ਤਾਜਾ ਖ਼ਬਰਾਂ


ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  6 minutes ago
ਨਵੀਂ ਦਿੱਲੀ, 24 ਅਗਸਤ- ਰਾਹੁਲ ਗਾਂਧੀ ਦੀ ਅਗਵਾਈ 'ਚ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਕਸ਼ਮੀਰ ਦੇ ਲੋਕਾਂ ਨੂੰ ਮਿਲੇਗਾ। ਇਸ ਦੌਰੇ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗ਼ੁਲਾਮ ਨਬੀ ਆਜ਼ਾਦ ਦਾ ਕਹਿਣਾ ਹੈ ਕਿ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  19 minutes ago
ਰਾਏਪੁਰ, 24 ਅਗਸਤ- ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਦੇ ਅਬੁਜਮਰਾਹ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਪੰਜ ਮਾਓਵਾਦੀ ਮਾਰੇ ਗਏ ਹਨ। ਉੱਥੇ ਹੀ ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦੇ ਦੋ ਜਵਾਨ...
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  31 minutes ago
ਰਾਏਪੁਰ, 24 ਅਗਸਤ- ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਦੇ ਅਬੁਜਮਰਾਹ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੋਹੀਂ ਪਾਸੀ ਹੋ ਰਹੀ ਗੋਲੀਬਾਰੀ 'ਚ ਦੋ ਜਵਾਨਾਂ ਦੇ ਜ਼ਖ਼ਮੀ ਹੋਣ...
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  45 minutes ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਹੋਰ ਕਈ ਵਿਰੋਧੀ ਦਲਾਂ ਦੇ ਸੀਨੀਅਰ ਨੇਤਾ ਅੱਜ ਕਸ਼ਮੀਰ ਦਾ ਦੌਰਾ ਕਰਨਗੇ ਅਤੇ ਧਾਰਾ 370 ਨੂੰ ਹਟਾਉਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ...
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 1 hour ago
ਸੰਗਰੂਰ, 24 ਅਗਸਤ (ਧੀਰਜ ਪਸ਼ੋਰੀਆ)- ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਨੇ ਸੂਬੇ ਭਰ 'ਚ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। 'ਰੈਵੀਨਿਊ ਪਟਵਾਰ ਯੂਨੀਅਨ' ਦੇ ਆਗੂ ਦੀਦਾਰ ਸਿੰਘ ਛੋਕਰਾ ਨੇ ਦੱਸਿਆ ਕਿ 29...
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਨਵੀਂ ਦਿੱਲੀ, 24 ਅਗਸਤ - ਅੱਜ ਦੇਸ਼ ਭਰ ਵਿਚ ਹਿੰਦੂ ਤਿਉਹਾਰ ਜਨਮ ਅਸ਼ਟਮੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਗਈਆਂ...
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 2 hours ago
ਨਵੀਂ ਦਿੱਲੀ, 24 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਰਾਤ ਨੂੰ ਫਰਾਂਸ ਤੋਂ ਅਬੁਧਾਬੀ ਪਹੁੰਚੇ। ਏਅਰਪੋਰਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਰਵਾਂ ਸਵਾਗਤ ਕੀਤਾ ਗਿਆ। ਸੰਯੁਕਤ ਅਰਬ ਅਮੀਰਾਤ (ਯੂ.ਏ.ਈ) ਦੇ ਆਪਣੇ ਦੌਰੇ ਦੌਰਾਨ ਅੱਜ ਪ੍ਰਧਾਨ ਮੰਤਰੀ ਮੋਦੀ ਅੱਬੂ ਧਾਬੀ ਦੇ ਕਰਾਊਨ ਪ੍ਰਿੰਸ...
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 2 hours ago
ਮੁੰਬਈ, 24 ਅਗਸਤ - ਮਹਾਰਾਸ਼ਟਰ ਦੇ ਭਿਵੰਡੀ ਵਿਚ 4 ਮੰਜ਼ਲਾਂ ਇਮਾਰਤ ਡਿੱਗਣ ਕਾਰਨ 2 ਲੋਕਾਂ ਦੀ ਜਾਨ ਚਲੀ ਗਈ ਅਤੇ ਕਈ ਲੋਕ ਅਜੇ ਵੀ ਮਲਬੇ ਹੇਠਾਂ ਫਸੇ ਹੋਏ ਹਨ। ਘਟਨਾ ਸਥਾਨ 'ਤੇ ਰਾਹਤ ਤੇ ਬਚਾਅ ਕਾਰਜ ਚਲਾਏ ਜਾ ਰਹੇ...
ਅੱਜ ਦਾ ਵਿਚਾਰ
. . .  about 3 hours ago
ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਬ੍ਰੈਗਜ਼ਿਟ ਨੂੰ ਲੈ ਕੇ ਪਲ-ਪਲ ਬਦਲ ਰਹੀ ਹੈ ਸਥਿਤੀ

20 ਨੂੰ ਇਕ ਹੋਰ ਪ੍ਰਸਤਾਵ ਸੰਸਦ 'ਚ ਲਿਆਵੇਗੀ ਥੈਰੇਸਾ ਮੇਅ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਸਰਕਾਰ ਨੇ ਕੱਲ੍ਹ ਸੰਸਦ ਵਿਚ ਨੋ ਡੀਲ ਦੇ ਪ੍ਰਸਤਾਵ 'ਤੇ ਹੋਈ ਵੋਟਿੰਗ ਵਿਚ ਹਾਰ ਤੋਂ ਬਾਅਦ ਕਿਹਾ ਹੈ ਕਿ 20 ਮਾਰਚ ਨੂੰ ਇਕ ਹੋਰ ਬ੍ਰੈਗਜ਼ਿਟ ਸਮਝੌਤਾ ਪ੍ਰਸਤਾਵ ਲਿਆਂਦਾ ਜਾਵੇਗਾ | ਇਹ ਪ੍ਰਸਤਾਵ ਯੂਰਪੀ ਸੰਘ ਦੇ ...

ਪੂਰੀ ਖ਼ਬਰ »

ਆਮਿਰ ਖ਼ਾਨ 54 ਸਾਲਾਂ ਦੇ ਹੋਏ

ਮੁੰਬਈ, 14 ਮਾਰਚ (ਏਜੰਸੀ)-ਬਾਲੀਵੁੱਡ ਅਭਿਨੇਤਾ ਆਮਿਰ ਖ਼ਾਨ ਵੀਰਵਾਰ ਨੂੰ 54 ਸਾਲਾਂ ਦੇ ਹੋ ਗਏ ਹਨ ਤੇ ਉਨ੍ਹਾਂ ਦੇ ਪ੍ਰਸੰਸਕਾਂ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਸ਼ੁੱਭ ਕਾਮਨਾਵਾਂ ਭੇਜੀਆਂ ਹਨ | ਆਮਿਰ ਨੇ ਇਸ ਮੌਕੇ 'ਤੇ ਮੁੰਬਈ ਸਥਿਤ ਆਪਣੇ ਘਰ 'ਚ ...

ਪੂਰੀ ਖ਼ਬਰ »

ਫੈੱਡਰਲ ਜੱਜ ਦੇ ਅਹੁਦੇ ਲਈ ਨਿਓਮੀ ਰਾਓ ਦੇ ਨਾਂਅ ਦੀ ਸੈਨੇਟ 'ਚ ਮਨਜ਼ੂਰੀ

ਵਾਸ਼ਿੰਗਟਨ, 14 ਮਾਰਚ (ਏਜੰਸੀ)-ਅਮਰੀਕੀ ਸੈਨੇਟ ਨੇ ਦੇਸ਼ ਦੀ ਸਰਬੋਤਮ ਸ਼ਕਤੀਸ਼ਾਲੀ ਅਦਾਲਤਾਂ 'ਚੋਂ ਇਕ 'ਡੀ ਸੀ ਸਰਕਟ ਕੋਰਟ ਆਫ਼ ਅਪੀਲਜ਼' ਦੇ ਫੈਡਰਲ ਜੱਜ ਦੇ ਅਹੁਦੇ ਲਈ ਭਾਰਤੀ ਮੂਲ ਦੀ ਚਰਚਿਤ ਅਮਰੀਕੀ ਵਕੀਲ ਨਿਓਮੀ ਰਾਓ ਦੇ ਨਾਂਅ 'ਤੇ ਮੋਹਰ ਲਗਾ ਦਿੱਤੀ ਹੈ | ਸਰੀਰਕ ਸ਼ੋਸ਼ਣ 'ਤੇ ਆਪਣੇ ਲੇਖਾਂ ਦੀ ਵਜ੍ਹਾ ਨਾਲ ਆਲੋਚਨਾ ਸਹਿ ਚੁੱਕੀ 45 ਸਾਲਾ ਨਿਓਮੀ, ਵਿਵਾਦਿਤ ਸ਼ਖ਼ਸੀਅਤ ਬ੍ਰੇਟ ਕਾਵਨਾਹ ਦੀ ਜਗ੍ਹਾ ਲਵੇਗੀ | ਅਮਰੀਕੀ ਸੈਨੇਟ ਨੇ ਬੁੱਧਵਾਰ ਨੂੰ ਨਿਓਮੀ ਦੇ ਨਾਂਅ ਨੂੰ 46 ਦੇ ਮੁਕਾਬਲੇ 53 ਵੋਟਾਂ ਨਾਲ ਮਨਜ਼ੂਰੀ ਦਿੱਤੀ | ਇਹ ਚੋਣਾਂ ਆਮ ਤੌਰ 'ਤੇ ਪਾਰਟੀ ਦੇ ਰੁਖ ਦੇ ਆਧਾਰ 'ਤੇ ਹੁੰਦੀਆਂ ਹਨ | ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਸੁਪਰੀਮ ਕੋਰਟ ਲਈ ਪਿਛਲੇ ਸਾਲ ਕਾਵਨਾਹ ਨੂੰ ਨਾਮਜ਼ਦ ਕੀਤਾ ਸੀ, ਜਿਸ ਦੇ ਬਾਅਦ ਕੁਝ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰੀਆਂ ਕਿ ਕਾਵਨਾਹ ਵਿਵਾਦਾਂ 'ਚ ਘਿਰਦੇ ਗਏ | ਹਾਲਾਂਕਿ ਰਾਓ ਨੇ ਆਪਣੇ ਲੇਖਾਂ ਲਈ ਪਿਛਲੇ ਮਹੀਨੇ ਮੁਆਫ਼ੀ ਵੀ ਮੰਗੀ ਸੀ | ਸਹੁੰ ਚੁੱਕਣ ਦੇ ਬਾਅਦ ਡੀ. ਸੀ. ਸਰਕਟ ਕੋਰਟ ਆਫ਼ ਅਪੀਲਜ਼ 'ਚ ਨਿਓਮੀ ਦੂਜੀ ਭਾਰਤੀ ਅਮਰੀਕੀ ਹੋਵੇਗੀ | ਇਸ ਅਦਾਲਤ ਨੂੰ ਅਮਰੀਕੀ ਸੁਪਰੀਮ ਕੋਰਟ ਦੇ ਬਾਅਦ ਸਭ ਤੋਂ ਮਹੱਤਵਪੂਰਨ ਮੰਨਿਆ ਜਾਂਦਾ ਹੈ | ਵਿਰੋਧੀ ਡੈਮੋਕ੍ਰੇਟਿਕ ਪਾਰਟੀ ਦਾ ਕਹਿਣਾ ਹੈ ਕਿ ਨਿਓਮੀ ਇਸ ਅਹੁਦੇ ਲਈ ਕਾਬਲ ਨਹੀਂ ਹੈ |


ਖ਼ਬਰ ਸ਼ੇਅਰ ਕਰੋ

ਕੈਲਗਰੀ ਦੀ ਸੜਕ ਧਸੀ

ਕੈਲਗਰੀ, 14 ਮਾਰਚ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੀ 4 ਸਟਰੀਟ ਨਾਰਥ-ਵੈਸਟ ਦੇ ਨੇੜੇ ਕ੍ਰੈਸੈਂਟ ਰੋਡ ਧੱਸ ਗਈ, ਜਿਸ ਵਿਚ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਆਦਿਲ ਬਾਜਵਾ ਦੀ ਗੱਡੀ ਜਾ ਡਿੱਗੀ ਦੱਸੀ ਜਾਂਦੀ ਹੈ ¢ ਘਟਨਾ ਰਾਤ ਸਾਢੇ ਨੌਾ ਵਜੇ ਦੇ ਕਰੀਬ ਹੋਈ ਹੈ ¢ ਆਦਿਲ ...

ਪੂਰੀ ਖ਼ਬਰ »

ਕੈਲਗਰੀ ਹਵਾਈ ਅੱਡੇ 'ਤੇ ਰੱਖੇ ਜਾਣਗੇ ਉਤਾਰੇ ਗਏ ਮੈਕਸ-8 ਕਿਸਮ ਦੇ ਹਵਾਈ ਜਹਾਜ਼

ਕੈਲਗਰੀ, 14 ਮਾਰਚ (ਹਰਭਜਨ ਸਿੰਘ ਢਿੱਲੋਂ)- ਇਥੋਪੀਆ 'ਚ ਹਵਾਈ ਹਾਦਸਾ ਹੋਣ ਮਗਰੋਂ ਦੁਨੀਆ ਭਰ ਵਿਚ ਜੈੱਟਲਾਈਨਰ 737 ਮੈਕਸ-8 ਸੀਰੀਜ਼ ਦੇ ਜਹਾਜ਼ਾਂ ਨੂੰ ਹਵਾਈ ਉਡਾਨਾਂ ਭਰਨ ਤੋਂ ਰੋਕੇ ਜਾਣ ਮਗਰੋਂ ਕੈਲਗਰੀ ਇੰਟਰਨੈਸ਼ਨਲ ਏਅਰਪੋਰਟ ਅਥਾਰਿਟੀ ਨੇ ਕਿਹਾ ਹੈ ਕਿ ਉਨ੍ਹਾਂ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀਆਂ ਔਰਤਾਂ ਰਾਤ ਸਮੇਂ ਪੈਦਲ ਤੁਰਨ ਨੂੰ ਸੁਰੱਖਿਤ ਨਹੀਂ ਸਮਝਦੀਆਂ

ਮੈਲਬੌਰਨ, 14 ਮਾਰਚ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੀਆਂ ਔਰਤਾਂ ਰਾਤ ਸਮੇਂ ਪੈਦਲ ਤੁਰਨ ਨੂੰ ਸੁਰੱਖਿਅਤ ਨਹੀਂ ਸਮਝਦੀਆਂ | ਮਿਸ਼ਨ ਗੱਪਸ ਆਸਟ੍ਰੇਲੀਆ ਦੀ ਰਿਪੋਰਟ 'ਚ ਦੱਸਿਆ ਹੈ ਕਿ ਨੌਜਵਾਨ ਇਸਤਰੀਆਂ ਵਧੇਰੇ ਤਣਾਅ, ਸਕੂਲ ਅਤੇ ਪੜ੍ਹਾਈ ਬਾਰੇ ਵਧੇਰੇ ਚਿੰਤਾ ...

ਪੂਰੀ ਖ਼ਬਰ »

ਪਾਕਿਸਤਾਨ ਦੇ ਘੱਟ ਗਿਣਤੀ ਭਾਈਚਾਰੇ ਅਤੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਲਈ ਸਕਾਟਿਸ਼ ਸਰਕਾਰ ਵਲੋਂ 4 ਲੱਖ ਪੌਾਡ ਦੀ ਮਦਦ

ਮਲਾਲਾ ਯੂਸਫਜ਼ਾਈ ਵਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਹੋਇਆ ਸੰਭਵ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਕਾਟਿਸ਼ ਸਰਕਾਰ ਵਲੋਂ ਪਾਕਿਸਤਾਨ ਦੇ ਗ਼ਰੀਬ ਵਰਗ ਅਤੇ ਘੱਟ ਗਿਣਤੀ ਬੱਚਿਆਂ ਅਤੇ ਔਰਤਾਂ ਦੀ ਉਚੇਰੀ ਵਿੱਦਿਆ ਲਈ 4 ਲੱਖ ਪੌਾਡ ਦੀ ਮਦਦ ਦਾ ਐਲਾਨ ਕੀਤਾ ਹੈ, ਜੋ ਸਿੱਖਿਆ ਪ੍ਰਚਾਰਕ ਮਲਾਲਾ ਯੂਸਫਜ਼ਾਈ ਵਲੋਂ ਪ੍ਰੇਰਿਤ ਹੈ ...

ਪੂਰੀ ਖ਼ਬਰ »

ਰਾਜ ਮਿਊਜ਼ਿਕ ਅਕੈਡਮੀ ਵਲੋਂ ਬੱਚਿਆਂ ਦੇ ਕੀਰਤਨ ਮੁਕਾਬਲੇ ਕਰਵਾਏ

ਟੋਰਾਂਟੋ, 14 ਮਾਰਚ (ਹਰਜੀਤ ਸਿੰਘ ਬਾਜਵਾ)- ਰਾਜ ਮਿਊਜ਼ਿਕ ਅਕੈਡਮੀ ਅਤੇ ਕੈਨੇਡੀਅਨ ਮਿਊਜ਼ਿਕ ਐਾਡ ਕਲਚਰਲ ਸੁਸਾਇਟੀ ਟੋਰਾਂਟੋ ਵਲੋਂ ਉੱਘੇ ਸੰਗੀਤਕਾਰ ਸ੍ਰੀ ਰਾਜਿੰਦਰ ਰਾਜ, ਸ੍ਰੀਮਤੀ ਅਮਰਜੀਤ ਕੌਰ ਰਾਜ, ਗਗਨ ਰਾਜ, ਰਵੀ ਰਾਜ ਅਤੇ ਉਨ੍ਹਾਂ ਦੀ ਟੀਮ ਵਲੋਂ ਟੋਰਾਂਟੋ ...

ਪੂਰੀ ਖ਼ਬਰ »

ਹੜ੍ਹਾਂ ਦੀ ਮਾਰ ਤੋਂ ਬਚਣ ਲਈ ਸੁੱਕੇ ਡੈਮ ਵਾਸਤੇ ਸਰਕਾਰ ਵਲੋਂ ਗਰਾਂਟ ਜਾਰੀ

ਕੈਲਗਰੀ, 14 ਮਾਰਚ (ਹਰਭਜਨ ਸਿੰਘ ਢਿੱਲੋਂ)-ਫੈਡਰਲ ਲਿਬਰਲ ਸਰਕਾਰ ਨੇ ਕੈਲਗਰੀ ਦੇ ਸਪਰਿੰਗ-ਬੈਂਕ ਔਫ਼ ਸਟ੍ਰੀਮ ਰੈਜ਼ਰਵੌਇਰ ਪ੍ਰੋਜੈਕਟ ਲਈ 168.5 ਮਿਲੀਅਨ ਡਾਲਰ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਹੈ¢ ਕੈਲਗਰੀ ਅਤੇ ਦਰਿਆ ਦੇ ਕੰਢੇ 'ਤੇ ਵੱਸਣ ਵਾਲੇ ਭਾਈਚਾਰਿਆਂ ਨੂੰ ...

ਪੂਰੀ ਖ਼ਬਰ »

ਯੂ. ਕੇ. 'ਚ ਛੁਰੇਬਾਜ਼ੀ ਦੀਆਂ ਘਟਨਾਵਾਂ 'ਚ ਭਾਰੀ ਵਾਧਾ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਵਿਚ ਛੁਰੇਬਾਜ਼ੀ ਦੀਆਂ ਘਟਨਾਵਾਂ ਵਿਚ ਭਾਰੀ ਵਾਧਾ ਹੋਇਆ ਹੈ | ਕਾਨੂੰਨੀ ਮੰਤਰਾਲੇ ਅਨੁਸਾਰ ਇੰਗਲੈਂਡ ਅਤੇ ਵੇਲਜ਼ ਵਿਚ ਸਾਲ 2018 ਵਿਚ 21,484 ਕੇਸਾਂ ਨਾਲ ਨਜਿੱਠਿਆ ਗਿਆ ਹੈ, ਜਦਕਿ 2009 ਵਿਚ 25,103 ਕੇਸਾਂ ਨਾਲ ਨਜਿੱਠਿਆ ...

ਪੂਰੀ ਖ਼ਬਰ »

ਜੱਗੀ ਜੌਹਲ ਕੇਸ 'ਤੇ ਨਜ਼ਰ ਰੱਖੀ ਹੋਈ ਹੈ-ਥੈਰੇਸਾ ਮੇਅ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਬੁੱਧਵਾਰ ਨੂੰ ਬਿ੍ਟਿਸ਼ ਸਿੱਖ ਕੈਦੀ ਜਗਤਾਰ ਸਿੰਘ ਜੱਗੀ ਜੌਹਲ ਮਾਮਲੇ 'ਤੇ ਟਿੱਪਣੀ ਕੀਤੀ | ਥੈਰੇਸਾ ਮੁਤਾਬਿਕ ਭਾਰਤ ਦੀ ਜੇਲ੍ਹ ਵਿਚ ਬੰਦ ਇਕ ਸਾਲ ਤੋਂ ਵੱਧ ਸਮੇਂ ਤੋਂ ...

ਪੂਰੀ ਖ਼ਬਰ »

ਐਮ. ਪੀ. ਤਨਮਨਜੀਤ ਸਿੰਘ ਢੇਸੀ ਨੂੰ ਲੇਬਰ ਸੰਸਦ ਦੇ ਦੱਖਣੀ ਸਮੂਹ ਦਾ ਚੇਅਰਮੈਨ ਚੁਣਿਆ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਦੱਖਣੀ ਗਰੁੱਪ ਆਫ਼ ਲੇਬਰ ਪਾਰਟੀ ਦੇ ਸੰਸਦ ਮੈਂਬਰਾਂ ਨੇ ਸੰਸਦ 'ਚ ਉਨ੍ਹਾਂ ਦੀ ਹੋਈ ਬੈਠਕ ਦੌਰਾਨ ਐਮ. ਪੀ. ਤਨਮਨਜੀਤ ਸਿੰਘ ਢੇਸੀ ਨੂੰ ਗਰੁੱਪ ਦਾ ਚੇਅਰਮੈਨ ਚੁਣਿਆ ਹੈ | ਮੀਟਿੰਗ 'ਚ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX