ਮਲੋਟ, 22 ਫ਼ਰਵਰੀ (ਗੁਰਮੀਤ ਸਿੰਘ ਮੱਕੜ)- ਪੰਜਾਬ ਸਰਕਾਰ ਵਲੋਂ ਚਲਾਏ ਗਏ 'ਪੜੋ ਪੰਜਾਬ' ਪ੍ਰਾਜੈਕਟ ਦੀ ਸ਼ੁਰੂਆਤ ਕਰਨ ਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਅਧਿਆਪਕਾਂ ਦੀ ਪਿੰਡ ਬੁਰਜ ਸਿੱਧਵਾਂ ਵਿਖੇ ਹੋਈ ਝੜਪ ਦੌਰਾਨ ਸਥਿਤੀ ਤਣਾਅਪੂਰਨ ਬਣ ਗਈ | ਅਧਿਆਪਕ ਆਗੂ ...
ਗਿੱਦੜਬਾਹਾ, 22 ਫਰਵਰੀ (ਬਲਦੇਵ ਸਿੰਘ ਘੱਟੋਂ)- ਹਲਵਾਈ ਯੂਨੀਅਨ ਗਿੱਦੜਬਾਹਾ ਦੀ ਮੀਟਿੰਗ ਯੂਨੀਅਨ ਦੇ ਸਰਪ੍ਰਸਤ ਰਣਧੀਰ ਸਿੰਘ ਧੀਰਾ ਤੇ ਸੁਭਾਸ਼ ਪਟਵਾਰੀ ਦੀ ਅਗਵਾਈ ਹੇਠ ਹੋਈ | ਜਾਣਕਾਰੀ ਦਿੰਦੇ ਹੋਏ ਯੂਨੀਅਨ ਪ੍ਰਧਾਨ ਮਹਿੰਦਰ ਸਿੰਘ ਰਾਠੌੜ ਨੇ ਦੱਸਿਆ ਕਿ ਸ਼ਹਿਰ ...
ਮੰਡੀ ਬਰੀਵਾਲਾ, 22 ਫਰਵਰੀ (ਨਿਰਭੋਲ ਸਿੰਘ)- ਅਧਿਆਪਕ ਸੰਘਰਸ਼ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਫੈਸਲੇ ਅਨੁਸਾਰ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰਾਜੈਕਟ ਦਾ ਪ੍ਰਾਇਮਰੀ ਸਕੂਲ ਬਰੀਵਾਲਾ ਦੇ ਅਧਿਆਪਕਾਂ ਵਲੋਂ ਬਾਈਕਾਟ ਕੀਤਾ ਗਿਆ | ਅਧਿਆਪਕਾਂ ਨੇ ਦੱਸਿਆ ਕਿ ...
ਮਲੋਟ, (ਗੁਰਮੀਤ ਸਿੰਘ ਮੱਕੜ)- ਅਧਿਆਪਕ ਸੰਘਰਸ਼ ਕਮੇਟੀ ਵਲੋਂ 'ਪੜ੍ਹੋ ਪੰਜਾਬ' ਦੇ ਕੀਤੇ ਜਾ ਰਹੇ ਵਿਰੋਧ ਦੇ ਚੱਲਦਿਆਂ ਰੋਸ ਮੁਜ਼ਾਹਰਾ ਸਿਆਸੀ ਰੁੱਖ ਅਖ਼ਤਿਆਰ ਕਰ ਗਿਆ | ਭਾਜਪਾ ਤੇ ਅਕਾਲੀ ਆਗੂਆਂ ਨੇ ਸਕੂਲ ਵਿਚ ਜਾ ਕੇ ਅਧਿਆਪਕਾਂ ਦੀ ਹਮਾਇਤ ਕੀਤੀ ਤੇ ਮੋਰਚਾ ਸੰਭਾਲ ...
ਦੋਦਾ, 22 ਫ਼ਰਵਰੀ (ਰਵੀਪਾਲ) ਪਿੰਡ ਭੁੱਲਰ ਵਿਖੇ ਦੇਰ ਸ਼ਾਮ ਇਕ ਸੜਕ ਹਾਦਸੇ 'ਚ ਕਾਰ ਤੇ ਮੋਟਰਸਾਈਕਲ ਦੀ ਟੱਕਰ ਨਾਲ ਮੋਟਰਸਾਈਕਲ 'ਤੇ ਸਵਾਰ ਤਿੰਨ ਜਣੇ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਮੋਟਰਸਾਈਕਲ ਨੰਬਰ ਪੀ.ਬੀ. 30 ਯੂ 5822 'ਤੇ ਸਵਾਰ ਦੋ ਵਿਅਕਤੀ ਅਤੇ ਇਕ ਔਰਤ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਮੈਜਿਸਟ੍ਰੇਟ ਐਮ.ਕੇ. ਅਰਾਵਿੰਦ ਕੁਮਾਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਵਿਆਹਾਂ ਅਤੇ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਪ੍ਰਾਪਤ ਹੋਈ, ਜਦੋਂ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਹਰਮਹਿੰਦਰ ਪਾਲ)- ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 500 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣੇਦਾਰ ਕੁਲਦੀਪ ਸਿੰਘ ਪਿੰਡ ਗੋਨਿਆਣਾ ਕੋਲ ਗਸ਼ਤ ਤੇ ਜਾਂਚ ਕਰ ਰਹੇ ਸੀ ਤਾਂ ਇਸ ਦੌਰਾਨ ਉਨ੍ਹਾਂ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਹਰਮਹਿੰਦਰ ਪਾਲ)- ਪਿੰਡ ਮੜ੍ਹਮੱਲੂ ਦੇ ਕੋਲ ਹੋਈ ਜਿਪਸੀ ਤੇ ਮੋਟਰਸਾਈਕਲ ਦੀ ਟੱਕਰ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਜਾਣਕਾਰੀ ਅਨੁਸਾਰ ਪਿੰਡ ਭੰਗੇਵਾਲਾ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਡਾਕਟਰ ਸਤੀਸ਼ ਕੁਮਾਰ ਗੋਇਲ ਡਿਪਟੀ ਮੈਡੀਕਲ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਲੋਂ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਥੇੜ੍ਹੀ ਦਾ ਦੌਰਾ ਕੀਤਾ ਗਿਆ ਤੇ ਉਥੇ ਦਾਖਲ ਮਰੀਜ਼ਾਂ ਦਾ ਹਾਲਚਾਲ ਜਾਣਿਆ ਅਤੇ ...
ਮਲੋਟ, 22 ਫ਼ਰਵਰੀ (ਗੁਰਮੀਤ ਸਿੰਘ ਮੱਕੜ)- ਮਲੋਟ ਸ਼ਹਿਰ ਵਿਚ ਸਥਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਬੋਤਮ ਸਕੂਲ ਦਾ ਦਰਜਾ ਦਿੱਤਾ ਗਿਆ ਹੈ | ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਜਾਰੀ ਕੀਤੀ ...
ਗਿੱਦੜਬਾਹਾ, 22 ਫਰਵਰੀ (ਬਲਦੇਵ ਸਿੰਘ ਘੱਟੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਰਾਤ ਸਮੇਂ ਸੜਕੀ ਹਾਦਸਿਆਂ ਤੋਂ ਲੋਕਾਂ ਨੂੰ ਬਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਤਹਿਤ ਨਸ਼ਾ ਵਿਰੋਧੀ ਚੇਤਨਾ ਯੂਨਿਟ ਦੇ ਇੰਚਾਰਜ ਏ.ਐੱਸ.ਆਈ. ...
ਦੋਦਾ, 22 ਫਰਵਰੀ (ਰਵੀਪਾਲ)- ਅਧਿਆਪਕ ਯੂਨੀਅਨ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੋਦਾ ਮੁੱਖ ਗੇਟ 'ਤੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਬੱਚਿਆਂ ਦੀ ਪ੍ਰੀਖਿਆ ਲੈਣ ਦੇ ਵਿਰੋਧ ਵਿਚ ਧਰਨਾ ਦਿੱਤਾ ਗਿਆ | ਅਧਿਆਪਕਾਂ ਦਾ ਕਹਿਣਾ ਸੀ ਕਿ ਯੂਨੀਅਨ ਦੀਆਂ ਮੰਗਾਂ ਨਾ ...
ਗਿੱਦੜਬਾਹਾ, 22 ਫਰਵਰੀ (ਬਲਦੇਵ ਸਿੰਘ ਘੱਟੋਂ)- ਡਾ. ਸਾਧੂ ਸਿੰਘ ਹਮਦਰਦ ਯਾਦਗਾਰੀ ਵਿਰਾਸਤੀ ਮੇਲੇ ਵਿਚ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਦੀਆਂ ਵਿਦਿਆਰਥਣਾਂ ਤਾਨੀਆ ਬੱਤਰਾ ਤੇ ਨਵਨੀਤ ਕੌਰ ਨੇ ਹਿੱਸਾ ਲਿਆ | ਕਾਲਜ ਦੇ ਪਿ੍ੰਸੀਪਲ ਡਾ: ਕਮਲਪ੍ਰੀਤ ਕੌਰ ...
ਮੰਡੀ ਲੱਖੇਵਾਲੀ, 22 ਫਰਵਰੀ (ਮਿਲਖ ਰਾਜ)- ਪਿੰਡ ਨੰਦਗੜ੍ਹ ਵਿਖੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤ ਦਿਵਸ ਮਨਾਇਆ ਗਿਆ ਜਿਸ ਵਿਚ ਪਿੰਡ ਨੰਦਗੜ੍ਹ ਤੋ ਇਲਾਵਾ ਲੱਖੇਵਾਲੀ, ਖੁੰਡੇ ਹਲਾਲ, ਚੱਕ ਤਾਮਕੋਟ ਅਤੇ ਸੰਮੇਵਾਲੀ ਦੇ ਕਿਸਾਨਾਂ ਨੇ ਹਿੱਸਾ ਲਿਆ | ਇਸ ਮੌਕੇ ...
ਲੰਬੀ, 22 ਫਰਵਰੀ (ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ਦਾ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਮਨਪ੍ਰੀਤ ਟਿਵਾਣਾ (ਗੀਤਕਾਰ) ਸਨ | ਇਸ ਤੋਂ ਇਲਾਵਾ ...
ਲੰਬੀ, 22 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)- ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਗਰੀਬ ਵਰਗ ਤੇ ਲੋੜਵੰਦਾਂ ਨੰੂ ਮਿਲਦੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਹਨ | ਇਹ ਪ੍ਰਗਟਾਵਾ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜਾਰ ਸਿੰਘ ਰਣੀਕੇ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਏ. ਭਾਗ-3 (ਸਮੈਸਟਰ-5) ਦੇ ਨਤੀਜਿਆਂ ਵਿਚ ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਦੀ ...
ਸ੍ਰੀ ਮੁਕਤਸਰ ਸਾਹਿਬ, 22 ਫਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰ: ਡਾ: ਤੇਜਿੰਦਰ ਕੌਰ ਧਾਲੀਵਾਲ ਦੀ ਅਗਵਾਈ 'ਚ ਜ਼ਿਲ੍ਹਾ ਪੱਧਰੀ ਰੈੱਡ ਰੀਬਨ ਕਲੱਬਾਂ ਦੇ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਵਲੋਂ ਖ਼ੂਨਦਾਨ, ਨਸ਼ਿਆਂ ਦੇ ਬੁਰੇ ਪ੍ਰਭਾਵ ਤੇ ਸਵਾਮੀ ਵਿਵੇਕਾਨੰਦ ਦੀ ਜੀਵਨੀ ਸੰਬਧੀ ਚਾਨਣਾ ਪਾਇਆ ਗਿਆ | ਇਸ ਤੋਂ ਇਲਾਵਾ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਦੇ ਮੁੱਖ ਵਿਸ਼ੇ ਨਸ਼ਿਆਂ ਦੇ ਬੁਰੇ ਪ੍ਰਭਾਵ ਅਤੇ ਖ਼ੂਨਦਾਨ ਸੀ | ਵਿਦਿਆਰਥੀਆਂ ਦੀ ਅਗਵਾਈ ਮੁੱਖ ਮਹਿਮਾਨ ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਵਲੋਂ ਕੀਤੀ ਗਈ | ਇਸ ਮੌਕੇ ਕਰਵਾਏ ਭਾਸ਼ਣ ਮੁਕਾਬਲੇ 'ਚ ਪਹਿਲਾ ਸਥਾਨ ਗੁਰਦੀਪ ਸਿੰਘ ਡੀ.ਏ.ਵੀ. ਕਾਲਜ ਮਲੋਟ, ਦੂਜਾ ਸਥਾਨ ਸ਼ੀਤਲ ਦਸਮੇਸ਼ ਗਰਲਜ਼ ਕਾਲਜ ਬਾਦਲ ਤੇ ਤੀਸਰਾ ਸਥਾਨ ਪਵਨਪ੍ਰੀਤ ਕੌਰ ਗੁਰੂ ਨਾਨਕ ਗਰਲਜ਼ ਕਾਲਜ ਸ੍ਰੀ ਮੁਕਤਸਰ ਸਾਹਿਬ ਅਤੇ ਰਮਨਦੀਪ ਕੌਰ ਨੇ ਪ੍ਰਾਪਤ ਕੀਤਾ | ਇਸੇ ਤਰ੍ਹਾਂ ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਮਾਈ ਭਾਗੋ ਆਯੁਰਵੈਦਿਕ ਮੈਡੀਕਲ ਕਾਲਜ, ਮਨਪ੍ਰੀਤ ਕੌਰ ਖ਼ਾਲਸਾ ਕਾਲਜ ਆਫ਼ ਸ੍ਰੀ ਮੁਕਤਸਰ ਸਾਹਿਬ ਦੂਸਰਾ ਸਥਾਨ ਤੇ ਗੁਰਪ੍ਰੀਤ ਕੌਰ ਗੁਰੂ ਗੋਬਿੰਦ ਕਾਲਜ ਆਫ਼ ਐਜੂਕੇਸ਼ਨ ਗਿੱਦੜਬਾਹਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਕੋਨਸੋਲੇਸ਼ਨ ਪ੍ਰਾਈਜ ਰਾਜਪ੍ਰੀਤ ਕੌਰ ਗੁਰੂ ਨਾਨਕ ਗਰਲਜ਼ ਕਾਲਜ ਸ੍ਰੀ ਮੁਕਤਸਰ ਸਾਹਿਬ ਤੇ ਮਹਕਿਪ੍ਰੀਤ ਕੌਰ ਸਟੇਟ ਇੰਸਟੀਚਿਊਟ ਆਫ਼ ਨਰਸਿੰਗ ਤੇ ਮੈਡੀਕਲ ਸਾਇੰਸ ਬਾਦਲ ਦੇ ਨਾਂਅ ਰਿਹਾ | ਇਸ ਸਾਰੇ ਮੁਕਾਬਲਿਆਂ ਵਿਚ ਜੱਜਾਂ ਦੀ ਭੂਮਿਕਾ ਡਾ: ਨੀਨਾ ਮਹਿਤਾ ਅਤੇ ਡਾ: ਮਨਦੀਪ ਕੌਰ ਵਲੋਂ ਨਿਭਾਈ ਗਈ |
ਲੰਬੀ, 22 ਫਰਵਰੀ (ਮੇਵਾ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੰਬੀ ਵਿਖੇ ਪਿ੍ੰਸੀਪਲ ਗੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਸਕੂਲ ਦੀਆਂ ਗਿਆਰ੍ਹਵੀਂ ਤੇ ਬਾਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਮਾਈ ਭਾਗੋ ਸਕੀਮ ਅਧੀਨ ਸਾਈਕਲ ਵੰਡਣ ਲਈ ਸਮਾਗਮ ਕਰਵਾਇਆ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਏ. ਸਮੈਸਟਰ ਪੰਜਵਾਂ ਵਿਚ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਦੀ ਵਿਦਿਆਰਥਣ ਸ਼ਿਖਾ ਰਾਣੀ ਸਪੁੱਤਰੀ ਸੁਰਿੰਦਰਪਾਲ ਸਿੰਘ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਕੁਲਦੀਪ ਸਿੰਘ ਘੁਮਾਣ)- ਆਦੇਸ਼ ਨਗਰ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ ਨੂੰ ਸੁਸਾਇਟੀ ਵਲੋਂ ਇਕ ਮੰਗ ਪੱਤਰ ਸੌਾਪ ਕੇ ਮੰਗ ਕੀਤੀ ਗਈ ਕਿ ਗੁਰਦੁਆਰਾ ਟੁੱਟੀ ...
ਗਿੱਦੜਬਾਹਾ, 22 ਫ਼ਰਵਰੀ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਦੇ ਮੁੱਖ ਦਫ਼ਤਰ ਵਿਖੇ ਰੱਖੀ ਗਈ ਐੱਸ. ਸੀ. ਵਿੰਗ ਦੀ ਮੀਟਿੰਗ 'ਚ ਵਰਕਰਾਂ ਦੇ ਵੱਡੀ ਗਿਣਤੀ ਵਿਚ ਪਹੁੰਚਣ ਨਾਲ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਲਿਆ | ਹਲਕਾ ...
ਗਿੱਦੜਬਾਹਾ, 22 ਫਰਵਰੀ (ਬਲਦੇਵ ਸਿੰਘ ਘੱਟੋਂ)- ਪੰਜਾਬ ਸਰਕਾਰ ਦੀ 'ਪੜੋ ਪੰਜਾਬ, ਪੜ੍ਹਾਓ ਪੰਜਾਬ' ਸਕੀਮ ਦਾ ਪੰਜਾਬ ਭਰ ਵਿਚ ਅਧਿਆਪਕਾਂ ਵਲੋਂ ਬਾਈਕਾਟ ਕੀਤਾ ਗਿਆ ਹੈ, ਪਰ ਸਕੂਲਾਂ ਵਿਚ ਸਿੱਖਿਆ ਵਿਭਾਗ ਦੀਆਂ ਟੀਮਾਂ ਵਲੋਂ ਪੁਲਿਸ ਨੂੰ ਨਾਲ ਲੈ ਕੇ ਵਿਦਿਆਰਥੀਆਂ ਦੇ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- 'ੴ ਹਾਕੀ ਅਕੈਡਮੀ' ਦੇ ਖਿਡਾਰੀਆਂ ਨੂੰ ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਵਲੋਂ ਖੇਡ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਕੋਚ ਸਤਪਾਲ ਸਿੰਘ ਮਾਨ, ਬਾਵਾ ਯਾਦਵਿੰਦਰ ਸਿੰਘ ਲਾਲੀ, ...
ਮੰਡੀ ਕਿੱਲਿਆਂਵਾਲੀ, 22 ਫਰਵਰੀ (ਇਕਬਾਲ ਸਿੰਘ ਸ਼ਾਂਤ)- ਗੁਰੂ ਨਾਨਕ ਕਾਲਜ ਕਿੱਲਿਆਂਵਾਲੀ ਵਿਚ ਸਾਲਾਨਾ ਅਥਲੈਟਿਕ ਮੁਕਾਬਲੇ ਸ਼ੁਰੂ ਹੋ ਗਏ, ਜਿਸ ਦਾ ਉਦਘਾਟਨ ਕਾਲਜ ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ਗੁਰਦਿਆਲ ਸਿੰਘ ਨੇ ਕੀਤਾ | ਪਹਿਲੇ ਦਿਨ ਡਿਸਕਸ ਥਰੋਅ ਦੇ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਵਾਸੀਆਂ ਲਈ ਪੈਟਰੋਲ ਦੀਆਂ ਕੀਮਤਾਂ 'ਚ 5 ਰੁਪਏ ਤੇ ਡੀਜ਼ਲ 'ਚ ਇਕ ਰੁਪਏ ਦੀ ਕਟੌਤੀ ਕਰਨ ਤੋਂ ਇਲਾਵਾ ਹਰ ਵਰਗ ਲਈ ਸਹੂਲਤਾਂ ਦੇ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਵਿੱਤ ਮੰਤਰੀ ...
ਮਲੋਟ, 22 ਫਰਵਰੀ (ਗੁਰਮੀਤ ਸਿੰਘ ਮੱਕੜ)- ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੈਕਟਰੀ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਸਰਬੱਤ ਦੀ ਭਲੇ ਦੀ ਅਰਦਾਸ ਕੀਤੀ ਗਈ | ਇਲਾਕੇ ਦੀ ਸੁੱਖ-ਸ਼ਾਂਤੀ ਲਈ ...
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪਰਮਪਾਲ ਸਿੰਘ ਵਲੋਂ ਸੰਪਾਦਿਤ ਪੁਸਤਕ 'ਤਰਸੇਮ ਕਾਵਿ-ਸੰਵਾਦ ਤੇ ਸੰਵੇਦਨਾ' ਸਥਾਨਕ ਪੰਜਾਬ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਵਿਖੇ ਸਾਹਿਤਕ ਸੱਥ ਸ੍ਰੀ ਮੁਕਤਸਰ ਸਾਹਿਬ ਵਲੋਂ ਜਾਰੀ ਕੀਤੀ ਗਈ | ਇਸ ਮੌਕੇ ਡਾ: ...
ਗਿੱਦੜਬਾਹਾ, 22 ਫਰਵਰੀ (ਬਲਦੇਵ ਸਿੰਘ ਘੱਟੋਂ) ਪਿੰਡ ਗੁਰੂਸਰ 'ਚ ਚੋਰੀਆਂ ਦਾ ਸਿਲਸਿਲਾ ਨਿਰੰਤਰ ਜਾਰੀ ਹੈ | ਬੀਤੀ ਰਾਤ ਚੋਰਾਂ ਨੇ ਖੇਤਾਂ 'ਚ ਲੱਗੇ ਟਰਾਂਸਫ਼ਾਰਮਰ ਵਿਚੋਂ ਤਾਂਬਾ ਅਤੇ ਤੇਲ ਚੋਰੀ ਕਰ ਲਿਆ | ਕਿਸਾਨ ਲਾਲੀ ਸਿੰਘ ਤੇ ਮੇਜਰ ਸਿੰਘ ਨੇ ਦੱਸਿਆ ਕਿ ਸਾਡੇ ਕੋਲ ...
ਮੰਡੀ ਕਿੱਲਿਆਂਵਾਲੀ, 22 ਫ਼ਰਵਰੀ (ਇਕਬਾਲ ਸਿੰਘ ਸ਼ਾਂਤ)- ਆਰਥਿਕ ਮੰਦਹਾਲੀ ਦੀ ਘਿਰੀ ਆ ਰਹੀ ਪੰਜਾਬ ਸਰਕਾਰ ਲੋਕ ਸਭਾ ਚੋਣਾਂ ਨੇੜੇ ਜ਼ਮੀਨੀ ਪੱਧਰ 'ਤੇ ਵਿਕਾਸ ਲਈ ਪੁਲਾਂਘਾਂ ਪੁੱਟਣ ਲੱਗੀ ਹੈ | ਜ਼ਿਲ੍ਹਾ ਕਾਂਗਰਸ ਕਮੇਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ...
ਮਲੋਟ 22 ਫ਼ਰਵਰੀ (ਪਾਟਿਲ)- ਗੁਰਦੁਆਰਾ ਗੁਰੂ ਨਾਨਕ ਦੇਵ ਜੀ ਮੁਹੱਲਾ ਕਰਨੈਲ ਸਿੰਘ ਵਿਖੇ ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਰਾਗੀ ਸਭਾ ਮਲੋਟ ਵਲੋਂ ਕੀਰਤਨ ਦਰਬਾਰ ਕਰਾਇਆ ਗਿਆ | ਜਾਣਕਾਰੀ ਦਿੰਦੇ ਹੋਏ ਗੁਰਮਤਿ ਰਾਗੀ ਸਭਾ ਦੇ ਪ੍ਰੈੱਸ ਸਕੱਤਰ ...
ਕੋਟਕਪੂਰਾ, 22 ਫਰਵਰੀ (ਮੇਘਰਾਜ, ਮੋਹਰ ਸਿੰਘ ਗਿੱਲ)- ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਊਧਮ ਸਿੰਘ ਔਲਖ ਦੀ ਅਗਵਾਈ 'ਚ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਔਲਖ ਟਰੇਡਿੰਗ ਕੰਪਨੀ ਦੁਕਾਨ ਨੰਬਰ: 195 'ਤੇ ਕੋਟਕਪੂਰੇ ਦੇ ਸਮੂਹ ਆੜ੍ਹਤੀਆਂ ਵਲੋਂ ਕਾਂਗਰਸ ਦੇ ...
ਕੋਟਕਪੂਰਾ, 22 ਫਰਵਰੀ (ਮੇਘਰਾਜ) ਜ਼ਿਲ੍ਹਾ ਕਾਂਗਰਸ ਪਾਰਟੀ ਦੇ ਪ੍ਰਧਾਨ ਅਜੈਪਾਲ ਸਿੰਘ ਸਿੰਘ ਸੰਧੂ ਤੇ ਬੀ.ਡੀ.ਪੀ.ਓ. ਕੁਸਮ ਅਗਰਵਾਲ ਨੇ ਹਲਕੇ ਦੀਆਂ ਕਈ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਲਈ ਚੈੱਕ ਵੰਡੇ | ਅਜੈਪਾਲ ਸਿੰਘ ਸੰਧੂ ਨੇ ਸਰਪੰਚਾਂ, ਪੰਚਾਂ, ਅਤੇ ਪਿੰਡਾਂ ...
ਬਾਜਾਖਾਨਾ, 22 ਫਰਵਰੀ (ਜੀਵਨ ਗਰਗ)- ਪਿੰਡ ਨਿਆਮੀ ਵਾਲੇ ਦੇ ਸ਼ਹੀਦ ਕਿ੍ਸ਼ਨ ਭਗਵਾਨ ਸਿੰਘ ਯਾਦਗਾਰੀ ਖੇਡ ਸਟੇਡੀਅਮ 'ਚ ਬਣਾਏ ਗਏ ਕਮਰੇ ਦੇ ਅਧੂਰੇ ਪਏ ਕੰਮ ਨੂੰ ਪੰਜਾਬ 'ਚ ਕਾਂਗਰਸ ਦੀ ਸਰਕਾਰ ਆਉਣ 'ਤੇ ਪੂਰਾ ਕੀਤੇ ਜਾਣ ਵਾਅਦਾ ਕੀਤਾ ਗਿਆ ਸੀ | ਸੀਨੀਅਰ ਕਾਂਗਰਸ ਆਗੂ ...
ਫ਼ਰੀਦਕੋਟ, 22 ਫਰਵਰੀ (ਹਰਮਿੰਦਰ ਮਿੰਦਾ)- ਬਾਬਾ ਸ਼ੈਦੂ ਸ਼ਾਹ ਸੱਭਿਆਚਾਰਕ ਅਤੇ ਸਪੋਰਟਸ ਕਲੱਬ ਵਲੋਂ ਬਾਬਾ ਸ਼ੈਦੂ ਸ਼ਾਹ ਦੀ ਯਾਦ 'ਚ ਮੇਲਾ 2 ਤੋਂ 5 ਮਾਰਚ ਤੱਕ ਪਿੰਡ ਕੰਮੇਆਣਾ ਵਿਖੇ ਕਰਵਾਇਆ ਜਾ ਰਿਹਾ ਹੈ | ਪ੍ਰਵਾਸੀ ਭਾਰਤੀ ਬਿਕਰਮਜੀਤ ਮੱਮੂ ਸ਼ਰਮਾ ਤੇ ਪ੍ਰਧਾਨ ...
ਸਾਦਿਕ, 22 ਫਰਵਰੀ (ਆਰ. ਐਸ. ਧੰੁਨਾ)- ਪਿੰਡ ਕਿੰਗਰਾ ਵਿਖੇ ਸ਼ਹੀਦ ਬਾਬਾ ਤਾਰਾ ਸਿੰਘ ਜੀ ਸਪੋਰਟਸ ਤੇ ਵੈਲਫੇਅਰ ਕਲੱਬ ਵਲੋਂ ਸ਼ਹੀਦ ਬਾਬਾ ਤਾਰਾ ਸਿੰਘ ਦੀ ਯਾਦ ਵਿਚ 10ਵਾਂ ਵਾਲੀਬਾਲ ਤੇ ਕਬੱਡੀ ਟੂਰਨਾਮੈਂਟ 28 ਫਰਵਰੀ ਤੇ 1 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਖੇਡ ਮੇਲੇ ਦਾ ...
ਫ਼ਰੀਦਕੋਟ, 22 ਫ਼ਰਵਰੀ (ਸਤੀਸ਼ ਬਾਗ਼ੀ)- ਚਾਈਲਡ ਲਾਈਨ ਫ਼ਰੀਦਕੋਟ ਵਲੋਂ ਵਰਲਡ ਵੀਜ਼ਨ ਦੇ ਸਹਿਯੋਗ ਨਾਲ ਪਿੰਡ ਮਚਾਕੀ ਕਲਾਂ ਵਿਖੇ ਖੁੱਲ੍ਹਾ ਮੰਚ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਆਪਣੇ ਅਧਿਕਾਰਾਂ ਸਬੰਧੀ ਵੇਰਵੇ ਸਹਿਤ ...
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ)- ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਮੁੱਖ ਅਧਿਆਪਕ ਦੀਪਕ ਮਨਚੰਦਾ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ | ਪੰਜਾਬੀ ਅਧਿਆਪਕਾ ਮਨਦੀਪ ਕੌਰ ਨੇ ਮਾਂ ਬੋਲੀ ਦੀ ...
ਫ਼ਰੀਦਕੋਟ, 22 ਫ਼ਰਵਰੀ (ਹਰਮਿੰਦਰ ਮਿੰਦਾ)- ਪਿੰਡ ਢੀਮਾਂਵਾਲੀ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜਗਦੀਪ ਢੀਮਾਂਵਾਲੀ ਦਾ ਬੁੱਤ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਪਿੰਡ ਦੇ ਸਟੇਡੀਅਮ ਵਿਚ ਸਥਾਪਿਤ ਕੀਤਾ ਗਿਆ | ਜਗਦੀਪ ਢੀਮਾਂਵਾਲੀ ਦੇ ਬੁੱਤ ਤੋਂ ਪਰਦਾ ...
ਬਰਗਾੜੀ, 22 ਫਰਵਰੀ (ਸੁਖਰਾਜ ਸਿੰਘ ਗੋਂਦਾਰਾ)- ਜੌਨੀ ਸ਼ਰਮਾ ਯਾਦਗਾਰੀ ਟੂਰਨਾਮੈਂਟ ਕਮੇਟੀ ਵਲੋਂ ਕਸਬਾ ਬਰਗਾੜੀ ਵਿਖੇ 9 ਅਤੇ 10 ਮਾਰਚ ਨੂੰ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਟੂਰਨਾਮੈਟ 'ਚ ਕਬੱਡੀ 65, 75 ਕਿੱਲੋ ਤੇ ਓਪਨ ਦੇ ਮੁਕਾਬਲੇ ...
ਪੰਜਗਰਾਈਾ ਕਲਾਂ, 22 ਫ਼ਰਵਰੀ (ਕੁਲਦੀਪ ਸਿੰਘ ਗੋਂਦਾਰਾ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਪੰਜਗਰਾਈਾ ਕਲਾਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਡਾ. ਮੰਦਰ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਪੰਜਗਰਾਈਾ ਕਲਾਂ ਵਿਖੇ ਗੁਰਦੁਆਰਾ ਨਿਹੰਗ ਸਿੰਘ ਛਾਉਣੀ 'ਚ ...
ਫ਼ਰੀਦਕੋਟ, 22 ਫਰਵਰੀ (ਚਰਨਜੀਤ ਸਿੰਘ ਗੋਂਦਾਰਾ)- ਇੰਡੀਅਨ ਨੈਸ਼ਨਲ ਟਰੱਸਟ ਫ਼ਾਰ ਆਰਟ ਐਾਡ ਕਲਚਰ ਹੈਰੀਟੇਜ਼ ਨਵੀਂ ਦਿੱਲੀ ਦੀ ਇਕਾਈ ਇਨਟੈਕ ਫ਼ਰੀਦਕੋਟ ਚੈਪਟਰ ਵਲੋਂ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਪਾਣੀ ਦੀ ਸਾਂਭ ਸੰਭਾਲ ...
ਮੰਡੀ ਲੱਖੇਵਾਲੀ, 22 ਫ਼ਰਵਰੀ (ਮਿਲਖ ਰਾਜ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਭਲਕੇ 23 ਫ਼ਰਵਰੀ ਨੂੰ ਪਾਰਕ ਸਿਟੀ ਰਿਜੋਰਟ ਫਾਜ਼ਿਲਕਾ ਰੋਡ ਪਿੰਡ ਮਲੋਟ ਵਿਖੇ ਪਹੰੁਚ ਰਹੇ ਹਨ | ਉਹ ਇਥੇ ਇਸ ਇਲਾਕੇ ਨਾਲ ਸਬੰਧਿਤ ...
ਜੈਤੋ, 22 ਫਰਵਰੀ (ਗੁਰਚਰਨ ਸਿੰਘ ਗਾਬੜੀਆ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬਲਾਕ ਜੈਤੋ ਦੇ ਸਮੂਹ ਅਧਿਆਪਕਾਂ ਵਲੋਂ ਜੈਤੋ-ਮੁਕਤਸਰ ਰੋਡ 'ਤੇ ਸਥਿਤ ਬੱਸ ਸਟੈਂਡ ਦੇ ਲਾਗੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਸਿੱਖਿਆ ਸਕੱਤਰ ...
ਮੰਡੀ ਬਰੀਵਾਲਾ, 22 ਫਰਵਰੀ (ਨਿਰਭੋਲ ਸਿੰਘ)- ਪਿੰਡ ਹਰਾਜ ਵਿਚ ਬੀ.ਐੱਸ.ਐੱਨ.ਐੱਲ. ਸੇਵਾਵਾਂ ਦਾ ਮਾੜਾ ਹਾਲ ਹੈ | ਮੋਬਾਈਲ ਦੀ ਰੇਂਜ ਨਾ ਆਉਣ ਕਾਰਨ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਇੰਟਰਨੈੱਟ ਦੀ ਕਾਰਗੁਜ਼ਾਰੀ ਵਧੀਆ ...
ਮਲੋਟ, 22 ਫ਼ਰਵਰੀ (ਗੁਰਮੀਤ ਸਿੰਘ ਮੱਕੜ)- ਲਾਇਨਜ਼ ਕਲੱਬ ਮਲੋਟ (ਦੀ ਰੇਡੀਐਾਟ) ਦੀ ਅਗਵਾਈ ਹੇਠ ਅਨੁਪਮਾ ਗਗਨੇਜਾ ਨੇ ਲੜਕੀਆਂ ਨੂੰ ਗੋਤਰ ਗਮਨ (ਇਨਸੈਸਟ ਅਬਿਊਜ਼) ਬਾਰੇ ਜਾਗਰੂਕ ਕਰਨ ਦਾ ਬੀੜਾ ਚੁੱਕਿਆ ਹੋਇਆ ਹੈ, ਜਿਸ ਦੇ ਤਹਿਤ ਉਨ੍ਹਾਂ ਨੇ ਪਹਿਲਾਂ ਸਰਕਾਰੀ ਸੀਨੀਅਰ ...
ਸ੍ਰੀ ਮੁਕਤਸਰ ਸਾਹਿਬ, 22 ਫਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਐੱਮ.ਕੇ. ਅਰਾਵਿੰਦ ਕੁਮਾਰ ਨੇ ਜ਼ਿਲ੍ਹੇ ਦੇ 5 ਏਕੜ ਤੋਂ ਘੱਟ ਮਾਲਕੀ ਵਾਲੇ ਕਿਸਾਨਾਂ ਨੂੰ ਸਰਕਾਰ ਵਲੋਂ ਕਿਸਾਨ ਪਰਿਵਾਰਾਂ ਦੀ ਮਾਲੀ ਸਹਾਇਤਾ ਕਰਨ ਦੇ ਉਦੇਸ਼ ਨਾਲ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX