ਤਾਜਾ ਖ਼ਬਰਾਂ


ਲੰਡਨ ਦੇ ਮੈਡਮ ਤੁਸਾਦ 'ਚ ਲੱਗੇਗਾ ਰਣਵੀਰ ਸਿੰਘ ਦਾ ਮੋਮ ਦਾ ਬੁੱਤ
. . .  1 day ago
ਮੁੰਬਈ , 19 ਸਤੰਬਰ-ਬਾਲੀਵੁੱਡ 'ਚ ਆਪਣੇ ਦਮ 'ਤੇ ਅਦਾਕਾਰੀ 'ਚ ਨਾਮ ਖਟ ਰਹੇ ਅਭਿਨੇਤਾ ਰਣਵੀਰ ਸਿੰਘ ਦਾ ਬੜੀ ਜਲਦੀ ਲੰਡਨ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਮੋਮ ਦਾ ਬੁੱਤ ਲੱਗੇਗਾ ।ਰਣਵੀਰ ਦੀ ਪਤਨੀ ਦੀਪਿਕਾ ਪਾਦੁਕੋਣ ਦਾ ਪੁਤਲਾ ...
ਤੂੜੀ ਵਾਲੇ ਟਰਾਲੇ ਨੇ ਨੌਜਵਾਨ ਨੂੰ ਦਰੜਿਆ
. . .  1 day ago
ਬਾਜਾ ਖਾਨਾ ,19 ਸਤੰਬਰ {ਜੀਵਨ ਗਰਗ }- ਭਗਤਾ ਰੋਡ 'ਤੇ ਤੂੜੀ ਵਾਲੇ ਟਰਾਲੇ ਨੇ ਇਕ ਨੌਜਵਾਨ ਗੁਰਜੰਟ ਸਿੰਘ ਨੂੰ ਦਰੜ ਦਿਤਾ , ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ ।
ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  1 day ago
ਫ਼ਰੀਦਕੋਟ, 19 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫਰੀਦ ਮੇਲੇ ਮੌਕੇ ਅੱਜ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐਸਟੋਟ੍ਰਫ ਤੇ ਆਲ ਇੰਡੀਆ ਪੰਜ ਰੋਜਾ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਇਸ ...
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ 11 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  1 day ago
ਸੁਲਤਾਨਪੁਰ ਪੁਰ ਲੋਧੀ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਲਾਡੀ, ਹੈਪੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  1 day ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ...
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  1 day ago
ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ...
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  1 day ago
ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ...
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  1 day ago
ਨਵੀਂ ਦਿੱਲੀ, 19 ਸਤੰਬਰ- ਏਅਰ ਵਾਈਸ ਚੀਫ਼ ਏਅਰ ਮਾਰਸ਼ਲ ਆਰ. ਕੇ. ਐੱਸ. ਭਦੌਰੀਆ ਭਾਰਤੀ ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ। ਰੱਖਿਆ ਮੰਤਰਾਲੇ ਦੇ ਪ੍ਰਮੁੱਖ ਬੁਲਾਰੇ ਮੁਤਾਬਕ...
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  1 day ago
ਨਵੀਂ ਦਿੱਲੀ, 19 ਸਤੰਬਰ- ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਅਲਕਾ ਲਾਂਬਾ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ...
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  1 day ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੇ ਮਾਮਲੇ 'ਚ ਅੱਜ ਅਦਾਲਤ ਵਲੋਂ ਧਾਰਾ-505, 148, 149 'ਚ ਵੀ ਜ਼ਮਾਨਤ ਦੀ ਅਰਜ਼ੀ...
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  1 day ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਅੱਜ ਫ਼ਾਜ਼ਿਲਕਾ ਪੁੱਜਣ 'ਤੇ ਘਿਰਾਓ ਕਰਦਿਆਂ ਪੰਜਾਬ ਸਰਕਾਰ...
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  1 day ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ...
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  1 day ago
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  1 day ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਨਸ਼ਾ ਤਸਕਰਾਂ ਤੋਂ 1.57 ਕੁਇੰਟਲ ਚੂਰਾ ਪੋਸਤ ਬਰਾਮਦ

ਹੁਸ਼ਿਆਰਪੁਰ, 14 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਪੁਲਿਸ ਨੂੰ ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ ਦੇ ਹੁਕਮਾਂ 'ਤੇ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਥਾਣਾ ਮਾਡਲ ਟਾਊਨ ਪੁਲਿਸ ਨੇ 7 ...

ਪੂਰੀ ਖ਼ਬਰ »

ਮੁਕੇਰੀਆਂ ਪੁਲਿਸ ਨੇ 24 ਘੰਟਿਆਂ 'ਚ ਕਤਲ ਦੀ ਗੁੱਥੀ ਸੁਲਝਾਈ

ਮੁਕੇਰੀਆਂ, 14 ਮਾਰਚ (ਰਾਮਗੜ੍ਹੀਆ)- ਥਾਣਾ ਮੁਕੇਰੀਆਂ ਅਧੀਨ ਪੈਂਦੇ ਪਿੰਡ ਬਟਾਲਾ ਦੇ ਵਸਨੀਕ ਦਰਸ਼ਨ ਲਾਲ ਪੁੱਤਰ ਆਗਿਆ ਰਾਮ ਜਿਸ ਨੂੰ ਕੁਝ ਵਿਅਕਤੀ ਉਸ ਦੀ ਗੱਡੀ ਕਿਰਾਏ 'ਤੇ ਕਰਕੇ ਲੈ ਗਏ ਸਨ ਤੇ ਵਾਪਸ ਨਾ ਪਰਤਣ 'ਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਮੁਕੇਰੀਆਂ ...

ਪੂਰੀ ਖ਼ਬਰ »

ਨਸ਼ੇ ਦੇ ਤਸਕਰ ਨੂੰ 10 ਸਾਲ ਦੀ ਸਜ਼ਾ

ਹੁਸ਼ਿਆਰਪੁਰ, 14 ਮਾਰਚ (ਬਲਜਿੰਦਰਪਾਲ ਸਿੰਘ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਐਸ. ਕੇ. ਸਿੰਗਲਾ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤੇ ਤਸਕਰ ਨੂੰ 10 ਸਾਲ ਦੀ ਸਜ਼ਾ ਤੇ ਇਕ ਲੱਖ ਰੁਪਏ ਜੁਰਮਾਨੇ ਦੇ ਹੁਕਮ ਸੁਣਾਏ | ਜੁਰਮਾਨਾ ਨਾ ਦੇਣ ਦੀ ਸੂਰਤ 'ਚ 6 ...

ਪੂਰੀ ਖ਼ਬਰ »

ਉਮੀਦਵਾਰ ਨੂੰ 20 ਹਜ਼ਾਰ ਜਾਂ ਵੱਧ ਦੀ ਅਦਾਇਗੀ ਚੈੱਕ/ਡੀ. ਡੀ. ਰਾਹੀਂ ਜਾਂ ਆਨਲਾਈਨ ਕਰਨਾ ਲਾਜ਼ਮੀ- ਈਸ਼ਾ ਕਾਲੀਆ

ਹੁਸ਼ਿਆਰਪੁਰ, 14 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਲੋਕ ਸਭਾ ਚੋਣਾਂ ਸਬੰਧੀ ਬੈਂਕ ਖਾਤਿਆਂ ਦੇ ਲੈਣ ਦੇਣ 'ਤੇ ਚੋਣ ਕਮਿਸ਼ਨ ਵਲੋਂ ਨਜ਼ਰ ਰੱਖੀ ਜਾਵੇਗੀ | ਉਹ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਔਰਤ ਦੀਆਂ ਵਾਲੀਆਂ ਝਪਟਣ ਵਾਲੇ ਕਾਬੂ

ਟਾਂਡਾ ਉੜਮੁੜ, 14 ਮਾਰਚ (ਭਗਵਾਨ ਸਿੰਘ ਸੈਣੀ)- ਟਾਂਡਾ ਪੁਲਿਸ ਵਲੋਂ ਬੀਤੇ ਦਿਨ ਅਹੀਆਪੁਰ ਨਜ਼ਦੀਕ ਇਕ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਝਪਟ ਕੇ ਲੈ ਜਾਣ ਦੇ ਦੋਸ਼ ਵਿਚ ਤਿੰਨ ਨੌਜਵਾਨਾਂ ਨੂੰ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ. ਮਨਿੰਦਰ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ ਮਾਮਲਾ ਦਰਜ

ਟਾਂਡਾ ਉੜਮੁੜ, 14 ਮਾਰਚ (ਭਗਵਾਨ ਸਿੰਘ ਸੈਣੀ)- ਟਾਂਡਾ ਪੁਲਿਸ ਵਲੋਂ ਸ਼ਿਮਲਾ ਪਹਾੜੀ ਨਜ਼ਦੀਕ ਇਕ ਟਰੈਕਟਰ ਟਰਾਲੀ 'ਤੇ ਰੇਤਾ ਦੀ ਨਿਕਾਸੀ ਕਰਕੇ ਲੈ ਕੇ ਜਾ ਰਹੇ ਚਾਲਕ ਿਖ਼ਲਾਫ਼ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਮੁੱਖ ਅਫ਼ਸਰ ਥਾਣਾ ਟਾਂਡਾ ...

ਪੂਰੀ ਖ਼ਬਰ »

ਕੰਢੀ ਸੰਘਰਸ਼ ਕਮੇਟੀ ਵਲੋਂ ਗੜ੍ਹਸ਼ੰਕਰ-ਨੰਗਲ ਰੋਡ ਦੀ ਖਸਤਾ ਹਾਲਤ ਨੂੰ ਲੈ ਕੇ ਧਰਨਾ

ਗੜ੍ਹਸ਼ੰਕਰ, 14 ਮਾਰਚ (ਧਾਲੀਵਾਲ)- ਗੜ੍ਹਸ਼ੰਕਰ-ਨੰਗਲ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਕੰਢੀ ਸੰਘਰਸ਼ ਕਮੇਟੀ ਵਲੋਂ ਸੂਬਾਈ ਪ੍ਰਧਾਨ ਕਾਮਰੇਡ ਦਰਸ਼ਨ ਸਿੰਘ ਮੱਟੂ ਦੀ ਅਗਵਾਈ ਹੇਠ ਨੰਗਲ ਰੋਡ 'ਤੇ ਟਰੱਕ ਯੂਨੀਅਨ ਨੇੜੇ ਸੜਕ 'ਤੇ ਜਾਮ ਲਗਾਕੇ ਧਰਨਾ ਦਿੱਤਾ ਗਿਆ | ਧਰਨੇ ਨੂੰ ਕਮੇਟੀ ਦੇ ਸੂਬਾਈ ਪ੍ਰਧਾਨ ਕਾਮਰੇਡ ਦਰਸ਼ਨ ਸਿੰਘ ਮੱਟੂ, ਸੀ.ਪੀ.ਆਈ. (ਐ ੱਮ.) ਦੇ ਸੂਬਾ ਸਕੱਤਰੇਡ ਮੈਂਬਰ ਕਾਮਰੇਡ ਰਘੂਨਾਥ ਸਿੰਘ, ਸੁਭਾਸ਼ ਮੱਟੂ ਸੂਬਾਈ ਪ੍ਰਧਾਨ ਜਨਵਾਦੀ ਇਸਤਰੀ ਸਭਾ, ਸੀਟੂ ਆਗੂ ਕਾਮਰੇਡ ਮਹਿੰਦਰ ਕੁਮਾਰ ਬੱਡੋਆਣ, ਕਮੇਟੀ ਦੇ ਜਨਰਲ ਸੈਕਟਰੀ ਕਰਨ ਸਿੰਘ ਰਾਣਾ, ਸੈਕਟਰੀ ਕਾਮਰੇਡ ਮਹਾਂ ਸਿੰਘ ਰੋੜੀ, ਦਿਲਬਾਗ ਮਹਿਦੂਦ, ਹਰਭਜਨ ਅਟਵਾਲ ਤੇ ਹੋਰ ਬੁਲਾਰਿਆਂ ਨੇ ਸੰਬੋਧਨ ਕਰਦੇ ਹੋਏ ਸੜਕ ਹਾਦਸਿਆਂ ਤੇ ਲੋਕਾਂ ਦੀ ਪ੍ਰੇਸ਼ਾਨੀ ਦਾ ਕਾਰਨ ਬਣੀ ਗੜ੍ਹਸ਼ੰਕਰ-ਨੰਗਲ ਸੜਕ ਨੂੰ ਲੈ ਕੇ ਸੂਬਾ ਸਰਕਾਰ ਤੇ ਪ੍ਰਸ਼ਾਸਨ ਿਖ਼ਲਾਫ਼ ਰੋਸ ਪ੍ਰਗਟਾਇਆ | ਇਸ ਮੌਕੇ ਬੁਲਾਰਿਆਂ ਨੇ ਸੜਕ 'ਤੇ ਚੱਲਣ ਵਾਲੇ ਓਵਰਲੋਡ ਟਿੱਪਰਾਂ ਿਖ਼ਲਾਫ਼ ਕਾਰਵਾਈ ਦੀ ਮੰਗ ਕੀਤੀ ਕਿਉਂਕਿ ਓਵਰਲੋਡ ਟਿੱਪਰ ਤੇ ਖਸਤਾ ਹਾਲਤ ਸੜਕ ਹਾਦਸਿਆਂ ਦਾ ਕਾਰਨ ਬਣ ਰਹੀ ਹੈ | ਬੁਲਾਰਿਆਂ ਨੇ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ 31 ਮਾਰਚ ਤੱਕ ਸੜਕ ਦਾ ਸੁਧਾਰ ਨਾ ਕੀਤਾ ਗਿਆ ਤਾਂ ਮੁੜ ਤੋਂ ਧਰਨਾ ਦੇ ਕੇ ਸੰਘਰਸ਼ ਕੀਤਾ ਜਾਵੇਗਾ | ਤਹਿਸੀਲਦਾਰ ਤਪਨ ਭਨੋਟ ਤੇ ਐੱਸ.ਐੱਚ.ਓ. ਗਗਨਦੀਪ ਸਿੰਘ ਘੁੰਮਣ ਨੇ ਮੌਕੇ 'ਤੇ ਪਹੁੰਚਕੇ ਜਲਦ ਹੀ ਸੜਕ ਦਾ ਸੁਧਾਰ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਨਰਿੰਦਰ ਮਾਨ, ਸੰਮਤੀ ਮੈਂਬਰ ਮੋਹਣ ਲਾਲ ਬੀਣੇਵਾਲ, ਸੁਲਿੰਦਰ ਚੁੰਬਰ, ਜੋਗਿੰਦਰ ਥਾਂਦੀ, ਮਲਕੀਤ ਸਿੰਘ ਥਾਂਦੀ, ਰਾਮ ਲਾਲ ਸਰਪੰਚ ਸਦਰਪੁਰ, ਦਰਸ਼ਨ ਸਿੰਘ ਸਾਬਕਾ ਸਰਪੰਚ, ਪ੍ਰੇਮ ਰਾਣਾ, ਅਸ਼ੋਕ ਕੁਮਾਰ, ਰਣਜੀਤ ਸਿੰਘ ਬੰਗਾ, ਭਾਗ ਸਿੰਘ, ਬਲਵੀਰ ਸਿੰਘ ਦਿਆਲ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਿਸਾਨ ਸੰਘਰਸ਼ ਕਮੇਟੀ ਨੇ ਐਸ. ਐਸ. ਪੀ. ਨੂੰ ਮੰਗ ਪੱਤਰ ਦਿੱਤਾ

ਹੁਸ਼ਿਆਰਪੁਰ, 14 ਮਾਰਚ (ਬਲਜਿੰਦਰਪਾਲ ਸਿੰਘ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ ਨਾਲ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਨੂੰ ਇਕ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਸੌਾਪੇ ਮੰਗ ਪੱਤਰ 'ਚ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਨੱਥੂਪੁਰ ਵਿਖੇ ਕਬੱਡੀ ਟੂਰਨਾਮੈਂਟ ਧੂਮਧੜੱਕੇ ਨਾਲ ਸ਼ੁਰੂ

ਮਿਆਣੀ, 14 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)- ਫੋਕਲ ਪੁਆਇੰਟ ਨੱਥੂਪੁਰ ਵਿਖੇ ਸ਼ਹੀਦ ਕੁਲਵੰਤ ਬੀਰ ਕਲੱਬ ਨੱਥੂਪੁਰ ਡੁਮਾਣਾ ਵਲੋਂ ਪਿੰਡ ਤੇ ਇਲਾਕੇ ਦੇ ਸਹਿਯੋਗ ਨਾਲ 33ਵਾਂ ਕਬੱਡੀ ਟੂਰਨਾਮੈਂਟ ਧੂਮਧੜੱਕੇ ਨਾਲ ਸ਼ੁਰੂ ਹੋ ਗਿਆ ਜਿਸ ਦਾ ਉਦਘਾਟਨਮਹਿੰਦਰ ਸਿੰਘ ਲਾਡੀ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 14 ਮਾਰਚ (ਬਲਜਿੰਦਰਪਾਲ ਸਿੰਘ)- ਥਾਣਾ ਹਰਿਆਣਾ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਅਣਪਛਾਤੇ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰਕੇ ਰੇਤਾ ਨਾਲ ਭਰੀ ਟਰਾਲੀ ਨੂੰ ਕਬਜ਼ੇ 'ਚ ਲੈ ਲਿਆ ਹੈ | ਮਾਈਨਿੰਗ ਅਧਿਕਾਰੀ ਅਲੋਕ ਚੌਧਰੀ ਨੇ ਦੱਸਿਆ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 14 ਮਾਰਚ (ਬਲਜਿੰਦਰਪਾਲ ਸਿੰਘ)- ਚਾਰਾ ਕੱਟ ਰਹੇ ਕਿਸਾਨ ਨਾਲ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਬੁੱਲ੍ਹੋਵਾਲ ਦੇ ਵਾਸੀ ...

ਪੂਰੀ ਖ਼ਬਰ »

ਰਾਹੁਲ ਗਾਂਧੀ ਆਪਣੇ ਬਿਆਨ ਲਈ ਦੇਸ਼ ਵਾਸੀਆਂ ਤੋਂ ਮੰਗਣ ਮੁਆਫ਼ੀ-ਖੰਨਾ

ਹੁਸ਼ਿਆਰਪੁਰ, 14 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਵਲੋਂ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਸਰਗਨਾ ਤੇ ਅੰਤਰਰਾਸ਼ਟਰੀ ਅੱਤਵਾਦੀ ਮਸੂਦ ਅਜ਼ਹਰ ਨੂੰ 'ਜੀ' ਕਹਿ ਕੇ ਸੰਬੋਧਨ ਕਰਨ ਦੀ ਭਾਜਪਾ ਦੇ ਕੌਮੀ ਮੀਤ ਪ੍ਰਧਾਨ ...

ਪੂਰੀ ਖ਼ਬਰ »

ਜੋੜ ਮੇਲਾ ਪ੍ਰਬੰਧਕ ਕਮੇਟੀ ਖਡਿਆਲਾ ਵਲੋਂ ਸਕੂਲਾਂ ਨੂੰ ਇਕ ਲੱਖ ਰੁਪਏ ਦੀ ਰਾਸ਼ੀ ਭੇਟ

ਬੁੱਲ੍ਹੋਵਾਲ, 14 ਮਾਰਚ (ਰਵਿੰਦਰਪਾਲ ਸਿੰਘ ਲੁਗਾਣਾ)- ਪਿੰਡ ਖਡਿਆਲਾ ਸੈਣੀਆਂ ਡੇਰਾ ਬਾਬਾ ਨਾਨਕ ਪੈਦਲ ਯਾਤਰਾ ਪ੍ਰਬੰਧਕ ਕਮੇਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇ ਸਰਕਾਰੀ ਐਲੀਮੈਂਟਰੀ ਸਕੂਲ ਖਡਿਆਲਾ ਸੈਣੀਆਂ ਦੇ ਵਿਕਾਸ ਕਾਰਜਾਂ ਲਈ ਇਕ ਲੱਖ ਰੁਪਏ ਦੀ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਤੇ ਵੈੱਲਫੇਅਰ ਸੁਸਾਇਟੀ ਭਾਗੋਵਾਲ ਵਲੋਂ ਸਾਲਾਨਾ ਸਮਾਗਮ

ਬੁੱਲ੍ਹੋਵਾਲ, 14 ਮਾਰਚ (ਜਸਵੰਤ ਸਿੰਘ)- ਸਿੱਖਿਆ ਸੁਧਾਰ ਅਤੇ ਵੈੱਲਫੇਅਰ ਸੁਸਾਇਟੀ ਭਾਗੋਵਾਲ ਵਲੋਂ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਐਜੂਕੇਸ਼ਨ ਏਡ ਸੁਸਾਇਟੀ ਇੰਗਲੈਂਡ (ਯੂ.ਕੇ.) ਦੇ ਚੇਅਰਮੈਨ ਰਾਮ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਡਾ: ਅਵਤਾਰ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੱਲ੍ਹ-ਠੰਡਲ

ਹੁਸ਼ਿਆਰਪੁਰ, 14 ਮਾਰਚ (ਨਰਿੰਦਰ ਸਿੰਘ ਬੱਡਲਾ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਹਾਈਕਮਾਂਡ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਭਰ 'ਚ 16 ਮਾਰਚ ਨੂੰ ਕਾਂਗਰਸ ਸਰਕਾਰ ਿਖ਼ਲਾਫ਼ 'ਵਿਸ਼ਵਾਸਘਾਤ ਦਿਵਸ' ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਭਲਾਈ ਕਮੇਟੀ ਦੀ ਮੀਟਿੰਗ

ਨਵਾਂਸ਼ਹਿਰ, 14 ਮਾਰਚ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਬਾਲ ਭਲਾਈ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਬਾਲ ਭਲਾਈ ਕਮੇਟੀ ਦੇ ਦਫ਼ਤਰ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਬਾਲ ਭਲਾਈ ਕਮੇਟੀ ਦੇ ਮੈਂਬਰ ਲਾਲੀ ਸੈਣੀ, ਡਾ: ਗੁਰਮੀਤ ਸਿੰਘ ਸਰਾਂ ਅਤੇ ਗੁਰਦੇਵ ਸਿੰਘ ...

ਪੂਰੀ ਖ਼ਬਰ »

ਸਾਈਾ ਲੋਕਾਂ ਦੀ ਯਾਦ 'ਚ ਮਹਾਨ ਕੀਰਤਨ ਦਰਬਾਰ

ਸੰਧਵਾਂ, 14 ਮਾਰਚ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਸਾਈਾ ਲੋਕਾਂ ਦੀ ਯਾਦ 'ਚ ਸਾਲਾਨਾ ਕੀਰਤਨ ਦਰਬਾਰ ਗੱਦੀਨਸ਼ੀਨ ਸੰਤ ਬਾਬਾ ਤਾਰਾ ਚੰਦ ਦੀ ਅਗਵਾਈ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ 'ਚ ਸੰਤ ਸਤਨਾਮ ਦਾਸ ਗੱਜਰ ਮਹਿਮੂਦ ਜੇਜੋਂ, ਗਿਆਨੀ ...

ਪੂਰੀ ਖ਼ਬਰ »

ਕਰਜ਼ਾ ਵਾਪਸ ਨਾ ਕਰਨ 'ਤੇ ਕੇਸ ਦਰਜ

ਦਸੂਹਾ, 14 ਮਾਰਚ (ਭੁੱਲਰ)- ਪੁਲਿਸ ਵਲੋਂ ਬੈਂਕ ਦਾ ਕਰਜ਼ਾ ਵਾਪਸ ਨਾ ਕਰਨ ਸਬੰਧੀ ਕੇਸ ਦਰਜ ਕੀਤਾ ਗਿਆ ਹੈ | ਐੱਸ. ਆਈ. ਰਘਬੀਰ ਸਿੰਘ ਨੇ ਦੱਸਿਆ ਕਿ ਮਨੀਸ਼ ਕੁਮਾਰ ਨੇ ਐੱਸ.ਐੱਸ.ਪੀ. ਹੁਸ਼ਿਆਰਪੁਰ ਨੂੰ ਸ਼ਿਕਾਇਤ ਰਾਹੀਂ ਦੱਸਿਆ ਕਿ ਉਹ ਇੰਸ਼ੋਰੈਂਸ ਦਾ ਕੰਮ ਕਰਦਾ ਹੈ ਅਤੇ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਕਾਲਜ ਬੰਗਾ ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 14 ਮਾਰਚ (ਲਾਲੀ ਬੰਗਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ. ਐਸ. ਸੀ ਮੈਡੀਕਲ ਅਤੇ ਨਾਨ-ਮੈਡੀਕਲ ਸਮੈਸਟਰ ਪਹਿਲਾ ਦੇ ਨਤੀਜਿਆਂ ਦੌਰਾਨ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਦਾਨੀ ਸੱਜਣਾਂ ਵਲੋਂ ਪ੍ਰਾਇਮਰੀ ਸਕੂਲ ਝਿੱਕਾ ਨੂੰ ਸਹਾਇਤਾ ਭੇਟ

ਬੰਗਾ, 14 ਮਾਰਚ (ਕਰਮ ਲਧਾਣਾ) - ਸਰਕਾਰੀ ਪ੍ਰਾਇਮਰੀ ਸਕੂਲ ਲਧਾਣਾ ਝਿੱਕਾ ਨੂੰ ਪਿੰਡ ਦੇ ਦਾਨੀ ਸੱਜਣ ਸ਼ਿੰਗਾਰਾ ਸਿੰਘ ਅਤੇ ਪਰਿਵਾਰ ਵਲੋਂ ਸਹਾਇਤਾ ਭੇਟ ਕੀਤੀ ਗਈ | ਇਸ ਸਹਾਇਤਾ ਸਮੱਗਰੀ ਵਿਚ ਸਕੂਲ ਦੇ ਰਿਕਾਰਡ ਦੀ ਸੰਭਾਲ ਲਈ ਵੱਡੀ ਗੋਦਰੇਜ ਦੀ ਅਲਮਾਰੀ ਅਤੇ ਹੋਰ ...

ਪੂਰੀ ਖ਼ਬਰ »

ਤਸਕਰ ਕਾਬੂ

ਹੁਸ਼ਿਆਰਪੁਰ, 14 ਮਾਰਚ (ਬਲਜਿੰਦਰਪਾਲ ਸਿੰਘ)- ਥਾਣਾ ਮਾਹਿਲਪੁਰ ਦੀ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਤਸਕਰ ਦੀ ਪਹਿਚਾਣ ਰਾਕੇਸ਼ ਕੁਮਾਰ ਵਾਸੀ ਮੇਘੋਵਾਲ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਪਿੰਡ ਸਿੰਘਪੁਰ ਤਰਖਾਣਾ 'ਚ ਵਿਅਕਤੀ ਦੀ ਮੌਤ ਸਬੰਧੀ ਮਾਮਲਾ ਦਰਜ

ਹਾਜੀਪੁਰ, 14 ਮਾਰਚ (ਪੁਨੀਤ ਭਾਰਦਵਾਜ)- ਥਾਣਾ ਹਾਜੀਪੁਰ ਦੇ ਅਧੀਨ ਪੈਂਦੇ ਪਿੰਡ ਸਿੰਘਪੁਰ ਤਰਖਾਣਾ 'ਚ ਇਕ ਵਿਅਕਤੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਹਾਜੀਪੁਰ 'ਚ ਦਰਜ ਕਰਵਾਏ ਬਿਆਨ 'ਚ ਜਸਵਿੰਦਰ ਸਿੰਘ ਪੁੱਤਰ ਸੋਮਰਾਜ ਵਾਸੀ ਸਿੰਘਪੁਰ ਤਰਖਾਣਾ ਨੇ ਕਿਹਾ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦੇ ਘਰ ਦੀ ਕੀਤੀ ਭੰਨਤੋੜ

ਹੁਸ਼ਿਆਰਪੁਰ, 14 ਮਾਰਚ (ਨਰਿੰਦਰ ਸਿੰਘ ਬੱਡਲਾ)- ਸਥਾਨਕ ਮੁਹੱਲਾ ਭੀਮ ਨਗਰ 'ਚ ਘਰ 'ਚ ਹੀ ਚੱਲ ਰਹੀ ਧਾਗਾ ਫੈਕਟਰੀ ਦੇ ਮਾਲਕ ਦੇ ਘਰ ਬੀਤੀ ਦੇਰ ਰਾਤ ਹਥਿਆਰਬੰਦ ਨੌਜਵਾਨਾਂ ਨੇ ਹਮਲਾ ਕਰ ਦਿੱਤਾ | ਫੈਕਟਰੀ ਦੇ ਮਾਲਕ ਰੰਜਨ ਕੁਮਾਰ ਪੁੱਤਰ ਰਾਜ ਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰੂ ਹਰਿ ਰਾਇ ਸਾਹਿਬ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਚੱਬੇਵਾਲ, 14 ਮਾਰਚ (ਰਾਜਾ ਸਿੰਘ ਪੱਟੀ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜੀਏਟ ਪਬਲਿਕ ਸਕੂਲ ਹਰੀਆਂ ਵੇਲਾਂ ਚੱਬੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਅਨੀਤਾ ਸਿੰਘ ਨੇ ਦੱਸਿਆ ਕਿ ਛੇਵੀਂ ਜਮਾਤ ਵਿਚੋਂ ਵਿਦਿਆਰਥਣ ਗੁਰਨੂਰ ਨੇ 92.53 ਫੀਸਦੀ ਅੰਕ, ਸੱਤਵੀਂ ...

ਪੂਰੀ ਖ਼ਬਰ »

ਪਿੰਡ ਬਘਿਆੜੀ ਵਿਖੇ 65 ਹਜ਼ਾਰ ਦੀ ਨਕਦੀ ਚੋਰੀ

ਚੌਲਾਂਗ, 14 ਮਾਰਚ (ਸੁਖਦੇਵ ਸਿੰਘ)- ਥਾਣਾ ਟਾਂਡਾ ਅਧੀਨ ਆਉਂਦੇ ਪਿੰਡ ਬਘਿਆੜੀ ਵਿਖੇ ਅਣਪਛਾਤੇ ਚੋਰਾਂ ਵਲੋਂ ਇਕ ਘਰ ਵਿਚੋਂ 65 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਅਮਨਜੀਤ ਸਿੰਘ ਪੁੱਤਰ ਸਰਵਣ ਸਿੰਘ ਦੇ ਘਰ ਪਲਵਿੰਦਰ ਕੌਰ ਪਤਨੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ

ਬੁੱਲ੍ਹੋਵਾਲ, 14 ਮਾਰਚ (ਰਵਿੰਦਰਪਾਲ ਸਿੰਘ ਲੁਗਾਣਾ, ਜਸਵੰਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 5ਵਾਂ ਕੀਰਤਨ ਦਰਬਾਰ ਸਮਾਗਮ ਗੁਰਦੁਆਰਾ ਸਿੰਘ ਸਭਾ ਪਿੰਡ ਫ਼ਤਿਹਪੁਰ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਭਾਈ ਹਰਪਿੰਦਰ ਸਿੰਘ ...

ਪੂਰੀ ਖ਼ਬਰ »

ਡੇਰਾ ਬਾਬਾ ਬੰਨਾ ਰਾਮ ਉਡਰਾ ਵਿਖੇ ਸਮੂਹਿਕ ਵਿਆਹ 24 ਨੂੰ

ਦਸੂਹਾ, 14 ਮਾਰਚ (ਭੁੱਲਰ)- ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸੰਤ ਬਾਬਾ ਜਸਪਾਲ ਸਿੰਘ ਉਡਰਾ ਮੁੱਖ ਸੇਵਾਦਾਰ ਡੇਰਾ ਬਾਬਾ ਬੰਨਾ ਰਾਮ ਦੀ ਅਗਵਾਈ ਹੇਠ ਡੇਰਾ ਬਾਬਾ ਬੰਨਾ ਰਾਮ ਉਡਰਾ ਵਿਖੇ ਸਮੂਹਿਕ ਵਿਆਹ ਸਬੰਧੀ 11 ਲੜਕੀਆਂ ਨੂੰ ਸੂਟ ਵੰਡੇ ਗਏ | ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਅਫ਼ਸਰ ਵਲੋਂ ਖਾਣ-ਪੀਣ ਵਾਲੀਆਂ ਵਸਤੂਆਂ ਦਾ ਵਪਾਰ ਕਰਨ ਵਾਲਿਆਂ ਨਾਲ ਮੀਟਿੰਗ

ਹੁਸ਼ਿਆਰਪੁਰ, 14 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਖਾਣ ਪੀਣ ਵਾਲੀਆਂ ਵਸਤੂਆਂ ਦਾ ਵਪਾਰ ਕਰਨ ਵਾਲਿਆਂ ਲਈ ਫੂਡ ਸੇਫ਼ਟੀ ਤੇ ਸਟੈਂਡਰਜ਼ ਐਕਟ 2006 ਦੀਆਂ ਵਿਵਸਥਾਵਾਂ ਦੇ ਸਬੰਧ ਵਿਚ ਸੁਰੱਖਿਆ, ਗੁਣਵਤਾ, ਮਾਪਦੰਡਾਂ, ਵਿਅਕਤੀਗਤ ਸਵੱਛਤਾ ਤੇ ਸਫ਼ਾਈ ਲਈ ਉਚਿਤ ...

ਪੂਰੀ ਖ਼ਬਰ »

ਪਿੰਡ ਮਹਿੰਦੀਪੁਰ ਵਿਖੇ ਬਰਸੀ ਸਮਾਗਮ ਜਾਰੀ

ਐਮਾਂ ਮਾਂਗਟ, 14 ਮਾਰਚ (ਗੁਰਾਇਆ)- ਮਹੰਤ ਗੁਰਵਰਧਨ ਸਿੰਘ (ਸਹਾਦਰੇ ਵਾਲਿਆਂ) ਦੀ ਬਰਸੀ ਮੌਕੇ ਤਪ ਅਸਥਾਨ ਪਿੰਡ ਮਹਿੰਦੀਪੁਰ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਪੰਜਵੀਂ ਲੜੀ ਦੇ ਭੋਗ ਪਾਏ ਗਏ | ਉਪਰੰਤ ਭਾਈ ਸਰਬਜੀਤ ਸਿੰਘ ਤੇ ਭਾਈ ਸੁਰਿੰਦਰ ਸਿੰਘ ਦੇ ਜਥੇ ਨੇ ...

ਪੂਰੀ ਖ਼ਬਰ »

ਗੁਰਦੁਆਰਾ ਰਾਮਪੁਰ ਖੇੜਾ 'ਚ ਨਾਨਕਸ਼ਾਹੀ ਵਰ੍ਹੇ ਨੂੰ ਸਮਰਪਿਤ ਦੀਵਾਨ ਸਜਾਏ

ਗੜ੍ਹਦੀਵਾਲਾ, 14 ਮਾਰਚ (ਚੱਗਰ)- ਗੁਰਦੁਆਰਾ ਰਾਮਪੁਰ ਖੇੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਾਨਕਸ਼ਾਹੀ ਸੰਮਤ ਦੇ ਨਵੇਂ ਵਰ੍ਹੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਬੀਬੀ ਰਣਜੀਤ ...

ਪੂਰੀ ਖ਼ਬਰ »

ਜੀ. ਜੀ. ਡੀ. ਐਸ. ਡੀ. ਕਾਲਜ ਵਿਖੇ ਵੱਖ-ਵੱਖ ਮੁਕਾਬਲੇ

ਹਰਿਆਣਾ, 14 ਮਾਰਚ (ਹਰਮੇਲ ਸਿੰਘ ਖੱਖ)- ਜੀ.ਜੀ.ਡੀ.ਐਸ.ਡੀ.ਕਾਲਜ ਹਰਿਆਣਾ ਵਿਖੇ ਕਾਲਜ ਦੇ ਪਿ੍ੰਸੀਪਲ ਡਾ: ਗੁਰਦੀਪ ਕੁਮਾਰ ਸ਼ਰਮਾ ਦੀ ਯੋਗ ਅਗਵਾਈ ਹੇਠ ਕੰਪਿਊਟਰ ਵਿਭਾਗ ਵਲੋਂ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚੋਂ ਪਾਵਰ ਪੁਆਇੰਟ ਪ੍ਰੈਜ਼ਨਟੇਸ਼ਨ 'ਚ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਲੋਕ ਸਭਾ ਚੋਣਾਂ ਲਈ ਸਰਗਰਮੀਆਂ ਸ਼ੁਰੂ

ਹੁਸ਼ਿਆਰਪੁਰ, 14 ਮਾਰਚ (ਹਰਪ੍ਰੀਤ ਕੌਰ)- ਬਹੁਜਨ ਸਮਾਜ ਪਾਰਟੀ ਵਲੋਂ ਲੋਕ ਸਭਾ ਚੋਣਾਂ ਦੀਆਂ ਸਰਗਰਮੀਆਂ ਸ਼ੁਰੂ ਕਰਦਿਆਂ ਸ਼ਹਿਰ 'ਚ ਇਕ ਵਿਸ਼ਾਲ ਇਕੱਠ ਕੀਤਾ ਗਿਆ, ਜਿਸ ਵਿਚ ਸੂਬਾ ਪ੍ਰਧਾਨ ਰਸ਼ਪਾਲ ਰਾਜ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਕੱਠ 'ਚ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਪਿੰਡ ਜੇਜੋਂ ਦੋਆਬਾ ਵਿਖੇ ਮੈਡੀਕਲ ਕੈਂਪ ਲਗਾਇਆ

ਮਹਿਲਪੁਰ,14 ਮਾਰਚ (ਰਜਿੰਦਰ ਸਿੰਘ)- ਡੇਰਾ ਰਤਨਪੁੁਰੀ ਪਿੰਡ ਜੇਜੋਂ ਦੋਆਬਾ ਵਿਖੇ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੰਤ ਬੀਬੀ ਮੀਨਾ ਦੇਵੀ ਦੀ ਅਗਵਾਈ ਅਤੇ ਸੰਤ ਅਮਨਦੀਪ ਸਿੰਘ ਦੀ ਦੇਖ-ਰੇਖ'ਚ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫਤ ਜਾਂਚ ਤੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 14 ਮਾਰਚ (ਭੁੱਲਰ)- ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਸਬੰਧ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ ਬਲਾਕ ਪ੍ਰਧਾਨ ਦਸੂਹਾ ਪਰਮਿੰਦਰ ਕੁਮਾਰ ਬਿੱਟੂ ਦੀ ਅਗਵਾਈ ਹੇਠ ਹੋਈ | ਇਸ ਮੌਕੇ ਬਲਾਕ ਸੰਮਤੀ ਮੈਂਬਰਾਂ ਦੀਆਂ ਆਪਣੇ-ਆਪਣੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਆਫ ਮੈਨਜਮੈਂਟ ਤੇ ਆਈ. ਟੀ. ਕਾਲਜ 'ਚ ਐਥਲੈਟਿਕ ਮੁਕਾਬਲੇ ਸ਼ੁਰੂ

ਮਾਹਿਲਪੁਰ,14 ਮਾਰਚ (ਰਜਿੰਦਰ ਸਿੰਘ)- ਗੁਰੂ ਗੋਬਿੰਦ ਸਿੰਘ ਗਰੁੱਪ ਆਫ਼ ਇੰਸਟੀਟਿਉਟ ਆਫ਼ ਹੁਸ਼ਿਆਰਪੁਰ ਵਲੋਂ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਮੈਨਜਮੈਂਟ ਤੇ ਆਈ. ਟੀ. ਮਾਹਿਲਪੁਰ ਵਿਖੇ ਦੂਸਰੇ ਦੋ ਦਿਨਾਂ ਅੰਤਰ ਕਾਲਜ ਐਥਲੈਟਿਕ ਮੁਕਾਬਲੇ ਉਪ ਚੇਅਰਮੈਨ ਇੰਜੀ: ...

ਪੂਰੀ ਖ਼ਬਰ »

ਦਸੂਹਾ ਵਿਖੇ ਫ਼ਤਹਿ ਦਸਤਾਰ ਅਕੈਡਮੀ ਦਾ ਉਦਘਾਟਨ

ਦਸੂਹਾ, 14 ਮਾਰਚ (ਭੁੱਲਰ)- ਦਸੂਹਾ ਵਿਖੇ ਫ਼ਤਹਿ ਦਸਤਾਰ ਅਕੈਡਮੀ ਦਾ ਉਦਘਾਟਨ ਨਗਰ ਕੌਾਸਲ ਦੇ ਮੀਤ ਪ੍ਰਧਾਨ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਤੇ ਕਮਲਪ੍ਰੀਤ ਸਿੰਘ ਖ਼ਾਲਸਾ ਨੇ ਕੀਤਾ | ਐਡਵੋਕੇਟ ਘੁੰੰਮਣ ਤੇ ਖਾਲਸਾ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਸਾਬਤ ...

ਪੂਰੀ ਖ਼ਬਰ »

ਪਿੰਡ ਅਵਾਣ ਘੋੜੇਸ਼ਾਹ ਵਿਖੇ ਕੀਰਤਨ ਦਰਬਾਰ 16-17 ਨੂੰ

ਟਾਂਡਾ ਉੜਮੁੜ, 14 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਅਵਾਣ ਘੋੜੇਸ਼ਾਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਧਾਰਮਿਕ ਸਮਾਗਮ 16 ਤੇ 17 ਮਾਰਚ ਨੂੰ ਕਰਵਾਇਆ ਜਾਵੇਗਾ | ਇਸ ਦੌਰਾਨ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ...

ਪੂਰੀ ਖ਼ਬਰ »

ਪ੍ਰਧਾਨ ਚਰਨ ਸਿੰਘ ਦਾ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ

ਮਿਆਣੀ, 14 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਮਿਆਣੀ ਵਿਖੇ ਗੁਰਦੁਆਰਾ ਗੋਬਿੰਦ ਪ੍ਰਵੇਸ਼ ਮਿਆਣੀ ਦੇ ਪ੍ਰਧਾਨ ਚਰਨ ਸਿੰਘ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦਾ ਪਿੰਡ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਕੀਤਾ ਗਿਆ | ਅੰਤਿਮ ਸੰਸਕਾਰ ਤੋਂ ਪਹਿਲਾਂ ਭਾਈ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪਿੰਡ 'ਚ ਬੈਂਚ ਲਗਾਏ

ਅੱਡਾ ਸਰਾਂ, 14 ਮਾਰਚ (ਹਰਜਿੰਦਰ ਸਿੰਘ ਮਸੀਤੀ)- ਪਿੰਡ ਮਸੀਤਪਲਕੋਟ ਵਿਖੇ ਗ੍ਰਾਮ ਪੰਚਾਇਤ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਲੋਕਾਂ ਦੀ ਸਹੂਲਤਾਂ ਲਈ ਸੀਮੈਂਟ ਦੇ ਬੈਂਚ ਸਰਪੰਚ ਸੁਰਿੰਦਰ ਕੌਰ ਦੀ ਅਗਵਾਈ ਵਿਚ ਪਿੰਡ ਦੇ ਵੱਖ-ਵੱਖ ਸਥਾਨਾਂ 'ਤੇ ਰੱਖੇ ਗਏ | ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਹਲਕਾ ਗੜ੍ਹਸ਼ੰਕਰ ਲਈ ਪੰਜ ਸਾਲਾਂ 'ਚ 4.80 ਕਰੋੜ ਦਿੱਤੇ-ਆਗੂ

ਮਾਹਿਲਪੁਰ, 14 ਮਾਰਚ (ਦੀਪਕ ਅਗਨੀਹੋਤਰੀ)-ਸੂਬੇ ਦੀ ਸੱਤਾਧਾਰੀ ਪਾਰਟੀ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਦਿੱਤੀਆਂ ਜਾ ਰਹੀਆਂ ਵਿਕਾਸ ਰਾਸ਼ੀਆਂ ਵਿਚ ਜ਼ਿਆਦਾਤਰ ਉਹ ਰਾਸ਼ੀਆਂ ਹੀ ਹਨ ਜੋ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਦਿੱਤੀਆਂ ਸਨ ਤੇ ਸੂਬੇ ...

ਪੂਰੀ ਖ਼ਬਰ »

ਠੰਡਲ ਵਲੋਂ ਬੀ. ਸੀ. ਵਿੰਗ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਹੁਸ਼ਿਆਰਪੁਰ, 14 ਮਾਰਚ (ਨਰਿੰਦਰ ਸਿੰਘ ਬੱਡਲਾ)- ਸ਼ੋ੍ਰਮਣੀ ਅਕਾਲੀ ਦਲ 'ਚ ਹਰੇਕ ਮਿਹਨਤੀ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਂਦਾ ਹੈ ਤੇ ਆਉਣ ਵਾਲੇ ਸਮੇਂ 'ਚ ਪਾਰਟੀ ਦੀ ਮਜ਼ਬੂਤੀ ਲਈ ਹੋਰ ਨਿਯੁਕਤੀਆਂ ਵੀ ਕੀਤੀਆਂ ਜਾਣਗੀਆਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਐਕਸ ਸਰਵਿਸਮੈਨ ਸੋਸ਼ਲ ਵੈਲਫੇਅਰ ਟਰੱਸਟ ਦੀ ਮੀਟਿੰਗ

ਗੜ੍ਹਸ਼ੰਕਰ, 14 ਮਾਰਚ (ਧਾਲੀਵਾਲ)- ਐਕਸ ਸਰਵਿਸਮੈਨ ਸੋਸ਼ਲ ਵੈਲਫੇਅਰ ਟਰੱਸਟ ਦੀ ਮੀਟਿੰਗ ਪ੍ਰਧਾਨ ਚੂਹੜ ਸਿੰਘ ਧਮਾਈ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਸਾਬਕਾ ਫੌਜੀਆਂ ਨੇ ਕਿਹਾ ਕਿ ਭਾਰਤੀ ਫੌਜ 'ਤੇ ਟਿੱਪਣੀਆਂ ਕਰਨ ਵਾਲਿਆਂ ਨੂੰ ਚਾਹੀਦਾ ਹੈ ਕਿ ਉਹ ਦੇਸ਼ ਦੀ ਭਲਾਈ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੀ ਸ਼ਮ੍ਹਾ ਸ਼ਰਮਾ ਨੇ ਮੈਰਿਟ 'ਚ ਨਾਂਅ ਦਰਜ ਕਰਵਾਇਆ

ਮੁਕੇਰੀਆਂ, 14 ਮਾਰਚ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦਾ ਐਮ. ਕਾਮ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਵਿਦਿਆਰਥਣ ਸ਼ਮ੍ਹਾ ਸ਼ਰਮਾ ਨੇ 82.8% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚੋਂ ...

ਪੂਰੀ ਖ਼ਬਰ »

ਦੋਆਬਾ ਇੰਸਟੀਚਿਊਟ ਆਫ਼ ਨਰਸਿੰਗ 'ਚ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡੇ

ਬੁੱਲ੍ਹੋਵਾਲ, 14 ਮਾਰਚ (ਜਸਵੰਤ ਸਿੰਘ)- ਦੋਆਬਾ ਇੰਸਟੀਚਿਊਟ ਆਫ਼ ਨਰਸਿੰਗ ਪੰਡੋਰੀ ਖਜ਼ੂਰ ਵਿਖੇ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡਣ ਲਈ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸੰਸਥਾ ਦੇ ਚੇਅਰਮੈਨ ਇੰਦਰਜੀਤ ਸਿੰਘ ਸੀਕਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਖ਼ਾਨਪੁਰ ਵਿਖੇ ਕੀਰਤਨ ਦਰਬਾਰ ਸਮਾਗਮ

ਦਸੂਹਾ, 14 ਮਾਰਚ (ਭੁੱਲਰ)- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵਲੋਂ ਪਿੰਡ ਖ਼ਾਨਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ...

ਪੂਰੀ ਖ਼ਬਰ »

ਕੈਂਸਰ ਦੇ ਰੋਗਾਂ ਦਾ ਮੁਫ਼ਤ ਕੈਂਪ 20 ਨੂੰ

ਟਾਂਡਾ ਉੜਮੁੜ, 14 ਮਾਰਚ (ਭਗਵਾਨ ਸਿੰਘ ਸੈਣੀ)- ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਭੀਮ ਮੰਦਰ ਖਾਨਸਾ ਪਿੰਡ ਜਾਜਾ ਵਿਖੇ ਮੁਫ਼ਤ ਕੈਂਸਰ ਜਾਂਚ ਕੈਂਪ 20 ਮਾਰਚ ਨੂੰ ਲਗਾਇਆ ਜਾਵੇਗਾ | ਐਨ.ਆਰ.ਆਈ. ਤੇ ਸਮੂਹ ਪਿੰਡ ਜਾਜਾ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਏ ਜਾ ...

ਪੂਰੀ ਖ਼ਬਰ »

ਮਰੀਜ਼ਾਂ ਦੇ ਇਲਾਜ 'ਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ- ਡੀ. ਸੀ.

ਹੁਸ਼ਿਆਰਪੁਰ, 14 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪਿੰਡ ਡੰਡੇਵਾਲ ਵਿਚ ਪਿੰਡ ਵਾਸੀਆਂ ਦੇ ਬਿਮਾਰ ਹੋਣ ਦੇ ਮਾਮਲੇ ਵਿਚ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਬਿਮਾਰੀ ਦੇ ਕਾਰਨਾਂ ਦਾ ਤੁਰੰਤ ਪਤਾ ਲਗਾਉਣ ਤੇ ਇਸ ਨਾਲ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਸਮੇਤ ਚਾਰ ਨਾਮਜ਼ਦ

ਹੁਸ਼ਿਆਰਪੁਰ, 14 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਪਤੀ, ਸੱਸ ਤੇ 2 ਨਨਾਣਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਰਹੀਮਪੁਰ ਦੀ ਵਾਸੀ ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ ਮਿਲਣਗੀਆਂ 40 ਪ੍ਰਤੀਸ਼ਤ ਡਿਸਕਾਊਾਟ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 14 ਮਾਰਚ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਬਿਜਲੀ ਯੂਨਿਟਾਂ ਦੀ ਮਿਲੀ ਛੋਟ ਸਬੰਧੀ 'ਆਪ' ਨੇ ਐਸ. ਡੀ. ਓ ਬਹਿਰਾਮ ਨੂੰ ਦਿੱਤਾ ਮੈਮੋਰੰਡਮ

ਬਹਿਰਾਮ, 14 ਮਾਰਚ (ਨਛੱਤਰ ਸਿੰਘ ਬਹਿਰਾਮ) - ਪੰਜਾਬ ਮੰਤਰੀ ਪ੍ਰੀਸ਼ਦ ਮੀਟਿੰਗ ਵਿਚ ਲਏ ਫੈਸਲੇ ਅਨੁਸਾਰ ਸਾਰੇ ਐਸ. ਸੀ, ਨਾਨ-ਐਸ. ਸੀ, ਬੀ. ਪੀ. ਐਲ ਅਤੇ ਬੀ. ਸੀ ਕੈਟਾਗਰੀ ਦੇ ਘਰੇਲੂ ਖ਼ਪਤਕਾਰ ਜੋ ਇਨਕਮਟੈਕਸ ਅਦਾ ਨਹੀਂ ਕਰਦੇ ਜਿਨ੍ਹਾਂ ਦਾ ਮੰਨਜੂਰਸ਼ੁਦਾ ਭਾਰ ਇਕ ...

ਪੂਰੀ ਖ਼ਬਰ »

ਦਾਨੀ ਸੱਜਣ ਵਲੋਂ ਪਿੰਡ ਜੱਸੋਮਜਾਰਾ ਦੇ ਵਿਕਾਸ ਲਈ 1 ਲੱਖ ਭੇਟ

ਬਹਿਰਾਮ, 14 ਮਾਰਚ (ਨਛੱਤਰ ਸਿੰਘ ਬਹਿਰਾਮ)-ਪ੍ਰਵਾਸੀ ਭਾਰਤੀ ਦਾਨੀ ਸੱਜਣ ਸਵਰਨ ਸਿੰਘ ਪੁੱਤਰ ਦਾਰਾ ਸਿੰਘ ਕੈਨੇਡਾ ਵਲੋਂ ਪਿੰਡ ਜੱਸੋਮਜਾਰਾ ਦੇ ਵਿਕਾਸ ਕਾਰਜਾਂ ਲਈ 1 ਲੱਖ ਰੁ: ਦੀ ਸਹਾਇਤਾ ਪਿੰਡ ਦੀ ਪੰਚਾਇਤ ਨੂੰ ਭੇਟ ਕੀਤੀ | ਉਪਰੰਤ ਪੰਚਾਇਤ ਅਤੇ ਨਗਰ ਨਿਵਾਸੀਆਂ ...

ਪੂਰੀ ਖ਼ਬਰ »

ਭਰੋਮਜਾਰਾ 'ਚ ਧਾਰਮਿਕ ਸਮਾਗਮ ਕਰਾਇਆ

ਬਹਿਰਾਮ, 14 ਮਾਰਚ (ਨਛੱਤਰ ਸਿੰਘ ਬਹਿਰਾਮ)-ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਧਾਰਮਿਕ ਸਮਾਗਮ ਕਰਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਡੇਰੇ ਦੇ ਕੀਰਤਨੀ ਜਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸ੍ਰੀ ਗੁਰੂ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਦੀ ਵਿਦਿਆਰਥਣ ਅੱਵਲ

ਬੰਗਾ, 14 ਮਾਰਚ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਦੇਵ ਯੂਨਵਿਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਐਮ. ਐਸ. ਸੀ. ਮੈਥੇਮੈਟਿਕਸ ਸਮੈਸਟਰ ਤੀਸਰਾ ਦੇ ਨਤੀਜਿਆਂ ਵਿਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਹੱਥ ਵੱਡੀ ਪ੍ਰਾਪਤੀ ਲੱਗੀ ਹੈ | ਕਾਲਜ ਦੇ ਪਿ੍ੰਸੀਪਲ ਡਾ: ਕੁਲਵੰਤ ਸਿੰਘ ...

ਪੂਰੀ ਖ਼ਬਰ »

ਸ਼ਿੰਗਾਰਾ ਸਿੰਘ ਕਲੇਰ ਵਲੋਂ ਕੈਂਸਰ ਕੇਅਰ ਸੁਸਾਇਟੀ ਨੂੰ ਪੰਜ ਲੱਖ ਭੇਟ

ਬੰਗਾ, 14 ਮਾਰਚ (ਜਸਬੀਰ ਸਿੰਘ ਨੂਰਪੁਰ)-ਸਮਾਜ ਸੇਵੀ ਕਾਰਜਾਂ ਤਹਿਤ ਸ਼ਿੰਗਾਰਾ ਸਿੰਘ ਕਲੇਰ ਪਿੰਡ ਨੂਰਪੁਰ ਨੇ ਆਪਣੀ ਸੁਪਤਨੀ ਮਨਮੋਹਣ ਕੌਰ ਦੀ ਯਾਦ 'ਚ ਕਮਰਾ ਬਣਾਉਣ ਲਈ ਕੈਂਸਰ ਕੇਅਰ ਸੁਸਾਇਟੀ ਜਲੰਧਰ ਨੂੰ ਪੰਜ ਲੱਖ ਦੀ ਰਕਮ ਭੇਟ ਕੀਤੀ | ਅਦਾਰੇ ਨੇ ਸ਼ਿੰਗਾਰਾ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX