ਤਾਜਾ ਖ਼ਬਰਾਂ


ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਐੱਸ.ਈ.ਪੀ.ਓ. ਵਿਰੁੱਧ ਕੇਸ ਦਰਜ
. . .  1 day ago
ਧਾਰੀਵਾਲ, 28 ਮਾਰਚ (ਰਮੇਸ਼ ਕੁਮਾਰ)- ਥਾਣਾ ਧਾਰੀਵਾਲ ਦੀ ਪੁਲਿਸ ਨੇ ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਸਰਕਾਰੀ ਮੁਲਾਜ਼ਮ ਵਿਰੁੱਧ ਕੇਸ ਦਰਜ ਕਰ ਲਿਆ। ਐੱਸ.ਐੱਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)ਕੁੱਝ ਦਿਨ ਪਹਿਲਾਂ ਸਿਵਲ ਹਸਪਤਾਲ ਅਜਨਾਲਾ 'ਚ ਆਏ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ...
ਕੋਰੋਨਾ ਸੰਕਟ : ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ 64 ਕੈਦੀ,ਹਵਾਲਾਤੀ ਕੀਤੇ ਰਿਹਾਅ
. . .  1 day ago
ਫ਼ਿਰੋਜ਼ਪੁਰ 28 ਮਾਰਚ (ਗੁਰਿੰਦਰ ਸਿੰਘ)- ਵਿਸ਼ਵ ਭਰ ਵਿਚ ਦਹਿਸ਼ਤ ਮਚਾ ਰਹੇ ਕਰੋਨਾ ਵਾਇਰਸ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਜੇਲ੍ਹਾਂ ਵਿਚ ਕੈਦੀਆਂ ਦੀ ਗਿਣਤੀ ਘਟਾਉਣ ਦੇ ਲਏ ਫ਼ੈਸਲੇ ...
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  1 day ago
ਜਲੰਧਰ 28 ਮਾਰਚ { ਚਿਰਾਗ਼ ਸ਼ਰਮਾ } - ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਜ਼ਿਲ੍ਹੇ ਵੱਲ ਸਹਾਇਤਾ ਦਾ ਹੱਥ ਵਧਾਉਂਦਿਆਂ ਲੋਕ ਸਭਾ ਮੈਂਬਰ ਜਲੰਧਰ ਚੌਧਰੀ ਸੰਤੋਖ ਸਿੰਘ ਵੱਲੋਂ ਐੱਮ.ਪੀ.ਲੈਡ ਵਿਚੋਂ 25 ਲੱਖ ਰੁਪਏ ਦੇਣ ਦੀ ...
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  1 day ago
ਬਠਿੰਡਾ, 28 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਹੈ ਕਿ ਸੂਬਾ ਸਰਕਾਰ ਨੇ ਰਾਜ ਦੇ ਜ਼ਿਲਿਆਂ ਵਿਚ ਕੋਵਿਡ 19 ਬਿਮਾਰੀ ਨਾਲ ਨਜਿੱਠਣ ਅਤੇ ਲੋਕਾਂ ਦੀ ਮਦਦ ਲਈ 70 ਕਰੋੜ ਰੁਪਏ ਦੀ ...
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  1 day ago
ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਅਕਾਲਗੜ੍ਹ ਦੀ ਪੰਚਾਇਤ ਅਤੇ ਨੌਜਵਾਨਾਂ ਨੇ ਲੋਕਾਂ ਦੇ ਸਹਿਯੋਗ ਨਾਲ ਪਿੰਡ ਨੂੰ ਆਉਣ ਵਾਲੇ ਸਾਰੇ ਰਸਤੇ ਬੰਦ ਕਰਕੇ ਸੀਲ ਕਰ ...
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  1 day ago
ਸ਼ਾਹਕੋਟ, 28 ਮਾਰਚ (ਏ.ਐੱਸ. ਸਚਦੇਵਾ)- ਸਬ ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਬਲਾਕ ਸ਼ਾਹਕੋਟ ਅਤੇ ਲੋਹੀਆਂ 'ਚ 3 ਮਰੀਜ਼ ਸ਼ੱਕੀ ਪਾਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਵੀ ਪ੍ਰਸ਼ਾਸਨ ਪੂਰੀ ਤਰਾਂ ਚੌਕਸ ...
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  1 day ago
ਰਾਏਕੋਟ , 28 ਮਾਰਚ (ਸੁਸ਼ੀਲ) ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਰੋਕਣ ਲਈ ਲੋਕਸਭਾ ਹਲਕਾ ਫਤਿਹਗੜ੍ਹ ਸਾਹਿਬ ...
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  1 day ago
ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ) - ਪਿਛਲੀ 22 ਮਾਰਚ ਤੋਂ ਦੇਸ਼ ਭਰ ਅੰਦਰ ਲਾਗੂ ਕੀਤੀ ਤਾਲਾਬੰਦੀ ਅਤੇ ਪੰਜਾਬ ਅੰਦਰ ਕਰਫਿਊ ਦੇ ਚਲਦਿਆਂ ਜਿਥੇ ਇਸ ਖੇਤਰ ਦੇ ਕੁਝ ਲੋਕ ਪੰਜਾਬ ਦੇ ਹੋਰਨਾਂ ਸ਼ਹਿਰਾਂ ਤੇ ਹੋਰਨਾਂ ਸੂਬਿਆਂ ...
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  1 day ago
ਗੁਰੂ ਹਰਸਹਾਏ, 28 ਮਾਰਚ (ਕਪਿਲ ਕੰਧਾਰੀ)- ਦੇਸ਼ ਭਰ 'ਚ ਫੈਲੀ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨੂੰ ਚੱਲਦਿਆਂ 31 ਮਾਰਚ ਤੱਕ ਕਰਫ਼ਿਊ ਦਾ ਐਲਾਨ
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  1 day ago
ਅੰਮ੍ਰਿਤਸਰ 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਭਾਵੇਂ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਹਰੇਕ ਲੋੜਵੰਦ ਤੱਕ ਪਹੁੰਚਣ ਦੀ ਕੋਸ਼ਿਸ਼ ...
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  1 day ago
ਮਹਿਲ ਕਲਾਂ, 28 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਕਰੋਨਾ ਵਾਇਰਸ ਦੇ ਖ਼ਤਰਨਾਕ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ....
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  1 day ago
ਮੁੰਬਈ, 28 ਮਾਰਚ- ਕੋਰੋਨਾ ਵਾਇਰਸ ਦਾ ਪ੍ਰਭਾਵ ਦੁਨੀਆ ਭਰ 'ਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਕੋਰੋਨਾ ਪੀੜਤਾਂ ਦੀ ਸਹਾਇਤਾ ਲਈ ਪ੍ਰਧਾਨ ਮੰਤਰੀ ਨਰਿੰਦਰ ...
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  1 day ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਵਾਇਰਸ ਦਾ ਇਕ ਹੋਰ ਸ਼ੱਕੀ ਮਰੀਜ਼ ਸਾਹਮਣੇ...
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  1 day ago
ਗੜ੍ਹਸ਼ੰਕਰ, 28 ਮਾਰਚ (ਧਾਲੀਵਾਲ)-ਐੱਸ.ਡੀ.ਐੱਮ. ਗੜ੍ਹਸ਼ੰਕਰ ਹਰਬੰਸ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਅਪਨੀਤ ਰਿਆਤ ...
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  1 day ago
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  1 day ago
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  1 day ago
ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਫ਼ਗ਼ਾਨ ਸਰਕਾਰ - ਭਾਈ ਲੌਂਗੋਵਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਪੰਜਾਬ / ਜਨਰਲ

ਮਾਤਾ ਗੁਜਰੀ ਕਾਲਜ ਵਿਖੇ ਸੈਮੀਨਾਰ ਅੱਜ ਤੋਂ

ਨਵੀਂ ਦਿੱਲੀ, 14 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੇ ਮਾਤਾ ਸੁੰਦਰੀ ਕਾਲਜ ਫ਼ਾਰ ਵੂਮੈਨ ਵਲੋਂ 15-16 ਮਾਰਚ ਨੂੰ ਦੋ ਰੋਜ਼ਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਵਿਸ਼ਾ 'ਖੇਤੀਬਾੜੀ ਦਾ ਸਮਾਜੀ ਸੱਭਿਆਚਾਰ ਅਧਿਐਨ' ਹੋਵੇਗਾ | ਇਸ ਕਾਲਜ ਦੀ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਵਲੋਂ 92.50 ਲੱਖ ਦੀ ਨਗਦੀ ਬਰਾਮਦ

ਪਟਿਆਲਾ, 14 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ, ਮਨਦੀਪ ਸਿੰਘ ਖਰੋੜ)- ਲੰਘੀ ਰਾਤ 9.30 ਵਜੇ ਪਟਿਆਲਾ ਪੁਲਿਸ ਨੇ 92 ਲੱਖ 50 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਕੀਤੀ ਹੈ | ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ...

ਪੂਰੀ ਖ਼ਬਰ »

ਕੀ ਪੁਰਾਣੇ ਠੇਕੇਦਾਰਾਂ ਨੂੰ ਨਵੀਂ ਨੀਤੀ ਮੁਤਾਬਿਕ ਖਣਨ ਲਈ ਖੱਡਾਂ ਦੇ ਸਕਦੀ ਹੈ ਸਰਕਾਰ-ਹਾਈਕੋਰਟ

ਚੰਡੀਗੜ੍ਹ, 14 ਮਾਰਚ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਹੈ ਕਿ ਇਹ ਪੁਰਾਣੇ ਠੇਕੇਦਾਰਾਂ ਨੂੰ ਉਨ੍ਹਾਂ ਨੂੰ ਪਹਿਲਾਂ ਅਲਾਟ ਖੱਡਾਂ ਨਵੀਂ ਖਣਨ ਨੀਤੀ ਤਹਿਤ ਦੇਣ ਲਈ ਤਿਆਰ ਹੈ¢ ਇਹ ਹਦਾਇਤ ਨਵੀਂ ਖਣਨ ਨੀਤੀ ਤਹਿਤ ...

ਪੂਰੀ ਖ਼ਬਰ »

ਨਹੀਂ ਰਿਹਾ ਕ੍ਰਾਂਤੀਕਾਰੀ ਸਰਗਰਮੀਆਂ ਦਾ ਕੇਂਦਰ ਵੰਦੇ ਮਾਤਰਮ ਹਾਲ

ਸੁਰਿੰਦਰ ਕੋਛੜ ਅੰਮਿ੍ਤਸਰ, 14 ਮਾਰਚ -ਕ੍ਰਾਂਤੀਕਾਰੀ ਸਰਗਰਮੀਆਂ ਦਾ ਕੇਂਦਰ ਰਹੇ ਸਥਾਨਕ ਆਬਾਦੀ ਕਟੜਾ ਸ਼ੇਰ ਸਿੰਘ ਵਿਚਲੇ ਵੰਦੇ ਮਾਤਰਮ ਹਾਲ ਨੂੰ ਅੱਜ ਜ਼ਮੀਨਦੋਜ਼ ਕਰ ਦਿੱਤਾ ਗਿਆ | ਦੇਸ਼ ਦੀ ਆਜ਼ਾਦੀ ਲਈ ਆਰੰਭੇ ਕ੍ਰਾਂਤੀਕਾਰੀ ਅੰਦੋਲਨਾਂ ਸਮੇਤ ਸਵਦੇਸ਼ੀ ...

ਪੂਰੀ ਖ਼ਬਰ »

ਊਠ ਦੇ ਬੁੱਲ੍ਹ ਵਾਂਗ ਲਟਕਾ ਦਿੱਤੀਆਂ ਹਾਕਮ ਧਿਰ ਨੇ ਵੱਖ-ਵੱਖ ਵਿਭਾਗਾਂ ਦੀਆਂ ਚੇਅਰਮੈਨੀਆਂ

ਕੁਲਵਿੰਦਰ ਸਿੰਘ ਨਿਜ਼ਾਮਪੁਰ ਮਲੌਦ, 14 ਮਾਰਚ -ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਨੂੰ ਦੋ ਸਾਲ ਤੋਂ ਉੱਪਰ ਦਾ ਸਮਾਂ ਬੀਤ ਚੁੱਕਿਆ ਹੈ | ਪਰ ਸੂਬੇ ਦੀਆਂ 147 ਬਲਾਕ ਸੰਮਤੀਆਂ ਦੇ ਚੇਅਰਮੈਨ ਤੇ ਉਪ ਚੇਅਰਮੈਨ, 22 ਜ਼ਿਲ੍ਹਾ ਪ੍ਰੀਸ਼ਦ ਲਈ ਚੇਅਰਮੈਨ ਤੇ ਉਪ ...

ਪੂਰੀ ਖ਼ਬਰ »

ਪਿਰਾਮਿਡ ਈ ਸਰਵਿਸਿਜ਼ ਵਲੋਂ ਸਿੱਖਿਆ ਮੇਲਾ 17 ਤੋਂ

ਜਲੰਧਰ, 14 ਮਾਰਚ (ਅ. ਬ.)-ਪਿਰਾਮਿਡ ਈ ਸਰਵਿਸਿਜ਼ ਭਾਰਤ ਦੀ ਨੰ. 1 ਸਟੂਡੈਂਟ ਵੀਜ਼ਾ ਕੰਸਲਟੈਂਸੀ 17 ਮਾਰਚ ਜਲੰਧਰ, 19 ਮਾਰਚ ਲੁਧਿਆਣਾ ਅਤੇ 20 ਮਾਰਚ ਚੰਡੀਗੜ੍ਹ ਪਿਰਾਮਿਡ ਦਫ਼ਤਰ 'ਚ ਕੈਨੇਡਾ 'ਐਜੂਕੇਸ਼ਨ ਫੇਅਰ' ਲੈ ਕੇ ਆ ਰਹੀ ਹੈ | ਜਿਸ 'ਚ ਕੈਨੇਡਾ ਦੀ ਮੰਨੀ-ਪ੍ਰਮੰਨੀ ...

ਪੂਰੀ ਖ਼ਬਰ »

ਢੱਡਰੀਆਂ ਵਾਲਿਆਂ 'ਤੇ ਹਮਲੇ ਦੇ ਮਾਮਲੇ 'ਚ ਦੋ ਦੋਸ਼ੀਆਂ ਦੀਆਂ ਜ਼ਮਾਨਤ ਅਰਜ਼ੀਆਂ ਖ਼ਾਰਜ

ਚੰਡੀਗੜ੍ਹ, 14 ਮਾਰਚ (ਸੁਰਜੀਤ ਸਿੰਘ ਸੱਤੀ)- ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ 'ਤੇ ਸਾਲ 2016 'ਚ ਲੁਧਿਆਣਾ ਵਿਖੇ ਹੋਏ ਹਮਲੇ ਦੌਰਾਨ ਭਾਈ ਭੁਪਿੰਦਰ ਸਿੰਘ ਦੀ ਮੌਤ ਦੇ ਮਾਮਲੇ 'ਚ ਨਾਮਜ਼ਦ ਜਸਪਾਲ ਸਿੰਘ ਸਿੱਧੂ ਅਤੇ ਅਮਰਜੀਤ ਸਿੰਘ ਖ਼ਾਲਸਾ ਦੀਆਂ ਅਗਾਊਾ ਜ਼ਮਾਨਤਾਂ ...

ਪੂਰੀ ਖ਼ਬਰ »

ਬੱਬੀ ਬਾਦਲ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) 'ਚ ਸ਼ਾਮਿਲ

ਚੰਡੀਗੜ੍ਹ, 14 ਮਾਰਚ (ਅਜਾਇਬ ਸਿੰਘ ਔਜਲਾ) -ਸ਼ੋ੍ਰਮਣੀ ਅਕਾਲੀ ਦਲ 'ਚ ਪਿਛਲੇ ਕੋਈ 25 ਸਾਲਾਂ ਤੋਂ ਜੁੜੇ ਆ ਰਹੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਅੱਜ ਸ਼ੋ੍ਰਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) 'ਚ ਸ਼ਾਮਿਲ ਹੋ ਗਏ | ਚੰਡੀਗੜ੍ਹ ਪ੍ਰੈੱਸ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਆਮਦਨ ਕਰ ਵਿਭਾਗ ਵਲੋਂ ਕੰਟਰੋਲ ਰੂਮ ਸਥਾਪਿਤ, ਟੋਲ ਫ਼੍ਰੀ ਨੰਬਰ ਜਾਰੀ

ਲੁਧਿਆਣਾ, 14 ਮਾਰਚ (ਪੁਨੀਤ ਬਾਵਾ)-ਡਾਇਰੈਕਟਰ ਜਨਰਲ ਆਮਦਨ ਕਰ ਵਿਭਾਗ ਪੜਤਾਲੀਆ ਵਿੰਗ ਵਲੋਂ ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਕੰਟਰੋਲ ਰੂਮ ਸਥਾਪਿਤ ਕਰਕੇ ਟੌਲ ਫ਼੍ਰੀ ਨੰਬਰ ਜਾਰੀ ਕੀਤਾ ਗਿਆ ਹੈ | ਆਮਦਨ ਕਰ ਵਿਭਾਗ ...

ਪੂਰੀ ਖ਼ਬਰ »

5ਵੀਂ ਦੀ ਸਾਲਾਨਾ ਪ੍ਰੀਿਖ਼ਆ ਦੇ ਪ੍ਰਸ਼ਨ ਪੱਤਰ ਕਰਮਚਾਰੀ 2 ਦਿਨ ਪਹਿਲਾਂ ਹੀ ਲਿਜਾ ਰਹੇ ਨੇ ਘਰ

ਮਾਹਿਲਪੁਰ, 14 ਮਾਰਚ (ਦੀਪਕ ਅਗਨੀਹੋਤਰੀ)- ਪੰਜਾਬ ਸਕੂਲ ਸਿੱਿਖ਼ਆ ਵਿਭਾਗ ਵਲੋਂ ਪੰਜਵੀਂ ਜਮਾਤ ਦੀ ਲਈ ਜਾ ਰਹੀ ਸਾਲਾਨਾ ਪ੍ਰੀਿਖ਼ਆ ਦੇ ਭੇਦ ਸਬੰਧੀ ਸਥਾਨਕ ਬਲਾਕ ਸਿੱਿਖ਼ਆ ਅਧਿਕਾਰੀ ਵਲੋਂ ਸ਼ਰੇਆਮ ਧੱਜੀਆਂ ਉਡਾਉਂਦੇ ਹੋਏ ਪ੍ਰੀਿਖ਼ਆ ਲੈ ਰਹੇ ਅਮਲੇ ਨੂੰ ਅਗਲੀ ...

ਪੂਰੀ ਖ਼ਬਰ »

ਸਿੱਖ ਵਿਰਾਸਤ 'ਤੇ ਕਬਜ਼ੇ ਦੀ ਸਾਜਿਸ਼

ਸਿੱਖ ਸ਼ਸਤਰ ਵਿਦਿਆ ਤੇ ਗਤਕਾ ਨੂੰ ਦਿੱਲੀ ਦੀ ਨਿੱਜੀ ਫ਼ਰਮ ਨੇ ਕਰਵਾਇਆ 'ਪੇਟੈਂਟ'

ਚੰਡੀਗੜ੍ਹ, 14 ਮਾਰਚ (ਵਿਕਰਮਜੀਤ ਸਿੰਘ ਮਾਨ)-ਸਿੱਖ ਵਿਰਾਸਤ 'ਤੇ ਕਬਜ਼ਾ ਕਰਨ ਦੀ ਸਾਜਿਸ਼ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੀ ਇਕ ਨਿੱਜੀ ਪ੍ਰੋਪਰਾਈਟਰਸ਼ਿੱਪ ਵਾਲੀ ਲਿਮਟਿਡ ਫ਼ਰਮ ਵਲੋਂ ਸਿੱਖ ਸ਼ਸਤਰ ਵਿੱਦਿਆ ਅਤੇ ਗੱਤਕੇ ਦੇ ਨਾਂਅ ...

ਪੂਰੀ ਖ਼ਬਰ »

'ਆਪ' ਵਫ਼ਦ ਵਲੋਂ ਜੋੜ ਮਾਜਰਾ 'ਤੇ ਹੋਏ ਹਮਲੇ ਦੇ ਸਬੰਧ 'ਚ ਮੁੱਖ ਚੋਣ ਅਫ਼ਸਰ ਨਾਲ ਮੁਲਾਕਾਤ

ਚੰਡੀਗੜ੍ਹ, 14 ਮਾਰਚ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਇਕ ਵਫ਼ਦ ਨੇ ਅੱਜ ਇਸ ਘਟਨਾ ਦੇ ਸਬੰਧ 'ਚ ਪੰਜਾਬ ਦੇ ਚੀਫ਼ ਇਲੈਕਟੋਰਲ ਅਫ਼ਸਰ ਨਾਲ ਮੁਲਾਕਾਤ ਕਰ ਕੇ ਸਮੁੱਚੀ ਘਟਨਾ ਦੀ ਜਾਣਕਾਰੀ ਦਿੱਤੀ¢ ਵਫ਼ਦ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ...

ਪੂਰੀ ਖ਼ਬਰ »

10ਵੀਂ ਦੀ ਪ੍ਰੀਖਿਆ ਅੱਜ ਤੋਂ

ਐੱਸ.ਏ.ਐੱਸ. ਨਗਰ, 14 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਸ਼੍ਰੇਣੀ ਮਾਰਚ 2019 ਦੀ ਸਾਲਾਨਾ ਪ੍ਰੀਖਿਆ ਅੱਜ 15 ਮਾਰਚ ਤੋਂ ਸ਼ੁਰੂ ਹੋ ਰਹੀ ਹੈ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਪਟਿਆਲਾ

ਪਟਿਆਲਾ ਹਲਕੇ 'ਚ ਤਿੰਨ ਦੀ ਥਾਂ ਚਾਰ ਮੋਹਰੀ ਧਿਰਾਂ 'ਚ ਹੋਵੇਗਾ ਮੁਕਾਬਲਾ

ਗੁਰਪ੍ਰੀਤ ਸਿੰਘ ਚੱਠਾ
ਪਟਿਆਲਾ, 14 ਮਾਰਚ -ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਚੋਣ ਮੈਦਾਨ ਭਖਣਾ ਸ਼ੁਰੂ ਹੋ ਗਿਆ ਹੈ¢ ਭਾਵੇਂ ਲੋਕ ਸਭਾ ਹਲਕਾ ਪਟਿਆਲਾ ਤੋਂ ਚੋਣਾਂ ਲਈ ਸਾਰੀਆਂ ਪਾਰਟੀਆਂ ਵਲੋਂ ਉਮੀਦਵਾਰਾਂ ਦਾ ਰਸਮੀ ਐਲਾਨ ਨਹੀਂ ਕੀਤਾ ਗਿਆ ਪਰ ਸੰਭਾਵਿਤ ਉਮੀਦਵਾਰ ਨੇ ਕਮਰਕੱਸੇ ਕੀਤੇ ਹੋਏ ਹਨ¢ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਘਰੇਲੂ ਜ਼ਿਲ੍ਹਾ ਹੋਣ ਕਰਕੇ ਲੋਕ ਸਭਾ ਹਲਕਾ ਪਟਿਆਲਾ ਦੀ ਮਹੱਤਤਾ ਪੰਜਾਬ ਦੀ ਸਿਆਸਤ 'ਚ ਵਧੇਰੇ ਮਹੱਤਵਪੂਰਨ ਮੰਨੀ ਜਾ ਰਹੀ ਹੈ¢ ਇਸ ਹਲਕੇ ਤੋਂ ਭਾਵੇਂ ਤਿੰਨ ਵਾਰ ਪ੍ਰਨੀਤ ਕੌਰ ਕਾਂਗਰਸੀ ਉਮੀਦਵਾਰ ਵਜੋਂ ਲਗਾਤਾਰ ਜੇਤੂ ਰਹਿਣ ਕਰਕੇ ਇੱਥੋਂ ਮਜ਼ਬੂਤ ਉਮੀਦਵਾਰ ਮੰਨੇ ਜਾਂਦੇ ਸਨ¢ ਪਰ 2014 ਦੀਆਂ ਚੋਣਾਂ 'ਚ ਮੈਦਾਨ 'ਚ ਉੱਤਰੀ ਆਮ ਆਦਮੀ ਪਾਰਟੀ ਤੋਂ ਡਾ. ਧਰਮਵੀਰ ਗਾਂਧੀ ਨੇ 20 ਹਜ਼ਾਰ ਵੋਟਾਂ ਨਾਲ ਪ੍ਰਨੀਤ ਕੌਰ ਨੂੰ ਅਜਿਹੀ ਮਾਤ ਦਿੱਤੀ ਜਿਸ ਨੇ ਇੱਥੋਂ ਦੇ ਰਿਵਾਇਤੀ ਸਿਆਸੀ ਸਮੀਕਰਨ ਹੀ ਬਦਲ ਦਿੱਤੇ¢ ਇਸ ਹਲਕੇ ਤੋਂ ਭਾਵੇਂ 2014 'ਚ 20 ਉਮੀਦਵਾਰ ਚੋਣ ਮੈਦਾਨ 'ਚ ਉੱਤਰੇ ਸਨ ਪਰ ਮੁੱਖ ਮੁਕਾਬਲਾ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ 'ਆਪ' 'ਚ ਹੀ ਰਿਹਾ ਸੀ¢ ਪਰ ਇਸ ਵਾਰ ਡਾ. ਧਰਮਵੀਰ ਗਾਂਧੀ ਵਲੋਂ 'ਆਪ' ਤੋਂ ਵੱਖ ਹੋ ਕੇ ਪੰਜਾਬ ਜਮਹੂਰੀ ਗੱਠਜੋੜ ਵਲੋਂ ਚੋਣ ਲੜੀ ਜਾਣੀ ਹੈ ਅਤੇ ਹੁਣ ਇਹ ਮੁਕਾਬਲਾ ਚਾਰ ਮੋਹਰੀ ਧਿਰਾਂ 'ਚ ਹੋਵੇਗਾ¢ 2014 ਦੇ ਅੰਕੜਿਆਂ 'ਤੇ ਜੇਕਰ ਨਜ਼ਰ ਮਾਰੀਏ ਤਾਂ ਹਲਕਾ ਪਟਿਆਲਾ ਦੀਆਂ 2014 'ਚ ਡਾ. ਗਾਂਧੀ ਨੇ ਪ੍ਰਨੀਤ ਕੌਰ ਨੂੰ 20942 ਵੋਟਾਂ ਦੇ ਫ਼ਰਕ ਨਾਲ ਮਾਤ ਦਿੱਤੀ ਸੀ¢ ਇਸ ਵਾਰ ਫ਼ਿਲਹਾਲ ਰਸਮੀ ਤੌਰ 'ਤੇ ਪੰਜਾਬ ਜਮਹੂਰੀ ਗੱਠਜੋੜ ਵਲੋਂ ਡਾ. ਧਰਮਵੀਰ ਗਾਂਧੀ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ¢ ਜੇਕਰ ਡਾ. ਗਾਂਧੀ ਦੇ ਹਾਂ ਪੱਖੀ ਕਾਰਕਾਂ 'ਤੇ ਨਜ਼ਰ ਮਾਰੀਏ ਤਾਂ ਉਨ੍ਹਾਂ ਦੀ ਵਿਅਕਤੀਗਤ ਸਾਫ਼ ਸੁਥਰੀ ਛਵੀ, ਸਮਾਜ ਸੇਵੀ ਪ੍ਰਭਾਵ ਉਨ੍ਹਾਂ ਲਈ ਹਾਂ ਪੱਖੀ ਹੈ¢ ਇਸ ਤੋਂ ਇਲਾਵਾ ਕਾਂਗਰਸ, ਅਕਾਲੀ ਦਲ ਅਤੇ 'ਆਪ' ਤੋਂ ਨਰਾਜ ਵੋਟਰ ਡਾ. ਗਾਂਧੀ ਦੇ ਹੱਕ 'ਚ ਭੁਗਤਣ ਦੇ ਆਸਾਰ ਵੀ ਹਨ¢ ਇਸ ਤੋਂ ਇਲਾਵਾ ਡਾ. ਗਾਂਧੀ ਪ੍ਰਤੀ ਨਾ ਪੱਖੀ ਕਾਰਨ ਵੀ ਮੌਜੂਦ ਹਨ ਜਿਨ੍ਹਾਂ 'ਚ ਆਮ ਲੋਕਾਂ ਦੀ ਸਮਝ ਡਾ. ਗਾਂਧੀ ਦੀ ਫ਼ਿਲਾਸਫ਼ੀ ਨਾ ਆਉਣਾ ਅਤੇ ਹੇਠਲੇ ਤੇ ਵਿਸ਼ਾਲ ਪੱਧਰ ਤੱਕ ਦੇ ਵੋਟਰਾਂ ਤੱਕ ਬਣਦੀ ਪਹੁੰਚ ਨਾ ਕਰਨਾ ਸ਼ਾਮਿਲ ਹੈ¢ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵਿਤ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੀ ਸਾਉ, ਬੇਦਾਗ਼, ਇਮਾਨਦਾਰ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਵਾਲੀ ਛਵੀ ਉਨ੍ਹਾਂ ਲਈ ਚੋਣਾਂ 'ਚ ਕਾਫ਼ੀ ਫ਼ਾਇਦੇ ਵਾਲੀ ਹੋ ਸਕਦੀ ਹੈ¢ ਪਰ ਉੱਥੇ ਕਾਂਗਰਸ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਤਬਕਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਭਾਵ ਵਾਲੀ ਵੋਟ ਉਨ੍ਹਾਂ ਦੇ ਹੱਕ ਭੁਗਤਣ ਦੀ ਉਮੀਦ ਸ. ਰੱਖੜਾ ਦੀ ਸਥਿਤੀ ਨੂੰ ਸਾਰਥਿਕ ਬਣਾਉਣ 'ਚ ਕਾਫ਼ੀ ਬਲ ਦਿੰਦੀ ਹੈ¢ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀ ਡਿੱਗੀ ਸ਼ਾਖ਼ ਅਤੇ ਸਥਾਨਕ ਧੜੇਬੰਦੀ ਉਨ੍ਹਾਂ ਦੇ ਉਲਟ ਭੁਗਤਣ ਵੱਲ ਇਸ਼ਾਰਾ ਵੀ ਕਰਦੀ ਹੈ¢ ਇਸ ਤੋਂ ਇਲਾਵਾ 'ਆਪ' ਪਾਰਟੀ ਵਲੋਂ ਅਜੇ ਤੱਕ ਕੋਈ ਵੀ ਸੰਭਾਵਿਤ ਉਮੀਦਵਾਰ ਉੱਭਰ ਕੇ ਸਾਹਮਣੇ ਨਹੀਂ ਆ ਸਕਿਆ¢ ਉਂਝ ਇੱਥੇ ਪਾਰਟੀ ਦੀ ਪੱਕੀ ਵੋਟ ਅਤੇ ਪ੍ਰਭਾਵ ਮੌਜੂਦ ਹੈ ਪਰ ਪਿਛਲੇ ਸਮੇਂ 'ਚ 'ਆਪ' ਪਾਰਟੀ ਦੇ ਗ਼ੁਬਾਰ ਅਤੇ ਉਭਾਰ ਨੂੰ ਜੋ ਸੱਟ ਵੱਜੀ ਹੈ ਉਸ ਦੇ ਜ਼ਖਮ ਅਜੇ ਅੱਲੇ ਹੀ ਹਨ ਜਿਸ ਕਰਕੇ ਇੱਥੇ 'ਆਪ' ਦੇ ਖੜਨ ਵਾਲੇ ਉਮੀਦਵਾਰ ਨੂੰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ¢ ਇਸ ਤਰ੍ਹਾਂ ਕਾਂਗਰਸ ਦੇ ਸੰਭਾਵਿਤ ਉਮੀਦਵਾਰ ਪ੍ਰਨੀਤ ਕੌਰ ਦੀ ਮਿਲਾਪੜੀ ਤੇ ਸਮਾਜਿਕ ਸਰੋਕਾਰ ਰੱਖਣ ਵਾਲੀ ਛਵੀ, ਵਡੇਰਿਆਂ ਵਲੋਂ ਵਸਾਏ ਪਟਿਆਲਾ ਦੇ ਲੋਕਾਂ ਦੀ ਰਿਵਾਇਤੀ ਸੋਚ ਵਾਲੀ ਛੋਟ ਜਿੱਥੇ ਉਨ੍ਹਾਂ ਲਈ ਚੋਣ 'ਚ ਹਾਂ ਪੱਖੀ ਕਾਰਨ ਹੈ ਉੱਥੇ ਸੂਬੇ 'ਚ ਕਾਂਗਰਸ ਦੀ ਸਰਕਾਰ ਅਤੇ ਉਨ੍ਹਾਂ ਦੇ ਪਤੀ ਦਾ ਮੁੱਖ ਮੰਤਰੀ ਹੋਣਾ ਵੀ ਇੰਨਾ ਲਈ ਫ਼ਾਇਦੇਮੰਦ ਹੈ¢ ਦੂਜੇ ਪਾਸੇ ਅਕਾਲੀ ਦਲ ਦੇ 'ਆਪ' ਪਾਰਟੀ ਦੀ ਭਰੋਸੇਯੋਗਤਾ ਨੂੰ ਲੱਗਾ ਖੋਰਾ ਵੀ ਪ੍ਰਨੀਤ ਕੌਰ ਦੇ ਪੱਲੜੇ ਨੂੰ ਭਾਰੂ ਕਰਨ 'ਚ ਅਹਿਮ ਭੂਮਿਕਾ ਅਦਾ ਕਰ ਸਕਦਾ ਹੈ¢ ਇਸ ਤੋਂ ਇਲਾਵਾ ਕਾਕਾ ਰਣਦੀਪ ਸਿੰਘ ਵਲੋਂ ਦਾਅਵੇਦਾਰੀ ਦੀ ਚੁਣੌਤੀ ਅਤੇ ਪਾਰਟੀ ਲੀਡਰਾਂ ਦੀ ਅੰਦਰੂਨੀ ਧੜੇਬਾਜ਼ੀ ਵੀ ਪ੍ਰਨੀਤ ਕੌਰ ਲਈ ਨਾ ਪੱਖੀ ਕਾਰਨ ਹੈ¢ ਉਪਰੋਕਤ ਸਮੀਕਰਨਾਂ 'ਚ ਜੇਕਰ ਦੇਖਿਆ ਜਾਵੇ ਤਾਂ ਫ਼ਿਲਹਾਲ ਕਾਂਗਰਸ ਦਾ ਹੱਥ ਉੱਤੇ ਲੱਗਦਾ ਹੈ ਪਰ ਇਸ ਦਾ ਵੱਡਾ ਕਾਰਨ ਕਾਂਗਰਸ ਦੀ ਕਾਰਗੁਜ਼ਾਰੀ ਨਹੀਂ ਬਲਕਿ ਦੂਜੀਆਂ ਪਾਰਟੀਆਂ ਦੀ ਡਿੱਗੀ ਸ਼ਾਖ਼ ਹੈ ਜਿਸ ਨੇ ਕਾਂਗਰਸ ਲਈ ਹਾਲਾਤ ਸੁਖਾਵੇਂ ਬਣਾਏ ਹਨ¢ ਇਸ ਸਭ 'ਚ ਇਹ ਨਹੀਂ ਭੁੱਲਣਾ ਚਾਹੀਦਾ ਕਿ ਆਧੁਨਿਕ ਯੁੱਗ 'ਚ ਦਿਨਾਂ 'ਚ ਬਦਲਣ ਵਾਲੀ ਮਾਨਸਿਕਤਾ ਨਵੇਂ ਹਾਲਾਤ ਵੀ ਸਿਰਜ ਸਕਦੀ ਹੈ¢



ਖ਼ਬਰ ਸ਼ੇਅਰ ਕਰੋ

ਲੋਕ ਸਭਾ ਹਲਕਾ ਸੰਗਰੂਰ

ਸੁਖਦੇਵ ਸਿੰਘ ਢੀਂਡਸਾ ਦੀ ਸਿਆਸੀ ਚੁੱਪ ਕਾਰਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੇ ਵਿਹੜੇ ਪਸਰਿਆ ਸਨਾਟਾ

ਸੁਖਵਿੰਦਰ ਸਿੰਘ ਫੁੱਲ/ਕੁਠਾਲਾ ਸੰਗਰੂਰ/ਮਲੇਰਕੋਟਲਾ, 14 ਮਾਰਚ -ਕਈ ਦਹਾਕਿਆਂ ਤੱਕ ਪੰਥਕ ਕਿਲੇ੍ਹ ਵਜੋਂ ਜਾਣੇ ਜਾਂਦੇ ਰਹੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਦੀ ਚੋਣ ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਮਸਲਾ ਬਣਿਆ ਜਾਪ ਰਿਹਾ ਹੈ | ਹਾਲਾਂਕਿ ਪਿਛਲੀਆਂ ਤਿੰਨ ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਕਮੇਟੀ ਦੀਆਂ ਕਾਰਜਕਾਰਨੀ ਚੋਣਾਂ ਅੱਜ

ਨਵੀਂ ਦਿੱਲੀ,14 ਮਾਰਚ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਕਾਰਜਕਾਰਨੀ ਚੋਣਾਂ 15 ਮਾਰਚ ਸ਼ੁੱਕਰਵਾਰ ਨੂੰ ਹੋਣੀਆਂ ਹਨ ਪਰ ਮਨਜਿੰਦਰ ਸਿੰਘ ਸਿਰਸਾ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਰੋਕਣ ਦੇ ਮੁੱਦੇ 'ਤੇ ਕੇਂਦਰਤ ਹੋ ਚੁੱਕੀਆਂ ...

ਪੂਰੀ ਖ਼ਬਰ »

ਸਿੱਖ ਸੰਗਤਾਂ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ-ਜਥੇ: ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ, 14 ਮਾਰਚ (ਜੱਸ)-ਸੰਮਤ ਨਾਨਕਸ਼ਾਹੀ 551 ਦੀ ਆਮਦ ਨਵੇਂ ਸਾਲ ਦੇ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਹਰਸਿਮਰਤ ਦੇ ਫ਼ਿਰੋਜ਼ਪੁਰ ਤੋਂ ਚੋਣ ਲੜਨ ਦੇ ਚਰਚਿਆਂ ਨੇ ਕਾਂਗਰਸ ਹਾਈ ਕਮਾਂਡ ਨੂੰ ਕੀਤਾ ਚਿੰਤਤ

ਹਰਕਵਲਜੀਤ ਸਿੰਘ ਚੰਡੀਗੜ੍ਹ, 14 ਮਾਰਚ-ਲੋਕ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਬੰਧੀ ਹਲਕਾ ਤਬਦੀਲ ਕਰਨ ਅਤੇ ਬਠਿੰਡਾ ਦੀ ਥਾਂ ਫ਼ਿਰੋਜ਼ਪੁਰ ਤੋਂ ਚੋਣ ਲੜਨ ਦੇ ਚਰਚਿਆਂ ਨੂੰ ਲੈ ਕੇ ਕਾਂਗਰਸ ਹਾਈ ਕਮਾਂਡ ਵੀ ਚਿੰਤਤ ਹੋ ਗਈ ਹੈ | ਪਾਰਟੀ ...

ਪੂਰੀ ਖ਼ਬਰ »

ਸਵੈਨ ਕੰਪਨੀ ਵਲੋਂ ਪੀ.ਏ.ਯੂ. ਕਿਸਾਨ ਮੇਲੇ 'ਤੇ ਕਿਸਾਨਾਂ ਲਈ ਵਿਸ਼ੇਸ਼ ਰਿਆਇਤਾਂ ਦਿਆਂਗੇ-ਆਹੂਜਾ

ਲੁਧਿਆਣਾ, 14 ਮਾਰਚ (ਪੁਨੀਤ ਬਾਵਾ)-ਨਿਊ ਸਵੈਨ ਮਲਟੀਟੈਕ ਲਿਮਟਿਡ ਦੇ ਪ੍ਰਬੰਧਕ ਨਿਰਦੇਸ਼ਕ ਕਮ ਚੇਅਰਮੈਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਸਵੈਨ ਕੰਪਨੀ ਵਲੋਂ ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਵਿਖੇ 15 ਤੇ 16 ਮਾਰਚ ਨੂੰ ਮੇਲਾ ਗਰਾਊੁਾਡ ਵਿਖੇ ਸਟਾਲ ਲਗਾਇਆ ਜਾ ...

ਪੂਰੀ ਖ਼ਬਰ »

ਚੀਨ-ਪਾਕਿਸਤਾਨ ਆਰਥਿਕ ਕੋਰੀਡੋਰ ਪ੍ਰੋਜੈਕਟ ਨੂੰ ਨਿਸ਼ਾਨਾ ਬਣਾਉਣ ਵਾਲੇ ਦਹਿਸ਼ਤਗਰਦ ਕਾਬੂ

ਅੰਮਿ੍ਤਸਰ, 14 ਮਾਰਚ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੀ ਹਜ਼ਾਰਾ ਡਵੀਜ਼ਨ ਦੇ ਜ਼ਿਲ੍ਹਾ ਮਾਨਸਿਹਰਾ ਦੀ ਪੁਲਿਸ ਨੇ ਪੰਜ ਅੱਤਵਾਦੀਆਂ ਨੂੰ ਹਿਰਾਸਤ 'ਚ ਲੈਣ ਉਪਰੰਤ ਦਾਅਵਾ ਕੀਤਾ ਹੈ ਕਿ ਇਹ ਚੀਨ-ਪਾਕਿਸਤਾਨ ਆਰਥਿਕ ਕੋਰੀਡੋਰ ਪ੍ਰੋਜੈਕਟ ...

ਪੂਰੀ ਖ਼ਬਰ »

ਸਰਸ ਮੇਲਾ-2019 ਪੂਰੇ ਜੋਸ਼ੋ-ਖਰੋਸ਼ ਨਾਲ ਬਟਾਲਾ ਵਿਖੇ ਸ਼ੁਰੂ

ਬਟਾਲਾ, 14 ਮਾਰਚ (ਕਾਹਲੋਂ)-ਦੇਸ਼ ਦਾ ਮਸ਼ਹੂਰ ਖੇਤਰੀ ਸਰਸ ਮੇਲਾ ਅੱਜ ਬਟਾਲਾ ਦੀ ਦਾਣਾ ਮੰਡੀ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਸ਼ੁਰੂ ਹੋ ਗਿਆ ਹੈ | 25 ਮਾਰਚ ਤੱਕ ਚੱਲਣ ਵਾਲੇ ਇਸ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਸਵਾਈਨ ਫਲੂ ਨਾਲ ਨੌਜਵਾਨ ਦੀ ਮੌਤ

ਕਾਹਨੂੰਵਾਨ, 14 ਮਾਰਚ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਗੁਰੂ ਨਾਨਕ ਪੱਤੀ ਬਾਗੜੀਆਂ ਵਿਖੇ ਇਕ ਨੌਜਵਾਨ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਵਿਕਟਰ ਮਸੀਹ ਪੁੱਤਰ ਦਾਰ ਮਸੀਹ ਵਾਸੀ ਗੁਰੂ ਨਾਨਕ ਪੱਤੀ ...

ਪੂਰੀ ਖ਼ਬਰ »

ਸੁਖਬੀਰ ਵਲੋਂ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ 'ਚ ਵਾਧਾ

ਚੰਡੀਗੜ੍ਹ, 14 ਮਾਰਚ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ 'ਚ ਹੋਰ ਵਾਧਾ ਕਰ ਦਿੱਤਾ ਹੈ | ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਪਟਵਾਰੀਆਂ ਨੂੰ ਗਲਤ ਨਿਯੁਕਤੀ ਪੱਤਰ ਦੇਣ ਵਾਲਾ ਅਧਿਕਾਰੀ ਗਿ੍ਫ਼ਤਾਰ

ਐੱਸ.ਏ.ਐੱਸ. ਨਗਰ, 14 ਮਾਰਚ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਵਲੋਂ ਗਲਤ ਪੱਤਰ ਜਾਰੀ ਕਰਕੇ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦੇ ਮਾਮਲੇ 'ਚ ਨਾਮਜ਼ਦ ਸਿੰਚਾਈ ਵਿਭਾਗ ਦੇ ਸੀਨੀਅਰ ਸਹਾਇਕ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਅਧਿਕਾਰੀ ਦੀ ਪਛਾਣ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਤੋਂ ਸੇਧ ਲੈ ਕੇ ਜੀਵਨ ਨੂੰ ਸਹੀ ਦਿਸ਼ਾ 'ਚ ਲਿਜਾਣ ਦੀ ਲੋੜ-ਡਾ: ਸ਼ਰਮਾ

ਕਪੂਰਥਲਾ, 14 ਮਾਰਚ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਸਰਬਕਾਲੀ ਮਹੱਤਵ ਹੈ | ਇਸ ਲਈ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਤੋਂ ਸੇਧ ਲੈ ਕੇ ਜੀਵਨ ਨੂੰ ਸਹੀ ਦਿਸ਼ਾ 'ਚ ਲਿਜਾਣ ਦੀ ਲੋੜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋ: ...

ਪੂਰੀ ਖ਼ਬਰ »

ਮੁਥੂਟ ਪਪਾਚਨ ਗਰੁੱਪ ਵਲੋਂ 'ਬਲਿਊ ਸੋਚ ਮੁਹਿੰਮ' ਦਾ ਦੂਜਾ ਪੜਾਅ ਜਾਰੀ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਮਥੂਟ ਪਪਾਚਨ ਗਰੁੱਪ ਜੋ ਕਿ 'ਬਲਿਊ ਮਥੂਟ' ਵਜੋਂ ਵੀ ਜਾਣਿਆ ਜਾਂਦਾ ਹੈ, ਨੇ ਆਪਣੇ 'ਬਲਿਊ ਸੋਚ ਮੁਹਿੰਮ' ਦੇ ਦੂਸਰੇ ਪੜਾਅ ਦੀ ਸ਼ੁਰੂਆਤ ਕੀਤੀ | ਇਹ ਮੁਹਿੰਮ ਪਹਿਲਾਂ ਜੁਲਾਈ, 2018 'ਚ ਸ਼ੁਰੂ ਕੀਤੀ ਗਈ ਸੀ | ਇਸ ਮੁਹਿੰਮ ਦਾ ਉਦੇਸ਼ ਗ੍ਰਾਹਕਾਂ ...

ਪੂਰੀ ਖ਼ਬਰ »

ਮੌਸਮ 'ਚ ਆਈ ਤਬਦੀਲੀ ਕਾਰਨ ਸੂਬੇ 'ਚ ਬਿਜਲੀ ਖਪਤ 5000 ਮੈਗਾਵਾਟ 'ਤੇ ਸਿਮਟੀ

ਪਟਿਆਲਾ, 14 ਮਾਰਚ (ਧਰਮਿੰਦਰ ਸਿੰਘ ਸਿੱਧੂ)-ਸੂਬੇ 'ਚ ਪਿਛਲੇ ਦਿਨਾ ਤੋਂ ਮੌਸਮ 'ਚ ਆਈ ਤਬਦੀਲੀ ਤੇ ਕਈ ਥਾਵਾਂ 'ਤੇ ਹੋਈ ਬਰਸਾਤ ਸਦਕਾ ਬਿਜਲੀ ਦੀ ਖਪਤ ਘੱਟ ਕੇ 5000 ਮੈਗਾਵਾਟ 'ਤੇ ਪਹੁੰਚ ਗਈ ਹੈ¢ ਜ਼ਿਕਰਯੋਗ ਹੈ ਕਿ ਮਾਰਚ ਮਹੀਨੇ ਦੀ ਸ਼ੁਰੂਆਤ ਤੇ ਸੂਬੇ 'ਚ ਬਿਜਲੀ ਖਪਤ 6000 ...

ਪੂਰੀ ਖ਼ਬਰ »

ਅਫ਼ਗਾਨ ਹਵਾਈ ਹਮਲੇ 'ਚ 31 ਅੱਤਵਾਦੀ ਹਲਾਕ

ਗਜ਼ਨੀ, 14 ਮਾਰਚ (ਏਜੰਸੀ)-ਦੱਖਣ-ਪੂਰਬੀ ਅਫ਼ਗਾਨਿਸਤਾਨ 'ਚ ਹਵਾਈ ਹਮਲਿਆਂ ਦੌਰਾਨ 31 ਅੱਤਵਾਦੀ ਜਿਨ੍ਹਾਂ 'ਚ ਜ਼ਿਆਦਾਤਰ ਅਲ ਕਾਇਦਾ ਦੇ ਲੜਾਕੂ ਸ਼ਾਮਿਲ ਮੰਨੇ ਜਾ ਰਹੇ ਹਨ, ਹਲਾਕ ਹੋ ਗਏ | ਰੱਖਿਆ ਮੰਤਰਾਲੇ ਨੇ ਕਿਹਾ ਬੁੱਧਵਾਰ ਦੇਰ ਸ਼ਾਮ ਗਜ਼ਨੀ ਸੂਬੇ 'ਚ ਅੱਤਵਾਦੀਆਂ ...

ਪੂਰੀ ਖ਼ਬਰ »

ਕਰਤਾਰਪੁਰ ਦੇ ਸ਼ਰਧਾਲੂਆਂ ਨੂੰ ਖ਼ਾਲਿਸਤਾਨੀ ਪ੍ਰਚਾਰ ਅਧੀਨ ਨਹੀਂ ਕੀਤਾ ਜਾਵੇਗਾ

ਅਟਾਰੀ (ਪੰਜਾਬ), 14 ਮਾਰਚ (ਪੀ.ਟੀ.ਆਈ.)-ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਭਾਰਤ ਨੇ ਪਾਕਿਸਤਾਨ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਕਰਤਾਰਪੁਰ ਦੇ ਸ਼ਰਧਾਲੂਆਂ ਨੂੰ ਖ਼ਾਲਿਸਤਾਨੀ ਵੱਖਵਾਦੀ ਪ੍ਰਚਾਰ (ਪ੍ਰਾਪੇਗੰਡਾ) ਦੇ ਅਧੀਨ ਨਾ ਕੀਤਾ ...

ਪੂਰੀ ਖ਼ਬਰ »

ਚੋਣਾਂ ਤੋਂ ਬਾਅਦ ਪਾਕਿਸਤਾਨ ਦੇ ਭਾਰਤ ਨਾਲ ਰਿਸ਼ਤੇ ਹੋਣਗੇ ਬਿਹਤਰ-ਇਮਰਾਨ ਖ਼ਾਨ

ਇਸਲਾਮਾਬਾਦ, 14 ਮਾਰਚ (ਪੀ.ਟੀ.ਆਈ.)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਭਾਰਤ 'ਚ ਆਗਾਮੀ ਚੋਣਾਂ ਤੋਂ ਬਾਅਦ ਪਾਕਿਸਤਾਨ ਦੇ ਭਾਰਤ ਸਮੇਤ ਸਾਰੇ ਗੁਆਂਢੀ ਦੇਸ਼ਾਂ ਨਾਲ ਰਿਸ਼ਤੇ ਬਿਹਤਰ ਹੋਣਗੇ | ਉਨ੍ਹਾਂ ਦਾਅਵਾ ਕੀਤਾ ਕਿ ਪਾਕਿਸਤਾਨ ਨੇ ਸ਼ਾਂਤੀ ...

ਪੂਰੀ ਖ਼ਬਰ »

ਬ੍ਰਹਮਪੁਰਾ ਨੇ ਆਪਣੇ ਹਲਕੇ ਜਾਂ ਪੰਜਾਬ ਦਾ ਕੋਈ ਵੀ ਮੁੱਦਾ ਸੰਸਦ 'ਚ ਨਹੀਂ ਚੁੱਕਿਆ-ਜਗੀਰ ਕੌਰ

ਚੰਡੀਗੜ੍ਹ, 14 ਮਾਰਚ (ਅਜੀਤ ਬਿਊਰੋ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਅੱਜ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ 'ਤੇ ਨਿਸ਼ਾਨਾ ਸੇਧਦਿਆਂ ਕਿਹਾ ਹੈ ਕਿ ਬ੍ਰਹਮਪੁਰਾ ਦੀ ਕਾਰਗੁਜ਼ਾਰੀ ਬੇਹੱਦ ਮਾੜੀ ...

ਪੂਰੀ ਖ਼ਬਰ »

4 ਪਿਸਤੌਲਾਂ ਅਤੇ 9 ਜ਼ਿੰਦਾ ਕਾਰਤੂਸਾਂ ਸਮੇਤ 6 ਵਿਅਕਤੀ ਗਿ੍ਫ਼ਤਾਰ

ਜਲੰਧਰ, 14 ਮਾਰਚ (ਐੱਮ.ਐੱਸ. ਲੋਹੀਆ)- ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਦੇ ਖੇਤਰ 'ਚ ਕਾਰਵਾਈ ਕਰਦੇ ਹੋਏ ਲਗਾਏ ਗਏ ਵਿਸ਼ੇਸ਼ ਨਾਕੇ 'ਤੇ 6 ਵਿਅਕਤੀਆਂ ਤੋਂ 4 ਪਿਸਤੌਲਾਂ ਅਤੇ 9 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ ਦੇ 20 ਵਿਦਿਆਰਥੀਆਂ ਨੂੰ ਮਿਲੇ ਨਿਯੁਕਤੀ ਪੱਤਰ

ਸੰਗਰੂਰ, 14 ਮਾਰਚ (ਸੁਖਵਿੰਦਰ ਸਿੰਘ ਫੁੱਲ)- ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸਨਜ 'ਚ ਪ੍ਰਸਿੱਧ ਮਲਟੀਨੈਸ਼ਨਲ ਕੰਪਨੀਆਂ ਐਸੀਲੇਸਰ ਅਤੇ ਰਿਰਸਮ ਪ੍ਰਾਈਵੇਟ ਲਿਮਟਿਡ ਵਲੋਂ ਕਰਵਾਏ ਰੁਜ਼ਗਾਰ ਮੇਲੇ 'ਚ 20 ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਮਿਲੇ | ਇਹ ਸਫਲ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਕੁਲਦੀਪ ਕੌਰ ਵਾਸੀ ਸ੍ਰੀ ਮੁਕਤਸਰ ਸਾਹਿਬ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਸੰਸਥਾ ਦੇ ਡਾਇਰੈਕਟਰ ...

ਪੂਰੀ ਖ਼ਬਰ »

ਗੰਨਾ ਉਤਪਾਦਕਾਂ ਦੇ ਦਰਦ ਨੂੰ ਆਖ਼ਰ ਕਿਉਂ ਨਹੀਂ ਸੁਣ ਰਹੀ ਸੂਬਾ ਸਰਕਾਰ

ਅਮਰਗੜ, 14 ਮਾਰਚ (ਬਲਵਿੰਦਰ ਸਿੰਘ ਭੁੱਲਰ)-ਪੰਜਾਬ ਅੰਦਰ ਗੰਨੇ ਦੀ ਖੇਤੀ ਕਰਨ ਵਾਲੇ ਕਿਸਾਨ ਬਹੁਤ ਦੁਖੀ ਅਤੇ ਪ੍ਰੇਸ਼ਾਨ ਹਨ ਕਿਉਂਕਿ ਬੀਤੇ ਦੋ ਸੀਜ਼ਨਾਂ ਦਾ 65 ਕਰੋੜ ਰੁਪਏ ਉਨ੍ਹਾਂ ਨੂੰ ਧੂਰੀ ਮਿੱਲ ਦੇ ਪ੍ਰਬੰਧਕਾਂ ਵਲੋਂ ਦਿੱਤਾ ਹੀ ਨਹੀਂ ਜਾ ਰਿਹਾ | ਸੂਬੇ ਦੀ ...

ਪੂਰੀ ਖ਼ਬਰ »

ਇਸ ਵਾਰ ਹੋਲਾ ਮਹੱਲਾ 'ਤੇ ਸਿਆਸੀ ਕਾਨਫ਼ਰੰਸਾਂ ਨਹੀਂ ਹੋਣਗੀਆਂ-ਲੌਾਗੋਵਾਲ

ਚੰਡੀਗੜ੍ਹ, 14 ਮਾਰਚ (ਐਨ.ਐਸ. ਪਰਵਾਨਾ)-ਐੱਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਇਸ ਵਾਰ ਮਾਰਚ ਮਹੀਨੇ ਸ੍ਰੀ ਅਨੰਦਪੁਰ ਸਾਹਿਬ 'ਚ ਹੋਲਾ ਮਹੱਲਾ ਦੇ ਇਤਿਹਾਸਕ ਤਿਉਹਾਰ ਦੇ ਮੌਕੇ 'ਤੇ ਕੋਈ ਵੀ ਪਾਰਟੀ ਸਿਆਸੀ ਕਾਨਫਰੰਸ ...

ਪੂਰੀ ਖ਼ਬਰ »

ਤਿ੍ਣਮੂਲ ਕਾਂਗਰਸ ਵਿਧਾਇਕ ਅਰਜੁਨ ਸਿੰਘ ਭਾਜਪਾ 'ਚ ਸ਼ਾਮਿਲ

ਨਵੀਂ ਦਿੱਲੀ, 14 ਮਾਰਚ (ਏਜੰਸੀ)- ਪੱਛਮੀ ਬੰਗਾਲ ਦੀ ਬੈਰਕਪੁਰ ਸੀਟ ਤੋਂ ਤਿ੍ਣਮੂਲ ਕਾਂਗਰਸ ਦੇ ਵਿਧਾਇਕ ਅਰਜੁਨ ਸਿੰਘ ਵੀਰਵਾਰ ਨੂੰ ਭਾਰਪਾ ਦੇ ਸੀਨੀਅਰ ਨੇਤਾ ਕੈਲਾਸ਼ ਵਿਜੇਵਰਗੀਆ ਦੀ ਹਾਜ਼ਰੀ 'ਚ ਭਾਜਪਾ 'ਚ ਸ਼ਾਮਿਲ ਹੋ ਗਏ | ਅਰਜੁਨ ਸਿੰਘ ਨੇ ਕਿਹਾ ਕਿ ਮਮਤਾ ਬੈਨਰਜੀ ...

ਪੂਰੀ ਖ਼ਬਰ »

ਅਮਰੀਕਾ ਵਲੋਂ ਭਾਰਤ ਦੇ ਜਲਦ ਐਨ. ਐਸ. ਜੀ. 'ਚ ਦਾਖ਼ਲੇ ਦਾ ਸਮਰਥਨ

ਨਵੀਂ ਦਿੱਲੀ, 14 ਮਾਰਚ (ਏਜੰਸੀ)- ਅਮਰੀਕਾ ਵਲੋਂ ਮੁੜ ਭਾਰਤ ਦੇ ਜਲਦ ਪ੍ਰਮਾਣੂ ਸਪਲਾਈ ਗਰੁੱਪ (ਐਨ.ਐਸ.ਜੀ.) 'ਚ ਦਾਖਲੇ ਦਾ ਸਮਰਥਨ ਕੀਤਾ ਗਿਆ ਹੈ | ਅਧਿਕਾਰਤ ਸੂਤਰਾਂ ਮੁਤਾਬਿਕ ਬੀਤੇ ਦਿਨ ਵਾਸ਼ਿੰਗਟਨ ਵਿਖੇ ਹੋਈ ਭਾਰਤ-ਅਮਰੀਕਾ ਰਣਨੀਤਕ ਸੁਰੱਖਿਆ ਗੱਲਬਾਤ ਦੇ 9ਵੇਂ ਦੌਰ ...

ਪੂਰੀ ਖ਼ਬਰ »

ਰੂਸ ਦੇ ਫੌਜੀ ਕਮਾਂਡਰ ਵਲੋਂ ਜਨਰਲ ਰਾਵਤ ਨਾਲ ਮੁਲਾਕਾਤ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਰੂਸ ਦੇ ਫੌਜੀ ਕਮਾਂਡਰ ਸੈਲਿਯੂਕੋਵ ਓਲੇਗ ਲਿਓਨੀਡੋਵਿਚ ਨੇ ਵੀਰਵਾਰ ਨੂੰ ਸੈਨਾ ਦੇ ਮੁਖੀ ਬਿਪਨ ਰਾਵਤ ਨਾਲ ਮੁਲਾਕਾਤ ਕੀਤੀ ਤੇ ਰੱਖਿਆ ਸਬੰਧਾਂ ਨੂੰ ਵਧਾਉਣ ਦੇ ਢੰਗਾਂ 'ਤੇ ਚਰਚਾ ਕੀਤੀ | ਕਰਨਲ ਜਨਰਲ ਲਿਓਨੀਡੋਵਿਚ ਨੇ ਇੱਥੇ ਕੌਮੀ ...

ਪੂਰੀ ਖ਼ਬਰ »

ਚੀਨ ਨੇ ਅਜ਼ਹਰ ਨੂੰ ਅੱਤਵਾਦੀ ਸੂਚੀ 'ਚ ਰੋਕ ਲਗਾਉਣ ਦੇ ਫ਼ੈਸਲੇ ਦਾ ਕੀਤਾ ਬਚਾਅ

ਬੀਜਿੰਗ, 14 ਮਾਰਚ (ਏਜੰਸੀ)-ਚੀਨ ਨੇ ਪਾਕਿਸਤਾਨ ਆਧਾਰਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਦੀ ਰਾਹ 'ਚ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਤਕਨੀਕੀ ਰੋਕ ਲਗਾਉਣ ਦੇ ਆਪਣੇ ਫ਼ੈਸਲੇ ਦਾ ਬਚਾਅ ਕੀਤਾ ਤੇ ...

ਪੂਰੀ ਖ਼ਬਰ »

ਬ੍ਰਾਜ਼ੀਲ ਦੇ ਸਕੂਲ 'ਚ ਗੋਲੀਬਾਰੀ, 10 ਮੌਤਾਂ

ਸਾਓ ਪਾਲੋ (ਬ੍ਰਾਜ਼ੀਲ), 14 ਮਾਰਚ (ਏਜੰਸੀ)-ਬ੍ਰਾਜ਼ੀਲ ਦੇ ਵੱਡੇ ਸ਼ਹਿਰ ਸਾਓ ਪਾਲੋ ਦੇ ਇਕ ਸਕੂਲ 'ਚ ਬੀਤੇ ਦਿਨ ਹੋਈ ਗੋਲੀਬਾਰੀ ਨਾਲ 10 ਲੋਕਾਂ ਦੀ ਮੌਤ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ | ਇਹ ਹਮਲਾ ਸਥਾਨਕ ਸਮੇਂ ਅਨੁਸਾਰ 9.30 ਵਜੇ ਸੁਜਾਨੋ ਦੇ ਨਜ਼ਦੀਕ ਜਾਰਡਿਮ ਐਮਪਾਰਾਡੋਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX