ਡਡਵਿੰਡੀ, 14 ਮਾਰਚ (ਬਲਬੀਰ ਸੰਧਾ)- ਬੇਮੌਸਮੀ ਬਾਰਸ਼ ਦੀ ਲਪੇਟ 'ਚ ਆਈ ਦੁਆਬਾ ਇਲਾਕੇ ਦੀ ਪ੍ਰਮੁੱਖ ਆਲੂ ਦੀ ਫ਼ਸਲ ਇੰਨੀ ਦਿਨੀਂ ਆਲੂ ਉਤਪਾਦਕ ਕਿਸਾਨਾਂ ਦੀ ਜਾਨ ਦੀ ਖੌਅ ਬਣੀ ਹੋਈ ਹੈ | ਪਿਛਲੇ 2 ਮਹੀਨਿਆਂ ਤੋਂ ਰੁੱਕ-ਰੁੱਕ ਕੇ ਪੈ ਰਹੀ ਬਾਰਸ਼ ਕਾਰਨ ਆਲੂ ਦੀ ਫ਼ਸਲ ਦਾ ...
ਫਗਵਾੜਾ, 14 ਮਾਰਚ (ਹਰੀਪਾਲ ਸਿੰਘ)- ਇੱਥੋਂ ਦੇ ਨੇੜਲੇ ਪਿੰਡ ਨੰਗਲ ਖੇੜਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਝਗੜੇ 'ਚ ਤਿੰਨ ਭਰਾ ਤੇ ਇਕ ਔਰਤ ਜ਼ਖਮੀ ਹੋ ਗਏ | ਜ਼ਖਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ | ਸਿਵਲ ਹਸਪਤਾਲ 'ਚ ਜੇਰੇ ਇਲਾਜ ਦੇਸ ...
ਫਗਵਾੜਾ, 14 ਮਾਰਚ (ਹਰੀਪਾਲ ਸਿੰਘ)- ਸਥਾਨਕ ਸਤਨਾਮਪੁਰਾ ਇਲਾਕੇ 'ਚ ਥਾਣੇ ਦੇ ਨੇੜੇ ਹੀ ਚੋਰ ਇਕ ਕੱਪੜੇ ਦੀ ਦੁਕਾਨ ਦੇ ਸ਼ਟਰ ਤੋੜ ਕੇ ਲੱਖਾਂ ਰੁਪਏ ਦਾ ਸਮਾਨ ਚੋਰੀ ਕਰਕੇ ਲੈ ਗਏ | ਇਸ ਵਾਰਦਾਤ ਦੀ ਸੂਚਨਾ 'ਤੇ ਪੁਲਿਸ ਫੋਰਸ ਮੌਕੇ 'ਤੇ ਪਹੁੰਚੀ ਤੇ ਜਾਣਕਾਰੀ ਹਾਸਲ ਕੀਤੀ | ...
ਕਪੂਰਥਲਾ, 14 ਮਾਰਚ (ਵਿ. ਪ੍ਰ.)- ਚੋਣ ਨਿਗਰਾਨ ਟੀਮਾਂ ਨੂੰ ਆਪਣੇ ਕੰਮ ਪ੍ਰਤੀ ਸੁਚੇਤ ਹੋ ਕੇ ਸਮਰਪਣ ਦੀ ਭਾਵਨਾ ਨਾਲ ਡਿਊਟੀ ਨਿਭਾਉਣੀ ਪਵੇਗੀ | ਇਹ ਗੱਲ ਇੰਜ: ਡੀ.ਪੀ.ਐੱਸ. ਖਰਬੰਦਾ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹੇ ਵਿਚ ਗਠਿਤ ਕੀਤੀਆਂ ...
ਫਗਵਾੜਾ, 14 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਭਾਈ ਘਨੱਈਆ ਜੀ ਨਗਰ ਦੇ ਇਕ ਖਾਲੀ ਪਲਾਟ ਵਿਚ ਭੇਦਭਰੀ ਹਾਲਤ ਵਿਚ ਕਥਿਤ ਤੌਰ 'ਤੇ ਨਸ਼ੇ ਦੀ ਹਾਲਤ ਵਿਚ ਇਕ 14 ਸਾਲਾ ਲੜਕੀ ਬਰਾਮਦ ਹੋਈ, ਜਿਸ ਨੰੂ ਲੋਕਾਂ ਨੇ ਪੁਲਿਸ ਦੀ ਮਦਦ ਦੇ ਨਾਲ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ...
ਫਗਵਾੜਾ, 14 ਮਾਰਚ (ਹਰੀਪਾਲ ਸਿੰਘ, ਅਸ਼ੋਕ ਕੁਮਾਰ ਵਾਲੀਆ)- ਵਾਹਦ-ਸੰਧਰ ਖੰਡ ਮਿੱਲ ਵਲੋਂ ਗੰਨਾ ਕਾਸ਼ਤਕਾਰਾਂ ਦੇ ਬਕਾਏ ਦਾ ਭੁਗਤਾਨ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਬੱਸ ਅੱਡੇ ਦੇ ਨੇੜੇ ਜੀ. ਟੀ. ਰੋਡ 'ਤੇ ਧਰਨਾ ਲਾ ਕੇ ਟਰੈਫ਼ਿਕ ਜਾਮ ...
ਕਪੂਰਥਲਾ, 14 ਮਾਰਚ (ਅਮਰਜੀਤ ਕੋਮਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 15 ਮਾਰਚ ਤੋਂ ਲਈ ਜਾ ਰਹੀ ਮੈਟਿ੍ਕ ਦੀ ਪ੍ਰੀਖਿਆ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੱਸਾ ਸਿੰਘ ਸਿੱਧੂ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ...
ਫਗਵਾੜਾ, 14 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਇਕ ਯੂਨੀਵਰਸਿਟੀ ਦੇ ਵਿਦਿਆਰਥੀ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਵਿਦਿਆਰਥੀ ਦੀ ਪਛਾਣ ਆਦਰਸ਼ ਪੁੱਤਰ ਦਿਨੇਸ਼ ਹਾਲ ਵਾਸੀ ਚਹੇੜੂ ਦੇ ਰੂਪ ਵਿਚ ਹੋਈ ਹੈ | ਦੱਸਿਆ ਜਾਂਦਾ ਹੈ ਕਿ ਉਕਤ ...
ਬੇਗੋਵਾਲ, 14 ਮਾਰਚ (ਸੁਖਜਿੰਦਰ ਸਿੰਘ)- ਬੀਤੇ ਕੱਲ੍ਹ ਬੇਗੋਵਾਲ ਪੁਲਿਸ ਨੇ ਦੋ ਵੱਖ-ਵੱਖ ਚੋਰੀ ਦੇ ਮਾਮਲਿਆਂ 'ਚ ਲੋੜੀਂਦੇ ਤਿੰਨ ਚੋਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਗੋਵਾਲ ਥਾਣਾ ਮੁਖੀ ਇੰਸਪੈਕਟਰ ਮਲਕੀਤ ਸਿੰਘ ਨੇ ਦੱਸਿਆ ਕਿ ...
ਕਪੂਰਥਲਾ, 14, ਮਾਰਚ (ਅ. ਬ.)- ਪਿੰਡ ਸੁੰਨੜਵਾਲ ਵਿਖੇ 16 ਮਾਰਚ ਨੂੰ ਸਾਲਾਨਾ ਛਿੰਞ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਤਰਲੋਚਨ ਸਿੰਘ ਗੋਸ਼ੀ, ਮੇਜਰ ਸਿੰਘ ਸੁੰਨੜ ਤੇ ਅਵਤਾਰ ਸਿੰਘ ਨੇ ਦੱਸਿਆ ਕਿ ਹਰ ਸਾਲ ਬਾਬਾ ਲੱਖਾਂ ਦਾ ਦਾਤਾ ਦੇ ...
ਕਪੂਰਥਲਾ, 14 ਮਾਰਚ (ਵਿ.ਪ੍ਰ.)- ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਦੀ ਇਕ ਮੀਟਿੰਗ ਪਿੰਡ ਨੱਥੂਪੁਰ 'ਚ ਸੈਨਾ ਦੇ ਪ੍ਰਧਾਨ ਸਰਵਨ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਵਣ ਗਿੱਲ ਨੇ ਦੱਸਿਆ ਕਿ 5 ਸਾਲ ਪਹਿਲਾਂ ਪਿੰਡ ਦੇ ਇਕ ਵਿਅਕਤੀ ਵਲੋਂ ...
ਕਪੂਰਥਲਾ, 14 ਮਾਰਚ (ਵਿ. ਪ੍ਰ.)- ਸ੍ਰੀ ਕਲਗੀਧਰ ਸੇਵਕ ਜਥਾ ਕਪੂਰਥਲਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇਵੀ ਤਲਾਬ ਕਪੂਰਥਲਾ ਵਿਖੇ ਮੁਫ਼ਤ ਡਿਸਪੈਂਸਰੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾ. ਆਪਣੀਆਂ ਸੇਵਾਵਾਂ ...
ਕਪੂਰਥਲਾ, 14 ਮਾਰਚ (ਵਿ. ਪ੍ਰ.)- ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ, ਲੈਨਿਨਵਾਦੀ, ਨਿਊ ਡੈਮੋਕਰੇਸੀ ਦੀ ਇਕ ਮੀਟਿੰਗ ਹੋਈ, ਜਿਸ ਵਿਚ ਸ਼ਹੀਦ ਕਾਮਰੇਡ ਜੈਮਲ ਸਿੰਘ ਪੱਡਾ ਦੀ ਬਰਸੀ 17 ਮਾਰਚ ਨੂੰ ਉਨ੍ਹਾਂ ਦੇ ਪਿੰਡ ਲੱਖਣ ਕੇ ਪੱਡਾ ਵਿਖੇ ਮਨਾਉਣ ਦਾ ਫ਼ੈਸਲਾ ਲਿਆ ਗਿਆ | ...
ਡਡਵਿੰਡੀ, 14 ਮਾਰਚ (ਬਲਬੀਰ ਸੰਧਾ)- ਆਸਟਰੀਆ ਨਿਵਾਸੀ ਪ੍ਰਵਾਸੀ ਭਾਰਤੀ ਜਗਰੂਪ ਸਿੰਘ ਭੰਗੂ ਨੇ ਸਰਕਾਰੀ ਮਿਡਲ ਸਕੂਲ ਕਰਮਜੀਤਪੁਰ ਨੂੰ ਗੋਦ ਲੈਂਦਿਆਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਕੂਲ ਦੇ ਵਿਹੜੇ ਅੰਦਰ ਆਪਣੇ ਦਾਦਾ ਸਵ: ਗੁਰਨਾਮ ਸਿੰਘ ਭੰਗੂ ਦੀ ਯਾਦ ਵਿਚ ਬੂਟਾ ...
ਢਿਲਵਾਂ, 14 ਮਾਰਚ (ਸੁਖੀਜਾ, ਪਲਵਿੰਦਰ)- ਕਸਬਾ ਢਿਲਵਾਂ ਤੋਂ ਪਿੰਡ ਮਾਂਗੇਵਾਲ, ਸੰਗਰਾਵਾਂ, ਸੰਗੋਵਾਲ ਆਦਿ ਪਿੰਡਾਂ ਨੂੰ ਜਾਂਦੀ ਿਲੰਕ ਸੜਕ ਅਤੇ ਢਿਲਵਾਂ ਤੋਂ ਪਿੰਡ ਗਾਜੀ ਗੁਡਾਣਾ ਨੂੰ ਜਾਂਦੀਆਂ ਿਲੰਕ ਸੜਕਾਂ ਦੀ ਹਾਲਤ ਬਹੁਤ ਮਾੜੀ ਹੈ | ਇਸ ਤੋਂ ਢਿਲਵਾਂ ਤੋਂ ਬੱਸ ...
ਕਪੂਰਥਲਾ, 14 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ.ਪੀ.ਐੱਸ. ਖਰਬੰਦਾ ਨੇ ਅੱਜ ਜ਼ਿਲ੍ਹਾ ਚੋਣ ਦਫ਼ਤਰ ਵਿਚ ਬਣੇ ਜ਼ਿਲ੍ਹਾ ਸੰਪਰਕ ਕੇਂਦਰ ਦਾ ਨਿਰੀਖਣ ਕਰਕੇ ਕੇਂਦਰ ਦੇ ਕੰਮਕਾਜ ਦਾ ਜਾਇਜ਼ਾ ਲਿਆ | ਉਨ੍ਹਾਂ ...
ਤਲਵੰਡੀ ਚੌਧਰੀਆਂ, 14 ਮਾਰਚ (ਪਰਸਨ ਲਾਲ ਭੋਲਾ)- ਸੰਤ ਬਾਬਾ ਦੀਵਾਨ ਸਿੰਘ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਸੂਜੋਕਾਲੀਆ ਗੁਰਦੁਆਰਾ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ ਤੇ ਐੱਨ.ਆਰ. ਆਈਜ਼ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਪੰਜ ਰੋਜ਼ਾ ਧਾਰਮਿਕ ਸਮਾਗਮਾਂ ਦੇ ਅਖੀਰਲੇ ਦਿਨ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਇੰਟਰਨੈਸ਼ਨਲ ਕਵੀਸ਼ਰੀ ਜਥੇ ਗੁਰਮੁਖ ਸਿੰਘ ਜੋਗੀ ਵਲੋਂ ਸੰਗਤਾਂ ਨੂੰ ਸਿੱਖ ਇਤਿਹਾਸ ਦੇ ਮਹਾਨ ਯੋਧੇ ਬਾਬਾ ਬੰਦਾ ਸਿੰਘ ਦੇ ਜੀਵਨ ਅਤੇ ਉਨ੍ਹਾਂ ਦੀ ਸੂਰਬੀਰਤਾ ਸਬੰਧੀ ਆਪਣੀ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਮੰਤਰ ਮੁਗਧ ਕੀਤਾ | ਸਮਾਗਮ ਦੇ ਦੂਜੇ ਪੜ੍ਹਾ ਵਿਚ ਹਰ ਸਾਲ ਦੀ ਤਰ੍ਹਾਂ ਕਬੱਡੀ ਮੈਚ ਕਰਵਾਏ ਗਏ | ਕਬੱਡੀ ਫਾਈਨਲ ਟਿੱਬਾ ਦੀ ਟੀਮ ਨੇ ਲਾਲਾਂ ਵਾਲਾ ਪੀਰ ਤਲਵੰਡੀ ਚੌਧਰੀਆਂ ਨੂੰ ਹਰਾ ਕਿ 61 ਹਜ਼ਾਰ ਰੁਪਏ ਦਾ ਇਨਾਮ ਜਿੱਤਿਆ | ਕਬੱਡੀ ਲੜਕੀਆਂ ਦਾ ਪੰਜਾਬ ਤੇ ਹਰਿਆਣਾ ਦਾ ਸ਼ੋਅ ਮੈਚ ਕਰਵਾਇਆ ਗਿਆ ਜਿਸ ਪੰਜਾਬ ਦੀ ਟੀਮ ਜੇਤੂ ਰਹੀ | ਛੋਟੇ ਬੱਚਿਆਂ ਦਾ ਵੀ ਸ਼ੋਅ ਮੈਚ ਕਰਵਾਇਆ ਗਿਆ | ਇਨਾਮ ਤਕਸੀਮ ਕਰਨ ਲਈ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ | ਇਸ ਮੌਕੇ ਉਨ੍ਹਾਂ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ | ਮੈਚ ਕਰਾਉਣ ਵਿਚ ਨਾਮੀ ਕਬੱਡੀ ਕੋਚ, ਚਰਨਜੀਤ ਬਿਧੀਪੁਰ, ਅਮਨ, ਰਾਜੂ ਪ੍ਰਵੇਜ਼ ਨਗਰ, ਸੋਨੀ ਮੋਠਾਂਵਾਲਾ ਸਾਰੇ ਪੀ. ਟੀ. ਆਈਜ਼ ਨੇ ਪ੍ਰਬੰਧਕਾਂ ਦਾ ਵਿਸ਼ੇਸ਼ ਸਾਥ ਦਿੱਤਾ | ਗੁਰਦੇਵ ਮਿੱਠਾ ਇੰਟਰਨੈਸ਼ਨਲ ਕਬੱਡੀ ਬੁਲਾਰੇ ਤੇ ਗੋਪੀ ਨੇ ਕੁਮੈਂਟਰੀ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ | ਕੁੱਝ ਰਵਾਇਤੀ ਖੇਡਾਂ ਵੀ ਖੇਡੀਆਂ ਗਈਆਂ | ਇਸ ਮੌਕੇ ਰਵੀ ਪੀ.ਏ., ਸਰਪੰਚ ਕੁਲਦੀਪ ਸਿੰਘ ਡਡਵਿੰਡੀ, ਸਰਪੰਚ ਰਾਜੂ ਡੇਰਾ ਸੈਯਦਾਂ, ਰਮੇਸ਼ ਡਡਵਿੰਡੀ ਚੇਅਰਮੈਨ ਐਸ.ਸੀ.ਸੈੱਲ, ਲੈਕਚਰਾਰ ਬਲਦੇਵ ਸਿੰਘ ਟੀਟਾ, ਕੁਲਵੰਤ ਸਿੰਘ ਸ਼ਾਹ ਕੋਲੀਆਂਵਾਲ, ਜੈਲਦਾਰ ਅਜੀਤਪਾਲ ਸਿੰਘ ਬਾਜਵਾ, ਐਡਵੋਕੇਟ ਗਗਨਦੀਪ ਸਿੰਘ ਬਾਜਵਾ, ਨਿਰਵੈਰ ਸਿੰਘ ਫਗਵਾੜਾ, ਰਣਜੀਤ ਸਿੰਘ ਨੰਢਾ, ਰੇਸ਼ਮ ਸਿੰਘ ਰੌਣਕੀ ਕਬੱਡੀ ਕੋਚ, ਗੁਰਵਿੰਦਰ ਨਾਣਾ, ਸਿਕੰਦਰ ਸੈਦਪੁਰ, ਸੰਤੋਖ ਸਿੰਘ ਏ.ਐਸ.ਆਈ. ਨਰਿੰਦਰਜੀਤ ਸਿੰਘ ਸੈਦਪੁਰ, ਸਰਪੰਚ ਆਤਮਾ ਰਾਮ ਬੂੜੇਵਾਲ ਆਦਿ ਹਾਜ਼ਰ ਸਨ |
ਫਗਵਾੜਾ, 14 ਮਾਰਚ (ਤਰਨਜੀਤ ਸਿੰਘ ਕਿੰਨੜਾ)- ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਫਗਵਾੜਾ ਵਿਖੇ ਬੀ.ਡੀ.ਪੀ.ਓ. ਹਰਬਲਾਸ ਬਾਗਲਾ ਦੀ ਅਗਵਾਈ ਹੇਠ ਪੰਚਾਂ-ਸਰਪੰਚਾਂ ਨੂੰ 'ਸਾਡੀ ਵੋਟ ਸਾਡੀ ਆਵਾਜ਼, ਸਾਡੀ ਵੋਟ ਦੇਸ਼ ਦਾ ਭਵਿੱਖ' ਤਹਿਤ ਜਾਗਰੂਕ ਕੀਤਾ ਗਿਆ | ਬੀ.ਡੀ.ਪੀ.ਓ. ਬਾਗਲਾ ...
ਫਗਵਾੜਾ, 14 ਮਾਰਚ (ਤਰਨਜੀਤ ਸਿੰਘ ਕਿੰਨੜਾ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਲੋਕ-ਸਭਾ ਚੋਣਾਂ ਵਿਚ ਆਪਣੇ ਵੋਟ ਦਾ ਇਸਤੇਮਾਲ ਯਕੀਨੀ ਬਣਾਉਣ ਲਈ ਜਾਗਰੂਕ ਕਰਨ ਦੇ ਮਨੋਰਥ ਨਾਲ ਪਿੰਡ ਰਾਮਪੁਰ ਖਲਿਆਣ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਦੇ ...
ਫਗਵਾੜਾ, 14 ਮਾਰਚ (ਅਸ਼ੋਕ ਕੁਮਾਰ ਵਾਲੀਆ)- ਡੇਰਾ 108 ਸੰਤ ਬਾਬਾ ਫੂਲਨਾਥ ਨਾਨਕ ਨਗਰੀ ਜੀ.ਟੀ. ਰੋਡ ਚਹੇੜੂ ਵਿਖੇ ਸੰਗਰਾਂਦ ਦਾ ਪਵਿੱਤਰ ਦਿਹਾੜਾ ਅੰਮਿ੍ਤਬਾਣੀ ਦੀ ਛਤਰ ਛਾਇਆ ਹੇਠ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਕ੍ਰਿਸ਼ਨ ਨਾਥ ਦੀ ਦੇਖ ਹੇਠ ਹੇਠ ਸ਼ਰਧਾ ਪੂਰਵਕ ...
ਫਗਵਾੜਾ, 14 ਮਾਰਚ (ਤਰਨਜੀਤ ਸਿੰਘ ਕਿੰਨੜਾ)- ਸ਼ੇਰੇ ਪੰਜਾਬ ਸਪੋਰਟਸ ਕਲੱਬ ਬਘਾਣਾ (ਰਜਿ.) ਵਲੋਂ ਐੱਨ. ਆਰ. ਆਈ. ਵੈੱਲਫੇਅਰ ਸੁਸਾਇਟੀ, ਗ੍ਰਾਮ ਪੰਚਾਇਤ ਬਘਾਣਾ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ...
ਭੁਲੱਥ, 14 ਮਾਰਚ (ਮਨਜੀਤ ਸਿੰਘ ਰਤਨ)- ਗੁਰਵਿੰਦਰ ਸਿੰਘ ਨੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਦਾ ਅਹੁਦਾ ਸੰਭਾਲ ਕੇ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ | ਇਸ ਮੌਕੇ ਉਨ੍ਹਾਂ ਹਾਜ਼ਰ ਮੁਲਾਜ਼ਮਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਹਿਕਾਰੀ ...
ਬੇਗੋਵਾਲ, 14 ਮਾਰਚ (ਸੁਖਜਿੰਦਰ ਸਿੰਘ)- ਬੀਤੇ ਦਿਨ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਪੋਰਟਸ ਐਾਡ ਕਲਚਰਲ ਕਲੱਬ ਰਜਿ: ਬੇਗੋਵਾਲ ਦੀ ਇਕ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਤੇ ਚੇਅਰਮੈਨ ਜਸਵੰਤ ਸਿੰਘ ਫਰਾਂਸ ਮੈਂਬਰ ਬਲਾਕ ਸੰਮਤੀ ਦੀ ...
ਢਿਲਵਾਂ, 14 ਮਾਰਚ (ਪਲਵਿੰਦਰ, ਸੁਖੀਜਾ)- ਕਸਬਾ ਢਿਲਵਾਂ ਅਤੇ ਨਜ਼ਦੀਕੀ ਪਿੰਡਾਂ ਅਤੇ ਮੰਡ ਢਿਲਵਾਂ ਵਿਚ ਆਵਾਰਾ ਪਸੂਆਂ ਦੀ ਬਹੁਤ ਭਰਮਾਰ ਹੈ | ਨੰਬਰਦਾਰ ਕਰਮਜੀਤ ਸਿੰਘ ਢਿੱਲੋਂ, ਸੁਖਜਿੰਦਰ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਘੁੱਗ ਤੇ ਇਲਾਕਾ ਨਿਵਾਸੀਆਂ ਨੇ ਦੱਸਿਆ ...
ਭੁਲੱਥ, 14 ਮਾਰਚ (ਮਨਜੀਤ ਸਿੰਘ ਰਤਨ)- ਭੁਲੱਥ ਵਿਖੇ ਸਵੀਪ ਮੁਹਿੰਮ ਤਹਿਤ ਇਕ ਮੀਟਿੰਗ ਸਵੀਪ ਦੇ ਨੋਡਲ ਅਫ਼ਸਰ ਪ੍ਰੋਫੈਸਰ ਸੁਖਵਿੰਦਰ ਸਾਗਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਸਵੀਪ ਅੰਬੈਸਡਰਾਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ...
ਸੁਲਤਾਨਪੁਰ ਲੋਧੀ, 14 ਮਾਰਚ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਬਣ ਰਹੇ ਯਾਤਰੀ ਨਿਵਾਸ, ਲੰਗਰ ਘਰ ਤੋਂ ਇਲਾਵਾ ...
ਭੰਡਾਲ ਬੇਟ, 15 ਮਾਰਚ (ਜੋਗਿੰਦਰ ਸਿੰਘ ਜਾਤੀਕੇ)- ਸਮੂਹ ਐੱਨ. ਆਰ. ਆਈ. ਵੀਰਾਂ ਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਘਣੀਆ ਕੇ ਵਿਖੇ ਚੌਧਰੀ ਮੰਗਲ ਸਿੰਘ ਦੀ ਅਗਵਾਈ ਵਿਚ ਸਾਲਾਨਾ 5ਵਾਂ ਛਿੰਝ ਮੇਲਾ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਕਰੀਬ 49 ਪਹਿਲਵਾਨਾਂ ...
ਕਪੂਰਥਲਾ, 14 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦਾ ਵਿਸਥਾਰ ਕਰਦਿਆਂ ਸੁਲਤਾਨਪੁਰ ਲੋਧੀ ਹਲਕੇ ਦੇ ਅਕਾਲੀ ਆਗੂ ਤੇ ਸੇਵਾ ਮੁਕਤ ਐਡੀਸ਼ਨਲ ਐੱਸ. ਸੀ. ਇੰਜ: ਸਵਰਨ ਸਿੰਘ ...
ਜਲੰਧਰ ਛਾਉਣੀ, 14 ਮਾਰਚ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਉੱਪ ਪੁਲਿਸ ਚੌਾਕੀ ਪਰਾਗਪੁਰ ਅਧੀਨ ਆਉਂਦੇ ਦੀਪ ਨਗਰ ਖੇਤਰ ਵਿਖੇ ਸਥਿਤ ਇਕ ਘਰ 'ਚ ਹੀ ਬਣੇ ਹੋਏ ਬਾਥਰੂਮ 'ਚ ਪਾਣੀ ਨੂੰ ਗਰਮ ਕਰਨ ਲਈ ਲਗਾਈ ਗਈ ਰਾਡ ਨੂੰ ਹੱਥ ਲੱਗਣ ਕਾਰਨ ਇਕ 7 ਸਾਲਾ ਬੱਚੇ ਦੀ ਮੌਤ ਹੋਣ ਸਬੰਧੀ ...
ਕਪੂਰਥਲਾ, 14 ਮਾਰਚ (ਸਡਾਨਾ)- ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਹੋਮ ਸਾਇੰਸ ਐਸੋਸੀਏਸ਼ਨ ਤੇ ਸਾਇੰਸ ਤੇ ਵਾਤਾਵਰਨ ਸੁਸਾਇਟੀ ਵਲੋਂ ਪਿ੍ੰਸੀਪਲ ਡਾ. ਵੀ. ਕੇ. ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...
ਫਗਵਾੜਾ, 14 ਮਾਰਚ (ਹਰੀਪਾਲ ਸਿੰਘ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਰੱਗ ਮਾਫ਼ੀਆ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਐੱਸ.ਐੱਸ.ਪੀ. ਕਪੂਰਥਲਾ ਸਤਿੰਦਰ ਸਿੰਘ, ਐਸ. ਪੀ. (ਨਾਰਕੋਟਿਕਸ) ਮਨਪ੍ਰੀਤ ਸਿੰਘ ਢਿੱਲੋਂ ਤੇ ਐੱਸ. ਪੀ. ਹਰਪ੍ਰੀਤ ਸਿੰਘ ਮੰਡੋਰ ਦੀਆਂ ...
ਸੁਲਤਾਨਪੁਰ ਲੋਧੀ, 14 ਮਾਰਚ (ਨਰੇਸ਼ ਹੈਪੀ, ਥਿੰਦ)- ਜ਼ਿਲ੍ਹਾ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਦਵਿੰਦਰਪਾਲ ਸਿੰਘ ਖਰਬੰਦਾ ਨੇ ਨਿੱਜੀ ਦਿਲਚਸਪੀ ਲੈਂਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ...
ਕਪੂਰਥਲਾ, 14 ਮਾਰਚ (ਸਡਾਨਾ)- ਕ੍ਰਾਈਸਟ ਦੀ ਕਿੰਗ ਕਾਨਵੈਂਟ ਜੂਨੀਅਰ ਸਕੂਲ ਵਿਖੇ ਸੈਸ਼ਨ 2019-20 ਦੀ ਸ਼ੁਰੂਆਤ ਮੌਕੇ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਫਾਦਰ ਜੋਸਫ਼ ਕੇ.ਵੀ. ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਦਾ ਸਕੂਲ ਪਿ੍ੰਸੀਪਲ ਸਿਸਟਰ ਜੌਨ ਮਾਰਿਆ ਤੇ ...
ਜਲੰਧਰ, 14 ਮਾਰਚ (ਰਣਜੀਤ ਸਿੰਘ ਸੋਢੀ)- ਡਰੇਕ ਯੂਨੀਵਰਸਿਟੀ ਦੇ ਵਿਸ਼ਵ ਪ੍ਰਸਿੱਧ ਭੂਗੋਲ ਵਿਸ਼ਾ ਮਾਹਿਰ ਪ੍ਰੋਫੈਸਰ ਡਾ. ਰਮੇਸ਼ ਚੰਦਰ ਧੁੱਸਾ ਨੇ ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਵਿਖੇ ਲੈਂਗੂਏਜ, ਲਿਟਰੇਚਰ ਤੇ ਭੂਗੋਲ ਦੇ ਵਿਦਿਆਰਥੀਆਂ ਨਾਲ ਵਿਚਾਰ-ਚਰਚਾ ਕੀਤੀ | ...
ਹੁਸੈਨਪੁਰ, 14 ਮਾਰਚ (ਸੋਢੀ)- ਪੁਲਿਸ ਚੌਾਕੀ ਭੁਲਾਣਾ ਨੇ ਰੇਲਵੇਂ ਸਟੇਸ਼ਨ ਹੁਸੈਨਪੁਰ ਵਿਖੇ ਨਾਕੇ ਬੰਦੀ ਦੌਰਾਨ ਇਕ ਕਥਿਤ ਦੋਸ਼ੀ ਨੂੰ ਗਾਂਜ਼ੇ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਪੁਲਿਸ ਚੌਾਕੀ ਭੁਲਾਣਾ ਦੇ ਇੰਚਾਰਜ ਲਖਵੀਰ ਸਿੰਘ ਗੋਸਲ ...
ਜਲੰਧਰ, 14 ਮਾਰਚ (ਸ਼ਿਵ)- ਬੀਬੀ ਭਾਨੀ ਕੰਪਲੈਕਸ 'ਚ ਅਲਾਟੀਆਂ ਨੂੰ ਸਹੀ ਫਲੈਟ ਨਾ ਬਣਾ ਕੇ ਦੇਣ ਦੇ ਮਾਮਲੇ 'ਚ ਇੰਪਰੂਵਮੈਂਟ ਟਰੱਸਟ ਨੂੰ ਅੱਜ ਵੱਡਾ ਝਟਕਾ ਲੱਗਾ ਹੈ | ਜ਼ਿਲ੍ਹਾ ਖਪਤਕਾਰ ਫੋਰਮ ਨੇ ਟਰੱਸਟ ਿਖ਼ਲਾਫ਼ 5 ਫ਼ੈਸਲੇ ਸੁਣਾਏ ਹਨ ਜਿਨ੍ਹਾਂ ਨਾਲ 5 ਦੇ ਕਰੀਬ ...
ਜਲੰਧਰ, 14 ਮਾਰਚ (ਐੱਮ. ਐੱਸ. ਲੋਹੀਆ) - ਥਾਣਾ ਫਿਲੋਰ ਦੀ ਪੁਲਿਸ ਨੇ ਸਤਲੁਜ ਪੁੱਲ 'ਤੇ ਲਗਾਏ ਨਾਕੇ ਦੌਰਾਨ ਕਾਰਵਾਈ ਕਰਦੇ ਹੋਏ 1 ਕਿਲੋ ਹੈਰੋਇਨ ਬਰਾਮਦ ਕਰਕੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਏਨੀ ਚੀਫ਼ ਓਬੀਨਾ (37) ਵਾਸੀ ਮਾਈਾਡ ਲੈਂਡ ...
ਜਲੰਧਰ, 14 ਮਾਰਚ (ਚੰਦੀਪ ਭੱਲਾ)ਆਗਾਮੀ ਚੋਣਾਂ ਦੇ ਮੱਦੇਨਜ਼ਰ ਵੋਟਾਂ ਦੀ ਗਿਣਤੀ ਵਾਲੇ ਦਿਨ (23 ਮਈ) ਵੋਟਾਂ ਦੀ ਗਿਣਤੀ ਨੂੰ ਸੁਚਾਰੂ ਤੇ ਪ੍ਰਭਾਵੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਭਾਰਤ ਚੋਣ ਕਮਿਸ਼ਨ ਵਲੋਂ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓਜ) ਲਈ ਮੋਕ ...
ਜਲੰਧਰ, 14 ਮਾਰਚ (ਸ਼ੈਲੀ)-ਵੀਰਵਾਰ ਨੂੰ ਇਕ ਮਾਮਲੇ 'ਚ ਸਜ਼ਾ ਕੱਟ ਰਹੇ ਇਕ ਦੋਸ਼ੀ ਗੌਰਵ ਤੇ ਉਸ ਦੇ ਭਰਾ ਨੇ ਜੇਲ੍ਹ 'ਚੋਂ ਲਿਆ ਕੇ ਅਦਾਲਤ 'ਚ ਪੇਸ਼ ਕਰਨ ਵਾਲੇ ਮੁਲਾਜ਼ਮ ਨਾਲ ਹੱਥੋਪਾਈ ਕਰਦਿਆਂ ਉਸ ਦੀ ਵਰਦੀ ਪਾੜ ਦਿੱਤੀ | ਇਸ ਸਬੰਧੀ ਥਾਣਾ ਬਾਰਾਦਰੀ 'ਚ ਦੋਸ਼ੀ ਖਿਲਾਫ਼ ...
ਜਲੰਧਰ, 14 ਮਾਰਚ (ਸ਼ਿਵ)- ਲੋਕ-ਸਭਾ ਚੋਣਾਂ ਤੋਂ ਪਹਿਲਾਂ ਵਪਾਰਕ, ਸਨਅਤ ਵਰਗ ਨੂੰ ਵੀ ਨਾਲ ਜੋੜਨ ਦੀ ਮੁਹਿੰਮ ਸ਼ੁਰੂ ਕਰਦੇ ਹੋਏ ਪੰਜਾਬ ਏਕਤਾ ਪਾਰਟੀ ਨੇ ਵਪਾਰੀ ਅਸ਼ਵਨੀ ਪਠੇਜਾ ਨੂੰ ਪਾਰਟੀ ਦੇ ਵਪਾਰ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਪ੍ਰਧਾਨ ਵਜੋਂ ਅਸ਼ਵਨੀ ...
ਜਲੰਧਰ, 14 ਮਾਰਚ (ਰਣਜੀਤ ਸਿੰਘ ਸੋਢੀ)-ਡਾ. ਬੀ. ਆਰ. ਅੰਬੇਡਕਰ ਐਨ. ਆਈ. ਟੀ. ਜਲੰਧਰ ਵਿਖੇ ਚਾਰ ਦਿਨਾ ਸਭਿਆਚਾਰਕ ਮੇਲੇ 'ਉਤਕਾਂਸ਼' ਦਾ ਆਗਾਜ਼ ਬੜੇ ਜੋਸ਼ ਤੇ ਉਤਸ਼ਾਹ ਨਾਲ ਹੋਇਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਡਾ. ਅਦਿੱਤਿਆ ਤਿ੍ਵੇਦੀ ਅਟੱਲ ਬਿਹਾਰੀ ਵਾਜਪਾਈ ...
ਨਕੋਦਰ, 14 ਮਾਰਚ (ਭੁਪਿੰਦਰ ਅਜੀਤ ਸਿੰਘ)-ਪਿੰਡ ਟਾਹਲੀ ਵਿਖੇ ਹੋਏ ਕਬੱਡੀ ਟੂਰਨਾਮੈਂਟ 'ਚ 50 ਕਿੱਲੋਂ ਵਰਗ ਵਿਚ ਪਿੰਡ ਟਾਹਲੀ ਦੀ ਟੀਮ ਅੱਵਲ ਰਹੀ | ਟੂਰਨਾਮੈਂਟ ਦੇ ਜੇਤੂਆਂ ਨੂੰ ਜਗਬੀਰ ਸਿੰਘ ਬਰਾੜ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਤੇ ਨਕੋਦਰ ਗੁਰਪ੍ਰਤਾਪ ਸਿੰਘ ...
ਫ਼ਿਲੌਰ, 14 ਮਾਰਚ (ਬੀ.ਐੱਸ.ਕੈਨੇਡੀ)-ਫਿਲੌਰ ਦੀ ਸਟੇਟ ਬੈਂਕ ਆਫ਼ ਇੰਡੀਆ 'ਚ ਫਿਲੌਰ ਦੀ ਰਹਿਣ ਵਾਲੀ ਮੋਨਾ ਨਾਂਅ ਦੀ ਔਰਤ ਨਾਲ 5 ਹਜ਼ਾਰ ਰੁਪਏ ਦੀ ਠੱਗੀ ਹੋ ਗਈ | ਮੋਨਾ ਨੇ ਦੱਸਿਆ ਕਿ ਉਹ ਬੈਂਕ 'ਚ 5 ਹਜ਼ਾਰ ਰੁਪਏ ਜਮ੍ਹਾਂ ਕਰਾਉਣ ਆਈ ਸੀ ਜਦੋਂ ਉਹ ਬੈਂਕ ਵਿਚ ਆਈ ਤਾਂ ਇਕ ...
ਭੋਗਪੁਰ, 14 ਮਾਰਚ (ਕੁਲਦੀਪ ਸਿੰਘ ਪਾਬਲਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਨੌਜਵਾਨ ਆਗੂ ਗੁਰਦੀਪ ਸਿੰਘ ਲਾਹਧੜਾ ਸਾਬਕਾ ਚੇਅਰਮੈਨ ਮਾਰਕੀਟ ...
ਆਦਮਪੁਰ,14 ਮਾਰਚ (ਹਰਪ੍ਰੀਤ ਸਿੰਘ)-ਪਿੰਡ ਖੋਜਕੀਪੁਰ ਨੰਗਲ ਸਲਾਲਾ ਵਿਖੇ ਗੁਰਦੁਆਰਾ ਸ਼ਹੀਦ ਗੰਜ ਸਲਾਲਾ ਪ੍ਰਬੰਧਕ ਕਮੇਟੀ,ਸਮੂਹ ਗ੍ਰਾਮ ਪੰਚਾਇਤ ਖੋਜਕੀਪੁਰ,ਸਲਾਲਾ ਤੇ ਐਨਆਰਆਈ ਦੇ ਸਹਿਯੋਗ ਨਾਲ ਸ੍ਰੀ ਨਨਕਾਣਾ ਸਾਹਿਬ ਦੇ ਸਿੰਘਾਂ ਸ਼ਹੀਦਾਂ ਦੀ ਯਾਦ ਨੂੰ ...
ਭੋਗਪੁਰ, 14 ਮਾਰਚ (ਕੁਲਦੀਪ ਸਿੰਘ ਪਾਬਲਾ)- ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਨਗਰ ਕੌਾਸਲ ਭੋਗਪੁਰ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਹਰਵਿੰਦਰਜੀਤ ...
ਭੋਗਪੁਰ, 14 ਮਾਰਚ (ਕੁਲਦੀਪ ਸਿੰਘ ਪਾਬਲਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਨੌਜਵਾਨ ਆਗੂ ਗੁਰਦੀਪ ਸਿੰਘ ਲਾਹਧੜਾ ਸਾਬਕਾ ਚੇਅਰਮੈਨ ਮਾਰਕੀਟ ...
ਮਹਿਤਪੁਰ, 14 ਮਾਰਚ ( ਰੰਧਾਵਾ ) = ਨਵਜੋਤ ਸਿੰਘ ਮਾਹਲ ਐਸ. ਐਸ. ਪੀ. ਜਲੰਧਰ ( ਦਿਹਾਤੀ ) ਦੇ ਦਿਸ਼ਾ ਨਿਰਦੇਸ਼ਾਂ ਤੇ ਲਖਵੀਰ ਸਿੰਘ ਪੀ. ਪੀ. ਐਸ. ਉੱਪ ਪੁਲਿਸ ਕਪਤਾਨ ਸ਼ਾਹਕਟ ਦੀ ਅਗਵਾਈ ਹੇਠ ਮਹਿਤਪੁਰ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਚੌਕਸੀ ...
ਫਿਲੌਰ, 14 ਮਾਰਚ ( ਸੁਰਜੀਤ ਸਿੰਘ ਬਰਨਾਲਾ )-ਪ੍ਰਗਤੀ ਕਲਾਂ ਕੇਂਦਰ ਲਾਦੜਾ ਵਲ਼ੋਂ ਰੰਗਮੰਚ ਦੇ ਸ਼ਹੀਦ ਮਾਸਟਰ ਮੱਖਣ ਕ੍ਰਾਂਤੀ ਦੀ ਯਾਦ ਨੂੰ ਸਮਰਪਿਤ ਦੂਜਾ ਕ੍ਰਾਂਤੀ ਮੇਲਾ ਕਰਵਾਇਆ ਗਿਆ | ਮੇਲੇ ਦਾ ਉਦਘਾਟਨ ਬਸਪਾ ਆਗੂ ਠੇਕੇਦਾਰ ਭਗਵਾਨ ਦਾਸ ਵਲ਼ੋਂ ਕੀਤਾ ਗਿਆ ਤੇ ...
ਜਲੰਧਰ, 14 ਮਾਰਚ (ਹਰਵਿੰਦਰ ਸਿੰਘ ਫੁੱਲ)-ਜਾਗੋ ਵੋਟਰ ਜਾਗੋ ਮੁਹਿੰਮ ਤਹਿਤ ਕੰਜ਼ਿਊਮਰ ਐਾਡ ਹਿਊਮਨ ਰਾਈਟਸ ਰਕਸ਼ਾ ਕਮੇਟੀ ਦੇ ਚੇਅਰਮੈਨ ਮੁਕੇਸ਼ ਵਰਮਾ ਸੈਕਟਰ ਅਫ਼ਸਰ ਦੇਸ ਰਾਜ ਬੀ.ਐਲ.ਓ ਰਸ਼ਪਾਲ ਕੌਰ, ਫਕੀਰ ਚੰਦ, ਰਾਜੀਵ ਕੁਮਾਰ, ਵਿਨੋਦ ਕੁਮਾਰ ਦੇ ਨਾਲ ਬੂਥ ਨੰ. 163,164 ...
ਮਲਸੀਆਂ, 14 ਮਾਰਚ (ਸੁਖਦੀਪ ਸਿੰਘ)-ਭਾਰਤ ਸਰਕਾਰ ਦੇ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਵੱਲੋਂ ਚਲਾਏ ਜਾ ਰਹੇ ਜਵਾਹਰ ਨਵੋਦਿਆ ਵਿਦਿਆਲਿਆ, ਤਲਵੰਡੀ ਮਾਧੋ (ਜਲੰਧਰ) ਵਿਚ 6ਵੀਂ ਜਮਾਤ ਦੇ ਦਾਖ਼ਲੇ ਲਈ ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2019 ...
ਮਹਿਤਪੁਰ,14 ਮਾਰਚ (ਮਨਜਿੰਦਰ ਸਿੰਘ ਥਿੰਦ) ਲੋਕ ਸਭਾ ਚੋਣਾਾ ਨੂੰ ਵੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮੂਹ ਅਕਾਲੀ ਵਰਕਰਾਾ ਨੂੰ ਅਹਿਮ ਅਹੁਦੇ ਦਿੱਤੇ ਜਾ ਰਹੇ ਹਨ ਜਿਨ੍ਹਾਾ'ਚੋਂ ਮਹਿਤਪੁਰ ਬਲਾਕ ਦੇ ਬਲਜਿੰਦਰ ਸਿੰਘ ਕੰਗ ਦੀ ਪਾਰਟੀ ਪ੍ਰਤੀ 25 ਸਾਲ ਦੀ ਅਣਥੱਕ ...
ਮਲਸੀਆਂ, 14 ਮਾਰਚ (ਸੁਖਦੀਪ ਸਿੰਘ)-ਭਾਰਤ ਸਰਕਾਰ ਦੇ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਵੱਲੋਂ ਚਲਾਏ ਜਾ ਰਹੇ ਜਵਾਹਰ ਨਵੋਦਿਆ ਵਿਦਿਆਲਿਆ, ਤਲਵੰਡੀ ਮਾਧੋ (ਜਲੰਧਰ) ਵਿਚ 6ਵੀਂ ਜਮਾਤ ਦੇ ਦਾਖ਼ਲੇ ਲਈ ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2019 ...
ਮਹਿਤਪੁਰ,14 ਮਾਰਚ (ਮਨਜਿੰਦਰ ਸਿੰਘ ਥਿੰਦ)-ਦੁਆਬਾ ਮਲਟੀ ਸਪੈਸ਼ਲਿਟੀ ਹਸਪਤਾਲ ਮਹਿਤਪੁਰ ਵਿਖੇ ਲੱਗੇ ਵਿਸ਼ੇਸ਼ ਸਿਹਤ ਕੈਂਪ ਦੌਰਾਨ ਡਾ.ਅਮਨ ਬਾਾਸਲ ਤੇ ਡਾ. ਰਮਨਦੀਪ ਕੌਰ ਥਿੰਦ ਦੁਆਰਾ 157 ਮਰੀਜ਼ਾਂ ਦਾ ਮੁਫਤ ਚੈੱਕਅੱਪ ਕੀਤਾ ਗਿਆ, ਇਸ ਕੈਂਪ ਦੌਰਾਨ ਡਾ.ਅਮਨ ਬਾਾਸਲ ...
ਫਿਲੌਰ, 14 ਮਾਰਚ ( ਸੁਰਜੀਤ ਸਿੰਘ ਬਰਨਾਲਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਫਿਲੌਰ ਵੱਲੋਂ ਕੈਂਪਸ ' ਚ ਸਾਲਾਨਾ ਐਥਲੈਟਿਕਸ ਮੀਟ ਤੇ ਸਵੀਪ ਪ੍ਰੋਗਰਾਮ ਕਰਵਾਇਆ ਗਿਆ | ਇਸ ਸਾਲਾਨਾ ਖੇਡ ਸਮਾਗਮ ਦਾ ਉਦਘਾਟਨ ਰਾਜੇਸ਼ ਸ਼ਰਮਾ, ਐੱਸ.ਡੀ.ਐੱਮ. ਫਿਲੌਰ ਵਲੋਂ ਕੀਤਾ ਗਿਆ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX