ਤਾਜਾ ਖ਼ਬਰਾਂ


ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਖੇਡ ਸੰਸਾਰ

ਮੁਹੰਮਦ ਸ਼ੰਮੀ 'ਤੇ ਦਾਜ ਤੇ ਜਿਣਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਚਾਰਜਸ਼ੀਟ ਦਾਖ਼ਲ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਭਾਰਤੀ ਟੀਮ ਲਈ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਮੁਹੰਮਦ ਸ਼ੰਮੀ ਇਕ ਵਾਰ ਫ਼ਿਰ ਮੁਸ਼ਕਿਲਾਂ 'ਚ ਘਿਰ ਗਏ ਹਨ | ਭਾਰਤੀ ਤੇਜ਼ ਗੇਂਦਬਾਜ਼ ਿਖ਼ਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ | ਉਸ 'ਤੇ ਦਾਜ ਤੇ ਜਿਣਸੀ ਸ਼ੋਸ਼ਣ ਦਾ ਮਾਮਲਾ ਦਰਜ ਕਰਵਾਇਆ ...

ਪੂਰੀ ਖ਼ਬਰ »

ਪੰਜਾਬ ਮਹਿਲਾ ਕ੍ਰਿਕਟ ਟੀਮ ਨੇ ਇਤਿਹਾਸ ਰਚਿਆ

ਜਲੰਧਰ, 14 ਮਾਰਚ (ਜਤਿੰਦਰ ਸਾਬੀ)-ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡੇ ਗਏ ਬੀ.ਸੀ.ਸੀ.ਆਈ. ਸੀਨੀਅਰ ਮਹਿਲਾ ਟੀ-20 ਕ੍ਰਿਕਟ ਲੀਗ ਦੇ ਫਾਈਨਲ ਮੈਚ ਵਿਚੋਂ ਪੰਜਾਬ ਨੇ ਕਰਨਾਟਕ ਨੂੰ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ | ਕਰਨਾਟਕ ਦੀ ਟੀਮ ਨੇ ਟਾਸ ਜਿੱਤ ਕੇ ...

ਪੂਰੀ ਖ਼ਬਰ »

ਆਈ. ਪੀ. ਐਲ. 2019-ਦਿੱਲੀ ਕੈਪੀਟਲਸ ਦੇ ਸਲਾਹਕਾਰ ਬਣੇ ਗਾਂਗੁਲੀ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ ਨੂੰ ਵੀਰਵਾਰ ਨੂੰ ਦਿੱਲੀ ਕੈਪੀਟਲਸ ਟੀਮ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ | ਇਸ ਨਵੀਂ ਭੂਮਿਕਾ 'ਚ ਗਾਂਗੁਲੀ ਟੀਮ ਦੇ ਮੁੱਖ ਕੋਚ ਰਿੱਕੀ ਪੋਂਟਿੰਗ ਨਾਲ ਕੰਮ ਕਰਨਗੇ | ਗਾਂਗੁਲੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਈ. ਪੀ. ਐਲ. 'ਚ ਕਿੰਨੇ ਮੈਚ ਖੇਡਣੇ ਹਨ, ਇਹ ਫ਼ੈਸਲਾ ਖਿਡਾਰੀ ਖ਼ੁਦ ਕਰੇਗਾ- ਕੋਹਲੀ

ਨਵੀਂ ਦਿੱਲੀ, 14 ਮਾਰਚ (ਏਜੰਸੀ)- ਭਾਰਤੀ ਖਿਡਾਰੀਆਂ ਦੇ ਵਿਸ਼ਵ ਕੱਪ ਤੋਂ ਠੀਕ ਪਹਿਲਾਂ ਆਈ ਪੀ ਐਲ 'ਚ ਖੇਡਣ ਨਾਲ ਉਨ੍ਹਾਂ 'ਤੇ ਪੈ ਰਿਹਾ ਕੰਮ ਦਾ ਬੋਝ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਪਰ ਕਪਤਾਨ ਵਿਰਾਟ ਕੋਹਲੀ ਨੇ ਇਹ ਫ਼ੈਸਲਾ ਆਪਣੇ ਸਾਥੀ ਖਿਡਾਰੀਆਂ 'ਤੇ ਛੱਡ ਦਿੱਤਾ ...

ਪੂਰੀ ਖ਼ਬਰ »

ਕੌਮੀ ਅਥਲੈਟਿਕਸ ਫੈੱਡਰੇਸ਼ਨ ਕੱਪ ਅੱਜ ਤੋਂ

ਪਟਿਆਲਾ, 14 ਮਾਰਚ (ਚਹਿਲ)-23ਵੀਂ ਸੀਨੀਅਰ ਕੌਮੀ ਫੈੱਡਰੇਸ਼ਨ ਕੱਪ ਅਥਲੈਟਿਕਸ ਚੈਂਪੀਅਨਸ਼ਿਪ ਕੱਲ੍ਹ 15 ਤੋਂ 18 ਮਾਰਚ ਤੱਕ ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (ਐਨ.ਆਈ.ਐੱਸ.) ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ | ਜਿਸ ਵਿਚ ਦੇਸ਼ ਦੇ ਸਿਰਕੱਢ ਅਥਲੀਟ ...

ਪੂਰੀ ਖ਼ਬਰ »

ਮੈਸੀ ਦੇ ਦੋ ਗੋਲਾਂ ਸਦਕਾ ਬਾਰਸੀਲੋਨਾ ਚੈਂਪੀਅਨਜ਼ ਲੀਗ ਦੇ ਕੁਆਰਟਰ ਫਾਈਨਲ 'ਚ

ਬਾਰਸੀਲੋਨਾ, 14 ਮਾਰਚ (ਏਜੰਸੀ)-ਲਿਓਨਲ ਮੈਸੀ ਨੇ ਦੋ ਗੋਲ ਕਰਨ ਦੇ ਇਲਾਵਾ ਦੋ ਹੋਰ ਗੋਲ ਕਰਨ 'ਚ ਮਦਦ ਕੀਤੀ ਜਿਸ ਨਾਲ ਬਾਰਸੀਲੋਨਾ ਫੁੱਟਬਾਲ ਕਲੱਬ ਲਿਓਨ ਨੂੰ 5-1 ਨਾਲ ਹਰਾ ਕੇ ਚੈਂਪੀਅਨਜ਼ ਲੀਗ ਦੇ ਕੁਆਰਟਰ ਫਾਈਨਲ 'ਚ ਪਹੁੰਚ ਗਈ | ਫਰਾਂਸ 'ਚ ਪਿਛਲੇ ਮਹੀਨੇ ਦੋਵਾਂ ਟੀਮਾਂ ...

ਪੂਰੀ ਖ਼ਬਰ »

ਦੀਪਾ ਕਰਮਾਕਾਰ ਨੇ ਜਿਮਨਾਸਟਿਕ ਵਿਸ਼ਵ ਕੱਪ ਦੇ ਫਾਈਨਲ ਦੌਰ ਲਈ ਕੁਆਲੀਫ਼ਾਈ ਕੀਤਾ

ਬਾਕੂ (ਅਜਰਬੇਜਾਨ), 14 ਮਾਰਚ (ਏਜੰਸੀ)-ਭਾਰਤ ਦੀ ਦੀਪਾ ਕਰਮਾਕਾਰ ਨੇ ਵੀਰਵਾਰ ਨੂੰ ਇੱਥੇ ਜਿਮਨਾਸਟਿਕ ਵਿਸ਼ਵ ਕੱਪ ਦੇ ਕੁਆਲੀਫ਼ਾਇੰਗ ਦੌਰ 'ਚ ਤੀਜੇ ਸਥਾਨ 'ਤੇ ਰਹਿ ਕੇ ਵਾਲਟ ਮੁਕਾਬਲੇ ਦੇ ਫਾਈਨਲ 'ਚ ਜਗ੍ਹਾ ਬਣਾਈ | 25 ਸਾਲਾ ਦੀਪਾ ਨੇ ਮੁਕਾਬਲੇ 'ਚ ਪਹਿਲੀ ਵਾਰ ਸਭ ਤੋਂ ਮੁਸ਼ਕਿਲ 'ਹੈਾਡਫਰੰਟ 540 ਵਾਲਟ' 'ਚ ਹੱਥ ਅਜਮਾਏ | ਇਸ 'ਚ ਉਸ ਨੇ ਦੋ ਕੁਆਲੀਫਾਇੰਗ ਦੌਰ ਵਾਲਟ 'ਚ 14.466 ਤੇ 14.133 ਅੰਕ ਜੋੜ ਕੇ 14.299 ਅੰਕ ਹਾਸਲ ਕੀਤੇ | ਅਮਰੀਕਾ ਦੀ ਜੇਡ ਕੈਰੇ ਨੇ ਕੁਆਲੀਫਾਇੰਗ ਦੌਰ 'ਚ 14.70 ਅੰਕ ਲੈ ਕੇ ਪਹਿਲਾ ਸਥਾਨ, ਜਦਕਿ ਮੈਕਸੀਕੋ ਦੀ ਐਲੇਕਸਾ ਮੋਰੇਨੋ ਨੇ 14.533 ਅੰਕ ਲੈ ਕੇ ਦੂਜਾ ਸਥਾਨ ਹਾਸਿਲ ਕੀਤਾ | ਵਾਲਟ ਫਾਈਨਲ ਸਨਿਚਰਵਾਰ ਨੂੰ ਹੋਵੇਗਾ |


ਖ਼ਬਰ ਸ਼ੇਅਰ ਕਰੋ

ਸੁਪਰੀਮ ਕੋਰਟ ਨੇ ਨਰਸਿਮਹਾ ਨੂੰ ਬੀ. ਸੀ. ਸੀ. ਆਈ. 'ਚ ਬਣਾਇਆ ਵਿਚੋਲਾ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਸੁਪਰੀਮ ਕੋਰਟ ਨੇ ਵੀਰਵਾਰ ਨੂੰ ਜਸਟਿਸ ਐਸ ਏ ਬੋਬੜੇ ਤੇ ਜਸਟਿਸ ਏ ਐਮ ਸਾਪ੍ਰੇ ਦੀ ਅਗਵਾਈ ਵਾਲੀ ਬੈਂਚ ਦੁਆਰਾ ਸੁਣੇ ਜਾ ਰਹੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਤੇ ਉਸ ਨਾਲ ਮਾਨਤਾ ਪ੍ਰਾਪਤ ਰਾਜਸੀ ਸੰਸਥਾਵਾਂ ਵਿਚਾਲੇ ਦੇ ਮਾਮਲੇ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX