ਤਾਜਾ ਖ਼ਬਰਾਂ


ਇੰਗਲਿਸ਼ ਚੈਨਲ ਨੂੰ 4 ਵਾਰ ਪਾਰ ਕਰਨ ਵਾਲੀ ਪਹਿਲੀ ਮਹਿਲਾ ਬਣੀ ਸਾਰਾ ਥਾਮਸ
. . .  1 day ago
ਲੰਡਨ ,17 ਸਤੰਬਰ - ਕੈਂਸਰ ਨੂੰ ਮਾਤ ਦੇਣ ਦੇ ਬਾਅਦ 37 ਸਾਲਾ ਅਮਰੀਕੀ ਮਹਿਲਾ ਸਾਰਾ ਥਾਮਸ ਨੇ ਇਤਿਹਾਸ ਰਚਦਿਆਂ 54 ਘੰਟੇ ਬਿਨਾਂ ਰੁਕੇ ਤੈਰ ਕੇ ਇੰਗਲਿਸ਼ ਚੈਨਲ 4 ਵਾਰ ਪਾਰ ਕੀਤਾ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  1 day ago
ਮੋਹਾਲੀ, 17 ਸਤੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ 18 ਸਤੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ ।
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  1 day ago
ਰਿਆਦ, 17 ਸਤੰਬਰ - ਸੂਤਰਾਂ ਦਾ ਕਹਿਣਾ ਹੈ ਕਿ ਸਾਉਦੀ ਅਰਬ ਦਾ ਤੇਲ ਦਾ ਉਤਪਾਦਨ ਅਗਲੇ 2-3 ਹਫ਼ਤਿਆਂ 'ਚ ਆਨ ਲਾਈਨ ਹੋ...
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਸ਼ਤਵਾੜ ਦਾ ਕੀਤਾ ਦੌਰਾ
. . .  1 day ago
ਸ੍ਰੀਨਗਰ, 17 ਸਤੰਬਰ- ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਲਬਾਗ ਸਿੰਘ ਨੇ ਅੱਜ ਮਾਰਵਾਹ ਅਤੇ ਕਿਸ਼ਤਵਾੜ ਦਾ ਦੌਰਾ...
ਅਦਾਲਤ ਨੇ ਡੀ.ਕੇ. ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 17 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਨੇਤਾ ਡੀ. ਕੇ ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਣ ਦਾ ਫ਼ੈਸਲਾ...
ਨਾਕੇਬੰਦੀ ਦੌਰਾਨ ਦੋ ਵਿਅਕਤੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ
. . .  1 day ago
ਲੁਧਿਆਣਾ, 17 ਸਤੰਬਰ- ਐੱਸ.ਟੀ.ਐਫ ਲੁਧਿਆਣਾ ਰੇਂਜ ਨੇ ਇਕ ਕਿੱਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ...
15 ਲਗਜ਼ਰੀ ਗੱਡੀਆਂ ਸਮੇਤ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ,17 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇਕ ਲਗਜ਼ਰੀ ਗੱਡੀਆਂ ਦੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ
ਇਕ ਦਿਨ ਮਕਬੂਜ਼ਾ ਕਸ਼ਮੀਰ 'ਤੇ ਹੋਵੇਗਾ ਭਾਰਤ ਦਾ ਕਬਜ਼ਾ- ਵਿਦੇਸ਼ ਮੰਤਰੀ ਐੱਸ.ਸ਼ੰਕਰ
. . .  1 day ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮਕਬੂਜ਼ਾ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮਕਬੂਜ਼ਾ ਕਸ਼ਮੀਰ 'ਤੇ ਇਕ ਦਿਨ ਭਾਰਤ ਦਾ ਕਬਜ਼ਾ ਹੋ...
ਕੋਲਕਾਤਾ ਦੀ ਵਿਸ਼ੇਸ਼ ਅਦਾਲਤ 'ਚ ਪਹੁੰਚੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ
. . .  1 day ago
ਨਵੀਂ ਦਿੱਲੀ, 17 ਸਤੰਬਰ- ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਕੋਲਕਾਤਾ ਦੀ ਇੱਕ ਵਿਸ਼ੇਸ਼ ਅਦਾਲਤ 'ਚ ਪਹੁੰਚੇ ਹਨ। ਦੱਸ ਦੇਈਏ ਕਿ ਅੱਜ 10 ਵਜੇ ਉਨ੍ਹਾਂ ਨੂੰ ਸੀ.ਬੀ.ਆਈ....
ਪੁਲਿਸ ਨੇ ਛਾਪੇਮਾਰੀ ਕਰਦਿਆਂ ਇੱਕ ਦੁਕਾਨ 'ਚੋਂ ਭਾਰੀ ਮਾਤਰਾ ਬਰਾਮਦ ਕੀਤੇ ਪਟਾਕੇ
. . .  1 day ago
ਜਲੰਧਰ, 17 ਸਤੰਬਰ- ਥਾਣਾ ਡਿਵੀਜ਼ਨ ਨੰ 4 ਦੀ ਪੁਲਿਸ ਨੇ ਸ਼ੇਖ਼ਾ ਬਾਜ਼ਾਰ 'ਚ ਸਥਿਤ ਇੱਕ ਪਤੰਗਾਂ ਵਾਲੀ ਦੁਕਾਨ 'ਤੇ ਛਾਪੇਮਾਰੀ ਕੀਤੀ...
ਤਰਨਤਾਰਨ ਧਮਾਕਾ : 5 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਦੋਸ਼ੀ
. . .  1 day ago
ਤਰਨਤਾਰਨ, 17 ਸਤੰਬਰ- ਤਰਨਤਾਰਨ ਬੰਬ ਧਮਾਕੇ ਦੇ 7 ਦੋਸ਼ੀਆਂ ਨੂੰ ਅੱਜ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਉੱਥੇ ਹੀ ਹੁਣ ਤੱਕ ਦੀ ਜਾਂਚ 'ਚ...
ਅਫ਼ਗ਼ਾਨਿਸਤਾਨ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 24
. . .  1 day ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 24 ਹੋ ਗਈ...
ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  1 day ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਦੇ ਤੌਰ 'ਤੇ ਐੱਸ. ਜੈਸ਼ੰਕਰ ਦੇ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ਜੈਸ਼ੰਕਰ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਨੇ ਆਪਣੇ ਮੰਤਰਾਲੇ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ...
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  1 day ago
ਨਵੀਂ ਦਿੱਲੀ, 17 ਸਤੰਬਰ- ਕੇਂਦਰੀ ਜਾਂਚ ਬਿਉਰੋ ਕੋਲਕਾਤਾ ਨੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਸਥਾਨ ਅਤੇ ਠਿਕਾਣਿਆਂ ਦਾ ਪਤਾ ਲਗਾਉਣ ...
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  1 day ago
ਚੰਡੀਗੜ੍ਹ, 17 ਸਤੰਬਰ- ਪੰਜਾਬ ਲਾਟਰੀਜ਼ ਵਿਭਾਗ ਵਲੋਂ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ 2019 ਜਾਰੀ ਕੀਤਾ ਗਿਆ ਹੈ, ਜਿਹੜਾ ਕਿ ਸਾਲ ਦਾ ਸਭ ਤੋਂ ਵੱਡਾ ਬੰਪਰ ਹੈ। ਇਸ ਬੰਪਰ ਦਾ ਪਹਿਲਾ ਇਨਾਮ ਕਰੋੜ ਦਾ ਰੁਪਏ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  1 day ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  1 day ago
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  1 day ago
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਪੰਜਾਬ / ਜਨਰਲ

ਮਾਤਾ ਗੁਜਰੀ ਕਾਲਜ ਵਿਖੇ ਸੈਮੀਨਾਰ ਅੱਜ ਤੋਂ

ਨਵੀਂ ਦਿੱਲੀ, 14 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੇ ਮਾਤਾ ਸੁੰਦਰੀ ਕਾਲਜ ਫ਼ਾਰ ਵੂਮੈਨ ਵਲੋਂ 15-16 ਮਾਰਚ ਨੂੰ ਦੋ ਰੋਜ਼ਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਵਿਸ਼ਾ 'ਖੇਤੀਬਾੜੀ ਦਾ ਸਮਾਜੀ ਸੱਭਿਆਚਾਰ ਅਧਿਐਨ' ਹੋਵੇਗਾ | ਇਸ ਕਾਲਜ ਦੀ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਵਲੋਂ 92.50 ਲੱਖ ਦੀ ਨਗਦੀ ਬਰਾਮਦ

ਪਟਿਆਲਾ, 14 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ, ਮਨਦੀਪ ਸਿੰਘ ਖਰੋੜ)- ਲੰਘੀ ਰਾਤ 9.30 ਵਜੇ ਪਟਿਆਲਾ ਪੁਲਿਸ ਨੇ 92 ਲੱਖ 50 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਕੀਤੀ ਹੈ | ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ...

ਪੂਰੀ ਖ਼ਬਰ »

ਕੀ ਪੁਰਾਣੇ ਠੇਕੇਦਾਰਾਂ ਨੂੰ ਨਵੀਂ ਨੀਤੀ ਮੁਤਾਬਿਕ ਖਣਨ ਲਈ ਖੱਡਾਂ ਦੇ ਸਕਦੀ ਹੈ ਸਰਕਾਰ-ਹਾਈਕੋਰਟ

ਚੰਡੀਗੜ੍ਹ, 14 ਮਾਰਚ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਹੈ ਕਿ ਇਹ ਪੁਰਾਣੇ ਠੇਕੇਦਾਰਾਂ ਨੂੰ ਉਨ੍ਹਾਂ ਨੂੰ ਪਹਿਲਾਂ ਅਲਾਟ ਖੱਡਾਂ ਨਵੀਂ ਖਣਨ ਨੀਤੀ ਤਹਿਤ ਦੇਣ ਲਈ ਤਿਆਰ ਹੈ¢ ਇਹ ਹਦਾਇਤ ਨਵੀਂ ਖਣਨ ਨੀਤੀ ਤਹਿਤ ...

ਪੂਰੀ ਖ਼ਬਰ »

ਨਹੀਂ ਰਿਹਾ ਕ੍ਰਾਂਤੀਕਾਰੀ ਸਰਗਰਮੀਆਂ ਦਾ ਕੇਂਦਰ ਵੰਦੇ ਮਾਤਰਮ ਹਾਲ

ਸੁਰਿੰਦਰ ਕੋਛੜ ਅੰਮਿ੍ਤਸਰ, 14 ਮਾਰਚ -ਕ੍ਰਾਂਤੀਕਾਰੀ ਸਰਗਰਮੀਆਂ ਦਾ ਕੇਂਦਰ ਰਹੇ ਸਥਾਨਕ ਆਬਾਦੀ ਕਟੜਾ ਸ਼ੇਰ ਸਿੰਘ ਵਿਚਲੇ ਵੰਦੇ ਮਾਤਰਮ ਹਾਲ ਨੂੰ ਅੱਜ ਜ਼ਮੀਨਦੋਜ਼ ਕਰ ਦਿੱਤਾ ਗਿਆ | ਦੇਸ਼ ਦੀ ਆਜ਼ਾਦੀ ਲਈ ਆਰੰਭੇ ਕ੍ਰਾਂਤੀਕਾਰੀ ਅੰਦੋਲਨਾਂ ਸਮੇਤ ਸਵਦੇਸ਼ੀ ...

ਪੂਰੀ ਖ਼ਬਰ »

ਊਠ ਦੇ ਬੁੱਲ੍ਹ ਵਾਂਗ ਲਟਕਾ ਦਿੱਤੀਆਂ ਹਾਕਮ ਧਿਰ ਨੇ ਵੱਖ-ਵੱਖ ਵਿਭਾਗਾਂ ਦੀਆਂ ਚੇਅਰਮੈਨੀਆਂ

ਕੁਲਵਿੰਦਰ ਸਿੰਘ ਨਿਜ਼ਾਮਪੁਰ ਮਲੌਦ, 14 ਮਾਰਚ -ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਨੂੰ ਦੋ ਸਾਲ ਤੋਂ ਉੱਪਰ ਦਾ ਸਮਾਂ ਬੀਤ ਚੁੱਕਿਆ ਹੈ | ਪਰ ਸੂਬੇ ਦੀਆਂ 147 ਬਲਾਕ ਸੰਮਤੀਆਂ ਦੇ ਚੇਅਰਮੈਨ ਤੇ ਉਪ ਚੇਅਰਮੈਨ, 22 ਜ਼ਿਲ੍ਹਾ ਪ੍ਰੀਸ਼ਦ ਲਈ ਚੇਅਰਮੈਨ ਤੇ ਉਪ ...

ਪੂਰੀ ਖ਼ਬਰ »

ਪਿਰਾਮਿਡ ਈ ਸਰਵਿਸਿਜ਼ ਵਲੋਂ ਸਿੱਖਿਆ ਮੇਲਾ 17 ਤੋਂ

ਜਲੰਧਰ, 14 ਮਾਰਚ (ਅ. ਬ.)-ਪਿਰਾਮਿਡ ਈ ਸਰਵਿਸਿਜ਼ ਭਾਰਤ ਦੀ ਨੰ. 1 ਸਟੂਡੈਂਟ ਵੀਜ਼ਾ ਕੰਸਲਟੈਂਸੀ 17 ਮਾਰਚ ਜਲੰਧਰ, 19 ਮਾਰਚ ਲੁਧਿਆਣਾ ਅਤੇ 20 ਮਾਰਚ ਚੰਡੀਗੜ੍ਹ ਪਿਰਾਮਿਡ ਦਫ਼ਤਰ 'ਚ ਕੈਨੇਡਾ 'ਐਜੂਕੇਸ਼ਨ ਫੇਅਰ' ਲੈ ਕੇ ਆ ਰਹੀ ਹੈ | ਜਿਸ 'ਚ ਕੈਨੇਡਾ ਦੀ ਮੰਨੀ-ਪ੍ਰਮੰਨੀ ...

ਪੂਰੀ ਖ਼ਬਰ »

ਢੱਡਰੀਆਂ ਵਾਲਿਆਂ 'ਤੇ ਹਮਲੇ ਦੇ ਮਾਮਲੇ 'ਚ ਦੋ ਦੋਸ਼ੀਆਂ ਦੀਆਂ ਜ਼ਮਾਨਤ ਅਰਜ਼ੀਆਂ ਖ਼ਾਰਜ

ਚੰਡੀਗੜ੍ਹ, 14 ਮਾਰਚ (ਸੁਰਜੀਤ ਸਿੰਘ ਸੱਤੀ)- ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ 'ਤੇ ਸਾਲ 2016 'ਚ ਲੁਧਿਆਣਾ ਵਿਖੇ ਹੋਏ ਹਮਲੇ ਦੌਰਾਨ ਭਾਈ ਭੁਪਿੰਦਰ ਸਿੰਘ ਦੀ ਮੌਤ ਦੇ ਮਾਮਲੇ 'ਚ ਨਾਮਜ਼ਦ ਜਸਪਾਲ ਸਿੰਘ ਸਿੱਧੂ ਅਤੇ ਅਮਰਜੀਤ ਸਿੰਘ ਖ਼ਾਲਸਾ ਦੀਆਂ ਅਗਾਊਾ ਜ਼ਮਾਨਤਾਂ ...

ਪੂਰੀ ਖ਼ਬਰ »

ਬੱਬੀ ਬਾਦਲ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) 'ਚ ਸ਼ਾਮਿਲ

ਚੰਡੀਗੜ੍ਹ, 14 ਮਾਰਚ (ਅਜਾਇਬ ਸਿੰਘ ਔਜਲਾ) -ਸ਼ੋ੍ਰਮਣੀ ਅਕਾਲੀ ਦਲ 'ਚ ਪਿਛਲੇ ਕੋਈ 25 ਸਾਲਾਂ ਤੋਂ ਜੁੜੇ ਆ ਰਹੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਅੱਜ ਸ਼ੋ੍ਰਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) 'ਚ ਸ਼ਾਮਿਲ ਹੋ ਗਏ | ਚੰਡੀਗੜ੍ਹ ਪ੍ਰੈੱਸ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਆਮਦਨ ਕਰ ਵਿਭਾਗ ਵਲੋਂ ਕੰਟਰੋਲ ਰੂਮ ਸਥਾਪਿਤ, ਟੋਲ ਫ਼੍ਰੀ ਨੰਬਰ ਜਾਰੀ

ਲੁਧਿਆਣਾ, 14 ਮਾਰਚ (ਪੁਨੀਤ ਬਾਵਾ)-ਡਾਇਰੈਕਟਰ ਜਨਰਲ ਆਮਦਨ ਕਰ ਵਿਭਾਗ ਪੜਤਾਲੀਆ ਵਿੰਗ ਵਲੋਂ ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਕੰਟਰੋਲ ਰੂਮ ਸਥਾਪਿਤ ਕਰਕੇ ਟੌਲ ਫ਼੍ਰੀ ਨੰਬਰ ਜਾਰੀ ਕੀਤਾ ਗਿਆ ਹੈ | ਆਮਦਨ ਕਰ ਵਿਭਾਗ ...

ਪੂਰੀ ਖ਼ਬਰ »

5ਵੀਂ ਦੀ ਸਾਲਾਨਾ ਪ੍ਰੀਿਖ਼ਆ ਦੇ ਪ੍ਰਸ਼ਨ ਪੱਤਰ ਕਰਮਚਾਰੀ 2 ਦਿਨ ਪਹਿਲਾਂ ਹੀ ਲਿਜਾ ਰਹੇ ਨੇ ਘਰ

ਮਾਹਿਲਪੁਰ, 14 ਮਾਰਚ (ਦੀਪਕ ਅਗਨੀਹੋਤਰੀ)- ਪੰਜਾਬ ਸਕੂਲ ਸਿੱਿਖ਼ਆ ਵਿਭਾਗ ਵਲੋਂ ਪੰਜਵੀਂ ਜਮਾਤ ਦੀ ਲਈ ਜਾ ਰਹੀ ਸਾਲਾਨਾ ਪ੍ਰੀਿਖ਼ਆ ਦੇ ਭੇਦ ਸਬੰਧੀ ਸਥਾਨਕ ਬਲਾਕ ਸਿੱਿਖ਼ਆ ਅਧਿਕਾਰੀ ਵਲੋਂ ਸ਼ਰੇਆਮ ਧੱਜੀਆਂ ਉਡਾਉਂਦੇ ਹੋਏ ਪ੍ਰੀਿਖ਼ਆ ਲੈ ਰਹੇ ਅਮਲੇ ਨੂੰ ਅਗਲੀ ...

ਪੂਰੀ ਖ਼ਬਰ »

ਸਿੱਖ ਵਿਰਾਸਤ 'ਤੇ ਕਬਜ਼ੇ ਦੀ ਸਾਜਿਸ਼

ਸਿੱਖ ਸ਼ਸਤਰ ਵਿਦਿਆ ਤੇ ਗਤਕਾ ਨੂੰ ਦਿੱਲੀ ਦੀ ਨਿੱਜੀ ਫ਼ਰਮ ਨੇ ਕਰਵਾਇਆ 'ਪੇਟੈਂਟ'

ਚੰਡੀਗੜ੍ਹ, 14 ਮਾਰਚ (ਵਿਕਰਮਜੀਤ ਸਿੰਘ ਮਾਨ)-ਸਿੱਖ ਵਿਰਾਸਤ 'ਤੇ ਕਬਜ਼ਾ ਕਰਨ ਦੀ ਸਾਜਿਸ਼ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੀ ਇਕ ਨਿੱਜੀ ਪ੍ਰੋਪਰਾਈਟਰਸ਼ਿੱਪ ਵਾਲੀ ਲਿਮਟਿਡ ਫ਼ਰਮ ਵਲੋਂ ਸਿੱਖ ਸ਼ਸਤਰ ਵਿੱਦਿਆ ਅਤੇ ਗੱਤਕੇ ਦੇ ਨਾਂਅ ...

ਪੂਰੀ ਖ਼ਬਰ »

'ਆਪ' ਵਫ਼ਦ ਵਲੋਂ ਜੋੜ ਮਾਜਰਾ 'ਤੇ ਹੋਏ ਹਮਲੇ ਦੇ ਸਬੰਧ 'ਚ ਮੁੱਖ ਚੋਣ ਅਫ਼ਸਰ ਨਾਲ ਮੁਲਾਕਾਤ

ਚੰਡੀਗੜ੍ਹ, 14 ਮਾਰਚ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਇਕ ਵਫ਼ਦ ਨੇ ਅੱਜ ਇਸ ਘਟਨਾ ਦੇ ਸਬੰਧ 'ਚ ਪੰਜਾਬ ਦੇ ਚੀਫ਼ ਇਲੈਕਟੋਰਲ ਅਫ਼ਸਰ ਨਾਲ ਮੁਲਾਕਾਤ ਕਰ ਕੇ ਸਮੁੱਚੀ ਘਟਨਾ ਦੀ ਜਾਣਕਾਰੀ ਦਿੱਤੀ¢ ਵਫ਼ਦ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ...

ਪੂਰੀ ਖ਼ਬਰ »

10ਵੀਂ ਦੀ ਪ੍ਰੀਖਿਆ ਅੱਜ ਤੋਂ

ਐੱਸ.ਏ.ਐੱਸ. ਨਗਰ, 14 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਸ਼੍ਰੇਣੀ ਮਾਰਚ 2019 ਦੀ ਸਾਲਾਨਾ ਪ੍ਰੀਖਿਆ ਅੱਜ 15 ਮਾਰਚ ਤੋਂ ਸ਼ੁਰੂ ਹੋ ਰਹੀ ਹੈ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਪਟਿਆਲਾ

ਪਟਿਆਲਾ ਹਲਕੇ 'ਚ ਤਿੰਨ ਦੀ ਥਾਂ ਚਾਰ ਮੋਹਰੀ ਧਿਰਾਂ 'ਚ ਹੋਵੇਗਾ ਮੁਕਾਬਲਾ

ਗੁਰਪ੍ਰੀਤ ਸਿੰਘ ਚੱਠਾ ਪਟਿਆਲਾ, 14 ਮਾਰਚ -ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਚੋਣ ਮੈਦਾਨ ਭਖਣਾ ਸ਼ੁਰੂ ਹੋ ਗਿਆ ਹੈ¢ ਭਾਵੇਂ ਲੋਕ ਸਭਾ ਹਲਕਾ ਪਟਿਆਲਾ ਤੋਂ ਚੋਣਾਂ ਲਈ ਸਾਰੀਆਂ ਪਾਰਟੀਆਂ ਵਲੋਂ ਉਮੀਦਵਾਰਾਂ ਦਾ ਰਸਮੀ ਐਲਾਨ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਸੰਗਰੂਰ

ਸੁਖਦੇਵ ਸਿੰਘ ਢੀਂਡਸਾ ਦੀ ਸਿਆਸੀ ਚੁੱਪ ਕਾਰਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੇ ਵਿਹੜੇ ਪਸਰਿਆ ਸਨਾਟਾ

ਸੁਖਵਿੰਦਰ ਸਿੰਘ ਫੁੱਲ/ਕੁਠਾਲਾ ਸੰਗਰੂਰ/ਮਲੇਰਕੋਟਲਾ, 14 ਮਾਰਚ -ਕਈ ਦਹਾਕਿਆਂ ਤੱਕ ਪੰਥਕ ਕਿਲੇ੍ਹ ਵਜੋਂ ਜਾਣੇ ਜਾਂਦੇ ਰਹੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਦੀ ਚੋਣ ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਮਸਲਾ ਬਣਿਆ ਜਾਪ ਰਿਹਾ ਹੈ | ਹਾਲਾਂਕਿ ਪਿਛਲੀਆਂ ਤਿੰਨ ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਕਮੇਟੀ ਦੀਆਂ ਕਾਰਜਕਾਰਨੀ ਚੋਣਾਂ ਅੱਜ

ਨਵੀਂ ਦਿੱਲੀ,14 ਮਾਰਚ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਕਾਰਜਕਾਰਨੀ ਚੋਣਾਂ 15 ਮਾਰਚ ਸ਼ੁੱਕਰਵਾਰ ਨੂੰ ਹੋਣੀਆਂ ਹਨ ਪਰ ਮਨਜਿੰਦਰ ਸਿੰਘ ਸਿਰਸਾ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਰੋਕਣ ਦੇ ਮੁੱਦੇ 'ਤੇ ਕੇਂਦਰਤ ਹੋ ਚੁੱਕੀਆਂ ...

ਪੂਰੀ ਖ਼ਬਰ »

ਸਿੱਖ ਸੰਗਤਾਂ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ-ਜਥੇ: ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ, 14 ਮਾਰਚ (ਜੱਸ)-ਸੰਮਤ ਨਾਨਕਸ਼ਾਹੀ 551 ਦੀ ਆਮਦ ਨਵੇਂ ਸਾਲ ਦੇ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਹਰਸਿਮਰਤ ਦੇ ਫ਼ਿਰੋਜ਼ਪੁਰ ਤੋਂ ਚੋਣ ਲੜਨ ਦੇ ਚਰਚਿਆਂ ਨੇ ਕਾਂਗਰਸ ਹਾਈ ਕਮਾਂਡ ਨੂੰ ਕੀਤਾ ਚਿੰਤਤ

ਹਰਕਵਲਜੀਤ ਸਿੰਘ ਚੰਡੀਗੜ੍ਹ, 14 ਮਾਰਚ-ਲੋਕ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਬੰਧੀ ਹਲਕਾ ਤਬਦੀਲ ਕਰਨ ਅਤੇ ਬਠਿੰਡਾ ਦੀ ਥਾਂ ਫ਼ਿਰੋਜ਼ਪੁਰ ਤੋਂ ਚੋਣ ਲੜਨ ਦੇ ਚਰਚਿਆਂ ਨੂੰ ਲੈ ਕੇ ਕਾਂਗਰਸ ਹਾਈ ਕਮਾਂਡ ਵੀ ਚਿੰਤਤ ਹੋ ਗਈ ਹੈ | ਪਾਰਟੀ ...

ਪੂਰੀ ਖ਼ਬਰ »

ਸਵੈਨ ਕੰਪਨੀ ਵਲੋਂ ਪੀ.ਏ.ਯੂ. ਕਿਸਾਨ ਮੇਲੇ 'ਤੇ ਕਿਸਾਨਾਂ ਲਈ ਵਿਸ਼ੇਸ਼ ਰਿਆਇਤਾਂ ਦਿਆਂਗੇ-ਆਹੂਜਾ

ਲੁਧਿਆਣਾ, 14 ਮਾਰਚ (ਪੁਨੀਤ ਬਾਵਾ)-ਨਿਊ ਸਵੈਨ ਮਲਟੀਟੈਕ ਲਿਮਟਿਡ ਦੇ ਪ੍ਰਬੰਧਕ ਨਿਰਦੇਸ਼ਕ ਕਮ ਚੇਅਰਮੈਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਸਵੈਨ ਕੰਪਨੀ ਵਲੋਂ ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਵਿਖੇ 15 ਤੇ 16 ਮਾਰਚ ਨੂੰ ਮੇਲਾ ਗਰਾਊੁਾਡ ਵਿਖੇ ਸਟਾਲ ਲਗਾਇਆ ਜਾ ...

ਪੂਰੀ ਖ਼ਬਰ »

ਚੀਨ-ਪਾਕਿਸਤਾਨ ਆਰਥਿਕ ਕੋਰੀਡੋਰ ਪ੍ਰੋਜੈਕਟ ਨੂੰ ਨਿਸ਼ਾਨਾ ਬਣਾਉਣ ਵਾਲੇ ਦਹਿਸ਼ਤਗਰਦ ਕਾਬੂ

ਅੰਮਿ੍ਤਸਰ, 14 ਮਾਰਚ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੀ ਹਜ਼ਾਰਾ ਡਵੀਜ਼ਨ ਦੇ ਜ਼ਿਲ੍ਹਾ ਮਾਨਸਿਹਰਾ ਦੀ ਪੁਲਿਸ ਨੇ ਪੰਜ ਅੱਤਵਾਦੀਆਂ ਨੂੰ ਹਿਰਾਸਤ 'ਚ ਲੈਣ ਉਪਰੰਤ ਦਾਅਵਾ ਕੀਤਾ ਹੈ ਕਿ ਇਹ ਚੀਨ-ਪਾਕਿਸਤਾਨ ਆਰਥਿਕ ਕੋਰੀਡੋਰ ਪ੍ਰੋਜੈਕਟ ...

ਪੂਰੀ ਖ਼ਬਰ »

ਸਰਸ ਮੇਲਾ-2019 ਪੂਰੇ ਜੋਸ਼ੋ-ਖਰੋਸ਼ ਨਾਲ ਬਟਾਲਾ ਵਿਖੇ ਸ਼ੁਰੂ

ਬਟਾਲਾ, 14 ਮਾਰਚ (ਕਾਹਲੋਂ)-ਦੇਸ਼ ਦਾ ਮਸ਼ਹੂਰ ਖੇਤਰੀ ਸਰਸ ਮੇਲਾ ਅੱਜ ਬਟਾਲਾ ਦੀ ਦਾਣਾ ਮੰਡੀ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਸ਼ੁਰੂ ਹੋ ਗਿਆ ਹੈ | 25 ਮਾਰਚ ਤੱਕ ਚੱਲਣ ਵਾਲੇ ਇਸ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਸਵਾਈਨ ਫਲੂ ਨਾਲ ਨੌਜਵਾਨ ਦੀ ਮੌਤ

ਕਾਹਨੂੰਵਾਨ, 14 ਮਾਰਚ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਗੁਰੂ ਨਾਨਕ ਪੱਤੀ ਬਾਗੜੀਆਂ ਵਿਖੇ ਇਕ ਨੌਜਵਾਨ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਵਿਕਟਰ ਮਸੀਹ ਪੁੱਤਰ ਦਾਰ ਮਸੀਹ ਵਾਸੀ ਗੁਰੂ ਨਾਨਕ ਪੱਤੀ ...

ਪੂਰੀ ਖ਼ਬਰ »

ਸੁਖਬੀਰ ਵਲੋਂ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ 'ਚ ਵਾਧਾ

ਚੰਡੀਗੜ੍ਹ, 14 ਮਾਰਚ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ 'ਚ ਹੋਰ ਵਾਧਾ ਕਰ ਦਿੱਤਾ ਹੈ | ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਪਟਵਾਰੀਆਂ ਨੂੰ ਗਲਤ ਨਿਯੁਕਤੀ ਪੱਤਰ ਦੇਣ ਵਾਲਾ ਅਧਿਕਾਰੀ ਗਿ੍ਫ਼ਤਾਰ

ਐੱਸ.ਏ.ਐੱਸ. ਨਗਰ, 14 ਮਾਰਚ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਵਲੋਂ ਗਲਤ ਪੱਤਰ ਜਾਰੀ ਕਰਕੇ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦੇ ਮਾਮਲੇ 'ਚ ਨਾਮਜ਼ਦ ਸਿੰਚਾਈ ਵਿਭਾਗ ਦੇ ਸੀਨੀਅਰ ਸਹਾਇਕ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਅਧਿਕਾਰੀ ਦੀ ਪਛਾਣ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਤੋਂ ਸੇਧ ਲੈ ਕੇ ਜੀਵਨ ਨੂੰ ਸਹੀ ਦਿਸ਼ਾ 'ਚ ਲਿਜਾਣ ਦੀ ਲੋੜ-ਡਾ: ਸ਼ਰਮਾ

ਕਪੂਰਥਲਾ, 14 ਮਾਰਚ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਸਰਬਕਾਲੀ ਮਹੱਤਵ ਹੈ | ਇਸ ਲਈ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਤੋਂ ਸੇਧ ਲੈ ਕੇ ਜੀਵਨ ਨੂੰ ਸਹੀ ਦਿਸ਼ਾ 'ਚ ਲਿਜਾਣ ਦੀ ਲੋੜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋ: ...

ਪੂਰੀ ਖ਼ਬਰ »

ਮੁਥੂਟ ਪਪਾਚਨ ਗਰੁੱਪ ਵਲੋਂ 'ਬਲਿਊ ਸੋਚ ਮੁਹਿੰਮ' ਦਾ ਦੂਜਾ ਪੜਾਅ ਜਾਰੀ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਮਥੂਟ ਪਪਾਚਨ ਗਰੁੱਪ ਜੋ ਕਿ 'ਬਲਿਊ ਮਥੂਟ' ਵਜੋਂ ਵੀ ਜਾਣਿਆ ਜਾਂਦਾ ਹੈ, ਨੇ ਆਪਣੇ 'ਬਲਿਊ ਸੋਚ ਮੁਹਿੰਮ' ਦੇ ਦੂਸਰੇ ਪੜਾਅ ਦੀ ਸ਼ੁਰੂਆਤ ਕੀਤੀ | ਇਹ ਮੁਹਿੰਮ ਪਹਿਲਾਂ ਜੁਲਾਈ, 2018 'ਚ ਸ਼ੁਰੂ ਕੀਤੀ ਗਈ ਸੀ | ਇਸ ਮੁਹਿੰਮ ਦਾ ਉਦੇਸ਼ ਗ੍ਰਾਹਕਾਂ ...

ਪੂਰੀ ਖ਼ਬਰ »

ਮੌਸਮ 'ਚ ਆਈ ਤਬਦੀਲੀ ਕਾਰਨ ਸੂਬੇ 'ਚ ਬਿਜਲੀ ਖਪਤ 5000 ਮੈਗਾਵਾਟ 'ਤੇ ਸਿਮਟੀ

ਪਟਿਆਲਾ, 14 ਮਾਰਚ (ਧਰਮਿੰਦਰ ਸਿੰਘ ਸਿੱਧੂ)-ਸੂਬੇ 'ਚ ਪਿਛਲੇ ਦਿਨਾ ਤੋਂ ਮੌਸਮ 'ਚ ਆਈ ਤਬਦੀਲੀ ਤੇ ਕਈ ਥਾਵਾਂ 'ਤੇ ਹੋਈ ਬਰਸਾਤ ਸਦਕਾ ਬਿਜਲੀ ਦੀ ਖਪਤ ਘੱਟ ਕੇ 5000 ਮੈਗਾਵਾਟ 'ਤੇ ਪਹੁੰਚ ਗਈ ਹੈ¢ ਜ਼ਿਕਰਯੋਗ ਹੈ ਕਿ ਮਾਰਚ ਮਹੀਨੇ ਦੀ ਸ਼ੁਰੂਆਤ ਤੇ ਸੂਬੇ 'ਚ ਬਿਜਲੀ ਖਪਤ 6000 ...

ਪੂਰੀ ਖ਼ਬਰ »

ਅਫ਼ਗਾਨ ਹਵਾਈ ਹਮਲੇ 'ਚ 31 ਅੱਤਵਾਦੀ ਹਲਾਕ

ਗਜ਼ਨੀ, 14 ਮਾਰਚ (ਏਜੰਸੀ)-ਦੱਖਣ-ਪੂਰਬੀ ਅਫ਼ਗਾਨਿਸਤਾਨ 'ਚ ਹਵਾਈ ਹਮਲਿਆਂ ਦੌਰਾਨ 31 ਅੱਤਵਾਦੀ ਜਿਨ੍ਹਾਂ 'ਚ ਜ਼ਿਆਦਾਤਰ ਅਲ ਕਾਇਦਾ ਦੇ ਲੜਾਕੂ ਸ਼ਾਮਿਲ ਮੰਨੇ ਜਾ ਰਹੇ ਹਨ, ਹਲਾਕ ਹੋ ਗਏ | ਰੱਖਿਆ ਮੰਤਰਾਲੇ ਨੇ ਕਿਹਾ ਬੁੱਧਵਾਰ ਦੇਰ ਸ਼ਾਮ ਗਜ਼ਨੀ ਸੂਬੇ 'ਚ ਅੱਤਵਾਦੀਆਂ ...

ਪੂਰੀ ਖ਼ਬਰ »

ਕਰਤਾਰਪੁਰ ਦੇ ਸ਼ਰਧਾਲੂਆਂ ਨੂੰ ਖ਼ਾਲਿਸਤਾਨੀ ਪ੍ਰਚਾਰ ਅਧੀਨ ਨਹੀਂ ਕੀਤਾ ਜਾਵੇਗਾ

ਅਟਾਰੀ (ਪੰਜਾਬ), 14 ਮਾਰਚ (ਪੀ.ਟੀ.ਆਈ.)-ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਭਾਰਤ ਨੇ ਪਾਕਿਸਤਾਨ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਕਰਤਾਰਪੁਰ ਦੇ ਸ਼ਰਧਾਲੂਆਂ ਨੂੰ ਖ਼ਾਲਿਸਤਾਨੀ ਵੱਖਵਾਦੀ ਪ੍ਰਚਾਰ (ਪ੍ਰਾਪੇਗੰਡਾ) ਦੇ ਅਧੀਨ ਨਾ ਕੀਤਾ ...

ਪੂਰੀ ਖ਼ਬਰ »

ਚੋਣਾਂ ਤੋਂ ਬਾਅਦ ਪਾਕਿਸਤਾਨ ਦੇ ਭਾਰਤ ਨਾਲ ਰਿਸ਼ਤੇ ਹੋਣਗੇ ਬਿਹਤਰ-ਇਮਰਾਨ ਖ਼ਾਨ

ਇਸਲਾਮਾਬਾਦ, 14 ਮਾਰਚ (ਪੀ.ਟੀ.ਆਈ.)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਭਾਰਤ 'ਚ ਆਗਾਮੀ ਚੋਣਾਂ ਤੋਂ ਬਾਅਦ ਪਾਕਿਸਤਾਨ ਦੇ ਭਾਰਤ ਸਮੇਤ ਸਾਰੇ ਗੁਆਂਢੀ ਦੇਸ਼ਾਂ ਨਾਲ ਰਿਸ਼ਤੇ ਬਿਹਤਰ ਹੋਣਗੇ | ਉਨ੍ਹਾਂ ਦਾਅਵਾ ਕੀਤਾ ਕਿ ਪਾਕਿਸਤਾਨ ਨੇ ਸ਼ਾਂਤੀ ...

ਪੂਰੀ ਖ਼ਬਰ »

ਬ੍ਰਹਮਪੁਰਾ ਨੇ ਆਪਣੇ ਹਲਕੇ ਜਾਂ ਪੰਜਾਬ ਦਾ ਕੋਈ ਵੀ ਮੁੱਦਾ ਸੰਸਦ 'ਚ ਨਹੀਂ ਚੁੱਕਿਆ-ਜਗੀਰ ਕੌਰ

ਚੰਡੀਗੜ੍ਹ, 14 ਮਾਰਚ (ਅਜੀਤ ਬਿਊਰੋ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਅੱਜ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ 'ਤੇ ਨਿਸ਼ਾਨਾ ਸੇਧਦਿਆਂ ਕਿਹਾ ਹੈ ਕਿ ਬ੍ਰਹਮਪੁਰਾ ਦੀ ਕਾਰਗੁਜ਼ਾਰੀ ਬੇਹੱਦ ਮਾੜੀ ...

ਪੂਰੀ ਖ਼ਬਰ »

4 ਪਿਸਤੌਲਾਂ ਅਤੇ 9 ਜ਼ਿੰਦਾ ਕਾਰਤੂਸਾਂ ਸਮੇਤ 6 ਵਿਅਕਤੀ ਗਿ੍ਫ਼ਤਾਰ

ਜਲੰਧਰ, 14 ਮਾਰਚ (ਐੱਮ.ਐੱਸ. ਲੋਹੀਆ)- ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਦੇ ਖੇਤਰ 'ਚ ਕਾਰਵਾਈ ਕਰਦੇ ਹੋਏ ਲਗਾਏ ਗਏ ਵਿਸ਼ੇਸ਼ ਨਾਕੇ 'ਤੇ 6 ਵਿਅਕਤੀਆਂ ਤੋਂ 4 ਪਿਸਤੌਲਾਂ ਅਤੇ 9 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਸਾਹਿਲ ਚੰਦੇਲ ਵਾਸੀ ਹਰਗੋਬਿੰਦ ਨਗਰ ਲੁਧਿਅਣਾ, ਕਾਬਲ ਸਿੰਘ ਉਰਫ਼ ਹਥੋੜਾ ਪੁੱਤਰ ਅਮਰੀਕ ਸਿੰਘ ਅਤੇ ਬਿਕਰਾਮ ਸਿੰਘ ਉਰਫ਼ ਬਾਊ ਪੁੱਤਰ ਰਾਮ ਪਾਲ ਦੋਵੇਂ ਵਾਸੀ ਸੰਗਤ ਸਿੰਘ ਨਗਰ, ਮਹਿਤਾ ਰੋਡ, ਮਕਬੂਲਪੁਰ, ਅੰਮਿ੍ਤਸਰ, ਜਸਵੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਮੂਲੇ ਚੱਕ, ਹਕੀਮਾਂਵਾਲਾ, ਅੰਮਿ੍ਤਸਰ, ਰੋਹਿਤ ਪਾਂਡੇ ਪੁੱਤਰ ਓਮ ਪ੍ਰਕਾਸ਼ ਪਾਂਡੇ ਵਾਸੀ ਕੱਕਾ ਭੋਡਾ ਕਾਲੋਨੀ, ਲੁਧਿਆਣਾ ਅਤੇ ਸੋਰਵ ਪਾਲ ਪੁੱਤਰ ਕੀਮਤੀ ਲਾਲ ਵਾਸੀ ਬੜਿੰਗ, ਜਲੰਧਰ ਕੈਂਟ ਵਜੋਂ ਹੋਈ ਹੈ | ਐੱਸ.ਐੱਸ. ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਐੱਸ.ਪੀ. (ਜਾਂਚ) ਰਾਜਵੀਰ ਸਿੰਘ ਬੋਪਾਰਾਏ, ਡੀ.ਐੱਸ.ਪੀ. (ਜਾਂਚ) ਅਮਨਦੀਪ ਸਿੰਘ ਬਰਾੜ ਅਤੇ ਡੀ.ਐੱਸ.ਪੀ. ਫਿਲੋਰ ਦਵਿੰਦਰ ਅੱਤਰੀ ਦੀ ਅਗਵਾਈ ਹੇਠ ਐੱਸ.ਆਈ ਨਿਰਮਲ ਸਿੰਘ ਅਤੇ ਐੱਸ.ਆਈ ਸੁਰਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਸਤਲੁੱਜ ਪੁੱਲ ਫਿਲੋਰ ਵਿਖੇ ਕੀਤੀ ਨਾਕਾਬੰਦੀ ਦੌਰਾਨ ਲੁਧਿਆਣਾ ਸ਼ਹਿਰ ਵਲੋਂ ਆ ਰਹੀ ਇਕ ਕਰੇਟਾ ਕਾਰ ਦੀ ਜਾਂਚ ਕੀਤੀ ਤਾਂ ਉਸ 'ਚੋਂ .32 ਬੋਰ ਦੀਆਂ 2 ਦੇਸੀ ਪਿਸਤੌਲਾਂ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਹੋਏ | ਪੁਲਿਸ ਪਾਰਟੀ ਵਲੋਂ ਕੀਤੀ ਤਫ਼ਤੀਸ਼ ਦੌਰਾਨ ਪਤਾ ਲੱਗਾ ਕਿ ਚਾਲਕ ਦਾ ਨਾਂਅ ਬਿਕਰਮ ਸਿੰਘ ਉਰਫ਼ ਬਾਊ ਅਤੇ ਕਾਰ 'ਚ ਸਵਾਰ ਹੋਰ ਦੋ ਵਿਅਕਤੀਆਂ ਦਾ ਨਾਂਅ ਕਾਬਲ ਸਿੰਘ ਉਰਫ਼ ਹਥੋੜਾ ਅਤੇ ਜਸਵੀਰ ਸਿੰਘ ਹੈ | ਕੁਝ ਸਮੇਂ ਬਾਅਦ ਹੀ ਨਾਕੇ 'ਤੇ ਤਾਇਨਾਤ ਸੀ.ਆਈ.ਏ. ਦੇ ਏ.ਐੱਸ.ਆਈ ਸੋਹਣ ਸਿੰਘ ਨੇ ਇਕ ਸਕਾਰਪੀਓ ਗੱਡੀ ਦੀ ਜਾਂਚ ਕੀਤੀ ਤਾਂ ਉਸ 'ਚ ਸਵਾਰ ਸਾਹਿਲ ਚੰਦੇਲ ਅਤੇ ਰੋਹਿਤ ਪਾਂਡੇ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ .32 ਬੋਰ ਦੀ 1 ਦੇਸੀ ਪਿਸਤੌਲ ਅਤੇ 3 ਜ਼ਿੰਦਾ ਕਾਰਤੂਸ ਬਰਾਮਦ ਹੋਏ | ਬੀੜ ਬੰਸੀਆਂ ਰੋਡ ਨੇੜੇ ਗੁਜਰਾਂ ਦੇ ਡੇਰੇ ਕੀਤੀ ਗਈ ਇਕ ਹੋਰ ਕਾਰਵਾਈ ਦੌਰਾਨ ਥਾਣਾ ਗੁਰਾਇਆ ਦੇ ਏ.ਐੱਸ.ਆਈ. ਗੁਰਸ਼ਰਨ ਸਿੰਘ ਨੇ ਸਮੇਤ ਪੁਲਿਸ ਪਾਰਟੀ ਕਾਰਵਾਈ ਕਰਦੇ ਹੋਏ ਸੋਰਵ ਪਾਲ ਤੋਂ 315 ਬੋਰ ਦੀ 1 ਪਿਸਤੋਲ ਸਮੇਤ 2 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ |

ਲੁਧਿਆਣਾ ਦੇ ਕਾਰੋਬਾਰੀ ਨੂੰ ਅਗਵਾ ਕਰਕੇ ਲਈ ਸੀ 5 ਕਰੋੜ ਦੀ ਫਿਰੌਤੀ

ਪੁਲਿਸ ਤਫ਼ਤੀਸ਼ ਦੌਰਾਨ ਪਤਾ ਲੱਗਾ ਹੈ ਕਿ ਸਾਹਿਲ ਚੰਦੇਲ ਨੇ ਸਾਲ 2013 'ਚ ਦੋਰਾਹਾ ਦੇ ਇਕ ਵਿਅਕਤੀ ਨੂੰ ਅਗਵਾ ਕਰਕੇ ਉਸ ਦੇ ਵਾਰਸਾਂ ਪਾਸੋਂ 5 ਕਰੋੜ ਦੀ ਫਿਰੌਤੀ ਲਈ ਸੀ, ਜਿਸ ਦੇ ਿਖ਼ਲਾਫ਼ ਥਾਣਾ ਦੋਰਾਹਾ, ਲੁਧਿਆਣਾ ਵਿਖੇ ਮੁਕੱਦਮਾ ਦਰਜ ਹੋਇਆ ਸੀ | ਫਿਰੌਤੀ ਦੀ ਰਕਮ 5 ਕਰੋੜ ਦੀ ਬਰਾਮਦਗੀ ਊਨਾ (ਹਿਮਾਚਲ ਪ੍ਰਦੇਸ਼) 'ਚੋਂ ਕੀਤੀ ਗਈ ਸੀ | ਇਸ ਮਾਮਲੇ 'ਚ ਸਾਹਿਲ ਨੂੰ 3 ਸਾਲ ਦੀ ਸਜ਼ਾ ਹੋਈ ਸੀ ਅਤੇ ਇਹ ਜਨਵਰੀ 2019 'ਚ ਜ਼ਮਾਨਤ 'ਤੇ ਆਇਆ ਸੀ | ਸਾਹਿਲ ਤੋਂ ਬਰਾਮਦ ਹੋਈ ਪਿਸਤੌਲ ਉਹ ਯੂ.ਪੀ. ਤੋਂ ਖਰੀਦ ਕੇ ਲਿਆਇਆ ਸੀ | ਸਾਹਿਲ ਿਖ਼ਲਾਫ਼ ਪਹਿਲਾਂ 3 ਮੁਕਦਮੇ ਲੜਾਈ-ਝਗੜਾ ਅਤੇ ਫਿਰੋਤੀ ਦੇ ਦਰਜ ਹਨ | ਕਾਬਲ ਸਿੰਘ ਉਰਫ਼ ਹਥੋੜਾ ਦੇ ਿਖ਼ਲਾਫ਼ 2 ਮੁੱਕਦਮੇ ਦਰਜ ਹਨ | ਜਸਵੀਰ ਸਿੰਘ ਿਖ਼ਲਾਫ਼ 3 ਮੁੱਕਦਮੇ ਦਰਜ ਹਨ |


ਖ਼ਬਰ ਸ਼ੇਅਰ ਕਰੋ

ਭਾਈ ਗੁਰਦਾਸ ਗਰੁੱਪ ਦੇ 20 ਵਿਦਿਆਰਥੀਆਂ ਨੂੰ ਮਿਲੇ ਨਿਯੁਕਤੀ ਪੱਤਰ

ਸੰਗਰੂਰ, 14 ਮਾਰਚ (ਸੁਖਵਿੰਦਰ ਸਿੰਘ ਫੁੱਲ)- ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸਨਜ 'ਚ ਪ੍ਰਸਿੱਧ ਮਲਟੀਨੈਸ਼ਨਲ ਕੰਪਨੀਆਂ ਐਸੀਲੇਸਰ ਅਤੇ ਰਿਰਸਮ ਪ੍ਰਾਈਵੇਟ ਲਿਮਟਿਡ ਵਲੋਂ ਕਰਵਾਏ ਰੁਜ਼ਗਾਰ ਮੇਲੇ 'ਚ 20 ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਮਿਲੇ | ਇਹ ਸਫਲ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਕੁਲਦੀਪ ਕੌਰ ਵਾਸੀ ਸ੍ਰੀ ਮੁਕਤਸਰ ਸਾਹਿਬ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਸੰਸਥਾ ਦੇ ਡਾਇਰੈਕਟਰ ...

ਪੂਰੀ ਖ਼ਬਰ »

ਗੰਨਾ ਉਤਪਾਦਕਾਂ ਦੇ ਦਰਦ ਨੂੰ ਆਖ਼ਰ ਕਿਉਂ ਨਹੀਂ ਸੁਣ ਰਹੀ ਸੂਬਾ ਸਰਕਾਰ

ਅਮਰਗੜ, 14 ਮਾਰਚ (ਬਲਵਿੰਦਰ ਸਿੰਘ ਭੁੱਲਰ)-ਪੰਜਾਬ ਅੰਦਰ ਗੰਨੇ ਦੀ ਖੇਤੀ ਕਰਨ ਵਾਲੇ ਕਿਸਾਨ ਬਹੁਤ ਦੁਖੀ ਅਤੇ ਪ੍ਰੇਸ਼ਾਨ ਹਨ ਕਿਉਂਕਿ ਬੀਤੇ ਦੋ ਸੀਜ਼ਨਾਂ ਦਾ 65 ਕਰੋੜ ਰੁਪਏ ਉਨ੍ਹਾਂ ਨੂੰ ਧੂਰੀ ਮਿੱਲ ਦੇ ਪ੍ਰਬੰਧਕਾਂ ਵਲੋਂ ਦਿੱਤਾ ਹੀ ਨਹੀਂ ਜਾ ਰਿਹਾ | ਸੂਬੇ ਦੀ ...

ਪੂਰੀ ਖ਼ਬਰ »

ਇਸ ਵਾਰ ਹੋਲਾ ਮਹੱਲਾ 'ਤੇ ਸਿਆਸੀ ਕਾਨਫ਼ਰੰਸਾਂ ਨਹੀਂ ਹੋਣਗੀਆਂ-ਲੌਾਗੋਵਾਲ

ਚੰਡੀਗੜ੍ਹ, 14 ਮਾਰਚ (ਐਨ.ਐਸ. ਪਰਵਾਨਾ)-ਐੱਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਇਸ ਵਾਰ ਮਾਰਚ ਮਹੀਨੇ ਸ੍ਰੀ ਅਨੰਦਪੁਰ ਸਾਹਿਬ 'ਚ ਹੋਲਾ ਮਹੱਲਾ ਦੇ ਇਤਿਹਾਸਕ ਤਿਉਹਾਰ ਦੇ ਮੌਕੇ 'ਤੇ ਕੋਈ ਵੀ ਪਾਰਟੀ ਸਿਆਸੀ ਕਾਨਫਰੰਸ ...

ਪੂਰੀ ਖ਼ਬਰ »

ਤਿ੍ਣਮੂਲ ਕਾਂਗਰਸ ਵਿਧਾਇਕ ਅਰਜੁਨ ਸਿੰਘ ਭਾਜਪਾ 'ਚ ਸ਼ਾਮਿਲ

ਨਵੀਂ ਦਿੱਲੀ, 14 ਮਾਰਚ (ਏਜੰਸੀ)- ਪੱਛਮੀ ਬੰਗਾਲ ਦੀ ਬੈਰਕਪੁਰ ਸੀਟ ਤੋਂ ਤਿ੍ਣਮੂਲ ਕਾਂਗਰਸ ਦੇ ਵਿਧਾਇਕ ਅਰਜੁਨ ਸਿੰਘ ਵੀਰਵਾਰ ਨੂੰ ਭਾਰਪਾ ਦੇ ਸੀਨੀਅਰ ਨੇਤਾ ਕੈਲਾਸ਼ ਵਿਜੇਵਰਗੀਆ ਦੀ ਹਾਜ਼ਰੀ 'ਚ ਭਾਜਪਾ 'ਚ ਸ਼ਾਮਿਲ ਹੋ ਗਏ | ਅਰਜੁਨ ਸਿੰਘ ਨੇ ਕਿਹਾ ਕਿ ਮਮਤਾ ਬੈਨਰਜੀ ...

ਪੂਰੀ ਖ਼ਬਰ »

ਅਮਰੀਕਾ ਵਲੋਂ ਭਾਰਤ ਦੇ ਜਲਦ ਐਨ. ਐਸ. ਜੀ. 'ਚ ਦਾਖ਼ਲੇ ਦਾ ਸਮਰਥਨ

ਨਵੀਂ ਦਿੱਲੀ, 14 ਮਾਰਚ (ਏਜੰਸੀ)- ਅਮਰੀਕਾ ਵਲੋਂ ਮੁੜ ਭਾਰਤ ਦੇ ਜਲਦ ਪ੍ਰਮਾਣੂ ਸਪਲਾਈ ਗਰੁੱਪ (ਐਨ.ਐਸ.ਜੀ.) 'ਚ ਦਾਖਲੇ ਦਾ ਸਮਰਥਨ ਕੀਤਾ ਗਿਆ ਹੈ | ਅਧਿਕਾਰਤ ਸੂਤਰਾਂ ਮੁਤਾਬਿਕ ਬੀਤੇ ਦਿਨ ਵਾਸ਼ਿੰਗਟਨ ਵਿਖੇ ਹੋਈ ਭਾਰਤ-ਅਮਰੀਕਾ ਰਣਨੀਤਕ ਸੁਰੱਖਿਆ ਗੱਲਬਾਤ ਦੇ 9ਵੇਂ ਦੌਰ ...

ਪੂਰੀ ਖ਼ਬਰ »

ਰੂਸ ਦੇ ਫੌਜੀ ਕਮਾਂਡਰ ਵਲੋਂ ਜਨਰਲ ਰਾਵਤ ਨਾਲ ਮੁਲਾਕਾਤ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਰੂਸ ਦੇ ਫੌਜੀ ਕਮਾਂਡਰ ਸੈਲਿਯੂਕੋਵ ਓਲੇਗ ਲਿਓਨੀਡੋਵਿਚ ਨੇ ਵੀਰਵਾਰ ਨੂੰ ਸੈਨਾ ਦੇ ਮੁਖੀ ਬਿਪਨ ਰਾਵਤ ਨਾਲ ਮੁਲਾਕਾਤ ਕੀਤੀ ਤੇ ਰੱਖਿਆ ਸਬੰਧਾਂ ਨੂੰ ਵਧਾਉਣ ਦੇ ਢੰਗਾਂ 'ਤੇ ਚਰਚਾ ਕੀਤੀ | ਕਰਨਲ ਜਨਰਲ ਲਿਓਨੀਡੋਵਿਚ ਨੇ ਇੱਥੇ ਕੌਮੀ ...

ਪੂਰੀ ਖ਼ਬਰ »

ਚੀਨ ਨੇ ਅਜ਼ਹਰ ਨੂੰ ਅੱਤਵਾਦੀ ਸੂਚੀ 'ਚ ਰੋਕ ਲਗਾਉਣ ਦੇ ਫ਼ੈਸਲੇ ਦਾ ਕੀਤਾ ਬਚਾਅ

ਬੀਜਿੰਗ, 14 ਮਾਰਚ (ਏਜੰਸੀ)-ਚੀਨ ਨੇ ਪਾਕਿਸਤਾਨ ਆਧਾਰਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਦੀ ਰਾਹ 'ਚ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਤਕਨੀਕੀ ਰੋਕ ਲਗਾਉਣ ਦੇ ਆਪਣੇ ਫ਼ੈਸਲੇ ਦਾ ਬਚਾਅ ਕੀਤਾ ਤੇ ...

ਪੂਰੀ ਖ਼ਬਰ »

ਬ੍ਰਾਜ਼ੀਲ ਦੇ ਸਕੂਲ 'ਚ ਗੋਲੀਬਾਰੀ, 10 ਮੌਤਾਂ

ਸਾਓ ਪਾਲੋ (ਬ੍ਰਾਜ਼ੀਲ), 14 ਮਾਰਚ (ਏਜੰਸੀ)-ਬ੍ਰਾਜ਼ੀਲ ਦੇ ਵੱਡੇ ਸ਼ਹਿਰ ਸਾਓ ਪਾਲੋ ਦੇ ਇਕ ਸਕੂਲ 'ਚ ਬੀਤੇ ਦਿਨ ਹੋਈ ਗੋਲੀਬਾਰੀ ਨਾਲ 10 ਲੋਕਾਂ ਦੀ ਮੌਤ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ | ਇਹ ਹਮਲਾ ਸਥਾਨਕ ਸਮੇਂ ਅਨੁਸਾਰ 9.30 ਵਜੇ ਸੁਜਾਨੋ ਦੇ ਨਜ਼ਦੀਕ ਜਾਰਡਿਮ ਐਮਪਾਰਾਡੋਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX