ਤਾਜਾ ਖ਼ਬਰਾਂ


ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  41 minutes ago
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਰਾਜਨੀਤੀ ਵਿਚ ਉਸ ਸਮੇਂ ਹਿਲਜੁੱਲ ਹੋਈ, ਜਦੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਪਾਰਟੀ ਵਿਚ...
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  about 1 hour ago
ਨੂਰਪੁਰ ਬੇਦੀ, 18 ਅਪ੍ਰੈਲ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਧੀਨ ਪੈਂਦੇ ਕਸਬਾ ਨੂਰਪੁਰ ਬੇਦੀ ਨੇੜਿਓ ਗੁਜ਼ਰਦੀ ਸੁਆਂ ਨਦੀ ਵਿਚ ਦੋ ਨੌਜਵਾਨਾਂ ਦੇ ਡੁੱਬਣ ਦਾ...
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  about 1 hour ago
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਅਰੁਣ ਅਹੂਜਾ)- ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਬੀਬੀ ਹਰਬੰਸ ਕੋਰ ਦੂਲੋ ਜੋ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਵਿਚ...
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  about 1 hour ago
ਗੁਰੂ ਹਰਸਹਾਏ, 18 ਅਪ੍ਰੈਲ (ਹਰਚਰਨ ਸਿੰਘ ਸੰਧੂ) - ਪਿੰਡ ਝੋਕ ਮੋਹੜੇ ਵਿਖੇ ਪੁਰਾਣੀ ਰੰਜਸ਼ ਦੇ ਚੱਲਦਿਆਂ ਇੱਕ ਪਿੰਡ ਦੇ ਸਰਪੰਚ ਵੱਲੋਂ ਕੁੱਝ ਨੌਜਵਾਨਾਂ ਨੂੰ ਨਾਲ ਲੈ ਕੇ ਇੱਕ ਨੌਜਵਾਨ 'ਤੇ ਗੋਲੀ...
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਗ੍ਰਹਿ ਮੰਤਰਾਲੇ ਨੇ ਐਨ.ਆਈ.ਏ ਦੀ ਜਾਂਚ ਦੌਰਾਨ ਕੁੱਝ ਅੱਤਵਾਦੀ ਸੰਗਠਨਾਂ ਵੱਲੋਂ ਵਪਾਰ ਚਲਾਏ ਜਾਣ ਦਾ ਪਾਏ ਜਾਣ 'ਤੇ ਜੰਮੂ ਕਸ਼ਮੀਰ ਵਿਖੇ ਕੱਲ੍ਹ...
ਆਮਦਨ ਕਰ ਵਿਭਾਗ ਵੱਲੋਂ ਵਪਾਰੀ ਤੋਂ 42 ਲੱਖ ਦੀ ਬੇਹਿਸਾਬੀ ਨਕਦੀ ਜ਼ਬਤ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ - ਆਮਦਨ ਕਰ ਵਿਭਾਗ ਨੇ ਗੁਜਰਾਤ ਦੇ ਗਾਂਧੀ ਨਗਰ ਵਿਖੇ ਇੱਕ ਵਪਾਰੀ ਤੋਂ 42 ਲੱਖ ਰੁਪਏ ਦੀ ਬੇਹਿਸਾਬੀ ਨਕਦੀ ਜ਼ਬਤ ਕੀਤੀ...
ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਹੋਈ 61.12 ਫ਼ੀਸਦੀ ਵੋਟਿੰਗ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਕੁੱਲ 61.12 ਫ਼ੀਸਦੀ ਵੋਟਿੰਗ ਹੋਈ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
. . .  about 2 hours ago
ਗੁਰਦਾਸਪੁਰ, 18 ਅਪ੍ਰੈਲ (ਆਲਮਬੀਰ ਸਿੰਘ) - ਨੇੜਲੇ ਪਿੰਡ ਕੋਠੇ ਘੁਰਾਲਾ ਬਾਈਪਾਸ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਜਾਣਕਾਰੀ...
ਉੜੀਸਾ : ਈ.ਵੀ.ਐਮ 'ਚ ਖ਼ਰਾਬੀ ਹੋਣ ਕਾਰਨ 4 ਬੂਥਾਂ 'ਤੇ ਦੁਬਾਰਾ ਹੋਵੇਗੀ ਵੋਟਿੰਗ- ਚੋਣ ਅਧਿਕਾਰੀ
. . .  about 3 hours ago
ਭੁਵਨੇਸ਼ਵਰ, 18 ਅਪ੍ਰੈਲ- ਉੜੀਸਾ ਦੇ ਮੁੱਖ ਚੋਣ ਅਧਿਕਾਰੀ ਸੁਰੇਂਦਰ ਕੁਮਾਰ ਨੇ ਕਿਹਾ ਹੈ ਕਿ ਸੁਰੇਂਦਰਗੜ੍ਹ ਦੇ ਬੂਥ ਨੰਬਰ 213, ਬੁਨਾਈ ਦੇ ਬੂਥ ਨੰਬਰ 129 ਅਤੇ ਦਾਸਪੱਲਾ ਵਿਧਾਨ ਸਭਾ ਖੇਤਰ 'ਚ ਬੂਥ ਨੰਬਰ 210 ਅਤੇ 222 'ਚ ਈ.ਵੀ.ਐਮ 'ਚ ਖ਼ਰਾਬੀ ਦੇ ਚੱਲਦਿਆਂ ...
ਮਾਲੇਗਾਓਂ ਧਮਾਕਾ ਦੇ ਪੀੜਤ ਨੇ ਸਾਧਵੀ ਪ੍ਰਗਿਆ ਦੀ ਉਮੀਦਵਾਰੀ ਦੇ ਖ਼ਿਲਾਫ਼ ਕੀਤੀ ਸ਼ਿਕਾਇਤ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ- ਭਾਰਤੀ ਜਨਤਾ ਪਾਰਟੀ ਵੱਲੋਂ ਮਾਲੇਗਾਓਂ ਦੀ ਦੋਸ਼ੀ ਸਾਧਵੀ ਪ੍ਰਗਿਆ ਠਾਕੁਰ ਨੂੰ ਲੋਕ ਸਭਾ ਚੋਣਾਂ ਦੀ ਟਿਕਟ ਦਿੱਤੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਹੁਣ ਮਾਲੇਗਾਓਂ ਧਮਾਕੇ ਦੇ ਪੀੜਤ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਉਨ੍ਹਾਂ ਦੀ ....
ਪਾਕਿਸਤਾਨ ਦੇ ਵਿੱਤ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 4 hours ago
ਇਸਲਾਮਾਬਾਦ, 18 ਅਪ੍ਰੈਲ- ਵਿੱਤੀ ਸੰਕਟ ਤੋਂ ਜੂਝ ਰਹੇ ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਇਸ 'ਤੇ ਅੰਤਿਮ ਫ਼ੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲਿਆ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ....
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 4 hours ago
ਨਵੀਂ ਦਿੱਲੀ, 18 ਅਪ੍ਰੈਲ- ਈ.ਡੀ ਅਤੇ ਸੀ.ਬੀ.ਆਈ. ਦੀ ਮੰਗ ਨੂੰ ਧਿਆਨ 'ਚ ਰੱਖਦੇ ਹੋਏ ਵਿਸ਼ੇਸ਼ ਅਦਾਲਤ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ....
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਲਖਨਊ, 18 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅੱਜ ਆਜ਼ਮਗੜ੍ਹ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ....
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  about 4 hours ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  about 4 hours ago
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  about 5 hours ago
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  about 5 hours ago
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  about 5 hours ago
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਹਰਿਆਣਾ ਹਿਮਾਚਲ

5 ਕਿੱਲੋ ਚਰਸ ਸਮੇਤ 2 ਕਾਬੂ

ਨਰਵਾਨਾ, 14 ਮਾਰਚ (ਅ.ਬ.)- ਸੀ. ਆਈ. ਏ. ਟੀਮ ਨਰਵਾਨਾ ਨੇ ਗਸ਼ਤ ਦੌਰਾਨ ਦਨੌਦਾ-ਕਲੌਦਾ ਰੋਡ 'ਤੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਚਰਸ ਸਮੇਤ ਕਾਬੂ ਕੀਤਾ ਹੈ | ਦੋਵੇਂ ਨੌਜਵਾਨਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ ਤਾਂ ਜੋ ਚਰਸ ਗਰੋਹ ਦਾ ਖ਼ੁਲਾਸਾ ...

ਪੂਰੀ ਖ਼ਬਰ »

ਪਤਨੀ ਦੇ ਕਾਤਲ ਐੱਸ. ਡੀ. ਓ. ਨੂੰ 7 ਸਾਲ ਦੀ ਕੈਦ

ਸਿਰਸਾ, 14 ਮਾਰਚ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਡਾ. ਪੰਕਜ ਨੇ ਇਕ ਮਹਿਲਾ ਦੇ ਕਤਲ ਦੇ ਮਾਮਲੇ 'ਚ ਉਸ ਦੇ ਐੱਸ. ਡੀ. ਓ. ਪਤੀ ਨੂੰ 7 ਸਾਲ ਦੀ ਕੈਦ ਅਤੇ ਦੋ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਜੁਰਮਾਨਾ ਨਾ ਭਰਨ 'ਤੇ 3 ਮਹੀਨੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਕੁਰੂਕਸ਼ੇਤਰ, 14 ਮਾਰਚ (ਜਸਬੀਰ ਸਿੰਘ ਦੁੱਗਲ)- ਬਿਹੋਲੀ-ਇਸ਼ਰਗੜ੍ਹ ਰੋਡ 'ਤੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ, ਮਿ੍ਤਕ ਦੇ ਗਲੇ ਵਿਚ ਰੱਸੀ ਬੰਨ੍ਹੀ ਹੋਈ ਸੀ | ਮੰਨਿਆ ਜਾ ਰਿਹਾ ਹੈ ਕਿ ਗਲਾ ਘੁੱਟ ਕੇ ਲਾਸ਼ ਇੱਥੇ ਸੁੱਟ ਦਿੱਤੀ ਗਈ | ਪਿੰਡ ਵਾਸੀਆਂ ਨੇ ...

ਪੂਰੀ ਖ਼ਬਰ »

ਪਤੀ ਵਲੋਂ ਪਤਨੀ ਦੀ ਹੱਤਿਆ ਪਿੱਛੋਂ ਨਸਾਂ ਕੱਟ ਕੇ ਖ਼ੁਦਕੁਸ਼ੀ ਕਰਨ ਦਾ ਕੀਤਾ ਯਤਨ

ਟੋਹਾਣਾ, 14 ਮਾਰਚ (ਗੁਰਦੀਪ ਸਿੰਘ ਭੱਟੀ)- ਪਰਿਵਾਰ 'ਚ ਮਾਮੂਲੀ ਵਿਵਾਦ ਹਿੰਸਾ ਵਿਚ ਬਦਲ ਪਿੰਡ ਛੋਟਾ ਚਨਾਣਾ ਦੇ ਇਕ ਪਰਿਵਾਰ 'ਚ 2 ਸਾਲ ਪਹਿਲਾਂ ਵਿਆ ਕੇ ਲਿਆਂਦੀ 22 ਸਾਲਾ ਮੰਜੂ ਜਿਸ ਕੋਲ 8 ਮਹੀਨਿਆਂ ਦੀ ਬੱਚੀ ਗੋਦ ਵਿਚ ਹੈ, ਉਸ ਦਾ ਬੇਰਹਿਮੀ ਨਾਲ ਉਸ ਦੇ ਪਤੀ ਕੁਲਦੀਪ ਨੇ ...

ਪੂਰੀ ਖ਼ਬਰ »

ਵੋਟਰ ਪਛਾਣ ਪੱਤਰ ਤੋਂ ਇਲਾਵਾ ਦਿਖਾ ਸਕਦੇ ਹਨ ਹੋਰ ਸਰਟੀਫਿਕੇਟ-ਡੀ.ਸੀ.

ਕੁਰੂਕਸ਼ੇਤਰ, 14 ਮਾਰਚ (ਜਸਬੀਰ ਸਿੰਘ ਦੁੱਗਲ)- ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡੀ. ਸੀ. ਡਾ. ਐੱਸ. ਐੱਸ. ਫੁਲੀਆ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਲੋਕ ਸਭਾ ਆਮ ਚੋਣਾਂ 'ਚ ਵੋਟਿੰਗ ਦੌਰਾਨ ਕੋਈ ਵੀ ਵੋਟਰ ਆਪਣੀ ਪਛਾਣ ਲਈ ਵੋਟਰ ਪਛਾਣ ਪੱਤਰ ਤੋਂ ...

ਪੂਰੀ ਖ਼ਬਰ »

7 ਵਾਰ ਸੀ. ਐੱਮ. ਵਿੰਡੋ 'ਚ ਸ਼ਿਕਾਇਤ ਭੇਜਣ ਤੋਂ ਬਾਅਦ ਵੀ ਨਹੀਂ ਹੋਈ ਸੁਣਵਾਈ

ਏਲਨਾਬਾਦ, 14 ਮਾਰਚ (ਜਗਤਾਰ ਸਮਾਲਸਰ)- ਪਿੰਡ ਕਾਂਸੀ ਕਾ ਬਾਸ ਦੇ ਹੰਸਰਾਜ ਨੇ ਕਈ ਸ਼ਿਕਾਇਤਾਂ ਅਤੇ ਹੁਣ ਤੱਕ 7 ਸੀ. ਐੱਮ. ਵਿੰਡੋ ਰਾਹੀਂ ਭੇਜੀਆਂ ਸ਼ਿਕਾਇਤਾਂ ਤੋਂ ਬਾਅਦ ਵੀ ਕੋਈ ਕਾਰਵਾਈ ਨਾ ਹੋਣ 'ਤੇ ਹੁਣ 8ਵੀਂ ਵਾਰ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਉਸ ਦੇ ਹੁਣ ਤੱਕ ਹੋਏ ...

ਪੂਰੀ ਖ਼ਬਰ »

ਵੁਆਇਸ ਆਫ਼ ਕੇ. ਯੂ. ਕੇ. 'ਚ ਵਿਦਿਆਰਥੀਆਂ ਨੇ ਮਚਾਈ ਧਮਾਲ

ਕੁਰੂਕਸ਼ੇਤਰ, 14 ਮਾਰਚ (ਜਸਬੀਰ ਸਿੰਘ ਦੁੱਗਲ)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਯੁਵਾ ਅਤੇ ਸੱਭਿਆਚਾਰਕ ਪ੍ਰੋਗਰਾਮ ਵਿਭਾਗ ਵਲੋਂ ਵੁਆਇਸ ਆਫ਼ ਕੇ. ਯੂ. ਕੇ. ਦੇ ਫਾਈਨਲ ਰਾਊਾਡ ਕਰਵਾਇਆ ਗਿਆ | ਪ੍ਰੋਗਰਾਮ 'ਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਅਤੇ ਸਬੰਧਿਤ ਕਾਲਜਾਂ ...

ਪੂਰੀ ਖ਼ਬਰ »

ਹਮਲੇ ਦੇ ਦੋਸ਼ੀ ਨੌਜਵਾਨਾਂ ਿਖ਼ਲਾਫ਼ ਮਾਮਲਾ ਦਰਜ

ਕੁਰੂਕਸ਼ੇਤਰ/ਸ਼ਾਹਾਬਾਦ, 14 ਮਾਰਚ (ਜਸਬੀਰ ਸਿੰਘ ਦੁੱਗਲ)- ਸ਼ਾਹਾਬਾਦ-ਲਾਡਵਾ ਰੋਡ 'ਤੇ ਇਕ ਨੌਜਵਾਨ ਨੂੰ ਰੋਕ ਕੇ ਉਸ ਨਾਲ ਕੁੱਟਮਾਰ ਕਰਨ ਅਤੇ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਨ ਦੇ ਦੋਸ਼ 'ਚ ਪੁਲਿਸ ਨੇ 8-9 ਨੌਜਵਾਨਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਸ਼ਿਕਾਇਤ ...

ਪੂਰੀ ਖ਼ਬਰ »

ਕਰੰਟ ਨਾਲ ਝੁਲਸੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ੇ ਦੀ ਮੰਗ

ਸਿਰਸਾ, 14 ਮਾਰਚ (ਭੁਪਿੰਦਰ ਪੰਨੀਵਾਲੀਆ)- ਬੇਗੂ ਰੋਡ 'ਤੇ ਬੀਤੇ ਦਿਨੀਂ ਮਕਾਨ ਨੇੜਿਓਾ ਲੰਘਦੀਆਂ ਹਾਈ ਵੋਲਟੇਜ ਤਾਰਾਂ 'ਚੋਂ ਕਰੰਟ ਲੱਗਣ ਨਾਲ ਝੁਲਸੇ ਪਰਿਵਾਰ ਨੂੰ ਵੱਖ-ਵੱਖ ਸੰਸਥਾਵਾਂ ਨੇ 10 ਲੱਖ ਰੁਪਏ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ | ਕਰੰਟ ਲੱਗਣ ਨਾਲ ਦੋ ...

ਪੂਰੀ ਖ਼ਬਰ »

ਘਰਾਂ ਨੂੰ ਸੀਵਰੇਜ ਪਾਈਪ ਲਾਈਨ ਨਾਲ ਜੋੜਨ ਦੀ ਮੰਗ ਨੂੰ ਲੈ ਕੇ ਔਰਤਾਂ ਵਲੋਂ ਪ੍ਰਦਰਸ਼ਨ

ਕੁਰੂਕਸ਼ੇਤਰ, 14 ਮਾਰਚ (ਜਸਬੀਰ ਸਿੰਘ ਦੁੱਗਲ)- ਥਾਨੇਸਰ ਸ਼ਹਿਰ ਦੀ ਵਿਸ਼ਵਕਰਮਾ, ਨਾਭੀ ਕਮਲ ਮੰਦਿਰ ਕਾਲੋਨੀ, ਗਾਂਧੀ ਨਗਰ ਅਤੇ ਕੀਰਤੀ ਨਗਰ ਕਾਲੋਨੀ ਦੀਆਂ ਔਰਤਾਂ ਨੇ ਸਾਰੇ ਘਰਾਂ ਨੂੰ ਸੀਵਰੇਜ ਪਾਈਪ ਲਾਈਨ ਨਾਲ ਜੋੜਨ ਦੀ ਮੰਗ ਨੂੰ ਲੈ ਕੇ ਜਨਸੰਘਰਸ਼ ਮੰਚ ਹਰਿਆਣਾ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਬੀਬੀ ਬਾਦਲ ਨੇ ਗੁ. ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ

ਨਵੀਂ ਦਿੱਲੀ, 14 ਮਾਰਚ (ਜਗਤਾਰ ਸਿੰਘ)- ਸਿੱਖਾਂ ਦੇ ਨਵੇਂ ਸਾਲ (ਨਾਨਕਸ਼ਾਹੀ ਸੰਮਤ 551) ਵਾਲੇ ਦਿਨ ਅੱਜ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ | ਗੁਰਦੁਆਰਾ ...

ਪੂਰੀ ਖ਼ਬਰ »

ਨਾਬਾਲਿਗ ਧੀ ਨੂੰ ਅਧੇੜ ਉਮਰ ਦੇ ਵਿਅਕਤੀ ਕੋਲ ਪੇਸ਼ ਕਰਦੇ ਰਹੇ ਮਾਪੇ

ਟੋਹਾਣਾ, 14 ਮਾਰਚ (ਗੁਰਦੀਪ ਸਿੰਘ ਭੱਟੀ)- ਸਥਾਨਕ ਇਕ ਪਿੰਡ ਦੀ ਨਾਬਾਲਿਗ ਲੜਕੀ ਨੇ ਆਪਣੇ ਮਾਂ-ਬਾਪ ਤੇ ਭਰਾ ਵਲੋਂ ਇਕ ਅਧੇੜ ਉਮਰ ਦੇ ਵਿਅਕਤੀ ਨੂੰ ਪੇਸ਼ ਹੋਣ ਲਈ ਮਜਬੂਰ ਕਰਨ ਦੀ ਸਦਰ ਥਾਣੇ ਟੋਹਾਣਾ 'ਚ ਸ਼ਿਕਾਇਤ ਦਰਜ ਕਰਵਾਈ ਹੈ | ਲੜਕੀ ਵਲੋਂ ਸ਼ਿਕਾਇਤ ਦਰਜ ਕਰਵਾਉਣ ...

ਪੂਰੀ ਖ਼ਬਰ »

ਜਜਪਾ ਦੇ ਐੱਮ. ਪੀ. ਲੋਕ ਸਭਾ 'ਚ ਸੂਬੇ ਦੇ ਹਿੱਤਾਂ ਦੀ ਰਾਖੀ ਕਰਨਗੇ- ਦਿਗਵਿਜੈ ਚੌਟਾਲਾ

ਕਾਲਾਂਵਾਲੀ, 14 ਮਾਰਚ (ਭੁਪਿੰਦਰ ਪੰਨੀਵਾਲੀਆ)- ਇਨਸੋ ਦੇ ਕੌਮੀ ਪ੍ਰਧਾਨ ਦਿਗਵਿਜੈ ਸਿੰਘ ਚੌਟਾਲਾ ਨੇ ਕਿਹਾ ਹੈ ਕਿ ਜਜਪਾ ਦੇ ਐੱਮ. ਪੀ. ਸੂਬੇ ਦੇ ਹਿੱਤਾਂ ਦੀ ਰਾਖੀ ਕਰਨਗੇ, ਇਸ ਲਈ ਲੋਕ ਸਭਾ ਚੋਣਾਂ 'ਚ ਜ਼ਿਆਦਾ ਤੋਂ ਜ਼ਿਆਦਾ ਗਿਣਤੀ 'ਚ ਵੋਟਾਂ ਜਜਪਾ ਨੂੰ ਪਾਈਆਂ ਜਾਣ | ...

ਪੂਰੀ ਖ਼ਬਰ »

ਬਿਜਲੀ ਕੁਨੈਕਸ਼ਨ ਨਾ ਮਿਲਣ ਕਾਰਨ ਨਹੀਂ ਚੱਲ ਰਿਹਾ ਸੀਵਰ ਟਰੀਟਮੈਂਟ ਪਲਾਂਟ

ਮੋਰਿੰਡਾ, 14 ਮਾਰਚ (ਕੰਗ)-ਪੰਜਾਬ ਸਰਕਾਰ ਸੰਨ 1992 ਤੋਂ ਮੋਰਿੰਡਾ ਦੇ ਸੀਵਰ ਨੂੰ ਚਾਲੂ ਕਰਨ ਲਈ ਲਗਾਤਾਰ ਕਰੋੜਾਂ ਰੁਪਏ ਖ਼ਰਚ ਕਰ ਚੁੱਕੀ ਹੈ ਪ੍ਰੰਤੂ ਸ਼ਹਿਰਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੀ ਇਸ ਸਮੱਸਿਆ ਦਾ ਹੱਲ 27 ਸਾਲ ਬੀਤ ਜਾਣ ਉਪਰੰਤ ਵੀ ਨਹੀਂ ਹੋ ਸਕਿਆ | ਇਸ ...

ਪੂਰੀ ਖ਼ਬਰ »

ਪਾਰਟੀ ਨੇ ਆਦੇਸ਼ ਦਿੱਤਾ ਤਾਂ ਲੋਕ ਸਭਾ ਚੋਣ ਜ਼ਰੂਰ ਲੜਾਂਗਾ-ਅਰੋੜਾ

ਕੁਰੂਕਸ਼ੇਤਰ/ਸ਼ਾਹਾਬਾਦ, 14 ਮਾਰਚ (ਜਸਬੀਰ ਸਿੰਘ ਦੁੱਗਲ)-ਇਨੈਲੋ ਸੂਬਾਈ ਪ੍ਰਧਾਨ ਅਸ਼ੋਕ ਅਰੋੜਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਪਾਰਟੀ ਸੂਬੇ ਦੀਆਂ ਸਾਰੀਆਂ 10 ਸੀਟਾਂ 'ਤੇ ਚੋਣ ਲੜੇਗੀ | ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਨੇ ਆਦੇਸ਼ ਦਿੱਤਾ ਤਾਂ ਉਹ ਚੋਣ ਜ਼ਰੂਰ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਮੁੱਖ ਮਾਰਗ 'ਤੇ ਸ਼ਾਮ ਢਲਦਿਆਂ ਹੀ ਛਾ ਜਾਂਦੈ ਹਨੇਰਾ

ਸ੍ਰੀ ਚਮਕੌਰ ਸਾਹਿਬ, 14 ਮਾਰਚ (ਜਗਮੋਹਣ ਸਿੰਘ ਨਾਰੰਗ)-ਇਤਿਹਾਸਕ ਨਗਰ ਸ੍ਰੀ ਚਮਕੌਰ ਸਾਹਿਬ ਦੇ ਮੁੱਖ ਮਾਰਗ 'ਤੇ ਲੱਗੀਆਂ ਲਾਈਟਾਂ ਸ਼ਹਿਰ ਵਾਸੀਆਂ ਲਈ ਸਫ਼ੈਦ ਹਾਥੀ ਸਾਬਤ ਹੋ ਰਹੀਆਂ ਹਨ | ਚਮਕੌਰ ਸਾਹਿਬ-ਬੇਲਾ, ਮੋਰਿੰਡਾ 'ਤੇ ਲੋਕ ਨਿਰਮਾਣ ਵਿਭਾਗ ਰੂਪਨਗਰ ਦੇ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਦੌਰਾਨ 270 ਮਰੀਜ਼ਾਂ ਦੀ ਜਾਂਚ

ਭਰਤਗੜ੍ਹ, 14 ਮਾਰਚ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਸਥਿਤ ਮੈਕਸ ਵੈਲ ਹਸਪਤਾਲ 'ਚ ਸਬੰਧਿਤ ਪ੍ਰਬੰਧਕਾਂ ਵਲੋਂ ਅੱਜ ਔਰਤਾਂ/ਪੁਰਸ਼ਾਂ ਦੇ ਵੱਖ-ਵੱਖ ਰੋਗਾਂ ਸਬੰਧੀ ਲਗਾਏ ਮੁਫ਼ਤ ਮੈਡੀਕਲ ਕੈਂਪ ਦੌਰਾਨ ਡਾ. ਰਾਹੁਲ ਗੁਪਤਾ ਅਤੇ ਡਾ. ਸਾਰਿਕਾ ਪ੍ਰਭਾਕਰ ਨੇ 270 ਮਰੀਜ਼ਾਂ ਦੀ ...

ਪੂਰੀ ਖ਼ਬਰ »

ਨਸ਼ਿਆਂ ਵਿਰੋਧੀ ਜਾਗਰੂਕਤਾ ਰੈਲੀ ਕੱਢੀ

ਰੂਪਨਗਰ, 14 ਮਾਰਚ (ਪ.ਪ.)-ਸਥਾਨਕ ਸਰਕਾਰੀ ਕਾਲਜ ਰੂਪਨਗਰ ਵਿਖੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਬੱਡੀ ਗਰੁੱਪ ਨਸ਼ਾ ਵਿਰੋਧੀ ਜਾਗਰੂਕਤਾ ਤੰਦਰੁਸਤ ਪੰਜਾਬ ਮੁਹਿੰਮ ਅਧੀਨ ਕਾਲਜ ਪਿ੍ੰਸੀਪਲ ਸੰਤ ਸੁਰਿੰਦਰਪਾਲ ਸਿੰਘ ਅਤੇ ਬਡੀ ਗਰੁੱਪ ਕਨਵੀਨਰ ਪ੍ਰੋ. ਭਗਵੰਤ ...

ਪੂਰੀ ਖ਼ਬਰ »

ਗੁਰਚਰਨ ਸਿੰਘ ਘਨੌਲਾ ਦੀ ਯਾਦ 'ਚ ਸਕੂਲ ਘਨੌਲਾ ਨੂੰ ਰਾਸ਼ੀ ਭੇਟ

ਘਨੌਲੀ, 14 ਮਾਰਚ (ਜਸਵੀਰ ਸਿੰਘ)-ਸਵਰਗੀ ਗੁਰਚਰਨ ਸਿੰਘ ਘਨੌਲਾ ਸਾਬਕਾ ਡਾਇਰੈਕਟਰ ਕੋਆਪ੍ਰੇਟਿਵ ਸੈਂਟਰਲ ਬੈਂਕ ਰੂਪਨਗਰ ਦੀ ਯਾਦ 'ਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਘਨੌਲਾ ਦੀ ਇਮਾਰਤਾਂ ਦੀ ਉਸਾਰੀ ਲਈ 10 ਹਜ਼ਾਰ ਰੁਪਏ ਦੀ ਰਾਸ਼ੀ ...

ਪੂਰੀ ਖ਼ਬਰ »

ਅੰਤਰਰਾਜੀ ਪੁਲਿਸ ਮੁਖੀਆਂ ਦੀ ਸਾਂਝੀ ਰਣਨੀਤੀ ਬਣਾਉਣ ਸਬੰਧੀ ਮੀਟਿੰਗ

ਰਾਜਪੁਰਾ, 14 ਮਾਰਚ (ਰਣਜੀਤ ਸਿੰਘ, ਜੀ.ਪੀ. ਸਿੰਘ)-ਅੱਜ ਇੱਥੇ ਰਾਜਪੁਰਾ-ਅੰਬਾਲਾ ਹਾਈਵੇਅ 'ਤੇ ਪੈਂਦੀ ਚਾਨਸਨ ਹਵੇਲੀ ਸ਼ੰਭੂ ਵਿਖੇ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਮੁਖੀਆਂ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੀਟਿੰਗ ਕੀਤੀ | ਇਸ ਮੀਟਿੰਗ ਵਿਚ ਪੰਜਾਬ ਅਤੇ ਹਰਿਆਣਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਮੋਰਿੰਡਾ, 14 ਮਾਰਚ (ਕੰਗ)-ਬਾਬਾ ਜ਼ੋਰਾਵਰ ਸਿੰਘ, ਫ਼ਤਹਿ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਚ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਪੰਜਾਬੀ ਯੂਨੀਵਰਸਿਟੀ ...

ਪੂਰੀ ਖ਼ਬਰ »

ਸਰਥਲੀ ਦੇ ਵਾਸੀਆਂ ਵਲੋਂ ਮੁਫ਼ਤ ਬੱਸ ਸੇਵਾਵਾਂ ਲਈ ਰਾਸ਼ੀ ਭੇਟ

ਨੂਰਪੁਰ ਬੇਦੀ, 14 ਮਾਰਚ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਸ੍ਰੀ ਗੁਰੂ ਰਾਮਦਾਸ ਸਮਾਜ ਸੇਵਾ ਵੈਲਫੇਅਰ ਸੁਸਾਇਟੀ ਵਲੋਂ ਪੀ. ਜੀ. ਆਈ. ਦੇ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਲਈ ਆਰੰਭੀਆਂ ਤਿੰਨ ਮੁਫ਼ਤ ਬੱਸ ਸੇਵਾਵਾਂ ਲਈ ਪਿੰਡ ਸਰਥਲੀ ਦੇ ਵਾਸੀਆਂ ਨੇ ...

ਪੂਰੀ ਖ਼ਬਰ »

ਸ਼ਿਰਡੀ ਸਾੲੀਂ ਮੰਦਿਰ 'ਚ ਭਗਤਾਂ ਨੇ ਕੀਤੀ ਪੂਜਾ

ਥਾਨੇਸਰ, 14 ਮਾਰਚ (ਅ.ਬ.)- ਸਾੲੀਂ ਨਾਥ ਤੇਰੇ ਹਜ਼ਾਰੋਂ ਹਾਥ, ਜਿਸ-ਜਿਸ ਨੇ ਤੇਰਾ ਨਾਮ ਲਿਆ, ਤੂ ਹੋ ਲਿਆ ਉਸ ਕੇ ਸਾਥ..., ਸ਼ਿਰਡੀ ਵਾਲੇ ਸਾੲੀਂ ਬਾਬਾ ਆਇਆ ਹੈ ਤੇਰੇ ਦਰ ਪੇ ਸਵਾਲੀ ਆਦਿ ਭਜਨਾਂ ਅਤੇ ਮੰਤਰਾਂ ਦੇ ਨਾਲ ਸ੍ਰੀ ਸ਼ਿਰਡੀ ਸਾੲੀਂ ਮੰਦਿਰ 'ਚ ਭਗਤਾਂ ਨੇ ਮੱਥਾ ਟੇਕਿਆ | ...

ਪੂਰੀ ਖ਼ਬਰ »

ਹੋਲੀ ਦੇ ਰੰਗ-ਬਿਰੰਗੇ ਰੰਗਾਂ ਤੇ ਪਿਚਕਾਰੀਆਂ ਨਾਲ ਸਜੇ ਬਾਜ਼ਾਰ

ਨਵੀਂ ਦਿੱਲੀ, 14 ਮਾਰਚ (ਬਲਵਿੰਦਰ ਸਿੰਘ ਸੋਢੀ)-ਹੋਲੀ ਦੇ ਤਿਉਹਾਰ ਨੂੰ ਵੇਖਦੇ ਹੋਏ ਸਾਰੇ ਇਲਾਕਿਆਂ ਦੇ ਬਾਜ਼ਾਰ ਰੰਗ-ਬਿਰੰਗੇ ਰੰਗਾਂ ਤੇ ਪਿਚਕਾਰੀਆਂ ਦੇ ਨਾਲ ਸਜ ਚੁੁੱਕੇ ਹਨ ਅਤੇ ਇਨ੍ਹਾਂ ਦੀ ਖਰੀਦਦਾਰੀ ਵੀ ਲੋਕਾਂ ਨੇ ਸ਼ੁਰੂ ਕਰ ਦਿੱਤੀ ਹੈ | ਦਿੱਲੀ ਦੇ ਸਦਰ ...

ਪੂਰੀ ਖ਼ਬਰ »

ਗਾਂਧੀ ਮੈਮੋਰੀਅਲ ਨੈਸ਼ਨਲ ਕਾਲਜ ਵਲੋਂ ਅੰਤਰਰਾਸ਼ਟਰੀ ਸੈਮੀਨਾਰ ਕੱਲ੍ਹ

ਅੰਬਾਲਾ, 14 ਮਾਰਚ (ਅ.ਬ.)-ਪੰਜਾਬੀ ਸਾਹਿਤ ਸਭਾ, ਗਾਂਧੀ ਮੈਮੋਰੀਅਲ ਨੈਸ਼ਨਲ ਕਾਲਜ ਅੰਬਾਲਾ ਕੈਂਟ ਵਲੋਂ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ, ਪੰਚਕੂਲਾ ਦੇ ਸਹਿਯੋਗ ਨਾਲ ਇਕ ਦਿਨਾ ਅੰਤਰਰਾਸ਼ਟਰੀ ਸੈਮੀਨਾਰ 16 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੈਮੀਨਾਰ ਦਾ ਵਿਸ਼ਾ ...

ਪੂਰੀ ਖ਼ਬਰ »

ਸਕੂਲਾਂ 'ਚੋਂ ਰਾਜਨੀਤਕ ਪ੍ਰਚਾਰ ਸਮੱਗਰੀ ਹਟਾਈ ਜਾਵੇ-ਦਿੱਲੀ ਸਰਕਾਰ

ਨਵੀਂ ਦਿੱਲੀ, 14 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਨੇ ਸਾਰੇ ਮਾਨਤਾ ਪ੍ਰਾਪਤ ਸਕੂਲਾਂ ਨੂੰ ਆਦੇਸ਼ ਦਿੱਤਾ ਹੈ ਕਿ ਉਹ ਸਕੂਲਾਂ ਦੀਆਂ ਦੀਵਾਰਾਂ 'ਤੇ ਲੱਗੀ ਰਾਜਨੀਤਕ ਪ੍ਰਚਾਰ ਸਮੱਗਰੀ ਨੂੰ ਉੱਥੋਂ ਹਟਾ ਦੇਵੇ | ਇਸ ਨਾਲ ਹੀ ਦਿੱਲੀ ਸਰਕਾਰ ਦੇ ਸਿੱਖਿਆ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਨੇ ਵਧਾਈ ਠੰਢ

ਕੁਰੂਕਸ਼ੇਤਰ/ਸ਼ਾਹਾਬਾਦ, 14 ਮਾਰਚ (ਜਸਬੀਰ ਸਿੰਘ ਦੁੱਗਲ)- ਸਵੇਰ ਤੋਂ ਚੱਲ ਰਹੀ ਹਲਕੀ-ਹਲਕੀ ਬਾਰਿਸ਼ ਅਤੇ ਠੰਢੀਆਂ ਹਵਾਵਾਂ ਨੇ ਮੌਸਮ 'ਚ ਇਕ ਵਾਰ ਫਿਰ ਠੰਢ ਵਧਾ ਦਿੱਤੀ ਹੈ | ਜਿਨ੍ਹਾਂ ਲੋਕਾਂ ਨੇ ਆਪਣੇ ਗਰਮ ਕੱਪੜਿਆਂ ਨੂੰ ਸੰਭਾਲ ਕੇ ਰੱਖ ਦਿੱਤਾ ਸੀ, ਉਨ੍ਹਾਂ ਨੂੰ ...

ਪੂਰੀ ਖ਼ਬਰ »

ਮੇਨ ਬਾਜ਼ਾਰ ਦੀ ਸੜਕ ਸੀਵਰੇਜ ਕਾਰਨ ਕਈ ਥਾਵਾਂ ਤੋਂ ਦੱਬੀ

ਸ੍ਰੀ ਚਮਕੌਰ ਸਾਹਿਬ, 14 ਮਾਰਚ (ਜਗਮੋਹਣ ਸਿੰਘ ਨਾਰੰਗ)-ਸਥਾਨਕ ਮੇਨ ਬਾਜ਼ਾਰ ਵਿਚ ਨਗਰ ਪੰਚਾਇਤ ਵਲੋਂ ਵਿਛਾਈ ਸੀਵਰੇਜ ਕਈ ਥਾਵਾਂ ਤੋਂ ਦੱਬ ਜਾਣ ਕਾਰਨ ਦੁਕਾਨਦਾਰਾਂ ਵਿਚ ਸਹਿਮ ਦਾ ਮਾਹੌਲ ਹੈ | ਪਿਛਲੇ ਕਈ ਦਿਨਾਂ ਤੋਂ ਬਾਜ਼ਾਰ ਵਿਚ ਗੁਰੂ ਨਾਨਕ ਰੈਡੀਮੇਡ ਦੇ ਸਾਹਮਣੇ ...

ਪੂਰੀ ਖ਼ਬਰ »

ਜੈਰਾਮ ਸਿੱਖਿਆ ਸੰਸਥਾਨ ਦਾ ਕਨਵੋਕੇਸ਼ਨ ਸਮਾਰੋਹ ਅੱਜ

ਥਾਨੇਸਰ, 14 ਮਾਰਚ (ਅ.ਬ.)- ਸੇਠ ਨਵਰੰਗ ਰਾਏ ਲੋਹੀਆ ਜੈਰਾਮ ਗਰਲਜ਼ ਕਾਲਜ ਅਤੇ ਸ੍ਰੀ ਜੈਰਾਮ ਗਰਲਜ਼ ਕਕਾਲਜ ਆਫ਼ ਐਜੂਕੇਸ਼ਨ ਰਿਸਰਚ ਐਾਡ ਡਿਵੈੱਲਪਮੈਂਟ ਲੋਹਾਰ ਮਾਜਰਾ ਦਾ ਕਨਵੋਕੇਸ਼ਨ ਸਮਾਰੋਹ ਜੈਰਾਮ ਸਿੱਖਿਆ ਸੰਸਥਾਨ ਦੇ ਦੇਵੇਂਦਰ ਸਵਰੂਪ ਬ੍ਰਹਮਚਾਰੀ ...

ਪੂਰੀ ਖ਼ਬਰ »

ਫਰੈਕਚਰ ਗਰੋਹ ਦੇ 3 ਮੈਂਬਰ ਕਾਬੂ

ਨਵੀਂ ਦਿੱਲੀ, 14 ਮਾਰਚ (ਬਲਵਿੰਦਰ ਸਿੰਘ ਸੋਢੀ)-ਲੁੱਟ-ਖਸੁੱਟ ਤੇ ਹੋਰ ਕਈ ਤਰ੍ਹਾਂ ਦੀਆਂ ਵਾਰਦਾਤਾਂ ਕਰਨ ਵਾਲੇ ਦਿੱਲੀ ਵਿਚ ਕਈ ਗਰੋਹ ਸਰਗਰਮ ਹਨ ਜੋ ਆਪੋ-ਆਪਣੇ ਢੰਗ ਨਾਲ ਵਾਰਦਾਤਾਂ ਕਰਦੇ ਹਨ | ਹਾਲਾਂਕਿ ਦਿੱਲੀ ਪੁਲਿਸ ਪੂਰੀ ਤਰ੍ਹਾਂ ਨਾਲ ਸਰਗਰਮ ਹੈ ਪਰ ਫਿਰ ਵੀ ਉਹ ...

ਪੂਰੀ ਖ਼ਬਰ »

ਦਿੱਲੀ ਪੁਲਿਸ ਹੁਣ ਤਾਕਤਵਰ ਗੱਡੀਆਂ ਖਰੀਦ ਕੇ ਕਰੇਗੀ ਬਦਮਾਸ਼ਾਂ ਦਾ ਪਿੱਛਾ

ਨਵੀਂ ਦਿੱਲੀ, 14 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਹੁਣ ਦਿੱਲੀ ਪੁਲਿਸ ਬਦਮਾਸ਼ਾਂ ਨੂੰ ਫੜਨ ਲਈ ਤਾਕਤਵਰ ਗੱਡੀਆਂ ਦੀ ਖਰੀਦਦਾਰੀ ਕਰ ਰਹੀ ਹੈ ਤਾਂ ਕਿ ਉਹ ਉਨ੍ਹਾਂ ਦੇ ਚੁੰਗਲ ਵਿਚੋਂ ਆਸਾਨੀ ਨਾਲ ਨਾ ਭੱਜ ਸਕਣ ਅਤੇ ਇਨ੍ਹਾਂ ਗੱਡੀਆਂ ਦੀ ਮਦਦ ਨਾਲ ਪੁਲਿਸ ...

ਪੂਰੀ ਖ਼ਬਰ »

ਕੇ.ਵਾਈ.ਐੱਸ. ਵਲੋਂ ਤਾਮਿਲਨਾਡੂ ਦੇ ਪੋਲਾਚੀ ਇਲਾਕੇ 'ਚ ਹੋਈਆਂ ਘਟਨਾਵਾਂ ਵਿਰੁੱਧ ਪ੍ਰਦਰਸ਼ਨ

ਨਵੀਂ ਦਿੱਲੀ, 14 ਮਾਰਚ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਯੁਵਾ ਸੰਗਠਨ (ਕੇ.ਵਾਈ.ਐੱਸ.) ਵਲੋਂ ਤਾਮਿਲਨਾਡੂ ਦੇ ਪੋਲਾਚੀ ਇਲਾਕੇ ਵਿਚ ਯੌਨ ਪੀੜਤ ਅਤੇ ਜਬਰ ਜਨਾਹ ਦੀਆਂ ਘਟਨਾਵਾਂ ਵਿਰੁੱਧ ਦਿੱਲੀ ਵਿਚ ਇਕ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਘਟਨਾ ਦੇ ਸਬੰਧ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੇ ਨਰਸਰੀ ਗ੍ਰੈਜੂਏਸ਼ਨ ਪ੍ਰੋਗਰਾਮ ਮਨਾਇਆ

ਨਵੀਂ ਦਿੱਲੀ, 14 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ਼ਾਹਦਰਾ ਦਿੱਲੀ ਵਿਖੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਬਾਠ, ਮੈਨੇਜਰ ਭੁਪਿੰਦਰ ਸਿੰਘ ਭੁੱਲਰ, ...

ਪੂਰੀ ਖ਼ਬਰ »

ਮੋਬਾਈਲ ਨੈੱਟਵਰਕ ਨਾ ਹੋਣ 'ਤੇ ਸਦਰ ਬਾਜ਼ਾਰ ਤੇ ਚਾਂਦਨੀ ਚੌਕ ਦੇ ਵਪਾਰੀ ਪ੍ਰੇਸ਼ਾਨ

ਨਵੀਂ ਦਿੱਲੀ, 14 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਸਿੱਧ ਸਦਰ ਬਾਜ਼ਾਰ ਅਤੇ ਚਾਂਦਨੀ ਚੌਕ ਦੇ ਇਲਾਕੇ ਵਿਚ ਮੋਬਾਈਲ ਦਾ ਨੈੱਟਵਰਕ ਨਾ ਆਉਣ ਤੇ ਇੱਥੋਂ ਦੇ ਦੁਕਾਨਦਾਰਾਂ ਤੇ ਲੋਕਾਂ ਲਈ ਇਕ ਵੱਡੀ ਸਮੱਸਿਆ ਬਣੀ ਹੋਈ ਹੈ, ਜਿਸ ਨਾਲ ਦੁਕਾਨਦਾਰਾਂ ਦਾ ਵਪਾਰ ਬਹੁਤ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਬਾਬੈਨ, 14 ਮਾਰਚ (ਡਾ. ਦੀਪਕ ਦੇਵਗਨ)-ਭਾਰਤ ਕਾਲਜ ਆਫ਼ ਲਾਅ ਦੇ ਬੀ. ਏ. ਐੱਲ. ਐੱਲ. ਬੀ. ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਜੇਲ੍ਹ ਕੁਰੂਕਸ਼ੇਤਰ ਵੇਖੀ | ਵਿਦਿਆਰਥੀਆਂ ਨੇ ਜ਼ਿਲ੍ਹਾ ਜ਼ੇਲ੍ਹ ਦੇ ਪ੍ਰਸ਼ਾਸਨ ਨੂੰ ਸਮਝਿਆ ਅਤੇ ਜੇਲ੍ਹ ਵਿਚ ਬੰਦ ਕੈਦੀਆਂ ਦੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਡਾ. ਰਜਨੀਸ਼ ਸ਼ਰਮਾ ਡੀਨ ਫੈਕਲਟੀ ਆਫ਼ ਫਾਰਮਸਿਊਟੀਕਲ ਸਾਇੰਸ ਨਿਯੁਕਤ

ਕੁਰੂਕਸ਼ੇਤਰ, 14 ਮਾਰਚ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਦੇ ਹੁਕਮਾਂ ਮੁਤਾਬਿਕ ਰਜਿਸਟਰਾਰ ਡਾ. ਨੀਤਾ ਖੰਨਾ ਨੇ ਜਿਓਲੌਜੀ ਵਿਭਾਗ ਦੇ ਪ੍ਰੋਫੈਸਰ ਡਾ. ਰਜਨੀਸ਼ ਸ਼ਰਮਾ ਨੂੰ ਡੀਨ ਫੈਕਲਟੀ ਆਫ ...

ਪੂਰੀ ਖ਼ਬਰ »

ਸੰਦੀਪ ਇਨੈਲੋ ਅਨਸੂਚਿਤ ਜਾਤੀ ਸੈੱਲ ਦੇ ਸੂਬਾਈ ਸਕੱਤਰ ਨਿਯੁਕਤ

ਕੁਰੂਕਸ਼ੇਤਰ/ਸ਼ਾਹਾਬਾਦ, 14 ਮਾਰਚ (ਜਸਬੀਰ ਸਿੰਘ ਦੁੱਗਲ)- ਇਨੈਲੋ ਦੇ ਯੁਵਾ ਆਗੂ ਅਤੇ ਅਜਰਾਨਾ ਕਲਾਂ ਪਿੰਡ ਦੇ ਸਰਪੰਚ ਸੰਦੀਪ ਨੂੰ ਇਨੈਲੋ ਅਨੁਸੂਚਿਤ ਜਾਤੀ ਸੈੱਲ ਦਾ ਸੂਬਾਈ ਸਕੱਤਰ ਨਿਯੁਕਤ ਕੀਤਾ ਗਿਆ ਹੈ | ਸੰਦੀਪ ਦੀ ਇਸ ਨਿਯੁਕਤੀ 'ਤੇ ਹਲਕਾ ਪ੍ਰਧਾਨ ਅਮਨਦੀਪ ...

ਪੂਰੀ ਖ਼ਬਰ »

ਸ੍ਰੀ ਗੁਰਦੁਆਰਾ ਸਿੰਘ ਸਭਾ 'ਚ ਧਾਰਮਿਕ ਦੀਵਾਨ ਸਜਾਏ

ਨੀਲੋਖੇੜੀ, 14 ਮਾਰਚ (ਆਹੂੂਜਾ)- 551ਵਾਂ ਨਾਨਕ ਸ਼ਾਹੀ ਅਤੇ ਚੇਤ ਮਹੀਨੇ ਦੀ ਸੰਗਰਾਂਦ ਦੇ ਸਬੰਧ 'ਚ ਸ੍ਰੀ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ 'ਚ ਸ੍ਰੀ ਅਖੰਡ ਪਾਠ ਸਾਹਿਬ ਦਾ ਸਮਾਪਨ ਕੀਤਾ ਗਿਆ | ਸ੍ਰੀ ਅਖੰਡ ਪਾਠ ਸਾਹਿਬ 12 ਮਾਰਚ ਨੂੰ ਸ੍ਰੀ ਗੁਰਦੁਆਰਾ ਸਿੰਘ ਸਭਾ ਵਿਚ ...

ਪੂਰੀ ਖ਼ਬਰ »

ਨਾਮ ਜਪਣ ਦੀ ਅਨਮੋਲ ਦਾਤ ਸੰਤਾਂ ਦੀ ਸੰਗਤ ਕਰ ਕੇ ਮਿਲਦੀ ਹੈ-ਬਾਬਾ ਸਤਿਨਾਮ ਸਿੰਘ

ਕੁਰੂਕਸ਼ੇਤਰ, 14 ਮਾਰਚ (ਜਸਬੀਰ ਸਿੰਘ ਦੁੱਗਲ)- ਗੁਰਦੁਆਰਾ ਨੀਲਧਾਰੀ ਸੰਪਰਦਾ ਪਿੱਪਲੀ ਸਾਹਿਬ ਦੇ ਮੁਖੀ ਸੰਤ ਬਾਬਾ ਸਤਿਨਾਮ ਸਿੰਘ (ਰਾਜਾ ਜੋਗੀ) ਨੇ ਕਿਹਾ ਕਿ ਚੇਤ ਮਹੀਨੇ ਵਿਚ ਚਾਰੇ ਪਾਸੇ ਖਿੜੀ ਹਰਿਆਲੀ ਨਾਲ ਮਨ ਨੂੰ ਅਨੰਦ ਮਹਿਸੂਸ ਹੁੰਦਾ ਹੈ ਜਦਕਿ ਪ੍ਰਮਾਤਮਾ ਦਾ ...

ਪੂਰੀ ਖ਼ਬਰ »

ਪ੍ਰਭਾਤ ਫੇਰੀ 'ਚ ਭਜਨਾਂ 'ਤੇ ਝੂਮੇ ਸ਼ਰਧਾਲੂ

ਥਾਨੇਸਰ, 14 ਮਾਰਚ (ਅ.ਬ.)- ਸ੍ਰੀਕਿ੍ਸ਼ਨ ਕਿਰਪਾ ਗਊਸ਼ਾਲਾ ਅਤੇ ਸੇਵਾ ਕਮੇਟੀ ਵਲੋਂ ਕੱਢੀ ਜਾ ਰਹੀਆਂ ਪ੍ਰਭਾਤ ਫੇਰੀਆਂ ਦੀ ਲੜੀ 'ਚ ਵੀਰਵਾਰ ਨੂੰ ਪ੍ਰਭਾਤ ਫੇਰੀ ਆਕਾਸ਼ ਨਰਸਰੀ ਕਾਲੋਨੀ 'ਚ ਪ੍ਰਵੀਣ ਕੁਮਾਰ ਗੁਪਤਾ ਦੇ ਨਿਵਾਸ 'ਤੇ ਪਹੁੰਚੀ | ਇੱਥੇ ਪ੍ਰਬੰਧਕ ਪਰਿਵਾਰ ਨੇ ...

ਪੂਰੀ ਖ਼ਬਰ »

ਸਰ੍ਹੋਂ ਦੀ ਖ਼ਰੀਦ ਲਈ 22 ਜ਼ਿਲਿ੍ਹਆਂ ਦੀਆਂ 64 ਮੰਡੀਆਂ 'ਚ ਬਣਾਏ ਖ਼ਰੀਦ ਕੇਂਦਰ-ਗੁਰਨਾਮ ਸਿੰਘ

ਕੁਰੂਕਸ਼ੇਤਰ, 14 ਮਾਰਚ (ਜਸਬੀਰ ਸਿੰਘ ਦੁੱਗਲ)-ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਸੂਬਾਈ ਪ੍ਰਧਾਨ ਗੁਰਨਾਮ ਸਿੰਘ ਵਲੋਂ ਹਾਈਕੋਰਟ 'ਚ ਦਾਇਰ ਕੇਸ ਗੁਰਨਾਮ ਸਿੰਘ ਬਨਾਮ ਯੂਨੀਅਨ ਆਫ਼ ਇੰਡੀਆ (ਘੱਟੋ-ਘੱਟ ਸਮਰਥਨ ਕੀਮਤ ਤੋਂ ਘੱਟ ਨਾ ਵਿਕੇ ਕਿਸਾਨ ਦੀ ਫ਼ਸਲ) ਹੁਣ ਆਪਣਾ ...

ਪੂਰੀ ਖ਼ਬਰ »

ਮਾਤਾ ਦੀਆਂ ਭੇਟਾਂ 'ਤੇ ਝੂਮੇ ਸ਼ਰਧਾਲੂ

ਕੁਰੂਕਸ਼ੇਤਰ/ਸ਼ਾਹਾਬਾਦ, 14 ਮਾਰਚ (ਜਸਬੀਰ ਸਿੰਘ ਦੁੱਗਲ)- ਸ੍ਰੀ ਮਾਰਕੰਡੇਸ਼ਵਰ ਗੁਮਟੀ ਮਾਤਾ ਮੰਦਿਰ 'ਚ ਜਾਗਰਣ 'ਚ ਮਹੰਤ ਜਗਦੀਸ਼, ਗੁਲਸ਼ਨ ਮਯੂਰ, ਸੰਜੇ ਸਪੜਾ ਨੇ ਮਹਾਂਮਾਈ ਦਾ ਗੁਣਗਾਨ ਕੀਤਾ | ਸੰਜੇ ਸਪੜਾ ਵਲੋਂ ਪੇਸ਼ ਕੀਤੀਆਂ ਗਈਆਂ ਭੇਟਾਂ 'ਤੇ ਸ਼ਰਧਾਲੂ ਖੂਬ ...

ਪੂਰੀ ਖ਼ਬਰ »

ਸੂਬੇ ਸਿੰਘ ਬਣੇ ਜਜਪਾ ਦੇ ਹਲਕਾ ਪ੍ਰਧਾਨ

ਕੁਰੂਕਸ਼ੇਤਰ/ਸ਼ਾਹਾਬਾਦ, 14 ਮਾਰਚ (ਜਸਬੀਰ ਸਿੰਘ ਦੁੱਗਲ)-ਜਨਨਾਇਕ ਜਨਤਾ ਪਾਰਟੀ 'ਚ ਸੂਬੇ ਸਿੰਘ ਨੂੰ ਸ਼ਾਹਾਬਾਦ ਹਲਕਾ ਪ੍ਰਧਾਨ ਬਣਾਇਆ ਗਿਆ ਹੈ | ਸੂਬੇ ਸਿੰਘ ਦੀ ਨਿਯੁਕਤੀ 'ਤੇ ਜਗਬੀਰ ਮੋਹੜੀ, ਰਾਜੇਸ਼ ਤਿਓੜਾ, ਰਾਮਚੰਦਰ ਢੋਲਾਮਜਰਾ, ਹਾਕਮ ਸਿੰਘ ਰਾਏਪੁਰ, ਹਰਵੇਲ ...

ਪੂਰੀ ਖ਼ਬਰ »

ਏਲਨਾਬਾਦ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਬੈਠਕ

ਏਲਨਾਬਾਦ, 14 ਮਾਰਚ (ਜਗਤਾਰ ਸਮਾਲਸਰ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਜ਼ਿਲ੍ਹਾ ਕਾਰਜਕਾਰਨੀ ਵਲੋਂ ਸਨਾਤਨ ਧਰਮਸ਼ਾਲਾ 'ਚ ਬੈਠਕ ਹੋਈ, ਜਿਸ 'ਚ ਕਾਲਾਂਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਲਕੌਰ ਸਿੰਘ ਕਾਲਾਂਵਾਲੀ ਨੇ ਮੁੱਖ ਰੂਪ 'ਚ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਭਜਨ ਸੰਕੀਰਤਨ ਕਰ ਕੇ ਸਿੱਖਿਆ ਦੇ ਨਵੇਂ ਸੈਸ਼ਨ ਦਾ ਸ਼ੱੁਭ ਆਰੰਭ

ਕੁਰੂਕਸ਼ੇਤਰ, 14 ਮਾਰਚ (ਜਸਬੀਰ ਸਿੰਘ ਦੁੱਗਲ)- ਮਹਾਲਕਸ਼ਮੀ ਕਿਡਜ਼ ਵਰਲਡ ਪਿੱਪਲੀ ਵਿਚ ਸਿੱਖਿਆ ਦੇ ਨਵੇਂ ਸੈਸ਼ਨ ਦੇ ਸ਼ੁੱਭ ਆਰੰਭ 'ਤੇ ਭਜਨ ਸੰਕੀਰਤਨ ਕਰਕੇ ਪਰਮਾਤਮਾ ਨੂੰ ਯਾਦ ਕੀਤਾ ਗਿਆ | ਸਕੂਲ ਪਿੰ੍ਰਸੀਪਲ ਸ਼ੁਭਮ ਤੋਮਰ ਨੇ ਗਣੇਸ਼ ਵੰਦਨਾ ਕਰਕੇ ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਹਰਿਆਣਾ 'ਚ ਸਿਹਤ ਖੇਤਰ ਦਾ ਵਿਸ਼ਲੇਸ਼ਣ ਵਿਸ਼ੇ 'ਤੇ ਕੀਤਾ ਵਿਆਖਿਆਨ

ਕੁਰੂਕਸ਼ੇਤਰ/ਸ਼ਾਹਾਬਾਦ, 14 ਮਾਰਚ (ਜਸਬੀਰ ਸਿੰਘ ਦੁੱਗਲ)- ਆਰੀਆ ਕੰਨਿਆ ਕਾਲਜ 'ਚ ਅਰਥਸ਼ਾਸਤਰ ਵਿਭਾਗ ਵਲੋਂ ਇਕ ਵਿਆਖਿਆਨ ਕੀਤਾ ਗਿਆ, ਜਿਸ ਦਾ ਵਿਸ਼ਾ ਹਰਿਆਣਾ 'ਚ ਸਿਹਤ ਖੇਤਰ ਦਾ ਵਿਸ਼ਲੇਸ਼ਣ ਰਿਹਾ | ਕੁਰੂਕਸ਼ੇਤਰ ਯੂਨੀਵਰਸਿਟੀ ਅਰਥ ਸ਼ਾਸਤਰ ਵਿਭਾਗ ਦੀ ਅਰਚਨਾ ...

ਪੂਰੀ ਖ਼ਬਰ »

ਕੌਮੀ ਸੇਵਾ ਯੋਜਨਾ ਰਾਸ਼ਟਰ ਨਿਰਮਾਣ ਦਾ ਜ਼ਰਿਆ ਹੈ- ਡਾ. ਢਾਂਡਾ

ਗੂਹਲਾ ਚੀਕਾ, 14 ਮਾਰਚ (ਓ.ਪੀ. ਸੈਣੀ)- ਡੀ. ਏ. ਵੀ. ਕਾਲਜ ਚੀਕਾ ਦੀ ਐੱਨ. ਐੱਸ. ਐੱਸ. ਇਕਾਈਆਂ ਵਲੋਂ 7 ਰੋਜ਼ਾ ਕੈਂਪ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਉਦਘਾਟਨ ਮੌਕੇ ਆਪਣੇ ਸੰਬੋਧਨ 'ਚ ਕਾਲਜ ਦੇ ਪਿ੍ੰਸੀਪਲ ਡਾ. ਰਮੇਸ਼ ਲਾਲ ਢਾਂਡਾ ਨੇ ਕਿਹਾ ਕਿ ਐੱਨ. ਐੱਸ. ਐੱਸ. ਰਾਹੀਂ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਕੇ ਵਿਦਿਆਰਥੀ ਰਾਸ਼ਟਰ ਨਿਰਮਾਣ 'ਚ ਆਪਣਾ ਮਹੱਤਵਪੂਰਨ ਯੋਗਦਾਨ ਦੇ ਸਕਦੇ ਹਨ | ਸਮਾਜਿਕ ਬੁਰਾਈਆਂ, ਅੰਧਵਿਸ਼ਵਾਸ ਤੇ ਰੁੜੀਆਂ ਲਈ ਜਾਗਰੂਕਤਾ ਪੈਦਾ ਕਰਕੇ ਵੀ ਅਸੀਂ ਇਕ ਬਿਹਤਰ ਰਾਸ਼ਟਰ ਦੀ ਉਸਾਰੀ 'ਚ ਆਪਣਾ ਸਹਿਯੋਗ ਦੇ ਸਕਦੇ ਹਨ | ਇਸ ਮੌਕੇ ਡਾ. ਰਮੇਸ਼ ਲਾਲ ਢਾਂਡਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਮਾਜਿਕ ਕੰਮਾਂ 'ਚ ਵੀ ਹਿੱਸਾ ਲੈਣਾ ਚਾਹੀਦਾ ਹੈ | ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਦਾ ਵਿਕਾਸ ਹੁੰਦਾ ਹੈ ਤੇ ਉਨ੍ਹਾਂ 'ਚ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੁੰਦੀ ਹੈ | ਇਸ ਮੌਕੇ ਪ੍ਰੋਗਰਾਮ ਅਧਿਕਾਰੀ ਡਾ. ਜਸਬੀਰ ਸਿੰਘ ਤੇ ਡਾ. ਜਸਵਿੰਦਰ ਸਿੰਘ ਨੇ ਉਕਤ 7 ਰੋਜ਼ਾ ਕੈਂਪ 'ਚ ਕੀਤੇ ਜਾਣ ਵਾਲੇ ਪ੍ਰੋਗਰਾਮ ਦੀ ਜਾਣਕਾਰੀ ਵੀ ਦਿੱਤੀ | ਇਸ ਮੌਕੇ ਬੀ. ਏ., ਬੀ. ਕਾਮ., ਬੀ. ਐੱਸ. ਸੀ., ਦੂਜਾ ਸਾਲ ਤੇ ਤੀਜਾ ਸਾਲ ਦੇ ਸਵੈ-ਸੇਵਕ ਤੇ ਸਵੈ-ਸੇਵਿਕਾਵਾਂ ਹਿੱਸਾ ਲੈ ਰਹੀਆਂ ਹਨ | ਲੜਕਿਆਂ ਦਾ ਕੈਂਪ ਪਿੰਡ ਬਲਬਹੇੜਾ 'ਚ ਲਗਾਇਆ ਜਾ ਰਿਹਾ ਹੈ ਜਦਕਿ ਲੜਕੀਆਂ ਦਾ ਡੀ. ਏ. ਵੀ. ਕਾਲੋਨੀ ਵਿਖੇ ਲਗਾਇਆ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਭਗੌੜਾ ਕਾਬੂ

ਸਿਰਸਾ, 14 ਮਾਰਚ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਡਿੰਗ ਥਾਣਾ ਪੁਲਿਸ ਨੇ ਇਕ ਭਗੌੜੇ ਨੂੰ ਕਾਬੂ ਕੀਤਾ ਹੈ | ਫੜੇ ਗਏ ਵਿਅਕਤੀ ਦੀ ਪਛਾਣ ਰਣਵੀਰ ਸਿੰਘ ਉਰਫ ਰਾਣਾ ਵਾਸੀ ਭਾਵਦੀਨ ਵਜੋਂ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦੇ ਹੋਏ ਪੁਲਿਸ ਬੁਲਾਰੇ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਸਕੂਲ ਵਿਖੇ ਬਲਾਕ ਪੱਧਰੀ ਸਮਰੱਥਾਵਾਨ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ

ਕਾਲਾਂਵਾਲੀ, 14 ਮਾਰਚ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਰੋੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਬਲਾਕ ਪੱਧਰੀ ਸਮਰੱਥਾਵਾਨ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ 'ਚ ਬਲਾਕ ਬੜਾਗੁੜਾ ਦੇ ਸਾਰੇ ਸਰਕਾਰੀ ਸਕੂਲਾਂ 'ਚ ਸਮਰੱਥਾਵਾਨ ਪ੍ਰੀਖਿਆ ਨੂੰ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਤੇ ਗਹਿਣੇ ਚੋਰੀ

ਸਿਰਸਾ, 14 ਮਾਰਚ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਰਾਮ ਕਾਲੋਨੀ ਸਥਿਤ ਇਕ ਘਰ 'ਚੋਂ ਬੀਤੀ ਰਾਤ ਚੋਰ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰ ਲੈ ਗਏ | ਮਕਾਨ ਮਾਲਕ ਦੀ ਸ਼ਿਕਾਇਤ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਨਵੇਂ ਬਣਾਏ ਗਏ ਸੱਚਖੰਡ 'ਚ ਕੀਤਾ ਸੁਸ਼ੋਭਿਤ

ਨਰਾਇਣਗੜ੍ਹ, 14 ਮਾਰਚ (ਪੀ. ਸਿੰਘ)- ਨਰਾਇਣਗੜ੍ਹ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ 'ਚ ਬਣਾਏ ਗਏ ਨਵੇਂ ਸੱਚਖੰਡ ਕਮਰੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਵਿਰਾਜਮਾਨ ਕੀਤਾ ਗਿਆ | ਅੱਜ ਗੁਰਦੁਆਰਾ ਸਾਹਿਬ 'ਚ ਸੰਗਰਾਦ ਦਾ ਦਿਹਾੜਾ ਵੀ ਮਨਾਇਆ ਗਿਆ | ਹਜੂਰੀ ...

ਪੂਰੀ ਖ਼ਬਰ »

ਅਜਾਇਬ ਸਿੰਘ ਬਰਾੜ ਦੂਜੀ ਵਾਰ ਏਲਨਾਬਾਦ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਏਲਨਾਬਾਦ, 14 ਮਾਰਚ (ਜਗਤਾਰ ਸਮਾਲਸਰ)- ਬਾਰ ਐਸੋਸੀਏਸ਼ਨ ਦੀਆਂ ਚੋਣਾਂ ਦੀ ਤਸਵੀਰ ਅੱਜ ਸ਼ਾਮੀ 4 ਵਜੇ ਸਾਫ਼ ਹੋ ਗਈ | ਸੀਨੀਅਰ ਵਕੀਲ ਅਜਾਇਬ ਸਿੰਘ ਬਰਾੜ ਦੇ ਿਖ਼ਲਾਫ਼ ਅੱਜ ਸ਼ਾਮੀ 4 ਵਜੇ ਤੱਕ ਕੋਈ ਨਾਮਾਂਕਣ ਨਾ ਆਉਣ ਕਾਰਨ ਉਨ੍ਹਾਂ ਨੂੰ ਸਾਲ 2019-20 ਲਈ ਬਾਰ ਐਸੋਸੀਏਸ਼ਨ ਦਾ ...

ਪੂਰੀ ਖ਼ਬਰ »

ਸ਼ੇਖ ਮੁਈਨੁਦੀਨ ਹਸਨ ਚਿਸ਼ਤੀ ਅਜਮੇਰੀ (ਰਹਿ.) ਦਾ ਛਟ ਮੁਬਾਰਕ ਕਰਵਾਇਆ

ਥਾਨੇਸਰ, 14 ਮਾਰਚ (ਅ.ਬ.)- ਬਾਬਾ ਫਰੀਦ ਸਰਵਧਰਮ ਸਦਭਾਵਨਾ ਚੈਰੀਟੇਬਲ ਸੁਸਾਇਟੀ ਵਲੋਂ ਚਿਸਤਿਆ ਦਰਗਾਹ ਹਜਰਤ ਸ਼ੇਖ ਜਲਾਲੂਦੀਨ ਚਿਸ਼ਤੀ ਥਾਨੇਸਰੀ 'ਤੇ ਸੁਲਤਾਨ ਏ ਇੰਦ ਖ਼ਵਾਜਾ ਗਰੀਬ ਨਵਾਜ ਸ਼ੇਖ ਮੁਈਨੁਦੀਨ ਹਸਨ ਚਿਸ਼ਤੀ ਅਜਮੇਰੀ (ਰਹਿ.) ਦੇ 807ਵੇਂ ਸਾਲਾਨਾ ਉਰਸ ...

ਪੂਰੀ ਖ਼ਬਰ »

ਸੰਧੌਲੀ 'ਚ ਕਈ ਨੌਜਵਾਨਾਂ ਨੇ ਫੜਿਆ ਭਾਜਪਾ ਦਾ ਪੱਲਾ

ਕੁਰੂਕਸ਼ੇਤਰ/ਪਿਹੋਵਾ, 14 ਮਾਰਚ (ਜਸਬੀਰ ਸਿੰਘ ਦੁੱਗਲ)- ਭਾਜਪਾ ਆਗੂ ਸਵਾਮੀ ਸੰਦੀਪ ਓਾਕਾਰ ਦੇ ਜਨਸੰਪਰਕ ਮੁਹਿੰਮ ਦੌਰਾਲ ਪਿੰਡ ਸੰਧੌਲੀ ਵਿਚ ਕਈ ਨੌਜਵਾਨਾਂ ਨੇ ਭਾਜਪਾ ਦੀਆਂ ਨੀਤੀਆਂ ਵਿਚ ਆਪਣੀ ਸ਼ਰਧਾ ਪ੍ਰਗਟ ਕਰਦੇ ਹੋਏ ਪੱਲਾ ਫੜਿਆ | ਸੰਦੀਪ ਓਾਕਾਰ ਨੇ ਫੁੱਲ ...

ਪੂਰੀ ਖ਼ਬਰ »

ਨਵਜੀਵਨ ਵਿੱਦਿਆ ਮਿੰਦਰ ਸਕੂਲ ਦਾ ਸਾਲਾਨਾ ਉਤਸਵ ਸਮਾਪਤ

ਬਾਬੈਨ, 14 ਮਾਰਚ (ਡਾ. ਦੀਪਕ ਦੇਵਗਨ)- ਨਵਜੀਵਨ ਵਿੱਦਿਆ ਮਿੰਦਰ ਸਕੂਲ ਗੂੜਾ ਦਾ 27ਵਾਂ ਸਾਲਾਨਾ ਉਤਸਵ ਮਨਾਇਆ ਗਿਆ | ਇਸ ਸਾਲਾਨਾ ਉਤਸਵ 'ਚ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਡਾ. ਪਵਨ ਸੈਣੀ ਐੱਚ. ਸੀ. ਗੂੜਾ ਨੇ ਸ਼ਿਰਕਤ ਕੀਤੀ | ਹਲਕਾ ਵਿਧਾਇਕ ਡਾ. ਪਵਨ ਸੈਣੀ ਨੇ ਬੱਚਿਆਂ ...

ਪੂਰੀ ਖ਼ਬਰ »

ਸਮੱਸਿਆਵਾਂ ਨੂੰ ਲੈ ਕੇ ਕੌਾਸਲਰ ਤੇ ਕਾਲੋਨੀ ਵਾਸੀ ਆਹਮੋ-ਸਾਹਮਣੇ

ਕੁਰੂਕਸ਼ੇਤਰ/ਸ਼ਾਹਾਬਾਦ, 14 ਮਾਰਚ (ਜਸਬੀਰ ਸਿੰਘ ਦੁੱਗਲ)- ਵਾਰਡ-11 'ਚ ਦੀਪਕ ਵਿਹਾਰ ਐਕਸਟੈਂਸ਼ਨ ਕਾਲੋਨੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਕੌਾਸਲਰ ਅਤੇ ਕਾਲੋਨੀ ਵਾਸੀ ਆਹਮੋ-ਸਾਹਮਣੇ ਆ ਗਏ ਹਨ | ਇਹ ਮਾਮਲਾ ਤੂਲ ਫੱੜਦਾ ਜਾ ਰਿਹਾ ਹੈ | ਇਸ ਪਾਸੇ ਕਾਲੋਨੀ ਵਾਸੀ ਬਿਜਲੀ, ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਨਰਸਰੀ ਗ੍ਰੈਜੂਏਸ਼ਨ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 14 ਮਾਰਚ (ਅ.ਬ.)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਚੱਲ ਰਹੇ ਸਕੂਲ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫ਼ਤਹਿ ਨਗਰ ਵਿਖੇ 14 ਮਾਰਚ ਨੂੰ ਨਰਸਰੀ ਗ੍ਰੈਜੂਏਸ਼ਨ ਪ੍ਰੋਗਰਾਮ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ...

ਪੂਰੀ ਖ਼ਬਰ »

ਪੋ੍ਰ. ਡਾ. ਗੁਰਚਰਨ ਅਕੈਡਮਿਕ ਕੌਾਸਲ ਦੇ ਮੈਂਬਰ ਨਿਯੁਕਤ

ਕੁਰੂਕਸ਼ੇਤਰ, 14 ਮਾਰਚ (ਜਸਬੀਰ ਸਿੰਘ ਦੁੱਗਲ)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਦੇ ਹੁਕਮਾਂ ਮੁਤਾਬਿਕ ਰਜਿਸਟਰਾਰ ਡਾ. ਨੀਤਾ ਖੰਨਾ ਨੇ ਲਲਿਤ ਕਲਾ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਗੁਰਚਰਨ ਨੂੰ 23 ਮਾਰਚ ਤੋਂ ਅਗਲੇ 2 ...

ਪੂਰੀ ਖ਼ਬਰ »

ਐੱਮ. ਐੱਮ. ਕਾਲਜ 'ਚ ਸੰਵਾਦਹੀਣਤਾ ਵਿਸ਼ੇ 'ਤੇ ਗੋਸ਼ਟੀ ਕਰਵਾਈ

ਟੋਹਾਣਾ, 14 ਮਾਰਚ (ਗੁਰਦੀਪ ਸਿੰਘ ਭੱਟੀ)- ਐੱਮ. ਐੱਮ. ਕਾਲਜ ਫਤਿਹਾਬਾਦ ਵਿਚ ਸੰਵਾਦਹੀਨਤਾ ਵੱਲ ਵੱਧ ਰਹੇ ਨੌਜਵਾਨ ਤੇ ਸਮਾਜ ਦਾ ਚਿੰਤਨ ਵਾਸਤੇ ਸੰਵਾਦਹੀਣਤਾ ਵਿਸ਼ੇ 'ਤੇ ਕਾਰਵਾਈ ਗਈ ਗੋਸ਼ਟੀ ਵਿਚ ਮੁੱਖ ਬੁਲਾਰੇ ਹਰਿਆਣਾ ਸਟੇਟ ਹਾਇਰ ਐਜੂਕੇਸ਼ਨ ਕੌਾਸਲ ਦੇ ...

ਪੂਰੀ ਖ਼ਬਰ »

ਟਰੱਕ 'ਚੋਂ 1020 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਕੁਰੂਕਸ਼ੇਤਰ/ਸ਼ਾਹਾਬਾਦ, 14 ਮਾਰਚ (ਜਸਬੀਰ ਸਿੰਘ ਦੁੱਗਲ)- ਸ਼ਾਹਾਬਾਦ- ਅੰਬਾਲਾ ਜੀ. ਟੀ. ਰੋਡ 'ਤੇ ਪਿੰਡ ਕਲਿਆਣਾ ਦੇ ਨੇੜੇ ਨਾਕਾਬੰਦੀ ਕਰਕੇ ਪੁਲਿਸ ਨੇ ਇਕ ਟਰੱਕ 'ਚੋਂ 1020 ਪੇਟੀ ਨਾਜਾਇਜ਼ ਅੰਗਰੇਜੀ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ...

ਪੂਰੀ ਖ਼ਬਰ »

ਭਾਜਪਾ ਨੇ ਆਮ ਲੋਕਾਂ ਦੀਆਂ ਭਾਵਨਾਵਾਂ ਨਾਲ ਕੀਤਾ ਖਿਲਵਾੜ-ਨੇਹਰਾ

ਕੁਰੂਕਸ਼ੇਤਰ, 14 ਮਾਰਚ (ਜਸਬੀਰ ਸਿੰਘ ਦੁੱਗਲ)- ਜ਼ਿਲ੍ਹਾ ਪ੍ਰੀਸ਼ਦ ਦੀ ਸਾਬਕਾ ਮੀਤ ਪ੍ਰਧਾਨ ਸੁਨੀਤਾ ਨੇਹਰਾ ਨੇ ਨੇੜਲੇ ਪਿੰਡਾਂ ਠਸਕਾ ਅਲੀ, ਗੋਰਖਾ, ਜੈਨਪੁਰ ਅਤੇ ਲੰਡੀ ਆਦਿ ਦਾ ਦੌਰਾ ਕਰਕੇ ਪਿੰਡ ਵਾਸੀਆਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਣੰੂ ...

ਪੂਰੀ ਖ਼ਬਰ »

ਕਿਸਾਨ ਦਾ ਥੈਲਾ ਖੋਹਣ ਵਾਲੇ ਨੌਜਵਾਨ ਨਾਮੀ ਚੋਰ ਨਿਕਲੇ

ਟੋਹਾਣਾ, 14 ਮਾਰਚ (ਗੁਰਦੀਪ ਸਿੰਘ ਭੱਟੀ)- ਦੁਪਹਿਰ ਬਾਅਦ ਹਸਪਤਾਲ 'ਚੋਂ ਦਵਾਈ ਲੈ ਕੇ ਨਿਕਲੇ ਪਿੰਡ ਨਾਂਗਲਾ ਦੇ ਬਜੁਰਗ ਕਿਸਾਨ ਮੁਖਤਿਆਰ ਸਿੰਘ ਦੇ ਹੱਥੋਂ ਥੈਲਾ ਖੋਹ ਕੇ ਫ਼ਰਾਰ ਹੋਏ 2 ਲੜਕਿਆਂ ਨੂੰ ਰਾਹਗੀਰਾਂ ਨੇ ਪਿੱਛਾ ਕਰਕੇ ਕਾਬੂ ਕਰ ਲਿਆ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀਮਦ ਭਾਗਵਤ ਕਲਯੁੱਗ 'ਚ ਸਾਰੇ ਜੀਵਾਂ ਦਾ ਭਲਾ ਕਰਨ ਵਾਲੀ- ਭਾਰਦਵਾਜ

ਥਾਨੇਸਰ, 14 ਮਾਰਚ (ਅ.ਬ.)- ਸ੍ਰੀ ਰਾਮ ਸੇਵਾ ਕਮੇਟੀ ਵਲੋਂ ਪਿੰਡ ਅਮੀਨ 'ਚ ਗੋਣ ਵਾਲੀ ਗੁੱਡੂ ਪੱਟੀ ਚੌਪਾਲ ਵਿਚ ਲੋਕ ਭਲਾਈ ਲਈ ਸ੍ਰੀਮਦ ਭਾਗਵਤ ਕਥਾ ਦਾ ਸ਼ੁੱਭ ਆਰੰਭ ਕੀਤਾ ਗਿਆ | ਇਸ ਤੋਂ ਪਹਿਲਾਂ ਕਲਸ਼ ਯਾਤਰਾ ਕੱਢੀ ਗਈ, ਜਿਸ 'ਚ ਵੱਡੀ ਗਿਣਤੀ 'ਚ ਆਏ ਭਗਤਾਂ ਨੇ ਹਿੱਸਾ ਲਿਆ ...

ਪੂਰੀ ਖ਼ਬਰ »

ਖੇਤੀ ਮੇੇੇਲੇ 'ਚ ਜਾਗਰੂਕ ਕਿਸਾਨਾਂ ਨੂੰ ਕੀਤਾ ਸਨਮਾਨਿਤ

ਸਰਸਵਤੀ ਨਗਰ, 14 ਮਾਰਚ (ਅ.ਬ.)-ਹਰਿਆਣਾ ਖੇਤੀ ਯੂਨੀਵਰਸਿਟੀ ਹਿਸਾਰ ਵਲੋਂ ਲਗਾਏ 2 ਰੋਜ਼ਾ ਖੇਤੀ ਮੇਲਾ ਖ਼ਰੀਫ਼ 2019 ਵਿਚ ਖੇਤਰ ਦੇ ਉਨ੍ਹਾਂ ਜਾਗਰੂਕ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਫ਼ਸਲ ਕੱਟਣ ਤੋਂ ਬਾਅਦ ਬਚੇ ਹੋਏ ਫਾਨਿਆਂ ਨੂੰ ਸਾੜਨ ਦੀ ਥਾਂ ...

ਪੂਰੀ ਖ਼ਬਰ »

ਸਰਨਾ ਦੇ ਦੋਸ਼ ਬੇ-ਬੁਨਿਆਦ, 85 ਲੱਖ ਰੁਪਏ ਸਾਮਾਨ ਦੀ ਖਰੀਦੋ-ਫਰੋਖਤ ਮੇਰੀ ਗੈਰ ਮੌਜੂਦਗੀ 'ਚ ਹੋਈ-ਸਿਰਸਾ

ਨਵੀਂ ਦਿੱਲੀ,14 ਮਾਰਚ (ਜਗਤਾਰ ਸਿੰਘ)- ਪਰਮਜੀਤ ਸਿੰਘ ਸਰਨਾ ਵਲੋਂ 85 ਲੱਖ ਰੁਪਏ ਦੇ ਘੁਟਾਲੇ ਸਬੰਧੀ ਲਾਏ ਗਏ ਦੋਸ਼ਾਂ ਨੂੰ ਬੇ-ਬੁਨਿਆਦ ਕਰਾਰ ਦਿੰਦੇ ਹੋਏ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਕਿ ਜਿਹੜੇ ਦਸਤਾਵੇਜ਼ਾਂ ਅਤੇ 85 ਲੱਖ ...

ਪੂਰੀ ਖ਼ਬਰ »

ਹੋਲੇ-ਮਹੱਲੇ 'ਤੇ ਲੱਗੇਗਾ 5 ਰੋਜ਼ਾ ਖ਼ੁੂਨਦਾਨ ਕੈਂਪ

ਸ੍ਰੀ ਅਨੰਦਪੁਰ ਸਾਹਿਬ, 14 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਲਾਈਫ਼ ਲਾਈਨ ਬਲੱਡ ਡਾਨਰਜ਼ ਸੁਸਾਇਟੀ ਰੂਪਨਗਰ ਵਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਸਰਪ੍ਰਸਤੀ ਹੇਠ ਹੋਲੇ-ਮਹੱਲੇ ਦੇ ਮੌਕੇ 'ਤੇ 17 ਮਾਰਚ ਤੋਂ ...

ਪੂਰੀ ਖ਼ਬਰ »

ਸਾਇੰਸ ਸੁਸਾਇਟੀ ਵਲੋਂ ਸਾਇੰਸ ਦਿਵਸ ਮਨਾਇਆ

ਰੂਪਨਗਰ, 14 ਮਾਰਚ (ਪ.ਪ.)-ਸਰਕਾਰੀ ਕਾਲਜ ਰੂਪਨਗਰ ਵਲੋਂ ਡਾ. ਸੀ.ਵੀ. ਰਮਨ ਸਾਇੰਸ ਸੁਸਾਇਟੀ ਵਲੋਂ ਸਾਇੰਸ ਦਿਵਸ ਮਨਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਪਿ੍ੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਨੇ ਕੀਤੀ | ਪੰਜਾਬੀ ਵਿਭਾਗ ਦੇ ਮੁਖੀ ਡਾ. ਜਗਜੀਤ ਸਿੰਘ ਨੇ ਸਾਇੰਸ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਘਨੌਲੀ, 14 ਮਾਰਚ (ਜਸਵੀਰ ਸਿੰਘ ਸੈਣੀ)-ਨਵੰਬਰ ਮਹੀਨੇ ਵਿਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਿਚ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ ਪਾਸਕੋ ਵਲੋਂ ਚੀਫ਼ ਸਕਿਓਰਟੀ ਅਸ਼ੋਕ ਸ਼ਰਮਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਕਰਵਾਇਆ ਗਿਆ 'ਸਾਈ ਫੈਸਟ 2019'

ਸ੍ਰੀ ਅਨੰਦਪੁਰ ਸਾਹਿਬ, 14 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ 'ਸਾਈ ਫੈਸਟ 2019' ਕਰਵਾਇਆ ਗਿਆ | ਇਹ ਫੈਸਟ ਇੰਡੀਅਨ ਸਾਇੰਸ ਕਾਂਗਰਸ ਪਟਿਆਲਾ ਚੈਪਟਰ ਅਤੇ ਭਾਰਤ ਸਰਕਾਰ ਦੀ ਡੀ. ਬੀ. ਟੀ. ਸਟਾਰ ਸਕੀਮ ਵਲੋਂ ...

ਪੂਰੀ ਖ਼ਬਰ »

ਮੀਂਹ ਨਾਲ ਬਰਬਾਦ ਹੋਈ ਫ਼ਸਲ ਦੇ ਮੁਆਵਜ਼ੇ ਦੀ ਮੰਗ

ਭਰਤਗੜ੍ਹ, 14 ਮਾਰਚ (ਜਸਬੀਰ ਸਿੰਘ ਬਾਵਾ)-ਕੁੱਝ ਦਿਨ ਪਹਿਲਾਂ ਹੋਏ ਬੇਮੌਸਮੇ ਮੀਂਹ ਨਾਲ ਭਰਤਗੜ੍ਹ ਖੇਤਰ 'ਚ ਅਵਾਨਕੋਟ, ਆਸਪੁਰ, ਮਾਜਰੀ ਗੁੱਜਰਾਂ, ਆਲੋਵਾਲ, ਕਿੰਮਤਪੁਰ, ਹਿੰਮਤਪੁਰ, ਖਰੋਟਾ, ਭਰਤਗੜ੍ਹ, ਬੜਾ ਪਿੰਡ, ਬੇਲੀ, ਭਾਉਵਾਲ, ਝੋਟੀ ਝੱਖੀਆਂ, ਬੱਲ੍ਹ, ਹਜ਼ਾਰਾ, ...

ਪੂਰੀ ਖ਼ਬਰ »

ਨੰਗਲ ਹਸਪਤਾਲ ਦਾ ਐਮਰਜੈਂਸੀ ਵਿਭਾਗ ਬੰਦ ਕਰਨ ਦਾ ਵਿਰੋਧ

ਨੰਗਲ, 14 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਹਸਪਤਾਲ 'ਚ ਦਹਾਕਿਆਂ ਤੋਂ ਚੱਲ ਰਹੇ ਐਮਰਜੈਂਸੀ ਵਿਭਾਗ ਨੂੰ ਬੰਦ ਕਰਨ ਦੇ ਫ਼ੈਸਲੇ ਕਾਰਨ ਲੋਕਾਂ 'ਚ ਭਾਰੀ ਰੋਸ ਹੈ | ਨੰਗਲ ਭਾਖੜਾ ਪ੍ਰਾਜੈਕਟ ਦੇ ਇਸ ਹਸਪਤਾਲ ਤੇ ਸਰਕਾਰੀ ਕਰਮਚਾਰੀਆਂ ਤੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX