ਤਾਜਾ ਖ਼ਬਰਾਂ


ਇਸਰੋ ਮੁਖੀ ਨੇ ਕਿਹਾ- ਨਹੀਂ ਹੋਇਆ ਲੈਂਡਰ 'ਵਿਕਰਮ' ਨਾਲ ਸੰਪਰਕ, ਅਗਲੀ ਤਰਜੀਹ 'ਗਗਨਯਾਨ' ਮਿਸ਼ਨ
. . .  4 minutes ago
ਬੈਂਗਲੁਰੂ, 21 ਸਤੰਬਰ- ਮਿਸ਼ਨ ਚੰਦਰਯਾਨ-2 ਤੋਂ ਬਾਅਦ ਇਸਰੋ ਹੁਣ 'ਗਗਨਯਾਨ' ਮਿਸ਼ਨ 'ਤੇ ਧਿਆਨ ਕੇਂਦਰਿਤ ਕਰੇਗੀ। ਇਸ ਬਾਰੇ ਗੱਲਬਾਤ ਕਰਦਿਆਂ ਅੱਜ ਇਸਰੋ ਮੁਖੀ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  31 minutes ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਅੱਜ ਸਵੇਰੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ। ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨੀ ਫੌਜ ਨੇ ਅੱਜ...
ਚਿੱਟੇ ਦੇ ਝੰਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  47 minutes ago
ਤਲਵੰਡੀ ਸਾਬੋ/ਸੀਗੋਂ ਮੰਡੀ, 21 ਸਤੰਬਰ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ 8 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਚਿੱਟੇ ਕਾਰਨ ਮੌਤ ਹੋ ਗਈ। ਇਸ ਬਾਰੇ...
ਅਣਪਛਾਤੇ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  1 minute ago
ਤਲਵੰਡੀ ਭਾਈ, 21 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਬੀਤੀ ਰਾਤ ਪਿੰਡ ਹਰਾਜ ਵਿਖੇ ਘਰ 'ਚ ਦਾਖ਼ਲ ਹੋ ਕੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਪਰਿਵਾਰ ਦੇ ਇੱਕ ਮੈਂਬਰ ਦੀ...
ਛੱਤ ਡਿੱਗਣ ਕਰਕੇ ਪਤਨੀ ਦੀ ਮੌਤ, ਪਤੀ ਤੇ ਪੁੱਤਰ ਗੰਭੀਰ
. . .  about 1 hour ago
ਫਗਵਾੜਾ, 21 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਮੁਹੱਲਾ ਭਗਤਪੁਰਾ 'ਚ ਅੱਜ ਤੜਕੇ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਤੇ ਜਦਕਿ ਉਸ ਦਾ ਪਤੀ ਤੇ ਬੇਟਾ ਗੰਭੀਰ ਜ਼ਖਮੀ ਹੋ ਗਏ ਹਨ। ਮ੍ਰਿਤਕਾ ਦੀ ਪਹਿਚਾਣ ਸੋਨੂੰ ਤਿਵਾੜੀ ਦੀ ਰੂਪ ਵਿਚ ਹੋਈ...
ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ 'ਤੇ ਪਿੰਡ ਵਾਸੀਆਂ ਨੇ ਸਕੂਲ ਨੂੰ ਮਾਰਿਆ ਜਿੰਦਾ
. . .  about 1 hour ago
ਸੰਗਰੂਰ / ਲਹਿਰਾਗਾਗਾ 21 ਸਤੰਬਰ, (ਧੀਰਜ ਪਸ਼ੋਰੀਆ/ ਅਸ਼ੋਕ ਗਰਗ) - ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਸੰਗਤਪੁਰਾ (ਲਹਿਰਾਗਾਗਾ) ਦੇ ਅਧਿਆਪਕ ਨੂੰ ਦਿੜ੍ਹਬਾ ਦੇ ਸਕੂਲ ਵਿਚ ਡੈਪੂਟੇਸ਼ਨ 'ਤੇ ਭੇਜੇ ਜਾਣ ਖਿਲਾਫ ਪਿੰਡ ਵਾਸੀਆਂ ਨੇ ਸਕੂਲ ਨੂੰ ਜਿੰਦਰਾ ਮਾਰ ਕੇ ਪ੍ਰਦਰਸ਼ਨ ਸ਼ੁਰੂ...
ਭਾਰਤ-ਅਮਰੀਕਾ ਸ਼ਾਂਤੀਪੁਰਨ ਤੇ ਸਥਿਰ ਦੁਨੀਆ ਦੇ ਨਿਰਮਾਣ 'ਚ ਯੋਗਦਾਨ ਦੇ ਸਕਦੇ ਹਨ - ਮੋਦੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਹਫ਼ਤੇ ਭਰ ਦੀ ਅਮਰੀਕਾ ਯਾਤਰਾ 'ਤੇ ਰਵਾਨਾ ਹੋ ਗਏ। ਇਸ ਤੋਂ ਪਹਿਲਾ ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਯਾਤਰਾ ਭਾਰਤ ਨੂੰ ਮੌਕਿਆਂ ਦੀ ਜੀਵੰਤ ਭੂਮੀ, ਇਕ ਵਿਸ਼ਵਾਸਯੋਗ ਸਾਂਝੀਦਾਰ ਤੇ ਇਕ ਵਿਸ਼ਵ ਨੇਤਾ ਦੇ...
ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਭਾਰਤ ਦੇ ਚੋਣ ਕਮਿਸ਼ਨ ਵਲੋਂ ਅੱਜ 12 ਵਜੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਤੇ ਹਰਿਆਣਾ ਸਮੇਤ ਕੁੱਝ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ...
ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕਰ ਰਹੇ ਹਨ ਕੂਚ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦਿੱਲੀ ਵੱਲ ਕੂਚ ਕਰ ਰਹੇ ਹਨ। ਭਾਰਤੀ ਕਿਸਾਨ ਸੰਗਠਨ ਦੀ ਇਹ ਪੈਦਲ ਯਾਤਰਾ 11 ਸਤੰਬਰ ਨੂੰ ਸਹਾਰਨਪੁਰ ਤੋਂ ਸ਼ੁਰੂ ਹੋਈ ਸੀ ਜੋ ਕਿ ਨੋਇਡਾ ਪਹੁੰਚ ਚੁੱਕੀ ਹੈ। ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਦਿੱਲੀ...
ਅੱਜ ਦਾ ਵਿਚਾਰ
. . .  about 3 hours ago
ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਬ੍ਰੈਗਜ਼ਿਟ ਨੂੰ ਲੈ ਕੇ ਪਲ-ਪਲ ਬਦਲ ਰਹੀ ਹੈ ਸਥਿਤੀ

20 ਨੂੰ ਇਕ ਹੋਰ ਪ੍ਰਸਤਾਵ ਸੰਸਦ 'ਚ ਲਿਆਵੇਗੀ ਥੈਰੇਸਾ ਮੇਅ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਸਰਕਾਰ ਨੇ ਕੱਲ੍ਹ ਸੰਸਦ ਵਿਚ ਨੋ ਡੀਲ ਦੇ ਪ੍ਰਸਤਾਵ 'ਤੇ ਹੋਈ ਵੋਟਿੰਗ ਵਿਚ ਹਾਰ ਤੋਂ ਬਾਅਦ ਕਿਹਾ ਹੈ ਕਿ 20 ਮਾਰਚ ਨੂੰ ਇਕ ਹੋਰ ਬ੍ਰੈਗਜ਼ਿਟ ਸਮਝੌਤਾ ਪ੍ਰਸਤਾਵ ਲਿਆਂਦਾ ਜਾਵੇਗਾ | ਇਹ ਪ੍ਰਸਤਾਵ ਯੂਰਪੀ ਸੰਘ ਦੇ ਸੰਮੇਲਨ ਤੋਂ ਇੱਕ ਦਿਨ ਪਹਿਲਾਂ ਹੋਵੇਗਾ | ਸਰਕਾਰ ਨੇ ਕਿਹਾ ਹੈ ਕਿ ਬ੍ਰੈਗਜ਼ਿਟ ਵਿਚ ਦੇਰੀ ਹੋ ਸਕਦੀ ਹੈ ਇਹ ਸੰਸਦ ਮੈਂਬਰਾਂ 'ਤੇ ਨਿਰਭਰ ਕਰੇਗਾ ਕਿ ਉਹ ਪ੍ਰਧਾਨ ਮੰਤਰੀ ਥੈਰੇਸਾ ਮੇਅ ਦੇ 20 ਮਾਰਚ ਵਾਲੇ ਪ੍ਰਸਤਾਵ 'ਤੇ ਕੀ ਫ਼ੈਸਲਾ ਲੈਂਦੇ ਹਨ | ਜੇ ਸੰਸਦ ਮੈਂਬਰਾਂ ਨੇ ਇਸ ਪ੍ਰਸਤਾਵ 'ਤੇ ਸਹਿਮਤੀ ਦੇ ਦਿੱਤੀ ਤਾਂ ਬ੍ਰੈਗਜ਼ਿਟ 30 ਜੂਨ ਤੱਕ ਹੋ ਸਕੇਗਾ | ਪ੍ਰਧਾਨ ਮੰਤਰੀ ਮੇਅ ਨੇ ਚਿਤਾਵਨੀ ਦਿੱਤੀ ਹੈ ਕਿ ਦੋ ਵਾਰ ਰੱਦ ਹੋ ਚੁੱਕੇ ਸਮਝੌਤੇ ਨੂੰ ਜੇ ਮਾਨਤਾ ਨਾ ਦਿੱਤੀ ਤਾਂ ਲੰਮੀ ਬ੍ਰੈਗਜ਼ਿਟ ਦੇਰੀ ਦੀ ਲੋੜ ਪਵੇਗੀ, ਮਈ ਵਿਚ ਹੋਣ ਵਾਲੀਆਂ ਯੂਰਪੀਅਨ ਸੰਸਦੀ ਚੋਣਾਂ ਵਿਚ ਯੂ. ਕੇ. ਨੂੰ ਹਿੱਸਾ ਲੈਣਾ ਹੋਵੇਗਾ | ਸਰਕਾਰ ਦੀ ਭਾਈਵਾਲ ਪਾਰਟੀ ਡੀ. ਯ.ੂ ਪੀ. ਜੋ ਦੋ ਵਾਰ ਪ੍ਰਧਾਨ ਮੰਤਰੀ ਦੇ ਪ੍ਰਸਤਾਵ ਨੂੰ ਸੰਸਦ ਵਿਚ ਰੱਦ ਕਰ ਚੁੱਕੀ ਹੈ ਨੇ ਕਿਹਾ ਹੈ ਕਿ ਸਰਕਾਰ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਜੇ ਕੋਈ ਹੱਲ ਨਿਕਲਦਾ ਹੋਇਆ ਤਾਂ ਫ਼ੈਸਲਾ ਕਰੇਗੀ ਕਿ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਦੀ ਭਵਿੱਖ ਵਿਚ ਹੋਣ ਵਾਲੀਆਂ ਵੋਟਾਂ ਵਿਚ ਹਮਾਇਤ ਕਰਨੀ ਹੈ ਜਾਂ ਨਹੀਂ | ਪਾਰਟੀ ਦੇ ਬੁਲਾਰੇ ਨੇ ਕਿਹਾ ਹੈ ਕਿ ਉਹ ਚਾਹੁੰਦੇ ਹਨ ਕਿ ਯੂ. ਕੇ. ਲਈ ਚੰਗਾ ਸਮਝੌਤਾ ਚਾਹੁੰਦੇ ਹਨ ਅਤੇ ਨਾਲ ਹੀ ਗੁਆਂਢੀਆਂ ਨਾਲ ਰਿਪਬਲਿਕ ਆਫ਼ ਆਇਰਲੈਂਡ ਵਿਚ ਕੰਮ ਕਰਨਾ ਚਾਹੁੰਦੇ ਹਨ | ਜ਼ਿਕਰਯੋਗ ਹੈ ਕਿ ਬੀਤੇ ਰਾਤ ਬਿਨਾਂ ਸਮਝੌਤਾ ਵੱਖ ਹੋਣ ਦਾ ਪ੍ਰਸਤਾਵ ਸਿਰਫ਼ 4 ਵੋਟਾਂ ਦੇ ਫ਼ਰਕ ਨਾਲ ਰੱਦ ਹੋ ਗਿਆ ਹੈ, ਜਿਸ ਦਾ ਮਤਲਬ ਯੂ. ਕੇ. ਹੁਣ ਯੂਰਪੀ ਸੰਘ ਤੋਂ ਬਿਨਾਂ ਸਮਝੌਤੇ ਵੱਖ ਨਹੀਂ ਹੋ ਸਕੇਗਾ | ਮਾਹਿਰਾਂ ਅਨੁਸਾਰ ਯੂ. ਕੇ. ਦੇ ਕਾਨੂੰਨ ਵਿਚ ਬੁੱਧਵਾਰ ਨੂੰ ਹੋਈ ਨੋ ਡੀਲ ਸਬੰਧੀ ਵੋਟ ਅਧਿਕਾਰਤ ਨਹੀਂ ਹੈ, ਜੇ ਯੂਰਪੀ ਸੰਘ ਨਾਲ ਸਮਝੌਤੇ ਲਈ ਹੋਰ ਸਮਾਂ ਨਹੀਂ ਮਿਲਦਾ ਤਾਂ 29 ਮਾਰਚ ਨੂੰ ਬਿਨਾਂ ਕਿਸੇ ਸਮਝੌਤੇ ਦੇ ਵੱਖ ਹੋਣਾ ਪੈ ਸਕਦਾ ਹੈ |


ਖ਼ਬਰ ਸ਼ੇਅਰ ਕਰੋ

ਆਮਿਰ ਖ਼ਾਨ 54 ਸਾਲਾਂ ਦੇ ਹੋਏ

ਮੁੰਬਈ, 14 ਮਾਰਚ (ਏਜੰਸੀ)-ਬਾਲੀਵੁੱਡ ਅਭਿਨੇਤਾ ਆਮਿਰ ਖ਼ਾਨ ਵੀਰਵਾਰ ਨੂੰ 54 ਸਾਲਾਂ ਦੇ ਹੋ ਗਏ ਹਨ ਤੇ ਉਨ੍ਹਾਂ ਦੇ ਪ੍ਰਸੰਸਕਾਂ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਸ਼ੁੱਭ ਕਾਮਨਾਵਾਂ ਭੇਜੀਆਂ ਹਨ | ਆਮਿਰ ਨੇ ਇਸ ਮੌਕੇ 'ਤੇ ਮੁੰਬਈ ਸਥਿਤ ਆਪਣੇ ਘਰ 'ਚ ...

ਪੂਰੀ ਖ਼ਬਰ »

ਫੈੱਡਰਲ ਜੱਜ ਦੇ ਅਹੁਦੇ ਲਈ ਨਿਓਮੀ ਰਾਓ ਦੇ ਨਾਂਅ ਦੀ ਸੈਨੇਟ 'ਚ ਮਨਜ਼ੂਰੀ

ਵਾਸ਼ਿੰਗਟਨ, 14 ਮਾਰਚ (ਏਜੰਸੀ)-ਅਮਰੀਕੀ ਸੈਨੇਟ ਨੇ ਦੇਸ਼ ਦੀ ਸਰਬੋਤਮ ਸ਼ਕਤੀਸ਼ਾਲੀ ਅਦਾਲਤਾਂ 'ਚੋਂ ਇਕ 'ਡੀ ਸੀ ਸਰਕਟ ਕੋਰਟ ਆਫ਼ ਅਪੀਲਜ਼' ਦੇ ਫੈਡਰਲ ਜੱਜ ਦੇ ਅਹੁਦੇ ਲਈ ਭਾਰਤੀ ਮੂਲ ਦੀ ਚਰਚਿਤ ਅਮਰੀਕੀ ਵਕੀਲ ਨਿਓਮੀ ਰਾਓ ਦੇ ਨਾਂਅ 'ਤੇ ਮੋਹਰ ਲਗਾ ਦਿੱਤੀ ਹੈ | ਸਰੀਰਕ ...

ਪੂਰੀ ਖ਼ਬਰ »

ਕੈਲਗਰੀ ਦੀ ਸੜਕ ਧਸੀ

ਕੈਲਗਰੀ, 14 ਮਾਰਚ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੀ 4 ਸਟਰੀਟ ਨਾਰਥ-ਵੈਸਟ ਦੇ ਨੇੜੇ ਕ੍ਰੈਸੈਂਟ ਰੋਡ ਧੱਸ ਗਈ, ਜਿਸ ਵਿਚ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਆਦਿਲ ਬਾਜਵਾ ਦੀ ਗੱਡੀ ਜਾ ਡਿੱਗੀ ਦੱਸੀ ਜਾਂਦੀ ਹੈ ¢ ਘਟਨਾ ਰਾਤ ਸਾਢੇ ਨੌਾ ਵਜੇ ਦੇ ਕਰੀਬ ਹੋਈ ਹੈ ¢ ਆਦਿਲ ...

ਪੂਰੀ ਖ਼ਬਰ »

ਕੈਲਗਰੀ ਹਵਾਈ ਅੱਡੇ 'ਤੇ ਰੱਖੇ ਜਾਣਗੇ ਉਤਾਰੇ ਗਏ ਮੈਕਸ-8 ਕਿਸਮ ਦੇ ਹਵਾਈ ਜਹਾਜ਼

ਕੈਲਗਰੀ, 14 ਮਾਰਚ (ਹਰਭਜਨ ਸਿੰਘ ਢਿੱਲੋਂ)- ਇਥੋਪੀਆ 'ਚ ਹਵਾਈ ਹਾਦਸਾ ਹੋਣ ਮਗਰੋਂ ਦੁਨੀਆ ਭਰ ਵਿਚ ਜੈੱਟਲਾਈਨਰ 737 ਮੈਕਸ-8 ਸੀਰੀਜ਼ ਦੇ ਜਹਾਜ਼ਾਂ ਨੂੰ ਹਵਾਈ ਉਡਾਨਾਂ ਭਰਨ ਤੋਂ ਰੋਕੇ ਜਾਣ ਮਗਰੋਂ ਕੈਲਗਰੀ ਇੰਟਰਨੈਸ਼ਨਲ ਏਅਰਪੋਰਟ ਅਥਾਰਿਟੀ ਨੇ ਕਿਹਾ ਹੈ ਕਿ ਉਨ੍ਹਾਂ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀਆਂ ਔਰਤਾਂ ਰਾਤ ਸਮੇਂ ਪੈਦਲ ਤੁਰਨ ਨੂੰ ਸੁਰੱਖਿਤ ਨਹੀਂ ਸਮਝਦੀਆਂ

ਮੈਲਬੌਰਨ, 14 ਮਾਰਚ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੀਆਂ ਔਰਤਾਂ ਰਾਤ ਸਮੇਂ ਪੈਦਲ ਤੁਰਨ ਨੂੰ ਸੁਰੱਖਿਅਤ ਨਹੀਂ ਸਮਝਦੀਆਂ | ਮਿਸ਼ਨ ਗੱਪਸ ਆਸਟ੍ਰੇਲੀਆ ਦੀ ਰਿਪੋਰਟ 'ਚ ਦੱਸਿਆ ਹੈ ਕਿ ਨੌਜਵਾਨ ਇਸਤਰੀਆਂ ਵਧੇਰੇ ਤਣਾਅ, ਸਕੂਲ ਅਤੇ ਪੜ੍ਹਾਈ ਬਾਰੇ ਵਧੇਰੇ ਚਿੰਤਾ ...

ਪੂਰੀ ਖ਼ਬਰ »

ਪਾਕਿਸਤਾਨ ਦੇ ਘੱਟ ਗਿਣਤੀ ਭਾਈਚਾਰੇ ਅਤੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਲਈ ਸਕਾਟਿਸ਼ ਸਰਕਾਰ ਵਲੋਂ 4 ਲੱਖ ਪੌਾਡ ਦੀ ਮਦਦ

ਮਲਾਲਾ ਯੂਸਫਜ਼ਾਈ ਵਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਹੋਇਆ ਸੰਭਵ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਕਾਟਿਸ਼ ਸਰਕਾਰ ਵਲੋਂ ਪਾਕਿਸਤਾਨ ਦੇ ਗ਼ਰੀਬ ਵਰਗ ਅਤੇ ਘੱਟ ਗਿਣਤੀ ਬੱਚਿਆਂ ਅਤੇ ਔਰਤਾਂ ਦੀ ਉਚੇਰੀ ਵਿੱਦਿਆ ਲਈ 4 ਲੱਖ ਪੌਾਡ ਦੀ ਮਦਦ ਦਾ ਐਲਾਨ ਕੀਤਾ ਹੈ, ਜੋ ਸਿੱਖਿਆ ਪ੍ਰਚਾਰਕ ਮਲਾਲਾ ਯੂਸਫਜ਼ਾਈ ਵਲੋਂ ਪ੍ਰੇਰਿਤ ਹੈ ...

ਪੂਰੀ ਖ਼ਬਰ »

ਰਾਜ ਮਿਊਜ਼ਿਕ ਅਕੈਡਮੀ ਵਲੋਂ ਬੱਚਿਆਂ ਦੇ ਕੀਰਤਨ ਮੁਕਾਬਲੇ ਕਰਵਾਏ

ਟੋਰਾਂਟੋ, 14 ਮਾਰਚ (ਹਰਜੀਤ ਸਿੰਘ ਬਾਜਵਾ)- ਰਾਜ ਮਿਊਜ਼ਿਕ ਅਕੈਡਮੀ ਅਤੇ ਕੈਨੇਡੀਅਨ ਮਿਊਜ਼ਿਕ ਐਾਡ ਕਲਚਰਲ ਸੁਸਾਇਟੀ ਟੋਰਾਂਟੋ ਵਲੋਂ ਉੱਘੇ ਸੰਗੀਤਕਾਰ ਸ੍ਰੀ ਰਾਜਿੰਦਰ ਰਾਜ, ਸ੍ਰੀਮਤੀ ਅਮਰਜੀਤ ਕੌਰ ਰਾਜ, ਗਗਨ ਰਾਜ, ਰਵੀ ਰਾਜ ਅਤੇ ਉਨ੍ਹਾਂ ਦੀ ਟੀਮ ਵਲੋਂ ਟੋਰਾਂਟੋ ...

ਪੂਰੀ ਖ਼ਬਰ »

ਹੜ੍ਹਾਂ ਦੀ ਮਾਰ ਤੋਂ ਬਚਣ ਲਈ ਸੁੱਕੇ ਡੈਮ ਵਾਸਤੇ ਸਰਕਾਰ ਵਲੋਂ ਗਰਾਂਟ ਜਾਰੀ

ਕੈਲਗਰੀ, 14 ਮਾਰਚ (ਹਰਭਜਨ ਸਿੰਘ ਢਿੱਲੋਂ)-ਫੈਡਰਲ ਲਿਬਰਲ ਸਰਕਾਰ ਨੇ ਕੈਲਗਰੀ ਦੇ ਸਪਰਿੰਗ-ਬੈਂਕ ਔਫ਼ ਸਟ੍ਰੀਮ ਰੈਜ਼ਰਵੌਇਰ ਪ੍ਰੋਜੈਕਟ ਲਈ 168.5 ਮਿਲੀਅਨ ਡਾਲਰ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਹੈ¢ ਕੈਲਗਰੀ ਅਤੇ ਦਰਿਆ ਦੇ ਕੰਢੇ 'ਤੇ ਵੱਸਣ ਵਾਲੇ ਭਾਈਚਾਰਿਆਂ ਨੂੰ ...

ਪੂਰੀ ਖ਼ਬਰ »

ਯੂ. ਕੇ. 'ਚ ਛੁਰੇਬਾਜ਼ੀ ਦੀਆਂ ਘਟਨਾਵਾਂ 'ਚ ਭਾਰੀ ਵਾਧਾ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਵਿਚ ਛੁਰੇਬਾਜ਼ੀ ਦੀਆਂ ਘਟਨਾਵਾਂ ਵਿਚ ਭਾਰੀ ਵਾਧਾ ਹੋਇਆ ਹੈ | ਕਾਨੂੰਨੀ ਮੰਤਰਾਲੇ ਅਨੁਸਾਰ ਇੰਗਲੈਂਡ ਅਤੇ ਵੇਲਜ਼ ਵਿਚ ਸਾਲ 2018 ਵਿਚ 21,484 ਕੇਸਾਂ ਨਾਲ ਨਜਿੱਠਿਆ ਗਿਆ ਹੈ, ਜਦਕਿ 2009 ਵਿਚ 25,103 ਕੇਸਾਂ ਨਾਲ ਨਜਿੱਠਿਆ ...

ਪੂਰੀ ਖ਼ਬਰ »

ਜੱਗੀ ਜੌਹਲ ਕੇਸ 'ਤੇ ਨਜ਼ਰ ਰੱਖੀ ਹੋਈ ਹੈ-ਥੈਰੇਸਾ ਮੇਅ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਬੁੱਧਵਾਰ ਨੂੰ ਬਿ੍ਟਿਸ਼ ਸਿੱਖ ਕੈਦੀ ਜਗਤਾਰ ਸਿੰਘ ਜੱਗੀ ਜੌਹਲ ਮਾਮਲੇ 'ਤੇ ਟਿੱਪਣੀ ਕੀਤੀ | ਥੈਰੇਸਾ ਮੁਤਾਬਿਕ ਭਾਰਤ ਦੀ ਜੇਲ੍ਹ ਵਿਚ ਬੰਦ ਇਕ ਸਾਲ ਤੋਂ ਵੱਧ ਸਮੇਂ ਤੋਂ ...

ਪੂਰੀ ਖ਼ਬਰ »

ਐਮ. ਪੀ. ਤਨਮਨਜੀਤ ਸਿੰਘ ਢੇਸੀ ਨੂੰ ਲੇਬਰ ਸੰਸਦ ਦੇ ਦੱਖਣੀ ਸਮੂਹ ਦਾ ਚੇਅਰਮੈਨ ਚੁਣਿਆ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਦੱਖਣੀ ਗਰੁੱਪ ਆਫ਼ ਲੇਬਰ ਪਾਰਟੀ ਦੇ ਸੰਸਦ ਮੈਂਬਰਾਂ ਨੇ ਸੰਸਦ 'ਚ ਉਨ੍ਹਾਂ ਦੀ ਹੋਈ ਬੈਠਕ ਦੌਰਾਨ ਐਮ. ਪੀ. ਤਨਮਨਜੀਤ ਸਿੰਘ ਢੇਸੀ ਨੂੰ ਗਰੁੱਪ ਦਾ ਚੇਅਰਮੈਨ ਚੁਣਿਆ ਹੈ | ਮੀਟਿੰਗ 'ਚ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX