ਤਾਜਾ ਖ਼ਬਰਾਂ


ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  38 minutes ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ...
ਅੱਜ ਦਾ ਵਿਚਾਰ
. . .  46 minutes ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਗਰੋਹ ਦੇ ਮੈਂਬਰਾਂ ਨੇ ਕਬੂਲੀਆਂ ਵੱਖ-ਵੱਖ ਵਾਰਦਾਤਾਂ

ਗੁਰਦਾਸਪੁਰ, 18 ਮਾਰਚ (ਆਲਮਬੀਰ ਸਿੰਘ)-ਬੀਤੇ ਦਿਨੀਂ ਥਾਣਾ ਸਦਰ ਦੀ ਪੁਲਿਸ ਵਲੋਂ ਵੱਖ-ਵੱਖ ਥਾਈਾ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਨੰੂ ਗਿ੍ਫ਼ਤਾਰ ਕੀਤਾ ਗਿਆ ਸੀ | ਇਸ ਸਬੰਧੀ ਅੱਜ ਸੀਨੀਅਰ ਪੁਲਿਸ ਕਪਤਾਨ ਸਵਰਨਦੀਪ ਸਿੰਘ ਵਲੋਂ ਪ੍ਰੈੱਸ ਵਾਰਤਾ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਕਾਲਾ ਅਫਗਾਨਾ ਵਿਖੇ ਡਿਗਰੀ ਵੰਡ ਸਮਾਗਮ ਹੋਇਆ

ਬਟਾਲਾ, 18 ਮਾਰਚ (ਕਾਹਲੋਂ)-ਗੁਰੂ ਨਾਨਕ ਸਰਕਾਰੀ ਕਾਲਜ ਕਾਲਾ ਅਫਗਾਨਾ ਵਿਖੇ ਪਿ੍ੰ: ਡਾ: ਕਮਲ ਕਿਸ਼ੋਰ ਅੱਤਰੀ ਦੀ ਅਗਵਾਈ 'ਚ ਡਿਗਰੀ ਵੰਡ ਸਮਾਰੋਹ ਹੋਇਆ | ਇਸ ਸਮਾਗਮ ਵਿਚ ਡਾ: ਜਨਮੀਤ ਸਿੰਘ ਸੰਸਥਾਪਕ ਡਾਇਰੈਕਟਰ ਪੰਜਾਬ ਯੂਨੀਵਰਸਿਟੀ ਰਿਜ਼ਨਲ ਸੈਂਟਰ, ਕੌਣੀ ਸ੍ਰੀ ...

ਪੂਰੀ ਖ਼ਬਰ »

ਵੁੱਡ ਬਲਾਜ਼ਮ ਸਕੂਲ 'ਚ ਡਿਗਰੀ ਵੰਡ ਸਮਾਰੋਹ ਕਰਵਾਇਆ

ਬਟਾਲਾ, 18 ਮਾਰਚ (ਕਾਹਲੋਂ)-ਵੁੱਡ ਬਲਾਜ਼ਮ ਸਕੂਲ ਬਟਾਲਾ 'ਚ ਪਿ੍ੰ: ਐਨਸੀ ਤੇ ਮੁੱਖ ਅਧਿਆਪਕਾ ਅਨੁਪਮਾ ਪੁਰੀ ਦੀ ਅਗਵਾਈ ਹੇਠ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਚੇਅ: ਡਾ: ਸਤਨਾਮ ਸਿੰਘ ਨਿੱਜਰ ਤੇ ਚੇਅਰਪਰਸਨ ਡਾ: ਸਤਿੰਦਰਜੀਤ ਕੌਰ ਨਿੱਜਰ ਸ਼ਾਮਿਲ ਹੋਏ | ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਉਪਰੰਤ ਪਹਿਲੀ ਤੋਂ ਪੰਜਵੀਂ ਤੱਕ ਦੇ ਬੱਚਿਆਂ ਨੂੰ ਸਰਟੀਫ਼ਿਕੇਟ ਰੂਪੀ ਡਿਗਰੀਆਂ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |


ਖ਼ਬਰ ਸ਼ੇਅਰ ਕਰੋ

ਮਸੀਤ ਵਾਲੀ ਗਲੀ 'ਚ ਲੱਗੇ ਕੂੜੇ ਦੇ ਢੇਰਾਂ ਤੋਂ ਮੁਹੱਲਾ ਵਾਸੀ ਪ੍ਰੇਸ਼ਾਨ

ਗੁਰਦਾਸਪੁਰ, 18 ਮਾਰਚ (ਆਲਮਬੀਰ ਸਿੰਘ)-ਸਥਾਨਿਕ ਸ਼ਹਿਰ ਦੇ ਮੱਛੀ ਮਾਰਕੀਟ ਮਸੀਤ ਵਾਲੀ ਗਲੀ ਵਿਚ ਲੱਗੇ ਕੂੜੇ ਦੇ ਢੇਰਾਂ ਤੋਂ ਮੁਹੱਲਾ ਵਾਸੀ ਬੇਹੱਦ ਪ੍ਰੇਸ਼ਾਨ ਹੋਏ ਪਏ ਹਨ | ਜਿਸ ਕਾਰਨ ਮੁਹੱਲਾ ਵਾਸੀਆਂ ਨੰੂ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹੋਣਾ ਪੈ ਰਿਹਾ ...

ਪੂਰੀ ਖ਼ਬਰ »

ਕੰਧ ਹੇਠਾਂ ਆ ਕੇ ਮਜ਼ਦੂਰ ਦੀ ਮੌਤ

ਕਾਹਨੂੰਵਾਨ, 18 ਮਾਰਚ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਭਿੱਟੇਵੱਡ ਵਿਖੇ ਪੰਚਾਇਤੀ ਸੀਵਰੇਜ ਦੇ ਚੱਲ ਰਹੇ ਕੰਮ ਮੌਕੇ ਅਚਾਨਕ ਕੰਧ ਡਿੱਗਣ ਨਾਲ ਇਕ ਮਜ਼ਦੂਰ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭਿੱਟੇਵੱਡ ...

ਪੂਰੀ ਖ਼ਬਰ »

ਘੁਮਾਣ ਦੇ ਨਾਲ ਬਣੀ ਨਵੀਂ ਕਾਲੋਨੀ 'ਚ ਚੋਰੀ- ਤਿੰਨ ਲੱਖ ਦਾ ਸਾਮਾਨ ਉਡਾਇਆ

ਘੁਮਾਣ, 18 ਮਾਰਚ (ਬਾਵਾ)-ਕਸਬਾ ਘੁਮਾਣ ਦੇ ਬਣੀ ਬਾਬਾ ਨਾਮਦੇਵ ਇੰਨਕਲੇਵ ਨਵੀਂ ਕਾਲੋਨੀ ਮੱਲੋਵਾਲੀ ਵਿਖੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਸਤਵੰਤ ਸਿੰਘ ਪੁੱਤਰ ਸਰਦਾਰਾ ਸਿੰਘ ਨੇ ਦੱਸਿਆ ਕਿ ਉਹ ਅਕਾਲ ਅਕੈਡਮੀ ਬੜੂ ਸਾਹਿਬ ...

ਪੂਰੀ ਖ਼ਬਰ »

ਸਕੂਲ ਬਾਹਰੋਂ ਮੋਟਰਸਾਈਕਲ ਚੋਰੀ

ਧਾਰੀਵਾਲ, 18 ਮਾਰਚ (ਸਵਰਨ ਸਿੰਘ)-ਸਥਾਨਕ ਹਿੰਦੂ ਪੁੱਤਰੀ ਪਾਠਸ਼ਾਲਾ ਸਕੂਲ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਇਆ ਹੈ | ਇਸ ਸਬੰਧ 'ਚ ਪੀੜਤ ਬਿਕਰਮਜੀਤ ਸਿੰਘ ਸਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਖੁੰਡੀ ਨੇ ਦੱਸਿਆ ਕਿ ਉਹ 12ਵੀਂ ਜਮਾਤ ਦਾ ਵਿਦਿਆਰਥੀ ਹੈ ਅਤੇ ਆਪਣੇ ...

ਪੂਰੀ ਖ਼ਬਰ »

ਲੋਕਾਂ ਦੀ ਲੁੱਟ ਤੇ ਪ੍ਰਸ਼ਾਸਨ ਦੀ ਕਮਾਈ ਦਾ ਸਾਧਨ ਬਣਿਆ ਸਰਸ ਮੇਲਾ

ਬਟਾਲਾ, 18 ਮਾਰਚ (ਬੁੱਟਰ)-ਸਥਾਨਕ ਦਾਣਾ ਮੰਡੀ 'ਚ 14 ਮਾਰਚ ਤੋਂ ਸ਼ੁਰੂ ਹੋਇਆ ਅਤੇ 25 ਮਾਰਚ ਤੱਕ ਚੱਲਣ ਵਾਲਾ ਸਰਸ ਮੇਲਾ ਲੋਕਾਂ ਦੀ ਲੁੱਟ ਤੇ ਪ੍ਰਸ਼ਾਸਨ ਦੀ ਕਮਾਈ ਦਾ ਸਾਧਨ ਬਣਿਆ ਹੋਇਆ ਹੈ | ਮੇਲੇ 'ਚ ਦਾਖ਼ਲ ਹੋਣ ਲਈ ਜਿਥੇ ਐਾਟਰੀ ਪਰਚੀ 20 ਰੁਪਏ ਦੀ ਰੱਖੀ ਗਈ ਹੈ, ਉਥੇ ਕਾਰ ...

ਪੂਰੀ ਖ਼ਬਰ »

ਗਰੋਹ ਦੇ ਮੈਂਬਰਾਂ ਨੇ ਕਬੂਲੀਆਂ ਵੱਖ-ਵੱਖ ਵਾਰਦਾਤਾਂ

ਗੁਰਦਾਸਪੁਰ, 18 ਮਾਰਚ (ਆਲਮਬੀਰ ਸਿੰਘ)-ਬੀਤੇ ਦਿਨੀਂ ਥਾਣਾ ਸਦਰ ਦੀ ਪੁਲਿਸ ਵਲੋਂ ਵੱਖ-ਵੱਖ ਥਾਈਾ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਨੰੂ ਗਿ੍ਫ਼ਤਾਰ ਕੀਤਾ ਗਿਆ ਸੀ | ਇਸ ਸਬੰਧੀ ਅੱਜ ਸੀਨੀਅਰ ਪੁਲਿਸ ਕਪਤਾਨ ਸਵਰਨਦੀਪ ਸਿੰਘ ਵਲੋਂ ਪ੍ਰੈੱਸ ਵਾਰਤਾ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਕੈਦੀ ਵਲੋਂ ਆਤਮ ਹੱਤਿਆ ਦੀ ਕੋਸ਼ਿਸ਼

ਗੁਰਦਾਸਪੁਰ, 18 ਮਾਰਚ (ਸੁਖਵੀਰ ਸਿੰਘ ਸੈਣੀ)-ਸਥਾਨਿਕ ਕੇਂਦਰੀ ਜੇਲ੍ਹ 'ਚ ਇਕ ਹਵਾਲਾਤੀ ਵਲੋਂ ਆਤਮ ਹੱਤਿਆ ਦੀ ਕੋਸ਼ਿਸ਼ ਕੀਤੀ ਗਈ | ਜਿਸ ਨੰੂ ਉਸ ਦੀ ਬੈਰਕ ਵਿਚ ਬੰਦ ਹੋਰ ਕੈਦੀਆਂ ਵਲੋਂ ਬਚਾਇਆ ਗਿਆ ਅਤੇ ਇਲਾਜ ਲਈ ਜੇਲ੍ਹ ਅੰਦਰ ਹੀ ਬਣਾਏ ਹਸਪਤਾਲ ਵਿਖੇ ਰੱਖਿਆ ਗਿਆ | ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਦੋ ਸਾਲ ਗੈਪ ਵਾਲੀ ਵਿਦਿਆਰਥਣ ਦਾ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ ਲਗਵਾਇਆ

ਗੁਰਦਾਸਪੁਰ, 18 ਮਾਰਚ (ਆਰਿਫ਼)-ਟੀਮ ਗਲੋਬਲ ਇਮੀਗਰੇਸ਼ਨ ਨੇ ਆਪਣੀ ਮਿਹਨਤ, ਲਗਨ ਅਤੇ ਕੰਮ ਪ੍ਰਤੀ ਇਮਾਨਦਾਰੀ ਦਿਖਾਉਂਦੇ ਹੋਏ ਹੁਣ ਤੱਕ ਰਿਕਾਰਡਤੋੜ ਵਿਦਿਆਰਥੀਆਂ ਦੇ ਆਸਟ੍ਰੇਲੀਆ ਅਤੇ ਕੈਨੇਡਾ ਦੇ ਸਿੰਗਲ ਸਟੱਡੀ ਅਤੇ ਸਪਾਊਸ ਵੀਜ਼ੇ ਲਗਾ ਕੇ ਆਪਣੀ ਕਾਬਲੀਅਤ ਦਾ ...

ਪੂਰੀ ਖ਼ਬਰ »

ਲੋਕਾਂ ਦੀ ਲੁੱਟ ਤੇ ਪ੍ਰਸ਼ਾਸਨ ਦੀ ਕਮਾਈ ਦਾ ਸਾਧਨ ਬਣਿਆ ਸਰਸ ਮੇਲਾ

ਬਟਾਲਾ, 18 ਮਾਰਚ (ਬੁੱਟਰ)-ਸਥਾਨਕ ਦਾਣਾ ਮੰਡੀ 'ਚ 14 ਮਾਰਚ ਤੋਂ ਸ਼ੁਰੂ ਹੋਇਆ ਅਤੇ 25 ਮਾਰਚ ਤੱਕ ਚੱਲਣ ਵਾਲਾ ਸਰਸ ਮੇਲਾ ਲੋਕਾਂ ਦੀ ਲੁੱਟ ਤੇ ਪ੍ਰਸ਼ਾਸਨ ਦੀ ਕਮਾਈ ਦਾ ਸਾਧਨ ਬਣਿਆ ਹੋਇਆ ਹੈ | ਮੇਲੇ 'ਚ ਦਾਖ਼ਲ ਹੋਣ ਲਈ ਜਿਥੇ ਐਾਟਰੀ ਪਰਚੀ 20 ਰੁਪਏ ਦੀ ਰੱਖੀ ਗਈ ਹੈ, ਉਥੇ ਕਾਰ ...

ਪੂਰੀ ਖ਼ਬਰ »

ਨਿੱਕੇ ਘੁੰਮਣ 'ਚ ਲੜਕਿਆਂ ਦੇ ਫੁੱਟਬਾਲ ਟਰਾਇਲ 24-25 ਨੂੰ

ਬਟਾਲਾ, 18 ਮਾਰਚ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਫੁੱਟਬਾਲ ਅਕੈਡਮੀ 'ਚ ਅੰਡਰ 14-17 ਸਾਲ ਵਰਗ ਫੁੱਟਬਾਲ ਦੇ ਟਰਾਇਲ 24-25 ਮਾਰਚ ਦਿਨ ਐਤਵਾਰ ਤੇ ਸੋਮਵਾਰ ਨੂੰ ਸੰਤ ਬਾਬਾ ਹਜ਼ਾਰਾ ਸਿੰਘ ਫੁੱਟਬਾਲ ਨਿੱਕੇ ਘੁੰਮਣ ਦੇ ਖੇਡ ਮੈਦਾਨ ਵਿਖੇ ਹੋ ਰਹੇ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 6 ਮੈਂਬਰ ਗਿ੍ਫ਼ਤਾਰ

ਪੁਰਾਣਾ ਸ਼ਾਲਾ, 18 ਮਾਰਚ (ਅਸ਼ੋਕ ਸ਼ਰਮਾ/ਗੁਰਾਇਆ)-ਸਥਾਨਿਕ ਪੁਲਿਸ ਨੇ ਇਲਾਕੇ ਅੰਦਰ ਲੱੁਟਾਂ ਖੋਹਾਂ ਤੇ ਡਕੈਤੀਆਂ ਕਰਨ ਵਾਲੇ ਇਕ ਗਿਰੋਹ ਦੇ 6 ਮੈਂਬਰਾਂ ਨੰੂ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ ਇਕ ਟਰੈਕਟਰ, ਐਕਟਿਵਾ ਸਕੂਟਰੀ ਅਤੇ ਰਵਾਇਤੀ ਹਥਿਆਰ ਬਰਾਮਦ ਕਰਨ 'ਚ ...

ਪੂਰੀ ਖ਼ਬਰ »

ਹਰਸੀਆਂ ਸਕੂਲ 'ਚੋਂ ਸਿਲੰਡਰ ਤੇ ਹੋਰ ਸਾਮਾਨ ਚੋਰੀ

ਸੇਖਵਾਂ, 18 ਮਾਰਚ (ਕੁਲਬੀਰ ਸਿੰਘ ਬੂਲੇਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਹਰਸੀਆ 'ਚੋਂ ਕਣਕ, ਚੌਲ, ਸਿਲੰਡਰ ਤੇ ਹੋਰ ਸਾਮਾਨ ਚੋਰੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੱੁਖ ਅਧਿਆਪਕ ਸਰਬਜੀਤ ਸਿੰਘ, ਸੋਹਣ ਸਿੰਘ, ਸਰਵਨ ਸਿੰਘ, ਸੰਜੀਵ ਕੁਮਾਰ, ਬਚਿੱਤਰ ...

ਪੂਰੀ ਖ਼ਬਰ »

ਕਾਂਗਰਸ ਦੇ ਉਮੀਦਵਾਰ ਦਾ ਡਟ ਕੇ ਕਰਾਂਗੇ ਵਿਰੋਧ-ਪ੍ਰਧਾਨ ਗੁਰਨੇਕ ਸਿੰਘ ਹਰਚੋਵਾਲ

ਹਰਚੋਵਾਲ, 18 ਮਾਰਚ (ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ: ਪੰਜਾਬ ਦੇ ਸਰਕਲ ਹਰਚੋਵਾਲ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਛੋਟਾ ਘੱਲੂਘਾਰਾ ਵਿਖੇ ਸਰਕਲ ਪ੍ਰਧਾਨ ਡਾਕਟਰ ਗੁਰਨੇਕ ਸਿੰਘ ਹਰਚੋਵਾਲ ਅਤੇ ਜਨਰਲ ਸਕੱਤਰ ਡਾ: ਪਿਆਰਾ ਸਿੰਘ ਹੰਬੋਵਾਲ ...

ਪੂਰੀ ਖ਼ਬਰ »

ਪੁਲਵਾਮਾ ਦੇ ਸ਼ਹੀਦਾਂ ਦੀ ਯਾਦ 'ਚ ਅਨੰਦਪੁਰ ਸਾਹਿਬ ਵਿਖੇ ਲੰਗਰ ਆਰੰਭ

ਪੁਰਾਣਾ ਸ਼ਾਲਾ, 18 ਮਾਰਚ (ਅਸ਼ੋਕ ਸ਼ਰਮਾ)-ਉੱਘੇ ਸਮਾਜ ਸੇਵਕ ਰਣਜੀਤ ਸਿੰਘ ਝੌਰ ਜ਼ਿਲ੍ਹਾ ਗੁਰਦਾਸਪੁਰ ਨੇ ਪੁਲਵਾਮਾ 'ਚ ਅੱਤਵਾਦੀ ਹਮਲੇ 'ਚ ਹੋਏ ਸ਼ਹੀਦ ਜਵਾਨਾਂ ਦੀ ਯਾਦ ਵਿਚ ਹੋਲੇ ਮੁਹੱਲੇ ਦਿਹਾੜੇ ਨੰੂ ਮੁੱਖ ਰੱਖਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੰਗਰ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਚੌਧਰੀਵਾਲ ਦੇ 5 ਵਿਦਿਆਰਥੀ ਲਏ ਗੋਦ

ਬਟਾਲਾ, 18 ਮਾਰਚ (ਸੁਖਦੇਵ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਚੌਧਰੀਵਾਲ ਦੇ ਪੰਜ ਵਿਦਿਆਰਥੀਆਂ ਨੂੰ ਇਕ ਪ੍ਰਵਾਸੀ ਭਾਰਤੀ ਨੇ ਗੋਦ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਕਮੇਟੀ ਦੇ ਚੇਅਰਮੈਨ ਰਮਿੰਦਰਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕੰਪਿਊਟਰ ਵਿਭਾਗ ਦੇ ਨਤੀਜੇ ਸ਼ਾਨਦਰ ਰਹੇ

ਕਾਦੀਆਂ, 18 ਮਾਰਚ (ਕੁਲਵਿੰਦਰ ਸਿੰਘ)-ਸਿੱਖ ਐਜੂਕੇਸ਼ਨ ਸੁਸਾਇਟੀ ਚੰਡੀਗੜ੍ਹ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕੰਪਿਊਟਰ ਵਿਭਾਗ ਵਲੋਂ ਯੂਨੀਵਰਸਿਟੀ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਲਾਂ ਮਾਰੀਆਂ ਹਨ | ਐਮ.ਐਸ.ਸੀ. ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਮਾਡਰਨ ਸਕੂਲ ਦਾ ਇਨਾਮ ਵੰਡ ਸਮਾਗਮ ਹੋਇਆ

ਵਡਾਲਾ ਗ੍ਰੰਥੀਆਂ, 18 ਮਾਰਚ (ਗੁਰਪ੍ਰਤਾਪ ਸਿੰਘ ਕਾਹਲੋਂ)-ਸ੍ਰੀ ਗੁਰੂ ਹਰਿ ਕ੍ਰਿਸ਼ਨ ਮਾਡਰਨ ਸਕੂਲ ਵਡਾਲਾ ਗ੍ਰੰਥੀਆਂ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਹੋਇਆ | ਇਸ ਸਮਾਰੋਹ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਉਪਰੰਤ ...

ਪੂਰੀ ਖ਼ਬਰ »

ਸੰਤ ਫਰਾਂਸਿਸ ਸਕੂਲ ਬਟਾਲਾ 'ਚ ਸਹੁੰ ਚੁੱਕ ਸਮਾਗਮ ਕਰਵਾਇਆ

ਬਟਾਲਾ, 18 ਮਾਰਚ (ਕਾਹਲੋਂ)-ਸੰਤ ਫਰਾਂਸਿਸ ਸਕੂਲ ਬਟਾਲਾ 'ਚ ਹਰ ਸਾਲ ਦੀ ਤਰ੍ਹਾਂ ਅਨੁਸ਼ਾਸਨ, ਖੇਡ ਤੇ ਵੱਖ-ਵੱਖ ਹਾਊਸ ਕਮੇਟੀਆਂ ਦਾ ਗਠਨ ਕਰਕੇ ਸਹੰੁ ਚੁੱਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਚੋਣ ਵਿਧੀ ਰਾਹੀਂ ਦਸਵੀਂ ਜਮਾਤ ਦੇ ਹਰਸ਼ਿਤ ਅਬਰੋਲ ਤੇ ਪਰਾਚੀ ਸ਼ਰਮਾ ਹੈਡ ...

ਪੂਰੀ ਖ਼ਬਰ »

24ਵਾਂ ਕੀਰਤਨ ਦਰਬਾਰ ਕਰਵਾਇਆ

ਫਤਹਿਗੜ੍ਹ ਚੂੜੀਆਂ, 18 ਮਾਰਚ (ਐਮ.ਐਸ.ਫੁੱਲ, ਬਾਠ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬ ਸਾਂਝਾ ਕੀਤਰਨ ਦਰਬਾਰ ਸੁਸਾਇਟੀ ਫਤਹਿਗੜ੍ਹ ਚੂੜੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਸਰਬੱਤ ਦੇ ਭਲੇ ਲਈ 24ਵਾਂ ਸਰਬ ਸਾਂਝਾ ਕੀਰਤਨ ਦਰਬਾਰ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਸੁਭਾਸ਼ ਓਹਰੀ ਸੂਬਾ ਜਥੇਬੰਦਕ ਸਕੱਤਰ ਨਿਯੁਕਤ

ਬਟਾਲਾ, 18 ਮਾਰਚ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਮਜ਼ਬੂਤੀ ਤੇ ਵਿਸਥਾਰ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਭਾਸ਼ ਓਹਰੀ ...

ਪੂਰੀ ਖ਼ਬਰ »

ਐਸ.ਐਲ. ਬਾਵਾ ਕਾਲਜੀਏਟ ਸਕੂਲ ਦੇ ਵਿਦਿਆਰਥੀ ਦੀ ਰਾਸ਼ਟਰ ਪੱਧਰੀ ਖੇਡਾਂ ਲਈ ਚੋਣ

ਬਟਾਲਾ, 18 ਮਾਰਚ (ਬੁੱਟਰ)-ਐਸ.ਐਲ. ਬਾਵਾ ਡੀ.ਏ.ਵੀ. ਕਾਲਜੀਏਟ ਬਟਾਲਾ ਦੇ ਵਿਦਿਆਰਥੀ ਇੰਦਰਾਸ ਨੇ ਭਾਰਤੀ ਯੁਵਾ ਪਰੰਪਰਕ ਸੰਸਥਾ ਵਲੋਂ ਕਰਵਾਈ ਗਈ ਸੂਬਾ ਪੱਧਰੀ ਐਥਲੈਟਿਕ ਚੈਂਪੀਅਨਸ਼ਿਪ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਤੇ ਜ਼ਿਲ੍ਹੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਕੀ ਵਲੋਂ ਵਰਕਰਾਂ ਨਾਲ ਮੀਟਿੰਗ

ਧਾਰੀਵਾਲ, 18 ਮਾਰਚ (ਜੇਮਸ ਨਾਹਰ)-ਪੱਗੜੀ ਸੰਭਾਲ ਜੱਟਾ ਲਹਿਰ ਦੇ ਆਗੂ ਅਤੇ ਹਲਕਾ ਕਾਦੀਆਂ ਤੋਂ ਸੀਨੀਅਰ ਅਕਾਲੀ ਆਗੂ ਕੰਵਲਪ੍ਰੀਤ ਸਿੰਘ ਕਾਕੀ ਵਲੋਂ ਕੁਲਦੀਪ ਸ਼ਰਮਾ ਦੇ ਗ੍ਰਹਿ ਵਿਖੇ ਸ਼ਹਿਰੀ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ, ਜਿਸ 'ਚ ਉਨ੍ਹਾਂ ਨੇ ਲੋਕ ਸਭਾ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਵਲੋਂ ਛਾਪੇਮਾਰੀ-ਲਾਹਣ ਬਰਾਮਦ

ਬਟਾਲਾ, 18 ਮਾਰਚ (ਕਾਹਲੋਂ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਆਬਕਾਰੀ ਵਿਭਾਗ ਵਲੋਂ ਵੱਖ-ਵੱਖ ਪਿੰਡਾਂ 'ਚ ਛਾਪੇਮਾਰੀ ਕੀਤੀ ਗਈ | ਆਬਕਾਰੀ ਵਿਭਾਗ ਦੇ ਇੰਸਪੈਕਟਰ ਰਮਨ ਸ਼ਰਮਾ ਦੀ ਅਗਵਾਈ 'ਚ ਟੀਮ ਇੰਚਾਰਜ ਗੁਰਪ੍ਰੀਤ ਸਿੰਘ ਗੋਪੀ ਉਪਲ ਵਲੋਂ ਕਰਮਚਾਰੀਆਂ ਸਮੇਤ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀਆਂ ਦੁਕਾਨਾਂ ਉੱਤੇ ਰਾਤੋ-ਰਾਤ ਨਾਜਾਇਜ਼ ਉਸਾਰੀ ਦਾ ਮਾਮਲਾ ਭਖਿਆ

ਧਾਰੀਵਾਲ, 18 ਮਾਰਚ (ਸਵਰਨ ਸਿੰਘ)-ਸਥਾਨਕ ਸ਼ਹਿਰ ਧਾਰੀਵਾਲ ਅੰਦਰ ਸਰਕਾਰੀ ਜਗ੍ਹਾ 'ਤੇ ਨਾਜਾਇਜ਼ ਢੰਗ ਨਾਲ ਕਬਜ਼ੇ ਅਤੇ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ | ਇਥੇ ਦੱਸਣਯੋਗ ਹੈ ਕਿ ਸ਼ਹਿਰ ਵਿਚੋਂ ਆਵਾਜਾਈ ਨੂੰ ਬਹਾਲ ਰੱਖਣ ਅਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਨਿਰੀਖਣ

ਗੁਰਦਾਸਪੁਰ, 18 ਮਾਰਚ (ਆਰਿਫ਼)-ਦਸਵੀਂ ਸ਼੍ਰੇਣੀ ਦੇ ਚੱਲ ਰਹੇ ਇਮਤਿਹਾਨਾਂ ਦੇ ਸਬੰਧ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਰਾਕੇਸ਼ ਬਾਲਾ ਵਲੋਂ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਨਿਰੀਖਣ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਅਧਿਕਾਰੀਆਂ ਨੇ ਦੱਸਿਆ ...

ਪੂਰੀ ਖ਼ਬਰ »

ਹੋਲੇ ਮਹੱਲੇ ਦੇ ਸਬੰਧ 'ਚ ਨਗਰ ਕੀਰਤਨ ਸਜਾਇਆ

ਹਰਚੋਵਾਲ, 18 ਮਾਰਚ (ਢਿੱਲੋਂ)-ਗੁਰਦੁਆਰਾ ਧੰਨ-ਧੰਨ ਬਾਬਾ ਰਾਮ ਥੰਮਣ ਜਨਮ ਸਥਾਨ ਪਿੰਡ ਖੁਜਾਲਾ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲੇ ਮਹੱਲੇ ਦੇ ਸਬੰਧ 'ਚ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਕਾਲੋਨੀ 'ਚ ਨਿਰਮਾਣ ਕਾਰਜ ਨੰੂ ਲੈ ਕੇ ਭੜਕੇ ਕਾਲੋਨੀ ਵਾਸੀ

ਗੁਰਦਾਸਪੁਰ, 18 ਮਾਰਚ (ਆਲਮਬੀਰ ਸਿੰਘ)-ਅੱਜ ਸ਼ਹਿਰ ਦੇ ਸੁਖਦਾ ਇਨਕਲੇਵ 'ਚ ਉਸ ਸਮੇਂ ਸਥਿਤੀ ਤਣਾਅ ਪੂਰਨ ਬਣ ਗਈ ਜਦ ਉੱਥੇ ਦੋ ਗੁੱਟ ਨਿਰਮਾਣ ਕਾਰਜ ਨੰੂ ਲੈ ਕੇ ਆਹਮਣੇ ਸਾਹਮਣੇ ਹੋ ਗਏ | ਦੋਵੇਂ ਗੁੱਟ ਆਪਣੇ ਆਪ ਨੰੂ ਸਹੀ ਸਾਬਤ ਕਰਨ ਦੀ ਕੋਸ਼ਿਸ਼ ਕਰ ਰਹੇ ਸਨ | ਮੌਕੇ 'ਤੇ ...

ਪੂਰੀ ਖ਼ਬਰ »

ਮਨਿੰਦਰਪਾਲ ਸਿੰਘ ਘੁੰਮਣ ਪੰਜਾਬ ਏਕਤਾ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਕਾਹਨੂੰਵਾਨ, 18 ਮਾਰਚ (ਹਰਜਿੰਦਰ ਸਿੰਘ ਜੱਜ)-ਪੰਜਾਬ ਏਕਤਾ ਪਾਰਟੀ ਤਰਫੋਂ ਕਿਸਾਨ ਵਿੰਗ ਅਹੁਦੇਦਾਰਾਂ ਲਈ ਕੀਤੀਆਂ ਗਈਆਂ ਅਹਿਮ ਨਿਯੁਕਤੀਆਂ 'ਚ ਪਾਰਟੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨ ਵਿੰਗ ਦੇ ਪ੍ਰਧਾਨ ਦਲਜੀਤ ਸਿੰਘ ...

ਪੂਰੀ ਖ਼ਬਰ »

ਹੋਟਲ ਆਰ.ਕੇ. ਰੀਜੈਂਸੀ ਵਲੋਂ ਪਾਰਦਰਸ਼ੀ ਰਸੋਈ ਘਰ ਦਾ ਉਦਘਾਟਨ

ਗੁਰਦਾਸਪੁਰ, 18 ਮਾਰਚ (ਆਰਿਫ਼)-ਹੋਟਲ ਆਰ.ਕੇ. ਰੀਜੈਂਸੀ ਵਲੋਂ ਹੋਟਲ ਦੀ 14ਵੇਂ ਵਰੇ੍ਹਗੰਢ ਮੌਕੇ ਪਾਰਦਰਸ਼ੀ ਰਸੋਈ ਘਰ ਦੀ ਸ਼ੁਰੂਆਤ ਕੀਤੀ ਹੈ | ਜਿਸ ਦਾ ਉਦਘਾਟਨ ਐਮ.ਡੀ. ਰੋਮੇਸ਼ ਮਹਾਜਨ ਵਲੋਂ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਹੋਟਲ ਆਰ.ਕੇ. ਰੀਜੈਂਸੀ ਦੋ ਸਟਾਰ ...

ਪੂਰੀ ਖ਼ਬਰ »

ਐਨ.ਐਸ.ਐਸ. ਕੈਂਪ ਲਗਾਇਆ-ਵਲੰਟੀਅਰਾਂ ਵਲੋਂ ਸਾਫ਼ ਸਫ਼ਾਈ ਮੁਹਿੰਮ ਦੇ ਨਾਲ-ਨਾਲ ਬੂਟੇ ਲਗਾਏ

ਕਾਦੀਆਂ, 18 ਮਾਰਚ (ਕੁਲਵਿੰਦਰ ਸਿੰਘ)-ਸਰਕਾਰੀ ਆਈ.ਟੀ.ਆਈ. ਕਾਦੀਆਂ ਦੇ ਐਨ.ਐਸ.ਅੇਸ. ਯੂਨਿਟ ਵਲੋਂ ਪਿ੍ੰ: ਸ੍ਰੀ ਵਿਨੇ ਕੁਮਾਰ ਦੀ ਅਗਵਾਈ ਹੇਠ ਪ੍ਰੋਗਰਾਮ ਅਫ਼ਸਰ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਕੋਟ ਟੋਡਰ ਮੱਲ ਵਿਖੇ ਛੇ ਰੋਜ਼ਾ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਸੂਬੇ 'ਚ ਵਿਕਾਸ ਦੇ ਨਾਂਅ 'ਤੇ ਚੋਣਾਂ ਲੜੇਗੀ ਕਾਂਗਰਸ-ਰੰਧਾਵਾ

ਕਲਾਨੌਰ, 18 ਮਾਰਚ (ਪੁਰੇਵਾਲ)-ਨੇੜਲੇ ਪਿੰਡ ਪੰਨਵਾਂ ਵਿਖੇ ਕਾਂਗਰਸੀ ਆਗੂ ਪ੍ਰਗਟ ਸਿੰਘ ਪੰਨਵਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ 'ਤੇ ਪਹੰੁਚੇ ਜ਼ੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਆਗਾਮੀਂ ਲੋਕ ਸਭਾ ਦੀਆਂ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਕਰਕੇ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਦਿਲ ਜਿੱਤਿਆ-ਅਲਾਵਲਪੁਰ

ਕਲਾਨੌਰ, 18 ਮਾਰਚ (ਪੁਰੇਵਾਲ)-ਪੰਜਾਬ ਦੀ ਕਾਂਗਰਸ ਸਰਕਾਰ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਾਅਦੇ ਤਹਿਤ ਸੂਬੇ ਦੇ ਕਿਸਾਨਾਂ ਦਾ ਕਰੋੜਾਂ ਰੁਪਏ ਕਰਜ਼ਾ ਮੁਆਫ਼ੀ ਕਰਕੇ ਕਿਸਾਨਾਂ ਦਾ ਦਿਲ ਜਿੱਤਿਆ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਚੇਅਰਮੈਨ ਹਰਵਿੰਦਰ ...

ਪੂਰੀ ਖ਼ਬਰ »

ਸੇਂਟ ਮੇਰੀਜ਼ ਸਕੂਲ ਦਾ ਸਾਲਾਨਾ ਨਤੀਜਾ ਐਲਾਨਿਆ

ਗੁਰਦਾਸਪੁਰ, 18 ਮਾਰਚ (ਆਰਿਫ਼)-ਸੇਂਟ ਮੇਰੀਜ਼ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ, ਜਿਸ 'ਚ ਜ਼ਿਆਦਾਤਰ ਬੱਚੇ 80 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਕੇ ਪਾਸ ਹੋਏ ਹਨ | ਇਸ ਸਬੰਧੀ ਪਿ੍ੰਸੀਪਲ ਰਾਣੋ ਬਖ਼ਸ਼ੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ...

ਪੂਰੀ ਖ਼ਬਰ »

ਗੁਰਦਾਸਪੁਰ 'ਚ ਸਵਰਨ ਸਲਾਰੀਆ ਹੀ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਨੂੰ ਟੱਕਰ ਦੇ ਸਕਦੇ ਹਨ-ਵਾਰਿਸ ਮਸੀਹ

ਬਟਾਲਾ, 18 ਮਾਰਚ (ਕਾਹਲੋਂ)-ਆਲ ਇੰਡੀਆ ਘੱਟ-ਗਿਣਤੀ ਤੇ ਦਲਿਤ ਸਾਂਝਾ ਫਰੰਟ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਭਾਜਪਾ ਘੱਟ-ਗਿਣਤੀ ਸੈੱਲ ਦੇ ਪ੍ਰਭਾਰੀ ਵਾਰਿਸ ਮਸੀਹ ਰਹੀਮਾਬਾਦ ਨੇ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ 'ਚ ਹਲਕਾ ਗੁਰਦਾਸਪੁਰ 'ਚ ...

ਪੂਰੀ ਖ਼ਬਰ »

ਮਨੋਹਰ ਪਾਰੀਕਰ ਦੀ ਮੌਤ ਨਾਲ ਭਾਜਪਾ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ-ਕਮਲਜੀਤ ਕੌਰ

ਧਾਰੀਵਾਲ, 18 ਮਾਰਚ (ਜੇਮਸ ਨਾਹਰ)-ਗੋਆ ਦੇ ਮੁੱਖ ਮੰਤਰੀ ਤੇ ਦੇਸ਼ ਦੇ ਨੇਤਾ ਮਨੋਹਰ ਪਾਰੀਕਰ ਦੀ ਮੌਤ ਹੋ ਜਾਣ ਕਰਕੇ ਇਕ ਬੇਦਾਗ ਲੀਡਰ ਦੀ ਭਾਜਪਾ ਪਾਰਟੀ ਤੇ ਲੋਕਾਂ ਨੂੰ ਸਦਾ ਘਾਟ ਰੜਕਦੀ ਰਹੇਗੀ | ਮਰਹੂਮ ਪਾਰੀਕਰ ਨੇ ਜਿੰਨਾ ਚਿਰ ਵੀ ਸਿਆਸਤ ਵਿਚ ਰਹਿ ਕੇ ਸੇਵਾ ਕੀਤੀ, ਉਹ ...

ਪੂਰੀ ਖ਼ਬਰ »

ਜੰਗ ਫਾਰਮਜ਼ ਯੂਥ ਕਲੱਬ ਨੇ ਫੁੱਟਬਾਲ ਟੂਰਨਾਮੈਂਟ ਕਰਵਾਇਆ

ਅੱਚਲ ਸਾਹਿਬ, 18 ਮਾਰਚ (ਗੁਰਚਰਨ ਸਿੰਘ)-ਜੰਗ ਫਾਰਮਜ਼ ਯੂਥ ਕਲੱਬ ਜੈਤੋਸਰਜਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਦਗਾਰੀ 46ਵਾਂ ਫੱੁਟਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਮੁੱਖ ਪ੍ਰਬੰਧਕ ਮਾਸਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ 'ਚ ਕਰੀਬ 38 ...

ਪੂਰੀ ਖ਼ਬਰ »

ਰਿਆੜਕੀ ਕਾਲਜ ਦੇ ਬੀ.ਏ. ਸਮੈਸਟਰ-1 ਦਾ ਨਤੀਜਾ ਸ਼ਾਨਦਾਰ ਰਿਹਾ

ਕਾਹਨੂੰਵਾਨ, 18 ਮਾਰਚ (ਹਰਜਿੰਦਰ ਸਿੰਘ ਜੱਜ)-ਗੂਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ. ਸਮੈਸਟਰ ਪਹਿਲਾ 'ਚ ਰਿਆੜਕੀ ਕਾਲਜ ਤੁਗਲਵਾਲਾ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਸਬੰਧੀ ਰਿਆੜਕੀ ਕਾਲਜ ਤੁਗਲਵਾਲਾ ਦੇ ਪਿ੍ੰਸੀਪਲ ਸਵਰਨ ਸਿੰਘ ਵਿਰਕ ਨੇ ਦੱਸਿਆ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਵਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨਾਲ ਮੀਟਿੰਗ

ਬਟਾਲਾ, 18 ਮਾਰਚ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਲੋਕ ਸਭਾ ਚੋਣਾਂ ਦੇ ਸਬੰਧ 'ਚ ਪਾਰਟੀ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਲਵਿੰਦਰ ਸਿੰਘ ਲਾਡੀ ਵੀ ਮੌਜੂਦ ਸਨ | ਇਸ ਮੌਕੇ ਸ: ਬਾਜਵਾ ...

ਪੂਰੀ ਖ਼ਬਰ »

ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਵਿਖੇ ਸੱਭਿਆਚਾਰਕ ਸਮਾਗਮ ਕਰਵਾਇਆ

ਵਰਸੋਲਾ, 18 ਮਾਰਚ (ਵਰਿੰਦਰ ਸਹੋਤਾ)-ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟਸ ਹਯਾਤ ਨਗਰ ਵਿਖੇ ਸਲਾਨਾ ਸੱਭਿਆਚਾਰਕ ਸਮਾਗਮ ਧੂਮਧਾਮ ਨਾਲ ਕਰਵਾਇਆ ਗਿਆ | ਇਸ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ਇੰਜੀ. ਸਵਿੰਦਰ ਸਿੰਘ ਗਿੱਲ ਨੇ ਕੀਤਾ | ਇਸ ਮੌਕੇ ਇੰਜੀ. ਗਿੱਲ ਨੇ ...

ਪੂਰੀ ਖ਼ਬਰ »

ਕਿਹਾ : ਗੁਰਦਾਸਪੁਰ ਹਲਕੇ ਤੋਂ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗੇ
ਵਿਧਾਇਕ ਬਾਜਵਾ ਵਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨਾਲ ਮੀਟਿੰਗ

ਬਟਾਲਾ, 18 ਮਾਰਚ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਲੋਕ ਸਭਾ ਚੋਣਾਂ ਦੇ ਸਬੰਧ 'ਚ ਪਾਰਟੀ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਲਵਿੰਦਰ ਸਿੰਘ ਲਾਡੀ ਵੀ ਮੌਜੂਦ ਸਨ | ਇਸ ਮੌਕੇ ਸ: ਬਾਜਵਾ ...

ਪੂਰੀ ਖ਼ਬਰ »

ਸੂਬਾ ਸਰਕਾਰ ਦੇ ਵਿਕਾਸ ਕਾਰਜਾਂ ਸਾਹਮਣੇ ਵਿਰੋਧੀ ਬੌਣੇ-ਕਾਂਗਰਸੀ ਆਗੂ

ਨਿੱਕੇ ਘੁੰਮਣ, 18 ਮਾਰਚ (ਸਤਬੀਰ ਸਿੰਘ ਘੁੰਮਣ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕਰਵਾਏ ਜਾ ਰਹੇ ਸਮੁੱਚੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਸਮੇਤ ਸਮੁੱਚੇ ਜ਼ਿਲ੍ਹੇ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਨੇ ਪ੍ਰਤਾਪ ਬਾਜਵਾ ਨੂੰ ਗੁਰਦਾਸਪੁਰ ਸੀਟ ਦੇਣ ਦੀ ਕੀਤੀ ਮੰਗ

ਕਾਦੀਆਂ, 18 ਮਾਰਚ (ਮਕਬੂਲ ਅਹਿਮਦ)-ਅੱਜ ਕਾਂਗਰਸ ਸੇਵਾ ਦਲ ਬਲਾਕ ਕਾਦੀਆਂ ਨੇ ਕਾਂਗਰਸ ਹਾਈਕਮਾਂਡ ਤੋਂ ਮੰਗ ਕੀਤੀ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੀ ਜਾਵੇ | ਇਹ ਗੱਲ ਕਾਂਗਰਸ ਸੇਵਾ ਦਲ ਬਲਾਕ ਕਾਦੀਆਂ ਦੇ ...

ਪੂਰੀ ਖ਼ਬਰ »

ਨਵਾਂ ਪਿੰਡ ਬਹਾਦਰ ਦੇ ਪਸ਼ੂ ਡਿਸਪੈਂਸਰੀ ਦੀ ਹਾਲਤ ਸੁਧਾਰਨ ਦੀ ਮੰਗ

ਪੁਰਾਣਾ ਸ਼ਾਲਾ, 18 ਮਾਰਚ (ਅਸ਼ੋਕ ਸ਼ਰਮਾ)-ਨਵਾਂ ਪਿੰਡ ਬਹਾਦਰ ਦੇ ਪਸ਼ੂ ਡਿਸਪੈਂਸਰੀ ਦੀ ਹਾਲਤ ਬੇਹੱਦ ਖਸਤਾ ਹੋਈ ਪਈ ਹੈ | ਜਿਸ ਕਾਰਨ ਡਿਸਪੈਂਸਰੀ ਵਿਚ ਮੁਲਾਜ਼ਮਾਂ ਦੇ ਬੈਠਣ ਲਈ ਕੋਈ ਵੀ ਪ੍ਰਬੰਧ ਨਹੀਂ ਹੈ | ਇੱਥੋਂ ਤੱਕ ਕਿ ਪਸ਼ੂਆਂ ਦਾ ਸ਼ਿਕੰਜਾ ਵੀ ਟੁੱਟਿਆ ਹੋਇਆ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਉਮੀਦਵਾਰ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿਤਾਵਾਂਗੇ-ਬਿੱਲਾ ਮਾਹਲ

ਕਾਦੀਆਂ, 18 ਮਾਰਚ (ਮਕਬੂਲ ਅਹਿਮਦ)-ਅਕਾਲੀ ਦਲ ਦੇ ਯੁਵਾ ਨੇਤਾ ਗੁਰਇਕਬਾਲ ਸਿੰਘ ਬਿੱਲਾ ਮਾਹਲ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਅਸੀਂ ਅਕਾਲੀ ਦਲ ਬਾਦਲ-ਭਾਜਪਾ ਦੇ ਸਾਂਝੇ ਉਮੀਦਵਾਰ ਨੂੰ ਹਲਕੇ ਤੋਂ ਰਿਕਾਰਡ ਤੋੜ ਵੋਟਾਂ ਨਾਲ ਜਿਤਾਵਾਂਗੇ | ਉਨ੍ਹਾਂ ਕਿਹਾ ਕਿ ਅਸੀਂ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਦੀ ਜ਼ਿਲ੍ਹਾ ਪੱਧਰੀ ਬੈਠਕ ਹੋਈ

ਧਾਰੀਵਾਲ 18 ਮਾਰਚ (ਸਵਰਨ ਸਿੰਘ)-ਸਥਾਨਕ ਭਗਵਾਨ ਪਰਸ਼ੁਰਾਮ ਮੰਦਿਰ ਧਾਰੀਵਾਲ ਵਿਚ ਬ੍ਰਾਹਮਣ ਸਭਾ ਦੀ ਜ਼ਿਲ੍ਹਾ ਪੱਧਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਭਾਰਤ ਭੂਸ਼ਣ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬ੍ਰਾਹਮਣ ਸਭਾ ਦੇ ਸਮੂਹ ਅਹੁਦੇਦਾਰਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਕੈਨਬਰਾ 'ਚ ਪੀ.ਟੀ.ਈ. ਤੇ ਆਈਲੈਟਸ ਦੇ ਨਵੇਂ ਬੈਚ 1 ਤੋਂ ਸ਼ੁਰੂ- ਬੋਪਾਰਾਏ

ਕਲਾਨੌਰ, 18 ਮਾਰਚ (ਪੁਰੇਵਾਲ)-ਸਥਾਨਕ ਕਸਬੇ 'ਚ ਟੀ-ਪੁਆਇੰਟ ਪੰਜਾਬੀ ਪੈਲਸ ਦੇ ਨੇੜੇ ਸਥਿਤ ਕੈਨਬਰਾ ਐਜੂਕੇਸ਼ਨ ਹੱਬ 'ਚ 1 ਅਪ੍ਰੈਲ ਤੋਂ ਨਵੇਂ ਬੈਚ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਮੈਨੇਜ਼ਿੰਗ ਡਾਇਰੈਕਟਰ ਹਰਵਿੰਦਰ ਸਿੰਘ ਬੋਪਾਰਾਏ ਨੇ ਦੱਸਿਆ ਕਿ ਕੈਨਬੇਰਾ ...

ਪੂਰੀ ਖ਼ਬਰ »

ਐਸ.ਐਲ. ਬਾਵਾ ਕਾਲਜ 'ਚ ਰਾਸ਼ਟਰੀ ਸੈਮੀਨਾਰ

ਬਟਾਲਾ, 18 ਮਾਰਚ (ਬੁੱਟਰ)-ਐਸ.ਐਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਵਿਖੇ ਕਾਲਜ ਕਮੇਟੀ ਦਿੱਲੀ ਦੇ ਪ੍ਰਧਾਨ ਆਰੀਆ ਰਤਨ ਡਾ: ਪੂਨਮ ਸੂਰੀ ਅਤੇ ਡਾਇਰੈਕਟਰ ਡਾ: ਸਤੀਸ਼ ਕੁਮਾਰ ਸ਼ਰਮਾ ਦੇ ਨਿਰਦੇਸ਼ਾਂ ਤਹਿਤ ਪਿ੍ੰਸੀਪਲ ਡਾ: ਵਰਿੰਦਰ ਭਾਟੀਆ ਦੀ ਅਗਵਾਈ 'ਚ ਆਈ.ਸੀ.ਐਮ.ਐਸ.ਆਰ. ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਕੁੰਡੇ ਫ਼ਿਰੋਜ਼ਪੁਰ ਦੀ ਇਮਾਰਤ ਦੀ ਹਾਲਤ ਖਸਤਾ

ਘਰੋਟਾ, 18 ਮਾਰਚ (ਸੰਜੀਵ ਗੁਪਤਾ)-ਸਿੱਖਿਆ ਵਿਭਾਗ ਭਾਵੇਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਦਾਅਵਾ ਕਰਦਾ ਹੈ ਪਰ ਇਸ ਦੇ ਬਾਵਜੂਦ ਸਰਕਾਰੀ ਮਿਡਲ ਸਕੂਲ ਕੁੰਡੇ ਫਿਰੋਜ਼ਪੁਰ ਦੀ ਇਮਾਰਤ ਖਸਤਾ ਹਾਲਤ 'ਚ ਹੈ | ਮਾਪੇ ਤੇ ਪਿੰਡ ਵਾਸੀ ਕਈ ਵਾਰ ਇਸ ਸਕੂਲ ਦੀ ਇਮਾਰਤ 'ਚ ਸੁਧਾਰ ...

ਪੂਰੀ ਖ਼ਬਰ »

ਵੱਡੀ ਲੀਡ ਨਾਲ ਜਿਤਾਵਾਂਗੇ ਹੁਸ਼ਿਆਰਪੁਰ ਤੋਂ ਕਾਂਗਰਸ ਉਮੀਦਵਾਰ-ਸਰਪੰਚ ਰਵੇਲ ਸਿੰਘ

ਪੰਜਗਰਾਈਆਂ, 18 ਮਾਰਚ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਘੱਸ ਦੇ ਉੱਘੇ ਕਾਂਗਰਸੀ ਆਗੂ ਸਤਨਾਮ ਸਿੰਘ ਕਨੇਡਾ ਅਤੇ ਸਾਬਕਾ ਸਰਪੰਚ ਰਵੇਲ ਸਿੰਘ ਨੇ ਇਕਸੁਰ ਹੋ ਕੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੂੰ ਯਕੀਨ ਦਿਵਾਇਆ ਕਿ ਪਾਰਟੀ ਹਾਈਕਮਾਂਡ, ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਤਰੁਣ ਕੁਮਾਰ ਸ਼ਹਿਰੀ ਯੂਥ ਮੀਤ ਪ੍ਰਧਾਨ ਨਿਯੁਕਤ

ਬਟਾਲਾ, 18 ਮਾਰਚ (ਬੁੱਟਰ)-ਲੋਕ ਇਨਸਾਫ਼ ਪਾਰਟੀ ਦੇ ਹਲਕਾ ਪ੍ਰਧਾਨ ਵਿਜੇ ਤ੍ਰੇਹਨ ਦੀ ਅਗਵਾਈ ਹੇਠ ਸਥਾਨਕ ਪਾਰਟੀ ਦੇ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ-ਵਟਾਂਦਰਾ ਕਰਨ ਉਪਰੰਤ ਨਿਯੁਕਤੀਆਂ ਕੀਤੀਆਂ ਗਈਆਂ, ਜਿਸ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਸੀ. ਵਿਜਿਲ ਅਤੇ ਪੋਸਟਲ ਬੈਲਟ ਪੇਪਰਾਂ ਬਾਰੇ ਦਿੱਤੀ ਸਿਖਲਾਈ

ਗੁਰਦਾਸਪੁਰ, 18 ਮਾਰਚ (ਆਰਿਫ਼)-ਲੋਕ ਸਭਾ ਚੋਣਾਂ 2019 ਦੇ ਸਬੰਧ ਵਿਚ ਚੋਣ ਅਧਿਕਾਰੀਆਂ ਨੂੰ ਸੀ.ਵਿਜਿਲ ਐਪ ਅਤੇ ਪੋਸਟਲ ਬੈਲਟ ਪੇਪਰ ਸਬੰਧੀ ਸਿਖਲਾਈ ਪ੍ਰਦਾਨ ਕੀਤੀ ਗਈ | ਜਿਸ ਵਿਚ ਸਮੂਹ ਵਿਧਾਨ ਸਭਾ ਹਲਕਿਆਂ ਦੇ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਮਾਲ ਕਾਨੂੰਗੋਜ਼, ...

ਪੂਰੀ ਖ਼ਬਰ »

ਦਿ ਓਲਡ ਸਟੂਡੈਂਟਸ ਐਸੋਸੀਏਸ਼ਨ ਵਲੋਂ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਪਠਾਨਕੋਟ, 18 ਮਾਰਚ (ਸੰਧੂ)-ਦਿ ਓਲਡ ਸਟੂਡੈਂਟਸ ਐਸੋਸੀਏਸ਼ਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਬੀ.ਡੀ. ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ 'ਚ ਐਸੋਸੀਏਸ਼ਨ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਰਮਨ ਪੁਰੀ ...

ਪੂਰੀ ਖ਼ਬਰ »

ਔਰਤ ਦੇ ਲਿਫ਼ਾਫੇ 'ਚੋਂ ਦੋ ਲੜਕੀਆਂ ਨੇ ਉਡਾਏ 10 ਹਜ਼ਾਰ ਰੁਪਏ

ਸੁਜਾਨਪੁਰ, 18 ਮਾਰਚ (ਜਗਦੀਪ ਸਿੰਘ)-ਸੁਜਾਨਪੁਰ ਦੇ ਘਲਿਆਰੀ ਮੋੜ ਨੇੜੇ ਪੈਂਦੀ ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ਵਿਚੋਂ ਦੋ ਲੜਕੀਆਂ ਵਲੋਂ ਇਕ ਔਰਤ ਦਾ ਲਿਫਾਫਾ ਕੱਢ ਕੇ ਉਸ ਵਿਚੋਂ 10 ਹਜ਼ਾਰ ਰੁਪਏ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਕਮਲੇਸ਼ ਕੁਮਾਰੀ ਪਤਨੀ ...

ਪੂਰੀ ਖ਼ਬਰ »

ਚਿੱਟੇ ਸਮੇਤ ਔਰਤ ਗਿ੍ਫ਼ਤਾਰ

ਡਮਟਾਲ, 18 ਮਾਰਚ (ਰਾਕੇਸ਼ ਕੁਮਾਰ)-ਹਿਮਾਚਲ ਪੁਲਿਸ ਵਲੋਂ ਨਸ਼ੇ ਦੇ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਅੱਜ ਇਕ ਮਹਿਲਾ ਕੋਲੋਂ 4.73 ਗਰਾਮ ਚਿੱਟਾ ਫੜਨ 'ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਡੀ.ਐਸ.ਪੀ. ਨੁਰਪੂਰ ਸਾਹਿਲ ਅਰੋੜਾ ਨੇ ਦੱਸਿਆ ਕਿ ਪੁਲਿਸ ਨੰੂ ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਗੋਸ਼ਠੀ

ਪਠਾਨਕੋਟ, 18 ਮਾਰਚ (ਆਰ. ਸਿੰਘ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਵਿਚ ਹਿੰਦੀ ਅਤੇ ਇਤਿਹਾਸ ਵਿਭਾਗ ਦੀ ਡਾ: ਸੁਨੀਤਾ ਡੋਗਰਾ ਅਤੇ ਪ੍ਰੋ: ਕਮਲੇਸ਼ ਸਲਾਰੀਆ ਦੇ ਸਹਿਯੋਗ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਗੋਸ਼ਠੀ ਕਰਵਾਈ ਗਈ, ਜਿਸ 'ਚ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਐਥਲੈਟਿਕ ਮੀਟ ਸਮਾਪਤ

ਪਠਾਨਕੋਟ, 18 ਮਾਰਚ (ਚੌਹਾਨ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਪਠਾਨਕੋਟ ਵਿਚ ਸਾਲਾਨਾ ਖੇਡ ਦਿਵਸ ਸਮਾਪਤ ਹੋ ਗਿਆ | ਆਖਰੀ ਦਿਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਮਵੀਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਪਿ੍ੰਸੀਪਲ, ਕਾਲਜ ਸਟਾਫ਼ ਤੇ ਵਿਦਿਆਰਥੀਆਂ ਨੇ ਤਿਰੰਗਾ ...

ਪੂਰੀ ਖ਼ਬਰ »

ਪਹਿਲੀ ਓਪਨ ਪੰਜਾਬ ਬਾਡੀ ਬਿਲਡਿੰਗ ਮੁਕਾਬਲੇ ਕਰਵਾਏ

ਪਠਾਨਕੋਟ, 18 ਮਾਰਚ (ਚੌਹਾਨ)-ਟਰੂ ਜਿੰਮ ਦੇ ਡਾਇਰੈਕਟਰ ਸੋਨੰੂ ਗਰੇਵਾਲ ਅਤੇ ਵਿਕਰਮ ਮਹਾਜਨ ਦੀ ਪ੍ਰਧਾਨਗੀ ਹੇਠ ਪਹਿਲਾ ਪੰਜਾਬ ਬਾਡੀ ਬਿਲਡਿੰਗ ਮੁਕਾਬਲੇ ਕਰਵਾਏ ਗਏ | ਤਿੰਨ ਪੜਾਵਾਂ 'ਚ ਕਰਵਾਏ ਇਨ੍ਹਾਂ ਮੁਕਾਬਲਿਆਂ 'ਚ ਪਠਾਨਕੋਟ ਸਹਿਤ ਪੰਜਾਬ ਭਰ ਤੋਂ 100 ਤੋਂ ...

ਪੂਰੀ ਖ਼ਬਰ »

ਆਰੀਆ ਕਾਲਜ ਦੀ ਐਮ.ਐੱਸ.ਸੀ. ਦੀ ਰਮਨਦੀਪ ਰਹੀ ਪਹਿਲੇ ਸਥਾਨ 'ਤੇ

ਪਠਾਨਕੋਟ, 18 ਮਾਰਚ (ਆਰ. ਸਿੰਘ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਦਾ ਐਮ.ਐੱਸ.ਸੀ. (ਫ਼ੈਸ਼ਨ ਡਿਜ਼ਾਈਨਿੰਗ) ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੀ ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਦੱਸਿਆ ਕਿ ਕਾਲਜ ਦੀ ...

ਪੂਰੀ ਖ਼ਬਰ »

ਚੋਣਾਂ ਨੂੰ ਲੈ ਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਮੀਟਿੰਗਾਂ ਦਾ ਦੌਰ ਸ਼ੁਰੂ

ਪਠਾਨਕੋਟ, 18 ਮਾਰਚ (ਚੌਹਾਨ)-ਦੇਸ਼ 'ਚ ਲੋਭ ਸਭਾ ਚੋਣਾਂ ਦਾ ਬਿਗੁਲ ਵਜਦਿਆਂ ਹੀ ਵੱਖ-ਵੱਖ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਸੇ ਕੜੀ ਵਜੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਬੈਂਸ ਨੇ ਵੀ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ ਤੇ ...

ਪੂਰੀ ਖ਼ਬਰ »

ਧਾਰ ਬਲਾਕ 'ਚ ਦਰੱਖਤਾਂ 'ਤੇ ਕਿੱਲ ਠੋਕ ਕੇ ਟੰਗੇ ਜਾ ਰਹੇ ਬੋਰਡ

ਧਾਰ ਕਲਾਂ, 18 ਮਾਰਚ (ਨਰੇਸ਼ ਪਠਾਨੀਆ)-ਧਾਰ ਬਲਾਕ ਦੇ ਜੰਗਲ ਖ਼ਜ਼ਾਨੇ ਨਾਲ ਭਰਪੂਰ ਹਨ | ਪਰ ਜੰਗਲਾਤ ਵਿਭਾਗ ਆਪਣਾ ਕੰਮ ਤਨਦੇਹੀ ਨਾਲ ਨਹੀਂ ਕਰ ਰਿਹਾ | ਇਸ ਮਹਿਕਮੇ ਵਲੋਂ ਪਿੰਡ-ਪਿੰਡ ਵਿਚ ਸਲੋਗਨ ਕੰਧਾਂ 'ਤੇ ਲਿਖੇ ਹਨ ਕਿ ਰੁੱਖ ਲਗਾਓ ਤੇ ਰੁੱਖ ਬਚਾਓ ਪਰ ਆਪ ਹੀ ਵਿਭਾਗ ...

ਪੂਰੀ ਖ਼ਬਰ »

ਦੁਰਗਿਆਣਾ ਤੀਰਥ ਮੰਦਰ 'ਚ ਚੱਲ ਰਹੀ ਕਾਰ ਸੇਵਾ ਲਈ ਜਥਾ ਰਵਾਨਾ

ਪਠਾਨਕੋਟ, 18 ਮਾਰਚ ( ਆਰ. ਸਿੰਘ )-ਬ੍ਰਾਹਮਣ ਸਭਾ ਸ਼ਾਹਪੁਰ ਚੌਾਕ ਅਤੇ ਪਠਾਨਕੋਟ ਦੀਆਂ ਸਮੂਹ ਯੂਨਿਟਾਂ ਦੇ ਪ੍ਰਧਾਨ ਰਾਜ ਕੁਮਾਰ ਸ਼ਰਮਾ ਤੇ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅੰਮਿ੍ਤਸਰ ਸਥਿਤ ਦੁਰਗਿਆਣਾ ਤੀਰਥ ਮੰਦਰ 'ਚ ਚੱਲ ਰਹੀ ਕਾਰ ਸੇਵਾ ਵਿਚ ਹਿੱਸਾ ਲੈਣ ਦੇ ਲਈ 58 ...

ਪੂਰੀ ਖ਼ਬਰ »

ਕਠੂਆ ਮਾਮਲੇ 'ਚ ਤੀਜੇ ਕਥਿਤ ਦੋਸ਼ੀ ਪ੍ਰਵੇਸ਼ ਕੁਮਾਰ ਦੇ ਬਿਆਨ ਜਾਰੀ * ਹੁਣ ਤੱਕ ਪੁੱਛੇ ਗਏ ਕੁੱਲ 351 ਸਵਾਲ

ਪਠਾਨਕੋਟ, 18 ਮਾਰਚ (ਸੰਧੂ)- ਜੰਮੂ-ਕਸ਼ਮੀਰ ਦੇ ਕਠੂਆ ਵਿਖੇ ਹੋਏ ਬਹੁਚਰਚਿਤ ਜਬਰ ਜ਼ਨਾਹ ਤੇ ਕਤਲ ਕਾਂਡ ਦੇ ਕੇਸ ਦੀ ਜ਼ਿਲ੍ਹਾ ਸੈਸ਼ਨ ਅਦਾਲਤ ਪਠਾਨਕੋਟ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬੰਦ ਕਮਰਾ ਸੁਣਵਾਈ ਹੋਈ | ਅੱਜ ਦੁਪਹਿਰ 1 ਵਜੇ ਦੇ ਕਰੀਬ ਕਾਂਡ 'ਚ ਸ਼ਾਮਿਲ 7 ...

ਪੂਰੀ ਖ਼ਬਰ »

ਔਸਤੀ ਯੂਨੀਅਨ ਵਲੋਂ ਐਸ.ਡੀ.ਐਮ. ਧਾਰ ਕਲਾਂ ਨੂੰ ਮੰਗ ਪੱਤਰ

ਸ਼ਾਹਪੁਰ ਕੰਢੀ, 18 ਮਾਰਚ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਔਸਤੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਪ੍ਰਧਾਨ ਰਮੇਸ਼ ਸਿੰਘ ਦੀ ਪ੍ਰਧਾਨਗੀ ਹੇਠ ਐਡਮਨ ਬਲਾਕ ਰਣਜੀਤ ਸਾਗਰ ਡੈਮ 'ਚ ਧਰਨਾ ਦਿੱਤਾ | ਡੈਮ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਸ਼ਾਹਪੁਰ ਕੰਢੀ, 18 ਮਾਰਚ (ਰਣਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਕੱਢੀ ਜਾ ਰਹੀ ਸ਼ਬਦ ਗੁਰੂ ਯਾਤਰਾ ਦਾ ਸ਼ਾਹਪੁਰ ਕੰਢੀ ਹੋਣ ਵਾਲੇ ਸਵਾਗਤ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ | ਜਿਨ੍ਹਾਂ ਦਾ ਜਾਇਜ਼ਾ ਲੈਣ ਲਈ ...

ਪੂਰੀ ਖ਼ਬਰ »

ਨਰੇਸ਼ ਅਰੋੜਾ ਵਪਾਰ ਮੰਡਲ ਦੇ ਪ੍ਰਧਾਨ ਤੇ ਅਮਿਤ ਨਈਅਰ ਸੀਨੀਅਰ ਉਪ ਪ੍ਰਧਾਨ ਨਿਯੁਕਤ

ਪਠਾਨਕੋਟ, 18 ਮਾਰਚ (ਆਰ. ਸਿੰਘ )-ਵਪਾਰ ਮੰਡਲ ਪਠਾਨਕੋਟ ਦੇ ਸਾਲ 2019-21 ਦੇ ਪ੍ਰਧਾਨਗੀ ਦੇ ਅਹੁਦੇ ਹੇਤੂ ਸਥਾਨਕ ਹੋਟਲ 'ਚ ਮੌਜੂਦਾ ਚੇਅਰਮੈਨ ਭਾਰਤ ਮਹਾਜਨ ਅਤੇ ਪ੍ਰਧਾਨ ਚਾਚਾ ਵੇਦ ਪ੍ਰਕਾਸ਼ ਦੀ ਪ੍ਰਧਾਨਗੀ ਵਿਚ ਕੋਰ ਕੈਬਨਿਟ ਦੀ ਮੀਟਿੰਗ ਹੋਈ | ਜਿਸ ਵਿਚ ਕੋਰ ਕੈਬਨਿਟ ...

ਪੂਰੀ ਖ਼ਬਰ »

ਸਾਹਿਤ ਸੰਵਾਦ ਸੰਸਥਾ ਨੇ ਕਲਪਨਾ ਚਾਵਲਾ ਦਾ ਜਨਮ ਦਿਨ ਮਨਾਇਆ

ਪਠਾਨਕੋਟ, 18 ਮਾਰਚ (ਸੰਧੂ)-ਸਾਹਿਤ ਸੰਵਾਦ ਸੰਸਥਾ ਦੇ ਯੂਥ ਵਿੰਗ ਵਲੋਂ ਡਾ: ਚੰਦਰਦੀਪ ਸ਼ਰਮਾ ਦੀ ਪ੍ਰਧਾਨਗੀ ਹੇਠ ਕਲਪਨਾ ਚਾਵਲਾ ਦੇ ਜਨਮ ਦਿਨ ਦੇ ਸਬੰਧ 'ਚ ਸਮਾਗਮ ਹੋਇਆ | ਸਮਾਗਮ ਦੌਰਾਨ ਡਾ: ਇੰਦੂ ਮਹਿਤਾ ਅਤੇ ਡਾ: ਸੁਖਵਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ...

ਪੂਰੀ ਖ਼ਬਰ »

ਪੁਲਿਸ ਨੇ 10 ਚਲਾਨ ਕੱਟ ਕੇ ਵਸੂਲੇ 52 ਹਜ਼ਾਰ ਰੁਪਏ

ਪਠਾਨਕੋਟ, 18 ਮਾਰਚ (ਚੌਹਾਨ)-ਪੁਲਿਸ ਚੌਕੀ ਢਾਂਗੂ ਪੀਰ ਦੇ ਪ੍ਰਭਾਰੀ ਵਲੋਂ 9 ਟਰੈਕਟਰਾਂ ਅਤੇ ਇਕ ਟਿੱਪਰ ਚਾਲਕ ਤੋਂ ਨਾਜਾਇਜ਼ ਮਾਈਨਿੰਗ ਕਰਕੇ ਸਮਗਰੀ ਲਿਜਾਣ ਦੇ ਸਬੰਧ 'ਚ ਚਲਾਨ ਕਰਕੇ 52 ਹਜ਼ਾਰ ਰੁਪਏ ਵਸੂਲ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ...

ਪੂਰੀ ਖ਼ਬਰ »

ਮੋਦੀ ਸਰਕਾਰ ਨੂੰ ਝੂਠੇ ਵਾਅਦਿਆਂ ਦਾ ਖਮਿਆਜ਼ਾ ਚੋਣਾਂ 'ਚ ਭੁਗਤਣਾ ਪਵੇਗਾ-ਵਿਧਾਇਕ ਜੋਗਿੰਦਰਪਾਲ

ਨਰੋਟ ਮਹਿਰਾ, 18 ਮਾਰਚ (ਸੁਰੇਸ਼ ਕੁਮਾਰ)-ਲੋਕ ਸਭਾ ਚੋਣਾਂ ਨੰੂ ਲੈ ਕੇ ਹਲਕਾ ਵਿਧਾਇਕ ਜੋਗਿੰਦਰਪਾਲ ਨੇ ਵਰਕਰਾਂ ਨਾਲ ਚਰਚਾ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲ ਦਾ ਕੇਂਦਰ ਸਰਕਾਰ ਦਾ ਕਾਰਜਕਾਲ ਬਿਲਕੁਲ ਚਿੱਟਾ ਹਾਥੀ ਸਾਬਤ ਹੋਇਆ ਹੈ | ਇਸ ...

ਪੂਰੀ ਖ਼ਬਰ »

ਹੈਰੀਟੇਜ ਕਲੱਬ ਨੇ ਹੋਲੀ ਦਾ ਤਿਉਹਾਰ ਮਨਾਇਆ

ਪਠਾਨਕੋਟ, 18 ਮਾਰਚ (ਸੰਧੂ)-ਹੈਰੀਟੇਜ ਕਲੱਬ ਵਲੋਂ ਕਲੱਬ ਦੀ ਪ੍ਰਧਾਨ ਵਾਨੀ ਸੇਠ ਦੀ ਪ੍ਰਧਾਨਗੀ ਹੇਠ ਹੋਲੀ ਦੇ ਤਿਉਹਾਰ ਦੇ ਸਬੰਧ 'ਚ ਰਘੁਨਾਥ ਮੰਦਿਰ ਪਠਾਨਕੋਟ ਵਿਖੇ ਸਮਾਗਮ ਹੋਇਆ ਜਿਸ ਵਿਚ ਚੇਅਰਪਰਸਨ ਅਮਿਤਾ ਸ਼ਰਮਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਸਮਾਗਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX