ਤਾਜਾ ਖ਼ਬਰਾਂ


ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ
. . .  1 day ago
ਮੁੰਬਈ ,19 ਅਗਸਤ -ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ ਹੋ ਗਿਆ , ਉਹ 93 ਸਾਲ ਦੇ ਸਨ ।
ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  1 day ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  1 day ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  1 day ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  1 day ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  1 day ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  1 day ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  1 day ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  1 day ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  1 day ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  1 day ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  1 day ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  1 day ago
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  1 day ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  1 day ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਬ੍ਰੈਗਜ਼ਿਟ ਨੂੰ ਲੈ ਕੇ ਪਲ-ਪਲ ਬਦਲ ਰਹੀ ਹੈ ਸਥਿਤੀ

20 ਨੂੰ ਇਕ ਹੋਰ ਪ੍ਰਸਤਾਵ ਸੰਸਦ 'ਚ ਲਿਆਵੇਗੀ ਥੈਰੇਸਾ ਮੇਅ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਸਰਕਾਰ ਨੇ ਕੱਲ੍ਹ ਸੰਸਦ ਵਿਚ ਨੋ ਡੀਲ ਦੇ ਪ੍ਰਸਤਾਵ 'ਤੇ ਹੋਈ ਵੋਟਿੰਗ ਵਿਚ ਹਾਰ ਤੋਂ ਬਾਅਦ ਕਿਹਾ ਹੈ ਕਿ 20 ਮਾਰਚ ਨੂੰ ਇਕ ਹੋਰ ਬ੍ਰੈਗਜ਼ਿਟ ਸਮਝੌਤਾ ਪ੍ਰਸਤਾਵ ਲਿਆਂਦਾ ਜਾਵੇਗਾ | ਇਹ ਪ੍ਰਸਤਾਵ ਯੂਰਪੀ ਸੰਘ ਦੇ ...

ਪੂਰੀ ਖ਼ਬਰ »

ਆਮਿਰ ਖ਼ਾਨ 54 ਸਾਲਾਂ ਦੇ ਹੋਏ

ਮੁੰਬਈ, 14 ਮਾਰਚ (ਏਜੰਸੀ)-ਬਾਲੀਵੁੱਡ ਅਭਿਨੇਤਾ ਆਮਿਰ ਖ਼ਾਨ ਵੀਰਵਾਰ ਨੂੰ 54 ਸਾਲਾਂ ਦੇ ਹੋ ਗਏ ਹਨ ਤੇ ਉਨ੍ਹਾਂ ਦੇ ਪ੍ਰਸੰਸਕਾਂ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਸ਼ੁੱਭ ਕਾਮਨਾਵਾਂ ਭੇਜੀਆਂ ਹਨ | ਆਮਿਰ ਨੇ ਇਸ ਮੌਕੇ 'ਤੇ ਮੁੰਬਈ ਸਥਿਤ ਆਪਣੇ ਘਰ 'ਚ ...

ਪੂਰੀ ਖ਼ਬਰ »

ਫੈੱਡਰਲ ਜੱਜ ਦੇ ਅਹੁਦੇ ਲਈ ਨਿਓਮੀ ਰਾਓ ਦੇ ਨਾਂਅ ਦੀ ਸੈਨੇਟ 'ਚ ਮਨਜ਼ੂਰੀ

ਵਾਸ਼ਿੰਗਟਨ, 14 ਮਾਰਚ (ਏਜੰਸੀ)-ਅਮਰੀਕੀ ਸੈਨੇਟ ਨੇ ਦੇਸ਼ ਦੀ ਸਰਬੋਤਮ ਸ਼ਕਤੀਸ਼ਾਲੀ ਅਦਾਲਤਾਂ 'ਚੋਂ ਇਕ 'ਡੀ ਸੀ ਸਰਕਟ ਕੋਰਟ ਆਫ਼ ਅਪੀਲਜ਼' ਦੇ ਫੈਡਰਲ ਜੱਜ ਦੇ ਅਹੁਦੇ ਲਈ ਭਾਰਤੀ ਮੂਲ ਦੀ ਚਰਚਿਤ ਅਮਰੀਕੀ ਵਕੀਲ ਨਿਓਮੀ ਰਾਓ ਦੇ ਨਾਂਅ 'ਤੇ ਮੋਹਰ ਲਗਾ ਦਿੱਤੀ ਹੈ | ਸਰੀਰਕ ...

ਪੂਰੀ ਖ਼ਬਰ »

ਕੈਲਗਰੀ ਦੀ ਸੜਕ ਧਸੀ

ਕੈਲਗਰੀ, 14 ਮਾਰਚ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੀ 4 ਸਟਰੀਟ ਨਾਰਥ-ਵੈਸਟ ਦੇ ਨੇੜੇ ਕ੍ਰੈਸੈਂਟ ਰੋਡ ਧੱਸ ਗਈ, ਜਿਸ ਵਿਚ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਆਦਿਲ ਬਾਜਵਾ ਦੀ ਗੱਡੀ ਜਾ ਡਿੱਗੀ ਦੱਸੀ ਜਾਂਦੀ ਹੈ ¢ ਘਟਨਾ ਰਾਤ ਸਾਢੇ ਨੌਾ ਵਜੇ ਦੇ ਕਰੀਬ ਹੋਈ ਹੈ ¢ ਆਦਿਲ ...

ਪੂਰੀ ਖ਼ਬਰ »

ਕੈਲਗਰੀ ਹਵਾਈ ਅੱਡੇ 'ਤੇ ਰੱਖੇ ਜਾਣਗੇ ਉਤਾਰੇ ਗਏ ਮੈਕਸ-8 ਕਿਸਮ ਦੇ ਹਵਾਈ ਜਹਾਜ਼

ਕੈਲਗਰੀ, 14 ਮਾਰਚ (ਹਰਭਜਨ ਸਿੰਘ ਢਿੱਲੋਂ)- ਇਥੋਪੀਆ 'ਚ ਹਵਾਈ ਹਾਦਸਾ ਹੋਣ ਮਗਰੋਂ ਦੁਨੀਆ ਭਰ ਵਿਚ ਜੈੱਟਲਾਈਨਰ 737 ਮੈਕਸ-8 ਸੀਰੀਜ਼ ਦੇ ਜਹਾਜ਼ਾਂ ਨੂੰ ਹਵਾਈ ਉਡਾਨਾਂ ਭਰਨ ਤੋਂ ਰੋਕੇ ਜਾਣ ਮਗਰੋਂ ਕੈਲਗਰੀ ਇੰਟਰਨੈਸ਼ਨਲ ਏਅਰਪੋਰਟ ਅਥਾਰਿਟੀ ਨੇ ਕਿਹਾ ਹੈ ਕਿ ਉਨ੍ਹਾਂ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀਆਂ ਔਰਤਾਂ ਰਾਤ ਸਮੇਂ ਪੈਦਲ ਤੁਰਨ ਨੂੰ ਸੁਰੱਖਿਤ ਨਹੀਂ ਸਮਝਦੀਆਂ

ਮੈਲਬੌਰਨ, 14 ਮਾਰਚ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੀਆਂ ਔਰਤਾਂ ਰਾਤ ਸਮੇਂ ਪੈਦਲ ਤੁਰਨ ਨੂੰ ਸੁਰੱਖਿਅਤ ਨਹੀਂ ਸਮਝਦੀਆਂ | ਮਿਸ਼ਨ ਗੱਪਸ ਆਸਟ੍ਰੇਲੀਆ ਦੀ ਰਿਪੋਰਟ 'ਚ ਦੱਸਿਆ ਹੈ ਕਿ ਨੌਜਵਾਨ ਇਸਤਰੀਆਂ ਵਧੇਰੇ ਤਣਾਅ, ਸਕੂਲ ਅਤੇ ਪੜ੍ਹਾਈ ਬਾਰੇ ਵਧੇਰੇ ਚਿੰਤਾ ...

ਪੂਰੀ ਖ਼ਬਰ »

ਪਾਕਿਸਤਾਨ ਦੇ ਘੱਟ ਗਿਣਤੀ ਭਾਈਚਾਰੇ ਅਤੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਲਈ ਸਕਾਟਿਸ਼ ਸਰਕਾਰ ਵਲੋਂ 4 ਲੱਖ ਪੌਾਡ ਦੀ ਮਦਦ

ਮਲਾਲਾ ਯੂਸਫਜ਼ਾਈ ਵਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਹੋਇਆ ਸੰਭਵ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਕਾਟਿਸ਼ ਸਰਕਾਰ ਵਲੋਂ ਪਾਕਿਸਤਾਨ ਦੇ ਗ਼ਰੀਬ ਵਰਗ ਅਤੇ ਘੱਟ ਗਿਣਤੀ ਬੱਚਿਆਂ ਅਤੇ ਔਰਤਾਂ ਦੀ ਉਚੇਰੀ ਵਿੱਦਿਆ ਲਈ 4 ਲੱਖ ਪੌਾਡ ਦੀ ਮਦਦ ਦਾ ਐਲਾਨ ਕੀਤਾ ਹੈ, ਜੋ ਸਿੱਖਿਆ ਪ੍ਰਚਾਰਕ ਮਲਾਲਾ ਯੂਸਫਜ਼ਾਈ ਵਲੋਂ ਪ੍ਰੇਰਿਤ ਹੈ ...

ਪੂਰੀ ਖ਼ਬਰ »

ਰਾਜ ਮਿਊਜ਼ਿਕ ਅਕੈਡਮੀ ਵਲੋਂ ਬੱਚਿਆਂ ਦੇ ਕੀਰਤਨ ਮੁਕਾਬਲੇ ਕਰਵਾਏ

ਟੋਰਾਂਟੋ, 14 ਮਾਰਚ (ਹਰਜੀਤ ਸਿੰਘ ਬਾਜਵਾ)- ਰਾਜ ਮਿਊਜ਼ਿਕ ਅਕੈਡਮੀ ਅਤੇ ਕੈਨੇਡੀਅਨ ਮਿਊਜ਼ਿਕ ਐਾਡ ਕਲਚਰਲ ਸੁਸਾਇਟੀ ਟੋਰਾਂਟੋ ਵਲੋਂ ਉੱਘੇ ਸੰਗੀਤਕਾਰ ਸ੍ਰੀ ਰਾਜਿੰਦਰ ਰਾਜ, ਸ੍ਰੀਮਤੀ ਅਮਰਜੀਤ ਕੌਰ ਰਾਜ, ਗਗਨ ਰਾਜ, ਰਵੀ ਰਾਜ ਅਤੇ ਉਨ੍ਹਾਂ ਦੀ ਟੀਮ ਵਲੋਂ ਟੋਰਾਂਟੋ ਵਿਖੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਬੱਚਿਆਂ ਦੇ ਕੀਰਤਨ ਮੁਕਾਬਲੇ ਕਰਵਾਏ ਗਏ ਜਿਸ ਵਿਚ ਪੰਜ ਸਾਲ ਦੀ ਉਮਰ ਤੋਂ ਲੈ ਕੇ ਯੂਨੀਵਰਸਿਟੀ ਤੱਕ ਪੜ੍ਹਦੇ ਬੱਚਿਆਂ ਨੇ ਹਿੱਸਾ ਲਿਆ ਜਿੱਥੇ ਬੋਲਦਿਆਂ ਸ੍ਰੀ ਰਾਜਿੰਦਰ ਸਿੰਘ ਰਾਜ ਨੇ ਆਖਿਆ ਕਿ ਇਹ ਮੁਕਾਬਲੇ ਇਕੱਲੇ ਇੱਥੇ ਹੀ ਜਿੱਤ ਪ੍ਰਾਪਤ ਕਰਨ ਲਈ ਨਹੀਂ ਸਗੋਂ ਇਨ੍ਹਾਂ ਮੁਕਾਬਲਿਆਂ ਦਾ ਮਕਸਦ ਜ਼ਿੰਦਗੀ ਦੇ ਹਰ ਖੇਤਰ ਵਿਚ ਜਿੱਤ ਪ੍ਰਾਪਤ ਕਰਨ ਲਈ ਬੱਚਿਆਂ ਦਾ ਮਨੋਬਲ ਉੱਚਾ ਚੁੱਕਣਾ ਵੀ ਹੈ ਜਿਸ ਨਾਲ ਬੱਚਿਆਂ ਵਿਚ ਭਰੋਸੇਯੋਗਤਾ ਵੀ ਪੈਦਾ ਹੁੰਦੀ ਹੈ ਅਤੇ ਉਨ੍ਹਾਂ ਵਿਚ ਕੁੱਝ ਨਾ ਕੁੱਝ ਨਵਾਂ ਕਰਨ ਦੀ ਇੱਛਾ ਸ਼ਕਤੀ ਵੀ ਪੈਦਾ ਹੁੰਦੀ ਹੈ | ਇਸ ਮੌਕੇ ਸਟੇਜ ਦੀ ਕਾਰਵਾਈ ਮਨਦੀਪ ਕਮਲ ਨੇ ਨਿਭਾਈ ਅਤੇ ਸੰਸਥਾ ਦੀਆਂ ਪਿਛਲੇ ਸਮਿਆਂ ਦੌਰਾਨ ਪ੍ਰਾਪਤੀਆਂ ਬਾਰੇ ਦੱਸਿਆ | ਇਸ ਸਮਾਗਮ ਦੌਰਾਨ ਅੱਠ ਕਲਾਸੀਕਲ ਟੀਮਾਂ ਨੇ ਹਿੱਸਾ ਲਿਆ | ਇਸ ਮੌਕੇ ਪਹੁੰਚੇ ਪ੍ਰਸਿੱਧ ਕੀਰਤਨੀਏ ਭਾਈ ਹਰਜਿੰਦਰ ਸਿੰਘ ਮੁਕਤਸਰੀ, ਮਨਪ੍ਰਤਾਪ ਸਿੰਘ, ਰਾਜਪ੍ਰਤਾਪ ਸਿੰਘ, ਆਸੀਸ ਕੌਰ, ਮਲੌਰੀ ਕੌਰ ਅਟਵਾਲ, ਹਰਜਸ ਸਿੰਘ ਅਟਵਾਲ, ਜਵਨੀਕ ਕੌਰ ਅਟਵਾਲ, ਤਾਨੀਆ, ਹਰਨੀਤ ਬਾਜਵਾ, ਦਿਲਪ੍ਰੀਤ ਸਿੰਘ, ਸ਼ੀਨਾ ਟੰਡਨ, ਰਵਿੰਦਰ ਮਹਿਮੀ ਆਦਿ ਨੇ ਵੀ ਆਪੋ ਆਪਣੇ ਸ਼ਬਦਾਂ ਅਤੇ ਧਾਰਮਿਕ ਗੀਤਾਂ ਨਾਲ ਹਾਜ਼ਰੀ ਭਰੀ | ਅੰਤ ਵਿਚ ਜੇਤੂ ਟੀਮਾਂ ਨੂੰ ਸਨਮਾਨ ਚਿੰਨ੍ਹ ਵੀ ਭੇਟ ਕੀਤੇ ਗਏ |


ਖ਼ਬਰ ਸ਼ੇਅਰ ਕਰੋ

ਹੜ੍ਹਾਂ ਦੀ ਮਾਰ ਤੋਂ ਬਚਣ ਲਈ ਸੁੱਕੇ ਡੈਮ ਵਾਸਤੇ ਸਰਕਾਰ ਵਲੋਂ ਗਰਾਂਟ ਜਾਰੀ

ਕੈਲਗਰੀ, 14 ਮਾਰਚ (ਹਰਭਜਨ ਸਿੰਘ ਢਿੱਲੋਂ)-ਫੈਡਰਲ ਲਿਬਰਲ ਸਰਕਾਰ ਨੇ ਕੈਲਗਰੀ ਦੇ ਸਪਰਿੰਗ-ਬੈਂਕ ਔਫ਼ ਸਟ੍ਰੀਮ ਰੈਜ਼ਰਵੌਇਰ ਪ੍ਰੋਜੈਕਟ ਲਈ 168.5 ਮਿਲੀਅਨ ਡਾਲਰ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਹੈ¢ ਕੈਲਗਰੀ ਅਤੇ ਦਰਿਆ ਦੇ ਕੰਢੇ 'ਤੇ ਵੱਸਣ ਵਾਲੇ ਭਾਈਚਾਰਿਆਂ ਨੂੰ ...

ਪੂਰੀ ਖ਼ਬਰ »

ਯੂ. ਕੇ. 'ਚ ਛੁਰੇਬਾਜ਼ੀ ਦੀਆਂ ਘਟਨਾਵਾਂ 'ਚ ਭਾਰੀ ਵਾਧਾ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਵਿਚ ਛੁਰੇਬਾਜ਼ੀ ਦੀਆਂ ਘਟਨਾਵਾਂ ਵਿਚ ਭਾਰੀ ਵਾਧਾ ਹੋਇਆ ਹੈ | ਕਾਨੂੰਨੀ ਮੰਤਰਾਲੇ ਅਨੁਸਾਰ ਇੰਗਲੈਂਡ ਅਤੇ ਵੇਲਜ਼ ਵਿਚ ਸਾਲ 2018 ਵਿਚ 21,484 ਕੇਸਾਂ ਨਾਲ ਨਜਿੱਠਿਆ ਗਿਆ ਹੈ, ਜਦਕਿ 2009 ਵਿਚ 25,103 ਕੇਸਾਂ ਨਾਲ ਨਜਿੱਠਿਆ ...

ਪੂਰੀ ਖ਼ਬਰ »

ਜੱਗੀ ਜੌਹਲ ਕੇਸ 'ਤੇ ਨਜ਼ਰ ਰੱਖੀ ਹੋਈ ਹੈ-ਥੈਰੇਸਾ ਮੇਅ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਬੁੱਧਵਾਰ ਨੂੰ ਬਿ੍ਟਿਸ਼ ਸਿੱਖ ਕੈਦੀ ਜਗਤਾਰ ਸਿੰਘ ਜੱਗੀ ਜੌਹਲ ਮਾਮਲੇ 'ਤੇ ਟਿੱਪਣੀ ਕੀਤੀ | ਥੈਰੇਸਾ ਮੁਤਾਬਿਕ ਭਾਰਤ ਦੀ ਜੇਲ੍ਹ ਵਿਚ ਬੰਦ ਇਕ ਸਾਲ ਤੋਂ ਵੱਧ ਸਮੇਂ ਤੋਂ ...

ਪੂਰੀ ਖ਼ਬਰ »

ਐਮ. ਪੀ. ਤਨਮਨਜੀਤ ਸਿੰਘ ਢੇਸੀ ਨੂੰ ਲੇਬਰ ਸੰਸਦ ਦੇ ਦੱਖਣੀ ਸਮੂਹ ਦਾ ਚੇਅਰਮੈਨ ਚੁਣਿਆ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਦੱਖਣੀ ਗਰੁੱਪ ਆਫ਼ ਲੇਬਰ ਪਾਰਟੀ ਦੇ ਸੰਸਦ ਮੈਂਬਰਾਂ ਨੇ ਸੰਸਦ 'ਚ ਉਨ੍ਹਾਂ ਦੀ ਹੋਈ ਬੈਠਕ ਦੌਰਾਨ ਐਮ. ਪੀ. ਤਨਮਨਜੀਤ ਸਿੰਘ ਢੇਸੀ ਨੂੰ ਗਰੁੱਪ ਦਾ ਚੇਅਰਮੈਨ ਚੁਣਿਆ ਹੈ | ਮੀਟਿੰਗ 'ਚ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX