ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  38 minutes ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  about 1 hour ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  about 2 hours ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  about 2 hours ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  about 2 hours ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 2 hours ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  about 2 hours ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  about 3 hours ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  about 3 hours ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  about 3 hours ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  about 3 hours ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  about 3 hours ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  about 3 hours ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  about 3 hours ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  about 3 hours ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  about 3 hours ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  about 3 hours ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  about 3 hours ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  about 3 hours ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਸੰਗਰੂਰ

ਗੰਨਾ ਕਿਸਾਨਾਂ ਦਾ ਧਰਨਾ ਅੱਠਵੇਂ ਦਿਨ 'ਚ ਦਾਖ਼ਲ ਮੁੱਖ ਮਾਰਗ ਜਾਮ ਕਰਕੇ ਤੇ ਪੁਤਲੇ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਧੂਰੀ, 14 ਮਾਰਚ (ਸੁਖਵੰਤ ਸਿੰਘ ਭੁੱਲਰ, ਸੰਜੇ ਲਹਿਰੀ)-ਗੰਨਾ ਕਿਸਾਨਾਂ ਵਲੋਂ ਸ਼ੂਗਰ ਮਿੱਲ ਧੂਰੀ ਵਿਰੁੱਧ ਲਗਾਏ ਰੋਸ ਧਰਨੇ ਦੇ ਸੱਤਵੇਂ ਤੇ ਅੱਠਵੇਂ ਦਿਨ ਕੱਕੜਵਾਲ ਚੌਕ ਧੂਰੀ 'ਚ ਵਿਧਾਇਕ ਧੂਰੀ ਤੇ ਪ੍ਰਸ਼ਾਸਨ ਉੱਚ ਅਧਿਕਾਰੀਆਂ ਦੇ ਪੁਤਲੇ ਸਾੜਦਿਆਂ ਆਪਣਾ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਮੈਮੋਰੀਅਲ ਦੀ ਉਸਾਰੀ 'ਚ ਦੇਰੀ ਤੋਂ ਖ਼ਫ਼ਾ ਹੋਏ ਸ਼ਹਿਰ ਵਾਸੀਆਂ ਵਲੋਂ ਧਰਨਾ

ਸੁਨਾਮ ਊਧਮ ਸਿੰਘ ਵਾਲਾ, 14 ਮਾਰਚ (ਧਾਲੀਵਾਲ, ਭੁੱਲਰ, ਸੱਗੂ)- ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਸ਼ਹੀਦ ਊਧਮ ਸਿੰਘ ਦੀ ਯਾਦ 'ਚ ਬਣਨ ਵਾਲੇ ਮਿਊਜ਼ੀਅਮ ਵਿਚ ਹੋ ਰਹੀ ਦੇਰੀ ਤੋਂ ਖ਼ਫ਼ਾ ਹੋਏ ਸ਼ਹਿਰ ਵਾਸੀਆਂ ਵਲੋਂ ਸ਼ਹੀਦ ਊਧਮ ਸਿੰਘ ਯਾਦਗਾਰੀ ਮਿਊਜ਼ੀਅਮ ਸੰਘਰਸ਼ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 17 ਸਕੂਲਾਂ 'ਚ ਅੱਠਵੀਂ ਦੀ ਪ੍ਰੀਖਿਆ ਦੌਰਾਨ ਸਮਾਜਿਕ ਸਿੱਖਿਆ ਦੇ ਪ੍ਰਸ਼ਨ ਪੱਤਰ ਦੀ ਥਾਂ ਨਿਕਲਿਆ ਪੰਜਾਬੀ ਦਾ ਪ੍ਰਸ਼ਨ-ਪੱਤਰ

ਸੰਗਰੂਰ, 14 ਮਾਰਚ (ਧੀਰਜ ਪਸ਼ੌਰੀਆ)-ਸਿੱਖਿਆ ਵਿਭਾਗ ਪੰਜਾਬ ਦੀ ਕਾਰਗੁਜ਼ਾਰੀ 'ਤੇ ਅੱਜ ਉਸ ਸਮੇਂ ਸਵਾਲੀਆ ਨਿਸ਼ਾਨ ਲੱਗ ਗਿਆ ਜਦੋਂ ਪੰਜਾਬ ਦੇ ਕਈ ਹੋਰਨਾਂ ਸਕੂਲਾਂ ਦੀ ਤਰ੍ਹਾਂ ਜ਼ਿਲ੍ਹਾ ਸੰਗਰੂਰ ਦੇ 360 ਸਕੂਲਾਂ 'ਚ ਹੋ ਰਹੀ ਅੱਠਵੀਂ ਦੀ ਪ੍ਰੀਖਿਆ ਦੌਰਾਨ ਅੱਜ ਹੋਣ ...

ਪੂਰੀ ਖ਼ਬਰ »

ਪ੍ਰੀਤ ਸਿੰਘ 'ਮਿਸਟਰ ਸਿੰਘ' ਬਣਿਆ

ਧਰਮਗੜ੍ਹ, 14 ਮਾਰਚ (ਗੁਰਜੀਤ ਸਿੰਘ ਚਹਿਲ)-ਬੱਚਿਆਂ ਅਤੇ ਨੌਜਵਾਨਾਂ ਨੂੰ ਵੱਡੇ ਪੱਧਰ 'ਤੇ ਦਸਤਾਰ ਨਾਲ ਜੋੜ ਰਹੀ ਸੰਸਥਾ ਸਰਦਾਰੀਆਂ ਟਰੱਸਟ ਦੇ ਸੀਨੀਅਰ ਦਸਤਾਰ ਕੋਚ ਪ੍ਰੀਤ ਸਿੰਘ ਸੋਢੀ ਵਲੋਂ ਬਠਿੰਡਾ ਵਿਖੇ ਕਰਵਾਏ ਮਿਸਟਰ ਸਿੰਘ ਦਾ ਖਿਤਾਬ ਜਿੱਤਣ 'ਤੇ ਭਾਈ ਸਤਨਾਮ ...

ਪੂਰੀ ਖ਼ਬਰ »

ਮਿਸਤਰੀ, ਮਜ਼ਦੂਰਾਂ ਤੇ ਗੇਟ ਗਰਿੱਲਾਂ ਵਾਲਿਆਂ ਵਲੋਂ ਕੀਤੇ ਕੰਮਾਂ ਦੀ ਬਕਾਇਆ ਰਾਸ਼ੀ ਨਾ ਮਿਲਣ ਦੇ ਦੋਸ਼

ਸ਼ੇਰਪੁਰ, 14 ਮਾਰਚ (ਦਰਸ਼ਨ ਸਿੰਘ ਖੇੜੀ)-ਪਿੰਡ ਕਾਲਾਬੂਲਾ ਦੀ ਪੁਰਾਣੀ ਪੰਚਾਇਤ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਸਬੰਧੀ ਮਿਸਤਰੀ, ਦਿਹਾੜੀਦਾਰ ਮਜ਼ਦੂਰਾਂ ਤੇ ਗੇਟ ਗਰਿੱਲਾਂ ਵਾਲਿਆਂ ਦੀ ਬਕਾਇਆ ਰਾਸ਼ੀ ਹਾਲੇ ਤੱਕ ਅਦਾ ਨਾ ਕਰਨ ਦੇ ਦੋਸ਼ ਲਾਉਂਦਿਆਂ ਸਬੰਧਿਤ ਨੇ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਨਗਰ ਕੌ ਾਸਲ ਦੇ ਕਾਰਜਸਾਧਕ ਅਫ਼ਸਰ ਨੂੰ ਨੋਟਿਸ ਜਾਰੀ

ਸੰਗਰੂਰ, 14 ਮਾਰਚ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ 'ਚ ਘਿਰੀ ਨਗਰ ਕੌਾਸਲ ਸੰਗਰੂਰ ਦੇ ਕਾਰਜਸਾਧਕ ਅਫ਼ਸਰ ਨੂੰ ਚੋਣ ਕਮਿਸ਼ਨ ਦੇ ਅਧਿਕਾਰੀਆਂ ਵਲੋਂ ਕਾਰਨ ਦੱਸੋ ਨੋਟਿਸ ਜਾਰੀ ਹੋਣ ਸਬੰਧੀ ਸਮਾਚਾਰ ਹੈ | ਜ਼ਿਕਰਯੋਗ ਹੈ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਏ ਨੂੰ ਕਈ ਦਿਨ ਬੀਤ ਜਾਣ ਉਪਰੰਤ ਵੀ ਸੰਗਰੂਰ ਦੇ ਨਗਰ ਕੌਾਸਲ ਦਫ਼ਤਰ ਦਾ ਸੂਬਾ ਸਰਕਾਰ ਨਾਲ ਮੋਹ ਘੱਟ ਨਹੀਂ ਸੀ ਹੋ ਰਿਹਾ ਜਿਸ ਦੇ ਚਲਦਿਆਂ ਸ਼ਹਿਰ 'ਚੋਂ ਰਾਜਨੀਤਿਕ ਪਾਰਟੀਆਂ ਦੀ ਪ੍ਰਚਾਰ ਸਮੱਗਰੀ ਹਟਵਾਉਣ ਲਈ ਪਾਬੰਦ ਨਗਰ ਕੌਾਸਲ ਸੰਗਰੂਰ ਨੇ ਆਪਣੇ ਹੀ ਕਾਰਜਸਾਧਕ ਦੇ ਦਫ਼ਤਰ 'ਚੋਂ ਰਾਜਸੀ ਨੇਤਾਵਾਂ ਦੀਆਂ ਤਸਵੀਰਾਂ ਉਤਾਰਨਾ ਜ਼ਰੂਰੀ ਨਹੀਂ ਸੀ ਸਮਝਿਆ | ਕਾਰਜ ਸਾਧਕ ਅਫ਼ਸਰ ਦੇ ਕਮਰੇ 'ਚ ਲੱਗੀਆਂ ਰਾਜਸੀ ਨੇਤਾਵਾਂ ਦੀਆਂ ਤਸਵੀਰਾਂ ਸਬੰਧੀ 'ਅਜੀਤ' 'ਚ ਪ੍ਰਕਾਸ਼ਿਤ ਹੋਈ ਖ਼ਬਰ 'ਤੇ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਕਮ ਚੋਣ ਰਿਟਰਨਿੰਗ ਅਫ਼ਸਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਇਸ ਸਬੰਧੀ ਚੋਣ ਜ਼ਾਬਤੇ ਦੇ ਨੋਡਲ ਅਫ਼ਸਰ ਨਰਪਿੰਦਰ ਸਿੰਘ ਗਰੇਵਾਲ ਨੂੰ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਲਈ ਕਿਹਾ ਗਿਆ | ਚੋਣ ਕਮਿਸ਼ਨ ਵਲੋਂ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਵਾਉਣ ਲਈ ਨਿਯੁਕਤ ਕੀਤੇ ਗਏ ਨੋਡਲ ਅਫ਼ਸਰ ਨਰਪਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਨਗਰ ਕੌਾਸਲ ਸੰਗਰੂਰ ਦੇ ਕਾਰਜਸਾਧਕ ਅਫ਼ਸਰ ਨੂੰ ਉਨ੍ਹਾਂ ਵਲੋਂ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ 8 ਘੰਟੇ ਦੇ ਅੰਦਰ-ਅੰਦਰ ਜਵਾਬ ਮੰਗਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਕਾਰਜ ਸਾਧਕ ਅਫ਼ਸਰ ਵਲੋਂ ਜਵਾਬ ਆਉਣ ਉਪਰੰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਅਗਲੀ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 14 ਮਾਰਚ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ 'ਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਕੇ ਵਕੀਲ ਸੁਰਜੀਤ ਸਿੰਘ ਗਰੇਵਾਲ ਤੇ ਅਮਨਦੀਪ ਸਿੰਘ ਗਰੇਵਾਲ ਨੇ ...

ਪੂਰੀ ਖ਼ਬਰ »

ਸੱਟਾਂ ਮਾਰਨ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 14 ਮਾਰਚ (ਧੀਰਜ ਪਸ਼ੌਰੀਆ) - ਜੱਜ ਅਜੇ ਮਿੱਤਲ ਦੀ ਅਦਾਲਤ ਨੇ ਇਕ ਵਿਅਕਤੀ ਨੰੂ ਸੱਟਾਂ ਮਾਰਨ ਦੇ ਦੋਸ਼ਾਂ 'ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੰਦੀਪ ਹਰੇੜੀ ਨੇ ਦੱਸਿਆ ਕਿ ਪੁਲਿਸ ਥਾਣਾ ਸਦਰ ਧੂਰੀ ਵਿਖੇ ਦਰਜ ਮਾਮਲੇ ਮੁਤਾਬਿਕ ...

ਪੂਰੀ ਖ਼ਬਰ »

ਸਮਾਗਮ ਦੌਰਾਨ ਭਾਈ ਲੌਾਗੋਵਾਲ ਤੇ ਚੈਰੀ ਦਾ ਸਨਮਾਨ

ਲੌਾਗੋਵਾਲ, 14 ਫ਼ਰਵਰੀ (ਸ.ਸ.ਖੰਨਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਦੁੱਲਟ ਦੇ ਗ੍ਰਹਿ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਭੋਗ ਉਪਰੰਤ ਵੱਖ ਵੱਖ ਰਾਜਨੀਤਿਕ ਪਾਰਟੀ ਦੇ ਆਗੂਆਾ ਵਲੋਂ ਹਾਜ਼ਰੀ ਭਰੀ ਗਈ¢ ਜਿਸ ਵਿਚ ...

ਪੂਰੀ ਖ਼ਬਰ »

ਪੰਜਾਬੀ ਏਕਤਾ ਪਾਰਟੀ ਦੇ ਯੂਥ ਵਿੰਗ ਦੀ ਮੀਟਿੰਗ

ਕੌਹਰੀਆਂ, 14 ਮਾਰਚ (ਮਾਲਵਿੰਦਰ ਸਿੰਘ ਸਿੱਧੂ)-ਪੰਜਾਬੀ ਏਕਤਾ ਪਾਰਟੀ ਦੇ ਯੂਥ ਵਿਚ ਦੀ ਮੀਟਿੰਗ ਜਗਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਉਭਿਆ ਵਿਚ ਹੋਈ | ਜਿਸ 'ਚ ਰਾਜ ਸਿੰਘ ਖ਼ਾਲਸਾ ਜ਼ਿਲ੍ਹਾ ਯੂਥ ਪ੍ਰਧਾਨ ਅਤੇ ਕੁਲਵਿੰਦਰ ਸਿੰਘ ਸਤੌਜ ਸਮਾਜ ਸੇਵੀ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ 'ਚ ਪੋਸ਼ਣ ਦਿਵਸ ਮਨਾਇਆ

ਸੂਲਰ ਘਰਾਟ, 14 ਮਾਰਚ (ਹਰਪਾਲ ਸਿੰਘ ਘੁਮਾਣ)-ਸਥਾਨਕ ਕਸਬਾ ਸੂਲਰ ਘਰਾਟ ਵਿਖੇ ਪੋਸ਼ਣ ਦਿਵਸ ਨੂੰ ਸਮਰਪਿਤ ਆਂਗਣਵਾੜੀ ਸੈਂਟਰ ਵਿਚ ਇਕ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਵਜ਼ਨ ਵੀ ਚੈੱਕ ਕੀਤਾ ਗਿਆ | ਇਸ ਮੌਕੇ ਸਰਕਲ ...

ਪੂਰੀ ਖ਼ਬਰ »

ਸੇਂਟ ਮੈਰੀ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਸੰਗਰੂਰ, 14 ਮਾਰਚ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸਥਾਨਕ ਸੇਂਟ ਮੈਰੀ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਰੋਹ ਦੌਰਾਨ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਭਵਾਨੀਗੜ੍ਹ, 14 ਮਾਰਚ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਬਲਿਆਲ ਦੇ ਹਾਈ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਸਕੂਲ ਦਾ ਦੌਰਾ ਕਰਦਿਆਂ ਸਕੂਲ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਵਿਸ਼ੇਸ਼ ਉਪਰਾਲਿਆਂ ਦੀ ਸ਼ਲਾਘਾ ਕੀਤੀ | ਇਸ ਮੌਕੇ ਸਿੱਖਿਆ ਸੁਧਾਰ ...

ਪੂਰੀ ਖ਼ਬਰ »

ਵਿੱਦਿਆ ਸਾਗਰ ਕਾਲਜ ਆਫ਼ ਐਜੂਕੇਸ਼ਨ ਵਿਖੇ ਨਸ਼ਿਆਂ ਵਿਰੁੱਧ ਦੂਜਾ ਸੈਮੀਨਾਰ

ਧੂਰੀ, 14 ਮਾਰਚ (ਸੰਜੇ ਲਹਿਰੀ)-ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈੱਲਫੇਅਰ ਫੋਰਮ ਵਲੋਂ ਸੋਸਵਾ ਤੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਸੰਗਰੂਰ ਦੇ ਸਹਿਯੋਗ ਨਾਲ ਵਿੱਦਿਆ ਸਾਗਰ ਕਾਲਜ ਆਫ਼ ਐਜੂਕੇਸ਼ਨ ਧੂਰੀ ਵਿਖੇ ਨਸ਼ਿਆਂ ਵਿਰੁੱਧ ਇਸ ਸਾਲ ਦੇ ਦੂਜੇ ਸੈਮੀਨਾਰ ...

ਪੂਰੀ ਖ਼ਬਰ »

ਸਲਾਈਟ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ

ਲੌਾਗੋਵਾਲ, 14 ਮਾਰਚ (ਵਿਨੋਦ)-ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੀ ਸਾਲਾਨਾ ਸਪੋਰਟਸ ਮੀਟ ਸਲਾਈਟ ਸਟੇਡੀਅਮ ਵਿਖੇ ਹੋਈ, ਜਿਸ ਦਾ ਉਦਘਾਟਨ ਸਲਾਇਟ ਡਾਇਰੈਕਟਰ ਪ੍ਰੋ. ਸੈਲੇਂਦਰ ਜੈਨ ਨੇ ਕੀਤਾ | ਉਨ੍ਹਾਂ ਆਪਣੇ ਉਦਘਾਟਨੀ ਸੰਬੋਧਨ ਦੌਰਾਨ ਡਾ. ਆਰ.ਕੇ ਗੂਹਾ ਅਤੇ ...

ਪੂਰੀ ਖ਼ਬਰ »

ਆਈ.ਏ.ਐਸ ਵਰਗੀਆਂ ਉੱਚ ਮਿਆਰੀ ਪ੍ਰੀਖਿਆ ਦੀ ਤਿਆਰੀ ਕਰਵਾਉਣ ਲਈ ਸੰਗਰੂਰ 'ਚ ਖੁੱਲ੍ਹੀ ਵੀ. ਕੇ. ਅਕੈਡਮੀ

ਸੰਗਰੂਰ, 14 ਮਾਰਚ (ਅਮਨਦੀਪ ਸਿੰਘ ਬਿੱਟਾ)-ਸੰਗਰੂਰ 'ਚ ਨਵੀਂ ਖੁੱਲ੍ਹੀ ਵਿੱਦਿਅਕ ਅਕੈਡਮੀ ਵੀ.ਕੇ. ਕੰਪੀਟੀਸ਼ਨ ਜ਼ੋਨ ਦੇ ਪ੍ਰਬੰਧਕੀ ਨਿਰਦੇਸ਼ਕ ਸਾਬਕਾ ਪੀ.ਸੀ.ਐਸ ਅਧਿਕਾਰੀ ਸ੍ਰੀ ਵੀ.ਕੇ ਸਿਆਲ ਅਤੇ ਅਕੈਡਮੀ ਦੇ ਡਾਇਰੈਕਟਰ ਸ੍ਰੀ ਬੀ.ਆਰ. ਸ਼ਰਮਾ ਨੇ ਵਿਸ਼ੇਸ਼ ...

ਪੂਰੀ ਖ਼ਬਰ »

-ਮਾਮਲਾ ਘੱਗਰ ਲਈ ਗ੍ਰਹਿਣ ਕੀਤੀ ਜ਼ਮੀਨ ਦੇ ਮਾਲਕਾਂ ਨੂੰ ਪੂਰਾ ਮੁਆਵਜ਼ਾ ਦੇਣ ਦਾ- ਜ਼ਿਲ੍ਹਾ ਕੁਲੈਕਟਰ ਨੇ ਸੰਗਰੂਰ ਦੀਆਂ ਅਟੈਚ ਕੀਤੀਆਂ 7 ਸਰਕਾਰੀ ਬਿਲਡਿੰਗਾਂ ਦੀ ਥਾਂ ਅਦਾਲਤ ਨੂੰ ਸੌ ਾਪੀ ਡਰੇਨਿੰਗ ਵਿਭਾਗ ਦੀਆਂ ਜਾਇਦਾਦਾਂ ਦੀ ਸੂਚੀ

ਸੰਗਰੂਰ, 14 ਮਾਰਚ (ਧੀਰਜ ਪਸ਼ੌਰੀਆ)-ਪੰਜਾਬ ਸਰਕਾਰ ਵਲੋਂ ਘੱਗਰ ਦਰਿਆ ਨੂੰ ਚੌੜਾ ਕਰਨ ਲਈ 2006 'ਚ ਜ਼ਿਲ੍ਹਾ ਸੰਗਰੂਰ ਦੀ ਮੂਣਕ ਸਬ ਡਵੀਜਨ ਦੇ ਕਈ ਪਿੰਡਾਂ ਦੇ ਕਿਸਾਨਾਂ ਦੀ ਗ੍ਰਹਿਣ ਕੀਤੀ ਗਈ ਜ਼ਮੀਨ ਦੇ ਬਣਦੇ ਮੁਆਵਜੇ ਦੀ ਅਦਾਇਗੀ ਲਈ ਸੰਗਰੂਰ ਅਦਾਲਤ 'ਚ ਚੱਲ ਰਹੇ ਕੇਸ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ-ਡੀ.ਐਸ.ਪੀ.

ਲਹਿਰਾਗਾਗਾ, 14 ਮਾਰਚ (ਸੂਰਜ ਭਾਨ ਗੋਇਲ)-ਲੋਕ ਸਭਾ ਚੋਣਾਂ ਦੇ ਐਲਾਨ ਹੋਣ ਤੋਂ ਬਾਅਦ ਪੁਲਿਸ ਨੇ ਸ਼ਹਿਰ 'ਚ ਗਸ਼ਤ ਵਧਾ ਦਿੱਤੀ ਹੈ, ਸਿਟੀ ਇੰਚਾਰਜ ਜਗਰੂਪ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਵਲੋਂ ਨਵਾਂ ਬੱਸ ਸਟੈਂਡ, ਰਾਮੇ ਵਾਲੀ ਖੂਹੀ ਸਮੇਤ ਵੱਖ-ਵੱਖ ਥਾਵਾਂ 'ਤੇ ...

ਪੂਰੀ ਖ਼ਬਰ »

ਮਾਰਕਫੈੱਡ ਮੁਲਾਜ਼ਮ ਤੀਜੇ ਦਿਨ ਵੀ ਧਰਨੇ 'ਤੇ ਡਟੇ

ਸੰਗਰੂਰ, 14 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਮਾਰਕਫੈੱਡ ਫ਼ੀਲਡ ਇੰਪਲਾਈਜ਼ ਯੂਨੀਅਨ ਵਲੋਂ ਜ਼ਿਲ੍ਹਾ ਮੈਨੇਜਰ ਮਾਰਕਫੈੱਡ ਿਖ਼ਲਾਫ਼ ਚੱਲ ਰਿਹਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ | ਧਰਨੇ ਦੀ ਅਗਵਾਈ ਪੰਜਾਬ ਪ੍ਰਧਾਨ ਯਾਦਵਿੰਦਰ ਸਿੰਘ ਸਰਪ੍ਰਸਤ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਹਿਤ ਸਮਾਗਮ ਕਰਵਾਇਆ

ਅਮਰਗੜ੍ਹ, 14 ਮਾਰਚ (ਸੁਖਜਿੰਦਰ ਸਿੰਘ ਝੱਲ)-ਸਰਪੰਚ ਰਾਜ ਸਿੰਘ (ਨੰਬਰਦਾਰ) ਦੀ ਅਗਵਾਈ ਹੇਠ ਗਰਾਮ ਪੰਚਾਇਤ ਰਾਮਪੁਰ ਛੰਨਾ ਵਲੋਂ ਗੁ: ਸਾਹਿਬ ਵਿਖੇ ਸਰਬੱਤ ਦੇ ਭਲੇ ਹਿਤ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਭੋਗ ਉਪਰੰਤ ਗੁਰੂ ਘਰ ਦੇ ...

ਪੂਰੀ ਖ਼ਬਰ »

ਲਖਮੀਰਵਾਲਾ ਦੀ ਨਿਯੁਕਤੀ ਦਾ ਸਵਾਗਤ

ਧਰਮਗੜ੍ਹ, 14 ਮਾਰਚ (ਗੁਰਜੀਤ ਸਿੰਘ ਚਹਿਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਮਨਿੰਦਰ ਸਿੰਘ ਲਖਮੀਰਵਾਲਾ ਨੂੰ ਯੂਥ ਵਿੰਗ ਕੋਰ ਕਮੇਟੀ ਦਾ ਮੈਂਬਰ ਅਤੇ ਗੁਲਾਬ ਸਿੰਘ ਰੱਤਾਖੇੜਾ ਨੂੰ ਯੂਥ ਵਿੰਗ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਇਸ ...

ਪੂਰੀ ਖ਼ਬਰ »

ਰਿਵਿਊ ਕਮੇਟੀ ਦੇ ਗਠਨ ਦਾ ਨੋਟੀਫ਼ਿਕੇਸ਼ਨ ਜਥੇਬੰਦੀ ਦੇ ਸੰਘਰਸ਼ਾਂ ਦੀ ਜਿੱਤ-ਦੀਦਾਰ ਛੋਕਰਾਂ

ਮਾਲੇਰਕੋਟਲਾ, 14 ਮਾਰਚ (ਪਾਰਸ ਜੈਨ)-ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਦਾ ਨਿਪਟਾਰਾ ਕਰਨ ਲਈ ਗਠਿਤ ਕੀਤੀ ਗਈ ਕੈਬਨਿਟ ਮੰਤਰੀਆਂ ਦੀ ਸਬ ਕਮੇਟੀ ਨਾਲ ...

ਪੂਰੀ ਖ਼ਬਰ »

ਜਾਖਲ ਵਿਖੇ ਕਾਰ ਚੋਰੀ ਕਰ ਲਿਜਾਂਦੇ ਨੌਜਵਾਨ ਨੂੰ ਲੋਕਾਂ ਨੇ ਫੜਿਆ ਪੁਲਿਸ ਵਲੋਂ ਕਾਰਵਾਈ ਨਾ ਕਰਨ 'ਤੇ ਲੋਕਾਂ 'ਚ ਰੋਸ

ਜਾਖ਼ਲ, 14 ਮਾਰਚ (ਪ੍ਰਵੀਨ ਮਦਾਨ)-ਪਿਛਲੇ ਤਿੰਨ ਮਹੀਨੇ ਤੋਂ ਜਾਖ਼ਲ ਸ਼ਹਿਰ 'ਚ ਚੋਰਾਂ ਦੇ ਸਤਾਏ ਸ਼ਹਿਰ ਵਾਸੀਆਂ ਨੇ ਬੀਤੀ ਸ਼ਾਮ ਇਕ ਕਾਰ ਚੋਰੀ ਕਰ ਕੇ ਲਿਜਾ ਰਹੇ ਨੌਜਵਾਨ ਨੰੂ ਚੰਗਾ ਕੁਟਾਪਾ ਚਾੜਿ੍ਹਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ ਪਰ ਪੁਲਿਸ ਨੇ ਉਸ ਨੌਜਵਾਨ ਦਾ ...

ਪੂਰੀ ਖ਼ਬਰ »

ਚੋਣਾਂ ਕਾਰਨ ਲੋਕਾਂ ਨੂੰ ਸਫ਼ਰ ਦੌਰਾਨ ਬਿਨਾਂ ਦਸਤਾਵੇਜ਼ਾਂ ਤੋਂ 50 ਹਜ਼ਾਰ ਤੋਂ ਵੱਧ ਦੀ ਨਕਦੀ ਨਾਲ ਨਾ ਰੱਖਣ ਲਈ ਕਿਹਾ

ਸੰਗਰੂਰ, 14 ਮਾਰਚ (ਸੁਖਵਿੰਦਰ ਸਿੰਘ ਫੁੱਲ)-ਚੋਣ ਕਮਿਸ਼ਨ ਭਾਰਤ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਆਮਦਨ ਕਰ ਵਿਭਾਗ ਵਲੋਂ ਸੂਬਾ ਪੱਧਰੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ | ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਰਾਸ਼ੀ ਜਾਂ ਹੋਰ ਸਾਧਨਾਂ ਦੀ ...

ਪੂਰੀ ਖ਼ਬਰ »

ਹਰਿਆਣਾ ਦੀ ਨਾਜਾਇਜ਼ ਸ਼ਰਾਬ 'ਤੇ ਕਾਬੂ ਪਾਉਣਾ ਪ੍ਰਸ਼ਾਸਨ ਲਈ ਹੋਵੇਗੀ ਵੱਡੀ ਚੁਣੌਤੀ

ਖਨੌਰੀ, 14 ਮਾਰਚ (ਰਾਜੇਸ਼ ਕੁਮਾਰ)-ਭਾਵੇਂ ਲੋਕ ਸਭਾ ਚੋਣਾਂ ਨੂੰ ਵੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ ਹੋਵੇ ਪਰ ਪ੍ਰਸ਼ਾਸਨ ਅਤੇ ਪੁਲਿਸ ਲਈ ਖਨੌਰੀ ਦੇ ਲਾਗੇ ਹਰਿਆਣਾ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਪਿੰਡਾਂ ਦੇ ਵਿਚੋਂ ਲੰਘਦੇ ਚੋਰੀ ਮੋਰੀ ਦੇ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ-ਡੀ.ਐਸ.ਪੀ.

ਲਹਿਰਾਗਾਗਾ, 14 ਮਾਰਚ (ਸੂਰਜ ਭਾਨ ਗੋਇਲ)-ਲੋਕ ਸਭਾ ਚੋਣਾਂ ਦੇ ਐਲਾਨ ਹੋਣ ਤੋਂ ਬਾਅਦ ਪੁਲਿਸ ਨੇ ਸ਼ਹਿਰ 'ਚ ਗਸ਼ਤ ਵਧਾ ਦਿੱਤੀ ਹੈ, ਸਿਟੀ ਇੰਚਾਰਜ ਜਗਰੂਪ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਵਲੋਂ ਨਵਾਂ ਬੱਸ ਸਟੈਂਡ, ਰਾਮੇ ਵਾਲੀ ਖੂਹੀ ਸਮੇਤ ਵੱਖ-ਵੱਖ ਥਾਵਾਂ 'ਤੇ ...

ਪੂਰੀ ਖ਼ਬਰ »

ਕਮਲਜੀਤ ਸਿੰਘ ਹਥਨ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ

ਮਲੇਰਕੋਟਲਾ, 14 ਮਾਰਚ (ਕੁਠਾਲਾ) – ਯੂਥ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਰਹੇ ਅਤੇ ਪਾਰਟੀ ਪ੍ਰਤੀ ਸਮਰਪਿਤ ਨੌਜਵਾਨ ਆਗੂ ਕਮਲਜੀਤ ਸਿੰਘ ਹਥਨ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਯੂਥ ਵਿੰਗ ਇੰਚਾਰਜ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਯੂਥ ਅਕਾਲੀ ...

ਪੂਰੀ ਖ਼ਬਰ »

ਕੈਂਪ ਦੌਰਾਨ 125 ਮਰੀਜ਼ਾਂ ਦੀ ਜਾਂਚ

ਮਾਲੇਰਕੋਟਲਾ, 14 ਮਾਰਚ (ਪਾਰਸ ਜੈਨ)-ਰੋਟਰੀ ਕਲੱਬ ਮਿਡ ਟਾਊਨ ਮਾਲੇਰਕੋਟਲਾ ਵਲੋਂ ਪ੍ਰਧਾਨ ਹੰਸ ਰਾਜ ਡੁਡੇਜਾ ਦੀ ਪ੍ਰਧਾਨਗੀ ਹੇਠ ਸਥਾਨਕ ਕੁੰਦਨ ਲਾਲ ਧਰਮਸ਼ਾਲਾ ਲਾਲ ਬਾਜ਼ਾਰ ਵਿਖੇ ਦਿਲ ਦੀਆਂ ਬਿਮਾਰੀਆਂ, ਗੁਰਦੇ ਦੀ ਪੱਥਰੀ ਤੇ ਗੁਰਦੇ ਤੇ ਪਿਸ਼ਾਬ ਦੀਆਂ ...

ਪੂਰੀ ਖ਼ਬਰ »

ਵਾਲੀਆ ਨੂੰ ਬਣਾਇਆ ਸਰਕਲ ਚੀਮਾ ਦਾ ਪ੍ਰਧਾਨ

ਚੀਮਾਂ ਮੰਡੀ, 14 ਮਾਰਚ (ਜਸਵਿੰਦਰ ਸਿੰਘ ਸ਼ੇਰੋਂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਨਵੇਂ ਬਣਾਏ ਵੱਖ-ਵੱਖ ਸਰਕਲਾਂ ਦੇ ਅਹੁਦੇਦਾਰਾਂ 'ਚ ਸਰਕਲ ਚੀਮਾਂ ਦੇ ਨਵ ਨਿਯੁਕਤ ਪ੍ਰਧਾਨ ਸਤਿਗੁਰ ਸਿੰਘ ਵਾਲੀਆ ਨੂੰ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਧਰਮਗੜ੍ਹ, 14 ਮਾਰਚ (ਗੁਰਜੀਤ ਸਿੰਘ ਚਹਿਲ)-ਸਥਾਨਕ ਗਊਸ਼ਾਲਾ ਵਿਖੇ ਪ੍ਰਧਾਨ ਡਾ. ਰਾਮ ਲਾਲ ਗੋਇਲ ਦੀ ਅਗਵਾਈ ਹੇਠ ਸਮੁੱਚੀ ਗਊਸ਼ਾਲਾ ਕਮੇਟੀ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਦੌਰਾਨ ਮਾਹਿਰ ਡਾਕਟਰਾਂ ਵਲੋਂ ਜਿੱਥੇ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ, ...

ਪੂਰੀ ਖ਼ਬਰ »

ਗੁਰਬਾਣੀ ਕੰਠ, ਲੰਮੇ ਕੇਸ ਤੇ ਦਸਤਾਰ ਮੁਕਾਬਲੇ ਕਰਵਾਏ

ਸੰਦੌੜ, 14 ਮਾਰਚ (ਗੁਰਪ੍ਰੀਤ ਸਿੰਘ ਚੀਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਖ਼ੁਰਦ ਵਿਖੇ ਵਿਰਸਾ ਸੰਭਾਲ ਸਰਦਾਰੀ ਲਹਿਰ ਵਲੋਂ ਗੁਰਬਾਣੀ ਕੰਠ, ਲੰਮੇ ਕੇਸ ਤੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ | ਸੰਸਥਾ ਦੇ ਪ੍ਰਧਾਨ ਮਨਦੀਪ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦਾ ਵਫ਼ਦ ਅਧਿਕਾਰੀ ਨੂੰ ਮਿਲਿਆ

ਸੰਗਰੂਰ, 14 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਸੈਨਿਕਾਂ ਦੇ ਵਿੰਗ ਵਲੋਂ ਇਕ ਮੰਗ ਪੱਤਰ ਏ.ਡੀ.ਸੀ ਸ੍ਰੀ ਰਾਜੇਸ਼ ਤਿ੍ਪਾਠੀ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਭੇਜਿਆ ਗਿਆ | ਸੂਬਾ ਪ੍ਰਧਾਨ ਇੰਜੀਨੀਅਰ ਗੁਰਜਿੰਦਰ ਸਿੰਘ ...

ਪੂਰੀ ਖ਼ਬਰ »

ਔਰਤਾਂ ਦੀ ਭਾਰਤ 'ਚ ਸਥਿਤੀ ਤੇ ਅੰਧਵਿਸ਼ਵਾਸ ਵਿਸ਼ੇ 'ਤੇ ਸੈਮੀਨਾਰ

ਲੌਾਗੋਵਾਲ, 14 ਮਾਰਚ (ਵਿਨੋਦ)-ਟੈਗੋਰ ਵਿਦਿਆਲਿਆ (ਸੀਨੀਅਰ ਸੈਕੰਡਰੀ ਸਕੂਲ) ਲੌਾਗੋਵਾਲ ਵਿਖੇ ਤਰਕਸ਼ੀਲ ਸੁਸਾਇਟੀ ਲੌਾਗੋਵਾਲ ਦੇ ਸਹਿਯੋਗ ਨਾਲ ਔਰਤਾਂ ਦੀ ਭਾਰਤ 'ਚ ਸਥਿਤੀ ਤੇ ਅੰਧਵਿਸ਼ਵਾਸ ਵਿਸ਼ੇ 'ਤੇ ਚੇਤਨਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਨੂੰ ਸੰਬੋਧਨ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 14 ਮਾਰਚ (ਭੁੱਲਰ, ਧਾਲੀਵਾਲ)-ਲੋਕ ਸਭਾ ਚੋਣਾਂ-2019 ਨੂੰ ਲੈ ਕੇ ਸਹਾਇਕ ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ-101 ਸੁਨਾਮ/ਐਸ.ਡੀ.ਐਮ. ਮੈਡਮ ਮਨਜੀਤ ਕੌਰ ਵਲੋਂ ਆਦਰਸ਼ ਚੋਣ ਜ਼ਾਬਤੇ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਵੱਖ-ਵੱਖ ਵਿਭਾਗਾਂ ਦੇ ਚੋਣ ...

ਪੂਰੀ ਖ਼ਬਰ »

ਜਸਵੀਰ ਝੱਜ ਨਾਲ ਰੂਬਰੂ ਤੇ ਸਨਮਾਨ ਸਮਾਰੋਹ

ਧੂਰੀ, 14 ਮਾਰਚ (ਸੰਜੇ ਲਹਿਰੀ)-ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇਕੱਤਰਤਾ ਸ੍ਰੀ ਮੂਲ ਚੰਦ ਸ਼ਰਮਾ ਤੇ ਸੁਖਮਿੰਦਰ ਰਾਮਪੁਰੀ ਦੀ ਪ੍ਰਧਾਨਗੀ ਹੇਠ ਧੂਰੀ ਵਿਖੇ ਹੋਈ | ਇਸ ਦੌਰਾਨ ਸਭਾ ਦੇ ਜਨਰਲ ਸਕੱਤਰ ਗੁਰਦਿਆਲ ਨਿਰਮਾਣ ਨੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ...

ਪੂਰੀ ਖ਼ਬਰ »

ਐਸ.ਡੀ.ਐਮ ਵਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਮੀਟਿੰਗ

ਲਹਿਰਾਗਾਗਾ, 14 ਮਾਰਚ (ਸੂਰਜ ਭਾਨ ਗੋਇਲ)-ਚੋਣ ਕਮਿਸ਼ਨਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਲੋਕ ਸਭਾ ਚੋਣਾਂ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਫਲਾਈਾਗ ਸਕੂਐਡ ਦਸਤੇ ਤੇ ਸਕੇਟਿੰਗ ਦੀਆਂ ਟੀਮਾਂ ਨਿਗਰਾਨੀ ਰੱਖਣਗੀਆਂ | ਇਹ ਜਾਣਕਾਰੀ ਐਸ. ਡੀ. ਐਮ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX