ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  1 day ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  1 day ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  1 day ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  1 day ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  1 day ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਰੂਪਨਗਰ

ਗੁਰਦਾਸ ਮਾਨ ਵਲੋਂ ਲਾਈਵ ਸਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ

ਰੂਪਨਗਰ, 14 ਮਾਰਚ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਰੂਪਨਗਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਨੰਗਲ ਵਿਚ 17 ਮਾਰਚ ਨੂੰ ਸਾਈਕਲੋਥੋਨ ਅਤੇ ਮੈਰਾਥੋਨ ਕਰਵਾਈ ਜਾ ਰਹੀ ਹੈ | ਇਸ ਦੌੜ ਵਿਚ ਹਜ਼ਾਰਾਂ ਅਥਲੀਟ ਭਾਗ ਲੈ ਰਹੇ ਹਨ | ਇਸ ਮੌਕੇ ...

ਪੂਰੀ ਖ਼ਬਰ »

ਰਾਜਪੂਤ ਭਾਈਚਾਰੇ ਵਲੋਂ ਸਕਿੱਲ ਇੰਸਟੀਚਿਊਟ ਨੂੰ ਜ਼ਮੀਨ ਦੇਣ ਦਾ ਫ਼ੈਸਲਾ ਨਾ ਮਨਜ਼ੂਰ

ਸ੍ਰੀ ਚਮਕੌਰ ਸਾਹਿਬ, 14 ਮਾਰਚ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਵਲੋਂ ਇੱਥੇ ਬਣਾਏ ਜਾ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਵਾਲੀ ਥਾਂ ਦਾ ਮੁੜ ਵਿਵਾਦ ਖੜ੍ਹਾ ਹੋ ਗਿਆ ਹੈ | ਬੀਤੀ ਰਾਤ ਰਾਜਪੂਤ ਭਾਈਚਾਰੇ ਦੀ ਇਕ ਹੋਈ ਮੀਟਿੰਗ ਵਿਚ ਫ਼ੈਸਲਾ ਲਿਆ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਵਲੋਂ ਧਰਨਾ

ਸ੍ਰੀ ਅਨੰਦਪੁਰ ਸਾਹਿਬ, 14 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੱਖਣ ਕਾਲਸ ਬਰਾਂਚ ਪ੍ਰਧਾਨ ਅਨੰਦਪੁਰ ਸਾਹਿਬ, ਜਸਪਾਲ ਸਿੰਘ ਬੱਬਾ ਬਰਾਂਚ ਪ੍ਰਧਾਨ ਨੂਰਪੁਰ ...

ਪੂਰੀ ਖ਼ਬਰ »

50 ਹਜ਼ਾਰ ਤੋਂ 10 ਲੱਖ ਰੁਪਏ ਦੀ ਰਕਮ ਨਾਲ ਲੈ ਕੇ ਚੱਲਣ 'ਤੇ ਦਿਖਾਉਣੇ ਪੈਣਗੇ ਲੋੜੀਂਦੇ ਦਸਤਾਵੇਜ਼-ਜ਼ਿਲ੍ਹਾ ਚੋਣ ਅਫ਼ਸਰ

ਰੂਪਨਗਰ, 14 ਮਾਰਚ (ਸਟਾਫ਼ ਰਿਪੋਰਟਰ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਵਿਅਕਤੀ 50 ਹਜ਼ਾਰ ਰੁਪਏ ਤੱਕ ਦੀ ਰਕਮ ਬਿਨਾਂ ਦਸਤਾਵੇਜ਼/ ਸਬੂਤ ਦੇ ਆਪਣੇ ਨਾਲ ਲੈ ਕੇ ਚੱਲ ਸਕਦਾ ਹੈ ਅਤੇ 50 ਹਜ਼ਾਰ ਤੋਂ 10 ਲੱਖ ਰੁਪਏ ਤੱਕ ਦੀ ਰਕਮ ਨਾਲ ਲੈ ਕੇ ਚੱਲਣ ਲਈ ...

ਪੂਰੀ ਖ਼ਬਰ »

ਨੂਰਪੁਰ ਬੇਦੀ ਸ਼ਹਿਰ ਦੇ ਗੰਦੇ ਨਿਕਾਸੀ ਪਾਣੀ ਨੇ ਸੈਣੀਮਾਜਰਾ ਦੇ ਕਿਸਾਨਾਂ ਦੀ 10 ਏਕੜ ਉਪਜਾਊ ਜ਼ਮੀਨ ਬਣਾਈ ਟੋਭਾ

ਨੂਰਪੁਰ ਬੇਦੀ, 14 ਮਾਰਚ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਨੇ ਨਾਲ ਲੱਗਦੇ ਪਿੰਡ ਸੈਣੀਮਾਜਰਾ ਦੇ ਕਰੀਬ ਇਕ ਦਰਜਨ ਕਿਸਾਨਾਂ ਦੀ 10 ਏਕੜ ਉਪਜਾਊ ਜ਼ਮੀਨ ਨੂੰ ਟੋਭਾ ਬਣਾ ਕੇ ਰੱਖ ਦਿੱਤਾ ਹੈ। ਜਿਸ ਕਰ ਕੇ ਕਿਸਾਨਾਂ ਦੀ ਕਰੀਬ 10 ਏਕੜ ...

ਪੂਰੀ ਖ਼ਬਰ »

ਹੋਲੇ ਮਹੱਲੇ ਦੌਰਾਨ ਹੁੱਲੜਬਾਜ਼ੀ ਨਾ ਕਰਨ ਨੌਜਵਾਨ-ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 14 ਮਾਰਚ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਖ਼ਾਲਸੇ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦਾ ਰਵਾਇਤੀ ਅਤੇ ਖ਼ਾਲਸੇ ਦੀ ਆਨ-ਸ਼ਾਨ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਬੜੀ ...

ਪੂਰੀ ਖ਼ਬਰ »

ਖੇੜੀ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ

ਨੂਰਪੁਰ ਬੇਦੀ, 14 ਮਾਰਚ (ਵਿੰਦਪਰਾਲ ਝਾਂਡੀਆਂ)-ਦੀ ਰੋਪੜ ਸੈਂਟਰਲ ਕੋਆਪ੍ਰੇਟਿਵ ਬੈਂਕ ਬਰਾਂਚ ਤਖ਼ਤਗੜ੍ਹ ਵਲੋਂ ਨਾਬਾਰਡ ਦੇ ਸਹਿਯੋਗ ਨਾਲ ਅਰੰਭੇ ਪ੍ਰੋਗਰਾਮ ਤਹਿਤ ਪਿੰਡ ਖੇੜੀ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ | ਜਿਸ ਵਿਚ ਸ਼ਾਮਲ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

ਨਗਰ ਕੌਾਸਲ ਲਾਲਾ ਲਾਜਪਤ ਰਾਏ ਹਸਪਤਾਲ 'ਚ ਰਾਤ ਦੀ ਸੇਵਾ ਆਰੰਭੇ-ਸ਼ਿਵਾਨੀ ਠਾਕੁਰ

ਨੰਗਲ, 14 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਨਗਰ ਕੌਾਸਲ ਕੋਲ 100 ਕਰੋੜ ਦਾ ਵੱਡਾ ਬਜਟ ਹੈ ਅਤੇ ਹਾਊਸ ਲੋਕਾਂ ਦੀ ਸਿਹਤ ਲਈ ਚਾਰ ਡਾਕਟਰਾਂ ਦੀ ਤਨਖ਼ਾਹ ਸਰਬਸੰਮਤੀ ਨਾਲ ਪਾਸ ਕਰ ਦੇਵੇਗਾ' ਇਹ ਵਿਚਾਰ ਕੌਾਸਲਰ ਸ਼ਿਵਾਨੀ ਠਾਕੁਰ ਨੇ ਇੱਕ ਮੁਲਾਕਾਤ ਦੌਰਾਨ ਪ੍ਰਗਟ ਕੀਤੇ | ...

ਪੂਰੀ ਖ਼ਬਰ »

ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਖ਼ਾਲਸਾ ਸਕੂਲ ਦਾ 125ਵਾਂ ਸਥਾਪਨਾ ਦਿਵਸ

ਸ੍ਰੀ ਅਨੰਦਪੁਰ ਸਾਹਿਬ, 14 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇਲਾਕੇ ਦੀ ਇਕ ਸਦੀ ਤੋਂ ਵੀ ਵੱਧ ਪੁਰਾਤਨ ਅਤੇ ਨਾਮਵਰ ਵਿੱਦਿਅਕ ਸੰਸਥਾ ਐਸ. ਜੀ. ਐਸ. ਖ਼ਾਲਸਾ ਸੀ: ਸੈ: ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ 125ਵਾਂ ਸਥਾਪਨਾ ਦਿਵਸ ਪੁਰਾਤਨ ਵਿਦਿਆਰਥੀਆਂ, ਸੇਵਾਮੁਕਤ ...

ਪੂਰੀ ਖ਼ਬਰ »

ਬਰਿੰਦਰ ਸਿੰਘ ਢਿੱਲੋਂ ਨੇ ਵੱਖ-ਵੱਖ ਪਿੰਡਾਂ 'ਚ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ

ਪੁਰਖਾਲੀ, 14 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਜ਼ਿਲ੍ਹਾ ਕਾਂਗਰਸ ਪਾਰਟੀ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਲੋਂ ਘਾੜ ਇਲਾਕੇ 'ਚ ਬਲਾਕ ਸੰਮਤੀ ਦੇ ਵੱਖ-ਵੱਖ ਜ਼ੋਨਾਂ ਦੇ ਪਿੰਡਾਂ 'ਚ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ | ਇਸ ਦੌਰਾਨ ...

ਪੂਰੀ ਖ਼ਬਰ »

ਨੰਗਲ ਹਸਪਤਾਲ ਦਾ ਐਮਰਜੈਂਸੀ ਵਿਭਾਗ ਬੰਦ ਕਰਨ ਦਾ ਵਿਰੋਧ

ਨੰਗਲ, 14 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਦੇ ਨਾਗਰਿਕਾਂ ਨੇ ਭਾਖੜਾ ਬਿਆਸ ਪ੍ਰਬੰਧ ਬੋਰਡ ਹਸਪਤਾਲ 'ਚ ਐਮਰਜੈਂਸੀ ਵਿਭਾਗ ਬੰਦ ਕਰਨ ਦੇ ਫ਼ੈਸਲੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਨਾਗਰਿਕਾਂ ਨੇ ਮੌਕੇ 'ਤੇ ਗਏ ਪੱਤਰਕਾਰਾਂ ਨੂੰ ਦੱਸਿਆ ਕਿ ਜੇ ਇਹ ਵਿਭਾਗ ਬੰਦ ...

ਪੂਰੀ ਖ਼ਬਰ »

ਪਿੰਡ ਮਹੈਣ ਦੇ ਲੋਕਾਂ ਦੀ ਮੀਟਿੰਗ

ਢੇਰ, 14 ਮਾਰਚ (ਸ਼ਿਵ ਕੁਮਾਰ ਕਾਲੀਆ)-ਪਿੰਡ ਮਹੈਣ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਸੰਮਤੀ ਮੈਂਬਰ ਬੀਬੀ ਫਰੀਦਾ ਬੇਗ਼ਮ ਅਤੇ ਸਰਪੰਚ ਕਰਨੈਲ ਕੌਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬੀਬੀ ਫਰੀਦਾ ...

ਪੂਰੀ ਖ਼ਬਰ »

ਦੂਣ ਗੁੱਜਰ ਵੈੱਲਫੇਅਰ ਸਭਾ ਵਲੋਂ ਨਵ ਨਿਯੁਕਤ ਐਸ. ਐਚ. ਓ. ਨਾਲ ਮੁਲਾਕਾਤ

ਨੂਰਪੁਰ ਬੇਦੀ, 14 ਮਾਰਚ (ਵਿੰਦਪਰਾਲ ਝਾਂਡੀਆਂ)-ਇਲਾਕੇ ਦੇ ਸਮਾਜ ਸੇਵੀ ਕਾਰਜਾਂ ਲਈ ਯਤਨਸ਼ੀਲ ਸੰਸਥਾ ਦੂਣ ਗੁੱਜਰ ਵੈੱਲਫੇਅਰ ਸਭਾ ਨੂਰਪੁਰ ਬੇਦੀ ਦੇ ਨੁਮਾਇੰਦਿਆਂ ਨੇ ਨੂਰਪੁਰ ਬੇਦੀ ਵਿਖੇ ਨਵ ਨਿਯੁਕਤ ਹੋਏ ਐਸ. ਐਚ. ਓ. ਚੌਧਰੀ ਰਾਜੀਵ ਕੁਮਾਰ ਨਾਲ ਸਭਾ ਦੇ ਚੇਅਰਮੈਨ ...

ਪੂਰੀ ਖ਼ਬਰ »

'ਪਾਈ' ਦੇ ਮੁੱਲ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ

ਸੁਖਸਾਲ, 14 ਮਾਰਚ (ਧਰਮ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਖਸਾਲ ਵਿਖੇ ਗਣਿਤ ਅਧਿਆਪਕ ਸੋਹਣ ਸਿੰਘ ਚਾਹਲ ਨੇ ਪਾਈ ਦਿਵਸ ਮੌਕੇ ਵਿਦਿਆਰਥੀਆਂ ਨੂੰ ਗਣਿਤ ਦੇ ਸਥਿਰ ਅੰਕ ਪਾਈ (ਚੱਕਰ ਦਾ ਘੇਰਾ) ਦੇ ਮੁੱਲ ਬਾਰੇ ਵਿਸਥਾਰ ਨਾਲ ਦੱਸਿਆ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਮਸ਼ਰੂਮਾਂ ਦੇ ਅਚਾਰੀਕਰਨ ਲਈ ਇਕ ਰੋਜ਼ਾ ਵਰਕਸ਼ਾਪ

ਸ੍ਰੀ ਅਨੰਦਪੁਰ ਸਾਹਿਬ, 14 ਮਾਰਚ (ਜੇ. ਐਸ. ਨਿੱਕੁੂਵਾਲ, ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਬੀ. ਐਸ. ਸੀ. ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਦੇ ਵਿਦਿਆਰਥੀਆਂ ਦੀ ਸਿਖਲਾਈ ਲਈ ਖੇਤੀਬਾੜੀ ਦੇ ਉਤਪਾਦਾਂ ਦੀ ...

ਪੂਰੀ ਖ਼ਬਰ »

ਇੰਸਪੈਕਟਰ ਦਲਜੀਤ ਸਿੰਘ ਗਿੱਲ ਬਣੇ ਡੀ. ਐੱਸ. ਪੀ.

ਕੀਰਤਪੁਰ ਸਾਹਿਬ, 14 ਮਾਰਚ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਜਿਨ੍ਹਾਂ 17 ਇੰਸਪੈਕਟਰ ਰੈਂਕ ਦੇ ਪੁਲਿਸ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀ. ਐਸ. ਪੀ. ਬਣਾਇਆ ਉਨ੍ਹਾਂ ਵਿਚ ਦਲਜੀਤ ਸਿੰਘ ਗਿੱਲ ਵੀ ਸ਼ਾਮਿਲ ਹਨ | ਉਹ ...

ਪੂਰੀ ਖ਼ਬਰ »

ਪੀ. ਡਬਲਿਊ. ਡੀ ਵਰਕਰਜ਼ ਯੂਨੀਅਨ ਇੰਟਕ ਦਾ ਵਫ਼ਦ ਕਾਰਜਕਾਰੀ ਇੰਜੀਨੀਅਰ ਨੂੰ ਮਿਲਿਆ

ਸ੍ਰੀ ਅਨੰਦਪੁਰ ਸਾਹਿਬ, 14 ਮਾਰਚ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਪੀ.ਡਬਲਿਊ.ਡੀ ਵਰਕਰਜ਼ ਯੂਨੀਅਨ ਇੰਟਕ ਦੇ ਮੀਟਿੰਗ ਸੂਬਾ ਪ੍ਰਧਾਨ ਸੰਗਰਾਮ ਸਿੰਘ ਦੀ ਅਗਵਾਈ ਹੇਠ ਕਾਰਜਕਾਰੀ ਇੰ: ਯੁਵਰਾਜ ਬਿੰਦਰਾ ਸਿੰਘ ਨੂੰ ਮਿਲਿਆ ਜਿਸ ਵਿਚ ਮੁਲਾਜ਼ਮ ਮੰਗਾਂ ਸਬੰਧੀ ...

ਪੂਰੀ ਖ਼ਬਰ »

ਨੌਜਵਾਨਾਂ ਤੇ ਔਰਤ ਵੋਟਰਾਂ ਦੀਆਂ ਵੋਟਾਂ 100 ਫ਼ੀਸਦੀ ਪੁਆਉਣ ਲਈ ਮੁਹਿੰਮ ਤੇਜ਼

ਪਟਿਆਲਾ, 14 ਮਾਰਚ (ਅ.ਸ. ਆਹਲੂਵਾਲੀਆ)-ਆਗਾਮੀ ਲੋਕ ਸਭਾ ਚੋਣਾਂ ਦੌਰਾਨ ਦਿਵਿਆਂਗ, ਨੌਜਵਾਨ ਅਤੇ ਔਰਤ ਵੋਟਰਾਂ ਦੇ ਮਤਦਾਨ ਨੂੰ 100 ਫ਼ੀਸਦੀ ਯਕੀਨੀ ਬਣਾਉਣ ਹਿਤ, ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਤੇ ਪ੍ਰਸ਼ਾਸਨ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਸਹਾਇਕ ...

ਪੂਰੀ ਖ਼ਬਰ »

ਸ਼ਿਵ ਮੰਦਰ ਵਿਵਾਦ ਨੂੰ ਲੈ ਕੇ ਪਿੰਡ ਤੇਜਾ ਦਾ ਮਾਹੌਲ ਵਿਗੜਨ ਦਾ ਖ਼ਦਸ਼ਾ

ਭੁਨਰਹੇੜੀ, 14 ਮਾਰਚ (ਧਨਵੰਤ ਸਿੰਘ)-ਹਲਕਾ ਸਨੌਰ ਦੇ ਪਿੰਡ ਤੇਜਾਂ ਅੰਦਰ ਸ਼ਿਵ ਮੰਦਰ ਦੇ ਨਿਰਮਾਣ ਦੀ ਸੇਵਾ ਚੱਲ ਰਹੀ ਪਰ ਕੁਝ ਗ਼ਲਤ ਅਨਸਰਾਂ ਨੇ ਮੰਦਰ ਦੀ ਚਾਰ ਦੀਵਾਰੀ ਨੂੰ ਤੋੜਕੇ ਗੰਦਗੀ ਸੁੱਟਣੀ ਸ਼ੁਰੂ ਕਰ ਦਿੱਤੀ ਹੈ | ਜਿਸ ਕਾਰਨ ਪਿੰਡ ਦਾ ਮਾਹੌਲ ਵਿਗੜਨਾ ਸ਼ੁਰੂ ...

ਪੂਰੀ ਖ਼ਬਰ »

ਮਾਤਾ ਗੁਰਚਰਨ ਕੌਰ ਧਾਲੀਵਾਲ ਨੂੰ ਪ੍ਰਮੁੱਖ ਸ਼ਖ਼ਸੀਅਤਾਂ ਨੇ ਦਿੱਤੀਆਂ ਸ਼ਰਧਾਂਜਲੀਆਂ

ਪਟਿਆਲਾ, 14 ਮਾਰਚ (ਜ.ਸ. ਢਿੱਲੋਂ)-ਪ੍ਰਵਾਸੀ ਭਾਰਤੀ ਜੈਪ੍ਰਕਾਸ਼ ਸਿੰਘ ਧਾਲੀਵਾਲ ਜੇਪੀ ਦੀ ਮਾਤਾ ਸਰਦਾਰਨੀ ਗੁਰਚਰਨ ਸਿੰਘ ਧਾਲੀਵਾਲ ਪਤਨੀ ਸਵ: ਡਾ. ਪ੍ਰੇਮ ਪ੍ਰਕਾਸ਼ ਸਿੰਘ ਧਾਲੀਵਾਲ ਦਾ ਸ਼ਰਧਾਂਜਲੀ ਸਮਾਰੋਹ ਇਥੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ...

ਪੂਰੀ ਖ਼ਬਰ »

ਮਹਿੰਦਰਾ ਕਾਲਜ 'ਚ ਸਾਇੰਸ ਕੁਇਜ਼ ਮੁਕਾਬਲਾ ਕਰਵਾਇਆ

ਪਟਿਆਲਾ, 14 ਮਾਰਚ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਜੂਆਲੋਜੀ ਵਿਭਾਗ ਵਲੋਂ ਡਾ. ਸੀ.ਵੀ ਰਮਨ ਦੀ ਯਾਦ ਵਿਚ ਸਾਇੰਸ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਕਾਲਜ ਦੀ ਪਿ੍ੰਸੀਪਲ ਡਾ. ਸੰਗੀਤਾ ਹਾਂਡਾ ਨੇ ਕੁਇਜ਼ ਮੁਕਾਬਲੇ ਦਾ ਉਦਘਾਟਨ ਕੀਤਾ ਅਤੇ ...

ਪੂਰੀ ਖ਼ਬਰ »

ਸੀਨੀਅਰ ਉਪ ਮੇਅਰ ਨੇ ਆਪਣੇ ਵਾਰਡ ਦੇ ਸੀਵਰੇਜ ਦੀ ਸਫ਼ਾਈ ਦਾ ਲਿਆ ਜਾਇਜ਼ਾ

ਪਟਿਆਲਾ, 14 ਮਾਰਚ (ਜ.ਸ. ਢਿੱਲੋਂ)-ਨਗਰ ਨਿਗਮ ਦੇ ਸੀਨੀਅਰ ਉਪ ਮੇਅਰ ਯੋਗਿੰਦਰ ਸਿੰਘ ਨੇ ਇਥੇ ਭਾਸ਼ਾ ਵਿਭਾਗ ਦੇ ਕੋਲ ਪੁਰਾਣੇ ਛੱਤੇ ਗੰਦੇ ਨਾਲੇ ਦੀ ਸਫ਼ਾਈ ਦਾ ਵੀ ਜਾਇਜ਼ਾ ਲਿਆ | ਇਸ ਮੌਕੇ ਸ੍ਰੀ ਯੋਗੀ ਨੇ ਦੱਸਿਆ ਕਿ ਇਹ ਸੜਕ ਜੋ ਭਾਸ਼ਾ ਵਿਭਾਗ ਤੋਂ ਅਨਾਜ ਮੰਡੀ ਰਾਹੀਂ ...

ਪੂਰੀ ਖ਼ਬਰ »

ਉਦਯੋਗਿਕ ਸਿਖਲਾਈ ਸੰਸਥਾਵਾਂ ਦਾ ਦੋ ਦਿਨਾ ਸਭਿਆਚਾਰਕ ਪ੍ਰੋਗਰਾਮ ਸ਼ੁਰੂ

ਪਟਿਆਲਾ, 14 ਮਾਰਚ (ਗੁਰਵਿੰਦਰ ਸਿੰਘ ਔਲਖ)-ਉਦਯੋਗਿਕ ਸਿਖਲਾਈ ਸੰਸਥਾਵਾਂ ਦਾ ਜ਼ੋਨਲ ਪੱਧਰ ਦਾ ਪਟਿਆਲਾ ਪਿਟਸ ਨਾਮਕ ਸਭਿਆਚਾਰਕ ਪ੍ਰੋਗਰਾਮ ਅੱਜ ਹਰਪਾਲ ਟਿਵਾਣਾ ਕਲਾ ਭਵਨ 'ਚ ਸ਼ੁਰੂ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪਿ੍ੰਸੀਪਲ ਡਾ. ਵੀ.ਕੇ. ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਛੇਵਾਂ ਸਾਲਾਨਾ ਪ੍ਰੋ: ਤਾਰਾ ਸਿੰਘ ਪਟਿਆਲਾ ਸੰਗੀਤ ਸੰਮੇਲਨ ਕਰਵਾਇਆ

ਪਟਿਆਲਾ, 14 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੇਵਾਂ ਸਾਲਾਨਾ ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸੰਮੇਲਨ ਦਾ ਕਰਵਾਇਆ ਗਿਆ | ਸਮਾਗਮ ਦੀ ...

ਪੂਰੀ ਖ਼ਬਰ »

ਬਨੂੜ ਨਗਰ ਕੌਾਸਲ ਸਮੇਤ ਪਿੰਡਾਂ ਵਿਚ ਵੀਵੀਪੈਟ ਵੋਟਰ ਮਸ਼ੀਨਾਂ ਸਬੰਧੀ ਵੋਟਰਾਂ ਨੂੰ ਕੀਤਾ ਜਾਗਰੂਕ

ਬਨੂੜ, 14 ਮਾਰਚ (ਭੁਪਿੰਦਰ ਸਿੰਘ)-ਨਗਰ ਕੌਾਸਲ ਬਨੂੜ ਵਿਖੇ ਕਾਰਜਸਾਧਕ ਅਫ਼ਸਰ ਗੁਰਦੀਪ ਸਿੰਘ ਭੋਗਲ ਅਤੇ ਕਾਰਜਕਾਰੀ ਪ੍ਰਧਾਨ ਭਜਨ ਲਾਲ ਦੀ ਅਗਵਾਈ ਹੇਠ ਸ਼ਹਿਰੀ ਵੋਟਰਾਂ ਨੂੰ ਵੀਵੀਪੈਟ ਵੋਟਰ ਮਸ਼ੀਨਾਂ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਲਗਾਏ ਗਏ | ...

ਪੂਰੀ ਖ਼ਬਰ »

ਅਗਵਾਕਾਰਾਂ ਨਾਲ ਟਾਕਰਾ ਲੈਣ 'ਤੇ ਚੇਤਨ ਸਿੰਘ ਜੋੜਾਮਾਜਰਾ ਦੀ ਸ਼ਲਾਘਾ

ਸਮਾਣਾ, 14 ਮਾਰਚ (ਹਰਵਿੰਦਰ ਸਿੰਘ ਟੋਨੀ)-ਤਰਨਤਾਰਨ ਨਜਦੀਕ ਕਸਬਾ ਪੱਟੀ ਵਿਖੇ ਇਕ ਲੜਕੀ ਨੂੰ ਅਗਵਾ ਕਰਨ ਆਏ ਅਗਵਾਕਾਰਾਂ ਦਾ ਟਾਕਰਾ ਕਰਦਿਆਂ ਗੋਲੀਆਂ ਲੱਗਣ ਕਾਰਨ ਗੰਭੀਰ ਜਖ਼ਮੀ ਹੋਏ ਸਥਾਨਕ ਸ਼ਹਿਰ ਨੇੜਲੇ ਪਿੰਡ ਜੋੜਾਮਾਜਰਾ ਦੇ ਰਹਿਣ ਵਾਲੇ, ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਵੇਵਜ ਐਜੂਕੇਸ਼ਨਜ਼ ਦੇ ਵਿਦਿਆਰਥੀਆਂ ਨੇ ਆਈਲੈੱਟਸ ਪ੍ਰੀਖਿਆ ਵਿਚੋਂ ਮਾਰੀ ਬਾਜ਼ੀ

ਪਟਿਆਲਾ, 14 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਅਰਬਨ ਅਸਟੇਟ ਪਟਿਆਲਾ ਫ਼ੇਜ਼ ਇਕ ਵਿਚ ਸਥਿਤ ਵੇਵਜ ਐਜੂਕੇਸ਼ਨਜ ਦੇ ਵਿਦਿਆਰਥੀਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਆਈਲੈਟਸ ਵਿਚ ਚੰਗੇ ਬੈਂਡ ਪ੍ਰਾਪਤ ਕੀਤੇ ਹਨ | ਵੇਵਜ ਐਜੂਕੇਸ਼ਨਜ ਦੇ ਨਿਰਦੇਸ਼ਕ ਪੰਕਜ ਮਿੱਤਲ ਨੇ ...

ਪੂਰੀ ਖ਼ਬਰ »

ਅਗਵਾਕਾਰਾਂ ਨਾਲ ਟਾਕਰਾ ਲੈਣ 'ਤੇ ਚੇਤਨ ਸਿੰਘ ਜੋੜਾਮਾਜਰਾ ਦੀ ਸ਼ਲਾਘਾ

ਸਮਾਣਾ, 14 ਮਾਰਚ (ਹਰਵਿੰਦਰ ਸਿੰਘ ਟੋਨੀ)-ਤਰਨਤਾਰਨ ਨਜਦੀਕ ਕਸਬਾ ਪੱਟੀ ਵਿਖੇ ਇਕ ਲੜਕੀ ਨੂੰ ਅਗਵਾ ਕਰਨ ਆਏ ਅਗਵਾਕਾਰਾਂ ਦਾ ਟਾਕਰਾ ਕਰਦਿਆਂ ਗੋਲੀਆਂ ਲੱਗਣ ਕਾਰਨ ਗੰਭੀਰ ਜਖ਼ਮੀ ਹੋਏ ਸਥਾਨਕ ਸ਼ਹਿਰ ਨੇੜਲੇ ਪਿੰਡ ਜੋੜਾਮਾਜਰਾ ਦੇ ਰਹਿਣ ਵਾਲੇ, ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਪੰਜਾਬੀ ਗੱਭਰੂ ਬਣੇ ਕੌਮੀ ਤੀਰ-ਅੰਦਾਜ਼ੀ ਚੈਂਪੀਅਨ

ਪਟਿਆਲਾ 14 ਮਾਰਚ (ਚਹਿਲ)-ਓਡੀਸਾ ਦੇ ਸ਼ਹਿਰ ਕਟਕ ਵਿਖੇ ਚੱਲ ਰਹੀ ਕੌਮੀ ਸੀਨੀਅਰ ਤੀਰ ਅੰਦਾਜ਼ੀ ਚੈਂਪੀਅਨਸ਼ਿਪ 'ਚ ਪੰਜਾਬ ਦੇ ਗੱਭਰੂਆਂ ਨੇ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਕੋਚ ਸੁਰਿੰਦਰ ਸਿੰਘ ਰੰਧਾਵਾ ਤੇ ਅੰਕੁਸ਼ ਸ਼ਰਮਾ ਦੀ ਅਗਵਾਈ 'ਚ ਪੰਜਾਬ ਦੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੰਤਰਰਾਜੀ ਸੁਰੱਖਿਆ ਪ੍ਰਬੰਧਾਂ ਸਬੰਧੀ ਬੈਠਕ

ਘਨੌਰ, 14 ਮਾਰਚ (ਬਲਜਿੰਦਰ ਸਿੰਘ ਗਿੱਲ)-ਲੋਕ ਸਭਾ ਚੋਣਾਂ ਸਬੰਧੀ ਅੰਤਰਰਾਜੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਐਸ.ਐਸ.ਪੀ ਪਟਿਆਲਾ ਸ. ਮਨਦੀਪ ਸਿੰਘ ਸਿੱਧੂ, ਐਸ.ਐਸ.ਪੀ. ਅੰਬਾਲਾ ਸ੍ਰੀ ਮੋਹਿਤ ਹਾਂਡਾ, ਐਸ.ਐਸ.ਪੀ ਕੈਂਥਲ ਸ੍ਰੀ ਵਸੀਮ ਅਕਰਮ ਅਤੇ ਵਧੀਕ ਡਿਪਟੀ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਵਲੋਂ ਸ਼ਰਾਬ ਦੀ ਤਸਕਰੀ ਨੂੰ ਨੱਥ ਪਾਉਣ ਲਈ ਵਾਧੂ ਪੁਲਿਸ ਫੋਰਸ ਤਾਇਨਾਤ

ਪਟਿਆਲਾ, 14 ਮਾਰਚ (ਅ. ਸ. ਆਹਲੂਵਾਲੀਆ)-ਸੂਬੇ ਦੇ ਗੁਆਂਢੀ ਰਾਜਾਂ ਤੋਂ ਤਸਕਰ ਹੋ ਰਹੀ ਨਜਾਇਜ਼ ਸ਼ਰਾਬ ਨੂੰ ਨੱਥ ਪਾਉਣ ਲਈ ਆਬਕਾਰੀ ਨੀਤੀ 2019-20 ਵਿਚ ਬੇਹੱਦ ਸੰਜੀਦਗੀ ਨਾਲ ਲਿਆ ਗਿਆ ਹੈ | ਜਿਸ ਅਨੁਸਾਰ ਸਰਕਾਰੀ ਮਾਲੀਏ ਦੀ ਸੁਰੱਖਿਅਤਾ ਲਈ ਵਾਧੂ ਫੋਰਸ ਸੂਬੇ ਵਿਚ ਤੈਨਾਤ ...

ਪੂਰੀ ਖ਼ਬਰ »

ਫੇਸਬੁੱਕ 'ਤੇ ਫ਼ਰਜ਼ੀ ਆਈਡੀ ਬਣਾਉਣ ਵਾਲੇ ਿਖ਼ਲਾਫ਼ ਕੇਸ ਦਰਜ

ਪਟਿਆਲਾ, 14 ਮਾਰਚ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਪਿੰਡ ਕਰਹਾਲੀ ਸਾਹਿਬ ਦੇ ਇਕ ਵਿਅਕਤੀ ਵਲੋਂ ਫੇਸਬੁੱਕ 'ਤੇ ਫ਼ਰਜ਼ੀ ਆਈਡੀ ਬਣਾਉਣ ਦੇ ਮਾਮਲੇ 'ਚ ਥਾਣਾ ਪਸਿਆਣਾ ਦੀ ਪੁਲਿਸ ਨੇ ਉਸ ਦੇ ਿਖ਼ਲਾਫ਼ ਆਈਟੀ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ | ਮੁਲਜ਼ਮ ਦੀ ...

ਪੂਰੀ ਖ਼ਬਰ »

ਵਿਸ਼ਵ ਕਿਡਨੀ ਦਿਵਸ ਮੌਕੇ ਜਾਗਰੂਕਤਾ ਰੈਲੀ

ਨੰਗਲ, 14 ਮਾਰਚ (ਪ੍ਰੀਤਮ ਸਿੰਘ ਬਰਾਰੀ)-ਵਿਸ਼ਵ ਕਿਡਨੀ ਦਿਵਸ ਬੀ. ਬੀ. ਐਮ. ਬੀ. ਨਰਸਿੰਗ ਸਕੂਲ ਨੰਗਲ ਦੀਆਂ ਵਿਦਿਆਰਥਣਾਂ ਵਲੋਂ ਕੱਢੀ ਗਈ ਜਾਗਰੂਕਤਾ ਰੈਲੀ ਨੂੰ ਬੀ. ਬੀ. ਐਮ. ਬੀ. ਦੇ ਚੇਅਰਮੈਨ ਡੀ. ਕੇ. ਸ਼ਰਮਾ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਨਰਸਿੰਗ ਸਕੂਲ ...

ਪੂਰੀ ਖ਼ਬਰ »

ਸੜਕ ਦੀ ਉਸਾਰੀ ਦੇ ਕੰਮ ਦਾ ਲਿਆ ਜਾਇਜ਼ਾ

ਮੋਰਿੰਡਾ, 14 ਮਾਰਚ (ਕੰਗ)-ਨਜ਼ਦੀਕੀ ਪਿੰਡ ਅਰਨੌਲੀ ਵਿਚ ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਅਰਨੌਲੀ ਵਲੋਂ ਪਿੰਡ ਵਿਚਲੀ ਸੜਕ ਜਿਸ ਦੀ ਮਗਰਲੇ 40 ਸਾਲ ਤੋਂ ਤਰਸਯੋਗ ਹਾਲਤ ਕਾਰਨ ਪਿੰਡ ਵਾਸੀ ਬਹੁਤ ਪ੍ਰੇਸ਼ਾਨ ਸਨ ਅਤੇ ਇਸ ਦੀ ...

ਪੂਰੀ ਖ਼ਬਰ »

ਸੁਣਨ ਤੇ ਬੋਲਣ ਤੋਂ ਅਸਮਰਥ ਦਸਤਾਰ ਸਿਖਾਉਣ ਦੇ ਸ਼ੌਾਕੀ ਸਹਿਜ ਦਾ ਵਿਸ਼ੇਸ਼ ਸਨਮਾਨ

ਨਾਭਾ, 14 ਮਾਰਚ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਮੁਹੱਲਾ ਕਰਤਾਰਪੁਰਾ ਵਿਖੇ ਹਰਨਾਮ ਸਿੰਘ ਦੇ ਘਰ ਮਾਤਾ ਸਰਬਜੀਤ ਕੌਰ ਦੀ ਕੁੱਖੋਂ ਜਨਮਿਆਂ ਮਨਜੋਤ ਸਿੰਘ ਸਹਿਜ ਜੋ ਕਿ ਬੋਲਣ ਅਤੇ ਸੁਣਨ ਤੋਂ ਅਸਮਰਥ ਹੈ ਪਰ ਉਸ ਦੇ ਬਾਵਜੂਦ ਛੋਟੀ ਉਮਰ ਦੇ ਬੱਚਿਆਂ ਤੋਂ ਲੈ ਕੇ ...

ਪੂਰੀ ਖ਼ਬਰ »

ਵਕੀਲਾਂ 'ਤੇ ਹਮਲੇ ਦੇ ਮੁੱਖ ਮੁਲਜ਼ਮ ਦਾ 2 ਦਿਨ ਪੁਲਿਸ ਰਿਮਾਂਡ ਵਧਿਆ

ਰੂਪਨਗਰ, 14 ਮਾਰਚ (ਸਟਾਫ ਰਿਪੋਰਟਰ)-ਅਦਾਲਤ ਨੇ ਦੋ ਵਕੀਲਾਂ 'ਤੇ ਜਾਨਲੇਵਾ ਹਮਲਾ ਕਰਨ ਦੇ ਕਥਿਤ ਮੁੱਖ ਮੁਲਜ਼ਮ ਅਤੇ ਉਸ ਦੇ ਪਿਤਾ ਦਾ 2 ਦਿਨ ਲਈ ਪੁਲਿਸ ਰਿਮਾਂਡ ਹੋਰ ਵਧਾ ਦਿੱਤਾ ਹੈ ਜਦੋਂ ਕਿ ਅੱਜ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਅਦਾਲਤ 'ਚ ਪੇਸ਼ ...

ਪੂਰੀ ਖ਼ਬਰ »

ਤਹਿ ਬਾਜ਼ਾਰੀ ਦੀ ਪਰਚੀ ਦੇ ਬਾਵਜੂਦ ਦੁਕਾਨਾਂ ਚੁਕਾਏ ਜਾਣ ਦਾ ਕੀਤਾ ਤਿੱਖਾ ਵਿਰੋਧ

ਸ੍ਰੀ ਅਨੰਦਪੁਰ ਸਾਹਿਬ, 14 ਮਾਰਚ (ਸਟਾਫ਼ ਰਿਪੋਰਟਰ)-ਤਹਿਬਾਜ਼ਾਰੀ ਦੀ ਪਰਚੀ ਕੱਟੀ ਹੋਣ ਦੇ ਬਾਵਜੂਦ ਅੱਜ ਨਗਰ ਕੌਾਸਲ ਅਧਿਕਾਰੀਆਂ ਵਲੋਂ ਸਥਾਨਕ ਪੁਲਿਸ ਅਧਿਕਾਰੀਆਂ ਦੀ ਮਦਦ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਨੇੜੇ ਅਤੇ ਪੁਲਿਸ ਚੌਾਕੀ ਦੇ ਬਾਹਰ ਲੱਗੀਆਂ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਰੋਪੜ ਜ਼ਿਲ੍ਹੇ 'ਚ ਪ੍ਰਵੇਸ਼ ਕਰਨ 'ਤੇ ਸਵਾਗਤ

ਬੇਲਾ, 14 ਮਾਰਚ (ਮਨਜੀਤ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚੱਲ ਰਹੀ ਸ਼ਬਦ ਗੁਰੂ ਯਾਤਰਾ ਦਾ ਰੋਪੜ ਜ਼ਿਲ੍ਹੇ 'ਚ ਪ੍ਰਵੇਸ਼ ਕਰਨ 'ਤੇ ਸਵਾਗਤ ਕੀਤਾ ਗਿਆ | ਰੋਪੜ ਜ਼ਿਲ੍ਹੇ ਦੇ ਟੱਪਰੀਆਂ ਅਮਰ ਸਿੰਘ ਵਿਖੇ ਸ਼੍ਰੋਮਣੀ ...

ਪੂਰੀ ਖ਼ਬਰ »

ਰੋਟਰੀ ਕਲੱਬ ਮੋਰਿੰਡਾ ਵਲੋਂ ਲੋੜਵੰਦ ਦੀ ਮਾਲੀ ਸਹਾਇਤਾ

ਮੋਰਿੰਡਾ, 14 ਮਾਰਚ (ਕੰਗ)-ਰੋਟਰੀ ਕਲੱਬ ਰਜਿ: ਮੋਰਿੰਡਾ ਵਲੋਂ ਲੋੜਵੰਦ ਲੁਧਿਆਣਾ ਦੇ ਵਸਨੀਕ ਹਰਨਾਮ ਸਿੰਘ ਚਾਵਲਾ ਦੀ ਦਵਾਈਆਂ ਲਈ 6 ਹਜ਼ਾਰ ਰੁਪਏ ਦੀ ਨਕਦ ਸਹਾਇਤਾ ਕੀਤੀ ਗਈ | ਇਸ ਸਬੰਧੀ ਜਾਣਕਾਰੀ ਮੇਜਰ ਹਰਜੀਤ ਸਿੰਘ ਕੰਗ ਨੇ ਦੱਸਿਆ ਕਿ ਰੋਟਰੀ ਕਲੱਬ ਰਜਿ: ਮੋਰਿੰਡਾ ...

ਪੂਰੀ ਖ਼ਬਰ »

ਟਰੈਕਟਰ ਥੱਲੇ ਆਉਣ ਕਾਰਨ ਨੌਜਵਾਨ ਦੀ ਮੌਤ

ਘਨੌਰ, 14 ਮਾਰਚ (ਬਲਜਿੰਦਰ ਸਿੰਘ ਗਿੱਲ)-ਟਰੈਕਟਰ ਹੇਠ ਆਉਣ ਕਰਨ ਨੌਜਵਾਨ ਦੀਪਕ ਸਿੰਘ (18) ਦੀ ਸੂਚਨਾ ਪ੍ਰਾਪਤ ਹੋਈ ਹੈ¢ ਪੁਲਿਸ ਥਾਣੇ ਮੁਤਾਬਿਕ ਕੁਲਦੀਪ ਸਿੰਘ ਵਾਸੀ ਬਲਦੇਵ ਨਗਰ ਅੰਬਾਲਾ ਨੇ ਸ਼ਿਕਾਇਤ ਦਰਜ ਕਰਵਾਈ ਹੈ, ਕਿ ਉਸ ਦਾ ਲੜਕਾ ਦੀਪਕ ਸਿੰਘ (18) ਦਿਲਬਾਗ ਸਿੰਘ ...

ਪੂਰੀ ਖ਼ਬਰ »

ਅਸਲ੍ਹਾ ਐਕਟ ਤਹਿਤ ਦੋ ਿਖ਼ਲਾਫ਼ ਕੇਸ ਦਰਜ

ਪਟਿਆਲਾ, 14 ਮਾਰਚ (ਮਨਦੀਪ ਸਿੰਘ ਖਰੋੜ)-ਚੋਰੀ ਤੇ ਝਪਟਮਾਰੀ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਵਿਅਕਤੀਆਂ ਨੂੰ ਸਥਾਨਕ ਪੁਲਿਸ ਵਲੋਂ ਕਾਬੂ ਕਰਕੇ ਉਨ੍ਹਾਂ ਵਲੋਂ ਜੁਰਮਾਂ 'ਚ ਵਰਤੇ ਗਏ ਹਥਿਆਰ ਵੀ ਬਰਾਮਦ ਕਰਵਾਏ ਹਨ | ਇਸ ਸਬੰਧ ਐਸਪੀ ਸਿਟੀ ਹਰਮਨ ਸਿੰਘ ਹਾਂਸ ਤੇ ਡੀਐਸਪੀ ...

ਪੂਰੀ ਖ਼ਬਰ »

ਰੂਪਨਗਰ 'ਚ ਬਾਂਦਰਾਂ ਦੀ ਸਮੱਸਿਆ ਨਾਸੂਰ ਬਣੀ

ਰੂਪਨਗਰ, 14 ਮਾਰਚ (ਸਤਨਾਮ ਸਿੰਘ ਸੱਤੀ)-ਰੂਪਨਗਰ 'ਚ ਬਾਂਦਰਾ ਦੀ ਸਮੱਸਿਆ ਦਿਨੋਂ ਦਿਨ ਨਾਸੂਰ ਬਣਦੀ ਜਾ ਰਹੀ ਹੈ | ਬਾਂਦਰਾਂ ਵਲੋਂ ਅੱਜ ਚੰਦਰਗੜ੍ਹ ਮੁਹੱਲੇ ਦਾ ਇਕ 5 ਸਾਲ ਦਾ ਬੱਚਾ ਝਪਟ ਲਿਆ ਜਿਸ ਕਾਰਨ ਬੱਚਾ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਸਿਵਲ ਹਸਪਤਾਲ ਉਪਚਾਰ ਲਈ ...

ਪੂਰੀ ਖ਼ਬਰ »

ਜਥੇਦਾਰ ਢਾਹੇ ਤੇ ਮਾਕੜ ਅਕਾਲੀ ਦਲ ਦੀ ਪੀ. ਏ. ਸੀ. ਦੇ ਮੈਂਬਰ ਨਾਮਜ਼ਦ

ਰੂਪਨਗਰ, 14 ਮਾਰਚ (ਸਟਾਫ਼ ਰਿਪੋਰਟਰ)-ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਵਿਚ ਵਾਧਾ ਕਰਕੇ ਹੋਰਨਾਂ ਸਮੇਤ ਰੂਪਨਗਰ ਜ਼ਿਲ੍ਹੇ ਦੇ ਸਾਬਕਾ ਜ਼ਿਲ੍ਹਾ ਪ੍ਰਧਾਨਾਂ ਜਥੇਦਾਰ ਮੋਹਣ ਸਿੰਘ ਢਾਹੇ ਸ੍ਰੀ ਅਨੰਦਪੁਰ ਸਾਹਿਬ ਅਤੇ ਪਰਮਜੀਤ ਸਿੰਘ ...

ਪੂਰੀ ਖ਼ਬਰ »

ਸ਼ਬਦ ਸੰਚਾਰ ਸਾਹਿਤਿਕ ਸੁਸਾਇਟੀ ਪੰਜਾਬ ਦੀ ਇਕੱਤਰਤਾ

ਮੋਰਿੰਡਾ, 14 ਮਾਰਚ (ਕੰਗ)-ਸ਼ਬਦ ਸੰਚਾਰ ਸਾਹਿੱਤਿਕ ਸੁਸਾਇਟੀ (ਰਜਿ:) ਮੋਰਿੰਡਾ/ਪੰਜਾਬ ਦੀ ਸਾਹਿਤਿਕ ਇਕੱਤਰਤਾ ਆਤਮਾ ਦੇਵੀ ਪਬਲਿਕ ਸਕੂਲ ਮੋਰਿੰਡਾ ਵਿਖੇ ਸ੍ਰੀ ਬਲਜੀਤ ਸਿੰਘ ਬੈਂਸ ਨਾਲ ਹੋਈ | ਇਕੱਤਰਤਾ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਧਾਨ ਗੁਰਨਾਮ ਸਿੰਘ ਬਿਜਲੀ ਅਤੇ ਸੁਖਵਿੰਦਰ ਕੌਰ ਵਲੋਂ ਕੀਤੀ ਗਈ | ਇਸ ਮੌਕੇ ਵੱਖ- ਵੱਖ ਕਵੀਆਂ ਨੇ ਆਪਣੀਆਂ ਰਚਨਾਵਾਂ ਨਾਲ ਸਾਹਿੱਤਿਕ ਮਾਹੌਲ ਬਣਾਇਆ | ਜਿਸ ਵਿਚ ਕੈਪਟਨ ਰਮਦੀਪ ਸਿੰਘ, ਪਰਮਜੀਤ ਸਿੰਘ ਸਿਆਣਾ, ਹਰਜਿੰਦਰ ਸਿੰਘ ਗੋਪਾਲੋਂ, ਅਮਰਜੀਤ ਕੌਰ ਮੋਰਿੰਡਾ, ਮੋਹਨ ਸਿੰਘ ਪਪਰਾਲੀ, ਕੁਲਬੀਰ ਸਿੰਘ, ਲਾਲ ਮਿਸਤਰੀ , ਤੇਜਿੰਦਰ ਕੌਰ , ਪਰਮਿੰਦਰ ਪ੍ਰੇਮ, ਸਤਵਿੰਦਰ ਮੜ੍ਹੌਲਵੀ, ਕੇਸਰ ਸਿੰਘ ਕੰਗ, ਸੁੱਚਾ ਸਿੰਘ ਅਧਰੇੜ੍ਹਾ, ਜਗਜੀਤ ਸਿੰਘ ਜੱਗਾ, ਸੁਰਜੀਤ ਮੰਡ, ਸੁਰਜੀਤ ਸਿੰਘ, ਬਲਜੀਤ ਸਿੰਘ ਬੈਂਸ ਵਲੋਂ ਕਵਿਤਾਵਾਂ, ਕਹਾਣੀਆਂ ਅਤੇ ਗ਼ਜ਼ਲਾਂ ਸੁਣਾਈਆਂ ਗਈਆਂ | ਉਪਰੰਤ ਇਨ੍ਹਾਂ ਰਚਨਾਵਾਂ 'ਤੇ ਵਿਚਾਰ ਚਰਚਾ ਕੀਤੀ ਗਈ | ਪ੍ਰੋਗਰਾਮ ਦੇ ਅੰਤ ਵਿਚ ਸ੍ਰੀ ਮਤੀ ਸੁਖਵਿੰਦਰ ਕੌਰ ਨੇ ਪ੍ਰਧਾਨਗੀ ਭਾਸਣ ਦਿੱਤਾ ਅਤੇ ਗੁਰਨਾਮ ਸਿੰਘ ਬਿਜਲੀ ਨੇ ਪਹੁੰਚੇ ਸਾਹਿਤਕਾਰਾਂ ਦਾ ਧੰਨਵਾਦ ਕੀਤਾ | ਸਟੇਜ ਦੀ ਕਾਰਵਾਈ ਯਤਿੰਦਰ ਕੌਰ ਮਾਹਲ ਵਲੋਂ ਬਾਖ਼ੂਬੀ ਨਿਭਾਈ ਗਈ |


ਖ਼ਬਰ ਸ਼ੇਅਰ ਕਰੋ

ਠੇਕਾ ਮੁਲਾਜ਼ਮ ਯੂਨੀਅਨ ਵਲੋਂ ਸਿੱਖਿਆਂ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

ਸ੍ਰੀ ਅਨੰਦਪੁਰ ਸਾਹਿਬ, 14 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੀ ਸਰਕਾਰੀ ਆਈ. ਟੀ. ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਨੇ ਅੱਜ ਆਰ-ਪਾਰ ਦੀ ਲੜਾਈ ਦਾ ਰੁੱਖ ਅਖ਼ਤਿਆਰ ਕਰਦਿਆਂ ਪੰਜਾਬ ਦੇ ...

ਪੂਰੀ ਖ਼ਬਰ »

ਅੰਬੂਜਾ ਸੀਮੈਂਟ ਕਰਮਚਾਰੀ ਸੰਘ ਵਲੋਂ ਮੰਗਾਂ ਸਬੰਧੀ ਮੈਨੇਜਮੈਂਟ ਿਖ਼ਲਾਫ਼ ਰੋਸ ਪ੍ਰਦਰਸ਼ਨ

ਘਨੌਲੀ, 14 ਮਾਰਚ (ਜਸਵੀਰ ਸਿੰਘ ਸੈਣੀ)-ਅੰਬੂਜਾ ਸੀਮੈਂਟ ਕਰਮਚਾਰੀ ਸੰਘ ਵਲੋਂ ਅੰਬੂਜਾ ਸੀਮੈਂਟ ਦੇ ਵੱਖ-ਵੱਖ ਰਾਜਾਂ 'ਚ ਸਥਾਪਤ ਪਲਾਟਾਂ ਦੇ ਯੂਨੀਅਨਾਂ ਦੇ ਮੁੱਖ ਅਹੁਦੇਦਾਰਾਂ ਨਾਲ ਮਿਲ ਕੇ ਅੰਬੂਜਾ ਮੈਨੇਜਮੈਂਟ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਚਾਰ ਰੋਜ਼ਾ ਸਤਲੁਜ ਰੰਗਮੰਚ ਉਤਸਵ ਦਾ 'ਝਨਾਂ ਦੇ ਪਾਣੀ' ਨਾਟਕ ਨਾਲ ਹੋਇਆ ਆਗਾਜ਼

ਰੂਪਨਗਰ, 14 ਮਾਰਚ (ਸਤਨਾਮ ਸਿੰਘ ਸੱਤੀ)-ਪੁਆਧੀ ਖੇਤਰ ਵਿਚ ਰੰਗਮੰਚ ਦੇ ਪਾਸਾਰ ਲਈ ਸਤਲੁਜ ਰੰਗਮੰਚ ਉਤਸਵ ਦਾ ਆਰੰਭ ਸਭਿਆਚਾਰਕ ਮਾਮਲੇ ਭਾਰਤ ਸਰਕਾਰ, ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਰਾਇਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਦੇ ਸਹਿਯੋਗ ਨਾਲ ਮਹਾਰਾਜਾ ਰਣਜੀਤ ...

ਪੂਰੀ ਖ਼ਬਰ »

ਹੋਲੇ ਮਹੱਲੇ ਦੇ ਮੱਦੇਨਜ਼ਰ ਬਿਜਲੀ ਵਿਭਾਗ ਨੇ ਕੀਤੇ ਪੁਖ਼ਤਾ ਇੰਤਜ਼ਾਮ

ਸ੍ਰੀ ਅਨੰਦਪੁਰ ਸਾਹਿਬ, 14 ਮਾਰਚ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਪਾਵਰਕਾਮ ਦੇ ਐਕਸੀਅਨ ਹਰਵਿੰਦਰ ਸਿੰਘ ਭੱਠਲ ਨੇ ਦੱਸਿਆ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਕੌਮੀ ਜੋੜ ਮੇਲਾ ਹੋਲਾ-ਮਹੱਲਾ ਸਬੰਧੀ ਬਿਜਲੀ ਵਿਭਾਗ ਵਲੋਂ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਰਾਸ਼ਟਰੀ ਮੈਨੇਜਮੈਂਟ ਸੰਮੇਲਨ ਦੌਰਾਨ ਪੈਨਲ ਚਰਚਾ ਕਰਵਾਈ

ਰੂਪਨਗਰ, 14 ਮਾਰਚ (ਸਟਾਫ ਰਿਪੋਰਟਰ)-ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਅਤੇ ਪਲੇਸਮੈਂਟ ਸੈੱਲ ਵਲੋਂ ਰਾਸ਼ਟਰੀ ਮੈਨੇਜਮੈਂਟ ਸੰਮੇਲਨ-2019 ਦੇ ਇਕ ਹਿੱਸੇ ਦੇ ਰੂਪ ਵਿਚ 'ਇਮਰਜਿੰਗ ਚੈਲੇਂਜਜ਼ ਇੰਨ ਫ੍ਰੇਸ਼ਰ ਟੈਲੰਟ ਐਕਈਜ਼ੀਸ਼ਨ ਫ਼ਾਰ ...

ਪੂਰੀ ਖ਼ਬਰ »

19 ਮਾਰਚ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ

ਸ੍ਰੀ ਅਨੰਦਪੁਰ ਸਾਹਿਬ, 14 ਮਾਰਚ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਖ਼ਾਲਸਾਈ ਜਾਹੋ ਜਹਾਲ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਮਨਾਉਣ ਲਈ ਡੇਰਾ ਬਾਬਾ ਦਲੀਪ ਸਿੰਘ ਚੱਕ ਹੋਲਗੜ੍ਹ ਸਾਹਿਬ ਵਿਖੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਕਾਮਰੇਡ ਮਿਲਖੀ ਰਾਮ ਨੂੰ ਸ਼ਰਧਾਂਜਲੀਆਂ

ਸ੍ਰੀ ਅਨੰਦਪੁਰ ਸਾਹਿਬ, 14 ਮਾਰਚ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਪ੍ਰੈੱਸ ਕਲੱਬ ਦੇ ਪੱਤਰਕਾਰ ਅਤੇ ਕਬੀਰ ਪੰਥੀ ਸੁਧਾਰ ਸਭਾ ਦੇ ਪ੍ਰਧਾਨ ਸੰਦੀਪ ਭਾਰਦਵਾਜ ਦੇ ਦਾਦਾ ਕਾਮਰੇਡ ਮਿਲਖੀ ਰਾਮ ਨੂੰ ਮੁਹੱਲਾ ਫ਼ਤਿਹਗੜ੍ਹ ਸਾਹਿਬ ਵਿਖੇ ...

ਪੂਰੀ ਖ਼ਬਰ »

ਸ਼ਬਦ ਸੰਚਾਰ ਸਾਹਿਤਿਕ ਸੁਸਾਇਟੀ ਪੰਜਾਬ ਦੀ ਇਕੱਤਰਤਾ

ਮੋਰਿੰਡਾ, 14 ਮਾਰਚ (ਕੰਗ)-ਸ਼ਬਦ ਸੰਚਾਰ ਸਾਹਿੱਤਿਕ ਸੁਸਾਇਟੀ (ਰਜਿ:) ਮੋਰਿੰਡਾ/ਪੰਜਾਬ ਦੀ ਸਾਹਿਤਿਕ ਇਕੱਤਰਤਾ ਆਤਮਾ ਦੇਵੀ ਪਬਲਿਕ ਸਕੂਲ ਮੋਰਿੰਡਾ ਵਿਖੇ ਸ੍ਰੀ ਬਲਜੀਤ ਸਿੰਘ ਬੈਂਸ ਨਾਲ ਹੋਈ | ਇਕੱਤਰਤਾ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਧਾਨ ਗੁਰਨਾਮ ਸਿੰਘ ਬਿਜਲੀ ...

ਪੂਰੀ ਖ਼ਬਰ »

ਡਰਾਈਵਰ ਯੂਨੀਅਨ ਵਲੋਂ ਚੇਅਰਮੈਨ ਨਾਲ ਮੁਲਾਕਾਤ

ਨੰਗਲ, 14 ਮਾਰਚ (ਪ੍ਰੀਤਮ ਸਿੰਘ ਬਰਾਰੀ)-ਨੰਗਲ ਭਾਖੜਾ ਡਰਾਈਵਰ ਯੂਨੀਅਨ ਦੇ ਨਵੇਂ ਚੁਣੇ ਗਏ ਪ੍ਰਧਾਨ ਕਮਲ ਕੁਮਾਰ ਸੈਨ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਇੰਜੀ. ਡੀ. ਕੇ. ਸ਼ਰਮਾ ਨਾਲ ਸਥਾਨਕ ਸਤਲੁਜ ਸਦਨ ਵਿਖੇ ਨਾਲ ਕਰਮਚਾਰੀਆਂ ਦੀਆਂ ਲਟਕ ਰਹੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX