ਤਾਜਾ ਖ਼ਬਰਾਂ


ਟਾਂਡਾ ਨੇੜੇ ਪਾਏ ਗਏ 4 ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ
. . .  8 minutes ago
ਟਾਂਡਾ ਉੜਮੁੜ, 26 ਮਈ ( ਦੀਪਕ ਬਹਿਲ) - ਟਾਂਡਾ ਦੇ ਪਿੰਡ ਨੰਗਲੀ 'ਚ ਮੌਤ ਤੋਂ ਬਾਅਦ ਕੋਰੋਨਾ ਪਾਜ਼ੀਟਿਵ ਨਿਕਲੇ ਮਰੀਜ ਦੇ ਸੰਪਰਕ 'ਚ ਆਏ 4 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ । ਪਿੰਡ ਨੂੰ ਸੀਲ ਕਰਕੇ ਸਿਹਤ ਅਧਿਕਾਰੀਆਂ ਨੇ ਸੈਂਪਲ ਇਕੱਤਰ ਕਰਨ ਦੀ ਪ੍ਰਕਿਰਿਆ...
ਗਾਇਕ ਸਿੱਧੂ ਮੂਸੇਵਾਲਾ ਮਾਮਲਾ : 4 ਪੁਲਿਸ ਮੁਲਾਜ਼ਮਾਂ ਵੱਲੋਂ ਅਗਾਊਂ ਜ਼ਮਾਨਤ ਲਈ ਕੀਤੀ ਅਪੀਲ 'ਤੇ ਫ਼ੈਸਲਾ ਕੱਲ੍ਹ
. . .  26 minutes ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)- ਬਹੁ ਚਰਚਿਤ ਅਤੇ ਵਿਵਾਦਾਂ 'ਚ ਘਿਰੇ ਗਾਇਕ ਸ਼ੁਭਦੀਪ ਸਿੰਘ ...
ਆੜ੍ਹਤੀਏ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  31 minutes ago
ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੀ ਮੰਡੀ ਬਰੀਵਾਲਾ ਵਿਖੇ ਇਕ...
ਸੜਕ ਹਾਦਸੇ 'ਚ ਐਕਟਿਵਾ ਸਵਾਰ ਵਿਅਕਤੀ ਦੀ ਹੋਈ ਮੌਤ
. . .  43 minutes ago
ਮਾਨਾਂਵਾਲਾ, 26 ਮਈ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ.ਟੀ. ਕਸਬਾ ਮਾਨਾਂਵਾਲਾ ਦੇ ਨੇੜਿਓ...
ਦੋ ਮਹੀਨਿਆਂ ਬਾਅਦ ਦਿੱਲੀ ਤੋਂ ਆਦਮਪੁਰ ਪਹੁੰਚੀਆਂ ਘਰੇਲੂ ਉਡਾਣਾਂ
. . .  46 minutes ago
ਜਲੰਧਰ, 26 ਮਈ (ਚਿਰਾਗ਼ ਸ਼ਰਮਾ)- ਕੋਰੋਨਾ ਵਾਇਰਸ ਦੇ ਚੱਲਦਿਆਂ ਦੁਆਬਾ ਵਾਸੀਆਂ ਦੇ ਇੰਤਜ਼ਾਰ ਦੀ ਘੜੀਆਂ...
18 ਸਾਲਾ ਪ੍ਰਵਾਸੀ ਮਜ਼ਦੂਰ ਵੱਲੋਂ ਖ਼ੁਦਕੁਸ਼ੀ
. . .  54 minutes ago
ਇੰਗਲੈਂਡ ਦੇ ਡਰਬੀ ਵਿਖੇ ਗੁਰਦੁਆਰਾ ਸਾਹਿਬ ਦੀ ਹੋਈ ਭੰਨ ਤੋੜ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ
. . .  about 1 hour ago
ਅੰਮ੍ਰਿਤਸਰ, 26 ਮਈ (ਰਾਜੇਸ਼ ਕੁਮਾਰ ਸੰਧੂ)- ਇੰਗਲੈਂਡ ਦੇ ਸ਼ਹਿਰ ਡਰਬੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਅਰਜਨ ...
ਮਹਿਲਾ ਕਾਂਸਟੇਬਲ ਵੱਲੋਂ ਸ਼ੱਕੀ ਹਾਲਤਾਂ 'ਚ ਖ਼ੁਦਕੁਸ਼ੀ
. . .  about 1 hour ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਪੁਲਿਸ ਲਾਈਨ 'ਚ ਇੱਕ ਮਹਿਲਾ ਕਾਂਸਟੇਬਲ ਵੱਲੋਂ ਸ਼ੱਕੀ ਹਾਲਤਾਂ 'ਚ ਖ਼ੁਦਕੁਸ਼ੀ ...
ਜੀਪ ਹੇਠਾਂ ਦੇ ਕੇ ਕੀਤੇ ਕਤਲ ਮਾਮਲੇ 'ਚ ਇਕ ਵਾਰ ਫਿਰ ਮੁੜ ਸੁਰਖ਼ੀਆਂ 'ਚ ਨਵਾਂਸ਼ਹਿਰ ਪੁਲਿਸ
. . .  about 1 hour ago
ਨਵਾਂਸ਼ਹਿਰ, 26 ਮਈ (ਗੁਰਬਖ਼ਸ਼ ਸਿੰਘ ਮਹੇ)- ਬੀਤੀ ਰਾਤ ਜੀਪ ਹੇਠਾਂ ਦੇ ਕੇ ਮਾਰੇ ਇਕ ਨੌਜਵਾਨ ਦੀ ਹੱਤਿਆ ਦੇ ਮਾਮਲੇ 'ਚ ਨਵਾਂਸ਼ਹਿਰ ਪੁਲਿਸ ਇਕ ਵਾਰ ਫਿਰ ਚਰਚਾ ਵਿਚ...
ਸਰਕਾਰੀ ਕਣਕ ਦੇ ਲੱਗੇ ਚੱਕਿਆਂ 'ਚ ਚੌਕੀਦਾਰਾਂ ਨੇ ਮਾਰਿਆ ਪਾਣੀ
. . .  about 1 hour ago
ਨਰੋਟ ਮਹਿਰਾ, 26 ਮਈ (ਰਾਜ ਕੁਮਾਰੀ)- ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਪੈਂਦੀ ਦਾਣਾ ਮੰਡੀ ਕਾਨਵਾਂ 'ਚ ਸਰਕਾਰੀ ਕਣਕ...
ਕੇਂਦਰ ਸਰਕਾਰ ਵੱਲੋਂ ਲਗਾਇਆ ਕਰਫ਼ਿਊ ਹੋਇਆ ਫ਼ੇਲ੍ਹ - ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 26 ਮਈ - ਦੇਸ਼ 'ਚ ਕੋਰੋਨਾ ਵਾਇਰਸ ਦੇ ਸੰਕਟ ਦੇ ਚੱਲਦਿਆਂ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਵੀਡੀਓ ...
ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਘੱਟ ਦੇਖਣ ਨੂੰ ਮਿਲ ਰਹੀਆਂ ਰੌਣਕਾਂ
. . .  1 minute ago
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅਜਨਾਲਾ ਵਿਖੇ ਕਰਵਾਇਆ ਗੁਰਮਤਿ ਸਮਾਗਮ
. . .  about 2 hours ago
ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਿਕ ਸ਼ਹਿਰ 'ਚ ਸਥਿਤ ਸੈਂਟਰਲ ਗੁਰਦੁਆਰਾ ...
ਕੋਰੋਨਾ ਸੰਕਟ ਦੇ ਚੱਲਦਿਆਂ ਰਾਹੁਲ ਗਾਂਧੀ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰੈੱਸ ਨੂੰ ਕਰ ਰਹੇ ਹਨ ਸੰਬੋਧਨ
. . .  about 2 hours ago
ਕੋਰੋਨਾ ਸੰਕਟ ਦੇ ਚੱਲਦਿਆਂ ਰਾਹੁਲ ਗਾਂਧੀ ਵੀਡੀਓ ਕਾਨਫਰੰਸਿੰਗ ਰਾਹੀਂ...
ਬੱਸ ਦੇ ਪਲਟਣ ਕਾਰਨ 10 ਪ੍ਰਵਾਸੀ ਮਜ਼ਦੂਰ ਹੋਏ ਜ਼ਖਮੀ
. . .  about 1 hour ago
ਹੈਦਰਾਬਾਦ, 26 ਮਈ- ਬੰਗਲੌਰ ਤੋਂ ਕੋਲਕਾਤਾ ਜਾ ਰਹੀ ਇਕ ਨਿੱਜੀ ਬੱਸ ਆਂਧਰਾ ਪ੍ਰਦੇਸ਼ ਦੇ ਸ੍ਰੀਕਾਕੁਲਮ ਜ਼ਿਲ੍ਹੇ...
ਮਹਾਰਾਸ਼ਟਰ ’ਚ 80 ਹੋਰ ਪੁਲਿਸ ਮੁਲਾਜ਼ਮਾਂ ਨੂੰ ਹੋਇਆ ਕੋਰੋਨਾ
. . .  about 2 hours ago
ਮੁੰਬਈ, 26 ਮਈ- ਮਹਾਰਾਸ਼ਟਰ ’ਚ ਪਿਛਲੇ 24 ਘੰਟਿਆਂ ’ਚ 80 ਪੁਲਿਸ ਮੁਲਾਜ਼ਮਾਂ ’ਚ ਕੋਰੋਨਾ ਵਾਇਰਸ ਦੀ
ਬੜੀ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ
. . .  about 2 hours ago
ਨਾਭਾ, 26 ਮਈ (ਕਰਮਜੀਤ ਸਿੰਘ)- ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਹਿਰ ਦੇ ....
ਦਿੱਲੀ-ਗਾਜੀਆਬਾਦ ਸਰਹੱਦ ਸੀਲ ਹੋਣ ਦੇ ਬਾਵਜੂਦ ਲੱਗਾ ਲੰਬਾ ਜਾਮ
. . .  about 2 hours ago
ਨਵੀਂ ਦਿੱਲੀ, 26 ਮਈ- ਗਾਜ਼ੀਆਬਾਦ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਲੀ-ਗਾਜ਼ੀਆਬਾਦ ਸਰਹੱਦ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 6,535 ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ. 26 ਮਈ- ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਰਿਪੋਰਟ ਦੇ ਅਨੁਸਾਰ, ਦੇਸ਼ 'ਚ ਪਿਛਲੇ...
ਦਿੱਲੀ 'ਚ ਫੁਟਵੀਅਰ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ
. . .  about 3 hours ago
ਨਵੀਂ ਦਿੱਲੀ, 26 ਮਈ - ਦਿੱਲੀ ਦੇ ਕੇਸ਼ਵਪੁਰਮ ਖੇਤਰ 'ਚ ਫੁਟਵੀਅਰ ਬਣਾਉਣ ਵਾਲੀ ਫ਼ੈਕਟਰੀ 'ਚ...
ਗੁਰ ਹਰਸਹਾਏ ਬਲਾਕ 'ਚ 40 ਫ਼ੀਸਦੀ ਰਕਬੇ ਹੇਠ ਹੋਵੇਗੀ ਝੋਨੇ ਦੀ ਸਿੱਧੀ ਬਿਜਾਈ
. . .  about 3 hours ago
ਗੁਰੂ ਹਰਸਹਾਏ, 26 ਮਈ (ਹਰਚਰਨ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਨੂੰ ...
ਗੁਰਦੁਆਰਾ ਗੁਰੂ ਅਰਜੁਨ ਦੇਵ ਜੀ 'ਤੇ ਹਮਲੇ ਦੀ ਜਥੇਦਾਰ ਅਕਾਲ ਤਖ਼ਤ ਵੱਲੋਂ ਨਿੰਦਾ
. . .  about 3 hours ago
ਤਲਵੰਡੀ ਸਾਬੋ, 26 ਮਈ (ਰਣਜੀਤ ਸਿੰਘ ਰਾਜੂ)- ਬੀਤੇ ਦਿਨ ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਗੁਰੂ ਅਰਜੁਨ ਦੇਵ ਜੀ...
ਛੱਤੀਸਗੜ੍ਹ ਨਾਲ ਸਬੰਧਿਤ ਪ੍ਰਵਾਸੀ ਮਜ਼ਦੂਰ ਅੰਮ੍ਰਿਤਸਰ ਰੇਲਵੇ ਸਟੇਸ਼ਨ ਲਈ ਰਵਾਨਾ
. . .  about 4 hours ago
ਬਲਾਚੌਰ, 26 ਮਈ (ਦੀਦਾਰ ਸਿੰਘ ਬਲਾਚੌਰੀਆ) -ਜਿਨ੍ਹਾਂ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਬਲਾਚੌਰ ਪ੍ਰਸ਼ਾਸਨ ਵੱਲੋਂ ਛੱਤੀਸਗੜ੍ਹ ..
ਅੱਗ ਲੱਗਣ ਕਾਰਨ ਸਵਿਫ਼ਟ ਕਾਰ ਸੜ ਕੇ ਹੋਈ ਸਵਾਹ
. . .  about 4 hours ago
ਨੱਥੂਵਾਲਾ ਗਰਬੀ, 26 ਮਈ (ਸਾਧੂ ਰਾਮ ਲੰਗੇਆਣਾ) - ਬੀਤੀ ਰਾਤ ਮੁਦਕੀ ਬਾਘਾਪੁਰਾਣਾ ਰੋਡ ਨੈਸ਼ਨਲ ਹਾਈਵੇ ਰੋਡ...
ਗੁਰੂ ਅਰਜਨ ਦੇਵ ਜੀ ਸ਼ਹੀਦੀ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ
. . .  about 5 hours ago
ਅੰਮ੍ਰਿਤਸਰ, 26 ਮਈ (ਰਾਜੇਸ਼ ਕੁਮਾਰ ਸੰਧੂ)- ਪੰਜਵੀ ਪਾਤਸ਼ਾਹੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਪੂਰਬ ਮੌਕੇ ਸੱਚਖੰਡ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਪੰਜਾਬ / ਜਨਰਲ

ਮਾਤਾ ਗੁਜਰੀ ਕਾਲਜ ਵਿਖੇ ਸੈਮੀਨਾਰ ਅੱਜ ਤੋਂ

ਨਵੀਂ ਦਿੱਲੀ, 14 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੇ ਮਾਤਾ ਸੁੰਦਰੀ ਕਾਲਜ ਫ਼ਾਰ ਵੂਮੈਨ ਵਲੋਂ 15-16 ਮਾਰਚ ਨੂੰ ਦੋ ਰੋਜ਼ਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਵਿਸ਼ਾ 'ਖੇਤੀਬਾੜੀ ਦਾ ਸਮਾਜੀ ਸੱਭਿਆਚਾਰ ਅਧਿਐਨ' ਹੋਵੇਗਾ | ਇਸ ਕਾਲਜ ਦੀ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਵਲੋਂ 92.50 ਲੱਖ ਦੀ ਨਗਦੀ ਬਰਾਮਦ

ਪਟਿਆਲਾ, 14 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ, ਮਨਦੀਪ ਸਿੰਘ ਖਰੋੜ)- ਲੰਘੀ ਰਾਤ 9.30 ਵਜੇ ਪਟਿਆਲਾ ਪੁਲਿਸ ਨੇ 92 ਲੱਖ 50 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਕੀਤੀ ਹੈ | ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ...

ਪੂਰੀ ਖ਼ਬਰ »

ਕੀ ਪੁਰਾਣੇ ਠੇਕੇਦਾਰਾਂ ਨੂੰ ਨਵੀਂ ਨੀਤੀ ਮੁਤਾਬਿਕ ਖਣਨ ਲਈ ਖੱਡਾਂ ਦੇ ਸਕਦੀ ਹੈ ਸਰਕਾਰ-ਹਾਈਕੋਰਟ

ਚੰਡੀਗੜ੍ਹ, 14 ਮਾਰਚ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਹੈ ਕਿ ਇਹ ਪੁਰਾਣੇ ਠੇਕੇਦਾਰਾਂ ਨੂੰ ਉਨ੍ਹਾਂ ਨੂੰ ਪਹਿਲਾਂ ਅਲਾਟ ਖੱਡਾਂ ਨਵੀਂ ਖਣਨ ਨੀਤੀ ਤਹਿਤ ਦੇਣ ਲਈ ਤਿਆਰ ਹੈ¢ ਇਹ ਹਦਾਇਤ ਨਵੀਂ ਖਣਨ ਨੀਤੀ ਤਹਿਤ ...

ਪੂਰੀ ਖ਼ਬਰ »

ਨਹੀਂ ਰਿਹਾ ਕ੍ਰਾਂਤੀਕਾਰੀ ਸਰਗਰਮੀਆਂ ਦਾ ਕੇਂਦਰ ਵੰਦੇ ਮਾਤਰਮ ਹਾਲ

ਸੁਰਿੰਦਰ ਕੋਛੜ ਅੰਮਿ੍ਤਸਰ, 14 ਮਾਰਚ -ਕ੍ਰਾਂਤੀਕਾਰੀ ਸਰਗਰਮੀਆਂ ਦਾ ਕੇਂਦਰ ਰਹੇ ਸਥਾਨਕ ਆਬਾਦੀ ਕਟੜਾ ਸ਼ੇਰ ਸਿੰਘ ਵਿਚਲੇ ਵੰਦੇ ਮਾਤਰਮ ਹਾਲ ਨੂੰ ਅੱਜ ਜ਼ਮੀਨਦੋਜ਼ ਕਰ ਦਿੱਤਾ ਗਿਆ | ਦੇਸ਼ ਦੀ ਆਜ਼ਾਦੀ ਲਈ ਆਰੰਭੇ ਕ੍ਰਾਂਤੀਕਾਰੀ ਅੰਦੋਲਨਾਂ ਸਮੇਤ ਸਵਦੇਸ਼ੀ ...

ਪੂਰੀ ਖ਼ਬਰ »

ਊਠ ਦੇ ਬੁੱਲ੍ਹ ਵਾਂਗ ਲਟਕਾ ਦਿੱਤੀਆਂ ਹਾਕਮ ਧਿਰ ਨੇ ਵੱਖ-ਵੱਖ ਵਿਭਾਗਾਂ ਦੀਆਂ ਚੇਅਰਮੈਨੀਆਂ

ਕੁਲਵਿੰਦਰ ਸਿੰਘ ਨਿਜ਼ਾਮਪੁਰ ਮਲੌਦ, 14 ਮਾਰਚ -ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਨੂੰ ਦੋ ਸਾਲ ਤੋਂ ਉੱਪਰ ਦਾ ਸਮਾਂ ਬੀਤ ਚੁੱਕਿਆ ਹੈ | ਪਰ ਸੂਬੇ ਦੀਆਂ 147 ਬਲਾਕ ਸੰਮਤੀਆਂ ਦੇ ਚੇਅਰਮੈਨ ਤੇ ਉਪ ਚੇਅਰਮੈਨ, 22 ਜ਼ਿਲ੍ਹਾ ਪ੍ਰੀਸ਼ਦ ਲਈ ਚੇਅਰਮੈਨ ਤੇ ਉਪ ...

ਪੂਰੀ ਖ਼ਬਰ »

ਪਿਰਾਮਿਡ ਈ ਸਰਵਿਸਿਜ਼ ਵਲੋਂ ਸਿੱਖਿਆ ਮੇਲਾ 17 ਤੋਂ

ਜਲੰਧਰ, 14 ਮਾਰਚ (ਅ. ਬ.)-ਪਿਰਾਮਿਡ ਈ ਸਰਵਿਸਿਜ਼ ਭਾਰਤ ਦੀ ਨੰ. 1 ਸਟੂਡੈਂਟ ਵੀਜ਼ਾ ਕੰਸਲਟੈਂਸੀ 17 ਮਾਰਚ ਜਲੰਧਰ, 19 ਮਾਰਚ ਲੁਧਿਆਣਾ ਅਤੇ 20 ਮਾਰਚ ਚੰਡੀਗੜ੍ਹ ਪਿਰਾਮਿਡ ਦਫ਼ਤਰ 'ਚ ਕੈਨੇਡਾ 'ਐਜੂਕੇਸ਼ਨ ਫੇਅਰ' ਲੈ ਕੇ ਆ ਰਹੀ ਹੈ | ਜਿਸ 'ਚ ਕੈਨੇਡਾ ਦੀ ਮੰਨੀ-ਪ੍ਰਮੰਨੀ ...

ਪੂਰੀ ਖ਼ਬਰ »

ਢੱਡਰੀਆਂ ਵਾਲਿਆਂ 'ਤੇ ਹਮਲੇ ਦੇ ਮਾਮਲੇ 'ਚ ਦੋ ਦੋਸ਼ੀਆਂ ਦੀਆਂ ਜ਼ਮਾਨਤ ਅਰਜ਼ੀਆਂ ਖ਼ਾਰਜ

ਚੰਡੀਗੜ੍ਹ, 14 ਮਾਰਚ (ਸੁਰਜੀਤ ਸਿੰਘ ਸੱਤੀ)- ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ 'ਤੇ ਸਾਲ 2016 'ਚ ਲੁਧਿਆਣਾ ਵਿਖੇ ਹੋਏ ਹਮਲੇ ਦੌਰਾਨ ਭਾਈ ਭੁਪਿੰਦਰ ਸਿੰਘ ਦੀ ਮੌਤ ਦੇ ਮਾਮਲੇ 'ਚ ਨਾਮਜ਼ਦ ਜਸਪਾਲ ਸਿੰਘ ਸਿੱਧੂ ਅਤੇ ਅਮਰਜੀਤ ਸਿੰਘ ਖ਼ਾਲਸਾ ਦੀਆਂ ਅਗਾਊਾ ਜ਼ਮਾਨਤਾਂ ...

ਪੂਰੀ ਖ਼ਬਰ »

ਬੱਬੀ ਬਾਦਲ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) 'ਚ ਸ਼ਾਮਿਲ

ਚੰਡੀਗੜ੍ਹ, 14 ਮਾਰਚ (ਅਜਾਇਬ ਸਿੰਘ ਔਜਲਾ) -ਸ਼ੋ੍ਰਮਣੀ ਅਕਾਲੀ ਦਲ 'ਚ ਪਿਛਲੇ ਕੋਈ 25 ਸਾਲਾਂ ਤੋਂ ਜੁੜੇ ਆ ਰਹੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਅੱਜ ਸ਼ੋ੍ਰਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) 'ਚ ਸ਼ਾਮਿਲ ਹੋ ਗਏ | ਚੰਡੀਗੜ੍ਹ ਪ੍ਰੈੱਸ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਆਮਦਨ ਕਰ ਵਿਭਾਗ ਵਲੋਂ ਕੰਟਰੋਲ ਰੂਮ ਸਥਾਪਿਤ, ਟੋਲ ਫ਼੍ਰੀ ਨੰਬਰ ਜਾਰੀ

ਲੁਧਿਆਣਾ, 14 ਮਾਰਚ (ਪੁਨੀਤ ਬਾਵਾ)-ਡਾਇਰੈਕਟਰ ਜਨਰਲ ਆਮਦਨ ਕਰ ਵਿਭਾਗ ਪੜਤਾਲੀਆ ਵਿੰਗ ਵਲੋਂ ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਕੰਟਰੋਲ ਰੂਮ ਸਥਾਪਿਤ ਕਰਕੇ ਟੌਲ ਫ਼੍ਰੀ ਨੰਬਰ ਜਾਰੀ ਕੀਤਾ ਗਿਆ ਹੈ | ਆਮਦਨ ਕਰ ਵਿਭਾਗ ...

ਪੂਰੀ ਖ਼ਬਰ »

5ਵੀਂ ਦੀ ਸਾਲਾਨਾ ਪ੍ਰੀਿਖ਼ਆ ਦੇ ਪ੍ਰਸ਼ਨ ਪੱਤਰ ਕਰਮਚਾਰੀ 2 ਦਿਨ ਪਹਿਲਾਂ ਹੀ ਲਿਜਾ ਰਹੇ ਨੇ ਘਰ

ਮਾਹਿਲਪੁਰ, 14 ਮਾਰਚ (ਦੀਪਕ ਅਗਨੀਹੋਤਰੀ)- ਪੰਜਾਬ ਸਕੂਲ ਸਿੱਿਖ਼ਆ ਵਿਭਾਗ ਵਲੋਂ ਪੰਜਵੀਂ ਜਮਾਤ ਦੀ ਲਈ ਜਾ ਰਹੀ ਸਾਲਾਨਾ ਪ੍ਰੀਿਖ਼ਆ ਦੇ ਭੇਦ ਸਬੰਧੀ ਸਥਾਨਕ ਬਲਾਕ ਸਿੱਿਖ਼ਆ ਅਧਿਕਾਰੀ ਵਲੋਂ ਸ਼ਰੇਆਮ ਧੱਜੀਆਂ ਉਡਾਉਂਦੇ ਹੋਏ ਪ੍ਰੀਿਖ਼ਆ ਲੈ ਰਹੇ ਅਮਲੇ ਨੂੰ ਅਗਲੀ ...

ਪੂਰੀ ਖ਼ਬਰ »

ਸਿੱਖ ਵਿਰਾਸਤ 'ਤੇ ਕਬਜ਼ੇ ਦੀ ਸਾਜਿਸ਼

ਸਿੱਖ ਸ਼ਸਤਰ ਵਿਦਿਆ ਤੇ ਗਤਕਾ ਨੂੰ ਦਿੱਲੀ ਦੀ ਨਿੱਜੀ ਫ਼ਰਮ ਨੇ ਕਰਵਾਇਆ 'ਪੇਟੈਂਟ'

ਚੰਡੀਗੜ੍ਹ, 14 ਮਾਰਚ (ਵਿਕਰਮਜੀਤ ਸਿੰਘ ਮਾਨ)-ਸਿੱਖ ਵਿਰਾਸਤ 'ਤੇ ਕਬਜ਼ਾ ਕਰਨ ਦੀ ਸਾਜਿਸ਼ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੀ ਇਕ ਨਿੱਜੀ ਪ੍ਰੋਪਰਾਈਟਰਸ਼ਿੱਪ ਵਾਲੀ ਲਿਮਟਿਡ ਫ਼ਰਮ ਵਲੋਂ ਸਿੱਖ ਸ਼ਸਤਰ ਵਿੱਦਿਆ ਅਤੇ ਗੱਤਕੇ ਦੇ ਨਾਂਅ ...

ਪੂਰੀ ਖ਼ਬਰ »

'ਆਪ' ਵਫ਼ਦ ਵਲੋਂ ਜੋੜ ਮਾਜਰਾ 'ਤੇ ਹੋਏ ਹਮਲੇ ਦੇ ਸਬੰਧ 'ਚ ਮੁੱਖ ਚੋਣ ਅਫ਼ਸਰ ਨਾਲ ਮੁਲਾਕਾਤ

ਚੰਡੀਗੜ੍ਹ, 14 ਮਾਰਚ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਇਕ ਵਫ਼ਦ ਨੇ ਅੱਜ ਇਸ ਘਟਨਾ ਦੇ ਸਬੰਧ 'ਚ ਪੰਜਾਬ ਦੇ ਚੀਫ਼ ਇਲੈਕਟੋਰਲ ਅਫ਼ਸਰ ਨਾਲ ਮੁਲਾਕਾਤ ਕਰ ਕੇ ਸਮੁੱਚੀ ਘਟਨਾ ਦੀ ਜਾਣਕਾਰੀ ਦਿੱਤੀ¢ ਵਫ਼ਦ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ...

ਪੂਰੀ ਖ਼ਬਰ »

10ਵੀਂ ਦੀ ਪ੍ਰੀਖਿਆ ਅੱਜ ਤੋਂ

ਐੱਸ.ਏ.ਐੱਸ. ਨਗਰ, 14 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਸ਼੍ਰੇਣੀ ਮਾਰਚ 2019 ਦੀ ਸਾਲਾਨਾ ਪ੍ਰੀਖਿਆ ਅੱਜ 15 ਮਾਰਚ ਤੋਂ ਸ਼ੁਰੂ ਹੋ ਰਹੀ ਹੈ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਪਟਿਆਲਾ

ਪਟਿਆਲਾ ਹਲਕੇ 'ਚ ਤਿੰਨ ਦੀ ਥਾਂ ਚਾਰ ਮੋਹਰੀ ਧਿਰਾਂ 'ਚ ਹੋਵੇਗਾ ਮੁਕਾਬਲਾ

ਗੁਰਪ੍ਰੀਤ ਸਿੰਘ ਚੱਠਾ ਪਟਿਆਲਾ, 14 ਮਾਰਚ -ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਚੋਣ ਮੈਦਾਨ ਭਖਣਾ ਸ਼ੁਰੂ ਹੋ ਗਿਆ ਹੈ¢ ਭਾਵੇਂ ਲੋਕ ਸਭਾ ਹਲਕਾ ਪਟਿਆਲਾ ਤੋਂ ਚੋਣਾਂ ਲਈ ਸਾਰੀਆਂ ਪਾਰਟੀਆਂ ਵਲੋਂ ਉਮੀਦਵਾਰਾਂ ਦਾ ਰਸਮੀ ਐਲਾਨ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਸੰਗਰੂਰ

ਸੁਖਦੇਵ ਸਿੰਘ ਢੀਂਡਸਾ ਦੀ ਸਿਆਸੀ ਚੁੱਪ ਕਾਰਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੇ ਵਿਹੜੇ ਪਸਰਿਆ ਸਨਾਟਾ

ਸੁਖਵਿੰਦਰ ਸਿੰਘ ਫੁੱਲ/ਕੁਠਾਲਾ ਸੰਗਰੂਰ/ਮਲੇਰਕੋਟਲਾ, 14 ਮਾਰਚ -ਕਈ ਦਹਾਕਿਆਂ ਤੱਕ ਪੰਥਕ ਕਿਲੇ੍ਹ ਵਜੋਂ ਜਾਣੇ ਜਾਂਦੇ ਰਹੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਦੀ ਚੋਣ ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਮਸਲਾ ਬਣਿਆ ਜਾਪ ਰਿਹਾ ਹੈ | ਹਾਲਾਂਕਿ ਪਿਛਲੀਆਂ ਤਿੰਨ ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਕਮੇਟੀ ਦੀਆਂ ਕਾਰਜਕਾਰਨੀ ਚੋਣਾਂ ਅੱਜ

ਨਵੀਂ ਦਿੱਲੀ,14 ਮਾਰਚ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਕਾਰਜਕਾਰਨੀ ਚੋਣਾਂ 15 ਮਾਰਚ ਸ਼ੁੱਕਰਵਾਰ ਨੂੰ ਹੋਣੀਆਂ ਹਨ ਪਰ ਮਨਜਿੰਦਰ ਸਿੰਘ ਸਿਰਸਾ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਰੋਕਣ ਦੇ ਮੁੱਦੇ 'ਤੇ ਕੇਂਦਰਤ ਹੋ ਚੁੱਕੀਆਂ ...

ਪੂਰੀ ਖ਼ਬਰ »

ਸਿੱਖ ਸੰਗਤਾਂ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ-ਜਥੇ: ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ, 14 ਮਾਰਚ (ਜੱਸ)-ਸੰਮਤ ਨਾਨਕਸ਼ਾਹੀ 551 ਦੀ ਆਮਦ ਨਵੇਂ ਸਾਲ ਦੇ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਹਰਸਿਮਰਤ ਦੇ ਫ਼ਿਰੋਜ਼ਪੁਰ ਤੋਂ ਚੋਣ ਲੜਨ ਦੇ ਚਰਚਿਆਂ ਨੇ ਕਾਂਗਰਸ ਹਾਈ ਕਮਾਂਡ ਨੂੰ ਕੀਤਾ ਚਿੰਤਤ

ਹਰਕਵਲਜੀਤ ਸਿੰਘ ਚੰਡੀਗੜ੍ਹ, 14 ਮਾਰਚ-ਲੋਕ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਬੰਧੀ ਹਲਕਾ ਤਬਦੀਲ ਕਰਨ ਅਤੇ ਬਠਿੰਡਾ ਦੀ ਥਾਂ ਫ਼ਿਰੋਜ਼ਪੁਰ ਤੋਂ ਚੋਣ ਲੜਨ ਦੇ ਚਰਚਿਆਂ ਨੂੰ ਲੈ ਕੇ ਕਾਂਗਰਸ ਹਾਈ ਕਮਾਂਡ ਵੀ ਚਿੰਤਤ ਹੋ ਗਈ ਹੈ | ਪਾਰਟੀ ...

ਪੂਰੀ ਖ਼ਬਰ »

ਸਵੈਨ ਕੰਪਨੀ ਵਲੋਂ ਪੀ.ਏ.ਯੂ. ਕਿਸਾਨ ਮੇਲੇ 'ਤੇ ਕਿਸਾਨਾਂ ਲਈ ਵਿਸ਼ੇਸ਼ ਰਿਆਇਤਾਂ ਦਿਆਂਗੇ-ਆਹੂਜਾ

ਲੁਧਿਆਣਾ, 14 ਮਾਰਚ (ਪੁਨੀਤ ਬਾਵਾ)-ਨਿਊ ਸਵੈਨ ਮਲਟੀਟੈਕ ਲਿਮਟਿਡ ਦੇ ਪ੍ਰਬੰਧਕ ਨਿਰਦੇਸ਼ਕ ਕਮ ਚੇਅਰਮੈਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਸਵੈਨ ਕੰਪਨੀ ਵਲੋਂ ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਵਿਖੇ 15 ਤੇ 16 ਮਾਰਚ ਨੂੰ ਮੇਲਾ ਗਰਾਊੁਾਡ ਵਿਖੇ ਸਟਾਲ ਲਗਾਇਆ ਜਾ ...

ਪੂਰੀ ਖ਼ਬਰ »

ਚੀਨ-ਪਾਕਿਸਤਾਨ ਆਰਥਿਕ ਕੋਰੀਡੋਰ ਪ੍ਰੋਜੈਕਟ ਨੂੰ ਨਿਸ਼ਾਨਾ ਬਣਾਉਣ ਵਾਲੇ ਦਹਿਸ਼ਤਗਰਦ ਕਾਬੂ

ਅੰਮਿ੍ਤਸਰ, 14 ਮਾਰਚ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੀ ਹਜ਼ਾਰਾ ਡਵੀਜ਼ਨ ਦੇ ਜ਼ਿਲ੍ਹਾ ਮਾਨਸਿਹਰਾ ਦੀ ਪੁਲਿਸ ਨੇ ਪੰਜ ਅੱਤਵਾਦੀਆਂ ਨੂੰ ਹਿਰਾਸਤ 'ਚ ਲੈਣ ਉਪਰੰਤ ਦਾਅਵਾ ਕੀਤਾ ਹੈ ਕਿ ਇਹ ਚੀਨ-ਪਾਕਿਸਤਾਨ ਆਰਥਿਕ ਕੋਰੀਡੋਰ ਪ੍ਰੋਜੈਕਟ ...

ਪੂਰੀ ਖ਼ਬਰ »

ਸਰਸ ਮੇਲਾ-2019 ਪੂਰੇ ਜੋਸ਼ੋ-ਖਰੋਸ਼ ਨਾਲ ਬਟਾਲਾ ਵਿਖੇ ਸ਼ੁਰੂ

ਬਟਾਲਾ, 14 ਮਾਰਚ (ਕਾਹਲੋਂ)-ਦੇਸ਼ ਦਾ ਮਸ਼ਹੂਰ ਖੇਤਰੀ ਸਰਸ ਮੇਲਾ ਅੱਜ ਬਟਾਲਾ ਦੀ ਦਾਣਾ ਮੰਡੀ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਸ਼ੁਰੂ ਹੋ ਗਿਆ ਹੈ | 25 ਮਾਰਚ ਤੱਕ ਚੱਲਣ ਵਾਲੇ ਇਸ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਨੇ ਕੀਤਾ | ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ, ਐੱਸ.ਡੀ.ਐੱਮ. ਬਟਾਲਾ ਬਲਬੀਰ ਰਾਜ ਸਿੰਘ ਅਤੇ ਹੋਰ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ | ਸਰਸ ਮੇਲੇ ਦੀ ਸ਼ੁਰੂਆਤ ਦੇਸ਼ ਦੇ ਵੱਖ-ਵੱਖ ਰਾਜਾਂ ਦੀ ਅਮੀਰ ਸੰਸਕਿ੍ਤੀ ਨੂੰ ਪੇਸ਼ ਕਰਦਿਆਂ ਉੱਥੋਂ ਦੇ ਲੋਕ ਨਾਚ ਪੇਸ਼ ਕੀਤੇ ਗਏ | ਅੱਜ ਸ਼ੁਰੂਆਤ ਮੌਕੇ ਗੁਜਰਾਤ ਦੇ ਕਬੀਲੇ ਦਾ ਲੋਕ ਨਾਚ, ਮਹਾਂਰਾਸ਼ਟਰ ਦਾ ਲੋਕ ਨਾਚ, ਹਰਿਆਣਾ, ਅਸਾਮ ਅਤੇ ਕਸ਼ਮੀਰ ਦੇ ਲੋਕ ਨਾਚ ਪੇਸ਼ ਕੀਤੇ ਗਏ | ਸਰਸ ਮੇਲੇ 'ਚ ਦੇਸ਼ ਭਰ 'ਚੋਂ ਭਾਗ ਲੈ ਰਹੇ ਦਸਤਕਾਰਾਂ ਅਤੇ ਸ਼ਿਲਪਕਾਰਾਂ ਨੇ ਆਪਣੀ ਹੱਥੀਂ ਤਿਆਰ ਕੀਤੀ ਕਲਾਕਿ੍ਤਾਂ ਦਾ ਬਾਜ਼ਾਰ ਲਗਾਇਆ ਹੈ ਅਤੇ ਲੋਕਾਂ 'ਚ ਇਨ੍ਹਾਂ ਵਸਤਾਂ ਨੂੰ ਖਰੀਦਣ ਲਈ ਭਾਰੀ ਉਤਸ਼ਾਹ ਹੈ |
ਪਹਿਲੇ ਦਿਨ ਗੁਜਰਾਤੀ ਕਲਾਕਾਰਾਂ ਨੇ ਲੁੱਟਿਆ ਮੇਲਾ
ਸਰਸ ਮੇਲੇ ਦੇ ਪਹਿਲੇ ਦਿਨ ਦੇਸ਼ ਦੇ ਵੱਖ-ਵੱਖ ਰਾਜਾਂ ਦੀ ਸੰਸਕਿ੍ਤੀ ਦਾ ਰੰਗ ਦੇਖਣ ਨੂੰ ਮਿਲਿਆ ਹੈ | ਗੁਜਰਾਤ ਦੇ ਕਲਾਕਾਰਾਂ ਨੇ ਆਪਣੇ ਇਕ ਕਬੀਲੇ ਦਾ ਲੋਕ ਨਾਚ ਪੇਸ਼ ਕਰਕੇ ਦਰਸ਼ਕਾਂ ਦਾ ਦਿੱਲ ਜਿੱਤ ਲਿਆ | ਇਸ ਤੋਂ ਇਲਾਵਾ ਮਹਾਂਰਾਸ਼ਟਰ, ਹਰਿਆਣਾ ਅਤੇ ਕਸ਼ਮੀਰ, ਅਸਾਮ ਦੇ ਕਲਾਕਾਰਾਂ ਵਲੋਂ ਵੀ ਆਪਣੇ ਰਾਜਾਂ ਦੇ ਲੋਕ ਨਾਚ ਪੇਸ਼ ਕੀਤੇ ਗਏ | ਨਾਰਥ ਜ਼ੋਨ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਵੱਖ-ਵੱਖ ਰਾਜਾਂ ਦੇ 268 ਲੋਕ ਗਾਇਕ ਅਤੇ ਕਲਾਕਾਰ ਇਸ ਸਰਸ ਮੇਲੇ 'ਚ ਭਾਗ ਲੈਣ ਲਈ ਪਹੁੰਚੇ ਹਨ | ਸਰਸ ਮੇਲੇ ਦੌਰਾਨ ਰੋਜ਼ਾਨਾ ਸਵੇਰੇ 10 ਵਜੇ ਤੋਂ ਰਾਤ 9 ਵਜੇ ਤੱਕ ਇਨ੍ਹਾਂ ਕਲਾਕਾਰਾਂ ਵਲੋਂ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ |
ਰਾਜਸਥਾਨੀ ਖਾਣਿਆਂ ਨੇ ਸਭ ਨੂੰ ਆਪਣੇ ਵੱਲ ਖਿੱਚਿਆ
ਸਰਸ ਮੇਲੇ ਦੌਰਾਨ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਪਕਵਾਨ ਪਰੋਸੇ ਜਾ ਰਹੇ ਹਨ ਅਤੇ ਖਾਣੇ ਦੇ ਸਟਾਲਾਂ 'ਚ ਲੋਕਾਂ ਦੀ ਸਭ ਤੋਂ ਵੱਧ ਭੀੜ ਦੇਖਣ ਨੂੰ ਮਿਲ ਰਹੀ ਹੈ | ਰਾਜਸਥਾਨੀ ਖਾਣਿਆਂ ਨੇ ਪੰਜਾਬੀਆਂ ਨੂੰ ਆਪਣੇ ਵੱਲ ਖਿੱਚਿਆ ਹੈ | ਰਾਜਸਥਾਨ ਦੇ ਖਾਣਿਆਂ ਨੂੰ ਲੋਕਾਂ ਨੇ ਖੂਬ ਸਵਾਦ ਨਾਲ ਖਾਧਾ | ਇਸ ਤੋਂ ਇਲਾਵਾ ਫੂਡ ਕੋਰਟ ਵਿਚ ਪੰਜਾਬੀ ਤੜਕਾ, ਗੁਜਰਾਤੀ, ਦੱਖਣ ਭਾਰਤੀ, ਪੂਰਬੀ ਰਾਜਾਂ ਦੇ ਖਾਣਿਆਂ ਦੀ ਮਹਿਕ ਅਤੇ ਸਵਾਦ ਵੀ ਲੋਕ ਚੱਖ ਰਹੇ ਹਨ |
ਦਸਤਕਾਰੀ ਅਤੇ ਸ਼ਿਲਪਕਾਰੀ ਨਾਲ ਸਬੰਧਿਤ ਵਸਤਾਂ ਦਾ ਬਾਜ਼ਾਰ ਸੱਜਿਆ
ਸਰਸ ਮੇਲੇ ਦੌਰਾਨ ਭਾਰਤ ਦੀ ਦਸਤਕਾਰੀ ਨੂੰ ਬਹੁਤ ਨੇੜੇ ਤੋਂ ਦੇਖਿਆ ਜਾ ਸਕਦਾ ਹੈ | ਵੱਖ-ਵੱਖ ਰਾਜਾਂ ਦੇ ਦਸਤਕਾਰਾਂ ਅਤੇ ਸ਼ਿਲਪਕਾਰਾਂ ਨੇ ਆਪਣੇ ਹੱਥੀਂ ਤਿਆਰ ਕੀਤੀਆਂ ਵਸਤਾਂ ਦਾ ਬਾਜ਼ਾਰ ਸਜਾਇਆ ਹੈ | ਲੋਕਾਂ 'ਚ ਇਨ੍ਹਾਂ ਵਸਤਾਂ ਖਰੀਦਣ ਪ੍ਰਤੀ ਭਾਰੀ ਉਤਸ਼ਾਹ ਹੈ |
ਪੰਜਾਬੀ ਲੋਕ ਗਾਇਕ ਕਰਨਗੇ ਲੋਕਾਂ ਦਾ ਮੰਨੋਰੰਜਨ
ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਰਸ ਮੇਲੇ 'ਚ ਹੁੰਮ-ਹੁਮਾ ਕੇ ਪਹੁੰਚਣ ਅਤੇ ਆਪਣੇ ਦੇਸ਼ ਦੀ ਸੰਸਕਿ੍ਤੀ ਨੂੰ ਨੇੜੇ ਤੋਂ ਦੇਖਣ ਅਤੇ ਮਾਨਣ | ਉਨ੍ਹਾਂ ਦੱਸਿਆ ਕਿ ਸਰਸ ਮੇਲੇ ਦੌਰਾਨ ਪੰਜਾਬ ਦੇ ਪ੍ਰਸਿੱਧ ਲੋਕ ਗਾਇਕ ਵੀ ਆਪਣੀ ਹਾਜ਼ਰੀ ਲਗਾਉਣਗੇ | ਉਨ੍ਹਾਂ ਦੱਸਿਆ ਕਿ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ 16 ਮਾਰਚ ਸ਼ਾਮ ਨੂੰ , ਗੁਰਲੇਜ਼ ਅਖਤਰ 23 ਮਾਰਚ ਸ਼ਾਮ ਨੂੰ ਅਤੇ ਲਖਵਿੰਦਰ ਵਡਾਲੀ 24 ਮਾਰਚ ਸ਼ਾਮ ਨੂੰ ਸਰਸ ਮੇਲੇ 'ਚ ਦਰਸ਼ਕਾਂ ਦਾ ਮੰਨੋਰੰਜਨ ਕਰਨਗੇ |


ਖ਼ਬਰ ਸ਼ੇਅਰ ਕਰੋ

ਸਵਾਈਨ ਫਲੂ ਨਾਲ ਨੌਜਵਾਨ ਦੀ ਮੌਤ

ਕਾਹਨੂੰਵਾਨ, 14 ਮਾਰਚ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਗੁਰੂ ਨਾਨਕ ਪੱਤੀ ਬਾਗੜੀਆਂ ਵਿਖੇ ਇਕ ਨੌਜਵਾਨ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਵਿਕਟਰ ਮਸੀਹ ਪੁੱਤਰ ਦਾਰ ਮਸੀਹ ਵਾਸੀ ਗੁਰੂ ਨਾਨਕ ਪੱਤੀ ...

ਪੂਰੀ ਖ਼ਬਰ »

ਸੁਖਬੀਰ ਵਲੋਂ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ 'ਚ ਵਾਧਾ

ਚੰਡੀਗੜ੍ਹ, 14 ਮਾਰਚ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ 'ਚ ਹੋਰ ਵਾਧਾ ਕਰ ਦਿੱਤਾ ਹੈ | ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਪਟਵਾਰੀਆਂ ਨੂੰ ਗਲਤ ਨਿਯੁਕਤੀ ਪੱਤਰ ਦੇਣ ਵਾਲਾ ਅਧਿਕਾਰੀ ਗਿ੍ਫ਼ਤਾਰ

ਐੱਸ.ਏ.ਐੱਸ. ਨਗਰ, 14 ਮਾਰਚ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਵਲੋਂ ਗਲਤ ਪੱਤਰ ਜਾਰੀ ਕਰਕੇ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦੇ ਮਾਮਲੇ 'ਚ ਨਾਮਜ਼ਦ ਸਿੰਚਾਈ ਵਿਭਾਗ ਦੇ ਸੀਨੀਅਰ ਸਹਾਇਕ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਅਧਿਕਾਰੀ ਦੀ ਪਛਾਣ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਤੋਂ ਸੇਧ ਲੈ ਕੇ ਜੀਵਨ ਨੂੰ ਸਹੀ ਦਿਸ਼ਾ 'ਚ ਲਿਜਾਣ ਦੀ ਲੋੜ-ਡਾ: ਸ਼ਰਮਾ

ਕਪੂਰਥਲਾ, 14 ਮਾਰਚ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਸਰਬਕਾਲੀ ਮਹੱਤਵ ਹੈ | ਇਸ ਲਈ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਤੋਂ ਸੇਧ ਲੈ ਕੇ ਜੀਵਨ ਨੂੰ ਸਹੀ ਦਿਸ਼ਾ 'ਚ ਲਿਜਾਣ ਦੀ ਲੋੜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋ: ...

ਪੂਰੀ ਖ਼ਬਰ »

ਮੁਥੂਟ ਪਪਾਚਨ ਗਰੁੱਪ ਵਲੋਂ 'ਬਲਿਊ ਸੋਚ ਮੁਹਿੰਮ' ਦਾ ਦੂਜਾ ਪੜਾਅ ਜਾਰੀ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਮਥੂਟ ਪਪਾਚਨ ਗਰੁੱਪ ਜੋ ਕਿ 'ਬਲਿਊ ਮਥੂਟ' ਵਜੋਂ ਵੀ ਜਾਣਿਆ ਜਾਂਦਾ ਹੈ, ਨੇ ਆਪਣੇ 'ਬਲਿਊ ਸੋਚ ਮੁਹਿੰਮ' ਦੇ ਦੂਸਰੇ ਪੜਾਅ ਦੀ ਸ਼ੁਰੂਆਤ ਕੀਤੀ | ਇਹ ਮੁਹਿੰਮ ਪਹਿਲਾਂ ਜੁਲਾਈ, 2018 'ਚ ਸ਼ੁਰੂ ਕੀਤੀ ਗਈ ਸੀ | ਇਸ ਮੁਹਿੰਮ ਦਾ ਉਦੇਸ਼ ਗ੍ਰਾਹਕਾਂ ...

ਪੂਰੀ ਖ਼ਬਰ »

ਮੌਸਮ 'ਚ ਆਈ ਤਬਦੀਲੀ ਕਾਰਨ ਸੂਬੇ 'ਚ ਬਿਜਲੀ ਖਪਤ 5000 ਮੈਗਾਵਾਟ 'ਤੇ ਸਿਮਟੀ

ਪਟਿਆਲਾ, 14 ਮਾਰਚ (ਧਰਮਿੰਦਰ ਸਿੰਘ ਸਿੱਧੂ)-ਸੂਬੇ 'ਚ ਪਿਛਲੇ ਦਿਨਾ ਤੋਂ ਮੌਸਮ 'ਚ ਆਈ ਤਬਦੀਲੀ ਤੇ ਕਈ ਥਾਵਾਂ 'ਤੇ ਹੋਈ ਬਰਸਾਤ ਸਦਕਾ ਬਿਜਲੀ ਦੀ ਖਪਤ ਘੱਟ ਕੇ 5000 ਮੈਗਾਵਾਟ 'ਤੇ ਪਹੁੰਚ ਗਈ ਹੈ¢ ਜ਼ਿਕਰਯੋਗ ਹੈ ਕਿ ਮਾਰਚ ਮਹੀਨੇ ਦੀ ਸ਼ੁਰੂਆਤ ਤੇ ਸੂਬੇ 'ਚ ਬਿਜਲੀ ਖਪਤ 6000 ...

ਪੂਰੀ ਖ਼ਬਰ »

ਅਫ਼ਗਾਨ ਹਵਾਈ ਹਮਲੇ 'ਚ 31 ਅੱਤਵਾਦੀ ਹਲਾਕ

ਗਜ਼ਨੀ, 14 ਮਾਰਚ (ਏਜੰਸੀ)-ਦੱਖਣ-ਪੂਰਬੀ ਅਫ਼ਗਾਨਿਸਤਾਨ 'ਚ ਹਵਾਈ ਹਮਲਿਆਂ ਦੌਰਾਨ 31 ਅੱਤਵਾਦੀ ਜਿਨ੍ਹਾਂ 'ਚ ਜ਼ਿਆਦਾਤਰ ਅਲ ਕਾਇਦਾ ਦੇ ਲੜਾਕੂ ਸ਼ਾਮਿਲ ਮੰਨੇ ਜਾ ਰਹੇ ਹਨ, ਹਲਾਕ ਹੋ ਗਏ | ਰੱਖਿਆ ਮੰਤਰਾਲੇ ਨੇ ਕਿਹਾ ਬੁੱਧਵਾਰ ਦੇਰ ਸ਼ਾਮ ਗਜ਼ਨੀ ਸੂਬੇ 'ਚ ਅੱਤਵਾਦੀਆਂ ...

ਪੂਰੀ ਖ਼ਬਰ »

ਕਰਤਾਰਪੁਰ ਦੇ ਸ਼ਰਧਾਲੂਆਂ ਨੂੰ ਖ਼ਾਲਿਸਤਾਨੀ ਪ੍ਰਚਾਰ ਅਧੀਨ ਨਹੀਂ ਕੀਤਾ ਜਾਵੇਗਾ

ਅਟਾਰੀ (ਪੰਜਾਬ), 14 ਮਾਰਚ (ਪੀ.ਟੀ.ਆਈ.)-ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਭਾਰਤ ਨੇ ਪਾਕਿਸਤਾਨ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਕਰਤਾਰਪੁਰ ਦੇ ਸ਼ਰਧਾਲੂਆਂ ਨੂੰ ਖ਼ਾਲਿਸਤਾਨੀ ਵੱਖਵਾਦੀ ਪ੍ਰਚਾਰ (ਪ੍ਰਾਪੇਗੰਡਾ) ਦੇ ਅਧੀਨ ਨਾ ਕੀਤਾ ...

ਪੂਰੀ ਖ਼ਬਰ »

ਚੋਣਾਂ ਤੋਂ ਬਾਅਦ ਪਾਕਿਸਤਾਨ ਦੇ ਭਾਰਤ ਨਾਲ ਰਿਸ਼ਤੇ ਹੋਣਗੇ ਬਿਹਤਰ-ਇਮਰਾਨ ਖ਼ਾਨ

ਇਸਲਾਮਾਬਾਦ, 14 ਮਾਰਚ (ਪੀ.ਟੀ.ਆਈ.)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਭਾਰਤ 'ਚ ਆਗਾਮੀ ਚੋਣਾਂ ਤੋਂ ਬਾਅਦ ਪਾਕਿਸਤਾਨ ਦੇ ਭਾਰਤ ਸਮੇਤ ਸਾਰੇ ਗੁਆਂਢੀ ਦੇਸ਼ਾਂ ਨਾਲ ਰਿਸ਼ਤੇ ਬਿਹਤਰ ਹੋਣਗੇ | ਉਨ੍ਹਾਂ ਦਾਅਵਾ ਕੀਤਾ ਕਿ ਪਾਕਿਸਤਾਨ ਨੇ ਸ਼ਾਂਤੀ ...

ਪੂਰੀ ਖ਼ਬਰ »

ਬ੍ਰਹਮਪੁਰਾ ਨੇ ਆਪਣੇ ਹਲਕੇ ਜਾਂ ਪੰਜਾਬ ਦਾ ਕੋਈ ਵੀ ਮੁੱਦਾ ਸੰਸਦ 'ਚ ਨਹੀਂ ਚੁੱਕਿਆ-ਜਗੀਰ ਕੌਰ

ਚੰਡੀਗੜ੍ਹ, 14 ਮਾਰਚ (ਅਜੀਤ ਬਿਊਰੋ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਅੱਜ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ 'ਤੇ ਨਿਸ਼ਾਨਾ ਸੇਧਦਿਆਂ ਕਿਹਾ ਹੈ ਕਿ ਬ੍ਰਹਮਪੁਰਾ ਦੀ ਕਾਰਗੁਜ਼ਾਰੀ ਬੇਹੱਦ ਮਾੜੀ ...

ਪੂਰੀ ਖ਼ਬਰ »

4 ਪਿਸਤੌਲਾਂ ਅਤੇ 9 ਜ਼ਿੰਦਾ ਕਾਰਤੂਸਾਂ ਸਮੇਤ 6 ਵਿਅਕਤੀ ਗਿ੍ਫ਼ਤਾਰ

ਜਲੰਧਰ, 14 ਮਾਰਚ (ਐੱਮ.ਐੱਸ. ਲੋਹੀਆ)- ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਦੇ ਖੇਤਰ 'ਚ ਕਾਰਵਾਈ ਕਰਦੇ ਹੋਏ ਲਗਾਏ ਗਏ ਵਿਸ਼ੇਸ਼ ਨਾਕੇ 'ਤੇ 6 ਵਿਅਕਤੀਆਂ ਤੋਂ 4 ਪਿਸਤੌਲਾਂ ਅਤੇ 9 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ ਦੇ 20 ਵਿਦਿਆਰਥੀਆਂ ਨੂੰ ਮਿਲੇ ਨਿਯੁਕਤੀ ਪੱਤਰ

ਸੰਗਰੂਰ, 14 ਮਾਰਚ (ਸੁਖਵਿੰਦਰ ਸਿੰਘ ਫੁੱਲ)- ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸਨਜ 'ਚ ਪ੍ਰਸਿੱਧ ਮਲਟੀਨੈਸ਼ਨਲ ਕੰਪਨੀਆਂ ਐਸੀਲੇਸਰ ਅਤੇ ਰਿਰਸਮ ਪ੍ਰਾਈਵੇਟ ਲਿਮਟਿਡ ਵਲੋਂ ਕਰਵਾਏ ਰੁਜ਼ਗਾਰ ਮੇਲੇ 'ਚ 20 ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਮਿਲੇ | ਇਹ ਸਫਲ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਕੁਲਦੀਪ ਕੌਰ ਵਾਸੀ ਸ੍ਰੀ ਮੁਕਤਸਰ ਸਾਹਿਬ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਸੰਸਥਾ ਦੇ ਡਾਇਰੈਕਟਰ ...

ਪੂਰੀ ਖ਼ਬਰ »

ਗੰਨਾ ਉਤਪਾਦਕਾਂ ਦੇ ਦਰਦ ਨੂੰ ਆਖ਼ਰ ਕਿਉਂ ਨਹੀਂ ਸੁਣ ਰਹੀ ਸੂਬਾ ਸਰਕਾਰ

ਅਮਰਗੜ, 14 ਮਾਰਚ (ਬਲਵਿੰਦਰ ਸਿੰਘ ਭੁੱਲਰ)-ਪੰਜਾਬ ਅੰਦਰ ਗੰਨੇ ਦੀ ਖੇਤੀ ਕਰਨ ਵਾਲੇ ਕਿਸਾਨ ਬਹੁਤ ਦੁਖੀ ਅਤੇ ਪ੍ਰੇਸ਼ਾਨ ਹਨ ਕਿਉਂਕਿ ਬੀਤੇ ਦੋ ਸੀਜ਼ਨਾਂ ਦਾ 65 ਕਰੋੜ ਰੁਪਏ ਉਨ੍ਹਾਂ ਨੂੰ ਧੂਰੀ ਮਿੱਲ ਦੇ ਪ੍ਰਬੰਧਕਾਂ ਵਲੋਂ ਦਿੱਤਾ ਹੀ ਨਹੀਂ ਜਾ ਰਿਹਾ | ਸੂਬੇ ਦੀ ...

ਪੂਰੀ ਖ਼ਬਰ »

ਇਸ ਵਾਰ ਹੋਲਾ ਮਹੱਲਾ 'ਤੇ ਸਿਆਸੀ ਕਾਨਫ਼ਰੰਸਾਂ ਨਹੀਂ ਹੋਣਗੀਆਂ-ਲੌਾਗੋਵਾਲ

ਚੰਡੀਗੜ੍ਹ, 14 ਮਾਰਚ (ਐਨ.ਐਸ. ਪਰਵਾਨਾ)-ਐੱਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਇਸ ਵਾਰ ਮਾਰਚ ਮਹੀਨੇ ਸ੍ਰੀ ਅਨੰਦਪੁਰ ਸਾਹਿਬ 'ਚ ਹੋਲਾ ਮਹੱਲਾ ਦੇ ਇਤਿਹਾਸਕ ਤਿਉਹਾਰ ਦੇ ਮੌਕੇ 'ਤੇ ਕੋਈ ਵੀ ਪਾਰਟੀ ਸਿਆਸੀ ਕਾਨਫਰੰਸ ...

ਪੂਰੀ ਖ਼ਬਰ »

ਤਿ੍ਣਮੂਲ ਕਾਂਗਰਸ ਵਿਧਾਇਕ ਅਰਜੁਨ ਸਿੰਘ ਭਾਜਪਾ 'ਚ ਸ਼ਾਮਿਲ

ਨਵੀਂ ਦਿੱਲੀ, 14 ਮਾਰਚ (ਏਜੰਸੀ)- ਪੱਛਮੀ ਬੰਗਾਲ ਦੀ ਬੈਰਕਪੁਰ ਸੀਟ ਤੋਂ ਤਿ੍ਣਮੂਲ ਕਾਂਗਰਸ ਦੇ ਵਿਧਾਇਕ ਅਰਜੁਨ ਸਿੰਘ ਵੀਰਵਾਰ ਨੂੰ ਭਾਰਪਾ ਦੇ ਸੀਨੀਅਰ ਨੇਤਾ ਕੈਲਾਸ਼ ਵਿਜੇਵਰਗੀਆ ਦੀ ਹਾਜ਼ਰੀ 'ਚ ਭਾਜਪਾ 'ਚ ਸ਼ਾਮਿਲ ਹੋ ਗਏ | ਅਰਜੁਨ ਸਿੰਘ ਨੇ ਕਿਹਾ ਕਿ ਮਮਤਾ ਬੈਨਰਜੀ ...

ਪੂਰੀ ਖ਼ਬਰ »

ਅਮਰੀਕਾ ਵਲੋਂ ਭਾਰਤ ਦੇ ਜਲਦ ਐਨ. ਐਸ. ਜੀ. 'ਚ ਦਾਖ਼ਲੇ ਦਾ ਸਮਰਥਨ

ਨਵੀਂ ਦਿੱਲੀ, 14 ਮਾਰਚ (ਏਜੰਸੀ)- ਅਮਰੀਕਾ ਵਲੋਂ ਮੁੜ ਭਾਰਤ ਦੇ ਜਲਦ ਪ੍ਰਮਾਣੂ ਸਪਲਾਈ ਗਰੁੱਪ (ਐਨ.ਐਸ.ਜੀ.) 'ਚ ਦਾਖਲੇ ਦਾ ਸਮਰਥਨ ਕੀਤਾ ਗਿਆ ਹੈ | ਅਧਿਕਾਰਤ ਸੂਤਰਾਂ ਮੁਤਾਬਿਕ ਬੀਤੇ ਦਿਨ ਵਾਸ਼ਿੰਗਟਨ ਵਿਖੇ ਹੋਈ ਭਾਰਤ-ਅਮਰੀਕਾ ਰਣਨੀਤਕ ਸੁਰੱਖਿਆ ਗੱਲਬਾਤ ਦੇ 9ਵੇਂ ਦੌਰ ...

ਪੂਰੀ ਖ਼ਬਰ »

ਰੂਸ ਦੇ ਫੌਜੀ ਕਮਾਂਡਰ ਵਲੋਂ ਜਨਰਲ ਰਾਵਤ ਨਾਲ ਮੁਲਾਕਾਤ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਰੂਸ ਦੇ ਫੌਜੀ ਕਮਾਂਡਰ ਸੈਲਿਯੂਕੋਵ ਓਲੇਗ ਲਿਓਨੀਡੋਵਿਚ ਨੇ ਵੀਰਵਾਰ ਨੂੰ ਸੈਨਾ ਦੇ ਮੁਖੀ ਬਿਪਨ ਰਾਵਤ ਨਾਲ ਮੁਲਾਕਾਤ ਕੀਤੀ ਤੇ ਰੱਖਿਆ ਸਬੰਧਾਂ ਨੂੰ ਵਧਾਉਣ ਦੇ ਢੰਗਾਂ 'ਤੇ ਚਰਚਾ ਕੀਤੀ | ਕਰਨਲ ਜਨਰਲ ਲਿਓਨੀਡੋਵਿਚ ਨੇ ਇੱਥੇ ਕੌਮੀ ...

ਪੂਰੀ ਖ਼ਬਰ »

ਚੀਨ ਨੇ ਅਜ਼ਹਰ ਨੂੰ ਅੱਤਵਾਦੀ ਸੂਚੀ 'ਚ ਰੋਕ ਲਗਾਉਣ ਦੇ ਫ਼ੈਸਲੇ ਦਾ ਕੀਤਾ ਬਚਾਅ

ਬੀਜਿੰਗ, 14 ਮਾਰਚ (ਏਜੰਸੀ)-ਚੀਨ ਨੇ ਪਾਕਿਸਤਾਨ ਆਧਾਰਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਦੀ ਰਾਹ 'ਚ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਤਕਨੀਕੀ ਰੋਕ ਲਗਾਉਣ ਦੇ ਆਪਣੇ ਫ਼ੈਸਲੇ ਦਾ ਬਚਾਅ ਕੀਤਾ ਤੇ ...

ਪੂਰੀ ਖ਼ਬਰ »

ਬ੍ਰਾਜ਼ੀਲ ਦੇ ਸਕੂਲ 'ਚ ਗੋਲੀਬਾਰੀ, 10 ਮੌਤਾਂ

ਸਾਓ ਪਾਲੋ (ਬ੍ਰਾਜ਼ੀਲ), 14 ਮਾਰਚ (ਏਜੰਸੀ)-ਬ੍ਰਾਜ਼ੀਲ ਦੇ ਵੱਡੇ ਸ਼ਹਿਰ ਸਾਓ ਪਾਲੋ ਦੇ ਇਕ ਸਕੂਲ 'ਚ ਬੀਤੇ ਦਿਨ ਹੋਈ ਗੋਲੀਬਾਰੀ ਨਾਲ 10 ਲੋਕਾਂ ਦੀ ਮੌਤ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ | ਇਹ ਹਮਲਾ ਸਥਾਨਕ ਸਮੇਂ ਅਨੁਸਾਰ 9.30 ਵਜੇ ਸੁਜਾਨੋ ਦੇ ਨਜ਼ਦੀਕ ਜਾਰਡਿਮ ਐਮਪਾਰਾਡੋਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX