ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਪਿਛਲੇ ਦਿਨੀਂ ਪਿੰਡ ਦਾਸੂਵਾਲ ਦੇ ਸਾਬਕਾ ਸਰਪੰਚ ਸਾਰਜ ਸਿੰਘ ਦਾਸੂਵਾਲ ਪਾਸੋਂ ਥਾਣਾ ਸਦਰ ਪੱਟੀ ਦੀ ਪੁਲਿਸ ਵਲੋਂ ਨਾਕੇ ਦੌਰਾਨ ਫੜੀ ਗਈ ਇਕ ਕਿਲੋ 10 ਗ੍ਰਾਮ ਹੈਰੋਇਨ ਦੇ ਕੇਸ ਨੇ ਅੱਜ ਉਸ ਵਕਤ ਨਵਾਂ ਮੋੜ ਲੈ ਲਿਆ ਜਦ ਸਾਰਜ ਸਿੰਘ ...
ਤਰਨ ਤਾਰਨ, 14 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਅਖ਼ਬਾਰਾਂ ਤੇ ਚੈਨਲਾਂ ਦੇ ਮੀਡੀਆ ਕਰਮੀਆਂ ਤੇ ਪੱਤਰਕਾਰਾਂ ਨਾਲ ਚੋਣ ਜ਼ਾਬਤੇ ਸਬੰਧੀ ਵਿਸ਼ੇਸ਼ ...
ਤਰਨ ਤਾਰਨ, 14 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਘਰ ਚੋਂ ਸੋਨੇ ਦੇ ਗਹਿਣੇ ਤੇ ਨਗਦੀ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੇ ...
ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਪਿੰਡ ਸਭਰਾ ਦੇ ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਜਥੇਦਾਰ ਹਰਦੀਪ ਸਿੰਘ, ਜੁਗਰਾਜ ਸਿੰਘ ਰਾਜਸਥਾਨੀ ਤੇ ਬਲਕਾਰ ਸਿੰਘ ਦੋਧੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ...
ਤਰਨ ਤਾਰਨ, 14 ਮਾਰਚ (ਹਰਿੰਦਰ ਸਿੰਘ)- ਤਰਨ ਤਾਰਨ ਸ੍ਰੀ ਦਰਬਾਰ ਸਾਹਿਬ ਵਿਖੇ ਨਾਨਕਸ਼ਾਹੀ ਸਾਲ 551 ਉਤਸ਼ਾਹ ਨਾਲ ਪ੍ਰਤਾਪ ਸਿੰਘ ਗੰਡੀਵਿੰਡ ਦੀ ਸੁਚੱਜੀ ਯੋਗ ਅਗਵਾਈ ਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਸਮੇਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਪਵਿੱਤਰ ...
ਤਰਨ ਤਾਰਨ, 14 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਤੇ ਜ਼ਿਲ੍ਹੇ ਦੇ ਸਮੂਹ ਮੈਰਿਜ ਪੈਲੇਸ ਮਾਲਕਾਂ ਨਾਲ ਲੋਕ ...
ਤਰਨ ਤਾਰਨ, 14 ਮਾਰਚ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਪੱਤਰਕਾਰਾਂ ਨੂੰ ...
ਮੀਆਂਵਿੰਡ/ਖਡੂਰ ਸਾਹਿਬ 14 ਮਾਰਚ (ਗੁਰਪ੍ਰਤਾਪ ਸਿੰਘ ਸੰਧੂ, ਮਾਨ ਸਿੰਘ, ਰਸ਼ਪਾਲ ਸਿੰਘ ਕੁਲਾਰ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਡ ਵਿਖੇ ਇਕ ਘਰ ਵਿਚ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਨੰਬਰਦਾਰ ...
ਮੀਆਂਵਿੰਡ, 14 ਮਾਰਚ (ਗੁਰਪ੍ਰਤਾਪ ਸਿੰਘ ਸੰਧੂ)- ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ, ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ, ਵਰਕਿੰਗ ਕਮੇਟੀ ਮੈਂਬਰ ਕੁਲਦੀਪ ਸਿੰਘ ਔਲਖ ...
ਹਰੀਕੇ ਪੱਤਣ, 14 ਮਾਰਚ (ਸੰਜੀਵ ਕੁੰਦਰਾ)- ਗ਼ਦਰੀ ਲਹਿਰ ਦੇ ਸੂਰਮੇ ਬਾਬਾ ਸੂਬਾ ਸਿੰਘ ਵਰਪਾਲਾਂ ਵਾਲਿਆਂ ਦੀ 92ਵੀਂ ਬਰਸੀ ਗੁਰਦੁਆਰਾ ਰੋੜੀ ਸਾਹਿਬ ਅਲੀਪੁਰ, ਬੁਰਜ ਦੇਵਾ ਸਿੰਘ ਵਿਖੇ ਮਨਾਈ ਗਈ | ਇਹ ਸਾਰੇ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਬੰਤਾ ਸਿੰਘ ਤੇ ...
ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਮਾਝੇ ਦੇ ਇਤਿਹਾਸਕ ਨਗਰ ਘਰਿਆਲਾ ਵਿਖੇ ਸ਼ਹੀਦ ਭਾਈ ਲਖਮੀਰ ਸਿੰਘ ਦੀ ਯਾਦ ਵਿਚ ਸਾਲਾਨਾ ਜੋੜ ਮੇਲੇ ਮੌਕੇ ਕਰਵਾਇਆ ਗਿਆ ਦੋ ਰੋਜਾ ਕਬੱਡੀ ਦਾ ਮਹਾਂਕੁੰਭ ਯਾਦਗਾਰੀ ਹੋ ਨਿੱਬੜਿਆ | ਦੋਵੇਂ ਹੀ ਦਿਨ ਪੰਜਾਬ ਦੀਆਂ ਨਾਮਵਰ ਕਬੱਡੀ ...
ਖਡੂਰ ਸਾਹਿਬ, 14 ਮਾਰਚ (ਰਸ਼ਪਾਲ ਸਿੰਘ ਕੁਲਾਰ)- ਪੰਜ ਪਿਆਰਿਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਗੁਰੂੁ ਗੋਬਿੰਦ ਸਿੰਘ ਜੀ ਦੇ ਅਨਿਨ ਸੇਵਕ ਤੇ ਚਮਕੌਰ ਗੜ੍ਹੀ ਦੇ ਮਹਾਨ ਸ਼ਹੀਦ ਬਾਬਾ ਹਿੰਮਤ ਸਿੰਘ ਜੀ ਦਾ ਜਨਮ ਦਿਹਾੜਾ ਕਸ਼ਯਪ ਰਾਜਪੂਤ ਮਹਿਰਾ ਸਿੱਖ ਬਰਾਦਰੀ ਵਲੋਂ 31 ਮਾਰਚ ...
ਖਾਲੜਾ, 14 ਮਾਰਚ (ਜੱਜਪਾਲ ਸਿੰਘ ਜੱਜ)- ਅਕਾਲੀ-ਭਾਜਪਾ ਸਰਕਾਰ ਵੇਲੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਵਿਖੇ ਵਾਪਰੇ ਗੋਲੀ ਕਾਂਡ 'ਚ ਮਾਰੇ ਗਏ ਸਿੱਖ ਨੌਜਵਾਨਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਦੇ ਰੋਸ ...
ਗੋਇੰਦਵਾਲ ਸਾਹਿਬ, 11 ਮਾਰਚ (ਵਰਿੰਦਰ ਸਿੰਘ ਰੰਧਾਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਹਲਕਾ ਵਾਸੀਆਂ ...
ਖਡੂਰ ਸਾਹਿਬ, 14 ਮਾਰਚ (ਮਾਨ ਸਿੰਘ)- ਮਾਰਕੀਟ ਕਮੇਟੀ ਖਡੂਰ ਸਾਹਿਬ ਅਧੀਨ ਆਉਂਦੀਆਂ ਮੰਡੀਆਂ ਵਿਚ ਚਾਰਦੀਵਾਰੀ ਤੇ ਕੱਚੀਆਂ ਮੰਡੀਆਂ ਨੂੰ ਪੱਕੀਆਂ ਕਰਨ ਨੂੰ ਲੈ ਕੇ ਘਟੀਆ ਮਟੀਰੀਅਲ ਵਰਤ ਕੇ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਇਆ ਜਾ ਰਿਹਾ ਹੈ¢ ਇਸ ਸੰਬੰਧੀ ...
ਫਤਿਆਬਾਦ, 14 ਮਾਰਚ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਕਮੇਟੀ ਵਲੋਂ ਗ਼ਰੀਬ ਪਰਿਵਾਰਾਂ ਦੇ ਮਿ੍ਤਕਾਂ ਦੇ ਭੋਗ ਮੌਕੇ ਕੀਤੀ ਜਾ ਰਹੀ ਸਹਾਇਤਾ ਦੇ ਸੰਦਰਭ ਵਿਚ ਪਿੰਡ ਛਾਪੜੀ ਸਾਹਿਬ ਦੇ ਵਸਨੀਕ ਅਨੂਪ ਸਿੰਘ ਦੇ ਪਰਿਵਾਰ ਨੂੰ ਉਸ ਦੇ ਭੋਗ 'ਤੇ ਸ਼੍ਰੋਮਣੀ ਕਮੇਟੀ ਦੇ ...
ਵੇਰਕਾ, 14 ਮਾਰਚ (ਪਰਮਜੀਤ ਸਿੰਘ ਬੱਗਾ)-ਗੌਰਮਿੰਟ ਇੰਸਟੀਚਿਊਟ ਤੇ ਗੌਰਮਿੰਟ ਟੈਕਨਾਲੋਜੀ (ਜੀ. ਆਈ. ਜੀ. ਟੀ) ਕਾਲਜ਼ ਮਜੀਠਾ ਰੋਡ ਵਿਖੇ ਪਿ੍ੰਸੀਪਲ ਨੌਨਿਹਾਲ ਸਿੰਘ ਦੀ ਅਗਵਾਈ ਹੇਠ ਲੜਕਿਆਂ ਅਤੇ ਲੜਕੀਆਂ ਦੇ ਸੂਬਾ ਪੱਧਰੀ ਹੈਾਡਬਾਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ...
ਝਬਾਲ, 14 ਮਾਰਚ (ਸੁਖਦੇਵ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਗੋਬੂਹਾ ਵਿਖੇ ਪੜ੍ਹਦੇ ਸਾਇੰਸ ਗਰੁੱਪ ਦੇ ਵਿਦਿਆਰਥੀਆਂ ਦਾ ਮਹਿਕ ਫੂਡ ਇੰਡਸਟਰੀ (ਠੱਠਾ) ਦਾ ਟੂਰ ਲਗਾਇਆ ਗਿਆ | ਕੈਮਿਸਟਰੀ ਲੈਕਚਰਾਰ ਸਰਤਾਜ ਸਿੰਘ ਦੀ ਦੇਖ ਰੇਖ ਇੰਡਸਟਰੀ ਪੁੱਜੇ ਵਿਦਿਆਰਥੀਆਂ ...
ਸੁਰ ਸਿੰਘ, 14 ਮਾਰਚ (ਧਰਮਜੀਤ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ' ਅੰਸ-ਬੰਸ ਦੇ ਦਸਵੇਂ ਜਾਨਸ਼ੀਨ ਬ੍ਰਹਮ ਗਿਆਨੀ ਬਾਬਾ ਸੋਹਣ ਸਿੰਘ ਸੁਰ ਸਿੰਘ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ 5 ਦਿਨਾ ਖੇਡ ਸਿਖ਼ਲਾਈ ...
ਖਾਲੜਾ, 14 ਮਾਰਚ (ਜੱਜਪਾਲ ਸਿੰਘ ਜੱਜ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਅਮੀਸ਼ਾਹ ਵਿਖੇ ਬਾਬਾ ਅਮੀਸ਼ਹਾਣਾ ਜੀ ਦਾ ਸਲਾਨਾ ਮੇਲਾ ਪ੍ਰਬੰਧਕੀ ਕਮੇਟੀ ਦੀ ਅਗਵਾਈ ਹੇਠ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਸ਼ਰਧਾ ਪੂਰਵਕ ਮਨਾਇਆ ਗਿਆ | ...
ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਕਾਬਲ ਸਿੰਘ ਵਰਿਆਂਹ ਦੀ ਪ੍ਰਧਾਨਗੀ ਹੇਠ ਹਰਜੀਤ ਸਿੰਘ ਜੌਹਲ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ ਤੇ ...
ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਅੰਮਿ੍ਤਸਰ-ਤਰਨ ਤਾਰਨ ਜ਼ੋਨ ਦੇ ਖੇਤਰ ਪੱਟੀ ਵਲੋਂ ਸ਼ਹੀਦ ਅਕੈਡਮੀ ਭੱਗੂਪੁਰ ਦੇ ਸਹਿਯੋਗ ਦੇ ਨਾਲ ਅਕੈਡਮੀ ਵਿਖੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਗੱਦੀ ਦਿਵਸ ਨੂੰ ਵਾਤਾਵਰਣ ...
ਝਬਾਲ, 14 ਮਾਰਚ (ਸਰਬਜੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਤੇ ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਤੱਪ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਚੇਤ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼੍ਰੋਮਣੀ ...
ਤਰਨ ਤਾਰਨ, 14 ਮਾਰਚ (ਪਰਮਜੀਤ ਜੋਸ਼ੀ)- ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰਜੀਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਦਫ਼ਤਰ ਨੌਸ਼ਹਿਰਾ ਪੰਨੂੰਆ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਹਰਿੰਦਰਜੀਤ ...
ਅਮਰਕੋਟ, 14 ਮਾਰਚ (ਭੱਟੀ)- ਪੱਟੀ-ਖੇਮਕਰਨ ਸੜਕ 'ਤੇ ਬਣ ਰਹੀਆਂ ਪੁਲੀਆਂ ਆਮ ਰਾਹਗੀਰਾਂ ਦੀ ਜਾਨ ਦਾ ਖੌਅ ਬਣੀਆਂ ਹੋਈਆਂ ਹਨ | ਇਸ ਸੜਕ ਦਾ ਕੰਮ ਚਲਦੇ ਕਾਫ਼ੀ ਸਮਾਂ ਹੋ ਗਿਆ, ਪਰ ਪ੍ਰਸ਼ਾਸਨ ਕਈ ਹਾਦਸੇ ਹੋਣ ਤੋਂ ਬਾਅਦ ਵੀ ਹਰਕਤ 'ਚ ਨਹੀਂ ਆਇਆ | ਇਸ ਰੋਡ 'ਤੇ ਨਿਰਮਾਣ ਅਧੀਨ ...
ਅਮਰਕੋਟ, 14 ਮਾਰਚ (ਭੱਟੀ)- ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਉਪ ਮੰਡਲ ਅਮਰਕੋਟ ਦੀ ਮੀਟਿੰਗ ਨਗਿੰਦਰ ਸਿੰਘ ਵਲਟੋਹਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਸਰਕਲ ਪ੍ਰਧਾਨ ਪੂਰਨ ਸਿੰਘ ਮਾੜੀਮੇਘਾ ਸ਼ਾਮਿਲ ਹੋਏ ਤੇ ਸਬ ਯੂਨਿਟ ਅਮਰਕੋਟ ਦੀ ਚੋਣ ...
ਹਰੀਕੇ ਪੱਤਣ, 14 ਮਾਰਚ (ਸੰਜੀਵ ਕੁੰਦਰਾ)- ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਪਿੰਡ ਕਿਰਤੋਵਾਲ ਵਿਖੇ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਨੇ ਕਿਹਾ ਕਿ ਕੇਂਦਰ ਤੇ ਪੰਜਾਬ ...
ਤਰਨ ਤਾਰਨ, 14 ਮਾਰਚ (ਲਾਲੀ ਕੈਰੋਂ)- ਤਰਨ ਤਾਰਨ ਦੇ ਨੇੜਲੇ ਪਿੰਡ ਪਖੋਕੇ ਵਿਖੇ ਅਮਰੀਕਾ ਦੀ ਉੱਘੀ ਸਮਾਜ ਸੇਵੀ ਸੰਸਥਾ ਫਾਈਵ ਰਿਵਰ ਫਾਊਾਡੇਸ਼ਨ ਵਲੋਂ ਸਵ: ਜਗਜੀਤ ਸਿੰਘ ਪਖੋਕੇ ਦੀ ਯਾਦ ਵਿਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ਦਾ ਰਸਮੀ ਉਦਘਾਟਨ ...
ਖਡੂਰ ਸਾਹਿਬ, 14 ਮਾਰਚ (ਮਾਨ ਸਿੰਘ)- ਹਲਕਾ ਬਾਬਾ ਬਕਾਲਾ ਦੇ ਸੀਨੀਅਰ ਅਕਾਲੀ ਆਗੂਆਂ ਵਲੋਂ ਮਾਝਾ ਜ਼ੋਨ ਦੇ ਜਨਰਲ ਸਕੱਤਰ ਸੰਦੀਪ ਸਿੰਘ ਏ.ਆਰ. ਤੇ ਸਰਕਲ ਪ੍ਰਧਾਨ ਵੈਰੋਵਾਲ ਰਜਿੰਦਰ ਸਿੰਘ ਬਿੱਲਾ ਦੀ ਅਗਵਾਈ ਵਿਚ ਹਲਕਾ ਮਜੀਠਾ ਦੇ ਵਿਧਾਇਕ ਬਿਕਰਮਜੀਤ ਸਿੰਘ ਮਜੀਠੀਆ ...
ਫਤਿਆਬਾਦ, 14 ਮਾਰਚ (ਹਰਵਿੰਦਰ ਸਿੰਘ ਧੂੰਦਾ)- ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ, ਨਤਮਸਤਕ ਹੋਣ ਤੋਂ ਬਾਅਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ ਨੇ, ਜਿਨ੍ਹਾਂ ਵਿਚ ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ, ...
ਫਤਿਆਬਾਦ, 14 ਮਾਰਚ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀਆਂ ਗ਼ਲਤ ਨੀਤੀਆਂ ਕਾਰਨ ਪਾਰਟੀ ਤੋਂ ਵੱਖ ਹੋਏ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਦਹਾੜ ਨਾਲ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਪੂਰੀ ਤਰ੍ਹਾਂ ਨਾਲ ਆਪਣਾ ਦਿਮਾਗ਼ੀ ...
ਸਰਾਏਾ ਅਮਾਨਤ ਖਾਂ, 14 ਮਾਰਚ (ਨਰਿੰਦਰ ਸਿੰਘ ਦੋਦੇ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਟਿਕਟ ਜਾਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਆਪਣੀਆਂ ਇਸ ਹਲਕੇ 'ਚ ...
ਝਬਾਲ, 14 ਮਾਰਚ (ਸਰਬਜੀਤ ਸਿੰਘ)- ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀ: ਸੈਕੰ: ਪਬਲਿਕ ਸਕੂਲ ਝਬਾਲ ਵਿਖੇ ਨਿਰਮਲ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਤੇ ਸਵਿੰਦਰ ਸਿੰਘ ...
ਮੱਤੇਵਾਲ, 14 ਮਾਰਚ (ਗੁਰਪ੍ਰੀਤ ਸਿੰਘ ਮੱਤੇਵਾਲ)-ਸਥਾਨਕ ਕਸਬਾ ਮੱਤੇਵਾਲ ਵਿਖੇ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਵਿਖੇ 7 ਰੋਜਾ ਹੋਲਾ ਮਹੱਲਾ ਸਥਾਨਕ ਇਲਾਕੇ ਦੀਆਂ ਸੰਗਤਾਂ ਵਲੋਂ ਬੜੀ ਹੀ ਸ਼ਰਧਾ ਪੂਰਵਕ ਮਨਾਇਆ ਗਿਆ | ਮੁੱਖ ਸੇਵਾਦਾਰ ਸੰਤ ਬਾਬਾ ਸੱਜਣ ਸਿੰਘ ਦੀ ...
ਮਾਨਾਂਵਾਲਾ, 14 ਮਾਰਚ (ਗੁਰਦੀਪ ਸਿੰਘ ਨਾਗੀ)-ਸ: ਜਗੀਰ ਸਿੰਘ ਸੰਧੂ ਮੈਮੋਰੀਅਲ ਸਪੋਰਟਸ ਸਟੇਡੀਅਮ, ਜੀ. ਟੀ. ਰੋਡ ਮਾਨਾਂਵਾਲਾ ਵਿਖੇ ਹਰ ਸਾਲ ਹੋਲੇ ਮਹੱਲੇ ਦੇ ਸਬੰਧ ਵਿਚ ਲੰਗਰ ਲਾਉਣ ਵਾਲੀ ਮਾਨਾਂਵਾਲਾ, ਵਡਾਲੀ ਡੋਗਰਾਂ, ਨਿੱਜਰਪੁਰਾ, ਰਾਜੇਵਾਲ ਤੇ ਮੇਹਰਬਾਨਪੁਰਾ ...
ਸੁਲਤਾਨਵਿੰਡ, 14 ਮਾਰਚ (ਗੁਰਨਾਮ ਸਿੰਘ ਬੁੱਟਰ)-ਸੀ. ਡੀ. ਪੀ. ਓ. ਅਰਬਨ ਇਕ ਅੰਮਿ੍ਤਸਰ ਕੰਵਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਲਤਾਨਵਿੰਡ ਵਿਖੇ ਕੁਪੋਸ਼ਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਨਿਊ ਟ੍ਰੇਸ਼ਨ ਸਾਈਕਲ ਰੈਲੀ ਕੱਢੀ ਗਈ ਜਿਸ ਦੌਰਾਨ ਕਾਰਗਿਲ ...
ਚੌਕ ਮਹਿਤਾ, 14 ਮਾਰਚ (ਧਰਮਿੰਦਰ ਸਿੰਘ ਸਦਾਰੰਗ)-ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਜਬੂਤ ਉਮੀਦਵਾਰ ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਪੰਜਾਬ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ...
ਛੇਹਰਟਾ, 14 ਮਾਰਚ (ਵਡਾਲੀ)-ਗੁਰਦੁਆਰਾ ਬੋਹੜੀ ਸਾਹਿਬ ਕੋਟ ਖ਼ਾਲਸਾ ਵਿਖੇ ਹੋਲਾ ਮਹੱਲਾ ਸਮਾਗਮਾਂ ਨੂੰ ਸਮਰਪਿਤ ਬਾਬਾ ਮਸਤ ਰਾਮ ਵਾਲੀਬਾਲ ਸਪੋਰਟਸ ਕਲੱਬ ਕੋਟ ਖ਼ਾਲਸਾ ਵਲੋਂ ਦੂਸਰਾ ਦੋ ਦਿਨਾ ਵਾਲੀਬਾਲ ਟੂਰਨਾਮੈਂਟ ਦੀ ਸ਼ੁਰੂਆਤ ਅੱਜ ਗੁਰਦੁਆਰਾ ਬੋਹੜੀ ਸਾਹਿਬ ...
ਚੌਕ ਮਹਿਤਾ, 14 ਮਾਰਚ (ਧਰਮਿੰਦਰ ਸਿੰਘ ਸਦਾਰੰਗ)-ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਜਬੂਤ ਉਮੀਦਵਾਰ ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਪੰਜਾਬ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ...
ਲੋਪੋਕੇ, 14 ਮਾਰਚ (ਗੁਰਵਿੰਦਰ ਸਿੰਘ ਕਲਸੀ)-ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੀ ਸਰਕਾਰੀ ਆਈ. ਟੀ. ਆਈ. ਠੇਕਾ ਮੁਲਾਜਮ ਯੂਨੀਅਨ ਨੇ 17 ਮਾਰਚ ਨੂੰ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ | ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਕਮੇਟੀ ਮੈਂਬਰ ਰਾਜਨ ਸ਼ਰਮਾ, ਜਗਬੀਰ ਸਿੰਘ ਲੋਪੋਕੇ, ਕਿਰਨਜੀਤ ਸਿੰਘ ਬੌਬੀ, ਸ਼ਸ਼ਪਾਲ ਸਿੰਘ ਨੇ ਆਦਿ ਨੇ ਕੀਤਾ | ਉਕਤ ਆਗੂਆਂ ਨੇ ਇਕ ਸੁਰ ਵਿਚ ਕਿਹਾ ਕਿ ਜੇਕਰ ਪੰਜਾਬ ਸਰਕਾਰ ਉਨ੍ਹਾਂ ਨੂੰ ਵਿਭਾਗ ਵਿਚ ਲੈ ਕੇ ਰੈਗੂਲਰ ਨਹੀਂ ਕਰਦੀ ਤਾਂ 17 ਮਾਰਚ ਤੋਂ ਸ. ਚੰਨੀ ਦੇ ਘਰ ਮੂਹਰੇ ਪੱਕਾ ਮੋਰਚਾ ਲਗਾਉਣਗੇ | ਇਸ ਮੌਕੇ ਸੇਵਾ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਦਿਲਾਰਾ ਔਲਖ, ਪ੍ਰਮਜੀਤ ਸਿੰਘ, ਸੁਖਰਾਜ ਸਿੰਘ, ਕੁਲਵੰਤ ਸਿੰਘ, ਮੈਡਮ ਸਿਮਰਨਜੀਤ ਕੌਰ, ਪ੍ਰਮਿੰਦਰਪਾਲ ਸਿੰਘ, ਜਗਬੀਰ ਸਿੰਘ ਮਾਨ, ਹਰਮੁਖ ਸਿੰਘ ਆਦਿ ਹਾਜ਼ਰ ਸਨ |
ਓਠੀਆ, 14 ਮਾਰਚ (ਗੁਰਵਿੰਦਰ ਸਿੰਘ ਛੀਨਾ)-ਅੱਜ ਅਜਨਾਲਾ ਚੋਗਾਵਾਂ ਸੜਕ ਦੇ ਪੈਂਦੇ ਪਿੰਡ ਕੋਟਲੀ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ | ਇਸ ਸਬੰਧੀ ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਮਾਸਟਰ ਗੁਰਪ੍ਰੀਤ ਸਿੰਘ ਰਿਆੜ ਨੇ ...
ਤਰਨ ਤਾਰਨ, 14 ਮਾਰਚ (ਪਰਮਜੀਤ ਜੋਸ਼ੀ)- ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਰੈੱਡ ਕਰਾਸ ਸੁਸਾਇਟੀ ਤਰਨ ਤਾਰਨ ਵਲੋਂ ਮਨਾਏ ਜਾ ਰਹੇ ਫਸਟ ਏਡ ਕੋਰਸ ਵਿਚ ਟ੍ਰੇਨਿੰਗ ਲੈ ਰਹੇ ਵਿਦਿਆਰਥੀਆਂ ਨੂੰ ਇਲੈਟ੍ਰੋਨਿਕ ਵੋਟਿੰਗ ਮਸ਼ੀਨ ਬਾਰੇ ਜਾਣੂ ਕਰਵਾਇਆ ਤੇ ...
ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਨੈਸ਼ਨਲ ਮਾਸਟਰ ਖੇਡਾਂ ਦੇਹਰਾਦੂਨ ਤੋਂ ਗੋਲਡ ਮੈਡਲ ਲੈ ਕੇ ਆਏ ਕੋਚ ਬਲਜਿੰਦਰ ਸਿੰਘ ਮੰਡ ਦਾ ਪਿੰਡ ਠੱਕਰਪਰਾ ਦੀ ਪੰਚਾਇਤ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਸਨਮਾਨ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਾ ਛੱਡਣ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX