ਤਾਜਾ ਖ਼ਬਰਾਂ


ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਸੂਬੇ ਦੀ ਕੈਪਟਨ ਸਰਕਾਰ ਵੱਲੋਂ 12 ਹੋਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਗਾਉਣ ਦੀ ਤਿਆਰੀ
. . .  1 day ago
ਪਠਾਨਕੋਟ ,22 ਅਗਸਤ (ਸੰਧੂ)- ਸੂਬੇ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ 12 ਹੋਰ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਭੂਤੀ ਸ਼ਰਮਾ ...
ਸ਼ਾਹਕੋਟ ਨੇੜਲੇ ਪਿੰਡਾਂ ਦੇ ਲੋਕਾਂ ਵਿਚ ਇੱਕ ਵਾਰ ਫਿਰ ਸਹਿਮ
. . .  1 day ago
ਸ਼ਾਹਕੋਟ, 22 ਅਗਸਤ (ਬਾਂਸਲ, ਸਚਦੇਵਾ)- ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਭਾਵੇਂ ਘਟ ਰਿਹਾ ਹੈ ਪਰ ਪਿੰਡ ਬਾਊਪੁਰ ਨੇੜੇ ਦਰਿਆ ਦੇ ਪਾਣੀ ਦਾ ਵਹਾਅ ਬੰਨ੍ਹ ਵੱਲ ਹੋਣ ਕਾਰਨ ਬੰਨ੍ਹ ਅੰਦਰ ਬਣੀ ਨੋਚ ਨੂੰ ...
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਖਿਡਾਰੀਆਂ ਨੂੰ ਕੀਤੀ ਜ਼ਖਮੀ
. . .  1 day ago
ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਤ ਕਰੀਬ 8 ਵਜੇ ਪਿੰਡ ਮੱਤਾ ਤੋਂ ਅਜਿੱਤ ਗਿੱਲ ਨੂੰ ਆ ਰਹੇ ਦੋ ਕਬੱਡੀ ਖਿਡਾਰੀਆਂ 'ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਕੇ ਗੰਭੀਰ ਰੂਪ ਵਿਚ ...
ਫ਼ਾਜ਼ਿਲਕਾ ਦੇ 13 ਸਰਹੱਦੀ ਪਿੰਡਾ ਨੂੰ ਸਤਲੁਜ ਦਰਿਆ ਦੇ ਪਾਣੀ ਨੇ ਘੇਰਿਆ
. . .  1 day ago
ਫ਼ਾਜ਼ਿਲਕਾ, 22 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਵੱਖ ਵੱਖ ਹਿੱਸਿਆ ਵਿਚ ਤਬਾਹੀ ਮਚਾਉਣ ਤੋ ਬਾਅਦ ਹੁਣ ਸਤਲੁਜ ਦਰਿਆ ਦੇ ਪਾਣੀ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾ ਨੂੰ ਆਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਫ਼ਾਜ਼ਿਲਕਾ ਦੇ ...
ਪੀ ਚਿਦੰਬਰਮ ਦਾ 26 ਅਗਸਤ ਤੱਕ ਸੀ ਬੀ ਆਈ ਰਿਮਾਂਡ
. . .  1 day ago
ਜੰਮੂ-ਕਸ਼ਮੀਰ : ਸੁੰਦਰਬਨੀ 'ਚ ਪਾਕਿਸਤਾਨ ਪਾਸੇ ਤੋਂ ਗੋਲਾਬਾਰੀ
. . .  1 day ago
ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ
. . .  1 day ago
ਫ਼ਤਿਹਗੜ੍ਹ ਸਾਹਿਬ, 22 ਅਗਸਤ (ਅਰੁਣ ਆਹੂਜਾ)-ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫਲ ਬਣਾਉਣ ਲਈ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਣਾ ਯਕੀਨੀ ...
ਖੂਹ 'ਚ ਬਣੀ ਗੈਸ ਚੜ੍ਹਨ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਫਿਲੌਰ, 22 ਅਗਸਤ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਖੂਹ 'ਚ ਦੀ ਗੈੱਸ ਚੜ੍ਹਨ ਨਾਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ...
ਰੌਕਸੀ ਚਾਵਲਾ ਦੀ ਲਾਸ਼ 24 ਨੂੰ ਭਾਰਤ ਪੁੱਜਣ ਦੀ ਆਸ
. . .  1 day ago
ਕੋਟਕਪੂਰਾ,22 ਅਗਸਤ (ਮੋਹਰ ਸਿੰਘ ਗਿੱਲ)- ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ ਵਸਨੀਕ ਨੌਜਵਾਨ ਰੌਕਸੀ ਚਾਵਲਾ (23) ਦੀ ਬੀਤੇ ਦਿਨੀਂ ਕੈਨੇਡਾ ਵਿਖੇ ਸ਼ੱਕੀ ਹਾਲਤਾਂ ਵਿਚ ਮੌਤ ਹੋ ...
ਅਣਪਛਾਤੇ ਨੌਜਵਾਨ ਵੱਲੋਂ ਹਮਲਾ ਕੀਤੇ ਵਪਾਰੀ ਦੀ ਹੋਈ ਮੌਤ
. . .  1 day ago
ਨਾਭਾ -22 ਅਗਸਤ( ਕਰਮਜੀਤ ਸਿੰਘ )-ਬੀਤੀ ਕੱਲ੍ਹ ਸ਼ਹਿਰ ਨਾਭਾ ਦੇ ਮੈਹਸ ਗੇਟ ਨੇੜੇ ਸਥਿਤ ਇਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ ਨੌਜਵਾਨ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ 1ਜ਼ਖਮੀ ਦੁਕਾਨਦਾਰ ਦੀ ...
ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 27 ਅਗਸਤ ਨੂੰ
. . .  1 day ago
ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਲਏ ਜਾਣ ਵਾਲੀ 10 ਵੀਂ ਤੇ 12 ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ ਹੁਣ ਇਹ ਪ੍ਰੀਖਿਆਵਾਂ 27 ਅਗਸਤ ਨੂੰ...
ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 22 ਅਗਸਤ (ਰਾਕੇਸ਼ ਕੁਮਾਰ)- ਐੱਸ.ਪੀ. ਕਾਂਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗੜ ਵਿਖੇ ਨਸ਼ੇ ਦੇ ਖ਼ਿਲਾਫ਼....
550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ - ਪਾਕਿ
. . .  1 day ago
ਇਸਲਾਮਾਬਾਦ, 22 ਅਗਸਤ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਜ਼ਲ ਵੱਲੋਂ ਇਹ ਜਾਣਕਾਰੀ ਦਿੱਤੀ ...
ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  1 day ago
ਜ਼ੀਰਕਪੁਰ, 22 ਅਗਸਤ (ਹਰਦੀਪ ਹੈਪੀ ਪੰਡਵਾਲਾ) - ਦਲਿਤ ਸਮਾਜ ਰਾਖਵੇਂਕਰਨ ਦੇ ਮਾਧਿਅਮ ਨਾਲ ਨੌਕਰੀ ਹਾਸਲ ਕਰਨ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੀ ਭੂਮਿਕਾ ਨਿਭਾਉਣ ਅਤੇ ਸਮਾਜ ਨੂੰ ਨਵੀਂ ਸੇਧ ਦੇਣ...
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  1 day ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  1 day ago
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  1 day ago
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਖੇਡ ਸੰਸਾਰ

ਮੁਹੰਮਦ ਸ਼ੰਮੀ 'ਤੇ ਦਾਜ ਤੇ ਜਿਣਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਚਾਰਜਸ਼ੀਟ ਦਾਖ਼ਲ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਭਾਰਤੀ ਟੀਮ ਲਈ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਮੁਹੰਮਦ ਸ਼ੰਮੀ ਇਕ ਵਾਰ ਫ਼ਿਰ ਮੁਸ਼ਕਿਲਾਂ 'ਚ ਘਿਰ ਗਏ ਹਨ | ਭਾਰਤੀ ਤੇਜ਼ ਗੇਂਦਬਾਜ਼ ਿਖ਼ਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ | ਉਸ 'ਤੇ ਦਾਜ ਤੇ ਜਿਣਸੀ ਸ਼ੋਸ਼ਣ ਦਾ ਮਾਮਲਾ ਦਰਜ ਕਰਵਾਇਆ ...

ਪੂਰੀ ਖ਼ਬਰ »

ਪੰਜਾਬ ਮਹਿਲਾ ਕ੍ਰਿਕਟ ਟੀਮ ਨੇ ਇਤਿਹਾਸ ਰਚਿਆ

ਜਲੰਧਰ, 14 ਮਾਰਚ (ਜਤਿੰਦਰ ਸਾਬੀ)-ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡੇ ਗਏ ਬੀ.ਸੀ.ਸੀ.ਆਈ. ਸੀਨੀਅਰ ਮਹਿਲਾ ਟੀ-20 ਕ੍ਰਿਕਟ ਲੀਗ ਦੇ ਫਾਈਨਲ ਮੈਚ ਵਿਚੋਂ ਪੰਜਾਬ ਨੇ ਕਰਨਾਟਕ ਨੂੰ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ | ਕਰਨਾਟਕ ਦੀ ਟੀਮ ਨੇ ਟਾਸ ਜਿੱਤ ਕੇ ...

ਪੂਰੀ ਖ਼ਬਰ »

ਆਈ. ਪੀ. ਐਲ. 2019-ਦਿੱਲੀ ਕੈਪੀਟਲਸ ਦੇ ਸਲਾਹਕਾਰ ਬਣੇ ਗਾਂਗੁਲੀ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ ਨੂੰ ਵੀਰਵਾਰ ਨੂੰ ਦਿੱਲੀ ਕੈਪੀਟਲਸ ਟੀਮ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ | ਇਸ ਨਵੀਂ ਭੂਮਿਕਾ 'ਚ ਗਾਂਗੁਲੀ ਟੀਮ ਦੇ ਮੁੱਖ ਕੋਚ ਰਿੱਕੀ ਪੋਂਟਿੰਗ ਨਾਲ ਕੰਮ ਕਰਨਗੇ | ਗਾਂਗੁਲੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਈ. ਪੀ. ਐਲ. 'ਚ ਕਿੰਨੇ ਮੈਚ ਖੇਡਣੇ ਹਨ, ਇਹ ਫ਼ੈਸਲਾ ਖਿਡਾਰੀ ਖ਼ੁਦ ਕਰੇਗਾ- ਕੋਹਲੀ

ਨਵੀਂ ਦਿੱਲੀ, 14 ਮਾਰਚ (ਏਜੰਸੀ)- ਭਾਰਤੀ ਖਿਡਾਰੀਆਂ ਦੇ ਵਿਸ਼ਵ ਕੱਪ ਤੋਂ ਠੀਕ ਪਹਿਲਾਂ ਆਈ ਪੀ ਐਲ 'ਚ ਖੇਡਣ ਨਾਲ ਉਨ੍ਹਾਂ 'ਤੇ ਪੈ ਰਿਹਾ ਕੰਮ ਦਾ ਬੋਝ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਪਰ ਕਪਤਾਨ ਵਿਰਾਟ ਕੋਹਲੀ ਨੇ ਇਹ ਫ਼ੈਸਲਾ ਆਪਣੇ ਸਾਥੀ ਖਿਡਾਰੀਆਂ 'ਤੇ ਛੱਡ ਦਿੱਤਾ ...

ਪੂਰੀ ਖ਼ਬਰ »

ਕੌਮੀ ਅਥਲੈਟਿਕਸ ਫੈੱਡਰੇਸ਼ਨ ਕੱਪ ਅੱਜ ਤੋਂ

ਪਟਿਆਲਾ, 14 ਮਾਰਚ (ਚਹਿਲ)-23ਵੀਂ ਸੀਨੀਅਰ ਕੌਮੀ ਫੈੱਡਰੇਸ਼ਨ ਕੱਪ ਅਥਲੈਟਿਕਸ ਚੈਂਪੀਅਨਸ਼ਿਪ ਕੱਲ੍ਹ 15 ਤੋਂ 18 ਮਾਰਚ ਤੱਕ ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (ਐਨ.ਆਈ.ਐੱਸ.) ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ | ਜਿਸ ਵਿਚ ਦੇਸ਼ ਦੇ ਸਿਰਕੱਢ ਅਥਲੀਟ ਜੌਹਰ ਦਿਖਾਉਣਗੇ | ਉਕਤ ਚੈਂਪੀਅਨਸ਼ਿਪ ਦੌਰਾਨ 21 ਤੋਂ 24 ਅਪ੍ਰੈਲ ਤੱਕ ਦੋਹਾ (ਕਤਰ) ਵਿਖੇ ਹੋਣ ਵਾਲੀ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਲਈ ਭਾਰਤੀ ਟੀਮ ਦੀ ਚੋਣ ਵੀ ਕੀਤੀ ਜਾਵੇਗੀ | ਇਸ ਚੈਂਪੀਅਨਸ਼ਿਪ 'ਚ ਜਿੱਥੇ ਡੋਪਮੁਕਤ ਹੋਣ ਉਪਰੰਤ ਪੰਜਾਬੀ ਪੁੱਤਰ ਦਵਿੰਦਰ ਸਿੰਘ ਕੰਗ ਤਕਰੀਬਨ ਇੱਕ ਸਾਲ ਦੇ ਵਕਫ਼ੇ ਬਾਅਦ ਮੁੜ ਜੈਵਲਿਨ ਸੁੱਟਣ ਲਈ ਮੈਦਾਨ 'ਚ ਉੱਤਰੇਗਾ, ਉੱਥੇ ਜਕਾਰਤਾ ਏਸ਼ੀਅਨ ਖੇਡਾਂ 'ਚੋਂ ਤਗਮੇ ਜਿੱਤਣ ਵਾਲੇ ਅਥਲੀਟ ਮਨਜੀਤ ਸਿੰਘ, ਹਿਮਾ ਦਾਸ ਤੇ ਜਿਨਸਨ ਜੌਨਸਨ ਵਰਗੇ ਅਥਲੀਟ ਵੀ ਜੌਹਰ ਦਿਖਾਉਣਗੇ | ਇਹ ਚੈਂਪੀਅਨਸ਼ਿਪ ਪੰਜਾਬ ਅਥਲੈਟਿਕਸ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਮੈਸੀ ਦੇ ਦੋ ਗੋਲਾਂ ਸਦਕਾ ਬਾਰਸੀਲੋਨਾ ਚੈਂਪੀਅਨਜ਼ ਲੀਗ ਦੇ ਕੁਆਰਟਰ ਫਾਈਨਲ 'ਚ

ਬਾਰਸੀਲੋਨਾ, 14 ਮਾਰਚ (ਏਜੰਸੀ)-ਲਿਓਨਲ ਮੈਸੀ ਨੇ ਦੋ ਗੋਲ ਕਰਨ ਦੇ ਇਲਾਵਾ ਦੋ ਹੋਰ ਗੋਲ ਕਰਨ 'ਚ ਮਦਦ ਕੀਤੀ ਜਿਸ ਨਾਲ ਬਾਰਸੀਲੋਨਾ ਫੁੱਟਬਾਲ ਕਲੱਬ ਲਿਓਨ ਨੂੰ 5-1 ਨਾਲ ਹਰਾ ਕੇ ਚੈਂਪੀਅਨਜ਼ ਲੀਗ ਦੇ ਕੁਆਰਟਰ ਫਾਈਨਲ 'ਚ ਪਹੁੰਚ ਗਈ | ਫਰਾਂਸ 'ਚ ਪਿਛਲੇ ਮਹੀਨੇ ਦੋਵਾਂ ਟੀਮਾਂ ...

ਪੂਰੀ ਖ਼ਬਰ »

ਦੀਪਾ ਕਰਮਾਕਾਰ ਨੇ ਜਿਮਨਾਸਟਿਕ ਵਿਸ਼ਵ ਕੱਪ ਦੇ ਫਾਈਨਲ ਦੌਰ ਲਈ ਕੁਆਲੀਫ਼ਾਈ ਕੀਤਾ

ਬਾਕੂ (ਅਜਰਬੇਜਾਨ), 14 ਮਾਰਚ (ਏਜੰਸੀ)-ਭਾਰਤ ਦੀ ਦੀਪਾ ਕਰਮਾਕਾਰ ਨੇ ਵੀਰਵਾਰ ਨੂੰ ਇੱਥੇ ਜਿਮਨਾਸਟਿਕ ਵਿਸ਼ਵ ਕੱਪ ਦੇ ਕੁਆਲੀਫ਼ਾਇੰਗ ਦੌਰ 'ਚ ਤੀਜੇ ਸਥਾਨ 'ਤੇ ਰਹਿ ਕੇ ਵਾਲਟ ਮੁਕਾਬਲੇ ਦੇ ਫਾਈਨਲ 'ਚ ਜਗ੍ਹਾ ਬਣਾਈ | 25 ਸਾਲਾ ਦੀਪਾ ਨੇ ਮੁਕਾਬਲੇ 'ਚ ਪਹਿਲੀ ਵਾਰ ਸਭ ਤੋਂ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਨਰਸਿਮਹਾ ਨੂੰ ਬੀ. ਸੀ. ਸੀ. ਆਈ. 'ਚ ਬਣਾਇਆ ਵਿਚੋਲਾ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਸੁਪਰੀਮ ਕੋਰਟ ਨੇ ਵੀਰਵਾਰ ਨੂੰ ਜਸਟਿਸ ਐਸ ਏ ਬੋਬੜੇ ਤੇ ਜਸਟਿਸ ਏ ਐਮ ਸਾਪ੍ਰੇ ਦੀ ਅਗਵਾਈ ਵਾਲੀ ਬੈਂਚ ਦੁਆਰਾ ਸੁਣੇ ਜਾ ਰਹੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਤੇ ਉਸ ਨਾਲ ਮਾਨਤਾ ਪ੍ਰਾਪਤ ਰਾਜਸੀ ਸੰਸਥਾਵਾਂ ਵਿਚਾਲੇ ਦੇ ਮਾਮਲੇ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX