ਤਾਜਾ ਖ਼ਬਰਾਂ


ਨੋਇਡਾ ਦੇ ਸਪਾਈਸ ਮਾਲ 'ਚ ਲੱਗੀ ਭਿਆਨਕ ਅੱਗ
. . .  6 minutes ago
ਨਵੀਂ ਦਿੱਲੀ, 26 ਅਗਸਤ- ਨੋਇਡਾ ਦੇ ਸੈਕਟਰ 25-ਏ 'ਚ ਸਥਿਤ ਸਪਾਈਸ ਮਾਲ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ...
ਰਬੜ ਰੋਲ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਭਿਆਨਕ, 2 ਵਰਕਰ ਬੁਰੀ ਤਰ੍ਹਾਂ ਝੁਲਸੇ
. . .  38 minutes ago
ਡੇਰਾਬੱਸੀ, 26 ਅਗਸਤ (ਸ਼ਾਮ ਸਿੰਘ ਸੰਧੂ)- ਡੇਰਾਬੱਸੀ-ਬਰਵਾਲਾ ਮਾਰਗ 'ਤੇ ਪਿੰਡ ਕੂੜਾਂ ਵਾਲਾ ਦੇ ਮੌਜੇ 'ਚ ਪੈਂਦੀ ਰਬੜ ਰੋਲ ਬਣਾਉਣ ਵਾਲੀ ਇੱਕ ਫ਼ੈਕਟਰੀ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਕਾਰਨ ਇੱਥੇ ਕੰਮ ਕਰ ਰਹੇ ਦੋ ਵਰਕਰ ਬੁਰੀ ਤਰ੍ਹਾਂ ਝੁਲਸ ਗਏ। ਉਨ੍ਹਾਂ...
ਭਾਜਪਾ ਨੇਤਾਵਾਂ ਦੀ ਮੌਤ 'ਤੇ ਪ੍ਰਗਿਆ ਠਾਕੁਰ ਦਾ ਬਿਆਨ, ਕਿਹਾ- ਵਿਰੋਧੀ ਧਿਰ ਕਰ ਰਿਹੈ 'ਮਾਰਕ ਸ਼ਕਤੀ' ਦੀ ਵਰਤੋਂ
. . .  57 minutes ago
ਭੋਪਾਲ, 26 ਅਗਸਤ- ਕਈ ਵਿਵਾਦਿਤ ਬਿਆਨ ਦੇ ਚੁੱਕੀ ਭਾਜਪਾ ਦੀ ਸੰਸਦ ਮੈਂਬਰ ਪ੍ਰਗਿਆ ਸਿੰਘ ਠਾਕੁਰ ਨੇ ਇੱਕ ਵਾਰ ਫਿਰ ਅਜਿਹਾ ਹੀ ਬਿਆਨ ਦਿੱਤਾ ਹੈ। ਪ੍ਰਗਿਆ ਨੇ ਵਿਰੋਧੀ ਧਿਰ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਹ (ਵਿਰੋਧੀ ਧਿਰ) ਭਾਜਪਾ ਵਿਰੁੱਧ 'ਮਾਰਕ...
ਸਮਾਜਵਾਦੀ ਪਾਰਟੀ ਦੀ ਦਿੱਲੀ ਇਕਾਈ ਭੰਗ
. . .  about 1 hour ago
ਨਵੀਂ ਦਿੱਲੀ, 26 ਅਗਸਤ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਤਤਕਾਲ ਪ੍ਰਭਾਵ ਨਾਲ ਪਾਰਟੀ ਦੀ ਦਿੱਲੀ ਇਕਾਈ ਨੂੰ ਭੰਗ...
ਕਸ਼ਮੀਰ ਮਸਲੇ 'ਤੇ ਅੱਜ ਪਾਕਿਸਤਾਨ ਨੂੰ ਸੰਬੋਧਿਤ ਕਰਨਗੇ ਇਮਰਾਨ ਖ਼ਾਨ
. . .  about 1 hour ago
ਇਸਲਾਮਾਬਾਦ, 26 ਅਗਸਤ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅੱਜ ਆਪਣੇ ਦੇਸ਼ ਦੀ ਜਨਤਾ ਨੂੰ ਕਸ਼ਮੀਰ ਦੇ ਮੁੱਦੇ 'ਤੇ ਸੰਬੋਧਿਤ ਕਰਨਗੇ। ਸੂਚਨਾ ਅਤੇ ਪ੍ਰਸਾਰਨ ਮਾਮਲਿਆਂ ਲਈ ਇਮਰਾਨ ਖ਼ਾਨ ਦੀ ਵਿਸ਼ੇਸ਼ ਸਲਾਹਕਾਰ ਫਿਰਦੌਸ ਆਸ਼ਿਕ ਅਵਾਨ ਨੇ ਅੱਜ...
ਖੰਨਾ ਪੁਲਿਸ ਨੇ ਅੰਤਰਰਾਜੀ ਚੋਰ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  about 1 hour ago
ਖੰਨਾ, 26 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਐੱਸ. ਐੱਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਨੇ ਇੰਸਪੈਕਟਰ ਗੁਰਮੇਲ ਸਿੰਘ ਇੰਚਾਰਜ ਸੀ. ਆਈ. ਏ. ਅਤੇ ਥਾਣਾ ਸਿਟੀ 1 ਦੇ ਮੁਖੀ ਲਾਭ ਸਿੰਘ ਵਲੋਂ ਪਹਿਲਾਂ ਫੜੇ ਗਏ ਚੋਰ ਗਿਰੋਹ ਤੋਂ...
ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਨੂੰ ਲੈ ਕੇ ਆਫ਼ਤ ਪ੍ਰਬੰਧਨ ਗਰੁੱਪ ਵਲੋਂ ਕੀਤੀ ਗਈ ਬੈਠਕ
. . .  about 2 hours ago
ਚੰਡੀਗੜ੍ਹ, 26 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਚੰਡੀਗੜ੍ਹ ਵਿਖੇ ਆਫ਼ਤ ਪ੍ਰਬੰਧਨ ਗਰੁੱਪ ਦੀ ਬੈਠਕ ਹੋਈ। ਇਸ ਬੈਠਕ 'ਚ ਸੂਬੇ ਦੇ ਕੁਝ ਜ਼ਿਲ੍ਹਿਆਂ 'ਚ ਆਏ ਹੜ੍ਹਾਂ ਨਾਲ ਨਜਿੱਠਣ ਲਈ ਚੱਲ ਰਹੇ...
7 ਦਿਨਾਂ ਬਾਅਦ ਪਲਾਸਟਿਕ ਦੇ ਲਿਫ਼ਾਫ਼ੇ ਰੱਖਣ ਵਾਲੇ ਦੁਕਾਨਦਾਰਾਂ ਅਤੇ ਰੇਹੜੀ ਚਾਲਕ ਖ਼ਿਲਾਫ਼ ਦਰਜ ਹੋਵੇਗਾ ਮਾਮਲਾ
. . .  about 1 hour ago
ਨਾਭਾ, 26 ਅਗਸਤ (ਅਮਨਦੀਪ ਸਿੰਘ ਲਵਲੀ)- ਜੰਗਲਾਤ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਵੱਲੋਂ ਨਗਰ ਕੌਂਸਲ ਨਾਭਾ ਵਿਖੇ ਇੱਕ ਵਿਸ਼ੇਸ਼ ਬੈਠਕ ਐਸ.ਡੀ.ਐਮ. ਨਾਭਾ ਕਾਲਾ ਰਾਮ ਕਾਂਸਲ...
ਖੱਡ 'ਚ ਡਿੱਗਾ ਸ਼ਰਧਾਲੂਆਂ ਨਾਲ ਭਰਿਆ ਵਾਹਨ, ਪੰਜ ਜ਼ਖ਼ਮੀ
. . .  about 2 hours ago
ਡਮਟਾਲ, 26 ਅਗਸਤ (ਰਾਕੇਸ਼ ਕੁਮਾਰ)- ਚੁਵਾੜੀ-ਦ੍ਰਮਣ ਮਾਰਗ 'ਤੇ ਖੇੜਾ ਨੇੜੇ ਅੱਜ ਸ਼ਰਧਾਲੂਆਂ ਨਾਲ ਭਰਿਆ ਇੱਕ ਵਾਹਨ ਬੇਕਾਬੂ ਹੋ ਕੇ 70 ਮੀਟਰ ਡੂੰਘੀ ਖੱਡ 'ਚ ਡਿੱਗ ਪਿਆ। ਇਸ ਹਾਦਸੇ 'ਚ ਪੰਜ ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਸ਼ਰਧਾਲੂ...
ਬਿਹਾਰ 'ਚ ਦਿਨ ਦਿਹਾੜੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀਆਂ ਮਾਰ ਕੇ ਹੱਤਿਆ
. . .  about 2 hours ago
ਪਟਨਾ, 26 ਅਗਸਤ- ਬਿਹਾਰ ਦੇ ਸੀਤਾਮੜੀ 'ਚ ਸੋਮਵਾਰ ਸਵੇਰੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ...
ਸੜਕ ਹਾਦਸੇ 'ਚ ਇੱਕ ਦੀ ਮੌਤ, ਚਾਰ ਜ਼ਖ਼ਮੀ
. . .  about 2 hours ago
ਫਿਲੌਰ, 26 ਅਗਸਤ (ਸੁਰਜੀਤ ਸਿੰਘ ਬਰਨਾਲਾ)- ਫਿਲੌਰ ਦੇ ਨਜ਼ਦੀਕੀ ਪਿੰਡ ਖਹਿਰਾ ਵਿਖੇ ਇੱਕ ਕਾਰ, ਕਰੇਨ ਅਤੇ ਟਰਾਲੇ ਵਿਚਕਾਰ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਹਿਚਾਣ ਕਪਿਲ...
ਬੈਂਸ ਵਲੋਂ ਦੋ ਵਿਧਾਇਕਾਂ ਅਤੇ ਸੱਤ ਕੌਂਸਲਰਾਂ ਸਮੇਤ ਇੱਕ ਮਹੀਨੇ ਦੀ ਤਨਖ਼ਾਹ 'ਖ਼ਾਲਸਾ ਏਡ' ਨੂੰ ਦੇਣ ਦਾ ਐਲਾਨ
. . .  about 2 hours ago
ਲੁਧਿਆਣਾ, 26 ਅਗਸਤ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਐਲਾਨ ਇਹ ਐਲਾਨ ਕੀਤਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਉਹ ਆਪਣੇ...
ਤੇਜ਼ ਰਫ਼ਤਾਰ ਅਣਪਛਾਤਾ ਵਾਹਨ 18 ਸਾਲਾ ਨੌਜਵਾਨ ਨੂੰ ਕੁਚਲ ਕੇ ਹੋਇਆ ਫ਼ਰਾਰ
. . .  about 3 hours ago
ਨੌਸ਼ਹਿਰਾ ਮੱਝਾ ਸਿੰਘ(ਬਟਾਲਾ), 26 ਅਗਸਤ(ਤਰਸੇਮ ਸਿੰਘ ਤਰਾਨਾ)- ਅੱਜ ਸਵੇਰੇ ਕਰੀਬ 10 ਵਜੇ ਕਸਬਾ ਧਾਰੀਵਾਲ ਤੋਂ ਨੌਸ਼ਹਿਰਾ ਮੱਝਾ ਸਿੰਘ ਵੱਲ ਆ ਰਹੇ ਬੁਲਟ ਮੋਟਰਸਾਈਕਲ...
ਬੁੱਲ੍ਹੋਵਾਲ ਵਿਖੇ ਸ਼ੋਅਰੂਮ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  about 3 hours ago
ਬੁੱਲ੍ਹੋਵਾਲ, 26 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਬੀਤੀ ਰਾਤ ਕਸਬਾ ਬੁੱਲ੍ਹੋਵਾਲ ਵਿਖੇ ਸਥਿਤ ਕਸਬਾ ਭੱਲਾ ਸਾਈਕਲ ਸਟੋਰ ਦੇ ਸ਼ੋਅਰੂਮ 'ਚ ਸ਼ਾਰਟ ਸਰਕਟ ਹੋਣ...
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਝਟਕਾ, ਅਗਾਊਂ ਜ਼ਮਾਨਤ 'ਤੇ ਪਟੀਸ਼ਨ ਹੋਈ ਖ਼ਾਰਜ
. . .  about 3 hours ago
ਨਵੀਂ ਦਿੱਲੀ, 26 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਅੰਤਰਿਮ ਜ਼ਮਾਨਤ ਰੱਦ ਕਰਨ ਦੇ ਦਿੱਲੀ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ...
ਜੇ. ਡੀ. ਯੂ. ਵੱਡਾ ਝਟਕਾ, ਝਾਰਖੰਡ ਅਤੇ ਮਹਾਰਾਸ਼ਟਰ 'ਚ ਤੀਰ ਨਿਸ਼ਾਨ ਨਾਲ ਚੋਣ ਲੜਨ 'ਤੇ ਰੋਕ
. . .  about 3 hours ago
ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਸੀ. ਬੀ. ਆਈ. ਸੀ. ਨੇ ਜ਼ਬਰਦਸਤੀ ਸੇਵਾ ਮੁਕਤ ਕੀਤੇ 22 ਹੋਰ ਸੀਨੀਅਰ ਅਧਿਕਾਰੀ
. . .  about 4 hours ago
ਅਕਾਲੀ ਸਰਕਾਰ ਨਾਲੋਂ ਕਾਂਗਰਸ ਦੇ ਰਾਜ 'ਚ ਵਧੇਰੇ ਸਰਗਰਮ ਹੋਇਆ ਰੇਤ ਮਾਫ਼ੀਆ- ਘੁਬਾਇਆ
. . .  about 4 hours ago
ਸੁਪਰੀਮ ਕੋਰਟ 'ਚ ਅਜੇ ਤੱਕ ਲਿਸਟ ਨਹੀਂ ਹੋਈ ਪੀ. ਚਿਦੰਬਰਮ ਦੀ ਪਟੀਸ਼ਨ
. . .  about 4 hours ago
ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਕੂਲ 'ਚ ਧਰਨੇ 'ਤੇ ਬੈਠੇ ਵਿਦਿਆਰਥੀ ਅਤੇ ਮਾਪੇ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਖੰਨਾ / ਸਮਰਾਲਾ

ਸੀ.ਡੀ.ਪੀ.ਓ. ਸਰਬਜੀਤ ਕੌਰ ਦੀ ਅਗਵਾਈ 'ਚ ਸੈਮੀਨਾਰ

ਖੰਨਾ, 14 ਮਾਰਚ (ਹਰਜਿੰਦਰ ਸਿੰਘ ਲਾਲ)- ਸੀ.ਡੀ.ਪੀ.ਓ. ਖੰਨਾ ਸਰਬਜੀਤ ਕੌਰ ਦੀ ਅਗਵਾਈ ਵਿਚ ਕਾਨੂੰਨੀ ਸੇਵਾਵਾਂ ਅਥਾਰਿਟੀ ਵਿਭਾਗ ਪੰਜਾਬ ਵਲੋਂ ਔਰਤਾਂ ਨੂੰ ਆਪਣੇ ਹੱਕਾਂ ਦੀ ਰਾਖੀ ਲਈ ਚਲਾਈ ਜਾ ਰਹੀ ਸਕੀਮ 'ਮਮਤਾ ਦੀ ਉਡਾਰੀ' ਅਧੀਨ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਉਧਾਰ ਦਿੱਤੇ ਪੈਸੇ ਮੰਗਣ 'ਤੇ ਹੋਏ ਝਗੜੇ 'ਚ ਵਿਅਕਤੀ ਗੰਭੀਰ ਜ਼ਖ਼ਮੀ

ਮਾਛੀਵਾੜਾ ਸਾਹਿਬ, 14 ਮਾਰਚ (ਸੁਖਵੰਤ ਸਿੰਘ ਗਿੱਲ)- ਪਿੰਡ ਸਿਕੰਦਰਪੁਰ ਵਿਖੇ ਉਧਾਰੇ ਦਿੱਤੇ ਪੈਸੇ ਮੰਗਣ 'ਤੇ ਹੋਈ ਲੜਾਈ 'ਚ ਮਲਕੀਤ ਸਿੰਘ ਨਾਂਅ ਦਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਸਰਕਾਰੀ ਹਸਪਤਾਲ 'ਚ ਇਲਾਜ ਅਧੀਨ ਮਲਕੀਤ ਸਿੰਘ ਨੇ ਲੜਾਈ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੱਸ ਦੀ ਲਪੇਟ 'ਚ ਆਉਣ 'ਤੇ ਸਕੂਟਰੀ ਚਾਲਕ ਜ਼ਖ਼ਮੀ

ਸਮਰਾਲਾ, 14 ਮਾਰਚ (ਬਲਜੀਤ ਸਿੰਘ ਬਘੌਰ) - ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਚਹਿਲਾਂ ਲਾਗੇ ਬਣ ਰਹੇ ਪੁਲ ਕੋਲ ਅੱਜ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਵਲੋਂ ਇਕ ਸਕੂਟਰੀ ਚਾਲਕ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਦੀ ਸਕੂਟਰੀ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਚਾਲਕ ਦੇ ...

ਪੂਰੀ ਖ਼ਬਰ »

ਮਲੌਦ ਪੁਲਿਸ ਵਲੋਂ 40 ਕਿੱਲੋ ਭੁੱਕੀ ਬਰਾਮਦ

ਮਲੌਦ, 14 ਮਾਰਚ (ਦਿਲਬਾਗ ਸਿੰਘ ਚਾਪੜਾ)- ਪੁਲਿਸ ਜ਼ਿਲ੍ਹਾ ਖੰਨਾ ਅਧੀਨ ਪੈਂਦੇ ਥਾਣਾ ਮਲੌਦ ਦੀ ਪੁਲਿਸ ਨੂੰ 40 ਕਿੱਲੋ ਭੁੱਕੀ ਚੂਰਾ ਫੜਨ ਵਿਚ ਕਾਮਯਾਬੀ ਮਿਲੀ ਹੈ | ਡੀ. ਐੱਸ. ਪੀ. ਪਾਇਲ ਸੁਰਜੀਤ ਸਿੰਘ ਧਨੋਆ ਅਤੇ ਐੱਸ. ਐੱਚ. ਓ. ਥਾਣਾ ਮਲੌਦ ਗੁਰਦੀਪ ਸਿੰਘ ਬਰਾੜ੍ਹ ਦੀ ...

ਪੂਰੀ ਖ਼ਬਰ »

ਅਕਾਲੀਆਂ ਵਾਂਗ ਕਾਂਗਰਸ ਦੇ ਰਾਜ 'ਚ ਵੀ ਵਿਕਦੈ ਨਸ਼ਾ-ਬੈਂਸ

ਖੰਨਾ, 14 ਮਾਰਚ (ਹਰਜਿੰਦਰ ਸਿੰਘ ਲਾਲ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਪਿਛਲੇ 10 ਸਾਲ ਪੰਜਾਬ ਵਿਚ ਨਸ਼ਾ ਇਕ ਮੰਤਰੀ ਦੀ ਸ਼ਹਿ 'ਤੇ ਵਿਕਦਾ ਰਿਹਾ ਤੇ ਹੁਣ ਕਾਂਗਰਸ ਪਾਰਟੀ ਦੇ 2 ਸਾਲਾਂ ਦੇ ਰਾਜ ਦੌਰਾਨ ਵੀ ਨਸ਼ਾ ਸ਼ਰੇਆਮ ...

ਪੂਰੀ ਖ਼ਬਰ »

ਚੋਰੀ ਦੇ ਮੋਬਾਈਲ ਸਮੇਤ ਦੋ ਕਾਬੂ, ਇਕ ਫ਼ਰਾਰ

ਖੰਨਾ, 14 ਮਾਰਚ (ਮਨਜੀਤ ਸਿੰਘ ਧੀਮਾਨ)- ਥਾਣਾ ਸਿਟੀ 1 ਖੰਨਾ ਪੁਲਿਸ ਨੇ ਮੋਬਾਈਲ ਚੋਰ ਗਰੋਹ ਦੇ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਦਕਿ ਤੀਜਾ ਫ਼ਰਾਰ ਹੋ ਗਿਆ | ਏ. ਐੱਸ. ਆਈ. ਸੁਰਾਜਦੀਨ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਲਲਹੇੜੀ ਰੋਡ ਚੌਕ ਵਿਖੇ ਮੌਜੂਦ ਸੀ ਤਾਂ ...

ਪੂਰੀ ਖ਼ਬਰ »

ਮਾਂ ਵਲੋਂ ਨੂੰ ਹ-ਪੁੱਤ 'ਤੇ ਕੁੱਟਮਾਰ ਦੇ ਦੋਸ਼

ਖੰਨਾ, 14 ਮਾਰਚ (ਮਨਜੀਤ ਸਿੰਘ ਧੀਮਾਨ)- ਨੂੰ ਹ ਅਤੇ ਪੁੱਤ ਵਲੋਂ ਆਪਣੀ ਮਾਂ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਜਰਨੈਲ ਕੌਰ ਪਤਨੀ ਜੀਤ ਸਿੰਘ ਵਾਸੀ ਗਲੀ ਨੰਬਰ 15 ਕਿ੍ਸ਼ਨਾ ਨਗਰ ਖੰਨਾ ਨੇ ਆਪਣੀ ਨੂੰ ਹ ਪ੍ਰਵੀਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਪਤਨੀ ਤੇ ਸੱਸ ਜ਼ਖ਼ਮੀ

ਬੀਜਾ, 14 ਮਾਰਚ (ਰਣਧੀਰ ਸਿੰਘ ਧੀਰਾ)- ਨੇੜਲੇ ਪਿੰਡ ਬਰਮਾਲੀਪੁਰ ਦੇ ਮਰਹੂਮ ਸਰਪੰਚ ਹਰਦੇਵ ਸਿੰਘ ਤੂਰ ਦੇ ਇਕਲੌਤੇ ਪੁੱਤਰ ਹਰਪ੍ਰੀਤ ਸਿੰਘ ਕਾਲੂ ਤੂਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਤੇ ਸੱਸ ਜ਼ਖ਼ਮੀ ਹੋ ਗਈਆਂ | ਜਾਣਕਾਰੀ ਅਨੁਸਾਰ ਹਰਪ੍ਰੀਤ ...

ਪੂਰੀ ਖ਼ਬਰ »

ਦੋਰਾਹਾ ਨੇੜੇ ਕਾਰ ਪਲਟਣ ਕਾਰਨ ਔਰਤ ਦੀ ਮੌਤ, ਚਾਰ ਜ਼ਖ਼ਮੀ

ਦੋਰਾਹਾ, 14 ਮਾਰਚ (ਜੋਗਿੰਦਰ ਸਿੰਘ ਓਬਰਾਏ)- ਕੱਲ੍ਹ ਸ਼ਾਮ ਦੋਰਾਹਾ ਜੀ. ਟੀ. ਰੋਡ 'ਤੇ ਪਿੰਡ ਮੱਲ੍ਹੀਪੁਰ ਦੇ ਟੀ-ਪੁਆਇੰਟ ਕੋਲ ਉਸ ਸਮੇਂ ਇਕ ਕਾਰ ਹਾਦਸੇ ਦੀ ਸ਼ਿਕਾਰ ਹੋ ਗਈ, ਜਦ ਕਾਰ ਚਾਲਕ ਨੇ ਕਾਰ ਦੀ ਰਫ਼ਤਾਰ 'ਤੇ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਕਾਰ ਕਈ ਵਾਰ ਰੋਡ 'ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਜ਼ਖ਼ਮੀ

ਖੰਨਾ, 14 ਮਾਰਚ (ਦਵਿੰਦਰ ਸਿੰਘ ਗੋਗੀ, ਮਨਜੀਤ ਸਿੰਘ ਧੀਮਾਨ)- ਅੱਜ ਇਕ ਮਿੰਨੀ ਟਰੱਕ ਨੰਬਰ ਪੀ.ਬੀ. 11 ਏ.ਐੱਲ. 8985 ਜੋ ਲੁਧਿਆਣਾ ਤੋਂ ਲੋਹਾ ਭਰ ਕੇ ਚੰਡੀਗੜ੍ਹ ਜਾ ਰਿਹਾ ਸੀ ਕਿ ਅਚਾਨਕ ਖੰਨਾ ਵਿਚ ਬੀਕਾਨੇਰ ਸਵੀਟਸ ਅੱਗੇ ਪੁਲ ਦੇ ਫੁੱਟਪਾਥ ਨਾਲ ਟਕਰਾ ਕੇ ਉੱਪਰੋਂ ਹੇਠਾਂ ...

ਪੂਰੀ ਖ਼ਬਰ »

ਦੇਸੀ ਮਹੀਨੇ ਦੇ ਨਵੇਂ ਸਾਲ ਸਬੰਧੀ ਸਮਾਗਮ

ਬੀਜਾ, 14 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)- ਗੁਰਦਵਾਰਾ ਸ੍ਰੀ ਗੁਰੂ ਰਵਿਦਾਸ ਭਗਤ ਜੀ ਬਗ਼ਲੀ ਕਲਾਂ ਵਿਖੇ ਦੇਸੀ ਮਹੀਨੇ ਦੇ ਨਵੇਂ ਸਾਲ ਦੀ ਆਮਦ 'ਤੇ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਪੂਰਵਕ ਨਾਲ ਮਨਾਇਆ ਗਿਆ¢ ਭੋਗ ਪੈਣ ਉਪਰੰਤ ਗੁਰੂ ਘਰ ਦੇ ਵਜ਼ੀਰ ਪਾਠੀ ਸਿੰਘ ਭਾਈ ...

ਪੂਰੀ ਖ਼ਬਰ »

'ਸ਼ਬਦ ਗੁਰੂ ਯਾਤਰਾ' ਦਾ ਪਾਇਲ ਪੁੱਜਣ 'ਚ ਸੰਗਤਾਂ ਵਲੋਂ ਸਵਾਗਤ

ਪਾਇਲ, 14 ਮਾਰਚ (ਰਜਿੰਦਰ ਸਿੰਘ, ਗੁਰਦੀਪ ਸਿੰਘ ਨਿਜ਼ਾਮਪੁਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਤੋਂ ਚੱਲੀ 'ਸ਼ਬਦ ਗੁਰੂ ਯਾਤਰਾ' ਦੇ ਪਾਇਲ ਪੁੱਜਣ 'ਤੇ ਨਗਰ ਕੌਾਸਲ ਦੇ ਪ੍ਰਧਾਨ ਪ੍ਰੋ. ਭੁਪਿੰਦਰ ਸਿੰਘ ਚੀਮਾ, ...

ਪੂਰੀ ਖ਼ਬਰ »

ਸਹਾਰਨ ਮਾਜਰਾ ਦਾ ਸਭ ਤੋਂ ਪੁਰਾਣਾ ਰਸਤਾ ਟਾਇਲਾਂ ਨਾਲ ਬਣਨਾ ਸ਼ੁਰੂ

ਮਲੌਦ, 14 ਮਾਰਚ (ਸਹਾਰਨ ਮਾਜਰਾ)- ਪਿੰਡ ਸਹਾਰਨ ਮਾਜਰਾ ਵਿਖੇ ਸਰਬਸੰਮਤੀ ਨਾਲ ਚੁਣੇ ਸਰਪੰਚ ਪਰਮਿੰਦਰ ਸਿੰਘ ਪਿੰਦਰੀ ਨੇ ਸਭ ਤੋਂ ਪਹਿਲਾ ਕਾਰਜ ਗਰੀਬ ਵਰਗ ਦੇ ਮੁਹੱਲੇ ਵਿਚਲੇ ਸਭ ਤੋਂ ਪਹਿਲੇ ਤੇ ਪੁਰਾਣੇ ਮੁੱਖ ਰਸਤੇ ਜੋ ਕਰੀਬ 46 ਸਾਲ ਪਹਿਲਾਂ ਇੱਟਾਂ ਦੀ ਗਲੀ ਬਣਾ ਕੇ ...

ਪੂਰੀ ਖ਼ਬਰ »

ਵਿਕਟੋਰੀਆ ਗਰਲਜ਼ ਕਾਲਜ 'ਚ ਇਨਾਮ ਵੰਡ ਸਮਾਗਮ

ਅਹਿਮਦਗੜ੍ਹ, 14 ਮਾਰਚ (ਸੋਢੀ)- ਸਥਾਨਕ ਦਹਿਲੀਜ਼ ਰੋਡ ਸਥਿਤ ਵਿਕਟੋਰੀਆ ਗਰਲਜ਼ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ | ਇਸ ਸਮਾਰੋਹ ਦੌਰਾਨ ਐੱਸ. ਡੀ. ਐਮ. ਵਿਕਰਮਜੀਤ ਸਿੰਘ ਪਾਂਥੇ, ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਦੇ ਪ੍ਰਧਾਨ ਕਮਲਪ੍ਰੀਤ ...

ਪੂਰੀ ਖ਼ਬਰ »

ਕੋਟਾਂ ਕਾਲਜ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ

ਬੀਜਾ, 14 ਮਾਰਚ (ਰਣਧੀਰ ਸਿੰਘ ਧੀਰਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਮਾਤਾ ਗੰਗਾ ਖ਼ਾਲਸਾ ਕਾਲਜ ਫ਼ਾਰ ਗਰਲਜ਼, ਮੰਜੀ ਸਾਹਿਬ, ਕੋਟਾਂ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਗਏ ਐਮ. ਏ. ਹਿਸਟਰੀ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਵਿਰੋਧੀ ਫ਼ਰੰਟ (ਰਜਿ:) ਸਮਰਾਲਾ ਦੀ ਮੀਟਿੰਗ

ਸਮਰਾਲਾ, 14 ਮਾਰਚ (ਸੁਰਜੀਤ) - ਭਿ੍ਸ਼ਟਾਚਾਰ ਵਿਰੋਧੀ ਫ਼ਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਫ਼ਰੰਟ ਪ੍ਰਧਾਨ ਕਮਾਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਖਮਾਣੋਂ ਅਤੇ ਮਾਛੀਵਾੜਾ ਦੀਆਂ ਇਕਾਈਆਂ ਨੇ ਵੀ ਹਿੱਸਾ ਲਿਆ | ਜੰਗ ਸਿੰਘ ਭੰਗਲਾਂ ਨੇ ...

ਪੂਰੀ ਖ਼ਬਰ »

ਸ਼ਿਵਰਾਜ ਜੱਲ੍ਹਾ ਦੀ ਨਿਯੁਕਤ 'ਤੇ ਵਰਕਰਾਂ 'ਚ ਖੁਸ਼ੀ

ਸ਼ਿਵਰਾਜ ਸਿੰਘ ਜੱਲ੍ਹਾ ਮਲੌਦ, 14 ਮਾਰਚ (ਸਹਾਰਨ ਮਾਜਰਾ)- ਅਕਾਲੀ ਦਲ ਯੂਥ ਵਿੰਗ ਮਾਲਵਾ ਜ਼ੋਨ-3 ਦੇ ਸੀਨੀਅਰ ਮੀਤ ਪ੍ਰਧਾਨ ਸ਼ਿਵਰਾਜ ਸਿੰਘ ਜੱਲ੍ਹਾ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਵਲੋਂ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ...

ਪੂਰੀ ਖ਼ਬਰ »

ਫੁੱਲ ਪ੍ਰਦਰਸ਼ਨੀ ਮੁਕਾਬਲਿਆਂ 'ਚ ਦੋਰਾਹਾ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਦੋਰਾਹਾ, 14 ਮਾਰਚ (ਜਸਵੀਰ ਝੱਜ)- ਦੋਰਾਹਾ ਪਬਲਿਕ ਸਕੂਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਕਰਵਾਏ ਗਏ ਫੁੱਲ ਪ੍ਰਦਰਸ਼ਨੀ ਮੁਕਾਬਲਿਆਂ ਵਿਚ ਭਾਗ ਲੈ ਕੇ 18 ਇਨਾਮ ਪ੍ਰਾਪਤ ਕੀਤੇ ਹਨ | ਸਕੂਲ ਡਾਇਰੈਕਟਰ ਤਪਵੀਰ ਸਿੰਘ ਨੇ ...

ਪੂਰੀ ਖ਼ਬਰ »

ਭਾਈ ਰਣਧੀਰ ਸਿੰਘ ਮੈਮੋ: ਸਕੂਲ ਪਮਾਲ 'ਚ ਵਿਦਾਇਗੀ ਸਮਾਗਮ

ਮੁੱਲਾਂਪੁਰ-ਦਾਖਾ, 14 ਮਾਰਚ (ਨਿਰਮਲ ਸਿੰਘ ਧਾਲੀਵਾਲ)- ਭਾਈ ਰਣਧੀਰ ਸਿੰਘ ਮੈਮੋਰੀਅਲ ਹਾਈ ਸਕੂਲ ਪਮਾਲ (ਲੁਧਿ:) ਵਿਖੇ ਵਿਦਾਇਗੀ ਸਮਾਰੋਹ ਸਮੇਂ ਨੌਵੀਂ ਜਮਾਤ ਵਿਦਿਆਰਥੀਆਂ ਵਲੋਂ ਦਸਵੀਂ ਦੀ ਪ੍ਰੀਖਿਆ 'ਚ ਬੈਠਣ ਅਤੇ ਸਕੂਲ ਛੱਡ ਜਾਣ ਵਾਲੇ ਵਿਦਿਆਰਥੀਆਂ ਨੂੰ ਪਾਰਟੀ ...

ਪੂਰੀ ਖ਼ਬਰ »

ਅੱਜ ਦੀ ਸੁਖਬੀਰ-ਵਰਕਰ ਮਿਲਣੀ ਦੇ ਪ੍ਰਬੰਧ ਮੁਕੰਮਲ-ਅਟਵਾਲ

ਗੁਰੂਸਰ ਸੁਧਾਰ, 14 ਮਾਰਚ (ਜਸਵਿੰਦਰ ਸਿੰਘ ਗਰੇਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਨੂੰ ਮਜ਼ਬੂਤ ਕਰਨ ਤੇ ਚੋਣਾਂ 'ਚ ਅਕਾਲੀ ਦਲ ਦਾ ਵਧੀਆ ਪ੍ਰਦਰਸ਼ਨ ਕਰਨ ਦੇ ਉਦੇਸ਼ ਨਾਲ ਹਲਕੇਵਾਰ ਕੀਤੀ ਜਾ ਰਹੀ ਵਰਕਰ ਮਿਲਣੀ ਤਹਿਤ ...

ਪੂਰੀ ਖ਼ਬਰ »

ਧਾਲੀਵਾਲ ਵਲੋਂ 15 ਦੀ ਵਰਕਰ ਮਿਲਣੀ ਸਬੰਧੀ ਮੀਟਿੰਗ

ਗੁਰੂਸਰ ਸੁਧਾਰ, 14 ਮਾਰਚ (ਜਸਵਿੰਦਰ ਸਿੰਘ ਗਰੇਵਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਚੋਣਾ ਦੇ ਮੱਦੇਨਜ਼ਰ ਵਰਕਰਾਂ 'ਚ ਉਤਸ਼ਾਹ ਭਰਨ ਲਈ 15 ਮਾਰਚ ਨੂੰ ਰਾਏਕੋਟ ਵਿਖੇ ਕੀਤੀ ਜਾ ਰਹੀ ਵਰਕਰ ਮਿਲਣੀ ਪ੍ਰੋਗਰਾਮ ਸਬੰਧੀ ਵਰਕਰਾਂ 'ਚ ਭਾਰੀ ਉਤਸ਼ਾਹ ਹੈ | ਇਨ੍ਹਾਂ ...

ਪੂਰੀ ਖ਼ਬਰ »

ਗੁੜੇ ਵਿਖੇ ਘੋੜੀਆਂ ਦੀ ਦੌੜ 'ਚ ਸ਼ੇਰੂ ਜਲੰਧਰ ਪਹਿਲੇ ਸਥਾਨ 'ਤੇ

ਚੌਾਕੀਮਾਨ, 14 ਮਾਰਚ (ਤੇਜਿੰਦਰ ਸਿੰਘ ਚੱਢਾ)- ਪਿੰਡ ਗੁੜੇ ਵਿਖੇ ਕਰਵਾਈਆਂ ਗਈਆਂ ਇਕ ਰੋਜ਼ਾ ਖੱਚਰ ਰੇਹੜਾ ਤੇ ਘੋੜੀਆਂ ਦੀਆਂ ਦੌੜਾਂ ਸਮਾਪਤ ਹੋਈਆਂ | ਇਸ ਮੌਕੇ ਬਲਾਕ ਸੰਮਤੀ ਮੈਂਬਰ ਜਥੇਦਾਰ ਜਰਨੈਲ ਸਿੰਘ ਗੁੜੇ, ਸਰਪੰਚ ਮਲਵਿੰਦਰ ਸਿੰਘ ਗੁੜੇ, ਸਾਬਕਾ ਸਰਪੰਚ ਚਰਨ ...

ਪੂਰੀ ਖ਼ਬਰ »

ਕਮਾਲਪੁਰਾ ਬੱਸ ਅੱਡੇ 'ਤੇ ਧਾਰਮਿਕ ਸਮਾਗਮ ਕਰਵਾਇਆ

ਰਾਏਕੋਟ, 14 ਮਾਰਚ (ਬਲਵਿੰਦਰ ਸਿੰਘ ਲਿੱਤਰ)-ਪਿੰਡ ਕਮਾਲਪੁਰਾ ਦੇ ਬੱਸ ਅੱਡੇ 'ਚ ਹਰ ਸਾਲ ਦੀ ਤਰ੍ਹਾਂ ਸਰਬੱਤ ਦੇ ਭਲੇ ਲਈ ਸਮੂਹ ਦੁਕਾਨਦਾਰਾਂ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ...

ਪੂਰੀ ਖ਼ਬਰ »

ਸੁਖਬੀਰ ਦੀ ਰਾਏਕੋਟ ਫੇਰੀ ਸਬੰਧੀ ਯੂਥ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ

ਰਾਏਕੋਟ, 14 ਮਾਰਚ (ਬਲਵਿੰਦਰ ਸਿੰਘ ਲਿੱਤਰ)- ਵਿਧਾਨ ਸਭਾ ਹਲਕਾ ਰਾਏਕੋਟ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਫੇਰੀ ਸਬੰਧੀ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਨੇ ਯੂਥ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ...

ਪੂਰੀ ਖ਼ਬਰ »

ਕੈਲੇ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

ਪੱਖੋਵਾਲ/ਸਰਾਭਾ, 14 ਮਾਰਚ (ਕਿਰਨਜੀਤ ਕੌਰ ਗਰੇਵਾਲ)- ਸਰਕਾਰੀ ਪ੍ਰਾਇਮਰੀ ਸਕੂਲ ਕੈਲੇ 'ਚ ਅੱਜ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਜਥੇ ਨੇ ਕੀਰਤਨ ਕੀਤਾ | ਉਪਰੰਤ ਕਰਵਾਏ ਸਮਾਗਮ ਦੌਰਾਨ ਪੜ੍ਹਾਈ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਮੁੱਖ ਅਧਿਆਪਕ ਰੁਪਿੰਦਰ ਕੌਰ ਕੈਲੇ ਅਤੇ ਸਰਪੰਚ ਨਿਰਮਲ ਸਿੰਘ ਨੇ ਸਕੂਲ 'ਚ ਬਣ ਰਹੀ ਨਵੀਂ ਬਿਲਡਿੰਗ ਲਈ ਨਕਦ ਸਹਾਇਤਾ ਕਰਨ ਵਾਲੇ ਦਾਨੀ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ | ਸਮਾਗਮ ਦੌਰਾਨ ਬੀ.ਡੀ.ਪੀ.ਓ. ਪੱਖੋਵਾਲ ਭੂਸ਼ਨ ਸ਼ਰਮਾ, ਬੀ.ਪੀ.ਈ.ਓ. ਬਲਜੀਤ ਸਿੰਘ ਪੱਖੋਵਾਲ, ਪਿ੍ੰ: ਬਲਦੇਵ ਸਿੰਘ ਜੋਧਾਂ, ਮੁੱਖ ਅਧਿਆਪਕ ਦਰਸ਼ਨ ਸਿੰਘ (ਸਟੇਟ ਐਵਾਰਡੀ), ਸਾਬਕਾ ਸਰਪੰਚ ਬਚਿੱਤਰ ਸਿੰਘ, ਪੰਚ ਜਗਵਿੰਦਰ ਸਿੰਘ, ਪੰਚ ਸੁਖਦੇਵ ਸਿੰਘ, ਪੰਚ ਰਾਮ ਸਰੂਪ ਸਿੰਘ, ਪੰਚ ਸਵਰਨ ਸਿੰਘ, ਚੇਅਰਮੈਨ ਰਣਜੀਤ ਸਿੰਘ, ਬਲਵਿੰਦਰ ਕੌਰ ਜੋਧਾਂ, ਹਰਵਿੰਦਰ ਸਿੰਘ ਮੁਲਾਂਪੁਰ, ਗੁਰਵਿੰਦਰ ਸਿੰਘ ਰੌਣੀ, ਜੀਤ ਸਿੰਘ ਕੈਨੇਡਾ, ਕਿਰਪਾਲ ਸਿੰਘ ਕੈਨੇਡਾ, ਗੁਰਪਾਲ ਸਿੰਘ ਯੂ.ਐਸ.ਏ. ਕਰਮਜੀਤ ਕੌਰ ਮੈਬਰ ਬਲਾਕ ਸੰਮਤੀ, ਬਹਾਦਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਰਕਾਰੀ ਪ੍ਰਾਇਮਰੀ ਸਕੂਲ ਬੀਰਮੀ 'ਚ ਵਜ਼ੀਫ਼ਾ ਵੰਡ ਸਮਾਰੋਹ

ਸਰਕਾਰੀ ਪ੍ਰਾਇਮਰੀ ਸਕੂਲ ਬੀਰਮੀ ਵਿਚ ਦਿਵਿਆਂਗ ਲੜਕੀਆਂ ਨੂੰ ਵਜੀਫ਼ਾ ਦਿੰਦੇ ਹੋਏ ਗੁਰਬਚਨ ਸਿੰਘ ਬੀਰਮੀ, ਮੁੱਖ ਅਧਿਆਪਕਾ ਬਲਵਿੰਦਰ ਕੌਰ, ਪ੍ਰਧਾਨ ਬਲਦੇਵ ਸਿੰਘ ਤੇ ਹੋਰ | ਤਸਵੀਰ: ਮੇਜਰ ਹੰਬੜਾਂ ਹੰਬੜਾਂ, 14 ਮਾਰਚ (ਜਗਦੀਸ਼ ਸਿੰਘ ਗਿੱਲ)- ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਧਾਰਮਿਕ ਤੇ ਸਮਾਜਿਕ ਕਾਰਜ ਬੇਲੋੜੇ ਪ੍ਰਦਰਸ਼ਨਾਂ ਤੋਂ ਰਹਿਤ ਹੋਣ-ਬਾਵਾ, ਖੰਡੇਲਵਾਲ

ਜਗਰਾਉਂ, 14 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)- ਸੁਆਮੀ ਰੂਪ ਚੰਦ ਜੈਨ ਸੇਵਾ ਸੁਸਾਇਟੀ ਵੱਲੋਂ ਸੁਆਮੀ ਰੂਪ ਚੰਦ ਜੈਨ ਸਮਾਧ ਜਗਰਾਉਂ ਵਿਖੇ 154ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ | ਇਸ ਸਮਾਗਮ ਵਿਚ 150 ਜ਼ਰੂਰਤਮੰਦ ਪਰਿਵਾਰਾਂ ਨੂੰ ਇਕ-ਇਕ ਮਹੀਨੇ ਦਾ ਰਾਸ਼ਨ ਦਿੱਤਾ ਗਿਆ | ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ 'ਚ ਸੱਭਿਆਚਾਰਕ ਸਮਾਗਮ

ਰਾਏਕੋਟ, 14 ਮਾਰਚ (ਬਲਵਿੰਦਰ ਸਿੰਘ ਲਿੱਤਰ)- ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ: ਰਵਿੰਦਰ ਕੌਰ ਦੀ ਅਗਵਾਈ ਹੇਠ ਸੱਭਿਆਚਾਰਕ ਸਮਾਗਮ 'ਜਸ਼ਨ-ਏ-ਬਹਾਰਾਂ' ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸ਼ਮਾਂ ਰੋਸ਼ਨ ਨਾਲ ...

ਪੂਰੀ ਖ਼ਬਰ »

ਜਗਰਾਉਂ ਫਰੀਦ ਟਰੈਵਲਜ਼ ਨੇ ਯੂ.ਕੇ. ਦਾ ਵੀਜ਼ਾ ਲਗਵਾਇਆ

ਜਗਰਾਉਂ, 14 ਮਾਰਚ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)- ਜਗਰਾਉਂ ਦੇ ਫ਼ਰੀਦ ਟਰੈਵਲਜ਼ ਨੇ ਇਕ ਪਰਿਵਾਰ ਦਾ ਯੂ.ਕੇ. ਦਾ ਵੀਜ਼ਾ ਲਗਵਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਅਮਿਤ ਸਚਦੇਵਾ ਨੇ ਦੱਸਿਆ ਕਿ ਪਾਲ ਸਿੰਘ ਵਾਸੀ ਲੁਧਿਆਣਾ ਦਾ ਇੰਗਲੈਂਡ ਦਾ ਪੰਜ ਸਾਲ ...

ਪੂਰੀ ਖ਼ਬਰ »

ਗੁੜੇ ਵਿਖੇ ਘੋੜੀਆਂ ਦੀ ਦੌੜ 'ਚ ਸ਼ੇਰੂ ਜਲੰਧਰ ਪਹਿਲੇ ਸਥਾਨ 'ਤੇ

ਚੌਾਕੀਮਾਨ, 14 ਮਾਰਚ (ਤੇਜਿੰਦਰ ਸਿੰਘ ਚੱਢਾ)- ਪਿੰਡ ਗੁੜੇ ਵਿਖੇ ਕਰਵਾਈਆਂ ਗਈਆਂ ਇਕ ਰੋਜ਼ਾ ਖੱਚਰ ਰੇਹੜਾ ਤੇ ਘੋੜੀਆਂ ਦੀਆਂ ਦੌੜਾਂ ਸਮਾਪਤ ਹੋਈਆਂ | ਇਸ ਮੌਕੇ ਬਲਾਕ ਸੰਮਤੀ ਮੈਂਬਰ ਜਥੇਦਾਰ ਜਰਨੈਲ ਸਿੰਘ ਗੁੜੇ, ਸਰਪੰਚ ਮਲਵਿੰਦਰ ਸਿੰਘ ਗੁੜੇ, ਸਾਬਕਾ ਸਰਪੰਚ ਚਰਨ ...

ਪੂਰੀ ਖ਼ਬਰ »

ਗੁ: ਭਗਤ ਨਾਮਦੇਵ ਵਿਖੇ ਨਾਨਕਸ਼ਾਹੀ ਮੁਤਾਬਿਕ ਨਵਾਂ ਸਾਲ ਮਨਾਇਆ

ਖੰਨਾ, 14 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਗੁਰਦੁਆਰਾ ਭਗਤ ਨਾਮਦੇਵ ਵਿਖੇ ਨਾਨਕਸ਼ਾਹੀ ਮੁਤਾਬਿਕ ਨਵਾਂ ਸਾਲ ਮਨਾਇਆ ਗਿਆ, ਜਿਸ ਦੌਰਾਨ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਅਮਰੀਕ ਸਿੰਘ ਮਾਦਪੁਰੀ ਨੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਹਜ਼ੂਰੀ ...

ਪੂਰੀ ਖ਼ਬਰ »

ਏ.ਐੱਸ. ਕਾਲਜ ਦੀ ਮਨਪ੍ਰੀਤ ਯੂਨੀਵਰਸਿਟੀ 'ਚੋਂ 5ਵੇਂ ਸਥਾਨ 'ਤੇ

ਖੰਨਾ, 14 ਮਾਰਚ (ਹਰਜਿੰਦਰ ਸਿੰਘ ਲਾਲ)-ਏ. ਐੱਸ. ਵਿਮਨ ਕਾਲਜ ਦੇ ਬੀ. ਐੱਸ. ਸੀ. ਫੈਸ਼ਨ ਡਿਜ਼ਾਈਨਿੰਗ ਪੰਜਵੇਂ ਸਮੈਸਟਰ ਦੀ ਮਨਪ੍ਰੀਤ ਕੌਰ ਨੇ 92.76 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚੋਂ ਪੰਜਵਾਂ ਅਤੇ ਕਾਲਜ ਵਿਚੋਂ ਪਹਿਲਾ, ਮਿਸ: ਨੀਤਿਕਾ ...

ਪੂਰੀ ਖ਼ਬਰ »

ਇੰਟਰਨੈਸ਼ਨਲ ਗਤਕਾ ਕੱਪ ਕੱਲ੍ਹ

ਮੁੱਖ ਪ੍ਰਬੰਧਕ ਗੁਰਵਿੰਦਰ ਸਿੰਘ ਗਿੱਲ ਮਦਨੀਪੁਰ ਮਲੌਦ, 14 ਮਾਰਚ (ਸਹਾਰਨ ਮਾਜਰਾ)- ਬਾਬਾ ਬੰਦਾ ਸਿੰਘ ਬਹਾਦਰ ਗੱਤਕਾ ਅਖਾੜਾ ਰਜਿ: ਤੇ ਐਨ. ਆਰ. ਆਈ. ਜਤਿੰਦਰਪਾਲ ਸਿੰਘ ਗਿੱਲ, ਗੁਰਵਿੰਦਰ ਸਿੰਘ ਗਿੱਲ ਕੈਨੇਡਾ ਮਦਨੀਪੁਰ, ਪਾਲਵੀਰ ਸਿੰਘ ਗਿੱਲ ਵਲੋਂ ਪੰਚਾਇਤ, ਨਗਰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਸਿੱਧਸਰ ਸਾਹਿਬ ਵਿਖੇ ਅਥਲੈਟਿਕ ਮੀਟ ਕਰਵਾਈ

ਸਰਕਾਰੀ ਕਾਲਜ ਸਿੱਧਸਰ ਸਾਹਿਬ ਵਿਖੇ ਮੁੱਖ ਮਹਿਮਾਨ ਭਗਵਾਨ ਸਿੰਘ ਤੇ ਪਿ੍ੰ: ਡਾ: ਮੰਜੂ ਸਾਹਨੀ ਸਰਬੋਤਮ ਖਿਡਾਰੀ ਦਵਿੰਦਰ ਸਿੰਘ ਤੇ ਸਰਬੋਤਮ ਖਿਡਾਰਨ ਮਨਪ੍ਰੀਤ ਕੌਰ ਨੂੰ ਇਨਾਮ ਦਿੰਦੇ ਹੋਏ | ਤਸਵੀਰ : ਨਿਜ਼ਾਮਪੁਰ ਪਾਇਲ/ਮਲੌਦ, 14 ਮਾਰਚ (ਨਿਜ਼ਾਮਪੁਰ, ਕੁਲਵਿੰਦਰ ...

ਪੂਰੀ ਖ਼ਬਰ »

ਲੋਪੋਂ ਵਿਖੇ ਮਹਿਮੇ ਸ਼ਾਹ ਯਾਦਗਾਰੀ ਖੇਡ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਬੀਜਾ, 14 ਮਾਰਚ (ਰਣਧੀਰ ਸਿੰਘ ਧੀਰਾ)- ਸੰਤ ਅਤਰ ਸਿੰਘ ਸਪੋਰਟਸ ਕਲੱਬ ਰਜਿ: ਪਿੰਡ ਲੋਪੋਂ ਵਲੋਂ ਬਾਬਾ ਮਹਿਮੇ ਸ਼ਾਹ ਦੀ 203ਵੀਂ ਬਰਸੀ ਨੂੰ ਸਮਰਪਿਤ ਚੇਅਰਮੈਨ ਇੰਦਰਜੀਤ ਸਿੰਘ ਲੋਪੋ ਦੀ ਸਰਪ੍ਰਸਤੀ ਹੇਠ 19 ਤੋਂ 22 ਮਾਰਚ ਤੱਕ ਕਰਵਾਏ ਜਾ ਰਹੇ ਖੇਡ ਮੇਲੇ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਡੇਹਲੋਂ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 17 ਨੂੰ

ਡੇਹਲੋਂ, 14 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)- ਡੇਹਲੋਂ ਵਿਖੇ ਸਮੂਹ ਦੁਕਾਨਦਾਰ ਕਮੇਟੀ ਵਲੋਂ ਅੱਖਾਂ ਦਾ ਚੌਥਾ ਮੁਫ਼ਤ ਆਪ੍ਰੇਸ਼ਨ ਕੈਂਪ 17 ਮਾਰਚ ਨੂੰ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਕਮੇਟੀ ਪ੍ਰਧਾਨ ਭੁਪਿੰਦਰ ਸਿੰਘ ਦਿਓਲ ਤੇ ਗੁਰਮੀਤ ਸਿੰਘ ਮਾਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁ: ਮੰਜੀ ਸਾਹਿਬ ਕੋਟਾਂ ਵਿਖੇ ਗੁਰਮਤਿ ਸਮਾਗਮ

ਬੀਜਾ, 14 ਮਾਰਚ (ਰਣਧੀਰ ਸਿੰਘ ਧੀਰਾ)- ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਅੱਜ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕਥਾਵਾਚਕ ਭਾਈ ਹਰਪ੍ਰੀਤ ਸਿੰਘ, ...

ਪੂਰੀ ਖ਼ਬਰ »

ਸਰਕਾਰੀ ਕਾਲਜ ਸਿੱਧਸਰ ਸਾਹਿਬ ਵਿਖੇ ਅਥਲੈਟਿਕ ਮੀਟ ਕਰਵਾਈ

ਪਾਇਲ/ਮਲੌਦ, 14 ਮਾਰਚ (ਨਿਜ਼ਾਮਪੁਰ, ਕੁਲਵਿੰਦਰ ਸਿੰਘ)- ਬਾਬਾ ਸ਼ੀਹਾਂ ਸਿੰਘ ਸਰਕਾਰੀ ਕਾਲਜ ਸਿੱਧਸਰ ਸਾਹਿਬ ਵਿਖੇ ਸਾਲਾਨਾ ਅਥਲੈਟਿਕਸ ਮੀਟ ਪ੍ਰੋ. ਵਰਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ਵਿਚ ਲੜਕਿਆਂ ਦੇ ਮੁਕਾਬਲਿਆਂ ਵਿਚੋਂ ਦਵਿੰਦਰ ਸਿੰਘ ਸਰਬੋਤਮ ...

ਪੂਰੀ ਖ਼ਬਰ »

ਇੰਟਰਨੈਸ਼ਨਲ ਗਤਕਾ ਕੱਪ ਕੱਲ੍ਹ

ਮਲੌਦ, 14 ਮਾਰਚ (ਸਹਾਰਨ ਮਾਜਰਾ)- ਬਾਬਾ ਬੰਦਾ ਸਿੰਘ ਬਹਾਦਰ ਗੱਤਕਾ ਅਖਾੜਾ ਰਜਿ: ਤੇ ਐਨ. ਆਰ. ਆਈ. ਜਤਿੰਦਰਪਾਲ ਸਿੰਘ ਗਿੱਲ, ਗੁਰਵਿੰਦਰ ਸਿੰਘ ਗਿੱਲ ਕੈਨੇਡਾ ਮਦਨੀਪੁਰ, ਪਾਲਵੀਰ ਸਿੰਘ ਗਿੱਲ ਵਲੋਂ ਪੰਚਾਇਤ, ਨਗਰ ਦੇ ਸਹਿਯੋਗ ਨਾਲ 16 ਮਾਰਚ ਨੂੰ ਸਵੇਰੇ 10 ਵਜੇ ਬਾਬਾ ...

ਪੂਰੀ ਖ਼ਬਰ »

550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਹਿਜ ਪਾਠ ਸ਼ੁਰੂ

ਕੁਹਾੜਾ, 14 ਮਾਰਚ (ਤੇਲੂ ਰਾਮ ਕੁਹਾੜਾ)- ਕੁਹਾੜਾ ਪਿੰਡ ਦੇ ਗੁਰਦੁਆਰਾ ਸ੍ਰੀ ਈਸ਼ਰਸਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਸ਼ੁਰੂ ਕਰਵਾਏ ਗਏ ਹਨ, ...

ਪੂਰੀ ਖ਼ਬਰ »

ਪੁਣੇ 'ਚ ਇਸ਼ਿਕਾ ਨੇ ਜਿੱਤਿਆ ਚਾਂਦੀ ਦਾ ਤਗਮਾ

ਖੰਨਾ, 14 ਮਾਰਚ (ਹਰਜਿੰਦਰ ਸਿੰਘ ਲਾਲ)- 9 ਤੇ 10 ਮਾਰਚ ਨੂੰ ਪੁਣੇ ਦੇ ਸ਼ਿਵ ਛਤਰਪਤੀ ਇੰਟਰਨੈਸ਼ਨਲ ਸਪੋਰਟਸ ਕੰਪਲੈਕਸ ਵਿਚ ਪੈਰਾ ਕਰਾਟੇ ਚੈਂਪੀਅਨਸ਼ਿਪ 2019 ਕਰਵਾਈ ਗਈ, ਜਿਸ ਵਿਚ ਰਾਧਾ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਦੀ ਨਾਮਵਰ ਕਰਾਟੇ ਖਿਡਾਰਨ ਇਸ਼ਿਕਾ ਭਸੀਨ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਦੀਵਾਨ ਸਜਾਏ

ਸਾਹਨੇਵਾਲ, 14 ਮਾਰਚ (ਹਰਜੀਤ ਸਿੰਘ ਢਿੱਲੋਂ, ਅਮਰਜੀਤ ਸਿੰਘ ਮੰਗਲੀ) - ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸੰਗਰਾਂਦ ਦੇ ਪਵਿੱਤਰ ਦਿਹਾੜੇ ਤੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਅੰਮਿ੍ਤ ਵੇਲੇ ...

ਪੂਰੀ ਖ਼ਬਰ »

ਝਾੜ ਸਾਹਿਬ ਰੋਡ 'ਤੇ ਪੁਲ ਦੀ ਉਸਾਰੀ ਉਪਰੰਤ ਹੀ ਵੋਟਾਂ ਮੰਗਾਂਗਾ-ਬੈਂਸ

ਸਮਰਾਲਾ, 14 ਮਾਰਚ (ਸੁਰਜੀਤ)- ਝਾੜ ਸਾਹਿਬ ਰੋਡ ਤੇ ਪਿੰਡ ਗਹਿਲੇਵਾਲ ਦੇ ਨੇੜੇ ਸਮਰਾਲਾ ਬਾਈਪਾਸ 'ਤੇ ਪੁਲ ਦੀ ਉਸਾਰੀ ਸ਼ੁਰੂ ਕਰਾਉਣ ਉਪਰੰਤ ਹੀ ਲੋਕ ਇਨਸਾਫ਼ ਪਾਰਟੀ ਦੇ ਲੋਕ ਸਭਾ ਉਮੀਦਵਾਰ ਲਈ ਇਲਾਕੇ ਦੇ ਲੋਕਾਂ ਤੋਂ ਵੋਟਾਂ ਮੰਗਣ ਲਈ ਆਵਾਂਗਾ | ਇਹ ਗੱਲ ਲੋਕ ਇਨਸਾਫ਼ ...

ਪੂਰੀ ਖ਼ਬਰ »

ਕਿਸਾਨ ਵਲੋਂ ਪਟਿਆਲਾ 'ਚ ਧਰਨਾ 25 ਤੋਂ

ਖੰਨਾ, 14 ਮਾਰਚ (ਹਰਜਿੰਦਰ ਸਿੰਘ ਲਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਬੈਂਕਾਂ ਤੋਂ ਖਾਲੀ ਚੈੱਕ ਵਾਪਸ ਕਰਵਾਉਣ ਲਈ ਅੱਜ ਪਿੰਡ ਚਕੋਹੀ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ | ਯੂਨੀਅਨ ...

ਪੂਰੀ ਖ਼ਬਰ »

ਕਿਸਾਨ ਕੋਆਰਡੀਨੇਸ਼ਨ ਦੀ ਮੀਟਿੰਗ 'ਚ 11 ਸੂਬਿਆਂ ਦੇ ਕਿਸਾਨ ਪ੍ਰਧਾਨਾਂ ਨੇ ਲਿਆ ਹਿੱਸਾ

ਸਮਰਾਲਾ, 14 ਮਾਰਚ (ਬਲਜੀਤ ਸਿੰਘ ਬਘੌਰ) - ਭਾਰਤ ਦੇ ਕਿਸਾਨ ਕੋਆਰਡੀਨੇਸ਼ਨ ਦੀ ਅਹਿਮ ਮੀਟਿੰਗ ਅਜਮੇਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ 11 ਸੂਬਿਆਂ ਦੇ ਕਿਸਾਨ ਪ੍ਰਧਾਨਾ ਨੇ ਹਿੱਸਾ ਲਿਆ | ਇਸ ਮੀਟਿੰਗ ਵਿਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ 'ਤੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਦੀ ਮੀਟਿੰਗ

ਡੇਹਲੋਂ, 14 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)- ਪੰਜਾਬ ਨੰਬਰਦਾਰਾ ਯੂਨੀਅਨ ਰਜਿ. ਵਲੋਂ ਜ਼ਿਲ੍ਹਾ ਪ੍ਰਧਾਨ ਜਥੇ. ਕਰਤਾਰ ਸਿੰਘ ਬੁਟਾਹਰੀ ਅਤੇ ਸੂਬਾ ਸਕੱਤਰ ਜਨਰਲ ਸੇਵਕਲਾਲ ਸਿੰਘ ਲਾਲੀ ਰੁੜਕਾ ਦੀ ਅਗਵਾਈ 'ਚ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਮੰਗਾ ਸਬੰਧੀ ...

ਪੂਰੀ ਖ਼ਬਰ »

ਟਿੱਪਰ ਤੇ ਕਾਰ ਦੀ ਟੱਕਰ ਤੋਂ ਹੋਇਆ ਝਗੜਾ

ਖੰਨਾ, 14 ਮਾਰਚ (ਹਰਜਿੰਦਰ ਸਿੰਘ ਲਾਲ)- ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਵਿਚ ਰੇਤੇ ਦੇ ਭਰੇ ਟਿੱਪਰ ਦੇ ਕਾਰ ਨਾਲ ਟੱਕਰ ਤੋਂ ਬਾਅਦ ਦੋਵਾਂ ਪੱਖਾਂ ਵਿਚ ਝਗੜਾ ਹੋ ਗਿਆ | ਜਾਣਕਾਰੀ ਅਨੁਸਾਰ ਮੰਡੀ ਗੋਬਿੰਦਗੜ੍ਹ ਵੱਲ ਜਾ ਰਹੇ ਰੇਤ ਦੇ ਭਰੇ ਟਿੱਪਰ ਦੀ ਕਾਰ ਨਾਲ ਟੱਕਰ ਹੋ ਗਈ, ...

ਪੂਰੀ ਖ਼ਬਰ »

ਬੀ.ਸੀ. ਵਿੰਗ ਦਾ ਮੀਤ ਪ੍ਰਧਾਨ ਬਣਨ 'ਤੇ ਭੰਗੂ ਸਨਮਾਨਿਤ

ਜੌੜੇਪੁਲ ਜਰਗ, 14 ਮਾਰਚ (ਪਾਲਾ ਰਾਜੇਵਾਲੀਆ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸਰਗਰਮ ਆਗੂ ਸੋਹਣ ਸਿੰਘ ਭੰਗੂ ਨੂੰ ਬੀ. ਸੀ ਵਿੰਗ ਦਾ ਕੌਮੀ ਮੀਤ ਪ੍ਰਧਾਨ ਬਣਨ 'ਤੇ ਸਨਮਾਨਿਤ ਕੀਤਾ | ਭੰਗੂ ਨੇ ਕਿਹਾ ਕਿ ਪਾਰਟੀ ਨੇ ਜਿਸ ਉਮੀਦ ਨਾਲ ਮੈਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ, ...

ਪੂਰੀ ਖ਼ਬਰ »

ਜ਼ਿਲ੍ਹਾ ਯੁਵਾ ਭਾਜਪਾ ਦੇ ਨਵਦੀਪ ਚਾਂਦਲਾ ਤੇ ਵਿਨੇ ਜਨਰਲ ਸਕੱਤਰ ਬਣੇ

ਖੰਨਾ, 14 ਮਾਰਚ (ਹਰਜਿੰਦਰ ਸਿੰਘ ਲਾਲ)- ਜ਼ਿਲ੍ਹਾ ਯੁਵਾ ਭਾਜਪਾ ਦੇ ਪ੍ਰਧਾਨ ਹਰਸਿਮਰਨ ਜੀਤ ਸਿੰਘ ਰਿਚੀ ਨੇ ਅੱਜ ਨਵੀਂ ਟੀਮ ਬਣਾਈ | ਇਸ ਮੌਕੇ ਪੰਜਾਬ ਦੇ ਜਨਰਲ ਸਕੱਤਰ ਸਲਿਲ ਕਪੂਰ, ਜ਼ਿਲ੍ਹਾ ਭਾਜਪਾ ਪ੍ਰਧਾਨ ਅਜੇ ਸੂਦ, ਸਾਬਕਾ ਜਨਰਲ ਸਕੱਤਰ ਅਨੁਜ ਛਾਹੜੀਆ, ਕੌਾਸਲਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX