ਤਾਜਾ ਖ਼ਬਰਾਂ


ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਅਟਾਰੀ ,18 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ )-ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਦੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਅਮਨਦੀਪ ਸਿੰਘ ਵੱਲੋਂ ਸਰਹੱਦੀ ਖੇਤਰ ਘਰਿੰਡਾ ਵਿਖੇ ...
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 18 ਫਰਵਰੀ (ਅ.ਬ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਪਟਿਆਲਾ ਅਤੇ ਅੰਮ੍ਰਿਤਸਰ ...
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਬਿਲਾਸਪੁਰ, 18 ਫਰਵਰੀ- ਛੱਤੀਸਗੜ੍ਹ 'ਚ 10 ਫਰਵਰੀ ਨੂੰ ਬੀਜਾਪੁਰ ਜ਼ਿਲ੍ਹੇ ਦੇ ਈਰਾਪੱਲੀ 'ਚ ਨਕਸਲੀਆਂ ਨਾਲ ਹੋਈ...
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 18 ਫਰਵਰੀ- ਪਾਕਿਸਤਾਨ ਟੈਰਰ ਫੰਡਿੰਗ ਅਤੇ ਮਨੀ ਲਾਂਡਰਿੰਗ 'ਤੇ ਨਜ਼ਰ ਰੱਖਣ ਵਾਲੀ ਅੰਤਰਰਾਸ਼ਟਰੀ ਸੰਸਥਾ ਫਾਈਨੈਸ਼ੀਅਲ ਐਕਸ਼ਨ ਟਾਸਕ ਫੋਰਸ...
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਲੁਧਿਆਣਾ, 18 ਫਰਵਰੀ (ਰੁਪੇਸ਼)- ਐੱਸ.ਟੀ.ਐਫ ਲੁਧਿਆਣਾ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ 1 ਕਿੱਲੋ 40 ਗ੍ਰਾਮ...
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਨੂੰ ਦਿੱਤੇ ਜਾਂਦੇ ਮਾਣ ਭੱਤੇ ਨੂੰ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕਰਨ ਨੂੰ ਮਾਲ ਮੰਤਰੀ ਦੇ ਗੁਰਪ੍ਰੀਤ...
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  1 day ago
ਅਜਨਾਲਾ, 18 ਫਰਵਰੀ (ਐਸ. ਪ੍ਰਸ਼ੋਤਮ)- ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ: ਰਤਨ...
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  1 day ago
ਪਟਿਆਲਾ, 18 ਫਰਵਰੀ (ਅਮਨਦੀਪ ਸਿੰਘ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਪਟਿਆਲਾ ਅਦਾਲਤ 'ਚ ਪਹੁੰਚ ਕੇ ਗੈਰ ਜ਼ਮਾਨਤੀ ਵਾਰੰਟ ਦੇ ਖ਼ਿਲਾਫ਼ ਜ਼ਮਾਨਤ ਲੈ...
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਕਸ਼ਮੀਰੀ ਪੰਡਤਾਂ ਦੇ ਇੱਕ ਵਫ਼ਦ ਨੇ ਅੱਜ ਰਾਜਧਾਨੀ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ...
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਓ.ਐਸ.ਡੀ. ਗੋਪਾਲ ਮਾਧਵ ਨੂੰ ਭ੍ਰਿਸ਼ਟਾਚਾਰ ਨਾਲ ....
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਡੇਰਾਬੱਸੀ, 18 ਫਰਵਰੀ, (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਗੋਇਲ ਇੰਟਰਪ੍ਰਾਈਸਿਜ਼ ਨਾਮਕ ਫ਼ੈਕਟਰੀ 'ਚ ਅਚਾਨਕ ਅੱਗ ਲੱਗ ...
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  1 day ago
ਨਵੀਂ ਦਿੱਲੀ, 18 ਫਰਵਰੀ- ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ 20 ਫਰਵਰੀ ਨੂੰ ਦਿੱਲੀ...
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  1 day ago
ਮੁੰਬਈ, 18 ਫਰਵਰੀ- ਮੁੰਬਈ ਦੇ ਆਜ਼ਾਦ ਮੈਦਾਨ 'ਚ 21 ਫਰਵਰੀ ਨੂੰ ਸੀ.ਏ.ਏ, ਐਨ.ਪੀ.ਆਰ ਅਤੇ ਐਨ.ਆਰ.ਸੀ ਦੇ ਖ਼ਿਲਾਫ਼ ਭੀਮ ਆਰਮੀ ਦੇ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ...
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 18 ਫਰਵਰੀ- ਮਹਾਰਾਸ਼ਟਰ ਦੇ ਠਾਣੇ ਦੇ ਡੋਂਬੀਵਲੀ ਇਲਾਕੇ 'ਚ ਕੈਮੀਕਲ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦੀ ...
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  1 day ago
ਬਾਘਾਪੁਰਾਣਾ, 18 ਫਰਵਰੀ (ਬਲਰਾਜ ਸਿੰਗਲਾ)- ਐੱਸ. ਡੀ. ਐੱਮ. ਸਵਰਨਜੀਤ ਕੌਰ ਬਾਘਾਪੁਰਾਣਾ ਵਲੋਂ ਅੱਜ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮਾਮਲੇ ਦੀ ਟੀਮ ਸਮੇਤ ਸਥਾਨਕ ਸ਼ਹਿਰ ਅਤੇ ਇਲਾਕੇ ਦੇ ਵੱਖ-ਵੱਖ...
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  1 day ago
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  1 day ago
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  1 day ago
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  1 day ago
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਪਹਿਲਾ ਸਫ਼ਾ

ਕਰਤਾਰਪੁਰ ਸਾਹਿਬ ਲਈ ਰੋਜ਼ਾਨਾ 5 ਹਜ਼ਾਰ ਸ਼ਰਧਾਲੂਆਂ ਨੂੰ ਮਿਲੇ ਵੀਜ਼ਾ ਮੁਕਤ ਲਾਂਘਾ

• ਭਾਰਤ ਨੇ ਪਾਕਿਸਤਾਨ ਨੂੰ ਕਿਹਾ • ਅਟਾਰੀ-ਵਾਹਗਾ ਸਰਹੱਦ 'ਤੇ ਦੋਵਾਂ ਦੇਸ਼ਾਂ ਵਿਚਕਾਰ ਹੋਈ ਪਹਿਲੀ ਉਸਾਰੂ ਮੀਟਿੰਗ • ਲਾਂਘਾ ਜਲਦ ਸ਼ੁਰੂ ਕਰਨ ਦੀ ਦਿਸ਼ਾ 'ਚ ਕੰਮ ਕਰਨ 'ਤੇ ਜਤਾਈ ਸਹਿਮਤੀ - ਰੁਪਿੰਦਰਜੀਤ ਸਿੰਘ ਭਕਨਾ - ਅਟਾਰੀ, 14 ਮਾਰਚ-ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਰਾਸ਼ਟਰਪਤੀ ਵਲੋਂ ਕੀਰਤੀ ਅਤੇ ਸ਼ੌਰਿਆ ਚੱਕਰ ਪ੍ਰਦਾਨ

ਫ਼ੌਜ ਮੁਖੀ ਰਾਵਤ ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ ਨਵੀਂ ਦਿੱਲੀ, 14 ਮਾਰਚ (ਏਜੰਸੀਆਂ)-ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਬੇਮਿਸਾਲ ਅਤੇ ਅਸਾਧਾਰਨ ਬਹਾਦਰੀ ਦਾ ਸਬੂਤ ਦੇਣ ਵਾਲੇ ਸੈਨਾਵਾਂ ਦੇ ਜਵਾਨਾਂ ਅਤੇ ਕਰਤੱਵ ਪ੍ਰਤੀ ਸਮਰਪਿਤ ਸੈਨਿਕ ਕਰਮੀਆਂ ਨੂੰ ...

ਪੂਰੀ ਖ਼ਬਰ »

-ਰਾਫੇਲ ਮਾਮਲਾ-

ਪਹਿਲਾਂ ਕੇਂਦਰ ਦੇ ਮੁੱਢਲੇ ਇਤਰਾਜ਼ਾਂ 'ਤੇ ਫ਼ੈਸਲਾ ਕੀਤਾ ਜਾਵੇਗਾ-ਸੁਪਰੀਮ ਕੋਰਟ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਸਪਸ਼ਟ ਕੀਤਾ ਕਿ ਰਾਫੇਲ ਜਹਾਜ਼ ਸੌਦੇ ਦੇ ਤੱਥਾਂ 'ਤੇ ਗੌਰ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਉਠਾਏ ਮੁੱਢਲੇ ਇਤਰਾਜ਼ਾਂ 'ਤੇ ਫ਼ੈਸਲਾ ਕੀਤਾ ਜਾਵੇਗਾ | ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਸੰਜੇ ਕਿਸ਼ਨ ...

ਪੂਰੀ ਖ਼ਬਰ »

ਸਿੱਧੂ ਕਾਂਗਰਸ ਲਈ ਦੂਜੇ ਸੂਬਿਆਂ 'ਚ ਵੀ ਚੋਣ ਪ੍ਰਚਾਰ ਕਰਨਗੇ-ਆਸ਼ਾ ਕੁਮਾਰੀ

ਚੰਡੀਗੜ੍ਹ, 14 ਮਾਰਚ (ਬਿਊਰੋ ਚੀਫ਼)- ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਜਿਨ੍ਹਾਂ ਵਲੋਂ ਮਗਰਲੀਆਂ ਚੋਣਾਂ ਦੌਰਾਨ ਵੀ ...

ਪੂਰੀ ਖ਼ਬਰ »

ਪੱਟੀ 'ਚ ਲੜਕੀ ਨੂੰ ਅਗਵਾ ਹੋਣ ਤੋਂ ਬਚਾਉਣ ਵਾਲੇ ਨੂੰ ਮਾਰੀ ਗੋਲੀ

ਪੱਟੀ, 14 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਲਾਹੌਰ ਚੌਕ ਪੱਟੀ 'ਚ ਇਕ ਲੜਕੀ ਨੂੰ ਕੁਝ ਵਿਅਕਤੀਆਂ ਵਲੋਂ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਇਸ ਮੌਕੇ ਲੜਕੀ ਨੂੰ ਅਗਵਾ ਹੋਣ ਤੋਂ ਬਚਾਉਣ ਵਾਲੇ ਇਕ ਵਿਅਕਤੀ ਨੂੰ ਕਾਰ ਸਵਾਰ ਅਗਵਾਕਾਰਾਂ ...

ਪੂਰੀ ਖ਼ਬਰ »

ਐਾਟੀ ਟੈਂਕ ਗਾਇਡਡ ਮਿਜ਼ਾਈਲ ਦਾ ਸਫ਼ਲ ਪ੍ਰੀਖ਼ਣ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਰੱਖਿਆ ਖ਼ੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਨੇ ਦੇਸ਼ 'ਚ ਹੀ ਵਿਕਸਤ ਮੋਢੇ 'ਤੇ ਰੱਖ ਕੇ ਚਲਾਉਣ ਵਾਲੀ ਹਲਕੀ ਐਾਟੀ ਟੈਂਕ ਗਾਇਡਡ ਮਿਜ਼ਾਈਲ ਦਾ ਲਗਾਤਾਰ ਦੂਸਰੀ ਵਾਰ ਸਫ਼ਲ ਪ੍ਰੀਖ਼ਣ ਕੀਤਾ ਹੈ | ਇਸ ਮਿਜ਼ਾਈਲ ਨੂੰ ਆਸਾਨੀ ਨਾਲ ਕਿਤੇ ...

ਪੂਰੀ ਖ਼ਬਰ »

ਸੈਲਫ਼ੀ ਲੈਂਦੇ ਨਹਿਰ ਦੇ ਤੇਜ਼ ਵਹਾਅ ਵਿਚ ਰੁੜ੍ਹੇ ਦੋ ਨੌਜਵਾਨ

ਛਾਜਲੀ, 14 ਮਾਰਚ (ਕੁਲਦੀਪ ਸ਼ਰਮਾ)-ਪਿੰਡ ਸੰਗਤੀਵਾਲਾ ਦੇ ਨੇੜੇ ਦੀ ਲੰਘ ਰਹੀ ਘੱਗਰ ਬਰਾਂਚ ਨਹਿਰ ਵਿਚ ਅੱਜ ਦੁਪਹਿਰ ਕਰੀਬ ਦੋ ਵਜੇ ਦੋ ਨੌਜਵਾਨਾਂ ਦੀ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਜਾਣ ਕਾਰਨ ਮੌਤ ਹੋ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਪਿੰਡ ਸੰਗਤੀਵਾਲਾ ਦੇ ...

ਪੂਰੀ ਖ਼ਬਰ »

ਮੁੰਬਈ 'ਚ 'ਕਸਾਬ ਬਿ੍ਜ' ਡਿੱਗਾ-6 ਦੀ ਮੌਤ, 31 ਜ਼ਖ਼ਮੀ

ਮੁੰਬਈ, 14 ਮਾਰਚ (ਪੀ.ਟੀ.ਆਈ.)- ਦੱਖਣੀ ਮੁੰਬਈ ਦੇ ਰੇਲਵੇ ਸਟੇਸ਼ਨ ਨੇੜੇ ਅੱਜ ਸ਼ਾਮ ਨੂੰ ਫੁੱਟ ਓਵਰਬਿ੍ਜ ਦਾ ਜ਼ਿਆਦਾ ਹਿੱਸਾ ਡਿੱਗਣ ਕਾਰਨ 6 ਲੋਕਾਂ ਦੀ ਮੌਤ ਅਤੇ 31 ਹੋਰ ਜ਼ਖ਼ਮੀ ਹੋ ਗਏ | ਇਹ ਜਾਣਕਾਰੀ ਅਧਿਕਾਰੀਆਂ ਦੁਆਰਾ ਦਿੱਤੀ ਗਈ | ਇਹ ਪੁਲ ਆਜ਼ਾਦ ਮੈਦਾਨ ਪੁਲਿਸ ...

ਪੂਰੀ ਖ਼ਬਰ »

ਉੱਚੀ ਬੱਸੀ ਛਾਉਣੀ 'ਚ ਬੰਬਾਂ ਦੀ ਦੇਖਭਾਲ ਕਰਦੇ ਸਮੇਂ ਬੰਬ ਫਟਿਆ

ਐਮਾਂ ਮਾਂਗਟ, 14 ਮਾਰਚ (ਗੁਰਾਇਆ)-ਕਸਬਾ ਉੱਚੀ ਬੱਸੀ ਫ਼ੌਜੀ ਛਾਉਣੀ ਵਿਖੇ ਬੰਬਾਂ ਦੀ ਦੇਖ-ਭਾਲ ਕਰਨ ਸਮੇਂ ਬਕਸਾ ਥੱਲੇ ਡਿੱਗਣ ਸਮੇਂ ਬੰਬ ਫਟ ਗਿਆ | ਇਸ ਦੇ ਫਟਣ ਨਾਲ ਕੰਮ ਕਰਦੀ ਲੇਬਰ ਵਾਲ-ਵਾਲ ਬਚ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਫ਼ੌਜੀ ਛਾਉਣੀ ਉੱਚੀ ਬੱਸੀ ਵਿਖੇ ...

ਪੂਰੀ ਖ਼ਬਰ »

ਜਮਾਇਤ-ਉਲ-ਅਹਿਲ-ਹਦੀਸ ਦਾ ਉੱਪ ਪ੍ਰਧਾਨ ਪੀ.ਐੱਸ.ਏ. ਤਹਿਤ ਨਜ਼ਰਬੰਦ

ਸ੍ਰੀਨਗਰ, 14 ਮਾਰਚ (ਮਨਜੀਤ ਸਿੰਘ)-ਜਮਾਇਤ-ਉਲ-ਅਹਿਲ-ਹਦੀਸ ਦੇ ਉੱਪ ਪ੍ਰਧਾਨ ਮੌਲਵੀ ਮੁਸ਼ਤਾਕ ਅਹਿਮਦ ਵੀਰੀ 'ਤੇ ਵੀਰਵਾਰ ਨੂੰ ਪੀ.ਐਸ.ਏ. ਲਗਾ ਕੇ ਜੰਮੂ ਦੀ ਕੋਟਬਲਵਾਲ ਜੇਲ੍ਹ ਤਬਦੀਲ ਕਰ ਦਿੱਤਾ ਗਿਆ | ਉਹ 22 ਫਰਵਰੀ ਨੂੰ ਗਿ੍ਫਤਾਰ ਹੋਣ ਦੇ ਬਾਅਦ ਬਿਜਬਹਾੜਾ ਥਾਣੇ 'ਚ ...

ਪੂਰੀ ਖ਼ਬਰ »

ਪੰਜਾਬ ਤੋਂ ਆਮਦਨ ਕਰ ਵਿਭਾਗ ਦੀਆਂ ਟੀਮਾਂ ਵਲੋਂ ਜੰਮੂ 'ਚ ਵਪਾਰਕ ਕਾਰੋਬਾਰੀਆਂ 'ਤੇ ਛਾਪੇ

ਜੰਮੂ, 14 ਮਾਰਚ (ਏਜੰਸੀ)- ਪੰਜਾਬ ਤੋਂ ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਅੱਜ ਇਥੋਂ ਦੇ ਨਾਮਵਰ ਵਪਾਰਕ ਕਾਰੋਬਾਰੀਆਂ ਦੀਆਂ ਫਰਮਾਂ 'ਤੇ ਛਾਪੇ ਮਾਰੇ ਹਨ | ਅਧਿਕਾਰਤ ਸੂਤਰਾਂ ਵਲੋਂ ਦੱਸਿਆ ਗਿਆ ਹੈ ਕਿ ਪੰਜਾਬ ਤੋਂ ਆਮਦਨ ਕਰ ...

ਪੂਰੀ ਖ਼ਬਰ »

ਕਾਂਗਰਸ ਨੂੰ ਅਲਵਿਦਾ ਆਖ ਭਾਜਪਾ 'ਚ ਸ਼ਾਮਿਲ ਹੋਏ ਸੀਨੀਅਰ ਆਗੂ ਟਾਮ ਵਡੱਕਨ

ਨਵੀਂ ਦਿੱਲੀ, 14 ਮਾਰਚ (ਜਗਤਾਰ ਸਿੰਘ)- ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ | ਪਾਰਟੀ ਦੇ ਸੀਨੀਅਰ ਆਗੂ ਤੇ ਕੇਰਲ 'ਚ ਪਾਰਟੀ ਦੇ ਬੁਲਾਰੇ ਰਹੇ ਟਾਮ ਵਡੱਕਨ ਭਾਜਪਾ 'ਚ ਸ਼ਾਮਿਲ ਹੋ ਗਏ | ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਕੋਈ ...

ਪੂਰੀ ਖ਼ਬਰ »

ਕਮਜ਼ੋਰ ਮੋਦੀ ਚੀਨੀ ਰਾਸ਼ਟਰਪਤੀ ਤੋਂ ਡਰੇ ਹੋਏ ਹਨ-ਰਾਹੁਲ ਗਾਂਧੀ

ਜਦ ਦੇਸ਼ ਦੁਖੀ ਹੁੰਦਾ ਹੈ ਤਾਂ ਰਾਹੁਲ ਨੂੰ
ਖੁਸ਼ੀ ਕਿਉਂ ਹੁੰਦੀ-ਰਵੀ ਸ਼ੰਕਰ ਪ੍ਰਸਾਦ
ਨਵੀਂ ਦਿੱਲੀ, 14 ਮਾਰਚ (ਜਗਤਾਰ ਸਿੰਘ)-ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਅੱਤਵਾਦੀ ਸੰਗਠਨ 'ਜੈਸ਼-ਏ-ਮੁਹੰਮਦ' ਦੇ ਸਰਗਨਾ ਮਸੂਦ ਅਜ਼ਹਰ ਨੂੰ ਗਲੋਬਲ ਅੱਤਵਾਦੀ ਐਲਾਨ ਕਰਾਉਣ ਦੇ ਯਤਨਾਂ 'ਚ ਚੀਨ ਦੇ ਅੜਿੱਕੇ 'ਤੇ ਸਿਆਸੀ ਤਕਰਾਰਬਾਜ਼ੀ ਸ਼ੁਰੂ ਹੋ ਗਈ ਹੈ | ਕਾਂਗਰਸ ਮੁਖੀ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਤੋਂ ਡਰੇ ਹੋਏ ਹਨ ਅਤੇ ਚੀਨ ਿਖ਼ਲਾਫ਼ ਉਨ੍ਹਾਂ ਦੇ ਮੂੰਹ 'ਚੋਂ ਇਕ ਵੀ ਸ਼ਬਦ ਨਹੀਂ ਨਿਕਲਦਾ | ਇਸ ਤੋਂ ਬਾਅਦ ਭਾਜਪਾ ਨੇ ਰਾਹੁਲ ਗਾਂਧੀ 'ਤੇ ਤਨਜ਼ ਕਸਦੇ ਹੋਏ ਕਿਹਾ ਕਿ ਜਦ ਦੇਸ਼ ਦੁਖੀ ਹੁੰਦਾ ਹੈ ਤਾਂ ਉਹ ਇੰਨੇ ਖੁਸ਼ ਕਿਉਂ ਹੁੰਦੇ ਹਨ | ਰਾਹੁਲ ਗਾਂਧੀ ਨੇ ਸਵਾਲ ਖੜੇ੍ਹ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਚੀਨ ਕੂਟਨੀਤੀ ਇਸ ਤਰ੍ਹਾਂ ਦੀ ਹੈ ਕਿ ਉਹ ਗੁਜਰਾਤ 'ਚ ਸ਼ੀ ਜਿਨਪਿੰਗ ਦੇ ਨਾਲ ਝੂਲਾ-ਝੂਲਦੇ ਹਨ, ਦਿੱਲੀ 'ਚ ਗਲੇ ਲਗਾਉਂਦੇ ਹਨ ਪਰ ਚੀਨ ਵਿਚ ਗੋਡੇ ਟੇਕ ਦਿੰਦੇ ਹਨ | ਦੂਜੇ ਪਾਸੇ ਰਾਹੁਲ 'ਤੇ ਪਲਟਵਾਰ ਕਰਦੇ ਹੋਏ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਰਾਜਨੀਤੀ 'ਚ ਵਿਰੋਧ ਹੋਣਾ ਚਾਹੀਦਾ ਹੈ ਪ੍ਰੰਤੂ ਅੱਤਵਾਦ ਦੇ ਮਾਮਲੇ 'ਚ ਇਸ ਤਰ੍ਹਾਂ ਦਾ ਰਵੱਈਆ ਠੀਕ ਨਹੀਂ | ਉਨ੍ਹਾਂ ਕਿਹਾ ਕਿ 2009 'ਚ ਯੂ.ਪੀ.ਏ. ਦੁਆਰਾ ਮਸੂਦ ਅਜ਼ਹਰ 'ਤੇ ਪਾਬੰਦੀ ਲਗਾਉਣ ਦੇ ਯਤਨਾਂ ਦੌਰਾਨ ਵੀ ਚੀਨ ਨੇ ਇਹੀ ਰਵੱਈਆ ਅਪਣਾਇਆ ਸੀ ਤਦ ਰਾਹੁਲ ਨੇ ਟਵੀਟ ਕਿਉਂ ਨਹੀਂ ਕੀਤਾ? ਰਵੀ ਸ਼ੰਕਰ ਪ੍ਰਸਾਦ ਨੇ ਵਿਅੰਗ ਕਰਦੇ ਹੋਏ ਕਿਹਾ ਕਿ ਚੀਨ ਨਾਲ ਚੰਗੇ ਸਬੰਧਾਂ ਕਾਰਨ ਰਾਹੁਲ ਗਾਂਧੀ ਡੋਕਲਾਮ ਮੁੱਦੇ 'ਤੇ ਚੀਨੀ ਰਾਜਦੂਤ ਨਾਲ ਮੁਲਾਕਾਤ ਕਰਦੇ ਹਨ | ਇਸ ਲਈ ਰਾਹੁਲ ਗਾਂਧੀ ਅਜ਼ਹਰ ਦੇ ਮੁੱਦੇ 'ਤੇ ਆਪਣੇ ਸਬੰਧਾਂ ਦੀ ਵਰਤੋਂ ਕਰ ਕੇ ਚੀਨ ਨੂੰ ਕਿਉਂ ਨਹੀਂ ਸਮਝਾਉਂਦੇ | ਉਨ੍ਹਾਂ ਇਹ ਵੀ ਕਿਹਾ ਕਿ ਪੁਲਵਾਮਾ ਹਮਲੇ ਤੋਂ ਬਾਅਦ ਰਾਹੁਲ ਗਾਂਧੀ 2 ਦਿਨ ਤੱਕ ਸਰਕਾਰ ਨਾਲ ਖੜੇ੍ਹ ਰਹੇ ਪ੍ਰੰਤੂ ਉਸ ਤੋਂ ਬਾਅਦ ਉਨ੍ਹਾਂ ਨੇ ਏਅਰ ਸਟ੍ਰਾਈਕ 'ਤੇ ਸਵਾਲ ਉਠਾ ਦਿੱਤੇ |
ਨਹਿਰੂ ਕਾਰਨ ਚੀਨ ਬਣਿਆ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਮੈਂਬਰ-ਭਾਜਪਾ
ਇਸ ਦੌਰਾਨ ਭਾਜਪਾ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ 'ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਨੇ ਹੀ ਚੀਨ ਨੂੰ ਸ਼ਕਤੀਸ਼ਾਲੀ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਬਤੌਰ 'ਉਪਹਾਰ' ਸਥਾਨ ਦਿਵਾਇਆ ਸੀ | ਭਾਜਪਾ ਦੇ ਅਧਿਕਾਰਕ ਟਵਿੱਟਰ ਹੈਾਡਲ ਤੋਂ ਰਾਹੁਲ 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਚੀਨ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਮੈਂਬਰ ਨਹੀਂ ਹੁੰਦਾ ਜੇਕਰ ਤੁਹਾਡੇ ਮਹਾਨ ਨਾਨਾ (ਸ੍ਰੀ ਨਹਿਰੂ) ਨੇ ਇਸ ਨੂੰ ਭਾਰਤ ਦੀ ਕੀਮਤ 'ਤੇ ਉਪਹਾਰ ਦੇ ਤੌਰ 'ਤੇ ਚੀਨ ਨੂੰ ਨਹੀਂ ਸੌਾਪੇ ਹੁੰਦੇ | ਉੱਧਰ ਕਾਂਗਰਸ ਦੀ ਬੁਲਾਰਨ ਪਿ੍ਅੰਕਾ ਚਤੁਰਵੇਦੀ ਨੇ ਕਿਹਾ ਕਿ ਸਾਰੇ ਹੀ ਜਾਣਦੇ ਹਨ ਕਿ ਭਾਜਪਾ ਸਰਵਉੱਚ ਝੂਠਿਆਂ ਦੀ ਪਾਰਟੀ ਹੈ, ਰਵੀ ਸ਼ੰਕਰ ਪ੍ਰਸਾਦ ਨੇ ਇਸ ਨੂੰ ਅੱਜ ਸਾਬਤ ਵੀ ਕਰ ਦਿੱਤਾ ਹੈ | ਨਹਿਰੂ ਨੇ ਭਾਰਤ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਤੋਂ ਬਾਹਰ ਨਹੀਂ ਰੱਖਿਆ ਸੀ, ਇਹ ਸਿਰਫ਼ ਬਿਆਨਬਾਜ਼ੀ ਹੈ |


ਖ਼ਬਰ ਸ਼ੇਅਰ ਕਰੋ

ਬਰਤਾਨੀਆ ਦੀ ਸੰਸਦ 'ਚ ਦੂਜਾ ਜਨਮਤ ਕਰਵਾਉਣ ਦਾ ਪ੍ਰਸਤਾਵ ਰੱਦ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦਾ ਸੰਸਦ ਵਿਚ ਅੱਜ ਦੂਜਾ ਜਨਮਤ ਕਰਵਾਉਣ ਲਈ ਸੰਸਦ ਮੈਂਬਰਾਂ ਵਲੋਂ ਵੋਟਾਂ ਪਾਈਆਂ ਗਈਆਂ ਜੋ 85 ਦੇ ਮੁਕਾਬਲੇ 334 ਵੋਟਾਂ ਨਾਲ ਰੱਦ ਕਰ ਦਿੱਤਾ ਗਿਆ ਪਰ ਅੱਜ ਦੂਜੇ ਪ੍ਰਸਤਾਵ ਬੈ੍ਰਗਜ਼ਿਟ 412 ਤੇ 202 ਦੇ ਫ਼ਰਕ ਨਾਲ ...

ਪੂਰੀ ਖ਼ਬਰ »

ਇਮਰਾਨ ਖ਼ਾਨ ਉਦਾਰ ਹਨ ਤਾਂ ਮਸੂਦ ਅਜ਼ਹਰ ਭਾਰਤ ਨੂੰ ਸੌ ਾਪਣ-ਸੁਸ਼ਮਾ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਭਾਰਤ ਪਾਕਿ ਨਾਲ ਗੱਲਬਾਤ ਕਰਨ ਲਈ ਤਿਆਰ ਹੈ, ਪਰ ਇਸ ਲਈ ਅੱਤਵਾਦ ਮੁਕਤ ਵਾਤਾਵਰਨ ਉਸਾਰਨ ਦੀ ਲੋੜ ਹੈ ਅਤੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਜੈਸ਼-ਏ-ਮੁਹੰਮਦ ਅੱਤਵਾਦੀ ਮਸੂਦ ਅਜ਼ਹਰ ...

ਪੂਰੀ ਖ਼ਬਰ »

ਭਾਰਤ 'ਚ 6 ਪ੍ਰਮਾਣੂ ਪਾਵਰ ਪਲਾਂਟਾਂ ਦਾ ਨਿਰਮਾਣ ਕਰੇਗਾ ਅਮਰੀਕਾ

ਦੋਵਾਂ ਦੇਸ਼ਾਂ ਵਿਚਾਲੇ ਬਣੀ ਸਹਿਮਤੀ ਵਾਸ਼ਿੰਗਟਨ, 14 ਮਾਰਚ (ਪੀ.ਟੀ.ਆਈ.)-ਦੁਵੱਲੇ ਸੁਰੱਖਿਆ ਅਤੇ ਸਿਵਲ ਪ੍ਰਮਾਣੂ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਅਮਰੀਕਾ ਨੇ ਭਾਰਤ 'ਚ 6 ਪ੍ਰਮਾਣੂ ਪਾਵਰ ਪਲਾਂਟ ਬਣਾਉਣ 'ਤੇ ਸਹਿਮਤੀ ਜਤਾਈ ਹੈ | ਇਸ ਤੋਂ ਇਲਾਵਾ ਐਨ.ਐਸ.ਜੀ. 'ਚ ਭਾਰਤ ਦੀ ...

ਪੂਰੀ ਖ਼ਬਰ »

ਅੱਤਵਾਦੀਆਂ ਿਖ਼ਲਾਫ਼ ਠੋਸ ਤੇ ਲਗਾਤਾਰ ਕਾਰਵਾਈ ਕਰੇ ਪਾਕਿ

ਵਾਸ਼ਿੰਗਟਨ, 14 ਮਾਰਚ (ਪੀ.ਟੀ.ਆਈ.)-ਭਾਰਤ ਅਤੇ ਅਮਰੀਕਾ ਨੇ ਪਾਕਿਸਤਾਨ ਤੋਂ ਅੱਤਵਾਦੀ ਸੰਗਠਨਾਂ ਅਤੇ ਉਨ੍ਹਾਂ ਦੇ ਮੁਖੀਆਂ ਦੇ ਿਖ਼ਲਾਫ਼ ਠੋਸ ਅਤੇ ਲਗਾਤਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਇਸ ਤੋਂ ਇਲਾਵਾ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਕਿਹਾ ਕਿ ...

ਪੂਰੀ ਖ਼ਬਰ »

ਅਮਰੀਕਾ ਸਮੇਤ 50 ਦੇਸ਼ਾਂ ਨੇ ਬੋਇੰਗ ਮੈਕਸ 8 ਜਹਾਜ਼ਾਂ 'ਤੇ ਲਾਈ ਰੋਕ

ਵਾਸ਼ਿੰਗਟਨ, 14 ਮਾਰਚ (ਆਈ. ਏ. ਐਨ. ਐਸ.)-ਅਮਰੀਕਾ ਸਮੇਤ ਦੁਨੀਆ ਦੇ 50 ਦੇਸ਼ਾਂ ਨੇ ਬੋਇੰਗ 737 ਮੈਕਸ 8 ਜਹਾਜ਼ਾਂ ਨੂੰ ਜਾਂ ਤਾਂ ਚਲਾਉਣਾ ਬੰਦ ਕਰ ਦਿੱਤਾ ਜਾਂ ਫਿਰ ਪਾਬੰਦੀ ਲਗਾ ਦਿੱਤੀ ਹੈ | ਇਹ ਕਦਮ ਇਥੋਪੀਆ ਏਅਰਲਾਈਨਜ਼ ਦੇ ਇਸੇ ਮਾਡਲ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ...

ਪੂਰੀ ਖ਼ਬਰ »

ਸਹਿਵਾਗ ਨੇ ਚੋਣਾਂ ਲੜਨ ਸਬੰਧੀ ਭਾਜਪਾ ਦੀ ਪੇਸ਼ਕਸ਼ ਨੂੰ ਠੁਕਰਾਇਆ-ਭਾਜਪਾ ਨੇਤਾ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਸਾਬਕਾ ਭਾਰਤੀ ਕਿ੍ਕਟਰ ਵਰਿੰਦਰ ਸਹਿਵਾਗ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਭਾਜਪਾ ਟਿਕਟ 'ਤੇ ਲੋਕ ਸਭਾ ਚੋਣਾਂ ਲੜਨ ਦੀ ਭਾਜਪਾ ਦੀ ਪੇਸ਼ਕਸ਼ ਤੋਂ ਇਨਕਾਰ ਕਰ ਦਿੱਤਾ ਹੈ | ਹਾਲਾਂਕਿ ਉਨ੍ਹਾਂ ਨੇ ਜੋਰ ਦੇ ਕੇ ਕਿਹਾ ਕਿ ਸਹਿਵਾਗ ...

ਪੂਰੀ ਖ਼ਬਰ »

ਕਿਸ ਤਰ੍ਹਾਂ ਕਰੋਗੇ 3500 ਕਰੋੜ ਦਾ ਭੁਗਤਾਨ?

ਸੁਪਰੀਮ ਕੋਰਟ ਨੇ ਮਲਵਿੰਦਰ ਤੇ ਸ਼ਿਵਿੰਦਰ ਤੋਂ ਪੁੱਛਿਆ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਸੁਪਰੀਮ ਕੋਰਟ ਨੇ ਰੈਨਬੈਕਸੀ ਦੇ ਸਾਬਕਾ ਪ੍ਰਮੋਟਰਾਂ ਮਲਵਿੰਦਰ ਸਿੰਘ ਅਤੇ ਸ਼ਿਵਿੰਦਰ ਸਿੰਘ ਨੂੰ ਇਹ ਦੱਸਣ ਦਾ ਆਦੇਸ਼ ਦਿੱਤਾ ਹੈ ਕਿ ਉਹ ਸਿੰਗਾਪੁਰ ਟਿ੍ਬਿਊਨਲ ਦੇ 3500 ਕਰੋੜ ਰੁਪਏ ਦੇ ਸਾਲਸੀ ਫ਼ੈਸਲੇ ਦਾ ਕਿਸ ਤਰ੍ਹਾਂ ਪਾਲਣ ਕਰਨਗੇ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX