ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  1 day ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  1 day ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  1 day ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮੀਂਹ ਦਾ ਪਾਣੀ ਖੜ੍ਹਨ ਨਾਲ ਕਈ ਪਿੰਡਾਂ 'ਚ ਕਣਕ ਦੀ ਫ਼ਸਲ ਬਰਬਾਦ

ਸਮੁੰਦੜਾ, 14 ਮਾਰਚ (ਤੀਰਥ ਸਿੰਘ ਰੱਕੜ)-ਪਿਛਲੇ ਫਰਵਰੀ ਮਹੀਨੇ ਦੇ ਪਹਿਲੇ ਹਫ਼ਤੇ ਤੋਂ ਹਰ ਦੂਜੇ-ਤੀਜੇ ਦਿਨ ਰੁਕ ਰੁਕ ਕੇ ਪੈ ਰਹੇ ਮੀਂਹ ਅਤੇ ਅਸਮਾਨ 'ਤੇ ਛਾ ਰਹੇ ਬੱਦਲਾਂ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵੱਧ ਗਈਆਂ ਹਨ | ਕਸਬਾ ਸਮੁੰਦੜਾ ਦੇ ਨਾਲ ਲੱਗਦੇ ਪਿੰਡ ਚੱਕ ...

ਪੂਰੀ ਖ਼ਬਰ »

ਲੜਕੀ ਦੇ ਵਿਆਹ ਮੌਕੇ ਦਿੱਤਾ ਸ਼ਗਨ

ਸੜੋਆ, 14 ਮਾਰਚ (ਪੱਤਰ ਪ੍ਰੇਰਕ)-ਸਮਾਜ ਸੇਵਾ ਵਿਚ ਅਹਿਮ ਯੋਗਦਾਨ ਪਾਉਣ ਵਾਲੀ ਗੁਰੂ ਨਾਨਕ ਕਿਰਪਾ ਕਮੇਟੀ ਪਿੰਡ ਦਿਆਲ ਦੀ ਵਿਸ਼ੇਸ਼ ਮੀਟਿੰਗ ਸ:ਜਤਿੰਦਰ ਸਿੰਘ ਸਮਾਜਸੇਵੀ ਦੀ ਪ੍ਰਧਾਨਗੀ ਹੇਠ ਦਿਆਲਾ ਵਿਖੇ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਕਮੇਟੀ ਦਾ ਮੁੱਖ ਕੰਮ ...

ਪੂਰੀ ਖ਼ਬਰ »

ਪੀ. ਐੱਸ. ਯੂ. ਵਲੋਂ ਜਲਿ੍ਹਆਂ ਵਾਲੇ ਬਾਗ ਦੇ ਸਾਕੇ ਸਬੰਧੀ ਮੀਟਿੰਗ

ਨਵਾਂਸ਼ਹਿਰ, 14 ਮਾਰਚ (ਹਰਵਿੰਦਰ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਦੀ ਨਵਾਂਸ਼ਹਿਰ ਵਿਖੇ ਜਲਿਆਂ ਵਾਲੇ ਬਾਗ਼ ਦੇ ਸੌ ਸਾਲਾ ਸਾਕੇ ਨੂੰ ਸਮਰਪਿਤ ਮੀਟਿੰਗ ਕੀਤੀ ਗਈ | ਪੀ.ਐੱਸ.ਯੂ. ਦੇ ਸੂਬਾ ਪ੍ਰਧਾਨ ਰਣਵੀਰ ...

ਪੂਰੀ ਖ਼ਬਰ »

ਸੁੱਜੋਂ ਵਿਖੇ ਅੱਖਾਂ ਦਾ ਮੁਫ਼ਤ ਕੈਂਪ 17 ਨੂੰ

ਜਲੰਧਰ, 14 ਮਾਰਚ (ਅ.ਬ.)-ਬਲਬੀਰ ਸਿੰਘ ਸੈਣੀ ਪ੍ਰਧਾਨ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਲੋਂ ਬੀਬੀ ਗੁਰਮੀਤ ਕੌਰ ਗਹੂਨੀਆ ਪ੍ਰਧਾਨ, ਗੁਰਮੀਤ ਆਈ ਕੇਅਰ ਟਰੱਸਟ, ਹੇਜ਼ ਮਿਡਲਸੈਕਸ ਇੰਗਲੈਂਡ ਨਿਵਾਸੀ ਦੀ ਮਾਇਕ ਸਹਾਇਤਾ ਨਾਲ ਦਿਲਬਾਗ ਸਿੰਘ ਸਾਬਕਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਤੰਬਾਕੂ ਤੇ ਸਵਾਈਨ ਫਲੂ ਜਾਗਰੂਕਤਾ ਕੈਂਪ

ਬਲਾਚੌਰ, 13 ਮਾਰਚ (ਦੀਦਾਰ ਸਿੰਘ ਬਲਾਚੌਰੀਆ)- ਲੈਫਟੀਨੈਂਟ ਜਨਰਲ ਬਿਕਰਮ ਸਿੰਘ ਉੱਪ ਮੰਡਲ ਹਸਪਤਾਲ ਸਿਆਣਾ ਨਾਲ ਸਬੰਧਤ ਸਬ-ਸੈਂਟਰ ਕੰਗਣਾ ਬੇਟ ਵੱਲੋਂ ਐਲ.ਐੱਚ.ਵੀ ਜਸਵੀਰ ਕੌਰ ਦੀ ਦੇਖ ਰੇਖ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਜੱਟਪੁਰ ਵਿਖੇ ਤੰਬਾਕੂ ਅਤੇ ਸਵਾਈਨ ਫਲੂ ...

ਪੂਰੀ ਖ਼ਬਰ »

ਔਰਤ ਰੋਗਾਂ ਦੇ ਮਾਹਿਰ ਤੋਂ ਬਿਨਾਂ ਚਲਦਾ ਹੈ ਜ਼ਿਲ੍ਹਾ ਸਿਵਲ ਹਸਪਤਾਲ

ਸਰਕਾਰ ਦੀ ਸੰਸਥਾਗਤ ਜਣੇਪੇ ਸੌ ਫ਼ੀਸਦੀ ਯਕੀਨੀ ਬਣਾਉਣ ਦੀ ਯੋਜਨਾ ਹੋਈ ਠੁੱਸ

ਨਵਾਂਸ਼ਹਿਰ, 14 ਮਾਰਚ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਦੀ ਸੰਸਥਾਗਤ ਜਣੇਪੇ ਸੌ ਫ਼ੀਸਦੀ ਯਕੀਨੀ ਬਣਾਉਣ ਦੀ ਯੋਜਨਾ ਜ਼ਿਲ੍ਹਾ ਸਿਵਲ ਹਸਪਤਾਲ 'ਚ ਕੋਈ ਵੀ ਔਰਤ ਰੋਗਾਂ ਦਾ ਡਾਕਟਰ ਨਾ ਹੋਣ ਕਾਰਨ ਠੁੱਸ ਹੋ ਕੇ ਰਹਿ ਗਈ ਹੈ ਜਦ ਕਿ ਸਿਵਲ ਹਸਪਤਾਲ ਬਲਾਚੌਰ ਵਿਖੇ ...

ਪੂਰੀ ਖ਼ਬਰ »

ਸ਼ਿਵ ਸੈਨਾ ਆਗੂ ਦੇ ਘਰੋਂ ਨਕਦੀ ਤੇ ਚਾਂਦੀ ਦੀਆਂ ਮੂਰਤੀਆਂ ਚੋਰੀ

ਨਵਾਂਸ਼ਹਿਰ, 14 ਮਾਰਚ (ਗੁਰਬਖਸ਼ ਸਿੰਘ ਮਹੇ)- ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਸਕੱਤਰ ਨਰਿੰਦਰ ਰਾਠੌਰ ਦੇ ਘਰ ਅੱਜ ਦਿਨ ਦਿਹਾੜੇ ਚੋਰ ਗਰੋਹ ਦੇ ਮੈਂਬਰਾਂ ਵਲੋਂ ਨਕਦੀ ਅਤੇ ਚਾਂਦੀ ਦੀਆਂ ਮੂਰਤੀਆਂ ਚੋਰੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਸ਼ਹਿਰ ਦੇ ਇਮੀਗ੍ਰੇਸ਼ਨ ਕੇਂਦਰਾਂ 'ਤੇ ਛਾਪੇ

ਨਵਾਂਸ਼ਹਿਰ, 14 ਮਾਰਚ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵਲੋਂ ਐੱਸ.ਐੱਸ.ਪੀ. ਅਲਕਾ ਮੀਨਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਜ ਡੀ.ਐੱਸ.ਪੀ. ਕੈਲਾਸ਼ ਚੰਦਰ, ਡੀ.ਐੱਸ.ਪੀ. ਦੀਪਿਕਾ ਸਿੰਘ ਅਤੇ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਦੀ ਅਗਵਾਈ ਹੇਠ ਪੁਲਿਸ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਵੱਲੋਂ ਮੈਡੀਕਲ ਸਟੋਰ 'ਤੇ ਛਾਪਾ

ਨਵਾਂਸ਼ਹਿਰ, 14 ਮਾਰਚ (ਹਰਵਿੰਦਰ ਸਿੰਘ)-ਅੱਜ ਜ਼ਿਲ੍ਹਾ ਡਰੱਗ ਇੰਸਪੈਕਟਰ ਡਾ: ਤਜਿੰਦਰ ਸਿੰਘ ਵੱਲੋਂ ਸ਼ਹਿਰ ਦੀ ਇਕ ਮਸ਼ਹੂਰ ਦਵਾਈਆਂ ਦੀ ਦੁਕਾਨ ਨੇੜੇ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਸ਼ਿਕਾਇਤ 'ਤੇ ਆਧਾਰ ਤੇ ਛਾਪੇਮਾਰੀ ਕੀਤੀ ਗਈ | ਸਿਹਤ ਵਿਭਾਗ ਅਤੇ ਪੁਲਿਸ ਵੱਲੋਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਤਣਾਅ ਰਹਿਤ ਰੱਖਣ ਲਈ ਹੈਲਪ ਲਾਈਨ ਜਾਰੀ

ਨਵਾਂਸ਼ਹਿਰ, 14 ਮਾਰਚ (ਗੁਰਬਖਸ਼ ਸਿੰਘ ਮਹੇ)- ਬਾਲ ਅਧਿਕਾਰ ਰੱਖਿਆ ਕਮਿਸ਼ਨ ਪੰਜਾਬ ਵੱਲੋਂ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਨਵੀਂ ਦਿੱਲੀ ਦੀ ਪਹਿਲ ਕਦਮੀ 'ਤੇ ਪੰਜਾਬ 'ਚ ਪ੍ਰੀਖਿਆਵਾਂ ਦੇ ਰਹੇ ਵਿਦਿਆਰਥੀਆਂ ਨੂੰ ਤਣਾਅ ਰਹਿਤ ਰੱਖਣ ਲਈ ਹੈਲਪ ਲਾਈਨ ਨੰ: ...

ਪੂਰੀ ਖ਼ਬਰ »

ਬੱਸ ਅਤੇ ਸਕੂਟਰੀ ਦੀ ਟੱਕਰ 'ਚ ਇਕ ਜ਼ਖ਼ਮੀ

ਮਜਾਰੀ/ਸਾਹਿਬਾ, 14 ਮਾਰਚ (ਨਿਰਮਲਜੀਤ ਸਿੰਘ ਚਾਹਲ)- ਕਸਬਾ ਮਜਾਰੀ ਵਿਖੇ ਪੈਟਰੋਲ ਪੰਪ ਦੇ ਸਾਹਮਣੇ ਇਕ ਪ੍ਰਾਈਵੇਟ ਬੱਸ ਤੇ ਸਕੂਟਰੀ ਦੀ ਟੱਕਰ ਵਿਚ ਇਕ ਵਿੱਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਾਈਵੇਟ ਐਕਸਪੈੱ੍ਰਸ ਕੰਪਨੀ ਦੀ ਬੱਸ ...

ਪੂਰੀ ਖ਼ਬਰ »

ਵੋਟ ਦੀ ਪੁੱਛਗਿੱਛ, ਸ਼ਿਕਾਇਤ ਜਾਂ ਸੁਝਾਅ ਸਬੰਧੀ ਹੈਲਪ ਲਾਈਨ 1950 'ਤੇ ਸੰਪਰਕ ਕੀਤਾ ਜਾਵੇ-ਡੀ. ਸੀ.

ਨਵਾਂਸ਼ਹਿਰ, 14 ਮਾਰਚ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਨੈ ਬਬਲਾਨੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ, ਸ਼ਿਕਾਇਤਾਂ ਜਾਂ ਸੁਝਾਅ ਸਬੰਧੀ ਹੈਲਪ ...

ਪੂਰੀ ਖ਼ਬਰ »

ਦਾਨੀ ਸੱਜਣਾਂ ਵਲੋਂ ਪ੍ਰਾਇਮਰੀ ਸਕੂਲ ਝਿੱਕਾ ਨੂੰ ਸਹਾਇਤਾ ਭੇਟ

ਬੰਗਾ, 14 ਮਾਰਚ (ਕਰਮ ਲਧਾਣਾ) - ਸਰਕਾਰੀ ਪ੍ਰਾਇਮਰੀ ਸਕੂਲ ਲਧਾਣਾ ਝਿੱਕਾ ਨੂੰ ਪਿੰਡ ਦੇ ਦਾਨੀ ਸੱਜਣ ਸ਼ਿੰਗਾਰਾ ਸਿੰਘ ਅਤੇ ਪਰਿਵਾਰ ਵਲੋਂ ਸਹਾਇਤਾ ਭੇਟ ਕੀਤੀ ਗਈ | ਇਸ ਸਹਾਇਤਾ ਸਮੱਗਰੀ ਵਿਚ ਸਕੂਲ ਦੇ ਰਿਕਾਰਡ ਦੀ ਸੰਭਾਲ ਲਈ ਵੱਡੀ ਗੋਦਰੇਜ ਦੀ ਅਲਮਾਰੀ ਅਤੇ ਹੋਰ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਕਾਲਜ ਬੰਗਾ ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 14 ਮਾਰਚ (ਲਾਲੀ ਬੰਗਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ. ਐਸ. ਸੀ ਮੈਡੀਕਲ ਅਤੇ ਨਾਨ-ਮੈਡੀਕਲ ਸਮੈਸਟਰ ਪਹਿਲਾ ਦੇ ਨਤੀਜਿਆਂ ਦੌਰਾਨ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਾਈਾ ਲੋਕਾਂ ਦੀ ਯਾਦ 'ਚ ਮਹਾਨ ਕੀਰਤਨ ਦਰਬਾਰ

ਸੰਧਵਾਂ, 14 ਮਾਰਚ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਸਾਈਾ ਲੋਕਾਂ ਦੀ ਯਾਦ 'ਚ ਸਾਲਾਨਾ ਕੀਰਤਨ ਦਰਬਾਰ ਗੱਦੀਨਸ਼ੀਨ ਸੰਤ ਬਾਬਾ ਤਾਰਾ ਚੰਦ ਦੀ ਅਗਵਾਈ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ 'ਚ ਸੰਤ ਸਤਨਾਮ ਦਾਸ ਗੱਜਰ ਮਹਿਮੂਦ ਜੇਜੋਂ, ਗਿਆਨੀ ...

ਪੂਰੀ ਖ਼ਬਰ »

'ਵਾਹਿਗੁਰੂ ਜੀ ਦਾ ਸੇਵਾ ਕੇਂਦਰ' ਵਲੋਂ ਸਮੂਹਿਕ ਵਿਆਹ 17 ਨੂੰ

ਬਲਾਚੌਰ, 14 ਮਾਰਚ (ਦੀਦਾਰ ਸਿੰਘ ਬਲਾਚੌਰੀਆ)- ਪ੍ਰਵਾਸੀ ਭਾਰਤੀ ਅਤੇ ਇਲਾਕੇ ਦੀ ਸਮਾਜ ਸੇਵੀ ਸ਼ਖ਼ਸੀਅਤ ਸੁਰਜੀਤ ਸਿੰਘ (ਮਹਿਤਪੁਰ ਉਲੱਦਣੀ) ਵਲੋਂ ਜਿੱਥੇ ਪਿੰਡ ਵਿਚ 'ਵਾਹਿਗੁਰੂ ਜੀ ਦਾ ਸੇਵਾ ਕੇਂਦਰ' ਸਥਾਪਿਤ ਕਰਕੇ ਮਿੰਨੀ ਪੈਲੇਸ ਲੋੜਵੰਦ ਲੋਕਾਂ ਦੇ ਕਾਰਜਾਂ ਨੂੰ ...

ਪੂਰੀ ਖ਼ਬਰ »

ਜਾਗਰਣ 17 ਨੂੰ , ਤਿਆਰੀਆਂ ਮੁਕੰਮਲ

ਸੰਧਵਾਂ, 14 ਮਾਰਚ (ਪ੍ਰੇਮੀ ਸੰਧਵਾਂ) - ਨਗਰ ਦੀ ਸੁੱਖ ਸ਼ਾਂਤੀ ਲਈ ਅਤੇ ਸਾਈਾ ਲੋਕਾਂ ਦੀ ਯਾਦ 'ਚ ਪਿੰਡ ਸੰਧਵਾਂ ਵਿਖੇ ਕਰਵਾਏ ਜਾ ਰਹੇ ਬਾਬਾ ਬਾਲਕ ਨਾਥ ਦੇ ਜਾਗਰਣ ਦੀਆਂ ਤਿਆਰੀਆਂ ਸਬੰਧੀ ਪ੍ਰਬੰਧਕਾਂ ਦੀ ਹੋਈ ਮੀਟਿੰਗ ਦੌਰਾਨ ਬਿੰਦਰ ਭਗਤ ਯੂ. ਕੇ ਨੇ ਜਾਣਕਾਰੀ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 14 ਮਾਰਚ (ਕਰਮ ਲਧਾਣਾ) - ਕਾਲਜ ਦੇ ਪਿ੍ੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਦੱਸਿਆ ਕਿ ਬੀ. ਕਾਮ ਤੀਜਾ ਸਮੈਸਟਰ ਦੀ ਵਿਦਿਆਰਥਣ ਰਵਿੰਦਰ ਕੌਰ ਨੇ 350 ਵਿੱਚੋਂ 278 (79.4 ਫੀਸਦੀ) ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਮਨਜੋਤ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਭਲਾਈ ਕਮੇਟੀ ਦੀ ਮੀਟਿੰਗ

ਨਵਾਂਸ਼ਹਿਰ, 14 ਮਾਰਚ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਬਾਲ ਭਲਾਈ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਬਾਲ ਭਲਾਈ ਕਮੇਟੀ ਦੇ ਦਫ਼ਤਰ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਬਾਲ ਭਲਾਈ ਕਮੇਟੀ ਦੇ ਮੈਂਬਰ ਲਾਲੀ ਸੈਣੀ, ਡਾ: ਗੁਰਮੀਤ ਸਿੰਘ ਸਰਾਂ ਅਤੇ ਗੁਰਦੇਵ ਸਿੰਘ ...

ਪੂਰੀ ਖ਼ਬਰ »

ਜੀਵਨ ਵਿਚ ਹਰ ਮੁਸ਼ਕਿਲ ਦਾ ਸਾਹਮਣਾ ਦਲੇਰੀ ਨਾਲ ਕਰਨਾ ਚਾਹੀਦੈ-ਡਾ: ਸੁਰਜੀਤ ਪਾਤਰ

ਰੱਤੇਵਾਲ, 14 ਮਾਰਚ (ਜੌਨੀ ਭਾਟੀਆ)- ਸਵਾਮੀ ਰਾਮ ਤੀਰਥ ਦੀ ਸਰਪ੍ਰਸਤੀ ਹੇਠ ਚੱਲ ਰਹੇ ਐਮ.ਬੀ.ਬੀ.ਜੀ.ਜੀ. ਗਰਲਜ਼ ਕਾਲਜ ਰੱਤੇਵਾਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਵਿਚ ਪਦਮ ਸ਼੍ਰੀ ਡਾ: ਸੁਰਜੀਤ ਪਾਤਰ ਅਤੇ ਉਨ੍ਹਾਂ ਦੀ ਪਤਨੀ ਭੁਪਿੰਦਰ ਕੌਰ ...

ਪੂਰੀ ਖ਼ਬਰ »

ਕਾਲਜ 'ਚ ਬੱਡੀ ਪ੍ਰੋਗਰਾਮ ਕਰਵਾਇਆ

ਨਵਾਂਸ਼ਹਿਰ, 14 ਮਾਰਚ (ਹਰਮਿੰਦਰ ਸਿੰਘ ਪਿੰਟੂ)-ਡੀ. ਏ. ਵੀ. ਐਨ. ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮੈਨ ਨਵਾਂਸ਼ਹਿਰ ਵਿਖੇ ਤੰਦਰੁਸਤ ਪੰਜਾਬ ਨਸ਼ਾ ਮੁਕਤ ਪੰਜਾਬ ਅਭਿਆਨ ਦੇ ਬੱਡੀ ਪ੍ਰੋਗਰਾਮ ਤਹਿਤ ਆਪਣਾ ਥੀਏਟਰ ਗਰੁੱਪ ਫਗਵਾੜਾ ਦੇ ਕਲਾਕਾਰਾਂ ਵੱਲੋਂ ਨਸ਼ਿਆਂ ਦੇ ...

ਪੂਰੀ ਖ਼ਬਰ »

ਬੀ. ਕਾਮ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਂਸ਼ਹਿਰ, 14 ਮਾਰਚ (ਗੁਰਬਖਸ਼ ਸਿੰਘ ਮਹੇ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵੱਲੋਂ ਐਲਾਨੇ ਬੀ. ਕਾਮ ਸਮੈਸਟਰ ਪਹਿਲਾ ਦੇ ਨਤੀਜੇ 'ਚੋਂ ਬੀ.ਐਲ.ਐਮ.ਗਰਲਜ਼ ਕਾਲਜ ਨਵਾਂਸ਼ਹਿਰ ਦੀਆਂ ਵਿਦਿਆਰਥਣਾਂ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰ: ਤਰਨਪ੍ਰੀਤ ਕੌਰ ...

ਪੂਰੀ ਖ਼ਬਰ »

ਜੂਨੀਅਰ ਤੇ ਵਧੀਕ ਸਹਾਇਕ ਇੰਜੀਨੀਅਰਾਂ ਵਲੋਂ ਕੰਮਕਾਜ ਕਰਨ ਦਾ ਮੁਕੰਮਲ ਬਾਈਕਾਟ

ਬਹਿਰਾਮ, 14 ਮਾਰਚ (ਨਛੱਤਰ ਸਿੰਘ ਬਹਿਰਾਮ) - ਕੌਾਸਲ ਆਫ਼ ਜੂਨੀਅਰ ਇੰਜੀ: ਨਵਾਂਸ਼ਹਿਰ ਦੇ ਜਨਰਲ ਸਕੱਤਰ ਇੰਜੀ: ਗੁਰਬਖਸ਼ ਰਾਮ ਅਤੇ ਵਾਈਸ ਪ੍ਰਧਾਨ ਇੰਜੀ: ਦਲਬਾਰਾ ਸਿੰਘ ਵਲੋਂ ਇਥੇ ਸਾਂਝੇ ਤੌਰ 'ਤੇ ਪ੍ਰੈਸ ਨੋਟ ਰਾਹੀਂ ਸੂਚਿਤ ਕੀਤਾ ਕਿ ਸੂਬਾ ਕਮੇਟੀ ਦੇ ਸੱਦੇ ਅਨੁਸਾਰ ...

ਪੂਰੀ ਖ਼ਬਰ »

ਪੰਜਾਬ ਪੀੜਤ ਮੁਆਵਜ਼ਾ ਸਕੀਮ 2017 ਦੀ ਜਾਣਕਾਰੀ ਦਿੱਤੀ

ਉਸਮਾਨਪੁਰ, 14 ਮਾਰਚ (ਸੰਦੀਪ ਮਝੂਰ)- ਪਿੰਡ ਕੋਟ ਰਾਾਝਾ ਸਥਿਤ ਮੁਫ਼ਤ ਕਾਨੂੰਨੀ ਸਹਾਇਤਾ ਕੇਂਦਰ ਕੋਟ ਰਾਂਝਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ.ਭ.ਸ ਨਗਰ ਵੱਲੋਂ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਪਰਿੰਦਰ ਸਿੰਘ ਦੀ ਅਗਵਾਈ ਹੇਠ ਮਹਿਲਾ ...

ਪੂਰੀ ਖ਼ਬਰ »

ਮੰਨਣਹਾਨਾ 'ਚ ਸਕੈਡੇਲਾਈਜ ਜੌਰਜੀਆ ਤੇ ਗੁਰਸ਼ਰਨ ਪ੍ਰੀਤ ਪੀ. ਏ. ਪੀ ਬਣੇ ਭਾਰਤ ਕੇਸਰੀ

ਕਟਾਰੀਆਂ, 14 ਮਾਰਚ (ਨਵਜੋਤ ਸਿੰਘ ਜੱਖੂ) - ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਕੁਟੀਆ ਅਮਰੂਦਾਂ ਵਾਲੀ ਵਿਖੇ ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਦੀ ਸਾਲਾਨਾ ਬਰਸੀ ਮੌਕੇ ਬ੍ਰਹਮਲੀਨ ਸੰਤ ਬਾਬਾ ਬਲਵੀਰ ਸਿੰਘ ਨੂੰ ਸਮਰਪਿਤ 33ਵੇਂ ਗੱਭਰੂਆਂ ਦੇ ਕੁਸ਼ਤੀ ...

ਪੂਰੀ ਖ਼ਬਰ »

ਮਿੰਨੀ ਬੱਸਾਂ ਵਾਲਿਆਂ ਦੀ ਲਾਪਰਵਾਹੀ ਕਾਰਨ ਲੋਕ ਪ੍ਰੇਸ਼ਾਨ

ਮੁਕੰਦਪੁਰ, 14 ਮਾਰਚ (ਅਮਰੀਕ ਸਿੰਘ ਢੀਂਡਸਾ) - ਮੁਕੰਦਪੁਰ ਵਿਖੇ ਮਿੰਨੀ ਬੱਸਾਂ ਵਾਲਿਆਂ ਵਲੋਂ ਮਨਮਰਜੀ ਨਾਲ ਬੱਸਾਂ ਖੜੀਆਂ ਕਰਕੇ ਆਮ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ | ਕਿਸੇ ਵੀ ਪਾਸੇ ਨੂੰ ਜਾਣ ਵੇਲੇ ਇਨ੍ਹਾਂ ਬੱਸਾਂ ਵਾਲਿਆਂ ਵਲੋਂ ਹੋਰ ਲੋਕਾਂ ਦੇ ਲੰਘਣ ...

ਪੂਰੀ ਖ਼ਬਰ »

ਸੁੱਚਾ ਰਾਮ ਪੀ. ਟੀ ਦੀ ਸੇਵਾ ਮੁਕਤੀ 'ਤੇ ਸਮਾਗਮ

ਬੰਗਾ/ਮੱਲਪੁਰ ਅੜਕਾਂ, 14 ਮਾਰਚ (ਕਰਮ ਲਧਾਣਾ, ਮਨਜੀਤ ਸਿੰਘ ਜੱਬੋਵਾਲ) - ਸਰਕਾਰੀ ਮਿਡਲ ਸਕੂਲ ਬੈਂਸ ਵਿਖੇ ਲਾਇਨ ਸੁੱਚਾ ਰਾਮ ਦੀ ਸੇਵਾਮ ਮੁਕਤੀ 'ਤੇ ਵਿਦਾਇਗੀ ਸਮਾਗਮ ਕਰਾਇਆ | ਸਮਾਗਮ ਦੇ ਮੁੱਖ ਮਹਿਮਾਨ ਲਾਇਨ ਪਰਮਜੀਤ ਸਿੰਘ ਚਾਵਲਾ ਪੀ. ਡੀ. ਜੀ, ਲਾਇਨ ਹਰੀਸ਼ ਬੰਗਾ ...

ਪੂਰੀ ਖ਼ਬਰ »

ਖੰਭੇ 'ਚ ਟਰੈਕਟਰ-ਟਰਾਲੀ ਵੱਜਣ ਕਾਰਨ ਬਿਜਲੀ ਹੋਈ ਗੁੱਲ

ਪੱਲੀ ਝਿੱਕੀ, 14 ਮਾਰਚ (ਕੁਲਦੀਪ ਸਿੰਘ ਪਾਬਲਾ)-ਪਿਛਲੇ ਦਿਨੀਂ ਪੱਲੀ ਝਿੱਕੀ ਵਿਖੇ ਬੱਸ ਸਟੈਂਡ 'ਤੇ ਸੂਰਾਪੁਰ ਵਲੋਂ ਆ ਰਹੀ ਕਾਰ ਅਚਾਨਕ ਮੇਨ ਸੜਕ ਆਉਣ ਕਾਰਨ ਗੜ੍ਹਸ਼ੰਕਰ ਵਲੋਂ ਆ ਰਹੇ ਟਰੈਕਟਰ ਦੇ ਡਰਾਈਵਰ ਵਲੋਂ ਕਾਰ ਨੂੰ ਬਚਾਉਣ ਲਈ ਬਰੇਕ ਲਗਾਈ ਗਈ ਤਾਂ ਬੇਕਾਬੂ ਹੋ ...

ਪੂਰੀ ਖ਼ਬਰ »

ਦਸਵੀਂ ਦੀ ਨਕਲ ਰਹਿਤ ਪ੍ਰੀਖਿਆ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ-ਹਰਚਰਨ ਸਿੰਘ

ਨਵਾਂਸ਼ਹਿਰ/ਪੋਜੇਵਾਲ ਸਰਾਂ, 14 ਮਾਰਚ (ਗੁਰਬਖ਼ਸ਼ ਸਿੰਘ ਮਹੇ/ਨਵਾਂਗਰਾਈਾ)- 15 ਮਾਰਚ ਤੋਂ ਸ਼ੁਰੂ ਹੋ ਰਹੀ ਦਸਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ). ਹਰਚਰਨ ਸਿੰਘ ਨੇ ...

ਪੂਰੀ ਖ਼ਬਰ »

ਰਹਿਬਰਾਂ ਨੇ ਸਰਬੱਤ ਦੇ ਭਲੇ ਲਈ ਸਾਰਾ ਜੀਵਨ ਲਗਾਇਆ-ਸੇਵਾਦਾਰ ਬਿਟੂ

ਬਹਿਰਾਮ, 14 ਮਾਰਚ (ਸਰਬਜੀਤ ਸਿੰਘ ਚੱਕਰਾਮੰੂ) - ਪ੍ਰਸਿੱਧ ਧਾਰਮਿਕ ਅਸਥਾਨ ਜੋਗਿੰਦਰ ਭਾਜੀ ਦੇ ਦਰਬਾਰ ਜੋਤ ਬਾਸ਼ਲ ਘਰ ਖਾਨਖਾਨਾ ਵਿਖੇ ਮੁੱਖ ਸੇਵਾਦਾਰ ਬਿੱਟੂ ਭਾਜੀ ਦੀ ਅਗਵਾਈ 'ਚ ਚੱਕਰਾਮੰੂ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ...

ਪੂਰੀ ਖ਼ਬਰ »

ਪੋਸ਼ਣ ਦਿਵਸ ਸਬੰਧੀ ਜਾਣਕਾਰੀ ਦਿੱਤੀ

ਸੜੋਆ, 14 ਮਾਰਚ (ਪੱਤਰ ਪ੍ਰੇਰਕ)-ਬਾਲ ਵਿਕਾਸ ਅਤੇ ਪ੍ਰੋਜੈਕਟ ਅਫ਼ਸਰ ਸੜੋਆ ਦੀ ਅਗਵਾਈ ਵਿਚ ਬਲਾਕ ਸੜੋਆ ਦੇ ਵੱਖ-ਵੱਖ ਪਿੰਡਾਂ ਅਧੀਨ ਪੈਂਦੇ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਦਿਵਸ ਸਬੰਧੀ ਸਮਾਗਮ ਕਰਵਾਏ ਗਏ | ਇਸੇ ਸਬੰਧ ਵਿੱਚ ਪਿੰਡ ਨਾਨੋਵਾਲ ਵਿਖੇ ਪ੍ਰਵੇਸ਼ ...

ਪੂਰੀ ਖ਼ਬਰ »

ਲੋਕਾਂ ਦੀ ਜਾਨ ਦਾ ਖੌ ਬਣ ਰਹੇ ਹਨ ਸੜਕ 'ਚ ਪਏ ਡੰੂਘੇ ਖੱਡੇ

ਕਾਠਗੜ੍ਹ, 14 ਮਾਰਚ (ਬਲਦੇਵ ਸਿੰਘ ਪਨੇਸਰ)- ਰੋਪੜ ਤੋਂ ਫਗਵਾੜਾ ਨਵੀਂ ਬਣਾਈ ਜਾ ਰਹੀ ਚਾਰ ਮਾਰਗੀ ਸੜਕ ਵਿਚ ਵੱਡੇ-ਵੱਡੇ ਖੱਡੇ ਪਏ ਹੋਏ ਕਾਰਨ ਇੱਥੇ ਰੋਜ਼ਾਨਾ ਹੀ ਕਈ-ਕਈ ਭਿਆਨਕ ਹਾਦਸੇ ਵਾਪਰਦੇ ਹਨ | ਜਿਸ ਕਾਰਨ ਪਿਛਲੇ ਦਿਨੀਂ ਪਿੰਡ ਮਾਜਰਾ ਜੱਟਾਂ ਦੇ ਪੁਲ ਕੋਲ ਸੜਕ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ- ਅੰਗਦ ਸਿੰਘ

ਮੱਲਪੁਰ ਅੜਕਾਂ, 14 ਮਾਰਚ (ਮਨਜੀਤ ਸਿੰਘ ਜੱਬੋਵਾਲ) - ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਅੰਗਦ ਸਿੰਘ ਨਵਾਂਸ਼ਹਿਰ ਨੇ ਪਿੰਡ ਕਾਹਮਾ ਵਿਖੇ ਵਿਕਾਸ ਕਾਰਜਾਂ ਦਾ ਜਾਇਜ਼ਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਲੇਖ ਮੁਕਾਬਲਿਆਂ 'ਚ ਦੂਸਰਾ ਸਥਾਨ

ਬਲਾਚੌਰ, 14 ਮਾਰਚ (ਗੁਰਦੇਵ ਸਿੰਘ ਗਹੂੰਣ)- ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕੰਸਟੀਚਿਊਐਾਟ ਕਾਲਜ ਬਲਾਚੌਰ ਦੀ ਵਿਦਿਆਰਥਣ ਪ੍ਰੀਤ ਕੌਰ ਨੇ ਜ਼ਿਲ੍ਹਾ ਪੱਧਰ 'ਤੇ ਕਰਵਾਏ ਗਏ ਯੁਵਕ ਦਿਵਸ ਮੌਕੇ ਲੇਖ ਮੁਕਾਬਲਿਆਂ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ | ਜਾਣਕਾਰੀ ...

ਪੂਰੀ ਖ਼ਬਰ »

ਨਵਾਂਸ਼ਹਿਰ ਵਿਖੇ ਪੋਸ਼ਣ ਪਖਵਾੜਾ ਮਨਾਇਆ

ਨਵਾਂਸ਼ਹਿਰ, 14 ਮਾਰਚ (ਗੁਰਬਖਸ਼ ਸਿੰਘ ਮਹੇ)-ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਪੋਸ਼ਣ ਪਖਵਾੜਾ ਡਾ: ਵਿਜੈ ਕੁਮਾਰ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਤਰਸੇਮ ਲਾਲ ਬੀ.ਈ.ਈ. ਨੇ ਜੱਚਾ ਬੱਚਾ ਸਾਂਭ ਸੰਭਾਲ ਤਹਿਤ ਮਾਂ ਅਤੇ ਬੱਚੇ ਦੀ ਸਿਹਤ ਠੀਕ ਰੱਖਣ ਲਈ ਗਰਭ ਸਮੇਂ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਬਾਜਵਾ ਨੂੰ ਲਾਇਨ ਕਲੱਬ ਬੰਦਗੀ ਵੱਲੋਂ ਮੈਂਬਰਸ਼ਿਪ

ਬਲਾਚੌਰ,13 ਮਾਰਚ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ ਇਲਾਕੇ ਦੇ ਬਾਜਵਾ ਪਰਿਵਾਰ ਖ਼ਾਸ ਕਰ ਜਸਪ੍ਰੀਤ ਸਿੰਘ ਬਾਜਵਾ ਵੱਲੋਂ ਸਰਗਰਮੀ ਨਾਲ ਕੀਤੇ ਜਾ ਰਹੇ ਸਮਾਜ ਸੇਵੀ ਉਪਰਾਲਿਆਂ ਨੂੰ ਦੇਖਦੇ ਹੋਏ ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ ਵੱਲੋਂ ਮੈਂਬਰਸ਼ਿਪ ...

ਪੂਰੀ ਖ਼ਬਰ »

ਸਤਿਗੁਰ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਦਰਸ਼ਨੀ ਡਿਓੜੀ ਗੇਟ ਸੰਗਤਾਂ ਨੂੰ ਸਮਰਪਿਤ

ਚੰਦਿਆਣੀ ਖ਼ੁਰਦ, 14 ਮਾਰਚ (ਰਮਨ ਭਾਟੀਆ)- ਸਤਿਗੁਰ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਵਰਤਮਾਨ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਰਾਮਸਰਮੋਕਸ਼ ਧਾਮ ...

ਪੂਰੀ ਖ਼ਬਰ »

ਮੱਲੂਪੋਤਾ ਸਕੂਲ 'ਚ ਪੱਲੀ ਝਿੱਕੀ ਨੇ ਸਾਇਕਲ ਵੰਡੇ

ਬੰਗਾ, 14 ਮਾਰਚ (ਜਸਬੀਰ ਸਿੰਘ ਨੂਰਪੁਰ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲੂਪੋਤਾ ਵਿਖੇ ਸਾਇਕਲ ਵੰਡ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਹਲਕਾ ਇੰਚਾਰਜ ਸਤਵੀਰ ਸਿੰਘ ਪੱਲੀ ਝਿੱਕੀ ਨੇ ਕੀਤੀ ਜਿਸ ਵਿਚ 12 ਲੜਕੀਆਂ ਨੂੰ ਸਾਈਕਲ ਵੰਡੇ ਗਏ | ਦਰਬਜੀਤ ਸਿੰਘ ...

ਪੂਰੀ ਖ਼ਬਰ »

ਸਿੱਖ ਕੌਾਸਲ ਦੇ ਨੁਮਾਇੰਦੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲੇ

ਬੰਗਾ, 14 ਮਾਰਚ (ਜਸਬੀਰ ਸਿੰਘ ਨੂਰਪੁਰ)-ਇੰਟਰਨੈਸ਼ਨਲ ਭਾਟ ਸਿੱਖ ਕੌਾਸਲ ਇੰਡੀਆ ਯੂ. ਕੇ ਦੇ ਨੁਮਾਇੰਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ: ਹਰਪ੍ਰੀਤ ਸਿੰਘ ਨੂੰ ਮਿਲੇ | ਕੌਾਸਲ ਦੇ ਪੰਜਾਬ ਦੇ ਪ੍ਰਧਾਨ ਜੀ. ਪੀ. ਸਿੰਘ ਲੰਗੇਰੀ ਨੇ ਆਖਿਆ ਕਿ ਕੁੱਝ ...

ਪੂਰੀ ਖ਼ਬਰ »

ਸ਼ਹੀਦ ਬਾਬਾ ਬੇਅੰਤ ਸਿੰਘ ਦੇ ਅਸਥਾਨ ਵਿਖੇ ਲੰਗਰ 18 ਤੋਂ

ਪੱਲੀ ਝਿੱਕੀ, 14 ਮਾਰਚ (ਕੁਲਦੀਪ ਸਿੰਘ ਪਾਬਲਾ) - ਬੰਗਾ-ਗੜ੍ਹਸ਼ੰਕਰ ਮਾਰਗ 'ਤੇ ਸਥਿਤ ਸ਼ਹੀਦ ਬਾਬਾ ਬੇਅੰਤ ਸਿੰਘ ਦੇ ਧਾਰਮਿਕ ਅਸਥਾਨ ਪਿੰਡ ਕੋਟ ਪੱਲੀਆਂ ਚੋਹੜਾ ਵਿਖੇ ਹੋਲੇ ਮਹੱਲੇ ਦੇ ਸਬੰਧ 'ਚ ਲੰਗਰ ਲਗਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ...

ਪੂਰੀ ਖ਼ਬਰ »

ਗੁਰਬਲਜਿੰਦਰ ਸਿੰਘ ਪ੍ਰਧਾਨ ਬਣੇ

ਮੱਲਪੁਰ ਅੜਕਾਂ, 14 ਮਾਰਚ (ਮਨਜੀਤ ਸਿੰਘ ਜੱਬੋਵਾਲ) - ਦੀ ਬੈਂਸ ਮਲਟੀਪਰਪਜ਼ ਸੁਸਾਇਟੀ ਬੈਂਸ ਦੇ ਮੈਂਬਰਾਂ ਦੀ ਬਹੁਮਤ ਨਾਲ ਅਹੁਦਿਆਂ ਦੀ ਚੋਣ ਕੀਤੀ ਗਈ ਜਿਸ ਵਿਚ ਗੁਰਬਲਜਿੰਦਰ ਸਿੰਘ ਨੰਬਰਦਾਰ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸੇ ਤਰ੍ਹਾਂ ਸੁਰਿੰਦਰ ਸਿੰਘ ਮੀਤ ...

ਪੂਰੀ ਖ਼ਬਰ »

ਜਸਵੀਰ ਕੌਰ ਯਾਦਗਾਰੀ ਟਰੱਸਟ ਵਿਦਿਆਰਥੀਆਂ ਦੀ ਭਲਾਈ ਹਿਤ ਤਤਪਰ- ਡਾ: ਸੈਣੀ

ਬਲਾਚੌਰ, 14 ਮਾਰਚ (ਦੀਦਾਰ ਸਿੰਘ ਬਲਾਚੌਰੀਆ)- ਸਰਕਾਰੀ ਮਿਡਲ ਸਕੂਲ ਕੰਗਣਾ ਬੇਟ ਵਿਖੇ ਮੈਡਮ ਜਸਵੀਰ ਕੌਰ ਯਾਦਗਾਰੀ ਐਜੂਕੇਸ਼ਨ ਟਰੱਸਟ ਬਲਾਚੌਰ ਵੱਲੋਂ ਮਿਡਲ ਅਤੇ ਪ੍ਰਾਇਮਰੀ ਸਕੂਲਾਂ ਨੂੰ 11000 ਹਜ਼ਾਰ ਰੁਪਏ ਵਿਕਾਸ ਕੰਮਾਂ ਲਈ ਦਿੱਤੇ ਗਏ | ਇਸ ਮੌਕੇ ਟਰੱਸਟ ਦੇ ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ ਮਿਲਣਗੀਆਂ 40 ਪ੍ਰਤੀਸ਼ਤ ਡਿਸਕਾਊਾਟ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 14 ਮਾਰਚ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਭਰੋਮਜਾਰਾ 'ਚ ਧਾਰਮਿਕ ਸਮਾਗਮ ਕਰਾਇਆ

ਬਹਿਰਾਮ, 14 ਮਾਰਚ (ਨਛੱਤਰ ਸਿੰਘ ਬਹਿਰਾਮ)-ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਧਾਰਮਿਕ ਸਮਾਗਮ ਕਰਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਡੇਰੇ ਦੇ ਕੀਰਤਨੀ ਜਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸ੍ਰੀ ਗੁਰੂ ...

ਪੂਰੀ ਖ਼ਬਰ »

ਕਾਲਜ ਵਿਚ ਪਲੇਸਮੈਂਟ ਡਰਾਈਵ ਕਰਵਾਈ

ਨਵਾਂਸ਼ਹਿਰ, 14 ਮਾਰਚ (ਗੁਰਬਖਸ਼ ਸਿੰਘ ਮਹੇ)- ਦੋਆਬਾ ਗਰੁੱਪ ਆਫ਼ ਕਾਲਜ ਕੈਂਪਸ 3 ਪਿੰਡ ਛੋਕਰਾਂ ਵਿਖੇ ਡਾਇਰੈਕਟਰ ਡਾ: ਰਾਜੇਸ਼ਵਰ ਸਿੰਘ ਦੀ ਅਗਵਾਈ ਹੇਠ ਅੱਜ ਏ.ਆਰ.ਐਨ. ਟੈਲੀ ਸਰਵਿਸੇਜ਼ ਕੰਪਨੀ ਵੱਲੋਂ ਵੱਖ ਵੱਖ ਕੰਪਨੀਆਂ ਨੂੰ ਸੱਦਾ ਦੇ ਕੇ ਕਰਵਾਈ ਗਈ ਪਲੇਸਮੈਂਟ ...

ਪੂਰੀ ਖ਼ਬਰ »

ਦਾਨੀ ਸੱਜਣ ਵਲੋਂ ਪਿੰਡ ਜੱਸੋਮਜਾਰਾ ਦੇ ਵਿਕਾਸ ਲਈ 1 ਲੱਖ ਭੇਟ

ਬਹਿਰਾਮ, 14 ਮਾਰਚ (ਨਛੱਤਰ ਸਿੰਘ ਬਹਿਰਾਮ)-ਪ੍ਰਵਾਸੀ ਭਾਰਤੀ ਦਾਨੀ ਸੱਜਣ ਸਵਰਨ ਸਿੰਘ ਪੁੱਤਰ ਦਾਰਾ ਸਿੰਘ ਕੈਨੇਡਾ ਵਲੋਂ ਪਿੰਡ ਜੱਸੋਮਜਾਰਾ ਦੇ ਵਿਕਾਸ ਕਾਰਜਾਂ ਲਈ 1 ਲੱਖ ਰੁ: ਦੀ ਸਹਾਇਤਾ ਪਿੰਡ ਦੀ ਪੰਚਾਇਤ ਨੂੰ ਭੇਟ ਕੀਤੀ | ਉਪਰੰਤ ਪੰਚਾਇਤ ਅਤੇ ਨਗਰ ਨਿਵਾਸੀਆਂ ...

ਪੂਰੀ ਖ਼ਬਰ »

ਬਿਜਲੀ ਯੂਨਿਟਾਂ ਦੀ ਮਿਲੀ ਛੋਟ ਸਬੰਧੀ 'ਆਪ' ਨੇ ਐਸ. ਡੀ. ਓ ਬਹਿਰਾਮ ਨੂੰ ਦਿੱਤਾ ਮੈਮੋਰੰਡਮ

ਬਹਿਰਾਮ, 14 ਮਾਰਚ (ਨਛੱਤਰ ਸਿੰਘ ਬਹਿਰਾਮ) - ਪੰਜਾਬ ਮੰਤਰੀ ਪ੍ਰੀਸ਼ਦ ਮੀਟਿੰਗ ਵਿਚ ਲਏ ਫੈਸਲੇ ਅਨੁਸਾਰ ਸਾਰੇ ਐਸ. ਸੀ, ਨਾਨ-ਐਸ. ਸੀ, ਬੀ. ਪੀ. ਐਲ ਅਤੇ ਬੀ. ਸੀ ਕੈਟਾਗਰੀ ਦੇ ਘਰੇਲੂ ਖ਼ਪਤਕਾਰ ਜੋ ਇਨਕਮਟੈਕਸ ਅਦਾ ਨਹੀਂ ਕਰਦੇ ਜਿਨ੍ਹਾਂ ਦਾ ਮੰਨਜੂਰਸ਼ੁਦਾ ਭਾਰ ਇਕ ...

ਪੂਰੀ ਖ਼ਬਰ »

ਨਿਮਰਤਾ ਤੇ ਸਹਿਣਸ਼ੀਲਤਾ ਨਾਲ ਹੀ ਮਨੁੱਖ ਉੱਤਮ ਸਥਾਨ ਪ੍ਰਾਪਤ ਕਰ ਸਕਦੈ-ਸਵਾਮੀ ਦਾਸਾ ਨੰਦ

ਭੱਦੀ, 14 ਮਾਰਚ (ਨਰੇਸ਼ ਧੌਲ)- ਸੰਸਾਰ ਅੰਦਰ ਮਨੁੱਖੀ ਜਾਮੇ ਨੂੰ ਸਭ ਤੋਂ ਉੱਤਮ ਮੰਨਿਆ ਗਿਆ ਹੈ, ਜਿਸ ਦਾ ਲਾਹਾ ਲੈਂਦਿਆਂ ਜੇਕਰ ਜੀਵ ਮਨ ਦੀ ਅਗਿਆਨਤਾ ਦਾ ਹਨੇਰਾ ਦੂਰ ਕਰਕੇ ਨਿਮਰਤਾ ਅਤੇ ਸਹਿਣਸ਼ੀਲਤਾ ਨੂੰ ਅਪਣਾਉਂਦਾ ਹੈ ਤਾਂ ਸਭ ਤੋਂ ਉੱਤਮ ਸਥਾਨ ਪ੍ਰਾਪਤ ਕਰ ਸਕਦਾ ...

ਪੂਰੀ ਖ਼ਬਰ »

ਸ਼ਿੰਗਾਰਾ ਸਿੰਘ ਕਲੇਰ ਵਲੋਂ ਕੈਂਸਰ ਕੇਅਰ ਸੁਸਾਇਟੀ ਨੂੰ ਪੰਜ ਲੱਖ ਭੇਟ

ਬੰਗਾ, 14 ਮਾਰਚ (ਜਸਬੀਰ ਸਿੰਘ ਨੂਰਪੁਰ)-ਸਮਾਜ ਸੇਵੀ ਕਾਰਜਾਂ ਤਹਿਤ ਸ਼ਿੰਗਾਰਾ ਸਿੰਘ ਕਲੇਰ ਪਿੰਡ ਨੂਰਪੁਰ ਨੇ ਆਪਣੀ ਸੁਪਤਨੀ ਮਨਮੋਹਣ ਕੌਰ ਦੀ ਯਾਦ 'ਚ ਕਮਰਾ ਬਣਾਉਣ ਲਈ ਕੈਂਸਰ ਕੇਅਰ ਸੁਸਾਇਟੀ ਜਲੰਧਰ ਨੂੰ ਪੰਜ ਲੱਖ ਦੀ ਰਕਮ ਭੇਟ ਕੀਤੀ | ਅਦਾਰੇ ਨੇ ਸ਼ਿੰਗਾਰਾ ਸਿੰਘ ਕਲੇਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਅਤੇ ਕੁਲਜਿੰਦਰ ਕੌਰ ਪ੍ਰਬੰਧਕ ਨੇ ਆਖਿਆ ਅਜਿਹੇ ਦਾਨੀ ਸੱਜਣਾਂ ਦੇ ਉਪਰਾਲਿਆਂ ਸਦਕਾ ਚੈਰੀਟੇਬਲ ਅਦਾਰੇ ਚੱਲਦੇ ਹਨ |


ਖ਼ਬਰ ਸ਼ੇਅਰ ਕਰੋ

ਸਿੱਖ ਨੈਸ਼ਨਲ ਕਾਲਜ ਬੰਗਾ ਦੀ ਵਿਦਿਆਰਥਣ ਅੱਵਲ

ਬੰਗਾ, 14 ਮਾਰਚ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਦੇਵ ਯੂਨਵਿਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਐਮ. ਐਸ. ਸੀ. ਮੈਥੇਮੈਟਿਕਸ ਸਮੈਸਟਰ ਤੀਸਰਾ ਦੇ ਨਤੀਜਿਆਂ ਵਿਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਹੱਥ ਵੱਡੀ ਪ੍ਰਾਪਤੀ ਲੱਗੀ ਹੈ | ਕਾਲਜ ਦੇ ਪਿ੍ੰਸੀਪਲ ਡਾ: ਕੁਲਵੰਤ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX