ਸਮਾਣਾ, 14 ਮਾਰਚ (ਸਾਹਿਬ ਸਿੰਘ)-ਬਲਾਕ ਸਮਾਣਾ ਦੇ ਪਿੰਡ ਫ਼ਤਿਹਮਾਜਰੀ ਵਿਖੇ ਬੇਜਮੀਨੇ ਪਲਾਟ ਅਲਾਟੀਆਂ ਨੂੰ ਮਕਾਨ ਨਾ ਬਣਾਉਣ ਦੇਣ ਕਰਕੇ ਉਹ ਭੜਕ ਗਏ ਅਤੇ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ 'ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਗਿਆ ਹੈ ...
ਪਟਿਆਲਾ, 14 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿਖੇ ਭਾਰਤ ਸਰਕਾਰ ਦੁਆਰਾ ਸਥਾਪਿਤ ਗੁਰੂ ਗੋਬਿੰਦ ਸਿੰਘ ਚੇਅਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਸਿੱਖ ...
ਪਟਿਆਲਾ, 14 ਮਾਰਚ (ਅ.ਸ. ਆਹਲੂਵਾਲੀਆ)-ਲੋਕ ਸਭਾ ਚੋਣਾਂ ਦੌਰਾਨ ਫ਼ਾਇਦਾ ਲੈਣ ਲਈ ਹਾਕਮ ਧਿਰ ਵਲੋਂ ਨਗਰ ਨਿਗਮ ਵਿਚ ਬਤੌਰ ਐਕਸਈਐਨ ਸੇਵਾ ਨਿਭਾ ਰਹੇ ਐਮ.ਐਮ. ਸਿਆਲ ਨੂੰ ਸੇਵਾਮੁਕਤੀ ਤੋਂ ਬਾਅਦ 2 ਸਾਲ ਦੀ ਐਕਸਟੈਨਸ਼ਨ ਦਾ ਵਾਅਦਾ ਤੇ ਵਿਉਂਤਬੰਦੀ ਕੀਤੀ ਜਾ ਰਹੀ ਹੈ | ਇਹ ...
ਰਾਜਪੁਰਾ, 14 ਮਾਰਚ (ਜੀ.ਪੀ. ਸਿੰਘ)-ਅੱਜ ਰਾਜਪੁਰਾ-ਅੰਬਾਲਾ ਮੁੱਖ ਰੇਲ ਮਾਰਗ 'ਤੇ ਇਕ ਮਾਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਨੇ ਉਕਤ ਵਿਅਕਤੀ ਦੀ ਲਾਸ਼ ਨੂੰ ਸ਼ਨਾਖ਼ਤ ਲਈ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ...
ਪਟਿਆਲਾ, 14 ਮਾਰਚ (ਮਨਦੀਪ ਸਿੰਘ ਖਰੋੜ)-ਅਰਬਨ ਅਸਟੇਟ ਫ਼ੇਜ਼-3 'ਚ ਰੇਡੀਓ ਸਟੇਸ਼ਨ ਨੇੜੇ ਕਾਰ 'ਚ ਬੈਠ ਕੇ ਪੈਸੇ ਗਿਣ ਰਹੇ ਇਕ ਵਿਅਕਤੀ ਤੋਂ ਮੋਟਰਸਾਈਕਲ 'ਤੇ ਸਵਾਰ ਤਿੰਨ ਵਿਅਕਤੀ ਪੈਸੇ ਖੋਹ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧ 'ਚ ਸ਼ਿਕਾਇਤਕਰਤਾ ...
ਰੱਖੜਾ (ਪਟਿਆਲਾ), 14 ਮਾਰਚ (ਭਗਵਾਨ ਦਾਸ)ਅੱਜ ਇੱਥੇ ਪੰਜਾਬ ਯੰਗ ਫਾਰਮਰਜ਼ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਰਾਜ ਪੱਧਰੀ ਕਿਸਾਨ ਮੇਲੇ ਦਾ ਉਦਘਾਟਨ ਕਰਦਿਆਂ ਮਹਾਰਾਨੀ ਪ੍ਰਨੀਤ ਕੌਰ ਸਾਬਕਾ ਰਾਜ ਮੰਤਰੀ ਵਿਦੇਸ਼ ਮੰਤਰਾਲਾ ਭਾਰਤ ਸਰਕਾਰ ਨੇ ਕਿਹਾ ਕਿ ਉਹਨਾਂ ਨੰੂ ...
ਸਮਾਣਾ, 14 ਮਾਰਚ (ਹਰਵਿੰਦਰ ਸਿੰਘ ਟੋਨੀ)-ਸਮਾਣਾ 'ਚ ਅੱਜ ਹੋਏ ਦੋ ਸੜਕ ਹਾਦਸਿਆਂ 'ਚ ਤਿੰਨ ਲੋਕ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਸਮਾਣਾ 'ਚ ਦਾਖਲ ਕਰਵਾਇਆ ਗਿਆ | ਜਾਣਕਾਰੀ ਮੁਤਾਬਿਕ ਇਕ ਹਾਦਸਾ ਸਮਾਣਾ ਸ਼ਹਿਰ ਦੇ ਘੱਗਾ ਰੋਡ 'ਤੇ ਇਕ ਪੈਟਰੋਲ ਪੰਪ ...
ਰਾਜਪੁਰਾ, 14 ਮਾਰਚ (ਜੀ.ਪੀ. ਸਿੰਘ, ਰਣਜੀਤ ਸਿੰਘ)-ਸਥਾਨਕ ਧਮੌਲੀ ਰੋਡ 'ਤੇ ਸਕਾਰਪਿਓ ਦੀ ਕਾਰ ਨਾਲ ਟੱਕਰ ਹੋ ਜਾਣ ਉਪਰੰਤ ਦੋਵੇਂ ਧਿਰਾਂ ਦਰਮਿਆਨ ਹੋਏ ਝਗੜੇ ਕਾਰਨ ਸਕਾਰਪਿਓ ਸਵਾਰ ਵਲੋਂ ਚਲਾਈ ਗੋਲੀ ਨਾਲ ਇੱਕ ਕਾਰ ਸਵਾਰ ਜ਼ਖ਼ਮੀ ਹੋ ਗਿਆ | ਸ਼ਹਿਰੀ ਥਾਣੇ ਦੀ ਪੁਲਿਸ ਨੇ ...
ਬਨੂੜ, 14 ਮਾਰਚ (ਭੁਪਿੰਦਰ ਸਿੰਘ)-ਥਾਣਾ ਬਨੂੜ ਅਧੀਨ ਪੈਂਦੇ ਪਿੰਡ ਅਜ਼ੀਜਪੁਰ ਵਿਖੇ ਚੋਰਾਂ ਨੇ ਗੁਰਦੁਆਰੇ ਸਾਹਿਬ ਦੀ ਗੋਲਕ 'ਤੇ ਹੱਥ ਸਾਫ਼ ਕਰ ਦਿੱਤਾ। ਚੋਰ ਗੁਰਦੁਆਰੇ ਦੀ ਗੋਲਕ ਪੱਟ ਕੇ ਉਸ ਵਿਚੋਂ 20 ਹਜ਼ਾਰ ਦੇ ਕਰੀਬ ਦੀ ਰਾਸ਼ੀ ਲੁੱਟ ਕੇ ਲੈ ਗਏ। ਘਟਨਾ ਦਾ ਪਤਾ ਸਵੇਰੇ ...
ਸ਼ੁਤਰਾਣਾ, 14 ਮਾਰਚ (ਬਲਦੇਵ ਸਿੰਘ ਮਹਿਰੋਕ)-'ਘਰ ਵਾਲੇ ਘਰ ਨਹੀਂ ਸਾਨੂੰ ਕਿਸੇ ਦਾ ਡਰ ਨਹੀਂ' ਵਾਲੀ ਕਹਾਵਤ ਨੂੰ ਸਾਬਤ ਕਰਦੇ ਹੋਏ ਕਸਬਾ ਸ਼ੁਤਰਾਣਾ 'ਚ ਚੋਰਾਂ ਨੇ ਵੱਖ-ਵੱਖ ਥਾਵਾਂ 'ਤੇ ਇਕੋ ਰਾਤ 8 ਦੁਕਾਨਾਂ ਤੇ ਸ਼ੋ-ਰੂਮਾਂ ਦੇ ਜਿੰਦਰੇ ਤੋੜ ਕੇ ਲੱਖਾਂ ਰੁਪਏ ਦੀ ਨਕਦੀ ...
ਪਟਿਆਲਾ, 14 ਮਾਰਚ (ਜ.ਸ. ਢਿੱਲੋਂ)-ਪਟਿਆਲਾ ਦੇ ਸਾਂਸਦ ਅਤੇ ਲੋਕ ਸਭਾ ਹਲਕਾ ਪਟਿਆਲਾ ਤੋਂ ਪੰਜਾਬ ਜਮਹੂਰੀ ਗੱਠਜੋੜ ਦੇ ਸਾਾਝੇ ਉਮੀਦਵਾਰ ਡਾਕਟਰ ਧਰਮਵੀਰ ਗਾਾਧੀ ਨੇ ਆਖਿਆ ਹੈ ਕਿ ਸਰਕਾਰਾਂ ਨੇ ਲੋਕਾਂ ਦਾ ਹਰ ਮਾਮਲੇ 'ਚ ਕਚੂਮਰ ਕੱਢ ਦਿੱਤਾ ਹੈ | ਉਨ੍ਹਾਂ ਦੋਸ਼ ਲਾਇਆ ...
ਰੱਖੜਾ (ਪਟਿਆਲਾ), 14 ਮਾਰਚ (ਭਗਵਾਨ ਦਾਸ)ਅੱਜ ਇੱਥੇ ਪੰਜਾਬ ਯੰਗ ਫਾਰਮਰਜ਼ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਰਾਜ ਪੱਧਰੀ ਕਿਸਾਨ ਮੇਲੇ ਦਾ ਉਦਘਾਟਨ ਕਰਦਿਆਂ ਮਹਾਰਾਨੀ ਪ੍ਰਨੀਤ ਕੌਰ ਸਾਬਕਾ ਰਾਜ ਮੰਤਰੀ ਵਿਦੇਸ਼ ਮੰਤਰਾਲਾ ਭਾਰਤ ਸਰਕਾਰ ਨੇ ਕਿਹਾ ਕਿ ਉਹਨਾਂ ਨੰੂ ...
ਸਨੌਰ, 14 ਮਾਰਚ (ਸੋਖਲ)-ਹਲਕ ਸਨੌਰ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਸਿਫ਼ਾਰਸ਼ 'ਤੇ ਯੂਥ ਵਿੰਗ ਅਕਾਲੀ ਦਲ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਨੇ ਜਤਿੰਦਰ ਸਿੰਘ ਪਹਾੜੀਪੁਰ ਦੀਆਂ ਪਾਰਟੀ ਪ੍ਰਤੀ ਚੰਗੀ ਕਰਗੁਜਾਰੀ ਨੂੰ ਦੇਖਦੇ ਹੋਏ ਯੂਥ ਵਿੰਗ ਦੀ ਕੋਰ ...
ਸਨੌਰ, 14 ਮਾਰਚ (ਸੋਖਲ)-ਹਲਕਾ ਸਨੌਰ ਵਿਧਾਇਕ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਸਿਫ਼ਾਰਸ਼ 'ਤੇ ਯੂਥ ਵਿੰਗ ਅਕਾਲੀ ਦਲ ਦੇ ਪ੍ਰਧਾਨ ਸ. ਬਿਕਰਮ ਸਿੰਘ ਮਜੀਠੀਆ ਨੇ ਜਸਪ੍ਰੀਤ ਸਿੰਘ ਬੱਤਾਂ ਦੀਆ ਪਾਰਟੀ ਪ੍ਰਤੀ ਚੰਗੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਬੱਤਾਂ ਨੂੰ ਯੂਥ ...
ਪਟਿਆਲਾ, 14 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਅਰਬਨ ਅਸਟੇਟ ਪਟਿਆਲਾ ਫ਼ੇਜ਼ ਇਕ ਵਿਚ ਸਥਿਤ ਵੇਵਜ ਐਜੂਕੇਸ਼ਨਜ ਦੇ ਵਿਦਿਆਰਥੀਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਆਈਲੈਟਸ ਵਿਚ ਚੰਗੇ ਬੈਂਡ ਪ੍ਰਾਪਤ ਕੀਤੇ ਹਨ | ਵੇਵਜ ਐਜੂਕੇਸ਼ਨਜ ਦੇ ਨਿਰਦੇਸ਼ਕ ਪੰਕਜ ਮਿੱਤਲ ਨੇ ...
ਪਟਿਆਲਾ, 14 ਮਾਰਚ (ਧਰਮਿੰਦਰ ਸਿੰਘ ਸਿੱਧੂ)-ਸ਼ਹਿਰ ਦੇ ਪ੍ਰਸਿੱਧ ਸਿੱਧ ਬਾਬਾ ਬਾਲਕ ਨਾਥ ਮੰਦਰ ਦੀਪ ਸਿੰਘ ਨਗਰ ਪਟਿਆਲਾ ਵਿਖੇ ਹਰ ਸਾਲ ਦੀ ਤਰ੍ਹਾਂ 24 ਮਾਰਚ ਦਿਨ ਐਤਵਾਰ ਨੂੰ ਸਲਾਨਾ ਭੰਡਾਰਾ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਮੰਦਰ ਦੇ ਸੇਵਾਦਾਰ ...
ਸਨੌਰ, 14 ਮਾਰਚ (ਸੋਖਲ)-ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੇ ਅਕਾਲੀ ਭਾਜਪਾ ਦੀ ਸਰਕਾਰ ਸਮੇਂ ਸ਼ੁਰੂ ਹੋਇਆ ਐਸ ਸੀ ਭਾਈਚਾਰੇ ਲਈ ਲੋਕ ਭਲਾਈ ਸਕੀਮਾਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਹਨ ਲੋਕ ਕਾਂਗਰਸ ਸਰਕਾਰ ਨੰੂ ਕੋਸ ਰਹੇ ਹਨ | ਇਹ ਸ਼ਬਦ ਗੁਲਜ਼ਾਰ ਸਿੰਘ ਰਣੀਕੇ ਕੌਮੀ ਪ੍ਰਧਾਨ ਐਸ.ਸੀ. ਵਿੰਗ ਸ਼ੋ੍ਰਮਣੀ ਅਕਾਲੀ ਦਲ, ਸਾਬਕਾ ਮੰਤਰੀ ਪੰਜਾਬ ਨੇ ਸਨੌਰ ਹਲਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਐਸ ਸੀ ਭਾਈਚਾਰੇ ਨਾਲ ਭਰਵੀਂ ਬੈਠਕ ਨੂੰ ਸੰਬੋਧਨ ਕਰਦਿਆਂ ਕਹੇ | ਇੱਥੇ ਪੁੱਜਣ 'ਤੇ ਸ. ਰਣੀਕੇ ਦਾ ਸਨਮਾਨ ਕੀਤਾ ਗਿਆ | ਉਨ੍ਹਾਂ ਆਖਿਆ ਕਿ ਆਟਾ ਦਾਲ ਸਕੀਮ ਨੰੂ ਇਹ ਕਹਿ ਕੇ ਬੰਦ ਕਰ ਦਿੱਤਾ ਕਿ ਸਮਾਰਟ ਕਾਰਡ ਬਣਾਏ ਜਾਣਗੇ ਪਰ ਸਚਾਈ ਇਹ ਹੈ ਕਿ ਸਾਜ਼ਿਸ਼ ਤਹਿਤ ਬੰਦ ਕਰ ਦਿੱਤੇ | ਉਨ੍ਹਾਂ ਆਖਿਆ ਕਾਂਗਰਸ ਪਾਰਟੀ ਲੋਕਾਂ ਨੰੂ ਗੁਮਰਾਹ ਹੀ ਕਰਦੀ ਹੈ ਜਿਵੇਂ ਨੌਜਵਾਨਾਂ ਨੂੰ ਰੁਜ਼ਗਾਰ, ਮੋਬਾਈਲ ਮਿਲੇਗਾ, ਸਗਨ ਸਕੀਮ ਪੈਨਸ਼ਨਾਂ ਵਧਾ ਦੇਵਾਂਗੇ ਪਰ ਲੋਕਾਂ ਨੂੰ ਪਤਾ ਹੈ ਕਿ ਅਜਿਹਾ ਕੁੱਝ ਨਹੀਂ ਹੋਇਆ | ਸਭ ਹਵਾਈ ਗੱਲਾਂ ਹੀ ਬਣ ਕੇ ਰਹਿ ਗਈਆਂ ਹਨ | ਉਨ੍ਹਾਂ ਕਿਹਾ ਵਿਧਾਨ ਸਭਾ ਚੋਣਾਂ 'ਚ ਲੋਕ ਕਾਂਗਰਸ ਪਾਰਟੀ ਦੇ ਬਹਿਕਾਵੇ ਵਿਚ ਆ ਗਏ ਸਨ ਅਤੇ ਹੁਣ ਕਾਂਗਰਸ ਪਾਰਟੀ ਸਕੀਮਾਂ ਦੇ ਦੁਬਾਰਾ ਫਾਰਮ ਭਰ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ | ਇਸ ਮੌਕੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੰੂ ਰਾਹਤ ਦੇਣ ਦੀ ਬਿਜਾਏ ਐਸ ਸੀ ਪਰਿਵਾਰ ਨੂੰ ਦਿੱਤੀ ਜਾ ਰਹੀ 200 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤਾਂ ਬੰਦ ਕਰ ਦਿੱਤੀ ਹੈ ਲੋਕਾਂ ਹਜ਼ਾਰਾਂ 'ਚ ਬਿਜਲੀ ਦੇ ਬਿੱਲ ਆ ਰਹੇ ਹਨ | ਲੋਕ ਕਾਂਗਰਸੀ ਆਗੂਆਂ ਨੂੰ ਲੋਕ ਸਭਾ ਚੋਣਾਂ 'ਚ ਹਿਸਾਬ ਮੰਗਣਗੇ ਅੱਜ ਲੋਕ ਸਾਬਕਾ ਮੁੱਖ ਮੰਤਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਨੰੂ ਯਾਦ ਕਰਨ ਲੱਗੇ ਹਨ | ਇਸ ਮੌਕੇ ਰਣਧੀਰ ਸਿੰਘ ਰੱਖੜਾ, ਜਸਪਾਲ ਸਿੰਘ ਕਲਿਆਨ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਵਜੀਤ ਸਿੰਘ ਕੋਹਲੀ, ਜਸਪ੍ਰੀਤ ਸਿੰਘ ਬੱਤਾ, ਕੁਲਦੀਪ ਸਿੰਘ, ਦਰਸਨ ਸਿੰਘ, ਗੁਰਚਰਨ ਸਿੰਘ, ਮੋਹਣੀ ਭਾਂਖਰ, ਜਸਬੀਰ ਸਿੰਘ, ਸਾਮ ਸਿੰਘ ਅਬਲੋਵਾਲ, ਕਿਰਪਾਲ ਸਨੌਰ, ਅੰਕੂਰ ਸਨੋਰ ਤੇ ਹੋਰ ਆਗੂ ਮੋਜੂਦ ਸਨ |
14ਪੀਟੀਏ06
ਸਮਾਣਾ, 14 ਮਾਰਚ (ਹਰਵਿੰਦਰ ਸਿੰਘ ਟੋਨੀ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮਾਣਾ ਪੁਲਿਸ ਨੇ ਪੁਲਿਸ ਉੱਪ-ਕਪਤਾਨ ਜਸਵੰਤ ਸਿੰਘ ਮਾਂਗਟ ਦੀ ਅਗਵਾਈ ਵਿਚ ਸ਼ਹਿਰ ਅਤੇ ਉੱਪ-ਮੰਡਲ ਸਮਾਣਾ ਦੇ ਪਿੰਡਾਂ ਵਿਚ ਝੰਡਾ ਮਾਰਚ ਕੀਤਾ ਜਿਸ ਵਿਚ 100 ਤੋਂ ਵੱਧ ਪੁਲਿਸ ਕਮਾਂਡੋ ਜਵਾਨਾਂ ...
ਪਟਿਆਲਾ, 14 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਅੱਜ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ ਅਤੇ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਦੀ ਵਿੱਦਿਆ ਨਗਰ ਵਿਖੇ ਰਿਹਾਇਸ਼ 'ਤੇ ਸ਼੍ਰੋਮਣੀ ਅਕਾਲੀ (ਬ) ਐਸ.ਸੀ. ਵਿੰਗ ਹਲਕਾ ਘਨੌਰ ਦੀ ਬੈਠਕ ਹੋਈ ਜਿਸ ਵਿਚ ...
ਪਟਿਆਲਾ, 14 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਯੰਗ ਬੀਟਸ ਕਲੱਬ ਅਤੇ ਰਿਦੈ ਕੈਟਰਸ ਵੱਲੋਂ ਚਿਲਡਰਨ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ 7 ਲੋੜਵੰਦ ਕੁੜੀਆਂ ਦੇ ਵਿਆਹ ਅਮਰ ਆਸ਼ਰਮ ਵਿਖੇ ਕਰਵਾਏ ਗਏ¢ ਕਲੱਬ ਦੇ ਪ੍ਰਧਾਨ ਹਰਵਿੰਦਰ ਸਿੰਘ ਹਨੀ ਨੇ ਦੱਸਿਆ ਕਿ ਇਨ੍ਹਾਂ ...
ਨਾਭਾ, 14 ਮਾਰਚ (ਕਰਮਜੀਤ ਸਿੰਘ)-ਅੱਜ ਨਾਭਾ ਨਿਆਇਕ ਕੋਰਟ ਕੰਪਲੈਕਸ ਵਿਚ ਪਰਿਵਾਰਕ ਕੇਸਾਂ ਨਾਲ ਸਬੰਧਿਤ ਕੈਂਪ ਪੋਰਟ ਸ਼ੁਰੂ ਹੋਈ ਜਿਸ ਵਿਚ ਮਾਣਯੋਗ ਵਧੀਕ ਸੈਸ਼ਨ ਜੱਜ ਸ੍ਰੀ ਦੀਪਕ ਕੁਮਾਰ ਚੌਧਰੀ ਨੇ ਪਹਿਲੇ ਦਿਨ ਨਾਭਾ ਵਿਖੇ ਕੈਂਪ ਕੋਰਟ 'ਚ ਸ਼ੁਰੂ ਕੀਤੀ | ਇਸ ਸਬੰਧੀ ...
ਪਟਿਆਲਾ, 14 ਮਾਰਚ (ਮਨਦੀਪ ਸਿੰਘ ਖਰੋੜ)-ਵੀਰਵਾਰ ਨੂੰ ਇੱਥੇ ਪਟਿਆਲਾ ਹਾਰਟ ਇੰਸਟੀਚਿਊਟ ਵਿਚ ਵਿਸ਼ਵ ਕਿਡਨੀ ਦਿਵਸ ਦੇ ਮੌਕੇ 'ਕਰੌਨਿਕ ਕਿਡਨੀ ਰੋਗ' 'ਤੇ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ 'ਚ 120 ਤੋਂ ਜ਼ਿਆਦਾ ਮਰੀਜ਼ਾਂ ਨੂੰ ਕਿਡਨੀ ਰੋਗ ਬਾਰੇ ਜਾਗਰੂਕ ਕੀਤਾ ਗਿਆ | ਇਸ ...
ਨਾਭਾ, 14 ਮਾਰਚ (ਕਰਮਜੀਤ ਸਿੰਘ)-ਸਥਾਨਕ ਬੌੜਾਂ ਗੇਟ ਸਥਿਤ ਭਾਰਤੀ ਜੀਵਨ ਬੀਮਾ ਦਾ ਲਾਈਫ ਪਲੱਸ ਕੇਂਦਰ ਵਿਖੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਬੌੜਾਂ ਗੇਟ ਦੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਇਕ ਸਵੈ ਇੱਛਤ ਖ਼ੂਨਦਾਨ ਲਗਾਇਆ ਗਿਆ | ਇਸ ਖ਼ੂਨਦਾਨ ਕੈਂਪ ਦਾ ...
ਨਾਭਾ, 14 ਮਾਰਚ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਮੁਹੱਲਾ ਕਰਤਾਰਪੁਰਾ ਵਿਖੇ ਹਰਨਾਮ ਸਿੰਘ ਦੇ ਘਰ ਮਾਤਾ ਸਰਬਜੀਤ ਕੌਰ ਦੀ ਕੁੱਖੋਂ ਜਨਮਿਆਂ ਮਨਜੋਤ ਸਿੰਘ ਸਹਿਜ ਜੋ ਕਿ ਬੋਲਣ ਅਤੇ ਸੁਣਨ ਤੋਂ ਅਸਮਰਥ ਹੈ ਪਰ ਉਸ ਦੇ ਬਾਵਜੂਦ ਛੋਟੀ ਉਮਰ ਦੇ ਬੱਚਿਆਂ ਤੋਂ ਲੈ ਕੇ ...
ਪਟਿਆਲਾ, 14 ਮਾਰਚ (ਅ.ਸ. ਆਹਲੂਵਾਲੀਆ)-ਆਗਾਮੀ ਲੋਕ ਸਭਾ ਚੋਣਾਂ ਦੌਰਾਨ ਦਿਵਿਆਂਗ, ਨੌਜਵਾਨ ਅਤੇ ਔਰਤ ਵੋਟਰਾਂ ਦੇ ਮਤਦਾਨ ਨੂੰ 100 ਫ਼ੀਸਦੀ ਯਕੀਨੀ ਬਣਾਉਣ ਹਿਤ, ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਤੇ ਪ੍ਰਸ਼ਾਸਨ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਸਹਾਇਕ ...
ਭੁਨਰਹੇੜੀ, 14 ਮਾਰਚ (ਧਨਵੰਤ ਸਿੰਘ)-ਹਲਕਾ ਸਨੌਰ ਦੇ ਪਿੰਡ ਤੇਜਾਂ ਅੰਦਰ ਸ਼ਿਵ ਮੰਦਰ ਦੇ ਨਿਰਮਾਣ ਦੀ ਸੇਵਾ ਚੱਲ ਰਹੀ ਪਰ ਕੁਝ ਗ਼ਲਤ ਅਨਸਰਾਂ ਨੇ ਮੰਦਰ ਦੀ ਚਾਰ ਦੀਵਾਰੀ ਨੂੰ ਤੋੜਕੇ ਗੰਦਗੀ ਸੁੱਟਣੀ ਸ਼ੁਰੂ ਕਰ ਦਿੱਤੀ ਹੈ | ਜਿਸ ਕਾਰਨ ਪਿੰਡ ਦਾ ਮਾਹੌਲ ਵਿਗੜਨਾ ਸ਼ੁਰੂ ...
ਪਟਿਆਲਾ, 14 ਮਾਰਚ (ਜ.ਸ. ਢਿੱਲੋਂ)-ਪ੍ਰਵਾਸੀ ਭਾਰਤੀ ਜੈਪ੍ਰਕਾਸ਼ ਸਿੰਘ ਧਾਲੀਵਾਲ ਜੇਪੀ ਦੀ ਮਾਤਾ ਸਰਦਾਰਨੀ ਗੁਰਚਰਨ ਸਿੰਘ ਧਾਲੀਵਾਲ ਪਤਨੀ ਸਵ: ਡਾ. ਪ੍ਰੇਮ ਪ੍ਰਕਾਸ਼ ਸਿੰਘ ਧਾਲੀਵਾਲ ਦਾ ਸ਼ਰਧਾਂਜਲੀ ਸਮਾਰੋਹ ਇਥੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ...
ਪਟਿਆਲਾ, 14 ਮਾਰਚ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਜੂਆਲੋਜੀ ਵਿਭਾਗ ਵਲੋਂ ਡਾ. ਸੀ.ਵੀ ਰਮਨ ਦੀ ਯਾਦ ਵਿਚ ਸਾਇੰਸ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਕਾਲਜ ਦੀ ਪਿ੍ੰਸੀਪਲ ਡਾ. ਸੰਗੀਤਾ ਹਾਂਡਾ ਨੇ ਕੁਇਜ਼ ਮੁਕਾਬਲੇ ਦਾ ਉਦਘਾਟਨ ਕੀਤਾ ਅਤੇ ...
ਪਟਿਆਲਾ, 14 ਮਾਰਚ (ਜ.ਸ. ਢਿੱਲੋਂ)-ਨਗਰ ਨਿਗਮ ਦੇ ਸੀਨੀਅਰ ਉਪ ਮੇਅਰ ਯੋਗਿੰਦਰ ਸਿੰਘ ਨੇ ਇਥੇ ਭਾਸ਼ਾ ਵਿਭਾਗ ਦੇ ਕੋਲ ਪੁਰਾਣੇ ਛੱਤੇ ਗੰਦੇ ਨਾਲੇ ਦੀ ਸਫ਼ਾਈ ਦਾ ਵੀ ਜਾਇਜ਼ਾ ਲਿਆ | ਇਸ ਮੌਕੇ ਸ੍ਰੀ ਯੋਗੀ ਨੇ ਦੱਸਿਆ ਕਿ ਇਹ ਸੜਕ ਜੋ ਭਾਸ਼ਾ ਵਿਭਾਗ ਤੋਂ ਅਨਾਜ ਮੰਡੀ ਰਾਹੀਂ ...
ਪਟਿਆਲਾ, 14 ਮਾਰਚ (ਗੁਰਵਿੰਦਰ ਸਿੰਘ ਔਲਖ)-ਉਦਯੋਗਿਕ ਸਿਖਲਾਈ ਸੰਸਥਾਵਾਂ ਦਾ ਜ਼ੋਨਲ ਪੱਧਰ ਦਾ ਪਟਿਆਲਾ ਪਿਟਸ ਨਾਮਕ ਸਭਿਆਚਾਰਕ ਪ੍ਰੋਗਰਾਮ ਅੱਜ ਹਰਪਾਲ ਟਿਵਾਣਾ ਕਲਾ ਭਵਨ 'ਚ ਸ਼ੁਰੂ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪਿ੍ੰਸੀਪਲ ਡਾ. ਵੀ.ਕੇ. ...
ਪਟਿਆਲਾ, 14 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਨੋਵਿਗਿਆਨ ਵਿਭਾਗ ਵਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਐਗਰੀਕਲਚਰ ਜਰਨਲਿਜ਼ਮ ਲੈਂਗੁਏਜ਼ ਐਾਡ ਕਲਚਰ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਵਿਚ ਖੁਦਕੁਸ਼ੀਆਂ ਨੂੰ ...
ਬਨੂੜ, 14 ਮਾਰਚ (ਭੁਪਿੰਦਰ ਸਿੰਘ)-ਨਗਰ ਕੌਾਸਲ ਬਨੂੜ ਵਿਖੇ ਕਾਰਜਸਾਧਕ ਅਫ਼ਸਰ ਗੁਰਦੀਪ ਸਿੰਘ ਭੋਗਲ ਅਤੇ ਕਾਰਜਕਾਰੀ ਪ੍ਰਧਾਨ ਭਜਨ ਲਾਲ ਦੀ ਅਗਵਾਈ ਹੇਠ ਸ਼ਹਿਰੀ ਵੋਟਰਾਂ ਨੂੰ ਵੀਵੀਪੈਟ ਵੋਟਰ ਮਸ਼ੀਨਾਂ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਲਗਾਏ ਗਏ | ...
ਸਮਾਣਾ, 14 ਮਾਰਚ (ਹਰਵਿੰਦਰ ਸਿੰਘ ਟੋਨੀ)-ਤਰਨਤਾਰਨ ਨਜਦੀਕ ਕਸਬਾ ਪੱਟੀ ਵਿਖੇ ਇਕ ਲੜਕੀ ਨੂੰ ਅਗਵਾ ਕਰਨ ਆਏ ਅਗਵਾਕਾਰਾਂ ਦਾ ਟਾਕਰਾ ਕਰਦਿਆਂ ਗੋਲੀਆਂ ਲੱਗਣ ਕਾਰਨ ਗੰਭੀਰ ਜਖ਼ਮੀ ਹੋਏ ਸਥਾਨਕ ਸ਼ਹਿਰ ਨੇੜਲੇ ਪਿੰਡ ਜੋੜਾਮਾਜਰਾ ਦੇ ਰਹਿਣ ਵਾਲੇ, ਆਮ ਆਦਮੀ ਪਾਰਟੀ ਦੇ ...
ਸਮਾਣਾ, 14 ਮਾਰਚ (ਹਰਵਿੰਦਰ ਸਿੰਘ ਟੋਨੀ)-ਤਰਨਤਾਰਨ ਨਜਦੀਕ ਕਸਬਾ ਪੱਟੀ ਵਿਖੇ ਇਕ ਲੜਕੀ ਨੂੰ ਅਗਵਾ ਕਰਨ ਆਏ ਅਗਵਾਕਾਰਾਂ ਦਾ ਟਾਕਰਾ ਕਰਦਿਆਂ ਗੋਲੀਆਂ ਲੱਗਣ ਕਾਰਨ ਗੰਭੀਰ ਜਖ਼ਮੀ ਹੋਏ ਸਥਾਨਕ ਸ਼ਹਿਰ ਨੇੜਲੇ ਪਿੰਡ ਜੋੜਾਮਾਜਰਾ ਦੇ ਰਹਿਣ ਵਾਲੇ, ਆਮ ਆਦਮੀ ਪਾਰਟੀ ਦੇ ...
ਘਨੌਰ, 14 ਮਾਰਚ (ਬਲਜਿੰਦਰ ਸਿੰਘ ਗਿੱਲ)-ਲੋਕ ਸਭਾ ਚੋਣਾਂ ਸਬੰਧੀ ਅੰਤਰਰਾਜੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਐਸ.ਐਸ.ਪੀ ਪਟਿਆਲਾ ਸ. ਮਨਦੀਪ ਸਿੰਘ ਸਿੱਧੂ, ਐਸ.ਐਸ.ਪੀ. ਅੰਬਾਲਾ ਸ੍ਰੀ ਮੋਹਿਤ ਹਾਂਡਾ, ਐਸ.ਐਸ.ਪੀ ਕੈਂਥਲ ਸ੍ਰੀ ਵਸੀਮ ਅਕਰਮ ਅਤੇ ਵਧੀਕ ਡਿਪਟੀ ...
ਪਟਿਆਲਾ 14 ਮਾਰਚ (ਚਹਿਲ)-ਓਡੀਸਾ ਦੇ ਸ਼ਹਿਰ ਕਟਕ ਵਿਖੇ ਚੱਲ ਰਹੀ ਕੌਮੀ ਸੀਨੀਅਰ ਤੀਰ ਅੰਦਾਜ਼ੀ ਚੈਂਪੀਅਨਸ਼ਿਪ 'ਚ ਪੰਜਾਬ ਦੇ ਗੱਭਰੂਆਂ ਨੇ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਕੋਚ ਸੁਰਿੰਦਰ ਸਿੰਘ ਰੰਧਾਵਾ ਤੇ ਅੰਕੁਸ਼ ਸ਼ਰਮਾ ਦੀ ਅਗਵਾਈ 'ਚ ਪੰਜਾਬ ਦੀ ...
ਪਟਿਆਲਾ, 14 ਮਾਰਚ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਪਿੰਡ ਕਰਹਾਲੀ ਸਾਹਿਬ ਦੇ ਇਕ ਵਿਅਕਤੀ ਵਲੋਂ ਫੇਸਬੁੱਕ 'ਤੇ ਫ਼ਰਜ਼ੀ ਆਈਡੀ ਬਣਾਉਣ ਦੇ ਮਾਮਲੇ 'ਚ ਥਾਣਾ ਪਸਿਆਣਾ ਦੀ ਪੁਲਿਸ ਨੇ ਉਸ ਦੇ ਿਖ਼ਲਾਫ਼ ਆਈਟੀ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ | ਮੁਲਜ਼ਮ ਦੀ ...
ਪਟਿਆਲਾ, 14 ਮਾਰਚ (ਅ.ਸ. ਆਹਲੂਵਾਲੀਆ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ-ਕਮ-ਜ਼ਿਲ੍ਹਾ ਨੋਡਲ ਅਫ਼ਸਰ ਫ਼ਾਰ ਦਿਵਿਆਂਗਜਨ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸਮੇਂ-ਸਮੇਂ 'ਤੇ ਜਾਰੀ ਹੋਈਆਂ ਹਦਾਇਤਾਂ ...
ਧੂਰੀ, 14 ਮਾਰਚ (ਸੁਖਵੰਤ ਸਿੰਘ ਭੁੱਲਰ, ਸੰਜੇ ਲਹਿਰੀ)-ਗੰਨਾ ਕਿਸਾਨਾਂ ਵਲੋਂ ਸ਼ੂਗਰ ਮਿੱਲ ਧੂਰੀ ਵਿਰੁੱਧ ਲਗਾਏ ਰੋਸ ਧਰਨੇ ਦੇ ਸੱਤਵੇਂ ਤੇ ਅੱਠਵੇਂ ਦਿਨ ਕੱਕੜਵਾਲ ਚੌਕ ਧੂਰੀ 'ਚ ਵਿਧਾਇਕ ਧੂਰੀ ਤੇ ਪ੍ਰਸ਼ਾਸਨ ਉੱਚ ਅਧਿਕਾਰੀਆਂ ਦੇ ਪੁਤਲੇ ਸਾੜਦਿਆਂ ਆਪਣਾ ...
ਗੂਹਲਾ ਚੀਕਾ, 14 ਮਾਰਚ (ਓ.ਪੀ. ਸੈਣੀ)- ਡੀ. ਏ. ਵੀ. ਕਾਲਜ ਚੀਕਾ ਦੀ ਐੱਨ. ਐੱਸ. ਐੱਸ. ਇਕਾਈਆਂ ਵਲੋਂ 7 ਰੋਜ਼ਾ ਕੈਂਪ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਉਦਘਾਟਨ ਮੌਕੇ ਆਪਣੇ ਸੰਬੋਧਨ 'ਚ ਕਾਲਜ ਦੇ ਪਿ੍ੰਸੀਪਲ ਡਾ. ਰਮੇਸ਼ ਲਾਲ ਢਾਂਡਾ ਨੇ ਕਿਹਾ ਕਿ ਐੱਨ. ਐੱਸ. ਐੱਸ. ਰਾਹੀਂ ਕਈ ...
ਫ਼ਤਹਿਗੜ੍ਹ ਸਾਹਿਬ, 14 ਮਾਰਚ (ਭੂਸ਼ਨ ਸੂਦ)-ਸ਼ੋ੍ਰਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਦਾ ਅੱਜ ਇੱਥੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਰਾਜਵੰਤ ਸਿੰਘ ਰੁਪਾਲ ਸਰਕਲ ਪ੍ਰਧਾਨ ਬੀ.ਸੀ. ਵਿੰਗ, ਜ਼ਿਲ੍ਹਾ ...
ਪਟਿਆਲਾ, 14 ਮਾਰਚ (ਗੁਰਵਿੰਦਰ ਸਿੰਘ ਔਲਖ)-ਨਵ ਪੰਜਾਬ ਵਿਦਿਆਰਥੀ ਸਭਾ ਵਲੋਂ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਤੋਂ ਇਕ ਅਧਿਕਾਰ ਮਾਰਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਤੱਕ ਕੱਢਿਆ ਜਾਣਾ ਸੀ ਪਰ ਪ੍ਰਸ਼ਾਸਨ ਵਲੋਂ ਕੀਤੀ ਸਖ਼ਤੀ ਤੋਂ ...
ਰਾਜਪੁਰਾ, 14 ਮਾਰਚ (ਰਣਜੀਤ ਸਿੰਘ, ਜੀ.ਪੀ. ਸਿੰਘ)-ਅੱਜ ਇੱਥੇ ਰਾਜਪੁਰਾ-ਅੰਬਾਲਾ ਹਾਈਵੇ 'ਤੇ ਪੈਂਦੀ ਚਾਨਸਨ ਹਵੇਲੀ ਸ਼ੰਭੂ ਵਿਖੇ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਮੁਖੀਆਂ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੀਟਿੰਗ ਕੀਤੀ | ਇਸ ਮੀਟਿੰਗ ਵਿਚ ਪੰਜਾਬ ਅਤੇ ਹਰਿਆਣਾ ਦੇ ...
ਭਵਾਨੀਗੜ੍ਹ, 14 ਮਾਰਚ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਪੁਲਿਸ ਵਲੋਂ ਇਕ ਵਿਅਕਤੀ ਨੂੰ 270 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਚੌਾਕੀ ਕਾਲਾਝਾੜ ਦੀ ਇੰਚਾਰਜ ਸਬ ਇੰਸਪੈਕਟਰ ਗੀਤਾ ਰਾਣੀ ਦੀ ਅਗਵਾਈ 'ਚ ਪੁਲਿਸ ...
ਸਮਾਣਾ, 14 ਮਾਰਚ (ਹਰਵਿੰਦਰ ਸਿੰਘ ਟੋਨੀ)-ਸਮਾਣਾ 'ਚ ਅੱਜ 11 ਸਾਲਾ ਦੀਪਿਕਾ ਨਾਮ ਦੀ ਲੜਕੀ ਜੋ ਪਹਿਲੀ ਵਾਰ ਨੇਪਾਲ ਤੋਂ ਆਪਣੇ ਪਿਤਾ ਨਾਲ ਸਮਾਣਾ ਆਈ ਸੀ ਤੇ ਕੁਝ ਘੰਟੇ ਬਾਅਦ ਉਹ ਲਾਪਤਾ ਹੋ ਗਈ | ਲੜਕੀ ਦੇ ਪਿਤਾ ਨੇ ਪੁਲਿਸ ਸਮਾਣਾ ਨੂੰ ਸ਼ਿਕਾਇਤ ਦਰਜ ਕਰਵਾਈ ਜਿਸ 'ਤੇ ਥਾਣਾ ...
ਪਟਿਆਲਾ, 14 ਮਾਰਚ (ਮਨਦੀਪ ਸਿੰਘ ਖਰੋੜ)-ਚੋਰੀ ਤੇ ਝਪਟਮਾਰੀ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਵਿਅਕਤੀਆਂ ਨੂੰ ਸਥਾਨਕ ਪੁਲਿਸ ਵਲੋਂ ਕਾਬੂ ਕਰਕੇ ਉਨ੍ਹਾਂ ਵਲੋਂ ਜੁਰਮਾਂ 'ਚ ਵਰਤੇ ਗਏ ਹਥਿਆਰ ਵੀ ਬਰਾਮਦ ਕਰਵਾਏ ਹਨ | ਇਸ ਸਬੰਧ ਐਸਪੀ ਸਿਟੀ ਹਰਮਨ ਸਿੰਘ ਹਾਂਸ ਤੇ ਡੀਐਸਪੀ ...
ਘਨੌਰ, 14 ਮਾਰਚ (ਬਲਜਿੰਦਰ ਸਿੰਘ ਗਿੱਲ)-ਟਰੈਕਟਰ ਹੇਠ ਆਉਣ ਕਰਨ ਨੌਜਵਾਨ ਦੀਪਕ ਸਿੰਘ (18) ਦੀ ਸੂਚਨਾ ਪ੍ਰਾਪਤ ਹੋਈ ਹੈ¢ ਪੁਲਿਸ ਥਾਣੇ ਮੁਤਾਬਿਕ ਕੁਲਦੀਪ ਸਿੰਘ ਵਾਸੀ ਬਲਦੇਵ ਨਗਰ ਅੰਬਾਲਾ ਨੇ ਸ਼ਿਕਾਇਤ ਦਰਜ ਕਰਵਾਈ ਹੈ, ਕਿ ਉਸ ਦਾ ਲੜਕਾ ਦੀਪਕ ਸਿੰਘ (18) ਦਿਲਬਾਗ ਸਿੰਘ ...
ਸੰਗਰੂਰ, 14 ਮਾਰਚ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ 'ਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਕੇ ਵਕੀਲ ਸੁਰਜੀਤ ਸਿੰਘ ਗਰੇਵਾਲ ਤੇ ਅਮਨਦੀਪ ਸਿੰਘ ਗਰੇਵਾਲ ਨੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX