ਤਾਜਾ ਖ਼ਬਰਾਂ


ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  2 minutes ago
ਠੱਠੀ ਭਾਈ/ਬਾਘਾ ਪੁਰਾਣਾ, 28 ਫਰਵਰੀ (ਜਗਰੂਪ ਸਿੰਘ ਮਠਾੜੂ) - ਪਰਦੇਸਾਂ ਵਿਚ ਰੋਜ਼ੀ ਰੋਟੀ ਕਮਾਉਣ ਗਏ ਮੋਗਾ ਜ਼ਿਲ੍ਹੇ ਦੇ ਬਲਾਕ ਬਾਘਾ ਪੁਰਾਣਾ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਠੱਠੀ ਭਾਈ ਦੇ ਵਾਸੀ ਦੀ ਕੁਵੈਤ ਵਿਖੇ ਭੇਦਭਰੀ ਹਾਲਤ 'ਚ...
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  6 minutes ago
ਝਬਾਲ, 28 ਫਰਵਰੀ (ਸਰਬਜੀਤ ਸਿੰਘ, ਸੁਖਦੇਵ ਸਿੰਘ) - ਆਏ ਦਿਨ ਇਲਾਕੇ 'ਚ ਵਧਦੇ ਜਾ ਰਹੇ ਨਸ਼ਿਆਂ ਦਾ ਰੁਝਾਨ ਰੁਕਣ ਦਾ ਨਾਂ ਨਹੀ ਲੈ ਰਿਹਾ। ਜਿਸ ਕਰਕੇ ਨਸ਼ਿਆਂ ਦੀ ਪੱਕੜ 'ਚ ਆਏ ਅੱਜ ਫਿਰ ਇੱਕ ਨੌਜਵਾਨ ਸੰਦੀਪ ਸਿੰਘ...
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  15 minutes ago
ਨਾਭਾ, 28 ਫਰਵਰੀ (ਕਰਮਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਅਤੇ ਸਕੱਤਰ ਘੁੰਮਣ ਸਿੰਘ ਰਾਜਗੜ੍ਹ ਨੇ ਪੰਜਾਬ ਦੇ ਰਾਜ ਨੇਤਾਵਾਂ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ...
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  38 minutes ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਹਾਈਕੋਰਟ ਨੇ ਦਿੱਲੀ ਪੁਲਿਸ ਨੂੰ ਹਿੰਸਾ ਪ੍ਰਭਾਵਿਤ ਉੱਤਰੀ-ਪੂਰਬੀ ਇਲਾਕੇ ਵਿਚ ਬੋਰਡ ਪ੍ਰੀਖਿਆ ਕੇਂਦਰਾਂ ਨੂੰ ਉਚਿੱਤ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਹਾਈਕੋਰਟ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਪ੍ਰੀਖਿਆ ਕੇਂਦਰਾਂ ਨੂੰ ਸਾਫ਼ ਸੁਥਰਾ ਕੀਤਾ ਜਾਵੇ ਤੇ ਪੁਲਿਸ ਇਹ ਸੁਨਿਸ਼ਚਿਤ ਕਰੇ ਕਿ ਸੁਰੱਖਿਆ 'ਚ ਕੋਈ ਕੁਤਾਹੀ ਨਾ ਵਰਤੀ ਜਾਵੇ।
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  46 minutes ago
ਮੁੰਬਈ, 28 ਫਰਵਰੀ - ਮਹਾਰਾਸ਼ਟਰ ਦੇ ਨਾਓਪੜਾ ਵਿਖੇ ਇੱਕ ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਅੱਗ ਲੱਗ ਗਈ। ਇਸ ਦਾ ਪਤਾ ਲੱਗਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ ਉੱਪਰ ਕਾਬੂ ਪਾਉਣ...
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  57 minutes ago
ਜਲੰਧਰ, 28 ਫਰਵਰੀ(ਅ.ਬ)- ਜ਼ਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਨੇ ਨਾਕੇ ਦੌਰਾਨ ਦੁਆਬਾ ਇਲਾਕੇ ਦੇ ਏਰੀਏ 'ਚ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ...
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  58 minutes ago
ਚੰਡੀਗੜ੍ਹ, 28 ਫਰਵਰੀ (ਸੁਰਿੰਦਰਪਾਲ ਸਿੰਘ) - ਪੰਜਾਬ ਦਾ ਬਜਟ ਪੇਸ਼ ਕਰਨ ਤੋਂ ਬਾਅਦ ਪੱਤਰਕਾਰ ਵਾਰਤਾ ਦੌਰਾਨ ਪੱਤਰਕਾਰਾਂ ਵੱਲੋਂ ਬਿਜਲੀ ਵਿਭਾਗ ਦੇ ਫ਼ਾਇਦੇ ਵਿਚ ਹੋਣ ਦੇ ਬਾਵਜੂਦ ਬਿਜਲੀ ਦੀਆਂ ਕੀਮਤਾਂ ਵਧਾਏ ਜਾਣ ਸਬੰਧੀ...
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  46 minutes ago
ਅੰਮ੍ਰਿਤਸਰ, 28 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਅੰਮ੍ਰਿਤਸਰ ਦੇ ਹਾਲ ਗੇਟ ਦੇ ਕੋਤਵਾਲੀ ਨਜ਼ਦੀਕ ਮੇਨ ਬਾਜ਼ਾਰ ਵਿਕੇ ਉਸ ਵੇਲੇ ਇੱਕ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਕ ਇਮਾਰਤ ਦੀ...
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  about 1 hour ago
ਅਬੋਹਰ 28 ਫਰਵਰੀ(ਕੁਲਦੀਪ ਸਿੰਘ ਸੰਧੂ)- ਅਬੋਹਰ ਮਲੋਟ ਰੋਡ ਤੇ ਬੱਲੂਆਣਾ ਕਸਬੇ ਦੇ ਲਾਗੇ ਅੱਜ ਰੋਡਵੇਜ਼ ਦੀ ਬੱਸ ...
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  about 1 hour ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 42 ਹੋ ਗਈ...
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  about 1 hour ago
ਪਠਾਨਕੋਟ, 28 ਫਰਵਰੀ (ਆਸ਼ੀਸ਼ ਸ਼ਰਮਾ)- ਪਠਾਨਕੋਟ ਦੇ ਮਾਡਲ ਟਾਊਨ ਗੁਰੂ ਨਾਨਕ ਪਾਰਕ ਵਿਖੇ ਡਿਊਟੀ 'ਤੇ ਤਾਇਨਾਤ ਪੀ.ਸੀ.ਆਰ ਦੇ ਏ.ਐਸ.ਆਈ ਪਰਮਵੀਰ ਸੈਣੀ ਵੱਲੋਂ ...
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  54 minutes ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਹਾਈਕੋਰਟ ਨੇ ਉਸ ਪਟੀਸ਼ਨ 'ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਨੋਟਿਸ ਭੇਜਿਆ ਹੈ, ਜਿਸ ਵਿਚ ਸਿਸੋਦੀਆਂ ਉੱਪਰ ਚੋਣ ਹਲਫ਼ਨਾਮੇ ਦੌਰਾਨ ਤੱਥਾਂ ਨੂੰ...
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  about 1 hour ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  about 1 hour ago
ਅੰਮ੍ਰਿਤਸਰ 28 ਫਰਵਰੀ( ਜਸਵੰਤ ਸਿੰਘ ਜੱਸ )- ਦਿੱਲੀ 'ਚ ਵਾਪਰੀਆਂ ਹਿੰਸਕ ਘਟਨਾਵਾਂ ਉਪਰੰਤ ਪੈਦਾ ਹੋਏ ਹਾਲਾਤਾਂ ਦਾ ਜਾਇਜ਼ਾ ਲੈਣ ਲਈ ...
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  about 2 hours ago
ਸ਼ਾਹਕੋਟ, 28 ਫਰਵਰੀ (ਬਾਂਸਲ)- ਸ਼ਾਹਕੋਟ 'ਚ ਅਜ 14 ਜਥੇਬੰਦੀਆਂ ਵੱਲੋਂ ਨਾਗਰਿਕਤਾ ਕਾਨੂੰਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ ।ਇਸ ਮੌਕੇ ਵੱਖ-ਵੱਖ ਜਥੇਬੰਦੀਆਂ ...
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 2 hours ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  about 2 hours ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  about 2 hours ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  about 2 hours ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਬਰਨਾਲਾ

ਗ੍ਰਾਮ ਪੰਚਾਇਤ ਦੇ ਬੈਂਕ ਖਾਤੇ 'ਚੋਂ 1,82,390 ਦੇ ਹੋਏ ਗ਼ਬਨ 'ਤੇ ਬੋਲੇ ਸਰਪੰਚ ਸੱਦੋਵਾਲ

ਕਿਹਾ, ਸਾਬਕਾ ਬਲਾਕ ਅਫ਼ਸਰ ਤੇ ਸਕੱਤਰ ਨੇ ਮਾਮਲੇ 'ਤੇ ਪਰਦਾ ਪਾਉਣ ਦੀ ਕੀਤੀ ਸੀ ਕੋਸ਼ਿਸ਼

ਮਹਿਲ ਕਲਾਂ, 14 ਮਾਰਚ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਪੈਂਦੀਆਂ ਗ੍ਰਾਮ ਪੰਚਾਇਤਾਂ ਦੇ ਬੈਂਕ ਖਾਤਿਆਂ 'ਚੋਂ ਪੰਚਾਇਤ ਵਿਭਾਗ ਨਾਲ ਸਬੰਧਿਤ ਇਕ ਮੁਲਾਜ਼ਮ ਵਲੋਂ ਗ੍ਰਾਮ ਪੰਚਾਇਤ ਸੱਦੋਵਾਲ ਦੇ ਐੱਚ.ਡੀ.ਐਫ.ਸੀ. ਬਰਾਂਚ ਮੂੰਮ ਦੇ ਬੈਂਕ ਖਾਤੇ 'ਚੋਂ 1 ਲੱਖ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਭਵਾਨੀਗੜ੍ਹ, 14 ਮਾਰਚ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਪੁਲਿਸ ਵਲੋਂ ਇਕ ਵਿਅਕਤੀ ਨੂੰ 270 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਚੌਾਕੀ ਕਾਲਾਝਾੜ ਦੀ ਇੰਚਾਰਜ ਸਬ ਇੰਸਪੈਕਟਰ ਗੀਤਾ ਰਾਣੀ ਦੀ ਅਗਵਾਈ 'ਚ ਪੁਲਿਸ ...

ਪੂਰੀ ਖ਼ਬਰ »

ਅਵਾਰਾ ਪਸ਼ੂ ਅੱਗੇ ਆਉਣ ਨਾਲ ਬਰੇਤੀ ਦਾ ਭਰਿਆ ਟਿੱਪਰ ਪਲਟਿਆ-ਚਾਲਕ ਸਮੇਤ 2 ਜ਼ਖ਼ਮੀ

ਬਰਨਾਲਾ, 14 ਮਾਰਚ (ਧਰਮਪਾਲ ਸਿੰਘ)-ਸਥਾਨਕ ਰਾਏਕੋਟ ਰੋਡ 'ਤੇ ਸਥਿਤ ਮਾਲਵਾ ਧਾਗਾ ਫ਼ੈਕਟਰੀ ਸਾਹਮਣੇ ਲੰਘੀ ਦੇਰ ਰਾਤ ਬਰੇਤੀ ਦੇ ਭਰੇ ਟਿੱਪਰ ਅੱਗੇ ਅਵਾਰਾ ਪਸ਼ੂ ਆਉਣ ਕਾਰਨ ਬੇਕਾਬੂ ਹੋ ਕੇ ਦਰੱਖਤਾਂ ਨੂੰ ਤੋੜਦਾ ਹੋਇਆ ਪਲਟ ਗਿਆ | ਇਸ ਹਾਦਸੇ 'ਚ ਟਰੱਕ ਚਾਲਕ ਸਮੇਤ ਦੋ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਜਲਿ੍ਹਆਂਵਾਲਾ ਬਾਗ਼ ਦੀ ਸ਼ਤਾਬਦੀ ਸਬੰਧੀ ਮੀਟਿੰਗ

ਬਰਨਾਲਾ, 14 ਮਾਰਚ (ਅਸ਼ੋਕ ਭਾਰਤੀ)-ਇਨਕਲਾਬੀ ਕੇਂਦਰ ਪੰਜਾਬ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਡਾ: ਰਜਿੰਦਰ ਪਾਲ ਦੀ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ ¢ ਇਸ ਮੀਟਿੰਗ 'ਚ ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਾਥੀ ਕੰਵਲਜੀਤ ਖੰਨਾ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਈ.ਵੀ.ਐਮ. ਮਸ਼ੀਨਾਂ ਸਬੰਧੀ ਦਿੱਤੀ ਜਾਣਕਾਰੀ

ਬਰਨਾਲਾ, 14 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਰਹਿਨੁਮਾਈ ਹੇਠ ਪਵਨ ਸੇਵਾ ਸੰਮਤੀ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਕੂਲ ਵਿਖੇ ਵੋਟਾਂ ਸਬੰਧੀ ਜਾਣਕਾਰੀ ਦੇਣ ਲਈ ...

ਪੂਰੀ ਖ਼ਬਰ »

ਸੀ.ਐਸ. ਇੰਮੀਗ੍ਰੇਸ਼ਨ ਨੇ ਦੋ ਵਾਰ ਰਫਿਊਜ਼ ਹੋਏ ਵਿਜ਼ਟਰ ਵੀਜ਼ੇ ਲਗਵਾਏ

ਟੱਲੇਵਾਲ, 14 ਮਾਰਚ (ਸੋਨੀ ਚੀਮਾ)-ਪੰਜਾਬ ਸਰਕਾਰ ਅਤੇ ਕੈਨੇਡਾ ਸਰਕਾਰ ਤੋਂ ਮਨਜ਼ੂਰਸ਼ੁਦਾ ਸੀ.ਐਸ. ਇੰਮੀਗੇ੍ਰਸ਼ਨ ਕੈਨੇਡਾ ਦੇ ਸਟੱਡੀ ਵੀਜ਼ੇ ਲਗਵਾਉਣ ਵਿਚ ਮੋਹਰੀ ਬਣ ਚੱੁਕੀ ਹੈ | ਇਸ ਮੌਕੇ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਰਵਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ...

ਪੂਰੀ ਖ਼ਬਰ »

10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਲਈ ਪ੍ਰਬੰਧ ਮੁਕੰਮਲ-ਰਾਜਵੰਤ ਕੌਰ

ਬਰਨਾਲਾ, 14 ਮਾਰਚ (ਅਸ਼ੋਕ ਭਾਰਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ 15 ਮਾਰਚ ਨੂੰ ਸ਼ੁਰੂ ਹੋ ਰਹੀ ਬੋਰਡ ਦੀ ਪ੍ਰੀਖਿਆ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ | ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੈਡਮ ਰਾਜਵੰਤ ਕੌਰ ਨੇ ਦਿੱਤੀ ਤੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ 31 ਨੂੰ

ਬਰਨਾਲਾ, 14 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ-2019 ਬਾਬਾ ਕਾਲਾ ਮਹਿਰ ਬਹੁ-ਮੰਤਵੀ ਖੇਡ ਸਟੇਡੀਅਮ ਤੋਂ 31 ਮਾਰਚ ਨੂੰ ਕਰਵਾਈ ਜਾ ਰਹੀ ਹੈ, ਜਿਸ 'ਚ ਲੋਕਾਂ ਨੂੰ ਵੋਟਿੰਗ ਪ੍ਰਕਿਰਿਆ ਵਿਚ ਭਾਗ ਲੈਣ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਅੱਗੇ ਝੁਕਿਆ ਜ਼ਿਲ੍ਹਾ ਪ੍ਰਸ਼ਾਸਨ

ਬਰਨਾਲਾ, 14 ਮਾਰਚ (ਧਰਮਪਾਲ ਸਿੰਘ)-ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਬੈਂਕਾਂ ਵਲੋਂ ਕਿਸਾਨਾਂ ਤੋਂ ਲਏ ਦਸਤਖ਼ਤਾਂ ਵਾਲੇ ਚੈੱਕ ਵਾਪਸ ਕਰਾਉਣ ਲਈ ਬਰਨਾਲਾ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਅੱਗੇ ਚੱਲ ਰਹੇ ਲਗਾਤਾਰ ਸੰਘਰਸ਼ ਨੂੰ ਉਸ ਸਮੇਂ ਬਲ ਮਿਲਿਆ ਜਦੋਂ ...

ਪੂਰੀ ਖ਼ਬਰ »

ਭਲਕੇ ਬਿਜਲੀ ਬੰਦ ਰਹੇਗੀ

ਬਰਨਾਲਾ, 14 ਮਾਰਚ (ਰਾਜ ਪਨੇਸਰ)-ਪਾਵਰਕਾਮ ਦੇ ਐਕਸੀਅਨ ਪਵਨ ਕੁਮਾਰ ਨੇ ਦੱਸਿਆ ਕਿ 66 ਕੇ.ਵੀ. ਗਰਿੱਡ ਬਰਨਾਲਾ ਤੋਂ ਚੱਲਦੇ 11 ਕੇ.ਵੀ. ਲੱਖੀ ਕਾਲੋਨੀ ਸ਼ਹਿਰੀ ਫੀਡਰ ਦੀ ਮੇਨ ਲਾਈਨ ਵਿਚ 66 ਕੇ.ਵੀ. ਲਾਈਨ ਹੇਠ ਕੇਬਲ ਪਾਉਣ ਲਈ 16 ਮਾਰਚ ਨੂੰ ਲੱਖੀ ਕਾਲੋਨੀ, ਰਾਹੀ ਬਸਤੀ, ਭਾਈ ...

ਪੂਰੀ ਖ਼ਬਰ »

ਸੇਂਟ ਮੈਰੀ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਸੰਗਰੂਰ, 14 ਮਾਰਚ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸਥਾਨਕ ਸੇਂਟ ਮੈਰੀ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਰੋਹ ਦੌਰਾਨ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸੰਘਣੀ ਆਬਾਦੀ 'ਚ ਟਾਵਰ ਲਾਉਣ ਦੇ ਵਿਰੋਧ 'ਚ ਲੋਕਾਂ ਵਲੋਂ ਨਗਰ ਕੌਾਸਲ ਿਖ਼ਲਾਫ਼ ਧਰਨਾ

ਬਰਨਾਲਾ, 14 ਮਾਰਚ (ਰਾਜ ਪਨੇਸਰ)-ਸਥਾਨਕ ਵਾਰਡ ਨੰ: 16 ਗਲੀ ਨੰ: 4 ਵਿਚ ਲੱਗ ਰਹੇ ਨਾਜਾਇਜ਼ ਟਾਵਰ ਦੇ ਵਿਰੋਧ ਲੋਕਾਂ ਵਲੋਂ ਨਗਰ ਕੌਾਸਲ ਿਖ਼ਲਾਫ਼ ਰੋਸ ਜ਼ਾਹਰ ਕਰਦਿਆਂ ਧਰਨਾ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ, ਹਰ ਸਿੰਘ ਨੇਗੀ, ਜਗਤ ਸਿੰਘ, ...

ਪੂਰੀ ਖ਼ਬਰ »

ਮੀਰੀ-ਪੀਰੀ ਖ਼ਾਲਸਾ ਕਾਲਜ ਭਦੌੜ ਦਾ ਪੀ.ਜੀ.ਡੀ.ਸੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ

ਭਦੌੜ, 14 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੇ ਪੀ.ਜੀ.ਡੀ.ਸੀ.ਏ. ਸਮੈਸਟਰ ਦੂਜਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਹਾਸਲ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਕਿਸੇ ਵੀ ਉਮੀਦਵਾਰ ਨੂੰ ਟਿਕਟ ਦੇਵੇ, ਹਲਕੇ 'ਚ ਹੱਥ ਉੱਚਾ ਰਹੇਗਾ-ਬੀਬੀ ਘਨੌਰੀ

ਟੱਲੇਵਾਲ, 14 ਮਾਰਚ (ਸੋਨੀ ਚੀਮਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਚਾਹੇ ਕਿਸੇ ਵੀ ਉਮੀਦਵਾਰ ਨੂੰ ਟਿਕਟ ਦੇਵੇ ਹਲਕੇ ਵਿਚ ਕਾਂਗਰਸ ਪਾਰਟੀ ਦਾ ਹੱਥ ਉੱਚਾ ਰੱਖਿਆ ਜਾਵੇਗਾ | ਇਹ ਸ਼ਬਦ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕਾ ਮਹਿਲ ਕਲਾਂ ਨੇ ਪਿੰਡ ...

ਪੂਰੀ ਖ਼ਬਰ »

ਕੇਅਰਿੰਗ ਸੋਲਜ ਫਾਊਾਡੇਸ਼ਨ ਵਲੋਂ ਸਕੂਲ ਵਿਦਿਆਰਥੀਆਂ ਦਾ ਸਨਮਾਨ

ਮਹਿਲ ਕਲਾਂ, 14 ਮਾਰਚ (ਤਰਸੇਮ ਸਿੰਘ ਚੰਨਣਵਾਲ)-ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਘਣਸਿਆਮ ਦਾਸ ਨਾਇਕ ਦੀ ਅਗਵਾਈ 'ਚ ਕੇਅਰਿੰਗ ਸੋਲਜ ਫਾਊੁਾਡੇਸ਼ਨ ਵਲੋਂ ਸਕੂਲ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਸਮੇਂ ਫਾਊਾਡੇਸ਼ਨ ਵਲੋਂ ...

ਪੂਰੀ ਖ਼ਬਰ »

ਸਲਾਈਟ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ

ਲੌਾਗੋਵਾਲ, 14 ਮਾਰਚ (ਵਿਨੋਦ)-ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੀ ਸਾਲਾਨਾ ਸਪੋਰਟਸ ਮੀਟ ਸਲਾਈਟ ਸਟੇਡੀਅਮ ਵਿਖੇ ਹੋਈ, ਜਿਸ ਦਾ ਉਦਘਾਟਨ ਸਲਾਇਟ ਡਾਇਰੈਕਟਰ ਪ੍ਰੋ. ਸੈਲੇਂਦਰ ਜੈਨ ਨੇ ਕੀਤਾ | ਉਨ੍ਹਾਂ ਆਪਣੇ ਉਦਘਾਟਨੀ ਸੰਬੋਧਨ ਦੌਰਾਨ ਡਾ. ਆਰ.ਕੇ ਗੂਹਾ ਅਤੇ ...

ਪੂਰੀ ਖ਼ਬਰ »

ਸਵੀਪ ਪ੍ਰਾਜੈਕਟ ਤਹਿਤ ਵੀ. ਵੀ. ਪੈਟ ਮਸ਼ੀਨਾਂ ਦੀ ਵੋਟਰਾਂ ਨੂੰ ਦਿੱਤੀ ਜਾਣਕਾਰੀ

ਤਪਾ ਮੰਡੀ, 14 ਮਾਰਚ (ਵਿਜੇ ਸ਼ਰਮਾ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਚੋਣ ਅਫ਼ਸਰ ਦੀ ਅਗਵਾਈ 'ਚ ਅਤੇ ਨੋਡਲ ਅਫ਼ਸਰ 102 ਭਦੌੜ ਗੁਰਪ੍ਰੀਤ ਸਿੰਘ ਸਿੱਧੂ ਦੀ ਦੇਖ-ਰੇਖ ਹੇਠ ਬੀ.ਐਲ.ਓ ਅਮਨਦੀਪ ਸ਼ਰਮਾ ਵਲੋਂ ਨਗਰ ਕੌਾਸਲ ਦੇ ਦਫ਼ਤਰ 'ਚ ਵੋਟਰਾਂ ਨੂੰ ਸਵੀਪ ...

ਪੂਰੀ ਖ਼ਬਰ »

ਪੀਰਖਾਨਾ ਸ਼ਹਿਣਾ ਵਿਖੇ ਸਾਲਾਨਾ ਭੰਡਾਰਾ ਕਰਵਾਇਆ

ਸ਼ਹਿਣਾ, 14 ਮਾਰਚ (ਸੁਰੇਸ਼ ਗੋਗੀ) -ਪੀਰਖਾਨਾ ਬੁਰਜ ਰੋਡ ਸਥਿਤ ਸ਼ਹਿਣਾ ਵਿਖੇ ਸਾਲਾਨਾ ਭੰਡਾਰਾ ਗੱਦੀਨਸ਼ੀਨ ਬਾਬਾ ਧੰਨਾ ਖਾਂ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਜਸਵੰਤ ਕੌਰ, ਬਲਵੀਰ ਸਹੋਤਾ ਸ਼ਹਿਣਾ, ਗੁਰਵਿੰਦਰ ਡੱਬਵਾਲੀ, ਗੁਰਜੰਟ ਭੋਡੀਪੁਰੀਆ, ਮਨਜੀਤ ਮਾਲਵਾ ਅਤੇ ਦਿਲਸ਼ਾਦ ਖਾਨ ਆਦਿ ਕਲਾਕਾਰਾਂ ਨੇ ਸੂਫ਼ੀਆਨਾ ਗਾਇਕੀ ਪੇਸ਼ ਕਰ ਕੇ ਹਾਜ਼ਰ ਦਰਸ਼ਕਾਂ ਦਾ ਮਨੋਰੰਜਨ ਕੀਤਾ | ਕੇਵਲ ਸਿੰਘ ਦੇ ਕਵੀਸ਼ਰੀ ਜਥੇ ਨੇ ਵੀ ਧਾਰਮਿਕ ਪ੍ਰਸੰਗ ਪੇਸ਼ ਕੀਤੇ | ਇਸ ਦੀਪੀ ਬਾਵਾ ਸੰਮਤੀ ਮੈਂਬਰ, ਨਾਜ਼ਮ ਸਿੰਘ ਪੰਚ, ਗੁਲਜ਼ਾਰ ਖਾਨ, ਸਵਰਨਜੀਤ ਸਿੰਘ ਸਾਬਕਾ ਪੰਚ, ਗੁਰਵਿੰਦਰ ਸਿੰਘ ਨਾਮਧਾਰੀ, ਚਰਨਜੀਤ ਸਿੰਘ ਪੰਧੇਰ ਚੇਅਰਮੈਨ ਸਕੂਲ ਕਮੇਟੀ, ਹਰਬੰਸ ਸਿੰਘ ਪੰਧੇਰ, ਨਿਰਮਲ ਸਿੰਘ, ਪ੍ਰੇਮਪਾਲ ਬਾਵਾ ਆਦਿ ਨੇ ਵੀ ਹਾਜ਼ਰੀ ਲਵਾਈ | ਬਾਅਦ ਦੁਪਹਿਰ ਚਾਦਰ ਚੜ੍ਹਾਉਣ ਦੀ ਰਸਮ ਵੀ ਅਦਾ ਕੀਤੀ ਗਈ | ਸਾਰਾ ਅਤੱੁਟ ਭੰਡਾਰਾ ਵਰਤਿਆ |


ਖ਼ਬਰ ਸ਼ੇਅਰ ਕਰੋ

ਆਰੀਆ ਭੱਟਾ ਇੰਟਰਨੈਸ਼ਨਲ ਸਕੂਲ ਵਿਖੇ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ

ਬਰਨਾਲਾ, 14 ਮਾਰਚ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਧਾਰਮਿਕ ਸਮਾਗਮ ਨਾਲ ਕੀਤੀ ਗਈ | ਇਸ ਸਮਾਗਮ 'ਚ 8ਵੀਂ ਤੋਂ 12ਵੀਂ ਤੱਕ ਦੀ ਜਮਾਤ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸਕੂਲ ਦੀ ...

ਪੂਰੀ ਖ਼ਬਰ »

ਬੀ.ਜੀ.ਐਸ. ਮਹਿਲ ਕਲਾਂ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ 'ਤੇ ਧਾਰਮਿਕ ਸਮਾਗਮ

ਮਹਿਲ ਕਲਾਂ, 14 ਮਾਰਚ (ਤਰਸੇਮ ਸਿੰਘ ਚੰਨਣਵਾਲ)-ਸਥਾਨਕ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਸਕੂਲ ਸਟਾਫ਼ ਵਲੋਂ ਧਾਰਮਿਕ ਸਮਾਗਮ ਨਾਲ ਕੀਤੀ ਗਈ | ਇਸ ਸਮੇਂ ਸਕੂਲ ਪਿ੍ੰਸੀਪਲ ਹਿਮਾਸ਼ੂ ਦੱਤ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਚੰਗੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX