ਤਾਜਾ ਖ਼ਬਰਾਂ


ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਬਟਾਲਾ, 5 ਦਸੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਪੱਪੂ ਢਿਲਵਾਂ ਕਤਲ ਕੇਸ 'ਚ ਬਟਾਲਾ ਪੁਲਿਸ ਨੇ ਮੁੱਖ ਦੋਸ਼ੀ ਪਿਓ-ਪੁੱਤਰਾਂ...
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੇ ਮਾਲਦਾ ਦੇ ਥਾਣਾ ਖੇਤਰ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪ੍ਰਸ਼ਾਂਤ...
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਬ੍ਰੈਗਜ਼ਿਟ ਨੂੰ ਲੈ ਕੇ ਪਲ-ਪਲ ਬਦਲ ਰਹੀ ਹੈ ਸਥਿਤੀ

20 ਨੂੰ ਇਕ ਹੋਰ ਪ੍ਰਸਤਾਵ ਸੰਸਦ 'ਚ ਲਿਆਵੇਗੀ ਥੈਰੇਸਾ ਮੇਅ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਸਰਕਾਰ ਨੇ ਕੱਲ੍ਹ ਸੰਸਦ ਵਿਚ ਨੋ ਡੀਲ ਦੇ ਪ੍ਰਸਤਾਵ 'ਤੇ ਹੋਈ ਵੋਟਿੰਗ ਵਿਚ ਹਾਰ ਤੋਂ ਬਾਅਦ ਕਿਹਾ ਹੈ ਕਿ 20 ਮਾਰਚ ਨੂੰ ਇਕ ਹੋਰ ਬ੍ਰੈਗਜ਼ਿਟ ਸਮਝੌਤਾ ਪ੍ਰਸਤਾਵ ਲਿਆਂਦਾ ਜਾਵੇਗਾ | ਇਹ ਪ੍ਰਸਤਾਵ ਯੂਰਪੀ ਸੰਘ ਦੇ ...

ਪੂਰੀ ਖ਼ਬਰ »

ਆਮਿਰ ਖ਼ਾਨ 54 ਸਾਲਾਂ ਦੇ ਹੋਏ

ਮੁੰਬਈ, 14 ਮਾਰਚ (ਏਜੰਸੀ)-ਬਾਲੀਵੁੱਡ ਅਭਿਨੇਤਾ ਆਮਿਰ ਖ਼ਾਨ ਵੀਰਵਾਰ ਨੂੰ 54 ਸਾਲਾਂ ਦੇ ਹੋ ਗਏ ਹਨ ਤੇ ਉਨ੍ਹਾਂ ਦੇ ਪ੍ਰਸੰਸਕਾਂ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਸ਼ੁੱਭ ਕਾਮਨਾਵਾਂ ਭੇਜੀਆਂ ਹਨ | ਆਮਿਰ ਨੇ ਇਸ ਮੌਕੇ 'ਤੇ ਮੁੰਬਈ ਸਥਿਤ ਆਪਣੇ ਘਰ 'ਚ ...

ਪੂਰੀ ਖ਼ਬਰ »

ਫੈੱਡਰਲ ਜੱਜ ਦੇ ਅਹੁਦੇ ਲਈ ਨਿਓਮੀ ਰਾਓ ਦੇ ਨਾਂਅ ਦੀ ਸੈਨੇਟ 'ਚ ਮਨਜ਼ੂਰੀ

ਵਾਸ਼ਿੰਗਟਨ, 14 ਮਾਰਚ (ਏਜੰਸੀ)-ਅਮਰੀਕੀ ਸੈਨੇਟ ਨੇ ਦੇਸ਼ ਦੀ ਸਰਬੋਤਮ ਸ਼ਕਤੀਸ਼ਾਲੀ ਅਦਾਲਤਾਂ 'ਚੋਂ ਇਕ 'ਡੀ ਸੀ ਸਰਕਟ ਕੋਰਟ ਆਫ਼ ਅਪੀਲਜ਼' ਦੇ ਫੈਡਰਲ ਜੱਜ ਦੇ ਅਹੁਦੇ ਲਈ ਭਾਰਤੀ ਮੂਲ ਦੀ ਚਰਚਿਤ ਅਮਰੀਕੀ ਵਕੀਲ ਨਿਓਮੀ ਰਾਓ ਦੇ ਨਾਂਅ 'ਤੇ ਮੋਹਰ ਲਗਾ ਦਿੱਤੀ ਹੈ | ਸਰੀਰਕ ...

ਪੂਰੀ ਖ਼ਬਰ »

ਕੈਲਗਰੀ ਦੀ ਸੜਕ ਧਸੀ

ਕੈਲਗਰੀ, 14 ਮਾਰਚ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੀ 4 ਸਟਰੀਟ ਨਾਰਥ-ਵੈਸਟ ਦੇ ਨੇੜੇ ਕ੍ਰੈਸੈਂਟ ਰੋਡ ਧੱਸ ਗਈ, ਜਿਸ ਵਿਚ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਆਦਿਲ ਬਾਜਵਾ ਦੀ ਗੱਡੀ ਜਾ ਡਿੱਗੀ ਦੱਸੀ ਜਾਂਦੀ ਹੈ ¢ ਘਟਨਾ ਰਾਤ ਸਾਢੇ ਨੌਾ ਵਜੇ ਦੇ ਕਰੀਬ ਹੋਈ ਹੈ ¢ ਆਦਿਲ ...

ਪੂਰੀ ਖ਼ਬਰ »

ਕੈਲਗਰੀ ਹਵਾਈ ਅੱਡੇ 'ਤੇ ਰੱਖੇ ਜਾਣਗੇ ਉਤਾਰੇ ਗਏ ਮੈਕਸ-8 ਕਿਸਮ ਦੇ ਹਵਾਈ ਜਹਾਜ਼

ਕੈਲਗਰੀ, 14 ਮਾਰਚ (ਹਰਭਜਨ ਸਿੰਘ ਢਿੱਲੋਂ)- ਇਥੋਪੀਆ 'ਚ ਹਵਾਈ ਹਾਦਸਾ ਹੋਣ ਮਗਰੋਂ ਦੁਨੀਆ ਭਰ ਵਿਚ ਜੈੱਟਲਾਈਨਰ 737 ਮੈਕਸ-8 ਸੀਰੀਜ਼ ਦੇ ਜਹਾਜ਼ਾਂ ਨੂੰ ਹਵਾਈ ਉਡਾਨਾਂ ਭਰਨ ਤੋਂ ਰੋਕੇ ਜਾਣ ਮਗਰੋਂ ਕੈਲਗਰੀ ਇੰਟਰਨੈਸ਼ਨਲ ਏਅਰਪੋਰਟ ਅਥਾਰਿਟੀ ਨੇ ਕਿਹਾ ਹੈ ਕਿ ਉਨ੍ਹਾਂ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀਆਂ ਔਰਤਾਂ ਰਾਤ ਸਮੇਂ ਪੈਦਲ ਤੁਰਨ ਨੂੰ ਸੁਰੱਖਿਤ ਨਹੀਂ ਸਮਝਦੀਆਂ

ਮੈਲਬੌਰਨ, 14 ਮਾਰਚ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੀਆਂ ਔਰਤਾਂ ਰਾਤ ਸਮੇਂ ਪੈਦਲ ਤੁਰਨ ਨੂੰ ਸੁਰੱਖਿਅਤ ਨਹੀਂ ਸਮਝਦੀਆਂ | ਮਿਸ਼ਨ ਗੱਪਸ ਆਸਟ੍ਰੇਲੀਆ ਦੀ ਰਿਪੋਰਟ 'ਚ ਦੱਸਿਆ ਹੈ ਕਿ ਨੌਜਵਾਨ ਇਸਤਰੀਆਂ ਵਧੇਰੇ ਤਣਾਅ, ਸਕੂਲ ਅਤੇ ਪੜ੍ਹਾਈ ਬਾਰੇ ਵਧੇਰੇ ਚਿੰਤਾ ...

ਪੂਰੀ ਖ਼ਬਰ »

ਪਾਕਿਸਤਾਨ ਦੇ ਘੱਟ ਗਿਣਤੀ ਭਾਈਚਾਰੇ ਅਤੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਲਈ ਸਕਾਟਿਸ਼ ਸਰਕਾਰ ਵਲੋਂ 4 ਲੱਖ ਪੌਾਡ ਦੀ ਮਦਦ

ਮਲਾਲਾ ਯੂਸਫਜ਼ਾਈ ਵਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਹੋਇਆ ਸੰਭਵ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਕਾਟਿਸ਼ ਸਰਕਾਰ ਵਲੋਂ ਪਾਕਿਸਤਾਨ ਦੇ ਗ਼ਰੀਬ ਵਰਗ ਅਤੇ ਘੱਟ ਗਿਣਤੀ ਬੱਚਿਆਂ ਅਤੇ ਔਰਤਾਂ ਦੀ ਉਚੇਰੀ ਵਿੱਦਿਆ ਲਈ 4 ਲੱਖ ਪੌਾਡ ਦੀ ਮਦਦ ਦਾ ਐਲਾਨ ਕੀਤਾ ਹੈ, ਜੋ ਸਿੱਖਿਆ ਪ੍ਰਚਾਰਕ ਮਲਾਲਾ ਯੂਸਫਜ਼ਾਈ ਵਲੋਂ ਪ੍ਰੇਰਿਤ ਹੈ ...

ਪੂਰੀ ਖ਼ਬਰ »

ਰਾਜ ਮਿਊਜ਼ਿਕ ਅਕੈਡਮੀ ਵਲੋਂ ਬੱਚਿਆਂ ਦੇ ਕੀਰਤਨ ਮੁਕਾਬਲੇ ਕਰਵਾਏ

ਟੋਰਾਂਟੋ, 14 ਮਾਰਚ (ਹਰਜੀਤ ਸਿੰਘ ਬਾਜਵਾ)- ਰਾਜ ਮਿਊਜ਼ਿਕ ਅਕੈਡਮੀ ਅਤੇ ਕੈਨੇਡੀਅਨ ਮਿਊਜ਼ਿਕ ਐਾਡ ਕਲਚਰਲ ਸੁਸਾਇਟੀ ਟੋਰਾਂਟੋ ਵਲੋਂ ਉੱਘੇ ਸੰਗੀਤਕਾਰ ਸ੍ਰੀ ਰਾਜਿੰਦਰ ਰਾਜ, ਸ੍ਰੀਮਤੀ ਅਮਰਜੀਤ ਕੌਰ ਰਾਜ, ਗਗਨ ਰਾਜ, ਰਵੀ ਰਾਜ ਅਤੇ ਉਨ੍ਹਾਂ ਦੀ ਟੀਮ ਵਲੋਂ ਟੋਰਾਂਟੋ ...

ਪੂਰੀ ਖ਼ਬਰ »

ਹੜ੍ਹਾਂ ਦੀ ਮਾਰ ਤੋਂ ਬਚਣ ਲਈ ਸੁੱਕੇ ਡੈਮ ਵਾਸਤੇ ਸਰਕਾਰ ਵਲੋਂ ਗਰਾਂਟ ਜਾਰੀ

ਕੈਲਗਰੀ, 14 ਮਾਰਚ (ਹਰਭਜਨ ਸਿੰਘ ਢਿੱਲੋਂ)-ਫੈਡਰਲ ਲਿਬਰਲ ਸਰਕਾਰ ਨੇ ਕੈਲਗਰੀ ਦੇ ਸਪਰਿੰਗ-ਬੈਂਕ ਔਫ਼ ਸਟ੍ਰੀਮ ਰੈਜ਼ਰਵੌਇਰ ਪ੍ਰੋਜੈਕਟ ਲਈ 168.5 ਮਿਲੀਅਨ ਡਾਲਰ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਹੈ¢ ਕੈਲਗਰੀ ਅਤੇ ਦਰਿਆ ਦੇ ਕੰਢੇ 'ਤੇ ਵੱਸਣ ਵਾਲੇ ਭਾਈਚਾਰਿਆਂ ਨੂੰ ...

ਪੂਰੀ ਖ਼ਬਰ »

ਯੂ. ਕੇ. 'ਚ ਛੁਰੇਬਾਜ਼ੀ ਦੀਆਂ ਘਟਨਾਵਾਂ 'ਚ ਭਾਰੀ ਵਾਧਾ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਵਿਚ ਛੁਰੇਬਾਜ਼ੀ ਦੀਆਂ ਘਟਨਾਵਾਂ ਵਿਚ ਭਾਰੀ ਵਾਧਾ ਹੋਇਆ ਹੈ | ਕਾਨੂੰਨੀ ਮੰਤਰਾਲੇ ਅਨੁਸਾਰ ਇੰਗਲੈਂਡ ਅਤੇ ਵੇਲਜ਼ ਵਿਚ ਸਾਲ 2018 ਵਿਚ 21,484 ਕੇਸਾਂ ਨਾਲ ਨਜਿੱਠਿਆ ਗਿਆ ਹੈ, ਜਦਕਿ 2009 ਵਿਚ 25,103 ਕੇਸਾਂ ਨਾਲ ਨਜਿੱਠਿਆ ਗਿਆ ਸੀ | ਬੀਤੇ 9 ਸਾਲਾਂ ਵਿਚ ਇਹ ਗਿਣਤੀ ਸਭ ਤੋਂ ਵੱਧ ਹੈ | ਅੰਕੜਿਆਂ ਅਨੁਸਾਰ 37 ਫ਼ੀਸਦੀ ਕੇਸਾਂ ਵਿਚ ਅਪਰਾਧੀਆਂ ਨੂੰ ਕੈਦ ਦੀ ਸਜ਼ਾ ਸੁਣਾਈ ਗਈ ਹੈ | ਜਦਕਿ 2009 ਵਿਚ 23 ਫ਼ੀਸਦੀ ਅਪਰਾਧੀਆਂ ਨੂੰ ਕੈਦ ਦੀ ਸਜ਼ਾ ਹੋਈ ਸੀ | ਪਰ ਜ਼ਿਆਦਾ ਕੇਸਾਂ ਵਿਚ ਚਿਤਾਵਨੀ ਅਤੇ ਜੁਰਮਾਨਿਆਂ ਦੀ ਸਜ਼ਾ ਹੋਈ ਸੀ | ਸਰਕਾਰੀ ਅੰਕੜਿਆਂ ਅਨੁਸਾਰ 2017-18 ਵਿਚ ਛੁਰੇਬਾਜ਼ੀ ਦੀਆਂ ਘਟਨਾਵਾਂ ਵਿਚ 18 ਤੋਂ 24 ਸਾਲ ਉਮਰ ਦੇ ਲੜਕੇ ਅਤੇ 25 ਤੋਂ 34 ਸਾਲ ਤੱਕ ਦੀ ਉਮਰ ਦੀਆਂ ਲੜਕੀਆਂ ਸ਼ਾਮਿਲ ਹਨ | ਲੰਡਨ ਵਿਚ ਬੀਤੇ 10 ਸਾਲਾਂ ਵਿਚ ਲੰਡਨ ਵਿਚ ਸਭ ਤੋਂ ਵੱਧ 132 ਕਤਲ ਹੋਏ ਹਨ | ਇਨ੍ਹਾਂ ਅੰਕੜਿਆਂ ਵਿਚ ਅੱਤਵਾਦੀ ਹਮਲਿਆਂ ਵਿਚ ਮਾਰੇ ਗਏ ਲੋਕ ਸ਼ਾਮਿਲ ਨਹੀਂ ਹਨ | ਪੁਲਿਸ ਵਲੋਂ ਛੁਰੇਬਾਜ਼ੀ ਦੀਆ ਘਟਨਾਵਾਂ ਨਾਲ ਨਜਿੱਠਣ ਲਈ ਸਰਕਾਰ ਪਾਸੋਂ 200 ਤੋਂ 300 ਮਿਲੀਅਨ ਪੌਾਡ ਦੀ ਮਦਦ ਮੰਗੀ ਸੀ, ਜਿਸ ਨੂੰ ਵੇਖਦਿਆਂ ਖ਼ਜ਼ਾਨਾ ਮੰਤਰੀ ਫਿਲਪ ਹੇਮੰਡ ਨੇ ਐਲਾਨ ਕੀਤਾ ਕਿ 100 ਮਿਲੀਅਨ ਪੌਾਡ ਦੀ ਮਦਦ ਦਾ ਐਲਾਨ ਕੀਤਾ ਹੈ | ਸਰਕਾਰ ਵਲੋਂ ਲਗਾਏ ਕੱਟਾਂ ਤੋਂ ਬਾਅਦ ਪੁਲਿਸ ਅਧਿਕਾਰੀਆਂ ਦੀ ਗਿਣਤੀ ਵੀ ਘਟੀ ਹੈ ਸਾਲ 2010 ਤੋਂ ਬਾਅਦ 20000 ਪੁਲਿਸ ਕਰਮਚਾਰੀਆਂ ਦੀ ਗਿਣਤੀ ਘਟੀ ਹੈ | ਮਾਰਚ 2018 ਤੱਕ ਯੂ. ਕੇ. ਵਿਚ ਹੋਈਆਂ 285 ਹੱਤਿਆਵਾਂ ਵਿਚ ਚਾਕੂਆਂ ਅਤੇ ਤਿੱਖੇ ਹਥਿਆਰਾਂ ਦੀ ਵਰਤੋਂ ਕੀਤੀ ਗਈ ਸੀ, ਜੋ 1946 ਤੋਂ ਬਾਅਦ ਸਭ ਤੋਂ ਵੱਧ ਹੈ |


ਖ਼ਬਰ ਸ਼ੇਅਰ ਕਰੋ

ਜੱਗੀ ਜੌਹਲ ਕੇਸ 'ਤੇ ਨਜ਼ਰ ਰੱਖੀ ਹੋਈ ਹੈ-ਥੈਰੇਸਾ ਮੇਅ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਬੁੱਧਵਾਰ ਨੂੰ ਬਿ੍ਟਿਸ਼ ਸਿੱਖ ਕੈਦੀ ਜਗਤਾਰ ਸਿੰਘ ਜੱਗੀ ਜੌਹਲ ਮਾਮਲੇ 'ਤੇ ਟਿੱਪਣੀ ਕੀਤੀ | ਥੈਰੇਸਾ ਮੁਤਾਬਿਕ ਭਾਰਤ ਦੀ ਜੇਲ੍ਹ ਵਿਚ ਬੰਦ ਇਕ ਸਾਲ ਤੋਂ ਵੱਧ ਸਮੇਂ ਤੋਂ ...

ਪੂਰੀ ਖ਼ਬਰ »

ਐਮ. ਪੀ. ਤਨਮਨਜੀਤ ਸਿੰਘ ਢੇਸੀ ਨੂੰ ਲੇਬਰ ਸੰਸਦ ਦੇ ਦੱਖਣੀ ਸਮੂਹ ਦਾ ਚੇਅਰਮੈਨ ਚੁਣਿਆ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਦੱਖਣੀ ਗਰੁੱਪ ਆਫ਼ ਲੇਬਰ ਪਾਰਟੀ ਦੇ ਸੰਸਦ ਮੈਂਬਰਾਂ ਨੇ ਸੰਸਦ 'ਚ ਉਨ੍ਹਾਂ ਦੀ ਹੋਈ ਬੈਠਕ ਦੌਰਾਨ ਐਮ. ਪੀ. ਤਨਮਨਜੀਤ ਸਿੰਘ ਢੇਸੀ ਨੂੰ ਗਰੁੱਪ ਦਾ ਚੇਅਰਮੈਨ ਚੁਣਿਆ ਹੈ | ਮੀਟਿੰਗ 'ਚ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX