ਤਾਜਾ ਖ਼ਬਰਾਂ


ਇਸਲਾਮਾਬਾਦ ਹਾਈਕੋਰਟ ਦਾ ਹੁਕਮ- ਅਗਵਾ ਹਿੰਦੂ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਸਰਕਾਰ
. . .  14 minutes ago
ਇਸਲਾਮਾਬਾਦ, 26 ਮਾਰਚ- ਇਸਲਾਮਾਬਾਦ ਹਾਈਕੋਰਟ ਨੇ ਪਾਕਿਸਤਾਨ ਦੇ ਸਿੰਧ ਸੂਬੇ ਦੀ ਸਰਕਾਰ ਨੂੰ ਇਹ ਹੁਕਮ ਦਿੱਤੇ ਹਨ ਕਿ ਉਹ ਅਗਵਾ ਹਿੰਦੂ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਨਾਲ ਹੀ ਅਦਾਲਤ ਨੇ ਸਰਕਾਰ ਨੂੰ ਇਹ ਵੀ ਕਿਹਾ ਹੈ ਕਿ ਦੋਹਾਂ ਕੁੜੀਆਂ...
ਕਾਰ ਦੇ ਦਰਖ਼ਤ ਨਾਲ ਟਰਕਾਉਣ ਕਾਰਨ ਚਾਰ ਲੋਕਾਂ ਦੀ ਮੌਤ
. . .  33 minutes ago
ਹੈਦਰਾਬਾਦ, 26 ਮਾਰਚ- ਤੇਲੰਗਾਨਾ ਦੇ ਜਗਤੀਅਲ ਜ਼ਿਲ੍ਹੇ 'ਚ ਇੱਕ ਕਾਰ ਦੇ ਸੜਕ ਕਿਨਾਰੇ ਲੱਗੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੀਤੀ ਰਾਤ ਇਹ ਹਾਦਸਾ ਜ਼ਿਲ੍ਹੇ ਦੇ ਧਰਮਾਰਾਮ ਪਿੰਡ ਦੇ ਨਜ਼ਦੀਕ...
ਭਾਜਪਾ ਨੇ ਮੁਰਲੀ ਮਨੋਹਰ ਜੋਸ਼ੀ ਨੂੰ ਟਿਕਟ ਦੇਣ ਤੋਂ ਕੀਤਾ ਇਨਕਾਰ
. . .  1 minute ago
ਲਖਨਊ, 26 ਮਾਰਚ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਮੁਰਲੀ ਮਨੋਹਰ ਜੋਸ਼ੀ 2019 ਦੀਆਂ ਲੋਕ ਸਭਾ ਚੋਣਾਂ ਕਿਤਿਓਂ ਵੀ ਨਹੀਂ ਲੜਨਗੇ। ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉੱਤਰ ਪ੍ਰਦੇਸ਼ ਦੇ ਕਾਨਪੁਰ ਸ਼ਹਿਰ ਦੇ ਲੋਕਾਂ ਨੂੰ...
ਕਰੰਟ ਲੱਗਣ ਕਾਰਨ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ
. . .  about 1 hour ago
ਸ਼ਹਿਣਾ, 26 ਮਾਰਚ (ਸੁਰੇਸ਼ ਗੋਗੀ)- ਬਰਨਾਲਾ ਦੇ ਥਾਣਾ ਸ਼ਹਿਣਾ ਅਧੀਨ ਪੈਂਦੇ ਪਿੰਡ ਉਗੋਕੇ ਵਿਖੇ ਖੇਤਾਂ 'ਚ ਕਰੰਟ ਲੱਗਣ ਕਾਰਨ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 19 ਸਾਲਾ ਕੁਲਵਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਦੇ ਰੂਪ 'ਚ ਹੋਈ ਹੈ...
ਝੌਂਪੜੀ 'ਚ ਲੱਗੀ ਅੱਗ, ਜਿੰਦਾ ਝੁਲਸਣ ਕਾਰਨ ਦੋ ਬੱਚਿਆਂ ਦੀ ਮੌਤ
. . .  about 1 hour ago
ਲਖਨਊ, 26 ਮਾਰਚ- ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਦੇ ਮਝਨਪੁਰ ਇਲਾਕੇ 'ਚ ਅੱਜ ਸਵੇਰੇ ਇੱਟਾਂ ਦੇ ਇੱਕ ਭੱਠੇ 'ਤੇ ਬਣੀ ਝੌਂਪੜੀ 'ਚ ਅੱਗ ਲੱਗਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਝੁਲਸ ਗਏ। ਇਸ ਸੰਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ...
ਇਜ਼ਰਾਈਲ ਨੇ ਗਾਜਾ 'ਚ ਹਮਾਸ ਦੇ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ
. . .  about 1 hour ago
ਗਾਜਾ, 26 ਮਾਰਚ- ਇਜ਼ਰਾਈਲ ਨੇ ਮੱਧ ਇਜ਼ਰਾਈਲ 'ਚ ਰਾਕੇਟ ਨਾਲ ਇੱਕ ਘਰ ਨੂੰ ਨਸ਼ਟ ਕਰਨ ਦੇ ਜਵਾਬ 'ਚ ਗਾਜਾ ਪੱਟੀ 'ਚ ਹਮਾਸ (ਇੱਕ ਫ਼ਲਸਤੀਨੀ ਸੁੰਨੀ-ਇਸਲਾਮਵਾਦੀ ਕੱਟੜਪੰਥੀ ਸੰਗਠਨ) ਦੇ ਟਿਕਾਣਿਆਂ 'ਤੇ ਹਮਲਾ ਕੀਤਾ। ਇਜ਼ਰਾਈਲ ਰੱਖਿਆ ਬਲ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਚਾਰ ਨਕਸਲੀ ਢੇਰ, ਹਥਿਆਰ ਵੀ ਬਰਾਮਦ
. . .  about 2 hours ago
ਰਾਏਪੁਰ, 26 ਮਾਰਚ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਚਾਰ ਨਕਸਲੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਕਮਾ ਜ਼ਿਲ੍ਹੇ ਦੇ ਚਿੰਤਲਾਨਾਰ ਥਾਣਾ ਖੇਤਰ ਅਧੀਨ ਪੈਂਦੇ ਕਰਕਨਗੁੜਾ ਪਿੰਡ ਦੇ ਨਜ਼ਦੀਕ ਅੱਜ...
ਅਗਸਤਾ ਵੈਸਟਲੈਂਡ ਮਾਮਲੇ 'ਚ ਈ.ਡੀ. ਨੇ ਇਕ ਗ੍ਰਿਫਤਾਰੀ ਕੀਤੀ
. . .  about 3 hours ago
ਨਵੀਂ ਦਿੱਲੀ, 26 ਮਾਰਚ - ਅਗਸਤਾ ਵੈਸਟਲੈਂਡ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕਥਿਤ ਵਿਚੋਲੀਏ ਸੁਸ਼ੇਨ ਮੋਹਨ ਗੁਪਤਾ ਨੂੰ ਬੀਤੀ ਲੰਘੀ ਰਾਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੂੰ ਅੱਜ ਦਿੱਲੀ ਦੇ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ...
ਉਤਰ ਪ੍ਰਦੇਸ਼ ਲਈ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਅਡਵਾਨੀ ਦਾ ਨਾਂ ਸ਼ਾਮਲ ਨਹੀਂ
. . .  about 3 hours ago
ਨਵੀਂ ਦਿੱਲੀ, 26 ਮਾਰਚ - ਭਾਜਪਾ ਨੇ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਉਤਰ ਪ੍ਰਦੇਸ਼ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਅਰੁਣ ਜੇਤਲੀ, ਨਿਤਿਨ ਗਡਕਰੀ, ਸੁਸ਼ਮਾ ਸਵਰਾਜ ਤੇ ਊਮਾ ਭਾਰਤੀ ਜ਼ਿਕਰਯੋਗ...
ਮੇਰੇ ਤੋਂ ਪੁੱਛੇ ਬਗੈਰ ਭਾਜਪਾ ਨੇ ਮੇਰੀ ਸੀਟ ਬਦਲੀ - ਗਿਰੀਰਾਜ ਸਿੰਘ
. . .  about 3 hours ago
ਨਵੀਂ ਦਿੱਲੀ, 26 ਮਾਰਚ - ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਗਿਰੀਰਾਜ ਸਿੰਘ ਨੂੰ ਭਾਜਪਾ ਨੇ ਇਸ ਵਾਰ ਬੈਗੁਸਰਾਏ (ਬਿਹਾਰ) ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਪਰੰਤੂ ਗਿਰੀਰਾਜ ਸਿੰਘ ਬੈਗੁਸਰਾਏ ਤੋਂ ਨਹੀਂ ਬਲਕਿ ਨਵਾਦਾ (ਬਿਹਾਰ) ਤੋਂ ਹੀ ਚੋਣ ਲੜਨਾ ਚਾਹੁੰਦੇ ਹਨ। ਗਿਰੀਰਾਜ ਸਿੰਘ ਪਹਿਲਾ...
ਅੱਜ ਦਾ ਵਿਚਾਰ
. . .  about 3 hours ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ...
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਫ਼ਾਜ਼ਿਲਕਾ ,25 (ਪ੍ਰਦੀਪ ਕੁਮਾਰ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ...
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਦਿੱਲੀ

ਸਿਰਸਾ ਨੇ ਫਰਜ਼ੀ ਕੰਪਨੀਆਂ ਰਾਹੀਂ ਗੋਲਕ ਦੀ ਭਾਰੀ ਦੁਰਵਰਤੋਂ ਕੀਤੀ- ਸਰਨਾ

ਨਵੀਂ ਦਿੱਲੀ, 14 ਮਾਰਚ (ਜਗਤਾਰ ਸਿੰਘ)- ਬੀਤੇ 4 ਦਿਨ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਹੋ ਰਹੇ ਕਥਿਤ ਭਿ੍ਸ਼ਟਾਚਾਰ ਦੇ ਮਾਮਲਿਆਂ 'ਚ ਕਮੇਟੀ ਦੇ ਹੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਿਖ਼ਲਾਫ਼ ਦਿੱਲੀ ਪੁਲਿਸ 'ਚ ਸ਼ਿਕਾਇਤ ਦਰਜ ਕਰਵਾਉਣ ਵਾਲੇ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ ਸੈਮੀਨਾਰ ਅੱਜ ਤੋਂ

ਨਵੀਂ ਦਿੱਲੀ, 14 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੇ ਮਾਤਾ ਸੁੰਦਰੀ ਕਾਲਜ ਫ਼ਾਰ ਵੂਮੈਨ ਵਲੋਂ 15-16 ਮਾਰਚ ਨੂੰ ਦੋ ਰੋਜ਼ਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਵਿਸ਼ਾ 'ਖੇਤੀਬਾੜੀ ਦਾ ਸਮਾਜੀ ਸੱਭਿਆਚਾਰ ਅਧਿਐਨ' ਹੋਵੇਗਾ | ਇਸ ਕਾਲਜ ਦੀ ...

ਪੂਰੀ ਖ਼ਬਰ »

5ਵੀਂ ਦੀ ਸਾਲਾਨਾ ਪ੍ਰੀਿਖ਼ਆ ਦੇ ਪ੍ਰਸ਼ਨ ਪੱਤਰ ਕਰਮਚਾਰੀ 2 ਦਿਨ ਪਹਿਲਾਂ ਹੀ ਲਿਜਾ ਰਹੇ ਨੇ ਘਰ

ਮਾਹਿਲਪੁਰ, 14 ਮਾਰਚ (ਦੀਪਕ ਅਗਨੀਹੋਤਰੀ)- ਪੰਜਾਬ ਸਕੂਲ ਸਿੱਿਖ਼ਆ ਵਿਭਾਗ ਵਲੋਂ ਪੰਜਵੀਂ ਜਮਾਤ ਦੀ ਲਈ ਜਾ ਰਹੀ ਸਾਲਾਨਾ ਪ੍ਰੀਿਖ਼ਆ ਦੀ ਗੋਪਨੀਅਤਾ ਦੀਆਂ ਸਥਾਨਕ ਬਲਾਕ ਸਿੱਿਖ਼ਆ ਅਧਿਕਾਰੀ ਵਲੋਂ ਸ਼ਰੇਆਮ ਧੱਜੀਆਂ ਉਡਾਉਂਦੇ ਹੋਏ ਪ੍ਰੀਿਖ਼ਆ ਲੈ ਰਹੇ ਅਮਲੇ ਨੂੰ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਆਮਦਨ ਕਰ ਵਿਭਾਗ ਵਲੋਂ ਕੰਟਰੋਲ ਰੂਮ ਸਥਾਪਿਤ, ਟੌਲ ਫ਼੍ਰੀ ਨੰਬਰ ਜਾਰੀ

ਲੁਧਿਆਣਾ, 14 ਮਾਰਚ (ਪੁਨੀਤ ਬਾਵਾ)-ਡਾਇਰੈਕਟਰ ਜਨਰਲ ਆਮਦਨ ਕਰ ਵਿਭਾਗ ਪੜਤਾਲੀਆ ਵਿੰਗ ਵਲੋਂ ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਕੰਟਰੋਲ ਰੂਮ ਸਥਾਪਿਤ ਕਰਕੇ ਟੌਲ ਫ਼੍ਰੀ ਨੰਬਰ ਜਾਰੀ ਕੀਤਾ ਗਿਆ ਹੈ | ਆਮਦਨ ਕਰ ਵਿਭਾਗ ...

ਪੂਰੀ ਖ਼ਬਰ »

ਬੱਬੀ ਬਾਦਲ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) 'ਚ ਸ਼ਾਮਿਲ

ਚੰਡੀਗੜ੍ਹ, 14 ਮਾਰਚ (ਅਜਾਇਬ ਸਿੰਘ ਔਜਲਾ) -ਸ਼ੋ੍ਰਮਣੀ ਅਕਾਲੀ ਦਲ 'ਚ ਪਿਛਲੇ ਕੋਈ 25 ਸਾਲਾਂ ਤੋਂ ਜੁੜੇ ਆ ਰਹੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਅੱਜ ਸ਼ੋ੍ਰਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) 'ਚ ਸ਼ਾਮਿਲ ਹੋ ਗਏ | ਚੰਡੀਗੜ੍ਹ ਪ੍ਰੈੱਸ ...

ਪੂਰੀ ਖ਼ਬਰ »

ਸਵਾਈਨ ਫਲੂ ਨਾਲ ਨੌਜਵਾਨ ਦੀ ਮੌਤ

ਕਾਹਨੂੰਵਾਨ, 14 ਮਾਰਚ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਗੁਰੂ ਨਾਨਕ ਪੱਤੀ ਬਾਗੜੀਆਂ ਵਿਖੇ ਇਕ ਨੌਜਵਾਨ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਵਿਕਟਰ ਮਸੀਹ ਪੁੱਤਰ ਦਾਰ ਮਸੀਹ ਵਾਸੀ ਗੁਰੂ ਨਾਨਕ ਪੱਤੀ ...

ਪੂਰੀ ਖ਼ਬਰ »

ਪਿਰਾਮਿਡ ਈ ਸਰਵਿਸਿਜ਼ ਵਲੋਂ ਸਿੱਖਿਆ ਮੇਲਾ 17 ਤੋਂ

ਜਲੰਧਰ, 14 ਮਾਰਚ (ਅ. ਬ.)-ਪਿਰਾਮਿਡ ਈ ਸਰਵਿਸਿਜ਼ ਭਾਰਤ ਦੀ ਨੰ. 1 ਸਟੂਡੈਂਟ ਵੀਜ਼ਾ ਕੰਸਲਟੈਂਸੀ 17 ਮਾਰਚ ਜਲੰਧਰ, 19 ਮਾਰਚ ਲੁਧਿਆਣਾ ਅਤੇ 20 ਮਾਰਚ ਚੰਡੀਗੜ੍ਹ ਪਿਰਾਮਿਡ ਦਫ਼ਤਰ 'ਚ ਕੈਨੇਡਾ 'ਐਜੂਕੇਸ਼ਨ ਫੇਅਰ' ਲੈ ਕੇ ਆ ਰਹੀ ਹੈ | ਜਿਸ 'ਚ ਕੈਨੇਡਾ ਦੀ ਮੰਨੀ-ਪ੍ਰਮੰਨੀ ...

ਪੂਰੀ ਖ਼ਬਰ »

ਊਠ ਦੇ ਬੁੱਲ੍ਹ ਵਾਂਗ ਲਟਕਾ ਦਿੱਤੀਆਂ ਹਾਕਮ ਧਿਰ ਨੇ ਵੱਖ-ਵੱਖ ਵਿਭਾਗਾਂ ਦੀਆਂ ਚੇਅਰਮੈਨੀਆਂ

ਕੁਲਵਿੰਦਰ ਸਿੰਘ ਨਿਜ਼ਾਮਪੁਰ ਮਲੌਦ, 14 ਮਾਰਚ -ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਨੂੰ ਦੋ ਸਾਲ ਤੋਂ ਉੱਪਰ ਦਾ ਸਮਾਂ ਬੀਤ ਚੁੱਕਿਆ ਹੈ | ਪਰ ਸੂਬੇ ਦੀਆਂ 147 ਬਲਾਕ ਸੰਮਤੀਆਂ ਦੇ ਚੇਅਰਮੈਨ ਤੇ ਉਪ ਚੇਅਰਮੈਨ, 22 ਜ਼ਿਲ੍ਹਾ ਪ੍ਰੀਸ਼ਦ ਲਈ ਚੇਅਰਮੈਨ ਤੇ ਉਪ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ੀ ਨੂੰ ਦਸ ਸਾਲ ਕੈਦ

ਸੰਗਰੂਰ, 14 ਮਾਰਚ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜੇ.ਐੱਸ ਭਿੰਡਰ ਦੀ ਅਦਾਲਤ ਨੇ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੋਸ਼ੀ ਨੂੰ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਦਰ ਧੂਰੀ ਵਿਖੇ 4 ਜੁਲਾਈ 2018 ਨੂੰ ਦਰਜ ਮਾਮਲੇ ਮੁਤਾਬਿਕ ਪੀੜਤਾਂ ਦੇ ਪਿਤਾ ਨੇ ...

ਪੂਰੀ ਖ਼ਬਰ »

ਢੱਡਰੀਆਂ ਵਾਲਿਆਂ 'ਤੇ ਹਮਲਾ ਮਾਮਲੇ 'ਚ ਦੋ ਦੋਸ਼ੀਆਂ ਦੀਆਂ ਜ਼ਮਾਨਤ ਅਰਜ਼ੀਆਂ ਖ਼ਾਰਜ

ਚੰਡੀਗੜ੍ਹ, 14 ਮਾਰਚ (ਸੁਰਜੀਤ ਸਿੰਘ ਸੱਤੀ)- ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ 'ਤੇ ਸਾਲ 2016 'ਚ ਲੁਧਿਆਣਾ ਵਿਖੇ ਹੋਏ ਹਮਲੇ ਦੌਰਾਨ ਭਾਈ ਭੁਪਿੰਦਰ ਸਿੰਘ ਦੀ ਮੌਤ ਦੇ ਮਾਮਲੇ 'ਚ ਨਾਮਜ਼ਦ ਜਸਪਾਲ ਸਿੰਘ ਸਿੱਧੂ ਅਤੇ ਅਮਰਜੀਤ ਸਿੰਘ ਖ਼ਾਲਸਾ ਦੀਆਂ ਅਗਾਊਾ ਜ਼ਮਾਨਤਾਂ ...

ਪੂਰੀ ਖ਼ਬਰ »

ਨਹੀਂ ਰਿਹਾ ਕ੍ਰਾਂਤੀਕਾਰੀ ਸਰਗਰਮੀਆਂ ਦਾ ਕੇਂਦਰ ਵੰਦੇ ਮਾਤਰਮ ਹਾਲ

ਸੁਰਿੰਦਰ ਕੋਛੜ ਅੰਮਿ੍ਤਸਰ, 14 ਮਾਰਚ -ਕ੍ਰਾਂਤੀਕਾਰੀ ਸਰਗਰਮੀਆਂ ਦਾ ਕੇਂਦਰ ਰਹੇ ਸਥਾਨਕ ਆਬਾਦੀ ਕਟੜਾ ਸ਼ੇਰ ਸਿੰਘ ਵਿਚਲੇ ਵੰਦੇ ਮਾਤਰਮ ਹਾਲ ਨੂੰ ਅੱਜ ਜ਼ਮੀਨਦੋਜ਼ ਕਰ ਦਿੱਤਾ ਗਿਆ | ਦੇਸ਼ ਦੀ ਆਜ਼ਾਦੀ ਲਈ ਆਰੰਭੇ ਕ੍ਰਾਂਤੀਕਾਰੀ ਅੰਦੋਲਨਾਂ ਸਮੇਤ ਸਵਦੇਸ਼ੀ ...

ਪੂਰੀ ਖ਼ਬਰ »

ਮੁੱਖ ਮੁਕਾਬਲਾ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਦਰਮਿਆਨ ਹੀ ਹੋਣ ਦੇ ਆਸਾਰ

ਕੰਵਲਜੀਤ ਸਿੰਘ ਸਿੱਧੂ ਬਠਿੰਡਾ, 14 ਮਾਰਚ - 17ਵੀਂ ਲੋਕ ਸਭਾ ਚੋਣਾਂ ਦੀਆਂ ਤਾਰੀਕਾਂ ਦੇ ਐਲਾਨ ਉਪਰੰਤ ਚੋਣ ਜ਼ਾਬਤਾ ਲੱਗਣ ਨਾਲ ਸਰਕਾਰੀ ਅਤੇ ਗੈਰ ਸਰਕਾਰੀ ਪੱਧਰ 'ਤੇ ਰਾਜ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦੀ ਹਰ ਗਤੀਵਿਧੀ 'ਤੇ ਰੋਕ ਲੱਗ ਚੁੱਕੀ ਹੈ | ...

ਪੂਰੀ ਖ਼ਬਰ »

ਇਸ ਵਾਰ ਅਨੰਦਪੁਰ ਸਾਹਿਬ 'ਚ ਹੋਲਾ ਮਹੱਲਾ 'ਤੇ ਸਿਆਸੀ ਕਾਨਫ਼ਰੰਸਾਂ ਨਹੀਂ ਹੋਣਗੀਆਂ-ਲੌਾਗੋਵਾਲ

ਚੰਡੀਗੜ੍ਹ, 14 ਮਾਰਚ (ਐਨ.ਐਸ. ਪਰਵਾਨਾ)-ਐੱਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਇਸ ਵਾਰ ਮਾਰਚ ਮਹੀਨੇ ਸ੍ਰੀ ਅਨੰਦਪੁਰ ਸਾਹਿਬ 'ਚ ਹੋਲਾ ਮਹੱਲਾ ਦੇ ਇਤਿਹਾਸਕ ਤਿਉਹਾਰ ਦੇ ਮੌਕੇ 'ਤੇ ਕੋਈ ਵੀ ਪਾਰਟੀ ਸਿਆਸੀ ਕਾਨਫਰੰਸ ...

ਪੂਰੀ ਖ਼ਬਰ »

ਗੰਨਾ ਉਤਪਾਦਕਾਂ ਦੇ ਦਰਦ ਨੂੰ ਆਖ਼ਰ ਕਿਉਂ ਨਹੀਂ ਸੁਣ ਰਹੀ ਸੂਬਾ ਸਰਕਾਰ

ਅਮਰਗੜ, 14 ਮਾਰਚ (ਬਲਵਿੰਦਰ ਸਿੰਘ ਭੁੱਲਰ)-ਪੰਜਾਬ ਅੰਦਰ ਗੰਨੇ ਦੀ ਖੇਤੀ ਕਰਨ ਵਾਲੇ ਕਿਸਾਨ ਬਹੁਤ ਦੁਖੀ ਅਤੇ ਪ੍ਰੇਸ਼ਾਨ ਹਨ ਕਿਉਂਕਿ ਬੀਤੇ ਦੋ ਸੀਜ਼ਨਾਂ ਦਾ 65 ਕਰੋੜ ਰੁਪਏ ਉਨ੍ਹਾਂ ਨੂੰ ਧੂਰੀ ਮਿੱਲ ਦੇ ਪ੍ਰਬੰਧਕਾਂ ਵਲੋਂ ਦਿੱਤਾ ਹੀ ਨਹੀਂ ਜਾ ਰਿਹਾ | ਸੂਬੇ ਦੀ ...

ਪੂਰੀ ਖ਼ਬਰ »

ਸਿੱਖ ਸੰਗਤਾਂ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ-ਜਥੇ: ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ, 14 ਮਾਰਚ (ਜੱਸ)-ਸੰਮਤ ਨਾਨਕਸ਼ਾਹੀ 551 ਦੀ ਆਮਦ ਨਵੇਂ ਸਾਲ ਦੇ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ ਦੇ 20 ਵਿਦਿਆਰਥੀਆਂ ਨੂੰ ਮਿਲੇ ਨਿਯੁਕਤੀ ਪੱਤਰ

ਸੰਗਰੂਰ, 14 ਮਾਰਚ (ਸੁਖਵਿੰਦਰ ਸਿੰਘ ਫੁੱਲ)- ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸਨਜ 'ਚ ਪ੍ਰਸਿੱਧ ਮਲਟੀਨੈਸ਼ਨਲ ਕੰਪਨੀਆਂ ਐਸੀਲੇਸਰ ਅਤੇ ਰਿਰਸਮ ਪ੍ਰਾਈਵੇਟ ਲਿਮਟਿਡ ਵਲੋਂ ਕਰਵਾਏ ਰੁਜ਼ਗਾਰ ਮੇਲੇ 'ਚ 20 ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਮਿਲੇ | ਇਹ ਸਫਲ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਕੁਲਦੀਪ ਕੌਰ ਵਾਸੀ ਸ੍ਰੀ ਮੁਕਤਸਰ ਸਾਹਿਬ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਸੰਸਥਾ ਦੇ ਡਾਇਰੈਕਟਰ ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਕਮੇਟੀ ਦੀਆਂ ਕਾਰਜਕਾਰਨੀ ਚੋਣਾਂ ਅੱਜ

ਨਵੀਂ ਦਿੱਲੀ,14 ਮਾਰਚ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਕਾਰਜਕਾਰਨੀ ਚੋਣਾਂ 15 ਮਾਰਚ ਸ਼ੁੱਕਰਵਾਰ ਨੂੰ ਹੋਣੀਆਂ ਹਨ ਪਰ ਮਨਜਿੰਦਰ ਸਿੰਘ ਸਿਰਸਾ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਰੋਕਣ ਦੇ ਮੁੱਦੇ 'ਤੇ ਕੇਂਦਰਤ ਹੋ ਚੁੱਕੀਆਂ ...

ਪੂਰੀ ਖ਼ਬਰ »

ਸੰਤ ਰਾਮ ਸਿੰਘ ਗਿਆਰ੍ਹਵੀਂ ਵਾਲਿਆਂ ਦੀ 10ਵੀਂ ਬਰਸੀ 17 ਨੂੰ -ਬਾਬਾ ਅਰਜਨ ਸਿੰਘ

ਮੋਗਾ, 14 ਮਾਰਚ (ਸੁਰਿੰਦਰਪਾਲ ਸਿੰਘ)-ਦੇਸ਼-ਵਿਦੇਸ਼ 'ਚ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਨੂੰ ਸਮਰਪਿਤ ਗੁਰੂ ਘਰ ਗਿਆਰ੍ਹਵੀਂ ਵਾਲੇ ਦੌਧਰ ਦੇ ਮੌਜੂਦਾ ਮੁਖੀ ਸੰਤ ਬਾਬਾ ਅਰਜਨ ਸਿੰਘ ਗਿਆਰ੍ਹਵੀਂ ਵਾਲਿਆਂ ਨੇ ਦੱਸਿਆ ਕਿ ਸੱਚਖੰਡ ਵਾਸੀ ਪਰਮ ਸੰਤ ਬਾਬਾ ਰਾਮ ਸਿੰਘ ...

ਪੂਰੀ ਖ਼ਬਰ »

ਸੁਖਦੇਵ ਸਿੰਘ ਢੀਂਡਸਾ ਦੀ ਸਿਆਸੀ ਚੁੱਪ ਕਾਰਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੇ ਵਿਹੜੇ ਪਸਰਿਆ ਸਨਾਟਾ

ਸੁਖਵਿੰਦਰ ਸਿੰਘ ਫੁੱਲ/ਕੁਠਾਲਾ
ਸੰਗਰੂਰ/ਮਲੇਰਕੋਟਲਾ, 14 ਮਾਰਚ -ਕਈ ਦਹਾਕਿਆਂ ਤੱਕ ਪੰਥਕ ਕਿਲੇ੍ਹ ਵਜੋਂ ਜਾਣੇ ਜਾਂਦੇ ਰਹੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਦੀ ਚੋਣ ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਮਸਲਾ ਬਣਿਆ ਜਾਪ ਰਿਹਾ ਹੈ | ਹਾਲਾਂਕਿ ਪਿਛਲੀਆਂ ਤਿੰਨ ਲੋਕ ਸਭਾ ਚੋਣਾਂ 'ਚ ਪ੍ਰਕਾਸ਼ ਸਿੰਘ ਬਾਦਲ ਬਾਕੀ ਪਾਰਟੀ ਉਮੀਦਵਾਰਾਂ ਦੇ ਐਲਾਨ ਤੋਂ ਕਈ ਮਹੀਨੇ ਪਹਿਲਾਂ ਹੀ ਸੁਖਦੇਵ ਸਿੰਘ ਢੀਂਡਸਾ ਨੂੰ ਸੰਗਰੂਰ ਹਲਕੇ ਤੋਂ ਉਮੀਦਵਾਰ ਐਲਾਨ ਦੇ ਰਹੇ ਹਨ ਪ੍ਰੰਤੂ ਐਤਕੀਂ ਉਮੀਦਵਾਰ ਦੇ ਨਾਂਅ ਦਾ ਐਲਾਨ ਤਾਂ ਦੂਰ, ਕਿਸੇ ਅਕਾਲੀ ਆਗੂ ਜਾਂ ਵਰਕਰ ਨੂੰ ਇਸ ਹਲਕੇ ਤੋਂ ਚੋਣ ਲੜਨ ਵਾਲੇ ਉਮੀਦਵਾਰ ਬਾਰੇ ਉੱਕਾ ਹੀ ਕੋਈ ਜਾਣਕਾਰੀ ਨਹੀਂ ਹੈ | ਸ: ਢੀਂਡਸਾ ਨੇ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਉੱਪਰ ਕਈ ਸਵਾਲ ਖੜ੍ਹੇ ਕਰਦਿਆਂ ਕੁਝ ਮਹੀਨੇ ਪਹਿਲਾਂ ਸਾਰੇ ਪਾਰਟੀ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਆਪਣੀਆਂ ਸਾਰੀਆਂ ਸਿਆਸੀ ਸਰਗਰਮੀਆਂ ਨੂੰ ਸੀਮਤ ਕਰ ਲਿਆ ਸੀ | ਸੰਗਰੂਰ ਤੋਂ ਅਕਾਲੀ ਉਮੀਦਵਾਰ ਬਾਰੇ ਕੋਈ ਸਪਸ਼ਟਤਾ ਨਾ ਹੋਣ ਕਰਕੇ ਜਿੱਥੇ ਵੱਖ-ਵੱਖ ਅਕਾਲੀ ਆਗੂਆਂ ਬਾਰੇ ਅਟਕਲਾਂ ਦਾ ਬਾਜ਼ਾਰ ਭਖਿਆ ਹੋਇਆ ਹੈ ਉੱਥੇ ਹਲਕਾ ਲਹਿਰਾ ਤੋਂ ਵਿਧਾਇਕ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਸ਼ੋ੍ਰਮਣੀ ਅਕਾਲੀ ਦਲ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਐਡਵੋਕੇਟ ਇਕਬਾਲ ਸਿੰਘ ਝੂੰਦਾਂ, ਪੀ.ਆਰ.ਟੀ.ਸੀ. ਦੇ ਸਾਬਕਾ ਉਪ ਚੇਅਰਮੈਨ ਇੰਜ. ਵਿਨਰਜੀਤ ਗੋਲਡੀ ਅਤੇ ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਦੇ ਸਪੁੱਤਰ ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ ਦੇ ਨਾਂਅ ਲੋਕ ਸਭਾ ਉਮੀਦਵਾਰ ਵਜੋਂ ਵੱਖੋ-ਵੱਖ ਦਲੀਲਾਂ ਦੇ ਕੇ ਉਭਾਰੇ ਜਾ ਰਹੇ ਹਨ | ਇਨ੍ਹਾਂ 'ਚੋਂ ਸਭ ਤੋਂ ਮਜ਼ਬੂਤੀ ਨਾਲ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦਾ ਨਾਂਅ ਲਿਆ ਜਾ ਰਿਹਾ ਹੈ | ਸੂਤਰਾਂ ਮੁਤਾਬਿਕ ਅਕਾਲੀ ਲੀਡਰਸ਼ਿਪ ਪਰਮਿੰਦਰ ਸਿੰਘ ਢੀਂਡਸਾ ਨੂੰ ਲੋਕ ਸਭਾ ਦੇ ਚੋਣ ਮੈਦਾਨ 'ਚ ਉਤਾਰ ਕੇ ਉਮੀਦਵਾਰੀ ਦੇ ਇਕ ਤੀਰ ਨਾਲ ਕਈ ਨਿਸ਼ਾਨੇ ਲਾਉਣ ਦੀ ਤਾਕ 'ਚ ਹੈ | ਸੂਤਰਾਂ ਮੁਤਾਬਿਕ ਅਨੇਕਾਂ ਸਿਆਸੀ ਪੱਤਣਾਂ ਦੇ ਤਾਰੂ ਸੁਖਦੇਵ ਸਿੰਘ ਢੀਂਡਸਾ ਪਾਰਟੀ ਲੀਡਰਸ਼ਿਪ ਵਲੋਂ ਉਸਾਰੇ ਜਾ ਰਹੇ ਚੱਕਰਵਿਊ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਇਹੀ ਕਾਰਨ ਹੈ ਕਿ ਉਹ ਲਗਾਤਾਰ ਆਪਣੇ (ਢੀਂਡਸਾ) ਪਰਿਵਾਰ 'ਚੋਂ ਕਿਸੇ ਦੇ ਵੀ ਲੋਕ ਸਭਾ ਚੋਣ ਲੜਨ ਤੋਂ ਸਪਸ਼ਟ ਇਨਕਾਰ ਕਰਦੇ ਆ ਰਹੇ ਹਨ | ਇਸ ਸਬੰਧੀ ਅੱਜ ਸੰਪਰਕ ਕਰਨ 'ਤੇ ਸੁਖਦੇਵ ਸਿੰਘ ਢੀਂਡਸਾ ਨੇ ਸਾਫ਼ ਕਿਹਾ ਕਿ ਉਹ ਪਰਮਿੰਦਰ ਸਿੰਘ ਢੀਂਡਸਾ ਨੂੰ (ਬਾਕੀ ਸਫ਼ਾ 13 'ਤੇ)


ਖ਼ਬਰ ਸ਼ੇਅਰ ਕਰੋ

ਸੁਖਬੀਰ ਵਲੋਂ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ) 'ਚ ਵਾਧਾ

ਚੰਡੀਗੜ੍ਹ, 14 ਮਾਰਚ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ 'ਚ ਹੋਰ ਵਾਧਾ ਕਰ ਦਿੱਤਾ ਹੈ | ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਚੀਨ-ਪਾਕਿਸਤਾਨ ਆਰਥਿਕ ਕੋਰੀਡੋਰ ਪ੍ਰੋਜੈਕਟ ਨੂੰ ਨਿਸ਼ਾਨਾ ਬਣਾਉਣ ਵਾਲੇ ਦਹਿਸ਼ਤਗਰਦ ਕਾਬੂ

ਅੰਮਿ੍ਤਸਰ, 14 ਮਾਰਚ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੀ ਹਜ਼ਾਰਾ ਡਵੀਜ਼ਨ ਦੇ ਜ਼ਿਲ੍ਹਾ ਮਾਨਸਿਹਰਾ ਦੀ ਪੁਲਿਸ ਨੇ ਪੰਜ ਅੱਤਵਾਦੀਆਂ ਨੂੰ ਹਿਰਾਸਤ 'ਚ ਲੈਣ ਉਪਰੰਤ ਦਾਅਵਾ ਕੀਤਾ ਹੈ ਕਿ ਇਹ ਚੀਨ-ਪਾਕਿਸਤਾਨ ਆਰਥਿਕ ਕੋਰੀਡੋਰ ਪ੍ਰੋਜੈਕਟ ...

ਪੂਰੀ ਖ਼ਬਰ »

ਮੌਸਮ 'ਚ ਆਈ ਤਬਦੀਲੀ ਕਾਰਨ ਸੂਬੇ 'ਚ ਬਿਜਲੀ ਖਪਤ 5000 ਮੈਗਾਵਾਟ 'ਤੇ ਸਿਮਟੀ

ਪਟਿਆਲਾ, 14 ਮਾਰਚ (ਧਰਮਿੰਦਰ ਸਿੰਘ ਸਿੱਧੂ)-ਸੂਬੇ 'ਚ ਪਿਛਲੇ ਦਿਨਾ ਤੋਂ ਮੌਸਮ 'ਚ ਆਈ ਤਬਦੀਲੀ ਤੇ ਕਈ ਥਾਵਾਂ 'ਤੇ ਹੋਈ ਬਰਸਾਤ ਸਦਕਾ ਬਿਜਲੀ ਦੀ ਖਪਤ ਘੱਟ ਕੇ 5000 ਮੈਗਾਵਾਟ 'ਤੇ ਪਹੁੰਚ ਗਈ ਹੈ¢ ਜ਼ਿਕਰਯੋਗ ਹੈ ਕਿ ਮਾਰਚ ਮਹੀਨੇ ਦੀ ਸ਼ੁਰੂਆਤ ਤੇ ਸੂਬੇ 'ਚ ਬਿਜਲੀ ਖਪਤ 6000 ...

ਪੂਰੀ ਖ਼ਬਰ »

ਸਵੈਨ ਕੰਪਨੀ ਵਲੋਂ ਪੀ.ਏ.ਯੂ. ਕਿਸਾਨ ਮੇਲੇ 'ਤੇ ਕਿਸਾਨਾਂ ਲਈ ਵਿਸ਼ੇਸ਼ ਰਿਆਇਤਾਂ ਦਿਆਂਗੇ-ਆਹੂਜਾ

ਲੁਧਿਆਣਾ, 14 ਮਾਰਚ (ਪੁਨੀਤ ਬਾਵਾ)-ਨਿਊ ਸਵੈਨ ਮਲਟੀਟੈਕ ਲਿਮਟਿਡ ਦੇ ਪ੍ਰਬੰਧਕ ਨਿਰਦੇਸ਼ਕ ਕਮ ਚੇਅਰਮੈਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਸਵੈਨ ਕੰਪਨੀ ਵਲੋਂ ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਵਿਖੇ 15 ਤੇ 16 ਮਾਰਚ ਨੂੰ ਮੇਲਾ ਗਰਾਊੁਾਡ ਵਿਖੇ ਸਟਾਲ ਲਗਾਇਆ ਜਾ ...

ਪੂਰੀ ਖ਼ਬਰ »

ਮੁਥੂਟ ਪਪਾਚਨ ਗਰੁੱਪ ਵਲੋਂ 'ਬਲਿਊ ਸੋਚ ਮੁਹਿੰਮ' ਦਾ ਦੂਜਾ ਪੜਾਅ ਜਾਰੀ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਮਥੂਟ ਪਪਾਚਨ ਗਰੁੱਪ ਜੋ ਕਿ 'ਬਲਿਊ ਮਥੂਟ' ਵਜੋਂ ਵੀ ਜਾਣਿਆ ਜਾਂਦਾ ਹੈ, ਨੇ ਆਪਣੇ 'ਬਲਿਊ ਸੋਚ ਮੁਹਿੰਮ' ਦੇ ਦੂਸਰੇ ਪੜਾਅ ਦੀ ਸ਼ੁਰੂਆਤ ਕੀਤੀ | ਇਹ ਮੁਹਿੰਮ ਪਹਿਲਾਂ ਜੁਲਾਈ, 2018 'ਚ ਸ਼ੁਰੂ ਕੀਤੀ ਗਈ ਸੀ | ਇਸ ਮੁਹਿੰਮ ਦਾ ਉਦੇਸ਼ ਗ੍ਰਾਹਕਾਂ ...

ਪੂਰੀ ਖ਼ਬਰ »

ਹਰਸਿਮਰਤ ਦੇ ਫ਼ਿਰੋਜ਼ਪੁਰ ਤੋਂ ਚੋਣ ਲੜਨ ਦੇ ਚਰਚਿਆਂ ਨੇ ਕਾਂਗਰਸ ਹਾਈ ਕਮਾਂਡ ਨੂੰ ਕੀਤਾ ਚਿੰਤਤ

ਹਰਕਵਲਜੀਤ ਸਿੰਘ ਚੰਡੀਗੜ੍ਹ, 14 ਮਾਰਚ-ਲੋਕ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਬੰਧੀ ਹਲਕਾ ਤਬਦੀਲ ਕਰਨ ਅਤੇ ਬਠਿੰਡਾ ਦੀ ਥਾਂ ਫ਼ਿਰੋਜ਼ਪੁਰ ਤੋਂ ਚੋਣ ਲੜਨ ਦੇ ਚਰਚਿਆਂ ਨੂੰ ਲੈ ਕੇ ਕਾਂਗਰਸ ਹਾਈ ਕਮਾਂਡ ਵੀ ਚਿੰਤਤ ਹੋ ਗਈ ਹੈ | ਪਾਰਟੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX