ਸਮੁੰਦੜਾ, 14 ਮਾਰਚ (ਤੀਰਥ ਸਿੰਘ ਰੱਕੜ)-ਪਿਛਲੇ ਫਰਵਰੀ ਮਹੀਨੇ ਦੇ ਪਹਿਲੇ ਹਫ਼ਤੇ ਤੋਂ ਹਰ ਦੂਜੇ-ਤੀਜੇ ਦਿਨ ਰੁਕ ਰੁਕ ਕੇ ਪੈ ਰਹੇ ਮੀਂਹ ਅਤੇ ਅਸਮਾਨ 'ਤੇ ਛਾ ਰਹੇ ਬੱਦਲਾਂ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵੱਧ ਗਈਆਂ ਹਨ | ਕਸਬਾ ਸਮੁੰਦੜਾ ਦੇ ਨਾਲ ਲੱਗਦੇ ਪਿੰਡ ਚੱਕ ...
ਸੜੋਆ, 14 ਮਾਰਚ (ਪੱਤਰ ਪ੍ਰੇਰਕ)-ਸਮਾਜ ਸੇਵਾ ਵਿਚ ਅਹਿਮ ਯੋਗਦਾਨ ਪਾਉਣ ਵਾਲੀ ਗੁਰੂ ਨਾਨਕ ਕਿਰਪਾ ਕਮੇਟੀ ਪਿੰਡ ਦਿਆਲ ਦੀ ਵਿਸ਼ੇਸ਼ ਮੀਟਿੰਗ ਸ:ਜਤਿੰਦਰ ਸਿੰਘ ਸਮਾਜਸੇਵੀ ਦੀ ਪ੍ਰਧਾਨਗੀ ਹੇਠ ਦਿਆਲਾ ਵਿਖੇ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਕਮੇਟੀ ਦਾ ਮੁੱਖ ਕੰਮ ...
ਨਵਾਂਸ਼ਹਿਰ, 14 ਮਾਰਚ (ਹਰਵਿੰਦਰ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਦੀ ਨਵਾਂਸ਼ਹਿਰ ਵਿਖੇ ਜਲਿਆਂ ਵਾਲੇ ਬਾਗ਼ ਦੇ ਸੌ ਸਾਲਾ ਸਾਕੇ ਨੂੰ ਸਮਰਪਿਤ ਮੀਟਿੰਗ ਕੀਤੀ ਗਈ | ਪੀ.ਐੱਸ.ਯੂ. ਦੇ ਸੂਬਾ ਪ੍ਰਧਾਨ ਰਣਵੀਰ ...
ਜਲੰਧਰ, 14 ਮਾਰਚ (ਅ.ਬ.)-ਬਲਬੀਰ ਸਿੰਘ ਸੈਣੀ ਪ੍ਰਧਾਨ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਲੋਂ ਬੀਬੀ ਗੁਰਮੀਤ ਕੌਰ ਗਹੂਨੀਆ ਪ੍ਰਧਾਨ, ਗੁਰਮੀਤ ਆਈ ਕੇਅਰ ਟਰੱਸਟ, ਹੇਜ਼ ਮਿਡਲਸੈਕਸ ਇੰਗਲੈਂਡ ਨਿਵਾਸੀ ਦੀ ਮਾਇਕ ਸਹਾਇਤਾ ਨਾਲ ਦਿਲਬਾਗ ਸਿੰਘ ਸਾਬਕਾ ...
ਬਲਾਚੌਰ, 13 ਮਾਰਚ (ਦੀਦਾਰ ਸਿੰਘ ਬਲਾਚੌਰੀਆ)- ਲੈਫਟੀਨੈਂਟ ਜਨਰਲ ਬਿਕਰਮ ਸਿੰਘ ਉੱਪ ਮੰਡਲ ਹਸਪਤਾਲ ਸਿਆਣਾ ਨਾਲ ਸਬੰਧਤ ਸਬ-ਸੈਂਟਰ ਕੰਗਣਾ ਬੇਟ ਵੱਲੋਂ ਐਲ.ਐੱਚ.ਵੀ ਜਸਵੀਰ ਕੌਰ ਦੀ ਦੇਖ ਰੇਖ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਜੱਟਪੁਰ ਵਿਖੇ ਤੰਬਾਕੂ ਅਤੇ ਸਵਾਈਨ ਫਲੂ ...
ਨਵਾਂਸ਼ਹਿਰ, 14 ਮਾਰਚ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਦੀ ਸੰਸਥਾਗਤ ਜਣੇਪੇ ਸੌ ਫ਼ੀਸਦੀ ਯਕੀਨੀ ਬਣਾਉਣ ਦੀ ਯੋਜਨਾ ਜ਼ਿਲ੍ਹਾ ਸਿਵਲ ਹਸਪਤਾਲ 'ਚ ਕੋਈ ਵੀ ਔਰਤ ਰੋਗਾਂ ਦਾ ਡਾਕਟਰ ਨਾ ਹੋਣ ਕਾਰਨ ਠੁੱਸ ਹੋ ਕੇ ਰਹਿ ਗਈ ਹੈ ਜਦ ਕਿ ਸਿਵਲ ਹਸਪਤਾਲ ਬਲਾਚੌਰ ਵਿਖੇ ...
ਨਵਾਂਸ਼ਹਿਰ, 14 ਮਾਰਚ (ਗੁਰਬਖਸ਼ ਸਿੰਘ ਮਹੇ)- ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਸਕੱਤਰ ਨਰਿੰਦਰ ਰਾਠੌਰ ਦੇ ਘਰ ਅੱਜ ਦਿਨ ਦਿਹਾੜੇ ਚੋਰ ਗਰੋਹ ਦੇ ਮੈਂਬਰਾਂ ਵਲੋਂ ਨਕਦੀ ਅਤੇ ਚਾਂਦੀ ਦੀਆਂ ਮੂਰਤੀਆਂ ਚੋਰੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ...
ਨਵਾਂਸ਼ਹਿਰ, 14 ਮਾਰਚ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵਲੋਂ ਐੱਸ.ਐੱਸ.ਪੀ. ਅਲਕਾ ਮੀਨਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਜ ਡੀ.ਐੱਸ.ਪੀ. ਕੈਲਾਸ਼ ਚੰਦਰ, ਡੀ.ਐੱਸ.ਪੀ. ਦੀਪਿਕਾ ਸਿੰਘ ਅਤੇ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਦੀ ਅਗਵਾਈ ਹੇਠ ਪੁਲਿਸ ...
ਨਵਾਂਸ਼ਹਿਰ, 14 ਮਾਰਚ (ਹਰਵਿੰਦਰ ਸਿੰਘ)-ਅੱਜ ਜ਼ਿਲ੍ਹਾ ਡਰੱਗ ਇੰਸਪੈਕਟਰ ਡਾ: ਤਜਿੰਦਰ ਸਿੰਘ ਵੱਲੋਂ ਸ਼ਹਿਰ ਦੀ ਇਕ ਮਸ਼ਹੂਰ ਦਵਾਈਆਂ ਦੀ ਦੁਕਾਨ ਨੇੜੇ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਸ਼ਿਕਾਇਤ 'ਤੇ ਆਧਾਰ ਤੇ ਛਾਪੇਮਾਰੀ ਕੀਤੀ ਗਈ | ਸਿਹਤ ਵਿਭਾਗ ਅਤੇ ਪੁਲਿਸ ਵੱਲੋਂ ...
ਨਵਾਂਸ਼ਹਿਰ, 14 ਮਾਰਚ (ਗੁਰਬਖਸ਼ ਸਿੰਘ ਮਹੇ)- ਬਾਲ ਅਧਿਕਾਰ ਰੱਖਿਆ ਕਮਿਸ਼ਨ ਪੰਜਾਬ ਵੱਲੋਂ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਨਵੀਂ ਦਿੱਲੀ ਦੀ ਪਹਿਲ ਕਦਮੀ 'ਤੇ ਪੰਜਾਬ 'ਚ ਪ੍ਰੀਖਿਆਵਾਂ ਦੇ ਰਹੇ ਵਿਦਿਆਰਥੀਆਂ ਨੂੰ ਤਣਾਅ ਰਹਿਤ ਰੱਖਣ ਲਈ ਹੈਲਪ ਲਾਈਨ ਨੰ: ...
ਮਜਾਰੀ/ਸਾਹਿਬਾ, 14 ਮਾਰਚ (ਨਿਰਮਲਜੀਤ ਸਿੰਘ ਚਾਹਲ)- ਕਸਬਾ ਮਜਾਰੀ ਵਿਖੇ ਪੈਟਰੋਲ ਪੰਪ ਦੇ ਸਾਹਮਣੇ ਇਕ ਪ੍ਰਾਈਵੇਟ ਬੱਸ ਤੇ ਸਕੂਟਰੀ ਦੀ ਟੱਕਰ ਵਿਚ ਇਕ ਵਿੱਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਾਈਵੇਟ ਐਕਸਪੈੱ੍ਰਸ ਕੰਪਨੀ ਦੀ ਬੱਸ ...
ਨਵਾਂਸ਼ਹਿਰ, 14 ਮਾਰਚ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਨੈ ਬਬਲਾਨੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ, ਸ਼ਿਕਾਇਤਾਂ ਜਾਂ ਸੁਝਾਅ ਸਬੰਧੀ ਹੈਲਪ ...
ਬੰਗਾ, 14 ਮਾਰਚ (ਕਰਮ ਲਧਾਣਾ) - ਸਰਕਾਰੀ ਪ੍ਰਾਇਮਰੀ ਸਕੂਲ ਲਧਾਣਾ ਝਿੱਕਾ ਨੂੰ ਪਿੰਡ ਦੇ ਦਾਨੀ ਸੱਜਣ ਸ਼ਿੰਗਾਰਾ ਸਿੰਘ ਅਤੇ ਪਰਿਵਾਰ ਵਲੋਂ ਸਹਾਇਤਾ ਭੇਟ ਕੀਤੀ ਗਈ | ਇਸ ਸਹਾਇਤਾ ਸਮੱਗਰੀ ਵਿਚ ਸਕੂਲ ਦੇ ਰਿਕਾਰਡ ਦੀ ਸੰਭਾਲ ਲਈ ਵੱਡੀ ਗੋਦਰੇਜ ਦੀ ਅਲਮਾਰੀ ਅਤੇ ਹੋਰ ...
ਬੰਗਾ, 14 ਮਾਰਚ (ਲਾਲੀ ਬੰਗਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ. ਐਸ. ਸੀ ਮੈਡੀਕਲ ਅਤੇ ਨਾਨ-ਮੈਡੀਕਲ ਸਮੈਸਟਰ ਪਹਿਲਾ ਦੇ ਨਤੀਜਿਆਂ ਦੌਰਾਨ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ...
ਸੰਧਵਾਂ, 14 ਮਾਰਚ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਸਾਈਾ ਲੋਕਾਂ ਦੀ ਯਾਦ 'ਚ ਸਾਲਾਨਾ ਕੀਰਤਨ ਦਰਬਾਰ ਗੱਦੀਨਸ਼ੀਨ ਸੰਤ ਬਾਬਾ ਤਾਰਾ ਚੰਦ ਦੀ ਅਗਵਾਈ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ 'ਚ ਸੰਤ ਸਤਨਾਮ ਦਾਸ ਗੱਜਰ ਮਹਿਮੂਦ ਜੇਜੋਂ, ਗਿਆਨੀ ...
ਬਲਾਚੌਰ, 14 ਮਾਰਚ (ਦੀਦਾਰ ਸਿੰਘ ਬਲਾਚੌਰੀਆ)- ਪ੍ਰਵਾਸੀ ਭਾਰਤੀ ਅਤੇ ਇਲਾਕੇ ਦੀ ਸਮਾਜ ਸੇਵੀ ਸ਼ਖ਼ਸੀਅਤ ਸੁਰਜੀਤ ਸਿੰਘ (ਮਹਿਤਪੁਰ ਉਲੱਦਣੀ) ਵਲੋਂ ਜਿੱਥੇ ਪਿੰਡ ਵਿਚ 'ਵਾਹਿਗੁਰੂ ਜੀ ਦਾ ਸੇਵਾ ਕੇਂਦਰ' ਸਥਾਪਿਤ ਕਰਕੇ ਮਿੰਨੀ ਪੈਲੇਸ ਲੋੜਵੰਦ ਲੋਕਾਂ ਦੇ ਕਾਰਜਾਂ ਨੂੰ ...
ਸੰਧਵਾਂ, 14 ਮਾਰਚ (ਪ੍ਰੇਮੀ ਸੰਧਵਾਂ) - ਨਗਰ ਦੀ ਸੁੱਖ ਸ਼ਾਂਤੀ ਲਈ ਅਤੇ ਸਾਈਾ ਲੋਕਾਂ ਦੀ ਯਾਦ 'ਚ ਪਿੰਡ ਸੰਧਵਾਂ ਵਿਖੇ ਕਰਵਾਏ ਜਾ ਰਹੇ ਬਾਬਾ ਬਾਲਕ ਨਾਥ ਦੇ ਜਾਗਰਣ ਦੀਆਂ ਤਿਆਰੀਆਂ ਸਬੰਧੀ ਪ੍ਰਬੰਧਕਾਂ ਦੀ ਹੋਈ ਮੀਟਿੰਗ ਦੌਰਾਨ ਬਿੰਦਰ ਭਗਤ ਯੂ. ਕੇ ਨੇ ਜਾਣਕਾਰੀ ...
ਬੰਗਾ, 14 ਮਾਰਚ (ਕਰਮ ਲਧਾਣਾ) - ਕਾਲਜ ਦੇ ਪਿ੍ੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਦੱਸਿਆ ਕਿ ਬੀ. ਕਾਮ ਤੀਜਾ ਸਮੈਸਟਰ ਦੀ ਵਿਦਿਆਰਥਣ ਰਵਿੰਦਰ ਕੌਰ ਨੇ 350 ਵਿੱਚੋਂ 278 (79.4 ਫੀਸਦੀ) ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਮਨਜੋਤ ...
ਨਵਾਂਸ਼ਹਿਰ, 14 ਮਾਰਚ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਬਾਲ ਭਲਾਈ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਬਾਲ ਭਲਾਈ ਕਮੇਟੀ ਦੇ ਦਫ਼ਤਰ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਬਾਲ ਭਲਾਈ ਕਮੇਟੀ ਦੇ ਮੈਂਬਰ ਲਾਲੀ ਸੈਣੀ, ਡਾ: ਗੁਰਮੀਤ ਸਿੰਘ ਸਰਾਂ ਅਤੇ ਗੁਰਦੇਵ ਸਿੰਘ ...
ਰੱਤੇਵਾਲ, 14 ਮਾਰਚ (ਜੌਨੀ ਭਾਟੀਆ)- ਸਵਾਮੀ ਰਾਮ ਤੀਰਥ ਦੀ ਸਰਪ੍ਰਸਤੀ ਹੇਠ ਚੱਲ ਰਹੇ ਐਮ.ਬੀ.ਬੀ.ਜੀ.ਜੀ. ਗਰਲਜ਼ ਕਾਲਜ ਰੱਤੇਵਾਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਵਿਚ ਪਦਮ ਸ਼੍ਰੀ ਡਾ: ਸੁਰਜੀਤ ਪਾਤਰ ਅਤੇ ਉਨ੍ਹਾਂ ਦੀ ਪਤਨੀ ਭੁਪਿੰਦਰ ਕੌਰ ...
ਨਵਾਂਸ਼ਹਿਰ, 14 ਮਾਰਚ (ਹਰਮਿੰਦਰ ਸਿੰਘ ਪਿੰਟੂ)-ਡੀ. ਏ. ਵੀ. ਐਨ. ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮੈਨ ਨਵਾਂਸ਼ਹਿਰ ਵਿਖੇ ਤੰਦਰੁਸਤ ਪੰਜਾਬ ਨਸ਼ਾ ਮੁਕਤ ਪੰਜਾਬ ਅਭਿਆਨ ਦੇ ਬੱਡੀ ਪ੍ਰੋਗਰਾਮ ਤਹਿਤ ਆਪਣਾ ਥੀਏਟਰ ਗਰੁੱਪ ਫਗਵਾੜਾ ਦੇ ਕਲਾਕਾਰਾਂ ਵੱਲੋਂ ਨਸ਼ਿਆਂ ਦੇ ...
ਨਵਾਂਸ਼ਹਿਰ, 14 ਮਾਰਚ (ਗੁਰਬਖਸ਼ ਸਿੰਘ ਮਹੇ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵੱਲੋਂ ਐਲਾਨੇ ਬੀ. ਕਾਮ ਸਮੈਸਟਰ ਪਹਿਲਾ ਦੇ ਨਤੀਜੇ 'ਚੋਂ ਬੀ.ਐਲ.ਐਮ.ਗਰਲਜ਼ ਕਾਲਜ ਨਵਾਂਸ਼ਹਿਰ ਦੀਆਂ ਵਿਦਿਆਰਥਣਾਂ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰ: ਤਰਨਪ੍ਰੀਤ ਕੌਰ ...
ਬਹਿਰਾਮ, 14 ਮਾਰਚ (ਨਛੱਤਰ ਸਿੰਘ ਬਹਿਰਾਮ) - ਕੌਾਸਲ ਆਫ਼ ਜੂਨੀਅਰ ਇੰਜੀ: ਨਵਾਂਸ਼ਹਿਰ ਦੇ ਜਨਰਲ ਸਕੱਤਰ ਇੰਜੀ: ਗੁਰਬਖਸ਼ ਰਾਮ ਅਤੇ ਵਾਈਸ ਪ੍ਰਧਾਨ ਇੰਜੀ: ਦਲਬਾਰਾ ਸਿੰਘ ਵਲੋਂ ਇਥੇ ਸਾਂਝੇ ਤੌਰ 'ਤੇ ਪ੍ਰੈਸ ਨੋਟ ਰਾਹੀਂ ਸੂਚਿਤ ਕੀਤਾ ਕਿ ਸੂਬਾ ਕਮੇਟੀ ਦੇ ਸੱਦੇ ਅਨੁਸਾਰ ...
ਉਸਮਾਨਪੁਰ, 14 ਮਾਰਚ (ਸੰਦੀਪ ਮਝੂਰ)- ਪਿੰਡ ਕੋਟ ਰਾਾਝਾ ਸਥਿਤ ਮੁਫ਼ਤ ਕਾਨੂੰਨੀ ਸਹਾਇਤਾ ਕੇਂਦਰ ਕੋਟ ਰਾਂਝਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ.ਭ.ਸ ਨਗਰ ਵੱਲੋਂ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਪਰਿੰਦਰ ਸਿੰਘ ਦੀ ਅਗਵਾਈ ਹੇਠ ਮਹਿਲਾ ...
ਕਟਾਰੀਆਂ, 14 ਮਾਰਚ (ਨਵਜੋਤ ਸਿੰਘ ਜੱਖੂ) - ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਕੁਟੀਆ ਅਮਰੂਦਾਂ ਵਾਲੀ ਵਿਖੇ ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਦੀ ਸਾਲਾਨਾ ਬਰਸੀ ਮੌਕੇ ਬ੍ਰਹਮਲੀਨ ਸੰਤ ਬਾਬਾ ਬਲਵੀਰ ਸਿੰਘ ਨੂੰ ਸਮਰਪਿਤ 33ਵੇਂ ਗੱਭਰੂਆਂ ਦੇ ਕੁਸ਼ਤੀ ...
ਮੁਕੰਦਪੁਰ, 14 ਮਾਰਚ (ਅਮਰੀਕ ਸਿੰਘ ਢੀਂਡਸਾ) - ਮੁਕੰਦਪੁਰ ਵਿਖੇ ਮਿੰਨੀ ਬੱਸਾਂ ਵਾਲਿਆਂ ਵਲੋਂ ਮਨਮਰਜੀ ਨਾਲ ਬੱਸਾਂ ਖੜੀਆਂ ਕਰਕੇ ਆਮ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ | ਕਿਸੇ ਵੀ ਪਾਸੇ ਨੂੰ ਜਾਣ ਵੇਲੇ ਇਨ੍ਹਾਂ ਬੱਸਾਂ ਵਾਲਿਆਂ ਵਲੋਂ ਹੋਰ ਲੋਕਾਂ ਦੇ ਲੰਘਣ ...
ਬੰਗਾ/ਮੱਲਪੁਰ ਅੜਕਾਂ, 14 ਮਾਰਚ (ਕਰਮ ਲਧਾਣਾ, ਮਨਜੀਤ ਸਿੰਘ ਜੱਬੋਵਾਲ) - ਸਰਕਾਰੀ ਮਿਡਲ ਸਕੂਲ ਬੈਂਸ ਵਿਖੇ ਲਾਇਨ ਸੁੱਚਾ ਰਾਮ ਦੀ ਸੇਵਾਮ ਮੁਕਤੀ 'ਤੇ ਵਿਦਾਇਗੀ ਸਮਾਗਮ ਕਰਾਇਆ | ਸਮਾਗਮ ਦੇ ਮੁੱਖ ਮਹਿਮਾਨ ਲਾਇਨ ਪਰਮਜੀਤ ਸਿੰਘ ਚਾਵਲਾ ਪੀ. ਡੀ. ਜੀ, ਲਾਇਨ ਹਰੀਸ਼ ਬੰਗਾ ...
ਪੱਲੀ ਝਿੱਕੀ, 14 ਮਾਰਚ (ਕੁਲਦੀਪ ਸਿੰਘ ਪਾਬਲਾ)-ਪਿਛਲੇ ਦਿਨੀਂ ਪੱਲੀ ਝਿੱਕੀ ਵਿਖੇ ਬੱਸ ਸਟੈਂਡ 'ਤੇ ਸੂਰਾਪੁਰ ਵਲੋਂ ਆ ਰਹੀ ਕਾਰ ਅਚਾਨਕ ਮੇਨ ਸੜਕ ਆਉਣ ਕਾਰਨ ਗੜ੍ਹਸ਼ੰਕਰ ਵਲੋਂ ਆ ਰਹੇ ਟਰੈਕਟਰ ਦੇ ਡਰਾਈਵਰ ਵਲੋਂ ਕਾਰ ਨੂੰ ਬਚਾਉਣ ਲਈ ਬਰੇਕ ਲਗਾਈ ਗਈ ਤਾਂ ਬੇਕਾਬੂ ਹੋ ...
ਨਵਾਂਸ਼ਹਿਰ/ਪੋਜੇਵਾਲ ਸਰਾਂ, 14 ਮਾਰਚ (ਗੁਰਬਖ਼ਸ਼ ਸਿੰਘ ਮਹੇ/ਨਵਾਂਗਰਾਈਾ)- 15 ਮਾਰਚ ਤੋਂ ਸ਼ੁਰੂ ਹੋ ਰਹੀ ਦਸਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ). ਹਰਚਰਨ ਸਿੰਘ ਨੇ ...
ਬਹਿਰਾਮ, 14 ਮਾਰਚ (ਸਰਬਜੀਤ ਸਿੰਘ ਚੱਕਰਾਮੰੂ) - ਪ੍ਰਸਿੱਧ ਧਾਰਮਿਕ ਅਸਥਾਨ ਜੋਗਿੰਦਰ ਭਾਜੀ ਦੇ ਦਰਬਾਰ ਜੋਤ ਬਾਸ਼ਲ ਘਰ ਖਾਨਖਾਨਾ ਵਿਖੇ ਮੁੱਖ ਸੇਵਾਦਾਰ ਬਿੱਟੂ ਭਾਜੀ ਦੀ ਅਗਵਾਈ 'ਚ ਚੱਕਰਾਮੰੂ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ...
ਸੜੋਆ, 14 ਮਾਰਚ (ਪੱਤਰ ਪ੍ਰੇਰਕ)-ਬਾਲ ਵਿਕਾਸ ਅਤੇ ਪ੍ਰੋਜੈਕਟ ਅਫ਼ਸਰ ਸੜੋਆ ਦੀ ਅਗਵਾਈ ਵਿਚ ਬਲਾਕ ਸੜੋਆ ਦੇ ਵੱਖ-ਵੱਖ ਪਿੰਡਾਂ ਅਧੀਨ ਪੈਂਦੇ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਦਿਵਸ ਸਬੰਧੀ ਸਮਾਗਮ ਕਰਵਾਏ ਗਏ | ਇਸੇ ਸਬੰਧ ਵਿੱਚ ਪਿੰਡ ਨਾਨੋਵਾਲ ਵਿਖੇ ਪ੍ਰਵੇਸ਼ ...
ਕਾਠਗੜ੍ਹ, 14 ਮਾਰਚ (ਬਲਦੇਵ ਸਿੰਘ ਪਨੇਸਰ)- ਰੋਪੜ ਤੋਂ ਫਗਵਾੜਾ ਨਵੀਂ ਬਣਾਈ ਜਾ ਰਹੀ ਚਾਰ ਮਾਰਗੀ ਸੜਕ ਵਿਚ ਵੱਡੇ-ਵੱਡੇ ਖੱਡੇ ਪਏ ਹੋਏ ਕਾਰਨ ਇੱਥੇ ਰੋਜ਼ਾਨਾ ਹੀ ਕਈ-ਕਈ ਭਿਆਨਕ ਹਾਦਸੇ ਵਾਪਰਦੇ ਹਨ | ਜਿਸ ਕਾਰਨ ਪਿਛਲੇ ਦਿਨੀਂ ਪਿੰਡ ਮਾਜਰਾ ਜੱਟਾਂ ਦੇ ਪੁਲ ਕੋਲ ਸੜਕ ...
ਮੱਲਪੁਰ ਅੜਕਾਂ, 14 ਮਾਰਚ (ਮਨਜੀਤ ਸਿੰਘ ਜੱਬੋਵਾਲ) - ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਅੰਗਦ ਸਿੰਘ ਨਵਾਂਸ਼ਹਿਰ ਨੇ ਪਿੰਡ ਕਾਹਮਾ ਵਿਖੇ ਵਿਕਾਸ ਕਾਰਜਾਂ ਦਾ ਜਾਇਜ਼ਾ ...
ਬਲਾਚੌਰ, 14 ਮਾਰਚ (ਗੁਰਦੇਵ ਸਿੰਘ ਗਹੂੰਣ)- ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕੰਸਟੀਚਿਊਐਾਟ ਕਾਲਜ ਬਲਾਚੌਰ ਦੀ ਵਿਦਿਆਰਥਣ ਪ੍ਰੀਤ ਕੌਰ ਨੇ ਜ਼ਿਲ੍ਹਾ ਪੱਧਰ 'ਤੇ ਕਰਵਾਏ ਗਏ ਯੁਵਕ ਦਿਵਸ ਮੌਕੇ ਲੇਖ ਮੁਕਾਬਲਿਆਂ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ | ਜਾਣਕਾਰੀ ...
ਨਵਾਂਸ਼ਹਿਰ, 14 ਮਾਰਚ (ਗੁਰਬਖਸ਼ ਸਿੰਘ ਮਹੇ)-ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਪੋਸ਼ਣ ਪਖਵਾੜਾ ਡਾ: ਵਿਜੈ ਕੁਮਾਰ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਤਰਸੇਮ ਲਾਲ ਬੀ.ਈ.ਈ. ਨੇ ਜੱਚਾ ਬੱਚਾ ਸਾਂਭ ਸੰਭਾਲ ਤਹਿਤ ਮਾਂ ਅਤੇ ਬੱਚੇ ਦੀ ਸਿਹਤ ਠੀਕ ਰੱਖਣ ਲਈ ਗਰਭ ਸਮੇਂ ...
ਬਲਾਚੌਰ,13 ਮਾਰਚ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ ਇਲਾਕੇ ਦੇ ਬਾਜਵਾ ਪਰਿਵਾਰ ਖ਼ਾਸ ਕਰ ਜਸਪ੍ਰੀਤ ਸਿੰਘ ਬਾਜਵਾ ਵੱਲੋਂ ਸਰਗਰਮੀ ਨਾਲ ਕੀਤੇ ਜਾ ਰਹੇ ਸਮਾਜ ਸੇਵੀ ਉਪਰਾਲਿਆਂ ਨੂੰ ਦੇਖਦੇ ਹੋਏ ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ ਵੱਲੋਂ ਮੈਂਬਰਸ਼ਿਪ ...
ਚੰਦਿਆਣੀ ਖ਼ੁਰਦ, 14 ਮਾਰਚ (ਰਮਨ ਭਾਟੀਆ)- ਸਤਿਗੁਰ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਵਰਤਮਾਨ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਰਾਮਸਰਮੋਕਸ਼ ਧਾਮ ...
ਬੰਗਾ, 14 ਮਾਰਚ (ਜਸਬੀਰ ਸਿੰਘ ਨੂਰਪੁਰ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲੂਪੋਤਾ ਵਿਖੇ ਸਾਇਕਲ ਵੰਡ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਹਲਕਾ ਇੰਚਾਰਜ ਸਤਵੀਰ ਸਿੰਘ ਪੱਲੀ ਝਿੱਕੀ ਨੇ ਕੀਤੀ ਜਿਸ ਵਿਚ 12 ਲੜਕੀਆਂ ਨੂੰ ਸਾਈਕਲ ਵੰਡੇ ਗਏ | ਦਰਬਜੀਤ ਸਿੰਘ ...
ਬੰਗਾ, 14 ਮਾਰਚ (ਜਸਬੀਰ ਸਿੰਘ ਨੂਰਪੁਰ)-ਇੰਟਰਨੈਸ਼ਨਲ ਭਾਟ ਸਿੱਖ ਕੌਾਸਲ ਇੰਡੀਆ ਯੂ. ਕੇ ਦੇ ਨੁਮਾਇੰਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ: ਹਰਪ੍ਰੀਤ ਸਿੰਘ ਨੂੰ ਮਿਲੇ | ਕੌਾਸਲ ਦੇ ਪੰਜਾਬ ਦੇ ਪ੍ਰਧਾਨ ਜੀ. ਪੀ. ਸਿੰਘ ਲੰਗੇਰੀ ਨੇ ਆਖਿਆ ਕਿ ਕੁੱਝ ਸਿੱਖ ਬਰਾਦਰੀਆਂ ਬੇਇਨਸਾਫ਼ੀ ਦਾ ਸ਼ਿਕਾਰ ਹੋ ਰਹੀਆਂ ਹਨ, ਉਨ੍ਹਾਂ ਨੂੰ ਉੱਚਾ ਚੁੱਕਣ ਦੀ ਲੋੜ ਹੈ | ਉਨ੍ਹਾਂ ਨੂੰ ਸਿੱਖ ਸੰਪਰਦਾਵਾਂ ਅਤੇ ਸਿੱਖ ਧਰਮ ਦੀ ਸਿਰਮੌਰ ਸ਼੍ਰੋਮਣੀ ਕਮੇਟੀ 'ਚ ਬਣਦਾ ਸਤਿਕਾਰ ਦੇਣਾ ਚਾਹੀਦਾ ਹੈ | ਸਿੱਖ ਧਰਮ ਦੇ ਭੱਟ ਸਾਹਿਬਾਨ ਹੋਏ ਉਨ੍ਹਾਂ ਦੇ ਪੁਰਬ ਵੀ ਮਨਾਉਣੇ ਚਾਹੀਦੇ ਹਨ | ਸਿੰਘ ਸਾਹਿਬ ਗਿ: ਹਰਪ੍ਰੀਤ ਸਿੰਘ ਨੇ ਹਰ ਤਰ੍ਹਾਂ ਦੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ 'ਤੇ ਸੁਖਚੈਨ ਸਿੰਘ, ਡਾ: ਜਸਵਿੰਦਰ ਸਿੰਘ, ਜਰਨੈਲ ਸਿੰਘ, ਸੁਰਿੰਦਰ ਸਿੰਘ ਅਨੰਦ, ਹਰਦਿਆਲ ਸਿੰਘ ਰਸੀਲਾ, ਜਗੀਰ ਸਿੰਘ ਆਦਿ ਹਾਜ਼ਰ ਸਨ |
ਪੱਲੀ ਝਿੱਕੀ, 14 ਮਾਰਚ (ਕੁਲਦੀਪ ਸਿੰਘ ਪਾਬਲਾ) - ਬੰਗਾ-ਗੜ੍ਹਸ਼ੰਕਰ ਮਾਰਗ 'ਤੇ ਸਥਿਤ ਸ਼ਹੀਦ ਬਾਬਾ ਬੇਅੰਤ ਸਿੰਘ ਦੇ ਧਾਰਮਿਕ ਅਸਥਾਨ ਪਿੰਡ ਕੋਟ ਪੱਲੀਆਂ ਚੋਹੜਾ ਵਿਖੇ ਹੋਲੇ ਮਹੱਲੇ ਦੇ ਸਬੰਧ 'ਚ ਲੰਗਰ ਲਗਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ...
ਮੱਲਪੁਰ ਅੜਕਾਂ, 14 ਮਾਰਚ (ਮਨਜੀਤ ਸਿੰਘ ਜੱਬੋਵਾਲ) - ਦੀ ਬੈਂਸ ਮਲਟੀਪਰਪਜ਼ ਸੁਸਾਇਟੀ ਬੈਂਸ ਦੇ ਮੈਂਬਰਾਂ ਦੀ ਬਹੁਮਤ ਨਾਲ ਅਹੁਦਿਆਂ ਦੀ ਚੋਣ ਕੀਤੀ ਗਈ ਜਿਸ ਵਿਚ ਗੁਰਬਲਜਿੰਦਰ ਸਿੰਘ ਨੰਬਰਦਾਰ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸੇ ਤਰ੍ਹਾਂ ਸੁਰਿੰਦਰ ਸਿੰਘ ਮੀਤ ...
ਬਲਾਚੌਰ, 14 ਮਾਰਚ (ਦੀਦਾਰ ਸਿੰਘ ਬਲਾਚੌਰੀਆ)- ਸਰਕਾਰੀ ਮਿਡਲ ਸਕੂਲ ਕੰਗਣਾ ਬੇਟ ਵਿਖੇ ਮੈਡਮ ਜਸਵੀਰ ਕੌਰ ਯਾਦਗਾਰੀ ਐਜੂਕੇਸ਼ਨ ਟਰੱਸਟ ਬਲਾਚੌਰ ਵੱਲੋਂ ਮਿਡਲ ਅਤੇ ਪ੍ਰਾਇਮਰੀ ਸਕੂਲਾਂ ਨੂੰ 11000 ਹਜ਼ਾਰ ਰੁਪਏ ਵਿਕਾਸ ਕੰਮਾਂ ਲਈ ਦਿੱਤੇ ਗਏ | ਇਸ ਮੌਕੇ ਟਰੱਸਟ ਦੇ ...
ਲੁਧਿਆਣਾ, 14 ਮਾਰਚ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...
ਬਹਿਰਾਮ, 14 ਮਾਰਚ (ਨਛੱਤਰ ਸਿੰਘ ਬਹਿਰਾਮ)-ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਧਾਰਮਿਕ ਸਮਾਗਮ ਕਰਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਡੇਰੇ ਦੇ ਕੀਰਤਨੀ ਜਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸ੍ਰੀ ਗੁਰੂ ...
ਨਵਾਂਸ਼ਹਿਰ, 14 ਮਾਰਚ (ਗੁਰਬਖਸ਼ ਸਿੰਘ ਮਹੇ)- ਦੋਆਬਾ ਗਰੁੱਪ ਆਫ਼ ਕਾਲਜ ਕੈਂਪਸ 3 ਪਿੰਡ ਛੋਕਰਾਂ ਵਿਖੇ ਡਾਇਰੈਕਟਰ ਡਾ: ਰਾਜੇਸ਼ਵਰ ਸਿੰਘ ਦੀ ਅਗਵਾਈ ਹੇਠ ਅੱਜ ਏ.ਆਰ.ਐਨ. ਟੈਲੀ ਸਰਵਿਸੇਜ਼ ਕੰਪਨੀ ਵੱਲੋਂ ਵੱਖ ਵੱਖ ਕੰਪਨੀਆਂ ਨੂੰ ਸੱਦਾ ਦੇ ਕੇ ਕਰਵਾਈ ਗਈ ਪਲੇਸਮੈਂਟ ...
ਬਹਿਰਾਮ, 14 ਮਾਰਚ (ਨਛੱਤਰ ਸਿੰਘ ਬਹਿਰਾਮ)-ਪ੍ਰਵਾਸੀ ਭਾਰਤੀ ਦਾਨੀ ਸੱਜਣ ਸਵਰਨ ਸਿੰਘ ਪੁੱਤਰ ਦਾਰਾ ਸਿੰਘ ਕੈਨੇਡਾ ਵਲੋਂ ਪਿੰਡ ਜੱਸੋਮਜਾਰਾ ਦੇ ਵਿਕਾਸ ਕਾਰਜਾਂ ਲਈ 1 ਲੱਖ ਰੁ: ਦੀ ਸਹਾਇਤਾ ਪਿੰਡ ਦੀ ਪੰਚਾਇਤ ਨੂੰ ਭੇਟ ਕੀਤੀ | ਉਪਰੰਤ ਪੰਚਾਇਤ ਅਤੇ ਨਗਰ ਨਿਵਾਸੀਆਂ ...
ਬਹਿਰਾਮ, 14 ਮਾਰਚ (ਨਛੱਤਰ ਸਿੰਘ ਬਹਿਰਾਮ) - ਪੰਜਾਬ ਮੰਤਰੀ ਪ੍ਰੀਸ਼ਦ ਮੀਟਿੰਗ ਵਿਚ ਲਏ ਫੈਸਲੇ ਅਨੁਸਾਰ ਸਾਰੇ ਐਸ. ਸੀ, ਨਾਨ-ਐਸ. ਸੀ, ਬੀ. ਪੀ. ਐਲ ਅਤੇ ਬੀ. ਸੀ ਕੈਟਾਗਰੀ ਦੇ ਘਰੇਲੂ ਖ਼ਪਤਕਾਰ ਜੋ ਇਨਕਮਟੈਕਸ ਅਦਾ ਨਹੀਂ ਕਰਦੇ ਜਿਨ੍ਹਾਂ ਦਾ ਮੰਨਜੂਰਸ਼ੁਦਾ ਭਾਰ ਇਕ ...
ਭੱਦੀ, 14 ਮਾਰਚ (ਨਰੇਸ਼ ਧੌਲ)- ਸੰਸਾਰ ਅੰਦਰ ਮਨੁੱਖੀ ਜਾਮੇ ਨੂੰ ਸਭ ਤੋਂ ਉੱਤਮ ਮੰਨਿਆ ਗਿਆ ਹੈ, ਜਿਸ ਦਾ ਲਾਹਾ ਲੈਂਦਿਆਂ ਜੇਕਰ ਜੀਵ ਮਨ ਦੀ ਅਗਿਆਨਤਾ ਦਾ ਹਨੇਰਾ ਦੂਰ ਕਰਕੇ ਨਿਮਰਤਾ ਅਤੇ ਸਹਿਣਸ਼ੀਲਤਾ ਨੂੰ ਅਪਣਾਉਂਦਾ ਹੈ ਤਾਂ ਸਭ ਤੋਂ ਉੱਤਮ ਸਥਾਨ ਪ੍ਰਾਪਤ ਕਰ ਸਕਦਾ ...
ਬੰਗਾ, 14 ਮਾਰਚ (ਜਸਬੀਰ ਸਿੰਘ ਨੂਰਪੁਰ)-ਸਮਾਜ ਸੇਵੀ ਕਾਰਜਾਂ ਤਹਿਤ ਸ਼ਿੰਗਾਰਾ ਸਿੰਘ ਕਲੇਰ ਪਿੰਡ ਨੂਰਪੁਰ ਨੇ ਆਪਣੀ ਸੁਪਤਨੀ ਮਨਮੋਹਣ ਕੌਰ ਦੀ ਯਾਦ 'ਚ ਕਮਰਾ ਬਣਾਉਣ ਲਈ ਕੈਂਸਰ ਕੇਅਰ ਸੁਸਾਇਟੀ ਜਲੰਧਰ ਨੂੰ ਪੰਜ ਲੱਖ ਦੀ ਰਕਮ ਭੇਟ ਕੀਤੀ | ਅਦਾਰੇ ਨੇ ਸ਼ਿੰਗਾਰਾ ਸਿੰਘ ...
ਬੰਗਾ, 14 ਮਾਰਚ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਦੇਵ ਯੂਨਵਿਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਐਮ. ਐਸ. ਸੀ. ਮੈਥੇਮੈਟਿਕਸ ਸਮੈਸਟਰ ਤੀਸਰਾ ਦੇ ਨਤੀਜਿਆਂ ਵਿਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਹੱਥ ਵੱਡੀ ਪ੍ਰਾਪਤੀ ਲੱਗੀ ਹੈ | ਕਾਲਜ ਦੇ ਪਿ੍ੰਸੀਪਲ ਡਾ: ਕੁਲਵੰਤ ਸਿੰਘ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX