ਤਾਜਾ ਖ਼ਬਰਾਂ


ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ਵੱਲੋਂ ਇਲਾਕੇ ...
ਆਈ.ਪੀ.ਐੱਲ 2019 : ਦਿੱਲੀ ਨੇ ਰਾਜਸਥਾਨ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪਿੰਡ ਰਾਣੀਪੁਰ 'ਚ ਸ਼ਰੇਆਮ ਹੋ ਰਹੀ ਗ਼ੈਰਕਾਨੂੰਨੀ ਰੇਤ ਦੀ ਪੁਟਾਈ
. . .  1 day ago
ਫਗਵਾੜਾ ,22 ਅਪ੍ਰੈਲ [ਅਸ਼ੋਕ ਵਾਲੀਆ }- ਫਗਵਾੜਾ ਬਲਾਕ ਦੇ ਪਿੰਡ ਰਾਣੀਪੁਰ 'ਚ 3 ਪੰਚਾਇਤਾਂ ਦੇ ਕਹਿਣ ਦੇ ਬਾਵਜੂਦ ਰਾਤ ਵੇਲੇ ਸ਼ਰੇਆਮ ਰੇਤ ਦੀ ਪੁਟਾਈ ਹੁੰਦੀ ਹੈ। ਪਿੰਡ ਵਾਸੀਆ'' ਵੱਲੋਂ ਟਿਪਰਾਂ ਦੀ ਹਵਾ ਵੀ ਕੱਢੀ...
ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  1 day ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  1 day ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  1 day ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  1 day ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  1 day ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  1 day ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  1 day ago
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  1 day ago
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  1 day ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਦਿੱਲੀ

ਸਿਰਸਾ ਨੇ ਫਰਜ਼ੀ ਕੰਪਨੀਆਂ ਰਾਹੀਂ ਗੋਲਕ ਦੀ ਭਾਰੀ ਦੁਰਵਰਤੋਂ ਕੀਤੀ- ਸਰਨਾ

ਨਵੀਂ ਦਿੱਲੀ, 14 ਮਾਰਚ (ਜਗਤਾਰ ਸਿੰਘ)- ਬੀਤੇ 4 ਦਿਨ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਹੋ ਰਹੇ ਕਥਿਤ ਭਿ੍ਸ਼ਟਾਚਾਰ ਦੇ ਮਾਮਲਿਆਂ 'ਚ ਕਮੇਟੀ ਦੇ ਹੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਿਖ਼ਲਾਫ਼ ਦਿੱਲੀ ਪੁਲਿਸ 'ਚ ਸ਼ਿਕਾਇਤ ਦਰਜ ਕਰਵਾਉਣ ਵਾਲੇ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ ਸੈਮੀਨਾਰ ਅੱਜ ਤੋਂ

ਨਵੀਂ ਦਿੱਲੀ, 14 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੇ ਮਾਤਾ ਸੁੰਦਰੀ ਕਾਲਜ ਫ਼ਾਰ ਵੂਮੈਨ ਵਲੋਂ 15-16 ਮਾਰਚ ਨੂੰ ਦੋ ਰੋਜ਼ਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਵਿਸ਼ਾ 'ਖੇਤੀਬਾੜੀ ਦਾ ਸਮਾਜੀ ਸੱਭਿਆਚਾਰ ਅਧਿਐਨ' ਹੋਵੇਗਾ | ਇਸ ਕਾਲਜ ਦੀ ...

ਪੂਰੀ ਖ਼ਬਰ »

5ਵੀਂ ਦੀ ਸਾਲਾਨਾ ਪ੍ਰੀਿਖ਼ਆ ਦੇ ਪ੍ਰਸ਼ਨ ਪੱਤਰ ਕਰਮਚਾਰੀ 2 ਦਿਨ ਪਹਿਲਾਂ ਹੀ ਲਿਜਾ ਰਹੇ ਨੇ ਘਰ

ਮਾਹਿਲਪੁਰ, 14 ਮਾਰਚ (ਦੀਪਕ ਅਗਨੀਹੋਤਰੀ)- ਪੰਜਾਬ ਸਕੂਲ ਸਿੱਿਖ਼ਆ ਵਿਭਾਗ ਵਲੋਂ ਪੰਜਵੀਂ ਜਮਾਤ ਦੀ ਲਈ ਜਾ ਰਹੀ ਸਾਲਾਨਾ ਪ੍ਰੀਿਖ਼ਆ ਦੀ ਗੋਪਨੀਅਤਾ ਦੀਆਂ ਸਥਾਨਕ ਬਲਾਕ ਸਿੱਿਖ਼ਆ ਅਧਿਕਾਰੀ ਵਲੋਂ ਸ਼ਰੇਆਮ ਧੱਜੀਆਂ ਉਡਾਉਂਦੇ ਹੋਏ ਪ੍ਰੀਿਖ਼ਆ ਲੈ ਰਹੇ ਅਮਲੇ ਨੂੰ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਆਮਦਨ ਕਰ ਵਿਭਾਗ ਵਲੋਂ ਕੰਟਰੋਲ ਰੂਮ ਸਥਾਪਿਤ, ਟੌਲ ਫ਼੍ਰੀ ਨੰਬਰ ਜਾਰੀ

ਲੁਧਿਆਣਾ, 14 ਮਾਰਚ (ਪੁਨੀਤ ਬਾਵਾ)-ਡਾਇਰੈਕਟਰ ਜਨਰਲ ਆਮਦਨ ਕਰ ਵਿਭਾਗ ਪੜਤਾਲੀਆ ਵਿੰਗ ਵਲੋਂ ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਕੰਟਰੋਲ ਰੂਮ ਸਥਾਪਿਤ ਕਰਕੇ ਟੌਲ ਫ਼੍ਰੀ ਨੰਬਰ ਜਾਰੀ ਕੀਤਾ ਗਿਆ ਹੈ | ਆਮਦਨ ਕਰ ਵਿਭਾਗ ...

ਪੂਰੀ ਖ਼ਬਰ »

ਬੱਬੀ ਬਾਦਲ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) 'ਚ ਸ਼ਾਮਿਲ

ਚੰਡੀਗੜ੍ਹ, 14 ਮਾਰਚ (ਅਜਾਇਬ ਸਿੰਘ ਔਜਲਾ) -ਸ਼ੋ੍ਰਮਣੀ ਅਕਾਲੀ ਦਲ 'ਚ ਪਿਛਲੇ ਕੋਈ 25 ਸਾਲਾਂ ਤੋਂ ਜੁੜੇ ਆ ਰਹੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਅੱਜ ਸ਼ੋ੍ਰਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) 'ਚ ਸ਼ਾਮਿਲ ਹੋ ਗਏ | ਚੰਡੀਗੜ੍ਹ ਪ੍ਰੈੱਸ ...

ਪੂਰੀ ਖ਼ਬਰ »

ਸਵਾਈਨ ਫਲੂ ਨਾਲ ਨੌਜਵਾਨ ਦੀ ਮੌਤ

ਕਾਹਨੂੰਵਾਨ, 14 ਮਾਰਚ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਗੁਰੂ ਨਾਨਕ ਪੱਤੀ ਬਾਗੜੀਆਂ ਵਿਖੇ ਇਕ ਨੌਜਵਾਨ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਵਿਕਟਰ ਮਸੀਹ ਪੁੱਤਰ ਦਾਰ ਮਸੀਹ ਵਾਸੀ ਗੁਰੂ ਨਾਨਕ ਪੱਤੀ ...

ਪੂਰੀ ਖ਼ਬਰ »

ਪਿਰਾਮਿਡ ਈ ਸਰਵਿਸਿਜ਼ ਵਲੋਂ ਸਿੱਖਿਆ ਮੇਲਾ 17 ਤੋਂ

ਜਲੰਧਰ, 14 ਮਾਰਚ (ਅ. ਬ.)-ਪਿਰਾਮਿਡ ਈ ਸਰਵਿਸਿਜ਼ ਭਾਰਤ ਦੀ ਨੰ. 1 ਸਟੂਡੈਂਟ ਵੀਜ਼ਾ ਕੰਸਲਟੈਂਸੀ 17 ਮਾਰਚ ਜਲੰਧਰ, 19 ਮਾਰਚ ਲੁਧਿਆਣਾ ਅਤੇ 20 ਮਾਰਚ ਚੰਡੀਗੜ੍ਹ ਪਿਰਾਮਿਡ ਦਫ਼ਤਰ 'ਚ ਕੈਨੇਡਾ 'ਐਜੂਕੇਸ਼ਨ ਫੇਅਰ' ਲੈ ਕੇ ਆ ਰਹੀ ਹੈ | ਜਿਸ 'ਚ ਕੈਨੇਡਾ ਦੀ ਮੰਨੀ-ਪ੍ਰਮੰਨੀ ...

ਪੂਰੀ ਖ਼ਬਰ »

ਊਠ ਦੇ ਬੁੱਲ੍ਹ ਵਾਂਗ ਲਟਕਾ ਦਿੱਤੀਆਂ ਹਾਕਮ ਧਿਰ ਨੇ ਵੱਖ-ਵੱਖ ਵਿਭਾਗਾਂ ਦੀਆਂ ਚੇਅਰਮੈਨੀਆਂ

ਕੁਲਵਿੰਦਰ ਸਿੰਘ ਨਿਜ਼ਾਮਪੁਰ ਮਲੌਦ, 14 ਮਾਰਚ -ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਨੂੰ ਦੋ ਸਾਲ ਤੋਂ ਉੱਪਰ ਦਾ ਸਮਾਂ ਬੀਤ ਚੁੱਕਿਆ ਹੈ | ਪਰ ਸੂਬੇ ਦੀਆਂ 147 ਬਲਾਕ ਸੰਮਤੀਆਂ ਦੇ ਚੇਅਰਮੈਨ ਤੇ ਉਪ ਚੇਅਰਮੈਨ, 22 ਜ਼ਿਲ੍ਹਾ ਪ੍ਰੀਸ਼ਦ ਲਈ ਚੇਅਰਮੈਨ ਤੇ ਉਪ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ੀ ਨੂੰ ਦਸ ਸਾਲ ਕੈਦ

ਸੰਗਰੂਰ, 14 ਮਾਰਚ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜੇ.ਐੱਸ ਭਿੰਡਰ ਦੀ ਅਦਾਲਤ ਨੇ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੋਸ਼ੀ ਨੂੰ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਦਰ ਧੂਰੀ ਵਿਖੇ 4 ਜੁਲਾਈ 2018 ਨੂੰ ਦਰਜ ਮਾਮਲੇ ਮੁਤਾਬਿਕ ਪੀੜਤਾਂ ਦੇ ਪਿਤਾ ਨੇ ...

ਪੂਰੀ ਖ਼ਬਰ »

ਢੱਡਰੀਆਂ ਵਾਲਿਆਂ 'ਤੇ ਹਮਲਾ ਮਾਮਲੇ 'ਚ ਦੋ ਦੋਸ਼ੀਆਂ ਦੀਆਂ ਜ਼ਮਾਨਤ ਅਰਜ਼ੀਆਂ ਖ਼ਾਰਜ

ਚੰਡੀਗੜ੍ਹ, 14 ਮਾਰਚ (ਸੁਰਜੀਤ ਸਿੰਘ ਸੱਤੀ)- ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ 'ਤੇ ਸਾਲ 2016 'ਚ ਲੁਧਿਆਣਾ ਵਿਖੇ ਹੋਏ ਹਮਲੇ ਦੌਰਾਨ ਭਾਈ ਭੁਪਿੰਦਰ ਸਿੰਘ ਦੀ ਮੌਤ ਦੇ ਮਾਮਲੇ 'ਚ ਨਾਮਜ਼ਦ ਜਸਪਾਲ ਸਿੰਘ ਸਿੱਧੂ ਅਤੇ ਅਮਰਜੀਤ ਸਿੰਘ ਖ਼ਾਲਸਾ ਦੀਆਂ ਅਗਾਊਾ ਜ਼ਮਾਨਤਾਂ ...

ਪੂਰੀ ਖ਼ਬਰ »

ਨਹੀਂ ਰਿਹਾ ਕ੍ਰਾਂਤੀਕਾਰੀ ਸਰਗਰਮੀਆਂ ਦਾ ਕੇਂਦਰ ਵੰਦੇ ਮਾਤਰਮ ਹਾਲ

ਸੁਰਿੰਦਰ ਕੋਛੜ ਅੰਮਿ੍ਤਸਰ, 14 ਮਾਰਚ -ਕ੍ਰਾਂਤੀਕਾਰੀ ਸਰਗਰਮੀਆਂ ਦਾ ਕੇਂਦਰ ਰਹੇ ਸਥਾਨਕ ਆਬਾਦੀ ਕਟੜਾ ਸ਼ੇਰ ਸਿੰਘ ਵਿਚਲੇ ਵੰਦੇ ਮਾਤਰਮ ਹਾਲ ਨੂੰ ਅੱਜ ਜ਼ਮੀਨਦੋਜ਼ ਕਰ ਦਿੱਤਾ ਗਿਆ | ਦੇਸ਼ ਦੀ ਆਜ਼ਾਦੀ ਲਈ ਆਰੰਭੇ ਕ੍ਰਾਂਤੀਕਾਰੀ ਅੰਦੋਲਨਾਂ ਸਮੇਤ ਸਵਦੇਸ਼ੀ ...

ਪੂਰੀ ਖ਼ਬਰ »

ਮੁੱਖ ਮੁਕਾਬਲਾ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਦਰਮਿਆਨ ਹੀ ਹੋਣ ਦੇ ਆਸਾਰ

ਕੰਵਲਜੀਤ ਸਿੰਘ ਸਿੱਧੂ ਬਠਿੰਡਾ, 14 ਮਾਰਚ - 17ਵੀਂ ਲੋਕ ਸਭਾ ਚੋਣਾਂ ਦੀਆਂ ਤਾਰੀਕਾਂ ਦੇ ਐਲਾਨ ਉਪਰੰਤ ਚੋਣ ਜ਼ਾਬਤਾ ਲੱਗਣ ਨਾਲ ਸਰਕਾਰੀ ਅਤੇ ਗੈਰ ਸਰਕਾਰੀ ਪੱਧਰ 'ਤੇ ਰਾਜ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦੀ ਹਰ ਗਤੀਵਿਧੀ 'ਤੇ ਰੋਕ ਲੱਗ ਚੁੱਕੀ ਹੈ | ...

ਪੂਰੀ ਖ਼ਬਰ »

ਇਸ ਵਾਰ ਅਨੰਦਪੁਰ ਸਾਹਿਬ 'ਚ ਹੋਲਾ ਮਹੱਲਾ 'ਤੇ ਸਿਆਸੀ ਕਾਨਫ਼ਰੰਸਾਂ ਨਹੀਂ ਹੋਣਗੀਆਂ-ਲੌਾਗੋਵਾਲ

ਚੰਡੀਗੜ੍ਹ, 14 ਮਾਰਚ (ਐਨ.ਐਸ. ਪਰਵਾਨਾ)-ਐੱਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਇਸ ਵਾਰ ਮਾਰਚ ਮਹੀਨੇ ਸ੍ਰੀ ਅਨੰਦਪੁਰ ਸਾਹਿਬ 'ਚ ਹੋਲਾ ਮਹੱਲਾ ਦੇ ਇਤਿਹਾਸਕ ਤਿਉਹਾਰ ਦੇ ਮੌਕੇ 'ਤੇ ਕੋਈ ਵੀ ਪਾਰਟੀ ਸਿਆਸੀ ਕਾਨਫਰੰਸ ਨਹੀਂ ਕਰ ਸਕੇਗੀ ਕਿਉਂਕਿ ਲੋਕ ਸਭਾ ਦੀਆਂ ਚੋਣਾਂ ਕਰਕੇ ਭਾਰਤੀ ਚੋਣ ਕਮਿਸ਼ਨ ਵਲੋਂ ਚੋਣ ਜ਼ਾਬਤਾ ਲਾਗੂ ਹੋ ਚੁੱਕਿਆ ਹੈ | ਵਰਨਣਯੋਗ ਹੈ ਕਿ ਹੁਣ ਤੱਕ ਇਹ ਪਰੰਪਰਾ ਚਲੀ ਆ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਦੂਜੀਆਂ ਪਾਰਟੀਆਂ ਸਿਆਸੀ ਕਾਨਫਰੰਸਾਂ ਕਰਨ ਲਈ ਵੱਖ-ਵੱਖ ਸਟੇਜਾਂ ਲਾਉਂਦੀਆਂ ਹਨ ਜਿਨ੍ਹਾਂ 'ਚ ਇਕ ਦੂਜੇ ਵਿਰੁੱਧ ਸਿਆਸੀ ਹਮਲੇ ਵੀ ਕੀਤੇ ਜਾਂਦੇ ਹਨ ਪਰ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਹੋਲਾ ਮਹੱਲਾ ਦੇ ਮੌਕੇ 'ਤੇ ਨਗਰ ਕੀਰਤਨ ਪਹਿਲਾਂ ਦੀ ਤਰ੍ਹਾਂ ਸ਼ਾਨੋ ਸ਼ੌਕਤ ਨਾਲ ਜ਼ਰੂਰ ਕੱਢਿਆ ਜਾਏਗਾ | ਪਰ ਲਗਦਾ ਹੈ ਕਿ ਨਿਹੰਗ ਸਿੰਘ ਜਥੇਬੰਦੀਆਂ ਵੱਖਰੇ ਤੌਰ 'ਤੇ ਹੋਲਾ ਮਹੱਲਾ ਮਨਾਉਣ ਲਈ ਬਜ਼ਿੱਦ ਹਨ | ਜਾਣਕਾਰ ਹਲਕਿਆਂ ਅਨੁਸਾਰ ਇਸ ਵਾਰ ਹੁਣ ਤੱਕ ਕਿਸੇ ਵੀ ਪਾਰਟੀ ਨੇ ਸਿਆਸੀ ਕਾਨਫਰੰਸ ਕਰਨ ਲਈ ਸਰਕਾਰ ਨੂੰ ਲਿਖਤੀ ਰੂਪ ਵਿਚ ਕੋਈ ਬੇਨਤੀ ਨਹੀਂ ਕੀਤੀ | ਪਰ ਅਕਾਲੀ ਦਲ ਅੰਮਿ੍ਤਸਰ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ |


ਖ਼ਬਰ ਸ਼ੇਅਰ ਕਰੋ

ਗੰਨਾ ਉਤਪਾਦਕਾਂ ਦੇ ਦਰਦ ਨੂੰ ਆਖ਼ਰ ਕਿਉਂ ਨਹੀਂ ਸੁਣ ਰਹੀ ਸੂਬਾ ਸਰਕਾਰ

ਅਮਰਗੜ, 14 ਮਾਰਚ (ਬਲਵਿੰਦਰ ਸਿੰਘ ਭੁੱਲਰ)-ਪੰਜਾਬ ਅੰਦਰ ਗੰਨੇ ਦੀ ਖੇਤੀ ਕਰਨ ਵਾਲੇ ਕਿਸਾਨ ਬਹੁਤ ਦੁਖੀ ਅਤੇ ਪ੍ਰੇਸ਼ਾਨ ਹਨ ਕਿਉਂਕਿ ਬੀਤੇ ਦੋ ਸੀਜ਼ਨਾਂ ਦਾ 65 ਕਰੋੜ ਰੁਪਏ ਉਨ੍ਹਾਂ ਨੂੰ ਧੂਰੀ ਮਿੱਲ ਦੇ ਪ੍ਰਬੰਧਕਾਂ ਵਲੋਂ ਦਿੱਤਾ ਹੀ ਨਹੀਂ ਜਾ ਰਿਹਾ | ਸੂਬੇ ਦੀ ...

ਪੂਰੀ ਖ਼ਬਰ »

ਸਿੱਖ ਸੰਗਤਾਂ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ-ਜਥੇ: ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ, 14 ਮਾਰਚ (ਜੱਸ)-ਸੰਮਤ ਨਾਨਕਸ਼ਾਹੀ 551 ਦੀ ਆਮਦ ਨਵੇਂ ਸਾਲ ਦੇ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ ਦੇ 20 ਵਿਦਿਆਰਥੀਆਂ ਨੂੰ ਮਿਲੇ ਨਿਯੁਕਤੀ ਪੱਤਰ

ਸੰਗਰੂਰ, 14 ਮਾਰਚ (ਸੁਖਵਿੰਦਰ ਸਿੰਘ ਫੁੱਲ)- ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸਨਜ 'ਚ ਪ੍ਰਸਿੱਧ ਮਲਟੀਨੈਸ਼ਨਲ ਕੰਪਨੀਆਂ ਐਸੀਲੇਸਰ ਅਤੇ ਰਿਰਸਮ ਪ੍ਰਾਈਵੇਟ ਲਿਮਟਿਡ ਵਲੋਂ ਕਰਵਾਏ ਰੁਜ਼ਗਾਰ ਮੇਲੇ 'ਚ 20 ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਮਿਲੇ | ਇਹ ਸਫਲ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਕੁਲਦੀਪ ਕੌਰ ਵਾਸੀ ਸ੍ਰੀ ਮੁਕਤਸਰ ਸਾਹਿਬ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਸੰਸਥਾ ਦੇ ਡਾਇਰੈਕਟਰ ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਕਮੇਟੀ ਦੀਆਂ ਕਾਰਜਕਾਰਨੀ ਚੋਣਾਂ ਅੱਜ

ਨਵੀਂ ਦਿੱਲੀ,14 ਮਾਰਚ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਕਾਰਜਕਾਰਨੀ ਚੋਣਾਂ 15 ਮਾਰਚ ਸ਼ੁੱਕਰਵਾਰ ਨੂੰ ਹੋਣੀਆਂ ਹਨ ਪਰ ਮਨਜਿੰਦਰ ਸਿੰਘ ਸਿਰਸਾ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਰੋਕਣ ਦੇ ਮੁੱਦੇ 'ਤੇ ਕੇਂਦਰਤ ਹੋ ਚੁੱਕੀਆਂ ...

ਪੂਰੀ ਖ਼ਬਰ »

ਸੰਤ ਰਾਮ ਸਿੰਘ ਗਿਆਰ੍ਹਵੀਂ ਵਾਲਿਆਂ ਦੀ 10ਵੀਂ ਬਰਸੀ 17 ਨੂੰ -ਬਾਬਾ ਅਰਜਨ ਸਿੰਘ

ਮੋਗਾ, 14 ਮਾਰਚ (ਸੁਰਿੰਦਰਪਾਲ ਸਿੰਘ)-ਦੇਸ਼-ਵਿਦੇਸ਼ 'ਚ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਨੂੰ ਸਮਰਪਿਤ ਗੁਰੂ ਘਰ ਗਿਆਰ੍ਹਵੀਂ ਵਾਲੇ ਦੌਧਰ ਦੇ ਮੌਜੂਦਾ ਮੁਖੀ ਸੰਤ ਬਾਬਾ ਅਰਜਨ ਸਿੰਘ ਗਿਆਰ੍ਹਵੀਂ ਵਾਲਿਆਂ ਨੇ ਦੱਸਿਆ ਕਿ ਸੱਚਖੰਡ ਵਾਸੀ ਪਰਮ ਸੰਤ ਬਾਬਾ ਰਾਮ ਸਿੰਘ ...

ਪੂਰੀ ਖ਼ਬਰ »

ਸੁਖਦੇਵ ਸਿੰਘ ਢੀਂਡਸਾ ਦੀ ਸਿਆਸੀ ਚੁੱਪ ਕਾਰਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੇ ਵਿਹੜੇ ਪਸਰਿਆ ਸਨਾਟਾ

ਸੁਖਵਿੰਦਰ ਸਿੰਘ ਫੁੱਲ/ਕੁਠਾਲਾ ਸੰਗਰੂਰ/ਮਲੇਰਕੋਟਲਾ, 14 ਮਾਰਚ -ਕਈ ਦਹਾਕਿਆਂ ਤੱਕ ਪੰਥਕ ਕਿਲੇ੍ਹ ਵਜੋਂ ਜਾਣੇ ਜਾਂਦੇ ਰਹੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਦੀ ਚੋਣ ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਮਸਲਾ ਬਣਿਆ ਜਾਪ ਰਿਹਾ ਹੈ | ਹਾਲਾਂਕਿ ਪਿਛਲੀਆਂ ਤਿੰਨ ...

ਪੂਰੀ ਖ਼ਬਰ »

ਸੁਖਬੀਰ ਵਲੋਂ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ) 'ਚ ਵਾਧਾ

ਚੰਡੀਗੜ੍ਹ, 14 ਮਾਰਚ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ 'ਚ ਹੋਰ ਵਾਧਾ ਕਰ ਦਿੱਤਾ ਹੈ | ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਚੀਨ-ਪਾਕਿਸਤਾਨ ਆਰਥਿਕ ਕੋਰੀਡੋਰ ਪ੍ਰੋਜੈਕਟ ਨੂੰ ਨਿਸ਼ਾਨਾ ਬਣਾਉਣ ਵਾਲੇ ਦਹਿਸ਼ਤਗਰਦ ਕਾਬੂ

ਅੰਮਿ੍ਤਸਰ, 14 ਮਾਰਚ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੀ ਹਜ਼ਾਰਾ ਡਵੀਜ਼ਨ ਦੇ ਜ਼ਿਲ੍ਹਾ ਮਾਨਸਿਹਰਾ ਦੀ ਪੁਲਿਸ ਨੇ ਪੰਜ ਅੱਤਵਾਦੀਆਂ ਨੂੰ ਹਿਰਾਸਤ 'ਚ ਲੈਣ ਉਪਰੰਤ ਦਾਅਵਾ ਕੀਤਾ ਹੈ ਕਿ ਇਹ ਚੀਨ-ਪਾਕਿਸਤਾਨ ਆਰਥਿਕ ਕੋਰੀਡੋਰ ਪ੍ਰੋਜੈਕਟ ...

ਪੂਰੀ ਖ਼ਬਰ »

ਮੌਸਮ 'ਚ ਆਈ ਤਬਦੀਲੀ ਕਾਰਨ ਸੂਬੇ 'ਚ ਬਿਜਲੀ ਖਪਤ 5000 ਮੈਗਾਵਾਟ 'ਤੇ ਸਿਮਟੀ

ਪਟਿਆਲਾ, 14 ਮਾਰਚ (ਧਰਮਿੰਦਰ ਸਿੰਘ ਸਿੱਧੂ)-ਸੂਬੇ 'ਚ ਪਿਛਲੇ ਦਿਨਾ ਤੋਂ ਮੌਸਮ 'ਚ ਆਈ ਤਬਦੀਲੀ ਤੇ ਕਈ ਥਾਵਾਂ 'ਤੇ ਹੋਈ ਬਰਸਾਤ ਸਦਕਾ ਬਿਜਲੀ ਦੀ ਖਪਤ ਘੱਟ ਕੇ 5000 ਮੈਗਾਵਾਟ 'ਤੇ ਪਹੁੰਚ ਗਈ ਹੈ¢ ਜ਼ਿਕਰਯੋਗ ਹੈ ਕਿ ਮਾਰਚ ਮਹੀਨੇ ਦੀ ਸ਼ੁਰੂਆਤ ਤੇ ਸੂਬੇ 'ਚ ਬਿਜਲੀ ਖਪਤ 6000 ...

ਪੂਰੀ ਖ਼ਬਰ »

ਸਵੈਨ ਕੰਪਨੀ ਵਲੋਂ ਪੀ.ਏ.ਯੂ. ਕਿਸਾਨ ਮੇਲੇ 'ਤੇ ਕਿਸਾਨਾਂ ਲਈ ਵਿਸ਼ੇਸ਼ ਰਿਆਇਤਾਂ ਦਿਆਂਗੇ-ਆਹੂਜਾ

ਲੁਧਿਆਣਾ, 14 ਮਾਰਚ (ਪੁਨੀਤ ਬਾਵਾ)-ਨਿਊ ਸਵੈਨ ਮਲਟੀਟੈਕ ਲਿਮਟਿਡ ਦੇ ਪ੍ਰਬੰਧਕ ਨਿਰਦੇਸ਼ਕ ਕਮ ਚੇਅਰਮੈਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਸਵੈਨ ਕੰਪਨੀ ਵਲੋਂ ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਵਿਖੇ 15 ਤੇ 16 ਮਾਰਚ ਨੂੰ ਮੇਲਾ ਗਰਾਊੁਾਡ ਵਿਖੇ ਸਟਾਲ ਲਗਾਇਆ ਜਾ ...

ਪੂਰੀ ਖ਼ਬਰ »

ਮੁਥੂਟ ਪਪਾਚਨ ਗਰੁੱਪ ਵਲੋਂ 'ਬਲਿਊ ਸੋਚ ਮੁਹਿੰਮ' ਦਾ ਦੂਜਾ ਪੜਾਅ ਜਾਰੀ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਮਥੂਟ ਪਪਾਚਨ ਗਰੁੱਪ ਜੋ ਕਿ 'ਬਲਿਊ ਮਥੂਟ' ਵਜੋਂ ਵੀ ਜਾਣਿਆ ਜਾਂਦਾ ਹੈ, ਨੇ ਆਪਣੇ 'ਬਲਿਊ ਸੋਚ ਮੁਹਿੰਮ' ਦੇ ਦੂਸਰੇ ਪੜਾਅ ਦੀ ਸ਼ੁਰੂਆਤ ਕੀਤੀ | ਇਹ ਮੁਹਿੰਮ ਪਹਿਲਾਂ ਜੁਲਾਈ, 2018 'ਚ ਸ਼ੁਰੂ ਕੀਤੀ ਗਈ ਸੀ | ਇਸ ਮੁਹਿੰਮ ਦਾ ਉਦੇਸ਼ ਗ੍ਰਾਹਕਾਂ ...

ਪੂਰੀ ਖ਼ਬਰ »

ਹਰਸਿਮਰਤ ਦੇ ਫ਼ਿਰੋਜ਼ਪੁਰ ਤੋਂ ਚੋਣ ਲੜਨ ਦੇ ਚਰਚਿਆਂ ਨੇ ਕਾਂਗਰਸ ਹਾਈ ਕਮਾਂਡ ਨੂੰ ਕੀਤਾ ਚਿੰਤਤ

ਹਰਕਵਲਜੀਤ ਸਿੰਘ ਚੰਡੀਗੜ੍ਹ, 14 ਮਾਰਚ-ਲੋਕ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਬੰਧੀ ਹਲਕਾ ਤਬਦੀਲ ਕਰਨ ਅਤੇ ਬਠਿੰਡਾ ਦੀ ਥਾਂ ਫ਼ਿਰੋਜ਼ਪੁਰ ਤੋਂ ਚੋਣ ਲੜਨ ਦੇ ਚਰਚਿਆਂ ਨੂੰ ਲੈ ਕੇ ਕਾਂਗਰਸ ਹਾਈ ਕਮਾਂਡ ਵੀ ਚਿੰਤਤ ਹੋ ਗਈ ਹੈ | ਪਾਰਟੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX