ਤਾਜਾ ਖ਼ਬਰਾਂ


ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  1 day ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 day ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  1 day ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਮੋਗਾ

ਬਾਘਾ ਪੁਰਾਣਾ ਦੀ ਸੰਘਣੀ ਆਬਾਦੀ 'ਚ ਘਰ 'ਚੋਂ ਲੱਖਾਂ ਦੀ ਚੋਰੀ

ਬਾਘਾ ਪੁਰਾਣਾ, 14 ਮਾਰਚ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਸ਼ਹਿਰ ਅੰਦਰ ਸੰਘਣੀ ਆਬਾਦੀ ਵਿਚਲੀ ਸ਼ਕਤੀ ਵਾਲੀ ਗਲੀ ਵਿਚ ਰਹਿੰਦੇ ਇਕ ਬਜ਼ੁਰਗ ਮਾਸਟਰ ਦੇ ਸੁੰਨੇ ਘਰ 'ਚੋਂ ਚੋਰਾਂ ਵਲੋਂ ਲੱਖਾਂ ਰੁਪਏ ਮੁੱਲ ਦਾ ਸੋਨਾ ਤੇ ਨਕਦੀ ਚੋਰੀ ਕਰ ਲਈ | ਪੀੜਤ ਮਾ. ਅਮਰਜੀਤ ਸਿੰਘ ...

ਪੂਰੀ ਖ਼ਬਰ »

ਪਸ਼ੂਆਂ 'ਚ 'ਮੂੰਹ ਖੁਰ' ਦੀ ਬਿਮਾਰੀ ਕਾਰਨ ਡੇਅਰੀ ਫਾਰਮਰਾਂ ਦੇ ਚਿਹਰਿਆਂ 'ਤੇ ਛਾਈ ਪਲੱਤਣ

ਧਰਮਕੋਟ, 14 ਮਾਰਚ (ਪਰਮਜੀਤ ਸਿੰਘ)- ਕਿਸਾਨਾਂ ਨੂੰ ਕਦੇ ਡੋਬੇ ਦੀ ਮਾਰ ਪੈਂਦੀ ਹੈ ਤੇ ਕਦੇ ਸੋਕੇ ਦੀ, ਜਿਸ ਤੋਂ ਬਚਣ ਲਈ ਪੰਜਾਬ ਦੇ ਕਿਸਾਨਾਂ ਵਲੋਂ ਹੋਰ ਸਹਾਇਕ ਧੰਦੇ ਕੀਤੇ ਜਾ ਰਹੇ ਹਨ | ਇਸੇ ਤਹਿਤ ਹੀ ਜ਼ਿਆਦਾਤਰ ਕਿਸਾਨਾਂ ਨੇ ਡੇਅਰੀ ਫਾਰਮ ਦਾ ਧੰਦਾ ਕਰਨ ਨੂੰ ਤਰਜੀਹ ...

ਪੂਰੀ ਖ਼ਬਰ »

ਮਹੰਤਾਂ ਵਾਲੇ ਮੁਹੱਲੇ ਵਿਚ ਸ਼ਰਾਬ ਤੇ ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਉੱਠਿਆ ਬਵਾਲ

ਬਾਘਾ ਪੁਰਾਣਾ, 14 ਮਾਰਚ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੀ ਮੋਗਾ ਸੜਕ ਲਾਗਲੇ ਮਹੰਤਾਂ ਵਾਲੇ ਮੁਹੱਲੇ ਦੇ ਵਾਰਡ ਨੰਬਰ: 13, 14 ਤੇ 15 ਦੀਆਂ ਨਸ਼ੇੜੀਆਂ ਅਤੇ ਨਸ਼ੇ ਵੇਚਣ ਵਾਲਿਆਂ ਤੋਂ ਦੁਖੀ ਔਰਤਾਂ ਅਤੇ ਪਤਵੰਤਿਆਂ ਨੇ ਭਾਰੀ ਇਕੱਤਰਤਾ ਕੀਤੀ | ਇਸ ਮੌਕੇ ਲੋਕਾਂ ਵਲੋਂ ...

ਪੂਰੀ ਖ਼ਬਰ »

ਨਿਹੰਗ ਸਿੰਘ ਜਥੇਬੰਦੀਆਂ ਵਲੋਂ ਹੋਲੇ ਮਹੱਲੇ ਨੂੰ ਸਮਰਪਿਤ ਪਹਿਲਾ ਮਹੱਲਾ ਪੂਰੇ ਜਾਹੋ ਜਲਾਲ ਨਾਲ ਸਜਾਇਆ ਗਿਆ

ਮੋਗਾ, 14 ਮਾਰਚ (ਜਸਪਾਲ ਸਿੰਘ ਬੱਬੀ)- ਨਿਹੰਗ ਸਿੰਘ ਜਥੇਬੰਦੀਆਂ ਵਲੋਂ ਹੋਲੇ ਮਹੱਲੇ ਨੂੰ ਸਮਰਪਿਤ ਪਹਿਲਾ ਮਹੱਲਾ ਟਰੱਕ ਯੂਨੀਅਨ ਮੋਗਾ ਦੇ ਗੁਰਦੁਆਰਾ ਸਾਹਿਬ ਤੋਂ ਪੂਰੇ ਖ਼ਾਲਸਾਈ ਜਾਹੋ ਜਲਾਲ ਨਾਲ ਸਜਾਇਆ ਗਿਆ | ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਸਵਰਨਕਾਰ ਸੰਘ ...

ਪੂਰੀ ਖ਼ਬਰ »

-ਸਾਂਝੀ ਖੂਹ ਵਾਲੀ ਜਗ੍ਹਾ ਪਿੰਡ ਚੁਗਾਵਾਂ ਦਾ ਮਾਮਲਾ-

50 ਮਰਲੇ ਜਗ੍ਹਾ ਦੀ ਕੁਝ ਵਿਅਕਤੀਆਂ ਵਲੋਂ ਗ਼ਲਤ ਰਜਿਸਟਰੀ ਕਰਵਾਉਣ ਸਬੰਧੀ ਨਾਇਬ ਤਹਿਸੀਲਦਾਰ ਨੂੰ ਮਿਲੀ ਪੰਚਾਇਤ

ਅਜੀਤਵਾਲ, 14 ਮਾਰਚ (ਸ਼ਮਸ਼ੇਰ ਸਿੰਘ ਗ਼ਾਲਿਬ)- ਪਿੰਡ ਚੁਗਾਵਾਂ ਸਾਂਝੀ ਖੂਹ ਵਾਲੀ ਜਗ੍ਹਾ ਦੇ 70-80 ਰਿਕਾਰਡ ਮੁਤਾਬਿਕ ਮਾਲਕ ਹਨ ਪਰ ਕੁੱਝ ਵਿਅਕਤੀਆਂ ਨੇ ਆਪਣੇ ਹਿੱਸੇ ਤੋਂ ਜ਼ਿਆਦਾ ਅੱਗੇ ਵੇਚਣ ਸਬੰਧੀ ਪਿੰਡ ਦੀ ਨਗਰ ਪੰਚਾਇਤ ਅਤੇ ਮੁਹਤਬਰ ਵਿਅਕਤੀਆਂ ਨੇ ਅਜੀਤਵਾਲ ...

ਪੂਰੀ ਖ਼ਬਰ »

ਸੜਕੀ ਹਾਦਸੇ 'ਚ 1 ਵਿਅਕਤੀ ਦੀ ਮੌਤ

ਮੋਗਾ, 14 ਮਾਰਚ (ਗੁਰਤੇਜ ਸਿੰਘ)- ਬੀਤੀ ਦੇਰ ਸ਼ਾਮ ਪਿੰਡ ਦੁਸਾਂਝ ਨੇੜੇ ਥਾਪਰ ਨਰਸਿੰਗ ਕਾਲਜ ਕੋਲ ਇਕ ਟਰੱਕ ਤੇ ਬੋਲੈਰੋ ਕੈਂਪਰ ਦੀ ਹੋਈ ਜ਼ਬਰਦਸਤ ਟੱਕਰ ਵਿਚ ਬੋਲੈਰੋ ਕੈਂਪਰ ਚਾਲਕ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਬੀਤੀ ਦੇਰ ...

ਪੂਰੀ ਖ਼ਬਰ »

ਚੰਦ ਪੁਰਾਣਾ ਦੇ ਸਾਲਾਨਾ ਸ਼ਹੀਦੀ ਜੋੜ ਮੇਲੇ 'ਚ ਦੇਸ਼-ਵਿਦੇਸ਼ ਤੋਂ ਸੰਗਤਾਂ ਲੱਖਾਂ ਦੀ ਗਿਣਤੀ ਵਿਚ ਪੁੱਜਣਗੀਆਂ-ਸੰਤ ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 14 ਮਾਰਚ (ਬਲਰਾਜ ਸਿੰਗਲਾ)- ਮਨੁੱਖਤਾ ਦੀ ਭਲਾਈ ਤੇ ਸਿੱਖੀ ਦੇ ਪ੍ਰਚਾਰ ਲਈ ਦੇਸ਼-ਵਿਦੇਸ਼ ਵਿਚ ਪ੍ਰਸਿੱਧੀ ਹਾਸਲ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ (ਤਪ ਅਸਥਾਨ ਸੱਚਖੰਡ ਨਿਵਾਸੀ ਸੰਤ ਬਾਬਾ ਨਛੱਤਰ ਸਿੰਘ) ...

ਪੂਰੀ ਖ਼ਬਰ »

ਪਿੰਡ ਮੌੜ ਨੌਾ ਆਬਾਦ ਦੇ ਮਾਨ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਠੱਠੀ ਭਾਈ, 14 ਮਾਰਚ (ਜਗਰੂਪ ਸਿੰਘ ਮਠਾੜੂ)- ਪਿੰਡ ਮੌੜ ਨੌਾ ਆਬਾਦ ਦੇ ਮਾਨ ਪਰਿਵਾਰ ਸਵਰਨ ਸਿੰਘ ਮਾਨ ਦੇ ਨੌਜਵਾਨ ਪੁੱਤਰ ਗੁਰਮੀਤ ਸਿੰਘ ਭੋਲਾ ਜਿਨ੍ਹਾਂ ਦੀ ਬੀਤੇ ਦਿਨੀਂ ਅਚਾਨਕ ਮੌਤ ਹੋ ਗਈ | ਇਸ ਦੁੱਖ ਦੀ ਘੜੀ ਵਿਚ ਪਿਤਾ ਸਵਰਨ ਸਿੰਘ ਮਾਨ, ਪੁੱਤਰ ਸੰਤੋਖ ਸਿੰਘ, ...

ਪੂਰੀ ਖ਼ਬਰ »

ਰੋਟ੍ਰੈਕਟ ਕਲੱਬ ਆਫ਼ ਮੋਗਾ ਵਲੋਂ ਖ਼ੂਨਦਾਨ ਕੈਂਪ 17 ਨੂੰ -ਸਾਹਿਲ ਅਰੋੜਾ

ਮੋਗਾ, 14 ਮਾਰਚ (ਸੁਰਿੰਦਰਪਾਲ ਸਿੰਘ)- ਰੋਟ੍ਰੈਕਟ ਕਲੱਬ ਆਫ਼ ਮੋਗਾ ਵਲੋਂ ਖ਼ੂਨਦਾਨ ਕੈਂਪ 17 ਮਾਰਚ ਦਿਨ ਐਤਵਾਰ ਨੂੰ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਲਗਾਇਆ ਜਾ ਰਿਹਾ ਹੈ | ਕਲੱਬ ਦੇ ਫਾਊਾਡਰ ਸਾਹਿਲ ਅਰੋੜਾ ਨੇ ਦੱਸਿਆ ਕਿ ਕਲੱਬ ਵਲੋਂ ਹੋਰਨਾਂ ਕਲੱਬਾਂ ਦੇ ਸਹਿਯੋਗ ਨਾਲ ਇਹ ਅੰਤਰਰਾਸ਼ਟਰੀ ਪੱਧਰ ਦਾ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਮੁੱਖ ਮਹਿਮਾਨ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਹੋਣਗੇ | ਇਸ ਮੌਕੇ ਡਾ. ਹਰਜੋਤ ਕਮਲ ਨੇ ਕਲੱਬ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਖ਼ੂਨਦਾਨ ਬਹੁਤ ਹੀ ਮਹਾਨ ਕਾਰਜ ਹੈ, ਜਿਸ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ | ਇਸ ਮੌਕੇ ਕਲੱਬ ਪ੍ਰਧਾਨ ਸਾਹਿਬ ਬਜਾਜ, ਸ਼ੁਭਮ ਮਿੱਤਲ, ਅਭਿਸ਼ੇਕ ਬਾਂਸਲ, ਵਿਜੇ ਮਦਾਨ, ਸ਼ਿਵਮ ਸਿੰਗਲਾ, ਲਲਿਤ ਕੁਮਾਰ ਵਿਜ, ਸ਼ੁਭਮ ਅਹੂਜਾ ਤੋਂ ਇਲਾਵਾ ਬੱਲੀ ਪੀ.ਏ. ਟੂ ਵਿਧਾਇਕ ਹਰਜੋਤ ਕਮਲ, ਡਾ. ਜੀ.ਐਸ. ਗਿੱਲ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸ਼ੁਕਦੇਵਾ ਕ੍ਰਿਸ਼ਨਾ ਕਾਲਜ ਵਿਖੇ 14ਵੇਂ ਸਾਲਾਨਾ ਖੇਡ ਮੁਕਾਬਲੇ ਕਰਵਾਏ

ਮੋਗਾ, 14 ਮਾਰਚ (ਸੁਰਿੰਦਰਪਾਲ ਸਿੰਘ)-ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਵਿਖੇ 14ਵੇਂ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ | ਇਨ੍ਹਾਂ ਦਾ ਉਦਘਾਟਨ ਕਾਲਜ ਦੇ ਚੇਅਰਮੈਨ ਡਾ. ਅਸ਼ੋਕ ਗਰਗ ਨੇ ਕੀਤਾ | ...

ਪੂਰੀ ਖ਼ਬਰ »

ਵਾਰਡ ਨੰਬਰ 43 ਦੀਆਂ ਵਿਧਾਇਕ ਡਾ: ਹਰਜੋਤ ਕਮਲ ਸਿੰਘ ਨੇ ਸੁਣੀਆਂ ਸਮੱਸਿਆਵਾਂ

ਮੋਗਾ, 14 ਮਾਰਚ (ਜਸਪਾਲ ਸਿੰਘ ਬੱਬੀ)- ਮੋਗਾ ਸ਼ਹਿਰ ਦੇ ਵਾਰਡ ਨੰਬਰ 43 ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਡਾ: ਹਰਜੋਤ ਕਮਲ ਸਿੰਘ ਪੁੱਜੇ | ਇਸ ਮੌਕੇ ਕਸ਼ਯਪ ਰਾਜਪੂਤ ਮਹਿਰਾ ਸਭਾ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮੀਨੀਆਂ ਕੋ-ਚੇਅਰਮੈਨ ਕਾਂਗਰਸ ...

ਪੂਰੀ ਖ਼ਬਰ »

ਪੰਚਾਇਤਾਂ ਤੇ ਆਮ ਲੋਕਾਂ ਦੀ ਤਾਕਤ 'ਤੇ ਵਿਸ਼ੇਸ਼ ਸੈਮੀਨਾਰ ਰੋਡੇ ਵਿਖੇ 16 ਨੂੰ

ਮੋਗਾ, 14 ਮਾਰਚ (ਸੁਰਿੰਦਰਪਾਲ ਸਿੰਘ)- ਨਵੀਆਂ ਪੰਚਾਇਤਾਂ ਦੇ ਚੁਣੇ ਗਏ ਲੋਕ ਨੁਮਾਇੰਦਿਆਂ ਨੂੰ ਪਿੰਡ ਦੇ ਸਰਬਪੱਖੀ ਵਿਕਾਸ ਕਰਵਾਉਣ ਲਈ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਗਿਆਨ ਹੋਣਾ ਜ਼ਰੂਰੀ ਹੈ | ਇਹ ਪ੍ਰਗਟਾਵਾ ਪਿੰਡ ਰੋਡੇ ਦੇ ਜੰਮਪਲ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਹਰੇਕ ਮਡਿਊਲ 'ਚ 6 ਬੈਂਡ

ਮੋਗਾ, 14 ਮਾਰਚ (ਸੁਰਿੰਦਰਪਾਲ ਸਿੰਘ)- ਗੋਲਡਨ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਹਰਮਨਪ੍ਰੀਤ ਸਿੰਘ ਸਪੁੱਤਰ ਦਰਸ਼ਨ ਸਿੰਘ ਨਿਵਾਸੀ ਮੋਗਾ ਨੇ ਲਿਸਨਿੰਗ ਵਿਚ 6, ਰੀਡਿੰਗ ਵਿਚ 6, ਰਾਈਟਿੰਗ ਵਿਚ 6, ਸਪੀਕਿੰਗ ਵਿਚ 6 ਤੇ ਓਵਰ ਆਲ 6 ਬੈਂਡ ਹਾਸਲ ਕਰਕੇ ਆਪਣਾ, ਸੰਸਥਾ ਅਤੇ ਆਪਣੇ ...

ਪੂਰੀ ਖ਼ਬਰ »

ਇਕ ਰੋਜ਼ਾ ਰਿਜ਼ਿਊਮ ਲੇਖਣ ਵਰਕਸ਼ਾਪ ਲਗਾਈ

ਬੱਧਨੀ ਕਲਾਂ, 14 ਮਾਰਚ (ਸੰਜੀਵ ਕੋਛੜ)- ਧੰਨ ਧੰਨ ਬਾਬਾ ਨਾਹਰ ਸਿੰਘ ਦੀ ਅਪਾਰ ਕਿ੍ਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਕਮਿਊਨੀਕੇਸ਼ਨ ਤੇ ਇੰਪਲੌਏਬਿਲਟੀ ਸਕਿੱਲ ਵਿਸ਼ੇ ਅਧੀਨ ਇਕ ਰੋਜ਼ਾ ਰਿਜ਼ਿਊਮ ਲੇਖਣ ਵਰਕਸ਼ਾਪ ਲਗਾਈ ਗਈ ਜਿਸ ਵਿਚ ...

ਪੂਰੀ ਖ਼ਬਰ »

ਘਰ ਅੰਦਰ ਦਾਖ਼ਲ ਹੋ ਕੇ ਕੁੱਟਮਾਰ ਕਰਨ ਦਾ ਮਾਮਲਾ ਦਰਜ

ਕਾਰ ਵਲੋਂ ਮੋਟਰਸਾਈਕਲ ਨੂੰ ਮਾਰੀ ਟੱਕਰ ਦਾ ਮੁਕੱਦਮਾ ਦਰਜ ਮੋਗਾ-ਸਤਨਾਮ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਨੇੜੇ ਗੁਰਦੁਆਰਾ ਕਲਗ਼ੀਧਰ ਮਹੇਸ਼ਰੀ ਸੰਧੂਆਂ 12 ਮਾਰਚ ਨੂੰ ਬਾਅਦ ਦੁਪਹਿਰ 4 ਵਜੇ ਦੇ ਕਰੀਬ ਡਿਸਕਵਰ ਮੋਟਰਸਾਈਕਲ 'ਤੇ ਆਪਣੇ ਚਾਚਾ ਤੇ ਚਾਚੀ ਸਮੇਤ ਸਵਾਰ ...

ਪੂਰੀ ਖ਼ਬਰ »

ਝਪਟੇ ਪਰਸ ਦਾ ਮੁਕੱਦਮਾ ਦਰਜ

ਮੋਗਾ, 14 ਮਾਰਚ (ਸ਼ਿੰਦਰ ਸਿੰਘ ਭੁਪਾਲ)- ਨਿਸ਼ਾ ਪੁੱਤਰੀ ਰਾਜ ਸ਼ਰਮਾ ਵਾਸੀ ਕਰਤਾਰਪੁਰ ਬਸਤੀ, ਹਰੇਰੀ ਰੋਡ ਸੰਗਰੂਰ ਜੋ ਹੁਣ ਪੱਤੀ ਮੁਹੱਬਤ ਕੀ ਮੋਗਾ ਵਿਖੇ ਰਹਿੰਦੀ ਹੈ, 13 ਮਾਰਚ ਦੀ ਸ਼ਾਮ 8 ਵਜੇ ਦੇ ਕਰੀਬ ਆਪਣੇ ਸਹੇਲੀ ਨਾਲ ਮਾਰਕੀਟ ਤੋਂ ਵਾਪਸ ਆ ਕੇ ਘਰ ਅੰਦਰ ਜਾਣ ...

ਪੂਰੀ ਖ਼ਬਰ »

ਮੈਕਰੋ ਗਲੋਬਲ ਇੰਮੀਗ੍ਰੇਸ਼ਨ ਨੇ ਪਤੀ ਪਤਨੀ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ

ਮੋਗਾ, 14 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗੇ੍ਰਸ਼ਨ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਅਕਾਲਸਰ ਚੌਾਕ ਜੀ.ਟੀ. ਰੋਡ ਮੋਗਾ ਵਲੋਂ ਕਾਨੂੰਨੀ ਢੰਗ ਨਾਲ ਅਨੇਕਾਂ ਹੀ ਵਿਅਕਤੀਆਂ ਨੂੰ ਵਿਦੇਸ਼ਾਂ ਵਿਚ ...

ਪੂਰੀ ਖ਼ਬਰ »

ਬਿਲਾਸਪੁਰ ਵਿਚ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ

ਬਿਲਾਸਪੁਰ, 14 ਮਾਰਚ (ਸੁਰਜੀਤ ਸਿੰਘ ਗਾਹਲਾ)- ਸਮਾਜ ਸੇਵੀ ਜਗਨਾਹਰ ਸਿੰਘ ਯੂ.ਐਸ.ਏ. ਦੇ ਪਰਿਵਾਰ ਵਲੋਂ ਗੁਰਦੁਆਰਾ ਮਾਲੂਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਯੁਵਕ ਸੇਵਾਵਾਂ ਸਪੋਰਟਸ ਕਲੱਬ ਬਿਲਾਸਪੁਰ ਦੇ ਸਹਿਯੋਗ ਨਾਲ ਉਕਤ ਗੁਰਦੁਆਰਾ ਸਾਹਿਬ ਵਿਚ ਪੰਜਵਾਂ ਵਿਸ਼ਾਲ ...

ਪੂਰੀ ਖ਼ਬਰ »

ਰੋਲ ਆਫ ਡਰੈੱਸ ਫ਼ਾਰ ਸਕਸੈੱਸ ਵਿਸ਼ੇ 'ਤੇ ਸ਼ਖ਼ਸੀਅਤ ਵਿਕਾਸ ਕੈਂਪ

ਮੋਗਾ, 14 ਮਾਰਚ (ਸੁਰਿੰਦਰਪਾਲ ਸਿੰਘ)- ਡਾ: ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸਕੂਲ ਸਟਾਫ਼ ਲਈ ਰੋਲ ਆਫ ਡਰੈੱਸ ਫ਼ਾਰ ਸੈਕਸੈਸ ਵਿਸ਼ੇ 'ਤੇ ਸ਼ਖ਼ਸੀਅਤ ਵਿਕਾਸ 'ਤੇ ਕੈਂਪ ਸਕੂਲ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਮੈਡਮ ਸੁਨੀਤਾ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਨੁੱਕੜ ਨਾਟਕ ਤੇ ਰੈਲੀ

ਮੋਗਾ, 14 ਮਾਰਚ (ਸੁਰਿੰਦਰਪਾਲ ਸਿੰਘ)- ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਘੱਲ ਕਲਾਂ ਵਿਚ ਜਲਿ੍ਹਆਂ ਵਾਲਾ ਬਾਗ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਨੁੱਕੜ ਨਾਟਕ ਅਤੇ ਰੈਲੀ ਕੀਤੀ ਗਈ ਅਤੇ 2 ਅਪ੍ਰੈਲ ਨੂੰ ਪਿੰਡ ...

ਪੂਰੀ ਖ਼ਬਰ »

ਗਲੋਕੋਮਾ (ਕਾਲਾ ਮੋਤੀਆ) ਦਿਵਸ 'ਤੇ ਵਿਸ਼ੇਸ਼ ਪੈਂਫ਼ਲਿਟ ਜਾਰੀ

ਮੋਗਾ, 14 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਮੁਤਾਬਿਕ ਗਲੋਕੋਮਾ (ਕਾਲਾ ਮੋਤੀਆ) ਹਫ਼ਤਾ ਮਨਾਉਣ ਦੌਰਾਨ ਬਲਾਇੰਡਨੈਸ ਕੰਟਰੋਲ ਸੁਸਾਇਟੀ ਮੋਗਾ ਵਲੋਂ ਵਿਸ਼ੇਸ਼ ਪੈਂਫ਼ਲਿਟ ਸਿਵਲ ਸਰਜਨ ਮੋਗਾ ਡਾ: ਜਸਪ੍ਰੀਤ ਕੌਰ ...

ਪੂਰੀ ਖ਼ਬਰ »

ਜੁਰਮ ਦੇ ਖ਼ਾਤਮੇ ਲਈ ਲੋਕ ਬਿਨਾਂ ਕਿਸੇ ਡਰ ਤੋਂ ਪੁਲਿਸ ਨੂੰ ਸਹਿਯੋਗ ਦੇਣ- ਡੀ.ਐਸ.ਪੀ. ਰਛਪਾਲ ਸਿੰਘ

ਧਰਮਕੋਟ, 14 ਮਾਰਚ (ਹਰਮਨਦੀਪ ਸਿੰਘ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਸਲ੍ਹਾ ਧਾਰਕ ਆਪਣਾ ਅਸਲ੍ਹਾ ਤੁਰੰਤ ਥਾਣੇ ਜਮ੍ਹਾ ਕਰਵਾਉਣ ਨਹੀਂ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ | ਉਕਤ ਸ਼ਬਦਾਂ ਦਾ ਪ੍ਰਗਟਾਵਾ ਮੋਗਾ ਤੋਂ ਤਬਦੀਲ ਹੋ ਕੇ ਧਰਮਕੋਟ ਵਿਖੇ ਬਤੌਰ ਡੀ.ਐਸ.ਪੀ. ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਵਰਕਸ਼ਾਪ

ਮੋਗਾ, 14 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮੋਗਾ ਵਲੋਂ ਐਨ. ਐਚ. ਐਮ. ਅਧੀਨ ਜ਼ਿਲ੍ਹਾ ਪੱਧਰੀ ਐਡੋਲਸੈਟ ਐਜੂਕੇਸ਼ਨ ਵਰਕਸ਼ਾਪ ਲਗਾਈ ਗਈ | ਡਾ. ਜਸਪ੍ਰੀਤ ਕੌਰ ਸਿਵਲ ਸਰਜਨ ਮੋਗਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਡਾ. ...

ਪੂਰੀ ਖ਼ਬਰ »

ਸਕੂਲ ਚੇਅਰਮੈਨ ਤੇ ਸਟਾਫ਼ ਵਲੋਂ ਅਗਮ ਕਾਲੜਾ ਨੂੰ 25 ਹਜ਼ਾਰ ਰੁਪਏ ਦੀ ਰਾਸ਼ੀ ਭੇਟ

ਮੋਗਾ, 14 ਮਾਰਚ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਬੀ.ਬੀ.ਐਸ. ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੇ ਸੁਚੱਜੇ ਪ੍ਰਬੰਧਾਂ ਹੇਠ ਅੱਗੇ ਵਧ ਰਹੀ ਹੈ | ਮੋਗਾ ਜ਼ਿਲ੍ਹੇ ਵਿਚ ਭਾਰਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਮੈਂਬਰਾਂ ਨਾਲ ਵਿਕਾਸ ਕਾਰਜਾਂ ਬਾਰੇ ਅਹਿਮ ਮੀਟਿੰਗ

ਬਾਘਾ ਪੁਰਾਣਾ, 14 ਮਾਰਚ (ਬਲਰਾਜ ਸਿੰਗਲਾ)- ਹਲਕਾ ਬਾਘਾ ਪੁਰਾਣਾ ਦੇ ਵਿਕਾਸ ਕਾਰਜਾਂ ਨੂੰ ਮੁੱਖ ਰੱਖ ਕੇ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨਾਲ ਸਰਪੰਚ ਬਾਬਾ ਜਗਸੀਰ ਸਿੰਘ ਗਿੱਲ ਕਾਲੇਕੇ ਦੇ ਦਫ਼ਤਰ ਵਿਖੇ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਨੇ ਲਗਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ

ਸਮਾਲਸਰ, 14 ਮਾਰਚ (ਕਿਰਨਦੀਪ ਸਿੰਘ ਬੰਬੀਹਾ)- ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ ਪੰਜਗਰਾਈਾ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਦਾ ਆਯੋਜਨ ਸਕੂਲ ਵਿਚ ਕੀਤਾ ਗਿਆ | ਕੈਂਪ ਦਾ ਉਦਘਾਟਨ ਸਕੂਲ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ...

ਪੂਰੀ ਖ਼ਬਰ »

'ਰਾਜਾ ਵੀਰ' ਨਾਲ ਚਰਚਾ 'ਚ ਆਇਆ ਗਾਇਕ ਬਲਰਾਜ ਬਰਾੜ

ਠੱਠੀ ਭਾਈ, 14 ਮਾਰਚ (ਜਗਰੂਪ ਸਿੰਘ ਮਠਾੜੂ)- ਮਾਲਵਾ ਖੇਤਰ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਦੀ ਧਰਤੀ 'ਤੇ ਜਨਮੇ ਪ੍ਰਸਿੱਧ ਗਾਇਕ ਗੀਤਕਾਰ ਤੇ ਫ਼ਿਲਮ ਅਭਿਨੇਤਾ ਮਰਹੂਮ ਰਾਜ ਬਰਾੜ ਮੱਲਕੇ ਜਿਨ੍ਹਾਂ ਨੇ ਆਪਣੀ ਸੁਰੀਲੀ ਆਵਾਜ਼ ਨਾਲ ਸੰਗੀਤ ਖੇਤਰ ਵਿਚ ਆਪਣੇ ਨਗਰ ਦਾ ...

ਪੂਰੀ ਖ਼ਬਰ »

ਬੈਟਰ ਸਕਿੱਲ ਇੰਮੀਗ੍ਰੇਸ਼ਨ ਨੇ ਲਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਧਰਮਕੋਟ, 14 ਮਾਰਚ (ਹਰਮਨਦੀਪ ਸਿੰਘ)- ਬੈਟਰ ਸਕਿੱਲ ਇੰਮੀਗ੍ਰੇਸ਼ਨ ਐਾਡ ਟਰੇਨਿੰਗ ਸੰਸਥਾ ਧਰਮਕੋਟ ਵਲੋਂ ਜਿੱਥੇ ਵਿਦਿਆਰਥੀਆਂ ਨੂੰ ਆਧੁਨਿਕ ਤਰੀਕੇ ਨਾਲ ਪੜ੍ਹਾਈ ਕਰਵਾ ਕੇ ਚੰਗੇ ਬੈਂਡ ਹਾਸਲ ਕਰਵਾਏ ਜਾ ਰਹੇ ਹਨ¢ ਉੱਥੇ ਹੀ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਚੇਤਨਾ ਫ਼ਿਲਮ ਸਮਾਰੋਹ ਕਰਵਾਇਆ

ਸਮਾਲਸਰ, 14 ਮਾਰਚ (ਕਿਰਨਦੀਪ ਸਿੰਘ ਬੰਬੀਹਾ) -ਸਰਕਾਰੀ ਗੁਰੂ ਨਾਨਕ ਕਾਲਜ ਰੋਡੇ ਵਿਖੇ ਅੱਜ ਡੈਮੋਕ੍ਰੇਟਿਕ ਸਟੂਡੈਂਟ ਆਰਗੇਨਾਈਜ਼ੇਸ਼ਨ ਮੋਗਾ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਚੇਤਨਾ ਫ਼ਿਲਮ ਸਮਾਰੋਹ' ਕਰਵਾਇਆ ਗਿਆ ...

ਪੂਰੀ ਖ਼ਬਰ »

ਪਿੰਡ ਕਪੂਰੇ ਵਿਖੇ ਬਾਬਾ ਸਈਅਦ ਕਮੀਰ ਦੀ ਯਾਦ 'ਚ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਲਈ ਸਾਰੇ ਪ੍ਰਬੰਧ ਮੁਕੰਮਲ-ਸੁਖਵੰਤ ਕਪੂਰੇ

ਮੋਗਾ, 14 ਮਾਰਚ (ਅਮਰਜੀਤ ਸਿੰਘ ਸੰਧੂ)- ਪਿੰਡ ਕਪੂਰੇ ਵਿਖੇ ਬਾਬਾ ਸਈਅਦ ਕਮੀਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਕਬੱਡੀ ਟੂਰਨਾਮੈਂਟ 22, 23 ਤੇ 24 ਮਾਰਚ ਨੂੰ ਸਮੂਹ ਨਗਰ-ਨਿਵਾਸੀਆਂ ਅਤੇ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਬਾਬਾ ਸਯੀਅਦ ...

ਪੂਰੀ ਖ਼ਬਰ »

ਗਰਲਜ਼ ਕਾਲਜ ਸੁਖਾਨੰਦ ਦੀਆਂ ਖਿਡਾਰਨਾਂ ਨੇ ਜਿੱਤਿਆ ਕੁਸ਼ਤੀ ਦੰਗਲ

ਠੱਠੀ ਭਾਈ, 14 ਮਾਰਚ (ਜਗਰੂਪ ਸਿੰਘ ਮਠਾੜੂ)- ਸੰਤ ਬਾਬਾ ਹਜ਼ੂਰਾ ਸਿੰਘ ਦੇ ਵਰੋਸਾਏ ਅਤੇ ਸੰਤ ਬਾਬਾ ਕੁਲਵੰਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੀਆਂ ਖਿਡਾਰਨਾਂ ਨੇ (ਲੁਹਾਰਾ) ਕੁਸ਼ਤੀ ਦੰਗਲ ਵਿਚ ਭਾਗ ਲਿਆ ਜਿਸ ...

ਪੂਰੀ ਖ਼ਬਰ »

ਸਤਿਅਮ ਕਾਲਜ ਵਿਖੇ ਭਰੂਣ ਹੱਤਿਆ ਸਬੰਧੀ ਭਾਸ਼ਣ ਤੇ ਪੋਸਟਰ ਮੁਕਾਬਲੇ ਕਰਵਾਏ

ਮੋਗਾ, 14 ਮਾਰਚ (ਸੁਰਿੰਦਰਪਾਲ ਸਿੰਘ)- ਸਤਿਅਮ ਕਾਲਜ ਆਫ਼ ਐਜੂਕੇਸ਼ਨ ਘੱਲ-ਕਲਾਂ ਮੋਗਾ ਵਿਖੇ ਭਰੂਣ ਹੱਤਿਆ ਵਿਰੁੱਧ ਭਾਸ਼ਣ ਤੇ ਪੋਸਟਰ ਬਣਾਉਣ ਸਬੰਧੀ ਮੁਕਾਬਲੇ ਕਰਵਾਏ ਗਏ | ਇਸ ਸਮੇਂ ਕਾਲਜ ਦੀ ਸਮੂਹ ਪ੍ਰਬੰਧਕ ਕਮੇਟੀ ਚੇਅਰਮੈਨ ਮਨੋਜ ਬਾਂਸਲ, ਡਾਇਰੈਕਟਰ ਭਾਵਨਾ ...

ਪੂਰੀ ਖ਼ਬਰ »

ਦਿਲਮੀਤ ਗਰਗ ਦੀ ਕਲਾ ਇਸ ਨੂੰ ਬੁਲੰਦੀਆਂ 'ਤੇ ਲੈ ਕੇ ਜਾਵੇਗੀ-ਐਸ. ਡੀ. ਐਮ.

ਨਿਹਾਲ ਸਿੰਘ ਵਾਲਾ, 14 ਮਾਰਚ (ਪਲਵਿੰਦਰ ਸਿੰਘ ਟਿਵਾਣਾ)- ਅਨੇਕਾਂ ਖ਼ੂਬੀਆਂ ਦੇ ਮਾਲਕ, ਹੋਣਹਾਰ, ਪ੍ਰਤਿਭਾਸ਼ਾਲੀ ਬਾਲ ਦਿਲਮੀਤ ਗਰਗ ਵਿਚ ਕਮਾਲ ਦਾ ਟੈਲੰਟ ਹੈ | ਸਿਰਫ਼ 10 ਕੁ ਸਾਲ ਦੀ ਛੋਟੀ ਉਮਰ ਵਿਚ ਹੀ ਅੰਗਰੇਜ਼ੀ ਭਾਸ਼ਾ ਵਿਚ ਕਿਸੇ ਵੀ ਵਿਸ਼ੇ 'ਤੇ ਭਾਸ਼ਣ ਦੇਣ ਦੀ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਦਾ ਵਫ਼ਦ ਚੌਕੀ ਇੰਚਾਰਜ ਨੂੰ ਮਿਲਿਆ

ਨਿਹਾਲ ਸਿੰਘ ਵਾਲਾ, 14 ਮਾਰਚ (ਪਲਵਿੰਦਰ ਸਿੰਘ ਟਿਵਾਣਾ)- ਅਧਿਆਪਕ ਸੰਘਰਸ਼ ਕਮੇਟੀ ਨਿਹਾਲ ਸਿੰਘ ਵਾਲਾ ਦਾ ਇਕ ਭਰਵਾਂ ਵਫ਼ਦ ਪੁਲਿਸ ਚੌਕੀ ਇੰਚਾਰਜ ਸਬ ਇੰਸਪੈਕਟਰ ਬੇਅੰਤ ਸਿੰਘ ਭੱਟੀ ਨੂੰ ਮਿਲਿਆ | ਅਧਿਆਪਕ ਆਗੂ ਸਰਬਜੀਤ ਸਿੰਘ ਦੌਧਰ, ਜਸਵਿੰਦਰ ਸਿੰਘ ਨਿਹਾਲ ਸਿੰਘ ...

ਪੂਰੀ ਖ਼ਬਰ »

ਸ਼ਹਿਰ ਦੇ ਵਿਕਾਸ ਵਿਚ ਕੌ ਾਸਲਰ ਹੀ ਬਣ ਰਹੇ ਹਨ ਅੜਿੱਕਾ-ਡਾ: ਹਰਜੋਤ ਕਮਲ

ਮੋਗਾ, 14 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮੋਗਾ ਦੇ ਵਿਕਾਸ ਨੂੰ ਲੈ ਕੇ ਵਿਧਾਇਕ ਮੋਗਾ ਡਾ: ਹਰਜੋਤ ਕਮਲ ਤੇ ਕੌਾਸਲਰਾਂ ਵਿਚ ਵਿਵਾਦ ਦਿਨੋਂ-ਦਿਨ ਡੂੰਘਾ ਹੁੰਦਾ ਜਾ ਰਿਹਾ ਹੈ | ਬੀਤੇ ਕੱਲ੍ਹ ਵਿਧਾਇਕ ਡਾ: ਹਰਜੋਤ ਕਮਲ ਮੋਗਾ ਵਲੋਂ ਜੋ ਟਰੈਕਟਰ ਟਰਾਲੀਆਂ ਤੇ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਮੋਗਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 14 ਮਾਰਚ (ਸੁਰਿੰਦਰਪਾਲ ਸਿੰਘ)- ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ, ਵਲੋਂ ਮੋਗਾ ਜ਼ਿਲ੍ਹੇ ਵਿਚ ਦੋ ਸ਼ਾਖਾਵਾਂ ਆਰਾ ਰੋਡ ਉੱਪਰ ਅਤੇ ਜੀ.ਟੀ.ਰੋਡ ਮੋਗਾ 'ਤੇ ਚਲਾਈਆਂ ਜਾ ਰਹੀਆਂ ਹਨ | ਅੱਜ ਸੰਸਥਾ ਵਲੋਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਭੇਜੇ ਪੈਸੇ 'ਤੇ ਹਲਕਾ ਵਿਧਾਇਕ ਜਤਾ ਰਿਹਾ ਪੰਜਾਬ ਸਰਕਾਰ ਦਾ ਹੱਕ-ਵਿਨੇ ਸ਼ਰਮਾ

ਮੋਗਾ, 14 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਮੁੱਚੇ ਭਾਰਤ 'ਚ ਚਲਾਈ ਗਈ ਸਵੱਛ ਭਾਰਤ ਮੁਹਿੰਮ ਤਹਿਤ ਜਿੱਥੇ ਦੇਸ਼ ਭਰ ਦੀਆਂ ਨਗਰ ਕੌਾਸਲਾਂ, ਗਰਾਮ ਪੰਚਾਇਤਾਂ, ਨਗਰ-ਨਿਗਮ ਨੂੰ ਸਫ਼ਾਈ ਅਭਿਆਨ ਤਹਿਤ ...

ਪੂਰੀ ਖ਼ਬਰ »

ਸ਼ਹਿਰ ਦੇ ਵਿਕਾਸ ਵਿਚ ਕੌ ਾਸਲਰ ਹੀ ਬਣ ਰਹੇ ਹਨ ਅੜਿੱਕਾ-ਡਾ: ਹਰਜੋਤ ਕਮਲ

ਮੋਗਾ, 14 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮੋਗਾ ਦੇ ਵਿਕਾਸ ਨੂੰ ਲੈ ਕੇ ਵਿਧਾਇਕ ਮੋਗਾ ਡਾ: ਹਰਜੋਤ ਕਮਲ ਤੇ ਕੌਾਸਲਰਾਂ ਵਿਚ ਵਿਵਾਦ ਦਿਨੋਂ-ਦਿਨ ਡੂੰਘਾ ਹੁੰਦਾ ਜਾ ਰਿਹਾ ਹੈ | ਬੀਤੇ ਕੱਲ੍ਹ ਵਿਧਾਇਕ ਡਾ: ਹਰਜੋਤ ਕਮਲ ਮੋਗਾ ਵਲੋਂ ਜੋ ਟਰੈਕਟਰ ਟਰਾਲੀਆਂ ਤੇ ...

ਪੂਰੀ ਖ਼ਬਰ »

ਫ਼ੱਕਰ ਬਾਬਾ ਦਾਮੰੂਸ਼ਾਹ ਲੁਹਾਰਾ ਦਾ 37ਵਾਂ ਵਿਸ਼ਾਲ ਮੇਲਾ ਸਮਾਪਤ

ਮੋਗਾ/ਕੋਟ ਈਸੇ ਖਾਂ, 14 ਮਾਰਚ (ਸੁਰਿੰਦਰਪਾਲ ਸਿੰਘ/ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)- ਫ਼ੱਕਰ ਬਾਬਾ ਦਾਮੰੂਸ਼ਾਹ ਲੁਹਾਰਾ ਧਾਰਮਿਕ ਅਸਥਾਨ ਵਿਖੇ ਜੋ ਸਾਲਾਨਾ 37ਵਾਂ ਮੇਲਾ ਡਾ: ਨਰਿੰਦਰ ਸਿੰਘ ਧਾਲੀਵਾਲ ਐਸ.ਡੀ.ਐਮ. ਧਰਮਕੋਟ ਕਮ ਰਸੀਵਰ, ਪੁਰਸ਼ੋਤਮ ਲਾਲ ਨਾਇਬ ...

ਪੂਰੀ ਖ਼ਬਰ »

ਚੋਣਾਂ ਸਬੰਧੀ ਵਿਚਾਰਾਂ ਕਰਨ ਲਈ ਸਾਬਕਾ ਸੈਨਿਕਾਂ ਬੁਲਾਈ ਮੀਟਿੰਗ 17 ਨੂੰ

ਫ਼ਿਰੋਜ਼ਪੁਰ, 14 ਮਾਰਚ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਚੋਣਾਂ 'ਚ ਕਿਸ ਉਮੀਦਵਾਰ ਦੀ ਮਦਦ ਕਰਨੀ ਹੈ ਅਤੇ ਸਾਬਕਾ ਫ਼ੌਜੀਆਂ ਨੂੰ ਮਿਲਦੇ ਵਿਭਾਗੀ ਲਾਭ ਪ੍ਰਾਪਤ ਕਰਨ ਸਮੇਂ ਆਉਂਦੀਆਂ ਮੁਸ਼ਕਿਲਾਂ ਨੂੰ ਵਿਚਾਰਨ ਅਤੇ ਨਵੇਂ ਮਿਲੇ ਲਾਭ ਸਬੰਧੀ ਜਾਣੂ ਕਰਵਾਉਣ ਲਈ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਸਹਾਇਕ ਲਾਈਨਮੈਨ ਦੀ ਮੌਤ

ਮੋਗਾ, 14 ਮਾਰਚ (ਗੁਰਤੇਜ ਸਿੰਘ)- ਅੱਜ ਪਾਵਰ ਕਾਮ ਡਗਰੂ ਵਿਖੇ ਸਹਾਇਕ ਲਾਈਨਮੈਨ ਵਜੋਂ ਤਾਇਨਾਤ ਲਾਈਨਮੈਨ ਦੀ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਜਸਵੀਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਘੱਲ ਕਲਾਂ ਜੋ ਕਿ ਡਗਰੂ ਪਾਵਰਕਾਮ ਵਿਖੇ ...

ਪੂਰੀ ਖ਼ਬਰ »

ਗੋਪੀਚੰਦ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 14 ਮਾਰਚ (ਸੁਖਜੀਤ ਸਿੰਘ ਬਰਾੜ)-ਸਥਾਨਕ ਗੋਪੀਚੰਦ ਆਰੀਆ ਮਹਿਲਾ ਕਾਲਜ ਦਾ ਐਮ.ਏ. ਇਕਨਾਮਿਕਸ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ 'ਚ ਕਾਲਜ ਦੀ ਵਿਦਿਆਰਥਣ ਪਵਨਪ੍ਰੀਤ ਕੌਰ ਨੇ 87 ਫ਼ੀਸਦੀ ਅੰਕ ਪ੍ਰਾਪਤ ਕਰ ਯੂਨੀਵਰਸਿਟੀ 'ਚ ਛੇਵਾਂ ਤੇ ...

ਪੂਰੀ ਖ਼ਬਰ »

ਭਾਗ ਸਿੰਘ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 14 ਮਾਰਚ (ਸੁਖਜੀਤ ਸਿੰਘ ਬਰਾੜ)-ਭਾਗ ਸਿੰਘ ਕੰਨਿਆ ਖ਼ਾਲਸਾ ਕਾਲਜ ਕਾਲਾ ਟਿੱਬਾ ਦਾ ਐਮ.ਏ. ਸਮਾਜ ਸ਼ਾਸਤਰ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ ਵਿਚੋਂ ਕਾਲਜ ਦੀ ਵਿਦਿਆਰਥਣ ਸੰਤੋਸ਼ ਰਾਣੀ ਪੁੱਤਰੀ ਧਨ ਰਾਜ ਨੇ 73.50 ਫ਼ੀਸਦੀ ਅੰਕ ਲੈ ...

ਪੂਰੀ ਖ਼ਬਰ »

10 ਮੈਡਲ ਜਿੱਤ ਕੇ ਕਾਲਜ ਤੇ ਇਲਾਕੇ ਦਾ ਨਾਂਅ ਕੀਤਾ ਰੌਸ਼ਨ

ਜਲਾਲਾਬਾਦ, 14 ਮਾਰਚ (ਕਰਨ ਚੁਚਰਾ)-ਸਥਾਨਕ ਜੀ.ਜੀ.ਐਸ ਡੀ.ਏ.ਵੀ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਵਾਟਰ ਸਪੋਰਟ ਵਿਚੋਂ 10 ਮੈਡਲ ਜਿੱਤ ਕੇ ਕਾਲਜ ਤੇ ਇਲਾਕੇ ਦਾ ਨਾ ਰੌਸ਼ਨ ਕੀਤਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਸੰਜੇ ਸ਼ਰਮਾ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਜਲਾਲਾਬਾਦ ਵਲੋਂ ਰੋਸ ਰੈਲੀ

ਜਲਾਲਾਬਾਦ, 14 ਮਾਰਚ (ਜਤਿੰਦਰ ਪਾਲ ਸਿੰਘ)- ਟੈਕਨੀਕਲ ਸਰਵਿਸਿਜ਼ ਯੂਨੀਅਨ ਪੱਛਮੀ ਜ਼ੋਨ ਬਠਿੰਡਾ ਵਲੋਂ ਆਏ ਸੰਘਰਸ਼ ਪੋ੍ਰਗਰਾਮ ਤਹਿਤ ਡਵੀਜ਼ਨ ਇਕਾਈ ਵਲੋਂ ਜਲਾਲਾਬਾਦ ਡਵੀਜ਼ਨ ਵਿਖੇ ਪਾਵਰਕਾਮ ਮੈਨੇਜਮੈਂਟ, ਪੁਲਸ ਪ੍ਰਸ਼ਾਸਨ ਅਤੇ ਸਿਆਸੀ ਗੁੰਡਾ ਗੱਠਜੋੜ ਦੇ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਕੀਮਤੀ ਸਾਮਾਨ ਸੜਿਆ

ਜਲਾਲਾਬਾਦ, 14 ਮਾਰਚ (ਸਤਿੰਦਰ ਸਿੰਘ ਸੋਢੀ)-ਸ਼ਹੀਦ ਭਗਤ ਸਿੰਘ ਕਾਲੋਨੀ ਜਲਾਲਾਬਾਦ ਦੇ ਇਕ ਘਰ ਵਿਚ ਅੱਜ ਸਵੇਰੇ ਅਚਾਨਕ ਹੋਏ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਘਟਨਾ ਵਾਪਰ ਗਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮਕਾਨ ਮਾਲਿਕ ਮੀਨਾ ਰਾਣੀ ਤੇ ਉਸ ਦੇ ਪਤੀ ਤੇ ਬੱਚਿਆਂ ਨੇ ...

ਪੂਰੀ ਖ਼ਬਰ »

ਆਂਗਣਵਾੜੀ ਕੇਂਦਰਾਂ 'ਚ ਰਾਜਨੀਤਕ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਹਰਗੋਬਿੰਦ ਕੌਰ ਕੌਮੀ ਪ੍ਰਧਾਨ

ਅਬੋਹਰ, 14 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਇੱਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ-2 ਅਬੋਹਰ ਦੀ ਮੀਟਿੰਗ ਅੰਜੂ ਬਾਲਾ ਬਿਸ਼ਨੋਈ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸ੍ਰੀਮਤੀ ਹਰਗੋਬਿੰਦ ਕੌਰ ਕੌਮੀ ਪ੍ਰਧਾਨ ਵਿਸ਼ੇਸ਼ ਤੌਰ 'ਤੇ ਪਹੁੰਚੇ | ...

ਪੂਰੀ ਖ਼ਬਰ »

ਨਮ ਅੱਖਾਂ ਨਾਲ ਹੋਇਆ ਪਿਉ-ਪੁੱਤ ਦਾ ਅੰਤਿਮ ਸੰਸਕਾਰ

ਜਲਾਲਾਬਾਦ, 14 ਮਾਰਚ (ਕਰਨ ਚੁਚਰਾ)- ਸ਼ਹਿਰ ਦੇ ਕਮਰੇ ਵਾਲਾ ਰੋਡ ਨਜ਼ਦੀਕ ਇਕ ਮਜ਼ਦੂਰ ਪਰਿਵਾਰ 'ਤੇ ਮੰਗਲਵਾਰ ਨੂੰ ਜੋਧਪੁਰ ਨਜ਼ਦੀਕ ਅਜਿਹਾ ਦੁੱਖਾਂ ਦਾ ਪਹਾੜ ਟੁੱਟਿਆ ਕਿ ਇਸ ਘਟਨਾ ਵਿਚ ਟਰਾਲੇ ਦੇ ਐਕਸੀਡੈਂਟ ਹੋਣ ਤੋਂ ਬਾਅਦ ਲੱਗੀ ਅੱਗ ਕਾਰਨ ਪਿਉ-ਪੁੱਤ ਜਿੰਦਾ ਹੀ ...

ਪੂਰੀ ਖ਼ਬਰ »

ਅਕਾਲੀ ਦਲ ਸਰਕਲ ਜਲਾਲਾਬਾਦ -2 ਦੀ ਕਾਰਜਕਾਰਨੀ ਦਾ ਵੀ ਹੋਇਆ ਐਲਾਨ

ਜਲਾਲਾਬਾਦ, 14 ਮਾਰਚ (ਜਤਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਸਰਕਲ ਜਲਾਲਾਬਾਦ ਦਿਹਾਤੀ-2 ਦੇ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਵਲੋਂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਗਰੇਵਾਲ ...

ਪੂਰੀ ਖ਼ਬਰ »

ਸੀ.ਪੀ.ਆਈ. ਨੇ ਕਾਮਰੇਡ ਹੰਸ ਰਾਜ ਗੋਲਡਨ ਨੂੰ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ

ਜਲਾਲਾਬਾਦ, 14 ਮਾਰਚ (ਕਰਨ ਚੁਚਰਾ, ਹਰਪ੍ਰੀਤ ਸਿੰਘ ਪਰੂਥੀ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਭਾਰਤੀ ਕਮਿਊਨਿਸਟ ਪਾਰਟੀ ਨੇ ਕਾਮਰੇਡ ਹੰਸ ਰਾਜ ਗੋਲਡਨ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ ¢ ਇਹ ਐਲਾਨ ਭਾਰਤੀ ਕਮਿਊਨਿਸਟ ਪਾਰਟੀ (ਸੀ ਪੀ ਆਈ) ਦੇ ਸੂਬਾ ਸਕੱਤਰ ਕਾ. ...

ਪੂਰੀ ਖ਼ਬਰ »

ਨੂੰ ਹ ਨੇ ਸੱਸ ਕੁੱਟ ਕੇ ਕੀਤੀ ਜ਼ਖ਼ਮੀ

ਜਲਾਲਾਬਾਦ, 14 ਮਾਰਚ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਨੇੜੇ ਪੈਂਦੇ ਪਿੰਡ ਚੱਕ ਜੰਡ ਵਾਲਾ ਵਿਖੇ ਨੂੰ ਹ ਵਲੋਂ ਸੱਸ ਦੀ ਕੁੱਟਮਾਰ ਕਰਨ ਦਾ ਸਮਾਚਾਰ ਹੈ | ਜ਼ਖਮੀ ਸੱਸ ਮਿੰਦੋ ਬਾਈ ਪਤਨੀ ਸੁਰਜੀਤ ਸਿੰਘ ਵਾਸੀ ਚੱਕ ਜੰਡ ਵਾਲਾ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਜ਼ੇਰੇ ...

ਪੂਰੀ ਖ਼ਬਰ »

ਦਰਜਨ ਤੋਂ ਵੱਧ ਵਾਹਨਾਂ ਦੇ ਕੱਟੇ ਚਲਾਨ

ਜਲਾਲਾਬਾਦ, 14 ਮਾਰਚ (ਕਰਨ ਚੁਚਰਾ)-ਪੁਲਿਸ ਪ੍ਰਸ਼ਾਸਨ ਵਲੋਂ ਬਿਨਾ ਦਸਤਾਵੇਜ਼ਾਂ ਦੇ ਚੱਲ ਰਹੇ ਵਾਹਨਾਂ ਦੀ ਚੈਕਿੰਗ ਲਈ ਥਾਣਾ ਸਿਟੀ ਮੁਖੀ ਅਮਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ਹੀਦ ਊਧਮ ਸਿੰਘ ਚੌਾਕ ਨਜ਼ਦੀਕ ਨਾਕੇਬੰਦੀ ਕੀਤੀ ਗਈ ਅਤੇ ਦਰਜਨ ਤੋਂ ਵੱਧ ਵਾਹਨਾਂ ...

ਪੂਰੀ ਖ਼ਬਰ »

ਸ਼ਹੀਦ ਵਿਜੇ ਕੁਮਾਰ ਧਰਮਪੁਰਾ ਦਾ ਅੱਠਵਾਂ ਸ਼ਹੀਦੀ ਦਿਵਸ ਮਨਾਇਆ

ਅਬੋਹਰ, 14 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਧਰਮਪੁਰਾ ਦੇ ਵਸਨੀਕ ਸ਼ਹੀਦ ਵਿਜੇ ਕੁਮਾਰ ਮਾਹਰ ਦਾ ਅੱਠਵਾਂ ਸ਼ਹੀਦੀ ਦਿਵਸ ਪਿੰਡ ਧਰਮਪੁਰਾ ਵਿਖੇ ਬਣੀ ਉਨ੍ਹਾਂ ਦੀ ਯਾਦਗਾਰ 'ਤੇ ਮਨਾਇਆ ਗਿਆ | ਇਸ ਦੌਰਾਨ ਬੀ.ਐੱਸ.ਐਫ. ਦੇ ਅਧਿਕਾਰੀ ਰਜਿੰਦਰ ਸਿੰਘ ਬੋਹਰਾ ਅਤੇ ...

ਪੂਰੀ ਖ਼ਬਰ »

ਨੈਸਲੇ ਦੇ ਸਹਾਇਕ ਮੈਨੇਜਰ ਅਮਨ ਬਜਾਜ ਨੂੰ ਸਦਮਾ, ਪਿਤਾ ਦੀ ਮੌਤ

ਫ਼ਿਰੋਜ਼ਪੁਰ, 14 ਮਾਰਚ (ਜਸਵਿੰਦਰ ਸਿੰਘ ਸੰਧੂ)- ਨੈਸਲੇ ਮੋਗਾ ਦੇ ਸਹਾਇਕ ਮੈਨੇਜਰ ਅਮਨ ਬਜਾਜ ਨੂੰ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪੂਜਨੀਕ ਪਿਤਾ ਰਾਜ ਚੰਦ ਬਜਾਜ ਰਿਟਾਇਰਡ ਹੈੱਡ ਮਾਸਟਰ ਦਾ ਅਚਾਨਕ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ 'ਚ ਅਗਾਂਹ ਵਧੂ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਲਾਪਤਾ

ਜ਼ੀਰਾ, 14 ਮਾਰਚ (ਮਨਜੀਤ ਸਿੰਘ ਢਿੱਲੋਂ)- ਸਥਾਨਕ ਮੁਹੱਲਾ ਜੱਟਾਂ ਵਾਲਾ ਦਾ ਇਕ ਨੌਜਵਾਨ ਦੇ ਭੇਦਭਰੀ ਹਾਲਤ 'ਚ ਲਾਪਤਾ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਥਾਣਾ ਸਿਟੀ ਜ਼ੀਰਾ ਨੂੰ ਦਿੱਤੀ ਇਕ ਦਰਖਾਸਤ ਵਿਚ ਧਰਮਪਾਲ ਪੁੱਤਰ ਬਰਕਤ ਰਾਮ ਵਾਸੀ ਮੁਹੱਲਾ ਜੱਟਾਂ ਵਾਲਾ ਜ਼ੀਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX