ਤਾਜਾ ਖ਼ਬਰਾਂ


ਕਰੰਟ ਲੱਗਣ ਨਾਲ ਪਿਤਾ -ਪੁੱਤਰ ਦੀ ਮੌਤ
. . .  57 minutes ago
ਜਲੰਧਰ ,10 ਜੁਲਾਈ {ਸ਼ਿਵ ਸ਼ਰਮਾ } - ਪੀਰ ਬੋਦਲਾ ਬਾਜ਼ਾਰ ‘ਚ ਤੇਜ਼ ਹਨੇਰੀ ,ਮੀਂਹ ਪੈਣ ਕਾਰਨ ਬਿਜਲੀ ਦੀ ਟੁੱਟੀ ਪਈ ਤਾਰ ਕਾਰਨ ਕਰੰਟ ਲੱਗਣ ਨਾਲ ਪਿਤਾ -ਪੁੱਤਰ ਦੀ ਮੌਤ ਹੋ ਗਈ ।
ਸੋਨੀਆ ਗਾਂਧੀ ਕੱਲ੍ਹ ਨੂੰ ਵੀਡੀਓ ਕਾਨਫਰੰਂਸਿੰਗ ਰਾਹੀਂ ਕਰਨਗੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਮੀਟਿੰਗ
. . .  about 1 hour ago
ਨਵੀਂ ਦਿੱਲੀ, 10 ਜੁਲਾਈ - ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਨੂੰ ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਆਰਥਿਕ ਮੁੱਦਿਆਂ ਅਤੇ ਕੋਵਿਡ-19 ਦੇ ਚੱਲਦਿਆਂ ਬਣੇ ਤਾਜ਼ਾ ਹਾਲਾਤਾਂ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਵੀਡੀਓ...
ਐੱਸ.ਡੀ.ਐਮ. ਫਗਵਾੜਾ ਨਾਲ ਮੀਟਿੰਗ 'ਚ ਭਾਗ ਲੈਣ ਵਾਲੇ ਦਰਜਨ ਤੋਂ ਵੱਧ ਅਧਿਕਾਰੀ ਇਕਾਂਤਵਾਸ
. . .  about 3 hours ago
ਕਪੂਰਥਲਾ, 10 ਜੁਲਾਈ (ਅਮਰਜੀਤ ਕੋਮਲ, ਦੀਪਕ ਬਜਾਜ) - ਐੱਸ.ਡੀ.ਐਮ. ਫਗਵਾੜਾ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਉਨ੍ਹਾਂ ਨਾਲ ਇਕ ਮੀਟਿੰਗ ਵਿਚ ਭਾਗ ਲੈਣ ਵਾਲੇ ਅੱਧੀ ਦਰਜਨ ਤੋਂ ਵੱਧ ਅਧਿਕਾਰੀ ਇਕਾਂਤਵਾਸ ਵਿਚ ਚਲੇ ਗਏ ਹਨ। ਪਤਾ......
ਕਰਜ਼ਾਈ ਕਿਸਾਨ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ
. . .  about 3 hours ago
ਮਾਨਸਾ, 10 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲੇ ਦੇ ਪਿੰਡ ਰੱਲਾ ਦੇ ਨੌਜਵਾਨ ਕਿਸਾਨ ਨੇ ਜ਼ਹਿਰੀਲੀ ਚੀਜ ਨਿਗਲ ਕੇ ਖੁਦਕੁਸ਼ੀ ਕਰ ਲਈ । ਮ੍ਰਿਤਕ ਦੀ ਲਾਸ਼ ਸਥਾਨਕ ਚਕੇਰੀਆਂ ਰੋਡ 'ਤੇ ਰੇਲਵੇ ਫਾਟਕ ਨੇੜਿਉਂ ਝਾੜੀਆਂ 'ਚੋਂ ਮਿਲੀ ਹੈ। ਹਾਸਲ ਹੋਈ ਜਾਣਕਾਰੀ ਅਨੁਸਾਰ ਇਕ ਏਕੜ ਜ਼ਮੀਨ ਦਾ ਮਾਲਕ ਬੂਟਾ ਸਿੰਘ (35) ਪੁੱਤਰ ਭੂਰਾ ਸਿੰਘ ਮਾਨਸਾ ਵਿਖੇ ਰੀਪਰ...
ਸ਼ਨੀਵਾਰ ਤੇ ਐਤਵਾਰ ਨੂੰ ਮਮਦੋਟ ਰਹੇਗਾ ਮੁਕੰਮਲ ਬੰਦ
. . .  about 3 hours ago
ਪੰਜਾਬ ਸਰਕਾਰ ਨੇ ਵੱਖ-ਵੱਖ ਜਮਾਤਾਂ ਦੀਆਂ ਲੰਬਿਤ ਪਈਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਲਿਆ ਫ਼ੈਸਲਾ
. . .  about 4 hours ago
ਅਜਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਨੇ ਵੱਖ ਵੱਖ ਜਮਾਤਾਂ ਦੀਆਂ ਲੰਬਿਤ ਪਈਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫ਼ੈਸਲਾ...
ਨਵਾਂ ਸ਼ਹਿਰ 'ਚ ਕੋਰੋਨਾ ਦੇ ਪੰਜ ਮਾਮਲਿਆਂ ਦੀ ਹੋਈ ਪੁਸ਼ਟੀ
. . .  about 4 hours ago
ਨਵਾਂ ਸ਼ਹਿਰ, 10 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਹਿੱਸਿਆਂ 'ਚ...
ਨਸ਼ੀਲੀਆਂ ਗੋਲੀਆ ਸਮੇਤ 4 ਕਾਬੂ
. . .  about 4 hours ago
ਲੋਪੋਕੇ, 10 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਡੀ.ਐੱਸ.ਪੀ ਚੋਗਾਵਾ ਗੁਰਪ੍ਰਤਾਪ ਸਿੰਘ ਸਹੋਤਾ ਦੀ ਅਗਵਾਈ 'ਚ ਥਾਣਾ ਲੋਪੋਕੇ ਅਤੇ ਕੱਕੜ ...
ਮਮਦੋਟ (ਫ਼ਿਰੋਜ਼ਪੁਰ) ਨਾਲ ਸੰਬੰਧਿਤ ਬੀ.ਐੱਸ.ਐੱਫ ਦੇ ਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਮਮਦੋਟ, 10 ਜੁਲਾਈ (ਸੁਖਦੇਵ ਸਿੰਘ ਸੰਗਮ) - ਬੀ.ਐੱਸ.ਐੱਫ ਸੈਕਟਰ ਮਮਦੋਟ ਨਾਲ ਸਬੰਧਿਤ ਇੱਕ ਜਵਾਨ ਦੀ ਰਿਪੋਰਟ ਅੱਜ...
ਪੁਲਿਸ ਨੇ ਕੁੱਝ ਹੀ ਘੰਟਿਆਂ 'ਚ ਸੁਲਝਾਇਆ ਆਦਮਪੁਰ 'ਚ ਵਿਅਕਤੀ ਦੇ ਹੋਏ ਕਤਲ ਦਾ ਮਾਮਲਾ
. . .  about 4 hours ago
700 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ
. . .  about 4 hours ago
ਜੋਧਾਂ, 10 ਜੁਲਾਈ (ਗੁਰਵਿੰਦਰ ਸਿੰਘ ਹੈਪੀ) - ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਪੈਂਦੇ ਪੁਲਿਸ ਥਾਣਾ ਜੋਧਾਂ ਦੇ ਇੰਚਾਰਜ ...
ਲੁਧਿਆਣਾ 'ਚ ਕੋਰੋਨਾ ਨਾਲ ਸਬੰਧਿਤ 43 ਨਵੇਂ ਮਾਮਲਿਆਂ ਦੀ ਪੁਸ਼ਟੀ
. . .  about 5 hours ago
ਲੁਧਿਆਣਾ, 10 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰ ਕੇ ਅੱਜ ਵੀ ਸਾਢੇ ਤਿੰਨ...
ਪਟਿਆਲਾ 'ਚ 22 ਹੋਰ ਵਿਅਕਤੀਆਂ ਦੀ ਕੋਵਿਡ ਰਿਪੋਰਟ ਪਾਜ਼ੀਟਿਵ
. . .  about 5 hours ago
ਪਟਿਆਲਾ, 10 ਜੁਲਾਈ (ਮਨਦੀਪ ਸਿੰਘ ਖਰੋੜ)- 22 ਹੋਰ ਵਿਅਕਤੀਆਂ ਦੀ ਕੋਵਿਡ ਰਿਪੋਰਟ ਪਾਜ਼ੀਟਿਵ ਆਉਣ ਤੋ ਬਾਅਦ ਜ਼ਿਲ੍ਹੇ '..
ਰਾਜਪੁਰਾ ਸ਼ਹਿਰ 'ਚ ਅੱਜ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਰਾਜਪੁਰਾ, 10 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਸ਼ਹਿਰ ਵਿੱਚ ਨਲਾਸ ਰੋਡ 'ਤੇ ਰਹਿਣ ਵਾਲੇ ਇਕ 49 ਸਾਲਾ ਵਿਅਕਤੀ....
ਬੁਢਲਾਡਾ 'ਚ ਲਏ ਗਏ ਕੋਰੋਨਾ ਦੇ ਰਿਕਾਰਡ 280 ਸੈਂਪਲ
. . .  about 5 hours ago
ਬੁਢਲਾਡਾ, 10 ਜੁਲਾਈ (ਸਵਰਨ ਸਿੰਘ ਰਾਹੀ)- ਕੋਰੋਨਾ ਮਹਾਂਮਾਰੀ ਦੇ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਭਰ ਅੰਦਰ ਜਾਰੀ ...
ਭੂ ਮਾਫ਼ੀਆ ਵੱਲੋਂ ਰਿਆਸਤੀ ਕਿਲ੍ਹੇ ਅਤੇ ਰਾਜ ਮਹਿਲ 'ਤੇ ਕਬਜ਼ਾ ਕਰਨ ਦੀ ਅਸਫਲ ਕੋਸ਼ਿਸ਼
. . .  about 5 hours ago
ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਰਿਆਸਤ ਦੀ ਬਹੁ ਕਰੋੜੀ ਜਾਇਦਾਦ ਅੱਜ ਫਿਰ ਸੁਰਖ਼ੀਆਂ 'ਚ ਆ ਗਈ ...
ਅੰਮ੍ਰਿਤਸਰ 'ਚ ਕੋਰੋਨਾ ਦੇ 16 ਮਾਮਲੇ ਆਏ ਸਾਹਮਣੇ, 2 ਮੌਤਾਂ
. . .  about 5 hours ago
ਅੰਮ੍ਰਿਤਸਰ 30 ਜੂਨ (ਰੇਸ਼ਮ ਸਿੰਘ) ਅੰਮ੍ਰਿਤਸਰ 'ਚ ਨਾਂ ਤਾਂ ਕੋਰੋਨਾ ਦੇ ਮਾਮਲੇ ਹੀ ਰੁਕਣ ਦਾ ਨਾ ਲੈ ਰਹੇ ਹਨ ਜਿਸ ਤਹਿਤ ਅੱਜ...
ਪਿੰਡ ਮੂੰਮ (ਬਰਨਾਲਾ) 'ਚ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 6 hours ago
ਮਹਿਲ ਕਲਾਂ, 10 ਜੁਲਾਈ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਮੂੰਮ ਨਾਲ ਸਬੰਧਿਤ ਇਕ 39 ਸਾਲਾ ਵਿਅਕਤੀ ...
ਤੁਲੀ ਲੈਬ ਮਾਮਲੇ 'ਚ ਵਾਰ-ਵਾਰ ਉਲਝ ਰਹੇ ਹਨ ਕਾਂਗਰਸੀ ਆਗੂ : ਮਜੀਠੀਆ
. . .  about 6 hours ago
ਚੰਡੀਗੜ੍ਹ, 10 ਜੁਲਾਈ (ਸੁਰਿੰਦਰਪਾਲ)- ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸੀ ਆਗੂ ਵਾਰ-ਵਾਰ...
ਮਾੜੀ ਮੁਸਤਫ਼ਾ (ਮੋਗਾ) 'ਚ ਇੱਕ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 6 hours ago
ਠੱਠੀ ਭਾਈ, 10 ਜੁਲਾਈ (ਜਗਰੂਪ ਸਿੰਘ ਮਠਾੜੂ)- ਪੰਜਾਬ ਵਿਚ ਦਿਨ ਬ-ਦਿਨ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ...
ਹੁਸ਼ਿਆਰਪੁਰ 'ਚ ਕੋਰੋਨਾ ਦੇ ਤਿੰਨ ਮਾਮਲਿਆਂ ਦੀ ਹੋਈ ਪੁਸ਼ਟੀ
. . .  about 6 hours ago
ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ ਕੋਰੋਨਾ 3 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਕੁੱਲ ...
ਜੰਡਿਆਲਾ ਗੁਰੂ ਵਿਖੇ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 6 hours ago
ਜੰਡਿਆਲਾ ਗੁਰੂ, 10 ਜੁਲਾਈ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਵਿਖੇ ਅੱਜ ਸਵੇਰੇ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ...
ਮਾਰਕੀਟ ਕਮੇਟੀ ਅਟਾਰੀ ਦੇ ਵਾਈਸ ਚੇਅਰਮੈਨ ਚੁਣੇ ਗਏ ਨਿਸ਼ਾਨ ਸਿੰਘ
. . .  about 6 hours ago
ਬੱਚੀ ਵਿੰਡ, 10 ਜੁਲਾਈ (ਬਲਦੇਵ ਸਿੰਘ ਕੰਬੋ)- ਮਾਰਕੀਟ ਕਮੇਟੀ ਅਟਾਰੀ ਦੀ ਚੋਣ ਹੋਈ ਜਿਸ ਵਿੱਚ ਨਿਸ਼ਾਨ ਸਿੰਘ ਸ਼ਹੂਰਾ ਵਾਈਸ ....
ਅਬੋਹਰ 'ਚ ਕੋਰੋਨਾ ਦਾ ਇਕ ਹੋਰ ਨਵਾਂ ਮਾਮਲਾ ਆਇਆ ਸਾਹਮਣੇ
. . .  about 6 hours ago
ਅਬੋਹਰ, 10 ਜੁਲਾਈ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ...
ਐੱਸ.ਡੀ.ਐਮ ਦਫ਼ਤਰ ਸ਼ਾਹਕੋਟ ਦੇ ਮੁਲਾਜ਼ਮਾਂ ਸਮੇਤ 43 ਲੋਕਾਂ ਦੇ ਲਏ ਗਏ ਕੋਰੋਨਾ ਸੈਂਪਲ
. . .  about 6 hours ago
ਸ਼ਾਹਕੋਟ, 10 ਜੁਲਾਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ)- ਐੱਸ.ਡੀ.ਐਮ ਸ਼ਾਹਕੋਟ ਡਾ. ਸੰਜੀਵ ਸ਼ਰਮਾ ਦੇ ਕੋਰੋਨਾ ਪਾਜ਼ੀਟਿਵ ਆਉਣ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਕਿਸਾਨਾਂ ਵਲੋਂ ਖੇਤੀਬਾੜੀ ਦਫ਼ਤਰ ਸਾਹਮਣੇ ਧਰਨਾ

ਫ਼ਰੀਦਕੋਟ, 14 ਮਾਰਚ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਵਲੋਂ ਝੋਨੇ ਦੀ ਲਵਾਈ 1 ਜੂਨ ਤੋਂ ਕਰਵਾਉਣ ਅਤੇ 1 ਜੂਨ ਤੋਂ ਹੀ ਬਿਜਲੀ ਤੇ ਪਾਣੀ ਉਪਲੱਬਧ ਕਰਵਾਉਣ ਲਈ ਖੇਤੀਬਾੜੀ ਦਫ਼ਤਰ ਵਿਖੇ ਧਰਨਾ ਲਗਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਦਾਜ ਲਈ ਤੰਗ ਕਰਨ ਦੇ ਦੋਸ਼ਾਂ ਤਹਿਤ ਪਤੀ ਤੇ ਸੱਸ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 14 ਮਾਰਚ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਫ਼ਿਰੋਜ਼ਪੁਰ ਵਿਖੇ ਵਿਆਹੀ ਇੱਥੋਂ ਦੀ ਇਕ ਵਿਆਹੁਤਾ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਅਤੇ ਸੱਸ ਵਿਰੁੱਧ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋੋਂ ਧਾਰਾ 144 ਤਹਿਤ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋਟ, 14 ਮਾਰਚ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋਟ ਗੁਰਜੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ...

ਪੂਰੀ ਖ਼ਬਰ »

ਅਦਾਲਤੀ ਫ਼ੈਸਲੇ ਵਿਰੁੱਧ ਧੱਕੇ ਨਾਲ ਰਸਤਾ ਕੱਢਣ ਦੇ ਦੋਸ਼

ਗਿੱਦੜਬਾਹਾ, 14 ਮਾਰਚ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਨੇੜਲੇ ਪਿੰਡ ਬਬਾਣੀਆਂ ਦੇ ਕਿਸਾਨ ਮੇਜਰ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਨੇ ਹਲਫ਼ੀਆ ਬਿਆਨ ਰਾਹੀਂ ਪਿੰਡ ਦੇ ਹੀ ਕਾਂਗਰਸੀ ਆਗੂ ਸੂਬਾ ਸਿੰਘ ਅਤੇ ਉਸ ਦੇ ਭਰਾ 'ਤੇ ਹਲਕਾ ਵਿਧਾਇਕ ਦੀ ਸ਼ਹਿ ਤੇ ਉਸ ਨੂੰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਹਰਮਹਿੰਦਰ ਪਾਲ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੀਆਂ ਵਿਦਿਆਰਥਣਾਂ ਵਲੋਂ ਰੋਸ ਧਰਨਾ ਦਿੱਤਾ ਗਿਆ ਅਤੇ ਪਿ੍ੰਸੀਪਲ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ | ਪੀ.ਐਸ.ਯੂ. ਦੇ ਆਗੂ ਸੁਖਮੰਦਰ ਕੌਰ ਤੇ ਸਤਵੀਰ ਕੌਰ ਨੇ ਪਿ੍ੰਸੀਪਲ 'ਤੇ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ

ਦੋਦਾ, 14 ਮਾਰਚ (ਰਵੀਪਾਲ)-ਟੈਕਨੀਕਲ ਸਰਵਿਸ਼ਜ਼ ਯੂਨੀਅਨ ਪੱਛਮ ਜ਼ੋਨ ਦੇ ਸੱਦੇ 'ਤੇ ਉਪ ਮੰਡਲ ਪਾਵਰਕਾਮ ਦਫ਼ਤਰ ਦੋਦਾ ਅੱਗੇ ਬਿਜਲੀ ਕਾਮਿਆਂ ਵਲੋਂ ਰੋਸ ਰੈਲੀ ਕਰਦਿਆਂ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਸਰਕਾਰ ਖਿਲਾਫ਼ ਜ਼ੋਰਦਾਰ ...

ਪੂਰੀ ਖ਼ਬਰ »

ਪੰਜਾਹ ਹਜ਼ਾਰ ਤੋਂ ਵੱਧ ਨਕਦੀ ਲੈ ਕੇ ਚੱਲਣ ਦਾ ਦੇਣਾ ਪਵੇਗਾ ਸਬੂਤ

ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਰਣਜੀਤ ਸਿੰਘ ਢਿੱਲੋਂ)-ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਜ਼ਾਬਤਾ ਲੱਗਣ ਨਾਲ ਹੀ ਬੈਂਕਾਂ 'ਚੋਂ ਨਕਦੀ ਕਢਵਾਉਣ ਤੇ ਜਮ੍ਹਾਂ ਕਰਵਾਉਣ ਦੇ ਨਾਲ-ਨਾਲ ਨਕਦੀ ਰੱਖਣ ਦੇ ਮਾਮਲੇ 'ਚ ਸਖ਼ਤੀ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਦਿੰਦਦਿਆਂ ...

ਪੂਰੀ ਖ਼ਬਰ »

ਕਾਂਗਰਸ ਦੀ ਪੰਜਾਬ ਦੀਆਂ 13 ਸੀਟਾਂ 'ਤੇ ਜਿੱਤ ਯਕੀਨੀ-ਤਖ਼ਤ ਮਲਾਣਾ

ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਰਣਜੀਤ ਸਿੰਘ ਢਿੱਲੋਂ)-ਮਈ ਮਹੀਨੇ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ 'ਚ ਕਾਂਗਰਸ ਪ੍ਰਤੀ ਭਾਰੀ ਉਤਸ਼ਾਹ ਬਣਿਆ ਹੋਇਆ ਹੈ | ਇਹ ਪ੍ਰਗਟਾਵਾ ਆਲ ਇੰਡੀਆ ਜਾਟ ਮਹਾਂ ਸਭਾ ਪੰਜਾਬ ਕਮੇਟੀ ਦੇ ਮੈਂਬਰ ਜਥੇਦਾਰ ...

ਪੂਰੀ ਖ਼ਬਰ »

ਬਾਂਮ ਸਬ ਮਾਈਨਰ 'ਚ ਪਿਆ ਪਾੜ, 50 ਏਕੜ ਕਣਕ 'ਚ ਭਰਿਆ ਪਾਣੀ

ਮੰਡੀ ਲੱਖੇਵਾਲੀ, 14 ਮਾਰਚ (ਮਿਲਖ ਰਾਜ)-ਨਜ਼ਦੀਕੀ ਪਿੰਡ ਨੰਦਗੜ੍ਹ ਕੋਲ ਭਾਗਸਰ ਮਾਈਨਰ 'ਚੋਂ ਪਿੰਡ ਪਾਕਾਂ ਅਤੇ ਬਾਂਮ ਨੂੰ ਜਾਂਦੇ ਬਾਂਮ ਮਾਈਨਰ 'ਚ ਬੀਤੀ ਰਾਤ ਪਾੜ ਪੈ ਗਿਆ, ਜਿਸ ਨਾਲ ਪਿੰਡ ਨੰਦਗੜ੍ਹ ਦੇ ਕਿਸਾਨਾਂ ਦੀ ਕਰੀਬ 50 ਏਕੜ ਪੱਕਣ 'ਤੇ ਆਈ ਕਣਕ 'ਚ ਪਾਣੀ ਭਰ ਗਿਆ | ...

ਪੂਰੀ ਖ਼ਬਰ »

ਚੋਣਾਂ ਦੌਰਾਨ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਨੇ ਕੀਤੇ ਸਖ਼ਤ ਪ੍ਰਬੰਧ

ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਅਤੇ ਸ਼ਰਾਰਤੀ ਅਨਸਰਾਂ 'ਤੇ ਨਕੇਲ ਕਸਣ ਲਈ ਅੱਜ ਸਮੂਹ ਪੁਲਿਸ ...

ਪੂਰੀ ਖ਼ਬਰ »

ਨਵੇਂ ਰੇਲਵੇ ਓਵਰਬਿ੍ਜ਼ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਕੁਲਦੀਪ ਸਿੰਘ ਘੁਮਾਣ)-ਸਥਾਨਕ ਜਲਾਲਾਬਾਦ ਰੋਡ ਰੇਲਵੇ ਓਵਰਬਿ੍ਜ਼ ਦਾ ਕੰਮ, ਰੇਲਵੇ ਵਿਭਾਗ ਵਲੋਂ ਜੰਗੀ ਪੱਧਰ 'ਤੇ ਸ਼ੁਰੂ ਕਰ ਕੇ ਰੇਲਵੇ ਫਾਟਕ ਦੇ ਦੋਵਾਂ ਪਾਸਿਆਂ ਤੋਂ ਰਸਤਾ ਬੰਦ ਕਰ ਦਿੱਤਾ ਗਿਆ ਹੈ ਅਤੇ ਮਾਲ ਗੱਡੀ ਤੋਂ ਉਤਾਰੇ ਜਾਣ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਮੁਫ਼ਤ ਫ਼ਿਬਰੋਸਕੈਨ ਕੈਂਪ ਲਗਾਇਆ

ਫ਼ਰੀਦਕੋਟ, 14 ਮਾਰਚ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਦੇ ਪ੍ਰਧਾਨ ਨਵੀਸ਼ ਛਾਬੜਾ ਅਤੇ ਸਕੱਤਰ ਪ੍ਰਵੇਸ਼ ਰਿਹਾਨ ਦੀ ਅਗਵਾਈ ਹੇਠ ਅੱਜ ਸਥਾਨਕ ਗਰਗ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ ਮੁਫ਼ਤ ਫ਼ਿਬਰੋਸਕੈਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਐਡਵੋਕਟ ਰਮੇਸ਼ ਚੰਦਰ ਜੈਨ ...

ਪੂਰੀ ਖ਼ਬਰ »

ਖ਼ਾਲੀ ਚੈੱਕ ਬੈਂਕਾਂ ਤੋਂ ਵਾਪਸ ਕਰਵਾਏ ਜਾਣਗੇ-ਕਿਸਾਨ ਆਗੂ

ਫ਼ਰੀਦਕੋਟ, 14 ਮਾਰਚ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਬਰਾੜ ਹਰੀਏਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮੀਤ ਪ੍ਰਧਾਨ ਪੰਜਾਬ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਅਤੇ ਗੁਰਮੀਤ ਸਿੰਘ ਗੋਲੇਵਾਲਾ ...

ਪੂਰੀ ਖ਼ਬਰ »

ਚੇਤ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਫ਼ਰੀਦਕੋਟ, 14 ਮਾਰਚ (ਸਤੀਸ਼ ਬਾਗ਼ੀ)-ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਲੰਗਰ ਮਾਤਾ ਖੀਵੀ ਜੀ ਵਿਖੇ ਅੱਜ ਚੇਤ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੈਪਟਨ ਧਰਮ ਸਿੰਘ ...

ਪੂਰੀ ਖ਼ਬਰ »

ਕਿਰਾਏ 'ਤੇ ਲਇਆ ਟਰੈਕਟਰ ਨਾ ਮੋੜਨ ਦੇ ਦੋਸ਼ਾਂ ਤਹਿਤ 2 ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 14 ਮਾਰਚ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਟਰੈਕਟਰ ਕਿਰਾਏ 'ਤੇ ਲੈ ਕੇ ਕਿਰਾਇਆ ਨਾ ਦੇਣ ਅਤੇ ਟਰੈਕਟਰ ਨਾ ਮੋੜਨ ਦੇ ਦੋਸ਼ਾਂ ਤਹਿਤ ਸਾਜਿਸ਼ ਰਚਨ ਅਤੇ ਧੋਖਾਧੜੀ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਕੱਤਰ ਸਿੰਘ ...

ਪੂਰੀ ਖ਼ਬਰ »

ਬੈਂਕਾਂ ਵਲੋਂ ਮਜ਼ਦੂਰਾਂ ਤੋਂ ਲਏ ਖਾਲੀ ਚੈੱਕ ਵਾਪਸ ਕਰਨ ਦੀ ਮੰਗ

ਮੰਡੀ ਲੱਖੇਵਾਲੀ, 14 ਮਾਰਚ (ਮਿਲਖ ਰਾਜ)-ਪਿੰਡ ਚਿੱਬੜਾਂਵਾਲੀ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਬਲਾਕ ਪ੍ਰਧਾਨ ਕਾਕਾ ਸਿੰਘ ਖੁੰਡੇ ਹਲਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਖੇਤ ਮਜ਼ਦੂਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਸਥਾਰ ਸਹਿਤ ਚਰਚਾ ...

ਪੂਰੀ ਖ਼ਬਰ »

ਅਸਲ੍ਹਾ ਧਾਰਕ ਜਲਦੀ ਹੀ ਆਪਣਾ ਅਸਲ੍ਹਾ ਜਮ੍ਹਾਂ ਕਰਵਾਉਣ-ਥਾਣਾ ਮੁਖੀ

ਗਿੱਦੜਬਾਹਾ, 14 ਮਾਰਚ (ਬਲਦੇਵ ਸਿੰਘ ਘੱਟੋਂ)-ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਚੋਣਾਂ ਜ਼ਾਬਤਾ ਸ਼ੁਰੂ ਹੋ ਚੁੱਕਾ ਹੈ | ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਦੌਰਾਨ ਆਮ ਲੋਕਾਂ ਦੀ ਸੁਰੱਖਿਆ ਅਤੇ ਅਮਨ ਸ਼ਾਂਤੀ ਬਣਾਈ ਰੱਖਣ ਲਈ ਮਨਜੀਤ ਸਿੰਘ ਢੇਸੀ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਨਵੇਂ ਦਰਬਾਰ ਸਾਹਿਬ ਦਾ ਨੀਂਹ ਪੱਥਰ 16 ਨੂੰ

ਗਿੱਦੜਬਾਹਾ, 14 ਮਾਰਚ (ਬਲਦੇਵ ਸਿੰਘ ਘੱਟੋਂ)-ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਗਿੱਦੜਬਾਹਾ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਨੇੜੇ ਪਿਉਰੀ ਵਾਲਾ ਫਾਟਕ ਵਿਖੇ ਜਥੇਦਾਰ ਬਾਬਾ ਬਚਨ ਸਿੰਘ ਅਤੇ ਬਾਬਾ ਮਹਿੰਦਰ ਸਿੰਘ ਕਾਰ ਸੇਵਾ ...

ਪੂਰੀ ਖ਼ਬਰ »

ਗ਼ੈਰ ਕਾਨੂੰਨੀ ਰੌਸ਼ਨੀ ਨਾਲ ਵੰਡੀ ਜਾ ਰਹੀ ਵਿੱਦਿਆ ਪੜ੍ਹਾਈ

ਮੰਡੀ ਕਿੱਲਿਆਂਵਾਲੀ, 14 ਮਾਰਚ (ਇਕਬਾਲ ਸਿੰਘ ਸ਼ਾਂਤ)-ਸ਼ਾਂਸਦ ਆਦਰਸ਼ ਗ੍ਰਾਮ ਦਾ 'ਸੁੱਖ' ਮਾਣਦੇ ਪਿੰਡ ਮਾਨ 'ਚ ਗੈਰ ਕਾਨੂੰਨੀ ਰੌਸ਼ਨੀ ਨਾਲ ਵਿੱਦਿਆ ਪੜ੍ਹਾਈ ਵੰਡੀ ਜਾ ਰਹੀ ਹੈ | ਪਿਛਲੇ 2 ਸਾਲ ਤੋਂ ਸਰਕਾਰੀ ਪ੍ਰਾਇਮਰੀ ਸਕੂਲ ਦੀ ਬੱਤੀ 'ਕੁੰਡੀ' ਕੁਨੈਕਸ਼ਨ ਸਹਾਰੇ ...

ਪੂਰੀ ਖ਼ਬਰ »

ਖੋਖਰ ਵਿਚ 19ਵਾਂ ਕ੍ਰਿਕਟ ਟੂਰਨਾਮੈਂਟ ਸ਼ੁਰੂ

ਮੰਡੀ ਬਰੀਵਾਲਾ, 14 ਮਾਰਚ (ਨਿਰਭੋਲ ਸਿੰਘ)-ਨੌਜਵਾਨ ਸਪੋਰਟਸ ਕਲੱਬ ਪਿੰਡ ਖੋਖਰ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ 19ਵਾਂ ਲੈਦਰ ਕ੍ਰਿਕਟ ਟੁੂਰਨਾਮੈਂਟ ਸ਼ੁਰੂ ਕਰਵਾਇਆ | ਇਸ ਟੂਰਨਾਮੈਂਟ ਦਾ ਉਦਘਾਟਨ ਸਮਾਜ ਸੇਵੀ ਗੁਰਪ੍ਰੀਤ ਸਿੰਘ ਫ਼ੌਜੀ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਜਨਤਕ ਸੇਵਾ ਲਈ ਟਰੱਸਟ ਵਲੋਂ ਈ.ਸੀ.ਜੀ. ਮਸ਼ੀਨ ਭੇਟ

ਕੋਟਕਪੂਰਾ, 14 ਮਾਰਚ (ਮੋਹਰ ਸਿੰਘ ਗਿੱਲ)-'ਮਿਸ਼ਨ ਸੋਹਣਾ ਭਲੂਰ' ਤਹਿਤ ਪਿੰਡ ਦੇ ਕੁਝ ਉਦਮੀ ਵਿਅਕਤੀਆਂ ਵਲੋਂ ਮਾਨਵਤਾ ਦੀ ਭਲਾਈ ਹਿੱਤ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ | ਪਿੰਡ ਵਾਸੀਆਂ ਦੀ ਕੋਸ਼ਿਸ਼ ਨੂੰ ਵੇਖਦਿਆਂ ਬਾਬਾ ਤਾਰਾ ਸਿੰਘ ਬੇਦੀ ...

ਪੂਰੀ ਖ਼ਬਰ »

ਮਾ: ਅਜਾਇਬ ਸਿੰਘ ਦੀ ਯਾਦ 'ਚ ਵੱਖ-ਵੱਖ ਸੰਸਥਾਵਾਂ ਨੂੰ ਨਕਦ ਰਾਸ਼ੀ ਭੇਟ

ਬਰਗਾੜੀ, 14 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਮਾ: ਅਜਾਇਬ ਸਿੰਘ ਧੀਮਾਨ ਨਿਵਾਸੀ ਅਜੀਤਗੜ੍ਹ ਵਾਂਦਰ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਅੰਤਿਮ ਅਰਦਾਸ ਸਮੇਂ ਉਨ੍ਹਾਂ ਦੇ ਸਪੁੱਤਰ ਵਿਗਿਆਨ ਅਧਿਆਪਕ ਹਰਜਸਦੀਪ ਸਿੰਘ ਅਤੇ ਸਮੂਹ ਪਰਿਵਾਰ ਵਲੋਂ ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਨੂੰ ਜਾਣਕਾਰੀ ਦੇਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ-ਅੰਮਿ੍ਤਪਾਲ ਕੌਰ

ਗਿੱਦੜਬਾਹਾ, 14 ਮਾਰਚ (ਬਲਦੇਵ ਸਿੰਘ ਘੱਟੋਂ)-ਆਂਗਣਵਾੜੀ ਸੈਂਟਰ ਪਿੰਡ ਸ਼ੇਖ ਵਿਖੇ ਅੱਜ ਅੰਮਿ੍ਤਪਾਲ ਕੌਰ ਚਹਿਲ ਦੀ ਅਗਵਾਈ 'ਚ ਬੱਚਿਆਂ ਦਾ ਭਾਰ ਤੋਲਿਆ ਗਿਆ, ਕੱਦ ਮਾਪਿਆ ਗਿਆ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਬੱਚਿਆਂ ਦੀ ਠੀਕ ਤਰੀਕੇ ਨਾਲ ਸਿਹਤ ਸੰਭਾਲ ਤੇ ਖ਼ੁਰਾਕ ...

ਪੂਰੀ ਖ਼ਬਰ »

ਗਰੀਬ ਲੜਕੀ ਦੇ ਇਲਾਜ ਲਈ ਵਿੱਤੀ ਸਹਾਇਤਾ ਦਿੱਤੀ

ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਹੈਲਪਿੰਗ ਹੈਂਡਸ ਕਲੱਬ ਨੇ ਗਰੀਬ ਲੜਕੀ ਦੇ ਇਲਾਜ ਲਈ ਵਿੱਤੀ ਸਹਾਇਤਾ ਕੀਤੀ | ਜਾਣਕਾਰੀ ਦਿੰਦਿਆਂ ਕਲੱਬ ਦੇ ਮੈਂਬਰ ਅਜੇ ਚੌਹਾਨ ਅਤੇ ਯਾਤਰਾ ਸੰਧੂ ਨੇ ਦੱਸਿਆ ਹੈਲਪਿੰਗ ਹੈਂਡਸ ਕਲੱਬ ਦੀ ...

ਪੂਰੀ ਖ਼ਬਰ »

ਐਸ.ਬੀ.ਐਸ. ਮਾਡਲ ਸਕੂਲ 'ਚ ਖੇਡ ਪ੍ਰਮਾਣ ਪੱਤਰ ਵੰਡੇ

ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਸੀਰਵਾਲੀ ਦੇ ਐਸ.ਬੀ.ਐਸ. ਮਾਡਲ ਸਕੂਲ ਵਿਖੇ ਸਕੂਲ ਪ੍ਰਬੰਧਕ ਬਲਜਿੰਦਰ ਸਿੰਘ ਔਲਖ ਦੀ ਅਗਵਾਈ 'ਚ ਖੇਡਾਂ ਦੌਰਾਨ ਵਿਸ਼ੇਸ਼ ਪ੍ਰਾਪਤੀਆਂ ਵਾਲੇ ਖਿਡਾਰੀਆਂ ਨੂੰ ਸਰਟੀਫਿਕੇਟ ਭੇਟ ਕੀਤੇ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਐਡਵਾਂਸ ਥਿੰਕਰ ਓਵਰਸੀਜ਼ ਐਜੂਕੇਸ਼ਨ ਨੇ ਲਗਵਾਇਆ ਗੁਰਬਿੰਦਰ ਸਿੰਘ ਤੇ ਉਸ ਦੇ ਮਾਤਾ-ਪਿਤਾ ਦਾ ਵੀਜ਼ਾ

ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਲੋਟ ਰੋਡ ਸਥਿਤ ਐਡਵਾਂਸ ਥਿੰਕਰ ਓਵਰਸੀਜ ਐਜੂਕੇਸ਼ਨ ਨੇ ਗੁਰਬਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਅਤੇ ਉਸ ਦੇ ਮਾਤਾ-ਪਿਤਾ ਦਾ ਵਿਜ਼ਟਰ ...

ਪੂਰੀ ਖ਼ਬਰ »

ਸਵੀਪ ਮੁਹਿੰਮ ਤਹਿਤ ਵੋਟਰ ਪ੍ਰਣ ਲਿਆ

ਮਲੋਟ, 14 ਮਾਰਚ (ਗੁਰਮੀਤ ਸਿੰਘ ਮੱਕੜ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰ 083 ਲੰਬੀ ਡਾ: ਰਿਚਾ (ਆਈ.ਏ.ਐਸ.) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਆਈ.ਟੀ.ਆਈ. ਕਾਲਜ ਫਤੂਹੀਖੇੜਾ ਵਿਚ ਵੋਟਰ ਪ੍ਰਣ ਦੀ ਰਸਮ ਕਰਵਾਈ ਗਈ | ਇਸ 'ਚ ਕਾਲਜ ਪਿ੍ੰਸੀਪਲ, ...

ਪੂਰੀ ਖ਼ਬਰ »

10 ਪਰਿਵਾਰਾਂ ਨੇ ਅਕਾਲੀ ਦਲ ਛੱਡ 'ਆਪ' ਦਾ ਪੱਲਾ ਫੜਿਆ

ਮੰਡੀ ਲੱਖੇਵਾਲੀ, 14 ਮਾਰਚ (ਮਿਲਖ ਰਾਜ)-ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਪਿੰਡਾਂ 'ਚ ਹਲ-ਚਲ ਹੋਣੀ ਸ਼ੁਰੂ ਹੋ ਗਈ ਹੈ | ਬੀਤੇ ਦਿਨ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਖ਼ਾਨੇ ਦੀ ਢਾਬ ਦੇ ਬਾਜੀਗਰ ਬਰਾਦਰੀ ਨਾਲ ਸਬੰਧਿਤ 10 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਭਲਕੇ 'ਵਿਸ਼ਵਾਸਘਾਤ ਦਿਵਸ' ਮਨਾਇਆ ਜਾਵੇਗਾ

ਮੰਡੀ ਕਿੱਲਿਆਂਵਾਲੀ 14 ਮਾਰਚ (ਇਕਬਾਲ ਸਿੰਘ ਸ਼ਾਂਤ)-ਪੰਜਾਬ ਦੀ ਕੈਪਟਨ ਸਰਕਾਰ ਦੇ 2 ਵਰ੍ਹੇ ਪੂਰੇ ਹੋਣ 'ਤੇ ਪਰਸੋਂ ਅਕਾਲੀ ਦਲ 'ਵਿਸ਼ਵਾਸਘਾਤ ਦਿਵਸ' ਮਨਾ ਕੇ ਅਮਰਿੰਦਰ ਸਿੰਘ ਦੇ ਚੋਣ ਵਾਅਦਿਆਂ ਦੀ ਹਕੀਕਤ ਬਿਆਨ ਕਰੇਗਾ | ਪਾਰਟੀ ਦੇ ਸੂਬਾ ਪੱਧਰੀ ਸੱਦੇ ਤਹਿਤ ਅਕਾਲੀ ...

ਪੂਰੀ ਖ਼ਬਰ »

ਸੀ.ਡੀ.ਪੀ.ਓ. ਲੰਬੀ ਵਲੋਂ ਸਮੂਹ ਸਟਾਫ ਨੂੰ 'ਸਵੀਪ' ਸਬੰਧੀ ਸਹੁੰ ਚੁਕਾਈ ਗਈ

ਲੰਬੀ, 14 ਮਾਰਚ (ਮੇਵਾ ਸਿੰਘ) ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਸਹਾਇਕ ਰਿਟਰਨਿੰਗ ਅਫਸਰ 083 ਲੰਬੀ ਡਾ: ਰਿਚਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਤਹਿਤ ਸ੍ਰੀਮਤੀ ਪਰਮਜੀਤ ਕੌਰ ਬਾਲ ਵਿਕਾਸ ਤੇ ਪ੍ਰੋਜੈਕਟ ਅਫਸਰ ਲੰਬੀ ਵਲੋਂ ਸਮੂਹ ਸਟਾਫ਼ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਜ਼ਿਲ੍ਹਾ ਯੁਵਾ ਸੰਮੇਲਨ ਕਰਵਾਇਆ

ਮਲੋਟ, 14 ਮਾਰਚ (ਗੁਰਮੀਤ ਸਿੰਘ ਮੱਕੜ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਜ਼ਿਲ੍ਹਾ ਯੁਵਾ ਸੰਮੇਲਨ ਕਰਵਾਇਆ ਗਿਆ | ਇਸ ਸੰਮੇਲਨ ਵਿਚ ਗੁਰਕਰਨ ਸਿੰਘ ਸਹਾਇਕ ਡਾਇਰੈਕਟਰ ਯੁਵਕ ...

ਪੂਰੀ ਖ਼ਬਰ »

ਬੱਚਿਆਂ ਨੂੰ ਵਰਦੀਆਂ ਵੰਡ ਕੇ ਜਨਮ ਦਿਨ ਮਨਾਇਆ

ਮਲੋਟ, 14 ਮਾਰਚ (ਗੁਰਮੀਤ ਸਿੰਘ ਮੱਕੜ)-ਸਥਾਨਕ ਪਿ੍ੰਸ ਮਾਡਲ ਸਕੂਲ ਦੇ ਪਿ੍ੰਸੀਪਲ ਗੁਲਸ਼ਨ ਅਰੋੜਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਬੇਟੀ ਦੀਪਾਲੀ ਦੇ ਜਨਮ ਦਿਨ ਦੀ ਖੁਸ਼ੀ 12 ਲੋੜਵੰਦ ਸਕੂਲੀ ਬੱਚਿਆਂ ਨੂੰ ਸਕੂਲੀ ਵਰਦੀਆਂ ਵੰਡ ਕੇ ਮਨਾਈ | ਪਿ੍ੰਸੀਪਲ ਗੁਲਸ਼ਨ ਅਰੋੜਾ ਨੇ ...

ਪੂਰੀ ਖ਼ਬਰ »

ਵੋਟ ਦੇ ਅਧਿਕਾਰ ਸਬੰਧੀ ਸੈਮੀਨਾਰ ਕਰਵਾਇਆ

ਲੰਬੀ, 14 ਮਾਰਚ (ਮੇਵਾ ਸਿੰਘ)-ਗੁਰੂ ਤੇਗ਼ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ਼ਨਜ਼ ਦੇ ਗੁਰੂ ਤੇਗ਼ ਬਹਾਦਰ ਖ਼ਾਲਸਾ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਅਤੇ ਗੁਰੂ ਤੇਗ਼ ਬਹਾਦਰ ਖ਼ਾਲਸਾ ਪੋਲੀਟੈਕਨਿਕ ਕਾਲਜ ਛਾਪਿਆਂਵਾਲੀ ਵਿਖੇ ਰਿਟਰਨਿੰਗ ਅਫ਼ਸਰ ...

ਪੂਰੀ ਖ਼ਬਰ »

17 ਕਿਲੋ ਪੋਸਤ ਸਮੇਤ ਦੋ ਕਾਬੂ

ਜੈਤੋ, 14 ਮਾਰਚ (ਭੋਲਾ ਸ਼ਰਮਾ)-ਪੁਲਿਸ ਨੇ 2 ਵਿਅਕਤੀਆਂ ਕੋਲੋਂ 17 ਕਿਲੋ ਭੁੱਕੀ ਚੂਰਾ ਬਰਾਮਦ ਹੋਣ ਦਾ ਦਾਅਵਾ ਕਰਦਿਆਂ ਉਨ੍ਹਾਂ ਿਖ਼ਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਪਰਚਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੇ ਬੱਸ ਅੱਡੇ ਕੋਲ ਗਸ਼ਤ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਨਵਨਿਯੁਕਤ ਆਗੂਆਂ ਨੇ ਪਾਰਟੀ ਲੀਡਰਸ਼ਿਪ ਦਾ ਕੀਤਾ ਧੰਨਵਾਦ

ਗਿੱਦੜਬਾਹਾ, 14 ਮਾਰਚ (ਬਲਦੇਵ ਸਿੰਘ ਘੱਟੋਂ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ 'ਚ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਨੌਜਵਾਨ ਨੂੰ ਨਾਲ ਲੈ ਕੇ ਤਨਦੇਹੀ ਨਾਲ ਕੰਮ ਕਰਨਗੇ ਅਤੇ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਵਿਚ ਪਾਰਟੀ ...

ਪੂਰੀ ਖ਼ਬਰ »

ਨਾਲਸਾ ਤਹਿਤ ਵਿਦਿਆਰਥੀਆਂ ਨੂੰ ਵੱਖ-ਵੱਖ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ

ਫ਼ਰੀਦਕੋਟ, 14 ਮਾਰਚ (ਜਸਵੰਤ ਸਿੰਘ ਪੁਰਬਾ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਫ਼ਰੀਦਕੋਟ ਵਿਖੇ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਵਲੋਂ ਹਰਪਾਲ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ...

ਪੂਰੀ ਖ਼ਬਰ »

ਹੈਮੈਕਰੋ ਗਲੋਬਲ ਬ੍ਰਾਂਚ ਫ਼ਰੀਦਕੋਟ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰ ਰਹੀ ਹੈ-ਗੁਰਮਿਲਾਪ ਸਿੰਘ ਡੱਲਾ

ਫ਼ਰੀਦਕੋਟ, 14 ਮਾਰਚ (ਜਸਵੰਤ ਸਿੰਘ ਪੁਰਬਾ)-ਮੈਕਰੋ ਗਲੋਬਲ ਸੰਸਥਾ 'ਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ, ਸਟੂਡੈਂਟ ਵੀਜ਼ੇ ਦੇ ਨਾਲ ਨਾਲ ਵਿਜ਼ਟਰ ਵੀਜ਼ਾ, ਡਿਪੈਨਡੈਂਟ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ | ...

ਪੂਰੀ ਖ਼ਬਰ »

ਸੜਕਾਂ 'ਤੇ ਲੱਗੀਆਂ ਰੂੜੀਆਂ ਨੇ ਵਿਗਾੜੀ ਪਿੰਡਾਂ ਦੀ ਦਿੱਖ

ਕੋਟਕਪੂਰਾ, 14 ਮਾਰਚ (ਮੇਘਰਾਜ)-ਪੰਜਾਬ ਦੇ ਕਿਸੇ ਪਿੰਡ ਚਲੇ ਜਾਓ ਹਰ ਪਿੰਡ ਦੀਆਂ ਸੰਪਰਕ ਸੜਕਾਂ ਦੇ ਕਿਨਾਰਿਆਂ 'ਤੇ ਦੂਰ ਤੱਕ ਲੱਗੀਆਂ ਰੂੜੀਆਂ ਨੂੰ ਦੇਖਿਆ ਜਾ ਸਕਦਾ ਹੈ, ਜਿਸ ਦੀ ਮੁੱਖ ਵਜ੍ਹਾ ਕੂੜਾ ਕਰਕਟ ਸੁੱਟਣ ਲਈ ਜਗ੍ਹਾ ਦਾ ਨਾ ਹੋਣਾ ਅਤੇ ਜਾਗਰੂਕਤਾ ਦੀ ਘਾਟ ਹੈ | ...

ਪੂਰੀ ਖ਼ਬਰ »

ਗੰਦਾ ਪਾਣੀ ਵਾਟਰ ਵਰਕਸ ਦੇ ਟੈਂਕਾਂ 'ਚ ਵੜ੍ਹਣ ਕਰਕੇ ਲੋਕ ਪੀਣ ਵਾਲੇ ਪਾਣੀ ਤੋਂ ਵਾਂਝੇ ਹੋਏ

ਜੈਤੋ, 14 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪਿੰਡ ਰਾਮੂੰਵਾਲਾ ਦੀ ਆਬਾਦੀ ਦੇ ਲਾਗੇ ਬਣੇ ਛੱਪੜ ਦੇ ਗੰਦੇ ਪਾਣੀ ਕਾਰਨ ਬਿਮਾਰੀਆਂ ਫ਼ੈਲਣ ਦਾ ਖੌਫ਼ ਲੋਕਾਂ ਨੂੰ ਡਰਾਉਣ ਲੱਗਾ ਹੈ | ਇਸ ਛੱਪੜ ਦਾ ਗੰਦਾ ਪਾਣੀ ਵਾਟਰ ਵਰਕਸ ਦੇ ਟੈਂਕਾਂ 'ਚ ਵੜ੍ਹਣ ਕਰਕੇ ਲੋਕ ਪੀਣ ਵਾਲੇ ਪਾਣੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ 'ਚ ਧਾਰਮਿਕ ਸਮਾਗਮ ਕਰਵਾਇਆ

ਫ਼ਰੀਦਕੋਟ, 14 ਮਾਰਚ (ਚਰਨਜੀਤ ਸਿੰਘ ਗੋਂਦਾਰਾ)-ਗੁਰਦੁਆਰਾ ਸ੍ਰੀ ਅਕਾਲਗੜ ਸਾਹਿਬ (ਮੁਹੱਲਾ ਬਾਠਾਂ) ਫ਼ਰੀਦਕੋਟ 'ਚ ਚੇਤ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਭਾਈ ਸਾਧਾ ਸਿੰਘ ਟਿੱਲਾ ...

ਪੂਰੀ ਖ਼ਬਰ »

ਤੀਜੀ ਨੈਸ਼ਨਲ ਪੈਰਾ ਬੋਸ਼ੀਆ ਚੈਂਪੀਅਨਸ਼ਿਪ ਅੱਜ ਤੋਂ ਸ਼ੁਰੂ

ਜੈਤੋ, 14 ਮਾਰਚ (ਭੋਲਾ ਸ਼ਰਮਾ)-ਪੈਰਾ ਬੋਸ਼ੀਆ ਸਪੋਰਟਸ ਵੈਲਫੇਅਰ ਸੁਸਾਇਟੀ ਇੰਡੀਆ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਜੈਤੋ ਵਿਖੇ ਰਾਸ਼ਟਰੀ ਪ੍ਰਧਾਨ ਜਸਪ੍ਰੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪੈਰਾ ਬੋਸ਼ੀਆ ਦੇ ਮੀਡੀਆ ਇੰਚਾਰਜ ਪ੍ਰਮੋਦ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਸਿਖਲਾਈ ਕੈਂਪ

ਜੈਤੋ, 14 ਮਾਰਚ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਖੇਤੀਬਾੜੀ ਅਤੇ ਕਿਸਾਨ ਵਿਭਾਗ ਵਲੋਂ ਬਲਾਕ ਖੇਤੀਬਾੜੀ ਅਧਿਕਾਰੀ ਡਾ: ਪਾਖਰ ਸਿੰਘ ਦੀ ਅਗਵਾਈ '+ਚ ਇੱਥੇ ਕੈਂਪ ਲਗਾਇਆ ਗਿਆ, ਜਿਸ 'ਚ ਸ਼ਹਿਰ ਦੇ ਪੈਸਟੀਸਾਈਡਜ਼ ਡੀਲਰਾਂ ਨੂੰ ਨਰਮੇ-ਕਪਾਹ ਦੀ ਫ਼ਸਲ ਦੀ ...

ਪੂਰੀ ਖ਼ਬਰ »

ਬਿਜਲੀ ਸਮੱਸਿਆ ਸਬੰਧੀ ਕਿਸਾਨੀ ਵਫ਼ਦ ਐਸ.ਡੀ.ਓ. ਨੂੰ ਮਿਲਿਆ

ਜੈਤੋ, 14 ਮਾਰਚ (ਭੋਲਾ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦਾ ਇਕ ਵਫ਼ਦ ਪੀ.ਐਸ.ਪੀ.ਸੀ.ਐਲ. ਦੇ ਸਥਾਨਕ ਦਫ਼ਤਰ 'ਚ ਉਪ ਮੰਡਲ ਅਧਿਕਾਰੀ ਇੰਜ: ਰਾਜਿੰਦਰ ਸਿੰਘ ਨੂੰ ਮਿਲਿਆ | ਵਫ਼ਦ ਨੇ ਮੰਗ ਕੀਤੀ ਬਿਜਲੀ ਗਰਿੱਡ ਪਿੰਡ ਮੱਤਾ ਤੋਂ ਡੇਲਿਆਂਵਾਲੀ ਹੋ ਕੇ ਰੋੜੀਕਪੂਰਾ ...

ਪੂਰੀ ਖ਼ਬਰ »

ਸੁਤੰਤਰਤਾ ਸੈਨਾਨੀ ਪਰਿਵਾਰਾਂ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕਾਂਗਰਸ ਸਰਕਾਰ ਨੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਦੀ ਸਾਰ ਨਹੀਂ ਲਈ ਸਗੋਂ ਝੂਠੇ ਲਾਰਿਆਂ ਤੇ ਫੋਕੇ ਵਾਅਦਿਆਂ ਨਾਲ ਹੀ ਵਰਚਾਇਆ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਬਾਬਾ ਨਾਮ ਦੇਵ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਫ਼ਰੀਦਕੋਟ, 14 ਮਾਰਚ (ਹਰਮਿੰਦਰ ਸਿੰਘ ਮਿੰਦਾ)-ਨਾਨਕ ਸ਼ਾਹੀ ਸੰਮਤ 551 ਅਤੇ ਚੇਤ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਗੁਰਦੁਆਰਾ ਸਾਹਿਬ ਬਾਬਾ ਨਾਮ ਦੇਵ ਜੀ ਡੋਗਰ ਬਸਤੀ ਫ਼ਰੀਦਕੋਟ ਵਿਖੇ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਾਇਆ

ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਲੋਂ ਪਿ੍ੰਸੀਪਲ ਦੀ ਅਗਵਾਈ ਹੇਠ ਵਿੱਦਿਅਕ ਟੂਰ ਲਿਜਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਅਤੇ 'ਸਾਡਾ ਪਿੰਡ' ਆਦਿ ਸਥਾਨਾਂ ...

ਪੂਰੀ ਖ਼ਬਰ »

ਵਿਵੇਕ ਆਸ਼ਰਮ ਬਰਗਾੜੀ ਵਿਖੇ ਸਾਲਾਨਾ ਸਮਾਗਮ ਅਤੇ ਮੈਡੀਕਲ ਕੈਂਪ 16 ਨੂੰ

ਬਰਗਾੜੀ, 14 ਮਾਰਚ (ਲਖਵਿੰਦਰ ਸ਼ਰਮਾ)-ਧਾਰਮਿਕ ਅਸਥਾਨ ਵਿਵੇਕ ਆਸ਼ਰਮ ਬਰਗਾੜੀ ਵਿਖੇ ਸਾਲਾਨਾ ਸਮਾਗਮ ਅਤੇ ਮੈਡੀਕਲ ਕੈਂਪ 16 ਮਾਰਚ ਨੂੰ ਲਗਾਏ ਜਾ ਰਹੇੇ ਹਨ | ਵਿਵੇਕ ਆਸ਼ਰਮ ਦੇ ਮੁਖੀ ਸੰਤ ਮੋਹਨ ਦਾਸ ਅਤੇ ਮੁੱਖ ਪ੍ਰਬੰਧਕ ਡਾ: ਈਸ਼ਰ ਸਿੰਘ ਨੇ ਦੱਸਿਆ ਕਿ ਬ੍ਰਹਮ ਗਿਆਨੀ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚੋਂ ਮੋਟਰਸਾਈਕਲ ਚੋਰੀ

ਫ਼ਰੀਦਕੋਟ, 14 ਮਾਰਚ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਿਵਲ ਹਸਪਤਾਲ ਫ਼ਰੀਦਕੋਟ 'ਚੋਂ 1 ਮੋਟਰਸਾਈਕਲ ਚੋਰੀ ਹੋਣ 'ਤੇ ਅਣਪਛਾਤੇ ਚੋਰਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਹਰਨੇਕ ਸਿੰਘ ਪੁੱਤਰ ਧਾਰਾ ਸਿੰਘ ਵਾਸੀ ਸ਼ਹੀਦ ...

ਪੂਰੀ ਖ਼ਬਰ »

ਫ਼ੂਡ ਸੇਫ਼ਟੀ ਵਿਭਾਗ ਨੇ ਖਾਣ ਪੀਣ ਵਾਲੀਆਂ ਵਸਤਾਂ ਦੀ ਜਾਂਚ ਕੀਤੀ

ਸਾਦਿਕ, 14 ਮਾਰਚ (ਆਰ.ਐੱਸ.ਧੰੁਨਾ)-ਫ਼ੂਡ ਸੇਫਟੀ ਵਿਭਾਗ ਫ਼ਰੀਦਕੋਟ ਦੀ ਟੀਮ ਵਲੋਂ ਡਾ: ਮੁਕਲ ਗਿੱਲ ਦੀ ਅਗਵਾਈ 'ਚ ਸਾਦਿਕ ਦੇ ਮੁੱਖ ਚੌਕ 'ਚ ਮੋਬਾਈਲ ਚੈਕਿੰਗ ਵੈਨ ਦੁਆਰਾ ਦੁੱਧ, ਮਿਰਚਾਂ, ਹਲਦੀ ਆਦਿ ਖਾਣ ਪੀਣ ਵਾਲੀਆਂ 20 ਵਸਤਾਂ ਦੀ ਜਾਂਚ ਕੀਤੀ | ਇਸ ਮੌਕੇ ਡਾ: ਮੁਕਲ ਗਿੱਲ ...

ਪੂਰੀ ਖ਼ਬਰ »

ਪਾਣੀ ਸਾਫ਼ ਕਰਨ ਵਾਲੇ ਵਾਟਰ-ਵਰਕਸ ਟੈਂਕਾਂ 'ਚ ਅੱਕ ਅਤੇ ਟਾਹਲੀ ਉੱਗੀ

ਮੰਡੀ ਕਿੱਲਿਆਂਵਾਲੀ, 14 ਮਾਰਚ (ਇਕਬਾਲ ਸਿੰਘ ਸ਼ਾਂਤ)-ਸਾਂਸਦ ਆਦਰਸ਼ ਗ੍ਰਾਮ ਮਾਨ 'ਚ ਸਵਾ ਚਾਰ ਸਾਲ ਬਾਅਦ ਵੀ ਪਿੰਡ ਮਾਨ 'ਚ ਆਦਰਸ਼ਪੁਣੇ ਵਾਲਾ ਕੋਈ ਵਿਲੱਖਣ 'ਗੁਣ' ਵਿਖਾਈ ਨਹੀਂ ਦਿੰਦਾ | ਆਦਰਸ਼ ਗ੍ਰਾਮ ਅੱਜ ਵੀ ਅਣਗਿਣਤ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਇਥੋਂ ਦੀ ...

ਪੂਰੀ ਖ਼ਬਰ »

ਲੋਕ ਬਗ਼ੈਰ ਫਿਲਟਰ ਵਾਲਾ ਦੂਸ਼ਿਤ ਜ਼ਮੀਨੀ ਪਾਣੀ ਪੀਣ ਲਈ ਮਜਬੂਰ ਪਾਣੀ ਸਾਫ਼ ਕਰਨ ਵਾਲੇ ਵਾਟਰ-ਵਰਕਸ ਟੈਂਕਾਂ 'ਚ ਅੱਕ ਅਤੇ ਟਾਹਲੀ ਉੱਗੀ

ਮੰਡੀ ਕਿੱਲਿਆਂਵਾਲੀ, 14 ਮਾਰਚ (ਇਕਬਾਲ ਸਿੰਘ ਸ਼ਾਂਤ)-ਸਾਂਸਦ ਆਦਰਸ਼ ਗ੍ਰਾਮ ਮਾਨ 'ਚ ਸਵਾ ਚਾਰ ਸਾਲ ਬਾਅਦ ਵੀ ਪਿੰਡ ਮਾਨ 'ਚ ਆਦਰਸ਼ਪੁਣੇ ਵਾਲਾ ਕੋਈ ਵਿਲੱਖਣ 'ਗੁਣ' ਵਿਖਾਈ ਨਹੀਂ ਦਿੰਦਾ | ਆਦਰਸ਼ ਗ੍ਰਾਮ ਅੱਜ ਵੀ ਅਣਗਿਣਤ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਇਥੋਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਦੀ ਮੀਟਿੰਗ ਹੋਈ

ਫ਼ਰੀਦਕੋਟ, 14 ਮਾਰਚ (ਸਤੀਸ਼ ਬਾਗ਼ੀ)-ਜ਼ਿਲ੍ਹਾ ਫ਼ਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਦੀ ਮੀਟਿੰਗ ਸਥਾਨਕ ਮਿੰਨੀ ਸਕੱਤਰੇਤ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸ਼ਾਮ ਸਿੰਘ ਅਟਾਰੀ ਨੇ ਕੀਤੀ | ਇਸ ਮੌਕੇ ਦਿੱਲੀ 'ਚ ਕੀਤੀ ਗਈ ਮੀਟਿੰਗ ਦੌਰਾਨ ਪਾਸ ਕੀਤੇ ਗਏ ਮਤਿਆਂ ...

ਪੂਰੀ ਖ਼ਬਰ »

ਅਸਲ੍ਹਾ ਜਮ੍ਹਾਂ ਕਰਾਉਣ ਦੇ ਹੁਕਮਾਂ ਕਾਰਨ ਢਾਣੀਆਂ 'ਚ ਰਹਿੰਦੇ ਲੋਕਾਂ 'ਚ ਡਰ ਦਾ ਮਾਹੌਲ

ਕੋਟਕਪੂਰਾ, 14 ਮਾਰਚ (ਮੇਘਰਾਜ)-ਮਈ ਮਹੀਨੇ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਮੌਕੇ ਚੋਣ ਕਮਿਸ਼ਨ ਵਲੋਂ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ | ਇਸ ਸਬੰਧੀ ਪੁਲਿਸ ਵਿਭਾਗ ਵਲੋਂ ਲੋਕਾਂ ਨੂੰ ਆਪਣਾ ਅਸਲਾ ਜਮ੍ਹਾ ਕਰਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਸਬੰਧੀ ...

ਪੂਰੀ ਖ਼ਬਰ »

ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਪੰਜਗਰਾਈਾ ਕਲਾਂ, 14 ਮਾਰਚ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਲੋਂ ਮੁਫ਼ਤ ਮੈਡੀਕਲ ਚੈਕਅਪ ਕੈਂਪ ਸਕੂਲ 'ਚ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸਕੂਲ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ ਅਤੇ ਐਸ.ਐਮ.ਓ. ਕੋਟਕਪੂਰਾ ਡਾ: ਕੁਲਦੀਪ ਧੀਰ ਨੇ ...

ਪੂਰੀ ਖ਼ਬਰ »

ਮਾਸਟਰ ਬਲਦੇਵ ਸਿੰਘ ਵਲੋਂ ਪਾਰਟੀ ਆਗੂਆਂ ਨਾਲ ਮੀਟਿੰਗ

ਫ਼ਰੀਦਕੋਟ, 14 ਮਾਰਚ (ਸਰਬਜੀਤ ਸਿੰਘ)-ਲੋਕ ਸਭਾ ਚੋਣਾਂ ਲਈ ਫ਼ਰੀਦਕੋਟ ਤੋਂ ਪੰਜਾਬ ਏਕਤਾ ਪਾਰਟੀ ਵਲੋਂ ਐਲਾਨੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਉਮੀਦਵਾਰ ਮਾਸਟਰ ਬਲਦੇਵ ਸਿੰਘ ਅਤੇ ਸੂਬਾਈ ਆਗੂ ਸਨਕਦੀਪ ਸਿੰਘ ਸੰਧੂ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਬਹੁਜਨ ਸਮਾਜ ਪਾਰਟੀ ਅਤੇ ਸੀ.ਪੀ.ਆਈ. ਦੇ ਆਗੂਆਂ ਤੇ ਵਰਕਰਾਂ ਨਾਲ ਵੀ ਮੀਟਿੰਗ ਕੀਤੀ ਜਾਵੇਗੀ ਅਤੇ ਗੱਠਜੋੜ ਹੋਣ ਤੋਂ ਬਾਅਦ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਕਮੇਟੀਆਂ ਦਾ ਗਠਨ ਕਰਕੇ ਪਿੰਡਾਂ 'ਚ ਪ੍ਰਚਾਰ ਲਈ ਭੇਜਿਆ ਜਾਵੇਗਾ | ਇਸ ਮੀਟਿੰਗ ਦਲਜੀਤ ਸਿੰਘ ਸਦਰਪੁਰਾ ਪ੍ਰਧਾਨ ਕਿਸਾਨ ਵਿੰਗ, ਪੰਜਾਬ ਜਗਦੇਵ ਸਿੰਘ ਲੁਹਾਰਾ, ਸਵਰਨ ਸਿੰਘ ਸਰਾਂ ਸੂਬਾ ਆਗੂ, ਜਗਦੀਪ ਸਿੰਘ ਪ੍ਰਧਾਨ ਜ਼ਿਲ੍ਹਾ ਮੋਗਾ, ਸਿਮਰਜੀਤ ਸਿੰਘ ਪ੍ਰਧਾਨ ਯੂਥ ਵਿੰਗ ਮੋਗਾ, ਕੰਵਲ ਭਲੂਰ ਬੁਲਾਰਾ, ਜ਼ਿਲ੍ਹਾ ਪ੍ਰਧਾਨ ਮਾਸਟਰ ਮੱਖਣ ਸਿੰਘ ਅਤੇ ਸਵਰਨ ਸਿੰਘ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕੌਮੀ ਬਾਲ ਪੋਸ਼ਣ ਦਿਵਸ ਮਨਾਇਆ

ਪੰਜਗਰਾਈ ਕਲਾਂ, 14 ਮਾਰਚ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਘਣੀਏ ਵਾਲਾ ਵਿਖੇ ਧਰਮਸ਼ਾਲਾ 'ਚ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਕੌਮੀ ਬਾਲ ਪੋਸ਼ਣ ਦਿਵਸ ਮਨਾਇਆ ਗਿਆ | ਇਸ ਵਿਚ ਆਂਗਣਵਾੜੀ ਵਰਕਰਾਂ, ਪੰਚਾਇਤ ਮੈਂਬਰ, ਆਸ਼ਾ ਵਰਕਰ ਤੋਂ ਇਲਾਵਾ ਪਹੁੰਚੀਆਂ ...

ਪੂਰੀ ਖ਼ਬਰ »

ਆਲ ਇੰਡੀਆ ਸੋਨ ਤਗ਼ਮਾ ਜੇਤੂ ਖਿਡਾਰਨ ਹਰਮਨ ਕੌਰ ਦਾ ਸਨਮਾਨ

ਸਾਦਿਕ, 14 ਮਾਰਚ (ਆਰ.ਐਸ.ਧੰੁਨਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਲੜਕੀਆਂ ਦੇ ਕਰਵਾਏ ਗਏ ਆਲ ਇੰਡੀਆ ਫੁੱਟਬਾਲ ਮੁਕਾਬਲਿਆਂ 'ਚੋਂ ਪੰਜਾਬ ਦੀ ਟੀਮ ਪਹਿਲੇ ਸਥਾਨ 'ਤੇ ਰਹੀ ਤੇ ਆਲ ਇੰਡੀਆ ਚੈਂਪੀਅਨਸ਼ਿਪ ਆਪਣੇ ਨਾਂਅ ਕੀਤੀ | ਇਸ ਟੀਮ 'ਚ ...

ਪੂਰੀ ਖ਼ਬਰ »

ਸੜਕੀ ਹਾਦਸੇ 'ਚ 1 ਵਿਅਕਤੀ ਦੀ ਮੌਤ

ਮੋਗਾ, 14 ਮਾਰਚ (ਗੁਰਤੇਜ ਸਿੰਘ)- ਬੀਤੀ ਦੇਰ ਸ਼ਾਮ ਪਿੰਡ ਦੁਸਾਂਝ ਨੇੜੇ ਥਾਪਰ ਨਰਸਿੰਗ ਕਾਲਜ ਕੋਲ ਇਕ ਟਰੱਕ ਤੇ ਬੋਲੈਰੋ ਕੈਂਪਰ ਦੀ ਹੋਈ ਜ਼ਬਰਦਸਤ ਟੱਕਰ ਵਿਚ ਬੋਲੈਰੋ ਕੈਂਪਰ ਚਾਲਕ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਬੀਤੀ ਦੇਰ ...

ਪੂਰੀ ਖ਼ਬਰ »

ਨੌਜਵਾਨ ਧੀ ਦਾ ਕਤਲ ਕਰਕੇ ਕੇਸ ਖੁਰਦ-ਬੁਰਦ ਦੀ ਕੋਸ਼ਿਸ਼-ਮਾਮਲਾ ਦਰਜ

ਦੋਦਾ, 14 ਮਾਰਚ (ਰਵੀਪਾਲ)-ਪਿੰਡ ਕੋਟਲੀ ਅਬਲੂ ਦੇ ਕੋਠੇ ਦੁਲਚੀ ਵਾਲੇ ਵਿਖੇ ਇਕ ਪਿਓ ਵਲੋਂ ਅਪਣੀ ਨੂੰ ਹ ਅਤੇ ਨੂੰ ਹ ਦੇ ਪੇਕੇ ਪਰਵਿਾਰ ਦੇ ਕੁਝ ਮੈਂਬਰਾਂ ਨਾਲ ਮਿਲ ਕੇ ਧੀ ਦਾ ਕਤਲ ਕਰਕੇ ਅੰਤਿਮ ਸੰਸਕਾਰ ਦੀ ਰਸਮ ਤੁਰੰਤ ਕਰਨ ਦੀ ਕੋਸ਼ਿਸ ਕਰਨ 'ਤੇ ਪੁਲਿਸ ਨੇ ਕਤਲ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX