ਤਾਜਾ ਖ਼ਬਰਾਂ


ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਨਵੇਂ ਵਿਭਾਗ 'ਚ ਹੋਈ ਨਿਯੁਕਤੀ
. . .  4 minutes ago
ਚੰਡੀਗੜ੍ਹ, 27 ਮਈ- ਪੰਜਾਬ ਸਰਕਾਰ ਨੇ ਅੱਜ ਆਈ.ਪੀ.ਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਇੱਥੇ ਜਾਰੀ ਇੱਕ ਬਿਆਨ 'ਚ ਸਰਕਾਰ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸੰਗਠਿਤ ਅਪਰਾਧ ਕੰਟਰੋਲ ....
ਮੈਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ ਕੀਤੀ ਜਾ ਰਹੀ ਹੈ ਸਾਜ਼ਿਸ਼- ਜੀ. ਕੇ.
. . .  30 minutes ago
ਨਵੀਂ ਦਿੱਲੀ, 27 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ 'ਚੋਂ ਬਾਹਰ ਕੱਢੇ ਜਾਣ ਦੀਆਂ ਖ਼ਬਰਾਂ ਦੇ ਚੱਲਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ...
ਦੁੱਖ ਵੰਡਾਉਣ ਲਈ ਅਜੇ ਦੇਵਗਨ ਦੇ ਘਰ ਪਹੁੰਚੇ ਸ਼ਾਹਰੁਖ਼ ਅਤੇ ਸੰਨੀ ਦਿਓਲ ਸਮੇਤ ਕਈ ਬਾਲੀਵੁੱਡ ਸਿਤਾਰੇ
. . .  51 minutes ago
ਮੁੰਬਈ, 27 ਮਈ- ਬਾਲੀਵੁੱਡ ਦੇ ਮਸ਼ਹੂਰ ਸਟੰਟ ਕੋਰੀਓਗ੍ਰਾਫ਼ਰ ਅਤੇ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਸਿਹਤ ਖ਼ਰਾਬ ਸੀ ਅਤੇ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ 'ਚ ਦਾਖ਼ਲ...
ਵਿਸ਼ਵ ਦੀ ਤੀਜੀ ਆਰਥਿਕ ਸ਼ਕਤੀ ਬਣਨ ਲਈ ਕਰਾਂਗੇ ਕੰਮ- ਮੋਦੀ
. . .  about 1 hour ago
ਲਖਨਊ, 27 ਮਈ- ਲੋਕ ਸਭਾ ਚੋਣਾਂ 'ਚ ਭਾਜਪਾ ਦੀ ਭਾਰੀ ਬਹੁਮਤ ਨਾਲ ਮਿਲੀ ਜਿੱਤ ਨੂੰ 'ਵੋਟ ਬੈਂਕ ਦੀ ਰਾਜਨੀਤੀ' ਦੇ ਵਿਨਾਸ਼ ਦੀ ਸ਼ੁਰੂਆਤ ਕਰਾਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਰਤ ਨੂੰ ਦੁਨੀਆ ਦੀ ਤੀਜੀ ਵੱਡੀ ਅਰਥ ਵਿਵਸਥਾ...
ਲੁੱਕ ਆਊਟ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਸੀ.ਬੀ.ਆਈ ਸਾਹਮਣੇ ਪੇਸ਼ ਨਹੀਂ ਹੋਏ ਰਾਜੀਵ ਕੁਮਾਰ
. . .  about 1 hour ago
ਨਵੀਂ ਦਿੱਲੀ, 27 ਮਈ- ਸੀ.ਬੀ.ਆਈ. ਵੱਲੋਂ ਐਤਵਾਰ ਨੂੰ ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਸ਼ਾਰਦਾ ਚਿੱਟ ਫ਼ੰਡ ਘੋਟਾਲਾ ਮਾਮਲੇ 'ਚ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਦੇ ਜਾਰੀ ਕੀਤੇ .....
ਕਰਤਾਰਪੁਰ ਲਾਂਘੇ ਸੰਬੰਧੀ ਹੋਈ ਬੈਠਕ 'ਚ ਭਾਰਤ ਵਲੋਂ ਰੱਖੀ ਪੁਲ ਬਣਾਉਣ ਦੀ ਮੰਗ ਨੂੰ ਪਾਕਿ ਨੇ ਠੁਕਰਾਇਆ
. . .  about 1 hour ago
ਬਟਾਲਾ, 27 ਮਈ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅੱਜ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ 'ਤੇ ਪਾਕਿਸਤਾਨ ਅਤੇ ਭਾਰਤ ਦੇ ਤਕਨੀਕੀ ਅਧਿਕਾਰੀਆਂ ਦੀ ਹੋਈ ਬੈਠਕ ਬੇਸਿੱਟਾ ਰਹੀ। ਇਸ ਬੈਠਕ 'ਚ ਭਾਰਤੀ ਅਧਿਕਾਰੀਆਂ ਵਲੋਂ...
ਪੰਜਾਬ ਸਰਕਾਰ ਜਸਪਾਲ ਸਿੰਘ ਕਤਲ ਕਾਂਡ ਦੀ ਜਾਂਚ ਸੀ.ਬੀ.ਆਈ ਨੂੰ ਸੌਂਪੇ - ਅਮਨ ਅਰੋੜਾ
. . .  about 2 hours ago
ਫ਼ਰੀਦਕੋਟ, 27 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਪੁਲਿਸ ਹਿਰਾਸਤ 'ਚ ਹੋਈ ਨੌਜਵਾਨ ਜਸਪਾਲ ਸਿੰਘ ਦੀ ਮੌਤ ਦੀ ਜਾਂਚ, ਲਾਸ਼ ਦੀ ਬਰਾਮਦਗੀ ਤੇ ਦੋਸ਼ੀ ਪੁਲਿਸ ਵਾਲਿਆਂ ਨੂੰ ਸਜਾ ਦਿਵਾਉਣ ਲਈ ਐਕਸ਼ਨ ਕਮੇਟੀ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਮੁਖੀ ਦੇ ....
ਲੁਧਿਆਣਾ 'ਚ ਸਾਈਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਲੁਧਿਆਣਾ, 27 ਮਈ- ਪੰਜਾਬ ਦੇ ਲੁਧਿਆਣਾ 'ਚ ਇੱਕ ਸਾਈਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤਿਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ.....
ਸਿੱਧੂ ਪੰਜਾਬ ਦੇ ਨਹੀਂ, ਬਲਕਿ ਪੂਰੇ ਦੇਸ਼ ਦੇ ਨੇਤਾ ਹਨ- ਬ੍ਰਹਮਪੁਰਾ
. . .  about 2 hours ago
ਜਲੰਧਰ, 27 ਮਈ (ਚਿਰਾਗ)- ਜਲੰਧਰ ਦੇ ਸਰਕਟ ਹਾਊਸ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸਾਫ਼ ਅਕਸ ਵਾਲੇ ਨੇਤਾ...
ਗੁਆਂਢੀ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਵੱਢੇ ਲੜਕੀ ਦੇ ਹੱਥ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਰਾਏਨਾਗਾ ਵਿਖੇ ਇੱਕ ਗੁਆਂਢੀ ਨੌਜਵਾਨ ਲੜਕੀ ਦੇ ਘਰ ਕੰਧ ਟੱਪ ਕੇ ਦਾਖਲ ਹੋਇਆ ਅਤੇ ਘਰ ਵਿਚ ਕੱਪੜੇ ਪ੍ਰੈੱਸ ਕਰ ਰਹੀ ਲੜਕੀ 'ਤੇ ਤੇਜ਼ਧਾਰ ਹਥਿਆਰ ਨਾਲ ...
ਪਠਾਨਕੋਟ ਸਿਟੀ ਰੇਲਵੇ ਸਟੇਸ਼ਨ ਤੋਂ ਹੈਰੋਇਨ ਸਣੇ ਇੱਕ ਵਿਅਕਤੀ ਕਾਬੂ
. . .  about 2 hours ago
ਪਠਾਨਕੋਟ, 27 ਮਈ (ਸੰਧੂ)- ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਤੋਂ ਜੀ. ਆਰ. ਪੀ. ਪੁਲਿਸ ਵਲੋਂ 150 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਸ਼ੁਭੰਮ ਗੁਪਤਾ ਪੁੱਤਰ ਅਰਵਿੰਦ ਗੁਪਤਾ ਨਿਵਾਸੀ...
ਨਹੀਂ ਰਹੇ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ
. . .  about 2 hours ago
ਮੁੰਬਈ, 27 ਮਈ- ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਪਿਛਲੇ ਕਾਫ਼ੀ ਸਮੇਂ ਤੋਂ ਖ਼ਰਾਬ ਸੀ, ਜਿਸ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ...
ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਦੇਹਾਂਤ
. . .  about 3 hours ago
ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਦੇਹਾਂਤ....................................
ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਰਾਬਰਟ ਵਾਡਰਾ ਨੂੰ ਭੇਜਿਆ ਨੋਟਿਸ
. . .  about 3 hours ago
ਨਵੀਂ ਦਿੱਲੀ, 27 ਮਈ- ਦਿੱਲੀ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਪ੍ਰਿਅੰਕਾ ਗਾਂਧੀ ਦੇ ਪਤੀ ਤੇ ਕਾਰੋਬਾਰੀ ਰਾਬਰਟ ਵਾਡਰਾ ਅਤੇ ਉਨ੍ਹਾਂ ਦੇ ਕਰੀਬੀ ਮਨੋਜ ਅਰੋੜਾ ਨੂੰ ਨੋਟਿਸ ਜਾਰੀ ਕੀਤੇ ਹਨ। ਅਦਾਲਤ ਨੇ ਇਹ ਨੋਟਿਸ ਈ. ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਦੀ...
ਜੰਮੂ-ਕਸ਼ਮੀਰ 'ਚ ਫੌਜ ਨੇ ਨਕਾਰਾ ਕੀਤਾ ਆਈ. ਈ. ਡੀ., ਟਲਿਆ ਵੱਡਾ ਹਾਦਸਾ
. . .  about 3 hours ago
ਸ੍ਰੀਨਗਰ, 27 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਜੰਮੂ-ਪੁੰਛ ਕੌਮੀ ਹਾਈਵੇਅ 'ਤੇ ਫੌਜ ਨੇ ਅੱਜ ਅਤਿ ਆਧੁਨਿਕ ਵਿਸਫੋਟਕ ਉਪਕਰਨ (ਆਈ. ਈ. ਡੀ.) ਨੂੰ ਨਕਾਰਾ ਕੀਤਾ ਹੈ। ਅਧਿਕਾਰਕ ਸੂਤਰਾਂ ਨੇ ਕਿਹਾ ਕਿ ਚਿੰਗੁਸ ਦੇ ਕੱਲਾਰ ਪਿੰਡ 'ਚ ਅੱਜ ਸਵੇਰੇ ਫੌਜ ਨੂੰ ਗਸ਼ਤ...
ਵਿਕਾਸ ਕਾਰਜਾਂ ਦੀ ਸਮੀਖਿਆ ਲਈ ਕੇਜਰੀਵਾਲ ਵੱਲੋਂ ਕੈਬਨਿਟ ਨਾਲ ਬੈਠਕ
. . .  about 4 hours ago
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਹਾਈ ਕਮਾਂਡ ਨੂੰ ਭੇਜਿਆ ਅਸਤੀਫ਼ਾ
. . .  about 3 hours ago
ਯੂਰਪੀਅਨ ਸੰਸਦੀ ਚੋਣਾਂ 'ਚ ਪੰਜਾਬੀ ਮੂਲ ਦੀ ਨੀਨਾ ਗਿੱਲ ਨੇ ਮੁੜ ਜਿੱਤ ਦਰਜ ਕੀਤੀ
. . .  about 4 hours ago
ਆਈ.ਐਸ.ਆਈ. ਨੇ ਪਠਾਨਕੋਟ ਰੇਲਵੇ ਸਟੇਸ਼ਨ ਉਡਾਉਣ ਦੀ ਦਿੱਤੀ ਧਮਕੀ
. . .  about 4 hours ago
ਯੂਰਪੀਅਨ ਸੰਸਦੀ ਚੋਣਾਂ 'ਚ ਸੱਤਾਧਾਰੀ ਪਾਰਟੀ ਦਾ ਸਭ ਤੋਂ ਮਾੜਾ ਪ੍ਰਦਰਸ਼ਨ, ਸਿਰਫ਼ 3 ਸੀਟਾਂ ਮਿਲੀਆਂ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਔਰਤ ਦੇ ਕਤਲ ਕੇਸ ਦੀ ਗੁੱਥੀ ਸੁਲਝੀ ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਪਤੀ ਨੇ ਆਪਣੇ ਭਰਾਵਾਂ ਨਾਲ ਮਿਲ ਕੇ ਕੀਤਾ ਸੀ ਪਤਨੀ ਦਾ ਕਤਲ

ਐੱਸ. ਏ. ਐੱਸ. ਨਗਰ, 18 ਮਾਰਚ (ਜਸਬੀਰ ਸਿੰਘ ਜੱਸੀ/ਜੰਡ ਪੁਰੀ)-ਪਿੰਡ ਬਲੌਾਗੀ ਵਿਖੇ ਰਹਿੰਦੀ ਸਵਿਤਾ ਨਾਂਅ ਦੀ ਔਰਤ ਦੇ ਹੋਏ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਪੁਲਿਸ ਨੇ ਮਿ੍ਤਕਾ ਦੇ ਪਤੀ ਅਤੇ ਦਿਓਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਕਤਲ ਕਰਨ ਦੀ ਵਜ੍ਹਾ ਇਹ ਦੱਸੀ ਜਾ ਰਹੀ ਹੈ ਕਿ ਮਿ੍ਤਕਾ ਦੇ ਪਤੀ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਕਿਸੇ ਹੋਰ ਵਿਅਕਤੀ ਨਾਲ ਨਾਜਾਇਜ਼ ਸਬੰਧ ਹਨ | ਪਤੀ ਦੀ ਪਛਾਣ ਪਿੰਟੂ ਸਿੰਘ ਵਜੋਂ ਹੋਈ ਹੈ, ਜਦਕਿ ਬਾਕੀ ਦੋਸ਼ੀਆਂ 'ਚ ਅਮਿਤ, ਦੀਪਕ ਅਤੇ ਰਾਮ ਕੁਮਾਰ ਸ਼ਾਮਿਲ ਹਨ | ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਉਕਤ ਕੇਸ ਦੀ ਗੁੱਥੀ ਨੂੰ ਸੁਲਝਾਉਂਦਿਆਂ ਮਿ੍ਤਕਾ ਦੇ ਪਤੀ ਪਿੰਟੂ ਸਿੰਘ, ਅਮਿਤ ਅਤੇ ਰਾਮ ਕੁਮਾਰ ਨੂੰ ਨਜੀਬਾਬਾਦ ਯੂ. ਪੀ. ਤੋਂ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਦੀਪਕ ਕੁਮਾਰ ਹਾਲੇ ਫ਼ਰਾਰ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿੰਟੂ ਸਿੰਘ ਅਤੇ ਉਸ ਦੀ ਪਤਨੀ ਸਵਿਤਾ ਪਿਛਲੇ 1 ਸਾਲ ਤੋਂ ਅੱਡ-ਅੱਡ ਰਹਿ ਰਹੇ ਸਨ | ਉਨ੍ਹਾਂ ਦੇ 2 ਬੱਚੇ ਯੂ. ਪੀ. 'ਚ ਰਹਿੰਦੇ ਸਨ, ਜਦਕਿ ਇਕ ਬੱਚੀ ਅੰਸ਼ਿਕਾ (14) ਆਪਣੀ ਮਾਂ ਸਵਿਤਾ ਨਾਲ ਬਲੌਾਗੀ ਵਿਖੇ ਰਹਿ ਰਹੀ ਸੀ | ਪਿੰਟੂ ਸਿੰਘ ਨੂੰ ਸ਼ੱਕ ਸੀ ਕਿ ਸਵਿਤਾ ਦੇ ਕਿਸੇ ਹੋਰ ਵਿਅਕਤੀ ਨਾਲ ਨਾਜਾਇਜ਼ ਸਬੰਧ ਹਨ | ਪਿੰਟੂ ਸਿੰਘ ਨੇ ਆਪਣੀ ਪਤਨੀ ਦੇ ਕਤਲ ਦੀ ਯੋਜਨਾ ਬਣਾਈ ਸੀ ਅਤੇ ਇਸ ਯੋਜਨਾ 'ਚ ਉਸ ਨੇ ਆਪਣੇ ਭਰਾਵਾਂ ਨੂੰ ਵੀ ਰਾਜਦਾਰ ਬਣਾਇਆ ਸੀ |
ਉਨ੍ਹਾਂ ਦੱਸਿਆ ਕਿ 13 ਮਾਰਚ ਦੀ ਰਾਤ ਅਮਿਤ ਜੋ ਕਿ ਸਵਿਤਾ ਦਾ ਦਿਓਰ ਲੱਗਦਾ ਸੀ ਅਤੇ ਪਿੰਡ ਬਲੌਾਗੀ ਵਿਖੇ ਹੀ ਰਹਿੰਦਾ ਸੀ, ਸਵਿਤਾ ਨੂੰ ਆਟੋ 'ਚ ਬਿਠਾ ਕੇ ਇਹ ਕਹਿ ਕੇ ਆਪਣੇ ਨਾਲ ਲੈ ਗਿਆ ਕਿ ਕਿਸੇ ਰਿਸ਼ਤੇਦਾਰ ਦੇ ਪ੍ਰੋਗਰਾਮ 'ਚ ਜਾਣ ਸਬੰਧੀ ਕਹਿ ਕੇ ਸਵਿਤਾ ਨੂੰ ਗਿਲਕੋ ਸਿਟੀ ਦੇ ਨੇੜੇ ਲੈ ਗਿਆ, ਜਿਥੇ ਕਿ ਪਹਿਲਾਂ ਤੋਂ ਹੀ ਖੜੇ੍ਹ ਪਿੰਟੂ ਸਿੰਘ ਅਤੇ ਹੋਰਨਾਂ ਮੁਲਜ਼ਮਾਂ ਨੇ ਸਵਿਤਾ ਦੇ ਸਿਰ 'ਚ ਪਹਿਲਾਂ ਹਥੌੜੀ ਮਾਰੀ, ਮਗਰੋਂ ਪੱਥਰਾਂ ਨਾਲ ਕਈ ਵਾਰ ਕੀਤੇ ਅਤੇ ਸਵਿਤਾ ਨੂੰ ਮਰੀ ਹੋਏ ਸਮਝ ਕੇ ਉਹ ਮੌਕੇ ਤੋਂ ਫ਼ਰਾਰ ਹੋ ਗਏ | ਇਸ ਦੌਰਾਨ ਪਿੰਟੂ ਸਿੰਘ ਦੀ ਦੁਕਾਨ ਦੀਆਂ ਚਾਬੀਆਂ ਵਾਰਦਾਤ ਵਾਲੀ ਥਾਂ 'ਤੇ ਡਿੱਗ ਗਈਆਂ ਅਤੇ ਇਨ੍ਹਾਂ ਚਾਬੀਆਂ ਨੇ ਹੀ ਪੁਲਿਸ ਦੇ ਕਥਿਤ ਦੋਸ਼ੀਆਂ ਤੱਕ ਪਹੁੰਚਾਉਣ 'ਚ ਅਹਿਮ ਕੜੀ ਦਾ ਕੰਮ ਕੀਤਾ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ 14 ਮਾਰਚ ਦੀ ਦੁਪਹਿਰ ਤੱਕ ਮੁਹਾਲੀ 'ਚ ਹੀ ਸਨ, ਪ੍ਰੰਤੂ ਜਿਵੇਂ ਹੀ ਮਿ੍ਤਕਾ ਦੀ ਲੜਕੀ ਨੇ ਆਪਣੇ ਚਾਚੇ ਦੀਪਕ ਨੂੰ ਫ਼ੋਨ ਕਰਕੇ ਆਪਣੀ ਮਾਂ ਬਾਰੇ ਪੱੁਛਿਆ ਅਤੇ ਥਾਣੇ ਜਾਣ ਦੀ ਗੱਲ ਆਖੀ ਤਾਂ ਉਹ ਫ਼ੋਨ ਬੰਦ ਕਰਕੇ ਯੂ. ਪੀ. ਫ਼ਰਾਰ ਹੋ ਗਏ | ਜ਼ਿਲ੍ਹਾ ਪੁਲਿਸ ਮੁਖੀ ਮੁਤਾਬਿਕ ਪਿੰਟੂ ਸਿੰਘ, ਅਮਿਤ ਅਤੇ ਰਾਮ ਕੁਮਾਰ ਪਿੰਡ ਬੜਮਾਜਰਾ ਵਿਖੇ ਐਲੂਮੀਨੀਅਮ ਦਾ ਕੰਮ ਕਰਦੇ ਹਨ, ਜਦਕਿ ਦੀਪਕ ਕਿਰਾਏ 'ਤੇ ਕਿਸੇ ਦਾ ਆਟੋ ਚਲਾਉਂਦਾ ਹੈ | ਇਸ ਮੌਕੇ ਡੀ. ਐੱਸ. ਪੀ. ਖਰੜ ਦੀਪ ਕਮਲ, ਸੀ. ਆਈ. ਏ. ਇੰਚਾਰਜ ਸਤਵੰਤ ਸਿੰਘ ਸਿੱਧੂ ਅਤੇ ਥਾਣਾ ਖਰੜ ਸਿਟੀ ਦੇ ਮੁਖੀ ਭਗਵੰਤ ਸਿੰਘ ਰਿਆੜ ਵੀ ਹਾਜ਼ਰ ਸਨ |



ਖ਼ਬਰ ਸ਼ੇਅਰ ਕਰੋ

ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਪੁਲਿਸ ਨਾਲ ਮੀਟਿੰਗ

ਚੰਡੀਗੜ੍ਹ, 18 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਰੈਜ਼ੀਡੈਂਟ ਐਸੋਸੀਏਸ਼ਨ ਵੈੱਲਫੇਅਰ ਫੈਡਰੇਸ਼ਨ ਵਲੋਂ ਅੱਜ ਪੁਲਿਸ ਨਾਲ ਦੂਜੀ ਮੀਟਿੰਗ ਕੀਤੀ ਗਈ ਜਿਸ ਵਿਚ ਪੁਲਿਸ ਅਤੇ ਲੋਕਾਂ ਵਿਚ ਆਪਸੀ ਸਹਿਯੋਗ ਦੀ ਮਦਦ ਨਾਲ ਅਪਰਾਧ ਨੂੰ ਘੱਟ ਕੀਤੇ ਜਾਣ ਸਬੰਧੀ ...

ਪੂਰੀ ਖ਼ਬਰ »

10 ਸਾਲਾ ਬੱਚੀ ਨਾਲ ਸਰੀਰਕ ਸੋਸ਼ਣ ਕਰਨ ਵਾਲੀ ਮਹਿਲਾ ਵਾਰਡਨ ਿਖ਼ਲਾਫ਼ ਦੋਸ਼ ਆਇਦ

ਚੰਡੀਗੜ੍ਹ, 18 ਮਾਰਚ (ਰਣਜੀਤ ਸਿੰਘ/ਜਾਗੋਵਾਲ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪੂਨਮ ਆਰ. ਜੋਸ਼ੀ ਦੀ ਅਦਾਲਤ ਨੇ ਇਕ ਖੇਡ ਅਕਾਦਮੀ ਦੇ ਹੋਸਟਲ ਦੀ ਮਹਿਲਾ ਵਾਰਡਨ ਿਖ਼ਲਾਫ਼ ਪੋਕਸੋ ਐਕਟ ਅਧੀਨ ਦੋਸ਼ ਆਇਦ ਕੀਤੇ ਹਨ | ਅਦਾਲਤ ਵਿਚ ਹੁਣ ਇਹ ਵਾਰਡਨ ਿਖ਼ਲਾਫ਼ 10 ਸਾਲ ਦੀ ...

ਪੂਰੀ ਖ਼ਬਰ »

ਪੰਜਾਬੀ ਗੀਤਾਂ ਦੇ ਪ੍ਰੋਡਿਊਸਰ ਨੂੰ ਮਿਲੀ 20 ਲੱਖ ਰੁਪਏ ਫਿਰੌਤੀ ਦੀ ਧਮਕੀ- ਮਾਮਲਾ ਦਰਜ

ਚੰਡੀਗੜ੍ਹ, 18 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮੰਨੇ ਹੋਏ ਗਾਇਕਾਂ ਨਾਲ ਕੰਮ ਵਾਲੇ ਪ੍ਰੋਡਿਊਸਰ ਸੰਦੀਪ ਰਿਹਾਨ ਨੂੰ ਚੰਡੀਗੜ੍ਹ ਵਿਚ ਧਮਕੀ ਭਰਿਆ ਫ਼ੋਨ ਆਇਆ | ਫ਼ੋਨ ਕਰਨ ਵਾਲੇ ਨੇ ਸੰਦੀਪ ਰਿਹਾਨ ਤੋਂ 20 ਲੱਖ ਰੁਪਏ ਦੀ ਫਿਰੌਤੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਵੱਡਾ ਹਾਦਸਾ ਹੋਣ ਤੋਂ ਟਲਿਆ

ਚੰਡੀਗੜ੍ਹ, 18 ਮਾਰਚ (ਮਨਜੋਤ ਸਿੰਘ ਜੋਤ) - ਪੰਜਾਬ ਯੂਨੀਵਰਸਿਟੀ ਵਿਚ ਏ.ਸੀ ਜੋਸ਼ੀ ਲਾਇਬ੍ਰੇਰੀ ਨੇੜੇ ਬੰਦ ਪਈ ਕੰਟੀਨ ਵਿਚ ਪਏ ਤਿੰਨ ਗੈਸ ਸਿਲੰਡਰਾਂ ਵਿਚੋਂ ਇਕ ਲੀਕ ਅਤੇ ਇਕ ਦਾ ਰੈਗੂਲੇਟਰ ਆਨ ਹੋਣ ਕਾਰਨ ਵੱਡਾ ਹਾਦਸਾ ਹੋਣ ਤੋਂ ਵਾਲ-ਵਾਲ ਬਚਾਅ ਹੋ ਗਿਆ, ਜੇਕਰ ...

ਪੂਰੀ ਖ਼ਬਰ »

ਨਗਰ ਨਿਗਮ 'ਚ ਤਾਇਨਾਤ ਕਰਮਚਾਰੀ ਵਲੋਂ ਖ਼ੁਦਕੁਸ਼ੀ

ਚੰਡੀਗੜ੍ਹ, 18 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਨਗਰ ਨਿਗਮ ਦੇ ਇੰਨਫੋਰਸਮੈਂਟ ਦਸਤੇ 'ਚ ਤਾਇਨਾਤ ਇਕ 49 ਸਾਲਾ ਕਰਮਚਾਰੀ ਨੇ ਆਪਣੇ ਘਰ ਅੰਦਰ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਮਿ੍ਤਕ ਸੈਕਟਰ-19 ਵਿਚ ਰਹਿੰਦਾ ਸੀ ਅਤੇ ਉਹ ਆਤਮ ਹੱਤਿਆ ਕਰਨ ਤੋਂ ਪਹਿਲਾ ਇਕ ਸੂਸਾਈਡ ਨੋਟ ...

ਪੂਰੀ ਖ਼ਬਰ »

ਡਾ. ਨਵਜੋਤ ਕੌਰ ਸਿੱਧੂ ਵਲੋਂ ਈ. ਡਬਲਿਊ. ਐਸ. ਕਾਲੋਨੀ ਧਨਾਸ ਵਾਟਰ ਵਰਕਸ ਦਾ ਦੌਰਾ

ਚੰਡੀਗੜ੍ਹ, 18 ਮਾਰਚ (ਆਰ.ਐਸ.ਲਿਬਰੇਟ)-ਇਕ ਮੈਡੀਕਲ ਕੈਂਪ ਦੌਰਾਨ ਈ.ਡਬਲਿਊ.ਐਸ. ਕਾਲੋਨੀ ਨਿਵਾਸੀਆਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਅੱਜ ਡਾ: ਨਵਜੋਤ ਕੌਰ ਸਿੱਧੂ ਨੇ ਧਨਾਸ ਵਾਟਰ ਵਰਕਸ ਦਾ ਦੌਰਾ ਕੀਤਾ ਅਤੇ ਇਸ ਤੋਂ ਸੈਕਟਰ-39 ਹਾਊਸਿੰਗ ਬੋਰਡ ਰੈਜ਼ੀਡੈਂਟ ਵੈੱਲਫੇਅਰ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਤੇ ਚਰਸ ਸਮੇਤ ਦੋ ਗਿ੍ਫ਼ਤਾਰ

ਚੰਡੀਗੜ੍ਹ, 18 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਦੋ ਵਿਅਕਤੀਆਂ ਨੂੰ ਵੱਖ-ਵੱਖ ਨਸ਼ਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ 'ਚ ਸੈਕਟਰ-26 ਪੁਲਿਸ ਸਟੇਸ਼ਨ ਦੀ ਟੀਮ ਨੇ ਬਾਪੂਧਾਮ ਕਾਲੋਨੀ ਦੇ ਰਹਿਣ ਵਾਲੇ ਪੱਪੂ ਨੂੰ ਟਰਾਂਸਪੋਰਟ ਲਾਈਟ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਦਾ ਮੋਬਾਈਲ ਫ਼ੋਨ ਝਪਟਿਆ

ਚੰਡੀਗੜ੍ਹ, 18 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਸਾਰੰਗਪੁਰ ਲਾਈਟ ਪੁਆਇੰਟ ਨੇੜੇ ਇਕ ਰਾਹ ਜਾਂਦੇ ਵਿਅਕਤੀ ਦਾ ਮੋਬਾਈਲ ਫ਼ੋਨ ਝਪਟ ਕੇ ਮੋਟਰਸਾਈਕਲ ਸਵਾਰ ਫ਼ਰਾਰ ਹੋ ਗਏ | ਪੁਲਿਸ ਨੇ ਅਣਪਛਾਤੇ ਝੱਪਟਮਾਰਾਂ ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ...

ਪੂਰੀ ਖ਼ਬਰ »

ਭੇਦ-ਭਰੇ ਹਲਾਤ 'ਚ ਵਿਅਕਤੀ ਦੀ ਲਾਸ਼ ਮਿਲੀ

ਚੰਡੀਗੜ੍ਹ, 18 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਮਲੋਆ ਵਾਟਰ ਵਰਕਸ ਨੇੜੇ ਪੈਂਦੇ ਜੰਗਲ ਇਲਾਕੇ ਵਿਚ ਇਕ ਵਿਅਕਤੀ ਦੀ ਲਾਸ਼ ਭੇਦ ਭਰੇ ਹਲਾਤ ਵਿਚ ਮਿਲੀ | ਜਾਣਕਾਰੀ ਅਨੁਸਾਰ ਮਿ੍ਤਕ ਦੀ ਪਛਾਣ ਡੱਡੂ ਮਾਜਰਾ ਦੇ ਰਹਿਣ ਵਾਲੇ ਸ਼ੇਰ ਸਿੰਘ (33) ਵਜੋਂ ਹੋਈ ਹੈ ਜੋ ਪੇਂਟਰ ਦਾ ...

ਪੂਰੀ ਖ਼ਬਰ »

ਗੋਲਡਨ ਬੈੱਲਜ਼ ਸਕੂਲ ਵਿਖੇ ਗਣਿਤ ਓਲੰਪੀਆਡ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 18 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-77 ਸਥਿਤ ਗੋਲਡਨ ਬੈੱਲਜ਼ ਪਬਲਿਕ ਸਕੂਲ ਵਿਖੇ ਗਣਿਤ ਵਿਸ਼ੇ ਨਾਲ ਸਬੰਧਿਤ ਅੰਤਰਰਾਸ਼ਟਰੀ ਗਣਿਤ ਓਲੰਪੀਆਡ ਮੁਕਾਬਲੇ ਦੌਰਾਨ ਪਹਿਲੀਆਂ 3 ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਉਚੇਚੇ ...

ਪੂਰੀ ਖ਼ਬਰ »

ਸ਼ੈਮਰਾਕ ਸਕੂਲ ਸੈਕਟਰ-69 ਦੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਮਨਾਈ ਗ੍ਰੈਜੂਏਸ਼ਨ ਸੈਰਾਮਨੀ

ਐੱਸ. ਏ. ਐੱਸ. ਨਗਰ, 18 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਮੁਹਾਲੀ ਦੀ ਮੈਨੇਜਮੈਂਟ ਵਲੋਂ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਲਈ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਦੌਰਾਨ ਸਕੂਲ ਦੇ ਚੇਅਰਮੈਨ ਏ. ਐੱਸ. ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ

ਐੱਸ. ਏ. ਐੱਸ. ਨਗਰ, 18 ਮਾਰਚ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਧੰਨਾ ਭਗਤ ਫੇਜ਼-8 ਮੁਹਾਲੀ ਵਿਖੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਬਾਬਾ ਸੁਰਿੰਦਰ ਸਿੰਘ ਧੰਨਾ ਭਗਤ ਵਾਲਿਆਂ ਦੇ ਉਪਰਾਲੇ ਸਦਕਾ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਐੱਸ. ਟੀ. ਐੱਫ. ਨੇ ਕਾਲੇ ਕੋਲੋਂ 50 ਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ

ਐੱਸ. ਏ. ਐੱਸ. ਨਗਰ, 18 ਮਾਰਚ (ਜਸਬੀਰ ਸਿੰਘ ਜੱਸੀ)- ਬੀਤੇ ਦਿਨੀਂ ਐੱਸ. ਟੀ. ਐੱਫ. ਵਲੋਂ ਸੁਖਚੈਨ ਸਿੰਘ ਉਰਫ਼ ਕਾਲਾ ਵਾਸੀ ਮੁੱਲਾਂਪੁਰ ਗਰੀਬਦਾਸ (ਮੁਹਾਲੀ) ਨੂੰ 27 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਸੀ, ਜਿਸ ਕੋਲੋਂ ਪੁਲਿਸ ਨੇ ਰਿਮਾਂਡ ਦੌਰਾਨ 50 ਗ੍ਰਾਮ ਹੋਰ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਭਾਈ ਮਨੀ ਸਿੰਘ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ

ਐੱਸ. ਏ. ਐੱਸ. ਨਗਰ, 18 ਮਾਰਚ (ਨਰਿੰਦਰ ਸਿੰਘ ਝਾਂਮਪੁਰ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਭਾਈ ਮਨੀ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਤਹਿਤ ਉਤਸ਼ਾਹ ਨਾਲ ਮਨਾਇਆ ਗਿਆ | ਜਨਮ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ...

ਪੂਰੀ ਖ਼ਬਰ »

ਪਿੰਡ ਨਗਲਾ ਦੇ ਕਈ ਪਰਿਵਾਰ ਭਾਜਪਾ 'ਚ ਸ਼ਾਮਿਲ

ਲਾਲੜੂ, 18 ਮਾਰਚ (ਰਾਜਬੀਰ ਸਿੰਘ)-ਭਾਜਪਾ ਮੰਡਲ ਲਾਲੜੂ ਦੀ ਪਿੰਡ ਨਗਲਾ ਵਿਖੇ ਹੋਈ ਮੀਟਿੰਗ ਦੌਰਾਨ ਮੰਡਲ ਲਾਲੜੂ ਦੇ ਮੀਤ ਪ੍ਰਧਾਨ ਜਗਜੀਵਨ ਮਹਿਤਾ ਦੀ ਪ੍ਰੇਰਨਾ ਸਦਕਾ ਪਿੰਡ ਦੇ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਕਈ ਪਰਿਵਾਰ ਭਾਜਪਾ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ...

ਪੂਰੀ ਖ਼ਬਰ »

ਯੂਨੀਵਰਸਲ ਗਰੁੱਪ ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ

ਲਾਲੜੂ, 18 ਮਾਰਚ (ਰਾਜਬੀਰ ਸਿੰਘ)-ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ, ਜਿਸ ਦੌਰਾਨ ਗਰੁੱਪ ਦੇ 200 ਤੋਂ ਵੱਧ ਵਿਦਿਆਰਥੀਆਂ ਵਲੋਂ ਹਿੱਸਾ ਲਿਆ ਗਿਆ | ਸਪੋਰਟਸ ਮੀਟ ਦੀ ਸ਼ੁਰੂਆਤ ਮੌਕੇ ਡਾ: ਵਰਿੰਦਰ ਕੌਰ ਡਾਇਰੈਕਟਰ ...

ਪੂਰੀ ਖ਼ਬਰ »

ਪੁਸਤਕ ਲੋਕ ਅਰਪਣ, ਰੂਬਰੂ ਅਤੇ ਕਵੀ ਦਰਬਾਰ ਕਰਵਾਇਆ

ਐੱਸ. ਏ. ਐੱਸ. ਨਗਰ, 18 ਮਾਰਚ (ਨਰਿੰਦਰ ਸਿੰਘ ਝਾਂਮਪੁਰ)-ਬੀਤੇ ਦਿਨੀਂ ਬਾਲ ਭਵਨ ਫੇਜ਼-4 ਮੁਹਾਲੀ ਵਿਖੇ ਰਾਣਾ ਹੈਂਡੀਕਰਾਫਟਸ ਇੰਟਰਨੈਸ਼ਨਲ (ਰਜ਼ਿ) ਦੇ ਸਾਹਿਤਕ ਵਿੰਗ ਵਲੋਂ ਸ਼ਾਇਰ ਸਮਿੱਤਰ ਸਿੰਘ ਦੋਸਤ ਤੇ ਗੁਰਸ਼ਰਨ ਸਿੰਘ ਕਾਕਾ ਦੀ ਸਾਂਝੀ ਕਾਵਿ-ਪੁਸਤਕ ਇਕ ਰੰਗ ਤੇਰਾ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਅੰਤਰ ਕਾਲਜ ਸੰਸਦੀ ਭਾਸ਼ਣ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 18 ਮਾਰਚ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ ਲਾਅ ਵਿਖੇ ਆਯੋਜਿਤ ਦੋ ਦਿਨਾ ਅੰਤਰ ਕਾਲਜ ਸੰਸਦੀ ਭਾਸ਼ਣ ਡਾ: ਐਮ. ਐੱਸ. ਬੈਂਸ ਡੀਨ ਯੂਨੀਵਰਸਿਟੀ ਸਕੂਲ ਆਫ ਲਾਅ ਅਤੇ ਯੂਨੀਵਰਸਿਟੀ ਸਕੂਲ ਆਫ ਲਾਅ ਦੀ ਵਾਈਸ ਪਿ੍ੰਸੀਪਲ ਡਾ: ਸੋਨੀਆ ...

ਪੂਰੀ ਖ਼ਬਰ »

ਜਥੇਦਾਰ ਕਰਤਾਰ ਸਿੰਘ ਅਲੌਹਰਾ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਸਲਾਹਕਾਰ ਨਿਯੁਕਤ

ਨਾਭਾ, 18 ਮਾਰਚ (ਅਮਨਦੀਪ ਸਿੰਘ ਲਵਲੀ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਤੀ ਜਥੇਦਾਰ ਕਰਤਾਰ ਸਿੰਘ ਅਲੌਹਰਾ ਦੀਆਂ ਵੱਡੀਆਂ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਪਾਰਟੀ ਦਾ ਸਿਆਸੀ ਸਲਾਹਕਾਰ ਬਣਾ ਉੱਚ ਅਹੁਦਾ ਦਿੱਤਾ ਗਿਆ¢ ਗੱਲਬਾਤ ਦੌਰਾਨ ਸ. ਅਲੌਹਰਾ ਨੇ ...

ਪੂਰੀ ਖ਼ਬਰ »

ਵਿਧਾਇਕ ਸ਼ਰਮਾ ਨੇ ਕੌ ਾਸਲ ਅਧਿਕਾਰੀਆਂ ਨੂੰ ਸੁਣਾਈਆਂ ਖਰੀਆਂ-ਖਰੀਆਂ

ਜ਼ੀਰਕਪੁਰ, 18 ਮਾਰਚ (ਹੈਪੀ ਪੰਡਵਾਲਾ)-ਅੱਜ ਨਗਰ ਕੌਾਸਲ ਦਫ਼ਤਰ 'ਚ ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਨੇ ਸਮੂਹ ਅਧਿਕਾਰੀਆਂ ਨੂੰ ਖ਼ੂਬ ਖਰੀਆਂ-ਖਰੀਆਂ ਸੁਣਾਈਆਂ | ਵਿਧਾਇਕ ਜ਼ੀਰਕਪੁਰ ਕੌਾਸਲ ਦੇ ਕੋਰਟ ਵਿਚ ਚੱਲ ਰਹੇ ਕੇਸਾਂ ਸਬੰਧੀ ਰੱਖੀ ਵਿਸ਼ੇਸ਼ ਮੀਟਿੰਗ 'ਚ ...

ਪੂਰੀ ਖ਼ਬਰ »

ਜਨਰਲ ਵਰਗ ਨੂੰ ਰਾਖਵੇਂਕਰਨ ਦਾ ਲਾਭ ਦਿਵਾਉਣ ਲਈ ਯਤਨ ਕਰਾਂਗਾ- ਅਰੁਣ ਸ਼ਰਮਾ

ਐੱਸ. ਏ. ਐੱਸ. ਨਗਰ, 18 ਮਾਰਚ (ਕੇ. ਐੱਸ. ਰਾਣਾ)-ਜਨਰਲ ਕੈਟਾਗਰੀ ਵੈੱਲਫੇਅਰ ਫੈੱਡਰੇਸ਼ਨ ਦੇ ਵਫਦ ਨੇ ਚੀਫ਼ ਆਰਗੇਨਾਈਜਰ ਸਿਆਮ ਲਾਲ ਸ਼ਰਮਾ ਦੀ ਅਗਵਾਈ ਵਿਚ ਭਾਜਪਾ ਦੀ ਜ਼ਿਲ੍ਹਾ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਕੌਾਸਲਰ ਅਰੁਣ ਸ਼ਰਮਾ ਨਾਲ ਮੁਲਾਕਾਤ ਕੀਤੀ ਅਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਦਿਆਰਥੀ ਦੀ ਮੌਤ

ਜ਼ੀਰਕਪੁਰ, 18 ਮਾਰਚ (ਅਵਤਾਰ ਸਿੰਘ)-ਜ਼ੀਰਕਪੁਰ-ਪਟਿਆਲਾ ਸੜਕ 'ਤੇ ਸਥਿਤ ਪਿੰਡ ਛੱਤ ਦੀਆਂ ਟ੍ਰੈਫ਼ਿਕ ਲਾਈਟਾਂ ਨੇੜੇ ਇਕ ਟਿੱਪਰ ਟਰੱਕ ਦੀ ਲਪੇਟ ਵਿਚ ਆ ਕੇ ਇਕ ਕਰੀਬ 12 ਸਾਲਾ ਬੱਚੇ ਦੀ ਮੌਤ ਹੋ ਗਈ | ਪੁਲਿਸ ਨੇ ਹਾਦਸੇ ਲਈ ਕਥਿਤ ਦੋਸ਼ੀ ਵਾਹਨ ਚਾਲਕ ਿਖ਼ਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਮਨੀ ਟਰਾਂਸਫਰ ਦੀ ਦੁਕਾਨ 'ਚੋਂ ਖਾਤੇ ਵਿਚ ਲੱਖ ਰੁਪਏ ਪੁਆ ਕੇ ਫ਼ਰਾਰ ਹੋਇਆ ਮੁਲਜ਼ਮ ਕਾਬੂ

ਖਰੜ, 18 ਮਾਰਚ (ਜੰਡਪੁਰੀ)-ਖਰੜ ਦੀ ਸਦਰ ਪੁਲਿਸ ਨੇ ਇਕ ਅਜਿਹੇ ਸਖਸ਼ ਮੁਲਜ਼ਮ ਪ੍ਰਭਜੋਤ ਸਿੰਘ ਵਾਸੀ ਕੂੰਮਕਲਾ ਲੁ ਧਿਆਣਾ ਨੂੰ ਗਿ੍ਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ, ਜੋ ਕਿ ਇਕ ਮਨੀ ਟਰਾਂਸਫਰ ਦੀ ਦੁਕਾਨ ਵਿਚੋਂ ਆਪਣੇ ਖਾਤੇ ਵਿਚ ਲੱਖ ਰੁਪਏ ਪੁਆ ਕੇ ਫ਼ਰਾਰ ਹੋ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜ਼ੀਰਕਪੁਰ, 18 ਮਾਰਚ (ਅਵਤਾਰ ਸਿੰਘ)-ਸੀ. ਆਈ. ਏ. ਸਟਾਫ਼ ਮੁਹਾਲੀ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਕਰਕੇ ਇਕ ਸਕਾਰਪੀਓ ਗੱਡੀ ਵਿਚੋਂ ਸਿਰਫ ਹਰਿਆਣਾ ਵਿਚ ਵਿਕਣਯੋਗ ਸ਼ਰਾਬ ਦੀਆਂ 30 ਪੇਟੀਆਂ ਬਰਾਮਦ ਕੀਤੀਆਂ ਹਨ | ਇਹ ਸ਼ਰਾਬ ਹਰਿਆਣਾ ਤੋਂ ਰਾਜਪੁਰਾ ...

ਪੂਰੀ ਖ਼ਬਰ »

ਮਾਮਲਾ ਐਤਵਾਰ ਦੇਰ ਰਾਤ ਪ੍ਰਦੂਸ਼ਣ ਬੋਰਡ ਵਲੋਂ ਸੋਰਭ ਕੈਮੀਲਜ਼ 'ਚ ਕੀਤੀ ਛਾਪੇਮਾਰੀ ਦਾ

ਧਰਤੀ ਹੇਠਾਂ ਦੱਬੀ ਫੈਕਟਰੀ ਦੀ ਜ਼ਹਿਰੀਲੀ ਤੇ ਜਾਨਲੇਵਾ ਰਹਿੰਦ-ਖੂੰਹਦ ਨੂੰ ਨਸ਼ਟ ਕਰਨ ਸਬੰਧੀ ਬੋਰਡ ਨੇ ਕੰਪਨੀ ਦਾ 'ਐਕਸ਼ਨ ਪਲਾਨ' ਤਲਬ ਕੀਤਾ

ਡੇਰਾਬੱਸੀ, 18 ਮਾਰਚ (ਸ਼ਾਮ ਸਿੰਘ ਸੰਧੂ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਮੁਹਾਲੀ ਵਲੋਂ ਐਤਵਾਰ ਦੇਰ ਰਾਤ ਨੂੰ ਡੇਰਾਬੱਸੀ-ਬਰਵਾਲਾ ਰੋਡ 'ਤੇ ਸਥਿਤ ਸੋਰਭ ਕੈਮੀਕਲਜ਼ ਨਾਮਕ ਉਦਯੋਗ 'ਚ ਕੀਤੀ ਗਈ ਅੱਜ ਸਾਰਾ ਦਿਨ ਲੋਕਾਂ ਅੰਦਰ ਚਰਚਾ ਦਾ ਵਿਸ਼ਾ ਬਣੀ ਰਹੀ | ਲੋਕ ਆਪਸ 'ਚ ...

ਪੂਰੀ ਖ਼ਬਰ »

ਲੌਾਗੋਵਾਲ ਕਾਲਜ ' ਬੇਟੀ ਬਚਾਓ-ਬੇਟੀ ਪੜ੍ਹਾਓ' ਤਹਿਤ ਪ੍ਰੋਗਰਾਮ

ਡੇਰਾਬੱਸੀ, 18 ਮਾਰਚ (ਸੰਧੂ)-ਲੌਾਗੋਵਾਲ ਪੌਲੀਟੈਕਨਿਕ ਕਾਲਜ ਡੇਰਾਬੱਸੀ ਵਿਖੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਤਹਿਤ ਇਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਇਸ ਮੌਕੇ ਕਾਲਜ ਦੇ ਵਧੀਕ ਨਿਰਦੇਸ਼ਕ ਇੰਜੀਨੀਅਰ ਐਸ. ਐਲ. ਸਪਰਾ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਉਕਤ ...

ਪੂਰੀ ਖ਼ਬਰ »

ਬਸਪਾ ਨੇ ਕਾਂਸੀ ਰਾਮ ਦਾ ਜਨਮ ਦਿਨ ਮਨਾਇਆ

ਖਰੜ, 18 ਮਾਰਚ (ਜੰਡਪੁਰੀ)-ਅੱਜ ਖਰੜ ਵਿਖੇ ਬਸਪਾ ਆਗੂਆਂ ਨੇ ਬਸਪਾ ਦੇ ਸੰਸਥਾਪਕ ਬਾਬੂ ਕਾਂਸੀ ਰਾਮ ਦਾ ਜਨਮ ਦਿਨ ਮਨਾਇਆ | ਇਸ ਮੌਕੇ ਕਾਂਸੀ ਰਾਮ ਦੀ ਭੈਣ ਕੁਲਵੰਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਬਸਪਾ ਆਗੂ ਰਜਿੰਦਰ ਸਿੰਘ ਨਨਹੇੜੀਆਂ ਅਤੇ ਹਰਨੇਕ ...

ਪੂਰੀ ਖ਼ਬਰ »

ਰਾਣਾ ਗਿੱਲ ਵਲੋਂ ਮਹਿਤੋਂ ਤੇ ਮੂੰਧੋਂ ਦਾ ਵਿਸ਼ੇਸ਼ ਸਨਮਾਨ

ਖਰੜ, 18 ਮਾਰਚ (ਜੰਡਪੁਰੀ)-ਅਕਾਲੀ ਦਲ ਦੇ ਹਲਕਾ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ ਵਲੋਂ ਅੱਜ ਹਲਕਾ ਖਰੜ ਤੋਂ ਨਵੇਂ ਚੁਣੇ ਗਏ ਸੰਯੁਕਤ ਸਕੱਤਰ ਮਨਜੀਤ ਸਿੰਘ ਮਹਿਤੋਂ ਅਤੇ ਜਥੇਬੰਦਕ ਸਕੱਤਰ ਜਥੇਦਾਰ ਮਨਜੀਤ ਸਿੰਘ ਮੂੰਧੋਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਰਣਜੀਤ ਸਿੰਘ ਖੋਜੇਵਾਲ ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਬਣੇ

ਕਪੂਰਥਲਾ, 18 ਮਾਰਚ (ਸਡਾਨਾ)- ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਦਾ ਦਿਹਾਤੀ ਪ੍ਰਧਾਨ ਨਿਯੁਕਤ ਕੀਤਾ ਗਿਆ | ਆਪਣੀ ਇਸ ਨਿਯੁਕਤੀ 'ਤੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਜ਼ੀਰਕਪੁਰ, 18 ਮਾਰਚ (ਅਵਤਾਰ ਸਿੰਘ)-ਢਕੋਲੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਦੌਰਾਨ ਇਕ ਵਿਅਕਤੀ ਨੂੰ 6 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਪੰਚਕੂਲਾ, 18 ਮਾਰਚ (ਕਪਿਲ)-ਪੰਚਕੂਲਾ ਕ੍ਰਾਈਮ ਬ੍ਰਾਂਚ 19 ਨੇ 10 ਗ੍ਰਾਮ ਹੈਰੋਇਨ ਸਮੇਤ ਪੁਸ਼ਪਿੰਦਰ ਰਾਣਾ ਨਾਮੀ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਦਿੱਲੀ ਤੋਂ ਹੈਰੋਇਨ ਲਿਆ ਕੇ ਸਪਲਾਈ ਕਰਦਾ ਸੀ | ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ਉੱਤੇ ਗਿ੍ਫ਼ਤਾਰੀ ਦੌਰਾਨ ...

ਪੂਰੀ ਖ਼ਬਰ »

ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਫੇਜ਼-11 ਦੀ ਚੋਣ

ਐੱਸ. ਏ. ਐੱਸ. ਨਗਰ, 18 ਮਾਰਚ (ਬੈਨੀਪਾਲ)-ਸਥਾਨਕ ਫੇਜ਼-11 ਦੀ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ (8 ਮਰਲਾ) ਦੀ ਸਾਲਾਨਾ ਚੋਣ ਬਾਬਾ ਜਸਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਹੋਈ, ਜਿਸ ਦੌਰਾਨ ਸਰਬਸੰਮਤੀ ਨਾਲ ਅਮਰ ਸਿੰਘ ਰੰਧਾਵਾ ਨੂੰ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਨੂੰ ਲੁੱਟਣ ਵਾਲਾ ਤੀਜਾ ਨੌਜਵਾਨ ਵੀ ਕਾਬੂ!

ਐੱਸ. ਏ. ਐੱਸ. ਨਗਰ, 18 ਮਾਰਚ (ਜਸਬੀਰ ਸਿੰਘ ਜੱਸੀ)-ਪਿੰਡ ਸ਼ਾਹੀਮਾਜਰਾ ਦੇ ਨੇੜੇ ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕੇ ਨੂੰ ਲੁੱਟਣ ਦੇ ਮਾਮਲੇ 'ਚ ਮੁਹਾਲੀ ਪੁਲਿਸ ਨੇ ਫ਼ਰਾਰ ਚੱਲ ਰਹੇ ਤੀਜੇ ਨੌਜਵਾਨ ਨੂੰ ਵੀ ਹਿਰਾਸਤ 'ਚ ਲੈ ਲਿਆ ਹੈ | ਇਸ ਨੌਜਵਾਨ ਦੀ ਪਛਾਣ ਧਰਮਿੰਦਰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਕਰਨ ਵਾਲੇ ਨੌਜਵਾਨ ਦੀ ਗਿ੍ਫ਼ਤਾਰੀ ਨਾ ਹੋਣ ਤੋਂ ਨਾਰਾਜ਼ ਮਾਪਿਆਂ ਨੇ ਡੀ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ

ਮੁੱਲਾਂਪੁਰ ਗਰੀਬਦਾਸ, 18 ਮਾਰਚ (ਖੈਰਪੁਰ)-ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਅਗਵਾ ਕਰਨ ਵਾਲੇ ਨੌਜਵਾਨ ਦੀ ਗਿ੍ਫ਼ਤਾਰੀ ਨਾ ਹੋਣ ਤੋਂ ਨਾਰਾਜ ਲੜਕੀ ਦੇ ਮਾਪਿਆਂ ਵਲੋਂ ਸਥਾਨਕ ਪੁਲਿਸ ਦੀ ਕਾਰਗੁਜਾਰੀ ਨੂੰ ਕੋਸਦਿਆਂ ਡੀ. ਐੱਸ. ਪੀ. ਖਰੜ ਨੂੰ ਸ਼ਿਕਾਇਤ ...

ਪੂਰੀ ਖ਼ਬਰ »

ਗਮਾਡਾ ਨੇ ਲਾਂਡਰਾਂ-ਸਰਹਿੰਦ ਮੁੱਖ ਮਾਰਗ 'ਤੇ ਨਿਯਮਾਂ ਦੇ ਉਲਟ ਉਸਾਰੀਆਂ ਨੂੰ ਢਾਹਿਆ

ਐੱਸ. ਏ. ਐੱਸ. ਨਗਰ, 18 ਮਾਰਚ (ਨਰਿੰਦਰ ਸਿੰਘ ਝਾਮਪੁਰ)-ਗਮਾਡਾ ਵਲੋਂ ਅੱਜ ਲਾਂਡਰਾਂ-ਸਰਹਿੰਦ ਮੁੱਖ ਮਾਰਗ 'ਤੇ ਵੱਖ-ਵੱਖ ਥਾਵਾਂ ਉੱਤੇ ਨਿਯਮਾਂ ਦੇ ਉਲਟ ਕੀਤੀਆਂ ਜਾ ਰਹੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ | ਇਸ ਮੌਕੇ ਗਮਾਡਾ ਦੀ ਇਸ ਕਾਰਵਾਈ ...

ਪੂਰੀ ਖ਼ਬਰ »

ਪੀ. ਐਚ. ਸੀ. ਘੜੂੰਆਂ ਵਿਖੇ ਕਾਲਾ ਮੋਤੀਆ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ

ਖਰੜ, 18 ਮਾਰਚ (ਮਾਨ)-ਪੀ. ਐਚ. ਸੀ. ਘੜੂੰਆਂ ਵਿਖੇ ਅੱਖਾਂ 'ਚ 'ਕਾਲਾ ਮੋਤੀਆ' ਬਿਮਾਰੀ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਐਸ. ਐਮ. ਓ. ਡਾ: ਕੁਲਜੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰਾਂ ਨਾਲ ਮਰੀਜ਼ਾਂ ਨੂੰ ਵਧੇਰੇ ਜਾਣਕਾਰੀ ਮਿਲਦੀ ਹੈ | ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਮਹਿਤਾ ਬਣੇ ਭਾਜਪਾ ਮੰਡਲ ਲਾਲੜੂ ਦੇ ਮੀਤ ਪ੍ਰਧਾਨ

ਲਾਲੜੂ, 18 ਮਾਰਚ (ਰਾਜਬੀਰ ਸਿੰਘ)-ਭਾਜਪਾ ਮੰਡਲ ਲਾਲੜੂ ਦੀ ਮੀਟਿੰਗ ਮੰਡਲ ਪ੍ਰਧਾਨ ਰਾਜਪਾਲ ਰਾਣਾ ਦੀ ਪ੍ਰਧਾਨਗੀ ਹੇਠ ਲਾਲੜੂ ਵਿਖੇ ਹੋਈ, ਜਿਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਅਤੇ ਜਨਰਲ ਸੈਕਟਰੀ ਰਾਜੀਵ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸਿੱਖਿਆ ਬੋਰਡ ਨੇ ਫ਼ਾਰਗ ਕੀਤੇ 7 ਦਿਹਾੜੀਦਾਰ ਮਜ਼ਦੂਰਾਂ ਦੀਆਂ ਸੇਵਾਵਾਂ ਕੀਤੀਆਂ ਬਹਾਲ

ਐੱਸ. ਏ. ਐੱਸ. ਨਗਰ, 18 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਾਰਗ ਕੀਤੇ ਗਏ 7 ਦਿਹਾੜੀਦਾਰ ਮਜ਼ਦੂਰਾਂ ਦੀਆਂ ਸੇਵਾਵਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ | ਪ੍ਰਾਪਤ ...

ਪੂਰੀ ਖ਼ਬਰ »

ਬੀਬੀ ਗਰਚਾ ਨੇ ਦਸਮੇਸ਼ ਨਗਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ

ਮੁੱਲਾਂਪੁਰ ਗਰੀਬਦਾਸ, 18 ਮਾਰਚ (ਖੈਰਪੁਰ)-ਬੀਬੀ ਲਖਵਿੰਦਰ ਕੌਰ ਗਰਚਾ ਵਲੋਂ ਕਸਬਾ ਨਵਾਂਗਰਾਉਂ ਵਿਖੇ ਦਸਮੇਸ਼ ਨਗਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਮੌਕੇ ਉਨ੍ਹਾਂ ਲੋਕਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਸਾਫ਼-ਸੁਥਰੇ ਅਕਸ਼ ਵਾਲੇ ...

ਪੂਰੀ ਖ਼ਬਰ »

'ਆਪ' ਯੂਥ ਬਿ੍ਗੇਡ ਨੇ ਧਵਨ ਦੇ ਹੱਕ 'ਚ ਸੈਕਟਰ-32 ਦੀ ਮਾਰਕੀਟ ਵਿਚ ਕੀਤਾ ਪ੍ਰਚਾਰ

ਚੰਡੀਗੜ੍ਹ,18 ਮਾਰਚ (ਆਰ.ਐਸ.ਲਿਬਰੇਟ)-ਅੱਜ ਆਮ ਆਦਮੀ ਪਾਰਟੀ ਦੇ ਨੌਜਵਾਨ ਬਿ੍ਗੇਡ ਨੇ ਆਪਣੇ ਲੋਕ ਸਭਾ ਉਮੀਦਵਾਰ ਹਰਮੋਹਨ ਧਵਨ ਦੇ ਹੱਕ ਵਿਚ ਸੈਕਟਰ-32 ਦੀ ਮਾਰਕੀਟ ਵਿਚ ਪ੍ਰਚਾਰ ਕੀਤਾ | ਦੁਕਾਨਦਾਰਾਂ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਨੇ ਜੋ ਵਾਅਦੇ ਕੀਤੇ, ਉਨ੍ਹਾਂ ...

ਪੂਰੀ ਖ਼ਬਰ »

ਧਨਾਸ ਹਾਊਸਿੰਗ ਬੋਰਡ ਕਾਲੋਨੀ ਦੀਆਂ ਔਰਤਾਂ ਨੇ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ, 18 ਮਾਰਚ (ਆਰ.ਐਸ.ਲਿਬਰੇਟ)- ਧਨਾਸ ਹਾਊਸਿੰਗ ਬੋਰਡ ਕਾਲੋਨੀ ਦੀਆਂ ਔਰਤਾਂ ਨੇ ਆਪਣੇ ਘਰਾਂ ਨੇੜੇ ਸੀਵਰੇਜ ਦੇ ਡਿੱਗਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ | ਧਨਾਸ ਹਾਊਸਿੰਗ ਬੋਰਡ ਕਾਲੋਨੀ ਦੀਆਂ ਔਰਤਾਂ ਨੇ ਆਪਣੇ ਹੀ ਘਰਾਂ ਦੇ ਸਾਹਮਣੇ ...

ਪੂਰੀ ਖ਼ਬਰ »

ਮੇਅਰ ਕਾਲੀਆ ਨੂੰ ਫੇਸਬੁਕ ਉੱਤੇ ਵੀਡੀਓ ਪਾਉਣਾ ਪਿਆ ਮਹਿੰਗਾ

ਚੰਡੀਗੜ੍ਹ, 18 ਮਾਰਚ (ਆਰ.ਐਸ.ਲਿਬਰੇਟ)-ਸ਼ਹਿਰ ਦੇ ਪਹਿਲੇ ਨਾਗਰਿਕ ਮੇਅਰ ਰਾਜੇਸ਼ ਕਾਲੀਆ ਨੂੰ ਫੇਸਬੁਕ ਉੱਤੇ ਵੀਡੀਓ ਪਾਉਣਾ ਮਹਿੰਗਾ ਪੈ ਗਿਆ ਕਿਉਂਕਿ ਇਸ ਵੀਡੀਓ ਵਿਚ ਉਹ ਸਿਰ ਉੱਤੇ ਹੈਲਮੇਟ ਟੰਗ ਕੇ ਦੋਪਹੀਆ ਵਾਹਨ ਚਲਾਉਂਦੇ ਨਜ਼ਰ ਆ ਰਹੇ ਹਨ | ਇਸ ਵੀਡੀਓ ਨੂੰ ...

ਪੂਰੀ ਖ਼ਬਰ »

ਆਵਾਜ਼ ਪਾਰਟੀ ਵਲੋਂ ਵੱਡੀ ਗਿਣਤੀ ਸਮਰਥਕਾਂ ਦੇ ਸ਼ਾਮਿਲ ਹੋਣ ਦਾ ਦਾਅਵਾ

ਚੰਡੀਗੜ੍ਹ, 18 ਮਾਰਚ (ਆਰ.ਐਸ.ਲਿਬਰੇਟ)- ਅੱਜ ਚੰਡੀਗੜ੍ਹ ਅਵਾਜ਼ ਪਾਰਟੀ ਵਲੋਂ ਆਪਣੇ ਲੋਕ ਸਭਾ ਉਮੀਦਵਾਰ ਅਵਿਨਾਸ਼ ਸ਼ਰਮਾ ਲਈ ਚਲਾਈ ਜਾ ਮੁਹਿੰਮ ਦੌਰਾਨ ਵੱਡੀ ਸੰਖਿਆ ਸਮਰਥਕਾਂ ਦੇ ਸ਼ਾਮਿਲ ਹੋਂਦ ਦਾ ਦਾਅਵਾ ਕੀਤਾ ਹੈ | ਇਸ ਮੌਕੇ ਅਵਿਨਾਸ਼ ਨੇ ਕਿਹਾ ਉਨ੍ਹਾਂ ਦੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਡਿਫੈਂਸ ਵਿਭਾਗ 'ਚ ਸੈਮੀਨਾਰ

ਚੰਡੀਗੜ੍ਹ, 18 ਮਾਰਚ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਡਿਫੈਂਸ ਅਤੇ ਨੈਸ਼ਨਲ ਸਕਿਉਰਿਟੀ ਸਟੱਡੀਜ਼ ਵਿਭਾਗ ਵਲੋਂ 'ਭਾਰਤ-ਪਾਕਿਸਤਾਨ ਸਬੰਧਾਂ ਵਿਚ ਉੱਭਰੀ ਹੋਈ ਗਤੀਸ਼ੀਲਤਾ' ਵਿਸ਼ੇ 'ਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਖ਼ਜ਼ਾਨਾ ਮੰਤਰੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਗੁਰਮਤਿ ਸੰਗੀਤ ਸਮਾਗਮ ਕਰਵਾਇਆ

ਚੰਡੀਗੜ੍ਹ, 18 ਮਾਰਚ (ਮਨਜੋਤ ਸਿੰਘ ਜੋਤ) - ਗੁਰੂ ਗੋਬਿੰਦ ਸਿੰਘ ਕਾਲਜ ਫ਼ਾਰ ਵੁਮੈਨ ਸੈਕਟਰ-26 ਦੇ ਮਿਊਜ਼ਿਕ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਐਜੂਕੇਸ਼ਨ ਸੁਸਾਇਟੀ ਦੀ ਅਗਵਾਈ ਹੇਠ ਗੁਰਮਤਿ ਸੰਗੀਤ ਸਮਾਗਮ ...

ਪੂਰੀ ਖ਼ਬਰ »

ਨੈਸ਼ਨਲ ਪਬਲਿਕ ਸਕੂਲ ਵਿਚ ਹੋਇਆ ਬੇਵੀ ਸ਼ੋਅ

ਕੁਰਾਲੀ, 18 ਮਾਰਚ (ਹਰਪ੍ਰੀਤ ਸਿੰਘ)-ਇੱਥੋਂ ਦੇ ਮੋਰਿੰਡਾ ਮਾਰਗ 'ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ਵਿਚ ਬੇਵੀ ਸ਼ੋਅ ਕਰਵਾਇਆ ਗਿਆ | ਸਕੂਲ ਪਿ੍ੰਸੀਪਲ ਸੁਨੀਤਾ ਸੱਭਰਵਾਲ ਦੀ ਦੇਖਰੇਖ ਹੇਠ ਕਰਵਾਏ ਇਸ ਬੇਵੀ ਸ਼ੋਅ ਦਾ ਉਦਘਾਟਨ ਸਕੂਲ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ...

ਪੂਰੀ ਖ਼ਬਰ »

ਭਾਜਪਾ ਇਨੈਲੋ ਗੱਠਜੋੜ ਨਹੀਂ ਅਰੋੜਾ ਨੇ ਕੀਤਾ ਸਪੱਸ਼ਟ ਐਲਾਨ

ਚੰਡੀਗੜ੍ਹ, 18 ਮਾਰਚ (ਐਨ.ਐਸ. ਪਰਵਾਨਾ)-ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਹਰਿਆਣਾ ਇਕਾਈ ਦੇ ਪ੍ਰਧਾਨ ਅਸ਼ੋਕ ਅਰੋੜਾ ਨੇ ਸਪੱਸ਼ਟ ਤੌਰ 'ਤੇ ਐਲਾਨ ਕੀਤਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਤੇ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਵਿਚ ਉਨ੍ਹਾਂ ਦੀ ਪਾਰਟੀ ਸੱਤਾਧਾਰੀ ਭਾਰਤੀ ...

ਪੂਰੀ ਖ਼ਬਰ »

ਘਰੋਂ ਫ਼ਰਾਰ ਹੋਏ ਦੋ ਬੱਚਿਆਂ ਨੂੰ ਪੁਲਿਸ ਨੇ ਲੱਭ ਕੇ ਵਾਰਸਾਂ ਹਵਾਲੇ ਕੀਤਾ

ਖਰੜ, 18 ਮਾਰਚ (ਜੰਡਪੁਰੀ)-ਪਿੰਡ ਖਾਨਪੁਰ ਨੇੜੇ ਗੁਲਮੋਹਰ ਹਾਈਟਸ ਵਿਖੇ ਰਹਿੰਦੇ ਪੇਪਰਾਂ ਤੋਂ ਡਰੋਂ ਘਰੋਂ ਫ਼ਰਾਰ ਹੋਏ ਦੋ ਬੱਚਿਆਂ ਨੂੰ ਪੁਲਿਸ ਨੇ ਲੱਭ ਕੇ ਉਨ੍ਹਾਂ ਦੇ ਵਾਰਸਾਂ ਹਵਾਲੇ ਕਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ

ਮੁੱਲਾਂਪੁਰ ਗਰੀਬਦਾਸ, 18 ਮਾਰਚ (ਖੈਰਪੁਰ)-ਕਸਬਾ ਨਵਾਂਗਰਾਉਂ ਵਿਖੇ ਸਿਵਲ ਸਰਜਨ ਮੁਹਾਲੀ ਡਾ: ਰੀਟਾ ਭਾਰਦਵਾਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ: ਸੁਲਿੰਦਰ ਕੌਰ, ਐੱਸ. ਐੱਮ. ਓ. ਕੁਲਜੀਤ ਕੌਰ ਅਤੇ ਸੁਪਰਵਾਈਜ਼ਰ ਜਸਪਾਲ ਸਿੰਘ ਤੇ ...

ਪੂਰੀ ਖ਼ਬਰ »

ਕੌਮਾਂਤਰੀ ਹਵਾਈ ਅੱਡੇ 'ਤੇ ਵਿਅਕਤੀ ਕੋਲੋਂ 29 ਹਜ਼ਾਰ ਕੈਨੇਡੀਅਨ ਡਾਲਰ ਬਰਾਮਦ

ਐੱਸ. ਏ. ਐੱਸ. ਨਗਰ, 18 ਮਾਰਚ (ਕੇ. ਐੱਸ. ਰਾਣਾ)-ਕੌਮਾਂਤਰੀ ਹਵਾਈ ਅੱਡੇ ਤੋਂ ਇਕ ਵਿਅਕਤੀ ਕੋਲੋਂ 29 ਹਜ਼ਾਰ 100 ਕੈਨੇਡੀਅਨ ਡਾਲਰ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਵਿਅਕਤੀ ਦੀ ਪਛਾਣ ਹਰਮੋਹਨ ਗਰੇਵਾਲ ਵਾਸੀ ਸੈਕਟਰ 38 ਬੀ ਚੰਡੀਗੜ੍ਹ ਵਜੋਂ ਹੋਈ ਹੈ, ਜੋ ਕਿ ...

ਪੂਰੀ ਖ਼ਬਰ »

ਕੁਰਾਲੀ ਪੁਲਿਸ ਲੁੱਟ-ਖੋਹ ਦੀ ਵਾਰਦਾਤ 'ਚ ਸ਼ਾਮਿਲ ਦੋਸ਼ੀਆਂ ਨੂੰ ਲੱਭਣ 'ਚ ਨਾਕਾਮ

ਮੁੱਲਾਂਪੁਰ ਗਰੀਬਦਾਸ, 18 ਮਾਰਚ (ਖੈਰਪੁਰ)-ਪੁਲਿਸ ਥਾਣਾ ਕੁਰਾਲੀ ਅਧੀਨ ਪੈਂਦੇ ਪਿੰਡ ਸ਼ੇਖਪੁਰਾ ਵਿਖੇ ਸਥਿਤ ਸ਼ੈਲਰ ਦੇ ਨੇੜੇ ਕਰੀਬ ਇਕ ਮਹੀਨਾ ਪਹਿਲਾਂ ਵਾਪਰੀ ਲੁੱਟ-ਖੋਹ ਦੀ ਵਾਰਦਾਤ ਵਿਚ ਸ਼ਾਮਿਲ ਦੋਸ਼ੀਆਂ ਦਾ ਪੁਲਿਸ ਹੁਣ ਤੱਕ ਕੋਈ ਸੁਰਾਗ ਨਹੀਂ ਲੱਭ ਸਕੀ | ...

ਪੂਰੀ ਖ਼ਬਰ »

ਹਲਕਾ ਖਰੜ ਦੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ- ਕੰਗ

ਮੁੱਲਾਂਪੁਰ ਗਰੀਬਦਾਸ, 18 ਮਾਰਚ (ਖੈਰਪੁਰ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਦੱਸਿਆ ਕਿ ਉਨ੍ਹਾਂ ਦੇ ਲਗਾਤਾਰ ਉਪਰਾਲਿਆਂ ਸਦਕਾ ਵਿਧਾਨ ਸਭਾ ਹਲਕਾ ਖਰੜ ਅੰਦਰ ਕਈ ਥਾਈਾ ਲੱਗਣ ਵਾਲੀਆਂ ਪੁਲੀਆਂ ਲੋਕ ਨਿਰਮਾਣ ਵਿਭਾਗ ਤੇ ਮੰਡੀ ਬੋਰਡ ਵਲੋਂ ਪਾਸ ਕੀਤੀਆਂ ...

ਪੂਰੀ ਖ਼ਬਰ »

ਮਾਮਲਾ ਜੱਜ ਵਲੋਂ ਵਕੀਲਾਂ ਨਾਲ ਗਲਤ ਵਿਵਹਾਰ ਕਰਨ ਦਾ

ਵਕੀਲ ਵਲੋਂ ਹੜਤਾਲ 6ਵੇਂ ਦਿਨ ਵੀ ਜਾਰੀ

ਪੰਚਕੂਲਾ, 18 ਮਾਰਚ (ਕਪਿਲ)-ਪੰਚਕੂਲਾ ਬਾਰ ਐਸੋਸੀਏਸ਼ਨ ਪੰਚਕੂਲਾ ਦੇ ਜੇ. ਐਮ. ਆਈ. ਸੀ. ਅਤੇ ਸੈਸ਼ਨ ਜੱਜ ਵਲੋਂ ਵਕੀਲਾਂ ਨਾਲ ਗਲਤ ਵਿਵਹਾਰ ਕਰਨ 'ਤੇ ਪਿਛਲੇ ਮੰਗਲਵਾਰ ਤੋਂ ਕੰਮ ਬੰਦ ਕਰਕੇ ਹੜਤਾਲ ਉੱਤੇ ਬੈਠੇ ਹਨ | ਵਕੀਲਾਂ ਦਾ ਕਹਿਣਾ ਹੈ ਕਿ ਜੱਜ ਵਲੋਂ ਵਕੀਲਾਂ ਨਾਲ ਗਲਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX