ਤਾਜਾ ਖ਼ਬਰਾਂ


ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  20 minutes ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  50 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  about 1 hour ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 1 hour ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551

ਲੁਧਿਆਣਾ

ਸ਼ਹਿਰ ਦੀਆਂ ਸੜਕਾਂ ਦੀ ਹਾਲਤ ਹੋ ਰਹੀ ਬਦ ਤੋਂ ਬਦਤਰ

ਲੁਧਿਆਣਾ, 18 ਮਾਰਚ (ਅਮਰੀਕ ਸਿੰਘ ਬੱਤਰਾ)-ਪੰਜਾਬ ਦੀ ਵਿਤੀ ਰਾਜਧਾਨੀ ਤੇ ਸਭ ਤੋਂ ਵੱਡੀ ਨਗਰ ਨਿਗਮ ਪ੍ਰਸ਼ਾਸਨ ਦੀ ਅਣਦੇਖੀ ਕਾਰਨ ਸੜਕਾਂ ਦੀ ਹਾਲਤ ਬਦ ਤੋਂ ਬਦਤਰ ਹੋ ਰਹੀ ਹੈ | ਕਰੀਬ 15 ਸਾਲ ਪਹਿਲਾਂ ਦੇਸ਼ ਦੇ 10 ਮੋਹਰੀ ਸ਼ਹਿਰ ਜਿਨ੍ਹਾਂ ਦੀਆਂ ਸੜਕਾਂ ਪੱਕੀਆਂ ਬਣੀਆਂ ...

ਪੂਰੀ ਖ਼ਬਰ »

ਅਕਾਲੀ ਤੇ ਲਿਪ ਵਰਕਰ ਕਾਂਗਰਸ 'ਚ ਸ਼ਾਮਿਲ

ਲੁਧਿਆਣਾ, 18 ਮਾਰਚ (ਪਰਮਿੰਦਰ ਸਿੰਘ ਆਹੂਜਾ)-ਹਲਕਾ ਦੱਖਣੀ 'ਚ ਵੱਖ-ਵੱਖ ਇਲਾਕਿਆਂ 'ਚ ਰਹਿੰਦੇ ਅਕਾਲੀ ਤੇ ਲੋਕ ਇਨਸਾਫ਼ ਪਾਰਟੀ ਦੇ ਵਰਕਰ ਅੱਜ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਸਬੰਧੀ ਅੱਜ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਰਿਹਾਇਸ਼ 'ਤੇ ਸਾਦੇ ਸਮਾਗਮ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਪ੍ਰਧਾਨ ਨਾਲ 50 ਹਜ਼ਾਰ ਦੀ ਠੱਗੀ ਕਰਨ ਵਾਲਾ ਵਰਕਰ ਗਿ੍ਫ਼ਤਾਰ

ਲੁਧਿਆਣਾ, 18 ਮਾਰਚ (ਪਰਮਿੰਦਰ ਸਿੰਘ ਆਹੂਜਾ)-ਯੂਥ ਕਾਂਗਰਸ ਦੇ ਪ੍ਰਧਾਨ ਰਾਜੀਵ ਰਾਜਾ ਨਾਲ 50 ਹਜਾਰ ਦੀ ਠੱਗੀ ਕਰਨ ਵਾਲੇ ਉਸ ਦੇ ਫੈਕਟਰੀ ਵਰਕਰ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਸ ਸਬੰਧੀ ਰਾਜਾ ਦੀ ਸ਼ਿਕਾਇਤ 'ਤੇ ਜਤਿੰਦਰ ਕੁਮਾਰ ਵਾਸੀ ਅਮਨ ਨਗਰ ...

ਪੂਰੀ ਖ਼ਬਰ »

ਬਜ਼ੁਰਗ ਨੂੰ ਕੁੱਤੇ ਨੇ ਵੱਢਿਆ-ਮਾਲਕਣ ਗਿ੍ਫ਼ਤਾਰ

ਲੁਧਿਆਣਾ, 18 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪਿੰਡ ਦਾਦ ਦੀ ਛਾਬੜਾ ਕਾਲੋਨੀ 'ਚ ਬਜੁਰਗ ਨੂੰ ਕੁੱਤੇ ਦੇ ਵੱਢਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਫੌਰੀ ਕਾਰਵਾਈ ਕਰਦਿਆਂ ਕੁੱਤੇ ਦੀ ਮਾਲਕਣ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਛਾਬੜਾ ...

ਪੂਰੀ ਖ਼ਬਰ »

ਸਮਾਰਟ ਸਿਟੀ ਯੋਜਨਾ ਖਰਾਬ ਹੋ ਰਹੀਆਂ ਐਲ. ਈ. ਡੀ. ਲਾਈਟਾਂ ਦੀ ਮੁਰੰਮਤ ਲਈ ਟੀਮਾਂ ਹੋਣਗੀਆਂ ਤਾਇਨਾਤ

ਲੁਧਿਆਣਾ, 18 ਮਾਰਚ (ਅਮਰੀਕ ਸਿੰਘ ਬੱਤਰਾ)-ਸਮਾਰਟ ਸਿਟੀ ਯੋਜਨਾ ਤਹਿਤ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ 'ਚ 44 ਕਰੋੜ ਦੀ ਲਾਗਤ ਨਾਲ ਲਗਾਈਆਂ ਜਾ ਰਹੀਆਂ ਐਲ. ਈ. ਡੀ. ਲਾਈਟਾਂ ਕੁੱਝ ਦਿਨਾਂ ਅੰਦਰ ਹੀ ਖ਼ਰਾਬ ਹੋਣ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਕਾਰਨ ਪ੍ਰਸ਼ਾਸਨ ਦੀ ...

ਪੂਰੀ ਖ਼ਬਰ »

ਉਦਯੋਗਿਕ ਇਲਾਕੇ ਦੀਆਂ ਸੜਕਾਂ 'ਤੇ ਅਵਾਰਾ ਪਸ਼ੂਆਂ ਦਾ ਕਹਿਰ

ਢੰਡਾਰੀ ਕਲਾਂ, 18 ਮਾਰਚ (ਪਰਮਜੀਤ ਸਿੰਘ ਮਠਾੜੂ)-ਸ਼ਹਿਰ ਦੀ ਹਰ ਗਲੀ ਮੁਹੱਲੇ ਦੀਆਂ ਸੜਕਾਂ 'ਤੇ ਅਵਾਰਾ ਪਸ਼ੂ ਘੁੰਮਦੇ ਦਿਖਾਈ ਦਿੰਦੇ ਹਨ¢ ਉਦਯੋਗਿਕ ਇਲਾਕੇ ਦੀਆਂ ਸੜਕਾਂ 'ਤੇ ਇਨ੍ਹਾਂ ਦਾ ਕਹਿਰ ਇੰਨਾ ਵੱਧ ਗਿਆ ਹੈ ਕਿ ਹੁਣ ਤਾਂ ਇਹ ਅਵਾਰਾ ਪਸ਼ੂ ਲਾਈਨਾਂ ਲਗਾਕੇ ਸੜਕ ...

ਪੂਰੀ ਖ਼ਬਰ »

ਭਗੌੜਾ ਕਾਬੂ

ਹੰਬੜਾਂ, 18 ਮਾਰਚ (ਜਗਦੀਸ਼ ਸਿੰਘ ਗਿੱਲ)-ਜ਼ਿਲ੍ਹਾ ਪੁਲਿਸ ਕਮਿਸ਼ਨਰ ਲੁਧਿਆਣਾ ਡਾ. ਸੁਖਚੈਨ ਸਿੰਘ ਗਿੱਲ ਦੇ ਹੁਕਮਾਂ ਅਨਸਾਰ ਆ ਰਹੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਪੁਲਿਸ ਥਾਣਾ ਲਾਡੋਵਾਲ ਅਧੀਨ ਆਉਂਦੀ ਪੁਲਿਸ ਚੌਾਕੀ ਹੰਬੜਾਂ ਦੇ ਇੰਚਾਰਜ ਏ.ਐਸ.ਆਈ ਹਰਮੇਸ਼ ...

ਪੂਰੀ ਖ਼ਬਰ »

ਬੈਂਸ ਭਰਾਵਾਂ ਵਲੋਂ 355 ਕਿੱਲੋ ਭਾਰ ਚੁੱਕਣ ਵਾਲੀ ਜੀਵਨ ਲਤਾ ਦਾ ਸਨਮਾਨ

ਲੁਧਿਆਣਾ, 18 ਮਾਰਚ (ਪਰਮੇਸ਼ਰ ਸਿੰਘ)-ਭਾਰ ਤੋਲਣ ਮੁਕਾਬਲਿਆਂ 'ਚ ਅਹਿਮ ਮੱਲਾਂ ਮਾਰਨ ਵਾਲੀ ਭਾਰ ਤੋਲਕ ਜੀਵਨ ਲਤਾ ਦਾ ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਅਤੇ ਪ੍ਰਧਾਨ/ਵਿਧਾਕਿ ਸਿਮਰਜੀਤ ਸਿੰਘ ਬੈਂਸ ਵਲੋਂ ਵਿਸ਼ੇਸ਼ ਮਾਣ ...

ਪੂਰੀ ਖ਼ਬਰ »

ਐਚ. ਜੇ. ਕਾਲੋਨੀ 'ਚ ਪਾਰਕ ਵਿਕਸਿਤ ਕਰਨ ਲਈ ਦੀਵਾਰ ਤੋੜੇ ਜਾਣ ਦਾ ਲੋਕਾਂ ਵਲੋਂ ਵਿਰੋਧ

ਲੁਧਿਆਣਾ, 18 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 73 ਅਧੀਨ ਪੈਂਦੀ ਐਚ. ਜੇ. ਕਲੋਨੀ ਬਾਈ ਰਣਧੀਰ ਸਿੰਘ ਨਗਰ ਵਿਚ ਸੋਮਵਾਰ ਦੇਰ ਸ਼ਾਮ ਨੂੰ ਸਥਿਤੀ ਉਦੋਂ ਤਣਾਅਪੂਰਨ ਹੋ ਗਈ ਜਦ ਇਕ ਪਾਰਕ ਵਿਕਸਤ ਕਰਨ ਲਈ ਦੀਵਾਰ ਤੋੜੀ ਗਈ | ਇਲਾਕਾ ਨਿਵਾਸੀ ਦਲਜੀਤ ਕੌਰ, ਮਨਜੀਤ ...

ਪੂਰੀ ਖ਼ਬਰ »

ਮੁਲਾਜ਼ਮ ਜਥੇਬੰਦੀ ਡੀ.ਐਮ.ਐਫ. ਵਲੋਂ ਚੋਣਾਂ ਦੌਰਾਨ ਕੇਂਦਰ ਤੇ ਪੰਜਾਬ ਸਰਕਾਰ ਨੂੰ ਘੇਰਨ ਦਾ ਐਲਾਨ

ਲੁਧਿਆਣਾ, 18 ਮਾਰਚ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਤਾਇਨਾਤ ਮੁਲਾਜ਼ਮਾਂ ਦੀ ਸਾਂਝੀ ਜਥੇਬੰਦੀ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ (ਡੀ.ਐਮ.ਐਫ) ਪੰਜਾਬ ਨੇ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਵਿਰੋਧੀ ਨਿੱਜੀਕਰਨ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 18 ਮਾਰਚ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ (ਢੋਲੇਵਾਲ) ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਗਿਆ | ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਸੰਸਥਾ ਗੋਪਾਲਪੁਰ ਵਿਖੇ ਅੰਤਰ ਕਾਲਜ ਮੁਕਾਬਲੇ ਸ਼ੁਰੂ

ਡੇਹਲੋਂ, 18 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਐਜੂੂਕੇਸ਼ਨ ਗਰੁੱਪ ਆਫ ਕਾਲਜ਼ਿਜ਼ ਗੋਪਾਲਪੁਰ ਵਿਖੇ ਤਿੰਨ ਦਿਨਾਂ ਸਾਲਾਨਾ ਅੰਤਰ ਕਾਲਜ ਅਥਲੈਟਿਕਸ ਤੇ ਸੱਭਿਆਚਾਰਕ ਮੁਕਾਬਲੇ ਧੂਮ-ਧੜੱਕੇ ਨਾਲ ਆਰੰਭ ਹੋਏ | ਸਲਾਨਾ ਖੇਡ ਸਮਾਗਮ ਦਾ ਉਦਘਾਟਨ ਥਾਣਾ ਮੁਖੀ ...

ਪੂਰੀ ਖ਼ਬਰ »

ਸੜਕ 'ਤੇ ਜੂਆ ਖੇਡਦੇ 10 ਕਾਬੂ

ਲੁਧਿਆਣਾ, 18 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਰੋਡ 'ਤੇ ਸ਼ਰੇਆਮ ਸੜਕ 'ਤੇ ਜੂਆ ਖੇਡਦੇ 10 ਵਿਅਕਤੀਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫਤਾਰ ਕੀਤੇ ਕਥਿਤ ਦੋਸ਼ੀਆਂ ਵਿਚ ਸਰਬਜੀਤ ਸਿੰਘ, ਰਜੇਸ਼ ਕੁਮਾਰ, ਸਤਨਾਮ ...

ਪੂਰੀ ਖ਼ਬਰ »

ਰਾਏਕੋਟ ਦੇ ਸ਼ੈਲਰ ਮਾਲਕ ਡੀਪੂ 'ਚ ਜਗ੍ਹਾ ਦੀ ਘਾਟ ਹੋਣ ਕਾਰਨ ਨਿਰਾਸ਼ਾ ਦੇ ਆਲਮ 'ਚ

ਰਾਏਕੋਟ, 18 ਮਾਰਚ (ਬਲਵਿੰਦਰ ਸਿੰਘ ਲਿੱਤਰ)-ਸਰਕਾਰਾਂ ਦੀਆਂ ਗਲਤ ਤੇ ਬੇਰੁਖੀ ਨੀਤੀਆਂ ਕਾਰਨ ਸ਼ੈਲਰ ਉਦਯੋਗ ਤਬਾਹ ਹੋਣ ਵੱਲ ਜਾ ਰਿਹਾ ਹੈ | ਇਸ ਮੌਕੇ ਸ਼ੈਲਰ ਐਸੋਸੀਏਸ਼ਨ ਰਾਏਕੋਟ ਦੇ ਪ੍ਰਧਾਨ ਪ੍ਰੇਮ ਚੰਦ ਗੋਇਲ ਨੇ ਦੱਸਿਆ ਕਿ ਐਫ.ਸੀ.ਆਈ. ਡੀਪੂ ਰਾਏਕੋਟ 'ਚ ਜਗ੍ਹਾ ...

ਪੂਰੀ ਖ਼ਬਰ »

ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਹੱਲ ਨਾ ਹੋਣ 'ਤੇ ਭੁੱਖ ਹੜਤਾਲ ਦੀ ਚਿਤਾਵਨੀ

ਲੁਧਿਆਣਾ, 18 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 54 ਅਧੀਨ ਪੈਂਦੇ ਇਲਾਕਿਆਂ 'ਚ ਸੀਵਰੇਜ਼ ਜਾਮ, ਸਟਰੀਟ ਲਾਈਟਾਂ, ਸੜਕਾਂ ਦੀ ਮਾੜੀ ਦਸ਼ਾ ਤੇ ਪੀਣ ਵਾਲਾ ਪਾਣੀ ਗੰਦਾ ਆਉਣ ਤੋਂ ਪ੍ਰੇਸ਼ਾਨ ਲੋਕਾਂ ਨੇ ਕੌਾਸਲਰ ਸੁਰਿੰਦਰ ਕੌਰ ਮੰਨਾ ਤੇ ਮਨਪ੍ਰੀਤ ਸਿੰਘ ਮੰਨਾ ਦੀ ...

ਪੂਰੀ ਖ਼ਬਰ »

ਹਲਕਾ ਦਾਖਾ 'ਚ ਅਕਾਲੀ ਦਲ ਦਾ ਜੋਸ਼ ਪਾਰਲੀਮਾਨੀ ਚੋਣ ਨਤੀਜਾ ਬਦਲੇਗਾ?

ਮੁੱਲਾਂਪੁਰ-ਦਾਖਾ, 18 ਮਾਰਚ (ਨਿਰਮਲ ਸਿੰਘ ਧਾਲੀਵਾਲ)- ਇਕ ਪਾਸੇ ਮੁੱਖ ਮੰਤਰੀ ਕੈਪਟਨ ਅਗਰਿੰਦਰ ਸਿੰਘ ਕਾਂਗਰਸ ਦੇ ਚੋਣ ਮੈਨੀਫੈਸਟੋ ਵਿਚ ਦਰਜ ਵਾਅਦਿਆਂ ਨੂੰ ਪੂਰਾ ਕਰਨ ਦੀ ਗੱਲ ਕਰ ਰਹੇ ਹਨ, ਦੂਸਰੇ ਪਾਸੇ ਹਲਕਾ ਦਾਖਾ ਦੀ ਕਾਂਗਰਸ ਕੈਪਟਨ ਦੇ ਪ੍ਰੋਗਰਾਮ ਤੋਂ ...

ਪੂਰੀ ਖ਼ਬਰ »

ਭਾਰਤ ਅਨੀਮੀਆ ਮੁਕਤ ਸਮਾਗਮ ਤਹਿਤ ਕਾਰਜਸ਼ਾਲਾ

ਲੁਧਿਆਣਾ, 18 ਮਾਰਚ (ਸਲੇਮਪੁਰੀ)-ਸਿਵਲ ਹਸਪਤਾਲ ਲੁਧਿਆਣਾ ਵਿਖੇ ਭਾਰਤ ਅਨੀਮੀਆ ਮੁਕਤ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਓਰੀਐਾਟਲ ਕਾਰਜਸ਼ਾਲਾ ਕਰਵਾਈ ਗਈ | ਸਿਵਲ ਸਰਜਨ ਡਾ. ਪਰਵਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਕਰਵਾਈ ਕਾਰਜਸ਼ਾਲਾ ਦੌਰਾਨ ਜ਼ਿਲ੍ਹਾ ...

ਪੂਰੀ ਖ਼ਬਰ »

ਹੋਲੇ ਮਹੱਲੇ ਨੂੰ ਸਮਰਪਿਤ ਬਾਬਾ ਦੀਪ ਸਿੰਘ ਲੰਗਰ ਕਮੇਟੀ ਨੇ ਲੰਗਰ ਲਾਏ

ਇਯਾਲੀ/ਥਰੀਕੇ, 18 ਮਾਰਚ (ਰਾਜ ਜੋਸ਼ੀ)-ਬਾਬਾ ਦੀਪ ਸਿੰਘ ਲੰਗਰ ਕਮੇਟੀ ਬਲਾਕ-ਜੇ ਭਾਈ ਰਣਧੀਰ ਸਿੰਘ ਨਗਰ ਵਲੋਂ ਬਾੜੇਵਾਲ ਰੋਡ ਦੇ ਨਜ਼ਦੀਕ ਗ੍ਰੈਂਡ ਵਾਕ ਦੇ ਸਾਹਮਣੇ ਹੋਲੇ ਮਹੱਲੇ ਦੇ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਏ ਗਏ¢ ਇਸ ਮੌਕੇ ਸੇਵਾ ਕਰਨ ਵਾਲਿਆਂ 'ਚ ਭਾਈ ...

ਪੂਰੀ ਖ਼ਬਰ »

ਖਾਧ-ਪਦਾਰਥਾਂ ਦੀ ਗੁਣਵਤਾ ਸਬੰਧੀ ਕਾਰਜਸ਼ਾਲਾ

ਲੁਧਿਆਣਾ, 18 ਮਾਰਚ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਗੁਣਵਤਾ ਭਰਪੂਰ ਖਾਧ-ਪਦਾਰਥ ਮੁਹੱਈਆ ਕਰਵਾਉਣ ਹਿੱਤ ਹਲਵਾਈਆਂ ਸਮੇਤ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਤਿਆਰ ਤੇ ਵੇਚਣ ਵਾਲਿਆਂ ਨੂੰ ਖਾਧ-ਪਦਾਰਥਾਂ ਸਬੰਧੀ ਜਾਣਕਾਰੀ ਦੇਣ ਲਈ 'ਬੇਸਿਕ ਕੇਟਰਿੰਗ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ-ਜੱਸੋਵਾਲ

ਫੁੱਲਾਾਵਾਲ 18 ਮਾਰਚ (ਮਨਜੀਤ ਸਿੰਘ ਦੁੱਗਰੀ)-ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕਾਂਗਰਸ ਵਲੋਂ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਇਹ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ ¢ ਇਨ੍ਹਾਂ ਸ਼ਬਦਾਂ ਦੀ ਸਾਂਝ ਸੀਨੀਅਰ ਅਕਾਲੀ ਆਗੂ ਗੁਰਮੀਤ ...

ਪੂਰੀ ਖ਼ਬਰ »

ਵਿਸ਼ਵ ਕੱਪ 2019 ਲਈ ਚੁਣੇ ਗਏ ਭਾਰਤੀ ਐਨਬਾਲ ਦਸਤੇ 'ਚ 4 ਖਿਡਾਰੀ ਪੰਜਾਬ ਨਾਲ ਸਬੰਧਿਤ

ਲੁਧਿਆਣਾ, 18 ਮਾਰਚ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਵਿਸ਼ਵ ਕੱਪ 2019 ਲਈ ਚੁਣੇ ਗਏ ਭਾਰਤੀ ਐਨਬਾਲ ਦਸਤੇ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਦਸਤੇ ਦੇ ਖਿਡਾਰੀ 25 ਤੋਂ 31 ਮਾਰਚ 2019 ਤੱਕ ਮੋਰਾਕੋ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 18 ਮਾਰਚ (ਬੀ.ਐਸ.ਬਰਾੜ)-ਪੰਜਾਬ ਯੂਨੀਵਰਸਿਟੀ ਵਲੋ­ਾ ਪਿਛਲੇ ਸਾਲ ਦਸੰਬਰ ਮਹੀਨੇ 'ਚ ਲਈ ਐਮ.ਏ.(ਇੰਗਲਿਸ਼) ਸਮੈਸਟਰ ਤੀਜਾ ਦੀ ਗਈ ਪ੍ਰੀਖਿਆ 'ਚ ਗੁਰੂ ਨਾਨਕ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ 'ਚ ਕਾਲਜ ਵਿਦਿਆਰਥਣ ਤਰਨਪ੍ਰੀਤ ਕੌਰ ਦੇਵ ਨੇ 68.2 ਫੀਸਦੀ ...

ਪੂਰੀ ਖ਼ਬਰ »

ਜੀ.ਐਨ.ਆਈ.ਐਮ.ਟੀ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 18 ਮਾਰਚ (ਬੀ.ਐਸ.ਬਰਾੜ)- ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂੁਨੀਵਰਸਿਟੀ ਵਲੋਂ ਐਮ.ਬੀ.ਏ ਤੀਸਰੇ ਸਮੈਸਟਰ ਦੇ ਐਲਾਨੇ ਗਏ ਨਤੀਜੇ 'ਚ ਗੁਰੂ ਨਾਨਕ ਇੰਸਟੀਚਿਊਟ ਆਫ ਮੈਨੇਜਮੈਂਟ ਤੇ ਟੈਕਨੋਲੋਜੀ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ 'ਚ ...

ਪੂਰੀ ਖ਼ਬਰ »

ਪੀ.ਏ.ਯੂ ਨੇ ਬਗੀਚੀ ਦੇ ਪਸਾਰ ਸਬੰਧੀ ਕੀਤੀ ਸੰਧੀ

ਲੁਧਿਆਣਾ, 18 ਮਾਰਚ (ਬੀ.ਐਸ.ਬਰਾੜ)-ਪੀ.ਏ.ਯੂ ਨੇ ਮੈਸ. ਇਨੋਵੇਟਿਵ ਗਰੀਨ ਹਾਊਸ ਪ੍ਰੋਜੈਕਟਸ ਐਲ.ਐਲ.ਪੀ ਨਾਲ ਇਕ ਸੰਧੀ 'ਤੇ ਦਸਤਖ਼ਤ ਕੀਤੇ | ਇਹ ਸੰਧੀ ਪੀ.ਏ.ਯੂ ਵਲੋਂ ਸਿਫ਼ਾਰਸ਼ ਕੀਤੀ ਜਾਣ ਵਾਲੀ ਮਿੱਟੀ ਰਹਿਤ ਪੌਸ਼ਟਿਕ ਸਬਜ਼ੀਆਂ ਦੀ ਛੱਤ-ਬਗੀਚੀ ਦੇ ਪਸਾਰ ਲਈ ਕੀਤੀ ਗਈ | ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕ ਦਰਬਾਰ ਦੀ ਕਮੇਟੀ ਦੀ ਚੋਣ

ਲੁਧਿਆਣਾ, 18 ਮਾਰਚ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕ ਦਰਬਾਰ ਦਾ ਪ੍ਰਬੰਧ ਚਲਾਉਣ ਲਈ ਸੰਗਤਾਂ ਵਲੋਂ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿਚ ਭਾਈ ਜਰਨੈਲ ਸਿੰਘ, ਸਾਹਿਬ ਸਿੰਘ, ਕੁਲਦੀਪ ਸਿੰਘ, ਪ੍ਰਦੀਪ ਸਿੰਘ ਤੇ ਭਾਈ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਪੂਰਬੀ 'ਚ ਬੈਂਸ ਵਲੋਂ ਮੀਟਿੰਗ

ਲੁਧਿਆਣਾ, 18 ਮਾਰਚ (ਪਰਮੇਸ਼ਰ ਸਿੰਘ)-ਲੋਕ ਸਭਾ ਚੋਣਾਂ ਲਈ ਲੋਕ ਇਨਸਾਫ ਪਾਰਟੀ ਵਲੋਂ ਮੀਟਿੰਗਾਂ ਤੇਜ ਕਰ ਦਿੱਤੀਆਂ ਗਈਆਂ ਹਨ ਜਿਸ ਤਹਿਤ ਲੁਧਿਆਣਾ ਪੂਰਬੀ ਵਿਧਾਨ ਸਭਾ ਹਲਕੇ 'ਚ ਕੀਤੀ ਮੀਟਿੰਗ ਦੌਰਾਨ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਮੂਹ ਵਰਕਰਾਂ ਨੂੰ ਚੋਣਾਂ ਲਈ ਦਿਨ ਰਾਤ ਇਕ ਕਰਨ ਦੀ ਅਪੀਲ ਕੀਤੀ | ਸੈਕਟਰ 39 ਵਿਚ ਕੀਤੀ ਗਈ ਮੀਟਿੰਗ ਦੌਰਾਨ ਸ: ਬੈਂਸ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ ਘਰ ਵਿਚ ਪਹੁੰਚ ਕਰਨ ਤੇ ਲੋਕਾਂ ਨੂੰ ਸਰਕਾਰ ਦੀਆਂ ਗਲਤ ਨੀਤੀਆਂ ਸਬੰਧੀ ਸੁਚੇਤ ਕਰਕੇ ਲੋਕ ਇਨਸਾਫ਼ ਪਾਰਟੀ ਦਾ ਸਾਥ ਦੇਣ ਲਈ ਪ੍ਰੇਰਨ | ਯੂਥ ਵਿੰਗ ਦੇ ਕੌਮੀ ਪ੍ਰਧਾਨ ਤੇ ਹਲਕਾ ਪੂਰਬੀ ਦੇ ਇੰਚਾਰਜ ਸੁਰਿੰਦਰ ਗਰੇਵਾਲ ਨੇ ਨੌਜਵਾਨਾਂ ਤੇ ਔਰਤਾਂ ਨੂੰ ਪਾਰਟੀ ਨਾਲ਼ ਜੁੜਨ ਦੀ ਅਪੀਲ ਕੀਤੀ | ਇਸ ਮੌਕੇ 'ਤੇ ਜਥੇਦਾਰ ਜਸਵਿੰਦਰ ਸਿੰਘ ਖਾਲਸਾ, ਪ੍ਰਧਾਨ ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਖੁਰਾਣਾ, ਰਵਿੰਦਰ ਪਾਲ ਸਿੰਘ ਰਾਜਾ, ਗੁਰਵਿੰਦਰ ਸਿੰਘ ਗੋਲਡੀ, ਰਵਿੰਦਰ ਰਾਜੂ, ਸ਼ਸ਼ੀ ਮਲਹੋਤਰਾ, ਪੱਪੀ ਕੰਬੋਜ, ਸੁਖਪਾਲ ਗ੍ਰੇਟ, ਗੁਰਬਿੰਦਰ ਸਿੰਘ ਉਬਰਾਏ, ਸਿਮਰਨਜੀਤ ਰਾਜੂ, ਸੰਜੀਵ ਕੁਮਾਰ ਸੰਜੂ, ਰਾਹੁਲ ਧਵਨ, ਕਰਮਜੀਤ ਸਿੰਘ ਜੋਰਾ ਸਿੰਘ ਆਦਿ ਸ਼ਾਮਲ ਸਨ |


ਖ਼ਬਰ ਸ਼ੇਅਰ ਕਰੋ

ਜੀ. ਟੀ. ਬੀ. ਮਿਸ਼ਨ ਸਕੂਲ ਸ਼ਿਮਲਾਪੁਰੀ ਵਿਖੇ ਵਿਦਾਇਗੀ ਸਮਾਗਮ

ਡਾਬਾ/ਲੁਹਾਰਾ, 18 ਮਾਰਚ (ਕੁਲਵੰਤ ਸਿੰਘ ਸੱਪਲ)-ਜੀ ਟੀ ਬੀ ਮਿਸ਼ਨ ਸਕੂਲ ਸ਼ਿਮਲਾਪੁਰੀ ਵਿਖੇ ਵਿਦਾਇਗੀ ਸਮਾਗਮ ਡਾਇਰੈਕਟਰ ਜਸਵਿੰਦਰ ਕੌਰ ਤੇ ਪ੍ਰਧਾਨ ਹਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੇ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ...

ਪੂਰੀ ਖ਼ਬਰ »

ਕਿਸਾਨਾਂ ਨੇ ਮੇਲੇ 'ਚ ਲਗਾਏ ਸਟਾਲ

ਲੁਧਿਆਣਾ, 18 ਮਾਰਚ (ਬੀ.ਐਸ.ਬਰਾੜ)-ਇਸ ਵਾਰ ਕਿਸਾਨ ਮੇਲਾ ਪ੍ਰੋਸੈਸਿੰਗ ਤਕਨੀਕਾਂ ਦੇ ਪ੍ਰਚਾਰ ਨੂੰ ਸਮਰਪਿਤ ਰਿਹਾ | ਗੁੜ, ਹਲਦੀ ਤੇ ਸ਼ਹਿਦ ਦੀ ਪ੍ਰੋਸੈਸਿੰਗ ਕਰਕੇ ਖੁਦ ਵਪਾਰੀਕਰਨ ਨਾਲ ਜੁੜੇ ਕਿਸਾਨਾਂ ਨੇ ਆਪਣੇ ਉਤਪਾਦਨ ਵੇਚਣ ਲਈ ਸਟਾਲ ਲਗਾ ਕੇ ਉਤਪਾਦ ਵੇਚੇ | ...

ਪੂਰੀ ਖ਼ਬਰ »

ਵਾਰਡ ਵਾਸੀਆਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ-ਕਲੇਰ

ਡਾਬਾ/ਲੁਹਾਰਾ, 18 ਮਾਰਚ (ਕੁਲਵੰਤ ਸਿੰਘ ਸੱਪਲ)-ਲੋਕ ਇਨਸਾਫ ਪਾਰਟੀ ਦੇ ਵਾਰਡ ਨੰਬਰ 36 ਤੋਂ ਕੌਾਸਲਰ ਹਰਵਿੰਦਰ ਸਿੰਘ ਕਲੇਰ ਨੇ ਕਿਹਾ ਕਿ ਵਾਰਡ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਨਾਲ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਗੰਭੀਰ ਯਤਨਾਂ ਦੀ ਲੋੜ-ਜਥੇਦਾਰ ਆਸਾ ਸਿੰਘ

ਲੁਧਿਆਣਾ, 18 ਮਾਰਚ (ਜੁਗਿੰਦਰ ਸਿੰਘ ਅਰੋੜਾ)-ਸਮਾਜ 'ਚ ਫੈਲੇ ਹੋਏ ਵੱਖ-ਵੱਖ ਤਰ੍ਹਾਂ ਦੇ ਨਸ਼ਿਆਂ ਦਾ ਖ਼ਾਤਮਾ ਕਰਦੇ ਹੋਏ ਇਕ ਨਿਰੋਏ ਸਮਾਜ ਦੀ ਸਿਰਜਣਾ ਲਈ ਸਾਨੰੂ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ | ਇਕ ਗੱਲਬਾਤ ਦੌਰਾਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

80 ਪ੍ਰਤੀਸ਼ਤ ਦੇ ਕਰੀਬ ਸਸਤੀ ਕਣਕ ਵੰਡਣ ਦਾ ਕੰਮ ਮੁਕੰਮਲ

ਲੁਧਿਆਣਾ, 18 ਮਾਰਚ (ਜੁਗਿੰਦਰ ਅਰੋੜਾ)-ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਨੀਲੇ ਕਾਰਡ ਧਾਰਕਾਂ ਨੰੂ ਸਸਤੀ ਕਣਕ ਵੰਡਣ ਦਾ ਕੰਮ ਪਿਛਲੇ ਦਿਨੀਂ ਆਰੰਭ ਕਰ ਦਿੱਤਾ ਗਿਆ ਤੇ ਅਧਿਕਾਰੀਆਂ ਮੁਤਾਬਿਕ 80 ਪ੍ਰਤੀਸ਼ਤ ਦੇ ਕਰੀਬ ਸਸਤੀ ਕਣਕ ਵੰਡਣ ਦਾ ਕੰਮ ਮੁਕੰਮਲ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਦੇ ਸ਼ਰਾਬ ਦੇ ਠੇਕਿਆਂ ਦਾ ਡਰਾਅ ਕੱਲ੍ਹ

ਸਮਰਾਲਾ, 18 ਮਾਰਚ (ਬਲਜੀਤ ਸਿੰਘ ਬਘੌਰ)- ਉਪ ਆਬਕਾਰੀ ਅਤੇ ਕਰ ਕਮਿਸ਼ਨਰ ਲੁਧਿਆਣਾ ਪਵਨ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਸ਼ਰਾਬ ਦੇ ਠੇਕਿਆਂ ਦਾ ਡਰਾਅ ਮਿਤੀ 20 ਮਾਰਚ ਨੂੰ ਕੱਢਿਆ ਜਾਵੇਗਾ | ਉਨ੍ਹਾਂ ਵੇਰਵੇ ਸਹਿਤ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਿਭਾਗ ਵਲੋਂ ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ ਕੀਤੇ ਜਾਣ ਦੀ ਸੰਭਾਵਨਾ

ਲੁਧਿਆਣਾ, 18 ਮਾਰਚ (ਜੋਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਪੈਟਰੌਲ ਪੰਪਾਂ ਦੀ ਅਚਨਚੇਤ ਚੈਕਿੰਗ ਕੀਤੇ ਜਾਣ ਦੀ ਸੰਭਾਵਨਾ ਹੈ | ਕੁਝ ਮਹੀਨੇ ਪਹਿਲਾਂ ਵੀ ਖੁਰਾਕ ਸਪਲਾਈ ਵਿਭਾਗ ਵਲੋਂ ਤੇਲ ਕੰਪਨੀਆਂ, ਨਾਪਤੋਲ ਵਿਭਾਗ ਤੇ ਹੋਰ ਵੱਖ-ਵੱਖ ਵਿਭਾਗਾਂ 'ਤੇ ...

ਪੂਰੀ ਖ਼ਬਰ »

ਗੁ: ਸ੍ਰੀ ਰੇਰੂ ਸਾਹਿਬ ਵਿਖੇ ਹੋਣਗੇ 25 ਜੋੜਿਆਂ ਦੇ ਅਨੰਦ ਕਾਰਜ 13 ਅਪ੍ਰੈਲ ਨੂੰ

ਸਾਹਨੇਵਾਲ, 18 ਮਾਰਚ (ਹਰਜੀਤ ਸਿੰਘ ਢਿੱਲੋਂ/ਅਮਰਜੀਤ ਸਿੰਘ ਮੰਗਲੀ) - ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਕਲੱਬ ਸਾਹਨੇਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਕੌਲ ਈ. ਟੀ. ਓ. ਦੀ ਅਗਵਾਈ ਵਿਚ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਦੀ ਇੱਥੇ ਹੋਈ ਮੀਟਿੰਗ ਦੇ ਮਿਲੇ ਵੇਰਵੇ ...

ਪੂਰੀ ਖ਼ਬਰ »

ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ

ਲੁਧਿਆਣਾ, 18 ਮਾਰਚ (ਅਮਰੀਕ ਸਿੰਘ ਬੱਤਰਾ)-ਬ੍ਰਹਮ ਗਿਆਨੀ ਸੰਤ ਬਾਬਾ ਅਤਰ ਸਿੰਘ ਮਸਤੂਆਣੇ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਗੁਰਦੁਆਰਾ ਮਸਤੂਆਣਾ ਸਾਹਿਬ ਦੁੱਗਰੀ ਰੋਡ ਵਿਖੇ ਇਕ ਹਫਤਾ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਏ ਗਏ | ਸੰਤ ਬਾਬਾ ਨਛੱਤਰ ਸਿੰਘ ਕੰਬਲੀ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਚੌਹਾਨ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਨਿਯੁਕਤ

ਲੁਧਿਆਣਾ, 18 ਮਾਰਚ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਆਗੂ ਸੁਰਿੰਦਰ ਸਿੰਘ ਚੌਹਾਨ ਨੂੰ ਉਨ੍ਹਾਂ ਦੀਆਂ ਪੰਥ ਤੇ ਪਾਰਟੀ ਪ੍ਰਤੀ ਲੰਬੇ ਸਮੇਂ ਤੋਂ ਦਿੱਤੀਆਂ ਜਾ ਰਹੀਆਂ ਵਡਮੁੱਲੀਆਂ ਸੇਵਾਵਾਂ ਨੂੰ ਦੇਖਦੇ ਹੋਏ ...

ਪੂਰੀ ਖ਼ਬਰ »

ਨਰਮੇ ਦੀ ਖੋਜ ਲਈ ਜਾਪਾਨੀ ਕੰਪਨੀ ਨਾਲ ਪੀ.ਏ.ਯੂ ਦਾ ਸਮਝੌਤਾ

ਲੁਧਿਆਣਾ, 18 ਮਾਰਚ (ਬੀ.ਐਸ. ਬਰਾੜ)- ਪੀ.ਏ.ਯੂ ਨੇ ਟੋਕੀਓ, ਜਪਾਨ ਦੀ ਕੰਪਨੀ ਨਿਪਨ ਸਟੀਲ ਐਾਡ ਸੁਮੀਕਿਨ ਬੁਸਾਨ ( ਐਨ.ਐਸ.ਐਸ.ਬੀ) ਕਾਰਪੋਰੇਸ਼ਨ ਨਾਲ ਬਾਇਓ ਤਕਨਾਲੋਜੀਕਲ ਤਰੀਕਿਆਂ ਨਾਲ ਨਰਮੇ ਦੇ ਵਿਕਾਸ ਲਈ ਇਕ ਸਮਝੌਤਾ ਕੀਤਾ ਗਿਆ | ਫ਼ਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ...

ਪੂਰੀ ਖ਼ਬਰ »

ਬੀਬੀ ਦਿਆਲ ਦੀ ਅਗਵਾਈ 'ਚ ਚੋਣਾਂ ਨੂੰ ਲੈ ਕੇ ਬੈਠਕਾਂ ਦਾ ਸਿਲਸਿਲਾ ਜਾਰੀ

ਲੁਧਿਆਣਾ, 18 ਮਾਰਚ (ਕਵਿਤਾ ਖੁੱਲਰ)-ਲੋਕ ਸਭਾ ਚੋਣਾਂ ਨੂੰ ਲੈ ਕੇ ਇਸਤਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਸੁਰਿੰਦਰ ਕੌਰ ਦਿਆਲ ਦੀ ਅਗਵਾਈ ਹੇਠ ਬੈਠਕਾਂ ਦਾ ਸਿਲਸਿਲਾ ਜਾਰੀ ਹੈ ਤੇ ਬੀਬੀਆਂ ਨੂੰ ਲਾਮਬੰਦ ਕਰਨ ਲਈ ਨੁੱਕੜ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਸ਼ਿਵ ਸ਼ਰਮਾ ਨੂੰ ਲੀਗਲ ਸੈੱਲ ਮਾਲਵਾ ਜ਼ੋਨ-3 ਦਾ ਪ੍ਰਧਾਨ ਥਾਪਿਆ

ਲੁਧਿਆਣਾ, 18 ਮਾਰਚ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ਿਵ ਸ਼ਰਮਾ ਨੂੰ ਲੀਗਲ ਸੈਲ ਮਾਲਵਾ ਜ਼ੋਨ-3 ਦਾ ਪ੍ਰਧਾਨ ਨਿਯੁਕਤ ਗਿਆ | ਉਸ ਦੇ ਸਦਕਾ ਸਮੁੱਚੇ ਲੁਧਿਆਣਾ ਸ਼ਹਿਰ ਦੇ ਅਕਾਲੀ ਆਗੂਆਂ ਤੇ ਵਰਕਰਾਂ 'ਚ ਭਾਰੀ ਖੁਸ਼ੀ ਦੀ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਨੌਜਵਾਨ ਨੂੰ ਜ਼ਖ਼ਮੀ ਕਰਨ ਉਪਰੰਤ ਲੁੱਟ ਕੇ ਫਰਾਰ

ਲੁਧਿਆਣਾ, 18 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਡਾਬਾ ਇਲਾਕੇ 'ਚ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਇਕ ਨੌਜਵਾਨ ਨੂੰ ਜ਼ਖ਼ਮੀ ਕਰਨ ਉਪਰੰਤ ਉਸ ਪਾਸੋਂ ਨਕਦੀ ਤੇ ਮੋਬਾਈਲ ਲੁੱਟ ਕੇ ਫਰਾਰ ਹੋ ਗਏ | ਜ਼ਖ਼ਮੀ ਹੋਏ ਮਨੋਜ ਕੁਮਾਰ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ...

ਪੂਰੀ ਖ਼ਬਰ »

ਵਿਆਹੁਤਾ ਨੇ ਪੁਲਿਸ ਕਾਂਸਟੇਬਲ 'ਤੇ ਲਗਾਏ ਜਬਰ ਜਨਾਹ ਦੇ ਦੋਸ਼

ਲੁਧਿਆਣਾ, 18 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਾਹਨੇਵਾਲ 'ਚ ਰਹਿੰਦੀ ਇਕ ਵਿਆਹੁਤਾ ਔਰਤ ਨੇ ਪੁਲਿਸ ਕਾਂਸਟੇਬਲ 'ਤੇ ਉਸ ਨਾਲ ਜਬਰ ਜਨਾਹ ਕਰਨ ਦੇ ਦੋਸ਼ ਲਗਾਏ ਹਨ | ਪੁਲਿਸ ਕਮਿਸ਼ਨਰ ਵਲੋਂ ਇਸ ਮਾਮਲੇ ਦੀ ਜਾਂਚ ਏ.ਡੀ.ਸੀ.ਪੀ. ਗੁਰਪ੍ਰੀਤ ਕੌਰ ਪੁਰੇਵਾਲ ਨੂੰ ਸੌਾਪੀ ਹੈ ਤੇ ...

ਪੂਰੀ ਖ਼ਬਰ »

ਏੇਕ ਨੂਰ ਸੇਵਾ ਸੁਸਾਇਟੀ ਵਲੋਂ ਸਰਟੀਫਿਕੇਟ ਵੰਡ ਸਮਾਗਮ

ਡਾਬਾ/ਲੁਹਾਰਾ, 18 ਮਾਰਚ (ਕੁਲਵੰਤ ਸਿੰਘ ਸੱਪਲ)- ਏਕ ਨੂਰ ਸੇਵਾ ਸੁਸਾਇਟੀ ਮੁਹੱਲਾ ਗੁਰਪਾਲ ਨਗਰ ਵਲੋਂ ਸਰਟੀਫਿਕੇਟ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਧਾਨ ਹਰਵਿੰਦਰ ਸਿੰਘ ਨੇ ਕਿਹਾ ਕਿ ਸੁਸਾਇਟੀ ਵਲੋਂ ਚਲਾਏ ਜਾ ਰਹੇ ਸਿਲਾਈ ਕਢਾਈ ਸੈਂਟਰ ਤੇ ਕੋਰਸ ਪੂਰਾ ਕਰ ...

ਪੂਰੀ ਖ਼ਬਰ »

ਹੋਲੀ ਦੇ ਤਿਉਹਾਰ ਮੌਕੇ 21 ਨੂੰ ਬੰਦ ਰਹਿਣਗੀਆਂ ਕਿਤਾਬ ਬਾਜ਼ਾਰ ਦੀਆਂ ਦੁਕਾਨਾਂ

ਲੁਧਿਆਣਾ, 18 ਮਾਰਚ (ਭੁਪਿੰਦਰ ਸਿੰਘ ਬਸਰਾ)-ਕਿਤਾਬ ਬਾਜਾਰ ਜਥੇਬੰਦੀ ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਜਸਪਾਲ ਸਿੰਘ ਬੰਟੀ ਦੀ ਅਗਵਾਈ ਵਿਚ ਹੋਈ, ਜਿਸ ਵਿਚ ਕਈ ਅਹਿਮ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਗੱਲਬਾਤ ਕਰਦਿਆਂ ਸ. ਬੰਟੀ ਨੇ ਕਿਹਾ ਕਿ ਪਿਆਰ ਸਦਭਾਵਨਾ, ਰੰਗ ...

ਪੂਰੀ ਖ਼ਬਰ »

ਏਵਨ ਸਾਈਕਲ ਵਲੋਂ ਲੁਧਿਆਣਾ ਦੇ ਗਿੱਲ ਰੋਡ 'ਤੇ ਫਲੈਗਸ਼ਿਪ ਸਟੋਰ ਦੀ ਸ਼ੁਰੂਆਤ

ਲੁਧਿਆਣਾ, 18 ਮਾਰਚ (ਪੁਨੀਤ ਬਾਵਾ)-ਏਵਨ ਸਾਈਕਲ ਵਲੋਂ ਆਪਣੇ ਬ੍ਰਾਂਡ ਸਾਈਕਲੱਸ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦੇਸ਼ ਭਰ 'ਚ 100 ਸਟੋਰ ਖੋਲ੍ਹੇ ਜਾ ਰਹੇ ਹਨ, ਜਿਸ ਦੇ ਤਹਿਤ ਲੁਧਿਆਣਾ ਦੇ ਗਿੱਲ ਰੋਡ ਵਿਖੇ ਚਾਵਲਾ ਬਾਈਕਸ 'ਚ ਏਵਨ ਫਲੈਗਸ਼ਿੱਪ ਸਟੋਰ ਦੀ ਸ਼ੁਰੂਆਤ ...

ਪੂਰੀ ਖ਼ਬਰ »

ਰਿਹਾਇਸ਼ੀ ਨਕਸ਼ੇ ਨਿਗਮ ਯੋਜਨਾਕਾਰ ਕਰਨਗੇ ਮਨਜ਼ੂਰ

ਲੁਧਿਆਣਾ, 18 ਮਾਰਚ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਘਰ ਬਣਾਉਣ ਵਾਲੇ ਲੋਕਾਂ ਦੀ ਸਹੂਲਤ ਲਈ ਰਿਹਾਇਸ਼ੀ ਨਕਸ਼ੇ ਪਾਸ ਕਰਨ ਦੀ ਜਿੰਮੇਵਾਰੀ ਨਿਗਮ ਯੋਜਨਾਕਾਰ ਨੂੰ ਸੌਾਪ ਦਿੱਤੀ ਗਈ ਹੈ | ਕਮਿਸ਼ਨਰ ਸ੍ਰੀਮਤੀ ਕਵਲਪ੍ਰੀਤ ਕੌਰ ਬਰਾੜ ਵਲੋਂ ਹਦਾਇਤ ...

ਪੂਰੀ ਖ਼ਬਰ »

ਬੈਂਚ ਪ੍ਰੈੱਸ ਤੇ ਡੰਡ ਬੈਠਕਾਂ ਦੇ ਮੁਕਾਬਲੇ ਕਰਵਾਏ

ਫੁੱਲਾਂਵਾਲ 18 ਮਾਰਚ (ਮਨਜੀਤ ਸਿੰਘ ਦੁੱਗਰੀ)-ਬੀਤੇ ਕੱਲ੍ਹ ਬੀ.ਬੀ.ਮਸਲਜ਼ ਮਾਸਟਰ ਲਲਤੋਂ ਕਲਾਂ ਵਲੋਂ ਕਰਵਾਏ ਗਏ ਬੈਂਚ ਪ੍ਰੈਸ ਤੇ ਡੰਡ ਬੈਠਕਾਂ ਦੇ ਮੁਕਾਬਲਿਆਂ ਦੌਰਾਨ ਪੁਲਿਸ ਚੌਕੀ ਲਲਤੋਂ ਕਲਾਂ ਦੇ ਇੰਚਾਰਜ ਸਹਾਇਕ ਥਾਣੇਦਾਰ ਅਸ਼ਵਨੀ ਕੁਮਾਰ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਗੁਰਧਾਮਾਂ ਦੇ ਦਰਸ਼ਨਾਂ ਲਈ ਜਥਾ ਰਵਾਨਾ

ਲੁਧਿਆਣਾ 18 ਮਾਰਚ (ਕਵਿਤਾ ਖੁੱਲਰ)-ਸਿੱਖ ਇਤਿਹਾਸ 'ਚ ਹੋਲੇ ਮਹੱਲੇ ਦਾ ਬਹੁਤ ਮਹੱਤਵ ਹੈ ਤੇ ਆਨੰਦਪੁਰ ਸਾਹਿਬ ਵਿਖੇ ਸੰਗਤਾਂ ਵਲੋਂ ਵੱਡੇ ਪੱਧਰ 'ਤੇ ਹੋਲਾ ਮਹੱਲਾ ਮਨਾਇਆ ਵੀ ਜਾਾਦਾ ਹੈ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਮਾਲਵਾ ਜ਼ੋਨ ਪੰਜਾਬ ਦੇ ...

ਪੂਰੀ ਖ਼ਬਰ »

ਪੀ. ਬੀ. 91 ਸੀਰੀਜ਼ ਦੇ ਨੰਬਰਾਂ ਦੀਆਂ ਉੱਚ ਸੁਰੱਖਿਆ ਵਾਲੀਆਂ ਨੰਬਰ ਪਲੇਟਾਂ ਲਗਾਉਣ ਦਾ ਕੰਮ ਸ਼ੁਰੂ

ਲੁਧਿਆਣਾ, 18 ਮਾਰਚ (ਪੁਨੀਤ ਬਾਵਾ)-ਆਟੋਮੈਟਿਡ ਡਰਾੲਵਿੰਗ ਟੈਸਟ ਟ੍ਰੈਕ ਸੈਕਟਰ-32 ਵਿਖੇ ਪੀ.ਬੀ. 10 ਸੀਰੀਜ਼ ਦੇ ਨੰਬਰਾਂ ਦੀਆਂ ਉੱਚ ਸੁਰੱਖਿਆ ਵਾਲੀਆਂ ਨੰਬਰ ਪਲੇਟਾਂ ਲਗਾਉਣ ਦਾ ਕੰਮ ਇਕ ਹਫ਼ਤਾ ਪਹਿਲਾਂ ਸ਼ੁਰੂ ਹੋ ਗਿਆ ਸੀ | ਪਰ ਪੀ.ਬੀ. 91 ਸੀਰੀਜ਼ ਵਾਲੀਆਂ ਨੰਬਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਮੈਰਾਥਨ ਦੌੜ 31 ਨੂੰ

ਲੁਧਿਆਣਾ, 18 ਮਾਰਚ (ਪੁਨੀਤ ਬਾਵਾ)-19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਧ ਤੋਂ ਵੱਧ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਜਿੱਥੇ ਹੋਰ ਕਈ ਯਤਨ ਕੀਤੇ ਜਾ ਰਹੇ ਹਨ, ਉਸ ਦੇ ਤਹਿਤ ਹੀ 31 ...

ਪੂਰੀ ਖ਼ਬਰ »

ਸੀ.ਟੀ ਯੂਨੀਵਰਸਿਟੀ 'ਚ ਖੇਤਰੀ ਕਿਸਾਨਾਂ ਲਈ ਫਾਰਮ ਸਫਾਰੀ

ਲੁਧਿਆਣਾ, 18 ਮਾਰਚ (ਬੀ.ਐਸ.ਬਰਾੜ)-ਕਿਸਾਨਾਂ ਨੂੰ ਵਿਗਿਆਨਕ ਖੇਤੀ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਸੀ.ਟੀ.ਯੂਨੀਵਰਸਿਟੀ ਨੇ ਕੈਂਪਸ ਵਿਚ ਫਾਰਮ ਸਫਾਰੀ ਦਾ ਆਯੋਜਨ ਕਰਵਾਇਆ | ਖੇਤਰੀ ਕਿਸਾਨਾਂ ਨੇ ਸਮਾਜ ਸੇਵਕ ਤੇ ਕੈਨੇਡਾ ਦੇ ਡਾਕੂਮੈਂਟਰੀ ਨਿਰਮਾਤਾ ਜੋਗਿੰਦਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX