ਤਾਜਾ ਖ਼ਬਰਾਂ


ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਬ੍ਰੈਗਜ਼ਿਟ ਨੂੰ ਲੈ ਕੇ ਪਲ-ਪਲ ਬਦਲ ਰਹੀ ਹੈ ਸਥਿਤੀ

20 ਨੂੰ ਇਕ ਹੋਰ ਪ੍ਰਸਤਾਵ ਸੰਸਦ 'ਚ ਲਿਆਵੇਗੀ ਥੈਰੇਸਾ ਮੇਅ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਸਰਕਾਰ ਨੇ ਕੱਲ੍ਹ ਸੰਸਦ ਵਿਚ ਨੋ ਡੀਲ ਦੇ ਪ੍ਰਸਤਾਵ 'ਤੇ ਹੋਈ ਵੋਟਿੰਗ ਵਿਚ ਹਾਰ ਤੋਂ ਬਾਅਦ ਕਿਹਾ ਹੈ ਕਿ 20 ਮਾਰਚ ਨੂੰ ਇਕ ਹੋਰ ਬ੍ਰੈਗਜ਼ਿਟ ਸਮਝੌਤਾ ਪ੍ਰਸਤਾਵ ਲਿਆਂਦਾ ਜਾਵੇਗਾ | ਇਹ ਪ੍ਰਸਤਾਵ ਯੂਰਪੀ ਸੰਘ ਦੇ ...

ਪੂਰੀ ਖ਼ਬਰ »

ਆਮਿਰ ਖ਼ਾਨ 54 ਸਾਲਾਂ ਦੇ ਹੋਏ

ਮੁੰਬਈ, 14 ਮਾਰਚ (ਏਜੰਸੀ)-ਬਾਲੀਵੁੱਡ ਅਭਿਨੇਤਾ ਆਮਿਰ ਖ਼ਾਨ ਵੀਰਵਾਰ ਨੂੰ 54 ਸਾਲਾਂ ਦੇ ਹੋ ਗਏ ਹਨ ਤੇ ਉਨ੍ਹਾਂ ਦੇ ਪ੍ਰਸੰਸਕਾਂ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਸ਼ੁੱਭ ਕਾਮਨਾਵਾਂ ਭੇਜੀਆਂ ਹਨ | ਆਮਿਰ ਨੇ ਇਸ ਮੌਕੇ 'ਤੇ ਮੁੰਬਈ ਸਥਿਤ ਆਪਣੇ ਘਰ 'ਚ ...

ਪੂਰੀ ਖ਼ਬਰ »

ਫੈੱਡਰਲ ਜੱਜ ਦੇ ਅਹੁਦੇ ਲਈ ਨਿਓਮੀ ਰਾਓ ਦੇ ਨਾਂਅ ਦੀ ਸੈਨੇਟ 'ਚ ਮਨਜ਼ੂਰੀ

ਵਾਸ਼ਿੰਗਟਨ, 14 ਮਾਰਚ (ਏਜੰਸੀ)-ਅਮਰੀਕੀ ਸੈਨੇਟ ਨੇ ਦੇਸ਼ ਦੀ ਸਰਬੋਤਮ ਸ਼ਕਤੀਸ਼ਾਲੀ ਅਦਾਲਤਾਂ 'ਚੋਂ ਇਕ 'ਡੀ ਸੀ ਸਰਕਟ ਕੋਰਟ ਆਫ਼ ਅਪੀਲਜ਼' ਦੇ ਫੈਡਰਲ ਜੱਜ ਦੇ ਅਹੁਦੇ ਲਈ ਭਾਰਤੀ ਮੂਲ ਦੀ ਚਰਚਿਤ ਅਮਰੀਕੀ ਵਕੀਲ ਨਿਓਮੀ ਰਾਓ ਦੇ ਨਾਂਅ 'ਤੇ ਮੋਹਰ ਲਗਾ ਦਿੱਤੀ ਹੈ | ਸਰੀਰਕ ...

ਪੂਰੀ ਖ਼ਬਰ »

ਕੈਲਗਰੀ ਦੀ ਸੜਕ ਧਸੀ

ਕੈਲਗਰੀ, 14 ਮਾਰਚ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੀ 4 ਸਟਰੀਟ ਨਾਰਥ-ਵੈਸਟ ਦੇ ਨੇੜੇ ਕ੍ਰੈਸੈਂਟ ਰੋਡ ਧੱਸ ਗਈ, ਜਿਸ ਵਿਚ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਆਦਿਲ ਬਾਜਵਾ ਦੀ ਗੱਡੀ ਜਾ ਡਿੱਗੀ ਦੱਸੀ ਜਾਂਦੀ ਹੈ ¢ ਘਟਨਾ ਰਾਤ ਸਾਢੇ ਨੌਾ ਵਜੇ ਦੇ ਕਰੀਬ ਹੋਈ ਹੈ ¢ ਆਦਿਲ ...

ਪੂਰੀ ਖ਼ਬਰ »

ਕੈਲਗਰੀ ਹਵਾਈ ਅੱਡੇ 'ਤੇ ਰੱਖੇ ਜਾਣਗੇ ਉਤਾਰੇ ਗਏ ਮੈਕਸ-8 ਕਿਸਮ ਦੇ ਹਵਾਈ ਜਹਾਜ਼

ਕੈਲਗਰੀ, 14 ਮਾਰਚ (ਹਰਭਜਨ ਸਿੰਘ ਢਿੱਲੋਂ)- ਇਥੋਪੀਆ 'ਚ ਹਵਾਈ ਹਾਦਸਾ ਹੋਣ ਮਗਰੋਂ ਦੁਨੀਆ ਭਰ ਵਿਚ ਜੈੱਟਲਾਈਨਰ 737 ਮੈਕਸ-8 ਸੀਰੀਜ਼ ਦੇ ਜਹਾਜ਼ਾਂ ਨੂੰ ਹਵਾਈ ਉਡਾਨਾਂ ਭਰਨ ਤੋਂ ਰੋਕੇ ਜਾਣ ਮਗਰੋਂ ਕੈਲਗਰੀ ਇੰਟਰਨੈਸ਼ਨਲ ਏਅਰਪੋਰਟ ਅਥਾਰਿਟੀ ਨੇ ਕਿਹਾ ਹੈ ਕਿ ਉਨ੍ਹਾਂ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀਆਂ ਔਰਤਾਂ ਰਾਤ ਸਮੇਂ ਪੈਦਲ ਤੁਰਨ ਨੂੰ ਸੁਰੱਖਿਤ ਨਹੀਂ ਸਮਝਦੀਆਂ

ਮੈਲਬੌਰਨ, 14 ਮਾਰਚ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੀਆਂ ਔਰਤਾਂ ਰਾਤ ਸਮੇਂ ਪੈਦਲ ਤੁਰਨ ਨੂੰ ਸੁਰੱਖਿਅਤ ਨਹੀਂ ਸਮਝਦੀਆਂ | ਮਿਸ਼ਨ ਗੱਪਸ ਆਸਟ੍ਰੇਲੀਆ ਦੀ ਰਿਪੋਰਟ 'ਚ ਦੱਸਿਆ ਹੈ ਕਿ ਨੌਜਵਾਨ ਇਸਤਰੀਆਂ ਵਧੇਰੇ ਤਣਾਅ, ਸਕੂਲ ਅਤੇ ਪੜ੍ਹਾਈ ਬਾਰੇ ਵਧੇਰੇ ਚਿੰਤਾ ਕਰਦੀਆਂ ਹਨ ਤੇ ਉਹ ਆਪਣੇ ਸਰੀਰ ਦਾ ਵੀ ਵੱਧ ਤੋਂ ਵੱਧ ਖਿਆਲ ਰੱਖਦੀਆਂ ਹਨ | ਵਿਸ਼ੇਸ਼ ਤੌਰ 'ਤੇ ਸਰਵੇਖਣ 'ਚ ਇਹ ਗੱਲ ਦਰਸਾਈ ਗਈ ਹੈ ਕਿ ਜਦੋਂ ਰਾਤ ਨੂੰ ਇਕੱਲੇ ਘਰ ਨੂੰ ਤੁਰਨਾ ਹੁੰਦਾ ਹੈ ਤਾਂ ਲੜਕੀਆਂ, ਲੜਕਿਆਂ ਦੀ ਤਰ੍ਹਾਂ ਬਿਨਾਂ ਝਿਜਕ ਨਹੀਂ ਜਾ ਸਕਦੀਆਂ, ਉਨ੍ਹਾਂ ਨੂੰ ਡਰ ਮਹਿਸੂਸ ਹੁੰਦਾ ਹੈ | ਮਿਸ਼ਨ ਆਸਟ੍ਰੇਲੀਆ ਦੇ ਰਾਜਦੂਤ ਨੇ ਇਸ ਬਾਰੇ ਕਿਹਾ ਕਿ ਕੁਝ ਸਾਧਾਰਨ ਗੱਲਾਂ ਹਨ, ਜੋ ਅੰਕੜਿਆਂ ਨੂੰ ਬਦਲਣ ਲਈ ਕੀਤੀਆਂ ਜਾ ਸਕਦੀਆਂ ਹਨ ਕਿ ਸਾਡੇ ਭਾਈਚਾਰੇ ਸੁਰੱਖਿਅਤ ਹਨ | ਇਹ ਯਕੀਨੀ ਬਣਾਉਣ ਦੀ ਜ਼ਰੂਰਤ ਹੈ |
ਇਹ ਕਿਵੇਂ ਅਸੀਂ ਅਨੁਭਵ ਕਰ ਸਕਦੇ ਹਾਂ ਕਿ ਜਵਾਨ ਲੜਕੀਆਂ ਨੂੰ ਸਮਝਣਾ ਬਹੁਤ ਮੁਸ਼ਕਿਲ ਕੰਮ ਹੈ | ਗਲੀਆਂ 'ਚ ਲਾਈਨ, ਵਧੀਆ ਜਨਤਕ ਆਵਾਜਾਈ ਸਾਰੇ ਭਾਈਚਾਰਿਆਂ 'ਚ ਚੰਗੀਆਂ ਪਾਲਸੀਆਂ, ਲੋਕ ਇਕ ਦੂਸਰੇ ਦੀ ਦੇਖ-ਰੇਖ ਕਰਨ, ਗੁਆਢੀਆਂ ਦਾ ਇਕ ਦੂਜੇ ਨਾਲ ਮੇਲ-ਮਿਲਾਪ ਹੋਣਾ ਚਾਹੀਦਾ ਹੈ | ਉਸ ਨੇ ਦੱਸਿਆ ਕਿ ਉਹ ਜਵਾਨ ਲੜਕੀਆਂ ਅਤੇ ਲੜਕਿਆਂ ਲਈ ਵਿਸ਼ੇਸ਼ ਸੇਵਾਵਾਂ ਤਿਆਰ ਕਰੇਗਾ, ਜੋ ਉਨ੍ਹਾਂ ਦੀਆਂ ਲੋੜਾਂ ਨੂੰ ਪੂਰਾ ਕਰਨਗੇ | ਉਸ ਨੇ ਆਖਿਆ ਕਿ ਔਰਤਾਂ ਦੇ ਇਸ ਡਰ ਨੂੰ ਦੂਰ ਕਰਨ ਦਾ ਯਤਨ ਕੀਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਪਾਕਿਸਤਾਨ ਦੇ ਘੱਟ ਗਿਣਤੀ ਭਾਈਚਾਰੇ ਅਤੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਲਈ ਸਕਾਟਿਸ਼ ਸਰਕਾਰ ਵਲੋਂ 4 ਲੱਖ ਪੌਾਡ ਦੀ ਮਦਦ

ਮਲਾਲਾ ਯੂਸਫਜ਼ਾਈ ਵਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਹੋਇਆ ਸੰਭਵ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਕਾਟਿਸ਼ ਸਰਕਾਰ ਵਲੋਂ ਪਾਕਿਸਤਾਨ ਦੇ ਗ਼ਰੀਬ ਵਰਗ ਅਤੇ ਘੱਟ ਗਿਣਤੀ ਬੱਚਿਆਂ ਅਤੇ ਔਰਤਾਂ ਦੀ ਉਚੇਰੀ ਵਿੱਦਿਆ ਲਈ 4 ਲੱਖ ਪੌਾਡ ਦੀ ਮਦਦ ਦਾ ਐਲਾਨ ਕੀਤਾ ਹੈ, ਜੋ ਸਿੱਖਿਆ ਪ੍ਰਚਾਰਕ ਮਲਾਲਾ ਯੂਸਫਜ਼ਾਈ ਵਲੋਂ ਪ੍ਰੇਰਿਤ ਹੈ ...

ਪੂਰੀ ਖ਼ਬਰ »

ਰਾਜ ਮਿਊਜ਼ਿਕ ਅਕੈਡਮੀ ਵਲੋਂ ਬੱਚਿਆਂ ਦੇ ਕੀਰਤਨ ਮੁਕਾਬਲੇ ਕਰਵਾਏ

ਟੋਰਾਂਟੋ, 14 ਮਾਰਚ (ਹਰਜੀਤ ਸਿੰਘ ਬਾਜਵਾ)- ਰਾਜ ਮਿਊਜ਼ਿਕ ਅਕੈਡਮੀ ਅਤੇ ਕੈਨੇਡੀਅਨ ਮਿਊਜ਼ਿਕ ਐਾਡ ਕਲਚਰਲ ਸੁਸਾਇਟੀ ਟੋਰਾਂਟੋ ਵਲੋਂ ਉੱਘੇ ਸੰਗੀਤਕਾਰ ਸ੍ਰੀ ਰਾਜਿੰਦਰ ਰਾਜ, ਸ੍ਰੀਮਤੀ ਅਮਰਜੀਤ ਕੌਰ ਰਾਜ, ਗਗਨ ਰਾਜ, ਰਵੀ ਰਾਜ ਅਤੇ ਉਨ੍ਹਾਂ ਦੀ ਟੀਮ ਵਲੋਂ ਟੋਰਾਂਟੋ ...

ਪੂਰੀ ਖ਼ਬਰ »

ਹੜ੍ਹਾਂ ਦੀ ਮਾਰ ਤੋਂ ਬਚਣ ਲਈ ਸੁੱਕੇ ਡੈਮ ਵਾਸਤੇ ਸਰਕਾਰ ਵਲੋਂ ਗਰਾਂਟ ਜਾਰੀ

ਕੈਲਗਰੀ, 14 ਮਾਰਚ (ਹਰਭਜਨ ਸਿੰਘ ਢਿੱਲੋਂ)-ਫੈਡਰਲ ਲਿਬਰਲ ਸਰਕਾਰ ਨੇ ਕੈਲਗਰੀ ਦੇ ਸਪਰਿੰਗ-ਬੈਂਕ ਔਫ਼ ਸਟ੍ਰੀਮ ਰੈਜ਼ਰਵੌਇਰ ਪ੍ਰੋਜੈਕਟ ਲਈ 168.5 ਮਿਲੀਅਨ ਡਾਲਰ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਹੈ¢ ਕੈਲਗਰੀ ਅਤੇ ਦਰਿਆ ਦੇ ਕੰਢੇ 'ਤੇ ਵੱਸਣ ਵਾਲੇ ਭਾਈਚਾਰਿਆਂ ਨੂੰ ...

ਪੂਰੀ ਖ਼ਬਰ »

ਯੂ. ਕੇ. 'ਚ ਛੁਰੇਬਾਜ਼ੀ ਦੀਆਂ ਘਟਨਾਵਾਂ 'ਚ ਭਾਰੀ ਵਾਧਾ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਵਿਚ ਛੁਰੇਬਾਜ਼ੀ ਦੀਆਂ ਘਟਨਾਵਾਂ ਵਿਚ ਭਾਰੀ ਵਾਧਾ ਹੋਇਆ ਹੈ | ਕਾਨੂੰਨੀ ਮੰਤਰਾਲੇ ਅਨੁਸਾਰ ਇੰਗਲੈਂਡ ਅਤੇ ਵੇਲਜ਼ ਵਿਚ ਸਾਲ 2018 ਵਿਚ 21,484 ਕੇਸਾਂ ਨਾਲ ਨਜਿੱਠਿਆ ਗਿਆ ਹੈ, ਜਦਕਿ 2009 ਵਿਚ 25,103 ਕੇਸਾਂ ਨਾਲ ਨਜਿੱਠਿਆ ...

ਪੂਰੀ ਖ਼ਬਰ »

ਜੱਗੀ ਜੌਹਲ ਕੇਸ 'ਤੇ ਨਜ਼ਰ ਰੱਖੀ ਹੋਈ ਹੈ-ਥੈਰੇਸਾ ਮੇਅ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਬੁੱਧਵਾਰ ਨੂੰ ਬਿ੍ਟਿਸ਼ ਸਿੱਖ ਕੈਦੀ ਜਗਤਾਰ ਸਿੰਘ ਜੱਗੀ ਜੌਹਲ ਮਾਮਲੇ 'ਤੇ ਟਿੱਪਣੀ ਕੀਤੀ | ਥੈਰੇਸਾ ਮੁਤਾਬਿਕ ਭਾਰਤ ਦੀ ਜੇਲ੍ਹ ਵਿਚ ਬੰਦ ਇਕ ਸਾਲ ਤੋਂ ਵੱਧ ਸਮੇਂ ਤੋਂ ...

ਪੂਰੀ ਖ਼ਬਰ »

ਐਮ. ਪੀ. ਤਨਮਨਜੀਤ ਸਿੰਘ ਢੇਸੀ ਨੂੰ ਲੇਬਰ ਸੰਸਦ ਦੇ ਦੱਖਣੀ ਸਮੂਹ ਦਾ ਚੇਅਰਮੈਨ ਚੁਣਿਆ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਦੱਖਣੀ ਗਰੁੱਪ ਆਫ਼ ਲੇਬਰ ਪਾਰਟੀ ਦੇ ਸੰਸਦ ਮੈਂਬਰਾਂ ਨੇ ਸੰਸਦ 'ਚ ਉਨ੍ਹਾਂ ਦੀ ਹੋਈ ਬੈਠਕ ਦੌਰਾਨ ਐਮ. ਪੀ. ਤਨਮਨਜੀਤ ਸਿੰਘ ਢੇਸੀ ਨੂੰ ਗਰੁੱਪ ਦਾ ਚੇਅਰਮੈਨ ਚੁਣਿਆ ਹੈ | ਮੀਟਿੰਗ 'ਚ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX