ਤਾਜਾ ਖ਼ਬਰਾਂ


ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  12 minutes ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  38 minutes ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  about 1 hour ago
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)- ਦਿੱਲੀ 'ਚ ਆਗਾਮੀ ਦਿੱਲੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਖ਼ਤਮ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ...
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 1 hour ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ ਦੇ ਦੋਸ਼ੀ ਪਵਨ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਪਵਨ ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਸੀ ਕਿ ਅਪਰਾਧ ਵੇਲੇ ਉਹ ਨਾਬਾਲਗ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਲੰਬੇ ਇੰਤਜ਼ਾਰ ਤੋਂ ਬਾਅਦ ਅਖ਼ੀਰ ਬਿਹਾਰ ਦੇ ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਸਾਕੇਤ ਕੋਰਟ ਦਾ ਫ਼ੈਸਲਾ ਆ ਗਿਆ ਹੈ। ਅਦਾਲਤ ਨੇ 20 ਦੋਸ਼ੀਆਂ 'ਚੋਂ ਬ੍ਰਜੇਸ਼...
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ ਨੇਤਾ ਜਗਤ ਪ੍ਰਕਾਸ਼ ਨੱਢਾ ਬਿਨਾਂ ਮੁਕਾਬਲਾ ਭਾਜਪਾ ਪਾਰਟੀ ਦੇ ਕੌਮੀ ਪ੍ਰਧਾਨ ਬਣ ...
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  about 2 hours ago
ਬੈਂਗਲੁਰੂ, 20 ਜਨਵਰੀ- ਕਰਨਾਟਕ ਦੇ ਮੰਗਲੁਰੂ ਹਵਾਈ ਅੱਡੇ 'ਤੇ ਅੱਜ ਇੱਕ ਸ਼ੱਕੀ ਬੈਗ ਮਿਲਣ ਨਾਲ ਹੜਕੰਪ ਮਚ ਗਿਆ। ਇਸ ਸੰਬੰਧੀ ਕੇਂਦਰੀ ਉਦਯੋਗਿਕ ਸੁਰੱਖਿਆ ਬਲ...
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 2 hours ago
ਸ੍ਰੀਨਗਰ, 20 ਜਨਵਰੀ - ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਾਰੇ ਗਏ...
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 2 hours ago
ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਵੱਖ-ਵੱਖ ਅਧਿਆਪਕਾਂ ਵਲੋਂ ਪ੍ਰਾਇਮਰੀ ਅਧਿਆਪਕਾਂ ਦੀ ਰੇਸ਼ਨੇਲਾਈਜੇਸ਼ਨ ਸੰਬੰਧੀ ਕੀਤੇ ਜਾ ਰਹੇ ਇਤਰਾਜ਼ ਨੂੰ ਲੈ ਕੇ ਅੱਜ ਸਿੱਖਿਆ ਵਿਭਾਗ ਵਲੋਂ...
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ 'ਚ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਵਲੋਂ ਦੁਪਹਿਰ 2.30 ਵਜੇ ਇਸ...
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 2 hours ago
ਨਵੀਂ ਦਿੱਲੀ, 20 ਜਨਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਪਵਨ ਕੇ ਗੁਪਤਾ ਦੇ ਵਕੀਲ ਏ.ਪੀ ਸਿੰਘ ਨੇ ਸੁਪਰੀਮ ਕੋਰਟ ਦੇ 3 ਜੱਜਾਂ ਦੀ ਬੈਂਚ ਸਾਹਮਣੇ ਕਿਹਾ ਕਿ ਜਿਸ...
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 3 hours ago
ਨਵੀਂ ਦਿੱਲੀ, 20 ਜਨਵਰੀ - ਦਿਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ।
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਤਾਲਕਟੋਰਾ ਸਟੇਡੀਅਮ 'ਚ ਵਿਦਿਆਰਥੀਆਂ ਨਾਲ 'ਪ੍ਰੀਖਿਆ 'ਤੇ ਚਰਚਾ 2020' ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ...
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ 28 ਜਨਵਰੀ ਨੂੰ ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਵਿਦਿਆਰਥੀਆਂ, ਨੌਜਵਾਨਾਂ ਅਤੇ ਕਿਸਾਨਾਂ ਨਾਲ ਨਾਗਰਿਕਤਾ ਸੋਧ...
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 4 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 4 hours ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 4 hours ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  1 minute ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  1 minute ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਤਰਨਤਾਰਨ

-ਮਾਮਲਾ ਸਾਰਜ ਸਿੰਘ ਦਾਸੂਵਾਲ ਵਿਰੁੱਧ ਦਰਜ ਕੀਤੇ ਗਏ ਹੈਰੋਇਨ ਦੇ ਮੁਕੱਦਮੇ ਦਾ- ਸਾਰਜ ਸਿੰਘ ਦਾਸੂਵਾਲ ਦੇ ਪਰਿਵਾਰ ਤੇ ਇਲਾਕੇ ਦੇ ਸਰਪੰਚ, ਪੰਚਾਂ ਨੇ ਪੁਲਿਸ 'ਤੇ ਝੂਠਾ ਮੁਕੱਦਮਾ ਦਰਜ ਕਰਨ ਦੇ ਲਗਾਏ ਦੋਸ਼

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਪਿਛਲੇ ਦਿਨੀਂ ਪਿੰਡ ਦਾਸੂਵਾਲ ਦੇ ਸਾਬਕਾ ਸਰਪੰਚ ਸਾਰਜ ਸਿੰਘ ਦਾਸੂਵਾਲ ਪਾਸੋਂ ਥਾਣਾ ਸਦਰ ਪੱਟੀ ਦੀ ਪੁਲਿਸ ਵਲੋਂ ਨਾਕੇ ਦੌਰਾਨ ਫੜੀ ਗਈ ਇਕ ਕਿਲੋ 10 ਗ੍ਰਾਮ ਹੈਰੋਇਨ ਦੇ ਕੇਸ ਨੇ ਅੱਜ ਉਸ ਵਕਤ ਨਵਾਂ ਮੋੜ ਲੈ ਲਿਆ ਜਦ ਸਾਰਜ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਮੀਡੀਆ ਕਰਮੀਆਂ ਤੇ ਪੱਤਰਕਾਰਾਂ ਨਾਲ ਮੀਟਿੰਗ

ਤਰਨ ਤਾਰਨ, 14 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਅਖ਼ਬਾਰਾਂ ਤੇ ਚੈਨਲਾਂ ਦੇ ਮੀਡੀਆ ਕਰਮੀਆਂ ਤੇ ਪੱਤਰਕਾਰਾਂ ਨਾਲ ਚੋਣ ਜ਼ਾਬਤੇ ਸਬੰਧੀ ਵਿਸ਼ੇਸ਼ ...

ਪੂਰੀ ਖ਼ਬਰ »

ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 14 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਘਰ ਚੋਂ ਸੋਨੇ ਦੇ ਗਹਿਣੇ ਤੇ ਨਗਦੀ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਪਿੰਡ ਸਭਰਾ ਦੇ ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਜਥੇਦਾਰ ਹਰਦੀਪ ਸਿੰਘ, ਜੁਗਰਾਜ ਸਿੰਘ ਰਾਜਸਥਾਨੀ ਤੇ ਬਲਕਾਰ ਸਿੰਘ ਦੋਧੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਨਾਨਕਸ਼ਾਹੀ ਸੰਮਤ 551 ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ

ਤਰਨ ਤਾਰਨ, 14 ਮਾਰਚ (ਹਰਿੰਦਰ ਸਿੰਘ)- ਤਰਨ ਤਾਰਨ ਸ੍ਰੀ ਦਰਬਾਰ ਸਾਹਿਬ ਵਿਖੇ ਨਾਨਕਸ਼ਾਹੀ ਸਾਲ 551 ਉਤਸ਼ਾਹ ਨਾਲ ਪ੍ਰਤਾਪ ਸਿੰਘ ਗੰਡੀਵਿੰਡ ਦੀ ਸੁਚੱਜੀ ਯੋਗ ਅਗਵਾਈ ਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਸਮੇਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਪਵਿੱਤਰ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਤੇ ਮੈਰਿਜ ਪੈਲੇਸ ਮਾਲਕਾਂ ਨਾਲ ਚੋਣ ਜ਼ਾਬਤੇ ਸਬੰਧੀ ਮੀਟਿੰਗ

ਤਰਨ ਤਾਰਨ, 14 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਤੇ ਜ਼ਿਲ੍ਹੇ ਦੇ ਸਮੂਹ ਮੈਰਿਜ ਪੈਲੇਸ ਮਾਲਕਾਂ ਨਾਲ ਲੋਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਤਰਨ ਤਾਰਨ, 14 ਮਾਰਚ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

1.75 ਲੱਖ ਦੀ ਨਕਦੀ ਤੇ 10 ਤੋਲੇ ਸੋਨੇ ਦੇ ਗਹਿਣੇ ਚੋਰੀ

ਮੀਆਂਵਿੰਡ/ਖਡੂਰ ਸਾਹਿਬ 14 ਮਾਰਚ (ਗੁਰਪ੍ਰਤਾਪ ਸਿੰਘ ਸੰਧੂ, ਮਾਨ ਸਿੰਘ, ਰਸ਼ਪਾਲ ਸਿੰਘ ਕੁਲਾਰ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਡ ਵਿਖੇ ਇਕ ਘਰ ਵਿਚ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਨੰਬਰਦਾਰ ...

ਪੂਰੀ ਖ਼ਬਰ »

ਮਜੀਠੀਆ ਵਲੋਂ ਸਾਬਕਾ ਵਿਧਾਇਕ ਮੰਨਾ ਦੇ ਗ੍ਰਹਿ ਵਿਖੇ ਮੀਟਿੰਗ

ਮੀਆਂਵਿੰਡ, 14 ਮਾਰਚ (ਗੁਰਪ੍ਰਤਾਪ ਸਿੰਘ ਸੰਧੂ)- ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ, ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ, ਵਰਕਿੰਗ ਕਮੇਟੀ ਮੈਂਬਰ ਕੁਲਦੀਪ ਸਿੰਘ ਔਲਖ ...

ਪੂਰੀ ਖ਼ਬਰ »

ਗੁਰਦੁਆਰਾ ਰੋੜੀ ਸਾਹਿਬ ਵਿਖੇ ਬਾਬਾ ਸੂਬਾ ਸਿੰਘ ਦੀ ਬਰਸੀ ਮਨਾਈ

ਹਰੀਕੇ ਪੱਤਣ, 14 ਮਾਰਚ (ਸੰਜੀਵ ਕੁੰਦਰਾ)- ਗ਼ਦਰੀ ਲਹਿਰ ਦੇ ਸੂਰਮੇ ਬਾਬਾ ਸੂਬਾ ਸਿੰਘ ਵਰਪਾਲਾਂ ਵਾਲਿਆਂ ਦੀ 92ਵੀਂ ਬਰਸੀ ਗੁਰਦੁਆਰਾ ਰੋੜੀ ਸਾਹਿਬ ਅਲੀਪੁਰ, ਬੁਰਜ ਦੇਵਾ ਸਿੰਘ ਵਿਖੇ ਮਨਾਈ ਗਈ | ਇਹ ਸਾਰੇ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਬੰਤਾ ਸਿੰਘ ਤੇ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਘਰਿਆਲੇ ਦਾ ਇੰਟਰਨੈਸ਼ਨਲ ਕਬੱਡੀ ਕੱਪ

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਮਾਝੇ ਦੇ ਇਤਿਹਾਸਕ ਨਗਰ ਘਰਿਆਲਾ ਵਿਖੇ ਸ਼ਹੀਦ ਭਾਈ ਲਖਮੀਰ ਸਿੰਘ ਦੀ ਯਾਦ ਵਿਚ ਸਾਲਾਨਾ ਜੋੜ ਮੇਲੇ ਮੌਕੇ ਕਰਵਾਇਆ ਗਿਆ ਦੋ ਰੋਜਾ ਕਬੱਡੀ ਦਾ ਮਹਾਂਕੁੰਭ ਯਾਦਗਾਰੀ ਹੋ ਨਿੱਬੜਿਆ | ਦੋਵੇਂ ਹੀ ਦਿਨ ਪੰਜਾਬ ਦੀਆਂ ਨਾਮਵਰ ਕਬੱਡੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਹਿੰਮਤ ਸਿੰਘ ਦਾ ਜਨਮ ਦਿਹਾੜਾ 31 ਨੂੰ

ਖਡੂਰ ਸਾਹਿਬ, 14 ਮਾਰਚ (ਰਸ਼ਪਾਲ ਸਿੰਘ ਕੁਲਾਰ)- ਪੰਜ ਪਿਆਰਿਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਗੁਰੂੁ ਗੋਬਿੰਦ ਸਿੰਘ ਜੀ ਦੇ ਅਨਿਨ ਸੇਵਕ ਤੇ ਚਮਕੌਰ ਗੜ੍ਹੀ ਦੇ ਮਹਾਨ ਸ਼ਹੀਦ ਬਾਬਾ ਹਿੰਮਤ ਸਿੰਘ ਜੀ ਦਾ ਜਨਮ ਦਿਹਾੜਾ ਕਸ਼ਯਪ ਰਾਜਪੂਤ ਮਹਿਰਾ ਸਿੱਖ ਬਰਾਦਰੀ ਵਲੋਂ 31 ਮਾਰਚ ...

ਪੂਰੀ ਖ਼ਬਰ »

ਜਥੇ: ਮਨਜੀਤ ਸਿੰਘ ਕੰਬੋਕੇ 25 ਨੂੰ ਭੰਡਾਰੀ ਪੁਲ ਅੰਮਿ੍ਤਸਰ 'ਤੇ ਅਣਮਿਥੇ ਸਮੇਂ ਲਈ ਰੱਖਣਗੇ ਭੁੱਖ ਹੜਤਾਲ

ਖਾਲੜਾ, 14 ਮਾਰਚ (ਜੱਜਪਾਲ ਸਿੰਘ ਜੱਜ)- ਅਕਾਲੀ-ਭਾਜਪਾ ਸਰਕਾਰ ਵੇਲੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਵਿਖੇ ਵਾਪਰੇ ਗੋਲੀ ਕਾਂਡ 'ਚ ਮਾਰੇ ਗਏ ਸਿੱਖ ਨੌਜਵਾਨਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਦੇ ਰੋਸ ...

ਪੂਰੀ ਖ਼ਬਰ »

ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਵੱਡੀ ਜਿੱਤ ਪ੍ਰਾਪਤ ਕਰਨਗੇ- ਮਜੀਠੀਆ

ਗੋਇੰਦਵਾਲ ਸਾਹਿਬ, 11 ਮਾਰਚ (ਵਰਿੰਦਰ ਸਿੰਘ ਰੰਧਾਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਹਲਕਾ ਵਾਸੀਆਂ ...

ਪੂਰੀ ਖ਼ਬਰ »

ਮੰਡੀਆਂ ਦੀ ਹੋ ਰਹੀ ਚਾਰਦੀਵਾਰੀ ਤੇ ਪੱਕਿਆਂ ਕਰਨ ਨੂੰ ਲੈ ਕੇ ਘਪਲੇਬਾਜ਼ੀ ਦੇ ਲਗਾਏ ਦੋਸ਼

ਖਡੂਰ ਸਾਹਿਬ, 14 ਮਾਰਚ (ਮਾਨ ਸਿੰਘ)- ਮਾਰਕੀਟ ਕਮੇਟੀ ਖਡੂਰ ਸਾਹਿਬ ਅਧੀਨ ਆਉਂਦੀਆਂ ਮੰਡੀਆਂ ਵਿਚ ਚਾਰਦੀਵਾਰੀ ਤੇ ਕੱਚੀਆਂ ਮੰਡੀਆਂ ਨੂੰ ਪੱਕੀਆਂ ਕਰਨ ਨੂੰ ਲੈ ਕੇ ਘਟੀਆ ਮਟੀਰੀਅਲ ਵਰਤ ਕੇ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਇਆ ਜਾ ਰਿਹਾ ਹੈ¢ ਇਸ ਸੰਬੰਧੀ ...

ਪੂਰੀ ਖ਼ਬਰ »

ਜਥੇ. ਵੇਈਾ ਪੂਈ ਵਲੋਂ ਅਨੂਪ ਸਿੰਘ ਦੇ ਪਰਿਵਾਰ ਨੂੰ ਮਾਇਕ ਸਹਾਇਤਾ

ਫਤਿਆਬਾਦ, 14 ਮਾਰਚ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਕਮੇਟੀ ਵਲੋਂ ਗ਼ਰੀਬ ਪਰਿਵਾਰਾਂ ਦੇ ਮਿ੍ਤਕਾਂ ਦੇ ਭੋਗ ਮੌਕੇ ਕੀਤੀ ਜਾ ਰਹੀ ਸਹਾਇਤਾ ਦੇ ਸੰਦਰਭ ਵਿਚ ਪਿੰਡ ਛਾਪੜੀ ਸਾਹਿਬ ਦੇ ਵਸਨੀਕ ਅਨੂਪ ਸਿੰਘ ਦੇ ਪਰਿਵਾਰ ਨੂੰ ਉਸ ਦੇ ਭੋਗ 'ਤੇ ਸ਼੍ਰੋਮਣੀ ਕਮੇਟੀ ਦੇ ...

ਪੂਰੀ ਖ਼ਬਰ »

ਸੂਬਾ ਪੱਧਰੀ ਹੈਾਡਬਾਲ ਮੁਕਾਬਲੇ 'ਚ ਅੰਮਿ੍ਤਸਰ ਤੇ ਲੁਧਿਆਣਾ ਦੀਆਂ ਟੀਮਾਂ ਜੇਤੂ

ਵੇਰਕਾ, 14 ਮਾਰਚ (ਪਰਮਜੀਤ ਸਿੰਘ ਬੱਗਾ)-ਗੌਰਮਿੰਟ ਇੰਸਟੀਚਿਊਟ ਤੇ ਗੌਰਮਿੰਟ ਟੈਕਨਾਲੋਜੀ (ਜੀ. ਆਈ. ਜੀ. ਟੀ) ਕਾਲਜ਼ ਮਜੀਠਾ ਰੋਡ ਵਿਖੇ ਪਿ੍ੰਸੀਪਲ ਨੌਨਿਹਾਲ ਸਿੰਘ ਦੀ ਅਗਵਾਈ ਹੇਠ ਲੜਕਿਆਂ ਅਤੇ ਲੜਕੀਆਂ ਦੇ ਸੂਬਾ ਪੱਧਰੀ ਹੈਾਡਬਾਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਸਾਇੰਸ ਗਰੁੱਪ ਦੇ ਵਿਦਿਆਰਥੀਆਂ ਨੇ ਮਹਿਕ ਫੂਡ ਇੰਡਸਟਰੀ ਦਾ ਟੂਰ ਲਗਾਇਆ

ਝਬਾਲ, 14 ਮਾਰਚ (ਸੁਖਦੇਵ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਗੋਬੂਹਾ ਵਿਖੇ ਪੜ੍ਹਦੇ ਸਾਇੰਸ ਗਰੁੱਪ ਦੇ ਵਿਦਿਆਰਥੀਆਂ ਦਾ ਮਹਿਕ ਫੂਡ ਇੰਡਸਟਰੀ (ਠੱਠਾ) ਦਾ ਟੂਰ ਲਗਾਇਆ ਗਿਆ | ਕੈਮਿਸਟਰੀ ਲੈਕਚਰਾਰ ਸਰਤਾਜ ਸਿੰਘ ਦੀ ਦੇਖ ਰੇਖ ਇੰਡਸਟਰੀ ਪੁੱਜੇ ਵਿਦਿਆਰਥੀਆਂ ...

ਪੂਰੀ ਖ਼ਬਰ »

ਬਾਬਾ ਸੋਹਣ ਸਿੰਘ ਦੀ ਬਰਸੀ ਨੂੰ ਸਮਰਪਿਤ ਖੇਡ ਸਿਖਲਾਈ ਕੈਂਪ ਆਰੰਭ

ਸੁਰ ਸਿੰਘ, 14 ਮਾਰਚ (ਧਰਮਜੀਤ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ' ਅੰਸ-ਬੰਸ ਦੇ ਦਸਵੇਂ ਜਾਨਸ਼ੀਨ ਬ੍ਰਹਮ ਗਿਆਨੀ ਬਾਬਾ ਸੋਹਣ ਸਿੰਘ ਸੁਰ ਸਿੰਘ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ 5 ਦਿਨਾ ਖੇਡ ਸਿਖ਼ਲਾਈ ...

ਪੂਰੀ ਖ਼ਬਰ »

ਬਾਬਾ ਅਮੀਸ਼ਹਾਣਾ ਦਾ ਸਾਲਾਨਾ ਮੇਲਾ ਮਨਾਇਆ

ਖਾਲੜਾ, 14 ਮਾਰਚ (ਜੱਜਪਾਲ ਸਿੰਘ ਜੱਜ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਅਮੀਸ਼ਾਹ ਵਿਖੇ ਬਾਬਾ ਅਮੀਸ਼ਹਾਣਾ ਜੀ ਦਾ ਸਲਾਨਾ ਮੇਲਾ ਪ੍ਰਬੰਧਕੀ ਕਮੇਟੀ ਦੀ ਅਗਵਾਈ ਹੇਠ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਸ਼ਰਧਾ ਪੂਰਵਕ ਮਨਾਇਆ ਗਿਆ | ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਕਾਬਲ ਸਿੰਘ ਵਰਿਆਂਹ ਦੀ ਪ੍ਰਧਾਨਗੀ ਹੇਠ ਹਰਜੀਤ ਸਿੰਘ ਜੌਹਲ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ ਤੇ ...

ਪੂਰੀ ਖ਼ਬਰ »

ਸ਼ਹੀਦ ਅਕੈਡਮੀ ਵਿਖੇ ਹੋਲਾ ਮਹੱਲਾ ਖੇਡ ਦਿਵਸ ਮਨਾਇਆ

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਅੰਮਿ੍ਤਸਰ-ਤਰਨ ਤਾਰਨ ਜ਼ੋਨ ਦੇ ਖੇਤਰ ਪੱਟੀ ਵਲੋਂ ਸ਼ਹੀਦ ਅਕੈਡਮੀ ਭੱਗੂਪੁਰ ਦੇ ਸਹਿਯੋਗ ਦੇ ਨਾਲ ਅਕੈਡਮੀ ਵਿਖੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਗੱਦੀ ਦਿਵਸ ਨੂੰ ਵਾਤਾਵਰਣ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਝਬਾਲ, 14 ਮਾਰਚ (ਸਰਬਜੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਤੇ ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਤੱਪ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਚੇਤ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼੍ਰੋਮਣੀ ...

ਪੂਰੀ ਖ਼ਬਰ »

ਨੌਸ਼ਹਿਰਾ ਪੰਨੂੰਆਂ ਵਿਖੇ ਬਲਾਕ ਪੱਧਰੀ ਕਿਸਾਨ ਸਿਖ਼ਲਾਈ ਕੈਂਪ ਲਗਾਇਆ

ਤਰਨ ਤਾਰਨ, 14 ਮਾਰਚ (ਪਰਮਜੀਤ ਜੋਸ਼ੀ)- ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰਜੀਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਦਫ਼ਤਰ ਨੌਸ਼ਹਿਰਾ ਪੰਨੂੰਆ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਹਰਿੰਦਰਜੀਤ ...

ਪੂਰੀ ਖ਼ਬਰ »

ਸੜਕ ਦੇ ਨਿਰਮਾਣ 'ਚ ਦੇਰੀ ਬਣ ਰਹੀ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ

ਅਮਰਕੋਟ, 14 ਮਾਰਚ (ਭੱਟੀ)- ਪੱਟੀ-ਖੇਮਕਰਨ ਸੜਕ 'ਤੇ ਬਣ ਰਹੀਆਂ ਪੁਲੀਆਂ ਆਮ ਰਾਹਗੀਰਾਂ ਦੀ ਜਾਨ ਦਾ ਖੌਅ ਬਣੀਆਂ ਹੋਈਆਂ ਹਨ | ਇਸ ਸੜਕ ਦਾ ਕੰਮ ਚਲਦੇ ਕਾਫ਼ੀ ਸਮਾਂ ਹੋ ਗਿਆ, ਪਰ ਪ੍ਰਸ਼ਾਸਨ ਕਈ ਹਾਦਸੇ ਹੋਣ ਤੋਂ ਬਾਅਦ ਵੀ ਹਰਕਤ 'ਚ ਨਹੀਂ ਆਇਆ | ਇਸ ਰੋਡ 'ਤੇ ਨਿਰਮਾਣ ਅਧੀਨ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਜਥੇਬੰਦੀ ਦੀ ਚੋਣ ਸਰਬਸੰਮਤੀ ਨਾਲ ਹੋਈ

ਅਮਰਕੋਟ, 14 ਮਾਰਚ (ਭੱਟੀ)- ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਉਪ ਮੰਡਲ ਅਮਰਕੋਟ ਦੀ ਮੀਟਿੰਗ ਨਗਿੰਦਰ ਸਿੰਘ ਵਲਟੋਹਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਸਰਕਲ ਪ੍ਰਧਾਨ ਪੂਰਨ ਸਿੰਘ ਮਾੜੀਮੇਘਾ ਸ਼ਾਮਿਲ ਹੋਏ ਤੇ ਸਬ ਯੂਨਿਟ ਅਮਰਕੋਟ ਦੀ ਚੋਣ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਹਰੀਕੇ ਪੱਤਣ, 14 ਮਾਰਚ (ਸੰਜੀਵ ਕੁੰਦਰਾ)- ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਪਿੰਡ ਕਿਰਤੋਵਾਲ ਵਿਖੇ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਨੇ ਕਿਹਾ ਕਿ ਕੇਂਦਰ ਤੇ ਪੰਜਾਬ ...

ਪੂਰੀ ਖ਼ਬਰ »

ਫਾਈਵ ਰਿਵਰ ਫਾਊਾਡੇਸ਼ਨ ਵਲੋਂ ਪੱਖੋਕੇ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ

ਤਰਨ ਤਾਰਨ, 14 ਮਾਰਚ (ਲਾਲੀ ਕੈਰੋਂ)- ਤਰਨ ਤਾਰਨ ਦੇ ਨੇੜਲੇ ਪਿੰਡ ਪਖੋਕੇ ਵਿਖੇ ਅਮਰੀਕਾ ਦੀ ਉੱਘੀ ਸਮਾਜ ਸੇਵੀ ਸੰਸਥਾ ਫਾਈਵ ਰਿਵਰ ਫਾਊਾਡੇਸ਼ਨ ਵਲੋਂ ਸਵ: ਜਗਜੀਤ ਸਿੰਘ ਪਖੋਕੇ ਦੀ ਯਾਦ ਵਿਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ਦਾ ਰਸਮੀ ਉਦਘਾਟਨ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਦੇ ਮੁਹਤਬਰ ਆਗੂਆਂ ਵਲੋਂ ਮਜੀਠੀਆ ਨਾਲ ਮੁਲਾਕਾਤ

ਖਡੂਰ ਸਾਹਿਬ, 14 ਮਾਰਚ (ਮਾਨ ਸਿੰਘ)- ਹਲਕਾ ਬਾਬਾ ਬਕਾਲਾ ਦੇ ਸੀਨੀਅਰ ਅਕਾਲੀ ਆਗੂਆਂ ਵਲੋਂ ਮਾਝਾ ਜ਼ੋਨ ਦੇ ਜਨਰਲ ਸਕੱਤਰ ਸੰਦੀਪ ਸਿੰਘ ਏ.ਆਰ. ਤੇ ਸਰਕਲ ਪ੍ਰਧਾਨ ਵੈਰੋਵਾਲ ਰਜਿੰਦਰ ਸਿੰਘ ਬਿੱਲਾ ਦੀ ਅਗਵਾਈ ਵਿਚ ਹਲਕਾ ਮਜੀਠਾ ਦੇ ਵਿਧਾਇਕ ਬਿਕਰਮਜੀਤ ਸਿੰਘ ਮਜੀਠੀਆ ...

ਪੂਰੀ ਖ਼ਬਰ »

ਸਾਬਕਾ ਵਿਧਾਇਕਾਂ ਨੇ ਲਿਆ ਬੀਬੀ ਜਗੀਰ ਕੌਰ ਨੂੰ ਜਿਤਾਉਣ ਦਾ ਪ੍ਰਣ

ਫਤਿਆਬਾਦ, 14 ਮਾਰਚ (ਹਰਵਿੰਦਰ ਸਿੰਘ ਧੂੰਦਾ)- ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ, ਨਤਮਸਤਕ ਹੋਣ ਤੋਂ ਬਾਅਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ ਨੇ, ਜਿਨ੍ਹਾਂ ਵਿਚ ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ, ਮਨਜੀਤ ਸਿੰਘ ਮੰਨਾ, ਹਰਮੀਤ ਸਿੰਘ ਸੰਧੂ, ਤੋਂ ਇਲਾਵਾ ਅਰਵਿੰਦਰ ਪਾਲ ਸਿੰਘ ਪੱਖੋਕੇ, ਗੁਰਬਚਨ ਸਿੰਘ ਕਰਮੂਵਾਲਾ ਹੋਰਨਾਾ ਨੇ ਹਲਕੇ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਵੱਡੀ ਗਿਣਤੀ ਵਿਚ ਜਿਤਾਉਣ ਦਾ ਪ੍ਰਣ ਲਿਆ¢ ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਹਲਕੇ ਦੇ ਲੋਕਾਾ ਤੇ ਆਪਣੇ ਭਰਾਵਾਂ 'ਤੇ ਪੂਰਾ ਮਾਣ ਹੈ¢


ਖ਼ਬਰ ਸ਼ੇਅਰ ਕਰੋ

ਟੋਨੀ ਦੇ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੂੰ ਕੋਈ ਫ਼ਰਕ ਨਹੀਂ- ਬ੍ਰਹਮਪੁਰਾ

ਫਤਿਆਬਾਦ, 14 ਮਾਰਚ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀਆਂ ਗ਼ਲਤ ਨੀਤੀਆਂ ਕਾਰਨ ਪਾਰਟੀ ਤੋਂ ਵੱਖ ਹੋਏ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਦਹਾੜ ਨਾਲ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਪੂਰੀ ਤਰ੍ਹਾਂ ਨਾਲ ਆਪਣਾ ਦਿਮਾਗ਼ੀ ...

ਪੂਰੀ ਖ਼ਬਰ »

ਅਕਾਲੀ ਦਲ ਦਾ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ- ਕਸ਼ਮੀਰ ਸਿੰਘ

ਸਰਾਏਾ ਅਮਾਨਤ ਖਾਂ, 14 ਮਾਰਚ (ਨਰਿੰਦਰ ਸਿੰਘ ਦੋਦੇ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਟਿਕਟ ਜਾਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਆਪਣੀਆਂ ਇਸ ਹਲਕੇ 'ਚ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਝਬਾਲ ਵਿਖੇ ਮੈਂਬਰ ਇੰਚਾਰਜਾਂ ਨੇ ਅਹੁਦਾ ਸੰਭਾਲਿਆ

ਝਬਾਲ, 14 ਮਾਰਚ (ਸਰਬਜੀਤ ਸਿੰਘ)- ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀ: ਸੈਕੰ: ਪਬਲਿਕ ਸਕੂਲ ਝਬਾਲ ਵਿਖੇ ਨਿਰਮਲ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਤੇ ਸਵਿੰਦਰ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਵਿਖੇ 7 ਰੋਜ਼ਾ ਹੋਲਾ ਮਹੱਲਾ ਸਮਾਪਤ

ਮੱਤੇਵਾਲ, 14 ਮਾਰਚ (ਗੁਰਪ੍ਰੀਤ ਸਿੰਘ ਮੱਤੇਵਾਲ)-ਸਥਾਨਕ ਕਸਬਾ ਮੱਤੇਵਾਲ ਵਿਖੇ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਵਿਖੇ 7 ਰੋਜਾ ਹੋਲਾ ਮਹੱਲਾ ਸਥਾਨਕ ਇਲਾਕੇ ਦੀਆਂ ਸੰਗਤਾਂ ਵਲੋਂ ਬੜੀ ਹੀ ਸ਼ਰਧਾ ਪੂਰਵਕ ਮਨਾਇਆ ਗਿਆ | ਮੁੱਖ ਸੇਵਾਦਾਰ ਸੰਤ ਬਾਬਾ ਸੱਜਣ ਸਿੰਘ ਦੀ ...

ਪੂਰੀ ਖ਼ਬਰ »

ਮਾਨਾਂਵਾਲਾ ਵਿਖੇ ਹੋਲਾ-ਮਹੱਲਾ ਦੇ ਸਬੰਧ ਵਿਚ 24 ਘੰਟੇ ਚੱਲਣ ਵਾਲਾ ਲੰਗਰ ਆਰੰਭ

ਮਾਨਾਂਵਾਲਾ, 14 ਮਾਰਚ (ਗੁਰਦੀਪ ਸਿੰਘ ਨਾਗੀ)-ਸ: ਜਗੀਰ ਸਿੰਘ ਸੰਧੂ ਮੈਮੋਰੀਅਲ ਸਪੋਰਟਸ ਸਟੇਡੀਅਮ, ਜੀ. ਟੀ. ਰੋਡ ਮਾਨਾਂਵਾਲਾ ਵਿਖੇ ਹਰ ਸਾਲ ਹੋਲੇ ਮਹੱਲੇ ਦੇ ਸਬੰਧ ਵਿਚ ਲੰਗਰ ਲਾਉਣ ਵਾਲੀ ਮਾਨਾਂਵਾਲਾ, ਵਡਾਲੀ ਡੋਗਰਾਂ, ਨਿੱਜਰਪੁਰਾ, ਰਾਜੇਵਾਲ ਤੇ ਮੇਹਰਬਾਨਪੁਰਾ ...

ਪੂਰੀ ਖ਼ਬਰ »

ਸੁਲਤਾਨਵਿੰਡ ਵਿਖੇ ਸਾਈਕਲ ਰੈਲੀ ਕੱਢ ਲੋਕਾਂ ਨੂੰ ਕੁਪੋਸ਼ਣ ਸਬੰਧੀ ਕੀਤਾ ਜਾਗਰੂਕ

ਸੁਲਤਾਨਵਿੰਡ, 14 ਮਾਰਚ (ਗੁਰਨਾਮ ਸਿੰਘ ਬੁੱਟਰ)-ਸੀ. ਡੀ. ਪੀ. ਓ. ਅਰਬਨ ਇਕ ਅੰਮਿ੍ਤਸਰ ਕੰਵਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਲਤਾਨਵਿੰਡ ਵਿਖੇ ਕੁਪੋਸ਼ਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਨਿਊ ਟ੍ਰੇਸ਼ਨ ਸਾਈਕਲ ਰੈਲੀ ਕੱਢੀ ਗਈ ਜਿਸ ਦੌਰਾਨ ਕਾਰਗਿਲ ...

ਪੂਰੀ ਖ਼ਬਰ »

ਬੀਬੀ ਰਾਜਵਿੰਦਰ ਕੌਰ ਇਸਤਰੀ ਵਿੰਗ ਸਰਕਲ ਮਹਿਤਾ ਦੇ ਪ੍ਰਧਾਨ ਨਿਯੁਕਤ

ਚੌਕ ਮਹਿਤਾ, 14 ਮਾਰਚ (ਧਰਮਿੰਦਰ ਸਿੰਘ ਸਦਾਰੰਗ)-ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਜਬੂਤ ਉਮੀਦਵਾਰ ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਪੰਜਾਬ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਹੋਲਾ ਮਹੱਲਾ ਸਮਾਗਮਾਂ ਨੂੰ ਸਮਰਪਿਤ ਕੋਟ ਖ਼ਾਲਸਾ 'ਚ ਵਾਲੀਬਾਲ ਟੁਰਨਾਮੈਂਟ ਸ਼ੁਰੂ

ਛੇਹਰਟਾ, 14 ਮਾਰਚ (ਵਡਾਲੀ)-ਗੁਰਦੁਆਰਾ ਬੋਹੜੀ ਸਾਹਿਬ ਕੋਟ ਖ਼ਾਲਸਾ ਵਿਖੇ ਹੋਲਾ ਮਹੱਲਾ ਸਮਾਗਮਾਂ ਨੂੰ ਸਮਰਪਿਤ ਬਾਬਾ ਮਸਤ ਰਾਮ ਵਾਲੀਬਾਲ ਸਪੋਰਟਸ ਕਲੱਬ ਕੋਟ ਖ਼ਾਲਸਾ ਵਲੋਂ ਦੂਸਰਾ ਦੋ ਦਿਨਾ ਵਾਲੀਬਾਲ ਟੂਰਨਾਮੈਂਟ ਦੀ ਸ਼ੁਰੂਆਤ ਅੱਜ ਗੁਰਦੁਆਰਾ ਬੋਹੜੀ ਸਾਹਿਬ ...

ਪੂਰੀ ਖ਼ਬਰ »

ਬੀਬੀ ਰਾਜਵਿੰਦਰ ਕੌਰ ਇਸਤਰੀ ਵਿੰਗ ਸਰਕਲ ਮਹਿਤਾ ਦੇ ਪ੍ਰਧਾਨ ਨਿਯੁਕਤ

ਚੌਕ ਮਹਿਤਾ, 14 ਮਾਰਚ (ਧਰਮਿੰਦਰ ਸਿੰਘ ਸਦਾਰੰਗ)-ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਜਬੂਤ ਉਮੀਦਵਾਰ ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਪੰਜਾਬ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਆਈ. ਟੀ. ਆਈ. ਠੇਕਾ ਮੁਲਾਜ਼ਮ ਯੂਨੀਅਨ ਵਲੋਂ ਚੰਨੀ ਦੇ ਘਰ ਦਾ ਘਿਰਾਓ 17 ਨੂੰ

ਲੋਪੋਕੇ, 14 ਮਾਰਚ (ਗੁਰਵਿੰਦਰ ਸਿੰਘ ਕਲਸੀ)-ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੀ ਸਰਕਾਰੀ ਆਈ. ਟੀ. ਆਈ. ਠੇਕਾ ਮੁਲਾਜਮ ਯੂਨੀਅਨ ਨੇ 17 ਮਾਰਚ ਨੂੰ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ...

ਪੂਰੀ ਖ਼ਬਰ »

ਟੁੱਟੀ ਸੜਕ ਕਾਰਨ ਵਾਪਰੇ ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਤ

ਓਠੀਆ, 14 ਮਾਰਚ (ਗੁਰਵਿੰਦਰ ਸਿੰਘ ਛੀਨਾ)-ਅੱਜ ਅਜਨਾਲਾ ਚੋਗਾਵਾਂ ਸੜਕ ਦੇ ਪੈਂਦੇ ਪਿੰਡ ਕੋਟਲੀ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ | ਇਸ ਸਬੰਧੀ ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਮਾਸਟਰ ਗੁਰਪ੍ਰੀਤ ਸਿੰਘ ਰਿਆੜ ਨੇ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਨੇ ਸਿਖਿਆਰਥੀਆਂ ਨੂੰ ਈ. ਵੀ. ਐੱਮ. ਬਾਰੇ ਜਾਣਕਾਰੀ ਦਿੱਤੀ

ਤਰਨ ਤਾਰਨ, 14 ਮਾਰਚ (ਪਰਮਜੀਤ ਜੋਸ਼ੀ)- ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਰੈੱਡ ਕਰਾਸ ਸੁਸਾਇਟੀ ਤਰਨ ਤਾਰਨ ਵਲੋਂ ਮਨਾਏ ਜਾ ਰਹੇ ਫਸਟ ਏਡ ਕੋਰਸ ਵਿਚ ਟ੍ਰੇਨਿੰਗ ਲੈ ਰਹੇ ਵਿਦਿਆਰਥੀਆਂ ਨੂੰ ਇਲੈਟ੍ਰੋਨਿਕ ਵੋਟਿੰਗ ਮਸ਼ੀਨ ਬਾਰੇ ਜਾਣੂ ਕਰਵਾਇਆ ਤੇ ...

ਪੂਰੀ ਖ਼ਬਰ »

ਕੋਚ ਬਲਜਿੰਦਰ ਸਿੰਘ ਮੰਡ ਦਾ ਸਨਮਾਨ

ਪੱਟੀ, 14 ਮਾਰਚ (ਅਵਤਾਰ ਸਿੰਘ ਖਹਿਰਾ)- ਨੈਸ਼ਨਲ ਮਾਸਟਰ ਖੇਡਾਂ ਦੇਹਰਾਦੂਨ ਤੋਂ ਗੋਲਡ ਮੈਡਲ ਲੈ ਕੇ ਆਏ ਕੋਚ ਬਲਜਿੰਦਰ ਸਿੰਘ ਮੰਡ ਦਾ ਪਿੰਡ ਠੱਕਰਪਰਾ ਦੀ ਪੰਚਾਇਤ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਸਨਮਾਨ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਾ ਛੱਡਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX