ਤਾਜਾ ਖ਼ਬਰਾਂ


ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 132 ਦੌੜਾਂ
. . .  4 minutes ago
ਮਹਿਲਾ ਟੀ20 ਵਿਸ਼ਵ ਕੱਪ : 14 ਓਵਰਾਂ ਮਗਰੋਂ ਭਾਰਤ 89/3
. . .  31 minutes ago
ਭਾਜਪਾ ਨੇ ਓਵੈਸੀ ਦੀ ਨੀਅਤ 'ਚ ਦੱਸੀ ਖੋਟ
. . .  41 minutes ago
ਨਵੀਂ ਦਿੱਲੀ, 21 ਫਰਵਰੀ - ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਵਿਰੋਧ ਪ੍ਰਦਰਸ਼ਨ ਦੌਰਾਨ ਘ੍ਰਿਣਾ ਦੀ ਸਿਆਸਤ ਹੋ ਰਹੀ ਹੈ। ਪਾਤਰਾ ਅਸਦੁਦੀਨ ਓਵੈਸੀ ਦੇ ਮੰਚ 'ਤੇ ਲੱਗੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਦਾ ਜ਼ਿਕਰ ਕਰਦੇ...
ਇਵਾਂਕਾ ਟਰੰਪ ਦੇ ਵੀ ਆਪਣੇ ਰਾਸ਼ਟਰਪਤੀ ਪਿਤਾ ਨਾਲ ਭਾਰਤ ਦੌਰੇ 'ਤੇ ਆਉਣ ਦੀ ਸੰਭਾਵਨਾ
. . .  49 minutes ago
ਨਵੀਂ ਦਿੱਲੀ, 21 ਫਰਵਰੀ - 24 ਫਰਵਰੀ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਦੇ ਦੌਰੇ 'ਤੇ ਆ ਰਹੇ ਹਨ। ਸੂਤਰਾਂ ਅਨੁਸਾਰ ਡੋਨਾਲਡ ਟਰੰਪ ਦੀ ਬੇਟੀ ਇਵਾਂਕਾ ਟਰੰਪ ਵੀ ਉੱਚ ਪੱਧਰੀ ਵਫਦ 'ਚ ਸ਼ਾਮਲ ਹੋ...
ਗੋਲੀਆਂ ਮਾਰ ਕੇ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ ਹੋ ਰਹੀ ਹੈ ਬਰੀਕੀ ਨਾਲ ਜਾਂਚ
. . .  about 1 hour ago
ਫਿਲੌਰ, 21 ਫਰਵਰੀ (ਇੰਦਰਜੀਤ ਚੰਦੜ੍ਹ) - ਬੀਤੀ ਰਾਤ 8 ਵਜੇ ਦੇ ਕਰੀਬ ਨਜ਼ਦੀਕੀ ਗੰਨਾ ਪਿੰਡ ਵਿਖੇ ਸਲੂਨ 'ਤੇ ਕੰਮ ਕਰਨ ਵਾਲੇ ਇਕ 24 ਸਾਲਾ ਨੌਜਵਾਨ ਰਾਮ ਪਾਲ ਪੁੱਤਰ ਦੇਵ ਰਾਜ ਵਾਸੀ ਹਰੀਪੁਰ ਖਾਲਸਾ ਦਾ ਕੁੱਝ ਅਣਪਛਾਤੇ ਦਹਿਸ਼ਤਗਰਦਾਂ ਵੱਲੋਂ ਗੋਲੀਆਂ ਮਾਰ ਕੇ ਕਤਲ...
ਤਰਨ ਤਾਰਨ ਵਿਖੇ ਅਕਾਲੀ ਦਲ ਟਕਸਾਲੀ ਦੀ ਵਿਸ਼ਾਲ ਰੈਲੀ ਸ਼ੁਰੂ
. . .  about 1 hour ago
ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਵਿਖੇ ਅਕਾਲੀ ਦਲ ਟਕਸਾਲੀ ਦੀ ਵਿਸ਼ਾਲ ਰੈਲੀ ਸ਼ੁਰੂ ਹੋ ਗਈ ਹੈ। ਇਸ ਰੈਲੀ ਵਿਚ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸੁਖਦੇਵ ਸਿੰਘ ਢੀਂਡਸਾ, ਸੇਖਵਾਂ ਤੇ ਰਵੀਇੰਦਰ ਸਿੰਘ ਸਮੇਤ ਕਈ ਟਕਸਾਲੀ...
ਮਹਿਲਾ ਵਿਸ਼ਵ ਟੀ20 ਕੱਪ : ਆਸਟ੍ਰੇਲੀਆ ਨੇ ਜਿੱਤਿਆ ਟਾਸ, ਭਾਰਤ ਕਰੇਗਾ ਪਹਿਲਾ ਬੱਲੇਬਾਜ਼ੀ
. . .  about 1 hour ago
ਨਵ ਵਿਆਹੁਤਾ ਲੜਕੀ ਦੀ ਭੇਦਭਰੇ ਹਲਾਤਾਂ 'ਚ ਮੌਤ
. . .  about 1 hour ago
ਫ਼ਾਜ਼ਿਲਕਾ, 21 ਫਰਵਰੀ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਪੂਰਨ ਪੱਟੀ ਵਿਚ ਕੁੱਝ ਮਹੀਨੇ ਪਹਿਲਾਂ ਵਿਆਹੀ ਇਕ ਲੜਕੀ ਦੀ ਭੇਦਭਰੇ ਹਾਲਤਾਂ ਵਿਚ ਮੌਤ ਹੋ ਜਾਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਲੜਕੀ ਦੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੇ ਸਹੁਰਾ ਪਰਿਵਾਰ 'ਤੇ ਲੜਕੀ...
ਸ਼ਿਲਪਾ ਸ਼ੈਟੀ ਬਣੀ ਮਾਂ, ਬੇਟੀ ਨੇ ਲਿਆ ਜਨਮ
. . .  about 2 hours ago
ਮੁੰਬਈ, 21 ਫਰਵਰੀ - ਬਾਲੀਵੁੱਡ ਦੀ ਉੱਘੀ ਅਦਾਕਾਰਾ ਸ਼ਿਲਪਾ ਸ਼ੈਟੀ ਕੁੰਦਰਾ ਦੇ ਘਰ ਤੋਂ ਖ਼ੁਸ਼ੀ ਦੀ ਖ਼ਬਰ ਆਈ ਹੈ। ਅਦਾਕਾਰਾ ਦੂਸਰੀ ਵਾਰ ਮਾਂ ਬਣੀ ਹੈ। ਸੋਸ਼ਲ ਮੀਡੀਆ 'ਤੇ ਉਨ੍ਹਾਂ ਨੇ ਬੇਟੀ ਦੀ ਪਹਿਲੀ ਫ਼ੋਟੋ ਸ਼ੇਅਰ ਕੀਤੀ ਹੈ। ਸ਼ਿਲਪਾ ਨੇ...
ਸ੍ਰੀ ਮੁਕਤਸਰ ਸਾਹਿਬ: ਨੌਜਵਾਨ ਔਰਤ ਵਲੋਂ ਖ਼ੁਦਕੁਸ਼ੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ/ਦੋਦਾ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਪਿੰਡ ਸੁਖਨਾ ਅਬਲੂ ਵਿਖੇ ਇਕ ਨੌਜਵਾਨ ਔਰਤ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਦੀਪ ਕੌਰ (36) ਪਤਨੀ ਦਰਸ਼ਨ ਸਿੰਘ ਦੀ ਲਾਸ਼ ਕਮਰੇ...
ਸੁਖਬੀਰ ਬਾਦਲ ਨੇ ਅਕਾਲੀ ਦਲ ਦਾ ਕੀਤਾ ਸੱਤਿਆਨਾਸ - ਢੀਂਡਸਾ
. . .  about 2 hours ago
ਅੰਮ੍ਰਿਤਸਰ, 21 ਫ਼ਰਵਰੀ (ਜਸਵੰਤ ਸਿੰਘ ਜੱਸ) - ਸੀਨੀਅਰ ਅਕਾਲੀ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ। ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਢੀਂਡਸਾ ਨੇ ਕਿਹਾ ਕਿ ਉਹ ਅਕਾਲੀ...
ਸਪਿਨਰ ਪ੍ਰਗਿਆਨ ਓਝਾ ਨੇ ਕ੍ਰਿਕਟ ਤੋਂ ਲਿਆ ਸੰਨਿਆਸ
. . .  about 2 hours ago
ਨਵੀਂ ਦਿੱਲੀ, 21 ਫਰਵਰੀ- ਖੱਬੇ ਹੱਥ ਦੇ ਸਪਿਨਰ ਪ੍ਰਗਿਆਨ ਓਝਾ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ...
ਮੁੱਖ ਮੰਤਰੀ ਦੇ ਸ਼ਹਿਰ ਵਿਚ ਧੜੱਲੇ ਨਾਲ ਚੱਲ ਰਿਹਾ ਜੂਆ ਦਾ ਕਾਰੋਬਾਰ
. . .  about 3 hours ago
ਪਟਿਆਲਾ, 21 ਫਰਵਰੀ (ਅਮਨਦੀਪ ਸਿੰਘ)- ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ 'ਚ ਧੜੱਲੇ ਨਾਲ ਜੂਏ ਦਾ ਕੰਮ ਚੱਲ ਰਿਹਾ ਹੈ ਪਰ ਹੈਰਾਨੀ ਦੀ ਗੱਲ ਉਦੋਂ ਹੋਈ ਜਦੋਂ ਸਿਵਲ ਲਾਈਨ ਥਾਣੇ ਦੇ ਬਾਹਰ ਹੀ,,
ਓਵੈਸੀ ਦਾ ਰੈਲੀ 'ਚ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲੀ ਲੜਕੀ ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਨਵੀਂ ਦਿੱਲੀ, 21 ਫਰਵਰੀ- ਏ.ਆਈ.ਐਮ.ਆਈ.ਐਮ ਦੇ ਮੁਖੀ ਅਸਦੁਦੀਨ ਓਵੈਸੀ ਦੀ ਅਗਵਾਈ ਹੇਠ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਇਕ ਰੈਲੀ ਕੱਢੀ ...
ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਗਿਆ ਗੁਰਮਤਿ ਸਮਾਗਮ
. . .  about 3 hours ago
ਅੰਮ੍ਰਿਤਸਰ, 21 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਅੱਜ ਸ੍ਰੀ...
ਕਈ ਪਿੰਡਾਂ 'ਚ ਹੋਈ ਭਾਰੀ ਗੜ੍ਹੇਮਾਰੀ ਕਾਰਨ ਕਣਕ ਦਾ ਨੁਕਸਾਨ
. . .  about 3 hours ago
ਭਾਰਤ ਦੌਰੇ 'ਤੇ ਆ ਰਹੇ ਟਰੰਪ ਦਾ ਦਾਅਵਾ, ਮੋਟੇਰਾ ਸਟੇਡੀਅਮ ਜਾਂਦੇ ਸਮੇਂ 1 ਕਰੋੜ ਲੋਕ ਉਨ੍ਹਾਂ ਦਾ ਕਰਨਗੇ ਸਵਾਗਤ
. . .  about 3 hours ago
ਮੋਟੇਰਾ ਸਟੇਡੀਅਮ 'ਚ ਜ਼ੋਰਾਂ 'ਤੇ ਚੱਲ ਰਹੀਆਂ ਹਨ 'ਨਮਸਤੇ ਟਰੰਪ' ਪ੍ਰੋਗਰਾਮ ਦੀਆਂ ਤਿਆਰੀਆਂ
. . .  about 4 hours ago
ਟਰੰਪ ਦੀ ਕੌਮੀ ਸੁਰੱਖਿਆ ਸਲਾਹਕਾਰ ਵਿਕਟੋਰੀਆ ਕੋਟਸ ਦੇਣਗੇ ਅਸਤੀਫ਼ਾ
. . .  about 4 hours ago
ਅਧਿਆਪਕ ਦਲ ਦੀ ਸੂਬਾ ਪੱਧਰੀ ਬੈਠਕ ਅੱਜ ਲੁਧਿਆਣਾ 'ਚ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਦਿੱਲੀ

ਸਿਰਸਾ ਨੇ ਫਰਜ਼ੀ ਕੰਪਨੀਆਂ ਰਾਹੀਂ ਗੋਲਕ ਦੀ ਭਾਰੀ ਦੁਰਵਰਤੋਂ ਕੀਤੀ- ਸਰਨਾ

ਨਵੀਂ ਦਿੱਲੀ, 14 ਮਾਰਚ (ਜਗਤਾਰ ਸਿੰਘ)- ਬੀਤੇ 4 ਦਿਨ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਹੋ ਰਹੇ ਕਥਿਤ ਭਿ੍ਸ਼ਟਾਚਾਰ ਦੇ ਮਾਮਲਿਆਂ 'ਚ ਕਮੇਟੀ ਦੇ ਹੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਿਖ਼ਲਾਫ਼ ਦਿੱਲੀ ਪੁਲਿਸ 'ਚ ਸ਼ਿਕਾਇਤ ਦਰਜ ਕਰਵਾਉਣ ਵਾਲੇ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ ਸੈਮੀਨਾਰ ਅੱਜ ਤੋਂ

ਨਵੀਂ ਦਿੱਲੀ, 14 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੇ ਮਾਤਾ ਸੁੰਦਰੀ ਕਾਲਜ ਫ਼ਾਰ ਵੂਮੈਨ ਵਲੋਂ 15-16 ਮਾਰਚ ਨੂੰ ਦੋ ਰੋਜ਼ਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਵਿਸ਼ਾ 'ਖੇਤੀਬਾੜੀ ਦਾ ਸਮਾਜੀ ਸੱਭਿਆਚਾਰ ਅਧਿਐਨ' ਹੋਵੇਗਾ | ਇਸ ਕਾਲਜ ਦੀ ...

ਪੂਰੀ ਖ਼ਬਰ »

ਇਸ ਵਾਰ ਅਨੰਦਪੁਰ ਸਾਹਿਬ 'ਚ ਹੋਲਾ ਮਹੱਲਾ 'ਤੇ ਸਿਆਸੀ ਕਾਨਫ਼ਰੰਸਾਂ ਨਹੀਂ ਹੋਣਗੀਆਂ-ਲੌਾਗੋਵਾਲ

ਚੰਡੀਗੜ੍ਹ, 14 ਮਾਰਚ (ਐਨ.ਐਸ. ਪਰਵਾਨਾ)-ਐੱਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਇਸ ਵਾਰ ਮਾਰਚ ਮਹੀਨੇ ਸ੍ਰੀ ਅਨੰਦਪੁਰ ਸਾਹਿਬ 'ਚ ਹੋਲਾ ਮਹੱਲਾ ਦੇ ਇਤਿਹਾਸਕ ਤਿਉਹਾਰ ਦੇ ਮੌਕੇ 'ਤੇ ਕੋਈ ਵੀ ਪਾਰਟੀ ਸਿਆਸੀ ਕਾਨਫਰੰਸ ...

ਪੂਰੀ ਖ਼ਬਰ »

ਮੁੱਖ ਮੁਕਾਬਲਾ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਦਰਮਿਆਨ ਹੀ ਹੋਣ ਦੇ ਆਸਾਰ

ਕੰਵਲਜੀਤ ਸਿੰਘ ਸਿੱਧੂ ਬਠਿੰਡਾ, 14 ਮਾਰਚ - 17ਵੀਂ ਲੋਕ ਸਭਾ ਚੋਣਾਂ ਦੀਆਂ ਤਾਰੀਕਾਂ ਦੇ ਐਲਾਨ ਉਪਰੰਤ ਚੋਣ ਜ਼ਾਬਤਾ ਲੱਗਣ ਨਾਲ ਸਰਕਾਰੀ ਅਤੇ ਗੈਰ ਸਰਕਾਰੀ ਪੱਧਰ 'ਤੇ ਰਾਜ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦੀ ਹਰ ਗਤੀਵਿਧੀ 'ਤੇ ਰੋਕ ਲੱਗ ਚੁੱਕੀ ਹੈ | ...

ਪੂਰੀ ਖ਼ਬਰ »

ਨਹੀਂ ਰਿਹਾ ਕ੍ਰਾਂਤੀਕਾਰੀ ਸਰਗਰਮੀਆਂ ਦਾ ਕੇਂਦਰ ਵੰਦੇ ਮਾਤਰਮ ਹਾਲ

ਸੁਰਿੰਦਰ ਕੋਛੜ ਅੰਮਿ੍ਤਸਰ, 14 ਮਾਰਚ -ਕ੍ਰਾਂਤੀਕਾਰੀ ਸਰਗਰਮੀਆਂ ਦਾ ਕੇਂਦਰ ਰਹੇ ਸਥਾਨਕ ਆਬਾਦੀ ਕਟੜਾ ਸ਼ੇਰ ਸਿੰਘ ਵਿਚਲੇ ਵੰਦੇ ਮਾਤਰਮ ਹਾਲ ਨੂੰ ਅੱਜ ਜ਼ਮੀਨਦੋਜ਼ ਕਰ ਦਿੱਤਾ ਗਿਆ | ਦੇਸ਼ ਦੀ ਆਜ਼ਾਦੀ ਲਈ ਆਰੰਭੇ ਕ੍ਰਾਂਤੀਕਾਰੀ ਅੰਦੋਲਨਾਂ ਸਮੇਤ ਸਵਦੇਸ਼ੀ ...

ਪੂਰੀ ਖ਼ਬਰ »

ਢੱਡਰੀਆਂ ਵਾਲਿਆਂ 'ਤੇ ਹਮਲਾ ਮਾਮਲੇ 'ਚ ਦੋ ਦੋਸ਼ੀਆਂ ਦੀਆਂ ਜ਼ਮਾਨਤ ਅਰਜ਼ੀਆਂ ਖ਼ਾਰਜ

ਚੰਡੀਗੜ੍ਹ, 14 ਮਾਰਚ (ਸੁਰਜੀਤ ਸਿੰਘ ਸੱਤੀ)- ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ 'ਤੇ ਸਾਲ 2016 'ਚ ਲੁਧਿਆਣਾ ਵਿਖੇ ਹੋਏ ਹਮਲੇ ਦੌਰਾਨ ਭਾਈ ਭੁਪਿੰਦਰ ਸਿੰਘ ਦੀ ਮੌਤ ਦੇ ਮਾਮਲੇ 'ਚ ਨਾਮਜ਼ਦ ਜਸਪਾਲ ਸਿੰਘ ਸਿੱਧੂ ਅਤੇ ਅਮਰਜੀਤ ਸਿੰਘ ਖ਼ਾਲਸਾ ਦੀਆਂ ਅਗਾਊਾ ਜ਼ਮਾਨਤਾਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ੀ ਨੂੰ ਦਸ ਸਾਲ ਕੈਦ

ਸੰਗਰੂਰ, 14 ਮਾਰਚ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜੇ.ਐੱਸ ਭਿੰਡਰ ਦੀ ਅਦਾਲਤ ਨੇ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੋਸ਼ੀ ਨੂੰ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਦਰ ਧੂਰੀ ਵਿਖੇ 4 ਜੁਲਾਈ 2018 ਨੂੰ ਦਰਜ ਮਾਮਲੇ ਮੁਤਾਬਿਕ ਪੀੜਤਾਂ ਦੇ ਪਿਤਾ ਨੇ ...

ਪੂਰੀ ਖ਼ਬਰ »

ਊਠ ਦੇ ਬੁੱਲ੍ਹ ਵਾਂਗ ਲਟਕਾ ਦਿੱਤੀਆਂ ਹਾਕਮ ਧਿਰ ਨੇ ਵੱਖ-ਵੱਖ ਵਿਭਾਗਾਂ ਦੀਆਂ ਚੇਅਰਮੈਨੀਆਂ

ਕੁਲਵਿੰਦਰ ਸਿੰਘ ਨਿਜ਼ਾਮਪੁਰ ਮਲੌਦ, 14 ਮਾਰਚ -ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਨੂੰ ਦੋ ਸਾਲ ਤੋਂ ਉੱਪਰ ਦਾ ਸਮਾਂ ਬੀਤ ਚੁੱਕਿਆ ਹੈ | ਪਰ ਸੂਬੇ ਦੀਆਂ 147 ਬਲਾਕ ਸੰਮਤੀਆਂ ਦੇ ਚੇਅਰਮੈਨ ਤੇ ਉਪ ਚੇਅਰਮੈਨ, 22 ਜ਼ਿਲ੍ਹਾ ਪ੍ਰੀਸ਼ਦ ਲਈ ਚੇਅਰਮੈਨ ਤੇ ਉਪ ...

ਪੂਰੀ ਖ਼ਬਰ »

ਸਵਾਈਨ ਫਲੂ ਨਾਲ ਨੌਜਵਾਨ ਦੀ ਮੌਤ

ਕਾਹਨੂੰਵਾਨ, 14 ਮਾਰਚ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਗੁਰੂ ਨਾਨਕ ਪੱਤੀ ਬਾਗੜੀਆਂ ਵਿਖੇ ਇਕ ਨੌਜਵਾਨ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਵਿਕਟਰ ਮਸੀਹ ਪੁੱਤਰ ਦਾਰ ਮਸੀਹ ਵਾਸੀ ਗੁਰੂ ਨਾਨਕ ਪੱਤੀ ...

ਪੂਰੀ ਖ਼ਬਰ »

ਪਿਰਾਮਿਡ ਈ ਸਰਵਿਸਿਜ਼ ਵਲੋਂ ਸਿੱਖਿਆ ਮੇਲਾ 17 ਤੋਂ

ਜਲੰਧਰ, 14 ਮਾਰਚ (ਅ. ਬ.)-ਪਿਰਾਮਿਡ ਈ ਸਰਵਿਸਿਜ਼ ਭਾਰਤ ਦੀ ਨੰ. 1 ਸਟੂਡੈਂਟ ਵੀਜ਼ਾ ਕੰਸਲਟੈਂਸੀ 17 ਮਾਰਚ ਜਲੰਧਰ, 19 ਮਾਰਚ ਲੁਧਿਆਣਾ ਅਤੇ 20 ਮਾਰਚ ਚੰਡੀਗੜ੍ਹ ਪਿਰਾਮਿਡ ਦਫ਼ਤਰ 'ਚ ਕੈਨੇਡਾ 'ਐਜੂਕੇਸ਼ਨ ਫੇਅਰ' ਲੈ ਕੇ ਆ ਰਹੀ ਹੈ | ਜਿਸ 'ਚ ਕੈਨੇਡਾ ਦੀ ਮੰਨੀ-ਪ੍ਰਮੰਨੀ ...

ਪੂਰੀ ਖ਼ਬਰ »

ਬੱਬੀ ਬਾਦਲ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) 'ਚ ਸ਼ਾਮਿਲ

ਚੰਡੀਗੜ੍ਹ, 14 ਮਾਰਚ (ਅਜਾਇਬ ਸਿੰਘ ਔਜਲਾ) -ਸ਼ੋ੍ਰਮਣੀ ਅਕਾਲੀ ਦਲ 'ਚ ਪਿਛਲੇ ਕੋਈ 25 ਸਾਲਾਂ ਤੋਂ ਜੁੜੇ ਆ ਰਹੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਅੱਜ ਸ਼ੋ੍ਰਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) 'ਚ ਸ਼ਾਮਿਲ ਹੋ ਗਏ | ਚੰਡੀਗੜ੍ਹ ਪ੍ਰੈੱਸ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਆਮਦਨ ਕਰ ਵਿਭਾਗ ਵਲੋਂ ਕੰਟਰੋਲ ਰੂਮ ਸਥਾਪਿਤ, ਟੌਲ ਫ਼੍ਰੀ ਨੰਬਰ ਜਾਰੀ

ਲੁਧਿਆਣਾ, 14 ਮਾਰਚ (ਪੁਨੀਤ ਬਾਵਾ)-ਡਾਇਰੈਕਟਰ ਜਨਰਲ ਆਮਦਨ ਕਰ ਵਿਭਾਗ ਪੜਤਾਲੀਆ ਵਿੰਗ ਵਲੋਂ ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਕੰਟਰੋਲ ਰੂਮ ਸਥਾਪਿਤ ਕਰਕੇ ਟੌਲ ਫ਼੍ਰੀ ਨੰਬਰ ਜਾਰੀ ਕੀਤਾ ਗਿਆ ਹੈ | ਆਮਦਨ ਕਰ ਵਿਭਾਗ ...

ਪੂਰੀ ਖ਼ਬਰ »

5ਵੀਂ ਦੀ ਸਾਲਾਨਾ ਪ੍ਰੀਿਖ਼ਆ ਦੇ ਪ੍ਰਸ਼ਨ ਪੱਤਰ ਕਰਮਚਾਰੀ 2 ਦਿਨ ਪਹਿਲਾਂ ਹੀ ਲਿਜਾ ਰਹੇ ਨੇ ਘਰ

ਮਾਹਿਲਪੁਰ, 14 ਮਾਰਚ (ਦੀਪਕ ਅਗਨੀਹੋਤਰੀ)- ਪੰਜਾਬ ਸਕੂਲ ਸਿੱਿਖ਼ਆ ਵਿਭਾਗ ਵਲੋਂ ਪੰਜਵੀਂ ਜਮਾਤ ਦੀ ਲਈ ਜਾ ਰਹੀ ਸਾਲਾਨਾ ਪ੍ਰੀਿਖ਼ਆ ਦੀ ਗੋਪਨੀਅਤਾ ਦੀਆਂ ਸਥਾਨਕ ਬਲਾਕ ਸਿੱਿਖ਼ਆ ਅਧਿਕਾਰੀ ਵਲੋਂ ਸ਼ਰੇਆਮ ਧੱਜੀਆਂ ਉਡਾਉਂਦੇ ਹੋਏ ਪ੍ਰੀਿਖ਼ਆ ਲੈ ਰਹੇ ਅਮਲੇ ਨੂੰ ...

ਪੂਰੀ ਖ਼ਬਰ »

ਸੁਖਦੇਵ ਸਿੰਘ ਢੀਂਡਸਾ ਦੀ ਸਿਆਸੀ ਚੁੱਪ ਕਾਰਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੇ ਵਿਹੜੇ ਪਸਰਿਆ ਸਨਾਟਾ

ਸੁਖਵਿੰਦਰ ਸਿੰਘ ਫੁੱਲ/ਕੁਠਾਲਾ ਸੰਗਰੂਰ/ਮਲੇਰਕੋਟਲਾ, 14 ਮਾਰਚ -ਕਈ ਦਹਾਕਿਆਂ ਤੱਕ ਪੰਥਕ ਕਿਲੇ੍ਹ ਵਜੋਂ ਜਾਣੇ ਜਾਂਦੇ ਰਹੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਦੀ ਚੋਣ ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਮਸਲਾ ਬਣਿਆ ਜਾਪ ਰਿਹਾ ਹੈ | ਹਾਲਾਂਕਿ ਪਿਛਲੀਆਂ ਤਿੰਨ ...

ਪੂਰੀ ਖ਼ਬਰ »

ਸੰਤ ਰਾਮ ਸਿੰਘ ਗਿਆਰ੍ਹਵੀਂ ਵਾਲਿਆਂ ਦੀ 10ਵੀਂ ਬਰਸੀ 17 ਨੂੰ -ਬਾਬਾ ਅਰਜਨ ਸਿੰਘ

ਮੋਗਾ, 14 ਮਾਰਚ (ਸੁਰਿੰਦਰਪਾਲ ਸਿੰਘ)-ਦੇਸ਼-ਵਿਦੇਸ਼ 'ਚ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਨੂੰ ਸਮਰਪਿਤ ਗੁਰੂ ਘਰ ਗਿਆਰ੍ਹਵੀਂ ਵਾਲੇ ਦੌਧਰ ਦੇ ਮੌਜੂਦਾ ਮੁਖੀ ਸੰਤ ਬਾਬਾ ਅਰਜਨ ਸਿੰਘ ਗਿਆਰ੍ਹਵੀਂ ਵਾਲਿਆਂ ਨੇ ਦੱਸਿਆ ਕਿ ਸੱਚਖੰਡ ਵਾਸੀ ਪਰਮ ਸੰਤ ਬਾਬਾ ਰਾਮ ਸਿੰਘ ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਕਮੇਟੀ ਦੀਆਂ ਕਾਰਜਕਾਰਨੀ ਚੋਣਾਂ ਅੱਜ

ਨਵੀਂ ਦਿੱਲੀ,14 ਮਾਰਚ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਕਾਰਜਕਾਰਨੀ ਚੋਣਾਂ 15 ਮਾਰਚ ਸ਼ੁੱਕਰਵਾਰ ਨੂੰ ਹੋਣੀਆਂ ਹਨ ਪਰ ਮਨਜਿੰਦਰ ਸਿੰਘ ਸਿਰਸਾ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਰੋਕਣ ਦੇ ਮੁੱਦੇ 'ਤੇ ਕੇਂਦਰਤ ਹੋ ਚੁੱਕੀਆਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਕੁਲਦੀਪ ਕੌਰ ਵਾਸੀ ਸ੍ਰੀ ਮੁਕਤਸਰ ਸਾਹਿਬ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਸੰਸਥਾ ਦੇ ਡਾਇਰੈਕਟਰ ...

ਪੂਰੀ ਖ਼ਬਰ »

ਗੰਨਾ ਉਤਪਾਦਕਾਂ ਦੇ ਦਰਦ ਨੂੰ ਆਖ਼ਰ ਕਿਉਂ ਨਹੀਂ ਸੁਣ ਰਹੀ ਸੂਬਾ ਸਰਕਾਰ

ਅਮਰਗੜ, 14 ਮਾਰਚ (ਬਲਵਿੰਦਰ ਸਿੰਘ ਭੁੱਲਰ)-ਪੰਜਾਬ ਅੰਦਰ ਗੰਨੇ ਦੀ ਖੇਤੀ ਕਰਨ ਵਾਲੇ ਕਿਸਾਨ ਬਹੁਤ ਦੁਖੀ ਅਤੇ ਪ੍ਰੇਸ਼ਾਨ ਹਨ ਕਿਉਂਕਿ ਬੀਤੇ ਦੋ ਸੀਜ਼ਨਾਂ ਦਾ 65 ਕਰੋੜ ਰੁਪਏ ਉਨ੍ਹਾਂ ਨੂੰ ਧੂਰੀ ਮਿੱਲ ਦੇ ਪ੍ਰਬੰਧਕਾਂ ਵਲੋਂ ਦਿੱਤਾ ਹੀ ਨਹੀਂ ਜਾ ਰਿਹਾ | ਸੂਬੇ ਦੀ ...

ਪੂਰੀ ਖ਼ਬਰ »

ਸਿੱਖ ਸੰਗਤਾਂ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ-ਜਥੇ: ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ, 14 ਮਾਰਚ (ਜੱਸ)-ਸੰਮਤ ਨਾਨਕਸ਼ਾਹੀ 551 ਦੀ ਆਮਦ ਨਵੇਂ ਸਾਲ ਦੇ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ ਦੇ 20 ਵਿਦਿਆਰਥੀਆਂ ਨੂੰ ਮਿਲੇ ਨਿਯੁਕਤੀ ਪੱਤਰ

ਸੰਗਰੂਰ, 14 ਮਾਰਚ (ਸੁਖਵਿੰਦਰ ਸਿੰਘ ਫੁੱਲ)- ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸਨਜ 'ਚ ਪ੍ਰਸਿੱਧ ਮਲਟੀਨੈਸ਼ਨਲ ਕੰਪਨੀਆਂ ਐਸੀਲੇਸਰ ਅਤੇ ਰਿਰਸਮ ਪ੍ਰਾਈਵੇਟ ਲਿਮਟਿਡ ਵਲੋਂ ਕਰਵਾਏ ਰੁਜ਼ਗਾਰ ਮੇਲੇ 'ਚ 20 ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਮਿਲੇ | ਇਹ ਸਫਲ ...

ਪੂਰੀ ਖ਼ਬਰ »

ਹਰਸਿਮਰਤ ਦੇ ਫ਼ਿਰੋਜ਼ਪੁਰ ਤੋਂ ਚੋਣ ਲੜਨ ਦੇ ਚਰਚਿਆਂ ਨੇ ਕਾਂਗਰਸ ਹਾਈ ਕਮਾਂਡ ਨੂੰ ਕੀਤਾ ਚਿੰਤਤ

ਹਰਕਵਲਜੀਤ ਸਿੰਘ
ਚੰਡੀਗੜ੍ਹ, 14 ਮਾਰਚ-ਲੋਕ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਬੰਧੀ ਹਲਕਾ ਤਬਦੀਲ ਕਰਨ ਅਤੇ ਬਠਿੰਡਾ ਦੀ ਥਾਂ ਫ਼ਿਰੋਜ਼ਪੁਰ ਤੋਂ ਚੋਣ ਲੜਨ ਦੇ ਚਰਚਿਆਂ ਨੂੰ ਲੈ ਕੇ ਕਾਂਗਰਸ ਹਾਈ ਕਮਾਂਡ ਵੀ ਚਿੰਤਤ ਹੋ ਗਈ ਹੈ | ਪਾਰਟੀ ਸੂਤਰਾਂ ਅਨੁਸਾਰ ਪੰਜਾਬ ਕਾਂਗਰਸ ਦੇ ਕੁਝ ਸੀਨੀਅਰ ਆਗੂਆਂ ਵਲੋਂ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ 'ਤੇ ਲਗਾਤਾਰ ਇਸ ਲਈ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਪਾਰਟੀ ਹਰਸਿਮਰਤ ਵਿਰੁੱਧ ਕੋਈ ਨਾਮੀ ਅਤੇ ਤਕੜਾ ਉਮੀਦਵਾਰ ਮੈਦਾਨ 'ਚ ਉਤਾਰੇ ਜੋ ਪਾਰਟੀ ਵਰਕਰਾਂ ਨੂੰ ਉਤਸ਼ਾਹਿਤ ਕਰ ਸਕੇ ਅਤੇ ਲੋਕ ਸਭਾ ਹਲਕੇ ਵਿਚਲੇ ਕਾਂਗਰਸੀ ਵਿਧਾਇਕਾ ਨੂੰ ਵੀ ਆਪਣੇ ਨਾਲ ਜ਼ੋਰ ਨਾਲ ਤੋਰ ਸਕੇ | ਇਨ੍ਹਾਂ ਪਾਰਟੀ ਸੂਤਰਾਂ ਦਾ ਦੋਸ਼ ਹੈ ਕਿ ਪਾਰਟੀ 'ਚ ਹੁਣ ਸ਼ਾਮਿਲ ਹੋਏ ਅਕਾਲੀ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਜੋ ਇਸ ਵੇਲੇ ਹਲਕੇ ਤੋਂ ਚੁਣ ਹੋਏ ਐਮ.ਪੀ. ਹਨ ਦਾ ਪਾਰਟੀ ਵਿਧਾਇਕਾ ਤੇ ਪਾਰਟੀ ਵਰਕਰਾਂ ਨਾਲ ਕੋਈ ਸਬੰਧ ਜਾਂ ਮੇਲ ਜੋਲ ਨਾ ਹੋਣ ਦਾ ਕਾਂਗਰਸ ਨੂੰ ਨੁਕਸਾਨ ਹੋ ਸਕਦਾ ਹੈ | ਜਦੋਂਕਿ ਕੁਝ ਆਗੂਆਂ ਵਲੋਂ ਅਜਿਹੇ ਖ਼ਦਸ਼ੇ ਵੀ ਪ੍ਰਗਟ ਕੀਤੇ ਜਾ ਰਹੇ ਹਨ ਕਿ ਪਾਰਟੀ ਦੇ ਕੁਝ ਆਗੂ ਤੇ ਵਿਧਾਇਕਾ ਅਜਿਹੇ ਹਾਲਾਤ 'ਚ ਅੰਦਰਖਾਤੇ ਅਕਾਲੀ ਦਲ ਨੂੰ ਵੀ ਮਦਦ ਦੇ ਸਕਦੇ ਹਨ ਜੋ ਪਾਰਟੀ ਲਈ ਮਾਰੂ ਸਾਬਤ ਹੋਵੇਗਾ | ਉੱਚ ਕਾਂਗਰਸੀ ਸੂਤਰਾਂ ਅਨੁਸਾਰ ਪਾਰਟੀ ਹਾਈ ਕਮਾਂਡ ਵਲੋਂ ਇਨ੍ਹਾਂ ਰਿਪੋਰਟਾਂ ਨੂੰ ਕਾਫ਼ੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ, ਜਿਸ ਤੋਂ ਇਹ ਸਪਸ਼ਟ ਹੈ ਕਿ ਪਾਰਟੀ ਆਪਣੇ ਉਮੀਦਵਾਰ ਦਾ ਐਲਾਨ ਕਰਨ ਤੋਂ ਪਹਿਲਾਂ ਅਕਾਲੀ ਦਲ ਦੇ ਇਸ ਹਲਕੇ ਸਬੰਧੀ ਫ਼ੈਸਲੇ ਦਾ ਇੰਤਜ਼ਾਰ ਜ਼ਰੂਰ ਕਰੇਗੀ | ਪਾਰਟੀ ਸੂਤਰਾਂ ਅੱਜ ਇੱਥੇ ਇਹ ਸੰਕੇਤ ਦਿੱਤਾ ਕਿ ਚਾਲੂ ਮਹੀਨੇ ਦੌਰਾਨ ਵੱਧ ਤੋਂ ਵੱਧ ਪਾਰਟੀ ਕੁਝ ਇਕ ਉਨ੍ਹਾਂ ਉਮੀਦਵਾਰਾਂ ਸਬੰਧੀ ਹੀ ਵਿਚਾਰ ਕਰ ਸਕਦੀ ਹੈ ਜਿਨ੍ਹਾਂ ਬਾਰੇ ਕੋਈ ਕਿੰਤੂ ਪ੍ਰੰਤੂ ਨਹੀਂ ਹੈ | ਪਰ ਕੁਝ ਉਨ੍ਹਾਂ ਹਲਕਿਆਂ ਜਿਨ੍ਹਾਂ 'ਚ ਪਾਰਟੀ ਕੋਲ ਇਕ ਤੋਂ ਵੱਧ ਤਕੜੇ ਉਮੀਦਵਾਰ ਹਨ ਜਾਂ ਜੋ ਹਲਕੇ ਅਕਾਲੀ-ਭਾਜਪਾ ਉਮੀਦਵਾਰਾਂ ਕਾਰਨ ਕਾਂਗਰਸ ਲਈ ਵੱਕਾਰੀ ਬਣ ਸਕਦੇ ਹਨ ਉਨ੍ਹਾਂ ਸਬੰਧੀ ਪਾਰਟੀ ਵੀ ਪੂਰੇ ਸੋਚ ਵਿਚਾਰ ਨਾਲ ਫ਼ੈਸਲਾ ਲੈਣਾ ਚਾਹੇਗੀ | ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਹਰਸਿਮਰਤ ਵਲੋਂ ਫ਼ਿਰੋਜ਼ਪੁਰ ਤੋਂ ਚੋਣ ਲੜਨ ਦੇ ਫ਼ੈਸਲੇ ਦੀ ਸੂਰਤ 'ਚ ਕਾਂਗਰਸ ਪਾਰਟੀ ਵੀ ਫ਼ਿਰੋਜ਼ਪੁਰ ਹਲਕੇ ਤੋਂ ਕਿਸੇ ਨਾਮੀ ਆਗੂ ਨੂੰ ਪਾਰਟੀ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਨਾ ਚਾਹੇਗੀ |


ਖ਼ਬਰ ਸ਼ੇਅਰ ਕਰੋ

ਸਵੈਨ ਕੰਪਨੀ ਵਲੋਂ ਪੀ.ਏ.ਯੂ. ਕਿਸਾਨ ਮੇਲੇ 'ਤੇ ਕਿਸਾਨਾਂ ਲਈ ਵਿਸ਼ੇਸ਼ ਰਿਆਇਤਾਂ ਦਿਆਂਗੇ-ਆਹੂਜਾ

ਲੁਧਿਆਣਾ, 14 ਮਾਰਚ (ਪੁਨੀਤ ਬਾਵਾ)-ਨਿਊ ਸਵੈਨ ਮਲਟੀਟੈਕ ਲਿਮਟਿਡ ਦੇ ਪ੍ਰਬੰਧਕ ਨਿਰਦੇਸ਼ਕ ਕਮ ਚੇਅਰਮੈਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਸਵੈਨ ਕੰਪਨੀ ਵਲੋਂ ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਵਿਖੇ 15 ਤੇ 16 ਮਾਰਚ ਨੂੰ ਮੇਲਾ ਗਰਾਊੁਾਡ ਵਿਖੇ ਸਟਾਲ ਲਗਾਇਆ ਜਾ ...

ਪੂਰੀ ਖ਼ਬਰ »

ਮੁਥੂਟ ਪਪਾਚਨ ਗਰੁੱਪ ਵਲੋਂ 'ਬਲਿਊ ਸੋਚ ਮੁਹਿੰਮ' ਦਾ ਦੂਜਾ ਪੜਾਅ ਜਾਰੀ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਮਥੂਟ ਪਪਾਚਨ ਗਰੁੱਪ ਜੋ ਕਿ 'ਬਲਿਊ ਮਥੂਟ' ਵਜੋਂ ਵੀ ਜਾਣਿਆ ਜਾਂਦਾ ਹੈ, ਨੇ ਆਪਣੇ 'ਬਲਿਊ ਸੋਚ ਮੁਹਿੰਮ' ਦੇ ਦੂਸਰੇ ਪੜਾਅ ਦੀ ਸ਼ੁਰੂਆਤ ਕੀਤੀ | ਇਹ ਮੁਹਿੰਮ ਪਹਿਲਾਂ ਜੁਲਾਈ, 2018 'ਚ ਸ਼ੁਰੂ ਕੀਤੀ ਗਈ ਸੀ | ਇਸ ਮੁਹਿੰਮ ਦਾ ਉਦੇਸ਼ ਗ੍ਰਾਹਕਾਂ ...

ਪੂਰੀ ਖ਼ਬਰ »

ਮੌਸਮ 'ਚ ਆਈ ਤਬਦੀਲੀ ਕਾਰਨ ਸੂਬੇ 'ਚ ਬਿਜਲੀ ਖਪਤ 5000 ਮੈਗਾਵਾਟ 'ਤੇ ਸਿਮਟੀ

ਪਟਿਆਲਾ, 14 ਮਾਰਚ (ਧਰਮਿੰਦਰ ਸਿੰਘ ਸਿੱਧੂ)-ਸੂਬੇ 'ਚ ਪਿਛਲੇ ਦਿਨਾ ਤੋਂ ਮੌਸਮ 'ਚ ਆਈ ਤਬਦੀਲੀ ਤੇ ਕਈ ਥਾਵਾਂ 'ਤੇ ਹੋਈ ਬਰਸਾਤ ਸਦਕਾ ਬਿਜਲੀ ਦੀ ਖਪਤ ਘੱਟ ਕੇ 5000 ਮੈਗਾਵਾਟ 'ਤੇ ਪਹੁੰਚ ਗਈ ਹੈ¢ ਜ਼ਿਕਰਯੋਗ ਹੈ ਕਿ ਮਾਰਚ ਮਹੀਨੇ ਦੀ ਸ਼ੁਰੂਆਤ ਤੇ ਸੂਬੇ 'ਚ ਬਿਜਲੀ ਖਪਤ 6000 ...

ਪੂਰੀ ਖ਼ਬਰ »

ਚੀਨ-ਪਾਕਿਸਤਾਨ ਆਰਥਿਕ ਕੋਰੀਡੋਰ ਪ੍ਰੋਜੈਕਟ ਨੂੰ ਨਿਸ਼ਾਨਾ ਬਣਾਉਣ ਵਾਲੇ ਦਹਿਸ਼ਤਗਰਦ ਕਾਬੂ

ਅੰਮਿ੍ਤਸਰ, 14 ਮਾਰਚ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੀ ਹਜ਼ਾਰਾ ਡਵੀਜ਼ਨ ਦੇ ਜ਼ਿਲ੍ਹਾ ਮਾਨਸਿਹਰਾ ਦੀ ਪੁਲਿਸ ਨੇ ਪੰਜ ਅੱਤਵਾਦੀਆਂ ਨੂੰ ਹਿਰਾਸਤ 'ਚ ਲੈਣ ਉਪਰੰਤ ਦਾਅਵਾ ਕੀਤਾ ਹੈ ਕਿ ਇਹ ਚੀਨ-ਪਾਕਿਸਤਾਨ ਆਰਥਿਕ ਕੋਰੀਡੋਰ ਪ੍ਰੋਜੈਕਟ ...

ਪੂਰੀ ਖ਼ਬਰ »

ਸੁਖਬੀਰ ਵਲੋਂ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ) 'ਚ ਵਾਧਾ

ਚੰਡੀਗੜ੍ਹ, 14 ਮਾਰਚ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ 'ਚ ਹੋਰ ਵਾਧਾ ਕਰ ਦਿੱਤਾ ਹੈ | ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX