ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551

ਰੂਪਨਗਰ

ਘਨੌਲੀ-ਨਾਲਾਗੜ੍ਹ ਸੜਕ ਦੀ ਭੈੜੀ ਦੁਰਦਸ਼ਾ ਤੋਂ ਪ੍ਰੇਸ਼ਾਨ ਇਲਾਕਾ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਘਨੌਲੀ, 18 ਮਾਰਚ (ਜਸਵੀਰ ਸਿੰਘ ਸੈਣੀ)-ਘਨੌਲੀ-ਨਾਲਾਗੜ੍ਹ ਸੜਕ ਦੀ ਮਾੜੀ ਦੁਰਦਸ਼ਾ ਤੋਂ ਪ੍ਰੇਸ਼ਾਨ 15 ਪਿੰਡਾਂ ਦੀਆਂ ਪੰਚਾਇਤਾਂ ਤੇ ਇਲਾਕਾ ਵਾਸੀਆਂ ਘਨੌਲਾ ਵਿਖੇ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਜ਼ਿਕਰਯੋਗ ਹੈ ਕਿ ਹਿਮਾਚਲ ...

ਪੂਰੀ ਖ਼ਬਰ »

ਗੁ: ਅਜੀਤਗੜ੍ਹ ਸਾਹਿਬ ਵਿਖੇ ਹੋਲਾ ਮਹੱਲੇ ਸਬੰਧੀ ਧਾਰਮਿਕ ਸਮਾਗਮ ਆਰੰਭ

ਸ੍ਰੀ ਅਨੰਦਪੁਰ ਸਾਹਿਬ, 18 ਮਾਰਚ (ਕਰਨੈਲ ਸਿੰਘ, ਜੇ ਐਸ ਨਿੱਕੁੂਵਾਲ)-ਜਥੇਦਾਰ ਬਾਬਾ ਨਿਹਾਲ ਸਿੰਘ ਮੁੱਖੀ ਤਰਨਾ ਦਲ ਹਰੀਆਂ ਵੇਲਾ ਵਾਲਿਆਂ ਦੀ ਅਗਵਾਈ 'ਚ ਇਤਿਹਾਸਕ ਗੁਰਦੁਆਰਾ ਅਜੀਤਗੜ੍ਹ ਸਾਹਿਬ ਵਿਖੇ ਹੋਲੇ ਮਹੱਲੇ ਸਬੰਧੀ ਸਮਾਗਮਾਂ ਦੀ ਆਰੰਭਤਾ ਅੱਜ ਧਾਰਮਿਕ ...

ਪੂਰੀ ਖ਼ਬਰ »

ਕੀਰਤਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦਾ ਪਹਿਲਾ ਪੜਾਅ ਸਮਾਪਤ

ਕੀਰਤਪੁਰ ਸਾਹਿਬ, 18 ਮਾਰਚ (ਬੀਰਅੰਮਿ੍ਤਪਾਲ ਸਿੰਘ ਸੰਨੀ)-ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਕੌਮੀ ਤਿਉਹਾਰ ਹੋਲੇ-ਮਹੱਲੇ ਦਾ ਪਹਿਲਾ ਪੜਾਅ ਅੱਜ ਕੀਰਤਪੁਰ ਸਾਹਿਬ ਵਿਖੇ ਸਮਾਪਤ ਹੋ ਗਿਆ | ਅੱਜ ਸਵੇਰੇ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ...

ਪੂਰੀ ਖ਼ਬਰ »

ਰੀਹਲ ਡਿਪਾਰਟਮੈਂਟਲ ਦੀ ਦੁਕਾਨ 'ਚੋਂ ਨਕਦੀ ਤੇ ਡਰਾਈ ਫਰੂਟ ਚੋਰੀ

ਮੋਰਿੰਡਾ, 18 ਮਾਰਚ (ਕੰਗ)-ਰੇਲਵੇ ਫਾਟਕ ਮੋਰਿੰਡਾ ਲਾਗੇ ਬੀਤੀ ਰਾਤ ਚੋਰਾਂ ਨੇ ਰੀਹਲ ਡਿਪਾਰਟਮੈਂਟਲ ਸਟੋਰ 'ਚੋਂ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ ਅੰਦਰੋਂ ਗੱਲੇ 'ਚੋਂ 40 ਹਜ਼ਾਰ ਨਕਦ, 15 ਕਿੱਲੋ ਬਦਾਮ, ਕਾਜੂ ਅਤੇ 10 ਕਿੱਲੋ ਆਟੇ ਦੀ ਥੈਲੀ ਚੋਰੀ ਕਰ ਲਏ | ਇਸ ਸਬੰਧੀ ...

ਪੂਰੀ ਖ਼ਬਰ »

ਪਿੰਡ ਚੱਕਲਾਂ ਦੇ ਸਹਿਕਾਰੀ ਬੈਂਕ 'ਚ ਚੋਰੀ

ਮੋਰਿੰਡਾ, 18 ਮਾਰਚ (ਕੰਗ)-ਬੀਤੀ ਰਾਤ ਚੋਰਾਂ ਨੇ ਦੀ ਸਹਿਕਾਰੀ ਬੈਂਕ ਦੀ ਗਰਿੱਲ ਗੈਸ ਕਟਰ ਨਾਲ ਕੱਟ ਕੇ ਬੈਂਕ ਅੰਦਰ ਪਿਆ ਸਕੈਨਰ, ਏ.ਸੀ. ਦਾ ਸਟੈਬਲਾਈਜ਼ਰ ਅਤੇ ਪਿ੍ੰਟਰ ਚੋਰੀ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੈਂਕ ਦੇ ਮੈਨੇਜਰ ਜੋਗਾ ਸਿੰਘ ਨੇ ਦੱਸਿਆ ਕਿ ਬੈਂਕ ...

ਪੂਰੀ ਖ਼ਬਰ »

ਹੋਲੇ ਮਹੱਲੇ ਸਬੰਧੀ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਰੂਪਨਗਰ, 18 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਡਾ. ਸੁਮੀਤ ਜਾਰੰਗਲ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਨੇ ਧਾਰਾ 144 ਅਧੀਨ ਹੋਲੇ ਮਹੱਲੇ ਨੂੰ ਮੁੱਖ ਰੱਖਦਿਆਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੇਨ ਹਾਈਵੇਅ ਰੋਡ ਦੇ ਆਲੇ-ਦੁਆਲੇ ਅਤੇ ਮਿਊਜ਼ੀਅਮ ਚੌਾਕ ਗੁਰਦੁਆਰਾ ਕੇਸਗੜ੍ਹ ...

ਪੂਰੀ ਖ਼ਬਰ »

ਗਤਕਾ ਤੇ ਸ਼ਸਤਰਾਂ ਨੂੰ ਕਾਨੂੰਨੀ ਤੌਰ 'ਤੇ ਆਪਣੇ ਨਾਂਅ 'ਤੇ 'ਪੇਟੈਂਟ' ਕਰਵਾਉਣ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ

ਬੇਲਾ, 18 ਮਾਰਚ (ਮਨਜੀਤ ਸਿੰਘ ਸੈਣੀ)-ਖੇਤਰ ਦੀਆਂ ਗਤਕਾ ਪਾਰਟੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕੇਂਦਰ ਅਤੇ ਪੰਜਾਬ ਸਰਕਾਰ ਤੋਂ ਗਤਕਾ ਤੇ ਗਤਕਾ ਖੇਡ ਵਿਚ ਵਰਤੇ ਜਾਂਦੇ ਸਾਰੇ ਵਿਰਾਸਤੀ ਸ਼ਸਤਰਾਂ ਨੂੰ ਕਾਨੂੰਨੀ ਤੌਰ ਤੇ ਆਪਣੇ ਨਾਂਅ 'ਤੇ 'ਪੇਟੈਂਟ' ...

ਪੂਰੀ ਖ਼ਬਰ »

ਬਿਜਲੀ ਦੀਆਂ ਲਾਈਨਾਂ ਦੀ ਲਪੇਟ 'ਚ ਆਏ ਨੌਜਵਾਨ ਦੀ ਮੌਤ

ਸ੍ਰੀ ਚਮਕੌਰ ਸਾਹਿਬ, 18 ਮਾਰਚ (ਜਗਮੋਹਣ ਸਿੰਘ ਨਾਰੰਗ)-ਸਥਾਨਕ ਲਾਲੀ ਦੇ ਢਾਬੇ ਦੇ ਪਿਛਲੇ ਪਾਸੇ ਇਕ ਵੈਲਡਿੰਗ ਦੀ ਦੁਕਾਨ 'ਤੇ ਇਕ ਨੌਜਵਾਨ ਟਰੱਕ ਚਾਲਕ ਦੀ ਕਰੰਟ ਲੱਗਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਉਕਤ ਨੌੌਜਵਾਨ ਪਰਮਿੰਦਰ ਸਿੰਘ ਪੁੱਤਰ ਅਵਤਾਰ ...

ਪੂਰੀ ਖ਼ਬਰ »

ਆਖ਼ਰ ਸਿਆਸਤ ਦੀ ਭੇਟ ਚੜਿ੍ਹਆ ਨੰਗਲ 'ਚ ਬਣਨ ਵਾਲਾ 'ਢੋਲਾਂ ਵਾਲਾ ਪੁਲ'

ਨੰਗਲ, 18 ਮਾਰਚ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ 8 ਕਰੋੜ ਦੀ ਲਾਗਤ ਨਾਲ ਨੰਗਲ ਵਿਖੇ ਦਰਿਆ ਸਤਲੁਜ ਉੱਤੇ ਬਣਾਇਆ ਜਾਣ ਵਾਲਾ ਪੈਨਟੂਨ ਬਿ੍ਜ (ਢੋਲਾਂ ਵਾਲਾ ਪੁਲ) ਆਖ਼ਰ ਨੂੰ ਸਿਆਸਤ ਦੀ ਭੇਟ ਚੜ੍ਹ ਕੇ ਰਹਿ ਗਿਆ | ਦੱਸਣਯੋਗ ਹੈ ਕਿ ਪੰਜਾਬ ਅਤੇ ਹਿਮਾਚਲ ...

ਪੂਰੀ ਖ਼ਬਰ »

ਪਿੰਡ ਮਹੈਣ ਦਾ ਨੌਜਵਾਨ ਲਾਪਤਾ

ਢੇਰ, 18 ਮਾਰਚ (ਸ਼ਿਵ ਕੁਮਾਰ ਕਾਲੀਆ)-ਪਿੰਡ ਮਹੈਣ ਦਾ ਨੌਜਵਾਨ ਕੁਲਵਿੰਦਰ ਸਿੰਘ ਪੁੱਤਰ ਰੌਸ਼ਨ ਸਿੰਘ ਬੀਤੇ ਦਿਨਾਂ ਤੋਂ ਲਾਪਤਾ ਹੋ ਗਿਆ ਹੈ | ਇਸ ਸਬੰਧ ਵਿਚ ਉਸਦੇ ਨਜ਼ਦੀਕੀ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ 9 ਮਾਰਚ ਘਰ ਤੋ ਬਾਹਰ ਗਿਆ ਸੀ, ਪਰ ਵਾਪਸ ਨਹੀਂ ਪਰਤਿਆ | ਇਸ ...

ਪੂਰੀ ਖ਼ਬਰ »

ਰੀਹਲ ਡਿਪਾਰਟਮੈਂਟਲ ਦੀ ਦੁਕਾਨ 'ਚੋਂ ਨਕਦੀ ਤੇ ਡਰਾਈ ਫਰੂਟ ਚੋਰੀ

ਮੋਰਿੰਡਾ, 18 ਮਾਰਚ (ਕੰਗ)-ਰੇਲਵੇ ਫਾਟਕ ਮੋਰਿੰਡਾ ਲਾਗੇ ਬੀਤੀ ਰਾਤ ਚੋਰਾਂ ਨੇ ਰੀਹਲ ਡਿਪਾਰਟਮੈਂਟਲ ਸਟੋਰ 'ਚੋਂ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ ਅੰਦਰੋਂ ਗੱਲੇ 'ਚੋਂ 40 ਹਜ਼ਾਰ ਨਕਦ, 15 ਕਿੱਲੋ ਬਦਾਮ, ਕਾਜੂ ਅਤੇ 10 ਕਿੱਲੋ ਆਟੇ ਦੀ ਥੈਲੀ ਚੋਰੀ ਕਰ ਲਏ | ਇਸ ਸਬੰਧੀ ...

ਪੂਰੀ ਖ਼ਬਰ »

ਗੋਲਡਨ ਬੈੱਲਜ਼ ਸਕੂਲ ਵਿਖੇ ਗਣਿਤ ਓਲੰਪੀਆਡ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 18 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-77 ਸਥਿਤ ਗੋਲਡਨ ਬੈੱਲਜ਼ ਪਬਲਿਕ ਸਕੂਲ ਵਿਖੇ ਗਣਿਤ ਵਿਸ਼ੇ ਨਾਲ ਸਬੰਧਿਤ ਅੰਤਰਰਾਸ਼ਟਰੀ ਗਣਿਤ ਓਲੰਪੀਆਡ ਮੁਕਾਬਲੇ ਦੌਰਾਨ ਪਹਿਲੀਆਂ 3 ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਉਚੇਚੇ ...

ਪੂਰੀ ਖ਼ਬਰ »

ਪ੍ਰਸ਼ਾਸਨ ਸੰਗਤਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਖਿਆਲ ਰੱਖੇ

ਸ੍ਰੀ ਅਨੰਦਪੁਰ ਸਾਹਿਬ, 18 ਮਾਰਚ (ਕਰਨੈਲ ਸਿੰਘ, ਜੇ.ਐੱਸ. ਨਿੱਕੂਵਾਲ)-ਪ੍ਰਸ਼ਾਸਨ ਵਲੋਂ ਹੋਲੇ ਮਹੱਲੇ ਮੌਕੇ ਸੰਗਤਾਂ ਦੀ ਸਹੂਲਤ ਲਈ ਕੀਤੇ ਪ੍ਰਬੰਧ ਲੋਕਾਂ ਲਈ ਮੁਸ਼ਕਿਲਾਂ ਦਾ ਸਬੱਬ ਬਣੇ ਹੋਏ ਹਨ,ਜਿਸ ਕਰਕੇ ਵੱਡੀ ਗਿਣਤੀ 'ਚ ਸ੍ਰੀ ਅਨੰਦਪੁਰ ਸਾਹਿਬ ਆ ਰਹੀਆਂ ਸੰਗਤਾਂ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ

ਐੱਸ. ਏ. ਐੱਸ. ਨਗਰ, 18 ਮਾਰਚ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਧੰਨਾ ਭਗਤ ਫੇਜ਼-8 ਮੁਹਾਲੀ ਵਿਖੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਬਾਬਾ ਸੁਰਿੰਦਰ ਸਿੰਘ ਧੰਨਾ ਭਗਤ ਵਾਲਿਆਂ ਦੇ ਉਪਰਾਲੇ ਸਦਕਾ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਐੱਸ. ਟੀ. ਐੱਫ. ਨੇ ਕਾਲੇ ਕੋਲੋਂ 50 ਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ

ਐੱਸ. ਏ. ਐੱਸ. ਨਗਰ, 18 ਮਾਰਚ (ਜਸਬੀਰ ਸਿੰਘ ਜੱਸੀ)- ਬੀਤੇ ਦਿਨੀਂ ਐੱਸ. ਟੀ. ਐੱਫ. ਵਲੋਂ ਸੁਖਚੈਨ ਸਿੰਘ ਉਰਫ਼ ਕਾਲਾ ਵਾਸੀ ਮੁੱਲਾਂਪੁਰ ਗਰੀਬਦਾਸ (ਮੁਹਾਲੀ) ਨੂੰ 27 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਸੀ, ਜਿਸ ਕੋਲੋਂ ਪੁਲਿਸ ਨੇ ਰਿਮਾਂਡ ਦੌਰਾਨ 50 ਗ੍ਰਾਮ ਹੋਰ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਭਾਈ ਮਨੀ ਸਿੰਘ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ

ਐੱਸ. ਏ. ਐੱਸ. ਨਗਰ, 18 ਮਾਰਚ (ਨਰਿੰਦਰ ਸਿੰਘ ਝਾਂਮਪੁਰ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਭਾਈ ਮਨੀ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਤਹਿਤ ਉਤਸ਼ਾਹ ਨਾਲ ਮਨਾਇਆ ਗਿਆ | ਜਨਮ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ...

ਪੂਰੀ ਖ਼ਬਰ »

ਪਿੰਡ ਨਗਲਾ ਦੇ ਕਈ ਪਰਿਵਾਰ ਭਾਜਪਾ 'ਚ ਸ਼ਾਮਿਲ

ਲਾਲੜੂ, 18 ਮਾਰਚ (ਰਾਜਬੀਰ ਸਿੰਘ)-ਭਾਜਪਾ ਮੰਡਲ ਲਾਲੜੂ ਦੀ ਪਿੰਡ ਨਗਲਾ ਵਿਖੇ ਹੋਈ ਮੀਟਿੰਗ ਦੌਰਾਨ ਮੰਡਲ ਲਾਲੜੂ ਦੇ ਮੀਤ ਪ੍ਰਧਾਨ ਜਗਜੀਵਨ ਮਹਿਤਾ ਦੀ ਪ੍ਰੇਰਨਾ ਸਦਕਾ ਪਿੰਡ ਦੇ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਕਈ ਪਰਿਵਾਰ ਭਾਜਪਾ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ...

ਪੂਰੀ ਖ਼ਬਰ »

ਯੂਨੀਵਰਸਲ ਗਰੁੱਪ ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ

ਲਾਲੜੂ, 18 ਮਾਰਚ (ਰਾਜਬੀਰ ਸਿੰਘ)-ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ, ਜਿਸ ਦੌਰਾਨ ਗਰੁੱਪ ਦੇ 200 ਤੋਂ ਵੱਧ ਵਿਦਿਆਰਥੀਆਂ ਵਲੋਂ ਹਿੱਸਾ ਲਿਆ ਗਿਆ | ਸਪੋਰਟਸ ਮੀਟ ਦੀ ਸ਼ੁਰੂਆਤ ਮੌਕੇ ਡਾ: ਵਰਿੰਦਰ ਕੌਰ ਡਾਇਰੈਕਟਰ ...

ਪੂਰੀ ਖ਼ਬਰ »

'ਮਦਰ ਐਾਡ ਚਾਇਲਡ' ਨਾਮਕ ਮੈਗਾ ਹੈਲਥ ਕੈਂਪ ਲਗਾਇਆ

ਖਰੜ, 18 ਮਾਰਚ (ਗੁਰਮੁੱਖ ਸਿੰਘ ਮਾਨ)-ਪਾਰਸ ਪੈਨੋਰਮਾ ਸੁਸਾਇਟੀ ਖਰੜ ਵਿਖੇ 'ਮਦਰ ਐਾਡ ਚਾਇਲਡ' ਨਾਮਕ ਮੈਗਾ ਹੈਲਥ ਕੈਂਪ ਲਗਾਇਆ ਗਿਆ, ਜਿਸ ਦੌਰਾਨ ਡਾ: ਰਸ਼ਮੀ ਪਾਂਡਵ ਸੀਨੀਅਰ ਕੰਸਲਟੈਂਟ ਪੀਡੀਆਟਰੀਸ਼ਨ ਅਤੇ ਡਾ: ਪਰਮਪ੍ਰੀਤ ਘੁੰਮਣ ਐਸੋਸੀਏਟ ਨਿਰਦੇਸ਼ਕ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਅੰਤਰ ਕਾਲਜ ਸੰਸਦੀ ਭਾਸ਼ਣ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 18 ਮਾਰਚ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ ਲਾਅ ਵਿਖੇ ਆਯੋਜਿਤ ਦੋ ਦਿਨਾ ਅੰਤਰ ਕਾਲਜ ਸੰਸਦੀ ਭਾਸ਼ਣ ਡਾ: ਐਮ. ਐੱਸ. ਬੈਂਸ ਡੀਨ ਯੂਨੀਵਰਸਿਟੀ ਸਕੂਲ ਆਫ ਲਾਅ ਅਤੇ ਯੂਨੀਵਰਸਿਟੀ ਸਕੂਲ ਆਫ ਲਾਅ ਦੀ ਵਾਈਸ ਪਿ੍ੰਸੀਪਲ ਡਾ: ਸੋਨੀਆ ...

ਪੂਰੀ ਖ਼ਬਰ »

ਪੁਸਤਕ ਲੋਕ ਅਰਪਣ, ਰੂਬਰੂ ਅਤੇ ਕਵੀ ਦਰਬਾਰ ਕਰਵਾਇਆ

ਐੱਸ. ਏ. ਐੱਸ. ਨਗਰ, 18 ਮਾਰਚ (ਨਰਿੰਦਰ ਸਿੰਘ ਝਾਂਮਪੁਰ)-ਬੀਤੇ ਦਿਨੀਂ ਬਾਲ ਭਵਨ ਫੇਜ਼-4 ਮੁਹਾਲੀ ਵਿਖੇ ਰਾਣਾ ਹੈਂਡੀਕਰਾਫਟਸ ਇੰਟਰਨੈਸ਼ਨਲ (ਰਜ਼ਿ) ਦੇ ਸਾਹਿਤਕ ਵਿੰਗ ਵਲੋਂ ਸ਼ਾਇਰ ਸਮਿੱਤਰ ਸਿੰਘ ਦੋਸਤ ਤੇ ਗੁਰਸ਼ਰਨ ਸਿੰਘ ਕਾਕਾ ਦੀ ਸਾਂਝੀ ਕਾਵਿ-ਪੁਸਤਕ ਇਕ ਰੰਗ ਤੇਰਾ ...

ਪੂਰੀ ਖ਼ਬਰ »

ਜਥੇਦਾਰ ਕਰਤਾਰ ਸਿੰਘ ਅਲੌਹਰਾ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਸਲਾਹਕਾਰ ਨਿਯੁਕਤ

ਨਾਭਾ, 18 ਮਾਰਚ (ਅਮਨਦੀਪ ਸਿੰਘ ਲਵਲੀ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਤੀ ਜਥੇਦਾਰ ਕਰਤਾਰ ਸਿੰਘ ਅਲੌਹਰਾ ਦੀਆਂ ਵੱਡੀਆਂ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਪਾਰਟੀ ਦਾ ਸਿਆਸੀ ਸਲਾਹਕਾਰ ਬਣਾ ਉੱਚ ਅਹੁਦਾ ਦਿੱਤਾ ਗਿਆ¢ ਗੱਲਬਾਤ ਦੌਰਾਨ ਸ. ਅਲੌਹਰਾ ਨੇ ...

ਪੂਰੀ ਖ਼ਬਰ »

ਭਾਜਪਾ ਆਗੂ ਵਿਜੇ ਪੁਰੀ ਦੇ ਸਪੁੱਤਰ ਅਤੁਲ ਪੁਰੀ ਨਮਿਤ ਸ਼ਰਧਾਂਜਲੀ ਸਮਾਗਮ

ਨੂਰਪੁਰ ਬੇਦੀ, 18 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ)-ਅੱਜ ਭਾਜਪਾ ਦੇ ਸੂਬਾ ਸਕੱਤਰ ਵਿਜੇ ਪੁਰੀ ਨੂਰਪੁਰ ਬੇਦੀ ਦੇ ਸਪੁੱਤਰ ਅਤੁਲ ਪੁਰੀ ਨਮਿਤ ਸ਼ਰਧਾਂਜਲੀ ਸਮਾਗਮ ਹਨੂਮਾਨ ਮੰਦਰ ਨੂਰਪੁਰ ਬੇਦੀ ਵਿਖੇ ਹੋਇਆ | ਇਸ ਦੌਰਾਨ ਸਵਾਮੀ ਅਤੁਲ ਕ੍ਰਿਸ਼ਨ ਭੂਰੀ ਵਾਲਿਆਂ ਨੇ ...

ਪੂਰੀ ਖ਼ਬਰ »

ਖ਼ੋਜੀ ਕਾਫ਼ਰ ਵਲੋਂ ਪੁਸਤਕ 'ਚਮਕੌਰ-ਏ ਯੂਨੀਕ ਬੈਟਲ' 'ਚ ਬੇਬਾਕ ਟਿੱਪਣੀਆਂ ਪੁਸਤਕ ਰਾਹੀਂ ਸਮਾਜ ਨੂੰ ਅਸਲ ਤੱਥ ਦਰਸਾਏ

ਰੂਪਨਗਰ, 18 ਮਾਰਚ (ਸਟਾਫ਼ ਰਿਪੋਰਟਰ)-ਪ੍ਰਸਿੱਧ ਲਿਖਾਰੀ ਖ਼ੋਜੀ ਕਾਫ਼ਰ ਵਲੋਂ ਜਾਰੀ ਕੀਤੀ ਨਵੀਂ ਅੰਗਰੇਜ਼ੀ ਰਚਿਤ ਪੁਸਤਕ 'ਚਮਕੌਰ-ਏ ਯੂਨੀਕ ਬੈਟਲ' ਵਿਚ ਬੇਬਾਕ ਟਿੱਪਣੀਆਂ ਕੀਤੀਆਂ ਗਈਆਂ ਹਨ | ਉਨ੍ਹਾਂ ਸਿੱਖ ਸਮਾਜ ਵਿਚ ਸਿਧਾਂਤਹੀਣਤਾ 'ਤੇ ਟਿੱਪਣੀ ਕਰਦਿਆਂ ਲਿਖਿਆ ਕਿ ਸਿੱਖ ਸਮਾਜ ਇੱਕ ਸਰਾਪਿਆ ਹੋਇਆ ਸਮਾਜ ਹੈ, ਪੰਥ ਨਾਂ ਦੀ ਕੋਈ ਚੀਜ਼ ਨਹੀਂ ਹੈ ਅਤੇ ਪੰਜਾਬ ਨਾਂ ਦੀ ਵੀ ਕੋਈ ਚੀਜ਼ ਨਹੀਂ ਹੈ | ਉਨ੍ਹਾਂ ਕਈ ਹਵਾਲੇ ਵੀ ਦਿੱਤੇ | ਡਾ. ਇੰਦਰਜੀਤ ਸਿੰਘ, ਡਾ. ਭੀਮ ਇੰਦਰ ਪ੍ਰੋ. ਪੰਜਾਬੀ ਯੂਨੀਵਰਸਿਟੀ ਵੀ ਪ੍ਰਧਾਨਗੀ ਮੰਡਲ 'ਚ ਸ਼ਾਮਲ ਸਨ | ਇਸ ਮੌਕੇ ਚਮਕੌਰ ਦੀ ਕੱਚੀ ਗੜੀ ਦੇ ਮਾਲਕ ਰਾਏ ਰੂਪ ਚੰਦ ਦੇ ਨੌਵੇਂ ਕੁਲ ਵਿਚੋਂ ਰਾਏ ਭੂਪ ਚੰਦ ਤੇ ਉਨ੍ਹਾਂ ਦੇ ਪਿਤਾ ਰਾਏ ਮਹਿੰਦਰ ਸਿੰਘ ਸ਼ਾਮਲ ਹੋਏ | ਰਾਏ ਭੂਪ ਚੰਦ ਨੇ ਪੁਸਤਕ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁਰਖਿਆਂ ਵਲੋਂ ਗੁਰੂ ਪਿਆਰ ਸਦਕਾ ਸਿੱਖ ਜਗਤ ਵਿਚ ਉਨ੍ਹਾਂ ਨੂੰ ਬੇਹੱਦ ਮਾਣ ਮਿਲ ਰਿਹਾ ਹੈ | ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਗੁਰੂ ਵਿਅਕਤੀਤਵ ਗੁਰੂ ਦੀਆਂ ਲਿਖਤਾਂ ਵਿਚੋਂ ਨਿਕਲਦਾ ਹੈ ਇਸ ਲਈ ਗੁਰੂ ਨੂੰ ਜਾਣਨ ਲਈ ਉਨ੍ਹਾਂ ਦੀਆਂ ਲਿਖਤਾਂ ਨੂੰ ਜਾਣਨਾ ਬਹੁਤ ਜ਼ਰੂਰੀ ਹੈ | ਪੋ੍ਰ. ਹਰਕ੍ਰਿਸ਼ਨ ਮਹਿਤਾ ਨੇ ਕਿਹਾ ਕਿ ਗੁਰੂ ਇਤਿਹਾਸ ਬਾਰੇ ਅਜਿਹੀਆਂ ਸਭਾਵਾਂ ਅਤੇ ਇਕੱਠ ਹੋਣੇ ਚਾਹੀਦੇ ਹਨ ਤਾਂ ਜੋ ਚੰਗੇ ਵਿਚਾਰ ਨਿਕਲ ਕੇ ਗੁਰੂ ਪ੍ਰੇਮ ਵਿਚ ਬਦਲ ਜਾਣ | ਡਾ. ਸਵਰਾਜ ਸਿੰਘ ਅਮਰੀਕਾ ਵਾਲਿਆਂ ਨੇ ਕਿਹਾ ਕਿ ਪੁਸਤਕ ਗੁਰੂ ਸਿਧਾਂਤ ਦੀ ਗੱਲ ਕਰਦੀ ਹੈ ਜਿਸ ਦਾ ਵਿਸ਼ਾ ਸਰਬੱਤ ਦਾ ਭਲਾ ਹੈ | ਇਕੱਠ ਵਿਚ ਸਾਰਿਆਂ ਨੇ ਕਿਹਾ ਕਿ ਖ਼ੋਜੀ ਕਾਫ਼ਰ ਦੀ ਪੁਸਤਕ ਤੱਥਾਂ ਨੂੰ ਨਿਵੇਕਲੇ ਢੰਗ ਨਾਲ ਸਿੱਖ ਸਮਾਜ ਦੇ ਸਾਹਮਣੇ ਰੱਖਣ ਲਈ ਵਡਿਆਉਂਦੀ ਹੈ, ਜਿਸ ਰਾਹੀਂ ਗੁਰੂ ਦੇ ਮਹਾਨ ਕਿਰਦਾਰ, ਵੱਡੀ ਸੋਚ, ਮਾਂ ਤੋਂ ਪੈਦਾ ਹੋਏ ਇਨਸਾਨ ਦੇ ਗੁਰੂ ਕਹਾਏ ਜਾਣ ਵਾਲੇ ਸਫ਼ਰ ਨੂੰ ਪ੍ਰਭਾਵਸ਼ਾਲੀ ਸ਼ਬਦਾਂ ਦੀ ਜੁਗਤ ਰਾਹੀਂ ਖ਼ੋਜੀ ਬਿਰਤੀ ਵਾਲੇ ਮਨੁੱਖ ਦੇ ਜ਼ਿਹਨ ਵਿਚ ਉਤਾਰਿਆ ਗਿਆ ਹੈ | ਇਸ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਦੇ ਡਾਇਰੈਕਟਰ, ਸ੍ਰੀਮਤੀ ਹਰਮਿੰਦਰ ਕੌਰ ਅਤੇ ਹੋਰ ਬੁੱਧੀਜੀਵੀ ਤੇ ਪਤਵੰਤੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਹੋਲੇ ਮਹੱਲੇ ਮੌਕੇ ਕਰਵਾਏ ਜਾਣ ਵਾਲੇ ਗਤਕਾ ਮੁਕਾਬਲਿਆਂ ਦੀਆਂ ਤਿਆਰੀਆਂ ਮੁਕੰਮਲ

ਸ੍ਰੀ ਅਨੰਦਪੁਰ ਸਾਹਿਬ, 18 ਮਾਰਚ (ਕਰਨੈਲ ਸਿੰਘ,ਜੇ ਐਸ ਨਿੱਕੂਵਾਲ)-ਖ਼ਾਲਸਾ ਪੰਥ ਦੇ ਜਾਹੋ ਜਲਾਲ ਦੇ ਪ੍ਰਤੀਕ ਕੌਮੀ ਜੋੜ ਮੇਲੇ ਹੋਲਾ ਮਹੱਲਾ ਮੌਕੇ ਹਰ ਸਾਲ ਦੀ ਤਰ੍ਹਾਂ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਜੋਤੀ ਸਰੂਪ ਫਤਿਹਗੜ੍ਹ ਸਾਹਿਬ ਅਤੇ ਬਾਬਾ ਗਾਜੀਦਾਸ ਕਲੱਬ ...

ਪੂਰੀ ਖ਼ਬਰ »

ਸੰਤ ਬਾਬਾ ਸੁਆਮੀ ਰਾਮ ਸਿੰਘ, ਨਾਹਰ ਸਿੰਘ ਤੇ ਸੋਹਣ ਸਿੰਘ ਦੀ ਬਰਸੀ ਮਨਾਈ

ਰੂਪਨਗਰ, 16 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਸ੍ਰੀ ਗੁਰੂ ਨਾਨਕ ਨਿਰਮਲ ਵਿਰੱਕਤ ਕੁਟੀਆ ਆਦਰਸ਼ ਨਗਰ ਰੂਪਨਗਰ ਵਿਖੇ ਸੰਤ ਬਾਬਾ ਸੁਆਮੀ ਰਾਮ ਸਿੰਘ, ਨਾਹਰ ਸਿੰਘ ਅਤੇ ਸੋਹਣ ਸਿੰਘ ਦੀ ਸਾਲਾਨਾ ਬਰਸੀ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਹਿਬ ਦੇ ਭੋਗ ਪਾਏ ਗਏ ਅਤੇ ...

ਪੂਰੀ ਖ਼ਬਰ »

ਖ਼ੋਜੀ ਕਾਫ਼ਰ ਵਲੋਂ ਪੁਸਤਕ 'ਚਮਕੌਰ-ਏ ਯੂਨੀਕ ਬੈਟਲ' 'ਚ ਬੇਬਾਕ ਟਿੱਪਣੀਆਂ ਪੁਸਤਕ ਰਾਹੀਂ ਸਮਾਜ ਨੂੰ ਅਸਲ ਤੱਥ ਦਰਸਾਏ

ਰੂਪਨਗਰ, 18 ਮਾਰਚ (ਸਟਾਫ਼ ਰਿਪੋਰਟਰ)-ਪ੍ਰਸਿੱਧ ਲਿਖਾਰੀ ਖ਼ੋਜੀ ਕਾਫ਼ਰ ਵਲੋਂ ਜਾਰੀ ਕੀਤੀ ਨਵੀਂ ਅੰਗਰੇਜ਼ੀ ਰਚਿਤ ਪੁਸਤਕ 'ਚਮਕੌਰ-ਏ ਯੂਨੀਕ ਬੈਟਲ' ਵਿਚ ਬੇਬਾਕ ਟਿੱਪਣੀਆਂ ਕੀਤੀਆਂ ਗਈਆਂ ਹਨ | ਉਨ੍ਹਾਂ ਸਿੱਖ ਸਮਾਜ ਵਿਚ ਸਿਧਾਂਤਹੀਣਤਾ 'ਤੇ ਟਿੱਪਣੀ ਕਰਦਿਆਂ ਲਿਖਿਆ ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੂਪਨਗਰ 'ਚ 2 ਰੋਜ਼ਾ ਯੁਵਕ ਮੇਲਾ ਆਰੰਭ

ਰੂਪਨਗਰ, 18 ਮਾਰਚ (ਸਟਾਫ਼ ਰਿਪੋਰਟਰ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪਨਗਰ ਵਲੋਂ ਦੋ ਰੋਜ਼ਾ ਯੁਵਕ ਮੇਲਾ ਸਰਕਾਰੀ ਕਾਲਜ ਰੋਪੜ ਵਿਖੇ ਸ਼ੁਰੂ ਹੋਇਆ, ਜਿਸ ਦਾ ਉਦਘਾਟਨ ਕਾਲਜ ਪਿ੍ੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਨੇ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਆਗਾਜ਼

ਮੋਰਿੰਡਾ, 18 ਮਾਰਚ (ਪਿ੍ਤਪਾਲ ਸਿੰਘ)-ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪੰਜਾਬ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਕਾਰਨ ਪੰਜਾਬ ਵਿਚ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਹੰੂਝਾ ਫੇਰ ਜਿੱਤ ਦਰਜ ਕਰਨਗੇ | ਇਹ ਵਿਚਾਰ ਅੱਜ ਇਥੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ...

ਪੂਰੀ ਖ਼ਬਰ »

ਭਾਜਪਾ ਆਗੂ ਵਿਜੇ ਪੁਰੀ ਦੇ ਸਪੁੱਤਰ ਅਤੁਲ ਪੁਰੀ ਨਮਿਤ ਸ਼ਰਧਾਂਜਲੀ ਸਮਾਗਮ

ਨੂਰਪੁਰ ਬੇਦੀ, 18 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ)-ਅੱਜ ਭਾਜਪਾ ਦੇ ਸੂਬਾ ਸਕੱਤਰ ਵਿਜੇ ਪੁਰੀ ਨੂਰਪੁਰ ਬੇਦੀ ਦੇ ਸਪੁੱਤਰ ਅਤੁਲ ਪੁਰੀ ਨਮਿਤ ਸ਼ਰਧਾਂਜਲੀ ਸਮਾਗਮ ਹਨੂਮਾਨ ਮੰਦਰ ਨੂਰਪੁਰ ਬੇਦੀ ਵਿਖੇ ਹੋਇਆ | ਇਸ ਦੌਰਾਨ ਸਵਾਮੀ ਅਤੁਲ ਕ੍ਰਿਸ਼ਨ ਭੂਰੀ ਵਾਲਿਆਂ ਨੇ ...

ਪੂਰੀ ਖ਼ਬਰ »

ਪੀਣ ਵਾਲੇ ਗੰਦੇ ਪਾਣੀ ਦੀ ਸਪਲਾਈ ਨੂੰ ਲੈ ਕੇ ਅਸਮਾਨਪੁਰ ਅਤੇ ਸੰਦੋਆ ਨਿਵਾਸੀਆਂ ਵਲੋਂ ਰੋਸ ਜ਼ਾਹਿਰ, ਵਿਧਾਇਕ ਸੰਦੋਆ ਨੇ ਵੀ ਕੀਤੀ ਸ਼ਮੂਲੀਅਤ

ਨੂਰਪੁਰ ਬੇਦੀ, 18 ਮਾਰਚ (ਰਾਜੇਸ਼ ਚੌਧਰੀ)-ਅਸਮਾਨਪੁਰ ਅਤੇ ਸੰਦੋਆ ਵਾਸੀਆਂ ਨੇ ਗੰਦੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਲੈ ਕੇ ਵਿਭਾਗ ਿਖ਼ਲਾਫ਼ ਰੋਸ ਪ੍ਰਗਟ ਕੀਤਾ | ਇਸ ਦੌਰਾਨ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਪਿੰਡ ...

ਪੂਰੀ ਖ਼ਬਰ »

ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਆਗਾਜ਼

ਮੋਰਿੰਡਾ, 18 ਮਾਰਚ (ਪਿ੍ਤਪਾਲ ਸਿੰਘ)-ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪੰਜਾਬ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਕਾਰਨ ਪੰਜਾਬ ਵਿਚ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਹੰੂਝਾ ਫੇਰ ਜਿੱਤ ਦਰਜ ਕਰਨਗੇ | ਇਹ ਵਿਚਾਰ ਅੱਜ ਇਥੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੂਪਨਗਰ 'ਚ 2 ਰੋਜ਼ਾ ਯੁਵਕ ਮੇਲਾ ਆਰੰਭ

ਰੂਪਨਗਰ, 18 ਮਾਰਚ (ਸਟਾਫ਼ ਰਿਪੋਰਟਰ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪਨਗਰ ਵਲੋਂ ਦੋ ਰੋਜ਼ਾ ਯੁਵਕ ਮੇਲਾ ਸਰਕਾਰੀ ਕਾਲਜ ਰੋਪੜ ਵਿਖੇ ਸ਼ੁਰੂ ਹੋਇਆ, ਜਿਸ ਦਾ ਉਦਘਾਟਨ ਕਾਲਜ ਪਿ੍ੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਨੇ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਟਕਸਾਲੀ ਅਕਾਲੀਆਂ ਤੇ 'ਆਪ' ਦੇ ਗੱਠਜੋੜ ਨੂੰ ਲੱਗੀਆਂ ਬਰੇਕਾਂ

ਰੂਪਨਗਰ, 18 ਮਾਰਚ (ਸਤਨਾਮ ਸਿੰਘ ਸੱਤੀ)-ਟਕਸਾਲੀ ਅਕਾਲੀ ਦਲ ਅਤੇ 'ਆਪ' ਦੇ ਸਿਆਸੀ ਸਮਝੌਤੇ ਨੂੰ ਪੱਕੀਆਂ ਬਰੇਕਾਂ ਲੱਗ ਗਈਆਂ ਹਨ | ਗੱਠਜੋੜ ਲਈ ਅੜਿੱਕਾ ਬਣੀ ਸ੍ਰੀ ਅਨੰਦਪੁਰ ਸਾਹਿਬ ਸੰਸਦੀ ਸੀਟ ਤੋਂ ਅੱਜ ਟਕਸਾਲੀਆਂ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਦੇ ਚੋਣ ਪ੍ਰਚਾਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕੱਤਰਤਾ

ਮੋਰਿੰਡਾ, 18 ਮਾਰਚ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਇਕੱਤਰਤਾ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਪਾਏ ਪਹਿਲੇ ਮਤੇ ਵਿਚ ਕਿਸਾਨਾਂ ਨੇ ਜੀਰੀ ਦੀ ਲੁਆਈ 1 ਜੂਨ ਤੋਂ ਸ਼ੁਰੂ ਕਰਵਾਉਣ ਦੀ ...

ਪੂਰੀ ਖ਼ਬਰ »

44ਵੇਂ ਵਰ੍ਹੇ ਨੂੰ ਛੂਹ ਗਿਆ ਹੋਲੇ-ਮਹੱਲੇ ਦੀ ਸੰਗਤ ਲਈ ਬੜਾ ਪਿੰਡ 'ਚ ਗੁਰੂ ਕਾ ਲੰਗਰ

ਭਰਤਗੜ੍ਹ, 18 ਮਾਰਚ (ਜਸਬੀਰ ਸਿੰਘ ਬਾਵਾ)-ਖ਼ਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਕੌਮੀ ਤਿਉਹਾਰ ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਸਮੇਤ ਹੋਰਨਾਂ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਵਾਲੀ ਸੰਗਤ ਦੀ ਸਹੂਲਤ ਬੇਲੀ, ਬੜਾ ਪਿੰਡ, ...

ਪੂਰੀ ਖ਼ਬਰ »

ਦੋ ਦਿਨਾਂ ਅੰਤਰ ਕਾਲਜ ਸੰਸਦੀ ਭਾਸ਼ਣ ਮੁਕਾਬਲੇ ਸਮਾਪਤ

ਰੂਪਨਗਰ, 18 ਮਾਰਚ (ਪ.ਪ.)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਲਾਅ ਵਿਖੇ ਆਯੋਜਿਤ 2 ਦਿਨਾਂ ਅੰਤਰ ਕਾਲਜ ਸੰਸਦੀ ਭਾਸ਼ਣ ਮੁਕਾਬਲੇ ਸਮਾਪਤ ਹੋ ਗਏ | ਇਹ ਮੁਕਾਬਲੇ ਡਾ. ਐਮ. ਐਸ. ਬੈਂਸ ਡੀਨ ਯੂਨੀਵਰਸਿਟੀ ਸਕੂਲ ਆਫ਼ ਲਾਅ ਅਤੇ ਯੂਨੀਵਰਸਿਟੀ ਸਕੂਲ ਆਫ਼ ਲਾਅ ਦੀ ਵਾਈਸ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦੌਰਾਨ 50 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ

ਰੂਪਨਗਰ, 18 ਮਾਰਚ (ਸੱਤੀ, ਚੱਕਲ)-ਜ਼ਿਲ੍ਹਾ ਬਾਰ ਕੌਾਸਲ ਐਸੋਸੀਏਸ਼ਨ ਰੂਪਨਗਰ ਵਲੋਂ ਲਾਈਫ਼ ਲਾਇਨ ਬਲੱਡ ਡੋਨਰ ਸੋਸਾਇਟੀ ਰੂਪਨਗਰ ਦੇ ਸਹਿਯੋਗ ਨਾਲ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਆਯੋਜਨ ...

ਪੂਰੀ ਖ਼ਬਰ »

ਮੰਗੂਵਾਲ ਦੀਵਾੜੀ 'ਚ ਪੰਜਾਬੀ ਫ਼ੀਚਰ ਫ਼ਿਲਮ ਦਾ ਫ਼ਿਲਮਾਂਕਣ ਜਾਰੀ

ਭਰਤਗੜ੍ਹ, 18 ਮਾਰਚ (ਜਸਬੀਰ ਸਿੰਘ ਬਾਵਾ)-ਪੁੰਨੀਆ ਪ੍ਰੋਡਕਸ਼ਨ ਵਲੋਂ ਭਰਤਗੜ੍ਹ ਖੇਤਰ ਦੇ ਵੱਖ-ਵੱਖ ਪਿੰਡਾਂ 'ਚ ਪੰਜਾਬੀ ਫ਼ੀਚਰ ਫ਼ਿਲਮ 'ਭਾਖੜਾ ਮੈਂ ਤੇ ਤੂੰ' ਦਾ ਫ਼ਿਲਮਾਂਕਣ ਜਾਰੀ ਹੈ | ਅੱਜ ਮੰਗੂਵਾਲ ਦੀਵਾੜੀ 'ਚ ਉਕਤ ਫ਼ਿਲਮ ਦੇ ਸੈੱਟ 'ਤੇ ਸਹਾ. ਨਿਰਦੇਸ਼ਕ ਕਰਮਜੀਤ ...

ਪੂਰੀ ਖ਼ਬਰ »

ਕੈਂਪ ਵਿਚ 43 ਵਲੰਟੀਅਰਾਂ ਨੇ ਖ਼ੂਨਦਾਨ ਕੀਤਾ

ਸ੍ਰੀ ਚਮਕੌਰ ਸਾਹਿਬ, 18 ਮਾਰਚ (ਜਗਮੋਹਣ ਸਿੰਘ ਨਾਰੰਗ)-ਸਥਾਨਕ ਆਦਰਸ਼ ਭਵਨ ਵਿਖੇ, ਆਦਰਸ਼ ਐਜੂਕੇਸ਼ਨਲ ਐਾਡ ਚੈਰੀਟੇਬਲ ਟਰੱਸਟ ਸ੍ਰੀ ਚਮਕੌਰ ਸਾਹਿਬ ਵਲੋਂ ਲਗਵਾਏ ਗਏ, 17ਵੇਂ ਸਾਲਾਨਾ ਖ਼ੂਨਦਾਨ ਕੈਂਪ ਵਿਚ 43 ਵਲੰਟੀਅਰਾਂ ਨੇ ਖ਼ੂਨਦਾਨ ਕੀਤਾ | ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਮੁਫ਼ਤ ਸਿੱਖਿਆ ਲਈ ਪ੍ਰਤਿਭਾ ਪ੍ਰੀਖਿਆ ਕੱਲ੍ਹ

ਸ਼੍ਰੀ ਚਮਕੌਰ ਸਾਹਿਬ, 18 ਮਾਰਚ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਬਸੀ ਗੁੱਜਰਾਂ ਦੇ ਸ: ਗੁਰਦੇਵ ਸਿੰਘ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫ਼ਾਰ ਕੈਰੀਅਰ ਕੋਰਸਿਜ਼ ਵਿਖੇ ਸਲਾਨਾ ਪ੍ਰਤਿਭਾ ਪ੍ਰੀਖਿਆ, ਕੱਲ੍ਹ ਮਿਤੀ 20 ਮਾਰਚ 2019 ਨੂੰ ਸਵੇਰੇ 10 ਵਜੇ ਹੋਵੇਗੀ | ਇਹ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ 20 ਨੂੰ ਸ੍ਰੀ ਚਮਕੌਰ ਸਾਹਿਬ 'ਚ

ਸ੍ਰੀ ਚਮਕੌਰ ਸਾਹਿਬ, 18 ਮਾਰਚ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਮਿਤੀ 20 ਮਾਰਚ ਨੂੰ ਸਵੇਰੇ 10 ਵਜੇ ਵਰਕਰਾਂ ਨਾਲ ਮੀਟਿੰਗ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ | ਇਹ ਜਾਣਕਾਰੀ ਦਿੰਦਿਆਂ ਸਹਾਇਕ ਸਕੱਤਰ ਨਿਰਵੈਰ ਸਿੰਘ ਬਿੱਲਾ ...

ਪੂਰੀ ਖ਼ਬਰ »

ਮਾਧੋਪੁਰ ਦਹੀਰਪੁਰ ਦੇ ਲੋਕਾਂ ਨੇ ਸੜਕ ਨਾ ਬਣਨ ਕਾਰਨ ਜਤਾਇਆ ਰੋਸ

ਨੂਰਪੁਰ ਬੇਦੀ, 18 ਮਾਰਚ (ਵਿੰਦਰਪਾਲ ਝਾਂਡੀਆਂ)-ਭਾਵੇਂ ਸੂਬੇ 'ਚ ਕਾਂਗਰਸ ਦੀ ਸਰਕਾਰ ਨੂੰ ਬਣੇ ਦੋ ਸਾਲ ਹੋ ਗਏ ਹਨ, ਪਰ ਲੋਕਾਂ ਨਾਲ ਕੀਤੇ ਵਾਅਦੇ ਤੇ ਪ੍ਰਮੁੱਖ ਮੰਗਾਂ ਨੂੰ ਪੂਰਾ ਕਰਨ 'ਚ ਅਜੇ ਤਕ ਪੂਰੀ ਤਰ੍ਹਾਂ ਸਫ਼ਲ ਨਹੀਂ ਹੋਈ ਹੈ, ਜਿਸ ਦੇ ਚਲਦਿਆਂ ਪਿੰਡ ਮਾਧੋਪੁਰ ...

ਪੂਰੀ ਖ਼ਬਰ »

ਸਮਾਜ ਸੇਵੀਆਂ ਨੇ ਲੋੜਵੰਦ ਪਰਿਵਾਰ ਨੂੰ ਰਹਿਣ ਲਈ ਜ਼ਮੀਨ ਦਾਨ ਲੈ ਕੇ ਦਿੱਤੀ

ਨੂਰਪੁਰ ਬੇਦੀ, 18 ਮਾਰਚ (ਹਰਦੀਪ ਸਿੰਘ ਢੀਂਡਸਾ)-ਪਿੰਡ ਬਾਲੇਵਾਲ ਵਿਖੇ ਲੰਬੇ ਤੋਂ ਆਰਥਿਕ ਤੰਗੀ ਕਾਰਨ ਬੇਘਰੇ ਜਿਹਾ ਜੀਵਨ ਬਤੀਤ ਕਰ ਰਹੇ ਗੋਪਾਲ ਸਿੰਘ ਨੂੰ ਵੱਖ-ਵੱਖ ਸਮਾਜ ਸੇਵੀਆਂ ਤੇ ਹੋਰ ਐਨ. ਆਰ. ਆਈ. ਭਰਾਵਾਂ ਨੇ ਸਹਿਯੋਗ ਕਰਦਿਆਂ ਹੋਇਆਂ ਰਹਿਣ ਲਈ ਪੰਜ ਮਰਲੇ ...

ਪੂਰੀ ਖ਼ਬਰ »

ਅਬਿਆਣਾ ਦੁੱਧ ਉਤਪਾਦਕ ਸਭਾ ਨੇ ਮੁਨਾਫ਼ਾ ਵੰਡ ਸਮਾਗਮ ਕਰਵਾਇਆ

ਨੂਰਪੁਰ ਬੇਦੀ, 18 ਮਾਰਚ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਅਬਿਆਣਾ ਕਲਾਂ ਨੇ ਆਪਣੇ ਦੁੱਧ ਉਤਪਾਦਕ ਨੂੰ ਮਿਲਕ ਪਲਾਂਟ ਮੁਹਾਲੀ ਵਲੋਂ ਪ੍ਰਾਪਤ ਹੋਇਆ ਮੁਨਾਫ਼ਾ ਵੰਡਣ ਲਈ ਇਕ ਸਮਾਗਮ ਕਰਵਾਇਆ, ਜਿਸ ਦੌਰਾਨ ਸਭਾ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਦੀ ਪ੍ਰੋ: ਚੰਦੂਮਾਜਰਾ ਦੇ ਹੱਕ 'ਚ ਹੋਈ ਭਰਵੀਂ ਮੀਟਿੰਗ

ਸ੍ਰੀ ਚਮਕੌਰ ਸਾਹਿਬ, 18 ਮਾਰਚ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਸਰਕਲ ਸ੍ਰੀ ਚਮਕੌਰ ਸਾਹਿਬ ਅਤੇ ਸਿੰਘ ਭਗਵੰਤ ਪੁਰ ਦੀ ਮੀਟਿੰਗ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਇਸ ਭਰਵੀਂ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ...

ਪੂਰੀ ਖ਼ਬਰ »

'ਉੱਡ-ਪੁੱਡ ਗਏ ਚਿੜੀਆਂ ਦੇ ਚੰਬੇ' ਪੁਸਤਕ ਭਲਕੇ ਹੋਵੇਗੀ ਰਿਲੀਜ਼

ਮੋਰਿੰਡਾ, 18 ਮਾਰਚ (ਕੰਗ)-ਲੇਖਕ ਸਤਵਿੰਦਰ ਸਿੰਘ ਮੜ੍ਹੌਲਵੀ ਵਲੋਂ ਰਚਿਤ ਵਾਰਤਕ ਪੁਸਤਕ 'ਉੱਡ-ਪੁੱਡ ਗਏ ਚਿੜੀਆਂ ਦੇ ਚੰਬੇ' ਮਿਤੀ 20 ਮਾਰਚ ਨੂੰ ਸਵੇਰੇ 10 ਵਜੇ ਛੱਤਬੀੜ ਚਿੜੀਆਘਰ ਵਿਖੇ ਰਿਲੀਜ਼ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਵਿੰਦਰ ਸਿੰਘ ...

ਪੂਰੀ ਖ਼ਬਰ »

ਨਗਰ ਕੌ ਾਸਲ ਮੋਰਿੰਡਾ ਕੋਲ ਮਰੇ ਹੋਏ ਪਸ਼ੂਆਂ ਨੂੰ ਸਾਂਭਣ ਦਾ ਨਹੀਂ ਕੋਈ ਪ੍ਰਬੰਧ

ਮੋਰਿੰਡਾ, 18 ਮਾਰਚ (ਕੰਗ)-50 ਹਜ਼ਾਰ ਦੀ ਆਬਾਦੀ ਵਾਲਾ ਇਤਿਹਾਸਕ ਸ਼ਹਿਰ ਮੋਰਿੰਡਾ ਪ੍ਰਸ਼ਾਸਨ ਦੀ ਬੇਰੁਖ਼ੀ ਅਤੇ ਰਾਜਨੀਤਕ ਲੋਕਾਂ ਦੀ ਸੌੜੀ ਰਾਜਨੀਤੀ ਕਾਰਨ ਦਿਨ ਪ੍ਰਤੀ ਦਿਨ ਨਾਗਰਿਕਾਂ ਨੂੰ ਮਿਲਣ ਵਾਲੀਆਂ ਮੁੱਢਲੀਆਂ ਸਹੂਲਤਾਂ ਤੋਂ ਵਾਂਝਾ ਹੁੰਦਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਇਮਾਨਦਾਰੀ ਜ਼ਿੰਦਾ ਹੈ, ਨਕਦੀ, ਚੈੱਕ ਅਤੇ ਬਟੂਆ ਵਾਪਸ ਕੀਤਾ

ਮੋਰਿੰਡਾ, 18 ਮਾਰਚ (ਪਿ੍ਤਪਾਲ ਸਿੰਘ)-ਅੱਜ ਦੇ ਸਮੇਂ ਵਿਚ ਜਿੱਥੇ ਪੈਸੇ ਦੇ ਲਾਲਚ ਵੱਸ ਇਨਸਾਨ ਛੋਟੀ ਜਿਹੀ ਰਾਸ਼ੀ ਕਾਰਨ ਘਿਨੌਣੇ ਅਪਰਾਧ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦਾ ਉੱਥੇ ਹੀ ਇਮਾਨਦਾਰ ਲੋਕ ਵੀ ਆਪਣੀ ਇਮਾਨਦਾਰੀ ਮਿਸਾਲ ਦੇ ਕੇ ਅਜਿਹੇ ਲੋਕਾਂ ਨੂੰ ਸਬਕ ਦਿੰਦੇ ...

ਪੂਰੀ ਖ਼ਬਰ »

ਟਿੱਬਾ ਟੱਪਰੀਆਂ ਵਿਖੇ ਵਿੱਤੀ ਸਾਖ਼ਰਤਾ ਕੈਂਪ ਲਗਾਇਆ

ਨੂਰਪੁਰ ਬੇਦੀ, 18 ਮਾਰਚ (ਵਿੰਦਰਪਾਲ ਝਾਂਡੀਆਂ)-ਨਾਬਾਰਡ ਦੇ ਸਹਿਯੋਗ ਨਾਲ ਚੱਲ ਰਹੇ ਵਿੱਤੀ ਸਾਖ਼ਰਤਾ ਕੇਂਦਰ ਨੂਰਪੁਰ ਬੇਦੀ ਵਲੋਂ ਆਰੰਭੇ ਪ੍ਰੋਗਰਾਮ ਤਹਿਤ ਪਿੰਡ ਟਿੱਬਾ ਟੱਪਰੀਆਂ ਵਿਖੇ ਵਿੱਤੀ ਸਾਖ਼ਰਤਾ ਕੈਂਪ ਲਗਾਇਆ ਗਿਆ, ਜਿਸ ਵਿਚ ਸ਼ਾਮਿਲ ਲੋਕਾਂ ਨੂੰ ਐਫ. ਐਲ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX