ਤਾਜਾ ਖ਼ਬਰਾਂ


ਲੰਡਨ ਦੇ ਮੈਡਮ ਤੁਸਾਦ 'ਚ ਲੱਗੇਗਾ ਰਣਵੀਰ ਸਿੰਘ ਦਾ ਮੋਮ ਦਾ ਬੁੱਤ
. . .  19 minutes ago
ਮੁੰਬਈ , 19 ਸਤੰਬਰ-ਬਾਲੀਵੁੱਡ 'ਚ ਆਪਣੇ ਦਮ 'ਤੇ ਅਦਾਕਾਰੀ 'ਚ ਨਾਮ ਖਟ ਰਹੇ ਅਭਿਨੇਤਾ ਰਣਵੀਰ ਸਿੰਘ ਦਾ ਬੜੀ ਜਲਦੀ ਲੰਡਨ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਮੋਮ ਦਾ ਬੁੱਤ ਲੱਗੇਗਾ ।ਰਣਵੀਰ ਦੀ ਪਤਨੀ ਦੀਪਿਕਾ ਪਾਦੁਕੋਣ ਦਾ ਪੁਤਲਾ ...
ਤੂੜੀ ਵਾਲੇ ਟਰਾਲੇ ਨੇ ਨੌਜਵਾਨ ਨੂੰ ਦਰੜਿਆ
. . .  about 1 hour ago
ਬਾਜਾ ਖਾਨਾ ,19 ਸਤੰਬਰ {ਜੀਵਨ ਗਰਗ }- ਭਗਤਾ ਰੋਡ 'ਤੇ ਤੂੜੀ ਵਾਲੇ ਟਰਾਲੇ ਨੇ ਇਕ ਨੌਜਵਾਨ ਗੁਰਜੰਟ ਸਿੰਘ ਨੂੰ ਦਰੜ ਦਿਤਾ , ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ ।
ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  about 3 hours ago
ਫ਼ਰੀਦਕੋਟ, 19 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫਰੀਦ ਮੇਲੇ ਮੌਕੇ ਅੱਜ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐਸਟੋਟ੍ਰਫ ਤੇ ਆਲ ਇੰਡੀਆ ਪੰਜ ਰੋਜਾ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਇਸ ...
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ 11 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  about 3 hours ago
ਸੁਲਤਾਨਪੁਰ ਪੁਰ ਲੋਧੀ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਲਾਡੀ, ਹੈਪੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  about 4 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ...
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  about 4 hours ago
ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ...
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  about 5 hours ago
ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  1 minute ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ...
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  about 5 hours ago
ਨਵੀਂ ਦਿੱਲੀ, 19 ਸਤੰਬਰ- ਏਅਰ ਵਾਈਸ ਚੀਫ਼ ਏਅਰ ਮਾਰਸ਼ਲ ਆਰ. ਕੇ. ਐੱਸ. ਭਦੌਰੀਆ ਭਾਰਤੀ ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ। ਰੱਖਿਆ ਮੰਤਰਾਲੇ ਦੇ ਪ੍ਰਮੁੱਖ ਬੁਲਾਰੇ ਮੁਤਾਬਕ...
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  about 5 hours ago
ਨਵੀਂ ਦਿੱਲੀ, 19 ਸਤੰਬਰ- ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਅਲਕਾ ਲਾਂਬਾ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ...
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  about 6 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੇ ਮਾਮਲੇ 'ਚ ਅੱਜ ਅਦਾਲਤ ਵਲੋਂ ਧਾਰਾ-505, 148, 149 'ਚ ਵੀ ਜ਼ਮਾਨਤ ਦੀ ਅਰਜ਼ੀ...
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  about 6 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਅੱਜ ਫ਼ਾਜ਼ਿਲਕਾ ਪੁੱਜਣ 'ਤੇ ਘਿਰਾਓ ਕਰਦਿਆਂ ਪੰਜਾਬ ਸਰਕਾਰ...
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  about 6 hours ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ...
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  about 7 hours ago
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  about 7 hours ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 7 hours ago
ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਤਰਨਤਾਰਨ

-ਮਾਮਲਾ ਸਾਰਜ ਸਿੰਘ ਦਾਸੂਵਾਲ ਵਿਰੁੱਧ ਦਰਜ ਕੀਤੇ ਗਏ ਹੈਰੋਇਨ ਦੇ ਮੁਕੱਦਮੇ ਦਾ- ਸਾਰਜ ਸਿੰਘ ਦਾਸੂਵਾਲ ਦੇ ਪਰਿਵਾਰ ਤੇ ਇਲਾਕੇ ਦੇ ਸਰਪੰਚ, ਪੰਚਾਂ ਨੇ ਪੁਲਿਸ 'ਤੇ ਝੂਠਾ ਮੁਕੱਦਮਾ ਦਰਜ ਕਰਨ ਦੇ ਲਗਾਏ ਦੋਸ਼

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਪਿਛਲੇ ਦਿਨੀਂ ਪਿੰਡ ਦਾਸੂਵਾਲ ਦੇ ਸਾਬਕਾ ਸਰਪੰਚ ਸਾਰਜ ਸਿੰਘ ਦਾਸੂਵਾਲ ਪਾਸੋਂ ਥਾਣਾ ਸਦਰ ਪੱਟੀ ਦੀ ਪੁਲਿਸ ਵਲੋਂ ਨਾਕੇ ਦੌਰਾਨ ਫੜੀ ਗਈ ਇਕ ਕਿਲੋ 10 ਗ੍ਰਾਮ ਹੈਰੋਇਨ ਦੇ ਕੇਸ ਨੇ ਅੱਜ ਉਸ ਵਕਤ ਨਵਾਂ ਮੋੜ ਲੈ ਲਿਆ ਜਦ ਸਾਰਜ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਮੀਡੀਆ ਕਰਮੀਆਂ ਤੇ ਪੱਤਰਕਾਰਾਂ ਨਾਲ ਮੀਟਿੰਗ

ਤਰਨ ਤਾਰਨ, 14 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਅਖ਼ਬਾਰਾਂ ਤੇ ਚੈਨਲਾਂ ਦੇ ਮੀਡੀਆ ਕਰਮੀਆਂ ਤੇ ਪੱਤਰਕਾਰਾਂ ਨਾਲ ਚੋਣ ਜ਼ਾਬਤੇ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਰਿਸ਼ੀ ਤੇ ਸਹਾਇਕ ਕਮਿਸ਼ਨਰ ਜਨਰਲ ਹਰਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਮੀਡੀਆ ਕਰਮੀ ਤੇ ਪੱਤਰਕਾਰ ਹਾਜ਼ਰ ਸਨ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਮੀਡੀਆ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਣ ਤੇ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਜਾਗਰੂਕ ਕਰਨ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜਰ ਜ਼ਿਲ੍ਹਾ ਤਰਨ ਤਾਰਨ ਵਿਚ ਚੋਣ ਜਾਬਤੇ ਦੀ ਪਾਲਣਾ ਲਈ 12 ਫਲਾਇੰਗ ਸੂਕਐਡ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਇਸ ਸਮੇਂ ਫੀਲਡ ਵਿਚ ਕੰਮ ਕਰ ਰਹੀਆਂ ਹਨ, ਇਸ ਤੋਂ ਇਲਾਵਾ 12 ਸਟੈਟਿਕ ਸਰਵੀਲੈਂਸ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਜੋ ਕਿ ਚੋਣ ਨੋਟੀਫਿਕੇਸਨ ਤੋਂ ਬਾਅਦ ਕੰਮ ਕਰਨਗੀਆਂ | ਉਨ੍ਹਾਂ ਦੱਸਿਆ ਕਿ ਹਰੇਕ ਚੋਣ ਹਲਕੇ ਲਈ ਅਕਾਊਾਟਿੰਗ ਟੀਮ ਤੇ ਜ਼ਿਲ੍ਹਾ ਪੱਧਰ 'ਤੇ ਐਕਸਪੈਂਡੀਚਰ ਮੋਨੀਟਰਿੰਗ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਪੇਡ ਨਿਊਜ਼ 'ਤੇ ਨਜ਼ਰ ਰੱਖਣ ਅਤੇ ਇਸ਼ਤਿਹਾਰਾਂ ਦੀ ਸਰਟੀਫਿਕੇਸ਼ਨ ਲਈ ਜ਼ਿਲ੍ਹਾ ਪੱਧਰ 'ਤੇ ਮੀਡੀਆ ਸਰਟੀਫਿਕੇਸ਼ਨ ਐਾਡ ਮੋਨੀਟਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ-2019 ਨਾਲ ਸਬੰਧਿਤ ਸਿਕਾਇਤਾਂ ਦੇ ਨਿਪਟਾਰੇ ਲਈ ਸਹਾਇਕ ਕਮਿਸ਼ਨਰ ਜਨਰਲ-ਕਮ-ਸਹਾਇਕ ਕਮਿਸਨਰ (ਸਿਕਾਇਤਾਂ), ਤਰਨ ਤਾਰਨ ਅਧੀਨ ਜ਼ਿਲ੍ਹਾ ਹੈੱਡਕੁਆਟਰ 'ਤੇ ਜ਼ਿਲ੍ਹਾ ਪੱਧਰੀ ਸਿਕਾਇਤ ਸੈੱਲ ਦਾ ਗਠਨ ਕੀਤਾ ਗਿਆ ਹੈ | ਇਸ ਤੋਂ ਇਲਾਵਾ ਜ਼ਿੰਮੇਵਾਰ ਅਧਿਕਾਰੀਆਂ ਦੀ ਦੇਖ-ਰੇਖ ਹੇਠ 'ਪਰਮੀਸ਼ਨ ਤੇ ਨੋਮੀਨੇਸ਼ਨ ਸੈੱਲ' ਦੀ ਸਥਾਪਨਾ ਕੀਤੀ ਗਈ ਹੈ | ਇਸ ਤੋਂ ਇਲਾਵਾ ਚੋਣ ਜਾਬਤੇ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਕਾਰਜਸਾਧਕ ਅਫ਼ਸਰ, ਨਗਰ ਕੌਾਸਲ/ਨਗਰ ਪੰਚਾਇਤ ਨੂੰ ਬਤੌਰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਹੇਠ ਕੁੱਲ 24 ਟੀਮਾਂ ਚੋਣ ਜ਼ਾਬਤੇ ਦੀ ਪਾਲਣਾ ਸਬੰਧੀ ਕਾਰਵਾਈ ਕਰ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਐਕਸਾਈਜ ਵਿਭਾਗ ਵਲੋਂ ਜ਼ਿਲ੍ਹਾ ਤਰਨ ਤਾਰਨ ਵਿਚ ਹਰ ਚੋਣ ਹਲਕੇ ਵਿਚ 1-1 ਨੋਡਲ ਟੀਮਾਂ ਕੰਮ ਕਰ ਰਹੀਆਂ ਹਨ | ਈ. ਟੀ. ਓ., ਐਕਸਾਈਜ ਨੂੰ ਬਤੌਰ ਜ਼ਿਲ੍ਹਾ ਨੋਡਲ ਅਫ਼ਸਰ (ਐਕਸਾਈਜ਼) ਨਿਯੁਕਤ ਕੀਤਾ ਗਿਆ ਹੈ | ਇਨਕਮ ਟੈਕਸ ਵਿਭਾਗ ਵਲੋਂ ਸ੍ਰੀਮਤੀ ਸਰਬਜੀਤ ਕੌਰ, ਇੰਨਕਮ ਟੈਕਸ ਅਫ਼ਸਰ ਨੂੰ ਬਤੌਰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਐੱਲ. ਡੀ. ਐੱਮ. ਤੇ ਹੋਰ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਬੈਂਕਾਂ ਰਾਹੀਂ ਸ਼ੱਕੀ ਲੈਣ-ਦੇਣ 'ਤੇ ਨਜ਼ਰ ਰੱਖਣ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਅਹੁਦੇਦਾਰਾਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਚੋਣ ਜ਼ਾਬਤੇ ਸਬੰਧੀ ਜਾਣਕਾਰੀ ਦਿੱਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਇਸ ਸਮੇਂ ਕੁੱਲ 15 ਲੱਖ 95 ਹਜ਼ਾਰ 595 ਵੋਟਰ ਹਨ, ਜੋ ਕਿ 19 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਵਿਚ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣਗੇ |


ਖ਼ਬਰ ਸ਼ੇਅਰ ਕਰੋ

ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 14 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਘਰ ਚੋਂ ਸੋਨੇ ਦੇ ਗਹਿਣੇ ਤੇ ਨਗਦੀ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਪਿੰਡ ਸਭਰਾ ਦੇ ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਜਥੇਦਾਰ ਹਰਦੀਪ ਸਿੰਘ, ਜੁਗਰਾਜ ਸਿੰਘ ਰਾਜਸਥਾਨੀ ਤੇ ਬਲਕਾਰ ਸਿੰਘ ਦੋਧੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਨਾਨਕਸ਼ਾਹੀ ਸੰਮਤ 551 ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ

ਤਰਨ ਤਾਰਨ, 14 ਮਾਰਚ (ਹਰਿੰਦਰ ਸਿੰਘ)- ਤਰਨ ਤਾਰਨ ਸ੍ਰੀ ਦਰਬਾਰ ਸਾਹਿਬ ਵਿਖੇ ਨਾਨਕਸ਼ਾਹੀ ਸਾਲ 551 ਉਤਸ਼ਾਹ ਨਾਲ ਪ੍ਰਤਾਪ ਸਿੰਘ ਗੰਡੀਵਿੰਡ ਦੀ ਸੁਚੱਜੀ ਯੋਗ ਅਗਵਾਈ ਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਸਮੇਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਪਵਿੱਤਰ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਤੇ ਮੈਰਿਜ ਪੈਲੇਸ ਮਾਲਕਾਂ ਨਾਲ ਚੋਣ ਜ਼ਾਬਤੇ ਸਬੰਧੀ ਮੀਟਿੰਗ

ਤਰਨ ਤਾਰਨ, 14 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਤੇ ਜ਼ਿਲ੍ਹੇ ਦੇ ਸਮੂਹ ਮੈਰਿਜ ਪੈਲੇਸ ਮਾਲਕਾਂ ਨਾਲ ਲੋਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਤਰਨ ਤਾਰਨ, 14 ਮਾਰਚ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

1.75 ਲੱਖ ਦੀ ਨਕਦੀ ਤੇ 10 ਤੋਲੇ ਸੋਨੇ ਦੇ ਗਹਿਣੇ ਚੋਰੀ

ਮੀਆਂਵਿੰਡ/ਖਡੂਰ ਸਾਹਿਬ 14 ਮਾਰਚ (ਗੁਰਪ੍ਰਤਾਪ ਸਿੰਘ ਸੰਧੂ, ਮਾਨ ਸਿੰਘ, ਰਸ਼ਪਾਲ ਸਿੰਘ ਕੁਲਾਰ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਡ ਵਿਖੇ ਇਕ ਘਰ ਵਿਚ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਨੰਬਰਦਾਰ ...

ਪੂਰੀ ਖ਼ਬਰ »

ਮਜੀਠੀਆ ਵਲੋਂ ਸਾਬਕਾ ਵਿਧਾਇਕ ਮੰਨਾ ਦੇ ਗ੍ਰਹਿ ਵਿਖੇ ਮੀਟਿੰਗ

ਮੀਆਂਵਿੰਡ, 14 ਮਾਰਚ (ਗੁਰਪ੍ਰਤਾਪ ਸਿੰਘ ਸੰਧੂ)- ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ, ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ, ਵਰਕਿੰਗ ਕਮੇਟੀ ਮੈਂਬਰ ਕੁਲਦੀਪ ਸਿੰਘ ਔਲਖ ...

ਪੂਰੀ ਖ਼ਬਰ »

ਗੁਰਦੁਆਰਾ ਰੋੜੀ ਸਾਹਿਬ ਵਿਖੇ ਬਾਬਾ ਸੂਬਾ ਸਿੰਘ ਦੀ ਬਰਸੀ ਮਨਾਈ

ਹਰੀਕੇ ਪੱਤਣ, 14 ਮਾਰਚ (ਸੰਜੀਵ ਕੁੰਦਰਾ)- ਗ਼ਦਰੀ ਲਹਿਰ ਦੇ ਸੂਰਮੇ ਬਾਬਾ ਸੂਬਾ ਸਿੰਘ ਵਰਪਾਲਾਂ ਵਾਲਿਆਂ ਦੀ 92ਵੀਂ ਬਰਸੀ ਗੁਰਦੁਆਰਾ ਰੋੜੀ ਸਾਹਿਬ ਅਲੀਪੁਰ, ਬੁਰਜ ਦੇਵਾ ਸਿੰਘ ਵਿਖੇ ਮਨਾਈ ਗਈ | ਇਹ ਸਾਰੇ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਬੰਤਾ ਸਿੰਘ ਤੇ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਘਰਿਆਲੇ ਦਾ ਇੰਟਰਨੈਸ਼ਨਲ ਕਬੱਡੀ ਕੱਪ

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਮਾਝੇ ਦੇ ਇਤਿਹਾਸਕ ਨਗਰ ਘਰਿਆਲਾ ਵਿਖੇ ਸ਼ਹੀਦ ਭਾਈ ਲਖਮੀਰ ਸਿੰਘ ਦੀ ਯਾਦ ਵਿਚ ਸਾਲਾਨਾ ਜੋੜ ਮੇਲੇ ਮੌਕੇ ਕਰਵਾਇਆ ਗਿਆ ਦੋ ਰੋਜਾ ਕਬੱਡੀ ਦਾ ਮਹਾਂਕੁੰਭ ਯਾਦਗਾਰੀ ਹੋ ਨਿੱਬੜਿਆ | ਦੋਵੇਂ ਹੀ ਦਿਨ ਪੰਜਾਬ ਦੀਆਂ ਨਾਮਵਰ ਕਬੱਡੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਹਿੰਮਤ ਸਿੰਘ ਦਾ ਜਨਮ ਦਿਹਾੜਾ 31 ਨੂੰ

ਖਡੂਰ ਸਾਹਿਬ, 14 ਮਾਰਚ (ਰਸ਼ਪਾਲ ਸਿੰਘ ਕੁਲਾਰ)- ਪੰਜ ਪਿਆਰਿਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਗੁਰੂੁ ਗੋਬਿੰਦ ਸਿੰਘ ਜੀ ਦੇ ਅਨਿਨ ਸੇਵਕ ਤੇ ਚਮਕੌਰ ਗੜ੍ਹੀ ਦੇ ਮਹਾਨ ਸ਼ਹੀਦ ਬਾਬਾ ਹਿੰਮਤ ਸਿੰਘ ਜੀ ਦਾ ਜਨਮ ਦਿਹਾੜਾ ਕਸ਼ਯਪ ਰਾਜਪੂਤ ਮਹਿਰਾ ਸਿੱਖ ਬਰਾਦਰੀ ਵਲੋਂ 31 ਮਾਰਚ ...

ਪੂਰੀ ਖ਼ਬਰ »

ਜਥੇ: ਮਨਜੀਤ ਸਿੰਘ ਕੰਬੋਕੇ 25 ਨੂੰ ਭੰਡਾਰੀ ਪੁਲ ਅੰਮਿ੍ਤਸਰ 'ਤੇ ਅਣਮਿਥੇ ਸਮੇਂ ਲਈ ਰੱਖਣਗੇ ਭੁੱਖ ਹੜਤਾਲ

ਖਾਲੜਾ, 14 ਮਾਰਚ (ਜੱਜਪਾਲ ਸਿੰਘ ਜੱਜ)- ਅਕਾਲੀ-ਭਾਜਪਾ ਸਰਕਾਰ ਵੇਲੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਵਿਖੇ ਵਾਪਰੇ ਗੋਲੀ ਕਾਂਡ 'ਚ ਮਾਰੇ ਗਏ ਸਿੱਖ ਨੌਜਵਾਨਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਦੇ ਰੋਸ ...

ਪੂਰੀ ਖ਼ਬਰ »

ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਵੱਡੀ ਜਿੱਤ ਪ੍ਰਾਪਤ ਕਰਨਗੇ- ਮਜੀਠੀਆ

ਗੋਇੰਦਵਾਲ ਸਾਹਿਬ, 11 ਮਾਰਚ (ਵਰਿੰਦਰ ਸਿੰਘ ਰੰਧਾਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਹਲਕਾ ਵਾਸੀਆਂ ...

ਪੂਰੀ ਖ਼ਬਰ »

ਮੰਡੀਆਂ ਦੀ ਹੋ ਰਹੀ ਚਾਰਦੀਵਾਰੀ ਤੇ ਪੱਕਿਆਂ ਕਰਨ ਨੂੰ ਲੈ ਕੇ ਘਪਲੇਬਾਜ਼ੀ ਦੇ ਲਗਾਏ ਦੋਸ਼

ਖਡੂਰ ਸਾਹਿਬ, 14 ਮਾਰਚ (ਮਾਨ ਸਿੰਘ)- ਮਾਰਕੀਟ ਕਮੇਟੀ ਖਡੂਰ ਸਾਹਿਬ ਅਧੀਨ ਆਉਂਦੀਆਂ ਮੰਡੀਆਂ ਵਿਚ ਚਾਰਦੀਵਾਰੀ ਤੇ ਕੱਚੀਆਂ ਮੰਡੀਆਂ ਨੂੰ ਪੱਕੀਆਂ ਕਰਨ ਨੂੰ ਲੈ ਕੇ ਘਟੀਆ ਮਟੀਰੀਅਲ ਵਰਤ ਕੇ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਇਆ ਜਾ ਰਿਹਾ ਹੈ¢ ਇਸ ਸੰਬੰਧੀ ...

ਪੂਰੀ ਖ਼ਬਰ »

ਜਥੇ. ਵੇਈਾ ਪੂਈ ਵਲੋਂ ਅਨੂਪ ਸਿੰਘ ਦੇ ਪਰਿਵਾਰ ਨੂੰ ਮਾਇਕ ਸਹਾਇਤਾ

ਫਤਿਆਬਾਦ, 14 ਮਾਰਚ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਕਮੇਟੀ ਵਲੋਂ ਗ਼ਰੀਬ ਪਰਿਵਾਰਾਂ ਦੇ ਮਿ੍ਤਕਾਂ ਦੇ ਭੋਗ ਮੌਕੇ ਕੀਤੀ ਜਾ ਰਹੀ ਸਹਾਇਤਾ ਦੇ ਸੰਦਰਭ ਵਿਚ ਪਿੰਡ ਛਾਪੜੀ ਸਾਹਿਬ ਦੇ ਵਸਨੀਕ ਅਨੂਪ ਸਿੰਘ ਦੇ ਪਰਿਵਾਰ ਨੂੰ ਉਸ ਦੇ ਭੋਗ 'ਤੇ ਸ਼੍ਰੋਮਣੀ ਕਮੇਟੀ ਦੇ ...

ਪੂਰੀ ਖ਼ਬਰ »

ਸੂਬਾ ਪੱਧਰੀ ਹੈਾਡਬਾਲ ਮੁਕਾਬਲੇ 'ਚ ਅੰਮਿ੍ਤਸਰ ਤੇ ਲੁਧਿਆਣਾ ਦੀਆਂ ਟੀਮਾਂ ਜੇਤੂ

ਵੇਰਕਾ, 14 ਮਾਰਚ (ਪਰਮਜੀਤ ਸਿੰਘ ਬੱਗਾ)-ਗੌਰਮਿੰਟ ਇੰਸਟੀਚਿਊਟ ਤੇ ਗੌਰਮਿੰਟ ਟੈਕਨਾਲੋਜੀ (ਜੀ. ਆਈ. ਜੀ. ਟੀ) ਕਾਲਜ਼ ਮਜੀਠਾ ਰੋਡ ਵਿਖੇ ਪਿ੍ੰਸੀਪਲ ਨੌਨਿਹਾਲ ਸਿੰਘ ਦੀ ਅਗਵਾਈ ਹੇਠ ਲੜਕਿਆਂ ਅਤੇ ਲੜਕੀਆਂ ਦੇ ਸੂਬਾ ਪੱਧਰੀ ਹੈਾਡਬਾਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਸਾਇੰਸ ਗਰੁੱਪ ਦੇ ਵਿਦਿਆਰਥੀਆਂ ਨੇ ਮਹਿਕ ਫੂਡ ਇੰਡਸਟਰੀ ਦਾ ਟੂਰ ਲਗਾਇਆ

ਝਬਾਲ, 14 ਮਾਰਚ (ਸੁਖਦੇਵ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਗੋਬੂਹਾ ਵਿਖੇ ਪੜ੍ਹਦੇ ਸਾਇੰਸ ਗਰੁੱਪ ਦੇ ਵਿਦਿਆਰਥੀਆਂ ਦਾ ਮਹਿਕ ਫੂਡ ਇੰਡਸਟਰੀ (ਠੱਠਾ) ਦਾ ਟੂਰ ਲਗਾਇਆ ਗਿਆ | ਕੈਮਿਸਟਰੀ ਲੈਕਚਰਾਰ ਸਰਤਾਜ ਸਿੰਘ ਦੀ ਦੇਖ ਰੇਖ ਇੰਡਸਟਰੀ ਪੁੱਜੇ ਵਿਦਿਆਰਥੀਆਂ ...

ਪੂਰੀ ਖ਼ਬਰ »

ਬਾਬਾ ਸੋਹਣ ਸਿੰਘ ਦੀ ਬਰਸੀ ਨੂੰ ਸਮਰਪਿਤ ਖੇਡ ਸਿਖਲਾਈ ਕੈਂਪ ਆਰੰਭ

ਸੁਰ ਸਿੰਘ, 14 ਮਾਰਚ (ਧਰਮਜੀਤ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ' ਅੰਸ-ਬੰਸ ਦੇ ਦਸਵੇਂ ਜਾਨਸ਼ੀਨ ਬ੍ਰਹਮ ਗਿਆਨੀ ਬਾਬਾ ਸੋਹਣ ਸਿੰਘ ਸੁਰ ਸਿੰਘ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ 5 ਦਿਨਾ ਖੇਡ ਸਿਖ਼ਲਾਈ ...

ਪੂਰੀ ਖ਼ਬਰ »

ਬਾਬਾ ਅਮੀਸ਼ਹਾਣਾ ਦਾ ਸਾਲਾਨਾ ਮੇਲਾ ਮਨਾਇਆ

ਖਾਲੜਾ, 14 ਮਾਰਚ (ਜੱਜਪਾਲ ਸਿੰਘ ਜੱਜ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਅਮੀਸ਼ਾਹ ਵਿਖੇ ਬਾਬਾ ਅਮੀਸ਼ਹਾਣਾ ਜੀ ਦਾ ਸਲਾਨਾ ਮੇਲਾ ਪ੍ਰਬੰਧਕੀ ਕਮੇਟੀ ਦੀ ਅਗਵਾਈ ਹੇਠ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਸ਼ਰਧਾ ਪੂਰਵਕ ਮਨਾਇਆ ਗਿਆ | ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਕਾਬਲ ਸਿੰਘ ਵਰਿਆਂਹ ਦੀ ਪ੍ਰਧਾਨਗੀ ਹੇਠ ਹਰਜੀਤ ਸਿੰਘ ਜੌਹਲ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ ਤੇ ...

ਪੂਰੀ ਖ਼ਬਰ »

ਸ਼ਹੀਦ ਅਕੈਡਮੀ ਵਿਖੇ ਹੋਲਾ ਮਹੱਲਾ ਖੇਡ ਦਿਵਸ ਮਨਾਇਆ

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਅੰਮਿ੍ਤਸਰ-ਤਰਨ ਤਾਰਨ ਜ਼ੋਨ ਦੇ ਖੇਤਰ ਪੱਟੀ ਵਲੋਂ ਸ਼ਹੀਦ ਅਕੈਡਮੀ ਭੱਗੂਪੁਰ ਦੇ ਸਹਿਯੋਗ ਦੇ ਨਾਲ ਅਕੈਡਮੀ ਵਿਖੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਗੱਦੀ ਦਿਵਸ ਨੂੰ ਵਾਤਾਵਰਣ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਝਬਾਲ, 14 ਮਾਰਚ (ਸਰਬਜੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਤੇ ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਤੱਪ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਚੇਤ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼੍ਰੋਮਣੀ ...

ਪੂਰੀ ਖ਼ਬਰ »

ਨੌਸ਼ਹਿਰਾ ਪੰਨੂੰਆਂ ਵਿਖੇ ਬਲਾਕ ਪੱਧਰੀ ਕਿਸਾਨ ਸਿਖ਼ਲਾਈ ਕੈਂਪ ਲਗਾਇਆ

ਤਰਨ ਤਾਰਨ, 14 ਮਾਰਚ (ਪਰਮਜੀਤ ਜੋਸ਼ੀ)- ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰਜੀਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਦਫ਼ਤਰ ਨੌਸ਼ਹਿਰਾ ਪੰਨੂੰਆ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਹਰਿੰਦਰਜੀਤ ...

ਪੂਰੀ ਖ਼ਬਰ »

ਸੜਕ ਦੇ ਨਿਰਮਾਣ 'ਚ ਦੇਰੀ ਬਣ ਰਹੀ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ

ਅਮਰਕੋਟ, 14 ਮਾਰਚ (ਭੱਟੀ)- ਪੱਟੀ-ਖੇਮਕਰਨ ਸੜਕ 'ਤੇ ਬਣ ਰਹੀਆਂ ਪੁਲੀਆਂ ਆਮ ਰਾਹਗੀਰਾਂ ਦੀ ਜਾਨ ਦਾ ਖੌਅ ਬਣੀਆਂ ਹੋਈਆਂ ਹਨ | ਇਸ ਸੜਕ ਦਾ ਕੰਮ ਚਲਦੇ ਕਾਫ਼ੀ ਸਮਾਂ ਹੋ ਗਿਆ, ਪਰ ਪ੍ਰਸ਼ਾਸਨ ਕਈ ਹਾਦਸੇ ਹੋਣ ਤੋਂ ਬਾਅਦ ਵੀ ਹਰਕਤ 'ਚ ਨਹੀਂ ਆਇਆ | ਇਸ ਰੋਡ 'ਤੇ ਨਿਰਮਾਣ ਅਧੀਨ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਜਥੇਬੰਦੀ ਦੀ ਚੋਣ ਸਰਬਸੰਮਤੀ ਨਾਲ ਹੋਈ

ਅਮਰਕੋਟ, 14 ਮਾਰਚ (ਭੱਟੀ)- ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਉਪ ਮੰਡਲ ਅਮਰਕੋਟ ਦੀ ਮੀਟਿੰਗ ਨਗਿੰਦਰ ਸਿੰਘ ਵਲਟੋਹਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਸਰਕਲ ਪ੍ਰਧਾਨ ਪੂਰਨ ਸਿੰਘ ਮਾੜੀਮੇਘਾ ਸ਼ਾਮਿਲ ਹੋਏ ਤੇ ਸਬ ਯੂਨਿਟ ਅਮਰਕੋਟ ਦੀ ਚੋਣ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਹਰੀਕੇ ਪੱਤਣ, 14 ਮਾਰਚ (ਸੰਜੀਵ ਕੁੰਦਰਾ)- ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਪਿੰਡ ਕਿਰਤੋਵਾਲ ਵਿਖੇ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਨੇ ਕਿਹਾ ਕਿ ਕੇਂਦਰ ਤੇ ਪੰਜਾਬ ...

ਪੂਰੀ ਖ਼ਬਰ »

ਫਾਈਵ ਰਿਵਰ ਫਾਊਾਡੇਸ਼ਨ ਵਲੋਂ ਪੱਖੋਕੇ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ

ਤਰਨ ਤਾਰਨ, 14 ਮਾਰਚ (ਲਾਲੀ ਕੈਰੋਂ)- ਤਰਨ ਤਾਰਨ ਦੇ ਨੇੜਲੇ ਪਿੰਡ ਪਖੋਕੇ ਵਿਖੇ ਅਮਰੀਕਾ ਦੀ ਉੱਘੀ ਸਮਾਜ ਸੇਵੀ ਸੰਸਥਾ ਫਾਈਵ ਰਿਵਰ ਫਾਊਾਡੇਸ਼ਨ ਵਲੋਂ ਸਵ: ਜਗਜੀਤ ਸਿੰਘ ਪਖੋਕੇ ਦੀ ਯਾਦ ਵਿਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ਦਾ ਰਸਮੀ ਉਦਘਾਟਨ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਦੇ ਮੁਹਤਬਰ ਆਗੂਆਂ ਵਲੋਂ ਮਜੀਠੀਆ ਨਾਲ ਮੁਲਾਕਾਤ

ਖਡੂਰ ਸਾਹਿਬ, 14 ਮਾਰਚ (ਮਾਨ ਸਿੰਘ)- ਹਲਕਾ ਬਾਬਾ ਬਕਾਲਾ ਦੇ ਸੀਨੀਅਰ ਅਕਾਲੀ ਆਗੂਆਂ ਵਲੋਂ ਮਾਝਾ ਜ਼ੋਨ ਦੇ ਜਨਰਲ ਸਕੱਤਰ ਸੰਦੀਪ ਸਿੰਘ ਏ.ਆਰ. ਤੇ ਸਰਕਲ ਪ੍ਰਧਾਨ ਵੈਰੋਵਾਲ ਰਜਿੰਦਰ ਸਿੰਘ ਬਿੱਲਾ ਦੀ ਅਗਵਾਈ ਵਿਚ ਹਲਕਾ ਮਜੀਠਾ ਦੇ ਵਿਧਾਇਕ ਬਿਕਰਮਜੀਤ ਸਿੰਘ ਮਜੀਠੀਆ ...

ਪੂਰੀ ਖ਼ਬਰ »

ਸਾਬਕਾ ਵਿਧਾਇਕਾਂ ਨੇ ਲਿਆ ਬੀਬੀ ਜਗੀਰ ਕੌਰ ਨੂੰ ਜਿਤਾਉਣ ਦਾ ਪ੍ਰਣ

ਫਤਿਆਬਾਦ, 14 ਮਾਰਚ (ਹਰਵਿੰਦਰ ਸਿੰਘ ਧੂੰਦਾ)- ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ, ਨਤਮਸਤਕ ਹੋਣ ਤੋਂ ਬਾਅਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ ਨੇ, ਜਿਨ੍ਹਾਂ ਵਿਚ ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ, ...

ਪੂਰੀ ਖ਼ਬਰ »

ਟੋਨੀ ਦੇ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੂੰ ਕੋਈ ਫ਼ਰਕ ਨਹੀਂ- ਬ੍ਰਹਮਪੁਰਾ

ਫਤਿਆਬਾਦ, 14 ਮਾਰਚ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀਆਂ ਗ਼ਲਤ ਨੀਤੀਆਂ ਕਾਰਨ ਪਾਰਟੀ ਤੋਂ ਵੱਖ ਹੋਏ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਦਹਾੜ ਨਾਲ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਪੂਰੀ ਤਰ੍ਹਾਂ ਨਾਲ ਆਪਣਾ ਦਿਮਾਗ਼ੀ ...

ਪੂਰੀ ਖ਼ਬਰ »

ਅਕਾਲੀ ਦਲ ਦਾ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ- ਕਸ਼ਮੀਰ ਸਿੰਘ

ਸਰਾਏਾ ਅਮਾਨਤ ਖਾਂ, 14 ਮਾਰਚ (ਨਰਿੰਦਰ ਸਿੰਘ ਦੋਦੇ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਟਿਕਟ ਜਾਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਆਪਣੀਆਂ ਇਸ ਹਲਕੇ 'ਚ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਝਬਾਲ ਵਿਖੇ ਮੈਂਬਰ ਇੰਚਾਰਜਾਂ ਨੇ ਅਹੁਦਾ ਸੰਭਾਲਿਆ

ਝਬਾਲ, 14 ਮਾਰਚ (ਸਰਬਜੀਤ ਸਿੰਘ)- ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀ: ਸੈਕੰ: ਪਬਲਿਕ ਸਕੂਲ ਝਬਾਲ ਵਿਖੇ ਨਿਰਮਲ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਤੇ ਸਵਿੰਦਰ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਵਿਖੇ 7 ਰੋਜ਼ਾ ਹੋਲਾ ਮਹੱਲਾ ਸਮਾਪਤ

ਮੱਤੇਵਾਲ, 14 ਮਾਰਚ (ਗੁਰਪ੍ਰੀਤ ਸਿੰਘ ਮੱਤੇਵਾਲ)-ਸਥਾਨਕ ਕਸਬਾ ਮੱਤੇਵਾਲ ਵਿਖੇ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਵਿਖੇ 7 ਰੋਜਾ ਹੋਲਾ ਮਹੱਲਾ ਸਥਾਨਕ ਇਲਾਕੇ ਦੀਆਂ ਸੰਗਤਾਂ ਵਲੋਂ ਬੜੀ ਹੀ ਸ਼ਰਧਾ ਪੂਰਵਕ ਮਨਾਇਆ ਗਿਆ | ਮੁੱਖ ਸੇਵਾਦਾਰ ਸੰਤ ਬਾਬਾ ਸੱਜਣ ਸਿੰਘ ਦੀ ...

ਪੂਰੀ ਖ਼ਬਰ »

ਮਾਨਾਂਵਾਲਾ ਵਿਖੇ ਹੋਲਾ-ਮਹੱਲਾ ਦੇ ਸਬੰਧ ਵਿਚ 24 ਘੰਟੇ ਚੱਲਣ ਵਾਲਾ ਲੰਗਰ ਆਰੰਭ

ਮਾਨਾਂਵਾਲਾ, 14 ਮਾਰਚ (ਗੁਰਦੀਪ ਸਿੰਘ ਨਾਗੀ)-ਸ: ਜਗੀਰ ਸਿੰਘ ਸੰਧੂ ਮੈਮੋਰੀਅਲ ਸਪੋਰਟਸ ਸਟੇਡੀਅਮ, ਜੀ. ਟੀ. ਰੋਡ ਮਾਨਾਂਵਾਲਾ ਵਿਖੇ ਹਰ ਸਾਲ ਹੋਲੇ ਮਹੱਲੇ ਦੇ ਸਬੰਧ ਵਿਚ ਲੰਗਰ ਲਾਉਣ ਵਾਲੀ ਮਾਨਾਂਵਾਲਾ, ਵਡਾਲੀ ਡੋਗਰਾਂ, ਨਿੱਜਰਪੁਰਾ, ਰਾਜੇਵਾਲ ਤੇ ਮੇਹਰਬਾਨਪੁਰਾ ...

ਪੂਰੀ ਖ਼ਬਰ »

ਸੁਲਤਾਨਵਿੰਡ ਵਿਖੇ ਸਾਈਕਲ ਰੈਲੀ ਕੱਢ ਲੋਕਾਂ ਨੂੰ ਕੁਪੋਸ਼ਣ ਸਬੰਧੀ ਕੀਤਾ ਜਾਗਰੂਕ

ਸੁਲਤਾਨਵਿੰਡ, 14 ਮਾਰਚ (ਗੁਰਨਾਮ ਸਿੰਘ ਬੁੱਟਰ)-ਸੀ. ਡੀ. ਪੀ. ਓ. ਅਰਬਨ ਇਕ ਅੰਮਿ੍ਤਸਰ ਕੰਵਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਲਤਾਨਵਿੰਡ ਵਿਖੇ ਕੁਪੋਸ਼ਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਨਿਊ ਟ੍ਰੇਸ਼ਨ ਸਾਈਕਲ ਰੈਲੀ ਕੱਢੀ ਗਈ ਜਿਸ ਦੌਰਾਨ ਕਾਰਗਿਲ ...

ਪੂਰੀ ਖ਼ਬਰ »

ਬੀਬੀ ਰਾਜਵਿੰਦਰ ਕੌਰ ਇਸਤਰੀ ਵਿੰਗ ਸਰਕਲ ਮਹਿਤਾ ਦੇ ਪ੍ਰਧਾਨ ਨਿਯੁਕਤ

ਚੌਕ ਮਹਿਤਾ, 14 ਮਾਰਚ (ਧਰਮਿੰਦਰ ਸਿੰਘ ਸਦਾਰੰਗ)-ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਜਬੂਤ ਉਮੀਦਵਾਰ ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਪੰਜਾਬ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਹੋਲਾ ਮਹੱਲਾ ਸਮਾਗਮਾਂ ਨੂੰ ਸਮਰਪਿਤ ਕੋਟ ਖ਼ਾਲਸਾ 'ਚ ਵਾਲੀਬਾਲ ਟੁਰਨਾਮੈਂਟ ਸ਼ੁਰੂ

ਛੇਹਰਟਾ, 14 ਮਾਰਚ (ਵਡਾਲੀ)-ਗੁਰਦੁਆਰਾ ਬੋਹੜੀ ਸਾਹਿਬ ਕੋਟ ਖ਼ਾਲਸਾ ਵਿਖੇ ਹੋਲਾ ਮਹੱਲਾ ਸਮਾਗਮਾਂ ਨੂੰ ਸਮਰਪਿਤ ਬਾਬਾ ਮਸਤ ਰਾਮ ਵਾਲੀਬਾਲ ਸਪੋਰਟਸ ਕਲੱਬ ਕੋਟ ਖ਼ਾਲਸਾ ਵਲੋਂ ਦੂਸਰਾ ਦੋ ਦਿਨਾ ਵਾਲੀਬਾਲ ਟੂਰਨਾਮੈਂਟ ਦੀ ਸ਼ੁਰੂਆਤ ਅੱਜ ਗੁਰਦੁਆਰਾ ਬੋਹੜੀ ਸਾਹਿਬ ...

ਪੂਰੀ ਖ਼ਬਰ »

ਬੀਬੀ ਰਾਜਵਿੰਦਰ ਕੌਰ ਇਸਤਰੀ ਵਿੰਗ ਸਰਕਲ ਮਹਿਤਾ ਦੇ ਪ੍ਰਧਾਨ ਨਿਯੁਕਤ

ਚੌਕ ਮਹਿਤਾ, 14 ਮਾਰਚ (ਧਰਮਿੰਦਰ ਸਿੰਘ ਸਦਾਰੰਗ)-ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਜਬੂਤ ਉਮੀਦਵਾਰ ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਪੰਜਾਬ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਆਈ. ਟੀ. ਆਈ. ਠੇਕਾ ਮੁਲਾਜ਼ਮ ਯੂਨੀਅਨ ਵਲੋਂ ਚੰਨੀ ਦੇ ਘਰ ਦਾ ਘਿਰਾਓ 17 ਨੂੰ

ਲੋਪੋਕੇ, 14 ਮਾਰਚ (ਗੁਰਵਿੰਦਰ ਸਿੰਘ ਕਲਸੀ)-ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੀ ਸਰਕਾਰੀ ਆਈ. ਟੀ. ਆਈ. ਠੇਕਾ ਮੁਲਾਜਮ ਯੂਨੀਅਨ ਨੇ 17 ਮਾਰਚ ਨੂੰ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ...

ਪੂਰੀ ਖ਼ਬਰ »

ਟੁੱਟੀ ਸੜਕ ਕਾਰਨ ਵਾਪਰੇ ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਤ

ਓਠੀਆ, 14 ਮਾਰਚ (ਗੁਰਵਿੰਦਰ ਸਿੰਘ ਛੀਨਾ)-ਅੱਜ ਅਜਨਾਲਾ ਚੋਗਾਵਾਂ ਸੜਕ ਦੇ ਪੈਂਦੇ ਪਿੰਡ ਕੋਟਲੀ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ | ਇਸ ਸਬੰਧੀ ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਮਾਸਟਰ ਗੁਰਪ੍ਰੀਤ ਸਿੰਘ ਰਿਆੜ ਨੇ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਨੇ ਸਿਖਿਆਰਥੀਆਂ ਨੂੰ ਈ. ਵੀ. ਐੱਮ. ਬਾਰੇ ਜਾਣਕਾਰੀ ਦਿੱਤੀ

ਤਰਨ ਤਾਰਨ, 14 ਮਾਰਚ (ਪਰਮਜੀਤ ਜੋਸ਼ੀ)- ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਰੈੱਡ ਕਰਾਸ ਸੁਸਾਇਟੀ ਤਰਨ ਤਾਰਨ ਵਲੋਂ ਮਨਾਏ ਜਾ ਰਹੇ ਫਸਟ ਏਡ ਕੋਰਸ ਵਿਚ ਟ੍ਰੇਨਿੰਗ ਲੈ ਰਹੇ ਵਿਦਿਆਰਥੀਆਂ ਨੂੰ ਇਲੈਟ੍ਰੋਨਿਕ ਵੋਟਿੰਗ ਮਸ਼ੀਨ ਬਾਰੇ ਜਾਣੂ ਕਰਵਾਇਆ ਤੇ ...

ਪੂਰੀ ਖ਼ਬਰ »

ਕੋਚ ਬਲਜਿੰਦਰ ਸਿੰਘ ਮੰਡ ਦਾ ਸਨਮਾਨ

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਨੈਸ਼ਨਲ ਮਾਸਟਰ ਖੇਡਾਂ ਦੇਹਰਾਦੂਨ ਤੋਂ ਗੋਲਡ ਮੈਡਲ ਲੈ ਕੇ ਆਏ ਕੋਚ ਬਲਜਿੰਦਰ ਸਿੰਘ ਮੰਡ ਦਾ ਪਿੰਡ ਠੱਕਰਪਰਾ ਦੀ ਪੰਚਾਇਤ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਸਨਮਾਨ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਾ ਛੱਡਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX