ਤਾਜਾ ਖ਼ਬਰਾਂ


ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਲੁਧਿਆਣਾ

ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਚੋਰੀਆਂ ਕਰਨ ਵਾਲੇ ਯੂਨੀਵਰਸਿਟੀ ਦੇ 2 ਮੁਲਾਜ਼ਮ ਗਿ੍ਫ਼ਤਾਰ

ਲੁਧਿਆਣਾ, 14 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕੈਂਪਸ 'ਚ ਬਣੇ ਰਿਹਾਇਸ਼ੀ ਕੁਆਟਰਾਂ ਵਿਚ ਚੋਰੀਆਂ ਕਰਨ ਵਾਲੇ ਯੂਨੀਵਰਸਿਟੀ ਦੇ ਦੋ ਮੁਲਾਜ਼ਮਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...

ਪੂਰੀ ਖ਼ਬਰ »

ਨਾਬਾਲਗ ਲੜਕੀ ਵਲੋਂ ਸ਼ੱਕੀ ਹਾਲਤ 'ਚ ਖੁਦਕੁਸ਼ੀ

ਲੁਧਿਆਣਾ, 14 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੋਕਲ ਪੁਆਇੰਟ ਦੇ ਇਲਾਕੇ ਪ੍ਰੇਮ ਕਾਲੋਨੀ 'ਚ ਇਕ ਨਬਾਲਗ ਲੜਕੀ ਵਲੋਂ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਲੜਕੀ ਦੀ ਸ਼ਨਾਖ਼ਤ ਖੁਸ਼ਬੂ (16) ...

ਪੂਰੀ ਖ਼ਬਰ »

7 ਲੱਖ ਦੇ ਚੋਰੀਸ਼ੁਦਾ ਗਹਿਣਿਆਂ ਸਮੇਤ ਆਟੋ ਰਿਕਸ਼ਾ ਚਾਲਕ ਕਾਬੂ

ਲੁਧਿਆਣਾ, 14 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕੇ ਖ਼ਤਰਨਾਕ ਗਰੋਹ ਦੇ ਸਰਗਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਗੁਰਪ੍ਰੀਤ ਸਿੰਘ ਸਕੰਦ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੋਣ ਡਿਊਟੀ 'ਤੇ ਮੁਲਾਜ਼ਮਾਂ ਨਾਲ ਉਲਝਣ ਵਾਲੇ ਪਤੀ-ਪਤਨੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 14 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 3 ਦੇ ਘੇਰੇ ਅੰਦਰ ਪੈਂਦੇ ਇਲਾਕੇ ਖ਼ਵਾਜ਼ਾ ਕੋਠੀ 'ਚ ਚੋਣ ਡਿਊਟੀ 'ਤੇ ਮੁਲਾਜ਼ਮਾਂ ਨਾਲ ਉਲਝਣ ਵਾਲੇ ਪਤੀ-ਪਤਨੀ ਿਖ਼ਲਾਫ਼ ਪੁਲਿਸ ਨੇ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ ਜਦਕਿ ਦੋਸ਼ਾਂ ਦਾ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਵਲੋਂ ਕੀਤੇ ਹਮਲੇ 'ਚ ਪੁਲਿਸ ਮੁਲਾਜ਼ਮ ਜ਼ਖ਼ਮੀ

ਲੁਧਿਆਣਾ, 14 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੈਕਟਰ-32 ਨੇੜੇ ਨਸ਼ਾ ਤਸਕਰਾਂ ਵਲੋਂ ਕੀਤੇ ਹਮਲੇ 'ਚ ਪੁੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਇਆ ਮੁਲਾਜ਼ਮ ਜਸਵਿੰਦਰ ਸਿੰਘ ਹੈ ਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ...

ਪੂਰੀ ਖ਼ਬਰ »

ਮੁੱਖ ਸੇਵਾਦਾਰ ਭੁਪਿੰਦਰ ਸਿੰਘ ਦਾ 'ਸੇਵਾ ਐਵਾਰਡ' ਨਾਲ ਸਨਮਾਨ

ਲੁਧਿਆਣਾ, 14 ਮਾਰਚ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਵਾਏ ਸਨਮਾਨ ਸਮਾਗਮ ਦੌਰਾਨ ਜਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕੱਤਰ ਹੋਈਆਂ ਸੰਗਤਾਂ ਨੂੰ ...

ਪੂਰੀ ਖ਼ਬਰ »

ਨਹਿਰ 'ਚ ਸਮੱਗਰੀ ਪਾਉਂਦੇ ਪਿਓ-ਧੀ ਡੁੱਬੇ- ਪਿਓ ਦੀ ਮੌਤ

ਲੁਧਿਆਣਾ, 14 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਾੜੇਵਾਲ ਨੇੜੇ ਜਾਂਦੀ ਸਿਧਵਾਂ ਨਹਿਰ 'ਚ ਸਮੱਗਰੀ ਪਾਉਂਦੇ ਕਾਰੋਬਾਰੀ ਦੀ ਡੁੱਬਣ ਕਾਰਨ ਮੌਤ ਹੋ ਗਈ ਜਦਕਿ ਉਸ ਦੀ ਲੜਕੀ ਨੂੰ ਲੋਕਾਂ ਨੇ ਨਹਿਰ 'ਚੋਂ ਬਾਹਰ ਕੱਢ ਲਿਆ | ਜਾਣਕਾਰੀ ਅਨੁਸਾਰ ਮੋਗਾ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਮੌਸਮ ਦੇ ਮਿਜਾਜ਼ ਨੇ ਦੁਕਾਨਾਂ ਲਾਉਣ ਵਾਲੇ ਕਾਰੋਬਾਰੀਆਂ ਦੀ ਚਿੰਤਾ ਵਧਾਈ
ਪੀ. ਏ. ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਅੱਜ ਤੋਂ

ਲੁਧਿਆਣਾ, 14 ਮਾਰਚ (ਪਰਮੇਸ਼ਰ ਸਿੰਘ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਲੱਗਣ ਵਾਲਾ ਦੋ ਰੋਜ਼ਾ ਕਿਸਾਨ ਮੇਲਾ 15 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਆਉਂਦੇ ਸਾਉਣੀ ਸੀਜ਼ਨ ਦੀਆਂ ਫਸਲਾਂ ਲਈ ਲਾਏ ਜਾ ਰਹੇ ਇਸ ਮੇਲੇ ...

ਪੂਰੀ ਖ਼ਬਰ »

ਪੀ. ਏ. ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਅੱਜ ਤੋਂ

ਲੁਧਿਆਣਾ, 14 ਮਾਰਚ (ਪਰਮੇਸ਼ਰ ਸਿੰਘ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਲੱਗਣ ਵਾਲਾ ਦੋ ਰੋਜ਼ਾ ਕਿਸਾਨ ਮੇਲਾ 15 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਆਉਂਦੇ ਸਾਉਣੀ ਸੀਜ਼ਨ ਦੀਆਂ ਫਸਲਾਂ ਲਈ ਲਾਏ ਜਾ ਰਹੇ ਇਸ ਮੇਲੇ ...

ਪੂਰੀ ਖ਼ਬਰ »

ਲੱਖਾਂ ਦਾ ਸਾਮਾਨ ਬਰਾਮਦ
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਚੋਰੀਆਂ ਕਰਨ ਵਾਲੇ ਯੂਨੀਵਰਸਿਟੀ ਦੇ 2 ਮੁਲਾਜ਼ਮ ਗਿ੍ਫ਼ਤਾਰ

ਲੁਧਿਆਣਾ, 14 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕੈਂਪਸ 'ਚ ਬਣੇ ਰਿਹਾਇਸ਼ੀ ਕੁਆਟਰਾਂ ਵਿਚ ਚੋਰੀਆਂ ਕਰਨ ਵਾਲੇ ਯੂਨੀਵਰਸਿਟੀ ਦੇ ਦੋ ਮੁਲਾਜ਼ਮਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...

ਪੂਰੀ ਖ਼ਬਰ »

'ਪੈਰਾਂ ਹੇਠ ਮਿੱਧੇ ਰਿਸ਼ਤੇ' ਕਹਾਣੀ ਸੰਗ੍ਰਹਿ ਦੀ ਘੁੰਡ ਚੁਕਾਈ

ਇਯਾਲੀ/ਥਰੀਕੇ, 14 ਮਾਰਚ (ਰਾਜ ਜੋਸ਼ੀ)-ਪੰਜਾਬੀ ਦੇ ਪ੍ਰਸਿੱਧ ਲੇਖਕ ਮੱੁਲਾਂਪੁਰ ਦੇ ਸੁਖਵਿੰਦਰ ਸਿੰਘ ਗਿੱਲ ਦੇ ਨਵੇਂ ਕਹਾਣੀ ਸੰਗ੍ਰਹਿ 'ਪੈਰਾਂ ਹੇਠ ਮਿੱਧੇ ਰਿਸ਼ਤੇ' ਦੀ ਘੁੰਡ ਚੁਕਾਈ ਉਪਰੰਤ ਪੰਜਾਬੀ ਦੇ ਉੱਘੇ ਕਹਾਣੀਕਾਰ ਤੇ ਨਾਵਲਕਾਰ ਜਸਵੰਤ ਸਿੰਘ ਕੰਵਲ ਨੇ ...

ਪੂਰੀ ਖ਼ਬਰ »

ਐਨ. ਆਰ. ਆਈ. ਡਾਕਟਰਾਂ ਵਲੋਂ ਮਰੀਜਾਂ ਦੀ ਸਿਹਤ ਦਾ ਨਿਰੀਖਣ

ਲੁਧਿਆਣਾ, 14 ਮਾਰਚ (ਸਲੇਮਪੁਰੀ)-ਸਿਹਤ ਪ੍ਰਤੀ ਜਾਗਰੂਕ ਹੋਣਾ ਬਹੁਤ ਜਰੂਰੀ ਹੈ | ਇਸ ਵਿਚਾਰ ਇੰਗਲੈਂਡ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਦਿਲ ਦੇ ਰੋਗਾਂ ਦੇ ਮਾਹਿਰ ਡਾ: ਗੁਰਸ਼ਰਨ ਸਿੰਘ ਨੇ ਗੁਰਦੁਆਰਾ ਸ਼ਹੀਦਾਂ ਫੇਰੂਮਾਨ (ਢੋਲੇਵਾਲ) ਵਿਖੇ ਨਵੇਂ ਸਾਲ ਦੀ ਆਮਦ 'ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਨ ਸੰਭਾਲ ਦਿਵਸ ਵਜੋਂ ਮਨਾਇਆ

ਲੁਧਿਆਣਾ, 14 ਮਾਰਚ (ਪਰਮੇਸ਼ਰ ਸਿੰਘ)- ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਜੀ. ਆਰ. ਡੀ. ਐਕਡਮੀ ਵਿਖੇ ਵਾਤਾਵਰਣ ਸੰਭਾਲ ਦਿਵਸ ਦੇ ਰੂਪ ਵਜੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਐਕਡਮੀ ਦੀ ਡਾਇਰੈਕਟਰ/ਪਿ੍ੰ. ਨਵਨੀਤ ਕੌਰ ਨੇ ਕਿਹਾ ਕਿ ਮਨੁੱਖੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਉਪਭੋਗਤਾ ਅਧਿਕਾਰ ਦਿਵਸ ਪ੍ਰਤੀ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ-ਐਡਵੋਕੇਟ ਸ਼ਰਮਾ

ਫੁੱਲਾਂਵਾਲ, 14 ਮਾਰਚ (ਮਨਜੀਤ ਸਿੰਘ ਦੁੱਗਰੀ)-ਅੰਤਰਰਾਸ਼ਟਰੀ ਉਪਭੋਗਤਾ ਅਧਿਕਾਰ ਦਿਵਸ ਹਰ ਸਾਲ 15 ਮਾਰਚ ਨੂੰ ਉਪਭੋਗਤਾ ਦੇ ਅਧਿਕਾਰਾਂ ਤੇ ਲੋੜਾਂ ਬਾਰੇ ਜਾਗਰੂਕਤਾ ਵਧਾਉਣ ਵਜੋਂ ਮਨਾਇਆ ਜਾਂਦਾ ਹੈ, ਜਿਸ ਬਾਰੇ ਸੀਨੀਅਰ ਵਕੀਲ ਸੁਨੀਲ ਸ਼ਰਮਾ ਨੇ ਦੱਸਿਆ ਕਿ ਸਾਰੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸ ਸੂਬੇ ਦੀਆਂ 13 ਸੀਟਾਂ 'ਤੇ ਜਿੱਤ ਹਾਸਲ ਕਰੇਗੀ-ਬਿੱਟੂ

ਲੁਧਿਆਣਾ, 14 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਕਾਂਗਰਸ ਆਉਂਦੀਆਂ ਚੋਣਾਂ 'ਚ ਸੂਬੇ 'ਚ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਜਿੱਤ ਹਾਸਲ ਕਰੇਗੀ | ਸ. ਬਿੱਟੂ ਅੱਜ ਕੇਂਦਰੀ ਹਲਕੇ ਦੇ ਇਲਾਕੇ ਗਊਸ਼ਾਲਾ ਸੜਕ 'ਤੇ ...

ਪੂਰੀ ਖ਼ਬਰ »

ਏਵਨ ਸਾਈਕਲ ਵਲੋਂ ਖਾਲਸਾ ਕਾਲਜ ਵਿਖੇ ਇਲੈਕਟਿ੍ਕ ਬਾਈਕਸ ਪ੍ਰਦਰਸ਼ਿਤ

ਲੁਧਿਆਣਾ, 14 ਮਾਰਚ (ਪੁਨੀਤ ਬਾਵਾ)-ਏਵਨ ਸਾਈਕਲ ਵਲੋਂ ਅੱਜ ਸਥਾਨਕ ਖਾਲਸਾ ਕਾਲਜ ਲੜਕੀਆਂ ਘੁਮਾਰ ਮੰਡੀ ਵਿਖੇ ਆਪਣੀ ਕੰਪਨੀ ਦੇ ਦੋ ਪਹੀਆ ਇਲੈਕਟਿ੍ਕ ਬਾਈਕਸ ਪ੍ਰਦਰਸ਼ਿਤ ਕੀਤੇ ਗਏ | ਜਿਸ ਨੂੰ ਕਾਲਜ ਦੀਆਂ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਦੇਖਿਆ ਤੇ ਲੜਕੀਆਂ ਨੇ ...

ਪੂਰੀ ਖ਼ਬਰ »

ਸੀ.ਐੱਮ.ਸੀ. ਹਸਪਤਾਲ 'ਚ ਪ੍ਰਦਰਸ਼ਨੀ

ਲੁਧਿਆਣਾ, 14 ਮਾਰਚ (ਸਲੇਮਪੁਰੀ)-ਡਿਪਾਰਟਮੈਂਟ ਆਫ਼ ਡਾਇਟੈਟਿਕਸ, ਕਿ੍ਸ਼ਚਨ ਮੈਡੀਕਲ ਕਾਲਜ ਤੇ ਹਸਪਤਾਲ ਲੁਧਿਆਣਾ ਵਿਚ 'ਪੋਸ਼ਣ ਪ੍ਰਦਰਸ਼ਨੀ' ਲਗਾਈ ਗਈ, ਜਿਸ ਦਾ ਉਦਘਾਟਨ ਸੀ.ਐੱਮ.ਸੀ. ਤੇ ਹਸਪਤਾਲ ਦੇ ਡਾਇਰੈਕਟਰ ਡਾ: ਵਿਲੀਅਮ ਭੱਟੀ ਨੇ ਮਨੁੱਖੀ ਜੀਵਨ ਦੀ ਸੇਵਾ ਲਈ 125 ...

ਪੂਰੀ ਖ਼ਬਰ »

ਵਿਸ਼ਵ ਗੁਰਦਾ ਦਿਵਸ ਮੌਕੇ ਵੱਖ-ਵੱਖ ਹਸਪਤਾਲਾਂ 'ਚ ਸਿਹਤ ਜਾਗਰੂਕਤਾ ਸਮਾਗਮ

ਲੁਧਿਆਣਾ, 14 ਮਾਰਚ (ਸਲੇਮਪੁਰੀ)-ਵਿਸ਼ਵ ਗੁਰਦਾ ਦਿਵਸ ਮੌਕੇ ਵੱਖ-ਵੱਖ ਹਸਪਤਾਲਾਂ 'ਚ ਸਿਹਤ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ, ਜਿਨ੍ਹਾਂ 'ਚ ਮਾਹਿਰ ਡਾਕਟਰਾਂ ਨੇ ਗੁਰਦੇ ਨੂੰ ਸੁਰੱਖਿਅਤ ਰੱਖਣ ਲਈ ਨੁਕਤੇ ਦਿੱਤੇ | ਫੋਰਟਿਸ ਹਸਪਤਾਲ ਲੁਧਿਆਣਾ 'ਚ ਕਰਵਾਏ ਜਾਗਰੂਕਤਾ ...

ਪੂਰੀ ਖ਼ਬਰ »

ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ

ਲੁਧਿਆਣਾ, 14 ਮਾਰਚ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰਕੇ ਸਰਬੱਤ ...

ਪੂਰੀ ਖ਼ਬਰ »

ਬਾਲ ਵਿਆਹ ਦੇ ਦੋਸ਼ਾਂ ਤਹਿਤ 5 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 14 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਰਜਨੀ ਵਾਸੀ ਕਾਲੀ ਸੜਕ ਦੀ ਸ਼ਿਕਾਇਤ 'ਤੇ ਕਰਨ ਸ਼ਰਮਾ, ਉਸ ਦੇ ਪਿਤਾ ਬਾਵਨ ਸ਼ਰਮਾ ਮਾਂ ਨੀਲਮ ਸ਼ਰਮਾ, ਸੰਦੀਪ ਕੁਮਾਰ ਤੇ ਲਖਵਿੰਦਰ ਸਿੰਘ ਵਾਸੀ ਅਜਾਦ ਨਗਰ ਿਖ਼ਲਾਫ਼ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਫੈਸ਼ਨ ਮੇਲਾ ਤੇ ਨੁਮਾਇਸ਼ ਸ਼ੁਰੂ

ਲੁਧਿਆਣਾ, 14 ਮਾਰਚ (ਪਰਮੇਸ਼ਰ ਸਿੰਘ)- ਗੁਰੂ ਨਾਨਕ ਗਰਲਜ਼ ਕਾਲਜ, ਮਾਡਲ ਟਾਊਨ ਵਿਖੇ ਫੈਸ਼ਨ ਡਿਜ਼ਾਈਨਿੰਗ ਦਾ ਤਿੰਨ ਦਿਨਾਂ 'ਫੈਸ਼ਨ ਫੈਸਟ-2019' ਅੱਜ ਧੂਮ ਧਾਮ ਨਾਲ ਸ਼ੁਰੂ ਕੀਤਾ ਗਿਆ | ਇਸ ਮੇਲਾ ਕਮ ਨੁਮਾਇਸ਼ ਦਾ ਉਦਘਾਟਨ ਗੁਰੂ ਨਾਨਕ ਐਜੂਕੇਸ਼ਨ ਟਰੱਸਟ ਦੇ ਪ੍ਰਧਾਨ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੀ ਯਾਦ 'ਚ ਗੁਰਮਤਿ ਸਮਾਗਮ

ਲੁਧਿਆਣਾ, 14 ਮਾਰਚ (ਅਮਰੀਕ ਸਿੰਘ ਬੱਤਰਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਹਫ਼ਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ਕਰਾਇਆ ਗਿਆ | ਮੁੱਖ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜਿਜ਼ ਦਾ ਖੇਡ ਮੇਲਾ ਸ਼ੁਰੂ

ਲੁਧਿਆਣਾ, 13 ਮਾਰਚ (ਬੀ.ਐਸ.ਬਰਾੜ)-ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ਼ਿਜ ਡਿਗਰੀ, ਫਾਰਮੇਸੀ 'ਤੇ ਐਜੂਕੇਸ਼ਨ ਦਾ ਸਲਾਨਾ ਖੇਡ ਮੇਲਾ ਸ਼ੁਰੂ ਹੋ ਗਿਆ | ਮੇਲਾ ਦੇ ਉਦਘਾਟਨੀ ਸਮਾਗਮ ਵਿਚ ਜਗਜੀਤ ਸਿੰਘ ਤਲਵੰਡੀ ਸ਼ਾਮਿਲ ਹੋਏ | ਇਸ ਮੌਕੇ ਸ. ਤਲਵੰਡੀ ਨੇ ਕਾਲਜ ਦੀਆਂ ਅਕਾਦਮਿਕ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 14 ਮਾਰਚ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਰਾਮਦਾਸ ਸੰਗਤ ਪ੍ਰਬੰਧਕ ਕਮੇਟੀ ਵਲੋਂ ਨਾਨਕਸ਼ਾਹੀ ਸੰਮਤ 551 ਸਾਲ ਦੀ ਪ੍ਰਾਰੰਭਤਾ ਦੀ ਖੁਸ਼ੀ 'ਚ ਗੁਰਮਤਿ ਸਮਾਗਮ ਸ਼ਰਧਾ ...

ਪੂਰੀ ਖ਼ਬਰ »

ਸਵਾਮੀ ਸੰਤ ਦਾਸ ਦਰਬਾਰ ਵਿਖੇ ਸਮਾਗਮ

ਲੁਧਿਆਣਾ, 14 ਮਾਰਚ (ਅਮਰੀਕ ਸਿੰਘ ਬੱਤਰਾ)- ਸਵਾਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਲੋਨੀ ਸਲੇਮਟਾਬਰੀ ਵਿਖੇ ਚੇਤਰ ਮਹੀਨੇ ਦੀ ਸੰਗਰਾਂਦ ਨਾਨਕਸ਼ਾਹੀ ਸੰਮਤ 551 ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਬੀਬੀਆਂ ਦੇ ਜਥੇ ਨੇ ਕੀਰਤਨ ...

ਪੂਰੀ ਖ਼ਬਰ »

ਸਟਾਰ ਲਿਟਲ ਚੈਂਪਸ ਪਲੇਅ ਵੇਅ ਸਕੂਲ ਦਾ ਸਾਲਾਨਾ ਸਮਾਗਮ

ਲੁਧਿਆਣਾ, 14 ਮਾਰਚ (ਪਰਮੇਸ਼ਰ ਸਿੰਘ)- ਸਟਾਰ ਲਿਟਲ ਚੈਂਪਸ ਪਲੇਅ ਵੇਅ ਸਕੂਲ ਬਸੰਤ ਵਿਹਾਰ ਨੂਰਵਾਲਾ ਸੜਕ ਦਾ 5ਵਾਂ ਸਾਲਾਨਾ ਸਮਾਗਮ ਗੁਰੂ ਨਾਨਕ ਦੇਵ ਭਵਨ ਵਿਖੇ ਮਨਾਇਆ ਗਿਆ ਜਿਸ 'ਚ ਮੁੱਖ ਮਹਿਮਾਨ ਵਜੋਂ ਵਿਧਾਇਕ ਸੰਜੈ ਤਲਵਰ ਤੋਂ ਇਲਾਵਾ ਕੌਾਸਲਰ ਮਨੀਸ਼ਾ ਟਪਾਰੀਆ, ...

ਪੂਰੀ ਖ਼ਬਰ »

ਰਸੋਈ ਗੈਸ ਦੀ ਸੁਰੱਖਿਅਤ ਵਰਤੋਂ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਲੁਧਿਆਣਾ, 14 ਮਾਰਚ (ਜੁਗਿੰਦਰ ਸਿੰਘ ਅਰੋੜਾ)-ਗੈਸ ਏਜੰਸੀਆਂ ਵਲੋਂ ਖਪਤਕਾਰਾਂ ਨੂੰ ਘਰੇਲੂ ਰਸੋਈ ਗੈਸ ਦੀ ਸੁਰੱਖਿਅਤ ਵਰਤੋਂ ਸਬੰਧੀ ਜਾਣਕਾਰੀ ਦੇਣ ਦੇ ਨਾਲ ਜਾਗਰੂਕ ਕਰਨ ਵਾਸਤੇ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ 'ਚ ਲੋਕਾਂ ਦੀ ਭਾਰੀ ਭੀੜ ਵੀ ਵੇਖਣ ਨੂੰ ਮਿਲ ਰਹੀ ...

ਪੂਰੀ ਖ਼ਬਰ »

ਬਸਤੀ ਜੋਧੇਵਾਲ ਚੌਕ ਫਲਾਈਓਵਰ ਬਣਾਉਣ ਦਾ ਕੰਮ ਚੱਲ ਰਿਹਾ ਹੈ ਤੇਜ਼ੀ ਨਾਲ-ਮੇਅਰ

ਲੁਧਿਆਣਾ, 14 ਮਾਰਚ (ਅਮਰੀਕ ਸਿੰਘ ਬੱਤਰਾ)-ਮੇਅਰ ਬਲਕਾਰ ਸਿੰਘ ਸੰਧੂ ਨੇ ਕਿਹਾ ਹੈ ਕਿ ਜੋਧੇਵਾਲ ਬਸਤੀ ਚੌਕ 'ਚ ਫਲਾਈਉਵਰ ਬਣਾਉਣ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ ਤੇ ਸ਼ੇਰਪੁਰ ਚੌਕ ਫਲਾਈਉਵਰ ਦਾ ਕੰਮ ਵੀ ਨਿਰਮਾਣ ਕੰਪਨੀ ਵਲੋਂ 15 ਅਪ੍ਰੈਲ ਤੱਕ ਸ਼ੁਰੂ ਕਰਨ ਦਾ ਭਰੋਸਾ ...

ਪੂਰੀ ਖ਼ਬਰ »

ਹਲਕਾ ਗਿੱਲ ਦੇ ਵਰਕਰਾਂ ਦੀ ਸੁਖਬੀਰ ਨਾਲ ਮਿਲਣੀ ਅੱਜ-ਸ਼ਿਵਾਲਿਕ

ਆਲਮਗੀਰ, 14 ਮਾਰਚ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਦੇ 117 ਹਲਕਿਆਂ 'ਚ ਵਰਕਰਾਂ ਨਾਲ ਕੀਤੀ ਜਾ ਰਹੀ ਮਿਲਣੀ ਤਹਿਤ ਵਿਧਾਨ ਸਭਾ ਹਲਕਾ ਗਿੱਲ ਦੇ ਵਰਕਰਾਂ ਨਾਲ ਗਿੱਲਜ਼ ਗਾਰਡਨ ਗਿੱਲ ਵਿਖੇ ਮਿਲਣੀ ਕਰਕੇ, ...

ਪੂਰੀ ਖ਼ਬਰ »

ਲੁਧਿਆਣਾ ਸ਼ਹਿਰੀ ਤੇ ਲੁਧਿਆਣਾ ਦਿਹਾਤੀ ਦੇ 150 ਜ਼ੋਨਾਂ ਦੇ ਸ਼ਰਾਬ ਦੇ ਠੇਕਿਆਂ ਦੀ ਨੀਲਾਮੀ 20 ਨੂੰ

ਲੁਧਿਆਣਾ, 14 ਮਾਰਚ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਕਰ ਤੇ ਆਬਕਾਰੀ ਵਿਭਾਗ ਵਲੋਂ ਲੁਧਿਆਣਾ ਸ਼ਹਿਰੀ ਤੇ ਲੁਧਿਆਣਾ ਦਿਹਾਤੀ ਦੇ 150 ਜ਼ੋਨਾਂ ਦੇ ਸ਼ਰਾਬ ਦੇ ਠੇਕਿਆਂ ਦੀ ਡਰਾਅ ਰਾਹੀਂ ਨੀਲਾਮੀ 20 ਮਾਰਚ ਨੂੰ ਫਿਰੋਜ਼ਪੁਰ ਸੜਕ 'ਤੇ ਸਥਿਤ ਹਰਸ਼ੀਲਾ ਰਿਜ਼ੌਰਟਸ ਵਿਖੇ ...

ਪੂਰੀ ਖ਼ਬਰ »

ਉਮੀਦਵਾਰ ਐਲਾਨੇ ਜਾਣ 'ਤੇ ਬੀਬੀ ਜਗੀਰ ਕੌਰ ਨੂੰ ਵਧਾਈ

ਲੁਧਿਆਣਾ, 14 ਮਾਰਚ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਬੀਬੀ ਜਗੀਰ ਕੌਰ ਨੂੰ ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ ਗਿਆ ਹੈ, ਉਮੀਦਵਾਰ ਐਲਾਨੇ ਜਾਣ 'ਤੇ ਬੀਬੀ ਜਗੀਰ ਕੌਰ ਨੂੰ ਵਧਾਈਆਂ ਮਿਲ ਰਹੀਆਂ ਹਨ | ਬੀਬੀ ਗੁਰਪ੍ਰੀਤ ਕੌਰ ਸਿਬੀਆ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੀਰਮੀ 'ਚ ਵਜ਼ੀਫ਼ਾ ਵੰਡ ਸਮਾਗਮ

ਹੰਬੜਾਂ, 14 ਮਾਰਚ (ਜਗਦੀਸ਼ ਸਿੰਘ ਗਿੱਲ)-ਸਰਕਾਰੀ ਪ੍ਰਾਇਮਰੀ ਸਕੂਲ ਬੀਰਮੀ 'ਚ ਦਿਵਿਆਂਗ ਲੜਕੀਆਂ ਨੂੰ ਸਰਕਾਰ ਵਲੋਂ ਪ੍ਰਾਪਤ ਵਜੀਫ਼ਾ ਰਕਮ ਵੰਡਣ ਲਈ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੀਨੀਅਰ ਅਕਾਲੀ ਆਗੂ ਗੁਰਬਚਨ ਸਿੰਘ ਬੀਰਮੀ ਤੇ ਗ੍ਰਾਮ ਪੰਚਾਇਤ ਪਿੰਡ ਬੀਰਮੀ ...

ਪੂਰੀ ਖ਼ਬਰ »

ਦੇਸੀ ਮਹੀਨੇ ਦੇ ਨਵੇਂ ਸਾਲ ਸਬੰਧੀ ਸਮਾਗਮ

ਬੀਜਾ, 14 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)- ਗੁਰਦਵਾਰਾ ਸ੍ਰੀ ਗੁਰੂ ਰਵਿਦਾਸ ਭਗਤ ਜੀ ਬਗ਼ਲੀ ਕਲਾਂ ਵਿਖੇ ਦੇਸੀ ਮਹੀਨੇ ਦੇ ਨਵੇਂ ਸਾਲ ਦੀ ਆਮਦ 'ਤੇ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਪੂਰਵਕ ਨਾਲ ਮਨਾਇਆ ਗਿਆ¢ ਭੋਗ ਪੈਣ ਉਪਰੰਤ ਗੁਰੂ ਘਰ ਦੇ ਵਜ਼ੀਰ ਪਾਠੀ ਸਿੰਘ ਭਾਈ ...

ਪੂਰੀ ਖ਼ਬਰ »

ਸਪਿੰਦਰ ਕੌਰ ਕਾਲਜ 'ਚੋਂ ਪਹਿਲੇ ਸਥਾਨ 'ਤੇ

ਖੰਨਾ, 14 ਮਾਰਚ (ਹਰਜਿੰਦਰ ਸਿੰਘ ਲਾਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐਮ.ਏ. ਇਕਨਾਮਕਿਸ ਤੀਜੇ ਸਮੈਸਟਰ ਦੇ ਨਤੀਜਿਆਂ ਵਿਚ ਏ. ਐੱਸ. ਕਾਲਜ ਖੰਨਾ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਸਪਿੰਦਰ ਕੌਰ ਨੇ ਕਾਲਜ ਵਿਚੋਂ ਪਹਿਲਾ, ਮਨਦੀਪ ਕੌਰ ਨੇ ਦੂਜਾ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਕਰਕੇ ਬਣੇ ਹਸਪਤਾਲਾਂ ਦੇ ਮਾਲਕਾਂ/ਪ੍ਰਬੰਧਕਾਂ ਦੀ ਸੱਦੀ ਮੀਟਿੰਗ

ਲੁਧਿਆਣਾ, 14 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀ ਹਦੂਦ ਅੰਦਰ ਨਿਯਮਾਂ ਦੀ ਕਥਿਤ ਉਲੰਘਣਾ ਕਰਕੇ ਬਣੇ ਹਸਪਤਾਲਾਂ ਮਾਲਕਾਂ/ਪ੍ਰਬੰਧਕਾਂ ਨੂੰ ਰਾਜ ਸਰਕਾਰ ਵਲੋਂ ਲਾਗੂ ਕੀਤੀ ਯਕਮੁਸਤ ਸਕੀਮ (ਵਨ ਟਾਈਨ ਸੈਟਲਮੈਂਟ ਸਕੀਮ) ਤਹਿਤ ਰੈਗੂਲਰ ਕਰਨ 'ਤੇ ਪ੍ਰਸ਼ਾਸਨ ...

ਪੂਰੀ ਖ਼ਬਰ »

ਅਨੇਕਾਂ ਪੈਟਰੋਲ ਪੰਪਾਂ ਉੱਪਰ ਲੋਕਾਂ ਨੂੰ ਨਹੀਂ ਮਿਲ ਰਹੀਆਂ ਬਿਹਤਰ ਮੁਢਲੀਆਂ ਸਹੂਲਤਾਂ

ਲੁਧਿਆਣਾ, 14 ਮਾਰਚ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਚੱਲ ਰਹੇ ਅਨੇਕਾਂ ਹੀ ਪੈਟਰੋਲ ਪੰਪਾਂ ਉੱਪਰ ਲੋਕਾਂ ਨੂੰ ਕਥਿਤ ਤੌਰ 'ਤੇ ਬਿਹਤਰ ਮੁੱਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ, ਜਿਸਦੇ ਚਲਦਿਆਂ ਲੋਕਾਂ ਦੇ ਮਨਾਂ 'ਚ ਨਾਰਾਜ਼ਗੀ ਪਾਈ ਜਾਂਦੀ ਹੈ | ਤੇਲ ਕੰਪਨੀਆਂ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੈਟਰੋਲ ਪੰਪਾਂ ਉੱਪਰ ਲੋਕਾਂ ਨੂੰ ਬਿਹਤਰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਅਤਿ ਜ਼ਰੂਰੀ ਹੈ, ਜਿਨ੍ਹਾਂ ਵਿਚ ਸਾਫ਼ ਸਫ਼ਾਈ ਤੇ ਪਖਾਨਿਆਂ ਦੀ ਹਾਲਤ ਬਿਹਤਰ ਹੋਣਾ, ਹਵਾ ਭਰਨ ਦੇ ਪੁਖਤਾ ਇੰਤਜਾਮ ਹੋਣਾ ਤੇ ਕਰਮਚਾਰੀਆਂ ਦੇ ਵਰਦੀਧਾਰੀ ਹੋਣ ਦੇ ਨਾਲ ਨਾਲ ਉਨ੍ਹਾਂ ਦਾ ਗਾਹਕਾਂ ਪ੍ਰਤੀ ਵਤੀਰਾ ਵੀ ਠੀਕ ਹੋਣਾ ਜ਼ਰੂਰੀ ਹੈ | ਪਰ ਸ਼ਹਿਰ ਦੇ ਅਨੇਕਾਂ ਹੀ ਪੰਪਾਂ ਉਪਰ ਸਥਿਤ ਪਖਾਨਿਆਂ ਦੀ ਹਾਲਤ ਤਰਸਯੋਗ ਹੈ ਤੇ ਗੰਦਗੀ ਫੈਲੀ ਹੋਈ ਨਜ਼ਰ ਆਉਂਦੀ ਹੈ, ਜੋ ਸਵੱਛ ਭਾਰਤ ਮੁਹਿੰਮ ਨੂੰ ਮੂੰਹ ਚੜ੍ਹਾ ਰਹੀ ਹੈ | ਅਨੇਕਾਂ ਪੈਟਰੋਲ ਪੰਪਾਂ ਉੱਪਰ ਹਵਾ ਭਰਨ ਲਈ ਪੁਖਤਾ ਇੰਤਜਾਮ ਨਹੀਂ, ਜਿਸ ਨਾਲ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਗੱਲਬਾਤ ਦੌਰਾਨ ਅਨੇਕਾਂ ਹੀ ਲੋਕਾਂ ਨੇ ਕਿਹਾ ਕਿ ਗੈਸ ਕੰਪਨੀਆਂ ਤੇ ਸਬੰਧਿਤ ਵਿਭਾਗ ਇਸ ਗੱਲ ਨੂੰ ਯਕੀਨੀ ਬਣਾਵੇ ਕਿ ਖਪਤਕਾਰਾਂ ਨੂੰ ਪੈਟਰੋਲ ਪੰਪਾਂ ਉਪਰ ਸਾਰੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਹੋਣ ਤਾਂ ਜੋ ਲੋਕਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ |


ਖ਼ਬਰ ਸ਼ੇਅਰ ਕਰੋ

ਉਦਯੋਗਪਤੀਆਂ ਵਲੋਂ ਕਾਂਗਰਸ ਦੇ ਪੱਖ 'ਚ ਮੀਟਿੰਗ

ਢੰਡਾਰੀ ਕਲਾਂ, 14 ਮਾਰਚ (ਪਰਮਜੀਤ ਸਿੰਘ ਮਠਾੜੂ)-ਲੋਕ ਸਭਾ ਚੋਣਾਂ ਲਈ ਬਿਗੁਲ ਵੱਜ ਚੁੱਕਾ ਹੈ¢ ਉਦਯੋਗਿਕ ਇਲਾਕੇ 'ਚ ਕਾਰੋਬਾਰੀਆਂ ਦੀ ਇਕ ਅਹਿਮ ਬੈਠਕ ਹੋਈ¢ ਮੀਟਿੰਗ ਦੀ ਅਗਵਾਈ ਮਨਜੀਤ ਸਿੰਘ ਲੋਟੇ ਨੇ ਕੀਤੀ¢ ਮੀਟਿੰਗ 'ਚ ਬੋਲਦੇ ਮਨਜੀਤ ਸਿੰਘ ਲੋਟੇ ਨੇ ਕਿਹਾ ਕਿ ...

ਪੂਰੀ ਖ਼ਬਰ »

ਤੇਜ਼ੀ ਨਾਲ ਚੱਲ ਰਿਹੈ ਨੀਲੇ ਕਾਰਡ ਧਾਰਕਾਂ ਨੂੰ ਸਸਤੀ ਕਣਕ ਵੰਡਣ ਦਾ ਕੰਮ

ਲੁਧਿਆਣਾ, 14 ਮਾਰਚ (ਜੁਗਿੰਦਰ ਸਿੰਘ ਅਰੋੜਾ)-ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਨੀਲੇ ਕਾਰਡ ਧਾਰਕਾਂ ਨੰੂ ਸਸਤੀ ਕਣਕ ਵੰਡਣ ਦਾ ਕੰਮ ਸ਼ਹਿਰ ਦੇ ਵੱਖ- ਵੱਖ ਇਲਾਕਿਆਂ 'ਵਚ ਚੱਲ ਰਿਹਾ ਹੈ | ਅਧਿਕਾਰੀਆਂ ਮੁਤਾਬਿਕ 4 ਲੱਖ 50 ਹਜਾਰ ਕੁਵਿੰਟਲ ਦੇ ਕਰੀਬ ਸਸਤੀ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀ ਢਾਹੁਣ ਗਏ ਕਮਰਚਾਰੀਆਂ ਨੂੰ ਡਰਾਉਣ ਲਈ ਉਸਾਰੀਕਰਤਾ ਨੇ ਤੇਜ਼ ਰਫ਼ਤਾਰ ਨਾਲ ਭਜਾਈ ਕਾਰ

ਲੁਧਿਆਣਾ, 14 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਏ ਅਧੀਨ ਪੈਂਦੇ ਪਿੰਡ ਭੈਰਾ 'ਚ ਸ਼ੁੱਕਰਵਾਰ ਸਵੇਰੇ ਨਾਜਾਇਜ਼ ਉਸਾਰੀ ਢਾਹੁਣ ਗਏ ਇਮਾਰਤੀ ਸ਼ਾਖਾ ਸਟਾਫ਼ ਨੂੰ ਡਰਾਉਣ ਲਈ ਉਸਾਰੀਕਰਤਾ ਨੇ ਤੇਜ ਰਫ਼ਤਾਰ ਕਾਰ ਅਮਲੇ ਵੱਲ ਭਜਾਈ, ਇਸ ਮੌਕੇ ਕਰਮਚਾਰੀ ਇਕ ਪਾਸੇ ...

ਪੂਰੀ ਖ਼ਬਰ »

ਘਰ-ਘਰ ਤੋਂ ਕੂੜਾ ਚੁੱਕਣ ਲਈ ਕੌਾਸਲਰ ਕਰਨਗੇ ਲੋਕਾਂ ਨੂੰ ਪ੍ਰੇਰਿਤ

ਲੁਧਿਆਣਾ, 14 ਮਾਰਚ (ਅਮਰੀਕ ਸਿੰਘ ਬੱਤਰਾ)-ਕੇਂਦਰੀ ਸ਼ਹਿਰੀ ਵਿਕਾਸ ਤੇ ਵਾਤਾਵਰਨ ਵਿਭਾਗ ਵਲੋਂ ਦੇਸ਼ ਦੇ ਇਕ ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ 'ਚ ਸਫ਼ਾਈ ਦਾ ਪੱਧਰ ਜਾਣਨ ਲਈ ਕਰਾਏ ਸਵੱਛ ਸਰਵੇਖਣ 2019 'ਚ ਲੁਧਿਆਣਾ ਦੀ ਰੈਕਿੰਗ 163 ਆਉਣਾ, ਜੋ ਪਿਛਲੇ ਸਾਲ 137 ਦੇ ...

ਪੂਰੀ ਖ਼ਬਰ »

ਪ੍ਰਵਾਸੀ ਕਵੀ ਮੋਹਨ ਗਿੱਲ ਦਾ ਕਾਵਿ ਸੰਗ੍ਰਹਿ ਲੋਕ ਅਰਪਣ

ਲੁਧਿਆਣਾ, 14 ਮਾਰਚ (ਕਵਿਤਾ ਖੁੱਲਰ)-ਕੈਨੇਡਾ ਦੇ ਸ਼ਹਿਰ ਸਰੀ 'ਚ ਵੱਸਦੇ ਪੰਜਾਬੀ ਕਵੀ ਮੋਹਨ ਗਿੱਲ ਦਾ ਸੱਜਰਾ ਕਾਵਿ ਸੰਗ੍ਰਹਿ ਲੋਕ ਵਿਰਾਸਤ ਅਕਾਡਮੀ ਵਲੋਂ ਲੋਕ ਅਰਪਨ ਕਰਦਿਆਂ ਸਰਦਾਰਨੀ ਗੁਰਬਖ਼ਸ਼ ਕੌਰ ਮਾਂਗਟ ਨੇ ਕਿਹਾ ਹੈ ਕਿ ਮੋਹਨ ਗਿੱਲ ਦੀ ਕਾਵਿ ਪੁਸਤਕ 21ਵੀਂ ...

ਪੂਰੀ ਖ਼ਬਰ »

ਮਾਰਕੀਟ ਐਸੋਸੀਏਸ਼ਨ ਵਲੋਂ ਕੌਾਸਲਰ ਬਿੱਟਾ ਦਾ ਸਨਮਾਨ

ਡਾਬਾ/ਲੁਹਾਰਾ, 13 ਮਾਰਚ (ਕੁਲਵੰਤ ਸਿੰਘ ਸੱਪਲ)-ਸਮੂਹ ਵਾਹਿਗੁਰੂ ਰੋਡ ਅਧੀਨ ਆੳਾੁਦੀ ਮਾਰਕੀਟ ਦੇ ਦੁਕਾਨਦਾਰ ਮੈਂਬਰਾਨ ਤੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਇਲਾਕੇ ਦੇ ਵਾਰਡ ਨੰਬਰ 38 ਦੇ ਕੌਾਸਲਰ ਕੁਲਦੀਪ ਸਿੰਘ ਬਿੱਟਾ (ਪਨੇਸਰ) ਦੇ ਉਦਮ ਸਦਕਾ ਮੇਨ ਰੋਡ ...

ਪੂਰੀ ਖ਼ਬਰ »

ਸਮਾਜਿਕ ਸਿੱਖਿਆ ਦੇ ਪ੍ਰਸ਼ਨ ਪੱਤਰ ਦੀ ਥਾਂ ਪੰਜਾਬੀ ਦਾ ਪਰਚਾ ਪਹੁੰਚਿਆ, ਵਿਦਿਆਰਥੀ ਹੋਏ ਪ੍ਰੇਸ਼ਾਨ

ਲੁਧਿਆਣਾ, 14 ਮਾਰਚ (ਪਰਮੇਸ਼ਰ ਸਿੰਘ)-ਸਿੱਖਿਆ ਵਿਭਾਗ ਦੁਆਰਾ ਪੰਜਵੀਂ ਤੇ ਅੱਠਵੀਂ ਜਮਾਤ ਦੀਆਂ ਲਈਆਂ ਜਾ ਰਹੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਅੱਜ ਅੱਠਵੀਂ ਜਮਾਤ ਦੇ ਸਮਾਜਕ ਅਧਿਐਨ ਦੇ ਪਰਚੇ ਦੌਰਾਨ ਵਿਦਿਆਰਥੀ ਤੇ ਅਧਿਆਪਕ ਏਹ ਵੇਖ ਕੇ ਹੈਰਾਨ ਪ੍ਰੇਸ਼ਾਨ ਹੋ ਗਏ ...

ਪੂਰੀ ਖ਼ਬਰ »

ਪੀ. ਏ. ਯੂ ਦੇ ਕਿਸਾਨ ਮੇਲੇ 'ਚ ਸਨਮਾਨਿਤ ਹੋਣਗੇ ਅਗਾਂਹਵਧੂ ਕਿਸਾਨ

ਲੁਧਿਆਣਾ, 14 ਮਾਰਚ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਲੱਗਣ ਵਾਲੇ ਕਿਸਾਨ ਮੇਲੇ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਕੀਤਾ ਜਾਵੇਗਾ | 15 ਮਾਰਚ ਨੂੰ ਲੱਗਣ ਵਾਲੇ ਦੋ ਰੋਜ਼ਾ ਕਿਸਾਨ ਮੇਲੇ ਮੌਕੇ ...

ਪੂਰੀ ਖ਼ਬਰ »

'ਬੈਂਡ ਵਾਜੇ' ਦੀ ਸਟਾਰਕਾਸਟ ਵਲੋਂ ਲੁਧਿਆਣਾ 'ਚ ਫ਼ਿਲਮ ਦਾ ਪ੍ਰਚਾਰ

ਲੁਧਿਆਣਾ, 14 ਮਾਰਚ (ਪੁਨੀਤ ਬਾਵਾ)-ਦੁਨੀਆਂ ਭਰ 'ਚ 15 ਮਾਰਚ ਨੂੰ ਰਿਲੀਜ਼ ਹੋਣ ਵਾਲੀ ਹਾਸਿਆਂ ਨਾਲ ਭਰੀ ਫ਼ਿਲਮ 'ਬੈਂਡ ਵਾਜੇ' ਦੀ ਸਟਾਰਕਾਸਟ ਵਲੋਂ ਲੁਧਿਆਣਾ ਵਿਖੇ ਫ਼ਿਲਮ ਦਾ ਪ੍ਰਚਾਰ ਕੀਤਾ ਗਿਆ ਤੇ ਦਰਸ਼ਕਾਂ ਨੂੰ ਸਿਨੇਮਾਂ ਘਰਾਂ 'ਚ ਜਾ ਕੇ ਫ਼ਿਲਮ ਨੂੰ ਸੁਪਰਹਿੱਟ ...

ਪੂਰੀ ਖ਼ਬਰ »

ਨੌਜਵਾਨ ਵਲੋਂ ਸ਼ੱਕੀ ਹਾਲਤ 'ਚ ਖੁਦਕੁਸ਼ੀ

ਲੁਧਿਆਣਾ, 14 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੋਕਲ ਪੁਆਇੰਟ 'ਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਤ 'ਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਦੀਪਕ ਕੁਮਾਰ (26) ਵਜੋਂ ਕੀਤੀ ਗਈ ਹੈ | ਦੀਪਕ ਦੇ 6 ਭਰਾ ਹਨ | ਦੀਪਕ ...

ਪੂਰੀ ਖ਼ਬਰ »

ਲੁਧਿਆਣਾ 'ਚ ਰੈੱਡ ਅਲਰਟ

ਲੁਧਿਆਣਾ, 14 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਰਾਤ ਅਚਾਨਕ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਰੈਡ ਅਲਰਟ ਦੌਰਾਨ ਪੁਲਿਸ ਵਲੋਂ ਸ਼ਹਿਰ ਦੀ ਸਖ਼ਤ ਨਾਕਾਬੰਦੀ ਕੀਤੀ ਗਈ ਤੇ ਸ਼ਹਿਰ 'ਚ ਕਈ ਥਾਵਾਂ 'ਤੇ ਪੁਲਿਸ ...

ਪੂਰੀ ਖ਼ਬਰ »

ਗੁ: ਯਾਦਗਾਰ ਸਾਹਿਬ ਜਰਗ ਵਿਖੇ ਰੈਣ ਸੁਬਾਈ ਕੀਰਤਨ

ਜੌੜੇਪੁਲ ਜਰਗ, 14 ਮਾਰਚ (ਪਾਲਾ ਰਾਜੇਵਾਲੀਆ)- ਗੁਰਦੁਆਰਾ ਯਾਦਗਾਰ ਸਾਹਿਬ ਜਰਗ ਵਿਖੇ ਮਹਾਨ ਯੁਗ ਪੁਰਸ਼ ਜਥੇ: ਸੰਤ ਮਹਿੰਦਰ ਸਿੰਘ (ਰਾੜਾ ਸਾਹਿਬ) ਜਰਗ ਵਾਲਿਆਂ ਦੀ ਬਰਸੀ ਗੁ: ਮੁਖੀ ਸੰਤ ਬਾਬਾ ਭੁਪਿੰਦਰ ਸਿੰਘ (ਰਾੜਾ ਸਾਹਿਬ) ਜਰਗ ਵਾਲਿਆਂ ਦੀ ਅਗਵਾਈ ਹੇਠ ਪੂਰੀ ...

ਪੂਰੀ ਖ਼ਬਰ »

ਮਾ: ਬਲਜੀਤ ਸਿੰਘ ਰੌਣੀ ਤੇ ਬਲਜੀਤ ਰਾਣਾ ਦਾ ਸਨਮਾਨ 17 ਨੂੰ

ਜੌੜੇਪੁਲ ਜਰਗ/ਪਾਇਲ, 14 ਮਾਰਚ (ਪਾਲਾ ਰਾਜੇਵਾਲੀਆ, ਨਿਜ਼ਾਮਪੁਰ)- ਲਿਖਾਰੀ ਸਭਾ ਪਾਇਲ ਦੀ ਮੀਟਿੰਗ ਦੌਰਾਨ 17 ਮਾਰਚ ਨੂੰ ਪਾਇਲ ਵਿਖੇ ਦੋ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਸੁੱਖਾ ਸ਼ਾਹਪੁਰ, ਬੰਤ ਘੁਡਾਣੀ, ਪੱਪੂ ...

ਪੂਰੀ ਖ਼ਬਰ »

ਕਿਸਾਨ ਕੋਆਰਡੀਨੇਸ਼ਨ ਦੀ ਮੀਟਿੰਗ 'ਚ 11 ਸੂਬਿਆਂ ਦੇ ਕਿਸਾਨ ਪ੍ਰਧਾਨਾਂ ਨੇ ਲਿਆ ਹਿੱਸਾ

ਸਮਰਾਲਾ, 14 ਮਾਰਚ (ਬਲਜੀਤ ਸਿੰਘ ਬਘੌਰ) - ਭਾਰਤ ਦੇ ਕਿਸਾਨ ਕੋਆਰਡੀਨੇਸ਼ਨ ਦੀ ਅਹਿਮ ਮੀਟਿੰਗ ਅਜਮੇਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ 11 ਸੂਬਿਆਂ ਦੇ ਕਿਸਾਨ ਪ੍ਰਧਾਨਾ ਨੇ ਹਿੱਸਾ ਲਿਆ | ਇਸ ਮੀਟਿੰਗ ਵਿਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ 'ਤੇ ...

ਪੂਰੀ ਖ਼ਬਰ »

ਕਿਸਾਨ ਵਲੋਂ ਪਟਿਆਲਾ 'ਚ ਧਰਨਾ 25 ਤੋਂ

ਖੰਨਾ, 14 ਮਾਰਚ (ਹਰਜਿੰਦਰ ਸਿੰਘ ਲਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਬੈਂਕਾਂ ਤੋਂ ਖਾਲੀ ਚੈੱਕ ਵਾਪਸ ਕਰਵਾਉਣ ਲਈ ਅੱਜ ਪਿੰਡ ਚਕੋਹੀ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ | ਯੂਨੀਅਨ ...

ਪੂਰੀ ਖ਼ਬਰ »

ਟਿੱਪਰ ਤੇ ਕਾਰ ਦੀ ਟੱਕਰ ਤੋਂ ਹੋਇਆ ਝਗੜਾ

ਖੰਨਾ, 14 ਮਾਰਚ (ਹਰਜਿੰਦਰ ਸਿੰਘ ਲਾਲ)- ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਵਿਚ ਰੇਤੇ ਦੇ ਭਰੇ ਟਿੱਪਰ ਦੇ ਕਾਰ ਨਾਲ ਟੱਕਰ ਤੋਂ ਬਾਅਦ ਦੋਵਾਂ ਪੱਖਾਂ ਵਿਚ ਝਗੜਾ ਹੋ ਗਿਆ | ਜਾਣਕਾਰੀ ਅਨੁਸਾਰ ਮੰਡੀ ਗੋਬਿੰਦਗੜ੍ਹ ਵੱਲ ਜਾ ਰਹੇ ਰੇਤ ਦੇ ਭਰੇ ਟਿੱਪਰ ਦੀ ਕਾਰ ਨਾਲ ਟੱਕਰ ਹੋ ਗਈ, ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਦੀ ਮੀਟਿੰਗ

ਡੇਹਲੋਂ, 14 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)- ਪੰਜਾਬ ਨੰਬਰਦਾਰਾ ਯੂਨੀਅਨ ਰਜਿ. ਵਲੋਂ ਜ਼ਿਲ੍ਹਾ ਪ੍ਰਧਾਨ ਜਥੇ. ਕਰਤਾਰ ਸਿੰਘ ਬੁਟਾਹਰੀ ਅਤੇ ਸੂਬਾ ਸਕੱਤਰ ਜਨਰਲ ਸੇਵਕਲਾਲ ਸਿੰਘ ਲਾਲੀ ਰੁੜਕਾ ਦੀ ਅਗਵਾਈ 'ਚ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਮੰਗਾ ਸਬੰਧੀ ...

ਪੂਰੀ ਖ਼ਬਰ »

ਓਮੈਕਸ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ 50 ਔਰਤਾਂ ਦਾ ਸਨਮਾਨ

ਲੁਧਿਆਣਾ, 14 ਮਾਰਚ (ਅ.ਬ )- ਅੰਤਰਰਾਸ਼ਟਰੀ ਮਹਿਲਾ ਦਿਵਸ ਓਮੈਕਸ ਲੁੁਧਿਆਣਾ 'ਚ ਬੀਤੇ ਦਿਨ ਮਨਾਇਆ ਗਿਆ | ਇਸ ਖੇਤਰ ਦੀਆਂ ਉੱਦਮੀ ਮਹਿਲਾਵਾਂ, ਜਿਨ੍ਹਾਂ ਨੇ ਸਾਰੀਆਂ ਮੁਸ਼ਕਲਾਂ ਦੇ ਖਿਲਾਫ਼ ਆਪਣੇ ਪੇਸ਼ੇ 'ਚ ਮੁਕਾਮ ਹਾਸਲ ਕੀਤਾ ਹੈ, ਰਾਇਲ ਰੇਜ਼ੀਡੈਂਸੀ ਪਰੀਸਰ ਦੇ ...

ਪੂਰੀ ਖ਼ਬਰ »

ਬੀ.ਸੀ. ਵਿੰਗ ਦਾ ਮੀਤ ਪ੍ਰਧਾਨ ਬਣਨ 'ਤੇ ਭੰਗੂ ਸਨਮਾਨਿਤ

ਜੌੜੇਪੁਲ ਜਰਗ, 14 ਮਾਰਚ (ਪਾਲਾ ਰਾਜੇਵਾਲੀਆ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸਰਗਰਮ ਆਗੂ ਸੋਹਣ ਸਿੰਘ ਭੰਗੂ ਨੂੰ ਬੀ. ਸੀ ਵਿੰਗ ਦਾ ਕੌਮੀ ਮੀਤ ਪ੍ਰਧਾਨ ਬਣਨ 'ਤੇ ਸਨਮਾਨਿਤ ਕੀਤਾ | ਭੰਗੂ ਨੇ ਕਿਹਾ ਕਿ ਪਾਰਟੀ ਨੇ ਜਿਸ ਉਮੀਦ ਨਾਲ ਮੈਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ, ...

ਪੂਰੀ ਖ਼ਬਰ »

ਜ਼ਿਲ੍ਹਾ ਯੁਵਾ ਭਾਜਪਾ ਦੇ ਨਵਦੀਪ ਚਾਂਦਲਾ ਤੇ ਵਿਨੇ ਜਨਰਲ ਸਕੱਤਰ ਬਣੇ

ਖੰਨਾ, 14 ਮਾਰਚ (ਹਰਜਿੰਦਰ ਸਿੰਘ ਲਾਲ)- ਜ਼ਿਲ੍ਹਾ ਯੁਵਾ ਭਾਜਪਾ ਦੇ ਪ੍ਰਧਾਨ ਹਰਸਿਮਰਨ ਜੀਤ ਸਿੰਘ ਰਿਚੀ ਨੇ ਅੱਜ ਨਵੀਂ ਟੀਮ ਬਣਾਈ | ਇਸ ਮੌਕੇ ਪੰਜਾਬ ਦੇ ਜਨਰਲ ਸਕੱਤਰ ਸਲਿਲ ਕਪੂਰ, ਜ਼ਿਲ੍ਹਾ ਭਾਜਪਾ ਪ੍ਰਧਾਨ ਅਜੇ ਸੂਦ, ਸਾਬਕਾ ਜਨਰਲ ਸਕੱਤਰ ਅਨੁਜ ਛਾਹੜੀਆ, ਕੌਾਸਲਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX