ਤਾਜਾ ਖ਼ਬਰਾਂ


ਕੋਰੋਨਾ ਵਾਇਰਸ : ਅਵਤਾਰ ਹੈਨਰੀ ਅਤੇ ਉਨ੍ਹਾਂ ਦੇ ਬੇਟੇ ਬਾਵਾ ਹੈਨਰੀ ਨੇ ਖ਼ੁਦ ਨੂੰ ਪਰਿਵਾਰ ਸਮੇਤ ਕੀਤ ਕੁਆਰੰਟੀਨ
. . .  1 minute ago
ਜਲੰਧਰ, 9 ਅਪ੍ਰੈਲ (ਚੰਨਦੀਪ)- ਕੋਰੋਨਾ ਵਾਇਰਸ ਦੇ ਪ੍ਰਭਾਵ ਦੇ ਚੱਲਦਿਆਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਅਤੇ ਉਨ੍ਹਾਂ ਦੇ ਬੇਟੇ ਵਿਧਾਇਕ ...
ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕੀਤਾ ਗਿਆ ਕੋਰੋਨਾ ਕਾਰਨ ਮਰੇ ਵਿਅਕਤੀ ਦਾ ਅੰਤਿਮ ਸਸਕਾਰ
. . .  8 minutes ago
ਜਲੰਧਰ, 9 ਅਪ੍ਰੈਲ(ਚਿਰਾਗ਼ ਸ਼ਰਮਾ)- ਜਲੰਧਰ ਦੇ ਹਰਨਾਮਦਾਸਪੁਰਾ 'ਚ ਕੋਰੋਨਾ ਪੀੜਤ ਵਿਅਕਤੀ ਦੀ ਮ੍ਰਿਤਕ ਦੇਹ ਦਾ ਸਸਕਾਰ ਪੁਲਿਸ ਦੀ ਸਖ਼ਤ ਸੁਰੱਖਿਆ ਪ੍ਰਬੰਧਾਂ ....
ਯੂ.ਕੇ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦਾ ਹਾਲਤ 'ਚ ਸੁਧਾਰ
. . .  21 minutes ago
ਲੰਡਨ, 9 ਅਪ੍ਰੈਲ- ਕੋਰੋਨਾ ਵਾਇਰਸ ਨਾਲ ਸੰਕਰਮਿਤ ਯੂ.ਕੇ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੀ ਹਾਲਤ 'ਚ ਸੁਧਾਰ ...
ਪੰਚਕੂਲਾ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੋਈ ਚਾਰ
. . .  4 minutes ago
ਪੰਚਕੂਲਾ, 9 ਅਪ੍ਰੈਲ (ਕਪਿਲ)- ਪੰਚਕੂਲਾ 'ਚ ਕੋਰੋਨਾ ਵਾਇਰਸ ਦੇ ਦੋ ਹੋਰ ਪਾਜ਼ੀਟਿਵ ਮਾਮਲੇ ਆਉਣ ਨਾਲ ਕੋਵਿਡ-19 ਨਾਲ ਸਕਰਮਿਤ...
ਕੋਰੋਨਾ ਦੇ ਖ਼ਿਲਾਫ਼ ਲੜਾਈ ਲੜ ਰਹੇ ਡਾਕਟਰਾਂ ਤੇ ਨਰਸਾਂ ਨੂੰ ਨਵਜੋਤ ਸਿੱਧੂ ਨੇ ਦਿੱਤੇ ਮਾਸਕ ਅਤੇ ਸੈਨੇਟਾਈਜ਼
. . .  58 minutes ago
ਅੰਮ੍ਰਿਤਸਰ, 9 ਅਪ੍ਰੈਲ (ਰਾਜੇਸ਼)- ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਨਵਜੋਤ ਸਿੰਘ ਸਿੱਧੂ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ....
ਮੰਤਰੀ ਦੀਆ ਹਦਾਇਤਾਂ ਉੱਪਰ ਪਿੰਡਾ ਨੂੰ ਸੀਲ ਕਰਨ ਦੀ ਪ੍ਰਕਿਰਿਆ ਸ਼ੁਰੂ
. . .  about 1 hour ago
ਲੋਪੋਕੇ, 9 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ) - ਕੋਰੋਨਾ ਵਾਇਰਸ ਤੋ ਲੋਕਾ ਨੂੰ ਬਚਾਉਣ ਅਤੇ ਵੱਧ ਤੋ ਵੱਧ ਸਾਵਧਾਨੀਆਂ ਵਰਤਣ ਲਈ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵੱਲੋਂ ਆਪਣੇ ਹਲਕੇ ਰਾਜਾਸਾਂਸੀ ਦੇ ਪਿੰਡਾ ਨੂੰ ਪੂਰੀ ਤਰ੍ਹਾਂ ਸੀਲ ਕਰਨ ਦੀਆਂ ਹਦਾਇਤਾਂ ਤਹਿਤ ਬਹੁਤ...
ਵਿਰਕ ਪਿੰਡ ਦੇ 3 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ਉਪਰੰਤ ਆਮ ਵਾਂਗ ਹੋਣ ਲੱਗੇ ਹਾਲਾਤ
. . .  about 1 hour ago
ਜਲੰਧਰ, 9 ਅਪ੍ਰੈਲ - ਕਮਿਊਨਿਟੀ ਸਿਹਤ ਕੇਂਦਰ ਬੜਾ ਪਿੰਡ ਅਧੀਨ ਆਉਂਦੇ ਵਿਰਕ ਪਿੰਡ ਦੇ ਤਿੰਨ ਵਸਨੀਕਾਂ ਦੀ ਇਲਾਜ ਉਪਰੰਤ ਦੋ ਟੈਸਟਾ ਵਿਚ ਕੋਰੋਨਾ ਵਾਇਰਸ ਸਬੰਧੀ ਰਿਪੋਰਟ ਨੈਗੇਟਿਵ ਆਉਣ ਅਤੇ ਸੁਰੱਖਿਅਤ ਘਰ ਵਾਪਸ ਆਉਣ 'ਤੇ ਪਿੰਡ ਵਾਸੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਿਰ ਕੀਤੇ ਗਏ ਉਪਰਾਲਿਆਂ ਲਈ ਧੰਨਵਾਦ ਕੀਤਾ ਗਿਆ ਹੈ। ਉਪ ਮੰਡਲ ਮੈਜਿਸਟਰੇਟ ਫਿਲੌਰ ਡਾ.ਵਿਨੀਤ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੇ ਨਾਲ ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ...
ਆਈ.ਐਮ.ਏ ਦਾ ਕੋਰੋਨਾ ਨੂੰ ਲੈ ਕੇ ਵੱਡਾ ਫ਼ੈਸਲਾ, ਨਿੱਜੀ ਡਾਕਟਰ ਸਰਕਾਰੀ ਪਰਚੀ 'ਤੇ ਮੁਫ਼ਤ ਕਰਨਗੇ ਮਰੀਜ਼ ਦੀ ਜਾਂਚ
. . .  about 1 hour ago
ਚੰਡੀਗੜ੍ਹ, 9 ਅਪ੍ਰੈਲ (ਸੁਰਿੰਦਰਪਾਲ) - ਕੋਰੋਨਾ ਦੇ ਚੱਲਦਿਆਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਵੱਡਾ ਫ਼ੈਸਲਾ ਲਿਆ ਹੈ। ਇਸ ਦੇ ਤਹਿਤ ਜੇਕਰ ਸਰਕਾਰੀ ਡਾਕਟਰ ਮਰੀਜ਼ ਜ਼ਿਆਦਾ ਹੋਣ 'ਤੇ ਮਰੀਜ਼ਾਂ ਨੂੰ ਨਿੱਜੀ ਡਾਕਟਰ ਕੋਲ ਭੇਜਦੇ ਹਨ ਤਾਂ ਨਿੱਜੀ...
ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆ ਨੂੰ ਪੁਲਿਸ ਅਧਿਕਾਰੀਆਂ ਨੇ ਕਰਫ਼ਿਊ ਨਿਯਮਾਂ ਦਾ ਪੜ੍ਹਾਇਆ ਪਾਠ
. . .  about 1 hour ago
ਸ਼ਾਹਕੋਟ, 9 ਅਪ੍ਰੈਲ (ਅਜ਼ਾਦ ਸਚਦੇਵਾ)- ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਭਰ ਵਿਚ ਲਾਕਡਾਊਨ ਹੋਣ ਕਾਰਨ ਲੋਕਾਂ ਨੂੰ ਘਰਾਂ 'ਚੋ ਬਾਹਰ ਨਿਕਲਣ ਦੀ ....
ਤਬਲੀਗ਼ੀ ਜਮਾਤ ਨਾਲ ਸਬੰਧਿਤ ਕੋਰੋਨਾ ਮਰੀਜ਼ ਦੇ ਸੰਪਰਕ 'ਚ ਆਏ 21 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਕਪੂਰਥਲਾ, 9 ਅਪ੍ਰੈਲ (ਅਮਰਜੀਤ ਸਿੰਘ ਸਡਾਨਾ)- ਕੋਰੋਨਾ ਵਾਇਰਸ ਸੰਬੰਧੀ ਕਪੂਰਥਲਾ ਦੇ ਪਿੰਡ ਕੋਟ ਕਰਾਰ ਖਾ...
ਮੰਤਰੀ ਸਰਕਾਰੀਆ ਵੱਲੋਂ ਸਰਪੰਚਾ ਨੂੰ ਕੋਰੋਨਾ ਦੀ ਰੋਕਥਾਮ ਲਈ ਅੱਗੇ ਆਉਣ ਦੀ ਅਪੀਲ
. . .  about 2 hours ago
ਚੋਗਾਵਾ, 9 ਮਾਰਚ (ਗੁਰਬਿੰਦਰ ਸਿੰਘ ਬਾਗੀ)- ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਅੱਜ ਵਿਧਾਨ ਸਭਾ ਹਲਕਾ...
ਦਿੱਲੀ ਦੇ ਬੰਗਾਲੀ ਮਾਰਕੀਟ 'ਚ ਕੋਰੋਨਾ ਦੇ 4 ਮਾਮਲੇ ਆਏ ਸਾਹਮਣੇ
. . .  about 2 hours ago
ਦਿੱਲੀ, 9 ਅਪ੍ਰੈਲ (ਜਗਤਾਰ ਸਿੰਘ)- ਦਿੱਲੀ ਦੇ ਬੰਗਾਲੀ ਮਾਰਕੀਟ 'ਚ ਕੋਰੋਨਾ ਵਾਇਰਸ ਦੇ 4 ਮਰੀਜ਼ ਪਾਏ ਗਏ ਹਨ। ਲਾਕ ਡਾਊਨ ਦੇ ਬਾਵਜੂਦ ਪੇਸਟਰੀ...
200 ਯਾਤਰੀਆਂ ਨੂੰ ਲੈ ਕੇ ਅੱਜ ਰਾਤ ਲੰਡਨ ਰਵਾਨਾ ਹੋਵੇਗੀ ਵਿਸ਼ੇਸ਼ ਉਡਾਣ
. . .  about 2 hours ago
ਹਰਸਾ ਛੀਨਾ, 9 ਅਪ੍ਰੈਲ (ਕੜਿਆਲ)- ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਵਿਆਪੀ ਲਾਕਡਾਊਨ ਕਾਰਨ ਵੱਖ-ਵੱਖ ਦੇਸ਼ਾਂ ਦੇ ਭਾਰਤ ਵਿਚ ਫਸੇ ਨਾਗਰਿਕਾਂ ਨੂੰ ਉਨ੍ਹਾਂ ...
ਕੋਰੋਨਾ ਵਾਇਰਸ ਪੀੜਤ ਮ੍ਰਿਤਕ ਦੇ ਸਸਕਾਰ ਨੂੰ ਲੈ ਕੇ ਮੁਹੱਲਾ ਵਾਸੀ ਅਤੇ ਪੁਲਿਸ ਹੋਈ ਆਹਮੋ-ਸਾਹਮਣੇ
. . .  16 minutes ago
ਜਲੰਧਰ, 9 ਅਪ੍ਰੈਲ- ਜਲੰਧਰ ਦੇ ਹਰਨਾਮਦਾਸਪੁਰਾ 'ਚ ਕਰੋਨਾ ਪੀੜਤ ਵਿਅਕਤੀ ਦੀ ਮ੍ਰਿਤਕ ਦੇਹ ਦੇ ਸਸਕਾਰ...
ਜਲੰਧਰ 'ਚ ਕੋਰੋਨਾ ਦੇ 3 ਹੋਰ ਮਰੀਜ਼ ਪਾਏ ਗਏ ਪਾਜ਼ੀਟਿਵ
. . .  about 2 hours ago
ਜਲੰਧਰ, 9 ਅਪ੍ਰੈਲ (ਐੱਮ.ਐੱਸ. ਲੋਹੀਆ) - ਜਲੰਧਰ ਦੇ ਸਿਵਲ ਹਸਪਤਾਲ 'ਚ 3 ਮਰੀਜ਼ਾਂ ਦੇ ਜਾਂਚ ਲਈ ਭੇਜੇ ਗਏ ਸੈਂਪਲਾਂ ਦੀ ਰਿਪੋਰਟ ਪਾਜ਼ੀਟਿਵ ਆ...
ਡੇਰਾਬਸੀ ਦੇ ਪਿੰਡ ਜਵਾਹਰਪੁਰ ਵਿਖੇ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਬਾਬਾ ਅਮਰਨਾਥ ਸੇਵਾ ਦਲ ਸਿਵਲ ਹਸਪਤਾਲ ਮਲੋਟ ਨੂੰ ਦਾਨ ਦੇਵੇਗਾ 2 ਵੈਂਟੀਲੇਟਰ
. . .  about 3 hours ago
ਜੰਡਿਆਲਾ ਗੁਰੂ ਵਿਖੇ ਇਕ ਕੇਸ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਤੋਂ ਬਾਅਦ 13 ਪਰਿਵਾਰਕ ਮੈਂਬਰ ਨੂੰ ਵੀ ਟੀਮ ਨਾਲ ਲੈ ਕੇ ਗਈ
. . .  about 3 hours ago
ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 162 ਮਾਮਲੇ ਆਏ ਸਾਹਮਣੇ
. . .  about 3 hours ago
ਬੈਂਕ ਦੇ ਬਾਹਰ ਸ਼ਰੇਆਮ ਉੱਡ ਰਹੀਆਂ ਕਰਫਿਊ ਦੀਆਂ ਧੱਜੀਆਂ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਪਹਿਲਾ ਸਫ਼ਾ

ਕਰਤਾਰਪੁਰ ਸਾਹਿਬ ਲਈ ਰੋਜ਼ਾਨਾ 5 ਹਜ਼ਾਰ ਸ਼ਰਧਾਲੂਆਂ ਨੂੰ ਮਿਲੇ ਵੀਜ਼ਾ ਮੁਕਤ ਲਾਂਘਾ

• ਭਾਰਤ ਨੇ ਪਾਕਿਸਤਾਨ ਨੂੰ ਕਿਹਾ • ਅਟਾਰੀ-ਵਾਹਗਾ ਸਰਹੱਦ 'ਤੇ ਦੋਵਾਂ ਦੇਸ਼ਾਂ ਵਿਚਕਾਰ ਹੋਈ ਪਹਿਲੀ ਉਸਾਰੂ ਮੀਟਿੰਗ • ਲਾਂਘਾ ਜਲਦ ਸ਼ੁਰੂ ਕਰਨ ਦੀ ਦਿਸ਼ਾ 'ਚ ਕੰਮ ਕਰਨ 'ਤੇ ਜਤਾਈ ਸਹਿਮਤੀ - ਰੁਪਿੰਦਰਜੀਤ ਸਿੰਘ ਭਕਨਾ - ਅਟਾਰੀ, 14 ਮਾਰਚ-ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਰਾਸ਼ਟਰਪਤੀ ਵਲੋਂ ਕੀਰਤੀ ਅਤੇ ਸ਼ੌਰਿਆ ਚੱਕਰ ਪ੍ਰਦਾਨ

ਫ਼ੌਜ ਮੁਖੀ ਰਾਵਤ ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ ਨਵੀਂ ਦਿੱਲੀ, 14 ਮਾਰਚ (ਏਜੰਸੀਆਂ)-ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਬੇਮਿਸਾਲ ਅਤੇ ਅਸਾਧਾਰਨ ਬਹਾਦਰੀ ਦਾ ਸਬੂਤ ਦੇਣ ਵਾਲੇ ਸੈਨਾਵਾਂ ਦੇ ਜਵਾਨਾਂ ਅਤੇ ਕਰਤੱਵ ਪ੍ਰਤੀ ਸਮਰਪਿਤ ਸੈਨਿਕ ਕਰਮੀਆਂ ਨੂੰ ...

ਪੂਰੀ ਖ਼ਬਰ »

-ਰਾਫੇਲ ਮਾਮਲਾ-

ਪਹਿਲਾਂ ਕੇਂਦਰ ਦੇ ਮੁੱਢਲੇ ਇਤਰਾਜ਼ਾਂ 'ਤੇ ਫ਼ੈਸਲਾ ਕੀਤਾ ਜਾਵੇਗਾ-ਸੁਪਰੀਮ ਕੋਰਟ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਸਪਸ਼ਟ ਕੀਤਾ ਕਿ ਰਾਫੇਲ ਜਹਾਜ਼ ਸੌਦੇ ਦੇ ਤੱਥਾਂ 'ਤੇ ਗੌਰ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਉਠਾਏ ਮੁੱਢਲੇ ਇਤਰਾਜ਼ਾਂ 'ਤੇ ਫ਼ੈਸਲਾ ਕੀਤਾ ਜਾਵੇਗਾ | ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਸੰਜੇ ਕਿਸ਼ਨ ...

ਪੂਰੀ ਖ਼ਬਰ »

ਸਿੱਧੂ ਕਾਂਗਰਸ ਲਈ ਦੂਜੇ ਸੂਬਿਆਂ 'ਚ ਵੀ ਚੋਣ ਪ੍ਰਚਾਰ ਕਰਨਗੇ-ਆਸ਼ਾ ਕੁਮਾਰੀ

ਚੰਡੀਗੜ੍ਹ, 14 ਮਾਰਚ (ਬਿਊਰੋ ਚੀਫ਼)- ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਜਿਨ੍ਹਾਂ ਵਲੋਂ ਮਗਰਲੀਆਂ ਚੋਣਾਂ ਦੌਰਾਨ ਵੀ ...

ਪੂਰੀ ਖ਼ਬਰ »

ਪੱਟੀ 'ਚ ਲੜਕੀ ਨੂੰ ਅਗਵਾ ਹੋਣ ਤੋਂ ਬਚਾਉਣ ਵਾਲੇ ਨੂੰ ਮਾਰੀ ਗੋਲੀ

ਪੱਟੀ, 14 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਲਾਹੌਰ ਚੌਕ ਪੱਟੀ 'ਚ ਇਕ ਲੜਕੀ ਨੂੰ ਕੁਝ ਵਿਅਕਤੀਆਂ ਵਲੋਂ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਇਸ ਮੌਕੇ ਲੜਕੀ ਨੂੰ ਅਗਵਾ ਹੋਣ ਤੋਂ ਬਚਾਉਣ ਵਾਲੇ ਇਕ ਵਿਅਕਤੀ ਨੂੰ ਕਾਰ ਸਵਾਰ ਅਗਵਾਕਾਰਾਂ ...

ਪੂਰੀ ਖ਼ਬਰ »

ਐਾਟੀ ਟੈਂਕ ਗਾਇਡਡ ਮਿਜ਼ਾਈਲ ਦਾ ਸਫ਼ਲ ਪ੍ਰੀਖ਼ਣ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਰੱਖਿਆ ਖ਼ੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਨੇ ਦੇਸ਼ 'ਚ ਹੀ ਵਿਕਸਤ ਮੋਢੇ 'ਤੇ ਰੱਖ ਕੇ ਚਲਾਉਣ ਵਾਲੀ ਹਲਕੀ ਐਾਟੀ ਟੈਂਕ ਗਾਇਡਡ ਮਿਜ਼ਾਈਲ ਦਾ ਲਗਾਤਾਰ ਦੂਸਰੀ ਵਾਰ ਸਫ਼ਲ ਪ੍ਰੀਖ਼ਣ ਕੀਤਾ ਹੈ | ਇਸ ਮਿਜ਼ਾਈਲ ਨੂੰ ਆਸਾਨੀ ਨਾਲ ਕਿਤੇ ...

ਪੂਰੀ ਖ਼ਬਰ »

ਸੈਲਫ਼ੀ ਲੈਂਦੇ ਨਹਿਰ ਦੇ ਤੇਜ਼ ਵਹਾਅ ਵਿਚ ਰੁੜ੍ਹੇ ਦੋ ਨੌਜਵਾਨ

ਛਾਜਲੀ, 14 ਮਾਰਚ (ਕੁਲਦੀਪ ਸ਼ਰਮਾ)-ਪਿੰਡ ਸੰਗਤੀਵਾਲਾ ਦੇ ਨੇੜੇ ਦੀ ਲੰਘ ਰਹੀ ਘੱਗਰ ਬਰਾਂਚ ਨਹਿਰ ਵਿਚ ਅੱਜ ਦੁਪਹਿਰ ਕਰੀਬ ਦੋ ਵਜੇ ਦੋ ਨੌਜਵਾਨਾਂ ਦੀ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਜਾਣ ਕਾਰਨ ਮੌਤ ਹੋ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਪਿੰਡ ਸੰਗਤੀਵਾਲਾ ਦੇ ...

ਪੂਰੀ ਖ਼ਬਰ »

ਮੁੰਬਈ 'ਚ 'ਕਸਾਬ ਬਿ੍ਜ' ਡਿੱਗਾ-6 ਦੀ ਮੌਤ, 31 ਜ਼ਖ਼ਮੀ

ਮੁੰਬਈ, 14 ਮਾਰਚ (ਪੀ.ਟੀ.ਆਈ.)- ਦੱਖਣੀ ਮੁੰਬਈ ਦੇ ਰੇਲਵੇ ਸਟੇਸ਼ਨ ਨੇੜੇ ਅੱਜ ਸ਼ਾਮ ਨੂੰ ਫੁੱਟ ਓਵਰਬਿ੍ਜ ਦਾ ਜ਼ਿਆਦਾ ਹਿੱਸਾ ਡਿੱਗਣ ਕਾਰਨ 6 ਲੋਕਾਂ ਦੀ ਮੌਤ ਅਤੇ 31 ਹੋਰ ਜ਼ਖ਼ਮੀ ਹੋ ਗਏ | ਇਹ ਜਾਣਕਾਰੀ ਅਧਿਕਾਰੀਆਂ ਦੁਆਰਾ ਦਿੱਤੀ ਗਈ | ਇਹ ਪੁਲ ਆਜ਼ਾਦ ਮੈਦਾਨ ਪੁਲਿਸ ...

ਪੂਰੀ ਖ਼ਬਰ »

ਉੱਚੀ ਬੱਸੀ ਛਾਉਣੀ 'ਚ ਬੰਬਾਂ ਦੀ ਦੇਖਭਾਲ ਕਰਦੇ ਸਮੇਂ ਬੰਬ ਫਟਿਆ

ਐਮਾਂ ਮਾਂਗਟ, 14 ਮਾਰਚ (ਗੁਰਾਇਆ)-ਕਸਬਾ ਉੱਚੀ ਬੱਸੀ ਫ਼ੌਜੀ ਛਾਉਣੀ ਵਿਖੇ ਬੰਬਾਂ ਦੀ ਦੇਖ-ਭਾਲ ਕਰਨ ਸਮੇਂ ਬਕਸਾ ਥੱਲੇ ਡਿੱਗਣ ਸਮੇਂ ਬੰਬ ਫਟ ਗਿਆ | ਇਸ ਦੇ ਫਟਣ ਨਾਲ ਕੰਮ ਕਰਦੀ ਲੇਬਰ ਵਾਲ-ਵਾਲ ਬਚ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਫ਼ੌਜੀ ਛਾਉਣੀ ਉੱਚੀ ਬੱਸੀ ਵਿਖੇ ...

ਪੂਰੀ ਖ਼ਬਰ »

ਜਮਾਇਤ-ਉਲ-ਅਹਿਲ-ਹਦੀਸ ਦਾ ਉੱਪ ਪ੍ਰਧਾਨ ਪੀ.ਐੱਸ.ਏ. ਤਹਿਤ ਨਜ਼ਰਬੰਦ

ਸ੍ਰੀਨਗਰ, 14 ਮਾਰਚ (ਮਨਜੀਤ ਸਿੰਘ)-ਜਮਾਇਤ-ਉਲ-ਅਹਿਲ-ਹਦੀਸ ਦੇ ਉੱਪ ਪ੍ਰਧਾਨ ਮੌਲਵੀ ਮੁਸ਼ਤਾਕ ਅਹਿਮਦ ਵੀਰੀ 'ਤੇ ਵੀਰਵਾਰ ਨੂੰ ਪੀ.ਐਸ.ਏ. ਲਗਾ ਕੇ ਜੰਮੂ ਦੀ ਕੋਟਬਲਵਾਲ ਜੇਲ੍ਹ ਤਬਦੀਲ ਕਰ ਦਿੱਤਾ ਗਿਆ | ਉਹ 22 ਫਰਵਰੀ ਨੂੰ ਗਿ੍ਫਤਾਰ ਹੋਣ ਦੇ ਬਾਅਦ ਬਿਜਬਹਾੜਾ ਥਾਣੇ 'ਚ ...

ਪੂਰੀ ਖ਼ਬਰ »

ਪੰਜਾਬ ਤੋਂ ਆਮਦਨ ਕਰ ਵਿਭਾਗ ਦੀਆਂ ਟੀਮਾਂ ਵਲੋਂ ਜੰਮੂ 'ਚ ਵਪਾਰਕ ਕਾਰੋਬਾਰੀਆਂ 'ਤੇ ਛਾਪੇ

ਜੰਮੂ, 14 ਮਾਰਚ (ਏਜੰਸੀ)- ਪੰਜਾਬ ਤੋਂ ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਅੱਜ ਇਥੋਂ ਦੇ ਨਾਮਵਰ ਵਪਾਰਕ ਕਾਰੋਬਾਰੀਆਂ ਦੀਆਂ ਫਰਮਾਂ 'ਤੇ ਛਾਪੇ ਮਾਰੇ ਹਨ | ਅਧਿਕਾਰਤ ਸੂਤਰਾਂ ਵਲੋਂ ਦੱਸਿਆ ਗਿਆ ਹੈ ਕਿ ਪੰਜਾਬ ਤੋਂ ਆਮਦਨ ਕਰ ...

ਪੂਰੀ ਖ਼ਬਰ »

ਕਾਂਗਰਸ ਨੂੰ ਅਲਵਿਦਾ ਆਖ ਭਾਜਪਾ 'ਚ ਸ਼ਾਮਿਲ ਹੋਏ ਸੀਨੀਅਰ ਆਗੂ ਟਾਮ ਵਡੱਕਨ

ਨਵੀਂ ਦਿੱਲੀ, 14 ਮਾਰਚ (ਜਗਤਾਰ ਸਿੰਘ)- ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ | ਪਾਰਟੀ ਦੇ ਸੀਨੀਅਰ ਆਗੂ ਤੇ ਕੇਰਲ 'ਚ ਪਾਰਟੀ ਦੇ ਬੁਲਾਰੇ ਰਹੇ ਟਾਮ ਵਡੱਕਨ ਭਾਜਪਾ 'ਚ ਸ਼ਾਮਿਲ ਹੋ ਗਏ | ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਕੋਈ ...

ਪੂਰੀ ਖ਼ਬਰ »

ਕਮਜ਼ੋਰ ਮੋਦੀ ਚੀਨੀ ਰਾਸ਼ਟਰਪਤੀ ਤੋਂ ਡਰੇ ਹੋਏ ਹਨ-ਰਾਹੁਲ ਗਾਂਧੀ

ਜਦ ਦੇਸ਼ ਦੁਖੀ ਹੁੰਦਾ ਹੈ ਤਾਂ ਰਾਹੁਲ ਨੂੰ ਖੁਸ਼ੀ ਕਿਉਂ ਹੁੰਦੀ-ਰਵੀ ਸ਼ੰਕਰ ਪ੍ਰਸਾਦ ਨਵੀਂ ਦਿੱਲੀ, 14 ਮਾਰਚ (ਜਗਤਾਰ ਸਿੰਘ)-ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਅੱਤਵਾਦੀ ਸੰਗਠਨ 'ਜੈਸ਼-ਏ-ਮੁਹੰਮਦ' ਦੇ ਸਰਗਨਾ ਮਸੂਦ ਅਜ਼ਹਰ ਨੂੰ ਗਲੋਬਲ ਅੱਤਵਾਦੀ ਐਲਾਨ ...

ਪੂਰੀ ਖ਼ਬਰ »

ਬਰਤਾਨੀਆ ਦੀ ਸੰਸਦ 'ਚ ਦੂਜਾ ਜਨਮਤ ਕਰਵਾਉਣ ਦਾ ਪ੍ਰਸਤਾਵ ਰੱਦ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦਾ ਸੰਸਦ ਵਿਚ ਅੱਜ ਦੂਜਾ ਜਨਮਤ ਕਰਵਾਉਣ ਲਈ ਸੰਸਦ ਮੈਂਬਰਾਂ ਵਲੋਂ ਵੋਟਾਂ ਪਾਈਆਂ ਗਈਆਂ ਜੋ 85 ਦੇ ਮੁਕਾਬਲੇ 334 ਵੋਟਾਂ ਨਾਲ ਰੱਦ ਕਰ ਦਿੱਤਾ ਗਿਆ ਪਰ ਅੱਜ ਦੂਜੇ ਪ੍ਰਸਤਾਵ ਬੈ੍ਰਗਜ਼ਿਟ 412 ਤੇ 202 ਦੇ ਫ਼ਰਕ ਨਾਲ ...

ਪੂਰੀ ਖ਼ਬਰ »

ਇਮਰਾਨ ਖ਼ਾਨ ਉਦਾਰ ਹਨ ਤਾਂ ਮਸੂਦ ਅਜ਼ਹਰ ਭਾਰਤ ਨੂੰ ਸੌ ਾਪਣ-ਸੁਸ਼ਮਾ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਭਾਰਤ ਪਾਕਿ ਨਾਲ ਗੱਲਬਾਤ ਕਰਨ ਲਈ ਤਿਆਰ ਹੈ, ਪਰ ਇਸ ਲਈ ਅੱਤਵਾਦ ਮੁਕਤ ਵਾਤਾਵਰਨ ਉਸਾਰਨ ਦੀ ਲੋੜ ਹੈ ਅਤੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਜੈਸ਼-ਏ-ਮੁਹੰਮਦ ਅੱਤਵਾਦੀ ਮਸੂਦ ਅਜ਼ਹਰ ...

ਪੂਰੀ ਖ਼ਬਰ »

ਭਾਰਤ 'ਚ 6 ਪ੍ਰਮਾਣੂ ਪਾਵਰ ਪਲਾਂਟਾਂ ਦਾ ਨਿਰਮਾਣ ਕਰੇਗਾ ਅਮਰੀਕਾ

ਦੋਵਾਂ ਦੇਸ਼ਾਂ ਵਿਚਾਲੇ ਬਣੀ ਸਹਿਮਤੀ ਵਾਸ਼ਿੰਗਟਨ, 14 ਮਾਰਚ (ਪੀ.ਟੀ.ਆਈ.)-ਦੁਵੱਲੇ ਸੁਰੱਖਿਆ ਅਤੇ ਸਿਵਲ ਪ੍ਰਮਾਣੂ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਅਮਰੀਕਾ ਨੇ ਭਾਰਤ 'ਚ 6 ਪ੍ਰਮਾਣੂ ਪਾਵਰ ਪਲਾਂਟ ਬਣਾਉਣ 'ਤੇ ਸਹਿਮਤੀ ਜਤਾਈ ਹੈ | ਇਸ ਤੋਂ ਇਲਾਵਾ ਐਨ.ਐਸ.ਜੀ. 'ਚ ਭਾਰਤ ਦੀ ...

ਪੂਰੀ ਖ਼ਬਰ »

ਅੱਤਵਾਦੀਆਂ ਿਖ਼ਲਾਫ਼ ਠੋਸ ਤੇ ਲਗਾਤਾਰ ਕਾਰਵਾਈ ਕਰੇ ਪਾਕਿ

ਵਾਸ਼ਿੰਗਟਨ, 14 ਮਾਰਚ (ਪੀ.ਟੀ.ਆਈ.)-ਭਾਰਤ ਅਤੇ ਅਮਰੀਕਾ ਨੇ ਪਾਕਿਸਤਾਨ ਤੋਂ ਅੱਤਵਾਦੀ ਸੰਗਠਨਾਂ ਅਤੇ ਉਨ੍ਹਾਂ ਦੇ ਮੁਖੀਆਂ ਦੇ ਿਖ਼ਲਾਫ਼ ਠੋਸ ਅਤੇ ਲਗਾਤਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਇਸ ਤੋਂ ਇਲਾਵਾ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਕਿਹਾ ਕਿ ...

ਪੂਰੀ ਖ਼ਬਰ »

ਅਮਰੀਕਾ ਸਮੇਤ 50 ਦੇਸ਼ਾਂ ਨੇ ਬੋਇੰਗ ਮੈਕਸ 8 ਜਹਾਜ਼ਾਂ 'ਤੇ ਲਾਈ ਰੋਕ

ਵਾਸ਼ਿੰਗਟਨ, 14 ਮਾਰਚ (ਆਈ. ਏ. ਐਨ. ਐਸ.)-ਅਮਰੀਕਾ ਸਮੇਤ ਦੁਨੀਆ ਦੇ 50 ਦੇਸ਼ਾਂ ਨੇ ਬੋਇੰਗ 737 ਮੈਕਸ 8 ਜਹਾਜ਼ਾਂ ਨੂੰ ਜਾਂ ਤਾਂ ਚਲਾਉਣਾ ਬੰਦ ਕਰ ਦਿੱਤਾ ਜਾਂ ਫਿਰ ਪਾਬੰਦੀ ਲਗਾ ਦਿੱਤੀ ਹੈ | ਇਹ ਕਦਮ ਇਥੋਪੀਆ ਏਅਰਲਾਈਨਜ਼ ਦੇ ਇਸੇ ਮਾਡਲ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ...

ਪੂਰੀ ਖ਼ਬਰ »

ਸਹਿਵਾਗ ਨੇ ਚੋਣਾਂ ਲੜਨ ਸਬੰਧੀ ਭਾਜਪਾ ਦੀ ਪੇਸ਼ਕਸ਼ ਨੂੰ ਠੁਕਰਾਇਆ-ਭਾਜਪਾ ਨੇਤਾ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਸਾਬਕਾ ਭਾਰਤੀ ਕਿ੍ਕਟਰ ਵਰਿੰਦਰ ਸਹਿਵਾਗ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਭਾਜਪਾ ਟਿਕਟ 'ਤੇ ਲੋਕ ਸਭਾ ਚੋਣਾਂ ਲੜਨ ਦੀ ਭਾਜਪਾ ਦੀ ਪੇਸ਼ਕਸ਼ ਤੋਂ ਇਨਕਾਰ ਕਰ ਦਿੱਤਾ ਹੈ | ਹਾਲਾਂਕਿ ਉਨ੍ਹਾਂ ਨੇ ਜੋਰ ਦੇ ਕੇ ਕਿਹਾ ਕਿ ਸਹਿਵਾਗ ...

ਪੂਰੀ ਖ਼ਬਰ »

ਕਿਸ ਤਰ੍ਹਾਂ ਕਰੋਗੇ 3500 ਕਰੋੜ ਦਾ ਭੁਗਤਾਨ?

ਸੁਪਰੀਮ ਕੋਰਟ ਨੇ ਮਲਵਿੰਦਰ ਤੇ ਸ਼ਿਵਿੰਦਰ ਤੋਂ ਪੁੱਛਿਆ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਸੁਪਰੀਮ ਕੋਰਟ ਨੇ ਰੈਨਬੈਕਸੀ ਦੇ ਸਾਬਕਾ ਪ੍ਰਮੋਟਰਾਂ ਮਲਵਿੰਦਰ ਸਿੰਘ ਅਤੇ ਸ਼ਿਵਿੰਦਰ ਸਿੰਘ ਨੂੰ ਇਹ ਦੱਸਣ ਦਾ ਆਦੇਸ਼ ਦਿੱਤਾ ਹੈ ਕਿ ਉਹ ਸਿੰਗਾਪੁਰ ਟਿ੍ਬਿਊਨਲ ਦੇ 3500 ਕਰੋੜ ਰੁਪਏ ਦੇ ਸਾਲਸੀ ਫ਼ੈਸਲੇ ਦਾ ਕਿਸ ਤਰ੍ਹਾਂ ਪਾਲਣ ਕਰਨਗੇ | ਚੀਫ਼ ਜਸਟਿਸ ਰੰਜਨ ਗੋਗੋਈ, ਜੱਜ ਦੀਪਕ ਗੁਪਤਾ ਤੇ ਜੱਜ ਸੰਜੀਵ ਖੰਨਾ ਦੇ ਬੈਂਚ ਨੇ ਅਦਾਲਤ 'ਚ ਹਾਜ਼ਰ ਸਿੰਘ ਭਰਾਵਾਂ ਨੂੰ ਕਿਹਾ ਕਿ ਉਹ ਆਪਣੇ ਕਾਨੂੰਨੀ ਅਤੇ ਵਿੱਤੀ ਸਲਾਹਕਾਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਟਿ੍ਬਿਊਨਲ ਦੇ ਫ਼ੈਸਲੇ ਦਾ ਪਾਲਣ ਕਰਨ ਦੇ ਬਾਰੇ ਇਕ ਠੋਸ ਯੋਜਨਾ ਪੇਸ਼ ਕਰਨ | ਬੈਂਚ ਨੇ ਕਿਹਾ ਕਿ ਇਹ ਕਿਸੇ ਇਕ ਵਿਅਕਤੀ ਦੇ ਸਨਮਾਨ ਦਾ ਮਾਮਲਾ ਨਹੀਂ ਹੈ ਪਰ ਦੇਸ਼ ਦੇ ਸਨਮਾਨ ਲਈ ਵੀ ਇਹ ਚੰਗਾ ਨਹੀਂ ਲੱਗਦਾ | ਅਦਾਲਤ ਨੇ ਕਿਹਾ ਕਿ ਤੁਸੀ ਦਵਾਈਆਂ ਦੇ ਉਦਯੋਗ ਦੇ ਮੋਹਰੀ ਹੋ ਅਤੇ ਇਹ ਚੰਗਾ ਨਹੀਂ ਲੱਗਦਾ ਕਿ ਤੁਸੀ ਅਦਾਲਤ 'ਚ ਪੇਸ਼ ਹੋ ਰਹੇ ਹੋ | ਬੈਂਚ ਨੇ ਸਿੰਘ ਭਰਾਵਾਂ ਨੂੰ 28 ਮਾਰਚ ਨੂੰ ਅਦਾਲਤ 'ਚ ਪੇਸ਼ ਹੋਣ ਅਤੇ ਆਪਣੀ ਯੋਜਨਾ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ | ਬੈਂਚ ਨੇ ਕਿਹਾ ਕਿ ਉਮੀਦ ਹੈ ਕਿ ਇਹ ਆਖ਼ਰੀ ਵਾਰ ਹੋਵੇਗਾ ਜਦ ਤੁਸੀ ਅਦਾਲਤ 'ਚ ਪੇਸ਼ ਹੋ ਰਹੇ ਹੋਵੇਗੇ | ਸੁਪਰੀਮ ਕੋਰਟ ਜਾਪਾਨ ਦੀ ਕੰਪਨੀ ਦਾਇਚੀ ਸੈਂਕਿਓ ਦੀ ਅਰਜ਼ੀ 'ਤੇ ਸੁਣਵਾਈ ਕਰ ਰਹੀ ਸੀ, ਜਿਸ ਨੇ ਸਿੰਘ ਭਰਾਵਾਂ ਦੇ ਿਖ਼ਲਾਫ਼ ਆਪਣੇ ਇਕ ਮਾਮਲੇ 'ਚ ਸਿੰਗਾਪੁਰ ਟਿ੍ਬਿਊਨਲ ਦੇ 3500 ਕਰੋੜ ਰੁਪਏ ਦੀ ਰਕਮ ਦੀ ਵਸੂਲੀ ਕਰਨ ਦੀ ਮੰਗ ਕੀਤੀ ਹੈ | ਜਾਪਾਨ ਦੀ ਕੰਪਨੀ ਨੇ ਉਕਤ ਭਰਾਵਾਂ ਦੇ ਿਖ਼ਲਾਫ਼ ਅਦਾਲਤ ਦੀ ਮਾਣਹਾਨੀ ਕਰਨ ਦੀ ਅਰਜ਼ੀ ਦਾਇਰ ਕੀਤੀ ਹੈ ਅਤੇ ਕਿਹਾ ਹੈ ਕਿ ਇਨ੍ਹਾਂ ਦੋਵਾਂ ਨੇ ਉਸ ਨੂੰ ਫੋਰਟਿਸ ਹੈਲਥਕੇਅਰ ਤੋਂ ਕੁਝ ਸ਼ੇਅਰ ਦੇਣ ਦਾ ਵਾਅਦਾ ਕੀਤਾ ਸੀ | ਅਦਾਲਤ ਨੇ ਇਸ ਤੋਂ ਪਹਿਲਾਂ ਫੋਰਟਿਸ ਹੈਲਥਕੇਅਰ ਨੂੰ ਕੰਟਰੋਲ ਕਰਨ ਵਾਲਾ ਹਿੱਸਾ ਮਲੇਸ਼ੀਆ ਦੀ ਕੰਪਨੀ ਆਈ.ਐਚ.ਐਚ. ਹੈਲਥਕੇਅਰ ਬਰਹਡ ਨੂੰ ਵੇਚਣ ਨਾਲ ਸਬੰਧਿਤ ਅਰਜ਼ੀ 'ਤੇ ਕੋਈ ਅੰਤਰਿਮ ਆਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ਸੀ | ਅਦਾਲਤ ਨੇ ਪਿਛਲੇ ਸਾਲ 14 ਦਸੰਬਰ ਨੂੰ ਫੋਰਟਿਸ ਹੈਲਥਕੇਅਰ ਨੂੰ ਕੰਟਰੋਲ ਕਰਨ ਵਾਲਾ ਹਿੱਸਾ ਵੇਚਣ ਦੇ ਮਾਮਲੇ 'ਚ ਸਥਿਤੀ ਜਿਉਂ ਦੀ ਤਿਉਂ ਬਣਾਏ ਰੱਖਣ ਦਾ ਆਦੇਸ਼ ਦਿੱਤਾ ਸੀ |



ਖ਼ਬਰ ਸ਼ੇਅਰ ਕਰੋ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX