ਤਾਜਾ ਖ਼ਬਰਾਂ


ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  1 day ago
ਫਿਰੋਜਪੁਰ ,17 ਅਗਸਤ (ਗੁਰਿੰਦਰ ਸਿੰਘ )- ਦੇਰ ਰਾਤ ਫਿਰੋਜਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੋਂਕ ਦੇ ਕੋਲ ਟਰੱਕ ਦੀ ਲਪੇਟ ਵਿਚ ਆਉਣ ਨਾਲ ਰਿਸ਼ਤੇ ਵਿਚ ਭੂਆ ਭਤੀਜੀ ਲੱਗਦੀਆਂ ਦੋ ਬੱਚੀਆਂ ਦੀ ਮੌਤ ਹੋ ...
ਫਿਲੌਰ ਦੇ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ,ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ
. . .  1 day ago
ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਪਾਣੀ ਨੇ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ
. . .  1 day ago
ਸ੍ਰੀ ਅਨੰਦਪੁਰ ਸਾਹਿਬ,17ਅਗਸਤ {ਨਿੱਕੂਵਾਲ਼, ਕਰਨੈਲ ਸਿੰਘ}-ਮੋਸਮ ਵਿਭਾਗ ਵਲੋਂ ਅਗਲੇ 48 ਘੰਟੇ ਭਾਰੀ ਬਾਰਿਸ਼ ਪੈਣ ਦੀ ਦਿੱਤੀ ਖਬਰ ਤੋਂ ਬਾਅਦ ਭਾਖੜਾ ਡੈਮ ਦੇ ਪ੍ਰਬੰਧਕਾਂ ਵਲੋਂ ਪੈਦਾ ਹੋਣ ਵਾਲੇ ਖਤਰੇ ਨੂੰ ...
ਲਗਾਤਾਰ ਹੋ ਰਹੀ ਵਰਖਾ ਕਾਰਨ ਸਬ-ਡਵੀਜ਼ਨ ਤਪਾ ਵਿਖੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ
. . .  1 day ago
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)- ਅੱਜ ਸ਼ਾਮ ਸਮੇਂ ਸ਼ੁਰੂ ਹੋਈ ਬਾਰਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ 'ਚੋਂ ਇਕ ਦੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ), 17 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ 'ਚੋਂ ਇਕ ਦੀ ਲਾਸ਼ ਭਾਖੜਾ 'ਚੋਂ ਬਰਾਮਦ...
ਭਾਰੀ ਮੀਂਹ ਕਾਰਨ ਹੰਡਿਆਇਆ ਹੋਇਆ ਜਲਥਲ
. . .  1 day ago
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ) - ਅੱਜ ਬਾਅਦ ਦੁਪਹਿਰ ਤੋਂ ਪੈ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਕਸਬਾ ਹੰਡਿਆਇਆ ਜਲਥਲ ਹੋ...
ਕੈਪਟਨ ਵੱਲੋਂ ਖੇਡ ਸੰਸਥਾ ਲਈ 5 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  1 day ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  1 day ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  1 day ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  1 day ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 17 ਅਗਸਤ- ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਅੱਗ ਲੱਗਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਅੱਗ ਹਸਪਤਾਲ ਦੀ ਪਹਿਲੀ ਅਤੇ ਦੂਜੀ ਮੰਜ਼ਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹੋਈਆਂ ਹਨ। ਦੱਸਣਯੋਗ...
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  1 day ago
ਪਠਾਨਕੋਟ, 17 ਅਗਸਤ (ਸੰਧੂ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਦਰਿਆ 'ਚ ਪਾਣੀ ਦੀ ਆਮਦ ਬਹੁਤ ਵੱਧ ਗਈ ਹੈ ਅਤੇ ਪਠਾਨਕੋਟ ਤੇ ਹਿਮਾਚਲ ਨੂੰ ਜੋੜਨ ਵਾਲੇ ਚੱਕੀ ਦਰਿਆ ਪੁਲ 'ਤੇ ਰਾਹਗੀਰਾਂ ਲਈ ਬਣਿਆ ਰਸਤਾ ਦਰਿਆ ਦੀ ਭੇਟ ਚੜ੍ਹ ਗਿਆ। ਇਸ...
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  1 day ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  1 day ago
ਡਿਪਟੀ ਕਮਿਸ਼ਨਰ ਨੇ ਲਿਆ ਚੱਕੀ ਅਤੇ ਉੱਝ ਦਰਿਆ ਦਾ ਜਾਇਜ਼ਾ
. . .  1 day ago
ਯੂ.ਏ.ਪੀ.ਏ. ਸੋਧ ਬਿੱਲ 2019 ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਤਰਨਤਾਰਨ

-ਮਾਮਲਾ ਸਾਰਜ ਸਿੰਘ ਦਾਸੂਵਾਲ ਵਿਰੁੱਧ ਦਰਜ ਕੀਤੇ ਗਏ ਹੈਰੋਇਨ ਦੇ ਮੁਕੱਦਮੇ ਦਾ- ਸਾਰਜ ਸਿੰਘ ਦਾਸੂਵਾਲ ਦੇ ਪਰਿਵਾਰ ਤੇ ਇਲਾਕੇ ਦੇ ਸਰਪੰਚ, ਪੰਚਾਂ ਨੇ ਪੁਲਿਸ 'ਤੇ ਝੂਠਾ ਮੁਕੱਦਮਾ ਦਰਜ ਕਰਨ ਦੇ ਲਗਾਏ ਦੋਸ਼

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਪਿਛਲੇ ਦਿਨੀਂ ਪਿੰਡ ਦਾਸੂਵਾਲ ਦੇ ਸਾਬਕਾ ਸਰਪੰਚ ਸਾਰਜ ਸਿੰਘ ਦਾਸੂਵਾਲ ਪਾਸੋਂ ਥਾਣਾ ਸਦਰ ਪੱਟੀ ਦੀ ਪੁਲਿਸ ਵਲੋਂ ਨਾਕੇ ਦੌਰਾਨ ਫੜੀ ਗਈ ਇਕ ਕਿਲੋ 10 ਗ੍ਰਾਮ ਹੈਰੋਇਨ ਦੇ ਕੇਸ ਨੇ ਅੱਜ ਉਸ ਵਕਤ ਨਵਾਂ ਮੋੜ ਲੈ ਲਿਆ ਜਦ ਸਾਰਜ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਮੀਡੀਆ ਕਰਮੀਆਂ ਤੇ ਪੱਤਰਕਾਰਾਂ ਨਾਲ ਮੀਟਿੰਗ

ਤਰਨ ਤਾਰਨ, 14 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਅਖ਼ਬਾਰਾਂ ਤੇ ਚੈਨਲਾਂ ਦੇ ਮੀਡੀਆ ਕਰਮੀਆਂ ਤੇ ਪੱਤਰਕਾਰਾਂ ਨਾਲ ਚੋਣ ਜ਼ਾਬਤੇ ਸਬੰਧੀ ਵਿਸ਼ੇਸ਼ ...

ਪੂਰੀ ਖ਼ਬਰ »

ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 14 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਘਰ ਚੋਂ ਸੋਨੇ ਦੇ ਗਹਿਣੇ ਤੇ ਨਗਦੀ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਪਿੰਡ ਸਭਰਾ ਦੇ ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਜਥੇਦਾਰ ਹਰਦੀਪ ਸਿੰਘ, ਜੁਗਰਾਜ ਸਿੰਘ ਰਾਜਸਥਾਨੀ ਤੇ ਬਲਕਾਰ ਸਿੰਘ ਦੋਧੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਨਾਨਕਸ਼ਾਹੀ ਸੰਮਤ 551 ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ

ਤਰਨ ਤਾਰਨ, 14 ਮਾਰਚ (ਹਰਿੰਦਰ ਸਿੰਘ)- ਤਰਨ ਤਾਰਨ ਸ੍ਰੀ ਦਰਬਾਰ ਸਾਹਿਬ ਵਿਖੇ ਨਾਨਕਸ਼ਾਹੀ ਸਾਲ 551 ਉਤਸ਼ਾਹ ਨਾਲ ਪ੍ਰਤਾਪ ਸਿੰਘ ਗੰਡੀਵਿੰਡ ਦੀ ਸੁਚੱਜੀ ਯੋਗ ਅਗਵਾਈ ਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਸਮੇਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਪਵਿੱਤਰ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਤੇ ਮੈਰਿਜ ਪੈਲੇਸ ਮਾਲਕਾਂ ਨਾਲ ਚੋਣ ਜ਼ਾਬਤੇ ਸਬੰਧੀ ਮੀਟਿੰਗ

ਤਰਨ ਤਾਰਨ, 14 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਤੇ ਜ਼ਿਲ੍ਹੇ ਦੇ ਸਮੂਹ ਮੈਰਿਜ ਪੈਲੇਸ ਮਾਲਕਾਂ ਨਾਲ ਲੋਕ ਸਭਾ ਚੋਣਾਂ-2019 ਦੌਰਾਨ ਚੋਣ ਜ਼ਾਬਤੇ ਸਬੰਧੀ ਵਿਸ਼ੇਸ ਮੀਟਿੰਗ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਰਿਸ਼ੀ, ਸਹਾਇਕ ਕਮਿਸ਼ਨਰ ਜਨਰਲ ਹਰਦੀਪ ਸਿੰਘ ਧਾਲੀਵਾਲ, ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਸੁਖਚੈਨ ਸਿੰਘ ਤੋਂ ਇਲਾਵਾ ਵੱਖ-ਵੱਖ ਮੈਰਿਜ ਪੈਲੇਸਾਂ ਦੇ ਮਾਲਕ ਵੀ ਹਾਜ਼ਰ ਸਨ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਜ਼ਾਬਤੇ ਦੌਰਾਨ ਸ਼ਾਰਾਬ ਦੀ ਨਾਜ਼ਾਇਜ ਵਿਕਰੀ ਨੂੰ ਸਖਤੀ ਨਾਲ ਰੋਕਿਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ਚੋਣ ਜਾਬਤੇ ਦੌਰਾਨ ਜ਼ਿਲ੍ਹੇ ਵਿਚ ਸ਼ਾਰਾਬ ਦੀ ਨਾਜਾਇਜ਼ ਵਿਕਰੀ ਆਦਿ ਨੂੰ ਰੋਕਣ ਲਈ ਨਾਕੇ ਆਦਿ ਲਾ ਕੇ ਚੈਕਿੰਗ ਕਰਨਗੀਆਂ | ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੀਆਂ ਡਿਸਟਿਲਰੀਆਂ ਤੇ ਵਾਟਰ ਯੂਨਿਟਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਤੇ ਸ਼ਰਾਬ ਦੇ ਠੇਕਿਆਂ 'ਤੇ ਵਿਕਰੀ ਦਾ ਮੁਲਾਂਕਣ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸ਼ਰਾਬ ਦੇ ਠੇਕੇ ਆਪਣਾ ਸਟਾਕ ਰਜਿਸਟਰ ਬਰੈਂਡ ਵਾਈਜ਼ ਮੇਨਟੇਨ ਕਰਨਾ ਯਕੀਨੀ ਬਣਾਉਣਗੇ ਤੇ ਵਿਭਾਗ ਵਲੋਂ ਇਸ ਦੀ ਲਗਾਤਾਰ ਚੈਕਿੰਗ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸ਼ਰਾਬ ਦੇ ਠੇਕਿਆਂ 'ਤੇ ਕੂਪਨ ਜਾਂ ਪਰਚੀ ਆਦਿ ਰਾਹੀਂ ਸ਼ਰਾਬ ਵੇਚਣ ਦੀ ਸਖ਼ਤ ਮਨਾਹੀ ਹੋਵੇਗੀ | ਮੀਟਿੰਗ ਦੌਰਾਨ ਉਨ੍ਹਾਂ ਮੈਰਿਜ ਪੈਲੇਸ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਆਪਣੇ ਪੈਲੇਸਾਂ ਵਿਚ ਆਉਂਦੇ ਦਿਨਾਂ ਦੌਰਾਨ ਹੋਣ ਵਾਲੇ ਪ੍ਰੋਗਰਾਮਾਂ ਦੀ ਸੂਚੀ ਤੁਰੰਤ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਦੇਣ | ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਉੱਡਣ ਦਸਤਿਆਂ ਵਲੋਂ ਅਚਨਚੇਤੀ ਚੈਕਿੰਗ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੈਰਿਜ ਪੈਲੇਸਾਂ ਵਿਚ ਸ਼ਰਾਬ ਸਟੋਰੇਜ਼ ਕਰਨ ਦੀ ਵੀ ਸਖ਼ਤ ਮਨਾਹੀ ਹੋਵੇਗੀ | ਉਨ੍ਹਾਂ ਕਿਹਾ ਕਿ ਜੇਕਰ ਕੋਈ ਉਮੀਦਵਾਰ ਕਿਸੇ ਪੈਲੇਸ ਵਿਚ ਆਪਣੀ ਮੀਟਿੰਗ ਜਾਂ ਰੈਲੀ ਕਰਨਾ ਚਾਹੁੰਦਾ ਹੈ ਤਾਂ ਉਸ ਕੋਲ ਸਬੰਧਿਤ ਏ. ਆਰ. ਓ. ਤੋਂ ਲੋੜੀਂਦੀ ਲਿਖਤੀ ਪ੍ਰਵਾਨਗੀ ਹੋਣੀ ਜ਼ਰੂਰੀ ਹੈ ਅਤੇ ਅਜਿਹੇ ਪ੍ਰੋਗਰਾਮਾਂ ਵਿਚ ਸ਼ਰਾਬ ਆਦਿ ਪਰੋਸਣ ਦੀ ਸਖ਼ਤ ਮਨਾਹੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਮੈਰਿਜ ਪੈਲੇਸਾਂ ਵਿਚ ਰਾਤ 10 ਵਜੇ ਤੋਂ ਸਵੇਰ 6 ਵਜੇ ਤੱਕ ਲਾਊਡ ਸਪੀਕਰ ਜਾਂ ਡੀ. ਜੇ ਆਦਿ ਚਲਾਉਣ 'ਤੇ ਪਾਬੰਦੀ ਹੋਵੇਗੀ ਅਤੇ ਇਸ ਦੀ ਉਲੰਘਣਾ ਕਰਨ 'ਤੇ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਤਰਨ ਤਾਰਨ, 14 ਮਾਰਚ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

1.75 ਲੱਖ ਦੀ ਨਕਦੀ ਤੇ 10 ਤੋਲੇ ਸੋਨੇ ਦੇ ਗਹਿਣੇ ਚੋਰੀ

ਮੀਆਂਵਿੰਡ/ਖਡੂਰ ਸਾਹਿਬ 14 ਮਾਰਚ (ਗੁਰਪ੍ਰਤਾਪ ਸਿੰਘ ਸੰਧੂ, ਮਾਨ ਸਿੰਘ, ਰਸ਼ਪਾਲ ਸਿੰਘ ਕੁਲਾਰ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਡ ਵਿਖੇ ਇਕ ਘਰ ਵਿਚ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਨੰਬਰਦਾਰ ...

ਪੂਰੀ ਖ਼ਬਰ »

ਮਜੀਠੀਆ ਵਲੋਂ ਸਾਬਕਾ ਵਿਧਾਇਕ ਮੰਨਾ ਦੇ ਗ੍ਰਹਿ ਵਿਖੇ ਮੀਟਿੰਗ

ਮੀਆਂਵਿੰਡ, 14 ਮਾਰਚ (ਗੁਰਪ੍ਰਤਾਪ ਸਿੰਘ ਸੰਧੂ)- ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ, ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ, ਵਰਕਿੰਗ ਕਮੇਟੀ ਮੈਂਬਰ ਕੁਲਦੀਪ ਸਿੰਘ ਔਲਖ ...

ਪੂਰੀ ਖ਼ਬਰ »

ਗੁਰਦੁਆਰਾ ਰੋੜੀ ਸਾਹਿਬ ਵਿਖੇ ਬਾਬਾ ਸੂਬਾ ਸਿੰਘ ਦੀ ਬਰਸੀ ਮਨਾਈ

ਹਰੀਕੇ ਪੱਤਣ, 14 ਮਾਰਚ (ਸੰਜੀਵ ਕੁੰਦਰਾ)- ਗ਼ਦਰੀ ਲਹਿਰ ਦੇ ਸੂਰਮੇ ਬਾਬਾ ਸੂਬਾ ਸਿੰਘ ਵਰਪਾਲਾਂ ਵਾਲਿਆਂ ਦੀ 92ਵੀਂ ਬਰਸੀ ਗੁਰਦੁਆਰਾ ਰੋੜੀ ਸਾਹਿਬ ਅਲੀਪੁਰ, ਬੁਰਜ ਦੇਵਾ ਸਿੰਘ ਵਿਖੇ ਮਨਾਈ ਗਈ | ਇਹ ਸਾਰੇ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਬੰਤਾ ਸਿੰਘ ਤੇ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਘਰਿਆਲੇ ਦਾ ਇੰਟਰਨੈਸ਼ਨਲ ਕਬੱਡੀ ਕੱਪ

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਮਾਝੇ ਦੇ ਇਤਿਹਾਸਕ ਨਗਰ ਘਰਿਆਲਾ ਵਿਖੇ ਸ਼ਹੀਦ ਭਾਈ ਲਖਮੀਰ ਸਿੰਘ ਦੀ ਯਾਦ ਵਿਚ ਸਾਲਾਨਾ ਜੋੜ ਮੇਲੇ ਮੌਕੇ ਕਰਵਾਇਆ ਗਿਆ ਦੋ ਰੋਜਾ ਕਬੱਡੀ ਦਾ ਮਹਾਂਕੁੰਭ ਯਾਦਗਾਰੀ ਹੋ ਨਿੱਬੜਿਆ | ਦੋਵੇਂ ਹੀ ਦਿਨ ਪੰਜਾਬ ਦੀਆਂ ਨਾਮਵਰ ਕਬੱਡੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਹਿੰਮਤ ਸਿੰਘ ਦਾ ਜਨਮ ਦਿਹਾੜਾ 31 ਨੂੰ

ਖਡੂਰ ਸਾਹਿਬ, 14 ਮਾਰਚ (ਰਸ਼ਪਾਲ ਸਿੰਘ ਕੁਲਾਰ)- ਪੰਜ ਪਿਆਰਿਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਗੁਰੂੁ ਗੋਬਿੰਦ ਸਿੰਘ ਜੀ ਦੇ ਅਨਿਨ ਸੇਵਕ ਤੇ ਚਮਕੌਰ ਗੜ੍ਹੀ ਦੇ ਮਹਾਨ ਸ਼ਹੀਦ ਬਾਬਾ ਹਿੰਮਤ ਸਿੰਘ ਜੀ ਦਾ ਜਨਮ ਦਿਹਾੜਾ ਕਸ਼ਯਪ ਰਾਜਪੂਤ ਮਹਿਰਾ ਸਿੱਖ ਬਰਾਦਰੀ ਵਲੋਂ 31 ਮਾਰਚ ...

ਪੂਰੀ ਖ਼ਬਰ »

ਜਥੇ: ਮਨਜੀਤ ਸਿੰਘ ਕੰਬੋਕੇ 25 ਨੂੰ ਭੰਡਾਰੀ ਪੁਲ ਅੰਮਿ੍ਤਸਰ 'ਤੇ ਅਣਮਿਥੇ ਸਮੇਂ ਲਈ ਰੱਖਣਗੇ ਭੁੱਖ ਹੜਤਾਲ

ਖਾਲੜਾ, 14 ਮਾਰਚ (ਜੱਜਪਾਲ ਸਿੰਘ ਜੱਜ)- ਅਕਾਲੀ-ਭਾਜਪਾ ਸਰਕਾਰ ਵੇਲੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਵਿਖੇ ਵਾਪਰੇ ਗੋਲੀ ਕਾਂਡ 'ਚ ਮਾਰੇ ਗਏ ਸਿੱਖ ਨੌਜਵਾਨਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਦੇ ਰੋਸ ...

ਪੂਰੀ ਖ਼ਬਰ »

ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਵੱਡੀ ਜਿੱਤ ਪ੍ਰਾਪਤ ਕਰਨਗੇ- ਮਜੀਠੀਆ

ਗੋਇੰਦਵਾਲ ਸਾਹਿਬ, 11 ਮਾਰਚ (ਵਰਿੰਦਰ ਸਿੰਘ ਰੰਧਾਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਹਲਕਾ ਵਾਸੀਆਂ ...

ਪੂਰੀ ਖ਼ਬਰ »

ਮੰਡੀਆਂ ਦੀ ਹੋ ਰਹੀ ਚਾਰਦੀਵਾਰੀ ਤੇ ਪੱਕਿਆਂ ਕਰਨ ਨੂੰ ਲੈ ਕੇ ਘਪਲੇਬਾਜ਼ੀ ਦੇ ਲਗਾਏ ਦੋਸ਼

ਖਡੂਰ ਸਾਹਿਬ, 14 ਮਾਰਚ (ਮਾਨ ਸਿੰਘ)- ਮਾਰਕੀਟ ਕਮੇਟੀ ਖਡੂਰ ਸਾਹਿਬ ਅਧੀਨ ਆਉਂਦੀਆਂ ਮੰਡੀਆਂ ਵਿਚ ਚਾਰਦੀਵਾਰੀ ਤੇ ਕੱਚੀਆਂ ਮੰਡੀਆਂ ਨੂੰ ਪੱਕੀਆਂ ਕਰਨ ਨੂੰ ਲੈ ਕੇ ਘਟੀਆ ਮਟੀਰੀਅਲ ਵਰਤ ਕੇ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਇਆ ਜਾ ਰਿਹਾ ਹੈ¢ ਇਸ ਸੰਬੰਧੀ ...

ਪੂਰੀ ਖ਼ਬਰ »

ਜਥੇ. ਵੇਈਾ ਪੂਈ ਵਲੋਂ ਅਨੂਪ ਸਿੰਘ ਦੇ ਪਰਿਵਾਰ ਨੂੰ ਮਾਇਕ ਸਹਾਇਤਾ

ਫਤਿਆਬਾਦ, 14 ਮਾਰਚ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਕਮੇਟੀ ਵਲੋਂ ਗ਼ਰੀਬ ਪਰਿਵਾਰਾਂ ਦੇ ਮਿ੍ਤਕਾਂ ਦੇ ਭੋਗ ਮੌਕੇ ਕੀਤੀ ਜਾ ਰਹੀ ਸਹਾਇਤਾ ਦੇ ਸੰਦਰਭ ਵਿਚ ਪਿੰਡ ਛਾਪੜੀ ਸਾਹਿਬ ਦੇ ਵਸਨੀਕ ਅਨੂਪ ਸਿੰਘ ਦੇ ਪਰਿਵਾਰ ਨੂੰ ਉਸ ਦੇ ਭੋਗ 'ਤੇ ਸ਼੍ਰੋਮਣੀ ਕਮੇਟੀ ਦੇ ...

ਪੂਰੀ ਖ਼ਬਰ »

ਸੂਬਾ ਪੱਧਰੀ ਹੈਾਡਬਾਲ ਮੁਕਾਬਲੇ 'ਚ ਅੰਮਿ੍ਤਸਰ ਤੇ ਲੁਧਿਆਣਾ ਦੀਆਂ ਟੀਮਾਂ ਜੇਤੂ

ਵੇਰਕਾ, 14 ਮਾਰਚ (ਪਰਮਜੀਤ ਸਿੰਘ ਬੱਗਾ)-ਗੌਰਮਿੰਟ ਇੰਸਟੀਚਿਊਟ ਤੇ ਗੌਰਮਿੰਟ ਟੈਕਨਾਲੋਜੀ (ਜੀ. ਆਈ. ਜੀ. ਟੀ) ਕਾਲਜ਼ ਮਜੀਠਾ ਰੋਡ ਵਿਖੇ ਪਿ੍ੰਸੀਪਲ ਨੌਨਿਹਾਲ ਸਿੰਘ ਦੀ ਅਗਵਾਈ ਹੇਠ ਲੜਕਿਆਂ ਅਤੇ ਲੜਕੀਆਂ ਦੇ ਸੂਬਾ ਪੱਧਰੀ ਹੈਾਡਬਾਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਸਾਇੰਸ ਗਰੁੱਪ ਦੇ ਵਿਦਿਆਰਥੀਆਂ ਨੇ ਮਹਿਕ ਫੂਡ ਇੰਡਸਟਰੀ ਦਾ ਟੂਰ ਲਗਾਇਆ

ਝਬਾਲ, 14 ਮਾਰਚ (ਸੁਖਦੇਵ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਗੋਬੂਹਾ ਵਿਖੇ ਪੜ੍ਹਦੇ ਸਾਇੰਸ ਗਰੁੱਪ ਦੇ ਵਿਦਿਆਰਥੀਆਂ ਦਾ ਮਹਿਕ ਫੂਡ ਇੰਡਸਟਰੀ (ਠੱਠਾ) ਦਾ ਟੂਰ ਲਗਾਇਆ ਗਿਆ | ਕੈਮਿਸਟਰੀ ਲੈਕਚਰਾਰ ਸਰਤਾਜ ਸਿੰਘ ਦੀ ਦੇਖ ਰੇਖ ਇੰਡਸਟਰੀ ਪੁੱਜੇ ਵਿਦਿਆਰਥੀਆਂ ...

ਪੂਰੀ ਖ਼ਬਰ »

ਬਾਬਾ ਸੋਹਣ ਸਿੰਘ ਦੀ ਬਰਸੀ ਨੂੰ ਸਮਰਪਿਤ ਖੇਡ ਸਿਖਲਾਈ ਕੈਂਪ ਆਰੰਭ

ਸੁਰ ਸਿੰਘ, 14 ਮਾਰਚ (ਧਰਮਜੀਤ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ' ਅੰਸ-ਬੰਸ ਦੇ ਦਸਵੇਂ ਜਾਨਸ਼ੀਨ ਬ੍ਰਹਮ ਗਿਆਨੀ ਬਾਬਾ ਸੋਹਣ ਸਿੰਘ ਸੁਰ ਸਿੰਘ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ 5 ਦਿਨਾ ਖੇਡ ਸਿਖ਼ਲਾਈ ...

ਪੂਰੀ ਖ਼ਬਰ »

ਬਾਬਾ ਅਮੀਸ਼ਹਾਣਾ ਦਾ ਸਾਲਾਨਾ ਮੇਲਾ ਮਨਾਇਆ

ਖਾਲੜਾ, 14 ਮਾਰਚ (ਜੱਜਪਾਲ ਸਿੰਘ ਜੱਜ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਅਮੀਸ਼ਾਹ ਵਿਖੇ ਬਾਬਾ ਅਮੀਸ਼ਹਾਣਾ ਜੀ ਦਾ ਸਲਾਨਾ ਮੇਲਾ ਪ੍ਰਬੰਧਕੀ ਕਮੇਟੀ ਦੀ ਅਗਵਾਈ ਹੇਠ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਸ਼ਰਧਾ ਪੂਰਵਕ ਮਨਾਇਆ ਗਿਆ | ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਕਾਬਲ ਸਿੰਘ ਵਰਿਆਂਹ ਦੀ ਪ੍ਰਧਾਨਗੀ ਹੇਠ ਹਰਜੀਤ ਸਿੰਘ ਜੌਹਲ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ ਤੇ ...

ਪੂਰੀ ਖ਼ਬਰ »

ਸ਼ਹੀਦ ਅਕੈਡਮੀ ਵਿਖੇ ਹੋਲਾ ਮਹੱਲਾ ਖੇਡ ਦਿਵਸ ਮਨਾਇਆ

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਅੰਮਿ੍ਤਸਰ-ਤਰਨ ਤਾਰਨ ਜ਼ੋਨ ਦੇ ਖੇਤਰ ਪੱਟੀ ਵਲੋਂ ਸ਼ਹੀਦ ਅਕੈਡਮੀ ਭੱਗੂਪੁਰ ਦੇ ਸਹਿਯੋਗ ਦੇ ਨਾਲ ਅਕੈਡਮੀ ਵਿਖੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਗੱਦੀ ਦਿਵਸ ਨੂੰ ਵਾਤਾਵਰਣ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਝਬਾਲ, 14 ਮਾਰਚ (ਸਰਬਜੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਤੇ ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਤੱਪ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਚੇਤ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼੍ਰੋਮਣੀ ...

ਪੂਰੀ ਖ਼ਬਰ »

ਨੌਸ਼ਹਿਰਾ ਪੰਨੂੰਆਂ ਵਿਖੇ ਬਲਾਕ ਪੱਧਰੀ ਕਿਸਾਨ ਸਿਖ਼ਲਾਈ ਕੈਂਪ ਲਗਾਇਆ

ਤਰਨ ਤਾਰਨ, 14 ਮਾਰਚ (ਪਰਮਜੀਤ ਜੋਸ਼ੀ)- ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰਜੀਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਦਫ਼ਤਰ ਨੌਸ਼ਹਿਰਾ ਪੰਨੂੰਆ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਹਰਿੰਦਰਜੀਤ ...

ਪੂਰੀ ਖ਼ਬਰ »

ਸੜਕ ਦੇ ਨਿਰਮਾਣ 'ਚ ਦੇਰੀ ਬਣ ਰਹੀ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ

ਅਮਰਕੋਟ, 14 ਮਾਰਚ (ਭੱਟੀ)- ਪੱਟੀ-ਖੇਮਕਰਨ ਸੜਕ 'ਤੇ ਬਣ ਰਹੀਆਂ ਪੁਲੀਆਂ ਆਮ ਰਾਹਗੀਰਾਂ ਦੀ ਜਾਨ ਦਾ ਖੌਅ ਬਣੀਆਂ ਹੋਈਆਂ ਹਨ | ਇਸ ਸੜਕ ਦਾ ਕੰਮ ਚਲਦੇ ਕਾਫ਼ੀ ਸਮਾਂ ਹੋ ਗਿਆ, ਪਰ ਪ੍ਰਸ਼ਾਸਨ ਕਈ ਹਾਦਸੇ ਹੋਣ ਤੋਂ ਬਾਅਦ ਵੀ ਹਰਕਤ 'ਚ ਨਹੀਂ ਆਇਆ | ਇਸ ਰੋਡ 'ਤੇ ਨਿਰਮਾਣ ਅਧੀਨ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਜਥੇਬੰਦੀ ਦੀ ਚੋਣ ਸਰਬਸੰਮਤੀ ਨਾਲ ਹੋਈ

ਅਮਰਕੋਟ, 14 ਮਾਰਚ (ਭੱਟੀ)- ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਉਪ ਮੰਡਲ ਅਮਰਕੋਟ ਦੀ ਮੀਟਿੰਗ ਨਗਿੰਦਰ ਸਿੰਘ ਵਲਟੋਹਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਸਰਕਲ ਪ੍ਰਧਾਨ ਪੂਰਨ ਸਿੰਘ ਮਾੜੀਮੇਘਾ ਸ਼ਾਮਿਲ ਹੋਏ ਤੇ ਸਬ ਯੂਨਿਟ ਅਮਰਕੋਟ ਦੀ ਚੋਣ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਹਰੀਕੇ ਪੱਤਣ, 14 ਮਾਰਚ (ਸੰਜੀਵ ਕੁੰਦਰਾ)- ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਪਿੰਡ ਕਿਰਤੋਵਾਲ ਵਿਖੇ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਨੇ ਕਿਹਾ ਕਿ ਕੇਂਦਰ ਤੇ ਪੰਜਾਬ ...

ਪੂਰੀ ਖ਼ਬਰ »

ਫਾਈਵ ਰਿਵਰ ਫਾਊਾਡੇਸ਼ਨ ਵਲੋਂ ਪੱਖੋਕੇ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ

ਤਰਨ ਤਾਰਨ, 14 ਮਾਰਚ (ਲਾਲੀ ਕੈਰੋਂ)- ਤਰਨ ਤਾਰਨ ਦੇ ਨੇੜਲੇ ਪਿੰਡ ਪਖੋਕੇ ਵਿਖੇ ਅਮਰੀਕਾ ਦੀ ਉੱਘੀ ਸਮਾਜ ਸੇਵੀ ਸੰਸਥਾ ਫਾਈਵ ਰਿਵਰ ਫਾਊਾਡੇਸ਼ਨ ਵਲੋਂ ਸਵ: ਜਗਜੀਤ ਸਿੰਘ ਪਖੋਕੇ ਦੀ ਯਾਦ ਵਿਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ਦਾ ਰਸਮੀ ਉਦਘਾਟਨ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਦੇ ਮੁਹਤਬਰ ਆਗੂਆਂ ਵਲੋਂ ਮਜੀਠੀਆ ਨਾਲ ਮੁਲਾਕਾਤ

ਖਡੂਰ ਸਾਹਿਬ, 14 ਮਾਰਚ (ਮਾਨ ਸਿੰਘ)- ਹਲਕਾ ਬਾਬਾ ਬਕਾਲਾ ਦੇ ਸੀਨੀਅਰ ਅਕਾਲੀ ਆਗੂਆਂ ਵਲੋਂ ਮਾਝਾ ਜ਼ੋਨ ਦੇ ਜਨਰਲ ਸਕੱਤਰ ਸੰਦੀਪ ਸਿੰਘ ਏ.ਆਰ. ਤੇ ਸਰਕਲ ਪ੍ਰਧਾਨ ਵੈਰੋਵਾਲ ਰਜਿੰਦਰ ਸਿੰਘ ਬਿੱਲਾ ਦੀ ਅਗਵਾਈ ਵਿਚ ਹਲਕਾ ਮਜੀਠਾ ਦੇ ਵਿਧਾਇਕ ਬਿਕਰਮਜੀਤ ਸਿੰਘ ਮਜੀਠੀਆ ...

ਪੂਰੀ ਖ਼ਬਰ »

ਸਾਬਕਾ ਵਿਧਾਇਕਾਂ ਨੇ ਲਿਆ ਬੀਬੀ ਜਗੀਰ ਕੌਰ ਨੂੰ ਜਿਤਾਉਣ ਦਾ ਪ੍ਰਣ

ਫਤਿਆਬਾਦ, 14 ਮਾਰਚ (ਹਰਵਿੰਦਰ ਸਿੰਘ ਧੂੰਦਾ)- ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ, ਨਤਮਸਤਕ ਹੋਣ ਤੋਂ ਬਾਅਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ ਨੇ, ਜਿਨ੍ਹਾਂ ਵਿਚ ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ, ...

ਪੂਰੀ ਖ਼ਬਰ »

ਟੋਨੀ ਦੇ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੂੰ ਕੋਈ ਫ਼ਰਕ ਨਹੀਂ- ਬ੍ਰਹਮਪੁਰਾ

ਫਤਿਆਬਾਦ, 14 ਮਾਰਚ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀਆਂ ਗ਼ਲਤ ਨੀਤੀਆਂ ਕਾਰਨ ਪਾਰਟੀ ਤੋਂ ਵੱਖ ਹੋਏ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਦਹਾੜ ਨਾਲ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਪੂਰੀ ਤਰ੍ਹਾਂ ਨਾਲ ਆਪਣਾ ਦਿਮਾਗ਼ੀ ...

ਪੂਰੀ ਖ਼ਬਰ »

ਅਕਾਲੀ ਦਲ ਦਾ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ- ਕਸ਼ਮੀਰ ਸਿੰਘ

ਸਰਾਏਾ ਅਮਾਨਤ ਖਾਂ, 14 ਮਾਰਚ (ਨਰਿੰਦਰ ਸਿੰਘ ਦੋਦੇ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਟਿਕਟ ਜਾਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਆਪਣੀਆਂ ਇਸ ਹਲਕੇ 'ਚ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਝਬਾਲ ਵਿਖੇ ਮੈਂਬਰ ਇੰਚਾਰਜਾਂ ਨੇ ਅਹੁਦਾ ਸੰਭਾਲਿਆ

ਝਬਾਲ, 14 ਮਾਰਚ (ਸਰਬਜੀਤ ਸਿੰਘ)- ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀ: ਸੈਕੰ: ਪਬਲਿਕ ਸਕੂਲ ਝਬਾਲ ਵਿਖੇ ਨਿਰਮਲ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਤੇ ਸਵਿੰਦਰ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਵਿਖੇ 7 ਰੋਜ਼ਾ ਹੋਲਾ ਮਹੱਲਾ ਸਮਾਪਤ

ਮੱਤੇਵਾਲ, 14 ਮਾਰਚ (ਗੁਰਪ੍ਰੀਤ ਸਿੰਘ ਮੱਤੇਵਾਲ)-ਸਥਾਨਕ ਕਸਬਾ ਮੱਤੇਵਾਲ ਵਿਖੇ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਵਿਖੇ 7 ਰੋਜਾ ਹੋਲਾ ਮਹੱਲਾ ਸਥਾਨਕ ਇਲਾਕੇ ਦੀਆਂ ਸੰਗਤਾਂ ਵਲੋਂ ਬੜੀ ਹੀ ਸ਼ਰਧਾ ਪੂਰਵਕ ਮਨਾਇਆ ਗਿਆ | ਮੁੱਖ ਸੇਵਾਦਾਰ ਸੰਤ ਬਾਬਾ ਸੱਜਣ ਸਿੰਘ ਦੀ ...

ਪੂਰੀ ਖ਼ਬਰ »

ਮਾਨਾਂਵਾਲਾ ਵਿਖੇ ਹੋਲਾ-ਮਹੱਲਾ ਦੇ ਸਬੰਧ ਵਿਚ 24 ਘੰਟੇ ਚੱਲਣ ਵਾਲਾ ਲੰਗਰ ਆਰੰਭ

ਮਾਨਾਂਵਾਲਾ, 14 ਮਾਰਚ (ਗੁਰਦੀਪ ਸਿੰਘ ਨਾਗੀ)-ਸ: ਜਗੀਰ ਸਿੰਘ ਸੰਧੂ ਮੈਮੋਰੀਅਲ ਸਪੋਰਟਸ ਸਟੇਡੀਅਮ, ਜੀ. ਟੀ. ਰੋਡ ਮਾਨਾਂਵਾਲਾ ਵਿਖੇ ਹਰ ਸਾਲ ਹੋਲੇ ਮਹੱਲੇ ਦੇ ਸਬੰਧ ਵਿਚ ਲੰਗਰ ਲਾਉਣ ਵਾਲੀ ਮਾਨਾਂਵਾਲਾ, ਵਡਾਲੀ ਡੋਗਰਾਂ, ਨਿੱਜਰਪੁਰਾ, ਰਾਜੇਵਾਲ ਤੇ ਮੇਹਰਬਾਨਪੁਰਾ ...

ਪੂਰੀ ਖ਼ਬਰ »

ਸੁਲਤਾਨਵਿੰਡ ਵਿਖੇ ਸਾਈਕਲ ਰੈਲੀ ਕੱਢ ਲੋਕਾਂ ਨੂੰ ਕੁਪੋਸ਼ਣ ਸਬੰਧੀ ਕੀਤਾ ਜਾਗਰੂਕ

ਸੁਲਤਾਨਵਿੰਡ, 14 ਮਾਰਚ (ਗੁਰਨਾਮ ਸਿੰਘ ਬੁੱਟਰ)-ਸੀ. ਡੀ. ਪੀ. ਓ. ਅਰਬਨ ਇਕ ਅੰਮਿ੍ਤਸਰ ਕੰਵਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਲਤਾਨਵਿੰਡ ਵਿਖੇ ਕੁਪੋਸ਼ਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਨਿਊ ਟ੍ਰੇਸ਼ਨ ਸਾਈਕਲ ਰੈਲੀ ਕੱਢੀ ਗਈ ਜਿਸ ਦੌਰਾਨ ਕਾਰਗਿਲ ...

ਪੂਰੀ ਖ਼ਬਰ »

ਬੀਬੀ ਰਾਜਵਿੰਦਰ ਕੌਰ ਇਸਤਰੀ ਵਿੰਗ ਸਰਕਲ ਮਹਿਤਾ ਦੇ ਪ੍ਰਧਾਨ ਨਿਯੁਕਤ

ਚੌਕ ਮਹਿਤਾ, 14 ਮਾਰਚ (ਧਰਮਿੰਦਰ ਸਿੰਘ ਸਦਾਰੰਗ)-ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਜਬੂਤ ਉਮੀਦਵਾਰ ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਪੰਜਾਬ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਹੋਲਾ ਮਹੱਲਾ ਸਮਾਗਮਾਂ ਨੂੰ ਸਮਰਪਿਤ ਕੋਟ ਖ਼ਾਲਸਾ 'ਚ ਵਾਲੀਬਾਲ ਟੁਰਨਾਮੈਂਟ ਸ਼ੁਰੂ

ਛੇਹਰਟਾ, 14 ਮਾਰਚ (ਵਡਾਲੀ)-ਗੁਰਦੁਆਰਾ ਬੋਹੜੀ ਸਾਹਿਬ ਕੋਟ ਖ਼ਾਲਸਾ ਵਿਖੇ ਹੋਲਾ ਮਹੱਲਾ ਸਮਾਗਮਾਂ ਨੂੰ ਸਮਰਪਿਤ ਬਾਬਾ ਮਸਤ ਰਾਮ ਵਾਲੀਬਾਲ ਸਪੋਰਟਸ ਕਲੱਬ ਕੋਟ ਖ਼ਾਲਸਾ ਵਲੋਂ ਦੂਸਰਾ ਦੋ ਦਿਨਾ ਵਾਲੀਬਾਲ ਟੂਰਨਾਮੈਂਟ ਦੀ ਸ਼ੁਰੂਆਤ ਅੱਜ ਗੁਰਦੁਆਰਾ ਬੋਹੜੀ ਸਾਹਿਬ ...

ਪੂਰੀ ਖ਼ਬਰ »

ਬੀਬੀ ਰਾਜਵਿੰਦਰ ਕੌਰ ਇਸਤਰੀ ਵਿੰਗ ਸਰਕਲ ਮਹਿਤਾ ਦੇ ਪ੍ਰਧਾਨ ਨਿਯੁਕਤ

ਚੌਕ ਮਹਿਤਾ, 14 ਮਾਰਚ (ਧਰਮਿੰਦਰ ਸਿੰਘ ਸਦਾਰੰਗ)-ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਜਬੂਤ ਉਮੀਦਵਾਰ ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਪੰਜਾਬ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਆਈ. ਟੀ. ਆਈ. ਠੇਕਾ ਮੁਲਾਜ਼ਮ ਯੂਨੀਅਨ ਵਲੋਂ ਚੰਨੀ ਦੇ ਘਰ ਦਾ ਘਿਰਾਓ 17 ਨੂੰ

ਲੋਪੋਕੇ, 14 ਮਾਰਚ (ਗੁਰਵਿੰਦਰ ਸਿੰਘ ਕਲਸੀ)-ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੀ ਸਰਕਾਰੀ ਆਈ. ਟੀ. ਆਈ. ਠੇਕਾ ਮੁਲਾਜਮ ਯੂਨੀਅਨ ਨੇ 17 ਮਾਰਚ ਨੂੰ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ...

ਪੂਰੀ ਖ਼ਬਰ »

ਟੁੱਟੀ ਸੜਕ ਕਾਰਨ ਵਾਪਰੇ ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਤ

ਓਠੀਆ, 14 ਮਾਰਚ (ਗੁਰਵਿੰਦਰ ਸਿੰਘ ਛੀਨਾ)-ਅੱਜ ਅਜਨਾਲਾ ਚੋਗਾਵਾਂ ਸੜਕ ਦੇ ਪੈਂਦੇ ਪਿੰਡ ਕੋਟਲੀ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ | ਇਸ ਸਬੰਧੀ ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਮਾਸਟਰ ਗੁਰਪ੍ਰੀਤ ਸਿੰਘ ਰਿਆੜ ਨੇ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਨੇ ਸਿਖਿਆਰਥੀਆਂ ਨੂੰ ਈ. ਵੀ. ਐੱਮ. ਬਾਰੇ ਜਾਣਕਾਰੀ ਦਿੱਤੀ

ਤਰਨ ਤਾਰਨ, 14 ਮਾਰਚ (ਪਰਮਜੀਤ ਜੋਸ਼ੀ)- ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਰੈੱਡ ਕਰਾਸ ਸੁਸਾਇਟੀ ਤਰਨ ਤਾਰਨ ਵਲੋਂ ਮਨਾਏ ਜਾ ਰਹੇ ਫਸਟ ਏਡ ਕੋਰਸ ਵਿਚ ਟ੍ਰੇਨਿੰਗ ਲੈ ਰਹੇ ਵਿਦਿਆਰਥੀਆਂ ਨੂੰ ਇਲੈਟ੍ਰੋਨਿਕ ਵੋਟਿੰਗ ਮਸ਼ੀਨ ਬਾਰੇ ਜਾਣੂ ਕਰਵਾਇਆ ਤੇ ...

ਪੂਰੀ ਖ਼ਬਰ »

ਕੋਚ ਬਲਜਿੰਦਰ ਸਿੰਘ ਮੰਡ ਦਾ ਸਨਮਾਨ

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਨੈਸ਼ਨਲ ਮਾਸਟਰ ਖੇਡਾਂ ਦੇਹਰਾਦੂਨ ਤੋਂ ਗੋਲਡ ਮੈਡਲ ਲੈ ਕੇ ਆਏ ਕੋਚ ਬਲਜਿੰਦਰ ਸਿੰਘ ਮੰਡ ਦਾ ਪਿੰਡ ਠੱਕਰਪਰਾ ਦੀ ਪੰਚਾਇਤ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਸਨਮਾਨ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਾ ਛੱਡਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX