ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ 'ਪੜ੍ਹੋ ਪੰਜਾਬ' ਮੁਹਿੰਮ ਦਾ ਵਿਰੋਧ ਕਰ ਰਹੇ ਅਧਿਆਪਕਾਂ ਦੀ ਝੜਪ

ਮਲੋਟ, 22 ਫ਼ਰਵਰੀ (ਗੁਰਮੀਤ ਸਿੰਘ ਮੱਕੜ)- ਪੰਜਾਬ ਸਰਕਾਰ ਵਲੋਂ ਚਲਾਏ ਗਏ 'ਪੜੋ ਪੰਜਾਬ' ਪ੍ਰਾਜੈਕਟ ਦੀ ਸ਼ੁਰੂਆਤ ਕਰਨ ਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਅਧਿਆਪਕਾਂ ਦੀ ਪਿੰਡ ਬੁਰਜ ਸਿੱਧਵਾਂ ਵਿਖੇ ਹੋਈ ਝੜਪ ਦੌਰਾਨ ਸਥਿਤੀ ਤਣਾਅਪੂਰਨ ਬਣ ਗਈ | ਅਧਿਆਪਕ ਆਗੂ ...

ਪੂਰੀ ਖ਼ਬਰ »

ਹਲਵਾਈ ਯੂਨੀਅਨ ਵਲੋਂ ਮਹੀਨੇ ਦੇ ਆਖ਼ਰੀ ਐਤਵਾਰ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ

ਗਿੱਦੜਬਾਹਾ, 22 ਫਰਵਰੀ (ਬਲਦੇਵ ਸਿੰਘ ਘੱਟੋਂ)- ਹਲਵਾਈ ਯੂਨੀਅਨ ਗਿੱਦੜਬਾਹਾ ਦੀ ਮੀਟਿੰਗ ਯੂਨੀਅਨ ਦੇ ਸਰਪ੍ਰਸਤ ਰਣਧੀਰ ਸਿੰਘ ਧੀਰਾ ਤੇ ਸੁਭਾਸ਼ ਪਟਵਾਰੀ ਦੀ ਅਗਵਾਈ ਹੇਠ ਹੋਈ | ਜਾਣਕਾਰੀ ਦਿੰਦੇ ਹੋਏ ਯੂਨੀਅਨ ਪ੍ਰਧਾਨ ਮਹਿੰਦਰ ਸਿੰਘ ਰਾਠੌੜ ਨੇ ਦੱਸਿਆ ਕਿ ਸ਼ਹਿਰ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਵਲੋਂ 'ਪੜ੍ਹੋ ਪੰਜਾਬ ਪ੍ਰਾਜੈਕਟ' ਦਾ ਬਾਈਕਾਟ

ਮੰਡੀ ਬਰੀਵਾਲਾ, 22 ਫਰਵਰੀ (ਨਿਰਭੋਲ ਸਿੰਘ)- ਅਧਿਆਪਕ ਸੰਘਰਸ਼ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਫੈਸਲੇ ਅਨੁਸਾਰ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰਾਜੈਕਟ ਦਾ ਪ੍ਰਾਇਮਰੀ ਸਕੂਲ ਬਰੀਵਾਲਾ ਦੇ ਅਧਿਆਪਕਾਂ ਵਲੋਂ ਬਾਈਕਾਟ ਕੀਤਾ ਗਿਆ | ਅਧਿਆਪਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਧਿਆਪਕਾਂ ਦਾ ਮੋਰਚਾ ਬਣਿਆ ਸਿਆਸੀ ਅਖਾੜਾ

ਮਲੋਟ, (ਗੁਰਮੀਤ ਸਿੰਘ ਮੱਕੜ)- ਅਧਿਆਪਕ ਸੰਘਰਸ਼ ਕਮੇਟੀ ਵਲੋਂ 'ਪੜ੍ਹੋ ਪੰਜਾਬ' ਦੇ ਕੀਤੇ ਜਾ ਰਹੇ ਵਿਰੋਧ ਦੇ ਚੱਲਦਿਆਂ ਰੋਸ ਮੁਜ਼ਾਹਰਾ ਸਿਆਸੀ ਰੁੱਖ ਅਖ਼ਤਿਆਰ ਕਰ ਗਿਆ | ਭਾਜਪਾ ਤੇ ਅਕਾਲੀ ਆਗੂਆਂ ਨੇ ਸਕੂਲ ਵਿਚ ਜਾ ਕੇ ਅਧਿਆਪਕਾਂ ਦੀ ਹਮਾਇਤ ਕੀਤੀ ਤੇ ਮੋਰਚਾ ਸੰਭਾਲ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ 3 ਜ਼ਖ਼ਮੀ

ਦੋਦਾ, 22 ਫ਼ਰਵਰੀ (ਰਵੀਪਾਲ)– ਪਿੰਡ ਭੁੱਲਰ ਵਿਖੇ ਦੇਰ ਸ਼ਾਮ ਇਕ ਸੜਕ ਹਾਦਸੇ 'ਚ ਕਾਰ ਤੇ ਮੋਟਰਸਾਈਕਲ ਦੀ ਟੱਕਰ ਨਾਲ ਮੋਟਰਸਾਈਕਲ 'ਤੇ ਸਵਾਰ ਤਿੰਨ ਜਣੇ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਮੋਟਰਸਾਈਕਲ ਨੰਬਰ ਪੀ.ਬੀ. 30 ਯੂ 5822 'ਤੇ ਸਵਾਰ ਦੋ ਵਿਅਕਤੀ ਅਤੇ ਇਕ ਔਰਤ ...

ਪੂਰੀ ਖ਼ਬਰ »

ਵਿਆਹਾਂ ਮੌਕੇ ਪਟਾਕੇ ਚਲਾਉਣ 'ਤੇ ਰੋਕ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਮੈਜਿਸਟ੍ਰੇਟ ਐਮ.ਕੇ. ਅਰਾਵਿੰਦ ਕੁਮਾਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਵਿਆਹਾਂ ਅਤੇ ...

ਪੂਰੀ ਖ਼ਬਰ »

ਅੱਧਾ ਕਿੱਲੋ ਹੈਰੋਇਨ ਸਮੇਤ ਔਰਤ ਕਾਬੂ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਪ੍ਰਾਪਤ ਹੋਈ, ਜਦੋਂ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਹਰਮਹਿੰਦਰ ਪਾਲ)- ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 500 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣੇਦਾਰ ਕੁਲਦੀਪ ਸਿੰਘ ਪਿੰਡ ਗੋਨਿਆਣਾ ਕੋਲ ਗਸ਼ਤ ਤੇ ਜਾਂਚ ਕਰ ਰਹੇ ਸੀ ਤਾਂ ਇਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਜਿਪਸੀ ਤੇ ਮੋਟਰਸਾਈਕਲ ਦੀ ਟੱਕਰ 'ਚ 3 ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਹਰਮਹਿੰਦਰ ਪਾਲ)- ਪਿੰਡ ਮੜ੍ਹਮੱਲੂ ਦੇ ਕੋਲ ਹੋਈ ਜਿਪਸੀ ਤੇ ਮੋਟਰਸਾਈਕਲ ਦੀ ਟੱਕਰ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਜਾਣਕਾਰੀ ਅਨੁਸਾਰ ਪਿੰਡ ਭੰਗੇਵਾਲਾ ...

ਪੂਰੀ ਖ਼ਬਰ »

ਡਿਪਟੀ ਮੈਡੀਕਲ ਕਮਿਸ਼ਨਰ ਵਲੋਂ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਥੇੜੀ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਡਾਕਟਰ ਸਤੀਸ਼ ਕੁਮਾਰ ਗੋਇਲ ਡਿਪਟੀ ਮੈਡੀਕਲ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਲੋਂ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਥੇੜ੍ਹੀ ਦਾ ਦੌਰਾ ਕੀਤਾ ਗਿਆ ਤੇ ਉਥੇ ਦਾਖਲ ਮਰੀਜ਼ਾਂ ਦਾ ਹਾਲਚਾਲ ਜਾਣਿਆ ਅਤੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਸਰਕਾਰੀ ਕੰਨਿਆ ਸਕੂਲ ਮਲੋਟ ਨੂੰ ਸਰਬੋਤਮ ਸਕੂਲ ਚੁਣਿਆ

ਮਲੋਟ, 22 ਫ਼ਰਵਰੀ (ਗੁਰਮੀਤ ਸਿੰਘ ਮੱਕੜ)- ਮਲੋਟ ਸ਼ਹਿਰ ਵਿਚ ਸਥਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਬੋਤਮ ਸਕੂਲ ਦਾ ਦਰਜਾ ਦਿੱਤਾ ਗਿਆ ਹੈ | ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਜਾਰੀ ਕੀਤੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਤੇ ਸਕੂਲ ਸਟਾਫ਼ ਨੇ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਗਿੱਦੜਬਾਹਾ, 22 ਫਰਵਰੀ (ਬਲਦੇਵ ਸਿੰਘ ਘੱਟੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਰਾਤ ਸਮੇਂ ਸੜਕੀ ਹਾਦਸਿਆਂ ਤੋਂ ਲੋਕਾਂ ਨੂੰ ਬਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਤਹਿਤ ਨਸ਼ਾ ਵਿਰੋਧੀ ਚੇਤਨਾ ਯੂਨਿਟ ਦੇ ਇੰਚਾਰਜ ਏ.ਐੱਸ.ਆਈ. ...

ਪੂਰੀ ਖ਼ਬਰ »

ਅਧਿਆਪਕਾਂ ਨੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਦਾ ਬਾਈਕਾਟ ਕਰਕੇ ਦਿੱਤਾ ਧਰਨਾ

ਦੋਦਾ, 22 ਫਰਵਰੀ (ਰਵੀਪਾਲ)- ਅਧਿਆਪਕ ਯੂਨੀਅਨ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੋਦਾ ਮੁੱਖ ਗੇਟ 'ਤੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਬੱਚਿਆਂ ਦੀ ਪ੍ਰੀਖਿਆ ਲੈਣ ਦੇ ਵਿਰੋਧ ਵਿਚ ਧਰਨਾ ਦਿੱਤਾ ਗਿਆ | ਅਧਿਆਪਕਾਂ ਦਾ ਕਹਿਣਾ ਸੀ ਕਿ ਯੂਨੀਅਨ ਦੀਆਂ ਮੰਗਾਂ ਨਾ ...

ਪੂਰੀ ਖ਼ਬਰ »

ਵਿਰਾਸਤੀ ਮੇਲੇ 'ਚ ਜੀ. ਜੀ. ਐੱਸ. ਕਾਲਜ ਦੀਆਂ ਵਿਦਿਆਰਥਣਾਂ ਦੀ ਚੜ੍ਹਤ

ਗਿੱਦੜਬਾਹਾ, 22 ਫਰਵਰੀ (ਬਲਦੇਵ ਸਿੰਘ ਘੱਟੋਂ)- ਡਾ. ਸਾਧੂ ਸਿੰਘ ਹਮਦਰਦ ਯਾਦਗਾਰੀ ਵਿਰਾਸਤੀ ਮੇਲੇ ਵਿਚ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਦੀਆਂ ਵਿਦਿਆਰਥਣਾਂ ਤਾਨੀਆ ਬੱਤਰਾ ਤੇ ਨਵਨੀਤ ਕੌਰ ਨੇ ਹਿੱਸਾ ਲਿਆ | ਕਾਲਜ ਦੇ ਪਿ੍ੰਸੀਪਲ ਡਾ: ਕਮਲਪ੍ਰੀਤ ਕੌਰ ...

ਪੂਰੀ ਖ਼ਬਰ »

ਪਿੰਡ ਨੰਦਗੜ੍ਹ ਵਿਖੇ ਖੇਤ ਦਿਵਸ ਮਨਾਇਆ

ਮੰਡੀ ਲੱਖੇਵਾਲੀ, 22 ਫਰਵਰੀ (ਮਿਲਖ ਰਾਜ)- ਪਿੰਡ ਨੰਦਗੜ੍ਹ ਵਿਖੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤ ਦਿਵਸ ਮਨਾਇਆ ਗਿਆ ਜਿਸ ਵਿਚ ਪਿੰਡ ਨੰਦਗੜ੍ਹ ਤੋ ਇਲਾਵਾ ਲੱਖੇਵਾਲੀ, ਖੁੰਡੇ ਹਲਾਲ, ਚੱਕ ਤਾਮਕੋਟ ਅਤੇ ਸੰਮੇਵਾਲੀ ਦੇ ਕਿਸਾਨਾਂ ਨੇ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਲੰਬੀ ਦਾ ਸਾਲਾਨਾ ਇਨਾਮ ਵੰਡ ਸਮਾਗਮ

ਲੰਬੀ, 22 ਫਰਵਰੀ (ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ਦਾ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਮਨਪ੍ਰੀਤ ਟਿਵਾਣਾ (ਗੀਤਕਾਰ) ਸਨ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਰ ਵਰਗ ਲਈ ਕੰਮ ਕੀਤਾ ਹੈ-ਰਣੀਕੇ

ਲੰਬੀ, 22 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)- ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਗਰੀਬ ਵਰਗ ਤੇ ਲੋੜਵੰਦਾਂ ਨੰੂ ਮਿਲਦੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਹਨ | ਇਹ ਪ੍ਰਗਟਾਵਾ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜਾਰ ਸਿੰਘ ਰਣੀਕੇ ...

ਪੂਰੀ ਖ਼ਬਰ »

ਦਸਮੇਸ਼ ਖ਼ਾਲਸਾ ਕਾਲਜ ਦਾ ਬੀ.ਏ. ਭਾਗ-3 ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਏ. ਭਾਗ-3 (ਸਮੈਸਟਰ-5) ਦੇ ਨਤੀਜਿਆਂ ਵਿਚ ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਰੈੱਡ ਰੀਬਨ ਕਲੱਬਾਂ ਦੇ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ, 22 ਫਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰ: ਡਾ: ਤੇਜਿੰਦਰ ਕੌਰ ਧਾਲੀਵਾਲ ਦੀ ਅਗਵਾਈ 'ਚ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਮਾਈ ਭਾਗੋ ਸਕੀਮ ਤਹਿਤ ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਲੰਬੀ, 22 ਫਰਵਰੀ (ਮੇਵਾ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੰਬੀ ਵਿਖੇ ਪਿ੍ੰਸੀਪਲ ਗੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਸਕੂਲ ਦੀਆਂ ਗਿਆਰ੍ਹਵੀਂ ਤੇ ਬਾਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਮਾਈ ਭਾਗੋ ਸਕੀਮ ਅਧੀਨ ਸਾਈਕਲ ਵੰਡਣ ਲਈ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੀਆਂ ਵਿਦਿਆਰਥਣਾਂ ਮੈਰਿਟ 'ਚ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਏ. ਸਮੈਸਟਰ ਪੰਜਵਾਂ ਵਿਚ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਦੀ ਵਿਦਿਆਰਥਣ ਸ਼ਿਖਾ ਰਾਣੀ ਸਪੁੱਤਰੀ ਸੁਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਗੁਰਦੁਆਰਾ ਸ਼ਹੀਦ ਗੰਜ ਤੱਕ ਪੁਲ ਬਣਾਉਣ ਲਈ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਕੁਲਦੀਪ ਸਿੰਘ ਘੁਮਾਣ)- ਆਦੇਸ਼ ਨਗਰ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ ਨੂੰ ਸੁਸਾਇਟੀ ਵਲੋਂ ਇਕ ਮੰਗ ਪੱਤਰ ਸੌਾਪ ਕੇ ਮੰਗ ਕੀਤੀ ਗਈ ਕਿ ਗੁਰਦੁਆਰਾ ਟੁੱਟੀ ...

ਪੂਰੀ ਖ਼ਬਰ »

ਐੱਸ. ਸੀ. ਭਾਈਚਾਰੇ ਦੀ ਕਦਰ ਅਕਾਲੀ ਦਲ ਨੇ ਹੀ ਪਾਈ-ਗੁਲਜਾਰ ਸਿੰਘ ਰਣੀਕੇ

ਗਿੱਦੜਬਾਹਾ, 22 ਫ਼ਰਵਰੀ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਦੇ ਮੁੱਖ ਦਫ਼ਤਰ ਵਿਖੇ ਰੱਖੀ ਗਈ ਐੱਸ. ਸੀ. ਵਿੰਗ ਦੀ ਮੀਟਿੰਗ 'ਚ ਵਰਕਰਾਂ ਦੇ ਵੱਡੀ ਗਿਣਤੀ ਵਿਚ ਪਹੁੰਚਣ ਨਾਲ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਲਿਆ | ਹਲਕਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਧੱਕੇ ਨਾਲ ਲਏ ਜਾ ਰਹੇ ਪੇਪਰ ਅਧਿਆਪਕ ਜਥੇਬੰਦੀਆਂ ਨੇ ਰੁਕਵਾਏ

ਗਿੱਦੜਬਾਹਾ, 22 ਫਰਵਰੀ (ਬਲਦੇਵ ਸਿੰਘ ਘੱਟੋਂ)- ਪੰਜਾਬ ਸਰਕਾਰ ਦੀ 'ਪੜੋ ਪੰਜਾਬ, ਪੜ੍ਹਾਓ ਪੰਜਾਬ' ਸਕੀਮ ਦਾ ਪੰਜਾਬ ਭਰ ਵਿਚ ਅਧਿਆਪਕਾਂ ਵਲੋਂ ਬਾਈਕਾਟ ਕੀਤਾ ਗਿਆ ਹੈ, ਪਰ ਸਕੂਲਾਂ ਵਿਚ ਸਿੱਖਿਆ ਵਿਭਾਗ ਦੀਆਂ ਟੀਮਾਂ ਵਲੋਂ ਪੁਲਿਸ ਨੂੰ ਨਾਲ ਲੈ ਕੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਬੀਬੀ ਕਰਨ ਕੌਰ ਬਰਾੜ ਨੇ ਹਾਕੀ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- 'ੴ ਹਾਕੀ ਅਕੈਡਮੀ' ਦੇ ਖਿਡਾਰੀਆਂ ਨੂੰ ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਵਲੋਂ ਖੇਡ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਕੋਚ ਸਤਪਾਲ ਸਿੰਘ ਮਾਨ, ਬਾਵਾ ਯਾਦਵਿੰਦਰ ਸਿੰਘ ਲਾਲੀ, ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਕਿੱਲਿਆਂਵਾਲੀ 'ਚ ਅਥਲੈਟਿਕ ਮੁਕਾਬਲੇ ਸ਼ੁਰੂ

ਮੰਡੀ ਕਿੱਲਿਆਂਵਾਲੀ, 22 ਫਰਵਰੀ (ਇਕਬਾਲ ਸਿੰਘ ਸ਼ਾਂਤ)- ਗੁਰੂ ਨਾਨਕ ਕਾਲਜ ਕਿੱਲਿਆਂਵਾਲੀ ਵਿਚ ਸਾਲਾਨਾ ਅਥਲੈਟਿਕ ਮੁਕਾਬਲੇ ਸ਼ੁਰੂ ਹੋ ਗਏ, ਜਿਸ ਦਾ ਉਦਘਾਟਨ ਕਾਲਜ ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ਗੁਰਦਿਆਲ ਸਿੰਘ ਨੇ ਕੀਤਾ | ਪਹਿਲੇ ਦਿਨ ਡਿਸਕਸ ਥਰੋਅ ਦੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਲੋਕ ਪੱਖੀ ਬਜਟ ਪੇਸ਼ ਕੀਤਾ-ਭੀਨਾ ਬਰਾੜ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਵਾਸੀਆਂ ਲਈ ਪੈਟਰੋਲ ਦੀਆਂ ਕੀਮਤਾਂ 'ਚ 5 ਰੁਪਏ ਤੇ ਡੀਜ਼ਲ 'ਚ ਇਕ ਰੁਪਏ ਦੀ ਕਟੌਤੀ ਕਰਨ ਤੋਂ ਇਲਾਵਾ ਹਰ ਵਰਗ ਲਈ ਸਹੂਲਤਾਂ ਦੇ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਵਿੱਤ ਮੰਤਰੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਮਲੋਟ, 22 ਫਰਵਰੀ (ਗੁਰਮੀਤ ਸਿੰਘ ਮੱਕੜ)- ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੈਕਟਰੀ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਸਰਬੱਤ ਦੀ ਭਲੇ ਦੀ ਅਰਦਾਸ ਕੀਤੀ ਗਈ | ਇਲਾਕੇ ਦੀ ਸੁੱਖ-ਸ਼ਾਂਤੀ ਲਈ ...

ਪੂਰੀ ਖ਼ਬਰ »

ਸਾਹਿਤਕ ਸੱਥ ਵਲੋਂ ਪਰਮਪਾਲ ਸਿੰਘ ਦੀ ਸੰਪਾਦਿਤ ਪੁਸਤਕ ਦੀ ਘੁੰਢ ਚੁਕਾਈ

ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪਰਮਪਾਲ ਸਿੰਘ ਵਲੋਂ ਸੰਪਾਦਿਤ ਪੁਸਤਕ 'ਤਰਸੇਮ ਕਾਵਿ-ਸੰਵਾਦ ਤੇ ਸੰਵੇਦਨਾ' ਸਥਾਨਕ ਪੰਜਾਬ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਵਿਖੇ ਸਾਹਿਤਕ ਸੱਥ ਸ੍ਰੀ ਮੁਕਤਸਰ ਸਾਹਿਬ ਵਲੋਂ ਜਾਰੀ ਕੀਤੀ ਗਈ | ਇਸ ਮੌਕੇ ਡਾ: ...

ਪੂਰੀ ਖ਼ਬਰ »

ਗੁਰੂਸਰ 'ਚ ਇਕ ਹੋਰ ਟਰਾਂਸਫ਼ਾਰਮਰ ਚੋਰੀ

ਗਿੱਦੜਬਾਹਾ, 22 ਫਰਵਰੀ (ਬਲਦੇਵ ਸਿੰਘ ਘੱਟੋਂ)– ਪਿੰਡ ਗੁਰੂਸਰ 'ਚ ਚੋਰੀਆਂ ਦਾ ਸਿਲਸਿਲਾ ਨਿਰੰਤਰ ਜਾਰੀ ਹੈ | ਬੀਤੀ ਰਾਤ ਚੋਰਾਂ ਨੇ ਖੇਤਾਂ 'ਚ ਲੱਗੇ ਟਰਾਂਸਫ਼ਾਰਮਰ ਵਿਚੋਂ ਤਾਂਬਾ ਅਤੇ ਤੇਲ ਚੋਰੀ ਕਰ ਲਿਆ | ਕਿਸਾਨ ਲਾਲੀ ਸਿੰਘ ਤੇ ਮੇਜਰ ਸਿੰਘ ਨੇ ਦੱਸਿਆ ਕਿ ਸਾਡੇ ਕੋਲ ...

ਪੂਰੀ ਖ਼ਬਰ »

ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਪੰਚਾਇਤਾਂ ਨੂੰ ਚੈੱਕ ਵੰਡੇ

ਮੰਡੀ ਕਿੱਲਿਆਂਵਾਲੀ, 22 ਫ਼ਰਵਰੀ (ਇਕਬਾਲ ਸਿੰਘ ਸ਼ਾਂਤ)- ਆਰਥਿਕ ਮੰਦਹਾਲੀ ਦੀ ਘਿਰੀ ਆ ਰਹੀ ਪੰਜਾਬ ਸਰਕਾਰ ਲੋਕ ਸਭਾ ਚੋਣਾਂ ਨੇੜੇ ਜ਼ਮੀਨੀ ਪੱਧਰ 'ਤੇ ਵਿਕਾਸ ਲਈ ਪੁਲਾਂਘਾਂ ਪੁੱਟਣ ਲੱਗੀ ਹੈ | ਜ਼ਿਲ੍ਹਾ ਕਾਂਗਰਸ ਕਮੇਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ...

ਪੂਰੀ ਖ਼ਬਰ »

ਕੀਰਤਨ ਦਰਬਾਰ ਕਰਵਾਇਆ

ਮਲੋਟ 22 ਫ਼ਰਵਰੀ (ਪਾਟਿਲ)- ਗੁਰਦੁਆਰਾ ਗੁਰੂ ਨਾਨਕ ਦੇਵ ਜੀ ਮੁਹੱਲਾ ਕਰਨੈਲ ਸਿੰਘ ਵਿਖੇ ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਰਾਗੀ ਸਭਾ ਮਲੋਟ ਵਲੋਂ ਕੀਰਤਨ ਦਰਬਾਰ ਕਰਾਇਆ ਗਿਆ | ਜਾਣਕਾਰੀ ਦਿੰਦੇ ਹੋਏ ਗੁਰਮਤਿ ਰਾਗੀ ਸਭਾ ਦੇ ਪ੍ਰੈੱਸ ਸਕੱਤਰ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਵਲੋਂ ਅਜੈਪਾਲ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਕੋਟਕਪੂਰਾ, 22 ਫਰਵਰੀ (ਮੇਘਰਾਜ, ਮੋਹਰ ਸਿੰਘ ਗਿੱਲ)- ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਊਧਮ ਸਿੰਘ ਔਲਖ ਦੀ ਅਗਵਾਈ 'ਚ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਔਲਖ ਟਰੇਡਿੰਗ ਕੰਪਨੀ ਦੁਕਾਨ ਨੰਬਰ: 195 'ਤੇ ਕੋਟਕਪੂਰੇ ਦੇ ਸਮੂਹ ਆੜ੍ਹਤੀਆਂ ਵਲੋਂ ਕਾਂਗਰਸ ਦੇ ...

ਪੂਰੀ ਖ਼ਬਰ »

ਅਜੈਪਾਲ ਸਿੰਘ ਸੰਧੂ ਨੇ ਪੰਚਾਇਤਾਂ ਨੂੰ ਚੈੱਕ ਵੰਡੇ

ਕੋਟਕਪੂਰਾ, 22 ਫਰਵਰੀ (ਮੇਘਰਾਜ)– ਜ਼ਿਲ੍ਹਾ ਕਾਂਗਰਸ ਪਾਰਟੀ ਦੇ ਪ੍ਰਧਾਨ ਅਜੈਪਾਲ ਸਿੰਘ ਸਿੰਘ ਸੰਧੂ ਤੇ ਬੀ.ਡੀ.ਪੀ.ਓ. ਕੁਸਮ ਅਗਰਵਾਲ ਨੇ ਹਲਕੇ ਦੀਆਂ ਕਈ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਲਈ ਚੈੱਕ ਵੰਡੇ | ਅਜੈਪਾਲ ਸਿੰਘ ਸੰਧੂ ਨੇ ਸਰਪੰਚਾਂ, ਪੰਚਾਂ, ਅਤੇ ਪਿੰਡਾਂ ...

ਪੂਰੀ ਖ਼ਬਰ »

ਜਿੰਮ ਵਾਲੇ ਕਮਰੇ ਦਾ ਅਧੂਰਾ ਕੰਮ ਪੂਰਾ ਕਰਵਾਇਆ

ਬਾਜਾਖਾਨਾ, 22 ਫਰਵਰੀ (ਜੀਵਨ ਗਰਗ)- ਪਿੰਡ ਨਿਆਮੀ ਵਾਲੇ ਦੇ ਸ਼ਹੀਦ ਕਿ੍ਸ਼ਨ ਭਗਵਾਨ ਸਿੰਘ ਯਾਦਗਾਰੀ ਖੇਡ ਸਟੇਡੀਅਮ 'ਚ ਬਣਾਏ ਗਏ ਕਮਰੇ ਦੇ ਅਧੂਰੇ ਪਏ ਕੰਮ ਨੂੰ ਪੰਜਾਬ 'ਚ ਕਾਂਗਰਸ ਦੀ ਸਰਕਾਰ ਆਉਣ 'ਤੇ ਪੂਰਾ ਕੀਤੇ ਜਾਣ ਵਾਅਦਾ ਕੀਤਾ ਗਿਆ ਸੀ | ਸੀਨੀਅਰ ਕਾਂਗਰਸ ਆਗੂ ...

ਪੂਰੀ ਖ਼ਬਰ »

ਪਿੰਡ ਕੰਮੇਆਣਾ ਵਿਖੇ ਬਾਬਾ ਸ਼ੈਦੂ ਸ਼ਾਹ ਮੇਲਾ 2 ਤੋਂ

ਫ਼ਰੀਦਕੋਟ, 22 ਫਰਵਰੀ (ਹਰਮਿੰਦਰ ਮਿੰਦਾ)- ਬਾਬਾ ਸ਼ੈਦੂ ਸ਼ਾਹ ਸੱਭਿਆਚਾਰਕ ਅਤੇ ਸਪੋਰਟਸ ਕਲੱਬ ਵਲੋਂ ਬਾਬਾ ਸ਼ੈਦੂ ਸ਼ਾਹ ਦੀ ਯਾਦ 'ਚ ਮੇਲਾ 2 ਤੋਂ 5 ਮਾਰਚ ਤੱਕ ਪਿੰਡ ਕੰਮੇਆਣਾ ਵਿਖੇ ਕਰਵਾਇਆ ਜਾ ਰਿਹਾ ਹੈ | ਪ੍ਰਵਾਸੀ ਭਾਰਤੀ ਬਿਕਰਮਜੀਤ ਮੱਮੂ ਸ਼ਰਮਾ ਤੇ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਕਿੰਗਰਾ ਦੇ ਦੋ ਦਿਨਾਂ ਖੇਡ ਮੇਲੇ ਦਾ ਪੋਸਟਰ ਜਾਰੀ

ਸਾਦਿਕ, 22 ਫਰਵਰੀ (ਆਰ. ਐਸ. ਧੰੁਨਾ)- ਪਿੰਡ ਕਿੰਗਰਾ ਵਿਖੇ ਸ਼ਹੀਦ ਬਾਬਾ ਤਾਰਾ ਸਿੰਘ ਜੀ ਸਪੋਰਟਸ ਤੇ ਵੈਲਫੇਅਰ ਕਲੱਬ ਵਲੋਂ ਸ਼ਹੀਦ ਬਾਬਾ ਤਾਰਾ ਸਿੰਘ ਦੀ ਯਾਦ ਵਿਚ 10ਵਾਂ ਵਾਲੀਬਾਲ ਤੇ ਕਬੱਡੀ ਟੂਰਨਾਮੈਂਟ 28 ਫਰਵਰੀ ਤੇ 1 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਖੇਡ ਮੇਲੇ ਦਾ ...

ਪੂਰੀ ਖ਼ਬਰ »

ਚਾਈਲਡ ਲਾਈਨ ਵਲੋਂ ਖੁੱਲ੍ਹਾ ਮੰਚ ਪ੍ਰੋਗਰਾਮ

ਫ਼ਰੀਦਕੋਟ, 22 ਫ਼ਰਵਰੀ (ਸਤੀਸ਼ ਬਾਗ਼ੀ)- ਚਾਈਲਡ ਲਾਈਨ ਫ਼ਰੀਦਕੋਟ ਵਲੋਂ ਵਰਲਡ ਵੀਜ਼ਨ ਦੇ ਸਹਿਯੋਗ ਨਾਲ ਪਿੰਡ ਮਚਾਕੀ ਕਲਾਂ ਵਿਖੇ ਖੁੱਲ੍ਹਾ ਮੰਚ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਆਪਣੇ ਅਧਿਕਾਰਾਂ ਸਬੰਧੀ ਵੇਰਵੇ ਸਹਿਤ ...

ਪੂਰੀ ਖ਼ਬਰ »

ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ

ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ)- ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਮੁੱਖ ਅਧਿਆਪਕ ਦੀਪਕ ਮਨਚੰਦਾ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ | ਪੰਜਾਬੀ ਅਧਿਆਪਕਾ ਮਨਦੀਪ ਕੌਰ ਨੇ ਮਾਂ ਬੋਲੀ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ ਤੇ ਪੋਸਟਰ ਮੁਕਾਬਲੇ ਵੀ ਕਰਵਾਏ ਗਏ | ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਵਲੋਂ ਪੰਜਾਬੀ ਮਾਂ ਬੋਲੀ ਨਾਲ ਸਬੰਧਿਤ ਕਵਿਤਾਵਾਂ, ਗੀਤ ਪੇਸ਼ ਕੀਤੇ ਗਏ | ਸੁਲੇਖ ਤੇ ਚਾਰਟ ਬਣਾਉਣ ਦੇ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਲਿਖਣ ਸਮੱਗਰੀ ਵੰਡ ਕੇ ਸਮੂਹ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਧਿਆਪਕ ਰਾਜਿੰਦਰ ਸਿੰਘ, ਜਗਸੀਰ ਸਿੰਘ, ਸੁਨੈਨਾ ਸ਼ਰਮਾ ਅਤੇ ਵੀਰਪਾਲ ਕੌਰ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਬੱਡੀ ਖਿਡਾਰੀ ਜਗਦੀਪ ਢੀਮਾਂਵਾਲੀ ਦਾ ਬੁੱਤ ਸਥਾਪਿਤ

ਫ਼ਰੀਦਕੋਟ, 22 ਫ਼ਰਵਰੀ (ਹਰਮਿੰਦਰ ਮਿੰਦਾ)- ਪਿੰਡ ਢੀਮਾਂਵਾਲੀ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜਗਦੀਪ ਢੀਮਾਂਵਾਲੀ ਦਾ ਬੁੱਤ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਪਿੰਡ ਦੇ ਸਟੇਡੀਅਮ ਵਿਚ ਸਥਾਪਿਤ ਕੀਤਾ ਗਿਆ | ਜਗਦੀਪ ਢੀਮਾਂਵਾਲੀ ਦੇ ਬੁੱਤ ਤੋਂ ਪਰਦਾ ...

ਪੂਰੀ ਖ਼ਬਰ »

ਬਰਗਾੜੀ ਵਿਖੇ ਕਬੱਡੀ ਟੂਰਨਾਮੈਂਟ 9-10 ਨੂੰ

ਬਰਗਾੜੀ, 22 ਫਰਵਰੀ (ਸੁਖਰਾਜ ਸਿੰਘ ਗੋਂਦਾਰਾ)- ਜੌਨੀ ਸ਼ਰਮਾ ਯਾਦਗਾਰੀ ਟੂਰਨਾਮੈਂਟ ਕਮੇਟੀ ਵਲੋਂ ਕਸਬਾ ਬਰਗਾੜੀ ਵਿਖੇ 9 ਅਤੇ 10 ਮਾਰਚ ਨੂੰ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਟੂਰਨਾਮੈਟ 'ਚ ਕਬੱਡੀ 65, 75 ਕਿੱਲੋ ਤੇ ਓਪਨ ਦੇ ਮੁਕਾਬਲੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਵਰਕਰਾਂ ਦੀ ਮੀਟਿੰਗ

ਪੰਜਗਰਾਈਾ ਕਲਾਂ, 22 ਫ਼ਰਵਰੀ (ਕੁਲਦੀਪ ਸਿੰਘ ਗੋਂਦਾਰਾ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਪੰਜਗਰਾਈਾ ਕਲਾਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਡਾ. ਮੰਦਰ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਪੰਜਗਰਾਈਾ ਕਲਾਂ ਵਿਖੇ ਗੁਰਦੁਆਰਾ ਨਿਹੰਗ ਸਿੰਘ ਛਾਉਣੀ 'ਚ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਕੂਲ 'ਚ ਪੇਂਟਿੰਗ ਤੇ ਲੇਖ ਮੁਕਾਬਲੇ

ਫ਼ਰੀਦਕੋਟ, 22 ਫਰਵਰੀ (ਚਰਨਜੀਤ ਸਿੰਘ ਗੋਂਦਾਰਾ)- ਇੰਡੀਅਨ ਨੈਸ਼ਨਲ ਟਰੱਸਟ ਫ਼ਾਰ ਆਰਟ ਐਾਡ ਕਲਚਰ ਹੈਰੀਟੇਜ਼ ਨਵੀਂ ਦਿੱਲੀ ਦੀ ਇਕਾਈ ਇਨਟੈਕ ਫ਼ਰੀਦਕੋਟ ਚੈਪਟਰ ਵਲੋਂ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਪਾਣੀ ਦੀ ਸਾਂਭ ਸੰਭਾਲ ...

ਪੂਰੀ ਖ਼ਬਰ »

ਰਣੀਕੇ ਵਲੋਂ ਭਲਕੇ ਅਕਾਲੀ ਦਲ (ਬ) ਦੇ ਅਨੁਸੂਚਿਤ ਜਾਤੀ ਵਿੰਗ ਦੇ ਆਗੂਆਂ 'ਤੇ ਵਰਕਰਾਂ ਨਾਲ ਮੀਟਿੰਗ

ਮੰਡੀ ਲੱਖੇਵਾਲੀ, 22 ਫ਼ਰਵਰੀ (ਮਿਲਖ ਰਾਜ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਭਲਕੇ 23 ਫ਼ਰਵਰੀ ਨੂੰ ਪਾਰਕ ਸਿਟੀ ਰਿਜੋਰਟ ਫਾਜ਼ਿਲਕਾ ਰੋਡ ਪਿੰਡ ਮਲੋਟ ਵਿਖੇ ਪਹੰੁਚ ਰਹੇ ਹਨ | ਉਹ ਇਥੇ ਇਸ ਇਲਾਕੇ ਨਾਲ ਸਬੰਧਿਤ ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਿੱਖਿਆ ਸਕੱਤਰ ਦਾ ਪੁਤਲਾ ਫੂਕਿਆ

ਜੈਤੋ, 22 ਫਰਵਰੀ (ਗੁਰਚਰਨ ਸਿੰਘ ਗਾਬੜੀਆ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬਲਾਕ ਜੈਤੋ ਦੇ ਸਮੂਹ ਅਧਿਆਪਕਾਂ ਵਲੋਂ ਜੈਤੋ-ਮੁਕਤਸਰ ਰੋਡ 'ਤੇ ਸਥਿਤ ਬੱਸ ਸਟੈਂਡ ਦੇ ਲਾਗੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਸਿੱਖਿਆ ਸਕੱਤਰ ...

ਪੂਰੀ ਖ਼ਬਰ »

ਪਿੰਡ ਹਰਾਜ 'ਚ ਬੀ. ਐੱਸ. ਐਨ. ਐੱਲ. ਸੇਵਾਵਾਂ ਦਾ ਮਾੜਾ ਹਾਲ

ਮੰਡੀ ਬਰੀਵਾਲਾ, 22 ਫਰਵਰੀ (ਨਿਰਭੋਲ ਸਿੰਘ)- ਪਿੰਡ ਹਰਾਜ ਵਿਚ ਬੀ.ਐੱਸ.ਐੱਨ.ਐੱਲ. ਸੇਵਾਵਾਂ ਦਾ ਮਾੜਾ ਹਾਲ ਹੈ | ਮੋਬਾਈਲ ਦੀ ਰੇਂਜ ਨਾ ਆਉਣ ਕਾਰਨ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਇੰਟਰਨੈੱਟ ਦੀ ਕਾਰਗੁਜ਼ਾਰੀ ਵਧੀਆ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ 'ਗੋਤਰ ਗਮਨ' ਬਾਰੇ ਕੀਤਾ ਜਾਗਰੂਕ

ਮਲੋਟ, 22 ਫ਼ਰਵਰੀ (ਗੁਰਮੀਤ ਸਿੰਘ ਮੱਕੜ)- ਲਾਇਨਜ਼ ਕਲੱਬ ਮਲੋਟ (ਦੀ ਰੇਡੀਐਾਟ) ਦੀ ਅਗਵਾਈ ਹੇਠ ਅਨੁਪਮਾ ਗਗਨੇਜਾ ਨੇ ਲੜਕੀਆਂ ਨੂੰ ਗੋਤਰ ਗਮਨ (ਇਨਸੈਸਟ ਅਬਿਊਜ਼) ਬਾਰੇ ਜਾਗਰੂਕ ਕਰਨ ਦਾ ਬੀੜਾ ਚੁੱਕਿਆ ਹੋਇਆ ਹੈ, ਜਿਸ ਦੇ ਤਹਿਤ ਉਨ੍ਹਾਂ ਨੇ ਪਹਿਲਾਂ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਸਕੀਮ ਤਹਿਤ ਛੋਟੇ ਕਿਸਾਨ ਆਪਣੇ ਫਾਰਮ ਜਮ੍ਹਾਂ ਕਰਵਾਉਣ-ਡੀ.ਸੀ.

ਸ੍ਰੀ ਮੁਕਤਸਰ ਸਾਹਿਬ, 22 ਫਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਐੱਮ.ਕੇ. ਅਰਾਵਿੰਦ ਕੁਮਾਰ ਨੇ ਜ਼ਿਲ੍ਹੇ ਦੇ 5 ਏਕੜ ਤੋਂ ਘੱਟ ਮਾਲਕੀ ਵਾਲੇ ਕਿਸਾਨਾਂ ਨੂੰ ਸਰਕਾਰ ਵਲੋਂ ਕਿਸਾਨ ਪਰਿਵਾਰਾਂ ਦੀ ਮਾਲੀ ਸਹਾਇਤਾ ਕਰਨ ਦੇ ਉਦੇਸ਼ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX