ਤਾਜਾ ਖ਼ਬਰਾਂ


ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  3 minutes ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  52 minutes ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  34 minutes ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  about 2 hours ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  about 3 hours ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  about 3 hours ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  about 3 hours ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  about 3 hours ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  about 3 hours ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  about 5 hours ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  about 5 hours ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  about 6 hours ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  about 6 hours ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  about 6 hours ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  about 6 hours ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  about 6 hours ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 7 hours ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  about 7 hours ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਅੰਮ੍ਰਿਤਸਰ

ਅਕਾਲ ਪੁਰਖ ਕੀ ਫ਼ੌਜ ਸੰਸਥਾ ਦੀ 'ਸਭੈ ਹਰਿਆਵਲ' ਮੁਹਿੰਮ ਦਾ ਡੀ.ਸੀ. ਵਲੋਂ ਆਗਾਜ਼

ਅੰਮਿ੍ਤਸਰ, 14 ਮਾਰਚ (ਜਸਵੰਤ ਸਿੰਘ ਜੱਸ)¸ਧਾਰਮਿਕ ਤੇ ਸਮਾਜ ਸੇਵੀ ਸੰਸਥਾ ਅਕਾਲ ਪੁਰਖ ਕੀ ਫੌਜ ਵੱਲੋਂ ਅੱਜ ਸਿੱਖ ਵਾਤਾਵਰਣ ਦਿਵਸ ਨੂੰ ਨਿਵੇਕਲੀ ਢੰਗ ਨਾਲ ਮਨਾਉਂਦਿਆਂ ਹੋਇਆਂ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਪ੍ਰਦੂਸ਼ਣ ਦੀ ਰੋਕਥਾਮ ਤੇ ਹਰਿਆਵਲ ਲਈ ...

ਪੂਰੀ ਖ਼ਬਰ »

ਪੀਣ ਲਈ ਸਾਫ ਪਾਣੀ ਨਾ ਮਿਲਣ 'ਤੇ ਲੋਕਾਂ ਵਲੋਂ ਨਗਰ ਕੌਾਸਲ ਜੰਡਿਆਲਾ ਗੁਰੂ ਮੂਹਰੇ ਧਰਨਾ

ਪ੍ਰਮਿੰਦਰ ਸਿੰਘ ਜੋਸਨ ਜੰਡਿਆਲਾ ਗੁਰੂ, 14 ਮਾਰਚ-ਜੰਡਿਆਲਾ ਗੁਰੂ ਦੇ ਮੁਹੱਲਾ ਸ਼ੇਖੁਪੁਰਾ ਵਿਚ ਵਾਟਰ ਸਪਲਾਈ ਦੀਆਂ ਟੁੱਟੀਆਂ ਪਾਈਪਾਂ ਕਾਰਨ ਉਨ੍ਹਾਂ ਵਿਚ ਸੀਵਰੇਜ਼ ਦਾ ਗੰਦਾ ਪਾਣੀ ਮਿਲ ਕੇ ਲੋਕਾਂ ਦੇ ਘਰਾਂ ਵਿਚ ਜਾਣ ਕਾਰਨ ਜਿਥੇ ਲੋਕ ਇਸ ਅਤੀ ਗੰਦਾ ਪਾਣੀ ਪੀਣ ...

ਪੂਰੀ ਖ਼ਬਰ »

ਪ੍ਰਵਾਸੀ ਸ਼ਾਇਰ ਸੰਤੋਖ ਸਿੰਘ ਭੁੱਲਰ ਦੇ ਗਜ਼ਲ ਸੰਗ੍ਰਹਿ 'ਵੰਝਲੀ' ਦਾ ਰਿਲੀਜ਼ ਸਮਾਰੋਹ 17 ਨੂੰ

ਬਾਬਾ ਬਕਾਲਾ ਸਾਹਿਬ, 14 ਮਾਰਚ (ਰਾਜਨ)- ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਪ੍ਰਵਾਸੀ ਸ਼ਾਇਰ ਸੰਤੋਖ ਸਿੰਘ ਭੁੱਲਰ ਦੇ ਗਜ਼ਲ ਸੰਗਿ੍ਹ 'ਵੰਝਲੀ' ਦਾ ਲੋਕ ਅਰਪਿਤ ਸਮਾਗਮ 17 ਮਾਰਚ ਨੂੰ ਸਵੇਰੇ 10 ਵਜੇ ਪੰਜਾਬੀ ਰਸੋਈ (ਕੰਪਲੈਕਸ), ਨਜ਼ਦੀਕ ਛਾਪਿਆਂਵਾਲੀ ਪੁਲ, ਬਾਬਾ ਬਕਾਲਾ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਸਭਾ ਦੇ ਜਨਰਲ ਸੱਕਤਰ ਸ਼ੇਲਿੰਦਰਜੀਤ ਸਿੰਘ ਰਾਜਨ ਵਲੋਂ ਦਿੱਤੀ ਗਈ | ਉਨ੍ਹਾਂ ਕਿਹਾ ਕਿ ਇਸ ਮੌਕੇ ਉਸਤਾਦ ਗਜ਼ਲਗੋ ਗੁਰਦਿਆਲ ਰੌਸ਼ਨ ਨੂੰ 'ਸ਼੍ਰੋਮਣੀ ਭਗਤ ਨਾਮਦੇਵ ਯਾਦਗਾਰੀ ਐਵਾਰਡ' ਅਤੇ ਸਾਹਿਤਕਾਰ ਸੁਲਤਾਨਾ ਬੇਗਮ (ਸਾ: ਡਿਪਟੀ ਡਾਇਰੈਕਟਰ) ਨੂੰ 'ਬੀਬੀ ਵੀਰ ਕੌਰ ਭੁੱਲਰ ਯਾਦਗਾਰੀ ਐਵਾਰਡ' ਨਾਲ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਕਵੀ ਦਰਬਾਰ ਵੀ ਹੋਵੇਗਾ |


ਖ਼ਬਰ ਸ਼ੇਅਰ ਕਰੋ

ਮਾਸਟਰ ਬਲਦੇਵ ਸਿੰਘ ਜੈਤੋ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮਿ੍ਤਸਰ, 14 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)¸ਪੰਜਾਬ ਏਕਤਾ ਪਾਰਟੀ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਉਮੀਦਵਾਰ ਮਾਸਟਰ ਬਲਦੇਵ ਸਿੰਘ ਜੈਤੋ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਦੌਰਾਨ ਸ: ਜੈਤੋ ਨੇ ...

ਪੂਰੀ ਖ਼ਬਰ »

ਤਕਨੀਕੀ ਨੁਕਸ ਕਾਰਨ 31 ਮਾਰਚ ਤੱਕ ਕੁਝ ਉਡਾਣਾਂ ਰੱਦ

ਰਾਜਾਸਾਂਸੀ, 14 ਮਾਰਚ (ਹੇਰ, ਖੀਵਾ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਵੱਖ-ਵੱਖ ਥਾਵਾਂ ਤੋਂ ਇਥੇ ਆਉਣ ਤੇ ਜਾਣ ਵਾਲੀਆਂ ਏਅਰ ਇੰਡੀਆ ਹਵਾਈ ਕੰਪਨੀ ਦੀਆਂ ਉਡਾਣਾਂ ਕੁਝ ਤਕਨੀਕੀ ਨੁਕਸ ਕਰਕੇ 31 ਮਾਰਚ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ | ਪ੍ਰਾਪਤ ...

ਪੂਰੀ ਖ਼ਬਰ »

ਵੈਸਟਰਨ ਯੂਨੀਅਨ ਦੇ ਮਾਲਕ ਤੇ ਉਥੇ ਆਏ ਗ੍ਰਾਹਕਾਂ ਨੂੰ ਲੁੱਟ ਕੇ ਲੁਟੇਰੇ ਫ਼ਰਾਰ
ਸ਼ਹਿਰ 'ਚ ਲੁੱਟਾਂ-ਖੋਹਾਂ ਅੱਗੇ ਪੁਲਿਸ ਬੇਵੱਸ

ਅੰਮਿ੍ਤਸਰ, 14 ਮਾਰਚ (ਰੇਸ਼ਮ ਸਿੰਘ)¸ਸ਼ਹਿਰ 'ਚ ਲੁਟੇਰਿਆਂ ਦੇ ਹੌਾਸਲੇ ਇਸ ਕਦਰ ਬੁਲੰਦ ਹਨ ਕਿ ਅੱਜ ਸ਼ਾਮ ਇੱਥੇ ਮਜੀਠਾ ਰੋਡ ਪੁਲਿਸ ਚੌਾਕੀ ਦੇ ਬਿਲਕੁਲ ਨੇੜਿਓ ਤੇ ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਗਲੀ ਦੇ ਬਾਹਰੋਂ ਲੁਟੇਰਿਆਂ ਨੇ ਪਿਸਤੌਲ ਵਿਖਾ ਕੇ 70 ...

ਪੂਰੀ ਖ਼ਬਰ »

ਸ਼ਹਿਰ 'ਚ ਲੁੱਟਾਂ-ਖੋਹਾਂ ਅੱਗੇ ਪੁਲਿਸ ਬੇਵੱਸ

ਅੰਮਿ੍ਤਸਰ, 14 ਮਾਰਚ (ਰੇਸ਼ਮ ਸਿੰਘ)¸ਸ਼ਹਿਰ 'ਚ ਲੁਟੇਰਿਆਂ ਦੇ ਹੌਾਸਲੇ ਇਸ ਕਦਰ ਬੁਲੰਦ ਹਨ ਕਿ ਅੱਜ ਸ਼ਾਮ ਇੱਥੇ ਮਜੀਠਾ ਰੋਡ ਪੁਲਿਸ ਚੌਾਕੀ ਦੇ ਬਿਲਕੁਲ ਨੇੜਿਓ ਤੇ ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਗਲੀ ਦੇ ਬਾਹਰੋਂ ਲੁਟੇਰਿਆਂ ਨੇ ਪਿਸਤੌਲ ਵਿਖਾ ਕੇ 70 ...

ਪੂਰੀ ਖ਼ਬਰ »

'ਪ੍ਰਧਾਨ ਮੰਤਰੀ ਗ੍ਰਾਮ ਤੇ ਬੇਟੀ ਬਚਾਓ ਯੋਜਨਾ ਦੇ ਨਾਂਅ 'ਤੇ ਵੱਡੀ ਪੱਧਰ 'ਤੇ ਹੋ ਰਹੀ ਹੈ ਠੱਗੀ

ਲੋਪੋਕੇ, 14 ਮਾਰਚ (ਗੁਰਵਿੰਦਰ ਸਿੰਘ ਕਲਸੀ)-ਭਾਵੇਂ ਕਿ ਲੋਕ ਸਭਾ ਚੋਣਾਂ ਕਾਰਨ ਪੂਰੇ ਦੇਸ਼ ਵਿਚ ਚੋਣ ਜ਼ਾਬਤਾ ਲੱਗ ਚੁੱਕਾ ਹੈ ਜਿਸ ਤਹਿਤ ਨਾ ਤਾਂ ਸਰਕਾਰ ਕੋਈ ਨਵੀਂ ਸਕੀਮ ਸ਼ੁਰੂ ਕਰ ਸਕਦੀ ਹੈ ਅਤੇ ਨਾ ਹੀ ਕਿਸੇ ਹੋਰ ਯੋਜਨਾ ਲਈ ਫਾਰਮ ਭਰੇ ਜਾ ਸਕਦੇ ਹਨ, ਪਰ ਇਹ ਦੇਖਣ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ 'ਜਸ਼ਨ-2019' ਧੂਮਧਾਮ ਨਾਲ ਸ਼ੁਰੂ

ਅੰਮਿ੍ਤਸਰ, 14 ਮਾਰਚ (ਹਰਜਿੰਦਰ ਸਿੰਘ ਸ਼ੈਲੀ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ 'ਚ 50 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਅੰਤਰ ਵਿਭਾਗ ਸੱਭਿਆਚਾਰਕ ਮੁਕਾਲਾ 'ਜਸ਼ਨ-2019' ਅੱਜ ਧੂਮ ਧੜੱਕੇ ਦੇ ਨਾਲ ਸ਼ੁਰੂ ਹੋ ਗਿਆ | 'ਜਸ਼ਨ-2019' ਦੀ ਸ਼ੁਰੂਆਤ ਵਰਸਿਟੀ ਦੇ ਹਾਕੀ ...

ਪੂਰੀ ਖ਼ਬਰ »

ਖਾਲਸਾ ਕਾਲਜ ਗਰਲਜ਼ ਸਕੂਲ ਵਿਖੇ 550 ਸਾਲਾ ਨੂੰ ਸਮਰਪਿਤ ਧਾਰਮਿਕ ਸਮਾਗਮ

ਅੰਮਿ੍ਤਸਰ, 14 ਮਾਰਚ (ਸਟਾਫ ਰਿਪੋਰਟਰ)¸ਖਾਲਸਾ ਕਾਲਜ ਗਵਰਨਿੰਗ ਕੌਾਸਲ ਅਧੀਨ ਚਲ ਰਹੀ ਪੁਰਾਤਨ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਸੂਬਾ ਪੱਧਰੀ ਹੈਾਡਬਾਲ ਮੁਕਾਬਲੇ 'ਚ ਅੰਮਿ੍ਤਸਰ ਤੇ ਲੁਧਿਆਣਾ ਦੀਆਂ ਟੀਮਾਂ ਜੇਤੂ

ਵੇਰਕਾ, 14 ਮਾਰਚ (ਪਰਮਜੀਤ ਸਿੰਘ ਬੱਗਾ)-ਗੌਰਮਿੰਟ ਇੰਸਟੀਚਿਊਟ ਤੇ ਗੌਰਮਿੰਟ ਟੈਕਨਾਲੋਜੀ (ਜੀ. ਆਈ. ਜੀ. ਟੀ) ਕਾਲਜ਼ ਮਜੀਠਾ ਰੋਡ ਵਿਖੇ ਪਿ੍ੰਸੀਪਲ ਨੌਨਿਹਾਲ ਸਿੰਘ ਦੀ ਅਗਵਾਈ ਹੇਠ ਲੜਕਿਆਂ ਅਤੇ ਲੜਕੀਆਂ ਦੇ ਸੂਬਾ ਪੱਧਰੀ ਹੈਾਡਬਾਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਸੁਲਤਾਨਵਿੰਡ ਵਿਖੇ ਸਾਈਕਲ ਰੈਲੀ ਕੱਢ ਲੋਕਾਂ ਨੂੰ ਕੁਪੋਸ਼ਣ ਸਬੰਧੀ ਕੀਤਾ ਜਾਗਰੂਕ

ਸੁਲਤਾਨਵਿੰਡ, 14 ਮਾਰਚ (ਗੁਰਨਾਮ ਸਿੰਘ ਬੁੱਟਰ)-ਸੀ. ਡੀ. ਪੀ. ਓ. ਅਰਬਨ ਇਕ ਅੰਮਿ੍ਤਸਰ ਕੰਵਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਲਤਾਨਵਿੰਡ ਵਿਖੇ ਕੁਪੋਸ਼ਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਨਿਊ ਟ੍ਰੇਸ਼ਨ ਸਾਈਕਲ ਰੈਲੀ ਕੱਢੀ ਗਈ ਜਿਸ ਦੌਰਾਨ ਕਾਰਗਿਲ ...

ਪੂਰੀ ਖ਼ਬਰ »

ਮਾਨਾਂਵਾਲਾ ਵਿਖੇ ਹੋਲਾ-ਮਹੱਲਾ ਦੇ ਸਬੰਧ ਵਿਚ 24 ਘੰਟੇ ਚੱਲਣ ਵਾਲਾ ਲੰਗਰ ਆਰੰਭ

ਮਾਨਾਂਵਾਲਾ, 14 ਮਾਰਚ (ਗੁਰਦੀਪ ਸਿੰਘ ਨਾਗੀ)-ਸ: ਜਗੀਰ ਸਿੰਘ ਸੰਧੂ ਮੈਮੋਰੀਅਲ ਸਪੋਰਟਸ ਸਟੇਡੀਅਮ, ਜੀ. ਟੀ. ਰੋਡ ਮਾਨਾਂਵਾਲਾ ਵਿਖੇ ਹਰ ਸਾਲ ਹੋਲੇ ਮਹੱਲੇ ਦੇ ਸਬੰਧ ਵਿਚ ਲੰਗਰ ਲਾਉਣ ਵਾਲੀ ਮਾਨਾਂਵਾਲਾ, ਵਡਾਲੀ ਡੋਗਰਾਂ, ਨਿੱਜਰਪੁਰਾ, ਰਾਜੇਵਾਲ ਤੇ ਮੇਹਰਬਾਨਪੁਰਾ ...

ਪੂਰੀ ਖ਼ਬਰ »

ਬੀਬੀ ਰਾਜਵਿੰਦਰ ਕੌਰ ਇਸਤਰੀ ਵਿੰਗ ਸਰਕਲ ਮਹਿਤਾ ਦੇ ਪ੍ਰਧਾਨ ਨਿਯੁਕਤ

ਚੌਕ ਮਹਿਤਾ, 14 ਮਾਰਚ (ਧਰਮਿੰਦਰ ਸਿੰਘ ਸਦਾਰੰਗ)-ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਜਬੂਤ ਉਮੀਦਵਾਰ ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਪੰਜਾਬ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਕਿਸਾਨ ਦੀਆਂ ਚਾਰ ਮੱਝਾਂ ਚੋਰੀ

ਨਵਾਂ ਪਿੰਡ, 14 ਮਾਰਚ (ਜਸਪਾਲ ਸਿੰਘ)-ਮੱਖਣਵਿੰਡੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਕੰਧ ਪਾੜ ਕੇ ਕਿਸਾਨ ਦੀਆਂ ਚਾਰ ਮੱਝਾਂ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ | ਅਜਮੇਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਮੱਖਣਵਿੰਡੀ ਅਤੇ ਉਸਦੇ ਸਬੰਧੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚੋਂ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ

ਮਜੀਠਾ, 14 ਮਾਰਚ (ਮਨਿੰਦਰ ਸਿੰਘ ਸੋਖੀ)-ਪੰਜਆਬ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਕਲਾਂ ਵਿਖੇ ਬਾਬਾ ਰਾਮ ਸਿੰਘ ਵਲੋਂ ਚਲਾਈ ਜਾ ਰਹੀ ਗੁਰਮਤਿ ਪ੍ਰਚਾਰ ਸੰਸਥਾ ਵਲੋਂ ਸਕੂਲ ਵਿਖੇ ਸਾਲਾਨਾ ਧਾਰਮਿਕ ਪ੍ਰੀਖਿਆ ਲਈ ਗਈ ਜਿਸ ਵਿਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਭਾਗ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਅਤੇ ਦੇਸੀ ਨਵੇਂ ਵਰ੍ਹੇ ਦੀ ਆਮਦ 'ਤੇ ਧਾਰਮਿਕ ਸਮਾਗਮ

ਮਾਨਾਂਵਾਲਾ, 14 ਮਾਰਚ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਪਿੰਡ ਵਡਾਲੀ ਡੋਗਰਾਂ, ਜੋ ਪਿੰਡ ਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਪਿੱਛਲੇ ਦੋ ਦਹਾਕਿਆਂ ਤੋਂ ਹਰ ਮਹੀਨੇ ਸੰਗਰਾਂਦ ਦੇ ਦਿਹਾੜੇ 'ਤੇ ਸ੍ਰੀ ਗੁਰੂ ਦਾਸ ਜੀ ਲੰਗਰ ਹਾਲ, ਜੀ. ਟੀ. ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਬਾਬਾ ਬਕਾਲਾ ਸਾਹਿਬ, 14 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਤਹਿਸੀਲ ਕੰਪਲੈਕਸ ਵਿਖੇ ਸ੍ਰੀ ਅਸ਼ੋਕ ਕੁਮਾਰ ਸਹਾਇਕ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ ਖਡੂਰ ਸਾਹਿਬ, ਕਮ ਐਸ. ਡੀ. ਐਮ. ਬਾਬਾ ਬਕਾਲਾ ਸਾਹਿਬ ਨੇ ਆ ਰਹੀਆਂ ਲੋਕ ਸਭਾ ਚੋਣਾਂ ਸਬੰਧੀ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਗੁਰੂ ਹਰਿਰਾਇ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਿੱਖ ਵਾਤਾਵਰਨ ਦਿਵਸ ਮਨਾਇਆ

ਅਜਨਾਲਾ, 14 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਵਲੋਂ ਅੱਜ ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸਿੱਖ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਸੁਸਾਇਟੀ ਦੇ ਸਰਪ੍ਰਸਤ ਮਨਜੀਤ ...

ਪੂਰੀ ਖ਼ਬਰ »

ਆਈ. ਟੀ. ਆਈ. ਠੇਕਾ ਮੁਲਾਜ਼ਮ ਯੂਨੀਅਨ ਵਲੋਂ ਚੰਨੀ ਦੇ ਘਰ ਦਾ ਘਿਰਾਓ 17 ਨੂੰ

ਲੋਪੋਕੇ, 14 ਮਾਰਚ (ਗੁਰਵਿੰਦਰ ਸਿੰਘ ਕਲਸੀ)-ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੀ ਸਰਕਾਰੀ ਆਈ. ਟੀ. ਆਈ. ਠੇਕਾ ਮੁਲਾਜਮ ਯੂਨੀਅਨ ਨੇ 17 ਮਾਰਚ ਨੂੰ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ...

ਪੂਰੀ ਖ਼ਬਰ »

ਲਾਇਸੰਸੀ ਹਥਿਆਰ ਜਮ੍ਹਾਂ ਨਾ ਕਰਵਾਉਣ ਵਾਲਿਆਂ ਿਖ਼ਲਾਫ਼ ਕਾਰਵਾਈ ਹੋਵੇਗੀ-ਡੀ. ਐਸ. ਪੀ.

ਅਜਨਾਲਾ, 14 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਲਗਾਏ ਆਦਰਸ਼ ਚੋਣ ਜਾਬਤੇ ਦੌਰਾਨ ਲਾਇਸੰਸੀ ਹਥਿਆਰ ਜਮ੍ਹਾਂ ਕਰਨ ਦੀ ਪ੍ਰਕਿਰਿਆ ਆਰੰਭ ਹੋ ਚੁੱਕੀ ਹੈ ਤੇ ਜੋ ਵੀ ਵਿਅਕਤੀ ਆਪਣੇ ਲਾਇਸੈਂਸੀ ਹਥਿਆਰ ਜਮ੍ਹਾਂ ਨਹੀਂ ...

ਪੂਰੀ ਖ਼ਬਰ »

ਪਿੰਡ ਮੰਜ ਵਿਖੇ ਮਹਿਲਾ ਦਿਵਸ ਨੂੰ ਸਮਰਪਿਤ ਮੈਗਾ ਸੈਮੀਨਾਰ

ਬੱਚੀਵਿੰਡ, 14 ਮਾਰਚ (ਬਲਦੇਵ ਸਿੰਘ ਕੰਬੋ)-ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦਫਤਰ ਚੋਗਾਵਾਂ ਵਲੋਂ ਮਹਿਲਾ ਦਿਵਸ ਦੇ ਸਬੰਧ ਵਿਚ ਪਿੰਡ ਮੰਜ ਵਿਖੇ ਮੈਗਾ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਅਗਵਾਈ ਸਰਪੰਚ ਨਿਸ਼ਾਨ ਸਿੰਘ ਮੰਜ ਨੇ ਕੀਤੀ | ਇਸ ਮੌਕੇ ਇਸਤਰੀ ਅਤੇ ਬਾਲ ਵਿਕਾਸ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਤੋਂ ਮੁਕਤ ਕਰੇਗਾ ਆਯੁਰਵੈਦ-ਸਿੱਧੂ

ਜਲੰਧਰ, 14 ਮਾਰਚ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਹੋਲਾ ਮਹੱਲਾ ਸਮਾਗਮਾਂ ਨੂੰ ਸਮਰਪਿਤ ਕੋਟ ਖ਼ਾਲਸਾ 'ਚ ਵਾਲੀਬਾਲ ਟੁਰਨਾਮੈਂਟ ਸ਼ੁਰੂ

ਛੇਹਰਟਾ, 14 ਮਾਰਚ (ਵਡਾਲੀ)-ਗੁਰਦੁਆਰਾ ਬੋਹੜੀ ਸਾਹਿਬ ਕੋਟ ਖ਼ਾਲਸਾ ਵਿਖੇ ਹੋਲਾ ਮਹੱਲਾ ਸਮਾਗਮਾਂ ਨੂੰ ਸਮਰਪਿਤ ਬਾਬਾ ਮਸਤ ਰਾਮ ਵਾਲੀਬਾਲ ਸਪੋਰਟਸ ਕਲੱਬ ਕੋਟ ਖ਼ਾਲਸਾ ਵਲੋਂ ਦੂਸਰਾ ਦੋ ਦਿਨਾ ਵਾਲੀਬਾਲ ਟੂਰਨਾਮੈਂਟ ਦੀ ਸ਼ੁਰੂਆਤ ਅੱਜ ਗੁਰਦੁਆਰਾ ਬੋਹੜੀ ਸਾਹਿਬ ...

ਪੂਰੀ ਖ਼ਬਰ »

ਨਾਨਕਸ਼ਾਹੀ ਕੈਲੰਡਰ ਅਨੁਸਾਰ ਨਵਾਂ ਸਾਲ ਮਨਾਇਆ

ਰਾਮ ਤੀਰਥ, 14 ਮਾਰਚ (ਧਰਵਿੰਦਰ ਸਿੰਘ ਔਲਖ)-ਨਾਨਕਸ਼ਾਹੀ ਕੈਲੰਡਰ ਅਨੁਸਾਰ 1 ਚੇਤ ਨੂੰ 551ਵਾਂ ਨਵਾਂ ਸਾਲ ਅੱਜ ਪ੍ਰੀਤਮ ਕੁਸ਼ਤੀ ਅਖਾੜਾ ਰੱਖ ਕੋਹਾਲੀ ਵਿਖੇ ਹਰ ਸਾਲ ਦੀ ਤਰ੍ਹਾਂ ਧਾਰਮਿਕ ਰਵਾਇਤਾਂ ਅਨੁਸਾਰ ਅਖਾੜੇ ਦੇ ਕੋਚ ਪਦਾਰਥ ਪਹਿਲਵਾਨ ਦੀ ਅਗਵਾਈ ਹੇਠ ਮਨਾਇਆ ...

ਪੂਰੀ ਖ਼ਬਰ »

ਸੰਤ ਗੁਰਬਚਨ ਸਿੰਘ ਖ਼ਾਲਸਾ ਕਾਲਜ ਵਿਖੇ ਸੈਮੀਨਾਰ ਕਰਵਾਇਆ

ਚੌਕ ਮਹਿਤਾ, 14 ਮਾਰਚ (ਧਰਮਿੰਦਰ ਸਿੰਘ ਸਦਾਰੰਗ)- ਸੰਤ ਗੁਰਬਚਨ ਸਿੰਘ ਖ਼ਾਲਸਾ ਕਾਲਜ ਮਹਿਤਾ ਚੌਕ ਵਿਖੇ 'ਸਾਹਿਤ, ਸਮਾਜ ਅਤੇ ਸੱਭਿਆਚਾਰ' ਵਿਸ਼ੇ ਸੰਬੰਧੀ ਸੈਮੀਨਰ ਕਰਵਾਇਆ ਗਿਆ | ਕਾਲਜ ਦੇ ਸੱਭਿਆਚਾਰਕ ਤੇ ਵਿਦਿਅਕ ਮੰਚ ਵਲੋਂ ਕਰਵਾਏ ਗਏ ਇਕ ਰੋਜ਼ਾ ਸੈਮੀਨਾਰ ਦੌਰਾਨ ...

ਪੂਰੀ ਖ਼ਬਰ »

ਚਿਰਾਗ ਤੋਂ ਅੱਗ ਲੱਗਣ ਨਾਲ ਕਮਰੇ 'ਚ ਪਿਆ ਸਾਰਾ ਸਾਮਾਨ ਸੜਿਆ

ਮਜੀਠਾ, 14 ਮਾਰਚ (ਜਗਤਾਰ ਸਿੰਘ ਸਹਿਮੀ)-ਕਸਬਾ ਮਜੀਠਾ ਦੇ ਖ਼ਾਸਾਪੱਤੀ ਵਿਖੇ ਚਿਰਾਗ ਤੋਂ ਅੱਗ ਲੱਗਣ ਨਾਲ ਕਮਰੇ 'ਚ ਪਿਆ ਸਾਰਾ ਸਮਾਨ ਸੱੜ ਕੇ ਸੁਆਹ ਹੋ ਗਿਆ | ਕਸਬਾ ਮਜੀਠਾ ਦੇ ਵਾਰਡ ਨੰਬਰ 4 ਖ਼ਾਸਾਪੱਤੀ ਦੇ ਵਸਨੀਕ ਰਛਪਾਲ ਸਿੰਘ ਪੁੱਤਰ ਭਾਨ ਸਿੰਘ ਜੋ ਕਿ ਆਪਣੇ ਘਰ ਕਮਰੇ ...

ਪੂਰੀ ਖ਼ਬਰ »

ਟੁੱਟੀ ਸੜਕ ਕਾਰਨ ਵਾਪਰੇ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਓਠੀਆ, 14 ਮਾਰਚ (ਗੁਰਵਿੰਦਰ ਸਿੰਘ ਛੀਨਾ)-ਅੱਜ ਅਜਨਾਲਾ ਚੋਗਾਵਾਂ ਸੜਕ ਦੇ ਪੈਂਦੇ ਪਿੰਡ ਕੋਟਲੀ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ | ਇਸ ਸਬੰਧੀ ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਮਾਸਟਰ ਗੁਰਪ੍ਰੀਤ ਸਿੰਘ ਰਿਆੜ ਨੇ ...

ਪੂਰੀ ਖ਼ਬਰ »

ਅੰਮਿ੍ਤਸਰ ਪੁੱਜਣ ਵਾਲੀਆਂ ਦੋ ਉਡਾਣਾਂ ਰੱਦ ਅਤੇ ਤਿੰਨ ਨਿਰਧਾਰਿਤ ਸਮੇਂ ਤੋਂ ਪਛੜੀਆਂ

ਰਾਜਾਸਾਂਸੀ, 14 ਮਾਰਚ (ਹੇਰ, ਹਰਦੀਪ ਸਿੰਘ ਖੀਵਾ)-ਬੈਂਕਾਂਕ ਤੇ ਅਸਗਾਬਾਦ ਤੋਂ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਵਾਲੀਆਂ ਦੋ ਕੌਮਾਂਤਰੀ ਉਡਾਨਾਂ ਰੱਦ ਹੋ ਗਈਆਂ ਅਤੇ ਤਿੰਨ ਉਡਾਨਾਂ ਆਪਣੇ ਨਿਰਧਾਰਿਤ ਸਮੇਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

ਬੰਡਾਲਾ, 14 ਮਾਰਚ (ਅਮਰਪਾਲ ਸਿੰਘ ਬੱਬੂ)-ਪੁਲਿਸ ਚੌਕੀ ਬੰਡਾਲਾ ਦੇ ਇੰਚਾਰਜ ਐਸ. ਆਈ. ਬਲਵਿੰਦਰ ਸਿੰਘ, ਏ. ਐਸ. ਆਈ. ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਨੇ ਤਿੰਨ ਨਸ਼ੇ ਦੇ ਵਪਾਰੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਵਲੋਂ ਬੰਡਾਲਾ ਤੋਂ ਪਖੋਕੇ ...

ਪੂਰੀ ਖ਼ਬਰ »

ਗੁ: ਸ਼ਹੀਦਾਂ ਵਾਲਾ ਖੂਹ ਸੁਲਤਾਨਵਿੰਡ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ

ਸੁਲਤਾਨਵਿੰਡ, 14 ਮਾਰਚ (ਗੁਰਨਾਮ ਸਿੰਘ ਬੁੱਟਰ)-ਸਥਾਨਕ ਸੁਲਤਾਨਵਿੰਡ ਦੀ ਵਾਰਡ ਨੰਬਰ 35 ਦੇ ਖੇਤਾਂ 'ਚ ਸਥਿਤ ਗੁ. ਸ਼ਹੀਦਾਂ ਵਾਲਾ ਖੂਹ ਵਿਖੇ ਮੁੱਖ ਸੇਵਾਦਾਰ ਅਤੇ ਇਕਾਲੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ...

ਪੂਰੀ ਖ਼ਬਰ »

ਅੰਮਿ੍ਤਸਰ ਗਰੱੁਪ ਆਫ ਕਾਲਜਿਸ ਤੇ ਥਾਈਲੈਂਡ ਦੀ ਯੂਨੀਵਰਸਿਟੀ ਦਰਮਿਆਨ ਸਮਝੌਤਾ

ਮਾਨਾਂਵਾਲਾ, 14 ਮਾਰਚ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੱੁਪ ਆਫ ਕਾਲਜਿਸ, ਅੰਮਿ੍ਤਸਰ ਵਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਮੱਦੇਨਜ਼ਰ ਰੱਖਦਿਆਂ ਥਾਈਲੈਂਡ ਦੀ ਕਿੰਗ ਮੌਾਗਕੁੱਟ, ਥੌਨਬੁਰੀ ਯੂਨੀਵਰਸਿਟੀ ਨਾਲ ਇਕ ਸਮਝੌਤਾ ਸਹੀਬੱਧ ਕੀਤਾ | ਥਾਈਲੈਂਡ ਦੀ ...

ਪੂਰੀ ਖ਼ਬਰ »

ਪਿੰਡ ਸੱਤੂਨੰਗਲ ਵਿਖੇ ਨਗਰ ਕੀਰਤਨ ਸਜਾਇਆ

ਚੇਤਨਪੁਰਾ, 14 ਮਾਰਚ (ਮਹਾਂਬੀਰ ਸਿੰਘ ਗਿੱਲ)-ਪਿੰਡ ਸੰਤੂਨੰਗਲ ਵਿਖੇ ਬਾਬਾ ਰਾਮ ਆਸਰਾ ਦੀ ਯਾਦ ਵਿਚ ਸਾਲਾਨਾ ਜੋੜ ਮੇਲੇ ਤੋਂ ਪਹਿਲਾਂ ਸਮੂਹ ਨਗਰ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ 'ਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਏ ...

ਪੂਰੀ ਖ਼ਬਰ »

ਬਿਜਲੀ ਬੋਰਡ ਦਫ਼ਤਰ ਮਹਿਤਾ ਚੌਕ ਵਿਖੇ ਸਾਲਾਨਾ ਸਮਾਗਮ ਕਰਵਾਇਆ

ਚੌਕ ਮਹਿਤਾ, 14 ਮਾਰਚ (ਧਰਮਿੰਦਰ ਸਿੰਘ ਸਦਾਰੰਗ)-ਅੱਜ ਬਿਜਲੀ ਬੋਰਡ ਦਫ਼ਤਰ ਚੌਕ ਮਹਿਤਾ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ | ਸਭ ਤੋਂ ਪਹਿਲਾਂ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਕੀਤਰਨ ਸੁਣਾ ਕੇ ਸੰਗਤਾਂ ਨੂੰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮਹਿਤਾ ਚੌਕ ਦਾ ਐਮ. ਏ. ਹਿਸਟਰੀ ਦਾ ਨਤੀਜਾ ਰਿਹਾ ਸੌ ਫੀਸਦੀ

ਚੌਕ ਮਹਿਤਾ, 14 ਮਾਰਚ (ਧਰਮਿੰਦਰ ਸਿੰਘ ਸਦਾਰੰਗ/ਜਗਦੀਸ਼ ਸਿੰਘ ਬਮੰਰਾਹ)- ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਕਾਲਜ ਮਹਿਤਾ ਚੌਕ ਦੇ ਐਮ. ਏ. ਹਿਸਟਰੀ ਸਮੈਸਟਰ ਪਹਿਲੇ ਦਾ ਨਤੀਜਾ 100 ਫੀਸਦੀ ਰਿਹਾ | ਇਨ੍ਹਾਂ ਨਤੀਜਿਆ 'ਚ ਸਨਦੀਪ ਕੌਰ 76 ਫੀਸਦੀ, ਰੁਪਿੰਦਰ ਕੌਰ 74 ਫੀਸਦੀ, ...

ਪੂਰੀ ਖ਼ਬਰ »

ਕੁਵੈਤ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਨੌਜਵਾਨ ਦਾ ਸਸਕਾਰ

ਰਾਮ ਤੀਰਥ, 14 ਮਾਰਚ (ਧਰਵਿੰਦਰ ਸਿੰਘ ਔਲਖ)-ਰੋਜ਼ੀ ਰੋਟੀ ਕਮਾਉਣ ਲਈ ਦੋ ਕੁ ਸਾਲ ਪਹਿਲਾਂ ਕੁਵੈਤ ਗਏ ਕਿਸਾਨ ਦਿਲਬਾਗ ਸਿੰਘ ਵਾਸੀ ਖਿਆਲਾ ਕਲਾਂ ਦੇ 28 ਸਾਲਾ ਪੁੱਤਰ ਰਣਜੀਤ ਸਿੰਘ ਦੀ ਕੁਵੈਤ ਵਿਖੇ 8 ਮਾਰਚ ਨੂੰ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ, ਜਿਸ ਦੀ ਮਿ੍ਤਕ ਦੇਹ ...

ਪੂਰੀ ਖ਼ਬਰ »

ਐਸ. ਡੀ. ਐਮ. ਨੇ ਬੈਡਮਿੰਟਨ ਦੇ ਰਾਜ ਪੱਧਰੀ ਮੁਕਾਬਲੇ ਸ਼ੁਰੂ ਕਰਵਾਏ

ਵੇਰਕਾ, 14 ਮਾਰਚ (ਪਰਮਜੀਤ ਸਿੰਘ ਬੱਗਾ)-ਮਾਈ ਭਾਗੋ ਸਰਕਾਰੀ ਬਹੁ-ਤਕਨੀਕੀ ਕਾਲਜ ਲੜਕੀਆਂ ਮਜੀਠਾ ਰੋਡ ਵਿਖੇ ਇਥੋਂ ਦੇ ਪਿ੍ੰਸੀਪਲ ਪਰਮਬੀਰ ਸਿੰਘ ਮੱਤੇਵਾਲ ਦੀ ਦੇਖ ਰੇਖ ਹੇਠ ਬਹੁ ਤਕਨੀਕੀ ਕਾਲਜਾਂ ਦੀ ਸੂਬਾ ਪੱਧਰੀ ਬਾਡੀ ਪੀ. ਟੀ. ਆਈ. ਐਸ. ਵਲੋਂ ਲੜਕੀਆ ਦਰਮਿਆਨ ...

ਪੂਰੀ ਖ਼ਬਰ »

ਗੁਰਦੁਆਰਾ ਰੋੜੀ ਸਾਹਿਬ ਵਿਖੇ ਬਾਬਾ ਸੂਬਾ ਸਿੰਘ ਦੀ ਬਰਸੀ ਮਨਾਈ

ਹਰੀਕੇ ਪੱਤਣ, 14 ਮਾਰਚ (ਸੰਜੀਵ ਕੁੰਦਰਾ)- ਗ਼ਦਰੀ ਲਹਿਰ ਦੇ ਸੂਰਮੇ ਬਾਬਾ ਸੂਬਾ ਸਿੰਘ ਵਰਪਾਲਾਂ ਵਾਲਿਆਂ ਦੀ 92ਵੀਂ ਬਰਸੀ ਗੁਰਦੁਆਰਾ ਰੋੜੀ ਸਾਹਿਬ ਅਲੀਪੁਰ, ਬੁਰਜ ਦੇਵਾ ਸਿੰਘ ਵਿਖੇ ਬਾਬਾ ਬੰਤਾ ਸਿੰਘ ਤੇ ਬਾਬਾ ਜੀਵਾ ਸਿੰਘ ਮੁੰਡਾਪਿੰਡ ਵਾਲਿਆਂ ਦੇ ਸੁਚੱਜੇ ...

ਪੂਰੀ ਖ਼ਬਰ »

ਲਾਹੌਰ ਦੀ ਫੂਡ ਸਟਰੀਟ ਦੀ ਤਰਜ਼ 'ਤੇ ਅੰਮਿ੍ਤਸਰ ਦੇ ਅਰਬਨ ਹਾਟ 'ਚ ਪਰੋਸੇ ਜਾਣਗੇ ਪਕਵਾਨ

ਹਰਮਿੰਦਰ ਸਿੰਘ ਅੰਮਿ੍ਤਸਰ, 14 ਮਾਰਚ-ਲਾਹੌਰ ਦੀ ਫੂਡ ਸਟਰੀਟ ਦੀ ਤਰਜ 'ਤੇ ਅੰਮਿ੍ਤਸਰ ਵਿਖੇ ਸਥਿਤ 'ਆਰਬਨ ਹਾਟ' ਵਿਖੇ ਫੂਡ ਸਟਰੀਟ ਖੋਲ੍ਹਣ ਲਈ ਤਿਆਰੀਆਂ ਵੱਡੇ ਪੱਧਰ 'ਤੇ ਚੱਲ ਰਹੀਆਂ ਹਨ | ਇਹ ਸਥਾਨ ਇਕ ਨਿੱਜੀ ਕੰਪਨੀ ਨੂੰ ਪੁੱਡਾ ਵਲੋਂ 30 ਸਾਲ ਲਈ ਠੇਕੇ ਦਿੱਤਾ ਗਿਆ ਹੈ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 30 ਨੂੰ

ਚੇਤਨਪੁਰਾ, 14 ਮਾਰਚ (ਮਹਾਂਬੀਰ ਸਿੰਘ ਗਿੱਲ)-ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸਮਰਪਿਤ 30 ਮਾਰਚ ਸ਼ਾਮ ਨੂੰ ਸਥਾਨਕ ਨਗਰ ਚੇਤਨਪੁਰਾ ਵਿਖੇ ਕਰਵਾਏ ਜਾਣ ਵਾਲੇ ਸਾਲਾਨਾ ਧਾਰਮਿਕ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ...

ਪੂਰੀ ਖ਼ਬਰ »

ਸਸਤੀ ਕਣਕ ਦਾ ਗਬਨ ਕਰਨ ਵਾਲੇ ਡੀਪੂ ਹੋਲਡਰ 'ਤੇ ਪਰਚਾ ਦਰਜ

ਨਵਾਂ ਪਿੰਡ, 14 ਮਾਰਚ (ਜਸਪਾਲ ਸਿੰਘ)-ਖੁਸ਼ਹਾਲੀ ਦੇ ਰਾਖਿਆਂ ਲਖਵਿੰਦਰ ਸਿੰਘ ਮੈਹਣੀਆਂ, ਅਮਰਜੀਤ ਸਿੰਘ ਨਿਜਾਮਪੁਰ ਅਤੇ ਨਗਿੰਦਰ ਸਿੰਘ ਅੰਮਿ੍ਤਸਰ-1 ਦੀ ਮੁਸਤੈਦੀ ਸਦਕਾ ਗੁਆਂਢੀ ਪਿੰਡ ਰਾਏਪੁਰ ਕਲਾਂ ਵਿਖੇ ਗਰੀਬਾਂ ਨੂੰ ਵੰਡੀ ਜਾਣ ਵਾਲੀ ਸਸਤੀ ਕਣਕ ਦੇ ਗਬਨ ਦਾ ...

ਪੂਰੀ ਖ਼ਬਰ »

ਸੁਖਪਾਲ ਸਿੰਘ ਭੁੱਲਰ ਅਤੇ ਵਲਟੋਹਾ ਦੀ ਗਿ੍ਫ਼ਤਾਰੀ ਲਈ 'ਆਪ' ਵਲੋਂ ਮੰਗ ਪੱਤਰ

ਅੰਮਿ੍ਤਸਰ, 14 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)¸ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਭੁੱਲਰ ਅਤੇ ਸਾਬਕਾ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਵਫ਼ਦ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਉਮੀਦਵਾਰ ਕੁਲਦੀਪ ...

ਪੂਰੀ ਖ਼ਬਰ »

ਡਿੰਪਾ ਦੇ ਘਰ 6 ਕਾਂਗਰਸੀ ਵਿਧਾਇਕਾਂ ਦੀ ਮੀਟਿੰਗ

ਰਈਆ, 14 ਮਾਰਚ (ਸ਼ਰਨਬੀਰ ਸਿੰਘ ਕੰਗ)- ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਚੋਣ ਰਣਨੀਤੀ 'ਤੇ ਚਰਚਾ ਕਰਨ ਲਈ 6 ਕਾਂਗਰਸੀ ਵਿਧਾਇਕਾਂ ਦੀ ਇਕ ਮੀਟਿੰਗ ਰਈਆ ਵਿਖੇ ਸਾਬਕਾ ਵਿਧਾਇਕ ਜਸਬੀਰ ਸਿੰਘ ਡਿੰਪਾ ਦੇ ਘਰ ਵਿਖੇ ਹੋਈ | ਮੀਟਿੰਗ ਵਿਚ ਸ: ਡਿੰਪਾ ਤੋਂ ਇਲਾਵਾ ਸੰਤੋਖ ਸਿੰਘ ...

ਪੂਰੀ ਖ਼ਬਰ »

ਲੋਕ ਆਪਣੇ ਲਾਇਸੰਸੀ ਹਥਿਆਰ ਤੁਰੰਤ ਜਮਾਂ ਕਰਵਾਉਣ-ਡੀ. ਸੀ. ਪੀ.

ਅੰਮਿ੍ਤਸਰ, 14 ਮਾਰਚ (ਰੇਸ਼ਮ ਸਿੰਘ)¸ਲੋਕ ਸਭਾ ਚੋਣਾਂ ਦਾ ਅਮਲ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਅੱਜ ਭੁਪਿੰਦਰ ਸਿੰਘ ਡੀ. ਸੀ. ਪੀ. (ਅਮਨ ਤੇ ਕਾਨੂੰਨ) ਨੇ ਅਸਲਾ ਧਾਰਕਾਂ ਨੂੰ ੂ ਆਪੋ ਆਪਣੇ ਹਥਿਆਰ ਤੁਰੰਤ ਜਮ੍ਹਾ ਕਰਵਾਉਣ ਦੇ ਆਦੇਸ਼ ਦਿੱਤੇ ਹਨ | ਅੱਜ ਇਥੇ ਆਪਣੇ ਦਫ਼ਤਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦਾ ਕਲਰਕ ਕਰ ਰਿਹੈ ਪ੍ਰੇਸ਼ਾਨ

ਅੰਮਿ੍ਤਸਰ, 14 ਮਾਰਚ (ਰੇਸ਼ਮ ਸਿੰਘ)¸ਸਿਹਤ ਵਿਭਾਗ ਭਾਵੇਂ ਲੱਖ ਦਾਅਵੇ ਕਰੇ ਪਰ ਕਰਮਚਾਰੀਆਂ ਦੇ ਕੰਨਾਂ 'ਤੇ ਕੋਈ ਜੰੂ ਨਹੀਂ ਸਰਕ ਰਹੀ | ਇਕ ਨੌਜਵਾਨ ਨੂੰ ਲਾਈਆਂ ਸੱਟਾਂ ਦੇ ਮਾਮਲੇ 'ਚ ਸਿਵਲ ਹਸਪਤਾਲ ਦੇ ਇਕ ਕਲਰਕ ਵਲੋਂ ਰਿਪੋਰਟ ਦੇਣ 'ਚ ਕੀਤੀ ਜਾ ਰਹੀ ਆਨਾਕਾਨੀ ਕਾਰਨ ...

ਪੂਰੀ ਖ਼ਬਰ »

ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਗੁਰਮਤਿ ਸਮਾਗਮ

ਅੰਮਿ੍ਤਸਰ, 14 ਮਾਰਚ (ਜਸਵੰਤ ਸਿੰਘ ਜੱਸ)¸ਸਿੱਖ ਕੌਮ ਦੇ ਮਹਾਨ ਜਰਨੈਲ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਨਿਹੰਗ ਦੀ ਸੰਨ੍ਹ 2023 'ਚ ਆ ਰਹੀ ਦੂਸਰੀ ਸ਼ਹੀਦੀ ਸ਼ਤਾਬਦੀ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸਿੱਖ ਪੰਥ ਦੇ ਸਹਿਯੋਗ ਨਾਲ ਖਾਲਸਾਈ ਜਾਹੋ-ਜਲਾਲ ਨਾਲ ਮਨਾਈ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ ਵਲੋਂ ਵਿਦੇਸ਼ੀ ਯੂਨੀਵਰਸਿਟੀਆਂ ਨਾਲ ਸਮਝੌਤਾ ਵਿਦਿਆਰਥੀਆਂ ਲਈ ਲਾਹੇਵੰਦ ਹੋਵੇਗਾ -ਚੇਅਰਮੈਨ ਚੰਦੀ

ਇੰਸਟੀਚਿਊਟ ਵਲੋਂ 11 ਗੋਲਡ ਮੈਡਲ ਤੇ 50 ਤੋਂ ਵਧ ਪਹਿਲਾ ਤੇ 300 ਤੋ ਵਧ ਮੈਰਿਟ ਸਥਾਨ ਹਾਸਿਲ ਕਰਨਾ ਮਾਣ ਵਾਲੀ ਗੱਲ ਹੈ ਜੇਠੂਵਾਲ, 14 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)¸ਅੰਮਿ੍ਤਸਰ ਬਟਾਲਾ ਜੀ. ਟੀ. ਰੋਡ 'ਤੇ ਸਥਿਤ ਗਲੋਬਲ ਇੰਸਟੀਚਿਊਟਸ ਸੋਹੀਆਂ ਖੁਰਦ ਅੰਮਿ੍ਤਸਰ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX