ਤਾਜਾ ਖ਼ਬਰਾਂ


ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  10 minutes ago
ਸੁਲਤਾਨ ਪੁਰ ਲੋਧੀ, 25 ਅਗਸਤ (ਲਾਡੀ/ਹੈਪੀ/ਥਿੰਦ) - ਅੱਜ ਵਿਧਾਇਕ ਨਵਤੇਜ ਸਿੰਘ ਚੀਮਾ, ਐੱਸ.ਡੀ.ਐਮ. ਨਵਨੀਤ...
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  21 minutes ago
ਬੈਂਗਲੁਰੂ, 25 ਅਗਸਤ- ਕੈਫ਼ੇ ਕੌਫ਼ੀ ਡੇਅ ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਗੈਂਗਯਾ ਹੇਗੜੇ ਦਾ ਅੱਜ ਦੇਹਾਂਤ ਹੋ ਗਿਆ। ਦੱਸ ਦਈਏ ਕਿ ਸਿਧਾਰਥ ਨੇ ਕੁਝ ਦਿਨਾਂ ਪਹਿਲਾਂ ਕਥਿਤ ਤੌਰ 'ਤੇ ਖ਼ੁਦਕੁਸ਼ੀ...
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  42 minutes ago
ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਖਣੀ-ਪੱਛਮੀ ਮਾਨਸੂਨ ਦੇ ਮੁੜ ਕਿਰਿਆਸ਼ੀਲ ਹੋਣ 'ਤੇ ਅੱਜ ਚਿੰਤਾ ਪ੍ਰਗਟਾਈ ਹੈ। ਮਾਨਸੂਨ ਦੇ ਮੁੜ ਕਿਰਿਆਸ਼ੀਲ ਹੋਣ ਨਾਲ ਰਾਹਤ ਅਤੇ ਬਚਾਅ ਕਾਰਜ ਪ੍ਰਭਾਵਿਤ ਹੋ ਸਕਦਾ ਹੈ ਅਤੇ ਹੜ੍ਹ...
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  49 minutes ago
ਤਪਾ ਮੰਡੀ 25 ਅਗਸਤ (ਵਿਜੇ ਸ਼ਰਮਾ)- ਪੰਜਾਬ 'ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਖੇਤਰਾਂ 'ਚ ਹਜ਼ਾਰਾਂ ਲੋਕ ਘਰਾਂ ਤੋ ਬੇਘਰ ਹੋ ਗਏ...
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  1 minute ago
ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਸਿਵਲ ਸਕੱਤਰੇਤ ਤੋਂ ਸੂਬੇ ਦਾ ਝੰਡਾ ਹਟਾ ਦਿੱਤਾ ਗਿਆ ਹੈ। ਹੁਣ ਭਵਨ 'ਤੇ ਸਿਰਫ਼ ਤਿਰੰਗਾ ਝੰਡਾ ਲਹਿਰਾਇਆ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  about 1 hour ago
ਅਜਨਾਲਾ, 25 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ ਸਰਕਾਰ ਵੱਲੋਂ ਕੱਲ੍ਹ (26 ਅਗਸਤ) ਸੂਬੇ 'ਚ ਇਕ ਦਿਨ ਦੇ ਰਾਜਸੀ ਸੋਗ ਦਾ ...
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  about 1 hour ago
ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਅੱਜ ਇੱਕ ਟੈਂਪੂ ਟਰੈਵਲਰ ਦੇ ਖੱਡ 'ਚ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਟੈਂਪੂ ਟਰੈਵਲਰ 'ਚ 35 ਦੇ ਕਰੀਬ ਲੋਕ ਸਵਾਰ ਸਨ ਅਤੇ ਇਹ ਸਾਰੇ ਪੁੰਛ ਜ਼ਿਲ੍ਹੇ ਤੋਂ ਸ਼ਾਰਦਾ...
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 1 hour ago
ਨਵੀਂ ਦਿੱਲੀ, 25 ਅਗਸਤ- ਚੋਣ ਕਮਿਸ਼ਨ ਨੇ ਚਾਰ ਸੂਬਿਆਂ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਛੱਤੀਸਗੜ੍ਹ, ਕੇਰਲ, ਤ੍ਰਿਪੁਰਾ ਅਤੇ ਉੱਤਰ ਪ੍ਰਦੇਸ਼ ਦੀ ਇੱਕ-ਇੱਕ ਵਿਧਾਨ ਸਭਾ ਸੀਟ 'ਤੇ 23 ਸਤੰਬਰ...
8 ਲੱਖ ਰੁਪਏ ਦੇ ਇਨਾਮੀ ਨਕਸਲੀ ਨੇ ਕੀਤਾ ਆਤਮ ਸਮਰਪਣ
. . .  6 minutes ago
ਬਿਲਾਸਪੁਰ, 25 ਅਗਸਤ- ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਐੱਸ.ਪੀ. ਅਭਿਸ਼ੇਕ ਪੱਲਵ ਦੇ ਸਾਹਮਣੇ ਨਕਸਲੀਆਂ ਦੇ ਡਿਪਟੀ ਕਮਾਂਡਰ...
ਸਰਕਾਰੀ ਸਨਮਾਨਾਂ ਨਾਲ ਹੋਇਆ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਨਿਗਮ ਬੋਧ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ...
ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 2 hours ago
ਨਵੀਂ ਦਿੱਲੀ, 25 ਅਗਸਤ- ਵਾਇਨਾਡ ਤੋਂ ਸੰਸਦ ਮੈਂਬਰ ਅਤੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਪਿਨਰਈ ਵਿਜਯਨ ...
ਬਰਜਿੰਦਰ ਪਾਲ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ
. . .  about 3 hours ago
ਨਾਭਾ, 25 ਅਗਸਤ (ਕਰਮਜੀਤ ਸਿੰਘ/ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ 'ਚ ਪਿਛਲੇ ਦਿਨੀਂ 21 ਅਗਸਤ ਨੂੰ ਬਰਜਿੰਦਰ ਪਾਲ ਉਰਫ਼ ਪਾਲਾ...
ਨਿਗਮ ਬੋਧ ਘਾਟ ਪਹੁੰਚੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ, ਥੋੜੀ ਦੇਰ 'ਚ ਹੋਵੇਗਾ ਅੰਤਿਮ ਸਸਕਾਰ
. . .  about 3 hours ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ...
ਗੜ੍ਹਸ਼ੰਕਰ ਨੇੜੇ ਸੰਗਤ ਨਾਲ ਭਰੀ ਗੱਡੀ ਪਲਟੀ, 20 ਜ਼ਖ਼ਮੀ
. . .  about 3 hours ago
ਗੜ੍ਹਸ਼ੰਕਰ, 25 ਅਗਸਤ (ਧਾਲੀਵਾਲ)- ਇੱਥੋਂ ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਬਡੇਸਰੋਂ ਵਿਖੇ ਇਕ ਸੰਗਤ ਨਾਲ ਭਰੀ ਟਾਟਾ ਗੱਡੀ ਦੇ ਪਲਟ ...
ਕਸ਼ਮੀਰ 'ਚ ਜ਼ਰੂਰੀ ਵਸਤਾਂ ਦੀ ਕੋਈ ਘਾਟ ਨਹੀਂ - ਸਤਿਆਪਾਲ ਮਲਿਕ
. . .  about 3 hours ago
ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ 'ਚ ਮੌਜੂਦਾ ਸਥਿਤੀ ਬਾਰੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ ਕਿ ਕਸ਼ਮੀਰ 'ਚ ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ ਕੋਈ ...
ਨਿਗਮ ਬੋਧ ਘਾਟ ਲਿਜਾਈ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 3 hours ago
ਹਰਸ਼ਵਰਧਨ ਅਤੇ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  about 4 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਦੇ ਸਵੱਛ ਭਾਰਤ ਦੇ ਸੁਪਨੇ 'ਤੇ ਦਿੱਤਾ ਜ਼ੋਰ
. . .  about 4 hours ago
ਜੀ-7 ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਬਹਿਰੀਨ ਤੋਂ ਫਰਾਂਸ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਖੇਡ ਸੰਸਾਰ

ਮੁਹੰਮਦ ਸ਼ੰਮੀ 'ਤੇ ਦਾਜ ਤੇ ਜਿਣਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਚਾਰਜਸ਼ੀਟ ਦਾਖ਼ਲ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਭਾਰਤੀ ਟੀਮ ਲਈ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਮੁਹੰਮਦ ਸ਼ੰਮੀ ਇਕ ਵਾਰ ਫ਼ਿਰ ਮੁਸ਼ਕਿਲਾਂ 'ਚ ਘਿਰ ਗਏ ਹਨ | ਭਾਰਤੀ ਤੇਜ਼ ਗੇਂਦਬਾਜ਼ ਿਖ਼ਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ | ਉਸ 'ਤੇ ਦਾਜ ਤੇ ਜਿਣਸੀ ਸ਼ੋਸ਼ਣ ਦਾ ਮਾਮਲਾ ਦਰਜ ਕਰਵਾਇਆ ...

ਪੂਰੀ ਖ਼ਬਰ »

ਪੰਜਾਬ ਮਹਿਲਾ ਕ੍ਰਿਕਟ ਟੀਮ ਨੇ ਇਤਿਹਾਸ ਰਚਿਆ

ਜਲੰਧਰ, 14 ਮਾਰਚ (ਜਤਿੰਦਰ ਸਾਬੀ)-ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡੇ ਗਏ ਬੀ.ਸੀ.ਸੀ.ਆਈ. ਸੀਨੀਅਰ ਮਹਿਲਾ ਟੀ-20 ਕ੍ਰਿਕਟ ਲੀਗ ਦੇ ਫਾਈਨਲ ਮੈਚ ਵਿਚੋਂ ਪੰਜਾਬ ਨੇ ਕਰਨਾਟਕ ਨੂੰ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ | ਕਰਨਾਟਕ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਤੇ ਪੰਜਾਬ ਦੀ ਟੀਮ ਨੇ 20 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ 'ਤੇ 131 ਦੌੜਾਂ ਬਣਾਈਆਂ | ਇਸ ਦੇ ਜਵਾਬ ਵਿਚ ਕਰਨਾਟਕਾ ਦੀ ਟੀਮ ਨੇ 20 ਓਵਰਾਂ 'ਚ 7 ਵਿਕਟਾਂ ਗੁਆ ਕੇ ਸਿਰਫ਼ 124 ਦੌੜਾਂ ਹੀ ਬਣਾਈਆਂ ਤੇ ਪੰਜਾਬ ਟੀਮ ਨੇ ਮੈਚ 'ਚ ਜਿੱਤ ਹਾਸਲ ਕੀਤੀ | ਪੰਜਾਬ ਦੀ ਟੀਮ ਵਲੋਂ ਨੀਲਮ ਨੇ ਦੋ ਵਿਕਟਾਂ, ਕੋਮਲ ਪ੍ਰੀਤ ਨੇ 2 ਵਿਕਟਾਂ ਬਬੀਤਾ ਨੇ 1 ਵਿਕਟ, ਮਹਿਕ ਕੇਸਰ ਨੇ 1 ਵਿਕਟ ਤੇ ਸੁਨੀਤਾ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 4 ਓਵਰਾਂ 'ਚ 19 ਦੌੜਾਂ ਦੇ ਕੇ 2 ਵਿਕਟਾਂ ਹਾਸਲ ਕੀਤੀਆਂ | ਪੰਜਾਬ ਟੀਮ ਦੀ ਕਪਤਾਨ ਪ੍ਰਵੀਨ ਕੌਰ ਦੀ ਕਪਤਾਨੀ ਸ਼ਾਨਦਾਰ ਰਹੀ | ਇਹ ਜਾਣਕਾਰੀ ਕੋਚ ਆਸ਼ੂਤੋਸ਼ ਸ਼ਰਮਾ ਵਲੋਂ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਪੰਜਾਬ ਟੀਮ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਇਤਿਹਾਸ ਰਚਿਆ ਤੇ ਜੇਤੂ ਟੀਮ ਨੂੰ ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਵਧਾਈ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਆਈ. ਪੀ. ਐਲ. 2019-ਦਿੱਲੀ ਕੈਪੀਟਲਸ ਦੇ ਸਲਾਹਕਾਰ ਬਣੇ ਗਾਂਗੁਲੀ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ ਨੂੰ ਵੀਰਵਾਰ ਨੂੰ ਦਿੱਲੀ ਕੈਪੀਟਲਸ ਟੀਮ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ | ਇਸ ਨਵੀਂ ਭੂਮਿਕਾ 'ਚ ਗਾਂਗੁਲੀ ਟੀਮ ਦੇ ਮੁੱਖ ਕੋਚ ਰਿੱਕੀ ਪੋਂਟਿੰਗ ਨਾਲ ਕੰਮ ਕਰਨਗੇ | ਗਾਂਗੁਲੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਈ. ਪੀ. ਐਲ. 'ਚ ਕਿੰਨੇ ਮੈਚ ਖੇਡਣੇ ਹਨ, ਇਹ ਫ਼ੈਸਲਾ ਖਿਡਾਰੀ ਖ਼ੁਦ ਕਰੇਗਾ- ਕੋਹਲੀ

ਨਵੀਂ ਦਿੱਲੀ, 14 ਮਾਰਚ (ਏਜੰਸੀ)- ਭਾਰਤੀ ਖਿਡਾਰੀਆਂ ਦੇ ਵਿਸ਼ਵ ਕੱਪ ਤੋਂ ਠੀਕ ਪਹਿਲਾਂ ਆਈ ਪੀ ਐਲ 'ਚ ਖੇਡਣ ਨਾਲ ਉਨ੍ਹਾਂ 'ਤੇ ਪੈ ਰਿਹਾ ਕੰਮ ਦਾ ਬੋਝ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਪਰ ਕਪਤਾਨ ਵਿਰਾਟ ਕੋਹਲੀ ਨੇ ਇਹ ਫ਼ੈਸਲਾ ਆਪਣੇ ਸਾਥੀ ਖਿਡਾਰੀਆਂ 'ਤੇ ਛੱਡ ਦਿੱਤਾ ...

ਪੂਰੀ ਖ਼ਬਰ »

ਕੌਮੀ ਅਥਲੈਟਿਕਸ ਫੈੱਡਰੇਸ਼ਨ ਕੱਪ ਅੱਜ ਤੋਂ

ਪਟਿਆਲਾ, 14 ਮਾਰਚ (ਚਹਿਲ)-23ਵੀਂ ਸੀਨੀਅਰ ਕੌਮੀ ਫੈੱਡਰੇਸ਼ਨ ਕੱਪ ਅਥਲੈਟਿਕਸ ਚੈਂਪੀਅਨਸ਼ਿਪ ਕੱਲ੍ਹ 15 ਤੋਂ 18 ਮਾਰਚ ਤੱਕ ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (ਐਨ.ਆਈ.ਐੱਸ.) ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ | ਜਿਸ ਵਿਚ ਦੇਸ਼ ਦੇ ਸਿਰਕੱਢ ਅਥਲੀਟ ...

ਪੂਰੀ ਖ਼ਬਰ »

ਮੈਸੀ ਦੇ ਦੋ ਗੋਲਾਂ ਸਦਕਾ ਬਾਰਸੀਲੋਨਾ ਚੈਂਪੀਅਨਜ਼ ਲੀਗ ਦੇ ਕੁਆਰਟਰ ਫਾਈਨਲ 'ਚ

ਬਾਰਸੀਲੋਨਾ, 14 ਮਾਰਚ (ਏਜੰਸੀ)-ਲਿਓਨਲ ਮੈਸੀ ਨੇ ਦੋ ਗੋਲ ਕਰਨ ਦੇ ਇਲਾਵਾ ਦੋ ਹੋਰ ਗੋਲ ਕਰਨ 'ਚ ਮਦਦ ਕੀਤੀ ਜਿਸ ਨਾਲ ਬਾਰਸੀਲੋਨਾ ਫੁੱਟਬਾਲ ਕਲੱਬ ਲਿਓਨ ਨੂੰ 5-1 ਨਾਲ ਹਰਾ ਕੇ ਚੈਂਪੀਅਨਜ਼ ਲੀਗ ਦੇ ਕੁਆਰਟਰ ਫਾਈਨਲ 'ਚ ਪਹੁੰਚ ਗਈ | ਫਰਾਂਸ 'ਚ ਪਿਛਲੇ ਮਹੀਨੇ ਦੋਵਾਂ ਟੀਮਾਂ ...

ਪੂਰੀ ਖ਼ਬਰ »

ਦੀਪਾ ਕਰਮਾਕਾਰ ਨੇ ਜਿਮਨਾਸਟਿਕ ਵਿਸ਼ਵ ਕੱਪ ਦੇ ਫਾਈਨਲ ਦੌਰ ਲਈ ਕੁਆਲੀਫ਼ਾਈ ਕੀਤਾ

ਬਾਕੂ (ਅਜਰਬੇਜਾਨ), 14 ਮਾਰਚ (ਏਜੰਸੀ)-ਭਾਰਤ ਦੀ ਦੀਪਾ ਕਰਮਾਕਾਰ ਨੇ ਵੀਰਵਾਰ ਨੂੰ ਇੱਥੇ ਜਿਮਨਾਸਟਿਕ ਵਿਸ਼ਵ ਕੱਪ ਦੇ ਕੁਆਲੀਫ਼ਾਇੰਗ ਦੌਰ 'ਚ ਤੀਜੇ ਸਥਾਨ 'ਤੇ ਰਹਿ ਕੇ ਵਾਲਟ ਮੁਕਾਬਲੇ ਦੇ ਫਾਈਨਲ 'ਚ ਜਗ੍ਹਾ ਬਣਾਈ | 25 ਸਾਲਾ ਦੀਪਾ ਨੇ ਮੁਕਾਬਲੇ 'ਚ ਪਹਿਲੀ ਵਾਰ ਸਭ ਤੋਂ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਨਰਸਿਮਹਾ ਨੂੰ ਬੀ. ਸੀ. ਸੀ. ਆਈ. 'ਚ ਬਣਾਇਆ ਵਿਚੋਲਾ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਸੁਪਰੀਮ ਕੋਰਟ ਨੇ ਵੀਰਵਾਰ ਨੂੰ ਜਸਟਿਸ ਐਸ ਏ ਬੋਬੜੇ ਤੇ ਜਸਟਿਸ ਏ ਐਮ ਸਾਪ੍ਰੇ ਦੀ ਅਗਵਾਈ ਵਾਲੀ ਬੈਂਚ ਦੁਆਰਾ ਸੁਣੇ ਜਾ ਰਹੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਤੇ ਉਸ ਨਾਲ ਮਾਨਤਾ ਪ੍ਰਾਪਤ ਰਾਜਸੀ ਸੰਸਥਾਵਾਂ ਵਿਚਾਲੇ ਦੇ ਮਾਮਲੇ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX