ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  1 day ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  1 day ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਬਠਿੰਡਾ /ਮਾਨਸਾ

ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਪਰਿਵਾਰਾਂ ਸਮੇਤ ਬੈਂਕ ਅੱਗੇ ਧਰਨਾ ਜਾਰੀ

ਬਠਿੰਡਾ, 14 ਮਾਰਚ (ਕੰਵਲਜੀਤ ਸਿੰਘ ਸਿੱਧੂ)-ਕਿਸਾਨਾਂ ਦੇ ਬੈਂਕਾਂ ਪਾਸ ਪਏ ਖਾਲੀ ਚੈੱਕ ਵਾਪਸ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸ਼ੁਰੂ ਕੀਤੇ ਸੰਘਰਸ਼ ਦੇ ਤੀਜੇ ਦਿਨ ਵੀ ਕਿਸਾਨਾਂ ਨੇ ਪਰਿਵਾਰਾਂ ਸਮੇਤ ਧਰਨੇ 'ਚ ਸ਼ਮੂਲੀਅਤ ਕਰਕੇ ਸਹਿਕਾਰੀ ...

ਪੂਰੀ ਖ਼ਬਰ »

ਖਾਲੀ ਚੈੱਕ ਵਾਪਸ ਕਰਵਾਉਣ ਲਈ ਕਿਸਾਨਾਂ ਨੇ ਐਚ. ਡੀ. ਐਫ. ਸੀ. ਬੈਂਕ ਅੱਗੇ ਦਿੱਤਾ ਧਰਨਾ

ਭੀਖੀ, 14 ਮਾਰਚ (ਬਲਦੇਵ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ 'ਚ ਸਥਾਨਕ ਐਚ. ਡੀ. ਐਫ. ਸੀ. ਬੈਂਕ ਅੱਗੇ ਖਾਲੀ ਚੈੱਕ ਵਾਪਸ ਕਰਵਾਉਣ ਲਈ ਕਿਸਾਨਾਂ ਵਲੋਂ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਸੰਗਤ ਮੰਡੀ, 14 ਮਾਰਚ (ਅੰਮਿ੍ਤਪਾਲ ਸ਼ਰਮਾ)-ਥਾਣਾ ਨੰਦਗੜ੍ਹ ਦੀ ਪੁਲਿਸ ਨੇ ਪਿੰਡ ਚੁੱਘੇ ਖ਼ੁਰਦ ਵਿਖੇ ਕੀਤੀ ਛਾਪੇਮਾਰੀ ਦੌਰਾਨ 2 ਵਿਅਕਤੀ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤੇ ਹਨ, ਜਦ ਕਿ ਤੀਜਾ ਮੌਕੇ ਤੋਂ ਭੱਜਣ 'ਚ ਸਫਲ ਹੋ ਗਿਆ | ਥਾਣਾ ਨੰਦਗੜ੍ਹ ਦੇ ਮੁਖੀ ...

ਪੂਰੀ ਖ਼ਬਰ »

ਹਰਿਆਣਵੀ ਸ਼ਰਾਬ ਦੀਆਂ 23 ਬੋਤਲਾਂ ਤੇ 15 ਕਿੱਲੋ ਲਾਹਣ ਫੜੀ

ਨਥਾਣਾ, 14 ਮਾਰਚ (ਗੁਰਦਰਸ਼ਨ ਸਿੰਘ ਲੁੱਧੜ)-ਐਕਸਾਈਜ਼ ਪੁਲਿਸ ਸਟਾਫ਼ ਬਠਿੰਡਾ ਦੀ ਟੀਮ ਨੇ ਪਿੰਡ ਬੁਰਜ ਡੱਲਾ ਤੇ ਕਲਿਆਣਾ ਸੁੱਖਾ ਵਿਖੇ ਛਾਪੇਮਾਰੀ ਕਰ ਕੇ ਹਰਿਆਣਵੀ ਸ਼ਰਾਬ ਦੀਆਂ 23 ਬੋਤਲਾਂ ਤੇ 15 ਕਿੱਲੋ ਲਾਹਣ ਫੜੀ ਹੈ | ਪੁਲਿਸ ਟੀਮ ਨੇ ਮੌਕੇ ਤੋਂ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਪਾਵਰਕਾਮ ਦੇ ਕੱਚੇ ਕਾਮਿਆਂ ਨੇ ਫੂਕਿਆ ਪੰਜਾਬ ਸਰਕਾਰ ਤੇ ਬਿਜਲੀ ਮੰਤਰੀ ਦਾ ਪੁਤਲਾ

ਲਹਿਰਾ ਮੁਹੱਬਤ, 14 ਮਾਰਚ (ਸੁਖਪਾਲ ਸਿੰਘ ਸੁੱਖੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਮੋਰਚੇ ਦੇ ਸੂਬਾ ਆਗੂਆਂ ਜਗਰੂਪ ਸਿੰਘ ਪ੍ਰਧਾਨ ਜੀ. ਐੱਚ. ਟੀ. ਪੀ. ਕੰਟੈੱ੍ਰਕਟ ਵਰਕਰਜ਼ ਯੂਨੀਅਨ (ਆਜ਼ਾਦ) ਲਹਿਰਾ ਮੁਹੱਬਤ, ਗੁਰਵਿੰਦਰ ਸਿੰਘ ਪੰਨੂ ਪ੍ਰਧਾਨ ...

ਪੂਰੀ ਖ਼ਬਰ »

ਦੋ ਘਰਾਂ 'ਚੋਂ ਗਹਿਣੇ ਸਮੇਤ ਨਕਦੀ ਚੋਰੀ

ਗੋਨਿਆਣਾ, 14 ਮਾਰਚ (ਲਛਮਣ ਦਾਸ ਗਰਗ/ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਆਕਲੀਆਂ ਕਲਾਂ ਵਿਖੇ ਬੀਤੀ ਰਾਤ ਦੋ ਘਰਾਂ 'ਚੋਂ ਸੋਨੇ ਦੇ ਗਹਿਣ ਤੇ ਨਕਦੀ ਚੋਰੀ ਹੋ ਜਾਣ ਦਾ ਪਤਾ ਲੱਗਾ ਹੈ | ਸੁਖਮੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਆਕਲੀਆਂ ਕਲਾਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਤਸਕਰ ਕਾਬੂ

ਗੋਨਿਆਣਾ, 14 ਮਾਰਚ (ਲਛਮਣ ਦਾਸ ਗਰਗ/ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪੁਲਿਸ ਨੂੰ ਸੂਚਨਾ ਮਿਲੀ ਕਿ ਦੋ ਨਸ਼ਾ ਤਸਕਰ ਗੋਨਿਆਣਾ ਮੰਡੀ ਨਜ਼ਦੀਕ ਨਸ਼ੇ ਸਮੇਤ ਘੁੰਮ ਰਹੇ ਹਨ, ਜੋ ...

ਪੂਰੀ ਖ਼ਬਰ »

ਦੋ ਅਣਪਛਾਤੇ ਵਿਅਕਤੀ ਫ਼ਿਲਮੀ ਸਟਾਈਲ 'ਚ ਕਾਰ ਖੋਹ ਕੇ ਫ਼ਰਾਰ

ਰਾਮਾਂ ਮੰਡੀ, 14 ਮਾਰਚ (ਤਰਸੇਮ ਸਿੰਗਲਾ)-ਬੀਤੇ ਦਿਨੀਂ ਦੋ ਅਣਪਛਾਤੇ ਵਿਅਕਤੀ ਫ਼ਿਲਮੀ ਸਟਾਈਲ 'ਚ ਗਿਆਨਾ ਪਿੰਡ ਨੇੜਿਓ ਸਵਿਫ਼ਟ ਕਾਰ ਖੋਹ ਕੇ ਫ਼ਰਾਰ ਹੋ ਗਏ | ਪੀੜ੍ਹਤ ਕਾਰ ਡਰਾਇਵਰ ਸੰਜੇ ਸੈਨੀ ਪੁੱਤਰ ਅੰਮਿ੍ਤ ਲਾਲ ਵਾਸੀ ਮੁਹੱਲਾ ਸੋਨੀਆ ਹਿਸਾਰ ਨੇ ਰਾਮਾਂ ਪੁਲਿਸ ...

ਪੂਰੀ ਖ਼ਬਰ »

ਪੀੜਤਾਂ ਨੇ ਹਾਈਵੇ ਸੜਕ 'ਤੇ ਧਰਨਾ ਲਗਾ ਕੇ ਗੱਡੀਆਂ ਬਿਨਾਂ ਪਰਚੀ ਕਟਾਏ ਲੰਘਵਾਈਆਂ

ਗੋਨਿਆਣਾ, 14 ਮਾਰਚ (ਮਨਦੀਪ ਸਿੰਘ ਮੱਕੜ/ਲਛਮਣ ਦਾਸ ਗਰਗ/ਬਰਾੜ ਆਰ. ਸਿੰਘ)-ਗੋਨਿਆਣਾ-ਅੰਮਿ੍ਤਸਰ ਹਾਈਵੇ 'ਤੇ ਨਵੇਂ ਆਏ ਜੀਦਾ ਟੋਲ ਪਲਾਜ਼ਾ ਪਾਥ ਇੰਡੀਆ ਨੇ ਪੁਰਾਣੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਿਨਾਂ ਕਾਰਨ ਦੱਸੇ ਕੱਢ ਦਿੱਤਾ ਗਿਆ | ਕੱਢੇ ਮੁਲਾਜ਼ਮਾਂ ਨੇ ਲੜਕੀਆਂ ...

ਪੂਰੀ ਖ਼ਬਰ »

ਵਿਜੀਲੈਂਸ ਦੀ ਟੀਮ ਵਲੋਂ ਮਾਨਸਾ ਨੇੜਲੇ ਪਿੰਡਾਂ ਦੇ ਖੇਤਾਂ 'ਚ ਬਣੇ ਖਾਲਾਂ ਦੇ ਨਮੂਨੇ ਲਏ

ਮਾਨਸਾ, 14 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)-ਵਿਜੀਲੈਂਸ ਦੀ ਟੀਮ ਵਲੋਂ ਘਰਾਂਗਣਾ, ਨੰਗਲ ਖੁਰਦ, ਜਵਾਹਰਕੇ ਤੇ ਟਾਹਲੀਆਂ ਪਿੰਡਾਂ ਦੇ ਖੇਤਾਂ 'ਚ ਬਣੇ ਖਾਲਾਂ ਦੇ ਇੱਟਾਂ ਤੇ ਬਜਰੀ, ਬਰੇਤੀ ਦੇ ਨਮੂਨੇ ਲਏ ਗਏ ਹਨ | ਟੀਮ 'ਚ ਵਿਭਾਗ ਦੇ ਮਾਨਸਾ ਦੇ ਡੀ. ਐਸ. ਪੀ. ਮਨਜੀਤ ਸਿੰਘ ...

ਪੂਰੀ ਖ਼ਬਰ »

ਚੋਰਾਂ ਨੇ ਇਕੋ ਰਾਤ 'ਚ ਆੜ੍ਹਤ ਦੀਆਂ 5 ਦੁਕਾਨਾਂ ਦੇ ਜਿੰਦਰੇ ਤੋੜੇ

ਬੁਢਲਾਡਾ, 14 ਮਾਰਚ (ਸਵਰਨ ਸਿੰਘ ਰਾਹੀ)-ਬੀਤੀ ਰਾਤ ਚੋਰਾਂ ਵਲੋਂ ਸ਼ਹਿਰ ਅੰਦਰਲੀ ਅਨਾਜ ਮੰਡੀ ਵਿਖੇ ਸਥਿਤ ਆੜ੍ਹਤ ਦੀਆਂ 5 ਦੁਕਾਨਾਂ ਦੇ ਜਿੰਦਰੇ ਭੰਨ ਕੇ 5 ਲੱਖ ਰੁਪਏ ਦੀ ਨਕਦੀ ਚੋਰੀ ਕਰ ਲੈਣ ਦੀ ਖ਼ਬਰ ਹੈ | ਪੀੜਤ ਆੜ੍ਹਤੀ ਦੁਕਾਨਦਾਰਾਂ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ...

ਪੂਰੀ ਖ਼ਬਰ »

ਕਾਂਗੜ ਵਿਖੇ ਅਕਾਲੀ ਦਲ ਦੇ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ

ਭਗਤਾ ਭਾਈਕਾ, 14 ਮਾਰਚ (ਸੁਖਪਾਲ ਸਿੰਘ ਸੋਨੀ)-ਅਗਾਮੀ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਅੰਦਰ ਤੇਜ਼ੀ ਨਾਲ ਜਥੇਬੰਧਕ ਢਾਂਚਾ ਬਣਾਇਆ ਜਾ ਰਿਹਾ ਹੈ | ਇਸੇ ਹੀ ਮੁਹਿੰਮ ਤਹਿਤ ਪਿੰਡ ...

ਪੂਰੀ ਖ਼ਬਰ »

ਦਿਗਵਿਜੈ ਚੌਟਾਲਾ ਵਲੋਂ ਹਲਕਾ ਕਾਲਾਂਵਾਲੀ ਦਾ ਦੌਰਾ

ਕਾਲਾਂਵਾਲੀ, 14 ਮਾਰਚ (ਭੁਪਿੰਦਰ ਪੰਨੀਵਾਲੀਆ)-ਇਨਸੋ ਦੇ ਰਾਸ਼ਟਰੀ ਪ੍ਰਧਾਨ ਦਿਗਵਿਜੈ ਸਿੰਘ ਚੌਟਾਲਾ ਨੇ ਕਿਹਾ ਹੈ ਕਿ ਜੇਜੇਪੀ ਦੇ ਐਮ. ਪੀ. ਸੂਬੇ ਦੇ ਹਿਤਾਂ ਦੀ ਰਾਖੀ ਕਰਨਗੇ ਇਸ ਲਈ ਲੋਕ ਸਭਾ ਚੋਣਾਂ 'ਚ ਜ਼ਿਆਦਾ ਤੋਂ ਜ਼ਿਆਦਾ ਗਿਣਤੀ 'ਚ ਵੋਟਾਂ ਜੇਜੇਪੀ ਨੂੰ ਪਾਈਆਂ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ 'ਚ ਤੀਜੀ ਅਥਲੈਟਿਕ ਮੀਟ ਕਰਵਾਈ

ਤਲਵੰਡੀ ਸਾਬੋ, 14 ਮਾਰਚ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਅਕਾਲ ਯੂਨੀਵਰਸਿਟੀ ਦੁਆਰਾ ਆਪਣੇ ਮਿਸ਼ਨ 'ਤੇ ਪਹਿਰਾ ਦਿੰਦਿਆਂ ਵਿਦਿਆਰਥੀਆਂ ਦੇ ਮਾਨਸਿਕ ਤੇ ਸਰੀਰਕ ਵਿਕਾਸ ਨੂੰ ਧਿਆਨ 'ਚ ਰੱਖਦਿਆਂ ਆਪਣੇ ਵਿਹੜੇ ਵਿਚ 2 ਰੋਜ਼ਾ ਤੀਜੀ ਅਥਲੈਟਿਕ ਮੀਟ ਦਾ ਆਯੋਜਨ ...

ਪੂਰੀ ਖ਼ਬਰ »

ਅਮਰਜੀਤ ਕੌਰ ਤੁੰਗਵਾਲੀ ਦਾ ਮਿ੍ਤਕ ਸਰੀਰ ਡਾਕਟਰੀ ਖੋਜਾਂ ਲਈ ਭੇਟ

ਬਠਿੰਡਾ ਛਾਉਣੀ, 14 ਮਾਰਚ (ਪਰਵਿੰਦਰ ਸਿੰਘ ਜੌੜਾ)-ਤੁੰਗਵਾਲੀ ਦੀ ਅਮਰਜੀਤ ਕੌਰ (60) ਪਤਨੀ ਹਰਪਾਲ ਸਿੰਘ ਦੀ ਮੌਤ ਉਪਰੰਤ ਪਰਿਵਾਰਕ ਜੀਆਂ ਪੁੱਤਰ ਗੁਰਮੇਲ ਸਿੰਘ, ਵਰਿੰਦਰ ਸਿੰਘ, ਪੁੱਤਰੀ ਬਿੰਦਰ ਕੌਰ ਤੇ ਪਤੀ ਹਰਪਾਲ ਸਿੰਘ ਵਲੋਂ ਮਿ੍ਤਕਾ ਦੀ ਇੱਛਾ ਅਨੁਸਾਰ ਉਸ ਦਾ ...

ਪੂਰੀ ਖ਼ਬਰ »

ਅਧਿਆਪਕਾਂ ਤੇ ਕਰਮਚਾਰੀਆਂ ਦਾ ਸਨਮਾਨ

ਕਾਲਾਂਵਾਲੀ, 14 ਮਾਰਚ (ਭੁਪਿੰਦਰ ਪੰਨੀਵਾਲੀਆ)-ਇਲਾਕੇ ਦੇ ਕਸਬਾ ਰੋੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਬਲਾਕ ਪੱਧਰੀ ਸਮਰੱਥਾਵਾਨ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ 'ਚ ਬਲਾਕ ਬੜਾਗੁੜਾ ਦੇ ਸਾਰੇ ਸਰਕਾਰੀ ਸਕੂਲਾਂ 'ਚ ਸਮਰੱਥਾਵਾਨ ਪ੍ਰੀਖਿਆ ਨੂੰ ...

ਪੂਰੀ ਖ਼ਬਰ »

ਬੰਗੀ ਨਿਹਾਲ ਸਿੰਘ 'ਚ ਸਰਪੰਚ ਸਮੂਹ ਪੰਚਾਂ ਸਮੇਤ ਕਾਂਗਰਸ 'ਚ ਸ਼ਾਮਿਲ

ਰਾਮਾਂ ਮੰਡੀ, 14 ਮਾਰਚ (ਤਰਸੇਮ ਸਿੰਗਲਾ)-ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦ ਪੰਚਾਇਤੀ ਚੋਣਾਂ 'ਚ ਦੋ ਕਾਂਗਰਸੀ ਉਮੀਦਵਾਰਾਂ ਨੂੰ ਹਰਾਉਣ ਵਾਲੇ ਸਰਪੰਚ ਰਜਿੰਦਰ ਸਿੰਘ ਖਾਲਸਾ ਨੇ ਹੀ ਸਮੂਹ ਪੰਚਾਂ ਤੇ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਰਾਮਾਂ ਮੰਡੀ ਦੇ ਵਪਾਰੀਆਂ ਨਾਲ ਮੀਟਿੰਗ

ਰਾਮਾਂ ਮੰਡੀ, 14 ਮਾਰਚ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)-ਸਥਾਨਕ ਸ਼ਹਿਰ ਦੀ ਐਸ. ਐਸ. ਡੀ. ਧਰਮਸ਼ਾਲਾ 'ਚ ਆਮਦਨ ਕਰ ਵਿਭਾਗ ਬਠਿੰਡਾ ਵਲੋਂ ਵਪਾਰ ਮੰਡਲ ਰਾਮਾਂ ਦੇ ਸਹਿਯੋਗ ਨਾਲ ਇਨਕਮ ਟੈਕਸ ਭਰਨ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ 'ਚ ਮੰਡੀ ਦੀਆਂ ਸਾਰੀਆਂ ...

ਪੂਰੀ ਖ਼ਬਰ »

ਜਗਮੀਤ ਸਿੰਘ ਪੰਜਾਬ ਪ੍ਰਦੇਸ਼ ਸੋਨੀਆ ਬਿ੍ਗੇਡ ਦੇ ਬਲਾਕ ਪ੍ਰਧਾਨ ਨਿਯੁਕਤ

ਚਾਉਕੇ, 14 ਮਾਰਚ (ਮਨਜੀਤ ਸਿੰਘ ਘੜੈਲੀ)-ਯੂਥ ਕਾਂਗਰਸ ਹਲਕਾ ਮੌੜ ਦੇ ਮਿਹਨਤੀ ਤੇ ਸਰਗਰਮ ਨੌਜਵਾਨ ਆਗੂ ਜਗਮੀਤ ਸਿੰਘ ਘੜੈਲੀ ਨੂੰ ਉਨ੍ਹਾਂ ਦੀਆਂ ਕਾਂਗਰਸ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਬਦੌਲਤ ਪੰਜਾਬ ਪ੍ਰਦੇਸ਼ ਸੋਨੀਆ ਬਿ੍ਗੇਡ ਦੇ ...

ਪੂਰੀ ਖ਼ਬਰ »

ਕਪਾਹ ਪੱਟੀ 'ਚ ਡਾਇਰੈਕਟਰ ਖੇਤੀਬਾੜੀ ਵਲੋਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਬਠਿੰਡਾ, 14 ਮਾਰਚ (ਕੰਵਲਜੀਤ ਸਿੰਘ ਸਿੱਧੂ)-ਕਪਾਹ ਪੱਟੀ 'ਚ ਗੁਜਰਾਤੀ ਗੈਰ ਮਿਆਰੀ ਬੀਜਾਂ ਦੀ ਬਿਜਾਂਦ ਰੋਕਣ ਲਈ ਖੇਤੀਬਾੜੀ ਵਿਭਾਗ ਨੇ ਜ਼ਿਲ੍ਹਾ ਪੱਧਰ 'ਤੇ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ | ਜਿਸ ਤਹਿਤ ਗੁਜਰਾਤੀ ਬੀਜਾਂ ਦੀ ਬਿਜਾਂਦ ਨੂੰ ਠੱਲ੍ਹ ਪਾ ਕੇ ...

ਪੂਰੀ ਖ਼ਬਰ »

ਸਿੰਗਲ ਟਰੈਕ 'ਪਲਾਜ਼ੋ' ਨਾਲ ਮੁੜ ਚਰਚਾ 'ਚ ਆਇਆ ਹੈਰੀ ਹਰਮਨ

ਬਠਿੰਡਾ, 14 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬੀ ਲੋਕ ਗਾਇਕ ਹੈਰੀ ਹਰਮਨ ਆਪਣੇ ਨਵੇਂ ਗੀਤ 'ਪਲਾਜੋ' ਨਾਲ ਮੁੜ ਚਰਚਾ 'ਚ ਆ ਗਿਆ | ਗੀਤ 'ਚ ਹੈਰੀ ਹਰਮਨ ਨਾਲ ਪ੍ਰਸਿੱਧ ਲੋਕ ਗਾਇਕਾਂ ਦੀਪਕ ਢਿੱਲੋਂ ਨੇ ਸਹਾਇਕ ਗਾਇਕ ਵਜੋਂ ਸਾਥ ਦਿੱਤਾ ਹੈ | ਇਸ ਤੋਂ ਪਹਿਲਾ ਹੈਰੀ ...

ਪੂਰੀ ਖ਼ਬਰ »

ਭਾਰਤੀਆ ਸੈਨਾ ਵਲੋਂ ਸਤਦ ਮਿਲਾਪ ਕੈਂਪ ਅੱਜ ਤੋਂ

ਰਾਮਪੁਰਾ ਫੂਲ, 14 ਮਾਰਚ (ਗੁਰਮੇਲ ਵਿਰਦੀ)-ਨੇੜਲੇ ਪਿੰਡ ਚਾਉਕੇ ਵਿਖੇ ਭਾਰਤੀਆ ਸੈਨਾ ਵਲੋਂ ਸਤਦ ਮਿਲਾਪ ਕੈਂਪ 15 ਤੋਂ 20 ਮਾਰਚ ਤੱਕ ਲਾਇਆ ਜਾ ਰਿਹਾ ਹੈ, ਜਿਸ 'ਚ ਸੇਵਾ ਮੁਕਤ ਫੌਜੀਆਂ, ਮੁਕਾਬਲੇ ਦੌਰਾਨ ਸ਼ਹੀਦ ਹੋਏ ਫੌਜੀ ਜਵਾਨਾਂ ਦੀਆਂ ਪਤਨੀਆਂ (ਵੀਰ ਨਾਰੀ) ਤੇ ਜੰਗ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਮਾਰਚ ਕੱਢਿਆ

ਤਲਵੰਡੀ ਸਾਬੋ, 14 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਤੇ ਦੇਸੀ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਪੰਜਾਬੀ ਮਾਂ ਬੋਲੀ ਗਰੁੱਪ ਦਮਦਮਾ ਸਾਹਿਬ ਵਲੋਂ ਇਕ ਮਾਰਚ ਕੱਢਿਆ ਗਿਆ | ਗੁਰੂ ਕਾਸ਼ੀ ਕਾਲਜ ਤੋਂ ਸ਼ੁਰੂ ਹੋਏ ਇਸ ਮਾਰਚ ਨੂੰ ਤਖ਼ਤ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਤਖ਼ਤ ਸਾਹਿਬ 'ਤੇ 550 ਬੂਟੇ ਲਾਉਣ ਦੀ ਮੁਹਿੰਮ ਆਰੰਭੀ

ਤਲਵੰਡੀ ਸਾਬੋ, 14 ਮਾਰਚ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਸਿੱਖਾਂ ਦੇ ਸੱਤਵੇਂ ਗੁਰੂ ਸ੍ਰੀ ਗੁਰੂ ਹਰਿਰਾਇ ਸਾਹਿਬ ਵਲੋਂ ਵਾਤਾਵਰਨ ਦੀ ਸਾਂਭ ਸੰਭਾਲ ਦੇ ਦਿੱਤੇ ਸੰਦੇਸ਼ 'ਤੇ ਅਮਲ ਕਰਨ ਦੇ ਨਾਲ-ਨਾਲ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ...

ਪੂਰੀ ਖ਼ਬਰ »

ਸੇਮ-ਨਾਲਿਆਂ ਦੇ ਤੰਗ ਤੇ ਨੀਵੇਂ ਪੁਲ ਕਿਸਾਨਾਂ ਲਈ ਬਣੇ ਸਮੱਸਿਆ

ਬੋਹਾ, 14 ਮਾਰਚ (ਸਲੋਚਨਾ ਤਾਂਗੜੀ)-ਬੋਹਾ ਖੇਤਰ 'ਚੋਂ ਲੰਘਦੇ ਇਕ ਦਰਜਨ ਦੇ ਕਰੀਬ ਬਰਸਾਤੀ ਸੇਮ-ਨਾਲੇ ਤੰਗ ਤੇ ਨੀਵੇਂ ਤੰਗ ਅਤੇ ਨੀਵੇਂ ਹੋਣ ਕਾਰਨ ਆਮ ਲੋਕਾਂ ਤੇ ਕਿਸਾਨਾਂ ਲਈ ਸਮੱਸਿਆ ਬਣੇ ਹੋਏ ਹਨ | ਕਿਸਾਨ ਹਰਬੰਸ ਨੰਦਗੜ੍ਹ, ਗੁਰਦੇਵ ਸਿੰਘ ਜੋਈਆਂ ਤੇ ਸਤਵੰਤ ਸਿੰਘ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਬੁਢਲਾਡਾ ਦੇ ਚੌਹਾਨ ਪ੍ਰਧਾਨ ਤੇ ਕਲੀਪੁਰ ਸਕੱਤਰ ਚੁਣੇ

ਬੁਢਲਾਡਾ, 14 ਮਾਰਚ (ਸਵਰਨ ਸਿੰਘ ਰਾਹੀ)-ਸਥਾਨਕ ਬਾਰ ਐਸੋਸੀਏਸਨ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਐਡਵੋਕੇਟ ਸੁਖਦਰਸ਼ਨ ਸਿੰਘ ਚੌਹਾਨ ਨੂੰ ਪ੍ਰਧਾਨ ਤੇ ਸਤਵੰਤ ਸਿੰਘ ਕਲੀਪੁਰ ਨੂੰ ਸਕੱਤਰ ਚੁਣਿਆ ਗਿਆ ਹੈ | ਰਿਟਰਨਿੰਗ ਅਫ਼ਸਰ ਸੁਰੇਸ਼ ਕੁਮਾਰ ਸ਼ਰਮਾ ਐਡਵੋਕੇਟ ਨੇ ...

ਪੂਰੀ ਖ਼ਬਰ »

ਬੁਢਲਾਡਾ ਰੋਡ ਦੁਬਾਰਾ ਬਣਾਉਣ ਦੀ ਮੰਗ

ਭੀਖੀ, 14 ਮਾਰਚ (ਨਿ. ਪ. ਪ.)-ਸਥਾਨਕ ਕਸਬੇ ਦੀ ਬੁਢਲਾਡਾ ਰੋਡ ਥਾਂ-ਥਾਂ ਤੋਂ ਟੁੱਟੀ ਹੋਣ ਕਰ ਕੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਸੜਕ 'ਤੇ ਇੰਨੇ ਖੱਡੇ ਹਨ ਕਿ ਜਿਥੇ ਪਹਿਲਾਂ ਬੁਢਲਾਡਾ ਪਹੰੁਚਣ ਲਈ ਸਿਰਫ਼ 20 ਮਿੰਟ ਦਾ ਸਮਾਂ ਲੱਗਦਾ ਸੀ | ਹੁਣ ...

ਪੂਰੀ ਖ਼ਬਰ »

ਬਾਬਾ ਫਰੀਦ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਜੋਗਾ, 14 ਮਾਰਚ (ਬਲਜੀਤ ਸਿੰਘ ਅਕਲੀਆ)-ਸਥਾਨਕ ਬਾਬਾ ਫਰੀਦ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਮਹਿਮਾਨਾਂ ਤੇ ਮਾਪਿਆਂ ਨੂੰ ਜੀ ਆਇਆਂ ਸ਼ਬਦ ਕਹਿੰਦਿਆਂ ਪਿ੍ੰਸੀਪਲ ਵੀਰਪਾਲ ਕੌਰ ਨੇ ਸਾਲਾਨਾ ਰਿਪੋਰਟ ਪੇਸ਼ ਕੀਤੀ | ਮੁੱਖ-ਮਹਿਮਾਨ ਵਜੋਂ ਪੁੱਜੇ ...

ਪੂਰੀ ਖ਼ਬਰ »

ਦਿਮਾਗ਼ੀ ਸਿਹਤ ਜਾਗਰੂਕਤਾ ਪ੍ਰੋਗਰਾਮ ਸਬੰਧੀ ਭਾਸ਼ਣ ਮੁਕਾਬਲੇ ਕਰਵਾਏ

ਬੁਢਲਾਡਾ, 14 ਮਾਰਚ (ਸਵਰਨ ਸਿੰਘ ਰਾਹੀ)-ਸਥਾਨਕ ਸਬ ਡਵੀਜ਼ਨਲ ਹਸਪਤਾਲ ਵਿਖੇ ਦਿਮਾਗ਼ੀ ਸਿਹਤ ਜਾਗਰੂਕਤਾ ਪ੍ਰੋਗਰਾਮ ਤਹਿਤ ਆਸ਼ਾ ਵਰਕਰਾਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ 'ਚ ਬੁਢਲਾਡਾ ਬਲਾਕ ਨਾਲ ਸਬੰਧਤ 15 ਤੋਂ ਵੱਧ ਲੜਕੀਆਂ ਨੇ ਭਾਗ ਪੇਸ਼ ਕੀਤੇ | ਆਪਣੇ ...

ਪੂਰੀ ਖ਼ਬਰ »

ਮਗਨਰੇਗਾ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

ਝੁਨੀਰ, 14 ਮਾਰਚ (ਰਮਨਦੀਪ ਸਿੰਘ ਸੰਧੂ)-ਬੀ. ਡੀ. ਪੀ. ਓ. ਦਫ਼ਤਰ ਝੁਨੀਰ ਵਿਖੇ ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਮਗਨਰੇਗਾ ਮਜ਼ਦੂਰਾਂ ਨੂੰ ਲੈ ਕੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ | ਧਰਨੇ ਨੂੰ ਸੰਬੋਧਨ ਕਰਦਿਆਂ ਲਿਬਰੇਸ਼ਨ ਦੇ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਵਲੋਂ ਸਨਮਾਨ ਸਮਾਰੋਹ ਦੌਰਾਨ 26 ਮੈਂਬਰਾਂ ਦਾ ਸਨਮਾਨ

ਬਠਿੰਡਾ, 14 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਪੰਜਾਬ ਸਟੇਟ ਪਾਵਰ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮ: ਮੰਡਲ ਯੂਨਿਟ ਬਠਿੰਡਾ ਵਲੋਂ ਸੁਖਦੇਵ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਸਨਮਾਨ ਸਮਾਰੋਹ ...

ਪੂਰੀ ਖ਼ਬਰ »

ਖਸਖਸ, ਭੁੱਕੀ ਤੇ 17 ਪੇਟੀਆਂ ਸ਼ਰਾਬ ਬਰਾਮਦ

ਸਰਦੂਲਗੜ੍ਹ, 14 ਮਾਰਚ (ਜੀ. ਐਮ. ਅਰੋੜਾ)-ਸਥਾਨਕ ਸ਼ਹਿਰ ਦੀ ਪੁਲਿਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਧਾਈ ਗਸ਼ਤ ਦੌਰਾਨ 2 ਵਿਅਕਤੀਆਂ ਕੋਲੋਂ ਕਾਲੀ ਖਸਖਸ, ਭੁੱਕੀ ਤੇ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ | ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਭੁਪਿੰਦਰ ਸਿੰਘ ਨੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਐਸ. ਡੀ. ਐਮ. ਦੇ ਨਾਂਅ ਤਹਿਸੀਲਦਾਰ ਬਠਿੰਡਾ ਨੂੰ ਮੰਗ-ਪੱਤਰ

ਬਠਿੰਡਾ, 14 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਬਠਿੰਡਾ ਵਲੋਂ ਕਰਜ਼ਾ ਮੁਆਫ਼ੀ ਤੋਂ ਬਾਹਰ ਰਹਿ ਗਏ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਸਕੀਮ 'ਚ ਸ਼ਾਮਿਲ ਕਰਵਾਉਣ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਧਰਨਾ ਦਿੱਤਾ ...

ਪੂਰੀ ਖ਼ਬਰ »

ਝਗੜੇ ਦੌਰਾਨ 2 ਵਿਅਕਤੀ ਜ਼ਖ਼ਮੀ

ਸੀਂਗੋ ਮੰਡੀ, 14 ਮਾਰਚ (ਪਿ੍ੰਸ ਸੌਰਭ ਗਰਗ)-ਪਿੰਡ ਜੋਗੇਵਾਲਾ ਵਿਖੇ ਝਗੜੇ ਦੌਰਾਨ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਜਗਦੇਵ ਸਿੰਘ ਤੇ ਜਸਵੰਤ ਸਿੰਘ ਦੇ ਦੱਸਣ ਮੁਤਾਬਿਕ ਪਿੰਡ ਦੇ ਹੀ ਅੱਧੀ ਦਰਜਨ ਤੋਂ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ

ਤਲਵੰਡੀ ਸਾਬੋ, 14 ਮਾਰਚ (ਰਣਜੀਤ ਸਿੰਘ ਰਾਜੂ)-ਨੰਬਰਦਾਰਾਂ ਦੀ ਜਥੇਬੰਦੀ ਨੰਬਰਦਾਰ ਯੂਨੀਅਨ ਪੰਜਾਬ ਦੀ ਇਕਾਈ ਤਲਵੰਡੀ ਸਾਬੋ ਦੀ ਮਹੀਨਾਵਾਰ ਮੀਟਿੰਗ ਕਚਹਿਰੀ ਕੰਪਲੈਕਸ 'ਚ ਤਹਿਸੀਲ ਪ੍ਰਧਾਨ ਭਾਕਰ ਸਿੰਘ ਦੀ ਅਗਵਾਈ ਹੇਠ ਹੋਈ ਜਿਸ 'ਚ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਗੁ: ਜੰਡ ਸਾਹਿਬ ਹਰਰਾਏਪੁਰ ਵਿਖੇ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ ਮਨਾਇਆ

ਬਠਿੰਡਾ, 14 ਮਾਰਚ (ਸੁਖਵਿੰਦਰ ਸਿੰਘ ਸੁੱਖਾ)-ਸਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਜੰਡ ਸਾਹਿਬ ਪਿੰਡ ਹਰਰਾਏਪੁਰ ਵਿਖੇ ਗੁਰੂ ਹਰਿਰਾਇ ਜੀ ਦੇ ਗੁਰਤਾ ਗੱਦੀ ਦਿਵਸ ਮਨਾਉਂਦਿਆਂ ਸੰਗਤਾਂ ਨੇ ਅਖੰਡ ਪਾਠਾਂ ਦੇ ਭੋਗ ਪਾਏ ...

ਪੂਰੀ ਖ਼ਬਰ »

ਟੈਲੀ ਫ਼ਿਲਮ 'ਪਾਲੀ' ਦਾ ਫ਼ਿਲਮਾਂਕਣ ਮੁਕੰਮਲ

ਬਠਿੰਡਾ, 14 ਮਾਰਚ (ਸੁਖਵਿੰਦਰ ਸਿੰਘ ਸੁੱਖਾ)-ਨਸ਼ਿਆਂ ਦੀ ਦਲ ਦਲ 'ਚ ਗ਼ਰਕਦੀ ਜਾ ਰਹੀ ਪੰਜਾਬ ਦੀ ਜਵਾਨੀ ਤੇ ਸਿਆਸੀ ਸਿਸਟਮ 'ਤੇ ਵਿਅੰਗ ਕਰਦੀ ਪੰਜਾਬੀ ਟੈਲੀ ਫ਼ਿਲਮ ਪਾਲੀ ਦਾ ਫ਼ਿਲਮਾਂਕਣ ਤਲਵੰਡੀ ਸਾਬੋ ਦੇ ਗੁਰੂ ਗੋਬਿੰਦ ਸਿੰਘ ਨਰਸਿੰਗ ਕਾਲਜ ਪਿੰਡ ਮਲਕਾਣਾ ਤੇ ...

ਪੂਰੀ ਖ਼ਬਰ »

ਬਲਾਹੜ ਮਹਿਮਾ ਵਿਖੇ ਹੱਡੀਆਂ ਦਾ ਕੈਂਪ ਲਗਾਇਆ

ਮਹਿਮਾ ਸਰਜਾ, 14 ਮਾਰਚ (ਰਾਮਜੀਤ ਸ਼ਰਮਾ)-ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਗੋਨਿਆਣਾ ਵਲੋਂ ਬਾਬੂ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਪਿੰਡ ਬਲਾਹੜ ਮਹਿਮਾ ਵਿਖੇ ਮੁਫ਼ਤ ਹੱਡੀਆਂ ਦਾ ਕੈਂਪ ਲਗਾਇਆ ਗਿਆ, ਜਿਸ 'ਚ ਡਾਕਟਰ ਮਨਦੀਪ ਸਿੰਘ ਐਮ. ਐਸ. (ਆਰਥੋ) ਨੇ ਲਗਭਗ 80 ...

ਪੂਰੀ ਖ਼ਬਰ »

ਆਲ ਇੰਡੀਆ ਗਤਕਾ ਮੁਕਾਬਲਿਆਂ 'ਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਤਲਵੰਡੀ ਸਾਬੋ, 14 ਮਾਰਚ (ਰਣਜੀਤ ਸਿੰਘ ਰਾਜੂ)-ਭਾਈ ਡੱਲ ਸਿੰਘ ਗਤਕਾ ਅਕੈਡਮੀ ਦਮਦਮਾ ਸਾਹਿਬ ਦੇ ਚਾਰ ਵਿਦਿਆਰਥੀਆਂ ਜਿਨ੍ਹਾਂ ਨੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਗਤਕਾ ਮੁਕਾਬਲਿਆਂ 'ਚ ਸੋਨ ਤਗਮੇ ਜਿੱਤ ਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਦਾ ਅੱਜ ਸਰਬੱਤ ਖ਼ਾਲਸਾ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਤਰੱਕੀ ਤੇ ਵਿਕਾਸ ਦੀ ਰਾਹ ਤੋਂ ਪਛੜਿਆ-ਮਨਪ੍ਰੀਤ

ਬਠਿੰਡਾ, 14 ਮਾਰਚ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ 'ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਬਕਾ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਗੱਠਜੋੜ ਦੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਸੂਬਾ ਜੋ ਮੁੱਢ ਤੋਂ ਹੀ ...

ਪੂਰੀ ਖ਼ਬਰ »

ਸੂਬੇ 'ਚ ਅਕਾਲੀ ਦਲ ਦੇ ਮੁਕਾਬਲੇ ਕਾਂਗਰਸ ਦੀ ਸਥਿਤੀ ਨਾਜ਼ੁਕ-ਮਲੂਕਾ

ਭਗਤਾ ਭਾਈਕਾ, 14 ਮਾਰਚ (ਸੁਖਪਾਲ ਸਿੰਘ ਸੋਨੀ)-ਸੂਬੇ ਅੰਦਰ ਲੋਕ ਸਭਾ ਚੋਣਾਂ 'ਚ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤ ਹਾਸਿਲ ਕਰਨਗੇ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ...

ਪੂਰੀ ਖ਼ਬਰ »

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅਥਲੈਟਿਕਸ ਮੀਟ ਸਮਾਪਤ

ਬਠਿੰਡਾ, 14 ਮਾਰਚ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ. ਐਫ. ਜੀ. ਆਈ.) ਦੇ ਖੇਡ ਵਿਭਾਗ ਵਲੋਂ ਕਰਵਾਈ ਸੰਸਥਾ ਦੇ ਵੱਖ-ਵੱਖ ਕਾਲਜਾਂ ਦੀ ਸਾਲਾਨਾ ਅਥਲੈਟਿਕਸ ਮੀਟ ਸਫਲਤਾ ਪੂਰਵਕ ਸਮਾਪਤ ਹੋ ਗਈ | ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਬਠਿੰਡਾ ਛਾਉਣੀ, 14 ਮਾਰਚ (ਪਰਵਿੰਦਰ ਸਿੰਘ ਜੌੜਾ)-ਥਾਣਾ ਛਾਉਣੀ ਦੀ ਪੁਲਿਸ ਨੇ 160 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਐਸ. ਐਚ. ਓ. ਪਰਮਿੰਦਰਜੀਤ ਕੌਰ ਨੇ ਦੱਸਿਆ ਕਿ ਪੁਲਿਸ ਟੁਕੜੀ ਵਲੋਂ ਗਸ਼ਤ ਦੌਰਾਨ ਬੀਬੀਵਾਲਾ ਮਾਰਗ 'ਤੇ ਪੋਲੀਟੈਕਨਿਕ ਕਾਲਜ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰ੍ਰਟਿੰਗ ਪੈੱ੍ਰਸਾਂ ਲਈ ਵਿਸ਼ੇਸ਼ ਹਦਾਇਤਾ ਜਾਰੀ

ਬਠਿੰਡਾ, 14 ਮਾਰਚ (ਕੰਵਲਜੀਤ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਖਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਚੋਣ ਸਮੱਗਰੀ ਦੀ ਪ੍ਰਕਾਸ਼ਨਾਂ ਦੌਰਾਨ ਪਿ੍ੰਟਿੰਗ ਪੈੱ੍ਰਸ ਦੇ ਮਾਲਕ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ | ਉਨ੍ਹਾਂ ਜ਼ਿਲ੍ਹੇ ਨਾਲ ਸਬੰਧਤ ਪਿ੍ੰਟਿੰਗ ਪੈੱ੍ਰਸ ਮਾਲਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 127-ਏ ਅਧੀਨ ਚੋਣਾਂ ਸਮੇਂ ਪਿੰ੍ਰਟਿੰਗ ਪੈੱ੍ਰਸਾਂ 'ਤੇ ਉਮੀਦਵਾਰਾਂ ਵਲੋਂ ਛਪਵਾਈ ਜਾਣ ਵਾਲੀ ਚੋਣ ਪ੍ਰਚਾਰ ਸਮਗਰੀ ਲਈ ਜੋ ਹਦਾਇਤਾਂ ਹਨ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ | ਜਿਸ ਤਹਿਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਪੈੱ੍ਰਸ ਮਾਲਕ ਵਲੋਂ ਆਪਣੀ ਪੈੱ੍ਰਸ 'ਤੇ ਛਪਣ ਵਾਲੀ ਚੋਣ ਸਮਗਰੀ 'ਤੇ ਆਪਣੀ ਪੈੱ੍ਰਸ ਦਾ ਨਾਂਅ ਦਰਸਾਏ ਬਿਨਾਂ ਕੋਈ ਸਮਗਰੀ ਨਹੀਂ ਛਾਪੀ ਜਾ ਸਕੇਗੀ | ਉਨ੍ਹਾਂ ਸਮੂਹ ਪੈੱ੍ਰਸ ਮਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਛਾਪੇ ਜਾ ਰਹੇ ਫਲੈਕਸ, ਪੋਸਟਰ ਤੇ ਬੈਨਰ ਆਦਿ 'ਤੇ ਆਪਣੀ ਪਿ੍ੰਟਿੰਗ ਪੈੱ੍ਰਸ ਦਾ ਨਾਂਅ, ਫ਼ੋਨ ਨੰਬਰ ਤੇ ਛਾਪੀ ਗਈ ਸਮਗਰੀ ਦੀ ਗਿਣਤੀ ਵੀ ਲਿਖਣੀ ਯਕੀਨੀ ਬਣਾਉਣ | ਇਸ ਤੋਂ ਇਲਾਵਾ ਚੋਣ ਸਮਗਰੀ ਛਪਵਾਉਣ ਵਾਲੇ ਤੋਂ ਪਹਿਚਾਣ ਪੱਤਰ ਲਿਆ ਜਾਣਾ ਵੀ ਲਾਜ਼ਮੀ ਬਣਾਇਆ ਜਾਵੇ | ਉਨ੍ਹਾਂ ਪੈੱ੍ਰਸ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਨ੍ਹਾਂ ਵਲੋਂ ਜਾਤ, ਮਜ਼੍ਹਬ, ਧਰਮ ਆਦਿ ਵਿਰੁੱਧ ਕੋਈ ਵੀ ਇਤਰਾਜ਼ਯੋਗ ਸਮਗਰੀ ਨਹੀਂ ਛਾਪੀ ਜਾਵੇਗੀ ਤੇ ਰਜਿਸਟਰਡ ਪੈੱ੍ਰਸ ਤੋਂ ਬਿਨਾਂ ਕੋਈ ਵੀ ਛਪਾਈ ਦਾ ਕੰਮ ਨਹੀਂ ਕਰੇਗਾ | ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਵਲੋਂ ਪਿ੍ੰਟਿੰਗ ਪੈੱ੍ਰਸ ਦੀ ਕਿਸੇ ਸਮੇਂ ਵੀ ਚੈਕਿੰਗ ਕੀਤੀ ਜਾ ਸਕਦੀ ਹੈ | ਪਿ੍ੰਟਿੰਗ ਪੈੱ੍ਰਸ ਮਾਲਕ ਬਿਨਾਂ ਕਿਸੇ ਪੱਖਪਾਤ ਤੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਨਾ ਕਰਨਾ ਯਕੀਨੀ ਬਣਾਉਣ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX