ਤਾਜਾ ਖ਼ਬਰਾਂ


ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  1 day ago
ਜਲੰਧਰ, 5 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਵੀ ਜਗਾਏ ਦੀਵੇ
. . .  1 day ago
ਨਵੀਂ ਦਿੱਲੀ, 5 ਅਪ੍ਰੈਲ - ਪੂਰੇ ਦੇਸ਼ ਭਰ ਦੇ ਨਾਲ ਨਾਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੀਵੇ ਜਗ੍ਹਾ ਕੇ ਕੋਰੋਨਾ ਖ਼ਿਲਾਫ਼ ਲੜਾਈ 'ਚ ਇੱਕਜੁੱਟਤਾ...
ਹਰਸਿਮਰਤ ਬਾਦਲ ਤੇ ਗੁਰਜੀਤ ਔਜਲਾ ਨੇ ਵੀ ਜਗਾਏ ਦੀਵੇ
. . .  1 day ago
ਅਜਨਾਲਾ, 5 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਕੇਂਦਰ ਮੰਤਰੀ ਹਰਸਿਮਰਤ ਕੋਰ ਬਾਦਲ ਅਤੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਔਜਲਾ ਨੇ ਵੀ ਦੀਵੇ ਜਗਾ ਕੇ ਕੋਰੋਨਾ ਖ਼ਿਲਾਫ਼ ਲੜਾਈ 'ਚ ਇੱਕਜੁੱਟਤਾ ਦਾ ਸਬੂਤ ਦਿੱਤਾ।ਇਸ ਮੌਕੇ ਹਰਸਿਮਰਤ ਕੌਰ ਬਾਦਲ...
ਖ਼ਰਾਬ ਮੌਸਮ ਦੇ ਬਾਵਜੂਦ ਲੋਕਾਂ ਨੇ ਜਗਾਈਆਂ ਮੋਮਬਤੀਆਂ, ਦੀਵੇ ਤੇ ਮੋਬਾਈਲ ਲਾਈਟਾਂ
. . .  1 day ago
ਫ਼ਾਜ਼ਿਲਕਾ/ਬੰਗਾ/ਮਾਧੋਪੁਰ/ਛਾਹੜ(ਸੰਗਰੂਰ)/ਤਪਾ ਮੰਡੀ/ਘਨੌਰ/ਬਟਾਲਾ/ਬਾਘਾ ਪੁਰਾਣਾ/ਪਾਤੜਾਂ/ਜਲਾਲਾਬਾਦ/ਹੁਸ਼ਿਆਰਪੁਰ, 5 ਅਪ੍ਰੈਲ (ਪ੍ਰਦੀਪ ਕੁਮਾਰ, ਜਸਵੀਰ ਸਿੰਘ ਨੂਰਪੁਰ, ਨਰੇਸ਼ ਮਹਿਰਾਪੁਰ/ਪ੍ਰਵੀਨ ਗਰਗ, ਕਾਹਲੋਂ,ਪੁਰੇਵਾਲ, ਜਸਵੀਰ ਸਿੰਘ ਔਜਲਾ, ਬਲਜਿੰਦਰ ਸਿੰਘ ਗਿੱਲ, ਬਲਰਾਜ ਸਿੰਗਲਾ, ਕਰਨ ਚੁਚਰਾ, ਗੁਰਇਕਬਾਲ ਸਿੰਘ ਖ਼ਾਲਸਾ, ਹਰਜਾਪ ਸਿੰਘ) ਪ੍ਰਧਾਨ ਮੰਤਰੀ ਦੀ ਅਪੀਲ 'ਤੇ ਖ਼ਰਾਬ ਮੌਸਮ ਦੇ ਬਾਵਜੂਦ ਲੋਕਾਂ ਨੇ ਦੀਵੇ, ਮੋਮਬਤੀਆਂ ਅਤੇ ਮੋਬਾਈਲਾਂ ਦੀਆਂ ਲਾਈਟਾਂ ਜਗ੍ਹਾ ਕੇ ਇੱਕਜੁੱਟਤਾ...
ਪੰਜਾਬ 'ਚ ਲੋਕਾਂ ਨੇ ਵੱਖ ਵੱਖ ਥਾਵਾਂ 'ਤੇ ਜਗਾਈਆਂ ਮੋਮਬਤੀਆਂ, ਦੀਵੇ
. . .  1 day ago
ਅੰਮ੍ਰਿਤਸਰ/ਤਪਾ ਮੰਡੀ/ ਭਦੌੜ/ਫਿਰੋਜ਼ਪੁਰ, 5 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ, ਵਿਜੇ ਸ਼ਰਮਾ, ਜਸਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ, ਵਿਨੋਦ ਕਲਸੀ, ਰਜਿੰਦਰ ਬੱਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਪ੍ਰਧਾਨ ਮੰਤਰੀ ਦੀ ਅਪੀਲ 'ਤੇ ਲੋਕਾਂ ਨੇ ਜਗਾਏ ਦੀਵੇ, ਮੋਮਬਤੀਆਂ
. . .  1 day ago
ਜਲੰਧਰ, 5 ਅਪ੍ਰੈਲ (ਅ.ਬ) - ਕੋਰੋਨਾ ਵਾਇਰਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਦੇਸ਼ ਭਰ 'ਚ ਲੋਕਾਂ ਨੇ ਆਪਣੇ ਆਪਣੇ ਘਰਾਂ ਦੀ ਬੱਤੀਆਂ ਬੰਦ ਕਰ ਕੇ ਮੋਮਬਤੀਆਂ ਤੇ ਦੀਵੇ ਜਗਾ ਕੇ ਇੱਕਜੁੱਟਤਾ ਦਾ ਸਬੂਤ...
ਬੱਤੀਆਂ ਬੰਦ ਕਰਕੇ ਦੀਵੇ ਬਾਲਣ ਤੋਂ ਪਹਿਲਾਂ ਹੀ ਤੇਜ਼ ਹਨੇਰੀ ਕਾਰਨ ਸਰਹੱਦੀ ਖੇਤਰ ਦੀ ਬੱਤੀ ਹੋਈ ਗੁੱਲ
. . .  1 day ago
ਬਟਾਲਾ, 5 ਅਪ੍ਰੈਲ (ਕਾਹਲੋਂ) - ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀਂ ਨਰਿੰਦਰ ਮੋਦੀ ਵਲੋਂ ਅੱਜ ਰਾਤ ਨੂੰੰ 9 ਵਜੇ ਬੱਤੀਆਂ ਬੰਦ ਕਰਕੇ ਦੀਵੇ ਬਾਲਣ ਦੇ ਕੀਤੇ ਗਏ ਐਲਾਨ ਨੂੰ ਲੋਕਾਂ ਵਲੋਂ ਅਮਲੀਜਾਮਾਂ ਪਹਿਨਾਉਣ ਤੋਂ ਪਹਿਲਾਂ...
ਪੰਜਾਬ 'ਚ ਕੋਰੋਨਾ ਵਾਇਰਸ ਕਾਰਨ 7ਵੀਂ ਮੌਤ
. . .  1 day ago
ਪਠਾਨਕੋਟ, 5 ਅਪ੍ਰੈਲ (ਸੁਜਾਨਪੁਰ) - ਪਠਾਨਕੋਟ ਦੇ ਕਸਬਾ ਸੁਜਾਨਪੁਰ 'ਚ ਪੈਂਦੇ ਮੁਹੱਲਾ ਸ਼ੇਖਾਂ ਵਿਖੇ ਕੋਰੋਨਾ ਵਾਇਰਸ ਦੀ ਪਾਈ ਗਈ ਪੀੜਤ ਮਹਿਲਾ ਦੀ ਅੱਜ ਅੰਮ੍ਰਿਤਸਰ ਵਿਖੇ ਇਲਾਜ...
ਯੁਵਰਾਜ ਸਿੰਘ ਨੇ ਕੋਰੋਨਾ ਲਈ ਦਿੱਤੇ 50 ਲੱਖ
. . .  1 day ago
ਜਲੰਧਰ, 5 ਅਪ੍ਰੈਲ (ਅ.ਬ) - ਕ੍ਰਿਕਟਰ ਯੁਵਰਾਜ ਸਿੰਘ ਨੇ ਕੋਰੋਨਾ ਵਾਇਰਸ ਲਈ ਆਪਣੇ ਵੱਲੋਂ 50 ਲੱਖ ਰੁਪਏ ਪੀ.ਐਮ ਕੇਅਰਸ ਨੂੰ ਦਾਨ ਵਜੋਂ ਦਿੱਤੇ...
ਪੰਜਾਬ 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਦੇ 6 ਮਾਮਲਿਆਂ ਦੀ ਪੁਸ਼ਟੀ
. . .  1 day ago
ਚੰਡੀਗੜ੍ਹ, 5 ਅਪ੍ਰੈਲ (ਵਿਕਰਮਜੀਤ ਮਾਨ) - ਪੰਜਾਬ 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਹੁਣ ਤੱਕ 350 ਲੋਕਾਂ ਦੇ ਕੋਰੋਨਾ ਵਾਇਰਸ ਨੂੰ ਲੈ ਕੇ ਨਮੂਨੇ ਲਏ ਗਏ ਸਨ, ਜਿਨ੍ਹਾਂ 'ਚੋਂ 6 ਦੀ...
ਕੋਰੋਨਾ ਵਾਇਰਸ : ਬਰਤਾਨੀਆ 'ਚ 24 ਘੰਟਿਆਂ ਦੌਰਾਨ 621 ਮੌਤਾਂ
. . .  1 day ago
ਲੰਡਨ, 5 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਕੋਰੋਨਾ ਵਾਇਰਸ ਕਾਰਨ ਬਰਤਾਨੀਆ 'ਚ 24 ਘੰਟਿਆਂ ਦੌਰਾਨ 621 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਕੋਰੋਨਾ ਵਾਇਰਸ ਕਾਰਨ...
ਮਾਨਸਿਕ ਪ੍ਰੇਸ਼ਾਨੀ ਦੀ ਸ਼ਿਕਾਰ ਔਰਤ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਪਾਤੜਾਂ, 5 ਅਪ੍ਰੈਲ (ਗੁਰਇਕਬਾਲ ਸਿੰਘ ਖਾਲਸਾ ) - ਪੁਰਾਣੀਆਂ ਕਾਰਾਂ ਦੀ ਵੇਚ ਖਰੀਦ ਦਾ ਕੰਮ ਕਰਨ ਵਾਲੇ ਇੱਕ ਵਿਅਕਤੀ ਦੀ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਦੀ...
ਸਰਹੱਦੀ ਖੇਤਰ ਦੇ ਪਿੰਡਾਂ 'ਚ ਬਾਰਸ਼ ਅਤੇ ਗੜੇਮਾਰੀ ਸ਼ੁਰੂ
. . .  1 day ago
ਬੱਚੀ ਵਿੰਡ, 5 ਅਪ੍ਰੈਲ (ਬਲਦੇਵ ਸਿੰਘ ਕੰਬੋ)- ਪਿਛਲੇ ਕਈ ਦਿਨਾਂ ਤੋਂ ਤਿੱਖੀ ਧੁੱਪ ਅਤੇ ਸਾਫ਼ ਮੌਸਮ ਦੇ ਚੱਲਦਿਆਂ ਵੱਧ ਰਿਹਾ...
ਗੁਰੂਹਰਸਹਾਏ ਵਿਖੇ ਨਜਾਇਜ਼ ਕਬਜ਼ਿਆਂ 'ਤੇ ਨਗਰ ਕੌਂਸਲ ਦਾ ਚਲਿਆ ਬੁਲਡੋਜ਼ਰ
. . .  1 day ago
ਗੁਰੂਹਰਸਹਾਏ, 5 ਅਪ੍ਰੈਲ (ਹਰਚਰਨ ਸਿੰਘ ਸੰਧੂ)- ਕੋਰੋਨਾ ਵਾਇਰਸ ਦੇ ਚੱਲਦਿਆਂ ਲੱਗੇ ਕਰਫਿਊ ਦੌਰਾਨ ਗੁਰੂਹਰਸਹਾਏ....
ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ 29 ਹਾਜ਼ਰ ਲੋਕਾਂ ਤੱਕ ਮੁਹੱਈਆ ਕਰਵਾ ਰਿਹਾ ਹੈ ਖਾਣਾ - ਡੀ.ਸੀ
. . .  1 day ago
ਫ਼ਾਜ਼ਿਲਕਾ, 5 ਅਪ੍ਰੈਲ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਹਰ ਰੋਜ਼ ਕਰੀਬ 29 ਹਾਜ਼ਰ ਲੋਕਾਂ....
ਸੰਤ ਗੁਰਬਚਨ ਸਿੰਘ ਪਠਲਾਵਾ ਸਮੇਤ ਸੱਤ ਵਿਅਕਤੀਆਂ ਦੀ ਕੋਰੋਨਾ ਵਾਰਸ ਰਿਪੋਰਟ ਦੁਬਾਰਾ ਆਈ ਨੈਗੇਟਿਵ
. . .  1 day ago
ਢਕੋਲੀ ਹਸਪਤਾਲ 'ਚ ਦਾਖਲ ਕੋਰੋਨਾ ਵਾਇਰਸ ਦੇ ਸਾਰੇ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ
. . .  1 day ago
ਪੰਜਾਬ ਸਰਕਾਰ ਵੱਲੋਂ ਰਾਹਤ ਕਾਰਜਾਂ ਲਈ 150 ਕਰੋੜ ਅਤੇ ਮੈਡੀਕਲ ਉਪਕਰਨਾਂ ਦੀ ਖ਼ਰੀਦ ਲਈ 50 ਕਰੋੜ ਦਿੱਤੇ ਗਏ - ਮਨਪ੍ਰੀਤ ਬਾਦਲ
. . .  1 day ago
ਪਾਜ਼ੀਟਿਵ ਪਾਏ ਜਮਾਤੀਆਂ ਦੇ ਸੰਪਰਕ 'ਚ ਆਉਣ ਵਾਲੇ 13 ਹੋਰਨਾਂ ਦੇ ਖੂਨ ਦੇ ਨਮੂਨੇ ਲਏ
. . .  1 day ago
ਰਾਸ਼ਨ ਨਾ ਮਿਲਣ 'ਤੇ ਕੌਂਸਲਰ ਵੱਲੋਂ ਭੁੱਖ ਹੜਤਾਲ 'ਤੇ ਬੈਠਣ ਦਾ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

-ਮਾਮਲਾ ਖ਼ਸਤਾ ਹਾਲਤ ਮੁਕੇਰੀਆਂ-ਗੁਰਦਾਸਪੁਰ ਮਾਰਗ ਦੇ ਬੰਦ ਪਏ ਨਿਰਮਾਣ ਕਾਰਜ ਦਾ-

ਇਲਾਕਾ ਵਾਸੀਆਂ ਨੇ ਸਰਕਾਰ ਤੇ ਲੋਕ ਨਿਰਮਾਣ ਵਿਭਾਗ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਪੁਰਾਣਾ ਸ਼ਾਲਾ, 14 ਮਾਰਚ (ਗੁਰਵਿੰਦਰ ਸਿੰਘ ਗੁਰਾਇਆ/ਅਸ਼ੋਕ ਸ਼ਰਮਾ)-ਮੁਕੇਰੀਆਂ-ਗੁਰਦਾਸਪੁਰ ਮੁੱਖ ਮਾਰਗ ਦੀ ਬੀਤੀ ਕਈ ਸਾਲਾਂ ਤੋਂ ਬਦਤਰ ਹਾਲਤ ਨੰੂ ਲੈ ਕੇ ਸਰਕਾਰ ਵਲੋਂ 2018 ਵਿਚ ਹਲਕੇ ਨਾਲ ਸਬੰਧਿਤ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਅਤੇ ਗੁਰਦਾਸਪੁਰ ਤੋਂ ...

ਪੂਰੀ ਖ਼ਬਰ »

ਸਕੂਟਰੀ ਤੇ ਟਿੱਪਰ ਦੀ ਟੱਕਰ 'ਚ ਮਹਿਲਾ ਦੀ ਮੌਤ

ਬਹਿਰਾਮਪੁਰ, 14 ਮਾਰਚ (ਬਲਬੀਰ ਸਿੰਘ ਕੋਲਾ)-ਥਾਣਾ ਬਹਿਰਾਮਪੁਰ ਅਧੀਨ ਪੈਂਦੇ ਪਿੰਡ ਬਾਹਮਣੀ ਵਿਖੇ ਬੀਤੀ ਸ਼ਾਮ ਸਕੂਟਰੀ ਤੇ ਟਿੱਪਰ ਦੀ ਹੋਈ ਟੱਕਰ ਵਿਚ ਇਕ ਮਹਿਲਾ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਬਲਵੀਰ ਸਿੰਘ ਵਾਸੀ ਜਾਖਆ ਲਾੜੀ ਥਾਣਾ ਸੁਜਾਨਪੁਰ ਆਪਣੀ ਪਤਨੀ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਫੈਸਿਲੀਟੇਟਰਜ਼ ਯੂਨੀਅਨ ਨੇ ਸਰਕਾਰ ਦਾ ਪੁਤਲਾ ਫ਼ੂਕ ਕੇ ਕੀਤਾ ਪ੍ਰਦਰਸ਼ਨ

ਗੁਰਦਾਸਪੁਰ, 14 ਮਾਰਚ (ਸੁਖਵੀਰ ਸਿੰਘ ਸੈਣੀ)-ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਜ਼ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਅਣਦੇਖੀ ਕਾਰਨ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਗਟ ਕਰਦਿਆਂ ਡਾਕਖ਼ਾਨਾ ਚੌਕ ਵਿਖੇ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਚੋਣ ਅਫਸਰ ਸੰਧੂ ਵਲੋਂ ਬਣਾਏ ਜਾਣ ਵਾਲੇ ਕਾਊਾਟਿੰਗ ਕੇਂਦਰਾਂ ਤੇ ਸਟਰਾਂਗ ਰੂਮਾਂ ਦਾ ਦੌਰਾ

ਗੁਰਦਾਸਪੁਰ, 14 ਮਾਰਚ (ਆਰਿਫ਼)-ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਤੇਜਿੰਦਰਪਾਲ ਸਿੰਘ ਸੰਧੂ ਵਲੋਂ ਗੁਰਦਾਸਪੁਰ ਲੋਕ ਸਭਾ ਚੋਣ 2019 ਲਈ ਬਣਾਏ ਗਏ ਕਾਊਾਟਿੰਗ ਸੈਂਟਰਾਂ ਤੇ ਸਟਰਾਂਗ ਰੂਮਾਂ ਦੀ ਸੁਰੱਖਿਆ ਸਮੇਤ ਹੋਰ ਕੀਤੇ ਜਾਣ ਵਾਲੇ ਪ੍ਰਬੰਧਾਂ ...

ਪੂਰੀ ਖ਼ਬਰ »

ਬੇਰਿੰਗ ਕਾਲਜ ਬਟਾਲਾ ਦਾ ਯੁਵਕ ਮੇਲਾ 2019 ਹੋ ਨਿੱਬੜਿਆ ਯਾਦਗਾਰੀ

ਬਟਾਲਾ, 14 ਮਾਰਚ (ਕਾਹਲੋਂ)-ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਪ੍ਰੋ: ਡਾ: ਐਡਵਰਡ ਮਸੀਹ ਦੀ ਰਹਿਨੁਮਾਈ ਅਤੇ ਯੂਥ ਕੋਆਰਡੀਨੇਟਰ ਪ੍ਰੋ: ਸੁਖਜਿੰਦਰ ਸਿੰਘ ਬਾਠ ਦੀ ਅਗਵਾਈ ਹੇਠ ਯੁਵਕ ਮੇਲਾ ...

ਪੂਰੀ ਖ਼ਬਰ »

ਟੁੱਟੀ ਰੇਿਲੰਗ ਨੂੰ ਲੱਕੜਾਂ ਬੰਨ੍ਹ ਕੇ ਕੰਮ ਸਾਰਿਆ
ਸ਼ੱਕੀ ਨਾਲੇ ਦੇ ਪੁਲ ਦੀ ਖ਼ਸਤਾ ਹਾਲਤ

ਧਿਆਨਪੁਰ, 14 ਮਾਰਚ (ਸਰਬਜੀਤ ਸਿੰਘ ਰਿਆੜ)-ਨੇੜਲੇ ਪਿੰਡ ਸ਼ਾਹਪੁਰ ਜਾਜਨ ਦੀ ਪੱਤੀ ਰਾਮਪੁਰ ਦੇ ਕੋਲ ਸ਼ੱਕੀ ਨਾਲੇ 'ਤੇ ਬਣਿਆ ਪੁਲ ਜੋ 1971 'ਚ ਤਿਆਰ ਕੀਤਾ ਗਿਆ, ਇਹ ਪੁਲ ਫਤਹਿਗੜ੍ਹ ਚੂੜੀਆਂ ਤੋਂ ਡੇਰਾ ਬਾਬਾ ਰੋਡ ਨੂੰ ਆਪਸ ਵਿਚ ਜੋੜਦਾ ਹੈ, ਜਿਸ ਕਾਰਨ ਹਾਲਤ ਖਸਤਾ ਹੋਈ ਪਈ ...

ਪੂਰੀ ਖ਼ਬਰ »

ਬੇਰਿੰਗ ਕਾਲਜ ਬਟਾਲਾ ਦਾ ਯੁਵਕ ਮੇਲਾ 2019 ਹੋ ਨਿੱਬੜਿਆ ਯਾਦਗਾਰੀ

ਬਟਾਲਾ, 14 ਮਾਰਚ (ਕਾਹਲੋਂ)-ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਪ੍ਰੋ: ਡਾ: ਐਡਵਰਡ ਮਸੀਹ ਦੀ ਰਹਿਨੁਮਾਈ ਅਤੇ ਯੂਥ ਕੋਆਰਡੀਨੇਟਰ ਪ੍ਰੋ: ਸੁਖਜਿੰਦਰ ਸਿੰਘ ਬਾਠ ਦੀ ਅਗਵਾਈ ਹੇਠ ਯੁਵਕ ਮੇਲਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਵਾਅਦਾ ਿਖ਼ਲਾਫ਼ੀ ਕਾਰਨ ਕੱਲ੍ਹ ਮਨਾਇਆ ਜਾਵੇਗਾ 'ਵਿਸ਼ਵਾਸਘਾਤ' ਦਿਵਸ-ਬੱਬੇਹਾਲੀ

ਗੁਰਦਾਸਪੁਰ, 14 ਮਾਰਚ (ਆਰਿਫ਼)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੇ ਗਏ ਐਲਾਨ ਮੁਤਾਬਿਕ 16 ਮਾਰਚ ਨੂੰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਵਲੋਂ ਕਾਂਗਰਸ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਸਬੰਧੀ ਲੋਕਾਂ ਨੂੰ ਜਾਣੂ ...

ਪੂਰੀ ਖ਼ਬਰ »

ਅਪਰਬਾਰੀ ਦੁਆਬ ਨਹਿਰ ਨੰੂ ਕਈ ਥਾਵਾਂ ਤੋਂ ਲੱਗਾ ਖੋਰਾ, ਵਾਪਰ ਸਕਦਾ ਹੈ ਕੋਈ ਹਾਦਸਾ

ਘਰੋਟਾ, 14 ਮਾਰਚ (ਸੰਜੀਵ ਗੁਪਤਾ)-ਨਹਿਰ ਅਪਰਬਾਰੀ ਦੁਆਬ ਦੀ ਅਣਦੇਖੀ ਦੇ ਚੱਲਦਿਆਂ ਜਿੱਥੇ ਕਈ ਸਥਾਨਾਂ ਤੋਂ ਨਹਿਰ ਨੰੂ ਖੋਰਾ ਲੱਗਣ ਨਾਲ ਇੱਥੇ ਕਿਸੇ ਸਮੇਂ ਵੀ ਕੋਈ ਹਾਦਸਾ ਵਾਪਰ ਸਕਦਾ ਹੈ, ਉੱਥੇ ਟੋਲ ਬਚਾਉਣ ਦੇ ਚੱਕਰ ਵਿਚ ਇਸ ਰੂਟ ਤੋਂ ਨਿਕਲਦੇ ਓਵਰਲੋਡ ਵਾਹਨਾਂ ਨੇ ...

ਪੂਰੀ ਖ਼ਬਰ »

ਸ਼ੱਕੀ ਨਾਲੇ ਦੇ ਪੁਲ ਦੀ ਖ਼ਸਤਾ ਹਾਲਤ

ਧਿਆਨਪੁਰ, 14 ਮਾਰਚ (ਸਰਬਜੀਤ ਸਿੰਘ ਰਿਆੜ)-ਨੇੜਲੇ ਪਿੰਡ ਸ਼ਾਹਪੁਰ ਜਾਜਨ ਦੀ ਪੱਤੀ ਰਾਮਪੁਰ ਦੇ ਕੋਲ ਸ਼ੱਕੀ ਨਾਲੇ 'ਤੇ ਬਣਿਆ ਪੁਲ ਜੋ 1971 'ਚ ਤਿਆਰ ਕੀਤਾ ਗਿਆ, ਇਹ ਪੁਲ ਫਤਹਿਗੜ੍ਹ ਚੂੜੀਆਂ ਤੋਂ ਡੇਰਾ ਬਾਬਾ ਰੋਡ ਨੂੰ ਆਪਸ ਵਿਚ ਜੋੜਦਾ ਹੈ, ਜਿਸ ਕਾਰਨ ਹਾਲਤ ਖਸਤਾ ਹੋਈ ਪਈ ...

ਪੂਰੀ ਖ਼ਬਰ »

'ਸਿੱਖੀ ਸੇਵਾ ਮਿਸ਼ਨ ਯੂ.ਕੇ.' ਵਲੋਂ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ

ਡੇਰਾ ਬਾਬਾ ਨਾਨਕ,14 ਮਾਰਚ (ਵਿਜੇ ਕੁਮਾਰ ਸ਼ਰਮਾ)-ਮਨੱੁਖਤਾ ਦੀ ਨਿਸ਼ਕਾਮ ਸੇਵਾ ਕਰ ਰਹੀ ਸੰਸਥਾ ਤੇ ਸਰੱਬਤ ਦੇ ਭਲੇ ਨੂੰ ਸਮਰਪਿਤ 'ਸਿੱਖੀ ਸੇਵਾ ਮਿਸ਼ਨ ਯੂ.ਕੇ.' ਵਲੋਂ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਡੇਰਾ ਬਾਬਾ ਨਾਨਕ ਦੇ ਪ੍ਰਬੰਧਾਂ ਹੇਠ ਪਿੰਡ ਸਠਿਆਲੀ ਵਿਖੇ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਪੁਰਾਣਾ ਸ਼ਾਲਾ, 14 ਮਾਰਚ (ਅਸ਼ੋਕ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਵੱਖ-ਵੱਖ ਨਤੀਜਿਆਂ ਵਿਚੋਂ ਮਾਤਾ ਗੁਜਰੀ ਮੈਮੋਰੀਅਲ ਕਾਲਜ ਬਲਵੰਡਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਡਾਇਰੈਕਟਰ ਡਾ: ਵਿਨੋਦ ਮਹਾਜਨ ਨੇ ਦੱਸਿਆ ਕਿ ਬੀ.ਏ. ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਵਲੋਂ ਪਿੰਡ ਬੱਬਰੀ ਨੰਗਲ ਵਾਸੀਆਂ ਨਾਲ ਮੀਟਿੰਗ

ਗੁਰਦਾਸਪੁਰ, 14 ਮਾਰਚ (ਸੁਖਵੀਰ ਸਿੰਘ ਸੈਣੀ)-ਲੋਕ ਸਭਾ ਚੋਣਾਂ ਨੰੂ ਲੈ ਕੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਪਿੰਡ ਬੱਬਰੀ ਨੰਗਲ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਚੇਅਰਮੈਨ ਲੇਬਰ ਸੈੱਲ ਪੰਜਾਬ ਗੁਰਮੀਤ ਸਿੰਘ ਪਾਹੜਾ, ਹਲਕਾ ਯੂਥ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦੀ ਅਗਵਾਈ ਹੇਠ ਹਲਕੇ 'ਚੋਂ ਕਾਂਗਰਸ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗੇ-ਯਕੀਨ ਔਲਖ

ਹਰਚੋਵਾਲ, 14 ਮਾਰਚ (ਰਣਜੋਧ ਸਿੰਘ ਭਾਮ)-19 ਮਈ ਨੂੰ ਹੋ ਰਹੀਆਂ ਪਾਰਲੀਮੈਂਟ ਚੋਣਾਂ 'ਚ ਲੋਕਾਂ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਜਿਸ ਵੀ ਉਮੀਦਵਾਰ ਨੂੰ ਟਿਕਟ ਦੇਵੇਗੀ, ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵੋਟਰ ਉਸ ਉਮੀਦਵਾਰ ਨੂੰ ਵਿਧਾਇਕ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਮਿ੍ਤਕ ਹੌਲਦਾਰ ਸਤਨਾਮ ਸਿੰਘ ਦੀ ਪਤਨੀ ਨੂੰ 10 ਲੱਖ ਦਾ ਚੈੱਕ ਭੇਟ

ਬਟਾਲਾ, 14 ਮਾਰਚ (ਕਾਹਲੋਂ)-ਪੰਜਾਬ ਪੁਲਿਸ ਦੇ ਹੌਲਦਾਰ ਸਤਨਾਮ ਸਿੰਘ ਸਪੁੱਤਰ ਪਿਆਰਾ ਸਿੰਘ ਵਾਸੀ ਸ਼ਿਕਾਰ ਮਾਛੀਆਂ ਜਿਨ੍ਹਾਂ ਦਾ ਬੀਤੇ ਦਿਨੀਂ ਡਿਊਟੀ ਦੌਰਾਨ ਐਕਸੀਡੈਂਟ 'ਚ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੇ ਪਰਿਵਾਰ ਨੂੰ ਵਿਭਾਗ ਵਲੋਂ 10 ਲੱਖ ਰੁਪਏ ਦੀ ਸਹਾਇਤਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਸਕੂਲ ਖੁਜਾਲਾ 'ਚ ਸਾਲਾਨਾ ਇਨਾਮ ਵੰਡ ਸਮਾਰੋੋਹ ਕਰਵਾਇਆ

ਊਧਨਵਾਲ, 14 ਮਾਰਚ (ਪਰਗਟ ਸਿੰਘ)-ਪਿੰਡ ਖੁਜਾਲਾ 'ਚ ਸ੍ਰੀ ਗੁਰੂ ਰਾਮਦਾਸ ਮਾਡਰਨ ਸਕੂਲ 'ਚ ਸਾਲਾਨਾ ਇਨਾਮ ਵੰਡ ਅਤੇ ਵੱਖ-ਵੱਖ ਖੇਤਰਾਂ ਵਿਚੋਂ ਪਹਿਲੇ, ਦੂਜੇ, ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਕੂਲੀ ...

ਪੂਰੀ ਖ਼ਬਰ »

ਡਾ: ਬਾਜਵਾ ਵਲੋਂ ਲੋਕ ਸਭਾ ਚੋਣ ਲੜਨ ਦਾ ਐਲਾਨ

ਬਟਾਲਾ, 14 ਮਾਰਚ (ਕਾਹਲੋਂ)-ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਭਾਰਤੀ ਘੱਟ-ਗਿਣਤੀ ਦਲਿਤ ਫਰੰਟ ਦੇ ਕੌਮੀ ਚੇਅਰਮੈਨ ਡ: ਸਤਿਨਾਮ ਸਿੰਘ ਬਾਜਵਾ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ | ਇਤਿਹਾਸਕ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਰੰਧਾਵਾ ਵਲੋਂ ਹਲਕੇ 'ਚ ਕਰਵਾਏ ਜਾ ਰਹੇ ਨਵੇਂ ਕਾਰਜਾਂ ਕਾਰਨ ਲੋਕਾਂ 'ਚ ਖੁਸ਼ੀ-ਸੱਚਰ, ਸੰਧੂ, ਵਾਹਲਾ

ਕਲਾਨੌਰ, 14 ਮਾਰਚ (ਪੁਰੇਵਾਲ)-ਮਰਹੂਮ ਸੰਤੋਖ ਸਿੰਘ ਰੰਧਾਵਾ ਦੇ ਨਕਸ਼ੇਕਦਮਾਂ 'ਤੇ ਚੱਲਦਿਆਂ ਹੋਇਆਂ ਸਿਆਸਤ 'ਚ ਇਕ ਬੇਦਾਗ਼ ਸ਼ਖ਼ਸੀਅਤ ਵਜੋਂ ਵਿਚਰ ਰਹੇ ਕੈਬਨਿਟ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਤਹਿਤ ਆਪਣੀ ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਸ਼ਵੇਤ ਮਲਿਕ ਹੋਣਗੇ ਸ਼ਾਮਿਲ
ਭਾਜਪਾ ਵਲੋਂ ਅੱਜ ਦੇ ਸੰਮੇਲਨ ਸਬੰਧੀ ਮੀਟਿੰਗ

ਬਟਾਲਾ, 14 ਮਾਰਚ (ਕਾਹਲੋਂ)-ਭਾਰਤੀ ਜਨਤਾ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਕੇਸ਼ ਭਾਟੀਆ ਦੀ ਅਗਵਾਈ ਹੇਠ ਹੋਈ, ਜਿਸ ਵਿਚ ਅੱਜ 15 ਮਾਰਚ ਨੂੰ ਬਟਾਲਾ ਦੇ ਕਮਿਊਨਿਟੀ ਹਾਲ 'ਚ ਹੋਣ ਵਾਲੇ ਭਾਜਪਾ ਕਾਰਜਕਰਤਾ ਸੰਮੇਲਨ ਸਬੰਧੀ ਚਰਚਾ ਕਰਕੇ ਡਿਊਟੀਆਂ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਪਿੰਡ ਲੋਪਾ ਦਾ ਕਰਵਾਇਆ ਜਾਵੇਗਾ ਵਿਕਾਸ-ਹਰਵੰਤ ਸਿੰਘ

ਕਲਾਨੌਰ, 14 ਮਾਰਚ (ਪੁਰੇਵਾਲ)-ਨੇੜਲੇ ਸਰਹੱਦੀ ਪਿੰਡ ਲੋਪਾ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਜ਼ੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਧਰਮਪਤਨੀ ਬੀਬੀ ਜਤਿੰਦਰ ਕੌਰ ਰੰਧਾਵਾ ਵਲੋਂ ਸਰਪੰਚ ਬੀਬੀ ਗੁਰਜੀਤ ਕੌਰ ਅਤੇ ਸਾ: ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਯੂਨੀਅਨ ਦੀ ਮੀਟਿੰਗ

ਗੁਰਦਾਸਪੁਰ, 14 ਮਾਰਚ (ਸੁਖਵੀਰ ਸਿੰਘ ਸੈਣੀ)-ਸਥਾਨਕ ਸਿਵਲ ਹਸਪਤਾਲ ਵਿਖੇ ਸਿਵਲ ਹਸਪਤਾਲ ਦੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਸਮੂਹ ਮੈਂਬਰਾਂ ਨੇ ਆਪਣੀਆਂ ਮੰਗਾਂ ਨੰੂ ਲੈ ਕੇ ਪ੍ਰਧਾਨ ਚੰਚਲ ਮਸੀਹ ਅਤੇ ਕੇਵਲ ਮਸੀਹ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ | ਜਿਸ ਵਿਚ ...

ਪੂਰੀ ਖ਼ਬਰ »

ਹਰਚੋਵਾਲ ਦੀ ਨਵੀਂ ਪੰਚਾਇਤ ਦੀ ਵਿਕਾਸ ਸਬੰਧੀ ਮੀਟਿੰਗ

ਹਰਚੋਵਾਲ, 14 ਮਾਰਚ (ਰਣਜੋਧ ਸਿੰਘ ਭਾਮ)-ਪਿੰਡ ਹਰਚੋਵਾਲ ਦੀ ਨਵੀਂ ਬਣੀ ਪੰਚਾਇਤ ਵਲੋਂ ਸਰਪੰਚ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਦੇ ਵਿਕਾਸ ਸਬੰਧੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਪੰਚਾਇਤ ਮੈਂਬਰਾਂ ਤੋਂ ਇਲਾਵਾ ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਭਾਗ ਲਿਆ ...

ਪੂਰੀ ਖ਼ਬਰ »

ਭਾਜਪਾ ਵਲੋਂ ਅੱਜ ਦੇ ਸੰਮੇਲਨ ਸਬੰਧੀ ਮੀਟਿੰਗ

ਬਟਾਲਾ, 14 ਮਾਰਚ (ਕਾਹਲੋਂ)-ਭਾਰਤੀ ਜਨਤਾ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਕੇਸ਼ ਭਾਟੀਆ ਦੀ ਅਗਵਾਈ ਹੇਠ ਹੋਈ, ਜਿਸ ਵਿਚ ਅੱਜ 15 ਮਾਰਚ ਨੂੰ ਬਟਾਲਾ ਦੇ ਕਮਿਊਨਿਟੀ ਹਾਲ 'ਚ ਹੋਣ ਵਾਲੇ ਭਾਜਪਾ ਕਾਰਜਕਰਤਾ ਸੰਮੇਲਨ ਸਬੰਧੀ ਚਰਚਾ ਕਰਕੇ ਡਿਊਟੀਆਂ ...

ਪੂਰੀ ਖ਼ਬਰ »

ਹਕੀਮਪੁਰ 'ਚ ਹਰਿਆਲੀ ਤੇ ਸਜਾਵਟ ਲਈ ਫਿਰਨੀ ਦੀ ਸਫ਼ਾਈ ਕਰ ਕੇ ਲਗਾਏ ਬੂਟੇ

ਕਲਾਨੌਰ, 14 ਮਾਰਚ (ਪੁਰੇਵਾਲ)-ਨੇੜਲੇ ਪਿੰਡ ਹਕੀਂਮਪੁਰ ਦੇ ਨੌਜਵਾਨ ਸਰਪੰਚ ਅਵਤਾਰ ਸਿੰਘ ਲਾਡੀ ਵਲੋਂ ਪਿੰਡ ਦੇ ਸਮਾਜ ਸੇਵਕ ਅਤੇ ਮੁਹਤਬਰਾਂ ਦੇ ਸਹਿਯੋਗ ਨਾਲ ਪਿੰਡ ਦੀ ਫਿਰਨੀ ਦੀ ਸਫ਼ਾਈ ਤੋਂ ਬਾਅਦ ਹਰਿਆਲੀ ਤੇ ਸਜਾਵਟ ਲਈ ਬੂਟੇ ਲਗਾਉਣ ਦੀ ਮੁਹਿੰਮ ਆਰੰਭ ਕੀਤੀ ਗਈ | ...

ਪੂਰੀ ਖ਼ਬਰ »

ਪੂਨਮਜੀਤ ਕੌਰ ਅਤੇ ਨਾਰਮਨ ਇਜੈਕੀਅਲ ਨਵੇਂ ਸਟਾਫ ਸੈਟਕਰੀ ਬਣੇ

ਧਾਰੀਵਾਲ, 14 ਮਾਰਚ (ਸਵਰਨ ਸਿੰਘ)-ਇਥੋਂ ਨਜ਼ਦੀਕ ਲਿਟਲ ਫਲਾਵਰ ਕਾਂਨਵੈਂਟ ਸਕੂਲ (ਸੋਹਲ) ਧਾਰੀਵਾਲ ਵਿਖੇ ਡਾਇਰੈਕਟਰ ਫਾਦਰ ਜੋਸਫ ਮੈਥਿਊ ਦੀ ਅਗਵਾਈ ਵਿਚ ਨਵੇਂ ਸੈਸ਼ਨ ਲਈ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀ ਭਗਵਤ ਗੀਤਾ ਅਤੇ ਪਵਿੱਤਰ ...

ਪੂਰੀ ਖ਼ਬਰ »

ਆਈ.ਟੀ.ਆਈ. ਇੰਪਲਾਈਜ਼ ਯੂਨੀਅਨ ਦੇ ਸਥਾਨਕ ਯੂਨਿਟ ਦੀ ਸਰਬਸੰਮਤੀ ਨਾਲ ਚੋਣ

ਕਾਦੀਆਂ, 14 ਮਾਰਚ (ਕੁਲਵਿੰਦਰ ਸਿੰਘ)-ਸਥਾਨਕ ਸਰਕਾਰੀ ਉਪਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿਖੇ ਸਟੇਟ ਬਾਡੀ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ, ਜਨਰਲ ਸਕੱਤਰ ਸਰਬਜੀਤ ਸਿੰਘ, ਮੀਤ ਪ੍ਰਧਾਨ ਹਰਵਿੰਦਰ ਸਿੰਘ ਹੈਪੀ ਅਤੇ ਖਜਾਨਚੀ ਹਰਜੀਤ ਸਿੰਘ ਨੇ ...

ਪੂਰੀ ਖ਼ਬਰ »

ਐਸ.ਐਲ. ਬਾਵਾ ਕਾਲਜ ਦੀ ਵਿਦਿਆਰਥਣ ਯੂਨੀਵਰਸਿਟੀ 'ਚੋਂ ਅੱਵਲ

ਬਟਾਲਾ, 14 ਮਾਰਚ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਐਲਾਨੇ ਗਏ ਬੀ.ਕਾਮ. ਸਮੈਸਟਰ ਤੀਜਾ ਦੇ ਨਤੀਜਿਆਂ ਵਿਚੋਂ ਐਸ.ਐਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਮਰਸ ਵਿਭਾਗ ਦੇ ਮੁਖੀ ਪ੍ਰੋ: ਦਿਨੇਸ਼ ਕੁਮਾਰ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਪੂਜਾ (ਬੀ. ਕਾਮ ਸਮੈਸਟਰ ਤੀਜਾ) ਨੇ 291/350 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ | ਨਿਤਿਨ ਨੇ 284 ਅੰਕਾਂ ਨਾਲ ਯੂਨੀਵਰਸਿਟੀ ਵਿਚੋਂ ਚੌਥਾ, ਜ਼ਿਲ੍ਹੇ ਵਿਚੋਂ ਦੂਸਰਾ ਤੇ ਬਟਾਲਾ ਅਤੇ ਕਾਲਜ ਵਿਚੋਂ ਵੀ ਦੂਸਰਾ ਸਥਾਨ ਹਾਸਲ ਕੀਤਾ ਹੈ | ਇਸੇ ਪ੍ਰਕਾਰ ਮੀਨੂੰ ਨੇ 272 ਅੰਕਾਂ ਨਾਲ ਜ਼ਿਲ੍ਹੇ ਵਿਚੋਂ ਚੌਥਾ, ਬਟਾਲਾ ਵਿਚੋਂ ਤੀਸਰਾ ਤੇ ਕਾਲਜ ਵਿਚੋਂ ਵੀ ਤੀਸਰਾ ਸਥਾਨ ਹਾਸਲ ਕੀਤਾ ਹੈ | ਵਿਭਾਗ ਮੁਖੀ ਡਾ: ਦਿਨੇਸ਼ ਕੁਮਾਰ ਨੇ ਵਿਦਿਆਰਥੀਆਂ ਦੀ ਇਸ ਉਪਲੱਬਧੀ ਲਈ ਉਨ੍ਹਾਂ ਨੂੰ ਵਧਾਈ ਦਿੱਤੀ | ਕਾਲਜ ਪਿ੍ੰ: ਡਾ: ਵਰਿੰਦਰ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੂੰ ਵਧਾਈ ਦਿੱਤੀ | ਇਸ ਮੌਕੇ ਪ੍ਰੋ: ਡਾ: ਪ੍ਰਸ਼ੋਤਮ ਸ਼ਰਮਾ, ਪ੍ਰੋ: ਸੰਜੀਵ ਕੌਸ਼ਲ ਅਤੇ ਸ੍ਰੀ ਸੁਨੀਲ ਜੋਸ਼ੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬੇਟੀ ਦੇ ਜਨਮ ਦਿਨ ਮੌਕੇ ਲੋੜਵੰਦ ਪਰਿਵਾਰ ਨੂੰ ਦਾਨ ਵਜੋਂ ਦਿੱਤਾ ਇਨਵਰਟਰ

ਵਰਸੋਲਾ, 14 ਮਾਰਚ (ਵਰਿੰਦਰ ਸਹੋਤਾ)-ਸਮਾਜ ਸੇਵੀ ਆਗੂ ਤੇ ਵਾਤਾਵਰਨ ਪ੍ਰੇਮੀ ਡਾ: ਐਸ. ਯੂਸਫ਼ ਨੇ ਆਪਣੀ ਬੇਟੀ ਦੇ ਜਨਮ ਦਿਨ ਮੌਕੇ ਸਰਹੱਦੀ ਪਿੰਡ ਚੱਗੂਵਾਲ ਦੇ ਇਕ ਲੋੜਵੰਦ ਪਰਿਵਾਰ ਨੂੰ ਇਨਵਰਟਰ ਦਾਨ ਵਜੋਂ ਲੈ ਕੇ ਦਿੱਤਾ ਹੈ | ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸਿੱਖਿਆ ਰੂਪੀ ਆਕਾਸ਼ 'ਚ ਚਮਕਦਾ ਤਾਰਾ ਸਾਬਤ ਹੋ ਰਿਹਾ ਦੀਨਾਨਗਰ ਦਾ 'ਗੋਬਿੰਦ ਪਬਲਿਕ ਸਕੂਲ'

ਦੀਨਾਨਗਰ, 14 ਮਾਰਚ (ਸੋਢੀ/ਸੰਧੂ/ਸ਼ਰਮਾ)-ਦੀਨਾਨਗਰ ਵਰਗੇ ਪਛੜੇ ਖੇਤਰ 'ਚ ਪਿਛਲੇ ਦੋ ਦਹਾਕਿਆਂ ਤੋਂ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਹਜ਼ਾਰਾਂ ਬੱਚਿਆਂ ਨੂੰ ਸਿੱਖਿਆ ਦੇਣ ਵਾਲਾ ਸੀ.ਬੀ.ਐੱਸ.ਈ. ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਗੋਬਿੰਦ ਪਬਲਿਕ ਸਕੂਲ ਸਿੱਖਿਆ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਤੰਦਰੁਸਤ ਕਿਸ਼ੋਰ ਦਿਵਸ ਮਨਾਇਆ

ਕਾਦੀਆਂ, 14 ਮਾਰਚ (ਮਕਬੂਲ ਅਹਿਮਦ)-ਨਜ਼ਦੀਕੀ ਪਿੰਡ ਸਰਕਾਰੀ ਹਾਈ ਸਕੂਲ ਕਾਹਲਵਾਂ ਵਿਖੇ ਤੰਦਰੁਸਤ ਕਿਸ਼ੋਰ ਦਿਵਸ ਮਨਾਇਆ ਗਿਆ, ਜਿਸ ਵਿਚ ਪੀ.ਆਰ. ਐਜੂਕੇਟਰ ਅਤੇ ਬੱਚਿਆਂ ਦੇ ਹਿਮੋਗਲੋਬਿਨ, ਭਾਰ ਅਤੇ ਲੰਬਾਈ ਚੈੱਕ ਕਰਦੇ ਹੋਏ ਆਰ.ਬੀ.ਐਮ. ਦੀ ਟੀਮ ਵਲੋਂ ਚੈਕਅੱਪ ਕੈਂਪ ...

ਪੂਰੀ ਖ਼ਬਰ »

ਪ੍ਰਧਾਨ ਭੱਲਾ ਦੀ ਅਗਵਾਈ 'ਚ ਵੱਡਾ ਕਾਫ਼ਲਾ ਰਵਾਨਾ

ਸ੍ਰੀ ਹਰਿਗੋਬਿੰਦਪੁਰ, 14 ਮਾਰਚ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਗਰ ਕੌਾਸਲ ਪ੍ਰਧਾਨ ਬਾਬਾ ਹਰਜੀਤ ਸਿੰਘ ਭੱਲਾ, ਕੌਾਸਲਰ ਬਾਬਾ ਸੋਨੂੰ ਭੱਲਾ ਦੀ ਅਗਵਾਈ ਹੇਠ ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਵਲੋਂ ਘੁਮਾਣ ਵਿਖੇ ਸੰਗਤ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਵਿਚ ਦਸਤਾਰ ਦਿਵਸ ਮਨਾਇਆ

ਕਾਹਨੂੰਵਾਨ, 14 ਮਾਰਚ (ਹਰਜਿੰਦਰ ਸਿੰਘ ਜੱਜ)-ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਜੋਗੀ ਚੀਮਾ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਦਸਤਾਰ ਦਿਵਸ ਮਨਾਇਆ ਗਿਆ, ਜਿਸ ਵਿਚ ਸਤਨਾਮ ਸਰਬ ਕਲਿਆਣ ਟਰੱਸਟ ਦੇ ਸਹਿਯੋਗ ਨਾਲ ਦਸਤਾਰ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ ਦਾ ਐਮ.ਏ. ਹਿੰਦੀ ਸਮੈਸਟਰ ਤੀਸਰਾ ਦਾ ਨਤੀਜਾ ਸੌ ਫ਼ੀਸਦੀ ਰਿਹਾ

ਬਟਾਲਾ, 14 ਮਾਰਚ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੁਆਰਾ ਲਈਆਂ ਗਈਆਂ ਸਮੈਸਟਰ ਪ੍ਰੀਖਿਆਵਾਂ ਵਿਚ ਆਰ.ਆਰ. ਬਾਵਾ ਗਰਲਜ਼ ਕਾਲਜ ਬਟਾਲਾ ਦੀ ਐਮ.ਏ. ਹਿੰਦੀ ਸਮੈਸਟਰ ਤੀਸਰਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ: ...

ਪੂਰੀ ਖ਼ਬਰ »

ਗੋਧਰਪੁਰ ਵਿਖੇ ਫੁੱਟਬਾਲ ਟੂਰਨਾਮੈਂਟ ਅਨੇਕਾਂ ਯਾਦਾਂ ਬਿਖੇਰਦਾ ਹੋਇਆ ਸਮਾਪਤ

ਬਟਾਲਾ, 14 ਮਾਰਚ (ਕਾਹਲੋਂ)-ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਮਹਾਨ ਸ਼ਹੀਦ ਭਾਈ ਲਛਮਣ ਸਿੰਘ (ਧਾਰੋਵਾਲੀ) ਅਤੇ ਸਾਥੀ ਸਿੰਘਾਂ ਦੀ ਪਵਿੱਤਰ ਯਾਦ ਵਿਚ ਪਿੰਡ ਗੋਧਰਪੁਰ ਵਿਖੇ ਕਰਵਾਇਆ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ ਅਨੇਕਾਂ ਯਾਦਾਂ ਬਿਖੇਰਦਾ ਹੋਇਆ ਸੰਪੰਨ ਹੋਇਆ | ...

ਪੂਰੀ ਖ਼ਬਰ »

ਐਸ.ਐਲ. ਬਾਵਾ ਕਾਲਜ 'ਚ ਸਾਲਾਨਾ ਖੇਡਾਂ ਕਰਵਾਈਆਂ

ਬਟਾਲਾ, 14 ਮਾਰਚ (ਬੁੱਟਰ)-ਐਸ.ਐਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਵਿਖੇ ਸਥਾਨਕ ਕਮੇਟੀ ਚੇਅਰਮੈਨ ਜਗਦੀਸ਼ ਰਾਜ ਸਾਹਨੀ ਤੇ ਪਿ੍ੰਸੀਪਲ ਡਾ: ਵਰਿੰਦਰ ਭਾਟੀਆ ਦੀ ਅਗਵਾਈ 'ਚ ਸਾਲਾਨਾ ਖੇਡਾਂ ਕਰਵਾਈਆਂ ਗਈਆਂ | ਖੇਡ ਵਿਭਾਗ ਦੇ ਕੋਆਰਡੀਨੇਟਰ ਤੇ ਮੁਖੀ ਪ੍ਰੋ: ਨਵਜੀਤ ਸਿੰਘ ਦੀ ...

ਪੂਰੀ ਖ਼ਬਰ »

ਅਸਲ੍ਹਾ ਧਾਰਕ ਆਪਣਾ ਅਸਲ੍ਹਾ ਥਾਣੇ ਜਮ੍ਹਾ ਕਰਵਾਉਣ-ਐਸ.ਐਚ.ਓ.ਸੋਨਮਦੀਪ

ਬਹਿਰਾਮਪੁਰ, 14 ਮਾਰਚ (ਬਲਬੀਰ ਸਿੰਘ ਕੋਲਾ)-ਜ਼ਿਲ੍ਹਾ ਪੁਲਿਸ ਮੁਖੀ ਦੇ ਨਿਰਦੇਸ਼ਾਂ 'ਤੇ ਥਾਣਾ ਬਹਿਰਾਮਪੁਰ ਮੁਖੀ ਸੋਨਮਦੀਪ ਕੌਰ ਨੇ ਇਲਾਕੇ ਦੇ ਅਸਲ੍ਹਾ ਧਾਰਕਾਂ ਨੰੂ ਆਪਣਾ ਅਸਲ੍ਹਾ ਸਬੰਧਿਤ ਥਾਣੇ ਜਾਂ ਅਸਲ੍ਹਾ ਡੀਲਰਾਂ ਨੰੂ ਜਮ੍ਹਾ ਕਰਵਾਉਣ ਦੀ ਸਖ਼ਤ ਹਦਾਇਤ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਾਜੇਚੱਕ ਤੋਂ ਨਵੇਂ ਦਾਖ਼ਲੇ ਸਬੰਧੀ ਕੱਢੀ ਬਾਲ ਰੈਲੀ

ਗੁਰਦਾਸਪੁਰ, 14 ਮਾਰਚ (ਆਲਮਬੀਰ ਸਿੰਘ)-ਨਜ਼ਦੀਕੀ ਪਿੰਡ ਬਾਜੇਚੱਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਦਾਖ਼ਲੇ ਸਬੰਧੀ ਬਾਲ ਰੈਲੀ ਕੱਢੀ ਗਈ | ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਰਜਵਿੰਦਰਪਾਲ ਕੌਰ ਨੇ ਦੱਸਿਆ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ...

ਪੂਰੀ ਖ਼ਬਰ »

ਡਾਇਸਿਸ ਆਫ਼ ਅੰਮਿ੍ਤਸਰ ਚਰਚ ਆਫ਼ ਨਾਰਥ ਇੰਡੀਆ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਫਤਹਿਗੜ੍ਹ ਚੂੜੀਆਂ, 14 ਮਾਰਚ (ਜੇ.ਐਸ. ਮਾਨ)-ਡਾਇਸਿਸ ਆਫ਼ ਅੰਮਿ੍ਤਸਰ ਚਰਚ ਆਫ਼ ਨਾਰਥ ਇੰਡੀਆ ਵਲੋਂ ਚਲਾਏ ਜਾ ਰਹੇ ਐਜੂਕੇਸ਼ਨ ਪ੍ਰਾਜੈਕਟ ਤਹਿਤ ਪਿੰਡ ਡੋਗਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ, ਜਿਸ ਵਿਚ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਬੇਅੰਤ ਕਾਲਜ ਵਿਖੇ ਕੀਰਤਨ ਸਮਾਗਮ ਕਰਵਾਇਆ

ਗੁਰਦਾਸਪੁਰ, 12 ਮਾਰਚ (ਆਲਮਬੀਰ ਸਿੰਘ)-ਸ੍ਰੀ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੇਅੰਤ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਕੀਰਤਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਈ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਸਵਰਗੀ ਐਸ.ਡੀ.ਓ. ਰਣਧੀਰ ਸਿੰਘ ਕਾਹਲੋਂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਬਟਾਲਾ, 14 ਮਾਰਚ (ਬੁੱਟਰ)-ਨਗਰ ਸੁਧਾਰ ਟਰੱਸਟ ਦੇ ਸੇਵਾ-ਮੁਕਤ ਐਸ.ਡੀ.ਓ. ਰਣਧੀਰ ਸਿੰਘ ਕਾਹਲੋਂ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦੇ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਸ਼ਾਸਤਰੀ ਨਗਰ ਬਟਾਲਾ ਵਿਖੇ ਪਾਏ ਗਏ | ਉਪਰੰਤ ...

ਪੂਰੀ ਖ਼ਬਰ »

ਰੰਧਾਵਾ ਵਲੋਂ ਸਰਹੱਦੀ ਪਿੰਡਾਂ 'ਚ ਕਰਵਾਏ ਜਾ ਰਹੇ ਵਿਕਾਸ ਕਾਰਜ ਸ਼ਲਾਘਾਯੋਗ-ਜਗੀਰ ਸਿੰਘ

ਕਲਾਨੌਰ, 14 ਮਾਰਚ (ਪੁਰੇਵਾਲ)-ਭਾਰਤ ਪਾਕਿ ਕੌਮਾਂਤਰੀ ਸਰਹੱਦ 'ਤੇ ਸਥਿਤ ਵੱਖ-ਵੱਖ ਪਿੰਡਾਂ 'ਚ ਜ਼ੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਆਪਣੇ ਵਾਅਦੇ ਤਹਿਤ ਪਿੰਡਾਂ 'ਚ ਕਰਵਾਏ ਜਾ ਰਹੇ ਵਿਕਾਸੀ ਕਾਰਜ ਸ਼ਲਾਘਾਯੋਗ ਹਨ | ...

ਪੂਰੀ ਖ਼ਬਰ »

ਗੁਰਮਤਿ ਮੁਕਾਬਲਿਆਂ 'ਚ ਗੁਰੂ ਰਾਮਦਾਸ ਅਕੈਡਮੀ ਦਾ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 14 ਮਾਰਚ (ਕਾਹਲੋਂ)-ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਵਲੋਂ ਪੜ੍ਹੋਂ ਪੰਜਾਬ ਅਭਿਆਨ ਤਹਿਤ ਵਿਦਿਆਰਥੀਆਂ ਨੂੰ ਗੁਰ ਇਤਿਹਾਸ ਤੇ ਗੁਰਬਾਣੀ ਨਾਲ ਜੋੜਨ ਦੇ ਉਪਰਾਲੇ ਕਰਦਿਆਂ ਕਰਵਾਏ ਗਏ ਗੁਰਮਤਿ ਮੁਕਾਬਲੇ 2018 'ਚ ਗੁਰੂ ਰਾਮਦਾਸ ਅਕੈਡਮੀ ਰਿਆਲੀ ਕਲਾਂ ਦਾ ...

ਪੂਰੀ ਖ਼ਬਰ »

ਸ਼ਹੀਦ ਬਾਬਾ ਫਿਰਨਾ ਦੇ ਅਸਥਾਨ ਘੁਮਾਣ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ

ਘੁਮਾਣ, 14 ਮਾਰਚ (ਬੰਮਰਾਹ)-ਘੁਮਾਣ ਦੇ ਵਿਕਾਸ ਕਾਰਜਾਂ ਲਈ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਸਰਕਾਰ ਕੋਲੋਂ ਮਨਜ਼ੂਰ ਕਰਵਾਈ 16.64 ਕਰੋੜ ਦੀ ਗ੍ਰਾਂਟ ਨੂੰ ਲੈ ਕੇ ਸ਼ਹੀਦ ਬਾਬਾ ਫਿਰਨਾ ਦੇ ਅਸਥਾਨ ਘੁਮਾਣ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਪਿੰਡ ਆਲੋਵਾਲ ਵਿਖੇ 'ਧੰਨ-ਧੰਨ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ' ਦਾ ਗਠਨ

ਧਾਰੀਵਾਲ, 14 ਮਾਰਚ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਆਲੋਵਾਲ ਵਿਖੇ ਸਮਾਜ ਸੇਵਾ ਲਈ 'ਧੰਨ ਧੰਨ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ' ਦਾ ਗਠਨ ਕੀਤਾ ਗਿਆ, ਜਿਸ ਵਿਚ ਮਹਾਂਬੀਰ ਸਿੰਘ ਢਿੱਲੋਂ ਪ੍ਰਧਾਨ, ਅਮਨਦੀਪ ਸਿੰਘ ਸਕੱਤਰ ਤੋਂ ਇਲਾਵਾ ਕਾਰਜਕਰਨੀ ਵਿਚ ਸਰਪੰਚ ...

ਪੂਰੀ ਖ਼ਬਰ »

12 ਬੋਤਲਾਂ ਸ਼ਰਾਬ ਸਮੇਤ ਇਕ ਨੌਜਵਾਨ ਗਿ੍ਫ਼ਤਾਰ

ਗੁਰਦਾਸਪੁਰ, 14 ਮਾਰਚ (ਆਲਮਬੀਰ ਸਿੰਘ)-ਥਾਣਾ ਸਿਟੀ ਦੀ ਪੁਲਿਸ ਵਲੋਂ ਇਕ ਨਾਕੇ ਦੌਰਾਨ 12 ਬੋਤਲਾਂ ਸ਼ਰਾਬ ਸਮੇਤ ਇਕ ਨੌਜਵਾਨ ਨੰੂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਏ.ਐਸ.ਆਈ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਜਹਾਜ਼ ਚੌਕ ਨੇੜੇ ਗਸ਼ਤ ਕਰ ਰਹੇ ਸਨ ਤਾਂ ਇਕ ...

ਪੂਰੀ ਖ਼ਬਰ »

ਸਰਸ ਮੇਲੇ ਦੀਆਂ ਟਿਕਟਾਂ ਵੇਚਣ ਲਈ ਅਧਿਕਾਰੀ ਪੱਬਾਂ ਭਾਰ

ਦੋਰਾਂਗਲਾ/ਵਰਸੋਲਾ, 14 ਮਾਰਚ (ਲਖਵਿੰਦਰ ਸਿੰਘ ਚੱਕਰਾਜਾ, ਵਰਿੰਦਰ ਸਹੋਤਾ)-ਪੰਜਾਬ ਸਰਕਾਰ ਵਲੋਂ ਬਟਾਲਾ ਦੀ ਦਾਣਾ ਮੰਡੀ ਵਿਖੇ 14 ਤੋਂ 25 ਮਾਰਚ ਤੱਕ ਲਗਾਏ ਜਾ ਰਹੇ ਖੇਤਰੀ ਸਰਸ ਮੇਲੇ ਦੀਆਂ ਟਿਕਟਾਂ ਵੇਚਣ ਲਈ ਅਧਿਕਾਰੀਆਂ ਪੱਬਾਂ ਭਾਰ ਹੋਏ ਪਏ ਹਨ | ਇਸ ਦੇ ਚੱਲਦਿਆਂ ...

ਪੂਰੀ ਖ਼ਬਰ »

ਭਰਾ ਨੇ ਦੂਜੇ ਭਰਾ ਨੰੂ ਕਿਡਨੀ ਦੇ ਕੇ ਦਿੱਤਾ ਨਵਾਂ ਜੀਵਨ

ਗੁਰਦਾਸਪੁਰ, 14 ਮਾਰਚ (ਆਲਮਬੀਰ ਸਿੰਘ)-ਨਜ਼ਦੀਕੀ ਪਿੰਡ ਅਟਾਰੀ ਵਿਖੇ ਇਕ ਭਰਾ ਵਲੋਂ ਛੋਟੇ ਭਰਾ ਨੰੂ ਕਿਡਨੀ ਦੇ ਕੇ ਨਵਾਂ ਜੀਵਨ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਮਾਨ ਜੋ ਪਿਛਲੇ ਲੰਮੇ ਸਮੇਂ ਤੋਂ ਦੋਵੇਂ ਕਿਡਨੀਆਂ ਖ਼ਰਾਬ ਹੋਣ ਕਾਰਨ ਆਪਣੀ ਜਿੰਦਗੀ ...

ਪੂਰੀ ਖ਼ਬਰ »

ਪੰਜਾਬ ਦੇ ਸੂਝਵਾਨ ਵੋਟਰ ਇਸ ਵਾਰ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਫਤਵਾ ਦੇਣਗੇ-ਨਿੱਕੂ ਬਾਜਵਾ

ਫਤਹਿਗੜ੍ਹ ਚੂੜੀਆਂ, 14 ਮਾਰਚ (ਜੇ.ਐਸ. ਮਾਨ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆ ਰਹੀ ਅਤੇ ਹਰ ਪਾਸੇ ਵਿਕਾਸ ਵਾਲੇ ਕਾਰਜਾਂ ਦੀ ਹਨੇਰੀ ਝੱਲ ਰਹੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਤਿ੍ਪਤ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਨਿਸ਼ਾਨਦੇਹੀ ਵਾਲੀ ਜ਼ਮੀਨ ਨਾਲ ਛੇੜਛਾੜ ਕੀਤੇ ਜਾਣ ਦਾ ਦੋਸ਼

ਡੇਰਾ ਬਾਬਾ ਨਾਨਕ, 14 ਮਾਰਚ (ਵਿਜੇ ਕੁਮਾਰ ਸ਼ਰਮਾ)-ਕਰਤਾਰਪੁਰ ਲਾਂਘੇ ਦੀ ਉਸਾਰੀ ਲਈ ਕੌਮੀ ਸੜਕ ਮੰਤਰਾਲੇ ਵਲੋਂ ਹਾਸਲ ਕੀਤੀ ਜ਼ਮੀਨ ਦੀ ਨਿਸ਼ਾਨਦੇਹੀ ਨਾਲ ਸਬੰਧਿਤ ਕੁਝ ਸ਼ਿਕਾਇਤਾਂ ਨੂੰ ਲੈ ਕੇ ਅੱਜ ਕਿਸਾਨਾਂ ਵਲੋਂ ਐਸ.ਡੀ.ਐਮ. ਗੁਰਸਿਮਰਨ ਸਿੰਘ ਢਿੱਲੋਂ ਨਾਲ ...

ਪੂਰੀ ਖ਼ਬਰ »

ਧੋਖੇ ਨਾਲ ਔਰਤ ਕੋਲੋਂ ਵਾਲੀਆਂ ਲੈ ਕੇ ਦੋ ਨੌਜਵਾਨ ਤੇ ਇਕ ਔਰਤ ਹੋਏ ਫ਼ਰਾਰ

ਦੀਨਾਨਗਰ, 14 ਮਾਰਚ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਦੇ ਪਿੰਡ ਕੋਠੇ ਭਗਵਾਨਪੁਰ 'ਚ ਇਕ ਔਰਤ ਕੋਲੋਂ ਧੋਖੇ ਨਾਲ ਮੋਟਰਸਾਈਕਲ 'ਤੇ ਆਏ ਦੋ ਨੌਜਵਾਨ ਤੇ ਇਕ ਔਰਤ ਵਲੋਂ ਵਾਲੀਆਂ ਲੈ ਕੇ ਫ਼ਰਾਰ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਔਰਤ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸੀ ਉਮੀਦਵਾਰ ਵੱਡੀ ਲੀਡ ਨਾਲ ਜਿੱਤਣਗੇ-ਚੀਮਾ

ਅੱਚਲ ਸਾਹਿਬ, 14 ਮਾਰਚ (ਗੁਰਚਰਨ ਸਿੰਘ)-ਲੋਕ ਸਭਾ ਚੋਣਾ ਵਿਚ ਕਾਂਗਰਸ ਪਾਰਟੀ 13 ਦੀਆਂ 13 ਸੀਟਾਂ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ੋਨ ਇੰਚਾਰਜ ਸ: ਮਨਜੀਤ ਸਿੰਘ ਚੀਮਾ ਨੇ ਪਿੰਡ ਜਾਹਦਪੁਰ ਵਿਖੇ ਕਾਂਗਰਸੀ ਆਗੂ ਸ: ਸਰਬਜੀਤ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ

ਗੁਰਦਾਸਪੁਰ, 14 ਮਾਰਚ (ਆਲਮਬੀਰ ਸਿੰਘ)-ਅੱਜ ਪਿੰਡ ਅੰਦਰ ਨਸ਼ੇ ਵੇਚਣ ਆਏ ਦੋ ਨੌਜਵਾਨਾਂ ਨੰੂ ਪਿੰਡ ਦੇ ਹੀ ਨੌਜਵਾਨਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ | ਜਿਨ੍ਹਾਂ ਕੋਲੋਂ ਕਰੀਬ 50 ਗਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਤਿੰਨ ਨੌਜਵਾਨ ਜ਼ਖ਼ਮੀ

ਗੁਰਦਾਸਪੁਰ, 14 ਮਾਰਚ (ਸੁਖਵੀਰ ਸਿੰਘ ਸੈਣੀ)-ਗੁਰਦਾਸਪੁਰ-ਪੰਡੋਰੀ 'ਤੇ ਹੋਏ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜ਼ਖ਼ਮੀਆਂ ਦੀ ਪਹਿਚਾਣ ਲਵਪ੍ਰੀਤ ਪੁੱਤਰ ਰਾਜ ਕੁਮਾਰ, ਬਾਬੀ ਪੁੱਤਰ ਜੋਹਨ ਅਤੇ ਸਮਰ ਕੁਮਾਰ ਪੁੱਤਰ ...

ਪੂਰੀ ਖ਼ਬਰ »

ਔਜੀ ਹੱਬ ਸੰਸਥਾ ਨੇ ਇਕ ਹੋਰ ਵਿਦਿਆਰਥਣ ਦਾ ਆਸਟ੍ਰੇਲੀਆ ਦਾ ਲਗਵਾਇਆ ਵੀਜ਼ਾ

ਗੁਰਦਾਸਪੁਰ, 14 ਮਾਰਚ (ਸੁਖਵੀਰ ਸਿੰਘ ਸੈਣੀ)-ਔਜੀ ਹੱਬ ਸੰਸਥਾ ਨੇ ਇਕ ਹੋਰ ਵਿਦਿਆਰਥਣ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਔਜੀ ਹੱਬ ਸੰਸਥਾ ਦੇ ਵੀਜ਼ਾ ਮਾਹਿਰ ਹਰਮਨਜੀਤ ਸਿੰਘ ਨੇ ਦੱਸਿਆ ਕਿ ਜਸਮੀਨ ਕੌਰ ਵਾਸੀ ...

ਪੂਰੀ ਖ਼ਬਰ »

ਵਪਾਰਕ ਤੌਰ 'ਤੇ ਵਰਤੀ ਜਾ ਰਹੀ ਟਰੈਕਟਰ-ਟਰਾਲੀ ਨੰੂ ਕੀਤਾ ਥਾਣੇ ਬੰਦ

ਬਹਿਰਾਮਪੁਰ, 14 ਮਾਰਚ (ਬਲਬੀਰ ਸਿੰਘ ਕੋਲਾ)-ਐਸ.ਡੀ.ਐਮ. ਦੀਨਾਨਗਰ ਵਲੋਂ ਵਿਸ਼ੇਸ਼ ਤੌਰ 'ਤੇ ਕੀਤੀ ਗਈ ਚੈਕਿੰਗ ਦੌਰਾਨ ਵਪਾਰਕ ਤੌਰ 'ਤੇ ਵਰਤੀ ਜਾ ਰਹੀ ਟਰੈਕਟਰ ਟਰਾਲੀ ਨੰੂ ਚੈੱਕ ਕੀਤਾ ਗਿਆ | ਟਰੈਕਟਰ ਚਾਲਕ ਕੋਈ ਵੀ ਕਾਗ਼ਜ਼ ਨਹੀਂ ਦਿਖਾ ਸਕਿਆ ਤੇ ਕਾਰਵਾਈ ਕਰਦਿਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਪੁਰਾਣਾ ਸ਼ਾਲਾ, 14 ਮਾਰਚ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਦਾਊਵਾਲ 'ਚ ਇਕ ਮੁਖਬਰ ਦੀ ਸੂਚਨਾ 'ਤੇ ਪੁਲਿਸ ਨੇ ਇਕ ਘਰ ਵਿਚੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸ ਤੋਂ ਇਲਾਵਾ ਇਕ ਨਾਕੇ ਦੌਰਾਨ ਛੀਨਾ ਬੇਟ ਨੇੜਿਓਾ ਇਕ ...

ਪੂਰੀ ਖ਼ਬਰ »

ਕਾਂਗਰਸੀ ਲੀਡਰਾਂ ਵਲੋਂ 'ਸਾਹਿਬ' ਤੇ 'ਜੀ' ਸ਼ਬਦ ਚੋਣਾਂ 'ਚ ਕੀ ਸਹਾਈ ਸਿੱਧ ਹੋਵੇਗਾ-ਸੋਨੂੰ ਲੰਗਾਹ

ਕਲਾਨੌਰ, 14 ਮਾਰਚ (ਸਤਵੰਤ ਸਿੰਘ ਕਾਹਲੋਂ)-ਕਾਂਗਰਸ ਪਾਰਟੀ ਦੇ ਆਲ੍ਹਾ ਲੀਡਰਾਂ ਵਲੋਂ 'ਸਾਹਿਬ' ਤੇ 'ਜੀ' ਸ਼ਬਦਾਂ ਦੀ ਵਰਤੋਂ ਕਰਨੀ ਆ ਰਹੀਆਂ ਲੋਕ ਸਭਾ ਦੀਆਂ ਚੋਣਾਂ 'ਚ ਕਿਤਨਾ ਸਹਾਈ ਸਿੱਧ ਹੋਵੇਗਾ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਪਸ਼ੂਆਂ 'ਚ ਮੂੰਹ ਖੁਰ ਬਿਮਾਰੀ ਦਾ ਹਮਲਾ

ਧਿਆਨਪੁਰ, 14 ਮਾਰਚ (ਸਰਬਜੀਤ ਸਿੰਘ ਰਿਆੜ)-ਕਸਬੇ ਦੇ ਨਾਲ ਲਗਦੇ ਕਈ ਪਿੰਡਾਂ 'ਚ ਪਸ਼ੂਆਂ 'ਚ ਮੂੰਹ ਖੁਰ ਬਿਮਾਰੀ ਦਾ ਹਮਲਾ ਹੋ ਚੁੱਕਾ ਹੈ, ਜਿਸ ਕਾਰਨ ਕਈ ਪਸ਼ੂ ਪਾਲਕਾਂ ਦੇ ਪਾਲਤੂ ਦੁਧਾਰੂ ਪਸ਼ੂ ਇਸ ਨਾਮੁਰਾਦ ਬਿਮਾਰੀ ਦੀ ਲਪੇਟ 'ਚ ਆਉਣ ਕਾਰਨ ਬਿਮਾਰ ਪਏ ਹੋਏ ਹਨ ਅਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਕਾਰੋਬਾਰੀ ਦੀ ਹੋਈ ਮੌਤ

ਪਠਾਨਕੋਟ, 14 ਮਾਰਚ (ਚੌਹਾਨ)-ਬੀਤੇ ਦਿਨੀਂ ਢਾਂਗੂ ਰੋਡ 'ਤੇ ਹੋਏ ਸੜਕ ਹਾਦਸੇ ਵਿਚ ਸ਼ਹਿਰ ਦਾ ਇਕ ਵਪਾਰੀ ਗੰਭੀਰ ਜ਼ਖ਼ਮੀ ਹੋ ਗਿਆ ਸੀ | ਜਿਸ ਦੀ ਮੌਤ ਹੋ ਗਈ ਹੈ | ਇਸ ਸਬੰਧੀ ਥਾਣਾ ਡਵੀਜ਼ਨ ਨੰਬਰ-1 ਦੇ ਏ.ਐਸ.ਆਈ. ਲੇਖਰਾਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 12 ਮਾਰਚ ਨੰੂ ...

ਪੂਰੀ ਖ਼ਬਰ »

ਰਮਾ ਚੋਪੜਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਪਠਾਨਕੋਟ, 14 ਮਾਰਚ (ਆਰ. ਸਿੰਘ)-ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਪਠਾਨਕੋਟ ਦੇ ਇਤਿਹਾਸ ਵਿਭਾਗ ਦਾ ਐਮ.ਏ.ਪਹਿਲੇ ਅਤੇ ਐਮ.ਏ. ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਸਾਰੇ ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਉੱਪਰ ਨੰਬਰ ਲੈ ਕੇ ਆਪਣਾ ...

ਪੂਰੀ ਖ਼ਬਰ »

ਨਾਨਕਸ਼ਾਹੀ ਸੰਮਤ 551 ਨਵੇਂ ਸਾਲ ਦੇ ਆਗਮਨ 'ਤੇ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 14 ਮਾਰਚ (ਆਰ.ਸਿੰਘ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਗੁਰਦੁਆਰੇ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਅਗਵਾਈ ਹੇਠ ਨਾਨਕਸ਼ਾਹੀ ਸੰਮਤ 551 ਨਵੇਂ ਸਾਲ ਦੇ ਆਗਮਨ 'ਤੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸਭ ਤੋਂ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਪਠਾਨਕੋਟ ਪੱੁਜਣ 'ਤੇ ਹੋਵੇਗਾ ਸ਼ਾਨਦਾਰ ਸਵਾਗਤ-ਮਾਹੀਚੱਕ

ਨਰੋਟ ਮਹਿਰਾ, 14 ਮਾਰਚ (ਸੁਰੇਸ਼ ਕੁਮਾਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸ਼ਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਸ਼ਬਦ ਗੁਰੂ ਯਾਤਰਾ ਜੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋ ਕੇ 26, 27 ਨੰੂ ਪਠਾਨਕੋਟ ਵਿਖੇ ਪਹੰੁਚ ਰਹੀ ਹੈ | ਪਠਾਨਕੋਟ ਪਹੰੁਚਣ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪਠਾਨਕੋਟ ਨੇ ਡਰਾਈਵਿੰਗ ਲਾਇਸੰਸ ਬਣਾਉਣ ਸਬੰਧੀ ਕੈਂਪ ਲਗਾਇਆ

ਪਠਾਨਕੋਟ, 14 ਮਾਰਚ (ਸੰਧੂ/ਆਸ਼ੀਸ਼ ਸ਼ਰਮਾ)-ਲਾਇਨਜ਼ ਕਲੱਬ ਪਠਾਨਕੋਟ ਵਲੋਂ ਕਲੱਬ ਦੇ ਪ੍ਰਧਾਨ ਸੁਰਿੰਦਰ ਮਹਾਜਨ ਦੀ ਪ੍ਰਧਾਨਗੀ ਹੇਠ ਸਥਾਨਕ ਟਰਾਂਸਪੋਰਟ ਦਫ਼ਤਰ ਵਿਖੇ ਵਿਦਿਆਰਥੀਆਂ ਦੇ ਲਰਨਿੰਗ ਡਰਾਈਵਿੰਗ ਲਾਇਸੰਸ ਬਣਾਉਣ ਸਬੰਧੀ ਕੈਂਪ ਲਗਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਅਸਲ੍ਹਾ ਧਾਰਕ ਆਪਣਾ ਅਸਲ੍ਹਾ ਥਾਣੇ ਵਿਚ ਜਮ੍ਹਾਂ ਕਰਵਾਉਣ-ਐਸ.ਐਚ.ਓ. ਮੁਖਤਿਆਰ ਸਿੰਘ

ਡਮਟਾਲ, 14 ਮਾਰਚ (ਰਾਕੇਸ਼ ਕੁਮਾਰ)-ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਥਾਣਾ ਨੰਗਲ ਦੇ ਮੁਖੀ ਮੁਖ਼ਤਿਆਰ ਸਿੰਘ ਨੇ ਆਪਣੇ ਪੁਲਿਸ ਸਟੇਸ਼ਨ ਦੇ ਅਧੀਨ ਆਉਂਦੇ ਪਿੰਡਾਂ ਦੇ ਲੋਕਾਂ ਨੰੂ ਅਪੀਲ ਕਰਦੇ ਹੋਏ ਕਿ ਆਪਣੇ ਨਿੱਜੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਭਾ ਦਾਸ ਦੀ ਜੈਅੰਤੀ 'ਤੇ ਸ਼ੋਭਾ ਯਾਤਰਾ 7 ਨੰੂ

ਪਠਾਨਕੋਟ, 14 ਮਾਰਚ (ਚੌਹਾਨ)-ਸ੍ਰੀ ਗੁਰੂ ਨਾਭਾ ਦਾਸ ਮਹਾਸ਼ਾ ਸੇਵਾ ਸੰਮਤੀ ਵਲੋਂ ਸ੍ਰੀ ਗੁਰੂ ਨਾਭਾ ਦਾਸ ਮਹਾਸ਼ਾ ਚੇਤਨਾ ਮੰਚ ਦੀ ਸਾਂਝੀ ਮੀਟਿੰਗ ਪ੍ਰਦੇਸ਼ ਪ੍ਰਧਾਨ ਸੂਰਜ ਪ੍ਰਕਾਸ਼ ਅਤੇ ਚੇਅਰਮੈਨ ਅਮਰਨਾਥ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਮਹੰਤ ਸਾਂਵਰੀਆ ...

ਪੂਰੀ ਖ਼ਬਰ »

ਸਾਲਾਨਾ ਹਵਨ ਤੇ ਭੰਡਾਰਾ ਕਰਵਾਇਆ

ਪਠਾਨਕੋਟ, 14 ਮਾਰਚ (ਚੌਹਾਨ)-ਮਹਾਂ ਸ਼ਿਵਰਾਤਰੀ ਦੇ ਸਬੰਧ 'ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਟੋਰ ਆਈ.ਟੀ.ਆਈ. ਢਾਕੀ ਪਠਾਨਕੋਟ ਵਿਖੇ ਸਾਲਾਨਾ ਭੰਡਾਰਾ ਤੇ ਹਵਨ ਭਗਵਾਨ ਪਿਪਲੇ ਸਵਰ ਮਹਾਂਦੇਵ ਦੇ ਸਥਾਨ 'ਤੇ ਕਰਵਾਇਆ ਗਿਆ | ਜਿਸ ਵਿਚ ਪੰਡਿਤ ਗੁਰੂਦੇਵ ਸ਼ਾਸਤਰੀ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਸਾਹਨੀ ਬਣੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ

ਪਠਾਨਕੋਟ, 14 ਮਾਰਚ (ਚੌਹਾਨ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਯੂਥ ਵਿੰਗ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਗਠਨ ਕੀਤਾ ਹੈ ਤੇ 11 ਯੂਥ ਆਗੂਆਂ ਨੰੂ ਕੋਰ ਕਮੇਟੀ ਮੈਂਬਰ ਨਿਯੁਕਤ ਕੀਤਾ ਹੈ | ਇਨ੍ਹਾਂ 11 ਮੈਂਬਰਾਂ 'ਚੋਂ ਇਕ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦੇ ਸਵਾਗਤ ਸਬੰਧੀ ਮੀਟਿੰਗ

ਪਠਾਨਕੋਟ, 14 ਮਾਰਚ (ਸੰਧੂ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸਰਬੱਤ ਖ਼ਾਲਸਾ ਸੰਸਥਾ ਦੇ ਮੁੱਖ ਪ੍ਰਬੰਧਕ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖ ਰੇਖ ਹੇਠ ਮੀਟਿੰਗ ਹੋਈ | ਮੀਟਿੰਗ ਵਿਚ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ, ਇੰਟਰਨੈਸ਼ਨਲ ਪੰਥਕ ...

ਪੂਰੀ ਖ਼ਬਰ »

ਮਾਸਟਰ ਮੋਹਣ ਲਾਲ ਨੇ ਵੀ ਠੋਕੀ ਆਪਣੀ ਉਮੀਦਵਾਰੀ

ਪਠਾਨਕੋਟ, 14 ਮਾਰਚ (ਚੌਹਾਨ)-ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ | ਭਾਜਪਾ ਦੀ ਲਿਸਟ ਲੰਬੀ ਹੁੰਦੀ ਜਾ ਰਹੀ ਹੈ | ਭਾਜਪਾ ਦੇ ਜ਼ਿਲ੍ਹਾ ਪਠਾਨਕੋਟ ਤੋਂ ਪਹਿਲਾਂ ਹੀ ਦੋ ਵਾਰ ਉਮੀਦਵਾਰ ਚੋਣ ਮੈਦਾਨ ...

ਪੂਰੀ ਖ਼ਬਰ »

ਟੁੱਟੀ ਪੁਲੀ ਤੋਂ ਪ੍ਰੇਸ਼ਾਨ ਲੋਕਾਂ ਨੇ ਚੋਣਾਂ ਦੇ ਬਾਈਕਾਟ ਦੀ ਦਿੱਤੀ ਚਿਤਾਵਨੀ

ਸ਼ਾਹਪੁਰ ਕੰਢੀ, 14 ਮਾਰਚ (ਰਣਜੀਤ ਸਿੰਘ)-ਕੰਢੀ ਇਲਾਕੇ ਦੇ ਪਿੰਡ ਬਲੇਵਾਂ, ਵਿਰਕੁਲੀ, ਦੁਰੱਗ ਕੋਠੀ ਦੇ ਵਸਨੀਕਾਂ ਜਿਨ੍ਹਾਂ ਨੇ ਪਿਛਲੇ ਸਾਲ 19 ਸਤੰਬਰ ਨੰੂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਬਾਈਕਾਟ ਕੀਤਾ ਸੀ | ਉਨ੍ਹਾਂ ਲੋਕਾਂ ਨੇ ਫਿਰ ...

ਪੂਰੀ ਖ਼ਬਰ »

ਕਾਂਗਰਸ ਘੱਟ ਗਿਣਤੀ ਸੈੱਲ ਕਾਂਗਰਸ ਨੂੰ ਜਿਤਾਉਣ 'ਚ ਨਿਭਾਏਗਾ ਅਹਿਮ ਭੂਮਿਕਾ-ਅੱਲ੍ਹਾ ਦੀਨ

ਪਠਾਨਕੋਟ, 14 ਮਾਰਚ (ਚੌਹਾਨ)-ਲੋਕ ਸਭਾ ਚੋਣਾਂ 'ਚ ਕਾਂਗਰਸ ਦੀਆਂ ਨੀਤੀਆਂ ਨੰੂ ਘਰ-ਘਰ ਪਹੰੁਚਾਉਣ ਲਈ ਕਾਂਗਰਸ ਘੱਟ ਗਿਣਤੀ ਸੈੱਲ ਨੇ ਕਮਰ ਕੱਸੇ ਕਰ ਲਏ ਹਨ ਤੇ ਪਿੰਡ-ਪਿੰਡ ਤੇ ਵਾਰਡ-ਵਾਰਡ 'ਚ ਸੈੱਲ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਹ ਗੱਲ ਸੈੱਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਲੱਕੀ ਸੈਣੀ ਯਾਦਗਾਰੀ ਵਾਲੀਬਾਲ ਟੂਰਨਾਮੈਂਟ 'ਚ ਤਾਰਾਗੜ੍ਹ ਜੇਤੂ

ਤਾਰਾਗੜ੍ਹ, 14 ਮਾਰਚ (ਸੋਨੂੰ ਮਹਾਜਨ)-ਸ਼ਹੀਦ ਲੈਫ਼ਟੀਨੈਂਟ ਗੁਰਦੀਪ ਸਿੰਘ ਸਲਾਰੀਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਵਿਚ ਕਰਵਾਏ ਗਏ 8ਵੇਂ ਲੱਕੀ ਸੈਣੀ ਯਾਦਗਾਰੀ ਵਾਲੀਬਾਲ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਮੇਜ਼ਬਾਨ ਤਾਰਾਗੜ੍ਹ ਦੀ ਟੀਮ ਨੇ ਮਾਹਲ ...

ਪੂਰੀ ਖ਼ਬਰ »

ਸਵਰਗੀ ਐਸ.ਡੀ.ਓ. ਰਣਧੀਰ ਸਿੰਘ ਕਾਹਲੋਂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਬਟਾਲਾ, 14 ਮਾਰਚ (ਬੁੱਟਰ)-ਨਗਰ ਸੁਧਾਰ ਟਰੱਸਟ ਦੇ ਸੇਵਾ-ਮੁਕਤ ਐਸ.ਡੀ.ਓ. ਰਣਧੀਰ ਸਿੰਘ ਕਾਹਲੋਂ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦੇ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਸ਼ਾਸਤਰੀ ਨਗਰ ਬਟਾਲਾ ਵਿਖੇ ਪਾਏ ਗਏ | ਉਪਰੰਤ ...

ਪੂਰੀ ਖ਼ਬਰ »

ਸ਼ਹੀਦ ਬਾਬਾ ਫਿਰਨਾ ਦੇ ਅਸਥਾਨ ਘੁਮਾਣ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ

ਘੁਮਾਣ, 14 ਮਾਰਚ (ਬੰਮਰਾਹ)-ਘੁਮਾਣ ਦੇ ਵਿਕਾਸ ਕਾਰਜਾਂ ਲਈ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਸਰਕਾਰ ਕੋਲੋਂ ਮਨਜ਼ੂਰ ਕਰਵਾਈ 16.64 ਕਰੋੜ ਦੀ ਗ੍ਰਾਂਟ ਨੂੰ ਲੈ ਕੇ ਸ਼ਹੀਦ ਬਾਬਾ ਫਿਰਨਾ ਦੇ ਅਸਥਾਨ ਘੁਮਾਣ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

-ਮਾਮਲਾ ਕਠੂਆ ਜਬਰ-ਜਨਾਹ ਤੇ ਕਤਲ ਕਾਂਡ ਦਾ- ਤੀਜੇ ਕਥਿਤ ਦੋਸ਼ੀ ਪ੍ਰਵੇਸ਼ ਕੁਮਾਰ ਤੋਂ ਪਹਿਲੇ 20 ਗਵਾਹਾਂ ਦੇ ਬਿਆਨਾਂ ਦੇ ਆਧਾਰ 'ਤੇ ਪੁੱਛੇ ਗਏ 100 ਪ੍ਰਸ਼ਨ

ਪਠਾਨਕੋਟ, 14 ਮਾਰਚ (ਸੰਧੂ)-ਜੰਮੂ-ਕਸ਼ਮੀਰ ਦੇ ਕਠੂਆ ਵਿਖੇ ਹੋਏ ਬਹੁਚਰਚਿਤ ਜਬਰ ਜਨਾਹ ਤੇ ਕਤਲ ਕਾਂਡ ਦੇ ਕੇਸ ਦੀ ਮਾਨਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਮੁਤਾਬਕ ਜ਼ਿਲ੍ਹਾ ਸੈਸ਼ਨ ਅਦਾਲਤ ਪਠਾਨਕੋਟ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬੰਦ ਕਮਰਾ ਸੁਣਵਾਈ ਹੋਈ | ...

ਪੂਰੀ ਖ਼ਬਰ »

ਜੀ.ਓ.ਜੀ. ਟੀਮ ਨੇ ਬੇਗੋਵਾਲ 'ਚ ਕਰਵਾਏ ਜਾ ਰਹੇ ਨਿਰਮਾਣ ਕੰਮਾਂ ਦਾ ਲਿਆ ਜਾਇਜ਼ਾ

ਤਾਰਾਗੜ੍ਹ, 14 ਮਾਰਚ (ਸੋਨੂੰ ਮਹਾਜਨ)-ਭੋਆ ਹਲਕੇ ਦੇ ਵਿਧਾਇਕ ਜੋਗਿੰਦਰ ਪਾਲ ਵਲੋਂ ਪਿੰਡ ਬੇਗੋਵਾਲ ਦੇ ਸਰਵਪੱਖੀ ਵਿਕਾਸ ਲਈ ਜਾਰੀ ਕੀਤੀ ਗਈ ਗਰਾਂਟ ਤਹਿਤ ਪਿੰਡ ਦੀ ਸਰਪੰਚ ਸੁਨੀਤਾ ਸ਼ਰਮਾ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਗਲੀਆਂ-ਨਾਲੀਆਂ ਦੇ ਨਿਰਮਾਣ ਕੰਮ ਦਾ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਮੁਹੱਲਾ ਸੰਧੂਆਂ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਸੁਜਾਨਪੁਰ, 14 ਮਾਰਚ (ਜਗਦੀਪ ਸਿੰਘ)-ਗੁਰਦੁਆਰਾ ਸਿੰਘ ਸਭਾ ਰਾਣੀਪੁਰ ਮੁਹੱਲਾ ਸੰਧੂਆਂ ਵਿਖੇ ਸਾਲਾਨਾ ਗੁਰਮਤਿ ਸਮਾਗਮ ਸੇਵਾਦਾਰ ਕੁਲਦੀਪ ਸਿੰਘ ਸੰਧੂ ਦੀ ਦੇਖਰੇਖ ਹੇਠ ਕਰਵਾਇਆ ਗਿਆ | ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਜ਼ਿਲੇ੍ਹ ਵਿਚ ਸਵਾਈਨ ਫਲੂ ਦੇ 24 ਮਰੀਜ਼ ਜ਼ੇਰੇ ਇਲਾਜ

ਪਠਾਨਕੋਟ, 14 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਸਿਵਲ ਹਸਪਤਾਲ ਪਠਾਨਕੋਟ ਵਿਚ ਸਵਾਈਨ ਫਲੂ ਬੀ-ਕੈਟੇਗਰੀ ਦੇ 24 ਮਰੀਜ਼ ਆਉਣ ਨਾਲ ਜ਼ਿਲੇ੍ਹ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ | ਇਨ੍ਹਾਂ ਮਰੀਜ਼ਾਂ 'ਚ ਜ਼ਿਆਦਾਤਰ ਮਰੀਜ਼ ਔਰਤਾਂ, ਬਜ਼ੁਰਗ ਅਤੇ ਬੱਚੇ ਹਨ ਜਿਨ੍ਹਾਂ ਦਾ ...

ਪੂਰੀ ਖ਼ਬਰ »

ਭਾਜਪਾ ਵਲੋਂ ਚਮਨ ਲਾਲ ਬੀ.ਸੀ. ਸੈੱਲ ਦੇ ਮੰਡਲ ਪ੍ਰਧਾਨ ਨਿਯੁਕਤ

ਨਰੋਟ ਜੈਮਲ ਸਿੰਘ, 14 ਮਾਰਚ (ਗੁਰਮੀਤ ਸਿੰਘ)-ਨਰੋਟ ਜੈਮਲ ਸਿੰਘ ਵਿਖੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵਲੋਂ ਵਿਸ਼ੇਸ਼ ਮੀਟਿੰਗ ਕਰਵਾਈ ਗਈ | ਜਿਸ ਵਿਚ ਸਾਬਕਾ ਵਿਧਾਇਕਾ ਸੀਮਾ ਕੁਮਾਰੀ ਨੇ ਸ਼ਿਰਕਤ ਕੀਤੀ | ਇਸ ਮੌਕੇ ਸਾਬਕਾ ਵਿਧਾਇਕਾ ਦੀ ਮੌਜੂਦਗੀ ਵਿਚ ਚਮਨ ਲਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX