ਤਾਜਾ ਖ਼ਬਰਾਂ


ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  19 minutes ago
ਨਾਭਾ, 22 ਜਨਵਰੀ (ਕਰਮਜੀਤ ਸਿੰਘ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਅੱਜ ਹਲਕਾ ਨਾਭਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ...
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  33 minutes ago
ਸ਼ਾਹਪੁਰ ਕੰਢੀ, 22 ਜਨਵਰੀ (ਰਣਜੀਤ ਸਿੰਘ)- ਭਾਰਤ ਸਰਕਾਰ ਦੇ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਅੱਜ ਆਪਣੀ ਟੀਮ ਨਾਲ ਬਹੁ ਮੰਤਵੀ ਰਣਜੀਤ ਸਾਗਰ ਡੈਮ ਦੀ ਦੂਜੀ ਇਕਾਈ...
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  49 minutes ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ, ਜੋ ਕਿ ਸੰਗਰੂਰ ਜੇਲ੍ਹ 'ਚ ਬੰਦ ਹੈ, ਨੂੰ ਅੱਜ ਨਿਹਾਲ ਸਿੰਘ ਵਾਲਾ ਪੁਲਿਸ ਨੇ ਇੱਕ ਹੱਤਿਆ ਦੇ ਮਾਮਲੇ 'ਚ ਸੰਗਰੂਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਇਲਾਕੇ 'ਚ ਮੁਠਭੇੜ ਅਜੇ ਵੀ ਚੱਲ...
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਰਾਜਾਸਾਂਸੀ, 22 ਜਨਵਰੀ (ਹੇਰ, ਖੀਵਾ)- ਚੀਨ 'ਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੇ ਮੱਦੇਨਜ਼ਰ ਇਸ ਦੇ ਖ਼ਤਰੇ ਨੂੰ ਭਾਂਪਦਿਆਂ ਸਿਹਤ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ...
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਵੇਰਕਾ, 22 ਜਨਵਰੀ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਦੇ ਰਹਿਣ ਵਾਲੇ ਇੱਕ 27 ਸਾਲਾ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ...
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 1 hour ago
ਅੰਮ੍ਰਿਤਸਰ, 22 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ 'ਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ...
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੜ ਮੁਠਭੇੜ ਸ਼ੁਰੂ ਹੋ ਗਈ। ਦੱਸਣਯੋਗ ਹੈ ਕਿ ਲੰਘੇ ਦਿਨ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 2 hours ago
ਨਵੀਂ ਦਿੱਲੀ, 22 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਤੋਂ ਬਾਅਦ ਹੁਣ ਭਾਜਪਾ ਨੇ ਵੀ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 40 ਸਟਾਰ ਪ੍ਰਚਾਰਕਾਂ ਦੀ ਇਸ ਸੂਚੀ 'ਚ ਪ੍ਰਧਾਨ...
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 2 hours ago
ਚੰਡੀਗੜ੍ਹ, 22 ਜਨਵਰੀ (ਵਿਕਰਮਜੀਤ ਸਿੰਘ ਮਾਨ)- ਸਾਬਕਾ ਮੰਤਰੀ ਅਤੇ ਭਾਜਪਾ ਨੇਤਾ ਮਾਸਟਰ ਮੋਹਨ ਲਾਲ ਨੇ ਕਿਹਾ ਹੈ ਕਿ ਜੇਕਰ ਭਾਜਪਾ ਨਵਜੋਤ ਸਿੰਘ ਸਿੱਧੂ ਨਾਲ ਸੰਪਰਕ...
ਸੁਨਾਮ 'ਚ ਰੇਲਵੇ ਸਟੇਸ਼ਨ ਦੇ ਬਾਹਰ ਕਿਰਚ ਮਾਰ ਕੇ ਵਿਅਕਤੀ ਦਾ ਕਤਲ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 22 ਜਨਵਰੀ (ਰੁਪਿੰਦਰ ਸਿੰਘ ਸੱਗੂ)- ਬੀਤੀ ਰਾਤ ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਇੱਕ ਵਿਅਕਤੀ ਦਾ ਕਿਰਚ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਇਸ ਬਾਰੇ ਜਾਣਕਾਰੀ...
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 3 hours ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਦੌਰੇ 'ਤੇ ਗਏ ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ ਦੇ ਲਾਲ ਚੌਕ 'ਚ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ...
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 3 hours ago
ਨਵੀਂ ਦਿੱਲੀ, 22 ਜਨਵਰੀ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ 'ਚ ਆਯੋਜਿਤ ਇੱਕ ਸਮਾਰੋਹ 'ਚ ਦੇਸ਼ ਭਰ ਦੇ 22 ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਵੀਰਤਾ ਪੁਰਸਕਾਰਾਂ...
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 3 hours ago
ਨਵੀਂ ਦਿੱਲੀ, 22 ਜਨਵਰੀ- ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਅੱਜ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਸਾਰੇ ਹਾਈਕੋਰਟ 'ਤੇ ਇਸ ਕਾਨੂੰਨ ਨੂੰ ਲੈ ਕੇ...
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 4 hours ago
ਨਵੀਂ ਦਿੱਲੀ, 22 ਜਨਵਰੀ- ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡ ਦਿੱਤਾ ਹੈ। ਇਸ ਦੇ ਤਹਿਤ ਆਸਾਮ, ਉੱਤਰ-ਪੂਰਬ ਦੇ ਮਸਲੇ...
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 4 hours ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 4 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 4 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  about 5 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਮਾਨਸਾ

ਨੌਜਵਾਨ ਹੁਨਰਮੰਦ ਸਿੱਖਿਆ ਹਾਸਲ ਕਰ ਕੇ ਸਮੇਂ ਦੇ ਹਾਣੀ ਬਣਨ- ਹਰਸਿਮਰਤ ਕੌਰ ਬਾਦਲ

ਮਾਨਸਾ/ਬੁਢਲਾਡਾ, 22 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ, ਸਵਰਨ ਸਿੰਘ ਰਾਹੀ)- ਨੌਜਵਾਨ ਵਰਗ ਹੁਨਰਮੰਦ ਸਿੱਖਿਆ ਹਾਸਲ ਕਰ ਕੇ ਹੀ ਸਮੇਂ ਦਾ ਹਾਣੀ ਬਣ ਸਕਦਾ ਹੈ | ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ, ਸੱ ਭਿਆਚਾਰਕ ਤੇ ਕਲਾਤਮਿਕ ਗਤੀਵਿਧੀਆਂ 'ਚ ਭਾਗ ਲੈਣਾ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਦੇ ਵਰਕਰ ਪੰਜਾਬੀ ਏਕਤਾ ਪਾਰਟੀ 'ਚ ਸ਼ਾਮਿਲ ਹੋਏ

ਬੁਢਲਾਡਾ, 22 ਫਰਵਰੀ (ਨਿ. ਪ. ਪ.)- ਪੰਜਾਬੀ ਏਕਤਾ ਪਾਰਟੀ ਦੇ ਆਗੂਆਂ ਵਲੋਂ ਪਿੰਡ ਦਾਤੇਵਾਸ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਪਿੰਡ ਦੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੇ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਭਰਪੂਰ ...

ਪੂਰੀ ਖ਼ਬਰ »

26 ਦੇ ਜੇਲ੍ਹ ਭਰੋ ਅੰਦੋਲਨ ਸਬੰਧੀ ਲੋਕਾਂ 'ਚ ਉਤਸ਼ਾਹ

ਮਾਨਸਾ, 22 ਫਰਵਰੀ (ਵਿ. ਪ੍ਰਤੀ.)- ਕੇਂਦਰ ਸਰਕਾਰ ਦੇ ਲੋਕ ਵਿਰੋਧੀ ਫ਼ੈਸਲਿਆਂ ਿਖ਼ਲਾਫ਼ ਸੰਵਿਧਾਨ ਬਚਾਓ ਸੰਘਰਸ਼ ਸੰਮਤੀ ਵੱਲੋਂ ਰਾਸ਼ਟਰ ਵਿਆਪੀ ਅੰਦੋਲਨ ਤਹਿਤ 26 ਫਰਵਰੀ ਨੂੰ ਜੇਲ੍ਹ ਭਰੋ ਅੰਦੋਲਨ ਤੇ 5 ਮਾਰਚ ਨੂੰ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਲੋਕਾਂ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਅਧਿਆਪਕਾਂ ਨੇ ਰੋਸ ਮੁਜ਼ਾਹਰੇ ਕੱਢ ਕੇ ਸਿੱਖਿਆ ਸਕੱਤਰ ਦੀਆਂ ਅਰਥੀਆਂ ਸਾੜੀਆਂ

ਮਾਨਸਾ, 22 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀਆਂ ਨੀਤੀਆਂ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅੱਜ ਸ਼ਾਮ ਸਮੇਂ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ/ਕਸਬਿਆਂ 'ਚ ਅਧਿਆਪਕ ਵਰਗ ਵਲੋਂ ਰੋਸ ਮੁਜ਼ਾਹਰੇ ਕੱਢਣ ਉਪਰੰਤ ...

ਪੂਰੀ ਖ਼ਬਰ »

ਪੰਜਾਬ 'ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਰਮਨਦੀਪ ਸਿੰਘ ਦਾ ਕੀਤਾ ਸਨਮਾਨ

ਸਰਦੂਲਗੜ੍ਹ, 22 ਫਰਵਰੀ (ਅਰੋੜਾ)- ਅਕਾਲ ਅਕੈਡਮੀ ਕੋੜੀਵਾੜਾ ਦੇ ਵਿਦਿਆਰਥੀ ਰਮਨਦੀਪ ਸਿੰਘ ਔਲਖ ਪੁੱਤਰ ਕੇਵਲ ਸਿੰਘ ਪਿੰਡ ਉੱਲਕ ਵਲੋਂ ਐਮ.ਡੀ. ਦੇ ਦਾਖ਼ਲੇ ਦੀ ਪ੍ਰੀਖਿਆ ਵਿਚੋਂ ਪੰਜਾਬ ਵਿਚੋਂ ਪਹਿਲਾ ਸਥਾਨ ਅਤੇ ਆਲ ਇੰਡੀਆ ਵਿਚੋਂ 19ਵਾਂ ਸਥਾਨ ਹਾਸਲ ਕਰਨ 'ਤੇ ਅੱਜ ...

ਪੂਰੀ ਖ਼ਬਰ »

ਸਕੂਲ ਦੇ ਕਮਰਿਆਂ ਨੂੰ ਸਮਾਰਟ ਕਲਾਸ ਵਿਚ ਤਬਦੀਲ ਕਰਨ ਦੀ ਸ਼ੁਰੂਆਤ

ਸਰਦੂਲਗੜ੍ਹ, 22 ਫਰਵਰੀ (ਅਰੋੜਾ)-ਇੱਥੋਂ ਕੁਝ ਕਿੱਲੋਮੀਟਰ ਦੂਰ ਪਿੰਡ ਕਰੰਡੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀਆਂ ਜਮਾਤਾਂ ਨੂੰ ਸਮਾਰਟ ਕਲਾਸ ਰੂਮ ਵਿਚ ਤਬਦੀਲ ਕਰਨ ਦੀ ਸ਼ੁਰੂਆਤ ਕੀਤੀ ਗਈ ਜਿਸ ਦਾ ਉਦਘਾਟਨ ਪਿੰਡ ਦੇ ਸਰਪੰਚ ਅਜੀਤ ਸ਼ਰਮਾ ਨੇ ਕੀਤਾ | ਸ਼ੁਰੂਆਤ 'ਚ ...

ਪੂਰੀ ਖ਼ਬਰ »

ਕਿ੍ਸ਼ਨਾ ਕਾਲਜ ਦੇ ਰੁਜ਼ਗਾਰ ਮੇਲੇ 'ਚ 480 ਨੌਜਵਾਨਾਂ ਦੀ ਨੌਕਰੀ ਲਈ ਚੋਣ

ਬੁਢਲਾਡਾ, 22 ਫਰਵਰੀ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਮਾਨਸਾ ਦੇ ਸਹਿਯੋਗ ਨਾਲ ਕਿ੍ਸ਼ਨਾ ਕਾਲਜ ਰੱਲੀ ਵਿਖੇ ਲਗਾਏ ਰੁਜ਼ਗਾਰ ਮੇਲੇ 'ਚ ਪੁੱਜੀਆਂ 15 ਕੰਪਨੀਆਂ ਨੇ 480 ਲੜਕੇ-ਲੜਕੀਆਂ ਦੀ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਤੇ ਕਮਿਊਨਿਸਟਾਂ ਦਾ ਵਫ਼ਦ ਐਸ. ਐਸ. ਪੀ. ਨੂੰ ਮਿਲਿਆ

ਮਾਨਸਾ, 22 ਫਰਵਰੀ (ਵਿ.ਪ੍ਰਤੀ.)- ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਸੀ.ਪੀ.ਆਈ.(ਐਮ.ਐਲ) ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਰਾਜਵਿੰਦਰ ਸਿੰਘ ਰਾਣਾ ਦੀ ਅਗਵਾਈ ਵਿੱਚ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ ਨੂੰ ਮਿਲਿਆ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਬਰੇਟਾ ਦਿਹਾਤੀ 'ਚ ਨਿਯੁਕਤੀਆਂ ਦੀ ਸੂਚੀ ਜਾਰੀ

ਬਰੇਟਾ, 22 ਫਰਵਰੀ (ਰਵਿੰਦਰ ਕੌਰ ਮੰਡੇਰ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਅਤੇ ਸਰਕਲ ਜਥੇਦਾਰ ਬਲਦੇਵ ਸਿੰਘ ਸਿਰਸੀਵਾਲਾ ਵਲੋਂ ਸਰਕਲ ਬਰੇਟਾ ਦੀ ਦਿਹਾਤੀ ਇਕਾਈ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ | ਬਿਰਛਾ ਸਿੰਘ ਬਹਾਦੁਰਪੁਰ, ਮਿਸ਼ਰਾ ਸਿੰਘ ਜੁਗਲਾਣ, ਟਹਿਲ ਸਿੰਘ ਖੁਡਾਲ, ਹਰਨੇਕ ਸਿੰਘ ਮੰਡੇਰ ਅਤੇ ਗੁਰਦੀਪ ਸਿੰਘ ਭਾਵਾ ਨੂੰ ਸੀਨੀਅਰ ਮੀਤ ਪ੍ਰਧਾਨ, ਜਰਨੈਲ ਸਿੰਘ ਕਾਹਨਗੜ੍ਹ, ਰਣਜੀਤ ਸਿੰਘ ਕੁੱਲਰੀਆਂ, ਮੇਜਰ ਸਿੰਘ ਰੰਘੜਿਆਲ, ਕਰਮਜੀਤ ਸਿੰਘ ਕਿਸ਼ਨਗੜ੍ਹ, ਹਰਮੰਦਰ ਸਿੰਘ ਸਿਰਸੀਵਾਲਾ, ਬਲਦੇਵ ਸਿੰਘ ਖੁਡਾਲ ਮੀਤ ਪ੍ਰਧਾਨ, ਤੇਜ ਸਿੰਘ ਖੱਤਰੀਵਾਲਾ, ਕਸ਼ਮੀਰ ਸਿੰਘ ਖੁਡਾਲ, ਜਗਜੀਤ ਸਿੰਘ ਕਾਹਨਗੜ੍ਹ, ਦਲਜੀਤ ਸਿੰਘ ਗੋਰਖਨਾਥ ਅਤੇ ਗੁਰਜੰਟ ਸਿੰਘ ਸਿਰਸੀਵਾਲਾ ਜਨਰਲ ਸਕੱਤਰ ਅਤੇ ਹਰਪਾਲ ਸਿੰਘ ਬਖਸ਼ੀਵਾਲਾ, ਗੁਰਬਖਸ਼ ਸਿੰਘ ਜੁਗਲਾਣ, ਗੁਰਮੇਲ ਸਿੰਘ ਖੱਤਰੀਵਾਲਾ, ਬਾਬੂ ਸਿੰਘ ਭਾਵਾ, ਨਿਸ਼ਾਨ ਸਿੰਘ ਸਿਰਸੀਵਾਲਾ ਨੂੰ ਸਕੱਤਰ ਬਣਾਇਆ ਗਿਆ ਹੈ | ਇਸ ਤੋਂ ਇਲਾਵਾ ਬਲਦੇਵ ਸਿੰਘ ਜਲਵੇੜਾ, ਮਜੀਠਾ ਸਿੰਘ ਧਰਮਪੁਰਾ, ਸਰਜੀਤ ਸਿੰਘ ਧਰਮਪੁਰਾ, ਸਤਗੁਰ ਸਿੰਘ ਸਸਪਾਲੀ, ਬਾਬੂ ਸਿੰਘ ਖੁਡਾਲ, ਗੁਲਾਬ ਸਿੰਘ ਖੱਤਰੀਵਾਲਾ, ਟੇਕ ਸਿੰਘ ਰੰਘੜਿਆਲ, ਹਰਦਿਆਲ ਸਿੰਘ ਦਿਆਲਪੁਰਾ, ਗਮਦੂਰ ਸਿੰਘ ਬਹਾਦਰਪੁਰ, ਦਰਸ਼ਨ ਸਿੰਘ ਖੁਡਾਲ, ਭੜਥੂ ਰਾਮ ਕੁੱਲਰੀਆਂ, ਛੋਟਾ ਸਿੰਘ ਗੋਰਖਨਾਥ, ਦਰਸ਼ਨ ਸਿੰਘ ਖੁਡਾਲ, ਕਿ੍ਸ਼ਨ ਸਿੰਘ ਸੰਘਰੇੜੀ, ਕੁਲਵਿੰਦਰ ਸਿੰਘ ਕਾਹਨਗੜ੍ਹ, ਬਸੰਤ ਸਿੰਘ ਬਹਾਦਰਪੁਰ, ਸੁਖਦੇਵ ਸਿੰਘ ਮੰਡੇਰ, ਜਸਵਿੰਦਰ ਸਿੰਘ ਖੁਡਾਲ, ਹਰਦੇਵ ਸਿੰਘ ਸੰਘਰੇੜੀ, ਰਣਜੀਤ ਸਿੰਘ ਗੋਬਿੰਦਪੁਰਾ, ਜਸਕਰਨ ਸਿੰਘ ਕਾਹਨਗੜ੍ਹ, ਨਾਜਰ ਸਿੰਘ ਬਖਸ਼ੀਵਾਲਾ, ਦਰਸ਼ਨ ਸਿੰਘ ਬਖਸ਼ੀਵਾਲਾ, ਅਜਮੇਰ ਸਿੰਘ ਸਸਪਾਲੀ, ਹਰਬੰਸ ਸਿੰਘ ਕਿਸ਼ਨਗੜ੍ਹ, ਜਰਨੈਲ ਸਿੰਘ ਕਿਸ਼ਨਗੜ੍ਹ, ਜੱਗਾ ਸਿੰਘ ਖੁਡਾਲ, ਜਗਦੀਸ਼ ਸਿੰਘ ਰੰਘੜਿਆਲ, ਜਗਜੀਤ ਸਿੰਘ ਰੰਘੜਿਆਲ, ਸੁਰਜੀਤ ਸਿੰਘ ਮੰਡੇਰ, ਜੀਤ ਸਿੰਘ ਗੋਰਖਨਾਥ, ਹਰਪਾਲ ਸਿੰਘ ਟੋਡਰਪੁਰ, ਜੰਗੀਰ ਸਿੰਘ ਜਲਵੇੜਾ, ਚਮਕੌਰ ਸਿੰਘ ਖੁਡਾਲ, ਗੁਰਸੰਗਤ ਸਿੰਘ ਸੰਘਰੇੜੀ, ਗੁਰਜੰਟ ਸਿੰਘ ਧਰਮਪੁਰਾ, ਪ੍ਰਗਟ ਸਿੰਘ ਦਿਆਲਪੁਰਾ ਨੂੰ ਕਾਰਜਕਾਰਨੀ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਸ਼ੋ੍ਰਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ ਆਪ ਵਰਕਰਾਂ ਦਾ ਬੀਬਾ ਬਾਦਲ ਨੇ ਕੀਤਾ ਸਵਾਗਤ

ਬਠਿੰਡਾ, 22 ਫਰਵਰੀ (ਸਟਾਫ਼ ਰਿਪੋਰਟਰ)-ਸ਼ੋ੍ਰਮਣੀ ਅਕਾਲੀ ਦਲ ਸਰਕਲ ਨੰਦਗੜ੍ਹ ਦੇ ਜਥੇਦਾਰ ਖੇਤਾ ਸਿੰਘ ਬੰਬੀਹਾ ਦੀ ਅਗਵਾਈ ਵਿਚ ਪਿੰਡ ਬੰਬੀਹਾ ਵਿਖੇ ਰੱਖੇ ਗਏ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿਚ ਆਪ ਦੇ ਵਰਕਰ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਕਰਜ਼ਾ ਮੁਆਫ਼ੀ ਲਈ ਕਿਸਾਨਾਂ ਦੇ ਫਾਰਮ ਭਰੇ

ਬੋਹਾ, 22 ਫਰਵਰੀ (ਤਾਂਗੜੀ)- ਪੰਜਾਬ ਕਿਸਾਨ ਯੂਨੀਅਨ ਵਲੋਂ ਇੱਥੇ ਗੁਰਦੁਆਰਾ ਗਾਦੜ ਪੱਤੀ ਸੰਗਤਸਰ ਸਾਹਿਬ ਵਿਖੇ ਇਕ ਕੈਂਪ ਲਗਾ ਕੇ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਫਾਰਮ ਭਰੇ ਗਏ | ਬਲਾਕ ਪ੍ਰਧਾਨ ਗੁਰਤੇਜ ਸਿੰਘ ਬਰੇ੍ਹ ਅਤੇ ਦਰਸ਼ਨ ਸਿੰਘ ਮੰਘਾਣੀਆਂ ਨੇ ਸੰਬੋਧਨ ...

ਪੂਰੀ ਖ਼ਬਰ »

ਮਾਈ ਭਾਗੋ ਸਕੀਮ ਤਹਿਤ ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਮਾਨਸਾ, 22 ਫਰਵਰੀ (ਵਿ. ਪ੍ਰਤੀ.)- ਸਰਕਾਰੀ ਸੈਕੰਡਰੀ ਸਕੂਲ ਨੰਗਲ ਕਲਾਂ ਵਿਖੇ ਮਾਈ ਭਾਗੋ ਸਕੀਮ ਤਹਿਤ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ 46 ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਵੰਡਣ ਦੀ ਰਸਮ ਸਰਦੂਲਗੜ੍ਹ ਹਲਕਾ ਇੰਚਾਰਜ ਅਜੀਤਇੰਦਰ ਸਿੰਘ ਮੋਫਰ ਨੇ ਕੀਤੀ | ...

ਪੂਰੀ ਖ਼ਬਰ »

ਦਰਿਆਈ ਪਾਣੀ ਰੋਕਣ ਸਬੰਧੀ ਗੁੰਮਰਾਹਕੁੰਨ ਬਿਆਨਬਾਜ਼ੀ ਦੀ ਬਜਾਏ ਮੋਦੀ ਸਰਕਾਰ ਕਸ਼ਮੀਰ ਮਸਲੇ ਦਾ ਨਿਆਂਪੂਰਨ ਹੱਲ ਲੱਭੇ- ਲਿਬਰੇਸ਼ਨ

ਮਾਨਸਾ, 22 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸੀ.ਪੀ.ਆਈ. (ਐਮ. ਐਲ.) ਲਿਬਰੇਸ਼ਨ ਪੰਜਾਬ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਪਾਕਿਸਤਾਨ ਨੂੰ ਜਾਂਦੇ ਪਾਣੀ ਨੂੰ ਰੋਕਣ ਸਬੰਧੀ ਦਿੱਤੇ ਬਿਆਨ ਦੀ ਤਿੱਖੀ ਨੁਕਤਾਚੀਨੀ ਕੀਤੀ ਹੈ | ਪਾਰਟੀ ਦੇ ਸੂਬਾਈ ਬੁਲਾਰੇ ਕਾ: ...

ਪੂਰੀ ਖ਼ਬਰ »

ਸ਼ਹੀਦ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਜਾਪ ਕਰਵਾਏ

ਸਰਦੂਲਗੜ੍ਹ, 22 ਫਰਵਰੀ (ਪ. ਪ.)- ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਪਿੰਡ ਚੋਟੀਆਂ ਵਿਖੇ ਗਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਤੇ ਅਰਦਾਸ ਬੇਨਤੀ ਕੀਤੀ | ...

ਪੂਰੀ ਖ਼ਬਰ »

ਅਨਾਜ ਮੰਡੀ 'ਚ ਡੱਕੇ ਆਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਦੁਖੀ ਕਿਸਾਨਾਂ ਦਾ ਇਕੱਠ ਅੱਜ

ਭੀਖੀ, 22 ਫਰਵਰੀ (ਸਿੱਧੂ)- ਪਿਛਲੇ ਮਹੀਨੇ ਤੋਂ ਸਥਾਨਕ ਅਨਾਜ ਮੰਡੀ 'ਚ ਡੱਕੇ ਹੋਏ ਆਵਾਰਾ ਪਸ਼ੂਆਂ ਦੇ ਸਬੰਧ ਵਿਚ ਨਗਰ ਪੰਚਾਇਤ ਵਲੋਂ ਢਿੱਲ ਮੱਠ ਵਰਤਣ ਅਤੇ ਪ੍ਰਸ਼ਾਸਨ ਵਲੋਂ ਵੱਟੀ ਘੇਸਲ ਦੇ ਿਖ਼ਲਾਫ਼ ਦੁਖੀ ਕਿਸਾਨਾਂ ਨੇ ਅਨਾਜ ਮੰਡੀ ਵਿਖੇ 23 ਫਰਵਰੀ ਨੂੰ 10:30 ਵਜੇ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੀ ਇਕੱਤਰਤਾ ਹੋਈ

ਮਾਨਸਾ, 22 ਫਰਵਰੀ (ਵਿ. ਪ੍ਰਤੀ.)-ਭਾਰਤੀ ਜਨਤਾ ਪਾਰਟੀ ਦੀ ਇਕੱਤਰਤਾ ਇੱਥੇ ਜ਼ਿਲ੍ਹਾ ਪ੍ਰਧਾਨ ਸਤੀਸ਼ ਗੋਇਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਲੋਕ ਸਭਾ ਚੋਣਾਂ ਸਬੰਧੀ ਚਰਚਾ ਕੀਤੀ ਗਈ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਬੁਲਾਰਿਆਂ ਨੇ ਕਿਹਾ ਕਿ ਨਰਿੰਦਰ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ 19 ਹਜ਼ਾਰ 648 ਬਡੀ ਗਰੁੱਪ ਨਸ਼ਿਆਂ ਦੇ ਿਖ਼ਲਾਫ਼ ਲਾਮਬੰਦੀ ਕਰ ਰਹੇ ਹਨ- ਡੀ. ਸੀ.

ਮਾਨਸਾ, 22 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਰਾਜ ਸਰਕਾਰ ਵੱਲੋਂ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ ਤਹਿਤ ਜ਼ਿਲ੍ਹੇ ਦੇ 19 ਹਜ਼ਾਰ 648 ਬਡੀ ਗਰੁੱਪਾਂ ਦੇ 98 ਹਜ਼ਾਰ 10 ਨੌਜਵਾਨ ਵਿਦਿਆਰਥੀਆਂ ਵਲੋਂ ਲਾਮਬੰਦੀ ਕੀਤੀ ਜਾ ਰਹੀ ਹੈ | ਇਨ੍ਹਾਂ ਗਰੁੱਪਾਂ ਵਲੋਂ ਆਮ ਲੋਕਾਂ ਨੂੰ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਵਿਖੇ ਸਾਲਾਨਾ ਅਥਲੈਟਿਕਸ ਮੀਟ ਸ਼ੁਰੂ

ਸਰਦੂਲਗੜ੍ਹ, 22 ਫਰਵਰੀ (ਪ. ਪ.)- ਸਥਾਨਕ ਸਵਰਗੀ ਬਲਰਾਜ ਸਿੰਘ ਭੂੰਦੜ ਯਾਦਗਾਰੀ ਯੂਨੀਵਰਸਿਟੀ ਕਾਲਜ ਵਿਖੇ ਸਾਲਾਨਾ ਅਥਲੈਟਿਕਸ ਮੀਟ ਦੀ ਸ਼ੁਰੂਆਤ ਹੋਈ ਜਿਸ ਦਾ ਉਦਘਾਟਨ ਥਾਣਾ ਮੁਖੀ ਬਿਕਰਮਜੀਤ ਸਿੰਘ ਨੇ ਕੀਤਾ | ਪਹਿਲੇ ਦਿਨ 5 ਹਜ਼ਾਰ ਮੀਟਰ ਦੌੜ (ਲੜਕੇ) ਦੇ ਮੁਕਾਬਲੇ 'ਚ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਯੋਜਨਾ ਬਹਾਲੀ ਲਈ ਮੁਲਾਜ਼ਮਾਂ ਦਾ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ

ਬਠਿੰਡਾ, 22 ਫਰਵਰੀ (ਸੁੱਖਾ)-ਪੁਰਾਣੀ ਪੈਨਸ਼ਨ ਯੋਜਨਾ ਬਹਾਲੀ ਲਈ ਬੀਤੇ ਕੱਲ੍ਹ ਬਠਿੰਡਾ 'ਚ ਕੀਤੇ ਗਏ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਪਿਛੋਂ ਸਥਾਨਕ ਚਿਲਡਰਨ ਪਾਰਕ ਵਿਖੇ ਪੱਕਾ ਮੋਰਚਾ ਲਾਈ ਬੈਠੇ ਮੁਲਾਜ਼ਮਾਂ ਦਾ ਮੋਰਚਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਸੀ.ਪੀ.ਐਫ. ...

ਪੂਰੀ ਖ਼ਬਰ »

ਦੀ ਬਠਿੰਡਾ ਡਿਸਟਿ੍ਕਟ ਕ੍ਰਿਕਟ ਐਸੋਸੀਏਸ਼ਨ ਵਲੋਂ ਇੰਟਰ ਡਿਸਟਿ੍ਕਟ ਟੂਰਨਾਮੈਂਟ ਅੰਡਰ 19 ਟਰਾਇਲ ਕੱਲ੍ਹ

ਬਠਿੰਡਾ, 22 ਫਰਵਰੀ (ਸ. ਰਿਪੋ.)- ਬਠਿੰਡਾ ਵਿਚ ਕ੍ਰਿਕਟ ਦੇ ਪ੍ਰਸਾਰ ਲਈ ਯਤਨਸ਼ੀਲ ਦੀ ਬਠਿੰਡਾ ਡਿਸਟਿ੍ਕਟ ਕ੍ਰਿਕਟ ਐਸੋਸੀਏਸ਼ਨ ਵਲੋਂ ਇੰਟਰ ਡਿਸਟਿ੍ਕਟ ਟੂਰਨਾਮੈਂਟ ਅੰਡਰ 19 ਦੇ ਟਰਾਇਲ 24 ਫਰਵਰੀ ਨੂੰ ਦੁਪਹਿਰ 2 ਵਜੇ ਸਥਾਨਕ ਰਜਿੰਦਰਾ ਕਾਲਜ ਦੇ ਗਰਾਊਾਡ ਵਿਖੇ ਲਏ ...

ਪੂਰੀ ਖ਼ਬਰ »

ਸਰਪੰਚੀ ਦੀ ਚੋਣ ਲੜ ਚੁੱਕੇ ਵਿਅਕਤੀ ਦੇ ਘਰੋਂ 200 ਕਿੱਲੋ ਲਾਹਣ ਬਰਾਮਦ

ਬਠਿੰਡਾ ਛਾਉਣੀ, 22 ਫਰਵਰੀ (ਪਰਵਿੰਦਰ ਸਿੰਘ ਜੌੜਾ)-ਤੁੰਗਵਾਲੀ ਤੋਂ ਸਰਪੰਚੀ ਦੀ ਚੋਣ ਲੜ ਚੁੱਕੇ ਤਰਸੇਮ ਸਿੰਘ ਉਰਫ਼ ਲਾਲੋ ਪੁੱਤਰ ਕਣਕੂ ਸਿੰਘ ਦੇ ਘਰੋਂ ਭੁੱਚੋ ਪੁਲਿਸ ਨੇ 200 ਕਿੱਲੋ ਲਾਹਣ (ਕੱਚੀ ਸ਼ਰਾਬ) ਬਰਾਮਦ ਕੀਤੀ ਹੈ | ਇਸ ਦੇ ਨਾਲ ਹੀ ਭੁੱਚੋ ਪੁਲਿਸ ਨੇ ਪਿੰਡ ...

ਪੂਰੀ ਖ਼ਬਰ »

ਐਨਲਾਈਟਡ ਕਾਲਜ ਦੀ ਤੀਸਰੀ ਸਾਲਾਨਾ ਅਥਲੈਟਿਕ ਮੀਟ ਕਰਵਾਈ

ਝੁਨੀਰ, 22 ਫਰਵਰੀ (ਰਮਨਦੀਪ ਸਿੰਘ ਸੰਧੂ)- ਐਨਲਾਈਟਡ ਕਾਲਜ ਝੁਨੀਰ ਵਿਖੇ ਤੀਸਰੀ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ, ਦਾ ਉਦਘਾਟਨ ਕਾਲਜ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮਾਨ ਦਲੇਲਵਾਲਾ ਨੇ ਕੀਤਾ ਇਸ ਸਮੇਂ ਉਨ੍ਹਾਂ ਨੇ ਝੰਡਾ ਲਹਿਰਾਉਣ ਉਪਰੰਤ ਮਾਰਚ ਪਾਸਟ ਤੋਂ ਸਲਾਮੀ ...

ਪੂਰੀ ਖ਼ਬਰ »

ਦਲਜੀਤ ਸਿੰਘ ਗੇਦੂ ਵਲੋਂ ਰਾਮਗੜ੍ਹੀਆ ਭਾਈਚਾਰੇ ਨਾਲ ਇਕੱਤਰਤਾ

ਮਾਨਸਾ, 22 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਰਾਮਗੜ੍ਹੀਆ ਸਿੱਖ ਫਾਊਾਡੇਸ਼ਨ ਓਨਟਾਰੀਓ ਦੇ ਚੇਅਰਮੈਨ ਦਲਜੀਤ ਸਿੰਘ ਗੇਦੂ ਵਲੋਂ ਇੱਥੇ ਭਾਈਚਾਰੇ ਦੇ ਆਗੂਆਂ ਨਾਲ ਇਕੱਤਰਤਾ ਕੀਤੀ ਗਈ | ਉਨ੍ਹਾਂ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਸਬੰਧੀ ਵਿਚਾਰਾਂ ...

ਪੂਰੀ ਖ਼ਬਰ »

ਆਦਰਸ਼ ਸਕੂਲ ਦੇ ਅਧਿਆਪਕ ਅੱਜ ਸਾੜਨਗੇ ਅਰਥੀ

ਬੋਹਾ, 22 ਫਰਵਰੀ (ਪ. ਪ.)- ਆਦਰਸ਼ ਸਕੂਲ ਬੋਹਾ ਦੇ ਅਧਿਆਪਕਾਂ ਵਲੋਂ 4 ਮਹੀਨਿਆਂ ਦੀਆਂ ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ 23 ਫਰਵਰੀ ਨੂੰ ਮੈਨੇਜਮੈਂਟ ਦੇ ਅੜੀਅਲ ਵਤੀਰੇ ਿਖ਼ਲਾਫ਼ ਸਮੂਹਿਕ ਛੁੱਟੀ ਲੈ ਕੇ ਪਿੱਟ ਸਿਆਪਾ ਕਰਨ ਉਪਰੰਤ ਅਰਥੀ ਸਾੜੀ ਜਾਵੇਗੀ | ਇਹ ਜਾਣਕਾਰੀ ਆਗੂ ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਲਜ ਦੀ ਅਥਲੈਟਿਕ ਮੀਟ 'ਚ ਅਮਨਦੀਪ ਕੌਰ ਸਰਬੋਤਮ ਅਥਲੀਟ ਚੁਣੀ

ਮਾਨਸਾ, 22 ਫਰਵਰੀ (ਧਾਲੀਵਾਲ, ਰਵੀ)- ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਕਰਵਾਈ ਸਾਲਾਨਾ ਅਥਲੈਟਿਕ ਮੀਟ 'ਚ ਅਮਨਦੀਪ ਕੌਰ ਸਰਵੋਤਮ ਅਥਲੀਟ ਚੁਣੀ ਗਈ | ਜਿੱਥੇ ਬਿਆਸ ਹਾਊਸ ਨੂੰ ਸਰਵੋਤਮ ਐਲਾਨਿਆ ਗਿਆ ਉੱਥੇ ਮਾਰਚ ਪਾਸਟ 'ਚ ਰਾਵੀ ਹਾਊਸ ਦੀ ਝੰਡੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX