ਤਾਜਾ ਖ਼ਬਰਾਂ


ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  7 minutes ago
ਸ਼ਿਮਲਾ, 18 ਅਗਸਤ- ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ 'ਚ ਅੱਜ ਤਾਜ਼ਾ ਬਰਫ਼ਬਾਰੀ...
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  12 minutes ago
ਅਬੋਹਰ, 18 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ...
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  14 minutes ago
ਅਮਰਕੋਟ, 18 ਅਗਸਤ (ਗੁਰਚਰਨ ਸਿੰਘ ਭੱਟੀ)- ਪੁਲਿਸ ਥਾਣਾ ਵਲਟੋਹਾ ਦੇ ਐੱਸ.ਐੱਚ.ਓ, ਹਰਚੰਦ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਅਲਗੋ ਲਾਗੇ ਲਿੰਕ ਰੋਡ 'ਤੇ ਨਾਕਾ...
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  23 minutes ago
ਲਾਡੋਵਾਲ(ਲੁਧਿਆਣਾ), 18 ਅਗਸਤ (ਕਰਮਦੀਪ ਸਿੰਘ) - ਲੁਧਿਆਣਾ ਦੇ ਲਾਡੂਵਾਲ ਨਾਲ ਲਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ ਵੱਧ ...
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  34 minutes ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਪਿਛਲੇ ਸਮੇਂ 'ਚ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਦੀ ਹੁੰਦੀ ਰਹੀ ਰੇਤ ਦੀ ਮਾਈਨਿੰਗ ਦਾ ਅਸਰ ਅੱਜ ਵੇਖਣ ਨੂੰ...
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  46 minutes ago
ਪਟਿਆਲਾ, 18 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆਂ)- ਭਾਖੜਾ ਡੈਮ 'ਚੋ ਢਾਈ ਲੱਖ ਕਿਊਸਿਕ ਪਾਣੀ ਛੱਡਣ ਦਾ ਸਮਾਚਾਰ...
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  1 minute ago
ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ)- ਬੀਤੇ ਦਿਨ ਤੋਂ ਹੀ ਦਰਿਆ ਸਤਲੁਜ 'ਚ ਭਾਖੜਾ ਡੈਮ ਤੋਂ ਛੱਡੇ ਕਰੀਬ...
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  about 1 hour ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ...
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  about 1 hour ago
ਮਹਿਲ ਕਲਾਂ, 18 ਅਗਸਤ (ਅਵਤਾਰ ਸਿੰਘ ਅਣਖੀ)- ਪਿੰਡ ਮਹਿਲ ਕਲਾਂ ਸੋਢੇ ਨਾਲ ਸੰਬੰਧਿਤ ਇੱਕ 17 ਸਾਲਾ ਨੌਜਵਾਨ ਦੀ ਲਾਸ਼ ਅੱਜ ਤੀਜੇ ਦਿਨ ਬਠਿੰਡਾ ਬਰਾਂਚ ਨਹਿਰ ਦੇ ਪੁਲ ਗਹਿਲ ਤੋਂ ਮਿਲੀ ਹੈ। ਦੱਸਣਯੋਗ ਹੈ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਇੰਦਰਜੀਤ...
ਹਰੀਕੇ ਹੈੱਡ ਵਰਕਸ 'ਚ ਵਧੇ ਪਾਣੀ ਦੇ ਪੱਧਰ ਕਾਰਨ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ
. . .  about 1 hour ago
ਹਰੀਕੇ ਪੱਤਣ, 18 ਅਗਸਤ (ਸੰਜੀਵ ਕੁੰਦਰਾ)- ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ 'ਚ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਇਸ ਨਾਲ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ ਪੈਦਾ ਹੋ ਗਿਆ...
ਡੀ. ਸੀ. ਜਲੰਧਰ ਵਲੋਂ 85 ਪਿੰਡਾਂ ਨੂੰ ਖ਼ਾਲੀ ਕਰਨ ਦੇ ਨਿਰਦੇਸ਼
. . .  about 1 hour ago
ਜਲੰਧਰ, 18 ਅਗਸਤ (ਹਰਵਿੰਦਰ ਸਿੰਘ ਫੁੱਲ)- ਹੜ੍ਹ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਤਹਿਸੀਲ ਫਿਲੌਰ, ਨਕੋਦਰ ਅਤੇ ਸ਼ਾਹਕੋਟ ਦੇ 85 ਪਿੰਡਾਂ ਨੂੰ ਖ਼ਾਲੀ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰੋਪੜ ਹੈੱਡ ਵਰਕਸ ਤੋਂ 2...
ਲਗਾਤਾਰ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  about 2 hours ago
ਸਮੁੰਦੜਾ, 18 ਅਗਸਤ (ਤੀਰਥ ਸਿੰਘ ਰੱਕੜਾ)- ਬੀਤੇ ਦਿਨ ਦੁਪਹਿਰ ਕਰੀਬ 12 ਵਜੇ ਤੋਂ ਪੂਰੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਦੇ ਨਾਲ ਲੱਗਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ ਹੈ। ਸੰਪਰਕ ਸੜਕਾਂ 'ਚ...
ਸ਼ੁਰੂ ਹੋਈ ਵਿਰਾਸਤੀ ਮਾਰਗ 'ਤੇ ਛਾਂਦਾਰ ਪੌਦੇ ਲਾਉਣ ਦੀ ਮੁਹਿੰਮ
. . .  about 2 hours ago
ਅੰਮ੍ਰਿਤਸਰ, 18 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲਿਆਰਾ ਵਿਖੇ ਛਾਂਦਾਰ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੀ ਸ਼ੁਰੂਆਤ 'ਚ ਹੈੱਡ ਗ੍ਰੰਥੀ ਗਿਆਨੀ ਜਗਤਾਰ...
ਖੰਨਾ ਨੇੜਲੇ ਪਿੰਡ 'ਚ ਡਿੱਗਿਆ ਘਰ, ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
. . .  about 2 hours ago
ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਨੇੜਲੇ ਪਿੰਡ ਹੋਲ 'ਚ ਭਾਰੀ ਮੀਂਹ ਦੇ ਚੱਲਦਿਆਂ ਇੱਕ ਘਰ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾਂ 'ਚ ਪਤੀ-ਪਤਨੀ ਅਤੇ ਇੱਕ ਬੱਚਾ ਸ਼ਾਮਲ ਹੈ। ਉੱਥੇ ਹੀ ਇਸ ਹਾਦਸੇ...
ਭਾਰੀ ਮੀਂਹ ਕਾਰਨ ਨਵਾਂਸ਼ਹਿਰ ਦੇ ਕਈ ਪਿੰਡ ਪਾਣੀ 'ਚ ਡੁੱਬੇ
. . .  about 3 hours ago
ਨਵਾਂਸ਼ਹਿਰ, 18 ਅਗਸਤ (ਹਰਵਿੰਦਰ ਸਿੰਘ)- ਬੀਤੀ ਬਾਅਦ ਦੁਪਹਿਰ ਤੋਂ ਸ਼ੁਰੂ ਹੋਇਆ ਤੇਜ਼ ਮੀਂਹ ਲੋਕਾਂ ਲਈ ਮੁਸੀਬਤ ਬਣ ਗਿਆ। ਮੀਂਹ ਕਾਰਨ ਨਵਾਂਸ਼ਹਿਰ ਦਾ ਕੱਲਰਾਂ ਮੁਹੱਲਾ, ਗੁਰੂ ਤੇਗ਼ ਬਹਾਦਰ ਨਗਰ, ਪਿੰਡ ਸਿੰਬਲੀ, ਮੁਬਾਰਕਪੁਰ, ਅਲਾਚੌਰ, ਕੁਲਾਮ ਆਦਿ...
ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਕਾਰਨ ਕੌਮੀ ਮਾਰਗ 3 ਨੁਕਸਾਨਿਆਂ
. . .  about 3 hours ago
ਨਾਭਾ ਵਿਚ ਭਾਰੀ ਮੀਂਹ ਕਾਰਨ ਕਈ ਪਿੰਡਾਂ ਦਾ ਆਪਸ ਵਿਚ ਟੁੱਟਿਆ ਸੰਪਰਕ, ਪੀ.ਡਬਲਿਊ.ਡੀ. ਰੈਸਟ ਹਾਊਸ ਦੀ ਡਿੱਗੀ ਕੰਧ
. . .  about 3 hours ago
ਬਿਆਸ ਦਰਿਆ 'ਚ ਪਾਣੀ ਦੇ ਪੱਧਰ 'ਚ ਭਾਰੀ ਵਾਧਾ, ਨੀਵੇਂ ਇਲਾਕਿਆਂ 'ਚ ਪਾਣੀ ਭਰਨਾ ਸ਼ੁਰੂ
. . .  about 4 hours ago
ਜੇ.ਐਨ.ਯੂ. ਦਾ ਨਾਂ ਬਦਲ ਕੇ ਐਮ.ਐਨ.ਯੂ. ਕਰ ਦੇਣਾ ਚਾਹੀਦਾ ਹੈ - ਹੰਸ ਰਾਜ ਹੰਸ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਕਪੂਰਥਲਾ / ਫਗਵਾੜਾ

ਆਲੂਆਂ ਦੀ ਪੁਟਾਈ ਤੋਂ ਬਾਅਦ ਖ਼ਰੀਦਦਾਰਾਂ ਵਲੋਂ ਬੇਰੁਖ਼ੀ ਦਿਖਾਉਣ ਕਾਰਨ ਆਲੂ ਉਤਪਾਦਕ ਭਾਰੀ ਪ੍ਰੇਸ਼ਾਨੀ 'ਚ

ਡਡਵਿੰਡੀ, 14 ਮਾਰਚ (ਬਲਬੀਰ ਸੰਧਾ)- ਬੇਮੌਸਮੀ ਬਾਰਸ਼ ਦੀ ਲਪੇਟ 'ਚ ਆਈ ਦੁਆਬਾ ਇਲਾਕੇ ਦੀ ਪ੍ਰਮੁੱਖ ਆਲੂ ਦੀ ਫ਼ਸਲ ਇੰਨੀ ਦਿਨੀਂ ਆਲੂ ਉਤਪਾਦਕ ਕਿਸਾਨਾਂ ਦੀ ਜਾਨ ਦੀ ਖੌਅ ਬਣੀ ਹੋਈ ਹੈ | ਪਿਛਲੇ 2 ਮਹੀਨਿਆਂ ਤੋਂ ਰੁੱਕ-ਰੁੱਕ ਕੇ ਪੈ ਰਹੀ ਬਾਰਸ਼ ਕਾਰਨ ਆਲੂ ਦੀ ਫ਼ਸਲ ਦਾ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਤਿੰਨ ਭਰਾ ਤੇ ਇਕ ਔਰਤ ਜ਼ਖ਼ਮੀ

ਫਗਵਾੜਾ, 14 ਮਾਰਚ (ਹਰੀਪਾਲ ਸਿੰਘ)- ਇੱਥੋਂ ਦੇ ਨੇੜਲੇ ਪਿੰਡ ਨੰਗਲ ਖੇੜਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਝਗੜੇ 'ਚ ਤਿੰਨ ਭਰਾ ਤੇ ਇਕ ਔਰਤ ਜ਼ਖਮੀ ਹੋ ਗਏ | ਜ਼ਖਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ | ਸਿਵਲ ਹਸਪਤਾਲ 'ਚ ਜੇਰੇ ਇਲਾਜ ਦੇਸ ...

ਪੂਰੀ ਖ਼ਬਰ »

ਚੋਰ ਦੁਕਾਨ 'ਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਕੇ ਫ਼ਰਾਰ

ਫਗਵਾੜਾ, 14 ਮਾਰਚ (ਹਰੀਪਾਲ ਸਿੰਘ)- ਸਥਾਨਕ ਸਤਨਾਮਪੁਰਾ ਇਲਾਕੇ 'ਚ ਥਾਣੇ ਦੇ ਨੇੜੇ ਹੀ ਚੋਰ ਇਕ ਕੱਪੜੇ ਦੀ ਦੁਕਾਨ ਦੇ ਸ਼ਟਰ ਤੋੜ ਕੇ ਲੱਖਾਂ ਰੁਪਏ ਦਾ ਸਮਾਨ ਚੋਰੀ ਕਰਕੇ ਲੈ ਗਏ | ਇਸ ਵਾਰਦਾਤ ਦੀ ਸੂਚਨਾ 'ਤੇ ਪੁਲਿਸ ਫੋਰਸ ਮੌਕੇ 'ਤੇ ਪਹੁੰਚੀ ਤੇ ਜਾਣਕਾਰੀ ਹਾਸਲ ਕੀਤੀ | ...

ਪੂਰੀ ਖ਼ਬਰ »

ਚੋਣ ਨਿਗਰਾਨ ਟੀਮਾਂ ਆਪਣੇ ਕੰਮ ਪ੍ਰਤੀ ਸੁਚੇਤ ਹੋ ਕੇ ਡਿਊਟੀ ਨਿਭਾਉਣ-ਜ਼ਿਲ੍ਹਾ ਚੋਣ ਅਫ਼ਸਰ

ਕਪੂਰਥਲਾ, 14 ਮਾਰਚ (ਵਿ. ਪ੍ਰ.)- ਚੋਣ ਨਿਗਰਾਨ ਟੀਮਾਂ ਨੂੰ ਆਪਣੇ ਕੰਮ ਪ੍ਰਤੀ ਸੁਚੇਤ ਹੋ ਕੇ ਸਮਰਪਣ ਦੀ ਭਾਵਨਾ ਨਾਲ ਡਿਊਟੀ ਨਿਭਾਉਣੀ ਪਵੇਗੀ | ਇਹ ਗੱਲ ਇੰਜ: ਡੀ.ਪੀ.ਐੱਸ. ਖਰਬੰਦਾ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹੇ ਵਿਚ ਗਠਿਤ ਕੀਤੀਆਂ ...

ਪੂਰੀ ਖ਼ਬਰ »

ਨਸ਼ੇ ਦੀ ਹਾਲਤ 'ਚ ਨਾਬਾਲਿਗ ਲੜਕੀ ਪਲਾਟ 'ਚੋਂ ਬਰਾਮਦ

ਫਗਵਾੜਾ, 14 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਭਾਈ ਘਨੱਈਆ ਜੀ ਨਗਰ ਦੇ ਇਕ ਖਾਲੀ ਪਲਾਟ ਵਿਚ ਭੇਦਭਰੀ ਹਾਲਤ ਵਿਚ ਕਥਿਤ ਤੌਰ 'ਤੇ ਨਸ਼ੇ ਦੀ ਹਾਲਤ ਵਿਚ ਇਕ 14 ਸਾਲਾ ਲੜਕੀ ਬਰਾਮਦ ਹੋਈ, ਜਿਸ ਨੰੂ ਲੋਕਾਂ ਨੇ ਪੁਲਿਸ ਦੀ ਮਦਦ ਦੇ ਨਾਲ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ...

ਪੂਰੀ ਖ਼ਬਰ »

ਖੰਡ ਮਿੱਲ ਵਲੋਂ ਭੁਗਤਾਨ ਨਾ ਕਰਨ 'ਤੇ ਗੰਨਾ ਉਤਪਾਦਕਾਂ ਨੇ ਜੀ. ਟੀ. ਰੋਡ 'ਤੇ ਲਾਇਆ ਧਰਨਾ

ਫਗਵਾੜਾ, 14 ਮਾਰਚ (ਹਰੀਪਾਲ ਸਿੰਘ, ਅਸ਼ੋਕ ਕੁਮਾਰ ਵਾਲੀਆ)- ਵਾਹਦ-ਸੰਧਰ ਖੰਡ ਮਿੱਲ ਵਲੋਂ ਗੰਨਾ ਕਾਸ਼ਤਕਾਰਾਂ ਦੇ ਬਕਾਏ ਦਾ ਭੁਗਤਾਨ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਬੱਸ ਅੱਡੇ ਦੇ ਨੇੜੇ ਜੀ. ਟੀ. ਰੋਡ 'ਤੇ ਧਰਨਾ ਲਾ ਕੇ ਟਰੈਫ਼ਿਕ ਜਾਮ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 70 ਪ੍ਰੀਖਿਆ ਕੇਂਦਰਾਂ 'ਚ ਮੈਟਿ੍ਕ ਦੀ ਪ੍ਰੀਖਿਆ ਅੱਜ ਤੋਂ

ਕਪੂਰਥਲਾ, 14 ਮਾਰਚ (ਅਮਰਜੀਤ ਕੋਮਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 15 ਮਾਰਚ ਤੋਂ ਲਈ ਜਾ ਰਹੀ ਮੈਟਿ੍ਕ ਦੀ ਪ੍ਰੀਖਿਆ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੱਸਾ ਸਿੰਘ ਸਿੱਧੂ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ...

ਪੂਰੀ ਖ਼ਬਰ »

ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ

ਫਗਵਾੜਾ, 14 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਇਕ ਯੂਨੀਵਰਸਿਟੀ ਦੇ ਵਿਦਿਆਰਥੀ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਵਿਦਿਆਰਥੀ ਦੀ ਪਛਾਣ ਆਦਰਸ਼ ਪੁੱਤਰ ਦਿਨੇਸ਼ ਹਾਲ ਵਾਸੀ ਚਹੇੜੂ ਦੇ ਰੂਪ ਵਿਚ ਹੋਈ ਹੈ | ਦੱਸਿਆ ਜਾਂਦਾ ਹੈ ਕਿ ਉਕਤ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਤਿੰਨ ਚੋਰ ਗਿ੍ਫ਼ਤਾਰ

ਬੇਗੋਵਾਲ, 14 ਮਾਰਚ (ਸੁਖਜਿੰਦਰ ਸਿੰਘ)- ਬੀਤੇ ਕੱਲ੍ਹ ਬੇਗੋਵਾਲ ਪੁਲਿਸ ਨੇ ਦੋ ਵੱਖ-ਵੱਖ ਚੋਰੀ ਦੇ ਮਾਮਲਿਆਂ 'ਚ ਲੋੜੀਂਦੇ ਤਿੰਨ ਚੋਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਗੋਵਾਲ ਥਾਣਾ ਮੁਖੀ ਇੰਸਪੈਕਟਰ ਮਲਕੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੁੰਨੜਵਾਲ 'ਚ ਛਿੰਞ ਮੇਲਾ 16 ਨੂੰ

ਕਪੂਰਥਲਾ, 14, ਮਾਰਚ (ਅ. ਬ.)- ਪਿੰਡ ਸੁੰਨੜਵਾਲ ਵਿਖੇ 16 ਮਾਰਚ ਨੂੰ ਸਾਲਾਨਾ ਛਿੰਞ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਤਰਲੋਚਨ ਸਿੰਘ ਗੋਸ਼ੀ, ਮੇਜਰ ਸਿੰਘ ਸੁੰਨੜ ਤੇ ਅਵਤਾਰ ਸਿੰਘ ਨੇ ਦੱਸਿਆ ਕਿ ਹਰ ਸਾਲ ਬਾਬਾ ਲੱਖਾਂ ਦਾ ਦਾਤਾ ਦੇ ...

ਪੂਰੀ ਖ਼ਬਰ »

ਵਾਲਮੀਕਿ ਕ੍ਰਾਂਤੀ ਸੈਨਾ ਦੀ ਮੀਟਿੰਗ

ਕਪੂਰਥਲਾ, 14 ਮਾਰਚ (ਵਿ.ਪ੍ਰ.)- ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਦੀ ਇਕ ਮੀਟਿੰਗ ਪਿੰਡ ਨੱਥੂਪੁਰ 'ਚ ਸੈਨਾ ਦੇ ਪ੍ਰਧਾਨ ਸਰਵਨ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਵਣ ਗਿੱਲ ਨੇ ਦੱਸਿਆ ਕਿ 5 ਸਾਲ ਪਹਿਲਾਂ ਪਿੰਡ ਦੇ ਇਕ ਵਿਅਕਤੀ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਦੇਵੀ ਤਲਾਬ ਵਿਖੇ ਮੁਫ਼ਤ ਡਿਸਪੈਂਸਰੀ ਸ਼ੁਰੂ

ਕਪੂਰਥਲਾ, 14 ਮਾਰਚ (ਵਿ. ਪ੍ਰ.)- ਸ੍ਰੀ ਕਲਗੀਧਰ ਸੇਵਕ ਜਥਾ ਕਪੂਰਥਲਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇਵੀ ਤਲਾਬ ਕਪੂਰਥਲਾ ਵਿਖੇ ਮੁਫ਼ਤ ਡਿਸਪੈਂਸਰੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾ. ਆਪਣੀਆਂ ਸੇਵਾਵਾਂ ...

ਪੂਰੀ ਖ਼ਬਰ »

ਕਾਮਰੇਡ ਜੈਮਲ ਸਿੰਘ ਪੱਡਾ ਦੀ ਬਰਸੀ 17 ਨੂੰ

ਕਪੂਰਥਲਾ, 14 ਮਾਰਚ (ਵਿ. ਪ੍ਰ.)- ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ, ਲੈਨਿਨਵਾਦੀ, ਨਿਊ ਡੈਮੋਕਰੇਸੀ ਦੀ ਇਕ ਮੀਟਿੰਗ ਹੋਈ, ਜਿਸ ਵਿਚ ਸ਼ਹੀਦ ਕਾਮਰੇਡ ਜੈਮਲ ਸਿੰਘ ਪੱਡਾ ਦੀ ਬਰਸੀ 17 ਮਾਰਚ ਨੂੰ ਉਨ੍ਹਾਂ ਦੇ ਪਿੰਡ ਲੱਖਣ ਕੇ ਪੱਡਾ ਵਿਖੇ ਮਨਾਉਣ ਦਾ ਫ਼ੈਸਲਾ ਲਿਆ ਗਿਆ | ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਜਗਰੂਪ ਸਿੰਘ ਨੇ ਕਰਮਜੀਤਪੁਰ ਸਕੂਲ ਗੋਦ ਲੈ ਕੇ ਵਿਕਾਸ ਕਾਰਜ ਸ਼ੁਰੂ ਕੀਤੇ

ਡਡਵਿੰਡੀ, 14 ਮਾਰਚ (ਬਲਬੀਰ ਸੰਧਾ)- ਆਸਟਰੀਆ ਨਿਵਾਸੀ ਪ੍ਰਵਾਸੀ ਭਾਰਤੀ ਜਗਰੂਪ ਸਿੰਘ ਭੰਗੂ ਨੇ ਸਰਕਾਰੀ ਮਿਡਲ ਸਕੂਲ ਕਰਮਜੀਤਪੁਰ ਨੂੰ ਗੋਦ ਲੈਂਦਿਆਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਕੂਲ ਦੇ ਵਿਹੜੇ ਅੰਦਰ ਆਪਣੇ ਦਾਦਾ ਸਵ: ਗੁਰਨਾਮ ਸਿੰਘ ਭੰਗੂ ਦੀ ਯਾਦ ਵਿਚ ਬੂਟਾ ਲਗਾ ਕੇ ਕੀਤੀ | ਭੰਗੂ ਨੇ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਸੁਲੱਖਣੀ ਜੀ ਨਰਸਰੀ ਵਿਚ ਤਿਆਰ ਕੀਤੇ ਗਏ ਵੱਖ-ਵੱਖ ਕਿਸਮਾਂ ਦੇ ਬੂਟਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਨਰਸਰੀ ਦੀ ਸਥਾਪਨਾ ਲਈ ਸਕੂਲ ਸਟਾਫ਼ ਦੀ ਮਿਹਨਤ ਦੀ ਸ਼ਲਾਘਾ ਕੀਤੀ | ਇਸ ਮੌਕੇ ਉਨ੍ਹਾਂ ਸਕੂਲ ਦੀ ਆਰਥਿਕ ਸਹਾਇਤਾ ਕਰਦਿਆਂ ਅਧਿਆਪਕਾਂ ਨੂੰ ਭਰੋਸਾ ਦਿਵਾਇਆ ਕਿ ਸਕੂਲ ਦੇ ਵਿਕਾਸ ਕਾਰਜਾਂ ਲਈ ਯੋਗਦਾਨ ਪਾਉਂਦੇ ਰਹਿਣਗੇ | ਇਸ ਮੌਕੇ ਨਰੇਸ਼ ਕੋਹਲੀ, ਗਿਰੀਜਾ ਕੁਮਾਰੀ, ਕੁਲਜਿੰਦਰ ਕੌਰ ਥਿੰਦ, ਕੁਲਦੀਪ ਕੁਮਾਰ ਠਾਕੁਰ, ਅਸ਼ਵਨੀ ਕੁਮਾਰ, ਹਰਜੀਤ ਕੌਰ, ਰਣਜੀਤ ਕੌਰ, ਜੋਗਿੰਦਰ ਸਿੰਘ, ਸੁਖਦੇਵ ਸਿੰਘ ਭੰਗੂ, ਕਾਲਾ ਤੇ ਹੋਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸੜਕਾਂ ਦੀ ਖ਼ਸਤਾ ਹਾਲਤ ਤੋਂ ਰਾਹਗੀਰ ਪ੍ਰੇਸ਼ਾਨ

ਢਿਲਵਾਂ, 14 ਮਾਰਚ (ਸੁਖੀਜਾ, ਪਲਵਿੰਦਰ)- ਕਸਬਾ ਢਿਲਵਾਂ ਤੋਂ ਪਿੰਡ ਮਾਂਗੇਵਾਲ, ਸੰਗਰਾਵਾਂ, ਸੰਗੋਵਾਲ ਆਦਿ ਪਿੰਡਾਂ ਨੂੰ ਜਾਂਦੀ ਿਲੰਕ ਸੜਕ ਅਤੇ ਢਿਲਵਾਂ ਤੋਂ ਪਿੰਡ ਗਾਜੀ ਗੁਡਾਣਾ ਨੂੰ ਜਾਂਦੀਆਂ ਿਲੰਕ ਸੜਕਾਂ ਦੀ ਹਾਲਤ ਬਹੁਤ ਮਾੜੀ ਹੈ | ਇਸ ਤੋਂ ਢਿਲਵਾਂ ਤੋਂ ਬੱਸ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹਾ ਸੰਪਰਕ ਕੇਂਦਰ ਦਾ ਨਿਰੀਖਣ

ਕਪੂਰਥਲਾ, 14 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ.ਪੀ.ਐੱਸ. ਖਰਬੰਦਾ ਨੇ ਅੱਜ ਜ਼ਿਲ੍ਹਾ ਚੋਣ ਦਫ਼ਤਰ ਵਿਚ ਬਣੇ ਜ਼ਿਲ੍ਹਾ ਸੰਪਰਕ ਕੇਂਦਰ ਦਾ ਨਿਰੀਖਣ ਕਰਕੇ ਕੇਂਦਰ ਦੇ ਕੰਮਕਾਜ ਦਾ ਜਾਇਜ਼ਾ ਲਿਆ | ਉਨ੍ਹਾਂ ...

ਪੂਰੀ ਖ਼ਬਰ »

ਸੰਤ ਬਾਬਾ ਦੀਵਾਨ ਸਿੰਘ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਮਨਾਇਆ

ਤਲਵੰਡੀ ਚੌਧਰੀਆਂ, 14 ਮਾਰਚ (ਪਰਸਨ ਲਾਲ ਭੋਲਾ)- ਸੰਤ ਬਾਬਾ ਦੀਵਾਨ ਸਿੰਘ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਸੂਜੋਕਾਲੀਆ ਗੁਰਦੁਆਰਾ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ ਤੇ ਐੱਨ.ਆਰ. ਆਈਜ਼ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਪੰਜ ਰੋਜ਼ਾ ਧਾਰਮਿਕ ਸਮਾਗਮਾਂ ਦੇ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦਫ਼ਤਰ ਵਿਖੇ ਪੰਚਾਂ-ਸਰਪੰਚਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਕਰਵਾਇਆ ਜਾਣੂ

ਫਗਵਾੜਾ, 14 ਮਾਰਚ (ਤਰਨਜੀਤ ਸਿੰਘ ਕਿੰਨੜਾ)- ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਫਗਵਾੜਾ ਵਿਖੇ ਬੀ.ਡੀ.ਪੀ.ਓ. ਹਰਬਲਾਸ ਬਾਗਲਾ ਦੀ ਅਗਵਾਈ ਹੇਠ ਪੰਚਾਂ-ਸਰਪੰਚਾਂ ਨੂੰ 'ਸਾਡੀ ਵੋਟ ਸਾਡੀ ਆਵਾਜ਼, ਸਾਡੀ ਵੋਟ ਦੇਸ਼ ਦਾ ਭਵਿੱਖ' ਤਹਿਤ ਜਾਗਰੂਕ ਕੀਤਾ ਗਿਆ | ਬੀ.ਡੀ.ਪੀ.ਓ. ਬਾਗਲਾ ...

ਪੂਰੀ ਖ਼ਬਰ »

ਪਿੰਡ ਰਾਮਪੁਰ ਖਲਿਆਣ ਵਿਖੇ ਮਨੁੱਖੀ ਲੜੀ ਬਣਾ ਕੇ ਕੀਤਾ ਵੋਟਰਾਂ ਨੂੰ ਜਾਗਰੂਕ

ਫਗਵਾੜਾ, 14 ਮਾਰਚ (ਤਰਨਜੀਤ ਸਿੰਘ ਕਿੰਨੜਾ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਲੋਕ-ਸਭਾ ਚੋਣਾਂ ਵਿਚ ਆਪਣੇ ਵੋਟ ਦਾ ਇਸਤੇਮਾਲ ਯਕੀਨੀ ਬਣਾਉਣ ਲਈ ਜਾਗਰੂਕ ਕਰਨ ਦੇ ਮਨੋਰਥ ਨਾਲ ਪਿੰਡ ਰਾਮਪੁਰ ਖਲਿਆਣ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਦੇ ...

ਪੂਰੀ ਖ਼ਬਰ »

ਡੇਰਾ ਚਹੇੜੂ ਵਿਖੇ ਸੰਗਰਾਂਦ ਦੇ ਦਿਹਾੜੇ ਮੌਕੇ ਲੱਗੀਆਂ ਭਾਰੀ ਰੌਣਕਾਂ

ਫਗਵਾੜਾ, 14 ਮਾਰਚ (ਅਸ਼ੋਕ ਕੁਮਾਰ ਵਾਲੀਆ)- ਡੇਰਾ 108 ਸੰਤ ਬਾਬਾ ਫੂਲਨਾਥ ਨਾਨਕ ਨਗਰੀ ਜੀ.ਟੀ. ਰੋਡ ਚਹੇੜੂ ਵਿਖੇ ਸੰਗਰਾਂਦ ਦਾ ਪਵਿੱਤਰ ਦਿਹਾੜਾ ਅੰਮਿ੍ਤਬਾਣੀ ਦੀ ਛਤਰ ਛਾਇਆ ਹੇਠ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਕ੍ਰਿਸ਼ਨ ਨਾਥ ਦੀ ਦੇਖ ਹੇਠ ਹੇਠ ਸ਼ਰਧਾ ਪੂਰਵਕ ...

ਪੂਰੀ ਖ਼ਬਰ »

ਪਿੰਡ ਬਘਾਣਾ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ

ਫਗਵਾੜਾ, 14 ਮਾਰਚ (ਤਰਨਜੀਤ ਸਿੰਘ ਕਿੰਨੜਾ)- ਸ਼ੇਰੇ ਪੰਜਾਬ ਸਪੋਰਟਸ ਕਲੱਬ ਬਘਾਣਾ (ਰਜਿ.) ਵਲੋਂ ਐੱਨ. ਆਰ. ਆਈ. ਵੈੱਲਫੇਅਰ ਸੁਸਾਇਟੀ, ਗ੍ਰਾਮ ਪੰਚਾਇਤ ਬਘਾਣਾ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਭੁਲੱਥ, 14 ਮਾਰਚ (ਮਨਜੀਤ ਸਿੰਘ ਰਤਨ)- ਗੁਰਵਿੰਦਰ ਸਿੰਘ ਨੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਦਾ ਅਹੁਦਾ ਸੰਭਾਲ ਕੇ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ | ਇਸ ਮੌਕੇ ਉਨ੍ਹਾਂ ਹਾਜ਼ਰ ਮੁਲਾਜ਼ਮਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਹਿਕਾਰੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਪੋਰਟਸ ਐਾਡ ਕਲਚਰਲ ਕਲੱਬ ਬੇਗੋਵਾਲ ਵਲੋਂ ਕਬੱਡੀ ਕੱਪ 16 ਤੋਂ

ਬੇਗੋਵਾਲ, 14 ਮਾਰਚ (ਸੁਖਜਿੰਦਰ ਸਿੰਘ)- ਬੀਤੇ ਦਿਨ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਪੋਰਟਸ ਐਾਡ ਕਲਚਰਲ ਕਲੱਬ ਰਜਿ: ਬੇਗੋਵਾਲ ਦੀ ਇਕ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਤੇ ਚੇਅਰਮੈਨ ਜਸਵੰਤ ਸਿੰਘ ਫਰਾਂਸ ਮੈਂਬਰ ਬਲਾਕ ਸੰਮਤੀ ਦੀ ...

ਪੂਰੀ ਖ਼ਬਰ »

ਸੜਕਾਂ 'ਤੇ ਘੁੰਮ ਰਹੇ ਅਵਾਰਾ ਪਸ਼ੂ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਢਿਲਵਾਂ, 14 ਮਾਰਚ (ਪਲਵਿੰਦਰ, ਸੁਖੀਜਾ)- ਕਸਬਾ ਢਿਲਵਾਂ ਅਤੇ ਨਜ਼ਦੀਕੀ ਪਿੰਡਾਂ ਅਤੇ ਮੰਡ ਢਿਲਵਾਂ ਵਿਚ ਆਵਾਰਾ ਪਸੂਆਂ ਦੀ ਬਹੁਤ ਭਰਮਾਰ ਹੈ | ਨੰਬਰਦਾਰ ਕਰਮਜੀਤ ਸਿੰਘ ਢਿੱਲੋਂ, ਸੁਖਜਿੰਦਰ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਘੁੱਗ ਤੇ ਇਲਾਕਾ ਨਿਵਾਸੀਆਂ ਨੇ ਦੱਸਿਆ ...

ਪੂਰੀ ਖ਼ਬਰ »

ਸਵੀਪ ਮੁਹਿੰਮ ਤਹਿਤ ਮੀਟਿੰਗ ਹੋਈ

ਭੁਲੱਥ, 14 ਮਾਰਚ (ਮਨਜੀਤ ਸਿੰਘ ਰਤਨ)- ਭੁਲੱਥ ਵਿਖੇ ਸਵੀਪ ਮੁਹਿੰਮ ਤਹਿਤ ਇਕ ਮੀਟਿੰਗ ਸਵੀਪ ਦੇ ਨੋਡਲ ਅਫ਼ਸਰ ਪ੍ਰੋਫੈਸਰ ਸੁਖਵਿੰਦਰ ਸਾਗਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਸਵੀਪ ਅੰਬੈਸਡਰਾਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਜੰਗੀ ਪੱਧਰ 'ਤੇ ਤਿਆਰੀਆਂ- ਡਾ. ਰੂਪ ਸਿੰਘ

ਸੁਲਤਾਨਪੁਰ ਲੋਧੀ, 14 ਮਾਰਚ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਬਣ ਰਹੇ ਯਾਤਰੀ ਨਿਵਾਸ, ਲੰਗਰ ਘਰ ਤੋਂ ਇਲਾਵਾ ...

ਪੂਰੀ ਖ਼ਬਰ »

ਸਾਲਾਨਾ ਛਿੰਞ ਮੇਲਾ ਕਰਵਾਇਆ

ਭੰਡਾਲ ਬੇਟ, 15 ਮਾਰਚ (ਜੋਗਿੰਦਰ ਸਿੰਘ ਜਾਤੀਕੇ)- ਸਮੂਹ ਐੱਨ. ਆਰ. ਆਈ. ਵੀਰਾਂ ਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਘਣੀਆ ਕੇ ਵਿਖੇ ਚੌਧਰੀ ਮੰਗਲ ਸਿੰਘ ਦੀ ਅਗਵਾਈ ਵਿਚ ਸਾਲਾਨਾ 5ਵਾਂ ਛਿੰਝ ਮੇਲਾ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਕਰੀਬ 49 ਪਹਿਲਵਾਨਾਂ ...

ਪੂਰੀ ਖ਼ਬਰ »

ਇੰਜ: ਸਵਰਨ ਸਿੰਘ ਸ਼ੋ੍ਰਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਬਣੇ

ਕਪੂਰਥਲਾ, 14 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦਾ ਵਿਸਥਾਰ ਕਰਦਿਆਂ ਸੁਲਤਾਨਪੁਰ ਲੋਧੀ ਹਲਕੇ ਦੇ ਅਕਾਲੀ ਆਗੂ ਤੇ ਸੇਵਾ ਮੁਕਤ ਐਡੀਸ਼ਨਲ ਐੱਸ. ਸੀ. ਇੰਜ: ਸਵਰਨ ਸਿੰਘ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ 7 ਸਾਲਾ ਬੱਚੇ ਦੀ ਮੌਤ

ਜਲੰਧਰ ਛਾਉਣੀ, 14 ਮਾਰਚ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਉੱਪ ਪੁਲਿਸ ਚੌਾਕੀ ਪਰਾਗਪੁਰ ਅਧੀਨ ਆਉਂਦੇ ਦੀਪ ਨਗਰ ਖੇਤਰ ਵਿਖੇ ਸਥਿਤ ਇਕ ਘਰ 'ਚ ਹੀ ਬਣੇ ਹੋਏ ਬਾਥਰੂਮ 'ਚ ਪਾਣੀ ਨੂੰ ਗਰਮ ਕਰਨ ਲਈ ਲਗਾਈ ਗਈ ਰਾਡ ਨੂੰ ਹੱਥ ਲੱਗਣ ਕਾਰਨ ਇਕ 7 ਸਾਲਾ ਬੱਚੇ ਦੀ ਮੌਤ ਹੋਣ ਸਬੰਧੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੈਮੀਨਾਰ ਕਰਵਾਇਆ

ਕਪੂਰਥਲਾ, 14 ਮਾਰਚ (ਸਡਾਨਾ)- ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਹੋਮ ਸਾਇੰਸ ਐਸੋਸੀਏਸ਼ਨ ਤੇ ਸਾਇੰਸ ਤੇ ਵਾਤਾਵਰਨ ਸੁਸਾਇਟੀ ਵਲੋਂ ਪਿ੍ੰਸੀਪਲ ਡਾ. ਵੀ. ਕੇ. ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੀ. ਆਈ. ਏ. ਸਟਾਫ਼ ਨੇ ਚਲਾਇਆ ਸਰਚ ਅਭਿਆਨ

ਫਗਵਾੜਾ, 14 ਮਾਰਚ (ਹਰੀਪਾਲ ਸਿੰਘ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਰੱਗ ਮਾਫ਼ੀਆ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਐੱਸ.ਐੱਸ.ਪੀ. ਕਪੂਰਥਲਾ ਸਤਿੰਦਰ ਸਿੰਘ, ਐਸ. ਪੀ. (ਨਾਰਕੋਟਿਕਸ) ਮਨਪ੍ਰੀਤ ਸਿੰਘ ਢਿੱਲੋਂ ਤੇ ਐੱਸ. ਪੀ. ਹਰਪ੍ਰੀਤ ਸਿੰਘ ਮੰਡੋਰ ਦੀਆਂ ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਦੇ ਵਿਕਾਸ ਕਾਰਜਾਂ 'ਚ ਲਾਪ੍ਰਵਾਹੀ ਬਦਾਸ਼ਤ ਨਹੀਂ ਕੀਤੀ ਜਾਵੇਗੀ- ਡੀ. ਪੀ. ਐਸ. ਖਰਬੰਦਾ

ਸੁਲਤਾਨਪੁਰ ਲੋਧੀ, 14 ਮਾਰਚ (ਨਰੇਸ਼ ਹੈਪੀ, ਥਿੰਦ)- ਜ਼ਿਲ੍ਹਾ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਦਵਿੰਦਰਪਾਲ ਸਿੰਘ ਖਰਬੰਦਾ ਨੇ ਨਿੱਜੀ ਦਿਲਚਸਪੀ ਲੈਂਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ...

ਪੂਰੀ ਖ਼ਬਰ »

ਕ੍ਰਾਈਸਟ ਕਿੰਗ ਸਕੂਲ ਦੇ ਨਵੇਂ ਵਿੱਦਿਅਕ ਵਰ੍ਹੇ ਦੇ ਧਾਰਮਿਕ ਸਮਾਗਮ ਨਾਲ ਆਰੰਭਤਾ

ਕਪੂਰਥਲਾ, 14 ਮਾਰਚ (ਸਡਾਨਾ)- ਕ੍ਰਾਈਸਟ ਦੀ ਕਿੰਗ ਕਾਨਵੈਂਟ ਜੂਨੀਅਰ ਸਕੂਲ ਵਿਖੇ ਸੈਸ਼ਨ 2019-20 ਦੀ ਸ਼ੁਰੂਆਤ ਮੌਕੇ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਫਾਦਰ ਜੋਸਫ਼ ਕੇ.ਵੀ. ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਦਾ ਸਕੂਲ ਪਿ੍ੰਸੀਪਲ ਸਿਸਟਰ ਜੌਨ ਮਾਰਿਆ ਤੇ ...

ਪੂਰੀ ਖ਼ਬਰ »

ਡਰੇਕ ਯੂਨੀਵਰਸਿਟੀ ਦੇ ਪ੍ਰੋ. ਡਾ. ਆਰ ਧੁੱਸਾ ਨੇ ਐਲ. ਪੀ. ਯੂ. ਦੇ ਵਿਦਿਆਰਥੀਆਂ ਨਾਲ ਕੀਤੀ ਵਿਚਾਰ-ਚਰਚਾ

ਜਲੰਧਰ, 14 ਮਾਰਚ (ਰਣਜੀਤ ਸਿੰਘ ਸੋਢੀ)- ਡਰੇਕ ਯੂਨੀਵਰਸਿਟੀ ਦੇ ਵਿਸ਼ਵ ਪ੍ਰਸਿੱਧ ਭੂਗੋਲ ਵਿਸ਼ਾ ਮਾਹਿਰ ਪ੍ਰੋਫੈਸਰ ਡਾ. ਰਮੇਸ਼ ਚੰਦਰ ਧੁੱਸਾ ਨੇ ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਵਿਖੇ ਲੈਂਗੂਏਜ, ਲਿਟਰੇਚਰ ਤੇ ਭੂਗੋਲ ਦੇ ਵਿਦਿਆਰਥੀਆਂ ਨਾਲ ਵਿਚਾਰ-ਚਰਚਾ ਕੀਤੀ | ...

ਪੂਰੀ ਖ਼ਬਰ »

ਗਾਂਜੇ ਸਮੇਤ ਇਕ ਕਾਬੂ

ਹੁਸੈਨਪੁਰ, 14 ਮਾਰਚ (ਸੋਢੀ)- ਪੁਲਿਸ ਚੌਾਕੀ ਭੁਲਾਣਾ ਨੇ ਰੇਲਵੇਂ ਸਟੇਸ਼ਨ ਹੁਸੈਨਪੁਰ ਵਿਖੇ ਨਾਕੇ ਬੰਦੀ ਦੌਰਾਨ ਇਕ ਕਥਿਤ ਦੋਸ਼ੀ ਨੂੰ ਗਾਂਜ਼ੇ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਪੁਲਿਸ ਚੌਾਕੀ ਭੁਲਾਣਾ ਦੇ ਇੰਚਾਰਜ ਲਖਵੀਰ ਸਿੰਘ ਗੋਸਲ ...

ਪੂਰੀ ਖ਼ਬਰ »

ਇੰਪਰੂਵਮੈਂਟ ਟਰੱਸਟ 5 ਕੇਸ ਹਾਰਿਆ- ਦੇਣੇ ਪੈਣਗੇ 62 ਲੱਖ

ਜਲੰਧਰ, 14 ਮਾਰਚ (ਸ਼ਿਵ)- ਬੀਬੀ ਭਾਨੀ ਕੰਪਲੈਕਸ 'ਚ ਅਲਾਟੀਆਂ ਨੂੰ ਸਹੀ ਫਲੈਟ ਨਾ ਬਣਾ ਕੇ ਦੇਣ ਦੇ ਮਾਮਲੇ 'ਚ ਇੰਪਰੂਵਮੈਂਟ ਟਰੱਸਟ ਨੂੰ ਅੱਜ ਵੱਡਾ ਝਟਕਾ ਲੱਗਾ ਹੈ | ਜ਼ਿਲ੍ਹਾ ਖਪਤਕਾਰ ਫੋਰਮ ਨੇ ਟਰੱਸਟ ਿਖ਼ਲਾਫ਼ 5 ਫ਼ੈਸਲੇ ਸੁਣਾਏ ਹਨ ਜਿਨ੍ਹਾਂ ਨਾਲ 5 ਦੇ ਕਰੀਬ ...

ਪੂਰੀ ਖ਼ਬਰ »

1 ਕਿੱਲੋ ਹੈਰੋਇਨ ਸਮੇਤ 2

ਜਲੰਧਰ, 14 ਮਾਰਚ (ਐੱਮ. ਐੱਸ. ਲੋਹੀਆ) - ਥਾਣਾ ਫਿਲੋਰ ਦੀ ਪੁਲਿਸ ਨੇ ਸਤਲੁਜ ਪੁੱਲ 'ਤੇ ਲਗਾਏ ਨਾਕੇ ਦੌਰਾਨ ਕਾਰਵਾਈ ਕਰਦੇ ਹੋਏ 1 ਕਿਲੋ ਹੈਰੋਇਨ ਬਰਾਮਦ ਕਰਕੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਏਨੀ ਚੀਫ਼ ਓਬੀਨਾ (37) ਵਾਸੀ ਮਾਈਾਡ ਲੈਂਡ ...

ਪੂਰੀ ਖ਼ਬਰ »

ਜਿਲ੍ਹਾ ਪ੍ਰਸ਼ਾਸਨ ਨੇ ਨਵੇਂ ਸੁਵਿਧਾ ਪੋਰਟਲ ਸਬੰਧੀ ਏ.ਆਰ.ਓਜ਼ ਲਈ ਵਿਸ਼ੇਸ਼ ਟ੍ਰੇਨਿੰਗ ਕਰਵਾਈ

ਜਲੰਧਰ, 14 ਮਾਰਚ (ਚੰਦੀਪ ਭੱਲਾ)—ਆਗਾਮੀ ਚੋਣਾਂ ਦੇ ਮੱਦੇਨਜ਼ਰ ਵੋਟਾਂ ਦੀ ਗਿਣਤੀ ਵਾਲੇ ਦਿਨ (23 ਮਈ) ਵੋਟਾਂ ਦੀ ਗਿਣਤੀ ਨੂੰ ਸੁਚਾਰੂ ਤੇ ਪ੍ਰਭਾਵੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਭਾਰਤ ਚੋਣ ਕਮਿਸ਼ਨ ਵਲੋਂ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓਜ) ਲਈ ਮੋਕ ...

ਪੂਰੀ ਖ਼ਬਰ »

ਤਰੀਕ ਭੁਗਤਣ ਆਏ ਦੋਸ਼ੀ ਤੇ ਉਸ ਦੇ ਭਰਾ ਨੇ ਪੁਲਿਸ ਮੁਲਾਜ਼ਮ ਨਾਲ ਕੀਤੀ ਹੱਥੋਪਾਈ

ਜਲੰਧਰ, 14 ਮਾਰਚ (ਸ਼ੈਲੀ)-ਵੀਰਵਾਰ ਨੂੰ ਇਕ ਮਾਮਲੇ 'ਚ ਸਜ਼ਾ ਕੱਟ ਰਹੇ ਇਕ ਦੋਸ਼ੀ ਗੌਰਵ ਤੇ ਉਸ ਦੇ ਭਰਾ ਨੇ ਜੇਲ੍ਹ 'ਚੋਂ ਲਿਆ ਕੇ ਅਦਾਲਤ 'ਚ ਪੇਸ਼ ਕਰਨ ਵਾਲੇ ਮੁਲਾਜ਼ਮ ਨਾਲ ਹੱਥੋਪਾਈ ਕਰਦਿਆਂ ਉਸ ਦੀ ਵਰਦੀ ਪਾੜ ਦਿੱਤੀ | ਇਸ ਸਬੰਧੀ ਥਾਣਾ ਬਾਰਾਦਰੀ 'ਚ ਦੋਸ਼ੀ ਖਿਲਾਫ਼ ...

ਪੂਰੀ ਖ਼ਬਰ »

ਪਠੇਜਾ ਪੀ. ਈ. ਪੀ. ਵਪਾਰ ਵਿੰਗ ਪੰਜਾਬ ਦੇ ਪ੍ਰਧਾਨ ਬਣੇ

ਜਲੰਧਰ, 14 ਮਾਰਚ (ਸ਼ਿਵ)- ਲੋਕ-ਸਭਾ ਚੋਣਾਂ ਤੋਂ ਪਹਿਲਾਂ ਵਪਾਰਕ, ਸਨਅਤ ਵਰਗ ਨੂੰ ਵੀ ਨਾਲ ਜੋੜਨ ਦੀ ਮੁਹਿੰਮ ਸ਼ੁਰੂ ਕਰਦੇ ਹੋਏ ਪੰਜਾਬ ਏਕਤਾ ਪਾਰਟੀ ਨੇ ਵਪਾਰੀ ਅਸ਼ਵਨੀ ਪਠੇਜਾ ਨੂੰ ਪਾਰਟੀ ਦੇ ਵਪਾਰ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਪ੍ਰਧਾਨ ਵਜੋਂ ਅਸ਼ਵਨੀ ...

ਪੂਰੀ ਖ਼ਬਰ »

ਐਨ. ਆਈ. ਟੀ. ਵਿਖੇ ਚਾਰ ਦਿਨਾ ਸਭਿਆਚਾਰਕ ਮੇਲਾ 'ਉਤਕਾਂਸ਼' ਦਾ ਹੋਇਆ ਆਗ਼ਾਜ਼

ਜਲੰਧਰ, 14 ਮਾਰਚ (ਰਣਜੀਤ ਸਿੰਘ ਸੋਢੀ)-ਡਾ. ਬੀ. ਆਰ. ਅੰਬੇਡਕਰ ਐਨ. ਆਈ. ਟੀ. ਜਲੰਧਰ ਵਿਖੇ ਚਾਰ ਦਿਨਾ ਸਭਿਆਚਾਰਕ ਮੇਲੇ 'ਉਤਕਾਂਸ਼' ਦਾ ਆਗਾਜ਼ ਬੜੇ ਜੋਸ਼ ਤੇ ਉਤਸ਼ਾਹ ਨਾਲ ਹੋਇਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਡਾ. ਅਦਿੱਤਿਆ ਤਿ੍ਵੇਦੀ ਅਟੱਲ ਬਿਹਾਰੀ ਵਾਜਪਾਈ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ 'ਚ ਟਾਹਲੀ ਟੀਮ ਰਹੀ ਅੱਵਲ

ਨਕੋਦਰ, 14 ਮਾਰਚ (ਭੁਪਿੰਦਰ ਅਜੀਤ ਸਿੰਘ)-ਪਿੰਡ ਟਾਹਲੀ ਵਿਖੇ ਹੋਏ ਕਬੱਡੀ ਟੂਰਨਾਮੈਂਟ 'ਚ 50 ਕਿੱਲੋਂ ਵਰਗ ਵਿਚ ਪਿੰਡ ਟਾਹਲੀ ਦੀ ਟੀਮ ਅੱਵਲ ਰਹੀ | ਟੂਰਨਾਮੈਂਟ ਦੇ ਜੇਤੂਆਂ ਨੂੰ ਜਗਬੀਰ ਸਿੰਘ ਬਰਾੜ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਤੇ ਨਕੋਦਰ ਗੁਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ 'ਚ ਪੈਸੇ ਜਮ੍ਹਾਂ ਕਰਾਉਣ ਗਈ ਔਰਤ ਨਾਲ ਠੱਗੀ

ਫ਼ਿਲੌਰ, 14 ਮਾਰਚ (ਬੀ.ਐੱਸ.ਕੈਨੇਡੀ)-ਫਿਲੌਰ ਦੀ ਸਟੇਟ ਬੈਂਕ ਆਫ਼ ਇੰਡੀਆ 'ਚ ਫਿਲੌਰ ਦੀ ਰਹਿਣ ਵਾਲੀ ਮੋਨਾ ਨਾਂਅ ਦੀ ਔਰਤ ਨਾਲ 5 ਹਜ਼ਾਰ ਰੁਪਏ ਦੀ ਠੱਗੀ ਹੋ ਗਈ | ਮੋਨਾ ਨੇ ਦੱਸਿਆ ਕਿ ਉਹ ਬੈਂਕ 'ਚ 5 ਹਜ਼ਾਰ ਰੁਪਏ ਜਮ੍ਹਾਂ ਕਰਾਉਣ ਆਈ ਸੀ ਜਦੋਂ ਉਹ ਬੈਂਕ ਵਿਚ ਆਈ ਤਾਂ ਇਕ ...

ਪੂਰੀ ਖ਼ਬਰ »

ਗੁਰਦੀਪ ਸਿੰਘ ਲਾਹਦੜਾ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਨਿਯੁਕਤ

ਭੋਗਪੁਰ, 14 ਮਾਰਚ (ਕੁਲਦੀਪ ਸਿੰਘ ਪਾਬਲਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਨੌਜਵਾਨ ਆਗੂ ਗੁਰਦੀਪ ਸਿੰਘ ਲਾਹਧੜਾ ਸਾਬਕਾ ਚੇਅਰਮੈਨ ਮਾਰਕੀਟ ...

ਪੂਰੀ ਖ਼ਬਰ »

ਅਮਿੱਟ ਯਾਦਾਂ ਛੱਡਦਾ ਸਮਾਪਤ ਹੋਇਆ ਪਿੰਡ ਖੋਜਕੀਪੁਰ ਨੰਗਲ ਸਲਾਲਾ ਦਾ 2 ਰੋਜ਼ਾ ਕਬੱਡੀ ਕੱਪ

ਆਦਮਪੁਰ,14 ਮਾਰਚ (ਹਰਪ੍ਰੀਤ ਸਿੰਘ)-ਪਿੰਡ ਖੋਜਕੀਪੁਰ ਨੰਗਲ ਸਲਾਲਾ ਵਿਖੇ ਗੁਰਦੁਆਰਾ ਸ਼ਹੀਦ ਗੰਜ ਸਲਾਲਾ ਪ੍ਰਬੰਧਕ ਕਮੇਟੀ,ਸਮੂਹ ਗ੍ਰਾਮ ਪੰਚਾਇਤ ਖੋਜਕੀਪੁਰ,ਸਲਾਲਾ ਤੇ ਐਨਆਰਆਈ ਦੇ ਸਹਿਯੋਗ ਨਾਲ ਸ੍ਰੀ ਨਨਕਾਣਾ ਸਾਹਿਬ ਦੇ ਸਿੰਘਾਂ ਸ਼ਹੀਦਾਂ ਦੀ ਯਾਦ ਨੂੰ ...

ਪੂਰੀ ਖ਼ਬਰ »

ਹਰਵਿੰਦਰਜੀਤ ਸਿੱਧੂ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਬਣੇ

ਭੋਗਪੁਰ, 14 ਮਾਰਚ (ਕੁਲਦੀਪ ਸਿੰਘ ਪਾਬਲਾ)- ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਨਗਰ ਕੌਾਸਲ ਭੋਗਪੁਰ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਹਰਵਿੰਦਰਜੀਤ ...

ਪੂਰੀ ਖ਼ਬਰ »

ਗੁਰਦੀਪ ਸਿੰਘ ਲਾਹਦੜਾ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਨਿਯੁਕਤ

ਭੋਗਪੁਰ, 14 ਮਾਰਚ (ਕੁਲਦੀਪ ਸਿੰਘ ਪਾਬਲਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਨੌਜਵਾਨ ਆਗੂ ਗੁਰਦੀਪ ਸਿੰਘ ਲਾਹਧੜਾ ਸਾਬਕਾ ਚੇਅਰਮੈਨ ਮਾਰਕੀਟ ...

ਪੂਰੀ ਖ਼ਬਰ »

ਰਾਤ ਚੋਰੀ ਹੋਇਆ ਪਲੈਟੀਨਾ ਮੋਟਰ ਸਾਈਕਲ ਸਵੇਰੇ ਪੁਲਿਸ ਵਲੋਂ ਬਰਾਮਦ

ਮਹਿਤਪੁਰ, 14 ਮਾਰਚ ( ਰੰਧਾਵਾ ) = ਨਵਜੋਤ ਸਿੰਘ ਮਾਹਲ ਐਸ. ਐਸ. ਪੀ. ਜਲੰਧਰ ( ਦਿਹਾਤੀ ) ਦੇ ਦਿਸ਼ਾ ਨਿਰਦੇਸ਼ਾਂ ਤੇ ਲਖਵੀਰ ਸਿੰਘ ਪੀ. ਪੀ. ਐਸ. ਉੱਪ ਪੁਲਿਸ ਕਪਤਾਨ ਸ਼ਾਹਕਟ ਦੀ ਅਗਵਾਈ ਹੇਠ ਮਹਿਤਪੁਰ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਚੌਕਸੀ ...

ਪੂਰੀ ਖ਼ਬਰ »

ਦੂਜਾ ਕ੍ਰਾਂਤੀ ਮੇਲਾ ਮਿੱਠੀਆਂ ਯਾਦਾਂ ਛੱਡਦਾ ਸਮਾਪਤ

ਫਿਲੌਰ, 14 ਮਾਰਚ ( ਸੁਰਜੀਤ ਸਿੰਘ ਬਰਨਾਲਾ )-ਪ੍ਰਗਤੀ ਕਲਾਂ ਕੇਂਦਰ ਲਾਦੜਾ ਵਲ਼ੋਂ ਰੰਗਮੰਚ ਦੇ ਸ਼ਹੀਦ ਮਾਸਟਰ ਮੱਖਣ ਕ੍ਰਾਂਤੀ ਦੀ ਯਾਦ ਨੂੰ ਸਮਰਪਿਤ ਦੂਜਾ ਕ੍ਰਾਂਤੀ ਮੇਲਾ ਕਰਵਾਇਆ ਗਿਆ | ਮੇਲੇ ਦਾ ਉਦਘਾਟਨ ਬਸਪਾ ਆਗੂ ਠੇਕੇਦਾਰ ਭਗਵਾਨ ਦਾਸ ਵਲ਼ੋਂ ਕੀਤਾ ਗਿਆ ਤੇ ...

ਪੂਰੀ ਖ਼ਬਰ »

ਰਕਸ਼ਾ ਕਮੇਟੀ ਨੇ ਵੋਟਾਂ ਪ੍ਰਤੀ ਲੋਕਾਂ ਨੂੰ ਕੀਤਾ ਜਾਗਰੂਕ

ਜਲੰਧਰ, 14 ਮਾਰਚ (ਹਰਵਿੰਦਰ ਸਿੰਘ ਫੁੱਲ)-ਜਾਗੋ ਵੋਟਰ ਜਾਗੋ ਮੁਹਿੰਮ ਤਹਿਤ ਕੰਜ਼ਿਊਮਰ ਐਾਡ ਹਿਊਮਨ ਰਾਈਟਸ ਰਕਸ਼ਾ ਕਮੇਟੀ ਦੇ ਚੇਅਰਮੈਨ ਮੁਕੇਸ਼ ਵਰਮਾ ਸੈਕਟਰ ਅਫ਼ਸਰ ਦੇਸ ਰਾਜ ਬੀ.ਐਲ.ਓ ਰਸ਼ਪਾਲ ਕੌਰ, ਫਕੀਰ ਚੰਦ, ਰਾਜੀਵ ਕੁਮਾਰ, ਵਿਨੋਦ ਕੁਮਾਰ ਦੇ ਨਾਲ ਬੂਥ ਨੰ. 163,164 ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਦੇ ਰੋਲ ਨੰਬਰ ਜਾਰੀ

ਮਲਸੀਆਂ, 14 ਮਾਰਚ (ਸੁਖਦੀਪ ਸਿੰਘ)-ਭਾਰਤ ਸਰਕਾਰ ਦੇ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਵੱਲੋਂ ਚਲਾਏ ਜਾ ਰਹੇ ਜਵਾਹਰ ਨਵੋਦਿਆ ਵਿਦਿਆਲਿਆ, ਤਲਵੰਡੀ ਮਾਧੋ (ਜਲੰਧਰ) ਵਿਚ 6ਵੀਂ ਜਮਾਤ ਦੇ ਦਾਖ਼ਲੇ ਲਈ ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2019 ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਕੰਗ ਬਣੇ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ

ਮਹਿਤਪੁਰ,14 ਮਾਰਚ (ਮਨਜਿੰਦਰ ਸਿੰਘ ਥਿੰਦ) ਲੋਕ ਸਭਾ ਚੋਣਾਾ ਨੂੰ ਵੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮੂਹ ਅਕਾਲੀ ਵਰਕਰਾਾ ਨੂੰ ਅਹਿਮ ਅਹੁਦੇ ਦਿੱਤੇ ਜਾ ਰਹੇ ਹਨ ਜਿਨ੍ਹਾਾ'ਚੋਂ ਮਹਿਤਪੁਰ ਬਲਾਕ ਦੇ ਬਲਜਿੰਦਰ ਸਿੰਘ ਕੰਗ ਦੀ ਪਾਰਟੀ ਪ੍ਰਤੀ 25 ਸਾਲ ਦੀ ਅਣਥੱਕ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਦੇ ਰੋਲ ਨੰਬਰ ਜਾਰੀ

ਮਲਸੀਆਂ, 14 ਮਾਰਚ (ਸੁਖਦੀਪ ਸਿੰਘ)-ਭਾਰਤ ਸਰਕਾਰ ਦੇ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਵੱਲੋਂ ਚਲਾਏ ਜਾ ਰਹੇ ਜਵਾਹਰ ਨਵੋਦਿਆ ਵਿਦਿਆਲਿਆ, ਤਲਵੰਡੀ ਮਾਧੋ (ਜਲੰਧਰ) ਵਿਚ 6ਵੀਂ ਜਮਾਤ ਦੇ ਦਾਖ਼ਲੇ ਲਈ ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2019 ...

ਪੂਰੀ ਖ਼ਬਰ »

ਕੈਂਪ ਦੌਰਾਨ 157 ਮਰੀਜ਼ਾਾ ਦਾ ਕੀਤਾ ਮੁਫਤ ਚੈੱਕਅਪ

ਮਹਿਤਪੁਰ,14 ਮਾਰਚ (ਮਨਜਿੰਦਰ ਸਿੰਘ ਥਿੰਦ)-ਦੁਆਬਾ ਮਲਟੀ ਸਪੈਸ਼ਲਿਟੀ ਹਸਪਤਾਲ ਮਹਿਤਪੁਰ ਵਿਖੇ ਲੱਗੇ ਵਿਸ਼ੇਸ਼ ਸਿਹਤ ਕੈਂਪ ਦੌਰਾਨ ਡਾ.ਅਮਨ ਬਾਾਸਲ ਤੇ ਡਾ. ਰਮਨਦੀਪ ਕੌਰ ਥਿੰਦ ਦੁਆਰਾ 157 ਮਰੀਜ਼ਾਂ ਦਾ ਮੁਫਤ ਚੈੱਕਅੱਪ ਕੀਤਾ ਗਿਆ, ਇਸ ਕੈਂਪ ਦੌਰਾਨ ਡਾ.ਅਮਨ ਬਾਾਸਲ ...

ਪੂਰੀ ਖ਼ਬਰ »

ਤੇਹਿੰਗ ਕਾਲਜ ਵਿਖੇ ਸਾਲਾਨਾ ਅਥਲੈਟਿਕਸ ਮੀਟ ਅਤੇ ਸਵੀਪ ਪ੍ਰੋਗਰਾਮ ਕਰਵਾਇਆ

ਫਿਲੌਰ, 14 ਮਾਰਚ ( ਸੁਰਜੀਤ ਸਿੰਘ ਬਰਨਾਲਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਫਿਲੌਰ ਵੱਲੋਂ ਕੈਂਪਸ ' ਚ ਸਾਲਾਨਾ ਐਥਲੈਟਿਕਸ ਮੀਟ ਤੇ ਸਵੀਪ ਪ੍ਰੋਗਰਾਮ ਕਰਵਾਇਆ ਗਿਆ | ਇਸ ਸਾਲਾਨਾ ਖੇਡ ਸਮਾਗਮ ਦਾ ਉਦਘਾਟਨ ਰਾਜੇਸ਼ ਸ਼ਰਮਾ, ਐੱਸ.ਡੀ.ਐੱਮ. ਫਿਲੌਰ ਵਲੋਂ ਕੀਤਾ ਗਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX