

-
ਖ਼ਾਲਸਾ ਏਡ ਦੇ ਇੰਡੀਆ ਡਾਇਰੈਕਟਰ ਨੂੰ ਵੀ ਆਇਆ ਐਨ.ਆਈ.ਏ. ਦਾ ਨੋਟਿਸ
. . . 1 day ago
-
ਜਲੰਧਰ, 16 ਜਨਵਰੀ - ਖ਼ਾਲਸਾ ਏਡ ਇੰਡੀਆ ਦੇ ਡਾਇਰੈਕਟਰ ਅਮਰਪ੍ਰੀਤ ਸਿੰਘ ਸਮੇਤ ਹੋਰਨਾ ਨੂੰ ਵੀ ਐਨ.ਆਈ.ਏ. ਦੇ ਨੋਟਿਸ ਮਿਲੇ ਹਨ। ਇਸ...
-
ਦੋ ਅਹਿਮ ਮਾਮਲਿਆਂ 'ਚ ਹਾਈਕੋਰਟ ਵਲੋਂ ਆਦੇਸ਼ , ਅਦਾਲਤ ਨੇ ਚੁੱਕੇ ਗੰਭੀਰ ਸਵਾਲ, ਪਾਈ ਝਾੜ
. . . 1 day ago
-
ਚੰਡੀਗੜ੍ਹ, 16 ਜਨਵਰੀ - ਹਾਈਕੋਰਟ ਵਿਚ ਦੋ ਅਹਿਮ ਕੇਸਾਂ 'ਚ ਆਦੇਸ਼ ਜਾਰੀ ਹੋਏ ਹਨ। ਜਿਨ੍ਹਾਂ ਵਿਚੋਂ ਇਕ ਦਾਗ਼ੀ ਪੁਲਿਸ ਅਫ਼ਸਰ ਨਾਲ ਸਬੰਧਿਤ ਹੈ, ਜਿਸ 'ਚ ਹਾਈਕੋਰਟ ਨੇ...
-
15 ਐਸ.ਪੀ ਅਤੇ 4 ਡੀ.ਐਸ.ਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ
. . . 1 day ago
-
ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦਿਆਂ ਅੱਜ 15 ਐਸ.ਪੀ ਅਤੇ 4 ਡੀ.ਐਸ.ਪੀ ਪੱਧਰ ਦੇ ਅਧਿਕਾਰੀਆਂ ਦੇ...
-
ਦਿੱਲੀ ਕਿਸਾਨੀ ਸੰਘਰਸ਼ ਵਿਚੋਂ ਪਰਤੇ ਹਲਕਾ ਅਮਲੋਹ ਦੇ ਕਿਸਾਨ ਦੀ ਹੋਈ ਮੌਤ
. . . 1 day ago
-
ਅਮਲੋਹ, 16 ਜਨਵਰੀ (ਰਿਸ਼ੂ ਗੋਇਲ) - ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਵਿਖੇ ਕਿਸਾਨਾਂ, ਮਜ਼ਦੂਰਾਂ ਤੇ ਹੋਰ ਵਰਗਾਂ ਦੇ ਲੋਕਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਅੱਜ ਹਲਕਾ...
-
ਕਿਸਾਨ ਆਗੂ ਜਗਦੇਵ ਸਿੰਘ ਛੀਨੀਵਾਲ ਕਲਾਂ ਦੀ ਠੰਡ ਕਾਰਨ ਮੌਤ
. . . 1 day ago
-
ਮਹਿਲ ਕਲਾਂ, 16 ਜਨਵਰੀ (ਅਵਤਾਰ ਸਿੰਘ ਅਣਖੀ)-ਕਿਸਾਨ ਸੰਘਰਸ਼ ’ਚ ਅਹਿਮ ਯੋਗਦਾਨ ਦੇਣ ਵਾਲੇ ਕਿਸਾਨ ਆਗੂ ਜਗਦੇਵ ਸਿੰਘ (60) ਪੁੱਤਰ ਰਾਮ ਸਿੰਘ ਵਾਸੀ ਛੀਨੀਵਾਲ ਕਲਾਂ...
-
ਬੀਕੇਯੂ ਉਗਰਾਹਾਂ ਵੱਲੋਂ 19 ਨੂੰ ਸੰਸਾਰ ਵਪਾਰ ਸੰਸਥਾ ਤੇ ਕੌਮਾਂਤਰੀ ਮੁਦਰਾ ਕੋਸ਼ ਦੇ ਪੁਤਲੇ ਫੂਕਣ ਦਾ ਐਲਾਨ
. . . 1 day ago
-
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਕੌਮਾਂਤਰੀ ਮੁਦਰਾ ਕੋਸ਼ ਵੱਲੋਂ ਖੇਤੀ ਕਨੂੰਨਾਂ ਦੇ ਹੱਕ 'ਚ ਦਿੱਤੇ ਬਿਆਨ ਬਾਰੇ ਤਿੱਖਾ ਪ੍ਰਤੀਕਰਮ ਜ਼ਾਹਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਐਲਾਨ ਕੀਤਾ...
-
ਮਨੀਚੇਂਜਰ ਨਾਲ ਹੋਈ ਲੁੱਟ ਦੇ ਮਾਮਲੇ 'ਚ ਇਕ ਔਰਤ ਸਮੇਤ 2 ਗ੍ਰਿਫ਼ਤਾਰ
. . . 1 day ago
-
ਜਲੰਧਰ, 16 ਜਨਵਰੀ (ਐੱਮ. ਐੱਸ. ਲੋਹੀਆ/ਚੰਦੀਪ ਭੱਲਾ) - ਬੱਸ ਅੱਡੇ ਨੇੜੇ ਚੱਲ ਰਹੇ ਅਰੋੜਾ ਮਨੀਚੇਂਜਰ 'ਤੇ ਸ਼ੁੱਕਰਵਾਰ ਸ਼ਾਮ ਨੂੰ ਹੋਈ ਕਰੀਬ 6 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ...
-
ਤਪਾ ਹਸਪਤਾਲ 'ਚ ਕੋਵਿਡ-19 ਵੈਕਸੀਨ ਦੀ ਸਫਲਤਾਪੂਰਵਕ ਸ਼ੁਰੂਆਤ
. . . 1 day ago
-
-
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਨੇ ਕਰਵਾਈ ਕੋਰੋਨਾ ਵੈਕਸੀਨ ਦੀ ਸ਼ੁਰੂਆਤ
. . . 1 day ago
-
ਫ਼ਾਜ਼ਿਲਕਾ, 16 ਜਨਵਰੀ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਵਿਡ- 19 ਮਹਾਂਮਾਰੀ ਨੂੰ ਲੈ ਕੇ ਟੀਕਾਕਰਨ ਦੀ ਸ਼ੁਰੂਆਤ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਅਤੇ ਫ਼ਾਜ਼ਿਲਕਾ ਦੇ ਸਿਵਲ ਸਰਜਨ ਡਾ. ਕੁੰਦਨ ਕੇ ਪਾਲ ਵਲੋਂ ਕਰਵਾਈ ਗਈ। ਪਹਿਲੇ ਦੌਰ ’ਚ ਇਸ ਟੀਕਾਕਰਨ ਦੀ...
-
ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਵੈਕਸੀਨੇਸ਼ਨ ਦੀ ਪਹਿਲੀ ਡੋਜ ਸਟਾਫ਼ ਨਰਸ ਵਿਮਲਾ ਨੂੰ ਦਿੱਤੀ ਗਈ
. . . 1 day ago
-
ਕਪੂਰਥਲਾ, 16 ਜਨਵਰੀ (ਅਮਰਜੀਤ ਕੋਮਲ)-ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਅੱਜ ਜ਼ਿਲ੍ਹਾ ਕਪੂਰਥਲਾ ਵਿਚ ਸਿਵਲ ਹਸਪਤਾਲ ਕਪੂਰਥਲਾ, ਸਿਵਲ ਹਸਪਤਾਲ ਫਗਵਾੜਾ ਤੇ ਸਿਵਲ ਹਸਪਤਾਲ ਭੁਲੱਥ ਵਿਚ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਹੋਈ। ਸਿਵਲ ਹਸਪਤਾਲ ਦੇ ਵੈਕਸੀਨੇਸ਼ਨ ਵਾਰਡ ਵਿਚ...
-
ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . . 1 day ago
-
ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਨਾਇਬ ਤਹਿਸੀਲਦਾਰਾਂ ਦੇ ਕਾਡਰ ’ਚ ਬਦਲੀਆਂ ਤੇ ਤੈਨਾਤੀਆਂ ਕੀਤੀਆਂ...
-
ਰੇਲਵੇ ਸਟੇਸ਼ਨ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 115ਵੇਂ ਦਿਨ ਵੀ ਜਾਰੀ
. . . 1 day ago
-
ਜੰਡਿਆਲਾ ਗੁਰੂ, 16 ਜਨਵਰੀ (ਰਣਜੀਤ ਸਿੰਘ ਜੋਸਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ...
-
ਦਿੱਲੀ ਸੰਘਰਸ਼ ਵਿਚ ਸ਼ਾਮਲ ਕਿਸਾਨ ਜਿੱਤ ਵੱਲ ਵਧ ਰਹੇ ਹਨ - ਸਿਹਤ ਮੰਤਰੀ ਸਿੱਧੂ
. . . 1 day ago
-
ਤਪਾ ਮੰਡੀ,16 ਜਨਵਰੀ (ਪ੍ਰਵੀਨ ਗਰਗ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਵੱਲੋਂ ਵਿੱਢਿਆ ਸੰਘਰਸ਼ ਜਿੱਤ ਵੱਲ ਵਧ ਰਿਹਾ ਹੈ, ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਡਿਕਟੇਟਰੀ ਰਵੱਈਆ ਨਹੀਂ ਛੱਡ ਰਹੀ,ਪ੍ਰੰਤੂ ਪੰਜਾਬ ਦੇ ਕਿਸਾਨ ਇਸ ਸੰਘਰਸ਼ 'ਚ ਯਕੀਨਨ ਜਿੱਤ ਪ੍ਰਾਪਤ ਕਰਨਗੇ...
-
ਚੀਫ਼ ਖ਼ਾਲਸਾ ਦੀਵਾਨ ਵਲੋਂ 19 ਜਨਵਰੀ ਦੇ ਨਗਰ ਕੀਰਤਨ ਸੰਬੰਧੀ ਤਿਆਰੀਆਂ ਮੁਕੰਮਲ
. . . 1 day ago
-
ਅੰਮ੍ਰਿਤਸਰ 16 ਜਨਵਰੀ (ਜਸਵੰਤ ਸਿੰਘ ਜੱਸ) ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ੍ਰ:ਨਿਰਮਲ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਿੱਖੀ ਸਿੱਖਿਆ ਨੂੰ ਸਮਰਪਿਤ ਸਿੱਖ ਪੰਥ ਦੀ ਪੁਰਾਤਨ ਸੰਸਥਾ...
-
ਪੰਜਾਬ ’ਚ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਦਾ ਐਲਾਨ
. . . 1 day ago
-
ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੂਬਾ ਇਲੈਕਸ਼ਨ ਕਮਿਸ਼ਨ ਵਲੋਂ ਪੰਜਾਬ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 14 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ 17 ਫਰਵਰੀ ਨੂੰ ਨਤੀਜੇ...
-
ਗੁਰੂਹਰਸਹਾਏ ਦੇ ਸਿਹਤ ਵਿਭਾਗ ਕਰਮਚਾਰੀਆਂ ਨੇ ਕੋਰੋਨਾ ਵੈਕਸੀਨ ਲਗਾਉਣ ਤੋਂ ਕੀਤਾ ਇਨਕਾਰ
. . . 1 day ago
-
ਗੁਰੂਹਰਸਹਾਏ, 16 ਜਨਵਰੀ (ਕਪਿਲ ਕੰਧਾਰੀ)- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਯੋਧਿਆਂ ਵਾਂਗ ਅੱਗੇ...
-
ਜ਼ਿਲ੍ਹਾ ਤਰਨਤਾਰਨ 'ਚ ਕੋਰੋਨਾ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ
. . . 1 day ago
-
ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ, ਵਿਕਾਸ ਮਰਵਾਹਾ)- ਤਰਨਤਾਰਨ ਵਿਖੇ ਕੋਰੋਨਾ ਟੀਕਾਕਰਨ ਦੀ ਸ਼ੁਰੂਆਤ ਸਿਵਲ ਹਸਪਤਾਲ ਤਰਨਤਾਰਨ ਵਿਖੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ...
-
ਜ਼ਿਲ੍ਹਾ ਮੋਗਾ 'ਚ ਵੀ ਸ਼ੁਰੂ ਹੋਈ ਕੋਰੋਨਾ ਟੀਕਾਕਰਨ ਮੁਹਿੰਮ
. . . 1 day ago
-
ਮੋਗਾ, 16 ਜਨਵਰੀ (ਗੁਰਤੇਜ ਸਿੰਘ ਬੱਬੀ)- ਮੋਗਾ ਜ਼ਿਲ੍ਹੇ ਦੇ ਜ਼ਿਲ੍ਹਾ ਪੱਧਰੀ ਹਸਪਤਾਲ ਵਿਖੇ ਅੱਜ ਸਿਹਤ ਅਧਿਕਾਰੀਆਂ ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ, ਸਹਾਇਕ ਸਿਵਲ ਸਰਜਨ ਡਾ. ਜਸਵੰਤ ਸਿੰਘ...
-
ਜਗਤਾਰ ਸਿੰਘ ਹਵਾਰਾ ਦੇ ਪਿਤਾ ਨੂੰ ਵੀ ਐਨ. ਆਈ. ਨੇ ਭੇਜਿਆ ਨੋਟਿਸ
. . . 1 day ago
-
ਜਲੰਧਰ, 16 ਜਨਵਰੀ- ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਅੱਜ ਐਨ. ਆਈ. ਏ. ਵਲੋਂ ਕਿਸਾਨ ਆਗੂਆਂ ਅਤੇ ਕਿਸਾਨੀ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਨੋਟਿਸ ਭੇਜਣ ਦੀਆਂ ਖ਼ਬਰਾਂ ਸਾਹਮਣੇ ਆਈਆਂ...
-
ਟਿਕਰੀ ਬਾਰਡਰ 'ਤੇ ਭੀਟੀਵਾਲਾ ਦੇ 35 ਸਾਲਾ ਕਿਸਾਨ ਦੀ ਮੌਤ
. . . 1 day ago
-
ਮੰਡੀ ਕਿੱਲਿਆਂਵਾਲੀ (ਸ੍ਰੀ ਮੁਕਤਸਰ ਸਾਹਿਬ), 16 ਜਨਵਰੀ (ਇਕਬਾਲ ਸਿੰਘ ਸ਼ਾਂਤ)- ਟਿਕਰੀ ਬਾਰਡਰ 'ਤੇ ਅੱਜ ਹਲਕਾ ਲੰਬੀ ਕੈਂਪ 'ਚ ਭੀਟੀਵਾਲਾ ਦੇ 35 ਸਾਲਾ ਕਿਸਾਨ ਬੋਹੜ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬਤੌਰ...
-
ਕਿਸਾਨ ਸੰਘਰਸ਼ 'ਚ ਲੰਗਰ ਸੇਵਾ ਕਰਕੇ ਪਰਤੇ ਪਿੰਡ ਨੁਸ਼ਹਿਰਾ ਪੰਨੂੰਆਂ ਦੇ ਕਿਸਾਨ ਦੀ ਮੌਤ
. . . 1 day ago
-
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)- ਕਿਸਾਨ ਸੰਘਰਸ਼ ਦੌਰਾਨ ਪਿਛਲੇ 15 ਦਿਨਾਂ ਤੋਂ ਗਾਜੀਪੁਰ ਸਰਹੱਦ 'ਤੇ ਲੰਗਰ ਸੇਵਾ ਕਰਕੇ ਪਰਤੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਨੁਸ਼ਹਿਰਾ ਪੰਨੂੰਆਂ ਦੇ ਕਿਸਾਨ ਤੀਰਥ...
-
ਅੰਮ੍ਰਿਤਸਰ 'ਚ 7 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ
. . . 1 day ago
-
ਅੰਮ੍ਰਿਤਸਰ, 16 ਜਨਵਰੀ (ਰੇਸ਼ਮ ਸਿੰਘ)- ਅੱਜ ਇੱਥੇ ਇਕ ਨੌਜਵਾਨ ਵਲੋਂ 7 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ ਕੀਤਾ ਗਿਆ। ਇਹ ਘਟਨਾ ਥਾਣਾ ਅੰਨਗੜ੍ਹ ਦੇ ਖੇਤਰ 'ਚ ਵਾਪਰੀ ਹੈ। ਫਿਲਹਾਲ...
-
26 ਜਨਵਰੀ ਦੇ ਟਰੈਕਟਰ ਮਾਰਚ ਦੀ ਰੂਪ ਰੇਖਾ ਬਾਰੇ ਫ਼ੈਸਲਾ 17 ਦੀ ਮੀਟਿੰਗ 'ਚ ਹੋਵੇਗਾ- ਰਾਜੇਵਾਲ
. . . 1 day ago
-
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ)- ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਜਾਰੀ ਅੰਦੋਲਨ ਦੇ ਸਾਰੇ ਪ੍ਰੋਗਰਾਮ ਸੰਯੁਕਤ ਕਿਸਾਨ ਮੋਰਚੇ...
-
ਕੋਰੋਨਾ ਵੈਕਸੀਨ ਲਗਾਉਣ ਤੋਂ ਬਾਅਦ ਨਾਰਵੇ 'ਚ 23 ਲੋਕਾਂ ਦੀ ਮੌਤ, ਸਵਾਲਾਂ ਦੇ ਘੇਰੇ 'ਚ ਫਾਈਜ਼ਰ ਦਾ ਟੀਕਾ
. . . 1 day ago
-
ਨਵੀਂ ਦਿੱਲੀ, 16 ਜਨਵਰੀ- ਭਾਰਤ ਸਮੇਤ ਦੁਨੀਆ ਭਰ 'ਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਵੈਕਸੀਨ ਲਗਾਈ ਜਾ ਰਹੀ ਹੈ ਪਰ ਇਸੇ ਵਿਚਾਲੇ ਨਾਰਵੇ 'ਚ ਵੈਕਸੀਨ ਦੇ ਸਾਈਡ ਇਫੈਕਟ (ਬੁਰੇ ਪ੍ਰਭਾਵ) ਤੋਂ ਬਾਅਦ...
-
ਕਿਰਤੀ ਕਿਸਾਨ ਯੂਨੀਅਨ ਵਲੋਂ ਮੋਗਾ ਤੋਂ ਟਰੈਕਟਰ ਮਾਰਚ
. . . 1 day ago
-
ਮੋਗਾ, 16 ਜਨਵਰੀ (ਗੁਰਤੇਜ, ਸੁਰਿੰਦਰਪਾਲ)- ਅੱਜ ਕਿਸਾਨ ਯੂਨੀਅਨ ਵਲੋਂ ਮੋਗਾ ਦੇ ਵੱਖ-ਵੱਖ ਇਲਾਕਿਆਂ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ ਉਲੀਕੇ ਗਏ 26 ਜਨਵਰੀ ਦੇ ਟਰੈਕਟਰ ਮਾਰਚ 'ਚ ਸ਼ਮੂਲੀਅਤ ਕਰਨ...
- ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 