ਤਾਜਾ ਖ਼ਬਰਾਂ


ਨਸ਼ੇ ਕਾਰਨ ਨੌਜਵਾਨ ਦੀ ਮੌਤ
. . .  4 minutes ago
ਫ਼ਿਰੋਜ਼ਪੁਰ, 4 ਜੂਨ (ਜਸਵਿੰਦਰ ਸਿੰਘ ਸੰਧੂ) - ਪੁਲਿਸ ਥਾਣਾ ਸਦਰ ਅਧੀਨ ਪੈਂਦੇ ਪਿੰਡ ਦੁਲਚੀ ਕੇ ਲਾਗਿਓ ਲੰਘਦੇ ਸਤਲੁਜ ਦਰਿਆ ਦੇ ਬµਨ੍ਹ 'ਤੇ ਇਕ ਨੌਜਵਾਨ ਦੀ ਅੱਜ ਸਵੇਰੇ ਲਾਸ਼ ਮਿਲੀ ਹੈ, ਜਿਸ ਦੀ ਪਹਿਚਾਣ ਗੁਰਮੇਲ ਸਿੰਘ ਗੇਲਾ (35) ਪੁੱਤਰ ਤਾਰਾ ਸਿੰਘ ਵਾਸੀ ਪਿੰਡ ਭੰਮਾ ਸਿੰਘ ਵਾਲਾ ਦਾਖ਼ਲੀ ਪੱਲਾ ਮੇਘਾ ਵਜੋਂ ਹੋਈ ਹੈ। ਪੁਲਿਸ ਅਨੁਸਾਰ...
ਚੰਨੀ ਵੱਲੋਂ 29 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ
. . .  16 minutes ago
ਸ੍ਰੀ ਅਨੰਦਪੁਰ ਸਾਹਿਬ, 4 ਜੂਨ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਸਰਕਾਰ ਵੱਲੋਂ ਧਾਰਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਸੁੰਦਰੀਕਰਨ ਨੂੰ ਲੈ ਕੇ 29 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ ਹਲਕਾ ਵਿਧਾਨਕਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੀ ਹਾਜ਼ਰੀ ਵਿੱਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ...
ਕੇਂਦਰ ਨੇ ਸਨਅਤਕਾਰਾਂ ਨੂੰ ਰਾਹਤ ਪੈਕੇਜ ਦੇਣ ਦੀ ਬਜਾਏ ਕਰਜ਼ੇ ਲੈਣ ਲਈ ਪ੍ਰੇਰਿਆ - ਸੁੰਦਰ ਸ਼ਾਮ ਅਰੋੜਾ
. . .  12 minutes ago
ਲੁਧਿਆਣਾ, 4 ਜੂਨ (ਪੁਨੀਤ ਬਾਵਾ) - ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇੱਥੇ ਸਰਕਟ ਹਾਊਸ ਵਿਖੇ ਸਨਅਤੀ ਆਗੂਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਰਾਹਤ ਪੈਕੇਜ...
ਦਿੱਲੀ ਤੋਂ ਆਮ ਆਦਮੀ ਪਾਰਟੀ ਵਿਧਾਇਕ ਪ੍ਰਕਾਸ਼ ਜਾਰਵਾਲ ਨੇ ਦਿੱਲੀ ਦੇ ਰਾਊਜ ਕੋਰਟ ਤੋਂ ਮੰਗੀ ਜ਼ਮਾਨਤ
. . .  35 minutes ago
ਨਵੀਂ ਦਿੱਲੀ, 4 ਜੂਨ (ਜਗਤਾਰ ਸਿੰਘ)- ਦਿੱਲੀ ਤੋਂ ਆਮ ਆਦਮੀ ਪਾਰਟੀ ਵਿਧਾਇਕ ਪ੍ਰਕਾਸ਼ ਜਾਰਵਾਲ ਨੇ ਦਿੱਲੀ ਦੇ...
ਰੂਪਨਗਰ 'ਚ ਆਇਆ ਕੋਰੋਨਾ ਦਾ ਇੱਕ ਹੋਰ ਪੀੜਤ
. . .  41 minutes ago
ਰੂਪਨਗਰ, 4 ਜੂਨ (ਸਤਨਾਮ ਸਿੰਘ ਸੱਤੀ)- ਰੂਪਨਗਰ 'ਚ ਅੱਜ ਇੱਕ ਹੋਰ ਵਿਅਕਤੀ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ...
ਪੁਲਿਸ ਪ੍ਰਸ਼ਾਸਨ ਵੱਲੋਂ ਗੋਲਡਨ ਟੈਂਪਲ ਕੰਪਲੈਕਸ ਵਿਖੇ ਫਲੈਗ ਮਾਰਚ
. . .  47 minutes ago
ਅਮ੍ਰਿਤਸਰ, 4 ਜੂਨ (ਰਾਜੇਸ਼ ਕੁਮਾਰ ਸੰਧੂ) - 6 ਜੂਨ ਆਪ੍ਰੇਸ਼ਨ ਬਲ਼ੂ ਸਟਾਰ ਦੀ ਬਰਸੀ ਸੰਬੰਧੀ ਅੱਜ ਪੁਲਿਸ ਪ੍ਰਸ਼ਾਸਨ ਵੱਲੋਂ ਗੋਲਡਨ ਟੈਂਪਲ ਕੰਪਲੈਕਸ...
ਚੌਧਰੀ ਸੰਤੋਖ ਸਿੰਘ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ
. . .  33 minutes ago
ਜਲੰਧਰ, 4 ਜੂਨ (ਚਿਰਾਗ਼ ਸ਼ਰਮਾ)- ਕੋਰੋਨਾ ਵਾਇਰਸ ਦੇ ਚੱਲਦਿਆਂ ਬੇਰੁਜ਼ਗਾਰ ਹੋਏ ਲੋਕਾਂ ਦੇ ਸੰਬੰਧ 'ਚ ਜਲੰਧਰ ਤੋਂ ਮੈਂਬਰ...
ਲੋਕ ਨਿਰਮਾਣ ਵਿਭਾਗ ਦਾ ਐਕਸੀਅਨ ਰਿਸ਼ਵਤ ਦੇ ਮਾਮਲੇ 'ਚ ਮੁਅੱਤਲ
. . .  54 minutes ago
ਕਸਬਾ ਸ਼ੁਤਰਾਣਾ ਵਿਖੇ ਰਾਸ਼ਨ ਨਾ ਮਿਲਣ 'ਤੇ ਲੋਕਾਂ ਨੇ ਕੀਤਾ ਰੋਸ ਮੁਜ਼ਾਹਰਾ
. . .  1 minute ago
ਸ਼ੁਤਰਾਣਾ, 4 ਜੂਨ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਰਾਸ਼ਨ ਦੇ ਡੀਪੂਆਂ 'ਤੇ ਰਾਸ਼ਨ...
ਕੋਰੋਨਾ ਦੇ ਵੱਧਦੇ ਮਰੀਜ਼ਾਂ ਨੂੰ ਦੇਖਦੇ ਹੋਏ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਕੀਤਾ ਫਲੈਗ ਮਾਰਚ
. . .  about 1 hour ago
ਮਲੋਟ, 4 ਜੂਨ (ਗੁਰਮੀਤ ਸਿੰਘ ਮੱਕੜ)- ਕੋਰੋਨਾ ਦੇ ਲਗਾਤਾਰ ਸ਼ਹਿਰ 'ਚ ਵੱਧ ਰਹੇ ਮਰੀਜ਼ਾਂ ਦੇ ਮੱਦੇਨਜ਼ਰ ਸਥਾਨਕ ਡੀ.ਐੱਸ.ਪੀ. ਮਨਮੋਹਨ ਸਿੰਘ ...
ਮਾਰਕੀਟ ਕਮੇਟੀ ਅੰਮ੍ਰਿਤਸਰ ਲਈ ਚੇਅਰਮੈਨ ਨਿਯੁਕਤ
. . .  about 1 hour ago
ਅੰਮ੍ਰਿਤਸਰ, 4 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਵੱਲੋਂ ਮਾਰਕੀਟ ਕਮੇਟੀ ਅੰਮ੍ਰਿਤਸਰ ...
ਫ਼ਿਲਮ ਨਿਰਮਾਤਾ ਬਾਸੂ ਚੈਟਰਜੀ ਦਾ ਦੇਹਾਂਤ
. . .  about 1 hour ago
ਮੁੰਬਈ, 4 ਜੂਨ (ਇੰਦਰਮੋਹਨ ਪੰਨੂ)- 'ਛੋਟੀ ਸੀ ਬਾਤ' ਅਤੇ 'ਰਜਨੀਗੰਧਾ' ਵਰਗੀਆਂ ਫ਼ਿਲਮਾਂ ਦੇ ਲਈ ਜਾਣੇ ਜਾਂਦੇ ...
ਸੀ.ਐਮ ਸਿਟੀ ਵਿਖੇ ਇੱਕ ਕੋਰੋਨਾ ਪੀੜਤ ਦੀ ਹੋਈ ਮੌਤ, 4 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਕਰਨਾਲ, 4 ਮਈ (ਗੁਰਮੀਤ ਸਿੰਘ ਸੱਗੂ) - ਸੀ.ਐਮ ਸਿਟੀ ਵਿਖੇ ਅੱਜ ਇਕ ਕੋਰੋਨਾ ਪੀੜਤ ਦੀ ਮੌਤ ਹੋ ਗਈ ਜਦਕਿ...
ਵਜ਼ੀਰਾਬਾਦ ਨੇੜੇ ਰੇਲਵੇ ਦੀਆਂ ਤਿੰਨ ਬੋਗੀਆਂ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਅੰਮ੍ਰਿਤਸਰ, 4 ਜੂਨ(ਸੁਰਿੰਦਰ ਕੋਛੜ)- ਬੀਤੀ ਰਾਤ ਵਜ਼ੀਰਾਬਾਦ(ਪਾਕਿਸਤਾਨ) ਰੇਲਵੇ ਸਟੇਸ਼ਨ ਨੇੜੇ ਅਲਾਮਾ ਇਕਬਾਲ ਐਕਸਪ੍ਰੈੱਸ ਦੀਆਂ ਤਿੰਨ ਬੋਗੀਆਂ...
ਸੁਪਰੀਮ ਕੋਰਟ ਨੇ ਦਿੱਲੀ ਐਨ.ਸੀ.ਆਰ.'ਚ ਆਵਾਜਾਈ ਲਈ 'ਕਾਮਨ ਪਾਸ' ਬਣਾਉਣ ਦਾ ਆਦੇਸ਼ ਕੀਤਾ ਜਾਰੀ
. . .  about 1 hour ago
ਨਵੀਂ ਦਿੱਲੀ, 4 ਜੂਨ(ਜਗਤਾਰ ਸਿੰਘ)- ਸੁਪਰੀਮ ਕੋਰਟ ਨੇ ਦਿੱਲੀ ਐਨ.ਸੀ.ਆਰ. 'ਚ ਆਵਾਜਾਈ ਲਈ ਇਕ 'ਕਾਮਨ ਪਾਸ' ਬਣਾਉਣ...
ਜਲੰਧਰ 'ਚ ਗਰਭਵਤੀ ਔਰਤ ਸਮੇਤ 4 ਹੋਰ ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  about 2 hours ago
ਜਲੰਧਰ, 4 ਜੂਨ (ਐੱਮ. ਐੱਸ. ਲੋਹੀਆ) - ਜਲੰਧਰ 'ਚ ਅੱਜ ਕੋਰੋਨਾ ਦੇ 4 ਹੋਰ ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ...
ਪਠਾਨਕੋਟ 'ਚ ਕੋਰੋਨਾ ਦੇ ਚਾਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 2 hours ago
ਪਠਾਨਕੋਟ, 4 ਜੂਨ(ਸੰਧੂ)- ਜ਼ਿਲ੍ਹਾ ਪਠਾਨਕੋਟ 'ਚ ਕੋਰੋਨਾ ਦੇ ਚਾਰ ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਜ਼ਿਲ੍ਹਾ ਸਿਹਤ ਵਿਭਾਗ ਨੂੰ ਅੱਜ ...
ਬੇਲਗ਼ਾਮ ਹੋਏ ਕਾਂਗਰਸੀ ਕੌਂਸਲਰ ਵਿਪਨ ਵਿਨਾਇਕ ਖ਼ਿਲਾਫ਼ ਬਿਜਲੀ ਨਿਗਮ ਵੱਲੋਂ ਰੋਸ ਪ੍ਰਦਰਸ਼ਨ
. . .  about 2 hours ago
ਲੁਧਿਆਣਾ, 4 ਜੂਨ (ਕਵਿਤਾ)- ਬੇਲਗ਼ਾਮ ਹੋਏ ਕਾਂਗਰਸੀ ਕੌਂਸਲਰ ਵਿਪਨ ਵਿਨਾਇਕ ਖ਼ਿਲਾਫ਼ ਬਿਜਲੀ ਨਿਗਮ ਵੱਲੋਂ ਜ਼ੋਰਦਾਰ ਰੋਸ...
ਮਹਿਲ ਕਲਾਂ ਪੁਲਿਸ ਵੱਲੋਂ ਕਾਬੂ ਨਸ਼ਾ ਤਸਕਰ ਨਿਕਲਿਆ ਕੋਰੋਨਾ ਪਾਜ਼ੀਟਿਵ
. . .  about 2 hours ago
ਮਹਿਲ ਕਲਾਂ, 4 ਜੂਨ (ਅਵਤਾਰ ਸਿੰਘ ਅਣਖੀ)- ਮਹਿਲ ਕਲਾਂ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਗ੍ਰਿਫ਼ਤਾਰ ਕੀਤੇ ਗਏ ਇਕ...
ਵਰਚੂਅਲ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਵਪਾਰਕ ਸੰਬੰਧਾਂ ਨੂੰ ਵਧਾਉਣ 'ਤੇ ਦਿੱਤਾ ਜ਼ੋਰ
. . .  1 minute ago
ਨਵੀਂ ਦਿੱਲੀ, 4 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਵਿਚਾਲੇ 'ਭਾਰਤ-ਆਸਟ੍ਰੇਲੀਆ ਵਰਚੂਅਲ...
ਓਡੀਸ਼ਾ 'ਚ ਕੋਰੋਨਾ ਦੇ 90 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਭੁਵਨੇਸ਼ਵਰ, 4 ਜੂਨ- ਓਡੀਸ਼ਾ 'ਚ ਕੋਰੋਨਾ ਵਾਇਰਸ ਦੇ 90 ਨਵੇਂ ਮਾਮਲੇ ਸਾਹਮਣੇ ਆਏ...
ਪ੍ਰਧਾਨ ਮੰਤਰੀ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੂੰ ਭਾਰਤ ਆਉਣ ਦਾ ਦਿੱਤਾ ਸੱਦਾ
. . .  about 3 hours ago
ਵਰਚੂਅਲ ਸੰਮੇਲਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ- ਆਸਟ੍ਰੇਲੀਆ ਨਾਲ ਭਾਰਤ ਦੇ ਹਨ ਮਜ਼ਬੂਤ ਸੰਬੰਧ
. . .  about 3 hours ago
ਵਰਚੂਅਲ ਸੰਮੇਲਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ- ਆਸਟ੍ਰੇਲੀਆ 'ਚ ਕੋਰੋਨਾ ਤੋਂ ਪ੍ਰਭਾਵਿਤ ਲੋਕਾਂ ਨਾਲ ਦਿਲੋਂ ਹਮਦਰਦੀ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਅਤੇ ਸਕਾਟ ਮੌਰਿਸਨ ਵਿਚਾਲੇ 'ਭਾਰਤ-ਆਸਟ੍ਰੇਲੀਆ ਵਰਚੂਅਲ ਸੰਮੇਲਨ' ਸ਼ੁਰੂ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਅਤੇ ਸਕਾਟ ਮੌਰਿਸਨ ਵਿਚਾਲੇ ' ਭਾਰਤ-ਆਸਟ੍ਰੇਲੀਆ ਵਰਚੂਅਲ ਸੰਮੇਲਨ' ਸ਼ੁਰੂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551

ਹੁਸ਼ਿਆਰਪੁਰ

ਚੱਬੇਵਾਲ 'ਚ ਮੋਟਰਸਾਈਕਲ ਸਵਾਰਾਂ ਨੇ ਦਿਨ-ਦਿਹਾੜੇ ਦੁਕਾਨਦਾਰ 'ਤੇ ਚਲਾਈ ਗੋਲੀ

ਚੱਬੇਵਾਲ, 18 ਮਾਰਚ (ਸਖ਼ੀਆ/ਪੱਟੀ)-ਅੱਜ ਦੁਪਹਿਰ ਕਰੀਬ 1. 15 ਵਜੇ ਬਸੀ ਕਲਾਂ ਰੋਡ ਅੱਡਾ ਚੱਬੇਵਾਲ ਵਿਖੇ ਸਥਿਤ ਇਕ ਦੁਕਾਨਦਾਰ 'ਤੇ ਤਿੰਨ ਮੋਟਰਸਾਈਕਲ ਸਵਾਰਾਂ ਨੇ ਗੋਲ਼ੀ ਚਲਾ ਦਿੱਤੀ ਅਤੇ ਫਰਾਰ ਹੋ ਗਏ | ਇਸ ਸਬੰਧੀ ਦੁਕਾਨਦਾਰ ਹਰਮੇਲ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ...

ਪੂਰੀ ਖ਼ਬਰ »

20 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਤਸਕਰ ਕਾਬੂ

ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਜੇ.ਇਲਨਚੇਲੀਅਨ ਦੀਆਂ ਹਦਾਇਤਾਂ 'ਤੇ ਨਸ਼ਾ ਤਸਕਰਾਂ ਿਖ਼ਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਐਸ.ਪੀ. ਧਰਮਵੀਰ ਸਿੰਘ ਤੇ ਡੀ.ਐਸ.ਪੀ. ਰਾਕੇਸ਼ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਠੱਗਣ ਦੇ ਦੋਸ਼ 'ਚ 2 ਟਰੈਵਲ ਏਜੰਟ ਨਾਮਜ਼ਦ

ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ)-ਦੋ ਸਕੇ ਭਰਾਵਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਦੋ ਟਰੈਵਲ ਏਜੰਟਾਂ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਲੁੱਟ-ਖੋਹ ਦੇ ਮਾਮਲੇ 'ਚ 2 ਦੋਸ਼ੀਆਂ ਨੂੰ 5-5 ਸਾਲ ਦੀ ਸਜ਼ਾ

ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਮਨ ਕੁਮਾਰ ਖੁੱਲਰ ਦੀ ਅਦਾਲਤ ਨੇ ਔਰਤ ਤੋਂ ਲੁੱਟ-ਖੋਹ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋ ਦੋਸ਼ੀਆਂ ਨੂੰ ਆਈ.ਪੀ.ਸੀ. ਦੀ ਧਾਰਾ 379ਬੀ ਤਹਿਤ 5-5 ਸਾਲ ਦੀ ਸਜ਼ਾ ਅਤੇ 10-10 ...

ਪੂਰੀ ਖ਼ਬਰ »

ਦੁਕਾਨ 'ਚ ਚੋਰੀ ਕਰਨ ਆਏ ਚੋਰ ਮੋਟਰਸਾਈਕਲ ਛੱਡ ਕੇ ਭੱਜੇ

ਹਾਜੀਪੁਰ, 18 ਮਾਰਚ (ਪੁਨੀਤ ਭਾਰਦਵਾਜ, ਰਣਜੀਤ ਸਿੰਘ)-ਕਸਬਾ ਹਾਜੀਪੁਰ ਦੇ ਜੁਗਿਆਲ ਰੋਡ 'ਤੇ ਚੋਰਾਂ ਨੇ ਇੱਕ ਮੋਬਾਈਲਾਂ ਵਾਲੀ ਦੁਕਾਨ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਚੋਰਾਂ ਨੂੰ ਆਪਣਾ ਮੋਟਰਸਾਈਕਲ ਹੀ ਛੱਡ ਕੇ ਭੱਜਣਾ ਪਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪੀੜਤ ਦੀ ਥਾਂ ਠੱਗੀ ਮਾਰਨ ਵਾਲੀ ਟਰੈਵਲ ਏਜੰਟ ਦੇ ਪੱਖ ਵਿਚ ਨਿੱਤਰੀ ਹਾਜੀਪੁਰ ਪੁਲਿਸ

ਤਲਵਾੜਾ, 18 ਮਾਰਚ (ਸੁਰੇਸ਼ ਕੁਮਾਰ)-ਤਲਵਾੜਾ ਨੇੜਲੇ ਪਿੰਡ ਹੰਦਵਾਲ ਦੇ ਵਸਨੀਕ ਨੇ ਹਾਜੀਪੁਰ ਪੁਲਿਸ 'ਤੇ 2.40 ਲੱਖ ਦੀ ਠੱਗੀ ਮਾਰਨ ਵਾਲੇ ਜੋੜੇ ਟਰੈਵਲ ਏਜੰਟ ਿਖ਼ਲਾਫ਼ ਕੋਈ ਕਾਰਵਾਈ ਨਾ ਕਰਨ ਅਤੇ ਪੀੜਤਾਂ ਨੂੰ ਖੱਜਲ ਖ਼ੁਆਰ ਕਰਨ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਵਿਜੇ ...

ਪੂਰੀ ਖ਼ਬਰ »

ਹੌਲੀ ਗਤੀ ਨਾਲ ਚੱਲ ਰਹੇ ਪੁਲੀ ਦੇ ਨਿਰਮਾਣ ਕਾਰਜ ਤੋਂ ਲੋਕ ਪ੍ਰੇਸ਼ਾਨ

ਗੜ੍ਹਦੀਵਾਲਾ, 18 ਮਾਰਚ (ਚੱਗਰ)-ਨਗਰ ਕੌਾਸਲ ਗੜ੍ਹਦੀਵਾਲਾ ਵਲੋਂ ਟਾਂਡਾ ਰੋਡ 'ਤੇ ਸਥਿਤ ਸਰਵਿਸ ਸਟੇਸ਼ਨ ਤੋਂ ਗੜ੍ਹਦੀਵਾਲਾ ਸ਼ਹਿਰ ਅੰਦਰ ਜਾਂਦੀ ਸੜਕ 'ਤੇ ਬਣਾਈ ਜਾ ਰਹੀ ਨਵੀਂ ਪੁਲੀ ਦੇ ਹੌਲੀ ਗਤੀ ਨਾਲ ਚੱਲ ਰਹੇ ਨਿਰਮਾਣ ਕਾਰਜ ਕਰਕੇ ਉੱਥੋਂ ਲੰਘਣ ਵਾਲੇ ਰਾਹਗੀਰ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਰਾਹ ਦਸੇਰਾ ਬਣੇਗਾ 'ਸੁਵਿਧਾ ਪੋਰਟਲ'-ਈਸ਼ਾ ਕਾਲੀਆ

ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੋਕ ਸਭਾ ਚੋਣਾਂ ਵਿਚ ਆਦਰਸ਼ ਚੋਣ ਜ਼ਾਬਤਾ ਦੀ ਪਾਲਣਾ ਨੂੰ ਯਕੀਨੀ ਬਣਾਈ ਰੱਖਣ ਲਈ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਪੈਨਸ਼ਨਰਾਂ ਵਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ)-ਬੀ. ਐਸ. ਐਨ. ਐਲ. ਦੇ ਪੈਨਸ਼ਨਰਾਂ ਵਲੋਂ ਟੈਲੀਫੋਨ ਐਕਸਚੇਂਜ ਵਕੀਲਾਂ ਬਾਜ਼ਾਰ ਵਿਖੇ ਮੀਟਿੰਗ ਕੀਤੀ ਗਈ ਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਜਿਸ 'ਚ ਜ਼ਿਲ੍ਹੇ ਭਰ ਤੋਂ ਰਿਟਾਇਰ ਸਾਥੀਆਂ ਨੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ)-ਦਹੇਜ ਦੀ ਕਥਿਤ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਕਥਿਤ ਦੋਸ਼ੀ ਪਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਭਵਾਨੀ ਨਗਰ ਦੇ ਵਾਸੀ ਗਗਨ ਸ਼ਰਮਾ ਨੇ ...

ਪੂਰੀ ਖ਼ਬਰ »

ਔਰਤ ਦੇ ਹੱਥੋਂ ਪਰਸ ਖੋਹ ਕੇ ਲੁਟੇਰਾ ਫ਼ਰਾਰ

ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ)-ਬਾਜ਼ਾਰ ਤੋਂ ਵਾਪਸ ਆ ਰਹੀ ਔਰਤ ਦੇ ਹੱਥੋਂ ਇਕ ਲੁਟੇਰਾ ਪਰਸ ਖੋਹ ਕੇ ਫਰਾਰ ਹੋ ਗਿਆ, ਜਿਸ 'ਚ ਨਕਦੀ ਤੋਂ ਇਲਾਵਾ ਏ.ਟੀ.ਐਮ. ਕਾਰਡ ਅਤੇ ਮੋਬਾਈਲ ਵੀ ਸੀ | ਜਾਣਕਾਰੀ ਅਨੁਸਾਰ ਦਲਵੀਰ ਕੌਰ ਪਤਨੀ ਸੁਰਿੰਦਰ ਸਿੰਘ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਅਕਾਲੀ ਦਲ ਬੀ.ਸੀ. ਵਿੰਗ ਵਲੋਂ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਲਾਲੀ ਬਾਜਵਾ ਦਾ ਸਨਮਾਨ

ਹੁਸ਼ਿਆਰਪੁਰ, 18 ਮਾਰਚ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਐਲਾਨੀ ਜਥੇਬੰਦੀ 'ਚ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਬਣਾਏ ਜਾਣ 'ਤੇ ਜ਼ਿਲ੍ਹਾ ਬੀ.ਸੀ. ਵਿੰਗ ਸ਼ਹਿਰੀ ਅਤੇ ਦਿਹਾਤੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ...

ਪੂਰੀ ਖ਼ਬਰ »

ਐੱਸ.ਪੀ.ਐਨ. ਕਾਲਜ ਮੁਕੇਰੀਆਂ ਦਾ ਐਮ.ਏ. ਪੰਜਾਬੀ ਅਤੇ ਐਮ.ਏ. ਪੋਲੀਟੀਕਲ ਸਾਇੰਸ ਵਿਚੋਂ ਸ਼ਾਨਦਾਰ ਪ੍ਰਦਰਸ਼ਨ

ਮੁਕੇਰੀਆਂ, 18 ਮਾਰਚ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਗਏ ਐਮ.ਏ. ਪੰਜਾਬੀ ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚੋਂ ਐੱਸ.ਪੀ.ਐਨ. ਕਾਲਜ ਮੁਕੇਰੀਆਂ ਦੇ ਸ਼ਾਨਦਾਰ ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਸ੍ਰੀ ਨਰਿੰਦਰ ਕੁਮਾਰ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਨੇੜੇ ਖੁੱਲੇ੍ਹ ਸ਼ਰਾਬ ਦੇ ਠੇਕੇ ਨੂੰ ਬੰਦ ਕਰਵਾਉਣ ਸਬੰਧੀ ਸਤਿਕਾਰ ਕਮੇਟੀ ਵਲੋਂ ਐੱਸ.ਡੀ.ਐਮ. ਨੂੰ ਮੰਗ-ਪੱਤਰ

ਮੁਕੇਰੀਆਂ, 18 ਮਾਰਚ (ਸਰਵਜੀਤ ਸਿੰਘ)-ਇਕ ਪਾਸੇ ਕੈਪਟਨ ਸਰਕਾਰ ਪੰਜਾਬ ਅੰਦਰ ਨਸ਼ਿਆਂ ਨੂੰ ਸਖ਼ਤੀ ਨਾਲ ਬੰਦ ਕਰਨ ਦੇ ਦਾਅਵੇ ਨਿੱਤ ਦਿਨ ਕਰਦੀ ਹੈ ਪਰ ਦੂਸਰੇ ਪਾਸੇ ਪੰਜਾਬ ਸਰਕਾਰ ਦੇ ਆਬਕਾਰੀ ਵਿਭਾਗ ਵਲੋਂ ਧਾਰਮਿਕ ਸਥਾਨਾਂ ਨੇੜੇ ਸ਼ਰਾਬ ਦੇ ਠੇਕੇ ਖੋਲ੍ਹ ਕੇ ਲੋਕਾਂ ...

ਪੂਰੀ ਖ਼ਬਰ »

ਛੇਵਾਂ ਮਹਾਨ ਕੀਰਤਨ ਦਰਬਾਰ ਪਿੰਡ ਹਿੰਮਤਪੁਰ ਵਿਖੇ 24 ਨੂੰ

ਐਮਾਂ ਮਾਂਗਟ, 18 ਮਾਰਚ (ਗੁਰਾਇਆ)-ਸਮੂਹ ਸਾਧ ਸੰਗਤ ਪਿੰਡ ਹਿੰਮਤਪੁਰ ਵਲੋਂ ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛੇਵਾਂ ਮਹਾਨ ਕੀਰਤਨ ਦਰਬਾਰ 24 ਮਾਰਚ ਦਿਨ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਕਾਲਾ ਯੂਥ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ

ਦਸੂਹਾ, 18 ਮਾਰਚ (ਭੁੱਲਰ)- ਐੱਸ. ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਰਹਿ ਚੁੱਕੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਕਾਲਾ ਨੂੰ ਯੂਥ ਅਕਾਲੀ ਦਲ ਦੁਆਬਾ ਜ਼ੋਨ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਕਰਕੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕ ਦੀ ਮੀਟਿੰਗ

ਮਾਹਿਲਪੁਰ, 18 ਮਾਰਚ (ਰਜਿੰਦਰ ਸਿੰਘ)-ਦੀ ਮਾਹਿਲਪੁਰ ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕ ਦੀ ਮੀਟਿੰਗ ਪ੍ਰਧਾਨ ਰਘਵੀਰ ਸਿੰਘ ਠੱਕਰਵਾਲ ਦੀ ਅਗਵਾਈ 'ਚ ਹੋਈ, ਜਿਸ 'ਚ ਜਸਵੀਰ ਸਿੰਘ ਮੀਤ ਪ੍ਰਧਾਨ, ਜ਼ੈਲਦਾਰ ਦਵਿੰਦਰ ਸਿੰਘ ਖੈਰੜ ਅੱਛਰਵਲ ਸਟੇਟ ਨੁਮਾਇੰਦਾ, ਦਇਆ ਸਿੰਘ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ 'ਚ 'ਅਨੁਸਮਰਣ 2019' ਕਰਵਾਇਆ

ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ 'ਚ 'ਅਨੁਸਮਰਣ 2019' ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ ਅਤੇ ਸਕੱਤਰ ਰਿਟਾਇਰਡ ਪਿ੍ੰਸੀਪਲ ਡੀ.ਐਲ.ਆਨੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਸ਼ੇਰਪੁਰ ਦਾ 7ਵਾਂ ਫੁੱਟਬਾਲ ਟੂਰਨਾਮੈਂਟ ਸ਼ੁਰੂ

ਮਾਹਿਲਪੁਰ, 18 ਮਾਰਚ (ਦੀਪਕ ਅਗਨੀਹੋਤਰੀ)-ਸੰਤ ਨਰਾਇਣ ਦਾਸ ਸਪੋਰਟਸ ਕਲੱਬ ਵਲੋਂ ਗਰਾਮ ਪੰਚਾਇਤ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 7ਵਾਂ ਸਾਲਾਨਾ ਫੁੱਟਬਾਲ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ, ਜਿਸ ਦਾ ਉਦਘਾਟਨ ਸੰਤ ਰਾਮ ਕਿਸ਼ਨ ਅਤੇ ਸੰਤ ਰਮੇਸ਼ ਦਾਸ ਨੇ ...

ਪੂਰੀ ਖ਼ਬਰ »

ਬੋਦਲ ਸਕੂਲ ਵਿਖੇ ਨਵੇਂ ਬਣਾਏ ਜਾ ਰਹੇ ਗੇਟ ਦਾ ਰੱਖਿਆ ਨੀਂਹ ਪੱਥਰ

ਦਸੂਹਾ, 18 ਮਾਰਚ (ਭੁੱਲਰ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੋਦਲ ਵਿਖੇ ਪ੍ਰਵਾਸੀ ਭਾਰਤੀ ਸਤਿੰਦਰ ਸਿੰਘ ਮਿੱਠੀ ਕੈਨੇਡਾ ਵਲੋਂ ਆਪਣੇ ਪਿਤਾ ਸਵਰਗਵਾਸੀ ਕਰਨੈਲ ਸਿੰਘ ਦੀ ਯਾਦ ਵਿਚ ਬਣਾਏ ਜਾ ਰਹੇ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਸਰਬਜੀਤ ਸਿੰਘ ...

ਪੂਰੀ ਖ਼ਬਰ »

ਦੋਆਬਾ ਪਬਲਿਕ ਸਕੂਲ 'ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ

ਮਾਹਿਲਪੁਰ, 18 ਮਾਰਚ (ਰਜਿੰਦਰ ਸਿੰਘ)-ਦੋਆਬਾ ਪਬਲਿਕ ਸਕੂਲ ਦੋਹਲਰੋਂ (ਮਾਹਿਲਪੁਰ) ਵਿਖੇ ਨਵੇ ਸੈਸ਼ਨ ਦੀ ਅਰੰਭਤਾ, ਸਕੂਲ ਅਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾਂ ਲਈ ਚੇਅਰਪਰਸਨ ਬਲਵਿੰਦਰ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਹਰਜਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਡੀ.ਏ.ਵੀ ਕਾਲਜ 'ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਡੀ.ਏ.ਵੀ. ਕਾਲਜ ਦੇ ਐਨ.ਐਸ.ਐਸ ਯੁਨਿਟ ਵਲੋਂ ਜ਼ਿਲ੍ਹਾ ਨਸ਼ਾ ਰੋਕੂ ਤੇ ਮੁੜ ਵਸੇਬਾ ਸੈਂਟਰ ਦੇ ਸਹਿਯੋਗ ਨਾਲ ਇਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਨਸ਼ਾ ਰੋਕੂ ਕੇਂਦਰ ਦੇ ਕੌਾਸਲਰ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਪੰਜਾਬ ਵਲੋਂ ਅਧਿਆਪਕਾ ਸੁਖਵਿੰਦਰ ਕੌਰ ਸਨਮਾਨਿਤ

ਬੱੁਲ੍ਹੋਵਾਲ 18 ਮਾਰਚ (ਰਵਿੰਦਰਪਾਲ ਸਿੰਘ ਲੁਗਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਡਿਆਲਾ ਸੈਣੀਆਂ ਦੀ ਸਾਇੰਸ ਅਧਿਆਪਕਾ ਸੁਖਵਿੰਦਰ ਕੌਰ ਨੂੰ ਸਾਲ 2018 ਵਿਚ ਸਾਇੰਸ ਵਿਸ਼ੇ ਦਾ 100 ਫ਼ੀਸਦੀ ਨਤੀਜਾ ਲਿਆਉਣ ਲਈ ਸਿੱਖਿਆ ਵਿਭਾਗ ਪੰਜਾਬ ਸਰਕਾਰ ਵਲੋਂ ਸਨਮਾਨ ਪੱਤਰ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ

ਬੱੁਲ੍ਹੋਵਾਲ, 18 ਮਾਰਚ (ਰਵਿੰਦਰਪਾਲ ਸਿੰਘ ਲੁਗਾਣਾ/ਜਸਵੰਤ ਸਿੰਘ)-ਸੂਬਾ ਪੰਜਾਬ ਵਿਚ ਆ ਰਹੀਆਂ ਲੋਕ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ...

ਪੂਰੀ ਖ਼ਬਰ »

ਅਧਿਆਪਕਾ ਸੰਤੋਸ਼ ਰਾਣੀ ਨੂੰ ਸਕੱਤਰ ਸਕੂਲ ਸਿੱਖਿਆ ਵਲੋਂ ਪ੍ਰਸੰਸਾ ਪੱਤਰ ਜਾਰੀ

ਗੜ੍ਹਸ਼ੰਕਰ, 18 ਮਾਰਚ (ਧਾਲੀਵਾਲ)-ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਸੇਵਾ ਨਿਭਾਅ ਰਹੇ ਐੱਸ.ਐੱਸ. ਮਿਸਟ੍ਰੈੱਸ ਸੰਤੋਸ਼ ਰਾਣੀ ਨੂੰ ਸਿੱਖਿਆ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ, ਸਮਾਜਿਕ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਨਰਸਰੀ ਵਿੰਗ ਦੇ ਵਿਦਿਆਰਥੀਆਂ ਦਾ ਅੱਖਰ ਆਰੰਭ ਦਿਵਸ ਮਨਾਇਆ

ਗੜ੍ਹਸ਼ੰਕਰ, 18 ਮਾਰਚ (ਧਾਲੀਵਾਲ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿਖੇ ਨਰਸਰੀ ਵਿੰਗ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨਾਲ ਅੱਖਰ ਆਰੰਭ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਡਾਇਰੈਕਟਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਪਿ੍ੰਸੀਪਲ ਸ਼ੈਲੀ ਭੱਲਾ ਤੇ ਸਟਾਫ਼ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਐਸ.ਡੀ.ਐਮ. ਅਮਿਤ ਸਰੀਨ ਸਨਮਾਨਿਤ

ਹੁਸ਼ਿਆਰਪੁਰ, 18 ਮਾਰਚ (ਨਰਿੰਦਰ ਸਿੰਘ ਬੱਡਲਾ)-ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ 'ਚ ਐਸ.ਡੀ.ਐਮ. ਅਮਿਤ ਸਰੀਨ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਐਸ.ਡੀ.ਐਮ. ਸਰੀਨ ਨੂੰ ਸਨਮਾਨਿਤ ...

ਪੂਰੀ ਖ਼ਬਰ »

ਹੋਲਾ ਮਹੱਲਾ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਛਾਉਣੀ ਨਿਹੰਗ ਸਿੰਘਾਂ ਤੋਂ ਜਥਾ ਰਵਾਨਾ

ਹੁਸ਼ਿਆਰਪੁਰ, 18 ਮਾਰਚ (ਨਰਿੰਦਰ ਸਿੰਘ ਬੱਡਲਾ)-ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਖਾਲਸਈ ਜ਼ਾਹੋ ਜਲਾਲ ਨਾਲ ਮਨਾਏ ਜਾ ਰਹੇ ਹੋਲਾ ਮਹੱਲਾ ਸਮਾਗਮਾਂ 'ਚ ਸ਼ਮੂਲੀਅਤ ਕਰਨ ਲਈ ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਬਜਵਾੜਾ ਤੋਂ ਨਿਹੰਗ ...

ਪੂਰੀ ਖ਼ਬਰ »

ਬਿੱਲ ਅਦਾ ਨਾ ਕਰਨ ਕਰਕੇ ਪਾਵਰਕਾਮ ਨੇ ਤਹਿਸੀਲ ਕੰਪਲੈਕਸ ਤਲਵਾੜਾ ਦਾ ਕੁਨੈਕਸ਼ਨ ਕੱਟਿਆ

ਤਲਵਾੜਾ, 18 ਮਾਰਚ (ਸੁਰੇਸ਼ ਕੁਮਾਰ)-ਪਾਵਰਕਾਮ ਨੇ ਬਿੱਲ ਅਦਾ ਨਾ ਕਰਨ ਕਰਕੇ ਤਹਿਸੀਲ ਕੰਪਲੈਕਸ ਤਲਵਾੜਾ ਦਾ ਕੁਨੈਕਸ਼ਨ ਕੱਟ ਦਿੱਤਾ ਹੈ | ਜਾਣਕਾਰੀ ਅਨੁਸਾਰ ਤਹਿਸੀਲ ਕੰਪਲੈਕਸ ਦਾ ਕਰੀਬ 12 ਲੱਖ ਬਿਜਲੀ ਦੀ ਬਿੱਲ ਦੇਣ ਵਾਲਾ ਬਕਾਇਆ ਖੜ੍ਹਾ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਬਿੱਲ ਅਦਾ ਨਾ ਕਰਨ ਕਰਕੇ ਪਾਵਰਕਾਮ ਨੇ ਤਹਿਸੀਲ ਕੰਪਲੈਕਸ ਤਲਵਾੜਾ ਦਾ ਕੁਨੈਕਸ਼ਨ ਕੱਟਿਆ

ਤਲਵਾੜਾ, 18 ਮਾਰਚ (ਸੁਰੇਸ਼ ਕੁਮਾਰ)-ਪਾਵਰਕਾਮ ਨੇ ਬਿੱਲ ਅਦਾ ਨਾ ਕਰਨ ਕਰਕੇ ਤਹਿਸੀਲ ਕੰਪਲੈਕਸ ਤਲਵਾੜਾ ਦਾ ਕੁਨੈਕਸ਼ਨ ਕੱਟ ਦਿੱਤਾ ਹੈ | ਜਾਣਕਾਰੀ ਅਨੁਸਾਰ ਤਹਿਸੀਲ ਕੰਪਲੈਕਸ ਦਾ ਕਰੀਬ 12 ਲੱਖ ਬਿਜਲੀ ਦੀ ਬਿੱਲ ਦੇਣ ਵਾਲਾ ਬਕਾਇਆ ਖੜ੍ਹਾ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸ਼ਹਿਰ ਦੀ ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਵਫ਼ਦ ਡੀ.ਸੀ ਨੂੰ ਮਿਲਿਆ

ਹੁਸ਼ਿਆਰਪੁਰ, 18 ਮਾਰਚ (ਹਰਪ੍ਰੀਤ ਕੌਰ)-ਸ਼ਿਵ ਸੈਨਾ (ਬਾਲ ਠਾਕੁਰੇ) ਦਾ ਇਕ ਵਫ਼ਦ ਸ਼ਹਿਰੀ ਪ੍ਰਧਾਨ ਜਾਵੇਦ ਖਾਨ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਮਿਲਿਆ ਅਤੇ ਸ਼ਹਿਰ ਵਿਚਲੀ ਟ੍ਰੈਫਿਕ ਸਮੱਸਿਆ ਸਬੰਧੀ ਮੰਗ-ਪੱਤਰ ਦਿੱਤਾ | ਵਫ਼ਦ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਾਬਕਾ ਫੌਜੀਆਂ ਨੇ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਐੱਸ.ਡੀ.ਐੱਮ. ਨੂੰ ਸੌ ਾਪਿਆ ਮੰਗ-ਪੱਤਰ

ਗੜ੍ਹਸ਼ੰਕਰ, 18 ਮਾਰਚ (ਧਾਲੀਵਾਲ)-ਐਕਸ-ਸਰਵਿਸਮੈਨ ਵੈਲਫੇਅਰ ਟਰੱਸਟ ਗੜ੍ਹਸ਼ੰਕਰ ਦੇ ਸਾਬਕਾ ਫੌਜੀਆਂ ਵਲੋਂ ਪ੍ਰਧਾਨ ਜਥੇਦਾਰ ਚੂਹੜ ਸਿੰਘ ਧਮਾਈ ਦੀ ਅਗਵਾਈ ਹੇਠ ਭਾਰਤੀ ਫੌਜ ਖਿਲਾਫ਼ ਟਿੱਪਣੀਆਂ ਕਰਨ ਵਾਲੇ ਸਿਆਸੀ ਆਗੂਆਂ ਖਿਲਾਫ਼ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ...

ਪੂਰੀ ਖ਼ਬਰ »

ਪੁਲਿਸ ਨੇ ਪਰਿਵਾਰ ਨਾਲੋਂ ਵਿਛੜੀ ਲੜਕੀ ਨੂੰ ਕੀਤਾ ਪਰਿਵਾਰ ਹਵਾਲੇ

ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ)-ਮਾਤਾ ਚਿੰਤਪੁਰਨੀ ਮੰਦਰ 'ਚ ਮੱਥਾ ਟੇਕਣ ਦੌਰਾਨ ਪਰਿਵਾਰ ਤੋਂ ਵਿਛੜ ਕੇ ਕਸਬਾ ਹਰਿਆਣਾ ਪਹੁੰਚੀ ਦਿਮਾਗੀ ਤੌਰ 'ਤੇ ਕਮਜ਼ੋਰ ਲੜਕੀ ਨੂੰ ਪੁਲਿਸ ਨੇ ਪਰਿਵਾਰ ਹਵਾਲੇ ਕੀਤਾ | ਜਾਣਕਾਰੀ ਅਨੁਸਾਰ ਪੁਲਿਸ ਦੀ ਟੀਮ ਜਿਸ 'ਚ ...

ਪੂਰੀ ਖ਼ਬਰ »

ਰਣਜੀਤ ਸਿੰਘ ਖੋਜੇਵਾਲ ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਬਣੇ

ਕਪੂਰਥਲਾ, 17 ਮਾਰਚ (ਸਡਾਨਾ)- ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਦਾ ਦਿਹਾਤੀ ਪ੍ਰਧਾਨ ਨਿਯੁਕਤ ਕੀਤਾ ਗਿਆ | ਆਪਣੀ ਇਸ ਨਿਯੁਕਤੀ 'ਤੇ ...

ਪੂਰੀ ਖ਼ਬਰ »

ਬਰਿੰਦਰ ਸਿੰਘ ਪਰਮਾਰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਬਣੇ ਮੈਂਬਰ

ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਨਰਲ ਸਕੱਤਰ ਤੇ ਇੰਚਾਰਜ ਯੂਥ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਵਧੀਆ ਸੇਵਾਵਾਂ ਦੇ ਬਦਲੇ ਪਾਰਟੀ ਦੇ ਮਿਹਨਤੀ ਨੌਜਵਾਨ ਆਗੂ ਤੇ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ ਦੀਆਂ ਵਿਦਿਆਰਥਣਾਂ ਦਾ ਸਨਮਾਨ

ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰੋਟਰੀ ਕਲੱਬ ਹੁਸ਼ਿਆਰਪੁਰ ਮੇਨ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗਵਰਨਰ ਰੋਟੇਰੀਅਨ ਬਿ੍ਜੇਸ਼ ਸਿੰਗਲਾ ਮੁੱਖ ...

ਪੂਰੀ ਖ਼ਬਰ »

ਗੁਰ: ਹਰੀਆਂਵੇਲਾਂ ਤੋਂ ਹੋਲਾ-ਮਹੱਲਾ ਸਮਾਗਮਾਂ ਲਈ ਜਥਾ ਰਵਾਨਾ

ਚੱਬੇਵਾਲ, 18 ਮਾਰਚ (ਰਾਜਾ ਸਿੰਘ ਪੱਟੀ)-ਸ੍ਰੀ ਅਨੰਦਪੁਰ ਸਾਹਿਬ ਦੇ ਹੋਲੇ ਮਹੱਲੇ ਦੇ ਵਿਸ਼ਾਲ ਧਾਰਮਿਕ ਸਮਾਗਮਾਂ ਵਿਚ ਸ਼ਾਮਿਲ ਹੋਣ ਵਾਸਤੇ ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵਲੋਂ ਜਥੇਬੰਦੀ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਨੇ ਸਮੱਸਿਆਵਾਂ ਸੁਣੀਆਂ

ਤਲਵਾੜਾ, 18 ਮਾਰਚ (ਮਨੀਸ਼ਾ)-ਵਿਧਾਇਕ ਅਰੁਣ ਡੋਗਰਾ ਨੇ ਅੱਜ ਤਲਵਾੜਾ ਵਿਖੇ ਇਕ ਖੁੱਲ੍ਹੇ ਦਰਬਾਰ ਵਿਚ ਤਲਵਾੜਾ ਖੇਤਰ ਨਿਵਾਸੀਆਂ ਦੀਆਂ ਸਮੱਸਿਆਵਾਂ ਬਹੁਤ ਧਿਆਨ ਨਾਲ ਸੁਣੀਆਂ | ਉਨ੍ਹਾਂ ਜ਼ਿਆਦਾਤਰ ਮੁਸ਼ਕਲਾਂ ਦਾ ਨਿਪਟਾਰਾ ਮੌਕੇ 'ਤੇ ਹੀ ਕਰਵਾ ਦਿੱਤਾ ਅਤੇ ਕੁੱਝ ਕੁ ...

ਪੂਰੀ ਖ਼ਬਰ »

ਹੋਲੇ-ਮਹੱਲੇ ਦੇ ਤਿਉਹਾਰ ਸਬੰਧੀ 200 ਪਿੰਡਾਂ ਦੀਆਂ ਸੰਗਤਾਂ ਦਾ ਕਾਫ਼ਲਾ ਲੰਗਰ ਲੈ ਕੇ ਰਵਾਨਾ

ਦਸੂਹਾ, 18 ਮਾਰਚ (ਭੁੱਲਰ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮੁਹੱਲੇ ਦੇ ਮਨਾਏ ਜਾ ਰਹੇ ਪਵਿੱਤਰ ਤਿਉਹਾਰ ਸਬੰਧੀ ਦਸਮੇਸ਼ ਸੇਵਾ ਦਲ ਦਸੂਹਾ ਵਲੋਂ 200 ਪਿੰਡਾਂ ਦੀਆਂ ਸੰਗਤਾਂ ਲੰਗਰ ਦੀ ਰਸਦ ਲੈ ਕੇ ਟਰੱਕਾਂ ਦੇ ਕਾਫ਼ਲੇ ਰਾਹੀਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਯੁਵਕ ਮੇਲਾ

ਦਸੂਹਾ, 18 ਮਾਰਚ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਪ੍ਰੀਤ ਕੋਹਲੀ ਅਤੇ ਪਿ੍ੰਸੀਪਲ ਡਾ. ਨੀਨਾ ਅਨੇਜਾ ਦੀ ਯੋਗ ਅਗਵਾਈ ਹੇਠ ਦੋ ਰੋਜ਼ਾ ਯੁਵਕ ਮੇਲਾ ਕਰਵਾਇਆ ਗਿਆ | ਮੇਲੇ ਦੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਕਰੀਅਰ ਗਾਈਡੈਂਸ ਸੈੱਲ ਨੇ ਸੈਮੀਨਾਰ ਕਰਵਾਇਆ

ਗੜ੍ਹਸ਼ੰਕਰ, 18 ਮਾਰਚ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਪਿ੍ੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕਰੀਅਰ ਗਾਈਡੈਂਸ ਅਤੇ ਕੌਾਸਲਿੰਗ ਸੈੱਲ ਵਲੋਂ ਸੈਮੀਨਾਰ ਕਰਵਾਇਆ ਗਿਆ | ਐਸਪੀਰੇਸ਼ਨ ਅਤੇ ਕੈਰੀਅਰ ਵਿਸ਼ੇ 'ਤੇ ਕਰਵਾਏ ਗਏ ਸੈਮੀਨਾਰ ਵਿਚ ਗਿਆਨਮ ਚੰਡੀਗੜ੍ਹ ਤੋਂ ਅਮਰਜੀਤ ਸ਼ਰਮਾ ਅਤੇ ਹਰਵਿੰਦਰ ਪਾਲ ਸਿੰਘ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਸਮਾਂ ਪ੍ਰਬੰਧਨ, ਅਨੁਸਾਸ਼ਨ, ਲਗਨ ਅਤੇ ਮਿਹਨਤ ਦੀ ਮਹੱਤਤਾ 'ਤੇ ਜਾਣਕਾਰੀ ਦਿੰਦੇ ਹੋਏ ਵਿਦਿਆਰਥੀਆਂ ਨੂੰ ਕੈਰੀਅਰ ਸਬੰਧੀ ਜਾਗਰੂਕ ਕੀਤਾ | ਪਿ੍ੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਦੇ ਹਾਣੀ ਬਣਨ ਲਈ ਪ੍ਰੇਰਿਆ ਤੇ ਪਹੁੰਚੇ ਬੁਲਾਰਿਆਂ ਦਾ ਧੰਨਵਾਦ ਕੀਤਾ | ਸੈਮੀਨਾਰ ਦੌਰਾਨ ਪ੍ਰੋ. ਜਾਨਕੀ ਅਗਰਵਾਲ ਨੇ ਮੰਚ ਸੰਚਾਲਨ ਕੀਤਾ ਤੇ ਇਸ ਮੌਕੇ ਡਾ. ਰੋਬਿੰਦਰ ਬੈਂਸ, ਪ੍ਰੋ. ਕੰਵਰ ਕੁਲਵੰਤ ਸਿੰਘ, ਡਾ. ਮਨਬੀਰ ਕੌਰ, ਡਾ. ਕੁਲਦੀਪ ਕੌਰ, ਪ੍ਰੋ. ਬਲਜੀਤ ਸਿਘ ਮੋਖਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕੰਧਾਲਾ ਸ਼ੇਖ਼ਾਂ ਸਕੂਲ ਲਈ ਮਾਇਕ ਸਹਾਇਤਾ ਭੇਟ

ਅੱਡਾ ਸਰਾਂ, 18 ਮਾਰਚ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲਾ ਸ਼ੇਖ਼ਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਏ ਸਮਾਗਮ ਦੌਰਾਨ ਸਕੂਲ ਦੀ ਬਿਹਤਰੀ ਲਈ ਸਮਾਜ ਸੇਵੀ ਜੋਗਿੰਦਰ ਸਿੰਘ ਨੇ ਮਾਇਕ ਸਹਾਇਤਾ ਭੇਟ ਕੀਤੀ | ਜੋਗਿੰਦਰ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਮਿਲਣਗੀਆਂ 40 ਪ੍ਰਤੀਸ਼ਤ ਡਿਸਕਾਊਾਟ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 18 ਮਾਰਚ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਲਾਲੀ ਬਾਜਵਾ ਦੀ ਨਿਯੁਕਤੀ ਨਾਲ ਅਕਾਲੀ ਵਰਕਰਾਂ 'ਚ ਖ਼ੁਸੀ-ਦਵਿੰਦਰ ਬਾਹੋਵਾਲ

ਮਾਹਿਲਪੁਰ, 18 ਮਾਰਚ (ਦੀਪਕ ਅਗਨੀਹੋਤਰੀ)-ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਨੇ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਅਕਾਲੀ ਦਲ ਹੁਸ਼ਿਆਰਪੁਰ ਸ਼ਹਿਰੀ ਦਾ ਪ੍ਰਧਾਨ ਬਣਾ ਕੇ ਅਕਾਲੀ ਵਰਕਰਾਂ 'ਚ ਜੋਸ਼ ਭਰ ਦਿੱਤਾ ਹੈ | ਇਹ ਵਿਚਾਰ ਅਕਾਲੀ ਦਲ ਯੂਥ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਸੀ.ਜੇ.ਐਮ ਨੇ ਕੇਂਦਰੀ ਜੇਲ੍ਹ ਦਾ ਦੌਰਾ ਕਰਕੇ ਕੈਦੀਆਂ ਦੀਆਂ ਸੱਮਸਿਆਵਾਂ ਸੁਣੀਆਂ

ਹੁਸ਼ਿਆਰਪੁਰ, 18 ਮਾਰਚ (ਹਰਪ੍ਰੀਤ ਕੌਰ,ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਸੀ.ਜੇ.ਐਮ) ਸੁਚੇਤਾ ਅਸ਼ੀਸ਼ ਦੇਵ ਨੇ ਸਥਾਨਕ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ | ਉਨ੍ਹਾਂ ਨੇ ਕੈਦੀਆਂ ਦੀਆਂ ...

ਪੂਰੀ ਖ਼ਬਰ »

ਲਾਲ ਝੰਡਾ ਪੇਂਡੂ ਚੌਾਕੀਦਾਰ ਯੂਨੀਅਨ (ਸੀਟੂ) ਦੀ ਮੀਟਿੰਗ

ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ)-ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ (ਸੀਟੂ) ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਗੁਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋ ...

ਪੂਰੀ ਖ਼ਬਰ »

ਉਪ ਚੋਣ ਲਈ 25 ਤੱਕ ਦਾਖ਼ਲ ਕੀਤੇ ਜਾ ਸਕਦੇ ਹਨ ਵੋਟਰ ਸੂਚੀ ਦੇ ਦਾਅਵੇ ਅਤੇ ਇਤਰਾਜ਼-ਡੀ.ਸੀ.

ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਾਸਲ ਉੜਮੁੜ ਟਾਂਡਾ ਦੇ ਵਾਰਡ ਨੰਬਰ 4 ਦੀ ਖਾਲੀ ਸੀਟ 'ਤੇ ਉਪ ਚੋਣ ਕਰਵਾਈ ਜਾਣੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ...

ਪੂਰੀ ਖ਼ਬਰ »

ਨਗਰ ਕੀਰਤਨ ਤੇ ਹੋਰ ਸਮਾਗਮ ਸਬੰਧੀ ਪੋਸਟਰ ਜਾਰੀ

ਗੜ੍ਹਦੀਵਾਲਾ, 18 ਮਾਰਚ (ਚੱਗਰ/ਗੋਂਦਪੁਰ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਪਿੰਡ ਗਾਲੋਵਾਲ-ਬਾਹਗਾ ਤੋਂ ਮਹਾਨ ਨਗਰ ਕੀਰਤਨ ਤੇ ਹੋਰ ਸਮਾਗਮ ਸਬੰਧੀ ਜਥੇਦਾਰ ਜੀਵਾ ਸਿੰਘ ਦਮਦਮੀ ਟਕਸਾਲ ਅਤੇ ਹੋਰ ਸੇਵਾਦਾਰਾਂ ਵਲੋਂ ਪੋਸਟਰ ਜਾਰੀ ਕੀਤਾ ਗਿਆ ਅਤੇ ਵੱਖ-ਵੱਖ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਬਾਦਲੀਆ ਵਲੋਂ ਗੁਰੂ ਘਰ ਨੂੰ 10 ਮਰਲੇ ਥਾਂ ਦੀ ਰਜਿਸਟਰੀ ਭੇਟ

ਮਿਆਣੀ, 18 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)-ਉੱਘੇ ਸਮਾਜ ਸੇਵਕ ਸ: ਗੁਲਜ਼ਾਰ ਸਿੰਘ ਬਾਦਲੀਆ ਨੇ ਗੁਰਦੁਆਰਾ ਸਿੰਘ ਸਭਾ ਆਲਮਪੁਰ ਨੂੰ 10 ਮਰਲੇ ਥਾਂ ਦੀ ਗੁਰੂ ਘਰ ਦੇ ਨਾਂਅ ਰਜਿਸਟਰੀ ਕਰਵਾਈ | ਸਰਪੰਚ ਨਵਦੀਪ ਪਾਲ ਸਿੰਘ ਰਿੰਪਾ ਦੀ ਹਾਜ਼ਰੀ ਵਿਚ ਗੁਰਦੁਆਰਾ ਕਮੇਟੀ ਦੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਗਰੁੱਪ ਆਫ਼ ਇੰਸਟੀਚਿਊਟ ਵਲੋਂ ਐਥਲੈਟਿਕ ਮੀਟ ਸਮਾਪਤ

ਮਾਹਿਲਪੁਰ, 18 ਮਾਰਚ (ਰਜਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਗਰੁੱਪ ਆਫ਼ ਇੰਸਟੀਚਿਊਟ ਆਫ਼ ਹੁਸ਼ਿਆਰਪੁਰ ਵਲੋਂ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਮੈਨੇਜਮੈਂਟ ਅਤੇ ਆਈ.ਟੀ. ਮਾਹਿਲਪੁਰ ਵਿਖੇ ਦੂਸਰਾ ਦੋ ਦਿਨਾਂ ਇੰਟਰ ਕਾਲਜ ਐਥਲੀਟ ਅਤੇ ਸਪੋਰਟਸ ਮੀਟ ਉਪ ਚੇਅਰਮੈਨ ਇੰਜ: ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ 'ਚ ਵਿਖਾਈ ਵਧੀਆ ਕਾਰਗੁਜ਼ਾਰੀ

ਮੁਕੇਰੀਆਂ, 18 ਮਾਰਚ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐਮ.ਏ. ਪੁਲਿਟੀਕਲ ਸਾਇੰਸ ਸਮੈਸਟਰ ਤੀਜਾ ਅਤੇ ਐਮ.ਏ. ਪੰਜਾਬੀ ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ...

ਪੂਰੀ ਖ਼ਬਰ »

ਅਕਾਲੀ ਬਾਬਾ ਫੂਲਾ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ

ਕੋਟਫਤੂਹੀ, 18 ਮਾਰਚ (ਅਮਰਜੀਤ ਸਿੰਘ ਰਾਜਾ)-ਪਿੰਡ ਅਜਨੋਹਾ 'ਚ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪ੍ਰਬੰਧਕ ਕਮੇਟੀ ਵਲੋਂ ਨਿਰਭੈ ਯੋਧੇ ਅਕਾਲੀ ਬਾਬਾ ਫੂਲਾ ਸਿੰਘ ਦੀ 78ਵੀਂ ਤੇ ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਅਜਨੋਹਾ ਸਾਬਕਾ ਜਥੇਦਾਰ ਸ੍ਰੀ ਅਕਾਲ ...

ਪੂਰੀ ਖ਼ਬਰ »

ਝਾਰਖੰਡ 'ਚ ਭਰਤੀ ਰੈਲੀ 9 ਤੇ 10 ਨੂੰ

ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ (ਸੇਵਾ-ਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰੈਜੀਮੈਂਟਲ ਸੈਂਟਰ ਰਾਮਗੜ੍ਹ ਕੈਂਟ ਝਾਰਖੰਡ ਵਿਖੇ 9 ਅਤੇ 10 ਅਪ੍ਰੈਲ ਨੂੰ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰ ਵਲੋਂ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ 'ਚ ਸੈਮੀਨਾਰ

ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਏ ਜਾ ਰਹੇ ਅਭਿਆਨ ਤਹਿਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਨਸ਼ਾ ਛੁਡਾਊ ਕੇਂਦਰ ਵਲੋਂ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਵਿਖੇ ਇਕ ...

ਪੂਰੀ ਖ਼ਬਰ »

ਗੁਰ: ਟਿੱਬਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਅੱਜ

ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ)-ਨਿਰਮਲ ਭੇਖ ਗੁਰਮਤਿ ਪ੍ਰਚਾਰ ਮੰਡਲ, ਦਮਦਮੀ ਟਕਸਾਲ, ਸਮੂਹ ਧਾਰਮਿਕ ਜਥੇਬੰਦੀਆਂ, ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਤਖ਼ਤ ਸ੍ਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX