ਮਨਜੀਤ ਸਿੰਘ
ਸ੍ਰੀਨਗਰ, 18 ਮਾਰਚ -ਅੱਜ ਸਵੇਰੇ ਪਾਕਿਸਤਾਨ ਫ਼ੌਜ ਵਲੋਂ ਕੀਤੀ ਗਈ ਭਾਰੀ ਗੋਲਾਬਾਰੀ ਵਿਚ ਮੋਗਾ ਜ਼ਿਲ੍ਹੇ ਨਾਲ ਸਬੰਧਿਤ ਇਕ ਜਵਾਨ ਸ਼ਹੀਦ ਹੋ ਗਿਆ, ਜਦੋਂ ਕਿ ਚਾਰ ਹੋਰ ਜਵਾਨ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਪਾਕਿ ਫ਼ੌਜ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ...
ਪਣਜੀ, 18 ਮਾਰਚ (ਏਜੰਸੀ)-ਗੋਆ ਦੇ ਮੁੱਖ ਮੰਤਰੀ ਤੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਾਰੀਕਰ, ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ, ਦਾ ਮੀਰਾਮਾਰ ਬੀਚ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...
ਉਤਰੇਕਟ (ਨੀਦਰਲੈਂਡ), 18 ਮਾਰਚ (ਏ.ਪੀ.)-ਨੀਦਰਲੈਂਡ ਦੇ ਉਤਰੇਕਟ ਸ਼ਹਿਰ 'ਚ ਇਕ ਬੰਦੂਕਧਾਰੀ ਵਲੋਂ ਟ੍ਰਾਮ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਗੋਲੀਬਾਰੀ 'ਚ 3 ਲੋਕਾਂ ਦੀ ਮੌਤ ਹੋ ਗਈ ਅਤੇ 9 ਹੋਰ ਲੋਕ ਜ਼ਖ਼ਮੀ ਹੋ ਗਏ। ਹਮਲੇ ਤੋਂ ਕੁਝ ਸਮੇਂ ਬਾਅਦ ਪੁਲਿਸ ਨੇ ਇਕ ਸ਼ੱਕੀ ਹਮਲਾਵਰ ਨੂੰ ...
ਲੰਡਨ, 18 ਮਾਰਚ (ਮਨਪੀ੍ਰਤ ਸਿੰਘ ਬੱਧਨੀ ਕਲਾਂ)-ਲੰਡਨ ਦੀ ਵੈਸਟਮਿਨਿਸਟਰ ਮੈਜਿਸਟ੍ਰੇਟ ਅਦਾਲਤ ਨੇ ਭਾਰਤ 'ਚ ਪੰਜਾਬ ਨੈਸ਼ਨਲ ਬੈਂਕ ਨਾਲ 13 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੇ ਘੁਟਾਲੇ 'ਚ ਲੋੜੀਂਦੇ ਮੁੱਖ ਦੋਸ਼ੀ ਹੀਰਾ ਕਾਰੋਬਾਰੀ ਨੀਰਵ ਮੋਦੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ...
ਰੁਪਿੰਦਰਜੀਤ ਸਿੰਘ ਭਕਨਾ
ਅਟਾਰੀ, 18 ਮਾਰਚ - ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਵਲੋਂ ਪਾਕਿਸਤਾਨ ਸਰਕਾਰ ਖ਼ਿਲਾਫ਼ ਇਖ਼ਤਿਆਰ ਕੀਤੇ ਸਖ਼ਤ ਰੁੱਖ ਦੀ ਗਾਜ਼ ਭਾਰਤ ਪਾਕਿਸਤਾਨ ਸਰਹੱਦ ਸਥਿਤ 131 ਏਕੜ ਵਿਚ ਬਣੀ ਦੇਸ਼ ਦੀ ਪਹਿਲੀ ਸੰਗਠਿਤ ਜਾਂਚ ਚੌਕੀ ਅਟਾਰੀ ...
ਨਵੀਂ ਦਿੱਲੀ, 18 ਮਾਰਚ (ਏਜੰਸੀ)-ਸੁਪਰੀਮ ਕੋਰਟ ਨੇ ਕਿਹਾ ਕਿ ਤੇਜ਼ਾਬੀ ਹਮਲਾ ਅਸੱਭਿਅਕ ਤੇ ਬੇਰਹਿਮ ਅਪਰਾਧ ਹੈ, ਜੋ ਕਿਸੇ ਵੀ ਤਰ੍ਹਾਂ ਮੁਆਫ਼ੀ ਦੇ ਯੋਗ ਨਹੀਂ ਹੈ। ਸੁਪਰੀਮ ਕੋਰਟ ਨੇ ਇਹ ਟਿੱਪਣੀ ਕਰਦਿਆਂ 2004 ਵਿਚ 19 ਸਾਲ ਦੀ ਲੜਕੀ 'ਤੇ ਤੇਜ਼ਾਬ ਸੁੱਟਣ ਵਾਲੇ ਦੋ ਦੋਸ਼ੀਆਂ, ਜੋ ...
ਰਾਏਪੁਰ, 18 ਮਾਰਚ (ਏਜੰਸੀ)-ਛੱਤੀਸਗੜ੍ਹ ਦੇ ਦਾਂਤੇਵਾੜਾ ਜ਼ਿਲ੍ਹੇ 'ਚ ਅੱਜ ਨਕਸਲੀਆਂ ਵਲੋਂ ਕੀਤੇ ਹਮਲੇ 'ਚ ਸੀ. ਆਰ. ਪੀ. ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ, ਜਦਕਿ 6 ਜਵਾਨ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਰਨਪੁਰ ਖੇਤਰ 'ਚ ਉਸ ਸਮੇਂ ਆਈ.ਈ.ਡੀ. ਧਮਾਕਾ ...
ਅੰਮ੍ਰਿਤਸਰ, 18 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਫ਼ੌਜੀ ਸ਼ਾਸਕ ਪਰਵੇਜ਼ ਮੁਸ਼ੱਰਫ਼ ਦੀ ਹਾਲਤ ਵਿਗੜਨ 'ਤੇ ਉਨ੍ਹਾਂ ਨੂੰ ਇਲਾਜ ਲਈ ਦੁਬਈ ਦੇ ਇਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਬਿਮਾਰੀ ਨੇ ਉਨ੍ਹਾਂ ਦੀਆਂ ਨਾੜੀਆਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦੀ ...
ਲਖਨਊ, 18 ਮਾਰਚ (ਏਜੰਸੀ)-ਉੱਤਰ ਪ੍ਰਦੇਸ਼ 'ਚ ਐਸ. ਪੀ.-ਬੀ. ਐਸ. ਪੀ.-ਆਰ. ਐਲ. ਡੀ. ਗੱਠਜੋੜ ਲਈ 7 ਸੀਟਾਂ ਛੱਡਣ 'ਤੇ ਕਾਂਗਰਸ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਬਸਪਾ ਪ੍ਰਧਾਨ ਮਾਇਆਵਤੀ ਨੇ ਕਿਹਾ ਕਿ ਕਾਂਗਰਸ ਭਰਮ ਨਾ ਫੈਲਾਏ। ਇਸ ਦੇ ਨਾਲ ਹੀ ਉਨ੍ਹਾਂ ਨੇ ਵੱਡੀ ਪੁਰਾਣੀ ਪਾਰਟੀ ਨੂੰ ...
ਇਲਾਹਾਬਾਦ, 18 ਮਾਰਚ (ਏਜੰਸੀ)-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ 'ਚ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਮੁਹਿੰਮ ਸੰਗਮ ਦੇ ਨੇੜੇ ਲੇਟੇ ਹਨੂਮਾਨ ਮੰਦਰ ਵਿਖੇ ਪੂਜਾ ਕਰ ਕੇ ਸੋਮਵਾਰ ਨੂੰ ਸ਼ੁਰੂ ਕੀਤੀ। ਆਪਣੇ ਤਿੰਨ ਦਿਨਾ ਦੌਰੇ ਦੌਰਾਨ ...
ਨਵੀਂ ਦਿੱਲੀ, 18 ਮਾਰਚ (ਏਜੰਸੀ)-ਕਾਂਗਰਸ ਨੇ ਲੋਕ ਸਭਾ ਚੋਣਾਂ ਲਈ 56 ਉਮੀਦਵਾਰਾਂ ਦੀ 5ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਉਮੀਦਵਾਰਾਂ 'ਚੋਂ 22 ਆਂਧਰਾ ਪ੍ਰਦੇਸ਼ ਜਦੋਂ ਕਿ 11 ਪੱਛਮੀ ਬੰਗਾਲ ਦੇ ਹਨ। ਸੂਚੀ 'ਚ 8 ਉਮੀਦਵਾਰ ਤੇਲੰਗਾਨਾ, 6 ਓਡੀਸ਼ਾ, ਪੰਜ ਅਸਮ ਦੇ ਜਦੋਂ ਕਿ ...
ਚੰਡੀਗੜ੍ਹ, 18 ਮਾਰਚ (ਐਨ.ਐਸ. ਪਰਵਾਨਾ)-ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦਾ ਰਾਜ ਭਰ 'ਚ ਲੋਕ ਸਭਾ ਦੀਆਂ ਚੋਣਾਂ 'ਚ ਤਾਲਮੇਲ ਕਾਇਮ ਕਰਨ ਲਈ ਸਰਬ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਦੀ ਅਗਵਾਈ ਹੇਠ 15 ...
ਸ੍ਰੀਨਗਰ, 18 ਮਾਰਚ (ਮਨਜੀਤ ਸਿੰਘ)-ਜੰਮੂ-ਕਸ਼ਮੀਰ 'ਚ ਚੋਣ ਕਮਿਸ਼ਨ ਵਲੋਂ ਪਹਿਲੇ ਪੜਾਅ ਤਹਿਤ ਹੋਣ ਵਾਲੀਆਂ ਚੋਣਾਂ ਲਈ ਉੱਤਰੀ ਕਸ਼ਮੀਰ ਦੀ ਬਾਰਾਮੁੂੱਲਾ ਅਤੇ ਜੰਮੂ-ਪੁਣਛ ਲੋਕ ਸਭਾ ਦੀ ਸੀਟ ਲਈ ਸੋਮਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ। ਨੋਟੀਫਿਕੇਸ਼ਨ ਮੁਤਾਬਿਕ ...
ਟੋਹਾਣਾ, 18 ਮਾਰਚ (ਗੁਰਦੀਪ ਸਿੰਘ ਭੱਟੀ)-ਇਕ ਲੜਕੇ ਵਲੋਂ ਆਪਣੀ ਪ੍ਰੇਮਿਕਾ ਨਾਲ ਫ਼ਰਾਰ ਹੋਣ ਮਗਰੋਂ ਲੜਕੀ ਦੇ ਪਰਿਵਾਰ ਵਾਲਿਆਂ ਵਲੋਂ ਡਾਂਗਾਂ, ਸੋਟੇ ਤੇ ਹਾਕੀਆਂ ਨਾਲ ਲੜਕੇ ਦੇ ਪਰਿਵਾਰਕ ਮੈਂਬਰਾਂ 'ਤੇ ਹਮਲਾ ਕਰ ਦਿੱਤਾਸ਼ ਜਿਸ 'ਚ ਲੜਕੇ ਦੇ ਪਿਤਾ ਰਾਜ ਕੁਮਾਰ ਦੀ ਮੌਤ ...
ਸੂਰਤ, 18 ਮਾਰਚ (ਏਜੰਸੀ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ਨਾਲ ਜੁੜੀ ਕੋਈ ਵੀ ਕਹਾਣੀ ਸਾਧਾਰਨ ਨਜ਼ਰ ਨਹੀਂ ਆਉਂਦੀ। ਆਰ.ਐਸ.ਐਸ. ਪ੍ਰਚਾਰਕ ਤੋਂ ਲੈ ਕੇ ਗੁਜਰਾਤ ਦੇ ਮੁੱਖ ਮੰਤਰੀ ਬਣਨ ਅਤੇ ਮੁੱਖ ਮੰਤਰੀ ਤੋਂ ਪ੍ਰਧਾਨ ਮੰਤਰੀ ਬਣਨ ਤੱਕ ਦਾ ਸਫ਼ਰ ਉਨ੍ਹਾਂ ਖ਼ੁਦ ਦੀ ...
ਚੰਡੀਗੜ੍ਹ, 18 ਮਾਰਚ (ਐਨ.ਐਸ. ਪਰਵਾਨਾ)- ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ) ਤੇ ਭਾਰਤੀ ਕਮਿਊਨਿਸਟ ਪਾਰਟੀ (ਭਾਕਪਾ) ਨੇ ਕੌਮੀ ਪੱਧਰ 'ਤੇ ਹੋਏ ਸਮਝੌਤੇ ਅਨੁਸਾਰ ਪੰਜਾਬ ਤੇ ਹਰਿਆਣਾ 'ਚ ਲੋਕ ਸਭਾ ਦੀਆਂ ਚੋਣਾਂ ਲਈ 2-2 ਉਮੀਦਵਾਰ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਖੱਬੀਆਂ ਪਾਰਟੀਆਂ ਵਲੋਂ ਦੱਸਿਆ ਗਿਆ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਕਪਾ ਦੇ ਰਘੂਨਾਥ ਸਿੰਘ, ਫ਼ਿਰੋਜ਼ਪੁਰ ਤੋਂ ਭਾਕਪਾ ਦੇ ਹੰਸ ਰਾਜ ਗੋਲਡਨ, ਹਿਸਾਰ ਤੋਂ ਮਾਕਪਾ ਦੇ ਸੁਖਬੀਰ ਸਿੰਘ ਅਤੇ ਅੰਬਾਲਾ ਰਿਜ਼ਰਵ ਤੋਂ ਭਾਕਪਾ ਦੇ ਅਰੁਣ ਕੁਮਾਰ ਚੋਣ ਲੜਨਗੇ। ਦੋਹਾਂ ਰਾਜਾਂ ਦੀਆਂ ਬਾਕੀ ਸੀਟਾਂ 'ਤੇ ਯੂ.ਟੀ. ਚੰਡੀਗੜ੍ਹ ਦੀ ਇਕੋ ਇਕ ਸੀਟ 'ਤੇ ਖੱਬੀਆਂ ਪਾਰਟੀਆਂ ਦੀ ਭੂਮਿਕਾ ਦਾ ਫ਼ੈਸਲਾ ਕੌਮੀ ਪੱਧਰ 'ਤੇ ਕੀਤਾ ਜਾਵੇਗਾ। ਮਾਕਪਾ ਦੇ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ ਤੇ ਭਾਕਪਾ ਦੇ ਜਨਰਲ ਸਕੱਤਰ ਐਸ. ਸੁਧਾਕਰ ਰੈਡੀ ਨੇ ਬੀਤੇ ਕੱਲ੍ਹ ਜੀਂਦ 'ਚ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਸਾਡਾ ਨਿਸ਼ਾਨਾ ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਹਰਾਉਣਾ ਹੈ ਜੋ ਆਰ.ਐਸ.ਐਸ. ਦੇ ਇਸ਼ਾਰੇ 'ਤੇ ਘੱਟ ਗਿਣਤੀਆਂ ਦਾ ਵਿਰੋਧ ਕਰਦੀ ਹੈ।
ਅੰਮ੍ਰਿਤਸਰ, 18 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ 'ਚ ਘੱਟ ਭਾਈਚਾਰੇ ਦੇ ਲੋਕਾਂ ਨੂੰ ਅਗਵਾ ਅਤੇ ਕਤਲ ਕੀਤੇ ਜਾਣ ਦੀਆਂ ਘਟਨਾਵਾਂ ਲਗਾਤਾਰ ਜ਼ੋਰ ਫੜਦੀਆਂ ਜਾ ਰਹੀਆਂ ਹਨ। ਤਾਜ਼ਾ ਘਟਨਾ 'ਚ ਸਿੰਧ ਦੇ ਕੁਨਰੀ ਸ਼ਹਿਰ ਦੇ ਨਿਵਾਸੀ ਘਣਸ਼ਾਮ ਦਾਸ ਦਾ ਉਸ ਦੇ ਘਰ ਦੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX