ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  32 minutes ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਬ੍ਰੈਗਜ਼ਿਟ ਨੂੰ ਲੈ ਕੇ ਪਲ-ਪਲ ਬਦਲ ਰਹੀ ਹੈ ਸਥਿਤੀ

20 ਨੂੰ ਇਕ ਹੋਰ ਪ੍ਰਸਤਾਵ ਸੰਸਦ 'ਚ ਲਿਆਵੇਗੀ ਥੈਰੇਸਾ ਮੇਅ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਸਰਕਾਰ ਨੇ ਕੱਲ੍ਹ ਸੰਸਦ ਵਿਚ ਨੋ ਡੀਲ ਦੇ ਪ੍ਰਸਤਾਵ 'ਤੇ ਹੋਈ ਵੋਟਿੰਗ ਵਿਚ ਹਾਰ ਤੋਂ ਬਾਅਦ ਕਿਹਾ ਹੈ ਕਿ 20 ਮਾਰਚ ਨੂੰ ਇਕ ਹੋਰ ਬ੍ਰੈਗਜ਼ਿਟ ਸਮਝੌਤਾ ਪ੍ਰਸਤਾਵ ਲਿਆਂਦਾ ਜਾਵੇਗਾ | ਇਹ ਪ੍ਰਸਤਾਵ ਯੂਰਪੀ ਸੰਘ ਦੇ ...

ਪੂਰੀ ਖ਼ਬਰ »

ਆਮਿਰ ਖ਼ਾਨ 54 ਸਾਲਾਂ ਦੇ ਹੋਏ

ਮੁੰਬਈ, 14 ਮਾਰਚ (ਏਜੰਸੀ)-ਬਾਲੀਵੁੱਡ ਅਭਿਨੇਤਾ ਆਮਿਰ ਖ਼ਾਨ ਵੀਰਵਾਰ ਨੂੰ 54 ਸਾਲਾਂ ਦੇ ਹੋ ਗਏ ਹਨ ਤੇ ਉਨ੍ਹਾਂ ਦੇ ਪ੍ਰਸੰਸਕਾਂ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਸ਼ੁੱਭ ਕਾਮਨਾਵਾਂ ਭੇਜੀਆਂ ਹਨ | ਆਮਿਰ ਨੇ ਇਸ ਮੌਕੇ 'ਤੇ ਮੁੰਬਈ ਸਥਿਤ ਆਪਣੇ ਘਰ 'ਚ ...

ਪੂਰੀ ਖ਼ਬਰ »

ਫੈੱਡਰਲ ਜੱਜ ਦੇ ਅਹੁਦੇ ਲਈ ਨਿਓਮੀ ਰਾਓ ਦੇ ਨਾਂਅ ਦੀ ਸੈਨੇਟ 'ਚ ਮਨਜ਼ੂਰੀ

ਵਾਸ਼ਿੰਗਟਨ, 14 ਮਾਰਚ (ਏਜੰਸੀ)-ਅਮਰੀਕੀ ਸੈਨੇਟ ਨੇ ਦੇਸ਼ ਦੀ ਸਰਬੋਤਮ ਸ਼ਕਤੀਸ਼ਾਲੀ ਅਦਾਲਤਾਂ 'ਚੋਂ ਇਕ 'ਡੀ ਸੀ ਸਰਕਟ ਕੋਰਟ ਆਫ਼ ਅਪੀਲਜ਼' ਦੇ ਫੈਡਰਲ ਜੱਜ ਦੇ ਅਹੁਦੇ ਲਈ ਭਾਰਤੀ ਮੂਲ ਦੀ ਚਰਚਿਤ ਅਮਰੀਕੀ ਵਕੀਲ ਨਿਓਮੀ ਰਾਓ ਦੇ ਨਾਂਅ 'ਤੇ ਮੋਹਰ ਲਗਾ ਦਿੱਤੀ ਹੈ | ਸਰੀਰਕ ...

ਪੂਰੀ ਖ਼ਬਰ »

ਕੈਲਗਰੀ ਦੀ ਸੜਕ ਧਸੀ

ਕੈਲਗਰੀ, 14 ਮਾਰਚ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੀ 4 ਸਟਰੀਟ ਨਾਰਥ-ਵੈਸਟ ਦੇ ਨੇੜੇ ਕ੍ਰੈਸੈਂਟ ਰੋਡ ਧੱਸ ਗਈ, ਜਿਸ ਵਿਚ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਆਦਿਲ ਬਾਜਵਾ ਦੀ ਗੱਡੀ ਜਾ ਡਿੱਗੀ ਦੱਸੀ ਜਾਂਦੀ ਹੈ ¢ ਘਟਨਾ ਰਾਤ ਸਾਢੇ ਨੌਾ ਵਜੇ ਦੇ ਕਰੀਬ ਹੋਈ ਹੈ ¢ ਆਦਿਲ ...

ਪੂਰੀ ਖ਼ਬਰ »

ਕੈਲਗਰੀ ਹਵਾਈ ਅੱਡੇ 'ਤੇ ਰੱਖੇ ਜਾਣਗੇ ਉਤਾਰੇ ਗਏ ਮੈਕਸ-8 ਕਿਸਮ ਦੇ ਹਵਾਈ ਜਹਾਜ਼

ਕੈਲਗਰੀ, 14 ਮਾਰਚ (ਹਰਭਜਨ ਸਿੰਘ ਢਿੱਲੋਂ)- ਇਥੋਪੀਆ 'ਚ ਹਵਾਈ ਹਾਦਸਾ ਹੋਣ ਮਗਰੋਂ ਦੁਨੀਆ ਭਰ ਵਿਚ ਜੈੱਟਲਾਈਨਰ 737 ਮੈਕਸ-8 ਸੀਰੀਜ਼ ਦੇ ਜਹਾਜ਼ਾਂ ਨੂੰ ਹਵਾਈ ਉਡਾਨਾਂ ਭਰਨ ਤੋਂ ਰੋਕੇ ਜਾਣ ਮਗਰੋਂ ਕੈਲਗਰੀ ਇੰਟਰਨੈਸ਼ਨਲ ਏਅਰਪੋਰਟ ਅਥਾਰਿਟੀ ਨੇ ਕਿਹਾ ਹੈ ਕਿ ਉਨ੍ਹਾਂ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀਆਂ ਔਰਤਾਂ ਰਾਤ ਸਮੇਂ ਪੈਦਲ ਤੁਰਨ ਨੂੰ ਸੁਰੱਖਿਤ ਨਹੀਂ ਸਮਝਦੀਆਂ

ਮੈਲਬੌਰਨ, 14 ਮਾਰਚ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੀਆਂ ਔਰਤਾਂ ਰਾਤ ਸਮੇਂ ਪੈਦਲ ਤੁਰਨ ਨੂੰ ਸੁਰੱਖਿਅਤ ਨਹੀਂ ਸਮਝਦੀਆਂ | ਮਿਸ਼ਨ ਗੱਪਸ ਆਸਟ੍ਰੇਲੀਆ ਦੀ ਰਿਪੋਰਟ 'ਚ ਦੱਸਿਆ ਹੈ ਕਿ ਨੌਜਵਾਨ ਇਸਤਰੀਆਂ ਵਧੇਰੇ ਤਣਾਅ, ਸਕੂਲ ਅਤੇ ਪੜ੍ਹਾਈ ਬਾਰੇ ਵਧੇਰੇ ਚਿੰਤਾ ...

ਪੂਰੀ ਖ਼ਬਰ »

ਪਾਕਿਸਤਾਨ ਦੇ ਘੱਟ ਗਿਣਤੀ ਭਾਈਚਾਰੇ ਅਤੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਲਈ ਸਕਾਟਿਸ਼ ਸਰਕਾਰ ਵਲੋਂ 4 ਲੱਖ ਪੌਾਡ ਦੀ ਮਦਦ

ਮਲਾਲਾ ਯੂਸਫਜ਼ਾਈ ਵਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਹੋਇਆ ਸੰਭਵ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਕਾਟਿਸ਼ ਸਰਕਾਰ ਵਲੋਂ ਪਾਕਿਸਤਾਨ ਦੇ ਗ਼ਰੀਬ ਵਰਗ ਅਤੇ ਘੱਟ ਗਿਣਤੀ ਬੱਚਿਆਂ ਅਤੇ ਔਰਤਾਂ ਦੀ ਉਚੇਰੀ ਵਿੱਦਿਆ ਲਈ 4 ਲੱਖ ਪੌਾਡ ਦੀ ਮਦਦ ਦਾ ਐਲਾਨ ਕੀਤਾ ਹੈ, ਜੋ ਸਿੱਖਿਆ ਪ੍ਰਚਾਰਕ ਮਲਾਲਾ ਯੂਸਫਜ਼ਾਈ ਵਲੋਂ ਪ੍ਰੇਰਿਤ ਹੈ | ਇਸ ਤੋਂ ਪਹਿਲਾਂ ਸਕਾਟਿਸ਼ ਸਰਕਾਰ ਵਲੋਂ ਪਾਕਿਸਤਾਨ ਵਿਚ ਗ਼ਰੀਬ ਔਰਤਾਂ ਅਤੇ ਘੱਟ ਗਿਣਤੀ ਦੇ ਬੱਚਿਆਂ ਲਈ ਮਾਸਟਰ ਡਿਗਰੀ ਲਈ ਵਜ਼ੀਫ਼ਾ ਯੋਜਨਾ ਸ਼ੁਰੂ ਕੀਤੀ ਸੀ, ਜਦਕਿ ਹੁਣ ਨਵੀਂ ਸਕੀਮ ਤਹਿਤ ਔਰਤਾਂ ਅਤੇ ਲੜਕੀਆਂ ਨੂੰ ਸਕੈਂਡਰੀ ਸਿੱਖਿਆ, ਅੰਡਰ ਗਰੈਜੂਏਟ ਡਿਗਰੀ ਅਤੇ ਮਾਸਟਰ ਡਿਗਰੀ ਲਈ ਵਜ਼ੀਫ਼ੇ ਪ੍ਰਦਾਨ ਕਰੇਗੀ | ਸਕਾਟਿਸ਼ ਸਰਕਾਰ ਦੀ ਰਿਪੋਰਟ ਅਨੁਸਾਰ ਪਾਕਿਸਤਾਨ ਵਿਚ 25 ਮਿਲੀਅਨ ਬੱਚੇ ਸਕੂਲਾਂ ਵਿਚ ਨਹੀਂ ਜਾਂਦੇ ਅਤੇ ਜਿਨ੍ਹਾਂ 'ਚੋਂ 55 ਫ਼ੀਸਦੀ ਲੜਕੀਆਂ ਹਨ | ਤਿੰਨਾਂ 'ਚੋਂ ਦੋ ਲੜਕੀਆਂ ਭੇਦਭਾਵ, ਘੱਟ ਸਹੂਲਤਾਂ, ਘੱਟ ਅਧਿਆਪਕ ਆਦਿ ਕਾਰਨ ਸਕੂਲ ਨਹੀਂ ਜਾਂਦੀਆਂ | ਈਡਨਬਰਗ ਵਿਚ ਬੇਘਰੇ ਲੋਕਾਂ ਲਈ ਕੀਤੇ ਗਏ ਇਕ ਸਮਾਗਮ ਵਿਚ ਸਕਾਟਲੈਂਡ ਦੀ ਫਸਟ ਮੰਤਰੀ ਨਿਕੋਲਾ ਸਟ੍ਰੋਜਨ ਉਚੇਚੇ ਤੌਰ 'ਤੇ ਸ਼ਾਮਿਲ ਹੋਈ ਜਿਸ ਵਿਚ ਨੋਬਲ ਪੁਰਸਕਾਰ ਜੇਤੂ ਮਲਾਲਾ ਯੂਸਫਜ਼ਾਈ ਮੁੱਖ ਬੁਲਾਰਨ ਸੀ | ਫਸਟ ਮੰਤਰੀ ਨੇ ਕਿਹਾ ਕਿ ਸਕਾਟਿਸ਼ ਸਰਕਾਰ ਦਾ ਮੁੱਖ ਮਕਸਦ ਉਨ੍ਹਾਂ ਮਸਲਿਆਂ ਨਾਲ ਨਜਿੱਠਣਾ ਹੈ ਜਿਨ੍ਹਾਂ ਨੂੰ ਘਰ ਜਾਂ ਬਾਹਰ ਅਤੇ ਖ਼ਾਸ ਤੌਰ ਤੇ ਲੜਕੀਆਂ ਨੂੰ ਸਕੈਂਡਰੀ ਅਤੇ ਪ੍ਰਾਇਮਰੀ ਵਿੱਦਿਆ ਲਈ ਕਈ ਤਰ੍ਹਾਂ ਦੀਆਂ ਰੁਕਾਵਟਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਸਕਾਟਲੈਂਡ ਪਾਕਿਸਤਾਨ ਸਕਾਲਰਸ਼ਿਪ ਸਕੀਮ ਤਹਿਤ 2013 ਤੋਂ 2016 ਤੱਕ 500 ਔਰਤਾਂ ਦੀ ਮਦਦ ਕੀਤੀ ਜਾ ਚੁੱਕੀ ਹੈ, 2017/18 ਵਿਚ 5600 ਔਰਤਾਂ 'ਚੋਂ 173 ਨੂੰ ਸਕਾਲਰਸ਼ਿਪ ਦਿੱਤੀ | ਇਸ ਸਕੀਮ ਤਹਿਤ 400 ਬੱਚਿਆਂ ਨੇ ਸਕੂਲੀ ਵਿੱਦਿਆ ਹਾਸਿਲ ਕੀਤੀ ਜਿਨ੍ਹਾਂ ਵਿਚੋਂ 2000 ਨੇ 2017/18 ਵਿਚ ਵਿੱਦਿਆ ਹਾਸਿਲ ਕੀਤੀ ਹੈ |


ਖ਼ਬਰ ਸ਼ੇਅਰ ਕਰੋ

ਰਾਜ ਮਿਊਜ਼ਿਕ ਅਕੈਡਮੀ ਵਲੋਂ ਬੱਚਿਆਂ ਦੇ ਕੀਰਤਨ ਮੁਕਾਬਲੇ ਕਰਵਾਏ

ਟੋਰਾਂਟੋ, 14 ਮਾਰਚ (ਹਰਜੀਤ ਸਿੰਘ ਬਾਜਵਾ)- ਰਾਜ ਮਿਊਜ਼ਿਕ ਅਕੈਡਮੀ ਅਤੇ ਕੈਨੇਡੀਅਨ ਮਿਊਜ਼ਿਕ ਐਾਡ ਕਲਚਰਲ ਸੁਸਾਇਟੀ ਟੋਰਾਂਟੋ ਵਲੋਂ ਉੱਘੇ ਸੰਗੀਤਕਾਰ ਸ੍ਰੀ ਰਾਜਿੰਦਰ ਰਾਜ, ਸ੍ਰੀਮਤੀ ਅਮਰਜੀਤ ਕੌਰ ਰਾਜ, ਗਗਨ ਰਾਜ, ਰਵੀ ਰਾਜ ਅਤੇ ਉਨ੍ਹਾਂ ਦੀ ਟੀਮ ਵਲੋਂ ਟੋਰਾਂਟੋ ...

ਪੂਰੀ ਖ਼ਬਰ »

ਹੜ੍ਹਾਂ ਦੀ ਮਾਰ ਤੋਂ ਬਚਣ ਲਈ ਸੁੱਕੇ ਡੈਮ ਵਾਸਤੇ ਸਰਕਾਰ ਵਲੋਂ ਗਰਾਂਟ ਜਾਰੀ

ਕੈਲਗਰੀ, 14 ਮਾਰਚ (ਹਰਭਜਨ ਸਿੰਘ ਢਿੱਲੋਂ)-ਫੈਡਰਲ ਲਿਬਰਲ ਸਰਕਾਰ ਨੇ ਕੈਲਗਰੀ ਦੇ ਸਪਰਿੰਗ-ਬੈਂਕ ਔਫ਼ ਸਟ੍ਰੀਮ ਰੈਜ਼ਰਵੌਇਰ ਪ੍ਰੋਜੈਕਟ ਲਈ 168.5 ਮਿਲੀਅਨ ਡਾਲਰ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਹੈ¢ ਕੈਲਗਰੀ ਅਤੇ ਦਰਿਆ ਦੇ ਕੰਢੇ 'ਤੇ ਵੱਸਣ ਵਾਲੇ ਭਾਈਚਾਰਿਆਂ ਨੂੰ ...

ਪੂਰੀ ਖ਼ਬਰ »

ਯੂ. ਕੇ. 'ਚ ਛੁਰੇਬਾਜ਼ੀ ਦੀਆਂ ਘਟਨਾਵਾਂ 'ਚ ਭਾਰੀ ਵਾਧਾ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਵਿਚ ਛੁਰੇਬਾਜ਼ੀ ਦੀਆਂ ਘਟਨਾਵਾਂ ਵਿਚ ਭਾਰੀ ਵਾਧਾ ਹੋਇਆ ਹੈ | ਕਾਨੂੰਨੀ ਮੰਤਰਾਲੇ ਅਨੁਸਾਰ ਇੰਗਲੈਂਡ ਅਤੇ ਵੇਲਜ਼ ਵਿਚ ਸਾਲ 2018 ਵਿਚ 21,484 ਕੇਸਾਂ ਨਾਲ ਨਜਿੱਠਿਆ ਗਿਆ ਹੈ, ਜਦਕਿ 2009 ਵਿਚ 25,103 ਕੇਸਾਂ ਨਾਲ ਨਜਿੱਠਿਆ ...

ਪੂਰੀ ਖ਼ਬਰ »

ਜੱਗੀ ਜੌਹਲ ਕੇਸ 'ਤੇ ਨਜ਼ਰ ਰੱਖੀ ਹੋਈ ਹੈ-ਥੈਰੇਸਾ ਮੇਅ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਬੁੱਧਵਾਰ ਨੂੰ ਬਿ੍ਟਿਸ਼ ਸਿੱਖ ਕੈਦੀ ਜਗਤਾਰ ਸਿੰਘ ਜੱਗੀ ਜੌਹਲ ਮਾਮਲੇ 'ਤੇ ਟਿੱਪਣੀ ਕੀਤੀ | ਥੈਰੇਸਾ ਮੁਤਾਬਿਕ ਭਾਰਤ ਦੀ ਜੇਲ੍ਹ ਵਿਚ ਬੰਦ ਇਕ ਸਾਲ ਤੋਂ ਵੱਧ ਸਮੇਂ ਤੋਂ ...

ਪੂਰੀ ਖ਼ਬਰ »

ਐਮ. ਪੀ. ਤਨਮਨਜੀਤ ਸਿੰਘ ਢੇਸੀ ਨੂੰ ਲੇਬਰ ਸੰਸਦ ਦੇ ਦੱਖਣੀ ਸਮੂਹ ਦਾ ਚੇਅਰਮੈਨ ਚੁਣਿਆ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਦੱਖਣੀ ਗਰੁੱਪ ਆਫ਼ ਲੇਬਰ ਪਾਰਟੀ ਦੇ ਸੰਸਦ ਮੈਂਬਰਾਂ ਨੇ ਸੰਸਦ 'ਚ ਉਨ੍ਹਾਂ ਦੀ ਹੋਈ ਬੈਠਕ ਦੌਰਾਨ ਐਮ. ਪੀ. ਤਨਮਨਜੀਤ ਸਿੰਘ ਢੇਸੀ ਨੂੰ ਗਰੁੱਪ ਦਾ ਚੇਅਰਮੈਨ ਚੁਣਿਆ ਹੈ | ਮੀਟਿੰਗ 'ਚ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX