ਚੱਬੇਵਾਲ, 18 ਮਾਰਚ (ਸਖ਼ੀਆ/ਪੱਟੀ)-ਅੱਜ ਦੁਪਹਿਰ ਕਰੀਬ 1. 15 ਵਜੇ ਬਸੀ ਕਲਾਂ ਰੋਡ ਅੱਡਾ ਚੱਬੇਵਾਲ ਵਿਖੇ ਸਥਿਤ ਇਕ ਦੁਕਾਨਦਾਰ 'ਤੇ ਤਿੰਨ ਮੋਟਰਸਾਈਕਲ ਸਵਾਰਾਂ ਨੇ ਗੋਲ਼ੀ ਚਲਾ ਦਿੱਤੀ ਅਤੇ ਫਰਾਰ ਹੋ ਗਏ | ਇਸ ਸਬੰਧੀ ਦੁਕਾਨਦਾਰ ਹਰਮੇਲ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ...
ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਜੇ.ਇਲਨਚੇਲੀਅਨ ਦੀਆਂ ਹਦਾਇਤਾਂ 'ਤੇ ਨਸ਼ਾ ਤਸਕਰਾਂ ਿਖ਼ਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਐਸ.ਪੀ. ਧਰਮਵੀਰ ਸਿੰਘ ਤੇ ਡੀ.ਐਸ.ਪੀ. ਰਾਕੇਸ਼ ...
ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ)-ਦੋ ਸਕੇ ਭਰਾਵਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਦੋ ਟਰੈਵਲ ਏਜੰਟਾਂ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ...
ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਮਨ ਕੁਮਾਰ ਖੁੱਲਰ ਦੀ ਅਦਾਲਤ ਨੇ ਔਰਤ ਤੋਂ ਲੁੱਟ-ਖੋਹ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋ ਦੋਸ਼ੀਆਂ ਨੂੰ ਆਈ.ਪੀ.ਸੀ. ਦੀ ਧਾਰਾ 379ਬੀ ਤਹਿਤ 5-5 ਸਾਲ ਦੀ ਸਜ਼ਾ ਅਤੇ 10-10 ...
ਹਾਜੀਪੁਰ, 18 ਮਾਰਚ (ਪੁਨੀਤ ਭਾਰਦਵਾਜ, ਰਣਜੀਤ ਸਿੰਘ)-ਕਸਬਾ ਹਾਜੀਪੁਰ ਦੇ ਜੁਗਿਆਲ ਰੋਡ 'ਤੇ ਚੋਰਾਂ ਨੇ ਇੱਕ ਮੋਬਾਈਲਾਂ ਵਾਲੀ ਦੁਕਾਨ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਚੋਰਾਂ ਨੂੰ ਆਪਣਾ ਮੋਟਰਸਾਈਕਲ ਹੀ ਛੱਡ ਕੇ ਭੱਜਣਾ ਪਿਆ | ਜਾਣਕਾਰੀ ਅਨੁਸਾਰ ...
ਤਲਵਾੜਾ, 18 ਮਾਰਚ (ਸੁਰੇਸ਼ ਕੁਮਾਰ)-ਤਲਵਾੜਾ ਨੇੜਲੇ ਪਿੰਡ ਹੰਦਵਾਲ ਦੇ ਵਸਨੀਕ ਨੇ ਹਾਜੀਪੁਰ ਪੁਲਿਸ 'ਤੇ 2.40 ਲੱਖ ਦੀ ਠੱਗੀ ਮਾਰਨ ਵਾਲੇ ਜੋੜੇ ਟਰੈਵਲ ਏਜੰਟ ਿਖ਼ਲਾਫ਼ ਕੋਈ ਕਾਰਵਾਈ ਨਾ ਕਰਨ ਅਤੇ ਪੀੜਤਾਂ ਨੂੰ ਖੱਜਲ ਖ਼ੁਆਰ ਕਰਨ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਵਿਜੇ ...
ਗੜ੍ਹਦੀਵਾਲਾ, 18 ਮਾਰਚ (ਚੱਗਰ)-ਨਗਰ ਕੌਾਸਲ ਗੜ੍ਹਦੀਵਾਲਾ ਵਲੋਂ ਟਾਂਡਾ ਰੋਡ 'ਤੇ ਸਥਿਤ ਸਰਵਿਸ ਸਟੇਸ਼ਨ ਤੋਂ ਗੜ੍ਹਦੀਵਾਲਾ ਸ਼ਹਿਰ ਅੰਦਰ ਜਾਂਦੀ ਸੜਕ 'ਤੇ ਬਣਾਈ ਜਾ ਰਹੀ ਨਵੀਂ ਪੁਲੀ ਦੇ ਹੌਲੀ ਗਤੀ ਨਾਲ ਚੱਲ ਰਹੇ ਨਿਰਮਾਣ ਕਾਰਜ ਕਰਕੇ ਉੱਥੋਂ ਲੰਘਣ ਵਾਲੇ ਰਾਹਗੀਰ ...
ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੋਕ ਸਭਾ ਚੋਣਾਂ ਵਿਚ ਆਦਰਸ਼ ਚੋਣ ਜ਼ਾਬਤਾ ਦੀ ਪਾਲਣਾ ਨੂੰ ਯਕੀਨੀ ਬਣਾਈ ਰੱਖਣ ਲਈ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ...
ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ)-ਬੀ. ਐਸ. ਐਨ. ਐਲ. ਦੇ ਪੈਨਸ਼ਨਰਾਂ ਵਲੋਂ ਟੈਲੀਫੋਨ ਐਕਸਚੇਂਜ ਵਕੀਲਾਂ ਬਾਜ਼ਾਰ ਵਿਖੇ ਮੀਟਿੰਗ ਕੀਤੀ ਗਈ ਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਜਿਸ 'ਚ ਜ਼ਿਲ੍ਹੇ ਭਰ ਤੋਂ ਰਿਟਾਇਰ ਸਾਥੀਆਂ ਨੇ ਸ਼ਮੂਲੀਅਤ ਕੀਤੀ | ...
ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ)-ਦਹੇਜ ਦੀ ਕਥਿਤ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਕਥਿਤ ਦੋਸ਼ੀ ਪਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਭਵਾਨੀ ਨਗਰ ਦੇ ਵਾਸੀ ਗਗਨ ਸ਼ਰਮਾ ਨੇ ...
ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ)-ਬਾਜ਼ਾਰ ਤੋਂ ਵਾਪਸ ਆ ਰਹੀ ਔਰਤ ਦੇ ਹੱਥੋਂ ਇਕ ਲੁਟੇਰਾ ਪਰਸ ਖੋਹ ਕੇ ਫਰਾਰ ਹੋ ਗਿਆ, ਜਿਸ 'ਚ ਨਕਦੀ ਤੋਂ ਇਲਾਵਾ ਏ.ਟੀ.ਐਮ. ਕਾਰਡ ਅਤੇ ਮੋਬਾਈਲ ਵੀ ਸੀ | ਜਾਣਕਾਰੀ ਅਨੁਸਾਰ ਦਲਵੀਰ ਕੌਰ ਪਤਨੀ ਸੁਰਿੰਦਰ ਸਿੰਘ ਨੇ ਪੁਲਿਸ ਨੂੰ ...
ਹੁਸ਼ਿਆਰਪੁਰ, 18 ਮਾਰਚ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਐਲਾਨੀ ਜਥੇਬੰਦੀ 'ਚ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਬਣਾਏ ਜਾਣ 'ਤੇ ਜ਼ਿਲ੍ਹਾ ਬੀ.ਸੀ. ਵਿੰਗ ਸ਼ਹਿਰੀ ਅਤੇ ਦਿਹਾਤੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ...
ਮੁਕੇਰੀਆਂ, 18 ਮਾਰਚ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਗਏ ਐਮ.ਏ. ਪੰਜਾਬੀ ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚੋਂ ਐੱਸ.ਪੀ.ਐਨ. ਕਾਲਜ ਮੁਕੇਰੀਆਂ ਦੇ ਸ਼ਾਨਦਾਰ ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਸ੍ਰੀ ਨਰਿੰਦਰ ਕੁਮਾਰ ਨੇ ...
ਮੁਕੇਰੀਆਂ, 18 ਮਾਰਚ (ਸਰਵਜੀਤ ਸਿੰਘ)-ਇਕ ਪਾਸੇ ਕੈਪਟਨ ਸਰਕਾਰ ਪੰਜਾਬ ਅੰਦਰ ਨਸ਼ਿਆਂ ਨੂੰ ਸਖ਼ਤੀ ਨਾਲ ਬੰਦ ਕਰਨ ਦੇ ਦਾਅਵੇ ਨਿੱਤ ਦਿਨ ਕਰਦੀ ਹੈ ਪਰ ਦੂਸਰੇ ਪਾਸੇ ਪੰਜਾਬ ਸਰਕਾਰ ਦੇ ਆਬਕਾਰੀ ਵਿਭਾਗ ਵਲੋਂ ਧਾਰਮਿਕ ਸਥਾਨਾਂ ਨੇੜੇ ਸ਼ਰਾਬ ਦੇ ਠੇਕੇ ਖੋਲ੍ਹ ਕੇ ਲੋਕਾਂ ...
ਐਮਾਂ ਮਾਂਗਟ, 18 ਮਾਰਚ (ਗੁਰਾਇਆ)-ਸਮੂਹ ਸਾਧ ਸੰਗਤ ਪਿੰਡ ਹਿੰਮਤਪੁਰ ਵਲੋਂ ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛੇਵਾਂ ਮਹਾਨ ਕੀਰਤਨ ਦਰਬਾਰ 24 ਮਾਰਚ ਦਿਨ ...
ਦਸੂਹਾ, 18 ਮਾਰਚ (ਭੁੱਲਰ)- ਐੱਸ. ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਰਹਿ ਚੁੱਕੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਕਾਲਾ ਨੂੰ ਯੂਥ ਅਕਾਲੀ ਦਲ ਦੁਆਬਾ ਜ਼ੋਨ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਕਰਕੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ਸਬੰਧੀ ...
ਮਾਹਿਲਪੁਰ, 18 ਮਾਰਚ (ਰਜਿੰਦਰ ਸਿੰਘ)-ਦੀ ਮਾਹਿਲਪੁਰ ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕ ਦੀ ਮੀਟਿੰਗ ਪ੍ਰਧਾਨ ਰਘਵੀਰ ਸਿੰਘ ਠੱਕਰਵਾਲ ਦੀ ਅਗਵਾਈ 'ਚ ਹੋਈ, ਜਿਸ 'ਚ ਜਸਵੀਰ ਸਿੰਘ ਮੀਤ ਪ੍ਰਧਾਨ, ਜ਼ੈਲਦਾਰ ਦਵਿੰਦਰ ਸਿੰਘ ਖੈਰੜ ਅੱਛਰਵਲ ਸਟੇਟ ਨੁਮਾਇੰਦਾ, ਦਇਆ ਸਿੰਘ ...
ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ 'ਚ 'ਅਨੁਸਮਰਣ 2019' ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ ਅਤੇ ਸਕੱਤਰ ਰਿਟਾਇਰਡ ਪਿ੍ੰਸੀਪਲ ਡੀ.ਐਲ.ਆਨੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ | ਜਿਸ ...
ਮਾਹਿਲਪੁਰ, 18 ਮਾਰਚ (ਦੀਪਕ ਅਗਨੀਹੋਤਰੀ)-ਸੰਤ ਨਰਾਇਣ ਦਾਸ ਸਪੋਰਟਸ ਕਲੱਬ ਵਲੋਂ ਗਰਾਮ ਪੰਚਾਇਤ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 7ਵਾਂ ਸਾਲਾਨਾ ਫੁੱਟਬਾਲ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ, ਜਿਸ ਦਾ ਉਦਘਾਟਨ ਸੰਤ ਰਾਮ ਕਿਸ਼ਨ ਅਤੇ ਸੰਤ ਰਮੇਸ਼ ਦਾਸ ਨੇ ...
ਦਸੂਹਾ, 18 ਮਾਰਚ (ਭੁੱਲਰ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੋਦਲ ਵਿਖੇ ਪ੍ਰਵਾਸੀ ਭਾਰਤੀ ਸਤਿੰਦਰ ਸਿੰਘ ਮਿੱਠੀ ਕੈਨੇਡਾ ਵਲੋਂ ਆਪਣੇ ਪਿਤਾ ਸਵਰਗਵਾਸੀ ਕਰਨੈਲ ਸਿੰਘ ਦੀ ਯਾਦ ਵਿਚ ਬਣਾਏ ਜਾ ਰਹੇ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਸਰਬਜੀਤ ਸਿੰਘ ...
ਮਾਹਿਲਪੁਰ, 18 ਮਾਰਚ (ਰਜਿੰਦਰ ਸਿੰਘ)-ਦੋਆਬਾ ਪਬਲਿਕ ਸਕੂਲ ਦੋਹਲਰੋਂ (ਮਾਹਿਲਪੁਰ) ਵਿਖੇ ਨਵੇ ਸੈਸ਼ਨ ਦੀ ਅਰੰਭਤਾ, ਸਕੂਲ ਅਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾਂ ਲਈ ਚੇਅਰਪਰਸਨ ਬਲਵਿੰਦਰ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਹਰਜਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ...
ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਡੀ.ਏ.ਵੀ. ਕਾਲਜ ਦੇ ਐਨ.ਐਸ.ਐਸ ਯੁਨਿਟ ਵਲੋਂ ਜ਼ਿਲ੍ਹਾ ਨਸ਼ਾ ਰੋਕੂ ਤੇ ਮੁੜ ਵਸੇਬਾ ਸੈਂਟਰ ਦੇ ਸਹਿਯੋਗ ਨਾਲ ਇਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਨਸ਼ਾ ਰੋਕੂ ਕੇਂਦਰ ਦੇ ਕੌਾਸਲਰ ...
ਬੱੁਲ੍ਹੋਵਾਲ 18 ਮਾਰਚ (ਰਵਿੰਦਰਪਾਲ ਸਿੰਘ ਲੁਗਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਡਿਆਲਾ ਸੈਣੀਆਂ ਦੀ ਸਾਇੰਸ ਅਧਿਆਪਕਾ ਸੁਖਵਿੰਦਰ ਕੌਰ ਨੂੰ ਸਾਲ 2018 ਵਿਚ ਸਾਇੰਸ ਵਿਸ਼ੇ ਦਾ 100 ਫ਼ੀਸਦੀ ਨਤੀਜਾ ਲਿਆਉਣ ਲਈ ਸਿੱਖਿਆ ਵਿਭਾਗ ਪੰਜਾਬ ਸਰਕਾਰ ਵਲੋਂ ਸਨਮਾਨ ਪੱਤਰ ...
ਬੱੁਲ੍ਹੋਵਾਲ, 18 ਮਾਰਚ (ਰਵਿੰਦਰਪਾਲ ਸਿੰਘ ਲੁਗਾਣਾ/ਜਸਵੰਤ ਸਿੰਘ)-ਸੂਬਾ ਪੰਜਾਬ ਵਿਚ ਆ ਰਹੀਆਂ ਲੋਕ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ...
ਗੜ੍ਹਸ਼ੰਕਰ, 18 ਮਾਰਚ (ਧਾਲੀਵਾਲ)-ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਸੇਵਾ ਨਿਭਾਅ ਰਹੇ ਐੱਸ.ਐੱਸ. ਮਿਸਟ੍ਰੈੱਸ ਸੰਤੋਸ਼ ਰਾਣੀ ਨੂੰ ਸਿੱਖਿਆ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ, ਸਮਾਜਿਕ ...
ਗੜ੍ਹਸ਼ੰਕਰ, 18 ਮਾਰਚ (ਧਾਲੀਵਾਲ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿਖੇ ਨਰਸਰੀ ਵਿੰਗ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨਾਲ ਅੱਖਰ ਆਰੰਭ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਡਾਇਰੈਕਟਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਪਿ੍ੰਸੀਪਲ ਸ਼ੈਲੀ ਭੱਲਾ ਤੇ ਸਟਾਫ਼ ...
ਹੁਸ਼ਿਆਰਪੁਰ, 18 ਮਾਰਚ (ਨਰਿੰਦਰ ਸਿੰਘ ਬੱਡਲਾ)-ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ 'ਚ ਐਸ.ਡੀ.ਐਮ. ਅਮਿਤ ਸਰੀਨ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਐਸ.ਡੀ.ਐਮ. ਸਰੀਨ ਨੂੰ ਸਨਮਾਨਿਤ ...
ਹੁਸ਼ਿਆਰਪੁਰ, 18 ਮਾਰਚ (ਨਰਿੰਦਰ ਸਿੰਘ ਬੱਡਲਾ)-ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਖਾਲਸਈ ਜ਼ਾਹੋ ਜਲਾਲ ਨਾਲ ਮਨਾਏ ਜਾ ਰਹੇ ਹੋਲਾ ਮਹੱਲਾ ਸਮਾਗਮਾਂ 'ਚ ਸ਼ਮੂਲੀਅਤ ਕਰਨ ਲਈ ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਬਜਵਾੜਾ ਤੋਂ ਨਿਹੰਗ ...
ਤਲਵਾੜਾ, 18 ਮਾਰਚ (ਸੁਰੇਸ਼ ਕੁਮਾਰ)-ਪਾਵਰਕਾਮ ਨੇ ਬਿੱਲ ਅਦਾ ਨਾ ਕਰਨ ਕਰਕੇ ਤਹਿਸੀਲ ਕੰਪਲੈਕਸ ਤਲਵਾੜਾ ਦਾ ਕੁਨੈਕਸ਼ਨ ਕੱਟ ਦਿੱਤਾ ਹੈ | ਜਾਣਕਾਰੀ ਅਨੁਸਾਰ ਤਹਿਸੀਲ ਕੰਪਲੈਕਸ ਦਾ ਕਰੀਬ 12 ਲੱਖ ਬਿਜਲੀ ਦੀ ਬਿੱਲ ਦੇਣ ਵਾਲਾ ਬਕਾਇਆ ਖੜ੍ਹਾ ਹੈ | ਮਿਲੀ ਜਾਣਕਾਰੀ ...
ਤਲਵਾੜਾ, 18 ਮਾਰਚ (ਸੁਰੇਸ਼ ਕੁਮਾਰ)-ਪਾਵਰਕਾਮ ਨੇ ਬਿੱਲ ਅਦਾ ਨਾ ਕਰਨ ਕਰਕੇ ਤਹਿਸੀਲ ਕੰਪਲੈਕਸ ਤਲਵਾੜਾ ਦਾ ਕੁਨੈਕਸ਼ਨ ਕੱਟ ਦਿੱਤਾ ਹੈ | ਜਾਣਕਾਰੀ ਅਨੁਸਾਰ ਤਹਿਸੀਲ ਕੰਪਲੈਕਸ ਦਾ ਕਰੀਬ 12 ਲੱਖ ਬਿਜਲੀ ਦੀ ਬਿੱਲ ਦੇਣ ਵਾਲਾ ਬਕਾਇਆ ਖੜ੍ਹਾ ਹੈ | ਮਿਲੀ ਜਾਣਕਾਰੀ ...
ਹੁਸ਼ਿਆਰਪੁਰ, 18 ਮਾਰਚ (ਹਰਪ੍ਰੀਤ ਕੌਰ)-ਸ਼ਿਵ ਸੈਨਾ (ਬਾਲ ਠਾਕੁਰੇ) ਦਾ ਇਕ ਵਫ਼ਦ ਸ਼ਹਿਰੀ ਪ੍ਰਧਾਨ ਜਾਵੇਦ ਖਾਨ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਮਿਲਿਆ ਅਤੇ ਸ਼ਹਿਰ ਵਿਚਲੀ ਟ੍ਰੈਫਿਕ ਸਮੱਸਿਆ ਸਬੰਧੀ ਮੰਗ-ਪੱਤਰ ਦਿੱਤਾ | ਵਫ਼ਦ ਨੇ ਦੱਸਿਆ ਕਿ ...
ਗੜ੍ਹਸ਼ੰਕਰ, 18 ਮਾਰਚ (ਧਾਲੀਵਾਲ)-ਐਕਸ-ਸਰਵਿਸਮੈਨ ਵੈਲਫੇਅਰ ਟਰੱਸਟ ਗੜ੍ਹਸ਼ੰਕਰ ਦੇ ਸਾਬਕਾ ਫੌਜੀਆਂ ਵਲੋਂ ਪ੍ਰਧਾਨ ਜਥੇਦਾਰ ਚੂਹੜ ਸਿੰਘ ਧਮਾਈ ਦੀ ਅਗਵਾਈ ਹੇਠ ਭਾਰਤੀ ਫੌਜ ਖਿਲਾਫ਼ ਟਿੱਪਣੀਆਂ ਕਰਨ ਵਾਲੇ ਸਿਆਸੀ ਆਗੂਆਂ ਖਿਲਾਫ਼ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ...
ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ)-ਮਾਤਾ ਚਿੰਤਪੁਰਨੀ ਮੰਦਰ 'ਚ ਮੱਥਾ ਟੇਕਣ ਦੌਰਾਨ ਪਰਿਵਾਰ ਤੋਂ ਵਿਛੜ ਕੇ ਕਸਬਾ ਹਰਿਆਣਾ ਪਹੁੰਚੀ ਦਿਮਾਗੀ ਤੌਰ 'ਤੇ ਕਮਜ਼ੋਰ ਲੜਕੀ ਨੂੰ ਪੁਲਿਸ ਨੇ ਪਰਿਵਾਰ ਹਵਾਲੇ ਕੀਤਾ | ਜਾਣਕਾਰੀ ਅਨੁਸਾਰ ਪੁਲਿਸ ਦੀ ਟੀਮ ਜਿਸ 'ਚ ...
ਕਪੂਰਥਲਾ, 17 ਮਾਰਚ (ਸਡਾਨਾ)- ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਦਾ ਦਿਹਾਤੀ ਪ੍ਰਧਾਨ ਨਿਯੁਕਤ ਕੀਤਾ ਗਿਆ | ਆਪਣੀ ਇਸ ਨਿਯੁਕਤੀ 'ਤੇ ...
ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਨਰਲ ਸਕੱਤਰ ਤੇ ਇੰਚਾਰਜ ਯੂਥ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਵਧੀਆ ਸੇਵਾਵਾਂ ਦੇ ਬਦਲੇ ਪਾਰਟੀ ਦੇ ਮਿਹਨਤੀ ਨੌਜਵਾਨ ਆਗੂ ਤੇ ...
ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰੋਟਰੀ ਕਲੱਬ ਹੁਸ਼ਿਆਰਪੁਰ ਮੇਨ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗਵਰਨਰ ਰੋਟੇਰੀਅਨ ਬਿ੍ਜੇਸ਼ ਸਿੰਗਲਾ ਮੁੱਖ ...
ਚੱਬੇਵਾਲ, 18 ਮਾਰਚ (ਰਾਜਾ ਸਿੰਘ ਪੱਟੀ)-ਸ੍ਰੀ ਅਨੰਦਪੁਰ ਸਾਹਿਬ ਦੇ ਹੋਲੇ ਮਹੱਲੇ ਦੇ ਵਿਸ਼ਾਲ ਧਾਰਮਿਕ ਸਮਾਗਮਾਂ ਵਿਚ ਸ਼ਾਮਿਲ ਹੋਣ ਵਾਸਤੇ ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵਲੋਂ ਜਥੇਬੰਦੀ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ...
ਤਲਵਾੜਾ, 18 ਮਾਰਚ (ਮਨੀਸ਼ਾ)-ਵਿਧਾਇਕ ਅਰੁਣ ਡੋਗਰਾ ਨੇ ਅੱਜ ਤਲਵਾੜਾ ਵਿਖੇ ਇਕ ਖੁੱਲ੍ਹੇ ਦਰਬਾਰ ਵਿਚ ਤਲਵਾੜਾ ਖੇਤਰ ਨਿਵਾਸੀਆਂ ਦੀਆਂ ਸਮੱਸਿਆਵਾਂ ਬਹੁਤ ਧਿਆਨ ਨਾਲ ਸੁਣੀਆਂ | ਉਨ੍ਹਾਂ ਜ਼ਿਆਦਾਤਰ ਮੁਸ਼ਕਲਾਂ ਦਾ ਨਿਪਟਾਰਾ ਮੌਕੇ 'ਤੇ ਹੀ ਕਰਵਾ ਦਿੱਤਾ ਅਤੇ ਕੁੱਝ ਕੁ ...
ਦਸੂਹਾ, 18 ਮਾਰਚ (ਭੁੱਲਰ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮੁਹੱਲੇ ਦੇ ਮਨਾਏ ਜਾ ਰਹੇ ਪਵਿੱਤਰ ਤਿਉਹਾਰ ਸਬੰਧੀ ਦਸਮੇਸ਼ ਸੇਵਾ ਦਲ ਦਸੂਹਾ ਵਲੋਂ 200 ਪਿੰਡਾਂ ਦੀਆਂ ਸੰਗਤਾਂ ਲੰਗਰ ਦੀ ਰਸਦ ਲੈ ਕੇ ਟਰੱਕਾਂ ਦੇ ਕਾਫ਼ਲੇ ਰਾਹੀਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ...
ਦਸੂਹਾ, 18 ਮਾਰਚ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਪ੍ਰੀਤ ਕੋਹਲੀ ਅਤੇ ਪਿ੍ੰਸੀਪਲ ਡਾ. ਨੀਨਾ ਅਨੇਜਾ ਦੀ ਯੋਗ ਅਗਵਾਈ ਹੇਠ ਦੋ ਰੋਜ਼ਾ ਯੁਵਕ ਮੇਲਾ ਕਰਵਾਇਆ ਗਿਆ | ਮੇਲੇ ਦੇ ...
ਗੜ੍ਹਸ਼ੰਕਰ, 18 ਮਾਰਚ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਪਿ੍ੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕਰੀਅਰ ਗਾਈਡੈਂਸ ਅਤੇ ਕੌਾਸਲਿੰਗ ਸੈੱਲ ਵਲੋਂ ਸੈਮੀਨਾਰ ਕਰਵਾਇਆ ਗਿਆ | ਐਸਪੀਰੇਸ਼ਨ ਅਤੇ ਕੈਰੀਅਰ ਵਿਸ਼ੇ 'ਤੇ ...
ਅੱਡਾ ਸਰਾਂ, 18 ਮਾਰਚ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲਾ ਸ਼ੇਖ਼ਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਏ ਸਮਾਗਮ ਦੌਰਾਨ ਸਕੂਲ ਦੀ ਬਿਹਤਰੀ ਲਈ ਸਮਾਜ ਸੇਵੀ ਜੋਗਿੰਦਰ ਸਿੰਘ ਨੇ ਮਾਇਕ ਸਹਾਇਤਾ ਭੇਟ ਕੀਤੀ | ਜੋਗਿੰਦਰ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ...
ਲੁਧਿਆਣਾ, 18 ਮਾਰਚ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...
ਮਾਹਿਲਪੁਰ, 18 ਮਾਰਚ (ਦੀਪਕ ਅਗਨੀਹੋਤਰੀ)-ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਨੇ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਅਕਾਲੀ ਦਲ ਹੁਸ਼ਿਆਰਪੁਰ ਸ਼ਹਿਰੀ ਦਾ ਪ੍ਰਧਾਨ ਬਣਾ ਕੇ ਅਕਾਲੀ ਵਰਕਰਾਂ 'ਚ ਜੋਸ਼ ਭਰ ਦਿੱਤਾ ਹੈ | ਇਹ ਵਿਚਾਰ ਅਕਾਲੀ ਦਲ ਯੂਥ ਦੇ ਸੀਨੀਅਰ ਆਗੂ ...
ਹੁਸ਼ਿਆਰਪੁਰ, 18 ਮਾਰਚ (ਹਰਪ੍ਰੀਤ ਕੌਰ,ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਸੀ.ਜੇ.ਐਮ) ਸੁਚੇਤਾ ਅਸ਼ੀਸ਼ ਦੇਵ ਨੇ ਸਥਾਨਕ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ | ਉਨ੍ਹਾਂ ਨੇ ਕੈਦੀਆਂ ਦੀਆਂ ...
ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ)-ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ (ਸੀਟੂ) ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਗੁਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋ ...
ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਾਸਲ ਉੜਮੁੜ ਟਾਂਡਾ ਦੇ ਵਾਰਡ ਨੰਬਰ 4 ਦੀ ਖਾਲੀ ਸੀਟ 'ਤੇ ਉਪ ਚੋਣ ਕਰਵਾਈ ਜਾਣੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ...
ਗੜ੍ਹਦੀਵਾਲਾ, 18 ਮਾਰਚ (ਚੱਗਰ/ਗੋਂਦਪੁਰ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਪਿੰਡ ਗਾਲੋਵਾਲ-ਬਾਹਗਾ ਤੋਂ ਮਹਾਨ ਨਗਰ ਕੀਰਤਨ ਤੇ ਹੋਰ ਸਮਾਗਮ ਸਬੰਧੀ ਜਥੇਦਾਰ ਜੀਵਾ ਸਿੰਘ ਦਮਦਮੀ ਟਕਸਾਲ ਅਤੇ ਹੋਰ ਸੇਵਾਦਾਰਾਂ ਵਲੋਂ ਪੋਸਟਰ ਜਾਰੀ ਕੀਤਾ ਗਿਆ ਅਤੇ ਵੱਖ-ਵੱਖ ...
ਮਿਆਣੀ, 18 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)-ਉੱਘੇ ਸਮਾਜ ਸੇਵਕ ਸ: ਗੁਲਜ਼ਾਰ ਸਿੰਘ ਬਾਦਲੀਆ ਨੇ ਗੁਰਦੁਆਰਾ ਸਿੰਘ ਸਭਾ ਆਲਮਪੁਰ ਨੂੰ 10 ਮਰਲੇ ਥਾਂ ਦੀ ਗੁਰੂ ਘਰ ਦੇ ਨਾਂਅ ਰਜਿਸਟਰੀ ਕਰਵਾਈ | ਸਰਪੰਚ ਨਵਦੀਪ ਪਾਲ ਸਿੰਘ ਰਿੰਪਾ ਦੀ ਹਾਜ਼ਰੀ ਵਿਚ ਗੁਰਦੁਆਰਾ ਕਮੇਟੀ ਦੇ ...
ਮਾਹਿਲਪੁਰ, 18 ਮਾਰਚ (ਰਜਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਗਰੁੱਪ ਆਫ਼ ਇੰਸਟੀਚਿਊਟ ਆਫ਼ ਹੁਸ਼ਿਆਰਪੁਰ ਵਲੋਂ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਮੈਨੇਜਮੈਂਟ ਅਤੇ ਆਈ.ਟੀ. ਮਾਹਿਲਪੁਰ ਵਿਖੇ ਦੂਸਰਾ ਦੋ ਦਿਨਾਂ ਇੰਟਰ ਕਾਲਜ ਐਥਲੀਟ ਅਤੇ ਸਪੋਰਟਸ ਮੀਟ ਉਪ ਚੇਅਰਮੈਨ ਇੰਜ: ...
ਮੁਕੇਰੀਆਂ, 18 ਮਾਰਚ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐਮ.ਏ. ਪੁਲਿਟੀਕਲ ਸਾਇੰਸ ਸਮੈਸਟਰ ਤੀਜਾ ਅਤੇ ਐਮ.ਏ. ਪੰਜਾਬੀ ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ...
ਕੋਟਫਤੂਹੀ, 18 ਮਾਰਚ (ਅਮਰਜੀਤ ਸਿੰਘ ਰਾਜਾ)-ਪਿੰਡ ਅਜਨੋਹਾ 'ਚ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪ੍ਰਬੰਧਕ ਕਮੇਟੀ ਵਲੋਂ ਨਿਰਭੈ ਯੋਧੇ ਅਕਾਲੀ ਬਾਬਾ ਫੂਲਾ ਸਿੰਘ ਦੀ 78ਵੀਂ ਤੇ ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਅਜਨੋਹਾ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ 37ਵੀਂ ਯਾਦ 'ਚ ਸਾਲਾਨਾ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ, ਢਾਡੀ ਸਵਿੰਦਰ ਸਿੰਘ ਭੰਗੂ ਸ੍ਰੀ ਦਰਬਾਰ ਸਾਹਿਬ, ਢਾਡੀ ਭਾਈ ਨਿਰਮਲ ਸਿੰਘ ਜੇਠੂਵਾਲ ਸ੍ਰੀ ਦਰਬਾਰ ਸਾਹਿਬ, ਢਾਡੀ ਭਾਈ ਮਨਪ੍ਰੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ, ਢਾਡੀ ਕੁਲਜੀਤ ਸਿੰਘ, ਪ੍ਰਚਾਰਕ ਗਿਆਨੀ ਕਲਿਆਣ ਸਿੰਘ ਨਿਧੱੜਕ, ਭਾਈ ਸਿਮਰਨਜੀਤ ਸਿੰਘ ਖ਼ਾਲਸਾ ਤੇ ਹੋਰ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕਥਾ-ਕੀਰਤਨ ਤੇ ਢਾਡੀ ਵਾਰਾਂ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਪ੍ਰਧਾਨ ਕੁਲਵਰਨ ਸਿੰਘ, ਡਾ. ਜਸਵੀਰ ਸਿੰਘ, ਮਾ. ਹਰਭਜਨ ਸਿੰਘ, ਮਹਿੰਦਰ ਸਿੰਘ, ਸੋਹਣ ਸਿੰਘ, ਸਾਬਕਾ ਐੱਸ. ਡੀ. ਓ. ਸੰਤੋਖ ਸਿੰਘ, ਗਿਆਨੀ ਦਰਸ਼ਨ ਸਿੰਘ, ਦੀਦਾਰ ਸਿੰਘ, ਕਿਰਪਾਲ ਸਿੰਘ ਪਾਲਾ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਜਰਨੈਲ ਸਿੰਘ, ਕਰਮ ਸਿੰਘ, ਸਵਰਨ ਸਿੰਘ, ਨਿਰਵੈਰ ਸਿੰਘ ਆਦਿ ਹਾਜ਼ਰ ਸਨ |
ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ (ਸੇਵਾ-ਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰੈਜੀਮੈਂਟਲ ਸੈਂਟਰ ਰਾਮਗੜ੍ਹ ਕੈਂਟ ਝਾਰਖੰਡ ਵਿਖੇ 9 ਅਤੇ 10 ਅਪ੍ਰੈਲ ਨੂੰ ...
ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਏ ਜਾ ਰਹੇ ਅਭਿਆਨ ਤਹਿਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਨਸ਼ਾ ਛੁਡਾਊ ਕੇਂਦਰ ਵਲੋਂ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਵਿਖੇ ਇਕ ...
ਹੁਸ਼ਿਆਰਪੁਰ, 18 ਮਾਰਚ (ਬਲਜਿੰਦਰਪਾਲ ਸਿੰਘ)-ਨਿਰਮਲ ਭੇਖ ਗੁਰਮਤਿ ਪ੍ਰਚਾਰ ਮੰਡਲ, ਦਮਦਮੀ ਟਕਸਾਲ, ਸਮੂਹ ਧਾਰਮਿਕ ਜਥੇਬੰਦੀਆਂ, ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਤਖ਼ਤ ਸ੍ਰੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX