ਫ਼ਰੀਦਕੋਟ, 14 ਮਾਰਚ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਵਲੋਂ ਝੋਨੇ ਦੀ ਲਵਾਈ 1 ਜੂਨ ਤੋਂ ਕਰਵਾਉਣ ਅਤੇ 1 ਜੂਨ ਤੋਂ ਹੀ ਬਿਜਲੀ ਤੇ ਪਾਣੀ ਉਪਲੱਬਧ ਕਰਵਾਉਣ ਲਈ ਖੇਤੀਬਾੜੀ ਦਫ਼ਤਰ ਵਿਖੇ ਧਰਨਾ ਲਗਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ...
ਫ਼ਰੀਦਕੋਟ, 14 ਮਾਰਚ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਫ਼ਿਰੋਜ਼ਪੁਰ ਵਿਖੇ ਵਿਆਹੀ ਇੱਥੋਂ ਦੀ ਇਕ ਵਿਆਹੁਤਾ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਅਤੇ ਸੱਸ ਵਿਰੁੱਧ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ...
ਫ਼ਰੀਦਕੋਟ, 14 ਮਾਰਚ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋਟ ਗੁਰਜੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ...
ਗਿੱਦੜਬਾਹਾ, 14 ਮਾਰਚ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਨੇੜਲੇ ਪਿੰਡ ਬਬਾਣੀਆਂ ਦੇ ਕਿਸਾਨ ਮੇਜਰ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਨੇ ਹਲਫ਼ੀਆ ਬਿਆਨ ਰਾਹੀਂ ਪਿੰਡ ਦੇ ਹੀ ਕਾਂਗਰਸੀ ਆਗੂ ਸੂਬਾ ਸਿੰਘ ਅਤੇ ਉਸ ਦੇ ਭਰਾ 'ਤੇ ਹਲਕਾ ਵਿਧਾਇਕ ਦੀ ਸ਼ਹਿ ਤੇ ਉਸ ਨੂੰ ...
ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਹਰਮਹਿੰਦਰ ਪਾਲ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੀਆਂ ਵਿਦਿਆਰਥਣਾਂ ਵਲੋਂ ਰੋਸ ਧਰਨਾ ਦਿੱਤਾ ਗਿਆ ਅਤੇ ਪਿ੍ੰਸੀਪਲ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ | ਪੀ.ਐਸ.ਯੂ. ਦੇ ਆਗੂ ਸੁਖਮੰਦਰ ਕੌਰ ਤੇ ਸਤਵੀਰ ਕੌਰ ਨੇ ਪਿ੍ੰਸੀਪਲ 'ਤੇ ...
ਦੋਦਾ, 14 ਮਾਰਚ (ਰਵੀਪਾਲ)-ਟੈਕਨੀਕਲ ਸਰਵਿਸ਼ਜ਼ ਯੂਨੀਅਨ ਪੱਛਮ ਜ਼ੋਨ ਦੇ ਸੱਦੇ 'ਤੇ ਉਪ ਮੰਡਲ ਪਾਵਰਕਾਮ ਦਫ਼ਤਰ ਦੋਦਾ ਅੱਗੇ ਬਿਜਲੀ ਕਾਮਿਆਂ ਵਲੋਂ ਰੋਸ ਰੈਲੀ ਕਰਦਿਆਂ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਸਰਕਾਰ ਖਿਲਾਫ਼ ਜ਼ੋਰਦਾਰ ...
ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਰਣਜੀਤ ਸਿੰਘ ਢਿੱਲੋਂ)-ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਜ਼ਾਬਤਾ ਲੱਗਣ ਨਾਲ ਹੀ ਬੈਂਕਾਂ 'ਚੋਂ ਨਕਦੀ ਕਢਵਾਉਣ ਤੇ ਜਮ੍ਹਾਂ ਕਰਵਾਉਣ ਦੇ ਨਾਲ-ਨਾਲ ਨਕਦੀ ਰੱਖਣ ਦੇ ਮਾਮਲੇ 'ਚ ਸਖ਼ਤੀ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਦਿੰਦਦਿਆਂ ...
ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਰਣਜੀਤ ਸਿੰਘ ਢਿੱਲੋਂ)-ਮਈ ਮਹੀਨੇ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ 'ਚ ਕਾਂਗਰਸ ਪ੍ਰਤੀ ਭਾਰੀ ਉਤਸ਼ਾਹ ਬਣਿਆ ਹੋਇਆ ਹੈ | ਇਹ ਪ੍ਰਗਟਾਵਾ ਆਲ ਇੰਡੀਆ ਜਾਟ ਮਹਾਂ ਸਭਾ ਪੰਜਾਬ ਕਮੇਟੀ ਦੇ ਮੈਂਬਰ ਜਥੇਦਾਰ ...
ਮੰਡੀ ਲੱਖੇਵਾਲੀ, 14 ਮਾਰਚ (ਮਿਲਖ ਰਾਜ)-ਨਜ਼ਦੀਕੀ ਪਿੰਡ ਨੰਦਗੜ੍ਹ ਕੋਲ ਭਾਗਸਰ ਮਾਈਨਰ 'ਚੋਂ ਪਿੰਡ ਪਾਕਾਂ ਅਤੇ ਬਾਂਮ ਨੂੰ ਜਾਂਦੇ ਬਾਂਮ ਮਾਈਨਰ 'ਚ ਬੀਤੀ ਰਾਤ ਪਾੜ ਪੈ ਗਿਆ, ਜਿਸ ਨਾਲ ਪਿੰਡ ਨੰਦਗੜ੍ਹ ਦੇ ਕਿਸਾਨਾਂ ਦੀ ਕਰੀਬ 50 ਏਕੜ ਪੱਕਣ 'ਤੇ ਆਈ ਕਣਕ 'ਚ ਪਾਣੀ ਭਰ ਗਿਆ | ...
ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਅਤੇ ਸ਼ਰਾਰਤੀ ਅਨਸਰਾਂ 'ਤੇ ਨਕੇਲ ਕਸਣ ਲਈ ਅੱਜ ਸਮੂਹ ਪੁਲਿਸ ...
ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਕੁਲਦੀਪ ਸਿੰਘ ਘੁਮਾਣ)-ਸਥਾਨਕ ਜਲਾਲਾਬਾਦ ਰੋਡ ਰੇਲਵੇ ਓਵਰਬਿ੍ਜ਼ ਦਾ ਕੰਮ, ਰੇਲਵੇ ਵਿਭਾਗ ਵਲੋਂ ਜੰਗੀ ਪੱਧਰ 'ਤੇ ਸ਼ੁਰੂ ਕਰ ਕੇ ਰੇਲਵੇ ਫਾਟਕ ਦੇ ਦੋਵਾਂ ਪਾਸਿਆਂ ਤੋਂ ਰਸਤਾ ਬੰਦ ਕਰ ਦਿੱਤਾ ਗਿਆ ਹੈ ਅਤੇ ਮਾਲ ਗੱਡੀ ਤੋਂ ਉਤਾਰੇ ਜਾਣ ...
ਫ਼ਰੀਦਕੋਟ, 14 ਮਾਰਚ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਦੇ ਪ੍ਰਧਾਨ ਨਵੀਸ਼ ਛਾਬੜਾ ਅਤੇ ਸਕੱਤਰ ਪ੍ਰਵੇਸ਼ ਰਿਹਾਨ ਦੀ ਅਗਵਾਈ ਹੇਠ ਅੱਜ ਸਥਾਨਕ ਗਰਗ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ ਮੁਫ਼ਤ ਫ਼ਿਬਰੋਸਕੈਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਐਡਵੋਕਟ ਰਮੇਸ਼ ਚੰਦਰ ਜੈਨ ...
ਫ਼ਰੀਦਕੋਟ, 14 ਮਾਰਚ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਬਰਾੜ ਹਰੀਏਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮੀਤ ਪ੍ਰਧਾਨ ਪੰਜਾਬ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਅਤੇ ਗੁਰਮੀਤ ਸਿੰਘ ਗੋਲੇਵਾਲਾ ...
ਫ਼ਰੀਦਕੋਟ, 14 ਮਾਰਚ (ਸਤੀਸ਼ ਬਾਗ਼ੀ)-ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਲੰਗਰ ਮਾਤਾ ਖੀਵੀ ਜੀ ਵਿਖੇ ਅੱਜ ਚੇਤ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੈਪਟਨ ਧਰਮ ਸਿੰਘ ...
ਫ਼ਰੀਦਕੋਟ, 14 ਮਾਰਚ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਟਰੈਕਟਰ ਕਿਰਾਏ 'ਤੇ ਲੈ ਕੇ ਕਿਰਾਇਆ ਨਾ ਦੇਣ ਅਤੇ ਟਰੈਕਟਰ ਨਾ ਮੋੜਨ ਦੇ ਦੋਸ਼ਾਂ ਤਹਿਤ ਸਾਜਿਸ਼ ਰਚਨ ਅਤੇ ਧੋਖਾਧੜੀ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਕੱਤਰ ਸਿੰਘ ...
ਮੰਡੀ ਲੱਖੇਵਾਲੀ, 14 ਮਾਰਚ (ਮਿਲਖ ਰਾਜ)-ਪਿੰਡ ਚਿੱਬੜਾਂਵਾਲੀ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਬਲਾਕ ਪ੍ਰਧਾਨ ਕਾਕਾ ਸਿੰਘ ਖੁੰਡੇ ਹਲਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਖੇਤ ਮਜ਼ਦੂਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਸਥਾਰ ਸਹਿਤ ਚਰਚਾ ...
ਗਿੱਦੜਬਾਹਾ, 14 ਮਾਰਚ (ਬਲਦੇਵ ਸਿੰਘ ਘੱਟੋਂ)-ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਚੋਣਾਂ ਜ਼ਾਬਤਾ ਸ਼ੁਰੂ ਹੋ ਚੁੱਕਾ ਹੈ | ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਦੌਰਾਨ ਆਮ ਲੋਕਾਂ ਦੀ ਸੁਰੱਖਿਆ ਅਤੇ ਅਮਨ ਸ਼ਾਂਤੀ ਬਣਾਈ ਰੱਖਣ ਲਈ ਮਨਜੀਤ ਸਿੰਘ ਢੇਸੀ ...
ਗਿੱਦੜਬਾਹਾ, 14 ਮਾਰਚ (ਬਲਦੇਵ ਸਿੰਘ ਘੱਟੋਂ)-ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਗਿੱਦੜਬਾਹਾ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਨੇੜੇ ਪਿਉਰੀ ਵਾਲਾ ਫਾਟਕ ਵਿਖੇ ਜਥੇਦਾਰ ਬਾਬਾ ਬਚਨ ਸਿੰਘ ਅਤੇ ਬਾਬਾ ਮਹਿੰਦਰ ਸਿੰਘ ਕਾਰ ਸੇਵਾ ...
ਮੰਡੀ ਕਿੱਲਿਆਂਵਾਲੀ, 14 ਮਾਰਚ (ਇਕਬਾਲ ਸਿੰਘ ਸ਼ਾਂਤ)-ਸ਼ਾਂਸਦ ਆਦਰਸ਼ ਗ੍ਰਾਮ ਦਾ 'ਸੁੱਖ' ਮਾਣਦੇ ਪਿੰਡ ਮਾਨ 'ਚ ਗੈਰ ਕਾਨੂੰਨੀ ਰੌਸ਼ਨੀ ਨਾਲ ਵਿੱਦਿਆ ਪੜ੍ਹਾਈ ਵੰਡੀ ਜਾ ਰਹੀ ਹੈ | ਪਿਛਲੇ 2 ਸਾਲ ਤੋਂ ਸਰਕਾਰੀ ਪ੍ਰਾਇਮਰੀ ਸਕੂਲ ਦੀ ਬੱਤੀ 'ਕੁੰਡੀ' ਕੁਨੈਕਸ਼ਨ ਸਹਾਰੇ ...
ਮੰਡੀ ਬਰੀਵਾਲਾ, 14 ਮਾਰਚ (ਨਿਰਭੋਲ ਸਿੰਘ)-ਨੌਜਵਾਨ ਸਪੋਰਟਸ ਕਲੱਬ ਪਿੰਡ ਖੋਖਰ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ 19ਵਾਂ ਲੈਦਰ ਕ੍ਰਿਕਟ ਟੁੂਰਨਾਮੈਂਟ ਸ਼ੁਰੂ ਕਰਵਾਇਆ | ਇਸ ਟੂਰਨਾਮੈਂਟ ਦਾ ਉਦਘਾਟਨ ਸਮਾਜ ਸੇਵੀ ਗੁਰਪ੍ਰੀਤ ਸਿੰਘ ਫ਼ੌਜੀ ਨੇ ਕੀਤਾ | ਉਨ੍ਹਾਂ ...
ਕੋਟਕਪੂਰਾ, 14 ਮਾਰਚ (ਮੋਹਰ ਸਿੰਘ ਗਿੱਲ)-'ਮਿਸ਼ਨ ਸੋਹਣਾ ਭਲੂਰ' ਤਹਿਤ ਪਿੰਡ ਦੇ ਕੁਝ ਉਦਮੀ ਵਿਅਕਤੀਆਂ ਵਲੋਂ ਮਾਨਵਤਾ ਦੀ ਭਲਾਈ ਹਿੱਤ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ | ਪਿੰਡ ਵਾਸੀਆਂ ਦੀ ਕੋਸ਼ਿਸ਼ ਨੂੰ ਵੇਖਦਿਆਂ ਬਾਬਾ ਤਾਰਾ ਸਿੰਘ ਬੇਦੀ ...
ਬਰਗਾੜੀ, 14 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਮਾ: ਅਜਾਇਬ ਸਿੰਘ ਧੀਮਾਨ ਨਿਵਾਸੀ ਅਜੀਤਗੜ੍ਹ ਵਾਂਦਰ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਅੰਤਿਮ ਅਰਦਾਸ ਸਮੇਂ ਉਨ੍ਹਾਂ ਦੇ ਸਪੁੱਤਰ ਵਿਗਿਆਨ ਅਧਿਆਪਕ ਹਰਜਸਦੀਪ ਸਿੰਘ ਅਤੇ ਸਮੂਹ ਪਰਿਵਾਰ ਵਲੋਂ ...
ਗਿੱਦੜਬਾਹਾ, 14 ਮਾਰਚ (ਬਲਦੇਵ ਸਿੰਘ ਘੱਟੋਂ)-ਆਂਗਣਵਾੜੀ ਸੈਂਟਰ ਪਿੰਡ ਸ਼ੇਖ ਵਿਖੇ ਅੱਜ ਅੰਮਿ੍ਤਪਾਲ ਕੌਰ ਚਹਿਲ ਦੀ ਅਗਵਾਈ 'ਚ ਬੱਚਿਆਂ ਦਾ ਭਾਰ ਤੋਲਿਆ ਗਿਆ, ਕੱਦ ਮਾਪਿਆ ਗਿਆ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਬੱਚਿਆਂ ਦੀ ਠੀਕ ਤਰੀਕੇ ਨਾਲ ਸਿਹਤ ਸੰਭਾਲ ਤੇ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਹੈਲਪਿੰਗ ਹੈਂਡਸ ਕਲੱਬ ਨੇ ਗਰੀਬ ਲੜਕੀ ਦੇ ਇਲਾਜ ਲਈ ਵਿੱਤੀ ਸਹਾਇਤਾ ਕੀਤੀ | ਜਾਣਕਾਰੀ ਦਿੰਦਿਆਂ ਕਲੱਬ ਦੇ ਮੈਂਬਰ ਅਜੇ ਚੌਹਾਨ ਅਤੇ ਯਾਤਰਾ ਸੰਧੂ ਨੇ ਦੱਸਿਆ ਹੈਲਪਿੰਗ ਹੈਂਡਸ ਕਲੱਬ ਦੀ ...
ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਸੀਰਵਾਲੀ ਦੇ ਐਸ.ਬੀ.ਐਸ. ਮਾਡਲ ਸਕੂਲ ਵਿਖੇ ਸਕੂਲ ਪ੍ਰਬੰਧਕ ਬਲਜਿੰਦਰ ਸਿੰਘ ਔਲਖ ਦੀ ਅਗਵਾਈ 'ਚ ਖੇਡਾਂ ਦੌਰਾਨ ਵਿਸ਼ੇਸ਼ ਪ੍ਰਾਪਤੀਆਂ ਵਾਲੇ ਖਿਡਾਰੀਆਂ ਨੂੰ ਸਰਟੀਫਿਕੇਟ ਭੇਟ ਕੀਤੇ ਗਏ | ਇਸ ਸਬੰਧੀ ...
ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਲੋਟ ਰੋਡ ਸਥਿਤ ਐਡਵਾਂਸ ਥਿੰਕਰ ਓਵਰਸੀਜ ਐਜੂਕੇਸ਼ਨ ਨੇ ਗੁਰਬਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਅਤੇ ਉਸ ਦੇ ਮਾਤਾ-ਪਿਤਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਹੈ | ਵਿਦਿਆਰਥੀ ਨੇ ਦੱਸਿਆ ਕਿ ਉਸ ਦੇ ਬਾਰ੍ਹਵੀਂ ਵਿਚੋਂ 60 ਫੀਸਦੀ ਤੋਂ ਘੱਟ ਨੰਬਰ ਸਨ ਤੇ ਪੀ.ਟੀ.ਈ. 'ਚੋਂ ਓਵਰਆਲ 50 ਨੰਬਰ ਸਨ | ਉਸ ਨੇ ਦੱਸਿਆ ਕਿ ਫਿਰ ਵੀ ਮੇਰਾ ਦਾਖ਼ਲਾ ਯੂਨੀਵਰਸਿਟੀ 'ਚ ਡਿਗਰੀ 'ਚ ਕਰਵਾਇਆ ਗਿਆ ਤੇ ਬਿਨਾਂ ਇੰਟਰਵਿਊ ਮੇਰਾ ਵੀਜ਼ਾ ਆ ਗਿਆ | ਸ: ਜਗਤਾਰ ਸਿੰਘ ਨੇ ਦੱਸਿਆ ਕਿ ਉਸ ਦੇ 3 ਬੱਚੇ ਹਨ ਤੇ ਤਿੰਨੋਂ ਆਸਟ੍ਰੇਲੀਆ 'ਚ ਪੜ੍ਹ ਰਹੇ ਹਨ ਤੇ ਉਨ੍ਹਾਂ ਦਾ ਵਿਜ਼ਟਰ ਵੀਜ਼ਾ ਲੱਗ ਚੁੱਕਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਆਪਣੇ ਇਲਾਕੇ ਦੀ ਨਾਮਵਰ ਸੰਸਥਾ ਐਡਵਾਂਸ ਥਿੰਕਰ ਓਵਰਸੀਜ਼ ਐਜੂਕੇਸ਼ਨ ਤੋਂ ਵੀਜ਼ਾ ਸਬੰਧੀ ਜ਼ਰੂਰ ਸਲਾਹ ਲਈ ਜਾਵੇ ਤੇ ਗੈਰ-ਤਜ਼ਰਬੇਕਾਰ ਏਜੰਸੀਆਂ ਤੋਂ ਆਪਣੇ ਭਵਿੱਖ ਨਾਲ ਖਿਲਵਾੜ ਨਾ ਕਰਵਾਓ | ਸੰਸਥਾ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੈਨੇਡਾ ਦੇ ਸਤੰਬਰ ਸੈਸ਼ਨ ਦਾ ਦਾਖ਼ਲਾ ਅਤੇ ਆਸਟ੍ਰੇਲੀਆ ਦਾ ਜੁਲਾਈ ਮਹੀਨੇ ਦਾ ਦਾਖ਼ਲਾ ਜਾਰੀ ਹੈ | ਆਈਲੈਟਸ 'ਚੋਂ ਘੱਟੋ-ਘੱਟ 5.5 ਬੈਂਡ ਨਾਲ ਵੀ ਦਾਖ਼ਲਾ ਸੰਭਵ ਹੈ | ਇਸ ਤੋਂ ਇਲਾਵਾ ਜਸਮਿੰਦਰ ਸਿੰਘ ਵਾਸੀ ਰੁਪਾਣਾ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਦੀ ਕੈਨੇਡਾ ਦੀ ਆਫ਼ਰ ਲੈਟਰ ਸਿਰਫ਼ 72 ਘੰਟਿਆ ਵਿਚ ਮੰਗਵਾ ਕੇ ਦਿੱਤੀ ਹੈ | ਆਈਲੈਟਸ ਦੀਆਂ ਕਲਾਸਾਂ 1 ਅਪ੍ਰੈਲ ਤੋਂ ਸ਼ੁਰੂ ਹਨ ਅਤੇ ਦਾਖ਼ਲੇ ਜਾਰੀ ਹਨ |
ਮਲੋਟ, 14 ਮਾਰਚ (ਗੁਰਮੀਤ ਸਿੰਘ ਮੱਕੜ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰ 083 ਲੰਬੀ ਡਾ: ਰਿਚਾ (ਆਈ.ਏ.ਐਸ.) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਆਈ.ਟੀ.ਆਈ. ਕਾਲਜ ਫਤੂਹੀਖੇੜਾ ਵਿਚ ਵੋਟਰ ਪ੍ਰਣ ਦੀ ਰਸਮ ਕਰਵਾਈ ਗਈ | ਇਸ 'ਚ ਕਾਲਜ ਪਿ੍ੰਸੀਪਲ, ...
ਮੰਡੀ ਲੱਖੇਵਾਲੀ, 14 ਮਾਰਚ (ਮਿਲਖ ਰਾਜ)-ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਪਿੰਡਾਂ 'ਚ ਹਲ-ਚਲ ਹੋਣੀ ਸ਼ੁਰੂ ਹੋ ਗਈ ਹੈ | ਬੀਤੇ ਦਿਨ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਖ਼ਾਨੇ ਦੀ ਢਾਬ ਦੇ ਬਾਜੀਗਰ ਬਰਾਦਰੀ ਨਾਲ ਸਬੰਧਿਤ 10 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ...
ਮੰਡੀ ਕਿੱਲਿਆਂਵਾਲੀ 14 ਮਾਰਚ (ਇਕਬਾਲ ਸਿੰਘ ਸ਼ਾਂਤ)-ਪੰਜਾਬ ਦੀ ਕੈਪਟਨ ਸਰਕਾਰ ਦੇ 2 ਵਰ੍ਹੇ ਪੂਰੇ ਹੋਣ 'ਤੇ ਪਰਸੋਂ ਅਕਾਲੀ ਦਲ 'ਵਿਸ਼ਵਾਸਘਾਤ ਦਿਵਸ' ਮਨਾ ਕੇ ਅਮਰਿੰਦਰ ਸਿੰਘ ਦੇ ਚੋਣ ਵਾਅਦਿਆਂ ਦੀ ਹਕੀਕਤ ਬਿਆਨ ਕਰੇਗਾ | ਪਾਰਟੀ ਦੇ ਸੂਬਾ ਪੱਧਰੀ ਸੱਦੇ ਤਹਿਤ ਅਕਾਲੀ ...
ਲੰਬੀ, 14 ਮਾਰਚ (ਮੇਵਾ ਸਿੰਘ) ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਸਹਾਇਕ ਰਿਟਰਨਿੰਗ ਅਫਸਰ 083 ਲੰਬੀ ਡਾ: ਰਿਚਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਤਹਿਤ ਸ੍ਰੀਮਤੀ ਪਰਮਜੀਤ ਕੌਰ ਬਾਲ ਵਿਕਾਸ ਤੇ ਪ੍ਰੋਜੈਕਟ ਅਫਸਰ ਲੰਬੀ ਵਲੋਂ ਸਮੂਹ ਸਟਾਫ਼ ...
ਮਲੋਟ, 14 ਮਾਰਚ (ਗੁਰਮੀਤ ਸਿੰਘ ਮੱਕੜ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਜ਼ਿਲ੍ਹਾ ਯੁਵਾ ਸੰਮੇਲਨ ਕਰਵਾਇਆ ਗਿਆ | ਇਸ ਸੰਮੇਲਨ ਵਿਚ ਗੁਰਕਰਨ ਸਿੰਘ ਸਹਾਇਕ ਡਾਇਰੈਕਟਰ ਯੁਵਕ ...
ਮਲੋਟ, 14 ਮਾਰਚ (ਗੁਰਮੀਤ ਸਿੰਘ ਮੱਕੜ)-ਸਥਾਨਕ ਪਿ੍ੰਸ ਮਾਡਲ ਸਕੂਲ ਦੇ ਪਿ੍ੰਸੀਪਲ ਗੁਲਸ਼ਨ ਅਰੋੜਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਬੇਟੀ ਦੀਪਾਲੀ ਦੇ ਜਨਮ ਦਿਨ ਦੀ ਖੁਸ਼ੀ 12 ਲੋੜਵੰਦ ਸਕੂਲੀ ਬੱਚਿਆਂ ਨੂੰ ਸਕੂਲੀ ਵਰਦੀਆਂ ਵੰਡ ਕੇ ਮਨਾਈ | ਪਿ੍ੰਸੀਪਲ ਗੁਲਸ਼ਨ ਅਰੋੜਾ ਨੇ ...
ਲੰਬੀ, 14 ਮਾਰਚ (ਮੇਵਾ ਸਿੰਘ)-ਗੁਰੂ ਤੇਗ਼ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ਼ਨਜ਼ ਦੇ ਗੁਰੂ ਤੇਗ਼ ਬਹਾਦਰ ਖ਼ਾਲਸਾ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਅਤੇ ਗੁਰੂ ਤੇਗ਼ ਬਹਾਦਰ ਖ਼ਾਲਸਾ ਪੋਲੀਟੈਕਨਿਕ ਕਾਲਜ ਛਾਪਿਆਂਵਾਲੀ ਵਿਖੇ ਰਿਟਰਨਿੰਗ ਅਫ਼ਸਰ ...
ਜੈਤੋ, 14 ਮਾਰਚ (ਭੋਲਾ ਸ਼ਰਮਾ)-ਪੁਲਿਸ ਨੇ 2 ਵਿਅਕਤੀਆਂ ਕੋਲੋਂ 17 ਕਿਲੋ ਭੁੱਕੀ ਚੂਰਾ ਬਰਾਮਦ ਹੋਣ ਦਾ ਦਾਅਵਾ ਕਰਦਿਆਂ ਉਨ੍ਹਾਂ ਿਖ਼ਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਪਰਚਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੇ ਬੱਸ ਅੱਡੇ ਕੋਲ ਗਸ਼ਤ ...
ਗਿੱਦੜਬਾਹਾ, 14 ਮਾਰਚ (ਬਲਦੇਵ ਸਿੰਘ ਘੱਟੋਂ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ 'ਚ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਨੌਜਵਾਨ ਨੂੰ ਨਾਲ ਲੈ ਕੇ ਤਨਦੇਹੀ ਨਾਲ ਕੰਮ ਕਰਨਗੇ ਅਤੇ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਵਿਚ ਪਾਰਟੀ ...
ਫ਼ਰੀਦਕੋਟ, 14 ਮਾਰਚ (ਜਸਵੰਤ ਸਿੰਘ ਪੁਰਬਾ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਫ਼ਰੀਦਕੋਟ ਵਿਖੇ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਵਲੋਂ ਹਰਪਾਲ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ...
ਫ਼ਰੀਦਕੋਟ, 14 ਮਾਰਚ (ਜਸਵੰਤ ਸਿੰਘ ਪੁਰਬਾ)-ਮੈਕਰੋ ਗਲੋਬਲ ਸੰਸਥਾ 'ਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ, ਸਟੂਡੈਂਟ ਵੀਜ਼ੇ ਦੇ ਨਾਲ ਨਾਲ ਵਿਜ਼ਟਰ ਵੀਜ਼ਾ, ਡਿਪੈਨਡੈਂਟ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ | ...
ਕੋਟਕਪੂਰਾ, 14 ਮਾਰਚ (ਮੇਘਰਾਜ)-ਪੰਜਾਬ ਦੇ ਕਿਸੇ ਪਿੰਡ ਚਲੇ ਜਾਓ ਹਰ ਪਿੰਡ ਦੀਆਂ ਸੰਪਰਕ ਸੜਕਾਂ ਦੇ ਕਿਨਾਰਿਆਂ 'ਤੇ ਦੂਰ ਤੱਕ ਲੱਗੀਆਂ ਰੂੜੀਆਂ ਨੂੰ ਦੇਖਿਆ ਜਾ ਸਕਦਾ ਹੈ, ਜਿਸ ਦੀ ਮੁੱਖ ਵਜ੍ਹਾ ਕੂੜਾ ਕਰਕਟ ਸੁੱਟਣ ਲਈ ਜਗ੍ਹਾ ਦਾ ਨਾ ਹੋਣਾ ਅਤੇ ਜਾਗਰੂਕਤਾ ਦੀ ਘਾਟ ਹੈ | ...
ਜੈਤੋ, 14 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪਿੰਡ ਰਾਮੂੰਵਾਲਾ ਦੀ ਆਬਾਦੀ ਦੇ ਲਾਗੇ ਬਣੇ ਛੱਪੜ ਦੇ ਗੰਦੇ ਪਾਣੀ ਕਾਰਨ ਬਿਮਾਰੀਆਂ ਫ਼ੈਲਣ ਦਾ ਖੌਫ਼ ਲੋਕਾਂ ਨੂੰ ਡਰਾਉਣ ਲੱਗਾ ਹੈ | ਇਸ ਛੱਪੜ ਦਾ ਗੰਦਾ ਪਾਣੀ ਵਾਟਰ ਵਰਕਸ ਦੇ ਟੈਂਕਾਂ 'ਚ ਵੜ੍ਹਣ ਕਰਕੇ ਲੋਕ ਪੀਣ ਵਾਲੇ ਪਾਣੀ ...
ਫ਼ਰੀਦਕੋਟ, 14 ਮਾਰਚ (ਚਰਨਜੀਤ ਸਿੰਘ ਗੋਂਦਾਰਾ)-ਗੁਰਦੁਆਰਾ ਸ੍ਰੀ ਅਕਾਲਗੜ ਸਾਹਿਬ (ਮੁਹੱਲਾ ਬਾਠਾਂ) ਫ਼ਰੀਦਕੋਟ 'ਚ ਚੇਤ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਭਾਈ ਸਾਧਾ ਸਿੰਘ ਟਿੱਲਾ ...
ਜੈਤੋ, 14 ਮਾਰਚ (ਭੋਲਾ ਸ਼ਰਮਾ)-ਪੈਰਾ ਬੋਸ਼ੀਆ ਸਪੋਰਟਸ ਵੈਲਫੇਅਰ ਸੁਸਾਇਟੀ ਇੰਡੀਆ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਜੈਤੋ ਵਿਖੇ ਰਾਸ਼ਟਰੀ ਪ੍ਰਧਾਨ ਜਸਪ੍ਰੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪੈਰਾ ਬੋਸ਼ੀਆ ਦੇ ਮੀਡੀਆ ਇੰਚਾਰਜ ਪ੍ਰਮੋਦ ...
ਜੈਤੋ, 14 ਮਾਰਚ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਖੇਤੀਬਾੜੀ ਅਤੇ ਕਿਸਾਨ ਵਿਭਾਗ ਵਲੋਂ ਬਲਾਕ ਖੇਤੀਬਾੜੀ ਅਧਿਕਾਰੀ ਡਾ: ਪਾਖਰ ਸਿੰਘ ਦੀ ਅਗਵਾਈ '+ਚ ਇੱਥੇ ਕੈਂਪ ਲਗਾਇਆ ਗਿਆ, ਜਿਸ 'ਚ ਸ਼ਹਿਰ ਦੇ ਪੈਸਟੀਸਾਈਡਜ਼ ਡੀਲਰਾਂ ਨੂੰ ਨਰਮੇ-ਕਪਾਹ ਦੀ ਫ਼ਸਲ ਦੀ ...
ਜੈਤੋ, 14 ਮਾਰਚ (ਭੋਲਾ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦਾ ਇਕ ਵਫ਼ਦ ਪੀ.ਐਸ.ਪੀ.ਸੀ.ਐਲ. ਦੇ ਸਥਾਨਕ ਦਫ਼ਤਰ 'ਚ ਉਪ ਮੰਡਲ ਅਧਿਕਾਰੀ ਇੰਜ: ਰਾਜਿੰਦਰ ਸਿੰਘ ਨੂੰ ਮਿਲਿਆ | ਵਫ਼ਦ ਨੇ ਮੰਗ ਕੀਤੀ ਬਿਜਲੀ ਗਰਿੱਡ ਪਿੰਡ ਮੱਤਾ ਤੋਂ ਡੇਲਿਆਂਵਾਲੀ ਹੋ ਕੇ ਰੋੜੀਕਪੂਰਾ ...
ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕਾਂਗਰਸ ਸਰਕਾਰ ਨੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਦੀ ਸਾਰ ਨਹੀਂ ਲਈ ਸਗੋਂ ਝੂਠੇ ਲਾਰਿਆਂ ਤੇ ਫੋਕੇ ਵਾਅਦਿਆਂ ਨਾਲ ਹੀ ਵਰਚਾਇਆ ਹੈ | ਇਨ੍ਹਾਂ ਵਿਚਾਰਾਂ ਦਾ ...
ਫ਼ਰੀਦਕੋਟ, 14 ਮਾਰਚ (ਹਰਮਿੰਦਰ ਸਿੰਘ ਮਿੰਦਾ)-ਨਾਨਕ ਸ਼ਾਹੀ ਸੰਮਤ 551 ਅਤੇ ਚੇਤ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਗੁਰਦੁਆਰਾ ਸਾਹਿਬ ਬਾਬਾ ਨਾਮ ਦੇਵ ਜੀ ਡੋਗਰ ਬਸਤੀ ਫ਼ਰੀਦਕੋਟ ਵਿਖੇ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ...
ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਲੋਂ ਪਿ੍ੰਸੀਪਲ ਦੀ ਅਗਵਾਈ ਹੇਠ ਵਿੱਦਿਅਕ ਟੂਰ ਲਿਜਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਅਤੇ 'ਸਾਡਾ ਪਿੰਡ' ਆਦਿ ਸਥਾਨਾਂ ...
ਬਰਗਾੜੀ, 14 ਮਾਰਚ (ਲਖਵਿੰਦਰ ਸ਼ਰਮਾ)-ਧਾਰਮਿਕ ਅਸਥਾਨ ਵਿਵੇਕ ਆਸ਼ਰਮ ਬਰਗਾੜੀ ਵਿਖੇ ਸਾਲਾਨਾ ਸਮਾਗਮ ਅਤੇ ਮੈਡੀਕਲ ਕੈਂਪ 16 ਮਾਰਚ ਨੂੰ ਲਗਾਏ ਜਾ ਰਹੇੇ ਹਨ | ਵਿਵੇਕ ਆਸ਼ਰਮ ਦੇ ਮੁਖੀ ਸੰਤ ਮੋਹਨ ਦਾਸ ਅਤੇ ਮੁੱਖ ਪ੍ਰਬੰਧਕ ਡਾ: ਈਸ਼ਰ ਸਿੰਘ ਨੇ ਦੱਸਿਆ ਕਿ ਬ੍ਰਹਮ ਗਿਆਨੀ ...
ਫ਼ਰੀਦਕੋਟ, 14 ਮਾਰਚ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਿਵਲ ਹਸਪਤਾਲ ਫ਼ਰੀਦਕੋਟ 'ਚੋਂ 1 ਮੋਟਰਸਾਈਕਲ ਚੋਰੀ ਹੋਣ 'ਤੇ ਅਣਪਛਾਤੇ ਚੋਰਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਹਰਨੇਕ ਸਿੰਘ ਪੁੱਤਰ ਧਾਰਾ ਸਿੰਘ ਵਾਸੀ ਸ਼ਹੀਦ ...
ਸਾਦਿਕ, 14 ਮਾਰਚ (ਆਰ.ਐੱਸ.ਧੰੁਨਾ)-ਫ਼ੂਡ ਸੇਫਟੀ ਵਿਭਾਗ ਫ਼ਰੀਦਕੋਟ ਦੀ ਟੀਮ ਵਲੋਂ ਡਾ: ਮੁਕਲ ਗਿੱਲ ਦੀ ਅਗਵਾਈ 'ਚ ਸਾਦਿਕ ਦੇ ਮੁੱਖ ਚੌਕ 'ਚ ਮੋਬਾਈਲ ਚੈਕਿੰਗ ਵੈਨ ਦੁਆਰਾ ਦੁੱਧ, ਮਿਰਚਾਂ, ਹਲਦੀ ਆਦਿ ਖਾਣ ਪੀਣ ਵਾਲੀਆਂ 20 ਵਸਤਾਂ ਦੀ ਜਾਂਚ ਕੀਤੀ | ਇਸ ਮੌਕੇ ਡਾ: ਮੁਕਲ ਗਿੱਲ ...
ਮੰਡੀ ਕਿੱਲਿਆਂਵਾਲੀ, 14 ਮਾਰਚ (ਇਕਬਾਲ ਸਿੰਘ ਸ਼ਾਂਤ)-ਸਾਂਸਦ ਆਦਰਸ਼ ਗ੍ਰਾਮ ਮਾਨ 'ਚ ਸਵਾ ਚਾਰ ਸਾਲ ਬਾਅਦ ਵੀ ਪਿੰਡ ਮਾਨ 'ਚ ਆਦਰਸ਼ਪੁਣੇ ਵਾਲਾ ਕੋਈ ਵਿਲੱਖਣ 'ਗੁਣ' ਵਿਖਾਈ ਨਹੀਂ ਦਿੰਦਾ | ਆਦਰਸ਼ ਗ੍ਰਾਮ ਅੱਜ ਵੀ ਅਣਗਿਣਤ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਇਥੋਂ ਦੀ ...
ਮੰਡੀ ਕਿੱਲਿਆਂਵਾਲੀ, 14 ਮਾਰਚ (ਇਕਬਾਲ ਸਿੰਘ ਸ਼ਾਂਤ)-ਸਾਂਸਦ ਆਦਰਸ਼ ਗ੍ਰਾਮ ਮਾਨ 'ਚ ਸਵਾ ਚਾਰ ਸਾਲ ਬਾਅਦ ਵੀ ਪਿੰਡ ਮਾਨ 'ਚ ਆਦਰਸ਼ਪੁਣੇ ਵਾਲਾ ਕੋਈ ਵਿਲੱਖਣ 'ਗੁਣ' ਵਿਖਾਈ ਨਹੀਂ ਦਿੰਦਾ | ਆਦਰਸ਼ ਗ੍ਰਾਮ ਅੱਜ ਵੀ ਅਣਗਿਣਤ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਇਥੋਂ ਦੀ ...
ਫ਼ਰੀਦਕੋਟ, 14 ਮਾਰਚ (ਸਤੀਸ਼ ਬਾਗ਼ੀ)-ਜ਼ਿਲ੍ਹਾ ਫ਼ਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਦੀ ਮੀਟਿੰਗ ਸਥਾਨਕ ਮਿੰਨੀ ਸਕੱਤਰੇਤ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸ਼ਾਮ ਸਿੰਘ ਅਟਾਰੀ ਨੇ ਕੀਤੀ | ਇਸ ਮੌਕੇ ਦਿੱਲੀ 'ਚ ਕੀਤੀ ਗਈ ਮੀਟਿੰਗ ਦੌਰਾਨ ਪਾਸ ਕੀਤੇ ਗਏ ਮਤਿਆਂ ...
ਕੋਟਕਪੂਰਾ, 14 ਮਾਰਚ (ਮੇਘਰਾਜ)-ਮਈ ਮਹੀਨੇ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਮੌਕੇ ਚੋਣ ਕਮਿਸ਼ਨ ਵਲੋਂ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ | ਇਸ ਸਬੰਧੀ ਪੁਲਿਸ ਵਿਭਾਗ ਵਲੋਂ ਲੋਕਾਂ ਨੂੰ ਆਪਣਾ ਅਸਲਾ ਜਮ੍ਹਾ ਕਰਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਸਬੰਧੀ ...
ਪੰਜਗਰਾਈਾ ਕਲਾਂ, 14 ਮਾਰਚ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਲੋਂ ਮੁਫ਼ਤ ਮੈਡੀਕਲ ਚੈਕਅਪ ਕੈਂਪ ਸਕੂਲ 'ਚ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸਕੂਲ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ ਅਤੇ ਐਸ.ਐਮ.ਓ. ਕੋਟਕਪੂਰਾ ਡਾ: ਕੁਲਦੀਪ ਧੀਰ ਨੇ ...
ਫ਼ਰੀਦਕੋਟ, 14 ਮਾਰਚ (ਸਰਬਜੀਤ ਸਿੰਘ)-ਲੋਕ ਸਭਾ ਚੋਣਾਂ ਲਈ ਫ਼ਰੀਦਕੋਟ ਤੋਂ ਪੰਜਾਬ ਏਕਤਾ ਪਾਰਟੀ ਵਲੋਂ ਐਲਾਨੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਉਮੀਦਵਾਰ ਮਾਸਟਰ ਬਲਦੇਵ ਸਿੰਘ ਅਤੇ ਸੂਬਾਈ ਆਗੂ ਸਨਕਦੀਪ ਸਿੰਘ ...
ਪੰਜਗਰਾਈ ਕਲਾਂ, 14 ਮਾਰਚ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਘਣੀਏ ਵਾਲਾ ਵਿਖੇ ਧਰਮਸ਼ਾਲਾ 'ਚ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਕੌਮੀ ਬਾਲ ਪੋਸ਼ਣ ਦਿਵਸ ਮਨਾਇਆ ਗਿਆ | ਇਸ ਵਿਚ ਆਂਗਣਵਾੜੀ ਵਰਕਰਾਂ, ਪੰਚਾਇਤ ਮੈਂਬਰ, ਆਸ਼ਾ ਵਰਕਰ ਤੋਂ ਇਲਾਵਾ ਪਹੁੰਚੀਆਂ ...
ਸਾਦਿਕ, 14 ਮਾਰਚ (ਆਰ.ਐਸ.ਧੰੁਨਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਲੜਕੀਆਂ ਦੇ ਕਰਵਾਏ ਗਏ ਆਲ ਇੰਡੀਆ ਫੁੱਟਬਾਲ ਮੁਕਾਬਲਿਆਂ 'ਚੋਂ ਪੰਜਾਬ ਦੀ ਟੀਮ ਪਹਿਲੇ ਸਥਾਨ 'ਤੇ ਰਹੀ ਤੇ ਆਲ ਇੰਡੀਆ ਚੈਂਪੀਅਨਸ਼ਿਪ ਆਪਣੇ ਨਾਂਅ ਕੀਤੀ | ਇਸ ਟੀਮ 'ਚ ...
ਮੋਗਾ, 14 ਮਾਰਚ (ਗੁਰਤੇਜ ਸਿੰਘ)- ਬੀਤੀ ਦੇਰ ਸ਼ਾਮ ਪਿੰਡ ਦੁਸਾਂਝ ਨੇੜੇ ਥਾਪਰ ਨਰਸਿੰਗ ਕਾਲਜ ਕੋਲ ਇਕ ਟਰੱਕ ਤੇ ਬੋਲੈਰੋ ਕੈਂਪਰ ਦੀ ਹੋਈ ਜ਼ਬਰਦਸਤ ਟੱਕਰ ਵਿਚ ਬੋਲੈਰੋ ਕੈਂਪਰ ਚਾਲਕ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਬੀਤੀ ਦੇਰ ...
ਦੋਦਾ, 14 ਮਾਰਚ (ਰਵੀਪਾਲ)-ਪਿੰਡ ਕੋਟਲੀ ਅਬਲੂ ਦੇ ਕੋਠੇ ਦੁਲਚੀ ਵਾਲੇ ਵਿਖੇ ਇਕ ਪਿਓ ਵਲੋਂ ਅਪਣੀ ਨੂੰ ਹ ਅਤੇ ਨੂੰ ਹ ਦੇ ਪੇਕੇ ਪਰਵਿਾਰ ਦੇ ਕੁਝ ਮੈਂਬਰਾਂ ਨਾਲ ਮਿਲ ਕੇ ਧੀ ਦਾ ਕਤਲ ਕਰਕੇ ਅੰਤਿਮ ਸੰਸਕਾਰ ਦੀ ਰਸਮ ਤੁਰੰਤ ਕਰਨ ਦੀ ਕੋਸ਼ਿਸ ਕਰਨ 'ਤੇ ਪੁਲਿਸ ਨੇ ਕਤਲ ਦਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX